ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਬਠਿੰਡਾ /ਮਾਨਸਾ

ਪ੍ਰਾਈਵੇਟ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ 'ਚ ਵਿਅਕਤੀ ਦੀ ਮੌਤ

ਬਠਿੰਡਾ, 15 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਭਾਗੂ ਰੋਡ 'ਤੇ ਸਥਿਤ ਇਕ ਪ੍ਰਾਈਵੇਟ ਨਸ਼ਾ ਸੁਧਾਰ ਅਤੇ ਪੁਨਰਵਾਸ ਕੇਂਦਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਨੂੰ ਤੁਰੰਤ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਜਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ ਨਵੀਂ ਕਿਰਨ ਫਾਊਾਡੇਸ਼ਨ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਸੁਧਾਰ ਅਤੇ ਪੁਨਰਵਾਸ ਕੇਂਦਰ ਵਿਚ ਬੀਤੇ ਦਿਨ ਭਰਤੀ ਕਰਵਾਏ ਧੀਰਜ ਕੁਮਾਰ (40) ਪੁੱਤਰ ਸੌਰਵ ਗਾਂਧੀ ਵਾਸੀ ਭਾਗੂ ਰੋਡ ਦੀ ਅਚਾਨਕ ਹਾਲਤ ਵਿਗੜ ਕਾਰਨ ਮੌਤ ਹੋ ਗਈ | ਹਾਲਾਂਕਿ ਕੇਂਦਰ ਸੰਚਾਲਕਾਂ ਮੁਤਾਬਿਕ ਧੀਰਜ ਕੁਮਾਰ ਦੀ ਮੌਤ ਸਿਵਲ ਹਸਪਤਾਲ ਵਿਖੇ ਜਾ ਕੇ ਹੋਈ ਜਦਕਿ ਸਿਵਲ ਹਸਪਤਾਲ ਦੇ ਡਾਕਟਰ ਗੁਰਮੇਲ ਸਿੰਘ ਮੁਤਾਬਿਕ ਅੱਜ ਬਾਅਦ ਦੁਪਹਿਰ 3 ਵਜੇ ਜਦ ਇਕ ਵਿਅਕਤੀ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਜਾਂਚ ਪਿਛੋਂ ਪਤਾ ਲੱਗਾ ਕਿ ਉਸ ਦੀ ਕਰੀਬ 3-4 ਘੰਟੇ ਪਹਿਲਾਂ ਹੀ ਮੌਤ ਹੋ ਚੁੱਕੀ ਸੀ | ਸਿਵਲ ਹਸਪਤਾਲ ਦੇ ਡਾਕਟਰ ਵਲੋਂ ਇਸ ਦੀ ਸੂਚਨਾ ਪੁਲਿਸ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਣ ਪਿਛੋਂ ਐਸ.ਡੀ.ਐਮ. ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਵਿਚ ਡਾਕਟਰ ਕੁੰਦਨ ਲਾਲ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵੀਨ ਗਡਵਾਲ, ਸੈਕਟਰੀ ਰੈੱਡ ਕਰਾਸ ਦਰਸ਼ਨ ਕੁਮਾਰ ਅਤੇ ਹੋਰ ਅਧਿਕਾਰੀਆਂ ਵਲੋਂ ਟੀਮ ਬਣਾ ਕੇ ਉਕਤ ਨਸ਼ਾ ਮੁਕਤੀ ਸੁਧਾਰ ਅਤੇ ਪੁਨਰਵਾਸ ਕੇਂਦਰ ਦੀ ਜਾਂਚ ਪੜਤਾਲ ਕੀਤੀ ਗਈ | ਅਧਿਕਾਰੀਆਂ ਨੇ ਕੇਂਦਰ 'ਚ ਇਲਾਜ ਅਧੀਨ 10 ਹੋਰ ਮਰੀਜ਼ਾਂ ਨੂੰ ਸਿਵਲ ਹਸਪਤਾਲ 'ਚ ਬਣੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿਚ ਤਬਦੀਲ ਕਰ ਦਿੱਤਾ | ਅਧਿਕਾਰੀਆਂ ਨੇ ਕੀਤੀ ਜਾਂਚ ਪੜਤਾਲ ਵਿਚ ਪਾਇਆ ਕਿ ਇਹ ਨਸ਼ਾ ਛੁਡਾਊ ਕੇਂਦਰ ਇਕ ਰਜਿਸਟਰਡ ਸੰਸਥਾ ਵਲੋਂ ਲਾਇਸੰਸ ਲੈ ਕੇ ਚਲਾਇਆ ਜਾ ਰਿਹਾ ਸੀ ਪਰ ਜਾਂਚ ਪੜਤਾਲ ਮੌਕੇ ਲੋੜੀਂਦਾ ਸਟਾਫ਼ ਸੈਂਟਰ ਵਿਚ ਮੌਜੂਦ ਨਾ ਹੋਣ ਅਤੇ ਕੁਝ ਹੋਰ ਉਨਤਾਈਆਂ ਦੇ ਚਲਦਿਆਂ ਅਗਲੀ ਜਾਂਚ ਤੱਕ ਇਸ ਨੂੰ ਸੀਲ ਕਰਕੇ ਰਿਕਾਰਡ ਕਬਜ਼ੇ 'ਚ ਲਿਆ ਗਿਆ ਹੈ | ਸੂਤਰਾਂ ਮੁਤਾਬਿਕ ਪੁਲਿਸ ਨੇ ਸੈਂਟਰ ਚਲਾਉਣ ਵਾਲੇ ਰਾਜੇਸ਼ ਕੁਮਾਰ ਗੁਪਤਾ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਹਿਰਾਸਤ ਵਿਚ ਲਿਆ ਹੈ ਪਰ ਕਿਸੇ ਵੀ ਪੁਲਿਸ ਅਧਿਕਾਰੀ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ | ਮਿ੍ਤਕ ਦੇ ਭਰਾ ਕਰਨ ਕੁਮਾਰ ਨੇ ਦੱਸਿਆ ਕਿ ਮਿ੍ਤਕ ਧੀਰਜ ਕੁਮਾਰ ਪਿਛਲੇ 16 ਸਾਲਾਂ ਤੋਂ ਨਸ਼ੇ ਦਾ ਆਦੀ ਸੀ ਜੋ ਕਰੀਬ 3 ਸਾਲ ਤੋਂ ਚਿੱਟਾ ਪੀਣ ਦਾ ਆਦੀ ਹੋ ਗਿਆ ਸੀ | ਕੁਝ ਸਮਾਂ ਪਹਿਲਾਂ ਉਸ ਨੇ ਨਸ਼ਾ ਛੱਡਣ ਦੀ ਕੋਸ਼ਿਸ਼ ਕੀਤੀ ਸੀ ਜਿਸ ਵਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਤੇ ਅਕਸਰ ਉਸ ਨੂੰ ਇਸ ਕੇਂਦਰ ਉੱਪਰ ਸਾਂਭ ਸੰਭਾਲ ਲਈ ਛੱਡ ਜਾਂਦੇ ਸਨ ਅਤੇ ਬੀਤੇ ਦਿਨ ਵੀ ਉਨ੍ਹਾਂ ਨੇ ਧੀਰਜ ਨੂੰ ਸੈਂਟਰ 'ਤੇ ਕੌਾਸਿਲੰਗ ਲਈ ਛੱਡਿਆ ਸੀ | ਉੱਧਰ ਡਿਪਟੀ ਕਮਿਸ਼ਨਰ ਬਠਿੰਡਾ ਬੀ. ਸ੍ਰੀ ਨਿਵਾਸਨ ਨੇ ਕਿਹਾ ਕਿ ਮਿ੍ਤਕ ਦੇ ਪੋਸਟ ਮਾਰਟਮ ਦੀ ਰਿਪੋਰਟ ਪਿਛੋਂ ਲੋੜੀਂਦੀ ਕਾਰਵਾਈ ਕੀਤੀ ਜਾਵੇ |

ਹਰਿਆਣੇ ਦੀ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਰਾਮਪੁਰਾ ਫੂਲ, 15 ਜੂਨ (ਗੁਰਮੇਲ ਸਿੰਘ ਵਿਰਦੀ)- ਥਾਣਾ ਸਿਟੀ ਰਾਮਪੁਰਾ ਅਤੇ ਸੀ.ਆਈ.ਏ. ਬਠਿੰਡਾ 2 ਨੇ ਮੁਖ਼ਬਰੀ ਦੇ ਆਧਾਰ 'ਤੇ ਹਰਿਆਣਾ ਦੀ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ ਜਦਕਿ ਦੋ ਹੋਰ ਵਿਅਕਤੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ...

ਪੂਰੀ ਖ਼ਬਰ »

ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗੀ, ਦੁਕਾਨਦਾਰਾਂ 'ਚ ਭਗਦੜ ਮੱਚੀ

ਰਾਮਾਂ ਮੰਡੀ, 15 ਜੂਨ (ਤਰਸੇਮ ਸਿੰਗਲਾ)-ਅੱਜ ਰਾਤ ਕਰੀਬ 8 ਵਜੇ ਭੀੜ ਭਰੇ ਬਾਜ਼ਾਰ 'ਚ ਰੇਲਵੇ ਚੌਕ ਨੇੜੇ ਚੱਲਦੀ ਮਾਰੂਤੀ ਜੈਨ ਕਾਰ ਨੰ. ਡੀ ਐਲ 6 ਸੀ ਐਚ-0460 'ਚ ਅਚਾਨਕ ਅੱਗ ਲੱਗਣ ਨਾਲ ਆਸ-ਪਾਸ ਦੇ ਦੁਕਾਨਦਾਰਾਂ 'ਚ ਭਗਦੜ ਮੱਚ ਗਈ | ਤੁਰੰਤ ਚੌਾਕ ਵਿਚ ਗਸ਼ਤ ਡਿਊਟੀ ਕਰ ਰਹੇ ...

ਪੂਰੀ ਖ਼ਬਰ »

ਚੌਥੇ ਦਿਨ ਹੋਇਆ ਅਜੈਬ ਸਿੰਘ ਦਾ ਅੰਤਿਮ ਸੰਸਕਾਰ

ਰਾਮਪੁਰਾ ਫੂਲ 15 ਜੂਨ (ਗੁਰਮੇਲ ਸਿੰਘ ਵਿਰਦੀ)-ਪਿਛਲੇ ਚਾਰ ਦਿਨਾਂ ਤੋਂ ਪ੍ਰਸਿੱਧ ਟਰਾਂਸਪੋਟਰ ਅਜੈਬ ਸਿੰਘ ਆਤਮ ਹੱਤਿਆ ਮਾਮਲਾ ਜੋ ਕਿ ਪੁਲਿਸ ਪ੍ਰਸ਼ਾਸਨ ਦੇ ਗਲੇ ਦੀ ਹੱਡੀ ਬਣਿਆ ਹੋਇਆ ਸੀ, ਆਿਖ਼ਰ ਪੁਲਿਸ ਵਲੋਂ ਲੜਕੀ ਦੀ ਨਣਦ ਨੂੰ ਬੀਤੀ ਦੇਰ ਰਾਤ ਗਿ੍ਫ਼ਤਾਰ ਕਰ ਲਏ ...

ਪੂਰੀ ਖ਼ਬਰ »

ਨੌਜਵਾਨ ਨਾਲ ਵਿਆਹ ਦਾ ਝਾਂਸਾ ਦੇ ਕੇ 22 ਲੱਖ ਦੀ ਠੱਗੀ ਮਾਰਨ ਵਾਲਿਆ ਿਖ਼ਲਾਫ਼ ਮੁਕੱਦਮਾ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਸਟੇਸ਼ਨ ਵਿਖੇ ਪਿੰਡ ਹਮੀਰਗੜ੍ਹ ਦੇ ਇਕ ਨੌਜਵਾਨ ਨੂੰ ਵਿਆਹ ਦਾ ਝਾਂਸਾ ਦੇ ਕੇ 22 ਲੱਖ ਦੀ ਠੱਗੀ ਮਾਰਨ ਵਾਲੀ ਕਥਿਤ ਦੋਸ਼ੀ ਵਿਆਹੁਤਾ, ਉਸਦੇ ਪਰਿਵਾਰ ਅਤੇ ਸਾਥੀਆਂ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ 'ਚ ਪੰਜਾਬ ਸਰਕਾਰ ਿਖ਼ਲਾਫ਼ ਰੋਸ

ਰਾਮਾਂ ਮੰਡੀ, 15 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬਾਘਾ ਵਿਖੇ ਭਾਰੀ ਮੀਂਹ ਅਤੇ ਗੜੇਮਾਰੀ ਪੈਣ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਪੰਜਾਬ ਸਰਕਾਰ ਵਲੋਂ ਅਜੇ ਤੱਕ ਕੋਈ ਵੀ ਗਿਰਦਾਵਰੀ ਨਾ ਕੀਤੇ ਜਾਣ ਕਾਰਨ ਕਿਸਾਨਾਂ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਰਾਜ ਸਿੰਘ ਜੇ.ਈ. ਰਿਸ਼ਵਤ ਲੈਂਦਿਆਂ ਰੰਗੇਂ ਹੱਥੀ ਗਿ੍ਫਤਾਰ

ਬਠਿੰਡਾ, 15 ਜੂਨ (ਕੰਵਲਜੀਤ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ, ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ਬਠਿੰਡਾ ਸ੍ਰੀ ਅਖਿਲ ਚੋਧਰੀ ਨੇ ਦੱਸਿਆ ਕਿ ਡੀ.ਐਸ.ਪੀ. ਅਸ਼ਵਨੀ ਕੁਮਾਰ, ਵਿਜੀਲੈਂਸ ਬਿਊਰੋ, ਯੂਨਿਟ ਫ਼ਰੀਦਕੋਟ ਦੀ ਟੀਮ ਵਲੋਂ ਟਰੈਪ ਲਗਾਕੇ ਰਾਜ ਸਿੰਘ ਜੇ. ਈ., ...

ਪੂਰੀ ਖ਼ਬਰ »

ਉਸਾਰੀ ਅਧੀਨ ਮਕਾਨ ਦੀ ਕੰਧ ਡਿਗਣ ਕਾਰਨ ਮਜ਼ਦੂਰ ਦੀ ਮੌਤ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਥਾਨਕ ਸ਼ਹਿਰ ਵਿਚ 'ਚ ਉਸਾਰੀ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਮਜ਼ਦੂਰ ਦੀ ਪਹਿਚਾਣ ਅੰਮਿ੍ਤ ਵਜੋਂ ਹੋਈ ਹੈ ਜੋ ਸੰਗੂਆਣਾ ਬਸਤੀ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਗੁਰੂਘਰ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਰਾਮਾਂ ਮੰਡੀ, 15 ਜੂਨ (ਤਰਸੇਮ ਸਿੰਘ)-ਨੇੜਲੇ ਪਿੰਡ ਮਾਨਵਾਲਾ ਦੇ ਗੁਰੂਘਰ ਵਿਖੇ ਗੁਰੂਘਰ ਕਮੇਟੀ ਵਲੋਂ ਹਾੜ੍ਹ ਮਹੀਨੇ ਦਾ ਸੰਗਰਾਂਦ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ ਅੰਦਰ ਫ਼ਸਲ ਹੋਈ ਤਬਾਹ, ਐਸ.ਡੀ.ਐਮ. ਵਲੋਂ ਮੌਕੇ ਦਾ ਜਾਇਜ਼ਾ

ਸੀਂਗੋ ਮੰਡੀ, 15 ਜੂਨ (ਪਿ੍ੰਸ ਸੌਰਭ ਗਰਗ)- ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੀਂਗੋ ਮੰਡੀ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਅੰਦਰ ਕਿਸਾਨਾਂ ਦੀ ਨਰਮੇ ਦੀ ਫ਼ਸਲ ਵੱਡੀ ਮਾਤਰਾ 'ਚ ਖ਼ਰਾਬ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕੁਝ ਕਿਸਾਨਾਂ ਭਰਾਵਾਂ ਨੇ ...

ਪੂਰੀ ਖ਼ਬਰ »

ਵਾਹਨ ਦੀ ਫੇਟ ਵੱਜਣ ਕਾਰਨ ਇਕ ਗੰਭੀਰ ਜ਼ਖ਼ਮੀ

ਰਾਮਪੁਰਾ ਫੂਲ, 15 ਜੂਨ (ਗੁਰਮੇਲ ਸਿੰਘ ਵਿਰਦੀ)-ਬੀਤੀ ਰਾਤ ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਚ ਦਾਖਲ ਕਰਵਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਰਾ ਗਰੁੱਪ ਪੰਜਾਬ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਕੁਝ ਵਿਅਕਤੀਆਂ ਨੇ ਕਿਸਾਨ ਦੀ ਨਰਮੇ ਦੀ ਫ਼ਸਲ ਵਾਹੀ

ਸੀਂਗੋ ਮੰਡੀ, 15 ਜੂਨ (ਪਿ੍ੰਸ ਸੌਰਭ ਗਰਗ)- ਸਥਾਨਕ ਮੰਡੀ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਕਿਸਾਨ ਦੀ ਨਰਮੇ ਦੀ ਫ਼ਸਲ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਂਗੋ ਚੌਕੀ ਇੰਚਾਰਜ ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਨਿਰਮਲ ਸਿੰਘ ਵਾਸੀ ਸੀਂਗੋ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵੱਧ ਤੋਂ ਵੱਧ ਸਰੋਤਾਂ ਦੀ ਕੀਤੀ ਜਾਵੇ ਤਲਾਸ਼-ਡੀ.ਸੀ.

ਬਠਿੰਡਾ, 15 ਜੂਨ (ਕੰਵਲਜੀਤ ਸਿੰਘ ਸਿੱਧੂ)- ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਬੀ ...

ਪੂਰੀ ਖ਼ਬਰ »

ਛੇੜਛਾੜ ਪੀੜਤ ਨਬਾਲਿਗਾ ਨੂੰ ਇਨਸਾਫ਼ ਦਿਵਾਉਣ ਲਈ ਮਜ਼ਦੂਰ ਜਥੇਬੰਦੀ ਵਲੋਂ ਸੰਘਰਸ਼ ਦਾ ਐਲਾਨ

ਬਾਲਿਆਂਵਾਲੀ, 15 ਜੂਨ (ਕੁਲਦੀਪ ਮਤਵਾਲਾ)-ਪਿੰਡ ਭੂੰਦੜ ਵਿਖੇ ਨਾਨਕੇ ਘਰ ਛੁੱਟੀਆਂ ਕੱਟਣ ਆਈ ਆਈ ਇਕ ਨਬਾਲਿਗਾ ਲੜਕੀ ਨਾਲ ਛੇੜਛਾੜ ਕਰਨ ਵਾਲੇ 'ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਮਾਮਲਾ ਦਰਜ ਕਰਨ ਦੇ ਬਾਵਜੂਦ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਲੋਂ ਗੜੇਮਾਰੀ ਨਾਲ ਖ਼ਰਾਬ ਹੋਈ ਫ਼ਸਲ 'ਤੇ ਦੁੱਖ ਜ਼ਾਹਿਰ

ਰਾਮਾਂ ਮੰਡੀ, 15 ਜੂਨ (ਅਮਰਜੀਤ ਸਿੰਘ ਲਹਿਰੀ)-ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਕਮਾਲੂ, ਬਾਘਾ, ਤਰਖਾਣਵਾਲਾ ਅਤੇ ਸੁੱਖਲੱਧੀ ਵਿਖੇ ਭਾਰੀ ਮੀਂਹ ਅਤੇ ਗੜੇਮਾਰੀ ਪੈਣ ਨਾਲ ਖ਼ਰਾਬ ਹੋਈ ਨਰਮੇ ਦੀ ...

ਪੂਰੀ ਖ਼ਬਰ »

ਵਿਸ਼ਵ ਨਸ਼ਾ ਵਿਰੋਧੀ ਦਿਵਸ ਨੇੜੇ ਆਉਂਦਿਆਂ ਪ੍ਰਸ਼ਾਸਨ ਨੂੰ ਜ਼ਿਲ੍ਹਾ ਨਸ਼ਾ ਮੁਕਤ ਕਰਨ ਦੀ ਆਈ ਯਾਦ

ਬਠਿੰਡਾ, 15 ਜੂਨ (ਸੁਖਵਿੰਦਰ ਸਿੰਘ ਸੁੱਖਾ)- 26 ਜੂਨ ਨੂੰ ਵਿਸ਼ਵ ਭਰ 'ਚ ਮਨਾਏ ਜਾਂਦੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਦੇ ਨੇੜੇ ਆਉਂਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹਾ ਨਸ਼ਾ ਮੁਕਤ ਕਰਨ ਦਾ ਮੁੜ ਚੇਤਾ ਆਇਆ ਹੈ | ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ...

ਪੂਰੀ ਖ਼ਬਰ »

ਐਨ.ਡੀ.ਪੀ.ਐਸ ਐਕਟ ਤਹਿਤ 227 ਪਰਚੇ ਕੀਤੇ ਦਰਜ

ਬਠਿੰਡਾ, 15 ਜੂਨ (ਕੰਵਲਜੀਤ ਸਿੰਘ ਸਿੱਧੂ)- ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਦੁਰਪ੍ਰਭਾਵਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਹੁਣ ਤੱਕ ਜ਼ਿਲ੍ਹੇ 'ਚ 215 ਸੈਮੀਨਾਰ, ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕੀਤੇ ਜਾਣ ਦਾ ਦਾਅਵਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਫ਼ਦ ਵਲੋਂ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ

ਤਲਵੰਡੀ ਸਾਬੋ /ਸੀਂਗੋ ਮੰਡੀ, 15 ਜੂਨ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਇਲਾਕੇ 'ਚ ਭਾਰੀ ਮੀਂਹ ਅਤੇ ਝੱਖੜ ਨਾਲ ਹੋਈ ਗੜੇਮਾਰੀ ਕਾਰਣ ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਹਲਕੇ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਜਗਜੀਤ ਸਿੰਘ ਮਾਨ ਪਦ ਉੱਨਤ ਹੋ ਕੇ ਬਣੇ ਡਿਪਟੀ ਡਾਇਰੈਕਟਰ

ਬਠਿੰਡਾ, 15 ਜੂਨ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੇ ਪਿੰਡ ਤੁੰਗਵਾਲੀ ਦੇ ਜੰਮਪਲ ਤੇ ਨਹਿਰੂ ਯੁਵਾ ਕੇਂਦਰ ਬਠਿੰਡਾ ਵਿਖੇ ਬਤੌਰ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੇਵਾਵਾਂ ਨਿਭਾ ਰਹੇ ਜਗਜੀਤ ਸਿੰਘ ਮਾਨ ਨੂੰ ਬੀਤੇ ਦਿਨ ਵਿਭਾਗ ਨੇ ਪਦਉੱਨਤ ਕਰਦਿਆਂ ਸਟੇਟ ਡਿਪਟੀ ...

ਪੂਰੀ ਖ਼ਬਰ »

ਦੜੇ ਸੱਟੇ ਦੇ ਦੋਸ਼ ਤਹਿਤ ਨਕਦੀ ਸਮੇਤ ਇਕ ਕਾਬੂ, ਮੁਕੱਮਦਾ ਦਰਜ

ਭਗਤਾ ਭਾਈਕਾ, 15 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਸਹਿਰ ਵਿਖੇ ਦੱੜੇ ਸੱਟੇ ਦੋਸ਼ ਤਹਿਤ ਇਕ ਨੂੰ ਨਕਦੀ ਸਮੇਤ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖਿਲਾਫ਼ ਮੁਕੱਦਮਾ ਦਰਜ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਕਰਜ਼ਾ ਮੁਕਤ ਜ਼ਮੀਨਾਂ 'ਤੇ ਆਡਰਹਿਣ ਨੋਟ ਹੋਣਾ ਕਿਸਾਨਾਂ ਉੱਪਰ ਵਧੀਕੀ

ਨਥਾਣਾ, 15 ਜੂਨ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਸਿੰਘ ਖ਼ਾਲਸਾ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਕਰਜ਼ਾ ਮੋੜ ਚੁੱਕੇ ਕਈ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਮਾਲ ਵਿਭਾਗ ਦੇ ਰਿਕਾਰਡ ਵਿਚ ਸਟੇਟ ਬੈਂਕ ਆਫ਼ ...

ਪੂਰੀ ਖ਼ਬਰ »

ਮੁਕਤਸਰ ਵਿਖੇ ਹੋਈ ਘਟਨਾ ਦੀ ਤਿੱਖੇ ਸ਼ਬਦਾਂ 'ਚ ਕੀਤੀ ਨਿਖੇਧੀ

ਰਾਮਪੁਰਾ ਫੂਲ, 15 ਜੂਨ (ਗੁਰਮੇਲ ਸਿੰਘ ਵਿਰਦੀ)-ਮੁਕਤਸਰ ਵਿਖੇ ਕਾਂਗਰਸ ਦੇ ਵਰਕਰਾਂ ਵਲੋਂ ਦੋ ਔਰਤਾਂ ਨੂੰ ਬੇਤਹਾਸ਼ਾ ਕੁੱਟਣ ਦੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਨਾਲ ਔਰਤਾਂ ਅਤੇ ਇਨਸਾਫ਼ ਪਸੰਦ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਪਿੰਡ ਬਲਾਹੜ ਵਿੰਝੂ ਤੋਂ ਮਿ੍ਤਕ ਸਰੀਰ ਨੂੰ ਸਮਸ਼ਾਨਘਾਟ ਤੱਕ ਲੈ ਕੇ ਜਾਣਾ ਵੱਡੀ ਸੱਮਸਿਆ

ਗੋਨਿਆਣਾ, 15 ਜੂਨ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦਾ ਨਜ਼ਦੀਕੀ ਪਿੰਡ ਬਲਾਹੜ੍ਹ ਵਿੰਝੂ ਕਈ ਸਮੱਸਿਆਵਾਂ ਦੇ ਨਾਲ-ਨਾਲ ਇਕ ਬਹੁਤ ਹੀ ਵੱਡੀ ਸਮੱਸਿਆ 'ਚ ਘਿਰਿਆ ਹੋਇਆ ਹੈ, ਪਿੰਡ ਦੇ ਸਮਸ਼ਾਨਘਾਟ ਦੀ ਸੱਮਸਿਆਂ ਜੋਂ ਦੇਖਣ ਵਿਚ ਛੋਟੀ ਲੱਗਦੀ ਹੈ, ਪਰ ਜਦੋਂ ਤੋਂ ਇਸ ...

ਪੂਰੀ ਖ਼ਬਰ »

ਇੰਜ. ਮੁਕੇਸ਼ ਬਾਂਸਲ ਵਲੋਂ ਤਲਵੰਡੀ ਸਾਬੋ ਇਲਾਕੇ 'ਚ ਹਨੇਰੀ ਨਾਲ ਹੋਈ ਨੁਕਸਾਨ ਦਾ ਜਾਇਜ਼ਾ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨੀਂ ਆਈ ਤੇਜ ਹਨੇਰੀ ਝੱਖੜ ਅਤੇ ਗੜੇਮਾਰੀ ਕਰਕੇ ਵੱਡੀ ਗਿਣਤੀ 'ਚ ਟੁੱਟੇ ਬਿਜਲੀ ਦੇ ਖੰਭਿਆਂ, ਟਰਾਂਸਫਾਰਮਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅੱਜ ਇੰਜ. ਮੁਕੇਸ਼ ਬਾਂਸਲ ਮੁੱਖ ਇੰਜੀਨੀਅਰ ਪੱਛਮ ਜੋਨ ...

ਪੂਰੀ ਖ਼ਬਰ »

ਬਠਿੰਡੇ ਦੇ ਨੌਜਵਾਨਾਂ ਨੇ ਉੱਤਰੀ ਪੂਰਬੀ ਰਾਜਾਂ ਦੇ ਦੌਰੇ ਦਾ ਮਾਣਿਆ ਅਨੰਦ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਨੌਜਵਾਨਾਂ ਅੰਦਰ ਵੱਖ-ਵੱਖ ਰਾਜਾਂ ਦੇ ਭੂਗੋਲਿਕ ਅਤੇ ਕੁਦਰਤੀ ਸਰੋਤਾਂ, ਸਮਾਜਿਕ ਸਭਿਆਚਾਰਿਕ ਮਾਨਤਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਦੇ ਮਕਸਦ ਨਾਲ ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਜ਼ਿਲ੍ਹਾ ਯੁਵਕ ਕੇਂਦਰ ...

ਪੂਰੀ ਖ਼ਬਰ »

ਪਿੰਡ ਬਲਾਹੜ ਵਿੰਝੂ ਤੋਂ ਮਿ੍ਤਕ ਸਰੀਰ ਨੂੰ ਸਮਸ਼ਾਨਘਾਟ ਤੱਕ ਲੈ ਕੇ ਜਾਣਾ ਵੱਡੀ ਸੱਮਸਿਆ

ਗੋਨਿਆਣਾ, 15 ਜੂਨ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦਾ ਨਜ਼ਦੀਕੀ ਪਿੰਡ ਬਲਾਹੜ੍ਹ ਵਿੰਝੂ ਕਈ ਸਮੱਸਿਆਵਾਂ ਦੇ ਨਾਲ-ਨਾਲ ਇਕ ਬਹੁਤ ਹੀ ਵੱਡੀ ਸਮੱਸਿਆ 'ਚ ਘਿਰਿਆ ਹੋਇਆ ਹੈ, ਪਿੰਡ ਦੇ ਸਮਸ਼ਾਨਘਾਟ ਦੀ ਸੱਮਸਿਆਂ ਜੋਂ ਦੇਖਣ ਵਿਚ ਛੋਟੀ ਲੱਗਦੀ ਹੈ, ਪਰ ਜਦੋਂ ਤੋਂ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਦੀ ਵਰਤੋਂ ਖਿਲਾਫ਼ ਕੱਢੀ ਜਾਗੂਰਕਤਾ ਰੈਲੀ

ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਕਮਲਜੀਤ ਲਾਂਬਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਪਾਣੀ ਬਚਾਉਣ ਸਬੰਧੀ ਪ੍ਰਧਾਨ ਮੰਤਰੀ ਦੀਆਂ ਚਿੱਠੀਆਂ ਪੰਚਾਇਤਾਂ ਨੂੰ ਵੰਡੀਆਂ

ਤਲਵੰਡੀ ਸਾਬੋ, 15 ਜੂਨ (ਰਣਜੀਤ ਸਿੰਘ ਰਾਜੂ)- ਸਵੱਛ ਭਾਰਤ ਮੁਹਿੰਮ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਬਰਸਾਤੀ ਪਾਣੀ ਬਚਾਉਣ ਲਈ ਪਹਿਲ ਕਦਮੀ ਕੀਤੀ ਗਈ ਹੈ | ਪ੍ਰਧਾਨ ਮੰਤਰੀ ਨੇ ਸਰਪੰਚਾਂ ਨੂੰ ਪੱਤਰ ਭੇਜਿਆ ਹੈ ਜਿਸ 'ਚ ਬਰਸਾਤੀ ਪਾਣੀ ਦੀ ...

ਪੂਰੀ ਖ਼ਬਰ »

ਕੌਰ ਸਿੰਘ ਸਿੱਧੂ ਸਾਬਕਾ ਪ੍ਰਧਾਨ ਵਲੋਂ ਰਾਮਾਂ ਪਿੰਡ ਨੂੰ ਨਸ਼ਾ ਮੁਕਤ ਕਰਨ ਦਾ ਉਪਰਾਲਾ

ਰਾਮਾਂ ਮੰਡੀ, 15 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਚਿੱਟੇ ਦੇ ਨਸ਼ੇ ਦੀ ਓਵਰਡੋਜ਼ ਨਾਲ ਪਿੰਡ ਵਿਚ ਹੋਈਆਂ ਕੁੱਝ ਨੌਜਵਾਨਾਂ ਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪਿੰਡ ਨੂੰ ਨਸ਼ਾਮੁਕਤ ਕਰਨ ਦਾ ਉਪਰਾਲਾ ਕਰਦਿਆਂ ਨਗਰ ਕੌਾਸਲ ਦੇ ਸਾਬਕਾ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਨੇ 'ਹਰ ਪਿੰਡ ਸਾਡਾ' ਮੁਹਿੰਮ ਦੀ ਕੀਤੀ ਸ਼ੁਰੂਆਤ

ਰਾਮਾਂ ਮੰਡੀ, 15 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮਲਕਾਣਾ, ਗਿਆਨਾ ਅਤੇ ਰਾਮਾਂ ਵਿਖੇ ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਰਾਮਾਂ ਨੇ ਆਪਣੇ ਸੰਸਾਰ ਪੱਧਰੀ ਉਤਪਾਦਾਂ ਅਤੇ ਸੇਵਾਵਾਂ ਦੀ ਪੇਸ਼ਕਸ਼ ਕਰਨ ਲਈ 'ਹਰ ਪਿੰਡ ਸਾਡਾ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਨੇ 'ਹਰ ਪਿੰਡ ਸਾਡਾ' ਮੁਹਿੰਮ ਦੀ ਕੀਤੀ ਸ਼ੁਰੂਆਤ

ਰਾਮਾਂ ਮੰਡੀ, 15 ਜੂਨ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਮਲਕਾਣਾ, ਗਿਆਨਾ ਅਤੇ ਰਾਮਾਂ ਵਿਖੇ ਐਚ.ਡੀ.ਐਫ.ਸੀ. ਬੈਂਕ ਬ੍ਰਾਂਚ ਰਾਮਾਂ ਨੇ ਆਪਣੇ ਸੰਸਾਰ ਪੱਧਰੀ ਉਤਪਾਦਾਂ ਅਤੇ ਸੇਵਾਵਾਂ ਦੀ ਪੇਸ਼ਕਸ਼ ਕਰਨ ਲਈ 'ਹਰ ਪਿੰਡ ਸਾਡਾ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX