ਤਾਜਾ ਖ਼ਬਰਾਂ


ਪੰਜਾਬ ਪੁਲਿਸ ਵੱਲੋਂ ਪੰਨੂੰ ਤੇ ਉਸ ਦੇ ਸਾਥੀਆਂ ਵਿਰੁੱਧ ਦੋ ਮੁਕੱਦਮੇ ਦਰਜ , ਐਕਟਿਵ ਮੈਂਬਰ ਜੋਗਿੰਦਰ ਸਿੰਘ ਭੁਲੱਥ ਤੋਂ ਗ੍ਰਿਫਤਾਰ
. . .  15 minutes ago
ਅੰਮ੍ਰਿਤਸਰ/ਭੁਲੱਥ,2 ਜੁਲਾਈ [ਗੁਰਪ੍ਰੀਤ ਢਿਲੋਂ ,ਸੁਖਜਿੰਦਰ ਮੁਲਤਾਨੀ ]-ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਸਿੱਖਸ ਫਾਰ ਜਸਟਿਸ (ਐਸਐਫਜੇ) ਦੇ ਗੁਰਪਤਵੰਤ ਸਿੰਘ ...
2 ਹੋਰ ਕੋਰੋਨਾ ਪੀੜਤਾਂ ਦੀ ਹੋਈ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ 8
. . .  32 minutes ago
ਕਰਨਾਲ, 2 ਜੁਲਾਈ ( ਗੁਰਮੀਤ ਸਿੰਘ ਸੱਗੂ ) – ਡੀ.ਸੀ.ਨਿਸ਼ਾਂਤ ਕੁਮਾਰ ਯਾਦਵ ਨੇ ਦਸਿਆ ਕਿ ਸੀ.ਐਮ.ਸਿਟੀ ਵਿਖੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ਲੈ ਕੇ ਰੋਜਾਨਾਂ ਹੀ ਪਿਛਲੇ ਰਿਕਾਰਡ ਟੁਟ ਰਹੇ ਹਨ ।ਅਜ ਕੋਰੋਨਾ ਪਾਜ਼ੀਟਿਵ 41 ਰਿਕਾਰਡ ਤੋੜ ...
ਅਨੁਪਮ ਖੇਰ ਦੇ ਟਵੀਟ ਨਾਲ ਸਿੱਖਾਂ ਦੇ ਵਿਚ ਰੋਹ,ਦਿੱਲੀ ਗੁਰਦੁਆਰਾ ਕਮੇਟੀ ਨੇ ਭੇਜਿਆ ਲੀਗਲ ਨੋਟਿਸ
. . .  about 1 hour ago
ਸੱਪ ਦੇ ਡੰਗ ਕਾਰਨ ਗਰਭਵਤੀ ਔਰਤ ਦੀ ਮੌਤ
. . .  about 1 hour ago
ਖਮਾਣੋਂ, 2 ਜੁਲਾਈ (ਪਰਮਵੀਰ ਸਿੰਘ) - ਸੱਪ ਵਲੋਂ ਡੰਗ ਦਿੱਤੇ ਜਾਣ ਕਾਰਨ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਦੀਪ ਸਿੰਘ ਮੁਤਾਬਿਕ ਪਿੰਡ ਧਿਆਨੂੰਮਾਜਰਾ ਵਾਸੀ ਗਰਭਵਤੀ ਔਰਤ ਮਨਪ੍ਰੀਤ ਕੌਰ (28) ਦੀ ਤੜਕੇ ਘਰ ਅੰਦਰ...
ਪ੍ਰੇਮੀ ਦੀ ਖ਼ੁਦਕੁਸ਼ੀ ਦੇ 5 ਘੰਟੇ ਬਾਅਦ ਪ੍ਰੇਮਿਕਾ ਦੀ ਲਾਸ਼ ਗਲੀ 'ਚ ਮਿਲੀ
. . .  about 1 hour ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ) - ਪਿੰਡ ਪੈਂਸਰਾ ਵਿਖੇ ਪ੍ਰੇਮੀ ਵਲੋਂ ਕੀਤੀ ਖੁਦਕੁਸ਼ੀ ਤੋਂ ਬਾਦ ਸਾਢੇ ਪੰਜ ਵਜੇ ਪ੍ਰੇਮਿਕਾ ਦੀ ਲਾਸ਼ ਆਪਣੇ ਹੀ ਘਰ ਦੇ ਬਾਹਰ ਮਿਲਣ ਨਾਲ ਪਿੰਡ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਨੇ ਪ੍ਰੇਮਿਕਾ ਦੀ ਲਾਸ਼ ਕਬਜ਼ੇ ਚ ਲੈ ਕੇ ਅਗਲੀ...
ਰਜਵਾਹੇ 'ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ
. . .  about 1 hour ago
ਘਨੌਰ, 2 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਪਿੰਡ ਸੀਲ ਨੇੜੇ ਰਜਵਾਹੇ ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੂਰਾ ਸ਼ੱਕ ਕਿ ਉਸ ਦਾ ਕਤਲ ਹੋਇਆ ਹੈ। ਜਾਣਕਾਰੀ...
ਸੁਨਾਮ ਦੇ ਅਕਾਲੀ ਕਾਡਰ ਨੇ ਢੀਂਡਸਿਆਂ ਵਾਲੇ ਗਰਿੱਡ ਨੂੰ ਛੱਡ ਕੇ ਬਾਦਲਾਂ ਦੇ ਥਰਮਲ ਨਾਲ ਤਾਰਾਂ ਜੋੜੀਆਂ
. . .  about 2 hours ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਸੁਖਦੇਵ ਸਿੰਘ ਢੀਂਡਸਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸੁਨਾਮ ਤੋਂ ਉਹਨਾਂ ਦੇ ਕਾਫੀ ਗਿਣਤੀ ਕੱਟੜ ਸਮਰਥਕਾਂ ਨੇ ਉਹਨਾਂ ਅਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲੋਂ ਤੋੜ ਵਿਛੋੜਾ ਕਰ ਕੇ ਸੁਖਬੀਰ...
ਮਨੀਮਾਜਰਾ ਐੱਸ. ਐੱਚ. ਓ. ਰਿਸ਼ਵਤ ਮਾਮਲੇ ਦੀ ਜਾਂਚ ਲਈ ਸੀ. ਬੀ. ਆਈ. ਟੀਮ ਦਿੜ੍ਹਬਾ ਇਲਾਕੇ 'ਚ ਪੁੱਜੀ
. . .  about 2 hours ago
ਦਿੜ੍ਹਬਾ ਮੰਡੀ, 2 ਜੁਲਾਈ (ਹਰਬੰਸ ਸਿੰਘ ਛਾਜਲੀ) ਪੁਲਿਸ ਥਾਣਾ ਮਨੀਮਾਜਰਾ ਦੀ ਐਸ ਐਚ ਓ ਖਿਲਾਫ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਬੀਤੇ ਦਿਨ ਦਰਜ ਕੀਤੇ ਮੁਕੱਦਮੇ ਦੀ ਜਾਂਚ ਸਬੰਧੀ ਸੀ. ਬੀ. ਆਈ. ਟੀਮ ਦਿੜ੍ਹਬਾ ਨੇੜਲੇ ਪਿੰਡ ਸਮੂਰਾਂ ਵਿਖੇ ਪੁੱਜੀ। ਪ੍ਪਤ ਜਾਣਕਾਰੀ...
ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖੁਦਕੁਸ਼ੀ ਕੀਤੀ
. . .  about 2 hours ago
ਮੰਡੀ ਕਿੱਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪਿੰਡ ਖਿਉਵਾਲੀ ਇਸ਼ਕ ਦੀ ਹਨੇਰੀ 'ਚ ਖੁੱਭੇ ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਲੰਬੀ ਨੇੜੇ ਵਗਦੇ ਮਾਈਨਰ ਕੰਢਿਓਂ ਬਰਾਮਦ ਹੋਈਆਂ ਹਨ। ਲਾਸ਼ਾਂ...
ਗੁਰਬਾਣੀ ਤੁਕ ਤੋੜ ਮਰੋੜ ਕੇ ਪੇਸ਼ ਕਰਨ 'ਤੇ ਮੁਆਫੀ ਮੰਗੇ ਅਨੁਪਮ ਖੇਰ - ਲੌਂਗੋਵਾਲ
. . .  about 2 hours ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ) - ਫ਼ਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਅੱਜ ਗੁਰਬਾਣੀ ਦੀ ਇੱਕ ਤੁਕ ਨੂੰ ਤੋੜ ਮਰੋੜ ਕੇ ਟਵੀਟ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕਰਦਿਆਂ ਕਿਹਾ ਕਿ ਅਦਾਕਾਰ ਸਮੁੱਚੀ ਸਿੱਖ ਕੌਮ ਤੋਂ...
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ
. . .  about 2 hours ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ...
ਅੰਮ੍ਰਿਤਸਰ 'ਚ ਪੰਜ ਨਵੇਂ ਮਾਮਲੇ ਇਕ ਔਰਤ ਦੀ ਮੌਤ
. . .  about 3 hours ago
ਅੰਮ੍ਰਿਤਸਰ 2 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਕ ਹੋਰ ਔਰਤ ਮਰੀਜ਼ ਦੀ ਮੌਤ ਹੋ ਗਈ ਜੋ ਕਿ ਕੋਰੋਨਾ ਤੋਂ ਪੀੜਤ ਸੀ। ਇਸ ਦੀ ਪੁਸ਼ਟੀ ਸਿਵਲ ਸਰਜ਼ਨ ਡਾ: ਨਵਦੀਪ ਸਿੰਘ...
ਜ਼ਿਲ੍ਹਾ ਕਪੂਰਥਲਾ ਵਿਚ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 3 hours ago
ਕਪੂਰਥਲਾ, 2 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 6 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਵਿਅਕਤੀ ਪਹਿਲਾਂ ਪਾਜ਼ੀਟਿਵ ਪਾਏ ਗਏ ਇਕ ਵਿਅਕਤੀ ਦੇ ਪਰਿਵਾਰ ਨਾਲ ਸਬੰਧਿਤ ਹਨ। ਜਦਕਿ ਇਕ ਵਿਅਕਤੀ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ,ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ 28 ਐਕਟਿਵ ਕੇਸ ਹੋ ਗਏ ਹਨ ,ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ...
ਗੰਨਾ ਕਾਸ਼ਤਕਾਰਾਂ ਦੇ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਏ ਜਾਣ ਦਾ ਮੁੱਖ ਮੰਤਰੀ ਵੱਲੋਂ ਨਿਰਦੇਸ਼
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ...
ਕੈਪਟਨ ਨੇ ਹੈਲਥ ਕੇਅਰ ਵਰਕਰਾਂ ਲਈ ਜਾਰੀ ਕੀਤਾ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ
. . .  about 3 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੈਲਥ ਕੇਅਰ ਵਰਕਰਾਂ ਲਈ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਸਾਨੀ ਨਾਲ ਸਮਝ 'ਚ ਆਉਣ...
ਐਸ.ਸੀ ਕਮਿਸ਼ਨਰ ਪੰਜਾਬ ਦੇ ਮੈਂਬਰ ਵਲੋਂ ਪੱਖੋ ਕਲਾਂ ਜਮੀਨੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਉਪਰੰਤ ਦੋਸ਼ੀਆਂ ਖਿਲਾਫ਼ ਕਾਰਵਾਈ ਦੇ ਆਦੇਸ਼
. . .  about 4 hours ago
ਬਰਨਾਲਾ/ਰੂੜੇਕੇ ਕਲਾਂ 2 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਵਿਖੇ ਗ੍ਰਾਮ ਪੰਚਾਇਤ ਪੱਖੋਂ ਕਲਾਂ ਦੀ ਐੱਸ.ਸੀ ਭਾਈਚਾਰੇ ਲਈ ਰਾਖਵੀਂ ਜ਼ਮੀਨ ਕਰੀਬ 14 ਏਕੜ ਦੀ ਬੋਲੀ ਸਬੰਧੀ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਅਤੇ ਆਪਣੇ...
ਮਲੇਰਕੋਟਲਾ ਦੀ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਜ਼ਿਲ੍ਹਾ ਸੰਗਰੂਰ 'ਚ 14ਵੀਂ ਮੌਤ
. . .  about 4 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ 14ਵੀਂ ਜਾਨ ਲੈ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਪੀੜਤ ਮਲੇਰਕੋਟਲਾ ਦੀ 60 ਸਾਲਾ ਔਰਤ ਰਜ਼ੀਆ ਬੇਗਮ ਜੋ ਬਲੱਡ ਪ੍ਰੈਸ਼ਰ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਸੀ। 23 ਜੂਨ ਤੋਂ ਲੁਧਿਆਣਾ...
ਮੋਗਾ 'ਚ ਦੋ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਨੂੰ ਹੋਇਆ ਕੋਰੋਨਾ
. . .  about 4 hours ago
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਆਈਆਂ ਰਿਪੋਰਟਾਂ 'ਚ ਦੋ ਪੁਲਿਸ ਮੁਲਾਜਮਾਂ ਸਮੇਤ 4 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰੇ ਪਾਜ਼ੀਟਿਵ ਮਰੀਜ਼ ਬਾਘਾ ਪੁਰਾਣਾ ਤੋਂ ਪਾਜ਼ੀਟਿਵ ਪੁਲਿਸ ਦੇ ਹੀ ਸੰਪਰਕ 'ਚ ਰਹੇ ਸਨ। ਜ਼ਿਲ੍ਹੇ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਰੋਨਾ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਵਿਚ ਸ਼ਹਿਰ ਬਰਨਾਲਾ ਦੀ ਇੱਕ 23 ਸਾਲਾ ਲੜਕੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ਨੇ ਸਰੋਵਰ ਵਿਚ ਛਾਲ ਮਾਰੀ-ਭਾਲ ਜਾਰੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਸਰੋਵਰ ਵਿਚ ਇਕ ਦੁਕਾਨਦਾਰ ਨੌਜਵਾਨ ਵਲੋਂ ਛਾਲ ਮਾਰ ਦਿੱਤੀ ਗਈ ਅਤੇ ਉਸ ਦੀ ਭਾਲ ਲਈ ਗੋਤਾਖੋਰ ਬੁਲਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਚੌਂਕ ਨੇੜੇ...
ਕੈਪਟਨ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 'ਜੰਗ-ਏ-ਆਜ਼ਾਦੀ' ਮੈਮੋਰੀਅਲ ਦੀਆਂ ਜ਼ਿਮੇਵਾਰੀਆਂ ਤੋਂ ਮੁਕਤ ਕਰਨ ਤੋਂ ਕੀਤਾ ਇਨਕਾਰ, ਬਣੇ ਰਹਿਣਗੇ ਚੇਅਰਮੈਨ
. . .  1 minute ago
ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ 'ਜੰਗ-ਏ-ਆਜ਼ਾਦੀ' ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਐਗਜ਼ੀਕਿਊਟਿਵ ਕਮੇਟੀ...
ਅਬੋਹਰ ਇਲਾਕੇ ਵਿਚ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ
. . .  about 5 hours ago
ਅਬੋਹਰ, 2 ਜੁਲਾਈ (ਕੁਲਦੀਪ ਸਿੰਘ ਸੰਧੂ) ਅਬੋਹਰ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿੱਚ ਅੱਜ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ ਦੇਖੇ ਗਏ । ਥਾਣਾ ਸਦਰ ਪੁਲਿਸ ਦੇ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਲੁਕਪੁਰ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ...
ਜਲੰਧਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਜਲੰਧਰ, 2 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 18 ਕੋਰੋਨਾ ਪਾਜ਼ੀਟਿਵ ਮਰੀਜ਼ਾਂ ....
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  about 5 hours ago
ਨਵੀਂ ਦਿੱਲੀ, 2 ਜੁਲਾਈ- ਪਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਬਰਨਾਲਾ

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਚ ਇਕ ਵਿਅਕਤੀ ਦੀ ਮੌਤ, ਇਕ ਜ਼ਖ਼ਮੀ

ਧਨੌਲਾ, 15 ਜੂਨ (ਚੰਗਾਲ, ਜਤਿੰਦਰ ਧਨੌਲਾ)-ਧਨੌਲਾ-ਭੀਖੀ ਰੋਡ 'ਤੇ ਪਿੰਡ ਕਾਲੇਕੇ ਨਜ਼ਦੀਕ ਕਾਰ ਤੇ ਮੋਟਰਸਾਈਕਲ ਦੀ ਟੱਕਰ ਚ 1 ਵਿਅਕਤੀ ਦੀ ਮੌਤ ਤੇ 1 ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ (27) ਪੁੱਤਰ ਦਰਸ਼ਨ ਸਿੰਘ ਵਾਸੀ ਕਾਲੇਕੇ ਜੋ ਧਨੌਲਾ ਵਿਖੇ ਟਰੈਕਟਰ ਵਰਕਸ਼ਾਪ 'ਚ ਕੰਮ ਕਰਦਾ ਸੀ | ਅੱਜ ਜਦ ਉਹ ਆਪਣੇ ਸਾਥੀ ਪ੍ਰਵੇਜ਼ ਖ਼ਾਨ ਪੁੱਤਰ ਭੋਲਾ ਖ਼ਾਨ ਨਾਲ ਆਪਣੇ ਮੋਟਰਸਾਈਕਲ ਨੰਬਰ ਪੀ.ਬੀ. 16 ਡੀ 4350 'ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ ਤਾਂ ਪਿੰਡ ਕਾਲੇਕੇ ਦੇ ਪੈਟਰੋਲ ਪੰਪ ਨਜ਼ਦੀਕ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਐਸ.ਐਕਸ 4 ਮਾਰੂਤੀ ਸੂਜ਼ੁਕੀ ਕਾਰ ਨੰਬਰ ਪੀ.ਬੀ. 31 ਕੇ 0607 ਨਾਲ ਟੱਕਰ ਹੋ ਗਈ ਜਿਸ ਨਾਲ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ ਤੇ ਜਿਨ੍ਹਾਂ ਨੂੰ 108 ਐਾਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਧਨੌਲਾ ਵਿਖੇ ਲਿਆਂਦਾ ਗਿਆ ਜਿੱਥੇ ਕਿ ਡਿਊਟੀ 'ਤੇ ਮੌਜੂਦ ਡਾ: ਯਤਿਨ ਕੁਮਾਰ ਨੇ ਗੁਰਜੀਤ ਸਿੰਘ ਨੂੰ ਮਿ੍ਤਕ ਕਰਾਰ ਦੇ ਦਿੱਤਾ ਜਦ ਕਿ ਪ੍ਰਵੇਜ਼ ਖ਼ਾਨ ਦੀ ਲੱਤ ਟੁੱਟ ਜਾਣ ਕਾਰਨ ਰੈਫ਼ਰ ਕਰ ਦਿੱਤਾ ਗਿਆ | ਘਟਨਾ ਸਥਾਨ 'ਤੇ ਪੁੱਜੇ ਥਾਣੇਦਾਰ ਬਲਦੇਵ ਸਿੰਘ ਨੇ ਕਿਹਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ ਜਦ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ ਹੈ |

ਬਿਆਨੇ ਦੇ ਕਾਗ਼ਜ਼ ਲੈ ਕੇ ਭੱਜਣ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਹੰਡਿਆਇਆ, 15 ਜੂਨ (ਗੁਰਜੀਤ ਸਿੰਘ ਖੱੁਡੀ)-ਜ਼ਮੀਨ ਦੇ ਬਿਆਨੇ ਦੀ ਰਕਮ ਦੇ ਕਾਗ਼ਜ਼ ਘਰੋਂ ਲੈ ਕੇ ਭੱਜਣ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੱੁਤਰ ਮਹਿੰਦਰ ਸਿੰਘ ਵਾਸੀ ਬੀਕਾ ਸੂਚ ਪੱਤੀ (ਹੰਡਿਆਇਆ) ਨੇ ...

ਪੂਰੀ ਖ਼ਬਰ »

ਸ਼ਹਿਰ ਦੀ ਮੁੱਖ ਸੜਕ ਤੋਂ ਓਵਰਲੋਡ ਵਾਹਨਾਂ ਦਾ ਲੰਘਣਾ ਨਿਰਵਿਘਨ ਜਾਰੀ

ਤਪਾ ਮੰਡੀ, 15 ਜੂਨ (ਪ੍ਰਵੀਨ ਗਰਗ)-ਸ਼ਹਿਰ ਦੀ ਮੁੱਖ ਸੜਕ ਜੋ ਕਿ ਸਿਰਸਾ ਨੂੰ ਮੋਗਾ ਸ਼ਹਿਰ ਨਾਲ ਜੋੜਦੀ ਹ,ੈ 'ਚੋਂ ਓਵਰਲੋਡ ਵਾਹਨਾਂ ਦਾ ਲੰਘਣਾ ਲਗਾਤਾਰ ਜਾਰੀ ਹੈ ਜਿਸ ਕਾਰਨ ਵੱਡੇ-ਵੱਡੇ ਜਾਮ ਲੱਗੇ ਰਹਿੰਦੇ ਹਨ ਤੇ ਲੋਕਾਂ ਨੂੰ ਅਨੇਕਾਂ ਪ੍ਰਕਾਰ ਦੀਆਂ ਮੁਸ਼ਕਲਾਂ ਦਾ ...

ਪੂਰੀ ਖ਼ਬਰ »

ਔਰਤ ਵਲੋਂ ਕੁੱਟਮਾਰ ਦੇ ਦੋਸ਼ ਉਪਰੰਤ ਸਹੁਰਾ ਪਰਿਵਾਰ 'ਤੇ ਪਰਚਾ ਦਰਜ

ਟੱਲੇਵਾਲ, 15 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਇਕ ਵਿਆਹੁਤਾ ਔਰਤ ਵਲੋਂ ਸਹੁਰਾ ਪਰਿਵਾਰ 'ਤੇ ਕੱੁਟਮਾਰ ਦੇ ਦੋਸ਼ ਲਗਾਉਣ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਉਕਤ ...

ਪੂਰੀ ਖ਼ਬਰ »

ਪ੍ਰਾਈਵੇਟ ਬਿਜਲੀ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਮੌਤ

ਭਦੌੜ, 15 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਬਿਜਲੀ ਗਰਿੱਡ 'ਚ ਪ੍ਰਾਈਵੇਟ ਤੌਰ 'ਤੇ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਗਤਾਰ ਸਿੰਘ ਪੁੱਤਰ ਭਾਗ ਸਿੰਘ ਵਾਸੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਚਲਾਉਣ 'ਤੇ ਪਾਬੰਦੀ ਦੇ ਹੁਕਮ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ਮੂੰਹ ਢੱਕ ਕੇ ਸਕੂਟਰ/ਮੋਟਰਸਾਈਕਲ ਆਦਿ) ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਇਕ ਵਿਅਕਤੀ ਤੋਂ ਅਣਪਛਾਤਿਆਂ ਨੇ ਸਿਰ 'ਚ ਡੰਡਾ ਮਾਰ ਕੇ ਖੋਹੀ 10 ਹਜ਼ਾਰ ਰੁਪਏ ਦੀ ਨਕਦੀ

ਬਰਨਾਲਾ, 15 ਜੂਨ (ਰਾਜ ਪਨੇਸਰ)-ਸਥਾਨਕ ਦਾਣਾ ਮੰਡੀ ਵਿਖੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦੇ ਸਿਰ 'ਚ ਡੰਡਾ ਮਾਰ ਕੇ 10 ਹਜ਼ਾਰ ਦੀ ਨਕਦੀ ਖੋਹਣ ਦੇ ਸਬੰਧ 'ਚ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ...

ਪੂਰੀ ਖ਼ਬਰ »

ਪਿੰਡ ਛਾਪਾ ਦੇ ਦੋ ਆਂਗਣਵਾੜੀ ਸੈਂਟਰਾਂ ਦਾ ਸਾਮਾਨ ਚੋਰੀ

ਮਹਿਲ ਕਲਾਂ, 15 ਜੂਨ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਿਛਲੇ ਕਰੀਬ 1 ਸਾਲ ਤੋਂ ਚਲਦੇ ਦੋ ਆਂਗਣਵਾੜੀ ਸੈਂਟਰਾਂ ਨੰਬਰ 401 ਅਤੇ 403 ਵਿਚੋਂ ਬੱਚਿਆਂ ਦੇ ਖੁਆਉਣ ਲਈ ਆਇਆ ਸਾਮਾਨ ਚੋਰੀ ਹੋਣ ਦਾ ਮਾਮਲਾ ...

ਪੂਰੀ ਖ਼ਬਰ »

ਪਿੰਡ ਸੁਖਪੁਰਾ ਵਿਖੇ ਅਣਪਛਾਤਿਆਂ ਨੇ ਕੀਤਾ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਪਿੰਡ ਸੁਖਪੁਰਾ ਮੌੜ ਵਿਖੇ 65 ਹਜ਼ਾਰ ਦੇ ਗਹਿਣੇ ਤੇ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਸ਼ਹਿਣਾ ਪੁਲਿਸ ਨੇ ਅਣਪਛਾਤੇ ਚੋਰਾਂ ਿਖ਼ਲਾਫ਼ ਪਰਚਾ ਦਰਜ ਕੀਤਾ ਹੈ | ਥਾਣਾ ਸ਼ਹਿਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੋਨਪ੍ਰੀਤ ਕੌਰ ਪਤਨੀ ...

ਪੂਰੀ ਖ਼ਬਰ »

ਸਰਪੰਚ ਦੇ ਘਰ ਚੋਰੀ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਪਿੰਡ ਉਗੋਕੇ ਦੇ ਸਰਪੰਚ ਦੇ ਘਰ ਚੋਰਾਂ ਨੇ ਰਾਤ ਸਮੇਂ ਚੋਰੀ ਕਰਦਿਆਂ 5 ਹਜ਼ਾਰ ਦੀ ਨਕਦੀ ਤੇ ਮੋਬਾਈਲ ਚੋਰੀ ਕਰ ਲਿਆ | ਭਰੋਸੇਯੋਗ ਸੂਤਰਾਂ ਅਨੁਸਾਰ ਦਿਨ ਵੇਲੇ ਪੰਚਾਇਤ ਦੀ ਮੀਟਿੰਗ ਦੌਰਾਨ ਕੋਈ ਵਿਅਕਤੀ ਪੰਚਾਇਤੀ ਜ਼ਮੀਨ ਠੇਕੇ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਦੁੱਧ ਤੋਂ ਖੋਆ-ਪਨੀਰ ਤਿਆਰ ਕਰਨ ਉੱਪਰ ਪਾਬੰਦੀ ਦੇ ਹੁਕਮ ਵਾਪਸ ਲੈਣ ਦਾ ਹਲਵਾਈ ਯੂਨੀਅਨ ਨੇ ਕੀਤਾ ਸਵਾਗਤ

ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਪਿਛਲੇ ਦਿਨੀਂ ਦੁੱਧ ਤੋਂ ਖੋਆ, ਪਨੀਰ ਤਿਆਰ ਕੀਤੇ ਜਾਣ ਉੱਪਰ ਲਗਾਈ ਪਾਬੰਦੀ ਨੂੰ ਵਾਪਸ ਲੈਣ 'ਤੇ ਹਲਵਾਈ ਯੂਨੀਅਨ ਬਰਨਾਲਾ ਵਲੋਂ ਸਵਾਗਤ ਕੀਤਾ ਗਿਆ ਹੈ | ਯੂਨੀਅਨ ਦੇ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਜੋਧਪੁਰ ਵਿਖੇ ਆਯੁਰਵੈਦਿਕ ਕੈਂਪ ਲਗਾਇਆ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਗੁਰਦੁਆਰਾ ਬਾਬਾ ਭਾਈ ਮੂਲ ਚੰਦ ਵਿਖੇ ਸੰਤ ਅਤਰ ਸਿੰਘ ਸੋਸ਼ਲ ਐਾਡ ਵੈੱਲਫੇਅਰ ਕਲੱਬ ਬਰਨਾਲਾ ਵਲੋਂ ਆਯੁਰਵੈਦਿਕ ਕੈਂਪ ਲੋਕਲ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਲਗਾਇਆ ਗਿਆ | ਜਿਸ ਵਿਚ ਵੈਦ ਬਲਵਿੰਦਰ ਸਿੰਘ ਨੇ ਕੈਂਪ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮਰੀਜ਼ ਨਾਲ ਆਏ ਵਿਅਕਤੀ ਨੇ ਦਰਜਾ ਚਾਰ ਮੁਲਾਜ਼ਮ ਦੀ ਕੁੱਟਮਾਰ ਕਰ ਕੇ ਨੱਕ ਦੀ ਹੱਡੀ ਤੋੜੀ

ਬਰਨਾਲਾ, 15 ਜੂਨ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਵਿਖੇ ਟਰਾਮਾ ਵਾਰਡ ਵਿਖੇ ਦਾਖਲ ਮਰੀਜ਼ ਨਾਲ ਆਏ ਵਿਅਕਤੀ ਨੇ ਦਰਜਾ ਚਾਰ ਮੁਲਾਜ਼ਮ (ਵਾਰਡ ਅਟੈਂਡੈਂਟ) ਦੀ ਕੁੱਟਮਾਰ ਕਰ ਕੇ ਨੱਕ ਦੀ ਹੱਡੀ ਤੋੜਨ ਦਾ ਸਮਾਚਾਰ ਮਿਲਿਆ ਹੈ | ਸਿਵਲ ਹਸਪਤਾਲ ਬਰਨਾਲਾ ਵਿਖੇ ਜੇਰੇ ...

ਪੂਰੀ ਖ਼ਬਰ »

ਸ਼ਹਿਣਾ ਦੀ ਮਨਿੰਦਰਜੀਤ ਕੌਰ ਗਿੱਲ ਨੇ ਪੀ.ਸੀ.ਐਸ. ਦੀ ਪ੍ਰੀਖਿਆ 'ਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ

ਸ਼ਹਿਣਾ, 15 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਦੀ ਲੜਕੀ ਮਨਿੰਦਰਜੀਤ ਕੌਰ ਗਿੱਲ ਨੇ ਪੀ.ਸੀ.ਐਸ. ਦੇ ਨਤੀਜੇ 'ਚੋਂ ਪੰਜਾਬ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕਰ ਕੇ ਕਸਬਾ ਸ਼ਹਿਣਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਖੇਤੀਬਾੜੀ ਦਾ ਕਿੱਤਾ ਕਰਨ ਵਾਲੇ ਜਰਨੈਲ ਸਿੰਘ ਦੀ ...

ਪੂਰੀ ਖ਼ਬਰ »

ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਖੇਡ ਮਾਹਿਰਾਂ ਨੇ ਖੇਡਾਂ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਖਿਡਾਰੀਆਂ ਨੂੰ ਖੇਡ ਮਾਹਿਰਾਂ ਵਲੋਂ ਖੇਡ ਦੀਆਂ ਬਾਰੀਕੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਐਨ.ਆਈ.ਐਸ. ਕੋਚ ਮਨਪ੍ਰੀਤ ਸਿੰਘ ਨੇ ਖਿਡਾਰੀਆਂ ਨੂੰ ਮੁੱਕੇਬਾਜ਼ੀ ਖੇਡ ਸਬੰਧੀ ਗੁਰ ਦੱਸੇ ...

ਪੂਰੀ ਖ਼ਬਰ »

ਹਸਪਤਾਲ ਵਿਚ ਡਾਕਟਰਾਂ ਦੀ ਨਿਯੁਕਤੀ ਨੂੰ ਲੈ ਕੇ ਕਸਬਾ ਭਦੌੜ ਦੇ ਲੋਕ ਪਏ ਸੰਘਰਸ਼ ਦੇ ਰਾਹ

ਭਦੌੜ, 15 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਤੇ ਸਿਆਸੀ ਆਗੂਆਂ ਵਲੋਂ ਕਸਬੇ ਦੇ ਲੋਕਾਂ ਨੂੰ ਸਥਾਨਕ ਸੀ.ਐੱਚ.ਸੀ ਭਦੌੜ ਵਿਖੇ ਡਾਕਟਰਾਂ ਦੀ ਨਿਯੁਕਤੀ ਸਬੰਧੀ ਵੱਡੇ-ਵੱਡੇ ਲਾਰੇ ਲਗਾਏ ਗਏ ਪ੍ਰੰਤੂ ਇੱਥੇ ਹਮੇਸ਼ਾਂ ਹੀ ਡਾਕਟਰਾਂ ...

ਪੂਰੀ ਖ਼ਬਰ »

ਨਗਰ ਕੌਾਸਲ ਧਨੌਲਾ ਤੇ ਸਮਾਜ ਸੇਵੀ ਸੰਸਥਾਵਾਂ ਨੇ ਬਰਸਾਤਾਂ ਨੂੰ ਮੁੱਖ ਰੱਖਦੇ ਹੋਏ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ

ਧਨੌਲਾ, 15 ਜੂਨ (ਚੰਗਾਲ)-ਨਗਰ ਕੌਾਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਵਲੋਂ ਧਨੌਲਾ ਸ਼ਹਿਰ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੱਸ ਸਟੈਂਡ ਧਨੌਲਾ ਤੋਂ ਡਰੇਨ ਤੱਕ ਬਣੇ ਨਾਲੇ ਦੀ ਸਫ਼ਾਈ ਦੇ ਕੰਮ ਦੀ ...

ਪੂਰੀ ਖ਼ਬਰ »

ਗਾਗੇਵਾਲ ਵਿਖੇ ਆਵਾਰਾ ਕੱੁਤਿਆ ਕਾਰਨ ਕਿਸਾਨ ਰਾਤ ਸਮੇਂ ਮੋਟਰਾਂ 'ਤੇ ਜਾਣ ਤੋਂ ਵੀ ਕੰਨੀ ਕਤਰਾਉਣ ਲੱਗੇ

ਟੱਲੇਵਾਲ, 15 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਗਾਗੇਵਾਲ ਵਿਖੇ ਵੱਡੀ ਗਿਣਤੀ 'ਚ ਘੁੰਮ ਰਹੇ ਆਵਾਰਾ ਖ਼ੰੂਖ਼ਾਰ ਕੱੁਤੇ ਪਿੰਡ ਵਾਸੀਆਂ ਤੇ ਖ਼ਾਸ ਕਰ ਰਾਤ ਸਮੇਂ ਖੇਤਾਂ 'ਚ ਜਾਣ ਵਾਲੇ ਕਿਸਾਨਾਂ ਲਈ ਵੱਡੀ ਸਮੱਸਿਆ ਬਣੇ ਹੋਏ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਧਨੌਲਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਕਰਨ ਨੂੰ ਮਜਬੂਰ

ਧਨੌਲਾ, 15 ਜੂਨ (ਜਤਿੰਦਰ ਸਿੰਘ ਧਨੌਲਾ)-ਬਰਸਾਤੀ ਨਿਕਾਸੀ ਪਾਣੀ ਦਾ ਮਸਲਾ ਹਰ ਵਰ੍ਹੇ ਧਨੌਲਾ ਨਿਵਾਸੀਆਂ ਨੂੰ ਗ਼ੁਰਬਤ ਦੀ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਕਰ ਕੇ ਰੱਖ ਦਿੰਦਾ ਹੈ | ਦਰਮਿਆਨੀ ਤੇ ਭਾਰੀ ਵਰਖਾ ਹੋਣ ਦੇ ਤੁਰੰਤ ਬਾਅਦ ਧਨੌਲਾ ਦਾ ਮੇਨ ਬਾਜ਼ਾਰ ਤੇ ਮੰਡੀ ਦੇ ...

ਪੂਰੀ ਖ਼ਬਰ »

ਪਿਤਾ ਦਿਵਸ 'ਤੇ ਵਿਸ਼ੇਸ਼- ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ 'ਪਿਤਾ' ਦਾ ਹੁੰਦਾ ਹੈ ਅਹਿਮ ਯੋਗਦਾਨ

ਬਰਨਾਲਾ, 15 ਜੂਨ-ਇਕ ਪਿਤਾ ਆਪਣੇ ਬੱਚਿਆਂ ਦਾ ਨਾ ਕੇਵਲ ਸਭ ਤੋਂ ਵਧੀਆ ਦੋਸਤ ਹੁੰਦਾ ਹੈ ਬਲਕਿ ਉਨ੍ਹਾਂ ਦਾ ਮਾਰਗਦਰਸ਼ਕ ਵੀ ਹੁੰਦਾ ਹੈ | ਆਪਣੇ ਬੱਚਿਆਂ ਦੇ ਜੀਵਨ ਨੂੰ ਉੱਚਾ ਚੁੱਕਣ ਤੇ ਉਨ੍ਹਾਂ ਨੂੰ ਸਮਾਜ 'ਚ ਵਧੀਆ ਸਥਾਨ ਹਾਸਲ ਕਰਵਾਉਣਾ ਇਕ ਆਦਰਸ਼ ਪਿਤਾ ਦਾ ਸਭ ਤੋਂ ...

ਪੂਰੀ ਖ਼ਬਰ »

ਸੰਤ ਚਿਤਾ ਨੰਦ ਆਲੀਕੇ ਵਾਲਿਆਂ ਦੀ ਬਰਸੀ 2 ਨੂੰ

ਤਪਾ ਮੰਡੀ, 15 ਜੂਨ (ਵਿਜੇ ਸ਼ਰਮਾ)-ਨੇੜਲੇ ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾ ਗਊਸ਼ਾਲਾ 'ਚ ਸੰਤ ਚਿਤਾਨੰਦ ਗਰੀਬਦਾਸ ਆਲੀਕੇ ਵਾਲਿਆਂ ਦੀ 17ਵੀਂ ਬਰਸੀ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਇਸ ਸਮਾਗਮ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX