ਤਾਜਾ ਖ਼ਬਰਾਂ


ਪੰਜਾਬ ਪੁਲਿਸ ਵੱਲੋਂ ਪੰਨੂੰ ਤੇ ਉਸ ਦੇ ਸਾਥੀਆਂ ਵਿਰੁੱਧ ਦੋ ਮੁਕੱਦਮੇ ਦਰਜ , ਐਕਟਿਵ ਮੈਂਬਰ ਜੋਗਿੰਦਰ ਸਿੰਘ ਭੁਲੱਥ ਤੋਂ ਗ੍ਰਿਫਤਾਰ
. . .  16 minutes ago
ਅੰਮ੍ਰਿਤਸਰ/ਭੁਲੱਥ,2 ਜੁਲਾਈ [ਗੁਰਪ੍ਰੀਤ ਢਿਲੋਂ ,ਸੁਖਜਿੰਦਰ ਮੁਲਤਾਨੀ ]-ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ...
2 ਹੋਰ ਕੋਰੋਨਾ ਪੀੜਤਾਂ ਦੀ ਹੋਈ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 8
. . .  33 minutes ago
ਕਰਨਾਲ, 2 ਜੁਲਾਈ ( ਗੁਰਮੀਤ ਸਿੰਘ ਸੱਗੂ ) – ਡੀ.ਸੀ.ਨਿਸ਼ਾਂਤ ਕੁਮਾਰ ਯਾਦਵ ਨੇ ਦਸਿਆ ਕਿ ਸੀ.ਐਮ.ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ਲੈ ਕੇ ਰੋਜਾਨਾਂ ਹੀ ਪਿਛਲੇ ਰਿਕਾਰਡ ਟੁਟ ਰਹੇ ਹਨ ।ਅਜ ਕੋਰੋਨਾ ਪਾਜ਼ੀਟਿਵ 41 ਰਿਕਾਰਡ ਤੋੜ ...
ਅਨੁਪਮ ਖੇਰ ਦੇ ਟਵੀਟ ਨਾਲ ਸਿੱਖਾਂ ਦੇ ਵਿਚ ਰੋਹ,ਦਿੱਲੀ ਗੁਰਦੁਆਰਾ ਕਮੇਟੀ ਨੇ ਭੇਜਿਆ ਲੀਗਲ ਨੋਟਿਸ
. . .  about 1 hour ago
ਸੱਪ ਦੇ ਡੰਗ ਕਾਰਨ ਗਰਭਵਤੀ ਔਰਤ ਦੀ ਮੌਤ
. . .  about 1 hour ago
ਖਮਾਣੋਂ, 2 ਜੁਲਾਈ (ਪਰਮਵੀਰ ਸਿੰਘ) - ਸੱਪ ਵਲੋਂ ਡੰਗ ਦਿੱਤੇ ਜਾਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਪ ਸਿੰਘ ਮੁਤਾਬਿਕ ਪਿੰਡ ਧਿਆਨੂੰਮਾਜਰਾ ਵਾਸੀ ਗਰਭਵਤੀ ਔਰਤ ਮਨਪ੍ਰੀਤ ਕੌਰ (28) ਦੀ ਤੜਕੇ ਘਰ ਅੰਦਰ...
ਪ੍ਰੇਮੀ ਦੀ ਖ਼ੁਦਕੁਸ਼ੀ ਦੇ 5 ਘੰਟੇ ਬਾਅਦ ਪ੍ਰੇਮਿਕਾ ਦੀ ਲਾਸ਼ ਗਲੀ 'ਚ ਮਿਲੀ
. . .  about 1 hour ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ) - ਪਿੰਡ ਪੈਂਸਰਾ ਵਿਖੇ ਪ੍ਰੇਮੀ ਵਲੋਂ ਕੀਤੀ ਖੁਦਕੁਸ਼ੀ ਤੋਂ ਬਾਦ ਸਾਢੇ ਪੰਜ ਵਜੇ ਪ੍ਰੇਮਿਕਾ ਦੀ ਲਾਸ਼ ਆਪਣੇ ਹੀ ਘਰ ਦੇ ਬਾਹਰ ਮਿਲਣ ਨਾਲ ਪਿੰਡ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਨੇ ਪ੍ਰੇਮਿਕਾ ਦੀ ਲਾਸ਼ ਕਬਜ਼ੇ ਚ ਲੈ ਕੇ ਅਗਲੀ...
ਰਜਵਾਹੇ 'ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ
. . .  about 1 hour ago
ਘਨੌਰ, 2 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਪਿੰਡ ਸੀਲ ਨੇੜੇ ਰਜਵਾਹੇ ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੂਰਾ ਸ਼ੱਕ ਕਿ ਉਸ ਦਾ ਕਤਲ ਹੋਇਆ ਹੈ। ਜਾਣਕਾਰੀ...
ਸੁਨਾਮ ਦੇ ਅਕਾਲੀ ਕਾਡਰ ਨੇ ਢੀਂਡਸਿਆਂ ਵਾਲੇ ਗਰਿੱਡ ਨੂੰ ਛੱਡ ਕੇ ਬਾਦਲਾਂ ਦੇ ਥਰਮਲ ਨਾਲ ਤਾਰਾਂ ਜੋੜੀਆਂ
. . .  about 2 hours ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਸੁਖਦੇਵ ਸਿੰਘ ਢੀਂਡਸਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸੁਨਾਮ ਤੋਂ ਉਹਨਾਂ ਦੇ ਕਾਫੀ ਗਿਣਤੀ ਕੱਟੜ ਸਮਰਥਕਾਂ ਨੇ ਉਹਨਾਂ ਅਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲੋਂ ਤੋੜ ਵਿਛੋੜਾ ਕਰ ਕੇ ਸੁਖਬੀਰ...
ਮਨੀਮਾਜਰਾ ਐੱਸ. ਐੱਚ. ਓ. ਰਿਸ਼ਵਤ ਮਾਮਲੇ ਦੀ ਜਾਂਚ ਲਈ ਸੀ. ਬੀ. ਆਈ. ਟੀਮ ਦਿੜ੍ਹਬਾ ਇਲਾਕੇ 'ਚ ਪੁੱਜੀ
. . .  about 2 hours ago
ਦਿੜ੍ਹਬਾ ਮੰਡੀ, 2 ਜੁਲਾਈ (ਹਰਬੰਸ ਸਿੰਘ ਛਾਜਲੀ) ਪੁਲਿਸ ਥਾਣਾ ਮਨੀਮਾਜਰਾ ਦੀ ਐਸ ਐਚ ਓ ਖਿਲਾਫ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਬੀਤੇ ਦਿਨ ਦਰਜ ਕੀਤੇ ਮੁਕੱਦਮੇ ਦੀ ਜਾਂਚ ਸਬੰਧੀ ਸੀ. ਬੀ. ਆਈ. ਟੀਮ ਦਿੜ੍ਹਬਾ ਨੇੜਲੇ ਪਿੰਡ ਸਮੂਰਾਂ ਵਿਖੇ ਪੁੱਜੀ। ਪ੍ਪਤ ਜਾਣਕਾਰੀ...
ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖੁਦਕੁਸ਼ੀ ਕੀਤੀ
. . .  about 2 hours ago
ਮੰਡੀ ਕਿੱਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪਿੰਡ ਖਿਉਵਾਲੀ ਇਸ਼ਕ ਦੀ ਹਨੇਰੀ 'ਚ ਖੁੱਭੇ ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਲੰਬੀ ਨੇੜੇ ਵਗਦੇ ਮਾਈਨਰ ਕੰਢਿਓਂ ਬਰਾਮਦ ਹੋਈਆਂ ਹਨ। ਲਾਸ਼ਾਂ...
ਗੁਰਬਾਣੀ ਤੁਕ ਤੋੜ ਮਰੋੜ ਕੇ ਪੇਸ਼ ਕਰਨ 'ਤੇ ਮੁਆਫੀ ਮੰਗੇ ਅਨੁਪਮ ਖੇਰ - ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ) - ਫ਼ਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਅੱਜ ਗੁਰਬਾਣੀ ਦੀ ਇੱਕ ਤੁਕ ਨੂੰ ਤੋੜ ਮਰੋੜ ਕੇ ਟਵੀਟ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕਰਦਿਆਂ ਕਿਹਾ ਕਿ ਅਦਾਕਾਰ ਸਮੁੱਚੀ ਸਿੱਖ ਕੌਮ ਤੋਂ...
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ
. . .  about 3 hours ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ...
ਅੰਮ੍ਰਿਤਸਰ 'ਚ ਪੰਜ ਨਵੇਂ ਮਾਮਲੇ ਇਕ ਔਰਤ ਦੀ ਮੌਤ
. . .  about 3 hours ago
ਅੰਮ੍ਰਿਤਸਰ 2 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਕ ਹੋਰ ਔਰਤ ਮਰੀਜ਼ ਦੀ ਮੌਤ ਹੋ ਗਈ ਜੋ ਕਿ ਕੋਰੋਨਾ ਤੋਂ ਪੀੜਤ ਸੀ। ਇਸ ਦੀ ਪੁਸ਼ਟੀ ਸਿਵਲ ਸਰਜ਼ਨ ਡਾ: ਨਵਦੀਪ ਸਿੰਘ...
ਜ਼ਿਲ੍ਹਾ ਕਪੂਰਥਲਾ ਵਿਚ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਕਪੂਰਥਲਾ, 2 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 6 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਵਿਅਕਤੀ ਪਹਿਲਾਂ ਪਾਜ਼ੀਟਿਵ ਪਾਏ ਗਏ ਇਕ ਵਿਅਕਤੀ ਦੇ ਪਰਿਵਾਰ ਨਾਲ ਸਬੰਧਿਤ ਹਨ। ਜਦਕਿ ਇਕ ਵਿਅਕਤੀ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ,ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ 28 ਐਕਟਿਵ ਕੇਸ ਹੋ ਗਏ ਹਨ ,ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ...
ਗੰਨਾ ਕਾਸ਼ਤਕਾਰਾਂ ਦੇ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਏ ਜਾਣ ਦਾ ਮੁੱਖ ਮੰਤਰੀ ਵੱਲੋਂ ਨਿਰਦੇਸ਼
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ...
ਕੈਪਟਨ ਨੇ ਹੈਲਥ ਕੇਅਰ ਵਰਕਰਾਂ ਲਈ ਜਾਰੀ ਕੀਤਾ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੈਲਥ ਕੇਅਰ ਵਰਕਰਾਂ ਲਈ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਸਾਨੀ ਨਾਲ ਸਮਝ 'ਚ ਆਉਣ...
ਐਸ.ਸੀ ਕਮਿਸ਼ਨਰ ਪੰਜਾਬ ਦੇ ਮੈਂਬਰ ਵਲੋਂ ਪੱਖੋ ਕਲਾਂ ਜਮੀਨੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਉਪਰੰਤ ਦੋਸ਼ੀਆਂ ਖਿਲਾਫ਼ ਕਾਰਵਾਈ ਦੇ ਆਦੇਸ਼
. . .  about 4 hours ago
ਬਰਨਾਲਾ/ਰੂੜੇਕੇ ਕਲਾਂ 2 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਵਿਖੇ ਗ੍ਰਾਮ ਪੰਚਾਇਤ ਪੱਖੋਂ ਕਲਾਂ ਦੀ ਐੱਸ.ਸੀ ਭਾਈਚਾਰੇ ਲਈ ਰਾਖਵੀਂ ਜ਼ਮੀਨ ਕਰੀਬ 14 ਏਕੜ ਦੀ ਬੋਲੀ ਸਬੰਧੀ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਅਤੇ ਆਪਣੇ...
ਮਲੇਰਕੋਟਲਾ ਦੀ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਜ਼ਿਲ੍ਹਾ ਸੰਗਰੂਰ 'ਚ 14ਵੀਂ ਮੌਤ
. . .  about 4 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ 14ਵੀਂ ਜਾਨ ਲੈ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਪੀੜਤ ਮਲੇਰਕੋਟਲਾ ਦੀ 60 ਸਾਲਾ ਔਰਤ ਰਜ਼ੀਆ ਬੇਗਮ ਜੋ ਬਲੱਡ ਪ੍ਰੈਸ਼ਰ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਸੀ। 23 ਜੂਨ ਤੋਂ ਲੁਧਿਆਣਾ...
ਮੋਗਾ 'ਚ ਦੋ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਨੂੰ ਹੋਇਆ ਕੋਰੋਨਾ
. . .  about 4 hours ago
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਆਈਆਂ ਰਿਪੋਰਟਾਂ 'ਚ ਦੋ ਪੁਲਿਸ ਮੁਲਾਜਮਾਂ ਸਮੇਤ 4 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰੇ ਪਾਜ਼ੀਟਿਵ ਮਰੀਜ਼ ਬਾਘਾ ਪੁਰਾਣਾ ਤੋਂ ਪਾਜ਼ੀਟਿਵ ਪੁਲਿਸ ਦੇ ਹੀ ਸੰਪਰਕ 'ਚ ਰਹੇ ਸਨ। ਜ਼ਿਲ੍ਹੇ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਰੋਨਾ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਵਿਚ ਸ਼ਹਿਰ ਬਰਨਾਲਾ ਦੀ ਇੱਕ 23 ਸਾਲਾ ਲੜਕੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ਨੇ ਸਰੋਵਰ ਵਿਚ ਛਾਲ ਮਾਰੀ-ਭਾਲ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਸਰੋਵਰ ਵਿਚ ਇਕ ਦੁਕਾਨਦਾਰ ਨੌਜਵਾਨ ਵਲੋਂ ਛਾਲ ਮਾਰ ਦਿੱਤੀ ਗਈ ਅਤੇ ਉਸ ਦੀ ਭਾਲ ਲਈ ਗੋਤਾਖੋਰ ਬੁਲਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਚੌਂਕ ਨੇੜੇ...
ਕੈਪਟਨ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 'ਜੰਗ-ਏ-ਆਜ਼ਾਦੀ' ਮੈਮੋਰੀਅਲ ਦੀਆਂ ਜ਼ਿਮੇਵਾਰੀਆਂ ਤੋਂ ਮੁਕਤ ਕਰਨ ਤੋਂ ਕੀਤਾ ਇਨਕਾਰ, ਬਣੇ ਰਹਿਣਗੇ ਚੇਅਰਮੈਨ
. . .  about 5 hours ago
ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ 'ਜੰਗ-ਏ-ਆਜ਼ਾਦੀ' ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਐਗਜ਼ੀਕਿਊਟਿਵ ਕਮੇਟੀ...
ਅਬੋਹਰ ਇਲਾਕੇ ਵਿਚ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ
. . .  about 5 hours ago
ਅਬੋਹਰ, 2 ਜੁਲਾਈ (ਕੁਲਦੀਪ ਸਿੰਘ ਸੰਧੂ) ਅਬੋਹਰ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿੱਚ ਅੱਜ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ ਦੇਖੇ ਗਏ । ਥਾਣਾ ਸਦਰ ਪੁਲਿਸ ਦੇ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਲੁਕਪੁਰ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ...
ਜਲੰਧਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਜਲੰਧਰ, 2 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 18 ਕੋਰੋਨਾ ਪਾਜ਼ੀਟਿਵ ਮਰੀਜ਼ਾਂ ....
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਪਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾਵਾਂ ਤੋਂ 27 ਹਜ਼ਾਰ ਤੋਂ ਵੱਧ ਨਸ਼ੀਲੀਆਂ ਗੋਲੀਆਂ ਸਮੇਤ 5 ਕਾਬੂ

ਅਬੋਹਰ, 15 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਪੁਲਿਸ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ 12 ਜੂਨ ਤੋਂ 'ਡਰੱਗ ਫ਼ਰੀ ਹਫ਼ਤਾ' ਮਨਾਇਆ ਜਾ ਰਿਹਾ ਹੈ ਤੇ ਇਸ ਦੌਰਾਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਐਸ. ਐਸ. ਪੀ. ਦੀਪਕ ਹਿਲੋਰੀ, ਐਸ. ਪੀ. ਅਬੋਹਰ ਗੁਰਮੀਤ ਸਿੰਘ, ਡੀ. ਐਸ. ਪੀ. ਕੁਲਦੀਪ ਸਿੰਘ ਭੁੱਲਰ ਤੇ ਡੀ. ਐਸ. ਪੀ. ਸੰਦੀਪ ਸਿੰਘ ਦੀ ਅਗਵਾਈ ਹੇਠ ਸਥਾਨਕ ਪੁਲਿਸ ਨੇ ਨਸ਼ਾ ਤਸਕਰਾਂ ਕੋਲੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਨਸ਼ਿਆਂ ਦਾ ਲੱਕ ਤੋੜਨ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਸ ਸਬੰਧੀ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ. ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਖੂਈਆਂ ਸਰਵਰ ਦੇ ਮੁਖੀ ਸੁਨੀਲ ਕੁਮਾਰ ਤੇ ਪੁਲਿਸ ਚੌਕੀ ਕੱਲਰਖੇੜਾ ਦੇ ਮੁਖੀ ਬਲਵੀਰ ਸਿੰਘ ਗੁਪਤ ਸੂਚਨਾ ਮਿਲਣ 'ਤੇ ਪਿੰਡ ਗਿੱਦੜਾਂਵਾਲੀ ਤੋਂ ਪੰਜਾਵਾਂ ਮਾਡਲ ਨੂੰ ਜਾ ਰਹੇ ਸੀ ਕਿ ਪੰਜਾਵਾਂ ਨਹਿਰ ਦੇ ਪੁਲ ਕੋਲ ਉਨ੍ਹਾਂ ਨੇ ਦੋ ਪੈਦਲ ਆਉਂਦੇ ਸ਼ੱਕੀ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਕੋਲ ਮੌਜੂਦ ਆਪਣੇ ਵੱਖ-ਵੱਖ ਬੈਗਾਂ 'ਚੋਂ ਕੁੱਲ 15 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਕੁਲਬੀਰ ਸਿੰਘ ਉਰਫ਼ ਗਿਆਨੀ ਤੇ ਜਸਪ੍ਰੀਤ ਸਿੰਘ ਉਰਫ਼ ਜੱਸ ਪੁੱਤਰ ਸੇਵਕ ਸਿੰਘ ਵਾਸੀਆਨ ਪਿੰਡ ਆਜ਼ਮਵਾਲਾ ਥਾਣਾ ਖੂਈਆਂ ਸਰਵਰ ਵਜੋਂ ਹੋਈ ਹੈ | ਥਾਣਾ ਖੂਈ ਖੇੜਾ ਵਜੋਂ ਹੋਈ | ਥਾਣਾ ਖੂਈਆਂ ਸਰਵਰ ਪੁਲਿਸ ਨੇ ਉਨ੍ਹਾਂ ਿਖ਼ਲਾਫ਼ ਮੁਕੱਦਮਾ ਨੰਬਰ 74 ਦਰਜ ਕੀਤਾ ਹੈ | ਐਸ. ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਸਿਟੀ-1 ਦੇ ਸਹਾਇਕ ਥਾਣੇਦਾਰ ਸੱਤਪਾਲ ਸਿੰਘ ਨੇ ਗੁਪਤ ਸੂਚਨਾ ਮਿਲਣ ਉਪਰੰਤ ਨਾਰਕੋਟੈਕ ਸੈੱਲ ਦੇ ਇੰਚਾਰਜ ਇੰਸਪੈਕਟਰ ਕੁਲਦੀਪ ਚੰਦ ਸ਼ਰਮਾ ਨੂੰ ਨਾਲ ਲੈ ਕੇ ਸਥਾਨਕ ਦਾਣਾ ਮੰਡੀ ਦੇ ਗੇਟ ਕੋਲ ਨਾਕਾਬੰਦੀ ਕੀਤੀ ਤਾਂ ਇਸ ਦੌਰਾਨ ਉਨ੍ਹਾਂ ਨੇ ਮੋਟਰਸਾਈਕਲ ਨੰਬਰ ਪੀ. ਬੀ. 22ਏ. 2811 'ਤੇ ਸਵਾਰ ਦੋ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 11350 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਰੁਪਿੰਦਰ ਸਿੰਘ ਤੇ ਜਤਿੰਦਰ ਸਿੰਘ ਪੁੱਤਰਾਨ ਅਮਰਜੀਤ ਸਿੰਘ ਵਾਸੀਆਨ ਸ਼ਹੀਦ ਭਗਤ ਸਿੰਘ ਲਗਰ ਅਬੋਹਰ ਵਜੋਂ ਹੋਈ ਹੈ | ਐਸ. ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਥਾਣਾ ਬਹਾਵਵਾਲਾ ਦੀ ਸਬ ਇੰਸਪੈਕਟਰ ਜੋਤੀ ਸਮੇਤ ਪੁਲਿਸ ਪਾਰਟੀ ਪਿੰਡ ਬਹਾਵਵਾਲਾ ਤੋਂ ਪਿੰਡ ਖਾਟਵਾਂ 'ਚ ਿਲੰਕ ਸੜਕ 'ਤੇ ਜਾ ਰਹੇ ਸਨ ਕਿ ਸੜਕ ਕਿਨਾਰੇ ਬੈਠਾ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਦੌੜਨ ਲੱਗਾ | ਉਨ੍ਹਾਂ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ | ਉਸ ਕੋਲ ਮੌਜੂਦ ਸਾਮਾਨ ਨੂੰ ਚੈੱਕ ਕੀਤਾ ਤਾਂ ਉਸ ਕੋਲੋਂ 1070 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਕਸ਼ਮੀਰ ਸਿੰਘ ਪੁੱਤਰ ਮਿਲਖੀ ਰਾਮ ਵਾਸੀ ਪਿੰਡ ਗਿੱਦੜਾਂਵਾਲੀ ਵਜੋਂ ਹੋਈ ਹੈ | ਉਕਤ ਵਿਅਕਤੀ ਿਖ਼ਲਾਫ਼ ਮੁਕੱਦਮਾ ਨੰਬਰ 70 ਦਰਜ ਕੀਤਾ ਗਿਆ ਹੈ | ਐਸ. ਪੀ. ਨੇ ਦੱਸਿਆ ਕਿ ਉਕਤ ਸਮੇਂ ਦੋਸ਼ੀਆਂ ਨੂੰ ਅੱਜ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ | ਇਸ ਮੌਕੇ ਡੀ. ਐਸ. ਪੀ. ਕੁਲਦੀਪ ਸਿੰਘ ਭੁੱਲਰ ਤੇ ਸੰਦੀਪ ਸਿੰਘ ਵੀ ਮੌਜੂਦ ਸਨ |

ਮਾਰਬਲ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ

ਗੋਲੂ ਕਾ ਮੋੜ, 15 ਜੂਨ (ਸੁਰਿੰਦਰ ਸਿੰਘ ਲਾਡੀ)-ਬੀਤੀ ਰਾਤ ਚੋਰਾਂ ਵਲੋਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਪਿੰਡ ਕੋਟ ਸ਼ਿੰਗਾਰ ਸਿੰਘ ਵਾਲਾ ਉੱਪਰ ਸਥਿਤ ਸਾਈਾ ਮਾਰਬਲ ਦੀ ਦੁਕਾਨ 'ਤੇ ਚੋਰੀ ਨੂੰ ਅੰਜਾਮ ਦਿੱਤਾ ਗਿਆ | ਥਾਣਾ ਲੱਖੋ ਕੇ ਬਹਿਰਾਮ ਵਿਖੇ ਦਿੱਤੀ ...

ਪੂਰੀ ਖ਼ਬਰ »

13 ਸਾਲਾ ਲੜਕੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 15 ਜੂਨ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਇਥੇ ਅਜੀਤ ਨਗਰੀ 'ਚ ਇਕ 13 ਸਾਲਾ ਲੜਕੇ ਵਲੋਂ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਥੇ ਅਜੀਤ ਨਗਰੀ ਦੇ ...

ਪੂਰੀ ਖ਼ਬਰ »

ਡੀ. ਏ. ਵੀ. ਹਰੀਪੁਰਾ ਦੀ ਦੀਪਾਂਸ਼ੂ ਪੀ. ਏ. ਯੂ. 'ਚ ਦੂਜੇ ਸਥਾਨ 'ਤੇ

ਅਬੋਹਰ, 15 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਦਾਖ਼ਲਾ ਪ੍ਰੀਖਿਆ 'ਚ ਡੀ. ਏ. ਵੀ. ਸਕੂਲ ਹਰੀਪੁਰਾ ਦੀ ਦੀਪਾਂਸ਼ੂ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਨਾਮਣਾ ਖੱਟਿਆ ਹੈ | ਇਸ ਤੋਂ ਇਲਾਵਾ ਪ੍ਰੇਰਣਾ ਨੇ 47ਵਾਂ ਸਥਾਨ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਇਕ ਕਿਲੋ ਹੈਰੋਇਨ ਦੇ ਮਾਮਲੇ 'ਚ ਵਿਅਕਤੀ ਦੀ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਪਾਕਿਸਤਾਨ ਪਾਸੋਂ ਭਾਰਤ 'ਚ ਭੇਜੀ ਇਕ ਕਿੱਲੋ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ...

ਪੂਰੀ ਖ਼ਬਰ »

ਲੜਾਈ 'ਚ ਪਤੀ-ਪਤਨੀ ਜ਼ਖ਼ਮੀ

ਜਲਾਲਾਬਾਦ, 15 ਜੂਨ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਚੱਕ ਰੱਖ ਅਮੀਰ ਉਰਫ਼ ਦਰੋਗ਼ਾ ਵਿਖੇ ਹੋਈ ਲੜਾਈ 'ਚ ਪਤੀ-ਪਤਨੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਬਾਗ਼ ਚੰਦ ਪੁੱਤਰ ਦੁਰਗਾਈ ਰਾਮ ਵਾਸੀ ਪਿੰਡ ਚੱਕ ਰੱਖ ਅਮੀਰ ਉਰਫ਼ ਦਰੋਗ਼ਾ ਤੇ ਇਸ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਦਵਾਈ ਵਿਕੇ੍ਰਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ, ਸੈਂਪਲ ਭਰੇ

ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਦੀ ਟੀਮ ਵਲੋਂ ਬਲਾਕ ਗੁਰੂਹਰਸਹਾਏ ਵਿਖੇ ਖਾਦਾਂ ਤੇ ਕੀੜੇਮਾਰ ਦਵਾਈ ਵਿਕੇ੍ਰਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਦਿਆਂ ਦੁਕਾਨਾਂ ਤੋਂ ਵੱਖ-ਵੱਖ ਦਵਾਈਆਂ ਦੇ ...

ਪੂਰੀ ਖ਼ਬਰ »

ਕਾਨੂੰਗੋ ਗੁਰਦੀਪ ਸਿੰਘ ਅੱਜ ਟੀ. ਵੀ. 'ਤੇ

ਜ਼ੀਰਾ, 15 ਜੂਨ (ਮਨਜੀਤ ਸਿੰਘ ਢਿੱਲੋਂ)-ਪਤੰਜਲੀ ਯੋਗ ਸੰਮਤੀ ਜ਼ੀਰਾ ਦੇ ਪ੍ਰਧਾਨ ਗੁਰਦੀਪ ਸਿੰਘ ਕਾਨੂੰਗੋ ਦੂਰਦਰਸ਼ਨ ਦੇ ਚਰਚਿਤ ਪ੍ਰੋਗਰਾਮ ਸੱਜਰੀ ਸਵੇਰ ਤਹਿਤ ਪ੍ਰਕਾਸ਼ਿਤ ਕੀਤੇ ਜਾਂਦੇ ਪ੍ਰੋਗਰਾਮ ਗੱਲਾਂ ਤੇ ਗੀਤ 'ਚ 16 ਜੂਨ ਨੂੰ ਸਵੇਰੇ 8.35 ਵਜੇ ਚੰਗੀ ਸਿਹਤ ਤੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਝੋਨੇ ਦਾ ਭਾਅ ਤੁਰੰਤ ਐਲਾਨਣ ਦੀ ਮੰਗ

ਫ਼ਿਰੋਜ਼ਪੁਰ, 15 ਜੂਨ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਕੰਪਲੈਕਸ ਵਿਖੇ ਹੋਈ | ਇਸ ਮੌਕੇ ਸਮੂਹ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਗਤਕਾ ਮੁਕਾਬਲੇ 'ਚ ਖ਼ਾਲਸਾ ਮਿਸ਼ਨ ਅਕੈਡਮੀ ਦੀ ਜਿੱਤ

ਗੁਰੂਹਰਸਹਾਏ, 15 ਜੂਨ (ਹਰਚਰਨ ਸਿੰਘ ਸੰਧੂ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਏ ਗਏ ਸਟੇਟ ਪੱਧਰ ਦੇ ਮੁਕਾਬਲੇ 'ਚ ਖ਼ਾਲਸਾ ਮਿਸ਼ਨ ਅਕੈਡਮੀ ਦੇ ਵਿਦਿਆਰਥੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਅਕੈਡਮੀ ਵਿਦਿਆਰਥੀ ਅਮਨਦੀਪ ਸਿੰਘ ਨੇ ਅੰਡਰ 17 ਸਿੰਗਲ ਸੋਟੀ ...

ਪੂਰੀ ਖ਼ਬਰ »

ਸ਼ਰਾਬ ਤਸਕਰ ਮੋਟਰਸਾਈਕਲ ਛੱਡ ਕੇ ਫ਼ਰਾਰ

ਫ਼ਿਰੋਜ਼ਪੁਰ, 15 ਜੂਨ (ਤਪਿੰਦਰ ਸਿੰਘ)-ਸਦਰ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਸਰਹੱਦੀ ਪਿੰਡ ਮਧਰੇ ਫਾਟਕਾਂ ਕੋਲ ਮੌਜੂਦ ਸੀ ਤਾਂ ਅੱਗੋਂ ਆਉਂਦਾ ਹੀਰੋ ਹਾਂਡਾ ਮੋਟਰਸਾਈਕਲ 'ਤੇ ਸਵਾਰ ਓਮ ਸਿੰਘ ਨੂੰ ਰੁਕਣ ਲਈ ਇਸ਼ਾਰਾ ਕੀਤਾ, ਉਹ ਰੁਕਣ ਦੀ ਬਜਾਏ ਆਪਣਾ ਮੋਟਰਸਾਈਕਲ ...

ਪੂਰੀ ਖ਼ਬਰ »

ਬਜ਼ੁਰਗ ਸਰਮਾਇਆ ਤੇ ਤਜਰਬਾ ਹਨ-ਸੀ. ਜੇ. ਐਮ. ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 15 ਜੂਨ (ਰਾਕੇਸ਼ ਚਾਵਲਾ)-ਬਜ਼ੁਰਗ ਸਾਡਾ ਸਰਮਾਇਆ ਤੇ ਤਜ਼ਰਬਾ ਹਨ, ਜਿਨ੍ਹਾਂ ਦੇ ਵਿਖਾਏ ਰਾਹਾਂ 'ਤੇ ਚੱਲ ਕੇ ਅਸੀਂ ਜ਼ਿੰਦਗੀ ਦੀਆਂ ਮੰਜ਼ਿਲਾਂ ਸਰ ਕਰਦੇ ਹਾਂ | ਇਸ ਲਈ ਇਨ੍ਹਾਂ ਦੀ ਸੰਭਾਲ ਕਰਨਾ ਸਾਡਾ ਨੈਤਿਕ ਫ਼ਰਜ਼ ਹੈ | ਇਹ ਪ੍ਰਗਟਾਵਾ ਚੀਫ਼ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਕਾਬੂ

ਫ਼ਿਰੋਜ਼ਪੁਰ, 15 ਜੂਨ (ਤਪਿੰਦਰ ਸਿੰਘ)-ਥਾਣਾ ਕੁੱਲਗੜ੍ਹੀ ਪੁਲਿਸ ਨੇ ਪਿੰਡ ਲੋਹਗੜ੍ਹ ਦਾ ਰਹਿਣ ਵਾਲਾ ਰਾਜਵਿੰਦਰ ਸਿੰਘ ਉਰਫ਼ ਹੈਪੀ ਨੂੰ ਚੈਕਿੰਗ ਦੌਰਾਨ ਕਾਬੂ ਕੀਤਾ | ਹੌਲਦਾਰ ਦਿਲਬਾਗ ਸਿੰਘ ਅਨੁਸਾਰ ਜਦੋਂ ਦੋਸ਼ੀ ਤੋਂ ਮੋਟਰਸਾਈਕਲ ਦੇ ਕਾਗ਼ਜ਼ਾਤ ਬਾਰੇ ਪੁੱਛਿਆ ...

ਪੂਰੀ ਖ਼ਬਰ »

55 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ

ਫ਼ਿਰੋਜ਼ਪੁਰ, 15 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਨੇ ਪਿੰਡ ਖ਼ੁਸ਼ਹਾਲ ਸਿੰਘ ਵਾਸੀ ਸੋਨੂੰ ਪੁੱਤਰ ਜਗਤਾਰ ਸਿੰਘ ਪਾਸੋਂ ਸ਼ਰਾਬ ਦੀਆਂ 55 ਬੋਤਲਾਂ ਬਰਾਮਦ ਕੀਤੀਆਂ | ਜਾਂਚ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗੁਪਤ ਇਤਲਾਹ ਮਿਲੀ ਸੀ ਕਿ ਦੋਸ਼ੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX