ਤਾਜਾ ਖ਼ਬਰਾਂ


ਨਵਾਂਸ਼ਹਿਰ 'ਚ ਪੁਲਿਸ ਮੁਲਾਜ਼ਮ ਸਮੇਤ ਦੋ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  4 minutes ago
ਨਵਾਂਸ਼ਹਿਰ, 6 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਿਖਿਆ ਵਿਭਾਗ ਵੱਲੋਂ ਕਰਵਾਏ ਜਾਣਗੇ ਵਿੱਦਿਅਕ ਮੁਕਾਬਲੇ
. . .  28 minutes ago
ਅੰਮ੍ਰਿਤਸਰ, 6 ਜੁਲਾਈ (ਰਾਜੇਸ਼ ਸੰਧੂ)- ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਜਿੱਥੇ ਸ਼੍ਰੋਮਣੀ ਗੁਰਦੁਆਰਾ ...
32 ਦੇਸ਼ਾਂ ਦੇ ਵਿਗਿਆਨੀਆਂ ਵੱਲੋਂ ਡਬਲ ਯੂ.ਐੱਚ.ਓ ਤੋਂ ਸਿਫ਼ਾਰਸ਼ਾਂ 'ਚ ਸੋਧ ਦੀ ਮੰਗ
. . .  about 1 hour ago
ਨਵੀਂ ਦਿੱਲੀ, 6 ਜੁਲਾਈ -ਕੋਰੋਨਾ ਵਾਇਰਸ ਨੂੰ ਲੈ ਕੇ ਵਿਸ਼ਵ ਭਰ ਦੇ 239 ਵਿਗਿਆਨੀਆਂ ਨੇ ਦਾਅਵਾ ਕੀਤਾ ਇਹ ਵਾਇਰਸ ਹਵਾ ...
ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਹੋਈ ਮੌਤ
. . .  about 1 hour ago
ਦੇਹਰਾਦੂਨ, 6 ਜੁਲਾਈ- ਉੱਤਰਾਖੰਡ ਦੇ ਮਸੂਰੀ ਰੋਡ ਨੇੜੇ ਇਕ ਕਾਰ ਦੇ ਖੱਡ 'ਚ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ...
ਰੁਜ਼ਗਾਰ ਦੀ ਮੰਗ ਨੂੰ ਲੈ ਕੇ ਟੈਲੀਫ਼ੋਨ ਟਾਵਰ 'ਤੇ ਚੜ੍ਹੇ ਦੋ ਬਜ਼ੁਰਗ
. . .  about 1 hour ago
ਸ਼ਾਹਪੁਰ ਕੰਢੀ, 6 ਜੁਲਾਈ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਬਰਾਜ ਔਸਤੀ ਸੰਘਰਸ਼ ਕਮੇਟੀ ਜੈਨੀ ਜੁਗਿਆਲਾ...
ਅੱਜ ਦਾ ਵਿਚਾਰ
. . .  about 2 hours ago
2 ਧਿਰਾਂ ਦਰਮਿਆਨ ਹੋਏ ਝਗੜੇ 'ਚ ਇੱਕ ਦੀ ਮੌਤ, ਔਰਤ ਸਣੇ 3 ਜ਼ਖਮੀ
. . .  1 day ago
ਬਠਿੰਡਾ, 5 ਜੁਲਾਈ (ਨਾਇਬ ਸਿੱਧੂ) - ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਠ ਵਿਚ ਸ਼ਾਮੀ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਸਮੇਤ ਤਿੰਨ ਵਿਅਕਤੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।ਉਨ੍ਹਾਂ ਵਿਚੋਂ ਇੱਕ...
ਖਾਲੀ ਪਲਾਟ 'ਚੋਂ ਮਿਲੀ ਗਲੀ ਸੜੀ ਲਾਸ਼
. . .  1 day ago
ਜਲੰਧਰ, 5 ਜੁਲਾਈ - ਇੱਥੋਂ ਦੇ ਗਰੀਨ ਐਵਿਨਿਊ ਇਲਾਕੇ 'ਚ ਇੱਕ ਖਾਲੀ ਪਲਾਟ 'ਚੋਂ ਗਲੀ ਸੜੀ ਲਾਸ਼ ਮਿਲਣ ਨਾਲ ਦਹਿਸ਼ਤ ਫੈਲ ਗਈ। ਇਸ ਦਾ ਪਤਾ ਲੱਗਣ 'ਤੇ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਲਾਸ਼...
ਰਾਜਪੁਰਾ (ਪਟਿਆਲਾ) 'ਚ 4 ਕੋਰੋਨਾ ਪਾਜ਼ੀਟਿਵ ਆਉਣ ਕਾਰਨ ਦਹਿਸ਼ਤ ਦਾ ਮਾਹੌਲ
. . .  1 day ago
ਰਾਜਪੁਰਾ, 5 ਜੁਲਾਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਕੋਰੋਨਾ ਦੀ ਭਿਆਨਕ ਬਿਮਾਰੀ ਨੇ ਮੁੜ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਇਸ ਦੇ ਚੱਲਦਿਆਂ 3 ਮਰੀਜ਼ ਸ਼ਹਿਰ ਵਿਚ ਅਤੇ ਇਕ ਔਰਤ ਨੇੜਲੇ ਪਿੰਡ ਸਾਹਲ ਵਿਚ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ । ਇਹ ਜਾਣਕਾਰੀ ਸੀ.ਐਮ.ਓ ਪਟਿਆਲਾ ਡਾ. ਹਰੀਸ਼ ਮਲਹੋਤਰਾ...
ਜੈਤੋ 'ਚ ਪੈਟਰੋਲ ਪੰਪ ਤੋਂ 7 ਹਜ਼ਾਰ ਦੀ ਲੁੱਟ, ਕੀਤੇ ਹਵਾਈ ਫਾਇਰ
. . .  1 day ago
ਜੈਤੋ, 5 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਜੈਤੋ-ਮੁਕਤਸਰ ਰੋਡ 'ਤੇ ਸਥਿਤ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਪ੍ਰਿੰਸ ਕਿਸਾਨ ਸੇਵਾ ਕੇਂਦਰ ਪੈਟਰੋਲ ਪੰਪ ਤੋਂ ਕਾਰ ਸਵਾਰ ਲੁਟੇਰਿਆਂ ਵੱਲੋਂ ਕਰਿੰਦੇ ਨੂੰ ਕਾਬੂ ਕਰ ਕੇ ਉਸ ਤੋਂ ਕਰੀਬ 7 ਹਜ਼ਾਰ ਰੁਪਏ ਦੀ ਲੁੱਟ ਤੋਂ ਬਾਅਦ ਦੋ ਹਵਾਈ ਫਾਇਰ ਕਰ ਕੇ ਫ਼ਰਾਰ ਹੋਣ ਜਾਣ ਦਾ ਪਤਾ ਲੱਗਿਆ ਹੈ। ਉਕਤ ਘਟਨਾ ਦੀ ਸੂਚਨਾ ਮਿਲਦਿਆ...
ਕੋਰੋਨਾ ਨੇ ਮਮਦੋਟ ਵਿਚ ਵੀ ਦਿੱਤੀ ਦਸਤਕ
. . .  1 day ago
ਮਮਦੋਟ, 5 ਜੁਲਾਈ (ਸੁਖਦੇਵ ਸਿੰਘ ਸੰਗਮ) - ਕੋਰੋਨਾ ਵਾਇਰਸ ਦੀ ਮਮਦੋਟ ਵਿਚ ਦਸਤਕ ਨਾਲ ਪਹਿਲਾ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਮਮਦੋਟ ਡਾਕਟਰ ਰਜਿੰਦਰ ਮਨਚੰਦਾ ਨੇ ਦੱਸਿਆ ਕਿ ਅੱਜ ਆਈਆਂ ਰਿਪੋਰਟਾਂ ਦੌਰਾਨ ਬੀ.ਐੱਸ.ਐੱਫ ਦੀ 124 ਬਟਾਲੀਅਨ...
ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਲੁਧਿਆਣਾ ਵਿਚ ਅੱਜ ਕੋਰੋਨਾ ਵਾਇਰਸ ਦਾ ਜ਼ਬਰਦਸਤ ਧਮਾਕਾ ਹੋਇਆ ਹੈ ਜਿਸ ਨੇ ਕੇਵਲ ਲੁਧਿਆਣਾ ਹੀ ਨਹੀਂ ਬਲਕਿ ਸਮੁੱਚੇ ਪੰਜਾਬ ਨੂੰ ਕੰਬਣੀ ਛੇੜ ਕੇ ਰੱਖ ਦਿੱਤੀ ਹੈ। ਕਿਉਂਕਿ ਲੁਧਿਆਣਾ ਵਿਚ ਜਿੱਥੇ ਵੱਡੀ ਗਿਣਤੀ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਉੱਥੇ ਇਸ ਦੇ ਨਾਲ ਨਾਲ 2 ਕੋਰੋਨਾ ਪਾਜ਼ੀਟਿਵ...
ਪਠਾਨਕੋਟ 'ਚ 1 ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੀਟਿਵ
. . .  1 day ago
ਪਠਾਨਕੋਟ, 5 ਜੁਲਾਈ (ਆਰ. ਸਿੰਘ) ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਪਠਾਨਕੋਟ ਦੇ ਇਕ ਹੋਰ ਮਰੀਜ਼ਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ । ਇਸ ਦੀ ਪੁਸ਼ਟੀ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ 213 ਸੈਂਪਲ ਅੰਮ੍ਰਿਤਸਰ ਟੈਸਟ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ਇਕ ਦੀ ਰਿਪੋਰਟ...
ਪਾਤੜਾਂ (ਪਟਿਆਲਾ) ਅੰਦਰ ਸਿਹਤ ਕਰਮੀ ਦੇ ਕੋਰੋਨਾ ਪਾਜ਼ੀਟਿਵ ਆਉਣ ਨਾਲ ਇਲਾਕੇ ਅੰਦਰ ਸਹਿਮ ਦਾ ਮਾਹੌਲ
. . .  1 day ago
ਪਾਤੜਾਂ 5 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ...
ਲੋਹੀਆਂ 'ਚ 2 ਪਾਜ਼ੀਟਿਵ ਮਰੀਜ਼ਾਂ ਨਾਲ ਕੋਰੋਨਾ ਨੇ ਮੁੜ ਦਿੱਤੀ ਦਸਤਕ
. . .  1 day ago
ਲੋਹੀਆਂ ਖਾਸ, 5 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ 'ਚ ਭਾਵੇਂ ਲਾਕਡਾਊਨ 'ਚ ਦਿਨੋਂ ਦਿਨ ਢਿੱਲ ਦਿੱਤੀ ਜਾ ਰਹੀ ..
ਸ੍ਰੀ ਮੁਕਤਸਰ ਸਾਹਿਬ ਦੀ ਕੋਰੋਨਾ ਪੀੜਤ ਔਰਤ ਦੀ ਲੁਧਿਆਣਾ 'ਚ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਗਾਂਧੀ ਨਗਰ ਵਾਸੀ ਇਕ ਔਰਤ ਜੋ ਕੋਰੋਨਾ ਪਾਜ਼ੀਟਿਵ ...
ਅੰਮ੍ਰਿਤਸਰ 'ਚ ਕੋਰੋਨਾ ਦੇ 7 ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 5 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ 7 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
ਸ਼ਾਹਕੋਟ ਦੇ ਪਿੰਡ ਫਾਜਲਪੁਰ 'ਚ ਦੋ ਕੋਰੋਨਾ ਮਰੀਜ਼ ਮਿਲਣ ਤੋਂ ਬਾਅਦ 25 ਲੋਕਾਂ ਨੂੰ ਕੀਤਾ ਗਿਆ ਇਕਾਂਤਵਾਸ
. . .  1 day ago
ਸ਼ਾਹਕੋਟ, 5 ਜੁਲਾਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਕੋਰੋਨਾ ਮਹਾਂਮਾਰੀ ਦਰਮਿਆਨ ਮੁੱਢਲੀ ਕਤਾਰ 'ਚ ਲੋਕਾਂ ਦੀ ਸੇਵਾ 'ਚ...
ਪੰਜਾਬ ਅੰਦਰ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਐਡਵਾਈਜ਼ਰੀ ਜਾਰੀ
. . .  1 day ago
ਫ਼ਾਜ਼ਿਲਕਾ, 5 ਜੁਲਾਈ (ਪ੍ਰਦੀਪ ਕੁਮਾਰ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਬਾਹਰਲੇ ਰਾਜਾਂ ਤੋਂ ਯਾਤਰਾ ਕਰ ...
ਫ਼ਰੀਦਕੋਟ ਜ਼ਿਲ੍ਹੇ 'ਚ ਕੋਰੋਨਾ ਦੇ 8 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਫ਼ਰੀਦਕੋਟ, 5 ਜੁਲਾਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਪ੍ਰਾਪਤ ਨਤੀਜਿਆਂ 'ਚ ਫ਼ਰੀਦਕੋਟ ਦੇ ਪਹਿਲਾਂ ਪਾਜ਼ੀਟਿਵ...
ਮੋਗਾ ਵਿਖੇ 5 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 5 ਜੁਲਾਈ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਮੋਗਾ ਨੂੰ ਮਿਲੀਆਂ ਰਿਪੋਰਟਾਂ 'ਚ 5 ਜਣਿਆਂ ਦੀ ਕੋਰੋਨਾ ਰਿਪੋਰਟ ...
ਪਾਵਰਕਾਮ ਵਿਭਾਗ ਦਾ ਨਕਲੀ ਜੇ.ਈ. ਬਣ ਕੇ ਵਸੂਲੀ ਕਰਦਾ ਵਿਅਕਤੀ ਕਾਬੂ
. . .  1 day ago
ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਸਜ਼ਾ ਭੁਗਤ ਰਹੇ ਮਹਿੰਦਰ ਯਾਦਵ ਦੀ ਕੋਰੋਨਾ ਕਾਰਨ ਹੋਈ ਮੌਤ
. . .  1 day ago
ਨਵੀਂ ਦਿੱਲੀ, 5 ਜੁਲਾਈ(ਜਗਤਾਰ ਸਿੰਘ)- ਸਿੱਖ ਕਤਲੇਆਮ ਨਾਲ ਸਬੰਧਿਤ ਇਕ ਮਾਮਲੇ 'ਚ ਜੇਲ੍ਹ ਦੀ ਸਜ਼ਾ ਭੁਗਤ ਰਹੇ ਸਾਬਕਾ ਵਿਧਾਇਕ ....
ਕੇਂਦਰੀ ਜੇਲ੍ਹ ਲੁਧਿਆਣਾ 'ਚ 26 ਕੈਦੀ ਪਾਏ ਗਏ ਕੋਰੋਨਾ ਪਾਜ਼ੀਟਿਵ
. . .  1 day ago
ਲੁਧਿਆਣਾ, 5 ਜੁਲਾਈ (ਸਿਹਤ ਪ੍ਰਤੀਨਿਧੀ) - ਅੱਜ ਜਿਉਂ ਹੀ ਕੇਂਦਰੀ ਜੇਲ੍ਹ ਲੁਧਿਆਣਾ 'ਚ ਬੰਦ ਕੈਦੀਆਂ 'ਚ ਕੋਰੋਨਾ ਬੰਬ...
ਖੇਤੀ ਆਰਡੀਨੈਂਸਾਂ ਵਿਰੁੱਧ 27 ਨੂੰ ਸੂਬੇ ਭਰ 'ਚ ਕਿਸਾਨ ਕਰਨਗੇ ਟਰੈਕਟਰ ਰੋਸ ਮਾਰਚ- ਡਾ: ਸਤਨਾਮ
. . .  1 day ago
ਅਜਨਾਲਾ, 5 ਜੁਲਾਈ (ਐੱਸ. ਪ੍ਰਸ਼ੋਤਮ)- ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ 'ਚ ਸ਼ਾਮਲ ਜਮਹੂਰੀ ਕਿਸਾਨ ਸਭਾ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551

ਮਾਨਸਾ

ਅਕਾਲੀ ਉਮੀਦਵਾਰ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ

ਬੁਢਲਾਡਾ, 15 ਜੂਨ (ਰਾਹੀ)- 21 ਜੂਨ ਨੂੰ ਹੋਣ ਵਾਲੀ ਨਗਰ ਕੌਾਸਲ ਬੁਢਲਾਡਾ ਦੇ ਵਾਰਡ ਨੰਬਰ 18 ਦੀ ਉਪ ਚੋਣ ਲਈ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਉਮੀਦਵਾਰ ਵਲੋਂ ਆਪੋ-ਆਪਣੇ ਸਮਰਥਕਾਂ ਨੂੰ ਨਾਲ ਲੈ ਆਪਣਾ ਚੋਣ ਪ੍ਰਚਾਰ ਆਰੰਭ ਦਿੱਤਾ ਹੈ | ਇਸ ਦੌਰਾਨ ਅਕਾਲੀ ਉਮੀਦਵਾਰ ਮਿਸਤਰੀ ਭੂਰਾ ਸਿੰਘ ਦੇ ਚੋਣ ਦਫ਼ਤਰ ਦਾ ਉਦਘਾਟਨ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰਡ ਦੀ ਸੀਟ ਹਮੇਸ਼ਾ ਅਕਾਲੀ ਦਲ ਪੱਖੀ ਰਹੀ ਹੈ ਅਤੇ ਪਿਛਲੇ ਅਕਾਲੀ ਕੌਾਸਲਰ ਸਵ: ਹਰਵਿੰਦਰ ਸਿੰਘ ਬੰਟੀ ਵਲੋਂ ਵਾਰਡ ਦੀ ਬਿਹਤਰੀ ਲਈ ਹਰ ਤਰਾਂ ਦਾ ਸਹਿਯੋਗ ਦਿੱਤਾ ਗਿਆ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਵਾਰਡ ਦੇ ਰਹਿੰਦੇ ਕੰਮ ਪੂਰੇ ਕਰਵਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਉਮੀਦਵਾਰ ਸਮੇਤ ਸ਼ਹਿਰ ਦੇ ਅਕਾਲੀ ਆਗੂ ਮੌਜੂਦ ਸਨ |

ਜ਼ਿਲੇ੍ਹ ਦੇ 100 ਪਿੰਡਾਂ 'ਚ ਗੁਰਮਤਿ ਕੈਂਪ ਲਗਾਏ-ਜਥੇਦਾਰ ਬੱਪੀਆਣਾ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਨਸਾ ਜ਼ਿਲ੍ਹੇ ਦੇ 100 ਪਿੰਡਾਂ 'ਚ ਲਗਾਏ ਗਏ ਗੁਰਮਤਿ ਸਿਖਲਾਈ ਕੈਂਪ ਸਮਾਪਤ ਹੋ ਗਏ ਹਨ ਜਦਕਿ 17 ਜੂਨ ਤੋਂ 30 ਪਿੰਡਾਂ 'ਚ ਕੈਂਪ ਸ਼ੁਰੂ ਕੀਤੇ ਜਾਣਗੇ | ਇਹ ...

ਪੂਰੀ ਖ਼ਬਰ »

ਪਿੰਡ ਕੋਟਧਰਮੂ ਵਿਖੇ ਨਾਮਧਾਰੀ ਜੰਗ ਸਿੰਘ ਦੀ ਬਰਸੀ ਮਨਾਈ

ਮਾਨਸਾ, 15 ਜੂਨ (ਧਾਲੀਵਾਲ)-ਨੇੜਲੇ ਪਿੰਡ ਕੋਟਧਰਮੂ ਵਿਖੇ ਨਾਮਧਾਰੀ ਜੰਗ ਸਿੰਘ ਦੀ 50ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਢਾਡੀ ਜਥਿਆਂ ਨੇ ਗੁਰੂ ਜਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਜ਼ਿਕਰਯੋਗ ਹੈ ਕਿ ਇਸ ਸਮਾਗਮ 'ਚ ਪੰਜਾਬ ਤੋਂ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਰੈਲੀ ਕੀਤੀ

ਝੁਨੀਰ, 15 ਜੂਨ (ਸੰਧੂ)- ਨੇੜਲੇ ਪਿੰਡ ਰਾਮਾਨੰਦੀ ਵਿਖੇ ਸੀ.ਪੀ.ਆਈ. (ਐਮ.ਐਲ.) ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਸਰਪੰਚ ਗੁਰਮੀਤ ਸਿੰਘ ਨੰਦਗੜ੍ਹ ਦੀ ਅਗਵਾਈ ਹੇਠ ਰੈਲੀ ਕੀਤੀ ਗਈ, ਜਿਸ 'ਚ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਭਾਗ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ...

ਪੂਰੀ ਖ਼ਬਰ »

ਮਾਨਸਾ ਦੀ ਮਨਪ੍ਰੀਤ ਕੌਰ ਨੂੰ ਯੂ.ਜੀ.ਸੀ. ਨੇ ਦਿੱਤਾ ਐਵਾਰਡ ਪੱਤਰ

ਮਾਨਸਾ, 15 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਸਾਧਾਰਨ ਪਰਿਵਾਰ ਦੀ ਲੜਕੀ ਮਨਪ੍ਰੀਤ ਕੌਰ ਨੂੰ ਯੂਨੀਵਰਸਿਟੀ ਗਰਾਂਟ ਕਮਿਸ਼ਨ ਨੇ ਐਵਾਰਡ ਪੱਤਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਉਸ ਨੇ ਜੂਨ 2018 'ਚ ਨੈੱਟ ਦੀ ਪ੍ਰੀਖਿਆ ਤੇ ਦਸੰਬਰ 2018 'ਚ ਜੇ.ਆਰ.ਐਫ. (ਜੂਨੀਅਰ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ-ਪਰਮਿੰਦਰ ਕੌਰ

ਝੁਨੀਰ, 15 ਜੂਨ (ਰਮਨਦੀਪ ਸਿੰਘ ਸੰਧੂ)- ਪਿੰਡ ਚੈਨੇਵਾਲਾ ਵਿਖੇ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਥਾਣਾ ਝੁਨੀਰ ਦੀ ਪੁਲਿਸ ਵਲੋਂ ਸਬ ਇੰਸਪੈਕਟਰ ਪਰਮਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਮੁਲਾਜ਼ਮ ਆਗੂਆਂ 'ਤੇ ਦਰਜ ਪਰਚੇ ਰੱਦ ਕਰਨ ਦੀ ਮੰਗ

ਮਾਨਸਾ, 15 ਜੂਨ (ਵਿ. ਪ੍ਰਤੀ.)-ਪੈਰਾਮੈਡੀਕਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਅਤੇ ਐਨ.ਐਚ.ਐਮ. ਯੂਨੀਅਨ ਦੇ ਆਗੂ ਵਿਸ਼ਵਜੀਤ ਸਿੰਘ ਖੰਡਾ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਿਵਲ ਹਸਪਤਾਲ ਦੇ ਐਸ.ਐਮ.ਓ. ਵਲੋਂ ਮੁਲਾਜ਼ਮ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਬੈਂਕ ਵਲੋਂ 'ਹਰ ਪਿੰਡ ਸਾਡਾ' ਪ੍ਰੋਗਰਾਮ ਦੀ ਸ਼ੁਰੂਆਤ

ਭੀਖੀ, 15 ਜੂਨ (ਬਲਦੇਵ ਸਿੰਘ ਸਿੱਧੂ)- ਐਚ.ਡੀ.ਐਫ.ਸੀ. ਬੈਂਕ ਭੀਖੀ ਵਲੋਂ ਪਿੰਡ ਹੀਰੋਂ ਖੁਰਦ ਵਿਖੇ ਹਰ ਗਾਂਉ ਹਮਾਰਾ ਹੈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ | ਰਿਲੇਸ਼ਨਸ਼ਿਪ ਮੈਨੇਜਰ ਗੁਰਜੀਤ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਤਹਿਤ ਲੋਕਾਂ ਨੂੰ ਵਿੱਤੀ ਸਾਖਰਤਾ, ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਫ਼ਦ ਵਲੋਂ ਨਰਮੇ ਦੀ ਫ਼ਸਲ ਦੇ ਨੁਕਸਾਨ ਦਾ ਜਾਇਜ਼ਾ

ਤਲਵੰਡੀ ਸਾਬੋ /ਸੀਂਗੋ ਮੰਡੀ, 15 ਜੂਨ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਇਲਾਕੇ 'ਚ ਭਾਰੀ ਮੀਂਹ ਅਤੇ ਝੱਖੜ ਨਾਲ ਹੋਈ ਗੜੇਮਾਰੀ ਕਾਰਣ ਨਰਮੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਹਲਕੇ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਐਨ.ਡੀ.ਪੀ.ਐਸ ਐਕਟ ਤਹਿਤ 227 ਪਰਚੇ ਕੀਤੇ ਦਰਜ

ਬਠਿੰਡਾ, 15 ਜੂਨ (ਕੰਵਲਜੀਤ ਸਿੰਘ ਸਿੱਧੂ)- ਕੈਪਟਨ ਸਰਕਾਰ ਵਲੋਂ ਨਸ਼ਿਆਂ ਦੇ ਦੁਰਪ੍ਰਭਾਵਾ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਚਲਾਈ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੇ ਹੁਣ ਤੱਕ ਜ਼ਿਲ੍ਹੇ 'ਚ 215 ਸੈਮੀਨਾਰ, ਨੁੱਕੜ ਮੀਟਿੰਗਾਂ ਅਤੇ ਰੈਲੀਆਂ ਕੀਤੇ ਜਾਣ ਦਾ ਦਾਅਵਾ ...

ਪੂਰੀ ਖ਼ਬਰ »

ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਵਲੋਂ ਗੜੇਮਾਰੀ ਨਾਲ ਖ਼ਰਾਬ ਹੋਈ ਫ਼ਸਲ 'ਤੇ ਦੁੱਖ ਜ਼ਾਹਿਰ

ਰਾਮਾਂ ਮੰਡੀ, 15 ਜੂਨ (ਅਮਰਜੀਤ ਸਿੰਘ ਲਹਿਰੀ)-ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਕਮਾਲੂ, ਬਾਘਾ, ਤਰਖਾਣਵਾਲਾ ਅਤੇ ਸੁੱਖਲੱਧੀ ਵਿਖੇ ਭਾਰੀ ਮੀਂਹ ਅਤੇ ਗੜੇਮਾਰੀ ਪੈਣ ਨਾਲ ਖ਼ਰਾਬ ਹੋਈ ਨਰਮੇ ਦੀ ...

ਪੂਰੀ ਖ਼ਬਰ »

ਵਿਸ਼ਵ ਨਸ਼ਾ ਵਿਰੋਧੀ ਦਿਵਸ ਨੇੜੇ ਆਉਂਦਿਆਂ ਪ੍ਰਸ਼ਾਸਨ ਨੂੰ ਜ਼ਿਲ੍ਹਾ ਨਸ਼ਾ ਮੁਕਤ ਕਰਨ ਦੀ ਆਈ ਯਾਦ

ਬਠਿੰਡਾ, 15 ਜੂਨ (ਸੁਖਵਿੰਦਰ ਸਿੰਘ ਸੁੱਖਾ)- 26 ਜੂਨ ਨੂੰ ਵਿਸ਼ਵ ਭਰ 'ਚ ਮਨਾਏ ਜਾਂਦੇ ਵਿਸ਼ਵ ਨਸ਼ਾ ਵਿਰੋਧੀ ਦਿਵਸ ਦੇ ਨੇੜੇ ਆਉਂਦਿਆਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਿਲ੍ਹਾ ਨਸ਼ਾ ਮੁਕਤ ਕਰਨ ਦਾ ਮੁੜ ਚੇਤਾ ਆਇਆ ਹੈ | ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ...

ਪੂਰੀ ਖ਼ਬਰ »

ਕੁਝ ਵਿਅਕਤੀਆਂ ਨੇ ਕਿਸਾਨ ਦੀ ਨਰਮੇ ਦੀ ਫ਼ਸਲ ਵਾਹੀ

ਸੀਂਗੋ ਮੰਡੀ, 15 ਜੂਨ (ਪਿ੍ੰਸ ਸੌਰਭ ਗਰਗ)- ਸਥਾਨਕ ਮੰਡੀ ਵਿਖੇ ਕੁਝ ਵਿਅਕਤੀਆਂ ਵਲੋਂ ਇਕ ਕਿਸਾਨ ਦੀ ਨਰਮੇ ਦੀ ਫ਼ਸਲ ਵਾਹੁਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਂਗੋ ਚੌਕੀ ਇੰਚਾਰਜ ਜਗਸੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਨਿਰਮਲ ਸਿੰਘ ਵਾਸੀ ਸੀਂਗੋ ਨੇ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਵੱਧ ਤੋਂ ਵੱਧ ਸਰੋਤਾਂ ਦੀ ਕੀਤੀ ਜਾਵੇ ਤਲਾਸ਼-ਡੀ.ਸੀ.

ਬਠਿੰਡਾ, 15 ਜੂਨ (ਕੰਵਲਜੀਤ ਸਿੰਘ ਸਿੱਧੂ)- ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਠਿੰਡਾ ਬੀ ...

ਪੂਰੀ ਖ਼ਬਰ »

ਛੇੜਛਾੜ ਪੀੜਤ ਨਬਾਲਿਗਾ ਨੂੰ ਇਨਸਾਫ਼ ਦਿਵਾਉਣ ਲਈ ਮਜ਼ਦੂਰ ਜਥੇਬੰਦੀ ਵਲੋਂ ਸੰਘਰਸ਼ ਦਾ ਐਲਾਨ

ਬਾਲਿਆਂਵਾਲੀ, 15 ਜੂਨ (ਕੁਲਦੀਪ ਮਤਵਾਲਾ)-ਪਿੰਡ ਭੂੰਦੜ ਵਿਖੇ ਨਾਨਕੇ ਘਰ ਛੁੱਟੀਆਂ ਕੱਟਣ ਆਈ ਆਈ ਇਕ ਨਬਾਲਿਗਾ ਲੜਕੀ ਨਾਲ ਛੇੜਛਾੜ ਕਰਨ ਵਾਲੇ 'ਤੇ ਪੁਲਿਸ ਥਾਣਾ ਬਾਲਿਆਂਵਾਲੀ ਵਲੋਂ ਮਾਮਲਾ ਦਰਜ ਕਰਨ ਦੇ ਬਾਵਜੂਦ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਨਾ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਵਾਹਨ ਦੀ ਫੇਟ ਵੱਜਣ ਕਾਰਨ ਇਕ ਗੰਭੀਰ ਜ਼ਖ਼ਮੀ

ਰਾਮਪੁਰਾ ਫੂਲ, 15 ਜੂਨ (ਗੁਰਮੇਲ ਸਿੰਘ ਵਿਰਦੀ)-ਬੀਤੀ ਰਾਤ ਸੜਕ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਚ ਦਾਖਲ ਕਰਵਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਹਾਰਾ ਗਰੁੱਪ ਪੰਜਾਬ ਦੇ ਮੁਖੀ ਸੰਦੀਪ ਵਰਮਾ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਗੁਰੂਘਰ 'ਚ ਸੰਗਰਾਂਦ ਦਾ ਦਿਹਾੜਾ ਮਨਾਇਆ

ਰਾਮਾਂ ਮੰਡੀ, 15 ਜੂਨ (ਤਰਸੇਮ ਸਿੰਘ)-ਨੇੜਲੇ ਪਿੰਡ ਮਾਨਵਾਲਾ ਦੇ ਗੁਰੂਘਰ ਵਿਖੇ ਗੁਰੂਘਰ ਕਮੇਟੀ ਵਲੋਂ ਹਾੜ੍ਹ ਮਹੀਨੇ ਦਾ ਸੰਗਰਾਂਦ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ...

ਪੂਰੀ ਖ਼ਬਰ »

ਇਲਾਕੇ ਦੇ ਪਿੰਡਾਂ ਅੰਦਰ ਫ਼ਸਲ ਹੋਈ ਤਬਾਹ, ਐਸ.ਡੀ.ਐਮ. ਵਲੋਂ ਮੌਕੇ ਦਾ ਜਾਇਜ਼ਾ

ਸੀਂਗੋ ਮੰਡੀ, 15 ਜੂਨ (ਪਿ੍ੰਸ ਸੌਰਭ ਗਰਗ)- ਪਿਛਲੇ ਦਿਨੀਂ ਪਏ ਮੀਂਹ ਅਤੇ ਗੜੇਮਾਰੀ ਕਾਰਨ ਸੀਂਗੋ ਮੰਡੀ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਅੰਦਰ ਕਿਸਾਨਾਂ ਦੀ ਨਰਮੇ ਦੀ ਫ਼ਸਲ ਵੱਡੀ ਮਾਤਰਾ 'ਚ ਖ਼ਰਾਬ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕੁਝ ਕਿਸਾਨਾਂ ਭਰਾਵਾਂ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੀ ਇਕੱਤਰਤਾ ਹੋਈ

ਮਾਨਸਾ, 15 ਜੂਨ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕੱਤਰਤਾ ਬਲਾਕ ਪ੍ਰਧਾਨ ਬਲਵਿੰਦਰ ਸ਼ਰਮਾ ਦੀ ਅਗਵਾਈ 'ਚ ਹੋਈ | ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਨੇ ਕਿਸਾਨੀ ਮਸਲਿਆਂ 'ਤੇ ਚਰਚਾ ਕਰਦਿਆਂ ਸਰਕਾਰਾਂ 'ਤੇ ਦੋਸ਼ ...

ਪੂਰੀ ਖ਼ਬਰ »

ਜੋਗਾ ਖੇਤਰ 'ਚ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ

ਬਲਜੀਤ ਸਿੰਘ ਅਕਲੀਆ ਜੋਗਾ, 15 ਜੂਨ-ਇਸ ਖੇਤਰ ਦੇ ਪਿੰਡਾਂ 'ਚ ਸਿਹਤ ਸਹੂਲਤਾਂ ਦੀਆਂ ਕਮੀਆਂ ਦੂਰ ਕਰਨ ਲਈ ਸਰਕਾਰ ਨੂੰ ਖ਼ਾਸ ਧਿਆਨ ਦੇਣ ਦੀ ਲੋੜ ਹੈ | ਜਾਣਕਾਰੀ ਅਨੁਸਾਰ ਇਲਾਕੇ ਵਿਚ ਮੁੱਢਲੇ ਸਿਹਤ ਕੇਂਦਰਾਂ ਦੀ ਗਿਣਤੀ 2 ਅਤੇ ਉਪ ਕੇਂਦਰਾਂ ਦੀ ਗਿਣਤੀ 4 ਹੈ ਜਦਕਿ 5 ਹੈਲਥ ...

ਪੂਰੀ ਖ਼ਬਰ »

ਤਰਕਸ਼ੀਲ ਇਕਾਈ ਮੋਹਰ ਸਿੰਘ ਵਾਲਾ ਦੀ ਇਕੱਤਰਤਾ ਹੋਈ

ਭੀਖੀ, 15 ਜੂਨ (ਪ. ਪ.)- ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਮੋਹਰ ਸਿੰਘ ਵਾਲਾ ਦੀ ਇਕੱਤਰਤਾ ਜਥੇਬੰਦਕ ਮੁਖੀ ਜਗਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਲੇਖਕਾਂ, ਬੁੱਧੀਜੀਵੀਆਂ ਸਮਾਜਿਕ ਕਾਰਕੁਨਾਂ ਅਤੇ ਇਤਿਹਾਸਕਾਰਾਂ ਦੀ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪਿਤਾ ਰਾਹ ਦਸੇਰਾ ਹੋਣ ਦੇ ਨਾਲ-ਨਾਲ ਇਕ ਦੋਸਤ ਵੀ ਹੁੰਦੈ

ਡਾ: ਸੁਖਲੀਨ ਕੌਰ ਬੱਲ ਆਪਣੇ ਪਿਤਾ ਡਾ: ਕੁਲਦੀਪ ਸਿੰਘ ਬੱਲ ਤੇ ਮਾਤਾ ਦਵਿੰਦਰ ਕੌਰ ਨਾਲ | ਬਿਕਰਮਜੀਤ ਸਿੰਘ ਮਾਨਸ਼ਾਹੀਆ ਆਪਣੇ ਪਿਤਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨਾਲ | ਬਲਵਿੰਦਰ ਸਿੰਘ ਧਾਲੀਵਾਲ/ਸਵਰਨ ਸਿੰਘ ਰਾਹੀ ਮਾਨਸਾ/ਬੁਢਲਾਡਾ, 15 ਜੂਨ- ਦੁਨੀਆ 'ਚ ...

ਪੂਰੀ ਖ਼ਬਰ »

ਬਾਬਾ ਆਤਮਾ ਰਾਮ ਤੇ ਕਿਹਰ ਦਾਸ ਦੀ ਬਰਸੀ ਮਨਾਈ

ਮਾਨਸਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)- ਨੇੜਲੇ ਪਿੰਡ ਮਾਖਾ ਵਿਖੇ ਬਾਬਾ ਆਤਮਾ ਰਾਮ ਤੇ ਕਿਹਰ ਦਾਸ ਦੀ ਬਰਸੀ ਮਨਾਈ ਗਈ | ਸ੍ਰੀ ਚੰਦ ਸਿਧਾਂਤ ਅਨੁਸਾਰ ਸਾਗਰ ਬਾਣੀ ਦੇ ਭੋਗ ਪਾਏ ਗਏ | ਸੰਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਰੁਖੜ ਦਾਸ ਗਹਿਰੀ ਬੁੱਟਰ, ਮਹੰਤ ਤਾਰਾ ਦਾਸ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਮਾਨਸਾ, 15 ਜੂਨ (ਧਾਲੀਵਾਲ)- ਨੇੜਲੇ ਪਿੰਡ ਦੂਲੋਵਾਲ ਕੋਲ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ | ਹਾਸਲ ਹੋਈ ਜਾਣਕਾਰੀ ਅਨੁਸਾਰ ਮੈਂਗਲ ਸਿੰਘ (60) ਵਾਸੀ ਝੇਰਿਆਂਵਾਲੀ ਜੋ ਮੋਟਰਸਾਈਕਲ 'ਤੇ ਮਾਨਸਾ ਆ ਰਿਹਾ ਸੀ, ਦੀ ਕਾਰ ਨਾਲ ਟੱਕਰ ...

ਪੂਰੀ ਖ਼ਬਰ »

ਡੇਂਗੂ ਦਾ ਲਾਰਵਾ ਲੱਭਣ ਲਈ ਬੋਹਾ ਖੇਤਰ 'ਚ ਟੀਮਾਂ ਭੇਜੀਆਂ ਜਾਣ

ਬੋਹਾ, 15 ਜੂਨ (ਰਮੇਸ਼ ਤਾਂਗੜੀ)- ਇਸ ਖੇਤਰ ਦੇ ਲੋਕਾਂ ਨੇ ਸਿਵਲ ਸਰਜਨ ਮਾਨਸਾ ਅਤੇ ਸਿਹਤ ਵਿਭਾਗ ਪਾਸੋਂ ਮੰਗ ਕੀਤੀ ਹੈ ਕਿ ਡੇਂਗੂ ਦਾ ਲਾਰਵਾ ਲੱਭਣ ਲਈ ਬਣਾਈਆਂ ਟੀਮਾਂ ਇਸ ਖੇਤਰ ਦੇ ਪਿੰਡਾਂ ਵਿਚ ਵੀ ਭੇਜੀਆਂ ਜਾਣ | ਸਰਕਾਰੀ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਗੂ ...

ਪੂਰੀ ਖ਼ਬਰ »

ਮਾਊਾਟ ਐਵਰੈਸਟ ਦੀ ਚੋਟੀ 'ਤੇ ਤਿਰੰਗਾ ਲਹਿਰਾਉਣ ਵਾਲੇ ਰਮਨਵੀਰ ਸਿੰਘ ਦਾ ਭਰਵਾਂ ਸਵਾਗਤ

ਸਰਦੂਲਗੜ੍ਹ, 15 ਜੂਨ (ਜੀ. ਐਮ. ਅਰੋੜਾ)- ਨੇੜਲੇ ਪਿੰਡ ਜਟਾਣਾ ਕਲਾਂ ਦੇ ਬਲੈਕ ਕੈਟ ਕਮਾਂਡੋ ਰਮਨਵੀਰ ਸਿੰਘ ਪੁੱਤਰ ਬਲਜਿੰਦਰ ਸਿੰਘ ਦਾ ਪਿੰਡ ਪਹੁੰਚਣ 'ਤੇ ਪਿੰਡ ਵਾਸੀਆ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਦੱਸਣਯੋਗ ਹੈ ਕਿ ਪਿਛਲੇ ਦਿਨੀਂ 16 ਮਈ ਨੂੰ ਸਵੇਰੇ 7 ਵਜੇ ਸਭ ਤੋਂ ...

ਪੂਰੀ ਖ਼ਬਰ »

ਜੋਗਾ ਖੇਤਰ 'ਚ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ

ਬਲਜੀਤ ਸਿੰਘ ਅਕਲੀਆ ਜੋਗਾ, 15 ਜੂਨ-ਇਸ ਖੇਤਰ ਦੇ ਪਿੰਡਾਂ 'ਚ ਸਿਹਤ ਸਹੂਲਤਾਂ ਦੀਆਂ ਕਮੀਆਂ ਦੂਰ ਕਰਨ ਲਈ ਸਰਕਾਰ ਨੂੰ ਖ਼ਾਸ ਧਿਆਨ ਦੇਣ ਦੀ ਲੋੜ ਹੈ | ਜਾਣਕਾਰੀ ਅਨੁਸਾਰ ਇਲਾਕੇ ਵਿਚ ਮੁੱਢਲੇ ਸਿਹਤ ਕੇਂਦਰਾਂ ਦੀ ਗਿਣਤੀ 2 ਅਤੇ ਉਪ ਕੇਂਦਰਾਂ ਦੀ ਗਿਣਤੀ 4 ਹੈ ਜਦਕਿ 5 ਹੈਲਥ ...

ਪੂਰੀ ਖ਼ਬਰ »

ਹੀਰਕੇ ਦਾ ਕਬੱਡੀ ਟੂਰਨਾਮੈਂਟ 19 ਤੋਂ

ਝੁਨੀਰ, 15 ਜੂਨ (ਪ. ਪ.)-ਸ਼ਹੀਦ ਊਧਮ ਸਿੰਘ ਸਰਬ ਸਾਂਝਾ ਕਲੱਬ, ਸੰਤ ਬਾਬਾ ਭਗਵਾਨ ਦਾਸ ਸਪੋਰਟਸ ਕਲੱਬ, ਬਾਬਾ ਰੋੜੂ ਪੀਰ ਕਮੇਟੀ ਅਤੇ ਸਥਾਨਕ ਪੰਚਾਇਤ ਦੇ ਸਹਿਯੋਗ ਨਾਲ ਬਾਬਾ ਰੋੜੂ ਪੀਰ ਦੀ ਦਰਗਾਹ 'ਤੇ ਦੂਸਰਾ ਕਬੱਡੀ ਟੂਰਨਾਮੈਂਟ 19 ਜੂਨ ਤੋਂ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਭੀਖੀ, 15 ਜੂਨ (ਗੁਰਿੰਦਰ ਸਿੰਘ ਔਲਖ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਭੀਖੀ ਦੀ ਮੀਟਿੰਗ ਡਾ. ਜਸਵੀਰ ਸਿੰਘ ਗੁੜਥੜੀ ਕਾਰਜਕਾਰੀ ਪ੍ਰਧਾਨ ਦੀ ਅਗਵਾਈ ਹੇਠ ਸਥਾਨਕ ਸਤੀ ਮਾਤਾ ਮੰਦਰ ਵਿਖੇ ਹੋਈ | ਇਸ ਮੌਕੇ ਫ਼ਤਹਿਵੀਰ ਸਿੰਘ ਦੀ ਮੌਤ 'ਤੇ ਮੌਨ ਧਾਰ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX