ਤਾਜਾ ਖ਼ਬਰਾਂ


ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  7 minutes ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  20 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  30 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  47 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  about 1 hour ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 2 hours ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 4 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 5 hours ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 minute ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  3 minutes ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਦਿੱਲੀ

ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਪ੍ਰੇਸ਼ਾਨ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਬੰਗਾਲ ਵਿਚ ਡਾਕਟਰਾਂ ਦੀ ਮਾਰ-ਕੁਟਾਈ ਦੇ ਮਾਮਲੇ ਵਿਚ ਦੇਸ਼ ਭਰ ਦੇ ਡਾਕਟਰ ਉਨ੍ਹਾਂ ਦੇ ਨਾਲ ਆ ਖੜ੍ਹੇ ਹਨ ਅਤੇ ਉਨ੍ਹਾਂ ਨੇ ਬੰਗਾਲ ਦੇ ਡਾਕਟਰਾਂ ਦੇ ਹੱਕ ਵਿਚ ਹੜਤਾਲ ਕਰ ਰੱਖੀ ਹੈ | ਦਿੱਲੀ ਦੇ ਹਸਪਤਾਲਾਂ 'ਚ ਡਾਕਟਰਾਂ ਦੀ ਹੜਤਾਲ ਦੇ ਕਾਰਨ ਮਰੀਜ਼ਾਂ ਨੂੰ ਬਹੁਤ ਪ੍ਰੇਸ਼ਾਨੀ ਹੋ ਰਹੀ ਹੈ | ਹੜਤਾਲ ਦੇ ਕਾਰਨ ਦਿੱਲੀ 'ਚ ਤਕਰੀਬਨ 1000 ਦੇ ਕਰੀਬ ਸਰਜਰੀ ਨੂੰ ਟਾਲਣਾ ਪਿਆ ਹੈ ਅਤੇ ਏਮਜ਼ ਹਸਪਤਾਲ 'ਚ 500 ਦੇ ਕਰੀਬ ਸਰਜਰੀ ਹੋਣੀ ਸੀ | ਐੱਲ.ਐੱਨ.ਜੇ.ਪੀ. ਹਸਪਤਾਲ 'ਚ ਗ਼ਰੀਬਾਂ ਦੀ ਹਾਹਾਕਾਰ ਹੋ ਰਹੀ ਹੈ ਅਤੇ ਵਾਰਡ ਖ਼ਾਲੀ ਹੋ ਰਹੇ ਹਨ | ਦਿੱਲੀ ਦੇ ਜੀ.ਟੀ.ਬੀ. ਹਸਪਤਾਲ ਵਿਚ ਵੀ ਸੰਨਾਟਾ ਛਾਇਆ ਹੋਇਆ ਹੈ | ਹਿੰਦੂ ਰਾਓ ਹਸਪਤਾਲ ਐਾਮਰਜੈਂਸੀ ਦੇ ਬਾਹਰ ਡਾਕਟਰ ਹੈਲਮੈਟ ਲਗਾ ਕੇ ਬੈਠੇ ਹਨ | ਇਸ ਤਰ੍ਹਾਂ ਹੀ ਸਫ਼ਦਰਗੰਜ, ਸੰਜੈ ਗਾਂਧੀ ਤੇ ਹੋਰਨਾਂ ਹਸਪਤਾਲਾਂ 'ਚ ਮਰੀਜ਼ਾਂ ਦਾ ਬਿਮਾਰੀ ਕਾਰਨ ਬੁਰਾ ਹਾਲ ਹੈ | ਕਈ ਹਸਪਤਾਲਾਂ 'ਚ ਮਰੀਜ਼ ਵਾਰਡਾਂ ਦੇ ਬਾਹਰ ਫਰਸ਼ਾਂ 'ਤੇ ਲੇਟੇ ਹੋਏ ਹਨ ਅਤੇ ਜੋ ਬਾਹਰਲੇ ਰਾਜਾਂ ਤੋਂ ਗ਼ਰੀਬ ਲੋਕ ਏਮਜ਼ ਹਸਪਤਾਲ 'ਚ ਇਲਾਜ ਕਰਾਉਣ ਆਏ ਹਨ ਉਨ੍ਹਾਂ ਦੇ ਕੋਲ ਇਲਾਜ ਦਾ ਪੈਸਾ ਵੀ ਨਹੀਂ ਹੈ ਕਿ ਉਹ ਹੋਰ ਕਿਤੇ ਚਲੇ ਜਾਣ | ਮਰੀਜ਼ਾਂ ਦੇ ਨਾਲ ਆਏ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਨਜਿੱਠਣਾ ਚਾਹੀਦਾ ਹੈ ਅਤੇ ਜੇਕਰ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਬਹੁਤੇ ਮਰੀਜ਼ਾਂ ਦੀ ਮੌਤ ਵੀ ਹੋ ਸਕਦੀ ਹੈ | ਇਸ ਕਰਕੇ ਦਿੱਲੀ ਤੇ ਕੇਂਦਰ ਸਰਕਾਰ ਇਸ ਮਾਮਲੇ 'ਤੇ ਪੁੂਰੀ ਤਰ੍ਹਾਂ ਦੇ ਨਾਲ ਧਿਆਨ ਦੇ ਕੇ ਇਸ ਨੂੰ ਪਹਿਲ ਦੇ ਤੌਰ 'ਤੇ ਨਜਿੱਠੇ | ਦਿੱਲੀ ਦੇ ਸਾਰੇ ਹਸਪਤਾਲਾਂ ਦੀ ਓ.ਪੀ.ਡੀ. ਵਿਚ ਹਜ਼ਾਰਾਂ ਤੋਂ ਜ਼ਿਆਦਾ ਰੋਜ਼ਾਨਾ ਲੋਕ ਆਉਂਦੇ ਹਨ ਪਰ ਹੜਤਾਲ ਦੇ ਕਾਰਨ ਉਹ ਬਹੁਤ ਪ੍ਰਭਾਵਿਤ ਹੋ ਰਹੇ ਹਨ | ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਨੇ ਹੁਣ ਸੋਮਵਾਰ (17 ਜੂਨ) ਨੂੰ ਵੀ ਹੜਤਾਲ ਕਰਨ ਦੀ ਅਪੀਲ ਕੀਤੀ ਹੈ | ਵਰਨਣਯੋਗ ਹੈ ਕਿ ਦੇਸ਼ 'ਚ ਪਹਿਲੀ ਵਾਰ ਹੋਇਆ ਹੈ ਕਿ ਏਨੀ ਵੱਡੀ ਗਿਣਤੀ 'ਚ ਡਾਕਟਰ ਹੜਤਾਲ 'ਤੇ ਹਨ |

ਬੱਚਿਆਂ ਦੇ ਮਾਪੇ ਘਰ ਬੈਠੇ ਆਪਣੇ ਬੱਚਿਆਂ ਦੀਆਂ ਸਕੂਲੀ ਗਤੀਵਿਧੀਆਂ ਨੂੰ ਮੋਬਾਈਲ 'ਤੇ ਵੇਖ ਸਕਣਗੇ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਕਾਫ਼ੀ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲੱਗ ਚੁੱਕੇ ਹਨ ਅਤੇ ਜੁਲਾਈ ਦੇ ਮਹੀਨੇ ਤੋਂ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਦੀਆਂ ਸਕੂਲ ਦੀਆਂ ਗਤੀਵਿਧੀਆਂ ਨੂੰ ਆਪਣੇ ਮੋਬਾਈਲ 'ਤੇ ਵੇਖ ਸਕਣਗੇ ਅਤੇ ...

ਪੂਰੀ ਖ਼ਬਰ »

ਵਿਕਾਸਪੁਰੀ ਦੇ ਪ੍ਰਾਪਰਟੀ ਡੀਲਰ ਦਾ ਕਾਤਲ ਹੋਇਆ ਗਿ੍ਫ਼ਤਾਰ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਕ 16 ਸਾਲ ਦੀ ਉਮਰ ਦੇ ਨਾਬਾਲਗ ਲੜਕੇ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਨੇ 2 ਦਿਨ ਪਹਿਲਾਂ ਵਿਕਾਸਪੁਰੀ, ਦਿੱਲੀ ਦੇ ਇਲਾਕੇ ਵਿਚ ਇਕ ਪ੍ਰਾਪਰਟੀ ਡੀਲਰ ਅਮਿਤ ਕੋਛੜ (35) ਦਾ ਕਤਲ ਕੀਤਾ ਹੈ | ...

ਪੂਰੀ ਖ਼ਬਰ »

ਦਿੱਲੀ ਹਾਟ ਆਈ.ਐੱਨ.ਏ. 'ਚ ਲੱਗਾ ਸ਼ਰਬਤ ਮੇਲਾ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਹਾਟ ਆਈ.ਐੱਨ.ਏ. ਵਿਖੇ ਸ਼ਰਬਤ ਮੇਲਾ ਸ਼ੁਰੂ ਹੋ ਗਿਆ ਹੈ, ਜੋ ਕਿ 3 ਦਿਨ ਤੱਕ ਚੱਲੇਗਾ | ਇਸ ਮੇਲੇ ਦੇ ਪਹਿਲੇ ਹੀ ਦਿਨ ਲੋਕ ਵੱਡੀ ਗਿਣਤੀ ਵਿਚ ਪੁੱਜੇ | ਇਸ ਮੇਲੇ ਵਿਚ ਕਈ ਕਿਸਮਾਂ ਦੀ ਠੰਡਿਆਈ, ਲੱਸੀ, ਜਲਜ਼ੀਰਾ, ਮੈਂਗੋ ...

ਪੂਰੀ ਖ਼ਬਰ »

ਅਮੀਮ ਕੈਂਸਰ ਟਰੱਸਟ ਵਲੋਂ ਡਾਕਟਰਾਂ ਦਾ ਸਨਮਾਨ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਅਮੀਮ ਕੈਂਸਰ ਟਰੱਸਟ ਲੋਕਾਂ ਦੀ ਮਦਦ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮ ਕਰਨ ਪ੍ਰਤੀ ਹਮੇਸ਼ਾ ਮੋਹਰੀ ਰਹਿੰਦਾ ਹੈ ਅਤੇ ਜੋ ਲੋਕ ਸਮਾਜ ਸੇਵਾ 'ਚ ਆਪਣਾ ਅਹਿਮ ਯੋਗਦਾਨ ਪਾਉਂਦੇ ਹਨ ਉਨ੍ਹਾਂ ਨੂੰ ਸਮੇਂ-ਸਮੇੇਂ 'ਤੇ ਸਨਮਾਨਿਤ ...

ਪੂਰੀ ਖ਼ਬਰ »

ਕੇਂਦਰੀ ਵਿੱਤ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਸੌ ਾਪਿਆ ਜਾਵੇਗਾ ਸਰਬ ਸਾਂਝਾ ਕਿਸਾਨ ਏਜੰਡਾ- ਬਹਿਰੂ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)- ਨਰਿੰਦਰ ਮੋਦੀ ਦੀ ਅਗਵਾਈ ਹੇਠ ਦੂਜੀ ਵਾਰ ਬਣੀ ਕੇਂਦਰ ਸਰਕਾਰ ਵਲੋਂ 17 ਜੂਨ ਤੋਂ ਸ਼ੁਰੂ ਹੋਣ ਵਾਲੇ ਪਾਰਲੀਮੈਂਟ ਸੈਸ਼ਨ ਬਾਰੇ ਆਪਣਾ ਪ੍ਰਤੀਕਰਮ ਦਿੰਦਿਆ ਇੰਡੀਅਨ ਫਾਰਮਰਜ਼ ਐਸੋਸੀਏਸ਼ਲ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ...

ਪੂਰੀ ਖ਼ਬਰ »

ਪਬਲਿਕ ਟਰਾਂਸਪੋਰਟ ਵਿਚ ਸਫ਼ਰ ਕਰਨ ਵਾਲੀਆਂ ਔਰਤਾਂ ਦੀ ਸੁਰੱਖਿਆ ਲਈ ਸਰਕਾਰ ਟਾਸਕ ਫੋਰਸ ਦਾ ਗਠਨ ਕਰੇਗੀ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਮੈਟਰੋ, ਆਟੋ-ਟੈਕਸੀਆਂ, ਬੱਸਾਂ ਸਮੇਤ ਹੋਰ ਟਰਾਂਸਪੋਰਟ ਵਿਚ ਸਫ਼ਰ ਕਰਨ ਵਾਲੀਆਂ ਔਰਤਾਂ ਲਈ ਇਕ ਟਾਸਕ ਫੋਰਸ ਦਾ ਗਠਨ ਕੀਤਾ ਹੈ, ਜੋ ਇਸ ਮਾਮਲੇ ਪ੍ਰਤੀ ਸਾਰੇ ਪਹਿਲੂਆਂ ਦੀ ਜਾਂਚ ਕਰਦੀ ਹੋਈ ਆਪਣੀ ਇਕ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਵਲੋਂ ਵਿਦਿਆਰਥੀਆਂ ਨੂੰ ਰਾਹਤ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)- ਦਿੱਲੀ ਯੂਨੀਵਰਸਿਟੀ ਨੇ ਅੰਡਰ ਗ੍ਰੈਜੂਏਟ ਪਾਠਕ੍ਰਮ 'ਚ ਦਾਖ਼ਲੇ ਦੇ ਨਿਯਮਾਂ ਨੂੰ ਬਦਲਣ ਦੇ ਡੀ.ਯੂ. ਪ੍ਰਸ਼ਾਸਨ ਦੇ ਫ਼ੈਸਲੇ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ | ਜਸਟਿਸ ਅਨੂ ਮਲਹੋਤਰਾ ਤੇ ਜਸਟਿਸ ਤਲਵੰਤ ਸਿੰਘ ਦੀ ਬੈਂਚ ਨੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ 'ਚ 2 ਲੱਖ ਤੋਂ ਵੱਧ ਅਰਜ਼ੀਆਂ ਪਰ ਸੀਟਾਂ ਥੋੜ੍ਹੀਆਂ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਿਚ ਗਰੈਜੂਏਟ ਪੱਧਰ 'ਤੇ ਦਾਖ਼ਲੇ ਪ੍ਰਤੀ ਅਪਲਾਈ ਕਰਨ ਦੀ 14 ਜੂਨ ਆਖ਼ਰੀ ਮਿਤੀ ਸੀ ਅਤੇ ਇਸ ਲਈ 2,32,300 ਅਰਜ਼ੀਆਂ ਪ੍ਰਾਪਤ ਹੋਈਆਂ ਹਨ | ਦਾਖ਼ਲੇ ਪ੍ਰਤੀ 20 ਜੂਨ ਨੂੰ ਪਹਿਲੀ ਕੱਟ ਆਫ਼ ਲਿਸਟ ਜਾਰੀ ਕੀਤੀ ...

ਪੂਰੀ ਖ਼ਬਰ »

ਬਾਦਲ ਦਲ ਦਾ ਦੋਗਲਾ ਚਿਹਰਾ ਨੰਗਾ ਹੋਇਆ- ਸਰਨਾ

ਨਵੀਂ ਦਿੱਲੀ, 15 ਜੂਨ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਬਿਆਨ ਜਾਰੀ ਕਰਕੇ ਪਾਕਿਸਤਾਨ ਪ੍ਰਤੀ ਬਾਦਲ ਦਲ ਦੇ ਦੋਗਲਾ ਚਿਹਰਾ ਬੇਨਕਾਬ ਹੋਣ ਦਾ ਦਾਅਵਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਦਿੱਲੀ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਸਟੱਡੀ ਸੈਂਟਰ ਜਿਤਾਰ ਨਗਰ 'ਚ ਬੱਚੇ ਸਿੱਖ ਰਹੇ ਨੇ ਪੰਜਾਬੀ ਪੜ੍ਹਨਾ ਲਿਖਣਾ

ਨਵੀਂ ਦਿੱਲੀ, 15 ਜੂਨ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਗ਼ਰਮੀ ਦੀਆਂ ਛੁੱਟੀਆਂ ਵਿਚ ਪੰਜਾਬੀ ਭਾਸ਼ਾ ਦੀ ਸਿਖਲਾਈ ਪ੍ਰਤੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਪੰਜਾਬੀ ਸਟੱਡੀ ਸੈਂਟਰ ਖੋਲ੍ਹੇ ਗਏ ਹਨ, ਜਿਨ੍ਹਾਂ 'ਚ ਬੱਚੇ ਪੰਜਾਬੀ ਪੜ੍ਹਨਾ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX