ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਜਲੰਧਰ

ਬੱਸ ਅੱਡੇ ਨੇੜੇ ਟ੍ਰੈਵਲ ਏਜੰਟਾਂ ਦੇ ਦਫ਼ਤਰਾਂ 'ਤੇ ਛਾਪਾ, 3 ਗ਼ੈਰ ਕਾਨੂੰਨੀ ਏਜੰਟ ਗਿ੍ਫ਼ਤਾਰ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ)-ਬੱਸ ਅੱਡੇ ਨੇੜੇ ਚੱਲ ਰਹੇ ਟ੍ਰੈਵਲ ਏਜੰਟਾਂ ਦੇ ਦਫ਼ਤਰਾਂ 'ਚੋਂ ਕੁਝ ਅਜਿਹੇ ਟ੍ਰੈਵਲ ਏਜੰਟ ਵੀ ਹਨ, ਜੋ ਬਿਨਾ ਕਿਸੇ ਰਜਿਸਟ੍ਰੇਸ਼ਨ ਜਾਂ ਅਧਿਕਾਰ ਦੇ ਆਪਣੀਆਂ ਟ੍ਰੈਵਲ ਏਜੰਸੀਆਂ ਚਲਾ ਰਹੇ ਹਨ | ਬਹੁਤ ਸਾਰੇ ਲੋਕ ਇਨ੍ਹਾਂ ਟ੍ਰੈਵਲ ਏਜੰਟਾਂ ਦੇ ਝਾਂਸੇ 'ਚ ਫੱਸ ਕੇ ਆਪਣੇ ਲੱਖਾਂ ਰੁਪਏ ਇਨ੍ਹਾਂ ਨੂੰ ਦੇ ਬੈਠਦੇ ਹਨ ਅਤੇ ਫਿਰ ਇਨ੍ਹਾਂ ਦੇ ਦਫ਼ਤਰਾਂ ਦੇ ਚੱਕਰ ਲਗਾ-ਲਗਾ ਕੇ ਪ੍ਰੇਸ਼ਾਨ ਹੁੰਦੇ ਰਹਿੰਦੇ ਹਨ | ਰੋਜ਼ਾਨਾਂ ਅਜਿਹੇ ਪੀੜਤਾਂ ਵਲੋਂ ਮਿਲ ਰਹੀਆਂ ਸ਼ਿਕਾਇਤਾਂ 'ਤੇ ਗੰਭੀਰਤਾ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹਦਾਇਤਾਂ ਜਾਰੀ ਕਰਕੇ ਅੱਜ ਬੱਸ ਅੱਡੇ ਨੇੜੇ ਚੱਲ ਰਹੇ 25 ਤੋਂ ਵੱਧ ਟ੍ਰੈਵਲ ਏਜੰਟਾਂ ਦੇ ਦਫ਼ਤਰਾਂ 'ਤੇ ਛਾਪੇ ਮਾਰੇ ਅਤੇ ਇਨ੍ਹਾਂ 'ਚੋਂ 3 ਗ਼ੈਰ ਕਾਨੂੰਨੀ ਟ੍ਰੈਵਲ ਏਜੰਟਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਨੈਕਸਟ ਲੈਵਲ ਆਈਲੈਟਸ ਇੰਸਟੀਚਿਊਟ ਚਲਾਉਣ ਵਾਲੇ ਮੋਹਿਤ ਮਿਨਹਾਸ ਪੁੱਤਰ ਸਵਰਨ ਮਿਨਹਾਸ ਵਾਸੀ ਗਿਆਨ ਨਗਰ, ਜਲੰਧਰ, ਆਈਲੈਟਸ ਗੁਰੂ ਆਈਲੈਟਸ ਇੰਸਟੀਚਿਊਟ, ਚਲਾਉਣ ਵਾਲੇ ਸਤਿੰਦਰਪਾਲ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਦੂਰਦਰਸ਼ਨ ਇਨਕਲੇਵ, ਫੇਜ਼-2, ਜਲੰਧਰ ਅਤੇ ਬੈਂਡ ਸਲੂਸ਼ਨ ਦੇ ਨਾਂਅ ਹੇਠ ਆਈਲੈਟਸ ਇੰਸਟੀਚਿਊਟ ਚਲਾਉਣ ਵਾਲੇ ਰਵਿੰਦਰ ਕੁਮਾਰ ਪੁੱਤਰ ਤੀਰਥ ਰਾਮ ਵਾਸੀ ਪਿੰਡ ਮੁਜ਼ਫ਼ਰਪੁਰ ਵਜੋਂ ਦੱਸੀ ਗਈ ਹੈ | ਗਿ੍ਫ਼ਤਾਰੀ ਸਮੇਂ ਮੋਹਿਤ ਮਿਨਹਾਸ ਕੋਲੋਂ 2 ਮੋਬਾਈਲ ਫੋਨ ਅਤੇ 54 ਹਜ਼ਾਰ ਰੁਪਏ, ਜਦਕਿ ਸਤਿੰਦਰਪਾਲ ਸਿੰਘ ਕੋਲੋਂ ਇਕ ਮੋਬਾਈਲ ਫੋਨ ਅਤੇ 1 ਲੱਖ 28 ਹਜ਼ਾਰ ਰੁਪਏ ਨਗਦ ਅਤੇ ਰਵਿੰਦਰ ਕੁਮਾਰ ਕੋਲੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ ਹੈ | ਪੁਲਿਸ ਕਮਿਸ਼ਨਰ ਸ. ਭੁੱਲਰ ਨੇ ਜਾਣਕਾਰੀ ਦਿੱਤੀ ਕਿ ਛਾਪੇ ਮਾਰਨ ਵਾਲਿਆਂ 'ਚ ਪੁਲਿਸ ਅਧਿਕਾਰੀਆਂ ਦੇ ਨਾਲ ਸਿਵਲ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ 'ਚ ਏ.ਸੀ.ਪੀ. ਮਾਡਲ ਟਾਊਨ ਧਰਮਪਾਲ, ਏ.ਸੀ.ਪੀ. ਕੇਂਦਰੀ ਹਰਸਿਮਰਤ ਸਿੰਘ ਛੇਤਰਾ, ਏ.ਸੀ.ਪੀ. ਅਸ਼ੋਕ ਕੁਮਾਰ, ਏ.ਸੀ.ਪੀ. ਕ੍ਰਾਈਮ ਕਮਲਜੀਤ ਸਿੰਘ, ਨਾਇਬ ਤਹਿਸੀਲਦਾਰ ਉਂਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਨੇ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਨਵੀਨਪਾਲ ਸਿੰਘ ਲੇਹਲ, ਥਾਣਾ ਡਵੀਜ਼ਨ ਨੰਬਰ 6 ਦੇ ਮੁਖੀ ਸੁਰਜੀਤ ਸਿੰਘ ਗਿੱਲ ਅਤੇ ਹੋਰ ਅਧਿਕਾਰੀਆਂ ਦੀ ਸਹਾਇਤਾ ਨਾਲ ਇਕੋ ਸਮੇਂ 'ਤੇ 25 ਟ੍ਰੈਵਲ ਏਜੰਟਾਂ ਦੇ ਦਫ਼ਤਰਾਂ ਦੀ ਜਾਂਚ ਕੀਤੀ | ਇਨ੍ਹਾਂ 'ਚੋਂ 3 ਦਫ਼ਤਰਾਂ 'ਚ ਪਾਇਆ ਗਿਆ ਕਿ ਉੁੱੱਥੇ ਗ਼ੈਰ ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦਾ ਕਾਰੋਬਾਰ ਚੱਲ ਰਿਹਾ ਹੈ | ਇਹ ਦਫ਼ਤਰ ਚਲਾਉਣ ਵਾਲੇ 3 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਲਈ ਗਿ੍ਫ਼ਤਾਰ ਕਰ ਲਿਆ ਹੈ |

ਦਿਨ ਭਰ ਗਰਮੀ ਤੋਂ ਬਾਅਦ ਆਇਆ ਤੇਜ਼ ਝੱਖੜ

ਜਲੰਧਰ, 15 ਜੂਨ (ਸ਼ਿਵ)- ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਦੁਪਹਿਰ ਬਾਅਦ ਕੁਝ ਰਾਹਤ ਮਿਲੀ | ਦੁਪਹਿਰ ਤੋਂ ਬਾਅਦ ਤਾਂ ਤੇਜ਼ ਹਵਾ ਚੱਲਣੀ ਸ਼ੁਰੂ ਹੋਈ ਪਰ ਸ਼ਾਮ ਨੂੰ ਤੇਜ਼ ਝੱਖੜ ਤੋਂ ਬਾਅਦ ਹਲਕੀਆਂ ਛਿੱਟਾਂ ਪੈਣ ਨਾਲ ਮੌਸਮ ਖ਼ੁਸ਼ਗਵਾਰ ਹੋ ਗਿਆ | ਕੁਝ ...

ਪੂਰੀ ਖ਼ਬਰ »

ਘਰ 'ਚੋਂ ਆ ਰਹੀ ਬਦਬੂ ਦੀ ਸ਼ਿਕਾਇਤ 'ਤੇ ਕੀਤੀ ਜਾਂਚ ਭੇਦਭਰੇ ਹਾਲਾਤ 'ਚ ਮਿਲੀ ਵਿਅਕਤੀ ਦੀ ਲਾਸ਼

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ) - ਗੁਰੂ ਤੇਗ ਬਹਾਦੁਰ ਨਗਰ ਦੇ ਇਕ ਘਰ 'ਚੋਂ ਬਦਬੋ ਆਉਣ ਦੀ ਸੂਚਨਾ ਮਿਲਣ 'ਤੇ ਮੌਕੇ ਤੇ ਪਹੁੰਚੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਜਦੋਂ ਘਰ ਦੇ ਅੰਦਰ ਜਾਂਚ ਕੀਤੀ ਤਾਂ ਅੰਦਰੋਂ ਇਕ 45 ਸਾਲ ਦੇ ਵਿਅਕਤੀ ਦੀ ਲਾਸ਼ ਪਈ ਸੀ | ਇਲਾਕੇ ਦੇ ...

ਪੂਰੀ ਖ਼ਬਰ »

ਪਰਸ ਚੋਰੀ ਕਰਦਾ ਲੋਕਾਂ ਨੇ ਫੜਿਆ

ਮਕਸੂਦਾਂ, 15 ਜੂਨ (ਲਖਵਿੰਦਰ ਪਾਠਕ)-ਲੰਬਾ ਪਿੰਡ-ਕਿਸ਼ਨਪੁਰਾ ਰੋਡ 'ਤੇ ਸੰਤੋਖਪੁਰਾ ਨੇੜੇ ਗੁਰਦੁਆਰਾ ਸਾਹਿਬ ਵਲੋਂ ਲਗਾਈ ਛਬੀਲ ਦੌਰਾਨ ਇਕ ਚੋਰ ਨੇ ਛਬੀਲ ਵਰਤਾ ਰਹੇ ਇਕ ਸੇਵਾਦਾਰ ਦਾ ਪਰਸ ਚੋਰੀ ਕਰ ਲਿਆ, ਜਿਸ ਨੂੰ ਚੋਰੀ ਕਰਦੇ ਕੁੱਝ ਬੱਚਿਆਂ ਨੇ ਵੇਖ ਲਿਆ | ਜਿਨ੍ਹਾਂ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਏ ਅਣਪਛਾਤੇ ਵਿਅਕਤੀ ਦੀ ਮੌਤ

ਚੁਗਿੱਟੀ/ਜੰਡੂਸਿੰਘਾ, 15 ਜੂਨ (ਨਰਿੰਦਰ ਲਾਗੂ)-ਸਨਿਚਰਵਾਰ ਨੂੰ ਸੁਚੀ ਪਿੰਡ-ਅਲਾਵਲਪੁਰ ਰੇਲ ਮਾਰਗ 'ਤੇ ਸਥਿਤ ਪਿੰਡ ਸ਼ੇਖੇ ਦੇ ਲਾਗੇ ਰੇਲ ਗੱਡੀ ਦੀ ਲਪੇਟ 'ਚ ਆਏ ਇਕ ਵਿਅਕਤੀ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਸਬੰਧੀ ਲੋਕਾਂ ਨੂੰ ਉਦੋਂ ਪਤਾ ਲੱਗਾ, ...

ਪੂਰੀ ਖ਼ਬਰ »

ਵੀਡੀਓ ਬਣਾ ਕੇ ਧਮਕਾਉਣ ਤੇ ਨਾਜਾਇਜ਼ ਸਬੰਧ ਬਣਾਉਣ ਵਾਲਾ ਗਿ੍ਫ਼ਤਾਰ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ) - ਗੜ੍ਹੇ ਦੇ ਖੇਤਰ 'ਚ ਰਹਿਣ ਵਾਲੀ ਇਕ ਲੜਕੀ ਵਲੋਂ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ ਜੋਹਨ ਪੀਟਰ ਉਰਫ਼ ਰੋਮੀ ਪੁੱਤਰ ਪ੍ਰੇਮ ਮਸੀਹ ਵਾਸੀ ਭੋਗਪੁਰ ਪਹਿਲਾਂ ਤਾਂ ਉਸ ਨੂੰ ਵਰਗਲਾ ਕੇ ਆਪਣੇ ਨਾਲ ਕਿਤੇ ...

ਪੂਰੀ ਖ਼ਬਰ »

ਬੱਸ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜਲੰਧਰ, 15 ਜੂਨ (ਐੱਮ. ਐ ੱਸ. ਲੋਹੀਆ) - ਜਲੰਧਰ ਬੱਸ ਅੱਡੇ 'ਤੇ ਪਹੁੰਚੀ ਇਕ ਬੱਸ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਬੱਸ ਅੱਡਾ ਚੌਕੀ ਦੇ ਮੁਖੀ ਮਦਨ ਸਿੰਘ ਨੇ ਦੱਸਿਆ ਕਿ ਬੱਸ ਕੰਡਕਟਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਵਿਅਕਤੀ ...

ਪੂਰੀ ਖ਼ਬਰ »

ਆਹਲੂਵਾਲੀਆ ਵਲੋਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਮੁਲਾਕਾਤ

ਜਲੰਧਰ, 15 ਜੂਨ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਕਰਤਾਰਪੁਰ ਦੇ ਸਾਬਕਾ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਵਲੋਂ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ...

ਪੂਰੀ ਖ਼ਬਰ »

ਮੋਹਾਕ ਕਾਲਜ ਹੈਮਿਲਟਨ ਨੇ ਕੈਨੇਡਾ ਜਾਣ ਵਾਲੇ ਵਿਅਕਤੀਆਂ ਦਾ ਵਧਾਇਆ ਹੌਸਲਾ

ਜਲੰਧਰ, 15 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਕੈਨੇਡਾ ਦੇ ਮੋਹਾਕ ਕਾਲਜ 'ਚ ਪੜ੍ਹਾਈ ਕਰਨ ਜਾ ਰਹੇ 200 ਤੋਂ ਵੱਧ ਵਿਦਿਆਰਥੀਆਂ ਲਈ ਰਵਾਨਗੀ ਤੋਂ ਪਹਿਲਾਂ ਮੋਹਾਕ ਕਾਲਜ ਦੇ ਸਿੱਖਿਆ ਅਧਿਕਾਰੀਆਂ ਕੀਥ ਮੋਨਰੇਸ, ਨੈਂਸੀ ਪਿਟਮੈਨ, ਸਾਰਾ ਲੁਇਸ ...

ਪੂਰੀ ਖ਼ਬਰ »

-ਪਿਤਾ ਦਿਵਸ 'ਤੇ ਵਿਸ਼ੇਸ਼- ਪਿਤਾ ਹੁੰਦਾ ਬੋਹੜ ਵਰਗਾ, ਧੁੱਪ ਨੂੰ ਆਪਣੇ 'ਤੇ ਲੈ ਬੱਚਿਆਂ ਨੂੰ ਦੇਵੇ ਛਾਂ

ਸਾਡੇ ਪਿਤਾ ਹੀ ਨੇ ਸਾਡੇ ਪ੍ਰੇਰਣਾਸਰੋਤ ਪਿਤਾ ਦਿਵਸ ਮੌਕੇ ਡਾ. ਜੀ.ਐਸ. ਗਿੱਲ ਨੂੰ ਸਤਿਕਾਰ ਦਿੰਦੇ ਹੋਏ ਆਪਣੇ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਦੇ ਬੇਟਿਆਂ ਡਾ. ਗੁਰਬੀਰ ਸਿੰਘ ਗਿੱਲ ਅਤੇ ਡਾ. ਗੁਰਚੇਤਨ ਸਿੰਘ ਨੇ ਕਿਹਾ ਕਿ ਸਾਡੇ ਪਿਤਾ ਹੀ ਸਾਡੇ ਪ੍ਰੇਰਣਾ ਸਰੋਤ ਹਨ ...

ਪੂਰੀ ਖ਼ਬਰ »

ਮੁੱਖ ਮੰਤਰੀ ਕੋਲ ਮੁਆਫ਼ ਕਰਵਾਉਣਗੇ ਪ੍ਰੋਫੈਸ਼ਨਲ ਕਰ

ਸ਼ਿਵ ਸ਼ਰਮਾ ਜਲੰਧਰ, 15 ਜੂਨ-ਪ੍ਰੋਫੈਸ਼ਨਲ ਕਰ ਨੂੰ ਲੈ ਕੇ ਨਾਰਾਜ਼ ਹੋਏ ਸਨਅਤਕਾਰਾਂ ਨੂੰ ਐਮ. ਪੀ. ਤੇ ਵਿਧਾਇਕਾਂ ਨੇ ਮਨਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤੇ ਸਰਕਟ ਹਾਊਸ ਵਿਚ ਹੋਈ ਇਕ ਘੰਟੇ ਦੀ ਮੀਟਿੰਗ ਵਿਚ ਐਮ. ਪੀ. ਚੌਧਰੀ ਸੰਤੋਖ ਸਿੰਘ, ਵਿਧਾਇਕ ਰਜਿੰਦਰ ਬੇਰੀ, ...

ਪੂਰੀ ਖ਼ਬਰ »

ਪੀ. ਸੀ. ਐੱਸ. 'ਚੋਂ ਜਲੰਧਰ ਦੇ ਰਾਹੁਲ ਨੇ ਸੂਬੇ ਭਰ ਚੋਂ 14ਵਾਂ ਸਥਾਨ ਕੀਤਾ ਪ੍ਰਾਪਤ

ਜਲੰਧਰ, 15 ਜੂਨ (ਰਣਜੀਤ ਸਿੰਘ ਸੋਢੀ)-ਸਖ਼ਤ ਮਿਹਨਤ ਤੇ ਟੀਚਾ ਮਿੱਥ ਕੇ ਹਮੇਸ਼ਾ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ, ਇਸ ਕਥਨ ਨੂੰ ਸੱਚ ਕਰ ਵਿਖਾਇਆ ਹੈ ਜਲੰਧਰ ਦੇ ਰਾਹੁਲ ਬੱਸੀ ਨੇ, ਜਿਸ ਨੇ ਪੀ. ਸੀ. ਐੱਸ.ਪ੍ਰੀਖਿਆ ਪਾਸ ਕਰਕੇ ਸੂਬੇ ਭਰ 'ਚੋਂ 14ਵਾਂ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਸਤਿਗੁਰੂ ਕਬੀਰ ਦੇ ਜਨਮ ਉਤਸਵ ਨੂੰ ਸਮਰਪਿਤ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਜਲੰਧਰ 15 ਜੂਨ (ਹਰਵਿੰਦਰ ਸਿੰਘ ਫੁੱਲ)-ਸਤਿਗੁਰੂ ਕਬੀਰ ਦੇ ਜਨਮ ਉੱਤਸਵ ਨੂੰ ਸਮਰਪਿਤ ਕਬੀਰ ਪੰਥੀ ਭਾਈਚਾਰੇ ਵਲੋਂ ਸ਼ਹਿਰ ਵਿਚ ਵਿਸ਼ਾਲ ਸੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਭਾਰਗੋ ਨਗਰ ਦੇ ਕਬੀਰ ਮੰਦਰ ਤੋਂ ਸ਼ੁਰੂ ਹੋ ਕੇ ਡਾ.ਬੀ.ਆਰ.ਅੰਬੇਦਕਰ ਚੌਕ, ਭਗਵਾਨ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਮਨਾਇਆ 'ਹਾੜ' ਦੀ ਸੰਗਰਾਂਦ ਦਾ ਦਿਹਾੜਾ

ਚੁਗਿੱਟੀ/ਜੰਡੂ ਸਿੰਘਾ, 15 ਜੂਨ(ਨਰਿੰਦਰ ਲਾਗੂ)-ਜਲੰਧਰ ਤੋਂ ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆ ਦੇ ਤਪ ਅਸਥਾਨ 'ਤੇ ਹਾੜ ਦੀ ਸੰਗਰਾਂਦ ਦਾ ਦਿਹਾੜਾ ਸਮੂਹ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਸਰਕਾਰੀ ਕੁਆਰਟਰ 'ਚ ਗੰਦਗੀ ਵਾਲੀ ਥਾਂ 'ਤੇ ਤਿਆਰ ਕੀਤੇ ਜਾਂਦੇ ਛੋਲੇ-ਭਟੂਰੇ

ਜਲੰਧਰ ਛਾਉਣੀ, 15 ਜੂਨ (ਪਵਨ ਖਰਬੰਦਾ)-ਜਲੰਧਰ ਛਾਉਣੀ ਰੇਲਵੇ ਸਟੇਸ਼ਨ 'ਤੇ ਬੀਤੇ ਕੁਝ ਦਿਨਾਂ ਤੋਂ ਗੰਦਗੀ ਦਾ ਮਾਹੌਲ ਦਿਨੋ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਨਾਲ ਇੱਥੇ ਆਉਣ ਵਾਲੇ ਯਾਤਰੀਆਂ 'ਚ ਬਿਮਾਰੀਆਂ ਫੈਲਣ ਦਾ ਖ਼ਤਰਾ ਲਗਾਤਾਰ ਬਣਿਆ ਹੋਇਆ ਹੈ ਤੇ ਇਸ ਸਟੇਸ਼ਨ 'ਤੇ ...

ਪੂਰੀ ਖ਼ਬਰ »

ਆਈ.ਐੱਮ.ਏ. ਦਾ ਐਲਾਨ, ਸੋਮਵਾਰ ਨੂੰ ਡਾਕਟਰੀ ਸੇਵਾ ਬੰਦ

ਜਲੰਧਰ, 15 ਜੂਨ (ਐੱਮ. ਐੱਸ. ਲੋਹੀਆ) - ਕਲਕੱਤਾ 'ਚ ਇਕ ਡਾਕਟਰ 'ਤੇ ਹੋਏ ਜਾਨ ਲੇਵਾ ਹਮਲੇ ਤੋਂ ਬਾਅਦ ਮੁਲਜ਼ਮਾਂ ਿਖ਼ਲਾਫ਼ ਕੋਈ ਵੀ ਕਾਨੂੰਨੀ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ 'ਚ ਆਪਣਾ ਰੋਸ ਪ੍ਰਗਟ ਕਰਨ ਲਈ ਇੰਡੀਅਨ ਮੈਡੀਕਲ ਐਸੋਸੀਏਸਨ (ਆਈ.ਐੱਮ.ਏ.) ਸੋਮਵਾਰ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਅਲੌਕਿਕ ਕੀਰਤਨ ਸਮਾਗਮ

ਜਲੰਧਰ, 15 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ 68ਵੇਂ ਸ਼ਹੀਦੀ ਜੋੜ ਮੇਲੇ ਦੇ ਦੂਸਰੇ ਦਿਨ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਭੋਗਪੁਰ, 15 ਜੂਨ (ਕੁਲਦੀਪ ਸਿੰਘ ਪਾਬਲਾ)- ਪੁਲਿਸ ਥਾਣਾ ਭੋਗਪੁਰ ਦੇ ਮੁਖੀ ਨਰੇਸ਼ ਕੁਮਾਰ ਜੋਸ਼ੀ ਦੀ ਯੋਗ ਅਗਵਾਈ ਹੇਠ ਏ.ਐਸ.ਆਈ. ਨਰਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਕ ਭਗੌੜੇ ਵਿਅਕਤੀ ਨੂੰ ਚੋਰੀ ਦੇ ਮੋਟਰਸਾਇਕਲ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਟਰੱਕ ਫੜਿਆ

ਗੁਰਾਇਆ,15 ਜੂਨ (ਬਲਵਿੰਦਰ ਸਿੰਘ)-ਨਸ਼ਿਆਂ ਿਖ਼ਲਾਫ਼ ਪੁਲਿਸ ਵਲੋ ਵਿੱਢੀ ਮੁਹਿੰਮ ਤਹਿਤ ਸਥਾਨਕ ਪੁਲਿਸ ਨੇ 950 ਪੇਟੀਆਂ ਸ਼ਰਾਬ ਨਾਜਾਇਜ਼ ਠੇਕਾ ਦਾ ਭਰਿਆ ਟਰੱਕ ਕਾਬੂ ਕਰਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਕੇਵਲ ਸਿੰਘ ਐੱਸ.ਐੱਚ.ਓ. ਨੇ ਦੱਸਿਆ ਕਿ ਨਾਕਾਬੰਦੀ ...

ਪੂਰੀ ਖ਼ਬਰ »

ਪਿੰਡ ਚੂਹੜ 'ਚ ਜਗਬੀਰ ਸਿੰਘ ਬਰਾੜ ਵਲੋਂ ਸੀਵਰੇਜ ਦੀ ਸ਼ੁਰੂਆਤ

ਮੱਲ੍ਹੀਆਂ ਕਲਾਂ, 15 ਜੂਨ (ਮਨਜੀਤ ਮਾਨ)-ਪਿੰਡ ਚੂਹੜ (ਜਲੰਧਰ) ਵਿਖੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਪਿੰਡ ਵਿਚ ਸੀਵਰੇਜ ਦੀ ਸ਼ੁਰੂਆਤ ਕਾਂਗਰਸ ਪਾਰਟੀ ਦੇ ਹਲਕਾ ਨਕੋਦਰ ਦੇ ਇੰਚਾਰਜ ਜਗਬੀਰ ਸਿੰਘ ਬਰਾੜ ਵਲੋਂ ਆਪਣੇ ਕਰ ਕਮਲਾਂ ਨਾਲ ਸ਼ੁਰੂਆਤ ਕੀਤੀ ਗਈ ...

ਪੂਰੀ ਖ਼ਬਰ »

ਲਕਸ਼ਮੀ ਨਾਰਾਇਣ ਮੰਦਰ ਟਰੱਸਟ ਦੇ ਸੁਨੀਲ ਮਹਾਜਨ ਪ੍ਰਧਾਨ ਨਿਯੁਕਤ

ਨਕੋਦਰ, 15 ਜੂਨ (ਭੁਪਿੰਦਰ ਅਜੀਤ ਸਿੰਘ)-ਸਥਾਨਕ ਲਕਸ਼ਮੀ ਨਰਾਇਣ ਮੰਦਰ ਧਰਮਸ਼ਾਲਾ ਟਰੱਸਟ (ਦੇਵੀ ਤਾਲਾਬ ਮੰਦਰ) ਦੀ ਇਕ ਮੀਟਿੰਗ ਨਿਰਮਲ ਕੁਮਾਰ ਬਿੱਟੂ ਉਪ ਚੇਅਰਮੈਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਚੋਣ ਕਰਨ ਤੋਂ ਪਹਿਲਾਂ ਕੁਝ ਨਵੇਂ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਮਨਾਇਆ 'ਹਾੜ' ਦੀ ਸੰਗਰਾਂਦ ਦਾ ਦਿਹਾੜਾ

ਚੁਗਿੱਟੀ/ਜੰਡੂ ਸਿੰਘਾ, 15 ਜੂਨ(ਨਰਿੰਦਰ ਲਾਗੂ)-ਜਲੰਧਰ ਤੋਂ ਹੁਸ਼ਿਆਰਪੁਰ ਸੜਕ ਮਾਰਗ 'ਤੇ ਸਥਿਤ ਸੰਤ ਬਾਬਾ ਬਸੰਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆ ਦੇ ਤਪ ਅਸਥਾਨ 'ਤੇ ਹਾੜ ਦੀ ਸੰਗਰਾਂਦ ਦਾ ਦਿਹਾੜਾ ਸਮੂਹ ਸੰਗਤਾਂ ਵਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਫਿਲੌਰ, ਅੱਪਰਾ, 15 ਜੂਨ (ਸੁਰਜੀਤ ਸਿੰਘ ਬਰਨਾਲਾ)-ਪੁਲਿਸ ਚੌਾਕੀ ਅੱਪਰਾ ਵਿਖੇ ਪ੍ਰੇਮ ਸਿੰਘ ਥਾਣਾ ਮੁਖੀ ਫਿਲੌਰ ਤੇ ਸਬ ਇੰਸਪੈਕਟਰ ਸੁਖਦੇਵ ਸਿੰਘ ਚੌਾਕੀ ਇੰਚਾਰਜ ਅੱਪਰਾ ਦੀ ਅਗਵਾਈ ਹੇਠ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੀ.ਆਰ.ਪੀ. ਐੱਫ਼. ਕੈਂਪ 'ਚ ਹੌਲਦਾਰ ਡਰਾਈਵਰ ਦੀ ਪਿਸਤੌਲ ਚੋਰੀ

ਕਰਤਾਰਪੁਰ, 15 ਜੂਨ (ਜਸਵੰਤ ਵਰਮਾ, ਧੀਰ)-ਬੀਤੇ ਦਿਨੀਂ ਡਰਾਇਵਰ ਦੀ ਪਿਸਤੌਲ ਅਤੇ 10 ਰੌਾਦ ਜਿੰਦਾ ਇਕ ਮੈਗਜ਼ੀਨ ਸੀ.ਆਰ.ਪੀ.ਐੱਫ਼. ਕੈਂਪ ਸੈਂਟਰ ਸਰਾਏ ਖਾਸ (ਜਲੰਧਰ) ਅੰਦਰੋਂ ਇਕ ਹਵਲਦਾਰ ਚੋਰੀ ਹੋ ਜਾਣ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਹੌਲਦਾਰ ...

ਪੂਰੀ ਖ਼ਬਰ »

ਸਰਕਾਰ ਵਲੋਂ 48 ਕਿਲੋਮੀਟਰ ਸੜਕ ਦੀ ਮੁਰੰਮਤ ਲਈ ਪ੍ਰਵਾਨਗੀ

ਨੂਰਮਹਿਲ, 15 ਜੂਨ (ਜਸਵਿੰਦਰ ਸਿੰਘ ਲਾਂਬਾ)-ਪੰਜਾਬ ਸਰਕਾਰ ਨੇ 48 ਕਿਲੋਮੀਟਰ ਕਾਲਾ ਸੰਘਿਆਂ, ਨਕੋਦਰ, ਨੂਰਮਹਿਲ, ਫਿਲੌਰ ਸੜਕ ਦੀ ਮੁਰੰਮਤ ਲਈ 2627 ਲੱਖ ਰੁਪਏ ਦੇ ਅਨੁਮਾਨਾਂ ਨੂੰ ਪ੍ਰਸ਼ਾਸਨਿਕ ਪ੍ਰਵਾਨਗੀ ਦੇ ਦਿੱਤੀ ਹੈ | ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦਿਨ-ਦਿਹਾੜੇ ਦੁਕਾਨ 'ਤੋਂ ਪੱਖਾ ਚੁੱਕ ਕੇ ਫਰਾਰ

ਨਕੋਦਰ, 15 ਜੂਨ (ਗੁਰਵਿੰਦਰ ਸਿੰਘ)-ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਸ਼ਹਿਰ 'ਚ ਢਾਈ ਲੱਖ ਦੀ ਲੁੱਟ ਦੀ ਘਟਨਾ ਤੋਂ ਬਾਅਦ ਚੋਰ-ਲੁਟੇਰੇ ਬੇਖੌਫ਼ ਹੋ ਕੇ ਇਕ ਬਿਜਲੀ ਦੀ ਦੁਕਾਨ ਨੂੰ ਦਿਨ-ਦਿਹਾੜੇ ਨਿਸ਼ਾਨਾ ਬਣਾ ਕੇ ਦੁਕਾਨ ਦੇ ਬਾਹਰ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ

ਕਿਸ਼ਨਗੜ੍ਹ, 15 ਜੂਨ (ਲਖਵਿੰਦਰ ਸਿੰਘ ਲੱਕੀ)-ਜਲੰਧਰ-ਜੰਮੂ ਰੇਲਵੇ ਟਰੈਕ 'ਤੇ ਪਿੰਡ ਸ਼ੇਖੇ ਨੇੜੇ ਸਵੇਰ ਕਰੀਬ 5.30 ਵਜੇ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਰੇਲਵੇ ਪੁਲਿਸ ਸੁੱਚੀ ਪਿੰਡ ਦੇ ਇੰਚਾਰਜ ਏ.ਐੱਸ.ਆਈ. ਹਰਮੇਸ਼ ਲਾਲ ਨੇ ...

ਪੂਰੀ ਖ਼ਬਰ »

ਕਬੱਡੀ ਮੁਕਾਬਲਿਆਂ 'ਚ ਰਹੀਮਪੁਰ ਦੀ ਟੀਮ ਜੇਤੂ

ਮੱਲੀਆ ਕਲਾਂ, 15 ਜੂਨ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਰਹੀਮਪੁਰ ਵਿਖੇ ਬਾਬਾ ਕੋਹਰ ਸਿੰਘ ਸਪੋਰਟਸ ਕਲੱਬ ਵਲੋਂ ਕਬੱਡੀ 58 ਕਿਲੋ ਭਾਰ ਵਰਗ ਦੇ ਮੁਕਾਬਲੇ ਕਰਵਾਏ ਗਏ | ਜਿਸ 'ਚ ਵੱਖ-ਵੱਖ ਪਿੰਡਾਂ ਦੀਆਂ 8 ਅਕੈਡਮੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ | ਫਾਈਨਲ ਮੁਕਾਬਲੇ 'ਚ ...

ਪੂਰੀ ਖ਼ਬਰ »

ਪਿਤਾ ਪਰਿਵਾਰ ਦਾ ਉਹ ਧੁਰਾ ਹੈ ਜੋ ਤਕਲੀਫਾਂ ਸਹਿ ਕੇ ਵੀ ਪਰਿਵਾਰ ਨੂੰ ਤੱਤੀ ਹਵਾ ਨਹੀਂ ਲੱਗਣ ਦਿੰਦਾ

ਫਿਲੌਰ, 15 ਜੂਨ (ਇੰਦਰਜੀਤ ਚੰਦੜ੍ਹ)-ਅੱਜ ਪਿਤਾ ਦਿਵਸ ਬੜੀ ਸ਼ਿੱਦਤ ਨਾਲ ਮਨਾਇਆ ਜਾ ਰਿਹਾ ਹੈ | ਪਿਤਾ ਇਕ ਅਜਿਹਾ ਬੋਹੜ ਦਾ ਦਰੱਖਤ ਹੁੰਦਾ ਹੈ ਜੋ ਆਪ ਲੱਖਾਂ ਦੁੱਖ ਤਕਲੀਫਾਂ ਅਤੇ ਅੋਕੜਾਂ ਸਹਿ ਕੇ ਵੀ ਆਪਣੇ ਪਰਿਵਾਰ ਨੂੰ ਤੱਤੀ ਹਵਾ ਨਹੀਂ ਲੱਗਣ ਦਿੰਦਾ | ਕਿਸੇ ਸੱਚ ਹੀ ...

ਪੂਰੀ ਖ਼ਬਰ »

ਪੁਲਿਸ ਵਲੋਂ ਐਸ.ਪੀ. ਰਵਿੰਦਰਪਾਲ ਸੰਧੂ ਦੀ ਅਗਵਾਈ 'ਚ ਨਸ਼ਿਆਂ ਖਿਲਾਫ਼ ਰੈਲੀ

ਭੋਗਪੁਰ, 15 ਜੂਨ (ਕਮਲਜੀਤ ਸਿੰਘ ਡੱਲੀ/ਪਾਬਲਾ)-ਭੋਗਪੁਰ ਪੁਲਿਸ ਵਲੋਂ ਭੋਗਪੁਰ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਐਸ.ਪੀ ਰਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਕੱਢੀ ਇਸ ਰੈਲੀ ਦਾ ਮੁੱਖ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਸ਼ਾਹਕੋਟ, 15 ਜੂਨ (ਬਾਂਸਲ)-ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ ਡੈਪੋ ਮੁਹਿੰਮ ਤਹਿਤ ਸਥਾਨਕ ਕਰਤਾਰ ਪੈਲੇਸ ਵਿਖੇ ਡੀ.ਐੱਸ.ਪੀ. ਸ਼ਾਹਕੋਟ ਲਖਵੀਰ ਸਿੰਘ ਪੀ.ਪੀ.ਐੱਸ. ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵੱਖ-ਵੱਖ ਸਮਾਜ ...

ਪੂਰੀ ਖ਼ਬਰ »

ਜਸਵੀਰ ਸ਼ੀਰਾ, ਇੰਦਰਜੀਤ ਸੰਘਾ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ 'ਚ ਹੋਏ ਸ਼ਾਮਿਲ

ਸ਼ਾਹਕੋਟ, 15 ਜੂਨ (ਸੁਖਦੀਪ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਦੀ ਮੀਟਿੰਗ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਪ੍ਰਤਾਪ ਸਿੰਘ ਸੰਧੂ, ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਹੁੰਦਲ, ਜਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX