ਤਾਜਾ ਖ਼ਬਰਾਂ


ਪ੍ਰੇਮੀ ਦੀ ਖ਼ੁਦਕੁਸ਼ੀ ਦੇ 5 ਘੰਟੇ ਬਾਅਦ ਪ੍ਰੇਮਿਕਾ ਦੀ ਲਾਸ਼ ਗਲੀ 'ਚ ਮਿਲੀ
. . .  13 minutes ago
ਮਾਹਿਲਪੁਰ, 2 ਜੁਲਾਈ (ਦੀਪਕ ਅਗਨੀਹੋਤਰੀ) - ਪਿੰਡ ਪੈਂਸਰਾ ਵਿਖੇ ਪ੍ਰੇਮੀ ਵਲੋਂ ਕੀਤੀ ਖੁਦਕੁਸ਼ੀ ਤੋਂ ਬਾਦ ਸਾਢੇ ਪੰਜ ਵਜੇ ਪ੍ਰੇਮਿਕਾ ਦੀ ਲਾਸ਼ ਆਪਣੇ ਹੀ ਘਰ ਦੇ ਬਾਹਰ ਮਿਲਣ ਨਾਲ ਪਿੰਡ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪੁਲਿਸ ਨੇ ਪ੍ਰੇਮਿਕਾ ਦੀ ਲਾਸ਼ ਕਬਜ਼ੇ ਚ ਲੈ ਕੇ ਅਗਲੀ...
ਰਜਵਾਹੇ 'ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਪਰਿਵਾਰਕ ਮੈਂਬਰਾਂ ਨੂੰ ਕਤਲ ਦਾ ਸ਼ੱਕ
. . .  19 minutes ago
ਘਨੌਰ, 2 ਜੁਲਾਈ (ਜਾਦਵਿੰਦਰ ਸਿੰਘ ਜੋਗੀਪੁਰ) - ਪਿੰਡ ਸੀਲ ਨੇੜੇ ਰਜਵਾਹੇ ਚ ਨਹਾ ਰਹੇ ਨੌਜਵਾਨ ਦੀ ਭੇਦਭਰੀ ਹਾਲਤ ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸਾਨੂੰ ਪੂਰਾ ਸ਼ੱਕ ਕਿ ਉਸ ਦਾ ਕਤਲ ਹੋਇਆ ਹੈ। ਜਾਣਕਾਰੀ...
ਸੁਨਾਮ ਦੇ ਅਕਾਲੀ ਕਾਡਰ ਨੇ ਢੀਂਡਸਿਆਂ ਵਾਲੇ ਗਰਿੱਡ ਨੂੰ ਛੱਡ ਕੇ ਬਾਦਲਾਂ ਦੇ ਥਰਮਲ ਨਾਲ ਤਾਰਾਂ ਜੋੜੀਆਂ
. . .  52 minutes ago
ਮੰਡੀ ਕਿਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਸੁਖਦੇਵ ਸਿੰਘ ਢੀਂਡਸਾ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਸੁਨਾਮ ਤੋਂ ਉਹਨਾਂ ਦੇ ਕਾਫੀ ਗਿਣਤੀ ਕੱਟੜ ਸਮਰਥਕਾਂ ਨੇ ਉਹਨਾਂ ਅਤੇ ਉਹਨਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨਾਲੋਂ ਤੋੜ ਵਿਛੋੜਾ ਕਰ ਕੇ ਸੁਖਬੀਰ...
ਮਨੀਮਾਜਰਾ ਐੱਸ. ਐੱਚ. ਓ. ਰਿਸ਼ਵਤ ਮਾਮਲੇ ਦੀ ਜਾਂਚ ਲਈ ਸੀ. ਬੀ. ਆਈ. ਟੀਮ ਦਿੜ੍ਹਬਾ ਇਲਾਕੇ 'ਚ ਪੁੱਜੀ
. . .  about 1 hour ago
ਦਿੜ੍ਹਬਾ ਮੰਡੀ, 2 ਜੁਲਾਈ (ਹਰਬੰਸ ਸਿੰਘ ਛਾਜਲੀ) ਪੁਲਿਸ ਥਾਣਾ ਮਨੀਮਾਜਰਾ ਦੀ ਐਸ ਐਚ ਓ ਖਿਲਾਫ ਪੰਜ ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਬੀਤੇ ਦਿਨ ਦਰਜ ਕੀਤੇ ਮੁਕੱਦਮੇ ਦੀ ਜਾਂਚ ਸਬੰਧੀ ਸੀ. ਬੀ. ਆਈ. ਟੀਮ ਦਿੜ੍ਹਬਾ ਨੇੜਲੇ ਪਿੰਡ ਸਮੂਰਾਂ ਵਿਖੇ ਪੁੱਜੀ। ਪ੍ਪਤ ਜਾਣਕਾਰੀ...
ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖੁਦਕੁਸ਼ੀ ਕੀਤੀ
. . .  about 1 hour ago
ਮੰਡੀ ਕਿੱਲਿਆਂਵਾਲੀ, 2 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪਿੰਡ ਖਿਉਵਾਲੀ ਇਸ਼ਕ ਦੀ ਹਨੇਰੀ 'ਚ ਖੁੱਭੇ ਤਿੰਨ ਬੱਚਿਆਂ ਦੇ ਪਿਤਾ ਅਤੇ ਪ੍ਰੇਮਿਕਾ ਨੇ ਸਪਰੇਅ ਪੀ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ ਪਿੰਡ ਲੰਬੀ ਨੇੜੇ ਵਗਦੇ ਮਾਈਨਰ ਕੰਢਿਓਂ ਬਰਾਮਦ ਹੋਈਆਂ ਹਨ। ਲਾਸ਼ਾਂ...
ਗੁਰਬਾਣੀ ਤੁਕ ਤੋੜ ਮਰੋੜ ਕੇ ਪੇਸ਼ ਕਰਨ 'ਤੇ ਮੁਆਫੀ ਮੰਗੇ ਅਨੁਪਮ ਖੇਰ - ਲੌਂਗੋਵਾਲ
. . .  about 1 hour ago
ਤਲਵੰਡੀ ਸਾਬੋ, 2 ਜੁਲਾਈ (ਰਣਜੀਤ ਸਿੰਘ ਰਾਜੂ) - ਫ਼ਿਲਮ ਅਦਾਕਾਰ ਅਨੁਪਮ ਖੇਰ ਵੱਲੋਂ ਅੱਜ ਗੁਰਬਾਣੀ ਦੀ ਇੱਕ ਤੁਕ ਨੂੰ ਤੋੜ ਮਰੋੜ ਕੇ ਟਵੀਟ ਕਰਨ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕਰਦਿਆਂ ਕਿਹਾ ਕਿ ਅਦਾਕਾਰ ਸਮੁੱਚੀ ਸਿੱਖ ਕੌਮ ਤੋਂ...
ਸਿੱਖਿਆ ਵਿਭਾਗ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ
. . .  about 1 hour ago
ਬੁਢਲਾਡਾ, 2 ਜੁਲਾਈ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿੱਦਿਅਕ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ...
ਅੰਮ੍ਰਿਤਸਰ 'ਚ ਪੰਜ ਨਵੇਂ ਮਾਮਲੇ ਇਕ ਔਰਤ ਦੀ ਮੌਤ
. . .  about 1 hour ago
ਅੰਮ੍ਰਿਤਸਰ 2 ਜੁਲਾਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਇਕ ਹੋਰ ਔਰਤ ਮਰੀਜ਼ ਦੀ ਮੌਤ ਹੋ ਗਈ ਜੋ ਕਿ ਕੋਰੋਨਾ ਤੋਂ ਪੀੜਤ ਸੀ। ਇਸ ਦੀ ਪੁਸ਼ਟੀ ਸਿਵਲ ਸਰਜ਼ਨ ਡਾ: ਨਵਦੀਪ ਸਿੰਘ...
ਜ਼ਿਲ੍ਹਾ ਕਪੂਰਥਲਾ ਵਿਚ 6 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ
. . .  about 2 hours ago
ਕਪੂਰਥਲਾ, 2 ਜੁਲਾਈ (ਅਮਰਜੀਤ ਸਿੰਘ ਸਡਾਨਾ)-ਕਪੂਰਥਲਾ ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਸਬੰਧਿਤ 6 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਜਿਨ੍ਹਾਂ ਵਿਚੋਂ 5 ਵਿਅਕਤੀ ਪਹਿਲਾਂ ਪਾਜ਼ੀਟਿਵ ਪਾਏ ਗਏ ਇਕ ਵਿਅਕਤੀ ਦੇ ਪਰਿਵਾਰ ਨਾਲ ਸਬੰਧਿਤ ਹਨ। ਜਦਕਿ ਇਕ ਵਿਅਕਤੀ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 2 hours ago
ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹੇ ਵਿਚ 5 ਹੋਰ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ ,ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ 28 ਐਕਟਿਵ ਕੇਸ ਹੋ ਗਏ ਹਨ ,ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ...
ਗੰਨਾ ਕਾਸ਼ਤਕਾਰਾਂ ਦੇ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਏ ਜਾਣ ਦਾ ਮੁੱਖ ਮੰਤਰੀ ਵੱਲੋਂ ਨਿਰਦੇਸ਼
. . .  about 2 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਗੰਨਾ ਕਾਸ਼ਤਕਾਰਾਂ ਦੇ 2019-20 ਲਈ ਭੁਗਤਾਨ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਸੂਬੇ ਦੀਆਂ 9 ਗੰਨਾ ਕੋਆਪਰੇਟਿਵ...
ਕੈਪਟਨ ਨੇ ਹੈਲਥ ਕੇਅਰ ਵਰਕਰਾਂ ਲਈ ਜਾਰੀ ਕੀਤਾ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ
. . .  about 2 hours ago
ਚੰਡੀਗੜ੍ਹ, 2 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਹੈਲਥ ਕੇਅਰ ਵਰਕਰਾਂ ਲਈ ਕੋਵਿਡ ਕਲੀਨਿਕਲ ਮੈਨੇਜਮੈਂਟ ਟੂਲ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਆਸਾਨੀ ਨਾਲ ਸਮਝ 'ਚ ਆਉਣ...
ਐਸ.ਸੀ ਕਮਿਸ਼ਨਰ ਪੰਜਾਬ ਦੇ ਮੈਂਬਰ ਵਲੋਂ ਪੱਖੋ ਕਲਾਂ ਜਮੀਨੀ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਉਪਰੰਤ ਦੋਸ਼ੀਆਂ ਖਿਲਾਫ਼ ਕਾਰਵਾਈ ਦੇ ਆਦੇਸ਼
. . .  about 2 hours ago
ਬਰਨਾਲਾ/ਰੂੜੇਕੇ ਕਲਾਂ 2 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋਂ ਕਲਾਂ ਵਿਖੇ ਗ੍ਰਾਮ ਪੰਚਾਇਤ ਪੱਖੋਂ ਕਲਾਂ ਦੀ ਐੱਸ.ਸੀ ਭਾਈਚਾਰੇ ਲਈ ਰਾਖਵੀਂ ਜ਼ਮੀਨ ਕਰੀਬ 14 ਏਕੜ ਦੀ ਬੋਲੀ ਸਬੰਧੀ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਵਿਵਾਦ ਅਤੇ ਆਪਣੇ...
ਮਲੇਰਕੋਟਲਾ ਦੀ 60 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਜ਼ਿਲ੍ਹਾ ਸੰਗਰੂਰ 'ਚ 14ਵੀਂ ਮੌਤ
. . .  about 2 hours ago
ਸੰਗਰੂਰ, 2 ਜੁਲਾਈ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਨੇ 14ਵੀਂ ਜਾਨ ਲੈ ਲਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਕੋਰੋਨਾ ਪੀੜਤ ਮਲੇਰਕੋਟਲਾ ਦੀ 60 ਸਾਲਾ ਔਰਤ ਰਜ਼ੀਆ ਬੇਗਮ ਜੋ ਬਲੱਡ ਪ੍ਰੈਸ਼ਰ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਸੀ। 23 ਜੂਨ ਤੋਂ ਲੁਧਿਆਣਾ...
ਮੋਗਾ 'ਚ ਦੋ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਨੂੰ ਹੋਇਆ ਕੋਰੋਨਾ
. . .  about 3 hours ago
ਮੋਗਾ, 2 ਜੁਲਾਈ (ਗੁਰਤੇਜ ਸਿੰਘ ਬੱਬੀ) - ਅੱਜ ਆਈਆਂ ਰਿਪੋਰਟਾਂ 'ਚ ਦੋ ਪੁਲਿਸ ਮੁਲਾਜਮਾਂ ਸਮੇਤ 4 ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਚਾਰੇ ਪਾਜ਼ੀਟਿਵ ਮਰੀਜ਼ ਬਾਘਾ ਪੁਰਾਣਾ ਤੋਂ ਪਾਜ਼ੀਟਿਵ ਪੁਲਿਸ ਦੇ ਹੀ ਸੰਪਰਕ 'ਚ ਰਹੇ ਸਨ। ਜ਼ਿਲ੍ਹੇ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 4 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕਰੋਨਾ ਦੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਵਿਚ ਸ਼ਹਿਰ ਬਰਨਾਲਾ ਦੀ ਇੱਕ 23 ਸਾਲਾ ਲੜਕੀ...
ਸ੍ਰੀ ਮੁਕਤਸਰ ਸਾਹਿਬ ਵਿਖੇ ਨੌਜਵਾਨ ਨੇ ਸਰੋਵਰ ਵਿਚ ਛਾਲ ਮਾਰੀ-ਭਾਲ ਜਾਰੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਮੁਕਤਸਰ ਸਾਹਿਬ ਦੇ ਸਰੋਵਰ ਵਿਚ ਇਕ ਦੁਕਾਨਦਾਰ ਨੌਜਵਾਨ ਵਲੋਂ ਛਾਲ ਮਾਰ ਦਿੱਤੀ ਗਈ ਅਤੇ ਉਸ ਦੀ ਭਾਲ ਲਈ ਗੋਤਾਖੋਰ ਬੁਲਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗਾਂਧੀ ਚੌਂਕ ਨੇੜੇ...
ਕੈਪਟਨ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 'ਜੰਗ-ਏ-ਆਜ਼ਾਦੀ' ਮੈਮੋਰੀਅਲ ਦੀਆਂ ਜ਼ਿਮੇਵਾਰੀਆਂ ਤੋਂ ਮੁਕਤ ਕਰਨ ਤੋਂ ਕੀਤਾ ਇਨਕਾਰ, ਬਣੇ ਰਹਿਣਗੇ ਚੇਅਰਮੈਨ
. . .  about 3 hours ago
ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੋਜ਼ਾਨਾ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਵਲੋਂ 'ਜੰਗ-ਏ-ਆਜ਼ਾਦੀ' ਮੈਮੋਰੀਅਲ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਦੀ ਐਗਜ਼ੀਕਿਊਟਿਵ ਕਮੇਟੀ...
ਅਬੋਹਰ ਇਲਾਕੇ ਵਿਚ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ
. . .  about 3 hours ago
ਅਬੋਹਰ, 2 ਜੁਲਾਈ (ਕੁਲਦੀਪ ਸਿੰਘ ਸੰਧੂ) ਅਬੋਹਰ ਦੇ ਨਾਲ ਲੱਗਦੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿੱਚ ਅੱਜ ਖ਼ਾਲਿਸਤਾਨ ਪੱਖੀ ਪੋਸਟਰ ਲੱਗੇ ਦੇਖੇ ਗਏ । ਥਾਣਾ ਸਦਰ ਪੁਲਿਸ ਦੇ ਏ. ਐੱਸ. ਆਈ. ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਲੁਕਪੁਰ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ...
ਜਲੰਧਰ 'ਚ ਕੋਰੋਨਾ ਦੇ 18 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 4 hours ago
ਜਲੰਧਰ, 2 ਜੁਲਾਈ (ਐਮ. ਐੱਸ. ਲੋਹੀਆ) - ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚੋਂ 18 ਕੋਰੋਨਾ ਪਾਜ਼ੀਟਿਵ ਮਰੀਜ਼ਾਂ ....
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  about 4 hours ago
ਨਵੀਂ ਦਿੱਲੀ, 2 ਜੁਲਾਈ- ਪਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ...
ਖ਼ਿਆਲਾ ਦੇ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ ਤੇ ਇਲਾਕਾ ਨਿਵਾਸੀਆਂ ਵੱਲੋਂ ਸਵਾਗਤ
. . .  about 4 hours ago
ਰਾਮ ਤੀਰਥ, 2 ਜੁਲਾਈ (ਧਰਵਿੰਦਰ ਸਿੰਘ ਔਲਖ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇੱਕ ਵਾਰ ਫਿਰ ਕਸ਼ਮੀਰ ਸਿੰਘ ਖ਼ਿਆਲਾ '...
ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ
. . .  about 4 hours ago
ਸ੍ਰੀਨਗਰ, 2 ਜੁਲਾਈ- ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਹਿਸੂਸ ਕੀਤੀ ...
ਫ਼ਿਰੋਜ਼ਪੁਰ 'ਚ ਸਿਹਤਯਾਬ ਹੋਏ 5 ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  about 4 hours ago
ਫ਼ਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਸਿਵਲ ਹਸਪਤਾਲ 'ਚ 22 ਜੂਨ ਨੂੰ 5 ਕੋਰੋਨਾ ...
ਪੰਚਕੂਲਾ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ, 1 ਮੌਤ
. . .  about 4 hours ago
ਪੰਚਕੂਲਾ, 2 ਜੁਲਾਈ (ਕਪਿਲ)- ਪੰਚਕੂਲਾ 'ਚ ਕੋਰੋਨਾ ਦੇ 10 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ 'ਚੋਂ 6 ਪੰਚਕੂਲਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਮਹਿਲਾ ਕਮਿਸ਼ਨ ਹਮੇਸ਼ਾ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ-ਕਿਰਨਪ੍ਰੀਤ ਕੌਰ ਧਾਮੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ, ਤਾਂ ਜੋ ਔਰਤਾਂ 'ਤੇ ਹੋਣ ਵਾਲੇ ਅਤਿਆਚਾਰ-ਜ਼ੁਲਮਾਂ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ | ਇਹ ਜਾਣਕਾਰੀ ਅੱਜ ਕਿਰਨਪ੍ਰੀਤ ਕੌਰ ਧਾਮੀ ਮੈਂਬਰ ਮਹਿਲਾ ਕਮਿਸ਼ਨ ਪੰਜਾਬ ਨੇ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਦੋਸ਼ੀ ਵਿਅਕਤੀਆਂ ਦੇ ਜ਼ੁਲਮਾਂ ਦੀ ਸ਼ਿਕਾਰ ਹੋਈ ਪੀੜਤ ਔਰਤ ਦੇ ਚੱਲ ਰਹੇ ਇਲਾਜ ਦਾ ਜਾਇਜ਼ਾ ਲੈਂਦਿਆਂ ਦਿੱਤੀ | ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਇਹ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਘਟਨਾ ਹੈ, ਜਿਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ | ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨੂੰ ਅੰਜਾਮ ਘਟੀਆਂ ਸੋਚ ਵਾਲੇ ਆਦਮੀ ਹੀ ਦਿੰਦੇ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤੀ ਨਾਲ ਕਾਰਵਾਈ ਕਰਦਿਆਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 10 ਵਿਚੋਂ 6 ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਨੂੰ ਵੀ ਜਲਦੀ ਗਿ੍ਫ਼ਤਾਰ ਕਰਨ ਲਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਵਲੋਂ ਵੀ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਗਿਆ ਹੈ ਤਾਂ ਜੋ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਇਸ ਮੌਕੇ ਉਨ੍ਹਾਂ ਮਨਜੀਤ ਸਿੰਘ ਢੇਸੀ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਨਾਲ ਵੀ ਮੁਲਾਕਾਤ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਮਹਿਲਾ ਕਮਿਸ਼ਨ ਮਨੀਸ਼ਾ ਘੁਲਾਟੀ ਚੇਅਰਪਰਸਨ ਦੀ ਅਗਵਾਈ ਹੇਠ ਔਰਤਾਂ ਦੀ ਰਾਖੀ ਲਈ ਕੰਮ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿਚ ਜਲਦੀ ਹੀ ਜਾਗਰੂਕਤਾ ਕੈਂਪ ਲਗਾਏ ਜਾਣਗੇ ਤਾਂ ਜੋ ਔਰਤਾਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਆਦਮੀਆਂ ਨੂੰ ਵੀ ਉਨ੍ਹਾਂ ਦੇ ਫ਼ਰਜ਼ਾਂ ਪ੍ਰਤੀ ਦੱਸਿਆ ਜਾਵੇਗਾ | ਇਸ ਮੌਕੇ ਮੈਡਮ ਹੀਨਾ ਗੁਪਤਾ ਡੀ.ਐੱਸ.ਪੀ. ਵੀ ਹਾਜ਼ਰ ਸਨ |

ਭੇਦਭਰੀ ਹਾਲਤ ਵਿਚ ਲਾਪਤਾ ਵਿਅਕਤੀ ਦੀ ਲਾਸ਼ ਸੇਮ ਨਾਲੇ ਵਿਚੋਂ ਮਿਲੀ

ਲੰਬੀ, 15 ਜੂਨ (ਸ਼ਿਵਰਾਜ ਸਿੰਘ ਬਰਾੜ)-ਬੀਤੇ ਚਾਰ ਦਿਨਾ ਤੋਂ ਲਾਪਤਾ ਕਸ਼ਮੀਰ ਸਿੰਘ ਦੀ ਲਾਸ਼ ਆਖ਼ਰ ਕਸਬਾ ਖੁੱਬਣ ਕੋਲੋਂ ਲੰਘਦੇ ਸੇਮ ਨਾਲੇ ਵਿਚੋਂ ਮਿਲ ਗਈ ਹੈ | ਪੀੜਤ ਪਰਿਵਾਰ ਨੇ ਇਸ ਸਬੰਧੀ ਮਾਮਲਾ ਦਰਜ ਕਰਨ ਅਤੇ ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕਰਨ ਦੀ ਮੰਗ ...

ਪੂਰੀ ਖ਼ਬਰ »

ਨਿੱਜੀ ਵਿੱਤੀ ਕਾਰੋਬਾਰ ਰਾਹੀਂ ਹੋ ਰਿਹਾ ਵੱਡੇ ਪੱਧਰ 'ਤੇ ਔਰਤਾਂ ਦਾ ਸਰੀਰਕ ਸ਼ੋਸ਼ਣ ਤੇ ਗੁੰਡਾਗਰਦੀ

ਮਲੋਟ, 15 ਜੂਨ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਾਸੀਆਂ ਦੀ ਆਰਥਿਕ ਤੰਗੀ ਦਾ ਫ਼ਾਇਦਾ ਉਠਾ ਕੇ ਧਨਾਢ ਲੋਕ ਮੋਟੇ ਵਿਆਜ਼ 'ਤੇ ਪੈਸੇ ਦੇ ਕੇ ਸ਼ਹਿਰ ਵਾਸੀਆਂ ਨੂੰ ਲੁੱਟ ਰਹੇ ਹਨ | ਜਿਸ ਵਿਚ ਜ਼ਿਆਦਾਤਰ ਗਿਣਤੀ ਔਰਤਾਂ ਦੀ ਹੈ | ਇਸੇ ਤਰ੍ਹਾਂ ਦੀਆਂ ਕਈ ਘਟਨਾਵਾਂ ਪਿਛਲੇ ਸਮੇਂ ...

ਪੂਰੀ ਖ਼ਬਰ »

ਅਚਾਨਕ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ

ਮੰਡੀ ਬਰੀਵਾਲਾ, 15 ਜੂਨ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਦੇ ਆਸ-ਪਾਸ ਦੇ ਪਿੰਡਾਂ ਵਿਚ ਅਚਾਨਕ ਹੀ ਹਲਕੀ ਜਿਹੀ ਬਾਰਿਸ਼ ਹੋਈ, ਜਿਸ ਕਾਰਨ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ | ਭਾਵੇਂ ਬਾਰਿਸ਼ ਬਹੁਤ ਹੀ ਘੱਟ ਸੀ ਫ਼ਿਰ ਵੀ ਕਿਸਾਨਾਂ ਦੇ ਚਿਹਰੇ ਖਿੜ੍ਹੇ ਨਜ਼ਰ ਆ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਰਿਚਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ...

ਪੂਰੀ ਖ਼ਬਰ »

ਪੰਜਾਬ 'ਚ ਕਾਨੂੰਨ ਦਾ ਨਹੀਂ ਸਗੋਂ ਜੰਗਲ ਦਾ ਰਾਜ ਹੈ-ਅਮਨ ਅਰੋੜਾ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਦੇ ਭਰਾਵਾਂ ਅਤੇ ਸਾਥੀਆਂ ਵਲੋਂ ਲੰਘੇ ਦਿਨ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਘਰ 'ਚ ਦਾਖ਼ਲ ਹੋ ਕੇ ਇੱਕ ਔਰਤ ਨੂੰ ਵਾਲਾਂ ਤੋਂ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਤੇ ਨਗਰ ਕੌ ਾਸਲ ਦੀ ਟੀਮ ਵਲੋਂ ਦੁਕਾਨਾਂ 'ਤੇ ਛਾਪੇਮਾਰੀ

ਮਲੋਟ, 15 ਜੂਨ (ਗੁਰਮੀਤ ਸਿੰਘ ਮੱਕੜ)-ਐੱਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਕੌਾਸਲ ਮਲੋਟ ਦੁਆਰਾ ਬਣਾਈ ਟੀਮ ਵਲੋਂ ਅੱਜ ਮਲੋਟ ਸ਼ਹਿਰ ਵਿਚ ਪੋਲੀਥੀਨ ...

ਪੂਰੀ ਖ਼ਬਰ »

ਪਿੰਡ ਦੋਦਾ ਦਾ ਖੰਡਰ ਹੋਇਆ ਪੰਚਾਇਤ ਘਰ ਬਣਿਆ ਗਊਸ਼ਾਲਾ

ਦੋਦਾ, 15 ਜੂਨ (ਰਵੀਪਾਲ)-ਹਲਕਾ ਗਿੱਦੜਬਾਹਾ ਦਾ ਮੁੱਖ ਕਸਬਾ ਸਬ-ਤਹਿਸੀਲ ਦੋਦਾ ਦੇ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਦੇ ਬਾਵਜੂਦ ਅਨੇਕਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਸੱਭ ਤੋਂ ਮੁੱਖ ਗ੍ਰਾਮ ਪੰਚਾਇਤ ਲਈ ...

ਪੂਰੀ ਖ਼ਬਰ »

ਕੈਪਟਨ ਰਾਜ 'ਚ ਅਮਨ ਕਾਨੂੰਨ ਦੀ ਸਥਿਤੀ ਵਿਗੜੀ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸਰਕਾਰੀ ਹਸਪਤਾਲ ਪਹੁੰਚ ਕੇ ...

ਪੂਰੀ ਖ਼ਬਰ »

ਅਜ਼ਾਦ ਲੇਖਕ ਮੰਚ ਦੀ ਸਾਹਿਤਕ ਇਕੱਤਰਤਾ

ਗਿੱਦੜਬਾਹਾ, 15 ਜੂਨ (ਬਲਦੇਵ ਸਿੰਘ ਘੱਟੋਂ)-ਅਜ਼ਾਦ ਲੇਖਕ ਮੰਚ ਗਿੱਦੜਬਾਹਾ ਵਲੋਂ ਇਕ ਸਾਹਿਤਕ ਇਕੱਤਰਤਾ ਮੰਚ ਦੇ ਸਰਪ੍ਰਸਤ ਨਿਰਪਾਲ ਸਿੰਘ ਦੀ ਪ੍ਰਧਾਨਗੀ ਵਿਚ ਡੇਰਾ ਬਾਬਾ ਗੰਗਾ ਰਾਮ ਵਿਖੇ ਕੀਤੀ ਗਈ | ਇਸ ਮੌਕੇ ਮੰਚ ਦੇ ਪ੍ਰਧਾਨ ਬਿੱਕਰ ਮਾਣਕ ਨੇ ਸਾਰਿਆਂ ਨੂੰ ਜੀ ...

ਪੂਰੀ ਖ਼ਬਰ »

ਮਲੇਰੀਏ ਸਬੰਧੀ ਸਪੈਸ਼ਲ ਫੀਵਰ ਸਰਵੇ ਕਰਦਿਆਂ ਲੋਕਾਂ ਨੂੰ ਕੀਤਾ ਜਾਗਰੂਕ

ਮਲੋਟ, 15 ਜੂਨ (ਗੁਰਮੀਤ ਸਿੰਘ ਮੱਕੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡਾ: ਵਿਕਰਮ ਅਸੀਜਾ ਜ਼ਿਲ੍ਹਾ ਐਪਡੀਮਾਲੋਜਿਸਟ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ: ਜਾਗਿ੍ਤੀ ਚੰਦਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਤੇ ਡਾ: ਗੁਰਚਰਨ ਸਿੰਘ ਐੱਸ.ਐੱਮ.ਓ. ...

ਪੂਰੀ ਖ਼ਬਰ »

ਔਰਤ ਦੀ ਦਿਨ-ਦਿਹਾੜੇ ਕੁੱਟਮਾਰ ਕਰਨ ਦੀ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਬੂੜਾ ਗੁੱਜਰ ਰੋਡ 'ਤੇ ਗੁੰਡਾ ਅਨਸਰਾਂ ਵਲੋਂ ਔਰਤ ਨੂੰ ਦਿਨ-ਦਿਹਾੜੇ ਬੇਰਹਿਮੀ ਨਾਲ ਕੁੱਟਣ ਸਬੰਧੀ ਘਟਨਾ ਦੀ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਜੋੜ ਮੇਲੇ 'ਤੇ ਜਾਣ ਵਾਲੀਆਂ ਸੰਗਤਾਂ ਲਈ ਲੰਗਰ ਲਾਏ

ਮੰਡੀ ਲੱਖੇਵਾਲੀ, 15 ਜੂਨ (ਮਿਲਖ ਰਾਜ)-ਪਿੰਡ ਜੰਡ ਵਾਲਾ ਭੀਮੇ ਸ਼ਾਹ ਦੇ ਗੁਰਦੁਆਰਾ ਸਾਹਿਬ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੇ ਇਤਿਹਾਸਿਕ ਸਥਾਨ 'ਤੇ ਹਰ ਸਾਲ ਲੱਗਣ ਵਾਲੇ ਜੋੜ ਮੇਲੇ ਲਈ ਜਾਣ ਵਾਲੀਆਂ ਸੰਗਤਾਂ ਲਈ ਇਸ ਇਲਾਕੇ ਦੇ ਹਰੇਕ ਪਿੰਡ ਵਿਚ ਥਾਂ-ਥਾਂ 'ਤੇ ਲੰਗਰ ...

ਪੂਰੀ ਖ਼ਬਰ »

ਅਫ਼ਸਰਸ਼ਾਹੀ ਵਲੋਂ ਆਪਣੇ ਖੇਤਾਂ ਨੂੰ ਪਾਣੀ ਵਾਲੀ ਪਾਈਪ ਗ਼ਲਤ ਢੰਗ ਨਾਲ ਪਾਉਣ 'ਤੇ ਪਿੰਡ ਵਾਸੀਆਂ ਕੀਤਾ ਰੋਸ ਮੁਜ਼ਾਹਰਾ

ਮਲੋਟ, 15 ਜੂਨ (ਮੱਕੜ)-ਪਿੰਡ ਭਾਈਕਾ ਕੇਰਾ ਵਿਖੇ ਇਕ ਤਹਿਸੀਲਦਾਰ ਵਲੋਂ ਆਪਣੇ ਖੇਤ ਵਿਚ ਜਾਣ ਵਾਲੀ ਪਾਈਪ ਲਾਈਨ ਨੂੰ ਬਿਨਾਂ ਪੰਚਾਇਤ ਦੀ ਮਨਜ਼ੂਰੀ ਦੇ ਪੰਚਾਇਤੀ ਜ਼ਮੀਨ ਵਿਚੋਂ ਪਾਉਣ ਦੇ ਰੋਸ ਵਜੋਂ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਸੜਕ ਜਾਮ ਕਰਕੇ ਰੋਸ ...

ਪੂਰੀ ਖ਼ਬਰ »

ਔਰਤ ਦੀ ਬੇਰਹਿਮੀ ਨਾਲ ਕੱੁਟਮਾਰ ਸਿਆਸੀ ਸਰਪ੍ਰਸਤੀ, ਸਮਾਜਿਕ ਦਬਾਅ ਤੇ ਦਹਿਸ਼ਤ ਦਾ ਸਿੱਟਾ- ਜਮਹੂਰੀ ਅਧਿਕਾਰ ਸਭਾ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)- ਸ਼ਹਿਰ ਵਿਚ ਔਰਤ 'ਤੇ ਜਬਰ ਕਰਨ ਦੀ ਘਟਨਾ ਇਤਫ਼ਾਕਨ ਨਹੀਂ ਹੈ ਸਗੋਂ ਇਸ ਘਟਨਾ ਦਾ ਪਿਛੋਕੜ ਸਿਆਸੀ ਸ਼ਹਿ ਪ੍ਰਾਪਤ ਪਰਿਵਾਰ ਨਾਲ ਜੁੜਿਆ ਹੈ, ਜਿਹੜਾ ਫਾਈਨਾਂਸ ਦੇ ਗ਼ੈਰਕਾਨੰੂਨੀ ਧੰਦੇ ਨਾਲ ਮੁਹੱਲਾ ਵਾਸੀਆਂ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵਲੋਂ ਔਰਤ ਦੀ ਕੁੱਟਮਾਰ ਕਰਨ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਪ. ਪ. ਰਾਹੀਂ)-ਸੀ.ਪੀ.ਐੱਮ. ਦੇ ਆਗੂ ਕਾਮਰੇਡ ਅਪਾਰ ਸੰਧੂ, ਸੁਰਜੀਤ ਸਿੰਘ ਘੱਗਾ, ਕਾਮਰੇਡ ਅਲਬੇਲ ਸਿੰਘ, ਅਸ਼ਵਨੀ ਕੁਮਾਰ, ਜੈ ਕਿਸ਼ਨ ਕੋਟਕਪੂਰਾ ਧਰਮਪਾਲ ਝਬੇਲਵਾਲੀ, ਤਰਸੇਮ ਲਾਲ, ਕਾਮਰੇਡ ਇੰਦਰਜੀਤ ਸਿੰਘ, ਹਰੀ ਰਾਮ ਚੱਕ ਸ਼ੇਰੇਵਾਲਾ ...

ਪੂਰੀ ਖ਼ਬਰ »

ਔਰਤ ਦੀ ਦਿਨ-ਦਿਹਾੜੇ ਕੁੱਟਮਾਰ ਕਰਨ ਦੀ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਦੇ ਬੂੜਾ ਗੁੱਜਰ ਰੋਡ 'ਤੇ ਗੁੰਡਾ ਅਨਸਰਾਂ ਵਲੋਂ ਔਰਤ ਨੂੰ ਦਿਨ-ਦਿਹਾੜੇ ਬੇਰਹਿਮੀ ਨਾਲ ਕੁੱਟਣ ਸਬੰਧੀ ਘਟਨਾ ਦੀ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਿਖੇਧੀ ਕੀਤੀ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 21 ਨੂੰ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 21 ਜੂਨ ਨੂੰ 5ਵੇਂ ਵਿਸ਼ਵ ਯੋਗ ਦਿਵਸ ਮੌਕੇ ਰੈੱਡ ਕਰਾਸ ਭਵਨ ਦੇ ਬੈਡਮਿੰਟਨ ਹਾਲ ਵਿਚ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ 'ਚ ਗੁੰਡਾਗਰਦੀ ਵਧੀ-ਜਸਵੀਰ ਗੜ੍ਹੀ

ਸ੍ਰੀ ਮੁਕਤਸਰ ਸਾਹਿਬ, 15 ਜੂਨ (ਪ. ਪ. ਰਾਹੀਂ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੁੱਟਮਾਰ ਦੀ ਸ਼ਿਕਾਰ ਔਰਤ ਜੋ ਹਸਪਤਾਲ 'ਚ ਜ਼ੇਰੇ ਇਲਾਜ ਹੈ, ਦਾ ਹਾਲ-ਚਾਲ ਪੁੱਛਿਆ | ਉਨ੍ਹਾਂ ਪੀੜਤ ਔਰਤ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਿਆਂ ਕਿਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX