ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  1 minute ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਉਣ ਦੇ ਲਈ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਿਕ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  37 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  about 1 hour ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  58 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 2 hours ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 6 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਤਾਜ਼ਾ ਖ਼ਬਰਾਂ

ਭਾਰਤ-ਪਾਕਿਸਤਾਨ ਮੈਚ - ਭਾਰਤ ਨੂੰ ਮਿਲੀ ਚੌਥੀ ਸਫਲਤਾ

...

ਪੂਰੀ ਖ਼ਬਰ »

ਜਨਰਲ ਸਟੋਰ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਕੱਚਾ ਥਾਂਦੇਵਾਲਾ ਰੋਡ ਵਿਖੇ ਅਚਾਨਕ ਜਨਰਲ ਸਟੋਰ ਨੂੰ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕਾਂ ਨੇ ਅਚਾਨਕ ਧੂੰਆਂ ਤੇ ਅੱਗ ...

ਪੂਰੀ ਖ਼ਬਰ »

ਕਾਰ ਦੇ ਦਰਖਤ ਨਾਲ ਟਕਰਾਉਣ ਕਾਰਨ ਬੱਚੀ ਸਮੇਤ ਤਿੰਨ ਦੀ ਮੌਤ, 3 ਗੰਭੀਰ ਜ਼ਖ਼ਮੀ

ਬਟਾਲਾ, 16 ਜੂਨ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਹੋਏ ਸੜਕ ਹਾਦਸੇ 'ਚ 2 ਔਰਤਾਂ ਤੇ ਇਕ ਬੱਚੇ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ। ਹਾਦਸਾ ਏਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ। ਇਸ ਸਬੰਧੀ ਜਾਣਕਾਰੀ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ 'ਚ ਜੇਰੇ ...

ਪੂਰੀ ਖ਼ਬਰ »

ਸ਼ੈਲਰ ਦੀ ਕੰਧ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਇੱਕ ਜ਼ਖ਼ਮੀ

ਰਾਏਕੋਟ, 16 ਜੂਨ- ਅੱਜ ਦੁਪਹਿਰ ਬਾਅਦ ਸਥਾਨਕ ਬੋਪਾਰਾਏ ਪਿੰਡ ਦੇ ਕਰੀਬ ਸਥਿਤ ਇੱਕ ਸ਼ੈਲਰ ਦੀ ਕੰਧ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਕੰਧ ਦੇ ਹੇਠਾਂ ਆਉਣ ਕਾਰਣ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਇੱਕ ਦੇ ਜ਼ਖਮੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਲੱਗੀ ਭਿਆਨਕ ਅੱਗ

ਜਲੰਧਰ, 16 ਜੂਨ- ਜਲੰਧਰ ਦੇ ਸੂਚੀ ਪਿੰਡ ਨੇੜੇ ਤੇਲ ਦੇ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਜਾਣਕਾਰੀ ਦੇ ਅਨੁਸਾਰ, ਜਿਸ ਗੱਡੀ ਨੂੰ ਅੱਗ ਲੱਗੀ ਸੀ ਉਹ ਪੈਟਰੋਲ ਪੰਪ ਤੋਂ ਕਰੀਬ 500 ਫੁੱਟ ਦੀ ਦੂਰੀ 'ਤੇ ਖੜੀ ਸੀ। ਗੱਡੀ ਦੇ ਥੋੜਾ ਦੂਰ ਖੜ੍ਹੇ ਹੋਣ ਅਤੇ ਗੱਡੀ 'ਚ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)- ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫ਼ਗ਼ਾਨਾਂ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ਮਕੈਨਿੰਗ ਦਾ ਕੰਮ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਐੱਚ.ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੀ, ਅਸਲਾ ਬਾਹਰ ਮਿਲਿਆ ਖਿੱਲਰਿਆ

ਜੰਡਿਆਲਾ ਗੁਰੂ,16 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਦੇ ਐੱਚ. ਬੀ.ਸਿੰਘ ਗੰਨ ਹਾਊਸ ਦੀ ਕੰਧ ਪਾੜੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਝ ਅਸਲਾ ਵੀ ਬਾਹਰ ਖਿੱਲਰਿਆ ਮਿਲਿਆਂ ਹੈ। ਐੱਚ. ਬੀ.ਸਿੰਘ ਗੰਨ ਹਾਊਸ ਦੇ ਮਾਲਕ ਹਰਮੀਤ ਸਿੰਘ ਵੱਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੀ ਪਤਨੀ 'ਤੇ ਲੱਗੇ ਸਰਕਾਰੀ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼

ਯੇਰੂਸ਼ਲਮ, 16 ਜੂਨ- ਇਜ਼ਰਾਈਲ ਦੀ ਇਕ ਅਦਾਲਤ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਪਤਨੀ 'ਤੇ ਜਨਤਕ ਫ਼ੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਇਸ ਮਾਮਲੇ 'ਚ ਨੇਤਨਯਾਹੂ ਦੀ ਪਤਨੀ ਨੇ ਖ਼ੁਦ ਆਪਣੇ 'ਤੇ ਲੱਗੇ ਦੋਸ਼ਾਂ ਨੂੰ ...

ਪੂਰੀ ਖ਼ਬਰ »

13 ਕਿੱਲੋ ਗਾਂਜੇ ਸਮੇਤ ਪੁਲਿਸ ਨੇ 2 ਤਸਕਰਾਂ ਨੂੰ ਕੀਤਾ ਕਾਬੂ

ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)- ਸਰਹਿੰਦ ਚੌਂਕੀ ਦੇ ਇੰਚਾਰਜ ਗੁਰਮੀਤ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦੋ ਗਾਂਜੇ ਦੇ ਤਸਕਰਾਂ ਨੂੰ 13 ਕਿੱਲੋਗਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਜਾਂਚ ਹਰਪਾਲ ਸਿੰਘ ...

ਪੂਰੀ ਖ਼ਬਰ »

ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 93

ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 93 ਬੱਚਿਆ ਦੀ ਮੌਤ ਹੋ ਚੁੱਕੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਬੇਰਹਿਮੀ ਨਾਲ ਹੋਈ ਕੁੱਟਮਾਰ ਦੇ ਮਾਮਲੇ 'ਚ ਬੀਤੀ ਸ਼ਾਮ ਗ੍ਰਿਫ਼ਤਾਰ ਕੀਤੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦਾ ਅੱਜ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੀ ਔਰਤ ਦੀ ਲਾਸ਼ ਮਿਲੀ

ਜਗਦੇਵ ਕਲਾਂ, 16 ਜੂਨ (ਸ਼ਰਨਜੀਤ ਸਿੰਘ ਗਿੱਲ) - ਪੁਲਿਸ ਥਾਣਾ ਝੰਡੇਰ ਤਹਿਤ ਪੈਂਦੇ ਪਿੰਡ ਕੰਦੋਵਾਲੀ ਵਿਖੇ ਪਿੰਡ ਦੇ ਨੇੜਿਉਂ ਲੰਘਦੀ ਲਾਹੌਰ ਬਰਾਂਚ 'ਚ ਨਹਿਰ ਦੇ ਦਰਾਂ ਦੀ ਬੁਰਜੀ ਨਾਲ ਅਟਕੀ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ । ਥਾਣਾ ਝੰਡੇਰ ਦੀ ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਨਹਿਰੀ ਪਾਣੀ ਨਾ ਆਉਣ ਕਾਰਨ ਕਿਸਾਨ ਧਰਤੀ ਹੇਠਲੇ ਪਾਣੀ ਨਾਲ ਝੋਨਾ ਲਾਉਣ ਲਈ ਮਜਬੂਰ

ਬੱਚੀ ਵਿੰਡ, 16 ਜੂਨ (ਬਲਦੇਵ ਸਿੰਘ ਕੰਬੋ)- ਧਰਤੀ ਹੇਠਲੇ ਪਾਣੀ ਦੇ ਡਿਗਦੇ ਸਤਹ ਪੱਧਰ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਲਈ 13 ਜੂਨ ਦੀ ਮਿਤੀ ਨਿਰਧਾਰਿਤ ਕੀਤੀ ਗਈ ਹੈ ।ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਸਰਹੱਦੀ ਖੇਤਰ ਨੂੰ ਪਾਣੀ ਦੇਣ ਵਾਲੀਆਂ ਲਾਹੌਰ ...

ਪੂਰੀ ਖ਼ਬਰ »

ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ

ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮਥੁਰਾ ਨੇੜੇ ਅੱਜ ਯਮੁਨਾ ਐਕਸਪ੍ਰੈੱਸਵੇਅ 'ਤੇ ਇੱਕ ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

19 ਜੂਨ ਨੂੰ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਹੋਵੇਗੀ ਬੈਠਕ

ਨਵੀਂ ਦਿੱਲੀ, 16 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸਰਬ ਪਾਰਟੀ ਦੀ ਬੈਠਕ ਹਈ। ਬੈਠਕ ਤੋਂ ਬਾਅਦ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ 19 ਜੂਨ ਨੂੰ 3 ਵਜੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ ਦੀ ਬੈਠਕ ਬੁਲਾਈ ...

ਪੂਰੀ ਖ਼ਬਰ »

ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ

ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ਉਸ ਦਾ ਬਚਾਅ ...

ਪੂਰੀ ਖ਼ਬਰ »

ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ

ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਆਪਣੀ ਟੀਮ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ

ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ...

ਪੂਰੀ ਖ਼ਬਰ »

ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ

ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ ਨੀਲਮ ...

ਪੂਰੀ ਖ਼ਬਰ »

ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ

ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰਕੇ ...

ਪੂਰੀ ਖ਼ਬਰ »

ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...

ਪੂਰੀ ਖ਼ਬਰ »

ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ

ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ਗਈ। ਪ੍ਰਾਪਤ ...

ਪੂਰੀ ਖ਼ਬਰ »

ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ

ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ਕਰਨ ਦੇ ਲਈ ਮੁਜ਼ੱਫਰਪੁਰ ...

ਪੂਰੀ ਖ਼ਬਰ »

ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84

 ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ ...

ਪੂਰੀ ਖ਼ਬਰ »

ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ

ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ਕਰਨ ਤੋਂ ਬਾਅਦ ਊਧਵ ...

ਪੂਰੀ ਖ਼ਬਰ »

ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ

ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ਨਾਜਾਇਜ਼ ...

ਪੂਰੀ ਖ਼ਬਰ »

ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ

ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ. ਈ. ਅਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ

ਨਵੀਂ ਦਿੱਲੀ, 16 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਕੱਲ੍ਹ ਭਾਵ ਕਿ 17 ਜੂਨ ਤੋਂ ਸ਼ੁਰੂ ਹੋ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮ ਗੋਪਾਲ ...

ਪੂਰੀ ਖ਼ਬਰ »

ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ

ਪਟਨਾ, 16 ਜੂਨ- ਬਿਹਾਰ ਦੇ ਗਯਾ ਜ਼ਿਲ੍ਹੇ 'ਚ ਲੂ ਲੱਗਣ ਕਾਰਨ ਹੋਈ 12 ਲੋਕਾਂ ਦੀ ਮੌਤ 'ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ, ''ਗਯਾ 'ਚ ਲੂ ਲੱਗਣ ਕਾਰਨ 12 ਲੋਕਾਂ ਦੀ ਮੌਤ ਹੋ ਗਈ। ਇਹ ਬਹੁਤ ਦੁੱਖ ਦੀ ਗੱਲ ਹੈ। ਮੈਂ ਲੋਕਾਂ ...

ਪੂਰੀ ਖ਼ਬਰ »

ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ

ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਮਾਸਟਰਟੋਨ ਸ਼ਹਿਰ 'ਚ ਅੱਜ ਹੁੱਡਾ ਏਅਰੋਡਰੋਮ ਦੇ ਨੇੜੇ ਦੋ ਛੋਟੇ ਜਹਾਜ਼ਾਂ ਦੀ ਹਵਾ 'ਚ ਟੱਕਰ ਹੋ ਗਈ। ਇਸ ਹਾਦਸੇ 'ਚ ਦੋਹਾਂ ਜਹਾਜ਼ਾਂ ਦੇ ਪਾਇਲਟਾਂ ਦੀ ਮੌਤ ਹੋ ਗਈ। ਨਿਊਜ਼ੀਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਟੱਕਰ ਤੋਂ ਬਾਅਦ ...

ਪੂਰੀ ਖ਼ਬਰ »

ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ

ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ ਕੱਪ-2019 ਦੇ ...

ਪੂਰੀ ਖ਼ਬਰ »

ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ...

ਪੂਰੀ ਖ਼ਬਰ »

ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ

ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ 'ਤੇ ਲੰਘੇ ਦਿਨ ਸਥਾਨਕ ...

ਪੂਰੀ ਖ਼ਬਰ »

ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ

ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ

ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ ਮੋਟਰਾਂ ...

ਪੂਰੀ ਖ਼ਬਰ »

ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ

ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ ਲਈ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ

ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਕਮਿਸ਼ਨਰ ਜਨਰਲ ਬਸ਼ੀਰ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ

ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ

ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਂਮੁਕਾਬਲੇ' ਦਾ ਨਾਂਅ ਦਿੱਤਾ ਜਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX