ਤਾਜਾ ਖ਼ਬਰਾਂ


ਵਾਪਰ ਰਹੇ ਸੜਕ ਹਾਦਸਿਆਂ 'ਤੇ ਲਗਾਮ ਲਗਾਉਣ ਲਈ ਟਰੈਫਿਕ ਪੁਲਿਸ ਵੱਲੋਂ ਲਿਆ ਗਿਆ ਇਹ ਫ਼ੈਸਲਾ
. . .  3 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸੂਬੇ 'ਚ ਵੱਧ ਰਹੇ ਸੜਕ ਹਾਦਸਿਆਂ 'ਚ ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਜਿਸ ਨੂੰ ਬਚਾਇਆ ਜਾ ਸਕਦਾ ਹੈ। ਇਸੇ ਨੂੰ ਦੇਖਦੇ ਹੋਏ ਟਰੈਫ਼ਿਕ ਏ.ਡੀ.ਜੀ.ਪੀ. ਐੱਸ.ਐੱਸ. ਚੌਹਾਨ ਵੱਲੋਂ ਜਾਰੀ ਹੁਕਮਾਂ ਮੁਤਾਬਿਕ ਟਰੈਫ਼ਿਕ ...
ਆਈ.ਪੀ.ਐੱਸ ਅਹੁਦੇ ਦੇ ਤਿੰਨ ਅਧਿਕਾਰੀ ਪਦ ਉੱਨਤ ਹੋ ਕੇ ਬਣੇ ਡੀ.ਜੀ.ਪੀ
. . .  33 minutes ago
ਚੰਡੀਗੜ੍ਹ, 17 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਵੱਲੋਂ ਅੱਜ ਹੁਕਮ ਜਾਰੀ ਕਰ ਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ. ਬਣਾਇਆ ਗਿਆ ਹੈ। ਜਿਨ੍ਹਾਂ ਦੇ ਨਾਂਅ ਪ੍ਰਬੋਧ ਕੁਮਾਰ, ਰੋਹਿਤ ....
ਕੁਮਾਰਸਵਾਮੀ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ
. . .  58 minutes ago
ਬੈਂਗਲੁਰੂ, 17 ਜੁਲਾਈ- ਸੁਪਰੀਮ ਕੋਰਟ ਵੱਲੋਂ ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਫ਼ੈਸਲਾ ਸੁਣਾਏ ਜਾਣ ਤੋਂ ਬਾਅਦ ਬੈਂਗਲੁਰੂ 'ਚ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਬੈਂਗਲੁਰੂ 'ਚ ਕਾਂਗਰਸੀ ਵਿਧਾਇਕਾਂ ਦੇ ਨਾਲ ਬੈਠਕ ਕਰ ਰਹੇ...
ਸੰਵਿਧਾਨ, ਅਦਾਲਤ ਅਤੇ ਲੋਕਪਾਲ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਜਾਵੇਗਾ ਫ਼ੈਸਲਾ- ਕਰਨਾਟਕ ਦੇ ਸਪੀਕਰ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਕਰਨਾਟਕ ਸੰਕਟ ਨੂੰ ਲੈ ਕੇ 15 ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਪੀਕਰ ਨੂੰ ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ...
ਜੈਤੋ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਡਿੱਗੀ ਛੱਤ
. . .  about 1 hour ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਦੋ ਦਿਨ ਲਗਾਤਾਰ ਪਏ ਰਹੇ ਮੀਂਹ ਨੇ ਜੈਤੋ ਵਿਖੇ ਸਥਿਤ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੀ ਯਾਦਗਾਰ ਵਾਲੀ ਜੇਲ੍ਹ ਦੀ ਕੋਠੜੀ ਦੀ ਛੱਤ ਡਿੱਗ ਗਈ ਹੈ ਅਤੇ ਦੂਜੀ ਬਿਲਡਿੰਗ ਦਾ ਹਿੱਸਾ ਵੀ ਕਿਸੇ ਸਮੇਂ ...
ਆਵਾਰਾ ਸਾਨ੍ਹ ਨਾਲ ਟਕਰਾਉਣ ਕਾਰਨ ਸੜਕ 'ਤੇ ਪਲਟਿਆ ਵਾਹਨ, ਵਾਲ-ਵਾਲ ਬਚਿਆ ਚਾਲਕ
. . .  about 1 hour ago
ਮੋਗਾ, 17 ਜੁਲਾਈ- ਮੋਗਾ ਦੇ ਕੋਟਕਪੂਰਾ ਬਾਈਪਾਸ 'ਤੇ ਅੱਜ ਤੜਕੇ ਟਾਟਾ 407 ਦੀ ਆਵਾਰਾ ਸਾਨ੍ਹ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਸਾਨ੍ਹ ਦੀ ਮੌਤ ਹੋ ਗਈ ਅਤੇ ਵਾਹਨ ਚਾਲਕ ਵਾਲ-ਵਾਲ ਬਚ ਗਿਆ। ਹਾਲਾਂਕਿ ਟੱਕਰ 'ਚ ਟਾਟਾ 407 ਸੜਕ 'ਤੇ ਪਲਟ ਕੇ ਬੁਰੀ ....
ਡਰੇਨ 'ਚ ਪਾਣੀ ਜ਼ਿਆਦਾ ਆਉਣ ਕਾਰਨ ਦਰਜਨਾਂ ਏਕੜ ਫ਼ਸਲ ਹੋਈ ਤਬਾਹ
. . .  about 1 hour ago
ਭਗਤਾ ਭਾਈਕਾ, 17 ਜੁਲਾਈ (ਸੁਖਪਾਲ ਸਿੰਘ ਸੋਨੀ)- ਪਿਛਲੇ ਦੋ ਦਿਨ ਤੋ ਹੋ ਰਹੀ ਬਰਸਾਤ ਕਾਰਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਨਿਓੁਰ ਵਿਖੇ ਡਰੇਨ 'ਚ ਪਾਣੀ ਵਧੇਰੇ ਆਉਣ ਕਾਰਨ ਪਾਣੀ ਖੇਤਾਂ 'ਚ ਵੜ ਗਿਆ। ਡਰੇਨ ਦੇ ਪਾਣੀ ਨਾਲ ਤਕਰੀਬਨ ਦਰਜਨਾਂ ਏਕੜ ਫ਼ਸਲ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  54 minutes ago
ਇਸਲਾਮਾਬਾਦ, 17 ਜੁਲਾਈ- ਲਾਹੌਰ ਤੋਂ ਗੁੱਜਰਾਂਵਾਲਾ ਜਾ ਰਹੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਪਾਕਿਸਤਾਨ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਾਕਿਸਤਾਨੀ ਮੀਡੀਆ ਅਨੁਸਾਰ, ਹਾਫ਼ਿਜ਼ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਨਿਆਇਕ ਹਿਰਾਸਤ 'ਚ ...
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ
. . .  about 1 hour ago
ਮੁੰਬਈ ਹਮਲੇ ਦਾ ਮਾਸਟਰਮਾਈਂਡ ਹਾਫ਼ਿਜ਼ ਸਈਦ ਗ੍ਰਿਫ਼ਤਾਰ........................
ਪੇਸ਼ੀ ਲਈ ਪਟਿਆਲਾ ਦੀ ਮਾਨਯੋਗ ਅਦਾਲਤ ਪਹੁੰਚੇ ਬ੍ਰਹਮ ਮਹਿੰਦਰਾ
. . .  about 2 hours ago
ਪਟਿਆਲਾ, 17 ਜੁਲਾਈ(ਅਮਨਦੀਪ ਸਿੰਘ)- ਸਿਮਰਨਜੀਤ ਸਿੰਘ ਬੈਂਸ 'ਤੇ ਪੰਜਾਬ ਦੇ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਕੀਤੇ ਮਾਣਹਾਨੀ ਦੇ ਮੁਕੱਦਮੇ ਨੂੰ ਲੈ ਖ਼ੁਦ ਮਹਿੰਦਰਾ ਅੱਜ ਪਟਿਆਲਾ ਦੀ ਮਾਨਯੋਗ ਅਦਾਲਤ 'ਚ ਪੇਸ਼ੀ ਲਈ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਆਦਮੀ ਤੇ ਦੋ ਔਰਤਾਂ ਗ੍ਰਿਫ਼ਤਾਰ
. . .  about 1 hour ago
ਨਾਭਾ, 17 ਜੁਲਾਈ (ਕਰਮਜੀਤ ਸਿੰਘ)- ਥਾਣਾ ਸਦਰ ਨਾਭਾ ਅਧੀਨ ਪੈਂਦੀ ਗਲਵੱਟੀ ਚੌਂਕੀ ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਪ੍ਰੇਮ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ ਨੇੜਲੇ ਪਿੰਡ ਸੁਖੇਵਾਲ ਨੇਂੜਿਓਂ 436 ਖੁੱਲ੍ਹੀਆਂ ਗੋਲੀਆਂ ਸਮੇਤ ਕਾਬੂ ਕੀਤਾ....
ਪਾਣੀ ਦੀ ਨਿਕਾਸੀ ਕਰਨ ਤੋਂ ਪਹਿਲਾਂ ਹੀ ਨਿਕਾਸੀ ਨਾਲਾ ਧੜੰਮ
. . .  about 2 hours ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ-ਲੁਧਿਆਣਾ ਰਾਜ ਮਾਰਗ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਨੇੜਿਓਂ ਚਹੁੰ ਮਾਰਗੀ ਕੀਤੇ ਜਾਣ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਸੜਕ ਦੇ ਨਲ-ਨਾਲ ਬਣਾਇਆ ਨਿਕਾਸੀ ਨਾਲਾ ਪਾਣੀ ਦਾ ਨਿਕਾਸ ਕਰਨ ਤੋਂ ...
ਬੰਗਾ : ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਿੰਡ ਗੁਣਾਚੌਰ ਨੇੜੇ ਅੱਜ ਸਕੂਟਰ ਦੇ ਗਾਂ ਨਾਲ ਟਕਰਾਅ ਜਾਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ 35 ਸਾਲਾ ਪਰਮਜੀਤ ਕੁਮਾਰ ਪੁੱਤਰ ਗੁਰਮੇਜ...
ਸਟਰਾਮ ਵਾਟਰ ਕਲੈਕਸ਼ਨ 'ਚ ਡਿੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਡੇਰਾਬੱਸੀ, 17 ਜੁਲਾਈ (ਸ਼ਾਮ ਸਿੰਘ ਸੰਧੂ)- ਨਗਰ ਕੌਂਸਲ ਡੇਰਾਬਸੀ ਵਲੋਂ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ 'ਤੇ ਬਣਾਏ ਸਟਰਾਮ ਵਾਟਰ ਕਲੈਕਸ਼ਨ ਸੈਂਟਰ 'ਚ ਡਿੱਗ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਰਿੰਦਰ ਕੁਮਾਰ ਵਾਸੀ ਡੇਰਾਬਸੀ...
ਦੂਜੀ ਰਾਤ ਪਏ ਭਾਰੀ ਮੀਂਹ ਨੇ ਸ੍ਰੀ ਮੁਕਤਸਰ ਸਾਹਿਬ 'ਚ ਡੋਬੀਆਂ ਫ਼ਸਲਾਂ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਦੂਜੀ ਰਾਤ ਲਗਾਤਾਰ ਪਏ ਭਾਰੀ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਖੇਤਰ ਦੇ ਪਿੰਡਾਂ ਸੰਗੂਧੌਣ, ਉਦੇਕਰਨ, ਚੜ੍ਹੇਵਣ, ਡੋਹਕ ਆਦਿ 'ਚ ਪਾਣੀ ਆਉਣ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਵਿਸ਼ੇਸ਼ ਬੈਠਕ
. . .  about 3 hours ago
ਕਰਨਾਟਕ ਸੰਕਟ : ਬਾਗ਼ੀ ਵਿਧਾਇਕਾਂ 'ਤੇ ਅਸਤੀਫ਼ਿਆਂ 'ਤੇ ਸਪੀਕਰ ਲੈਣ ਫ਼ੈਸਲਾ- ਸੁਪਰੀਮ ਕੋਰਟ
. . .  about 3 hours ago
ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  about 4 hours ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ਿਆਂ 'ਤੇ ਫ਼ੈਸਲਾ ਲੈਣ ਸਪੀਕਰ
. . .  about 3 hours ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  about 4 hours ago
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  about 4 hours ago
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  about 4 hours ago
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  about 4 hours ago
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 5 hours ago
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 5 hours ago
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 5 hours ago
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 1 hour ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 1 hour ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਹਾੜ ਸੰਮਤ 551
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਕਪੂਰਥਲਾ / ਫਗਵਾੜਾ

ਨਗਰ ਪੰਚਾਇਤ ਢਿਲਵਾਂ ਵਲੋਂ ਕਸਬੇ 'ਚ ਲਗਾਈਆਂ ਸਟਰੀਟ ਲਾਈਟਾਂ ਸ਼ੋਅ ਪੀਸ ਬਣੀਆਂ

ਢਿਲਵਾਂ, 15 ਜੂਨ (ਪਲਵਿੰਦਰ ਸਿੰਘ)- ਨਗਰ ਪੰਚਾਇਤ ਢਿਲਵਾਂ ਵਲੋਂ ਢਿਲਵਾਂ ਕਸਬੇ ਵਿਚ ਲੱਖਾਂ ਰੁਪਏ ਖ਼ਰਚ ਕੇ ਲਗਾਈਆਂ ਗਈਆਂ ਸਟਰੀਟ ਲਾਈਟਾਂ ਇਕ ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ | ਢਿਲਵਾਂ ਤੋਂ ਬੱਸ ਸਟੈਂਡ ਨੂੰ ਜਾਂਦਿਆਂ ਲੱਗੀਆਂ ਸਟਰੀਟ ਲਾਈਟਾਂ ਨੂੰ ਇੱਕ ਸ਼ੋਅ ਪੀਸ ਕਹਿ ਲਿਆ ਜਾਵੇ ਤਾਂ ਕੋਈ ਅਤਿਕਥਨੀ ਨਹੀਂ ਹੋਵੇਗੀ | ਉਕਤ ਸਟਰੀਟ ਲਾਈਟਾਂ ਵਿਚੋਂ ਕੁਝ ਲਾਈਟਾਂ ਦੇ ਸ਼ੀਸ਼ੇ ਟੁੱਟੇ ਹੋਏ ਹਨ ਅਤੇ ਕੁੱਝ ਸਟਰੀਟ ਲਾਈਟਾਂ ਨੂੰ ਰੁੱਖਾਂ ਅਤੇ ਰੁੱਖਾਂ ਦੇ ਪੱਤਿਆਂ ਨੇ ਘੇਰਾ ਪਾਇਆ ਹੋਇਆ ਹੈ, ਜੋ ਕਿ ਰੌਸ਼ਨੀ ਵਿਚ ਰੁਕਾਵਟ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਪੈਦਾ ਕਰ ਰਹੇ ਹਨ | ਕੁੱਝ ਲਾਈਟਾਂ ਟੇਢੀਆਂ ਹੋ ਗਈਆਂ ਹਨ ਜੋ ਕਿ ਕਿਸੇ ਵੇਲੇ ਵੀ ਡਿਗ ਸਕਦੀਆਂ ਹਨ | ਲੋਕਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਸਬਾ ਢਿਲਵਾਂ ਵਿਚ ਲੱਗੀਆਂ ਦੋ ਫਲੱਡ ਲਾਈਟਾਂ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਬੰਦ ਹਨ | ਵਰਨਣਯੋਗ ਹੈ ਕਿ ਉਕਤ ਦੋ ਫਲੱਡ ਲਾਈਟਾਂ ਤੇ ਨਗਰ ਪੰਚਾਇਤ ਢਿਲਵਾਂ ਵਲੋਂ ਲੱਖਾਂ ਰੁਪਏ ਖ਼ਰਚ ਕੀਤੇ ਗਏ ਸਨ, ਪਿਛਲੇ ਬਹੁਤ ਹੀ ਲੰਮੇ ਸਮੇਂ ਤੋਂ ਲੱਗੀਆਂ ਫਲੱਡ ਲਾਈਟਾਂ ਬੰਦ ਪਈਆਂ ਹੀ ਕਸਬੇ ਦੀ ਸ਼ਾਨ ਵਿਚ ਵਾਧਾ ਕਰ ਰਹੀਆਂ ਹਨ ਪਰ ਨਗਰ ਪੰਚਾਇਤ ਢਿਲਵਾਂ ਦੇ ਅਧਿਕਾਰੀ ਅਤੇ ਨਗਰ ਪੰਚਾਇਤ ਢਿਲਵਾਂ ਦੇ ਪ੍ਰਧਾਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੇ | ਇਸ ਤੋਂ ਇਲਾਵਾ ਨਗਰ ਪੰਚਾਇਤ ਢਿਲਵਾਂ ਵਲੋਂ ਲੋਕਾਂ ਨੂੰ ਦਿੱਤਾ ਜਾ ਰਿਹਾ ਪੀਣ ਵਾਲਾ ਪਾਣੀ ਬਹੁਤ ਹੀ ਗੰਧਲਾ ਆ ਰਿਹਾ ਹੈ ਜੋ ਕਿ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਕਸਬੇ ਵਿਚ ਕਈ ਜਗ੍ਹਾ ਪੀਣ ਵਾਲੇ ਪਾਣੀ ਦੇ ਪਾਈਪ ਨਾਲੀਆਂ ਵਿਚੋਂ ਕੱਢੇ ਹੋਏ ਹਨ | ਵਰਨਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਪਾਣੀ ਵਾਲੀਆਂ ਪਾਈਪਾਂ ਦੀ ਸਫ਼ਾਈ ਵੀ ਨਹੀਂ ਕਰਵਾਈ ਗਈ | ਲੋਕਾਂ ਦੀ ਮੰਗ ਹੈ ਕਿ ਉਕਤ ਪਾਣੀ ਦੀ ਜਾਂਚ ਕਰਵਾਈ ਜਾਵੇ | ਨਗਰ ਪੰਚਾਇਤ ਅਧਿਕਾਰੀਆਂ ਨੂੰ ਇਸ ਪਾਸੇ ਵੀ ਧਿਆਨ ਦੇਣ ਦੀ ਲੋੜ ਹੈ | ਇਸ ਤੋਂ ਇਲਾਵਾ ਇਲਾਕਾ ਨਿਵਾਸੀਆਂ ਦੀ ਪ੍ਰਮੁੱਖ ਸਮੱਸਿਆ ਬੱਸ ਡਰਾਈਵਰਾਂ ਵਲੋਂ ਢਿਲਵਾਂ ਬੱਸ ਸਟੈਂਡ ਤੇ ਬੱਸਾਂ ਨਾ ਖੜੀਆਂ ਕਰਨ ਦੀ ਹੈ | ਜਦੋਂ ਵੀ ਜਲੰਧਰੋਂ ਜਾਂ ਅੰਮਿ੍ਤਸਰੋਂ ਢਿਲਵਾਂ ਵਾਸਤੇ ਬੈਠਦੇ ਹਾਂ ਤਾਂ ਬੱਸ ਡਰਾਈਵਰ ਢਿਲਵਾਂ ਬੱਸ ਸਟੈਂਡ ਤੇ ਬੱਸਾਂ ਨਾ ਖਿਲਾਰ ਕੇ ਢਿਲਵਾਂ ਟੋਲ ਪਲਾਜ਼ਾ ਖਿਲਾਰਦੇ ਹਨ ਜਿਸ ਕਾਰਨ ਸਫ਼ਰ ਕਰਨ ਵਾਲਿਆਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਤੋਂ ਇਲਾਵਾ ਕਸਬਾ ਨਿਵਾਸੀ ਸੀਵਰੇਜ ਦੀ ਸਮੱਸਿਆ ਤੋਂ ਵੀ ਬਹੁਤ ਪ੍ਰੇਸ਼ਾਨ ਹਨ | ਲੋਕਾਂ ਦੀ ਉੱਚ ਅਧਿਕਾਰੀਆਂ ਪਾਸੋਂ ਮੰਗ ਹੈ ਕਿ ਢਿਲਵਾਂ ਨਿਵਾਸੀਆਂ ਦੀਆਂ ਉਕਤ ਮੁਸ਼ਕਲਾਂ ਜਲਦੀ ਹੱਲ ਕੀਤੀਆਂ ਜਾਣ |

ਬੱਸ ਹੇਠ ਆਉਣ ਕਰਕੇ ਸਕੂਟਰੀ ਸਵਾਰ ਲੜਕੀ ਦੀ ਮੌਤ, ਲੜਕਾ ਹੋਇਆ ਜ਼ਖ਼ਮੀ

ਫਗਵਾੜਾ, 15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਰੋਡ 'ਤੇ ਸਕੀਨ ਨੰਬਰ ਤਿੰਨ ਦੇ ਨੇੜੇ ਇਕ ਸਰਕਾਰੀ ਬੱਸ ਨੰਬਰ ਪੀ.ਬੀ.07 ਬੀ.ਕਿਉ/1255 ...

ਪੂਰੀ ਖ਼ਬਰ »

ਜੇ.ਈ.ਈ. ਐਡਵਾਂਸ ਦੀ ਪ੍ਰੀਖਿਆ 'ਚ ਸਗਲਪ੍ਰੀਤ 1108 ਰੈਂਕ ਲੈ ਕੇ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ

ਕਪੂਰਥਲਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ਦੇ 12ਵੀਂ ਦੇ ਵਿਦਿਆਰਥੀ ਸਗਲਪ੍ਰੀਤ ਸਿੰਘ ਵਾਸੀ ਕਪੂਰਥਲਾ ਨੇ ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ (ਆਈ.ਆਈ.ਟੀ.) ਰੁੜਕੀ ਵਲੋਂ ਜੇ.ਈ.ਈ. ਐਡਵਾਂਸ ਦੀ ਲਈ ਗਈ ਪ੍ਰੀਖਿਆ ਵਿਚੋਂ 1108 ਰੈਂਕ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਵਿਰੁੱਧ ਕੇਸ ਦਰਜ

ਫਗਵਾੜਾ, 15 ਜੂਨ (ਵਿਸ਼ੇਸ਼ ਪ੍ਰਤੀਨਿਧ)-ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਦੇ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮਾ ਦੇਵੀ ਪਤਨੀ ਨੰਦ ਕਿਸ਼ੋਰ ਵਾਸੀ ਚਾਚੋਕੀ ਨੇ ਪੁਲਿਸ ਨੂੰ ਦੱਸਿਆ ਕਿ 14 ਸਾਲਾ ਲੜਕੀ ...

ਪੂਰੀ ਖ਼ਬਰ »

'ਬਾਬੇ ਨਾਨਕ ਦੀ ਬਗ਼ੀਚੀ' ਪੀ. ਡਬਲਿਯੂ. ਡੀ. ਦਫ਼ਤਰ ਦੇ ਸਾਹਮਣੇ ਬਣਾਈ ਜਾਵੇਗੀ-ਇੰਜ: ਖਰਬੰਦਾ

ਸੁਲਤਾਨਪੁਰ ਲੋਧੀ, 15 ਜੂਨ (ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਜਿੱਥੇ ਵਿਸ਼ੇਸ਼ ਫਲਾਂ ਦੇ ਬੂਟੇ ਲਗਾਏ ਜਾਣਗੇ, ਉੱਥੇ ਸੁੰਦਰ ਪਾਰਕ ਬਣਾ ਕੇ ਸੁੰਦਰ ਬੂਟੇ ਲਗਾਏ ਜਾਣਗੇ ਤਾਂ ਜੋ ਸ਼ਰਧਾਲੂਆਂ ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ ਮਾਂ ਪੁੱਤਰ ਕਾਬੂ

ਸੁਭਾਨਪੁਰ, 15 ਜੂਨ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ 35 ਗ੍ਰਾਮ ਹੈਰੋਇਨ ਸਮੇਤ ਮਾਂ ਪੁੱਤਰ ਨੂੰ ਹਿਰਾਸਤ ਵਿਚ ਲੈ ਲਿਆ | ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਦਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਵਲੋਂ ਕਸਬੇ 'ਚ ਲਗਾਈਆਂ ਸਟਰੀਟ ਲਾਈਟਾਂ ਸ਼ੋਅ ਪੀਸ ਬਣੀਆਂ

ਢਿਲਵਾਂ, 15 ਜੂਨ (ਪਲਵਿੰਦਰ ਸਿੰਘ)- ਨਗਰ ਪੰਚਾਇਤ ਢਿਲਵਾਂ ਵਲੋਂ ਢਿਲਵਾਂ ਕਸਬੇ ਵਿਚ ਲੱਖਾਂ ਰੁਪਏ ਖ਼ਰਚ ਕੇ ਲਗਾਈਆਂ ਗਈਆਂ ਸਟਰੀਟ ਲਾਈਟਾਂ ਇਕ ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ | ਢਿਲਵਾਂ ਤੋਂ ਬੱਸ ਸਟੈਂਡ ਨੂੰ ਜਾਂਦਿਆਂ ਲੱਗੀਆਂ ਸਟਰੀਟ ਲਾਈਟਾਂ ਨੂੰ ਇੱਕ ਸ਼ੋਅ ...

ਪੂਰੀ ਖ਼ਬਰ »

115 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਸਿਧਵਾਂ ਦੋਨਾ, 15 ਜੂਨ (ਅਵਿਨਾਸ਼ ਸ਼ਰਮਾ)- ਨੇੜਲੇ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਨੇੜੇ ਕਾਲਾ ਸੰਘਿਆਂ ਪੁਲਿਸ ਵਲੋਂ 115 ਗਰਾਮ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਕਾਲਾ ਸੰਘਿਆਂ ਪੁਲਿਸ ਚੌਕੀ ਇੰਚਾਰਜ ਏ.ਐਸ.ਆਈ. ...

ਪੂਰੀ ਖ਼ਬਰ »

ਗੱਲੇ ਵਿਚੋਂ 2 ਲੱਖ ਰੁਪਏ ਚੋਰੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ 'ਤੇ ਕੇਸ ਦਰਜ

ਢਿਲਵਾਂ, 15 ਜੂਨ (ਸੁਖੀਜਾ, ਪ੍ਰਵੀਨ, ਪਲਵਿੰਦਰ)- ਥਾਣਾ ਢਿਲਵਾਂ ਦੀ ਪੁਲਿਸ ਨੇ ਪੈਸੇ ਚੋਰੀ ਕਰਨ ਦੇ ਦੋਸ਼ ਵਿਚ ਇਕ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ | ਥਾਣਾ ਮੁਖੀ ਢਿਲਵਾਂ ਤੇ ਮੁੱਖ ਮੁਨਸ਼ੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਿੰਗਾਰਾ ਸਿੰਘ ਪੁੱਤਰ ਬਚਨ ਸਿੰਘ ਵਾਸੀ ...

ਪੂਰੀ ਖ਼ਬਰ »

10 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 15 ਜੂਨ (ਹਰੀਪਾਲ ਸਿੰਘ)-ਫਗਵਾੜਾ ਵਿਖੇ ਇਕ 10 ਸਾਲਾ ਲੜਕੀ ਦੇ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਲੜਕੇ ਿਖ਼ਲਾਫ਼ ਥਾਣਾ ਸਿਟੀ ਪੁਲਿਸ ਨੇ ਜਬਰ ਜਨਾਹ ਦੀ ਧਾਰਾ ਤਹਿਤ ਕੇਸ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਇਕ 10 ਸਾਲਾ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਘਰ ਵਿਚ ...

ਪੂਰੀ ਖ਼ਬਰ »

ਮਾਨ ਨੇ ਸ਼ੁਰੂ ਕਰਵਾਇਆ ਪਿੰਡ ਸਾਹਨੀ ਵਿਖੇ ਗਲੀਆਂ ਦੀ ਉਸਾਰੀ ਦਾ ਕੰਮ

ਫਗਵਾੜਾ, 15 ਜੂਨ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਸਾਹਨੀ ਵਿਖੇ ਅਧੂਰੇ ਵਿਕਾਸ ਨੂੰ ਨੇਪਰੇ ਚਾੜ੍ਹਨ ਦਾ ਕੰਮ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਸ਼ੁਰੂ ਕਰਵਾਇਆ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਵਿਰੁੱਧ ਕੇਸ ਦਰਜ

ਸੁਭਾਨਪੁਰ, 15 ਜੂਨ (ਜੱਜ)-ਥਾਣਾ ਸੁਭਾਨਪੁਰ ਪੁਲਿਸ ਨੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਵਿਰੁੱਧ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਕੇ ਤਫ਼ਤੀਸ਼ ਆਰੰਭ ਕਰ ਦਿੱਤੀ ਹੈ | ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਸ਼ਿਵਕੰਵਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਂਹ ਨਾਲ ਲੋਕਾਂ ਨੂੰ ਸਖ਼ਤ ਗਰਮੀ ਤੋਂ ਮਿਲੀ ਰਾਹਤ

ਸੁਲਤਾਨਪੁਰ ਲੋਧੀ, 15 ਜੂਨ (ਥਿੰਦ, ਹੈਪੀ)- ਅੱਜ ਬਾਅਦ ਦੁਪਹਿਰ 3 ਵਜੇ ਦੇ ਕਰੀਬ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਪਏ ਹਲਕੇ ਮੀਂਹ ਅਤੇ ਉਸ ਤੋਂ ਬਾਅਦ ਚੱਲੀ ਤੇਜ਼ ਹਨੇ੍ਹਰੀ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ | ਪਿਛਲੇ ਕੁੱਝ ਦਿਨਾਂ ...

ਪੂਰੀ ਖ਼ਬਰ »

ਵਧੀਕੀਆਂ ਵਿਰੁੱਧ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਵਲੋਂ ਸੁਲਤਾਨਪੁਰ ਲੋਧੀ ਥਾਣੇ ਮੂਹਰੇ ਧਰਨਾ ਕੱਲ੍ਹ

ਸੁਲਤਾਨਪੁਰ ਲੋਧੀ, 15 ਜੂਨ (ਪ.ਪ੍ਰ.)- ਪਿਛਲੇ ਦਿਨੀਂ ਸਿਆਸੀ ਰੰਜਸ਼ ਤਹਿਤ ਸੂਰਜ ਕੁਮਾਰ ਧੀਰ 'ਤੇ ਕੀਤੇ ਕਾਤਲਾਨਾ ਹਮਲੇ ਅਤੇ ਹੋਰ ਘਟਨਾਵਾਂ ਜਿਸ ਵਿਚ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਪਾਏ ਜਾ ਰਹੇ ਝੂਠੇ ਕੇਸਾਂ ਦੀ ਜੁਡੀਸ਼ੀਅਲ ...

ਪੂਰੀ ਖ਼ਬਰ »

ਸ਼ਹਿਰ ਦੇ ਸਾਰੇ ਚੌਕਾਂ, ਸੜਕਾਂ ਤੇ ਦਾਖ਼ਲੀ ਸਥਾਨਾਂ ਨੂੰ ਖ਼ੂਬਸੂਰਤ ਬਣਾਇਆ ਜਾਵੇਗਾ-ਖਰਬੰਦਾ

ਕਪੂਰਥਲਾ, 15 ਜੂਨ (ਵਿ.ਪ੍ਰ.)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਦੀ ਜਿੱਥੇ ਨੁਹਾਰ ਬਦਲੀ ਜਾ ਰਹੀ ਹੈ, ਉੱਥੇ ਕਪੂਰਥਲਾ ਸ਼ਹਿਰ ਨੂੰ ਖ਼ੂਬਸੂਰਤ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਹ ਸ਼ਬਦ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਮੁਰਦਾ ਘਰ ਲਈ ਦੇਹ ਸੰਭਾਲ਼ ਕੂਲਿੰਗ ਯੂਨਿਟ ਦਾਨ

ਫਗਵਾੜਾ, 15 ਜੂਨ (ਤਰਨਜੀਤ ਸਿੰਘ ਕਿੰਨੜਾ)-ਸਿਵਲ ਹਸਪਤਾਲ ਫਗਵਾੜਾ ਦੀ ਮੁਰਦਾ ਘਰ ਵਿਚ ਇਕ ਦੇਹ ਸੰਭਾਲ਼ ਕੂਲਿੰਗ ਯੂਨਿਟ ਲੰਬੇ ਸਮੇਂ ਤੋਂ ਪੂਰੀ ਤਰਾਂ ਕੰਮ ਨਹੀਂ ਕਰ ਰਿਹਾ ਸੀ ¢ ਗਰਮੀਆਂ ਦੇ ਦਿਨਾਂ ਵਿਚ ਤਾਂ ਇਹ ਨਾ-ਮਾਤਰ ਕੂਲਿੰਗ ਹੀ ਕਰਦਾ ਸੀ | ਦੋਨੋਂ ਸੰਸਥਾਵਾਂ ...

ਪੂਰੀ ਖ਼ਬਰ »

ਬਾਬਾ ਦੀਨੇ ਸ਼ਾਹ ਸਰਕਾਰ ਦਾ ਸਾਲਾਨਾ ਮੇਲਾ ਕਰਵਾਇਆ

ਕਪੂਰਥਲਾ, 15 ਜੂਨ (ਅ.ਬ.)- ਬਾਬਾ ਦੀਨੇ ਸ਼ਾਹ ਸਰਕਾਰ ਜੀ ਦਾ ਸਾਲਾਨਾ ਮੇਲਾ ਅੱਜ ਮੁਹੱਲਾ ਰਾਇਕਾ ਕਪੂਰਥਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਵੇਰੇ 10 ਵਜੇ ਝੰਡਾ ਤੇ ਚਾਦਰ ਚੜ੍ਹਾਉਣ ਦੀ ਰਸਮ ਚੇਅਰਮੈਨ ਚਾਈਲਡ ਵੈੱਲਫੇਅਰ ਸੁਸਾਇਟੀ ਡਾ: ਬਲਬੀਰ ...

ਪੂਰੀ ਖ਼ਬਰ »

ਫ਼ੀਲਡ ਆਊਟ ਰੀਚ ਬਿਊਰੋ ਵਲੋਂ ਆਰ.ਸੀ.ਐਫ. 'ਚ ਯੋਗ ਦਿਵਸ ਸਬੰਧੀ ਸਮਾਗਮ

ਕਪੂਰਥਲਾ, 15 ਜੂਨ (ਵਿ.ਪ੍ਰ.)- ਵਿਸ਼ਵ ਭਰ ਵਿਚ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਤਿਆਰੀ ਦੇ ਸਬੰਧ ਵਿਚ ਅੱਜ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਫ਼ੀਲਡ ਆਊਟ ਰੀਚ ਬਿਊਰੋ ਵਲੋਂ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਇਕ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਅਜੋਕੇ ਮਾਹੌਲ ਵਿਚ ਲੜਕੀਆਂ ਨੂੰ ਕਰਾਟੇ ਦੀ ਸਿਖਲਾਈ ਦੇਣ ਦੀ ਲੋੜ-ਅਜੀਤਪਾਲ ਸਿੰਘ

ਕਪੂਰਥਲਾ, 15 ਜੂਨ (ਵਿ.ਪ੍ਰ.)- ਪੰਜਾਬ ਪ੍ਰਾਂਤ ਆਰਿਆ ਵਿਰਾਂਗਨਾ ਦਲ ਵਲੋਂ ਆਰਿਆ ਵਾਤਸਲਿਆ ਗ੍ਰਹਿ ਵੈਦਿਕ ਸ਼੍ਰਮ ਆਸ਼ਰਮ ਕਪੂਰਥਲਾ ਵਿਚ 7 ਰੋਜ਼ਾ ਕੈਂਪ ਲਗਾਇਆ ਗਿਆ ਜਿਸ ਵਿਚ ਸਿੱਖਿਆਰਥੀਆਂ ਨੂੰ ਯੋਗਾ ਸੁਰਿਆ ਨਮਸਕਾਰ, ਜੂਡੋ ਕਰਾਟੇ, ਲਾਠੀ, ਤਲਵਾਰਬਾਜ਼ੀ ਦੀ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਭੰਡਾਲ ਬੇਟ, 15 ਜੂਨ (ਜੋਗਿੰਦਰ ਸਿੰਘ ਜਾਤੀਕੇ)–ਹਾੜ ਮਹੀਨੇ ਦੀ ਪਵਿੱਤਰ ਸੰਗਰਾਂਦ ਦਾ ਦਿਹਾੜਾ ਭੰਡਾਲ ਬੇਟ ਦੇ ਨੇੜਲੇ ਪਿੰਡਾਂ ਵਿਚ ਬੜੀ ਹੀ ਸ਼ਰਧਾ ਨਾਲ ਮਨਾਇਆ | ਇਸ ਮੌਕੇ ਗੁਰਦੁਆਰਾ ਨਰਾਇਣਸਰ ਸਾਹਿਬ ਜਾਤੀਕੇ ਸੰਗੋਜਲਾ ਵਿਖੇ ਸੰਤ ਬਾਬਾ ਸ਼ਮਸ਼ੇਰ ਸਿੰਘ ...

ਪੂਰੀ ਖ਼ਬਰ »

ਸੀਵਰੇਜ ਪਾਉਣ 'ਚ ਵਿਰੋਧੀ ਧਿਰ ਪਾ ਰਹੀ ਹੈ ਅੜਚਨ–ਸਰਪੰਚ ਪਰਮਜੀਤ ਕੌਰ

ਫੱਤੂਢੀਂਗਾ, 15 ਜੂਨ (ਬਲਜੀਤ ਸਿੰਘ)- ਆਪਣੇ ਪਿੰਡ ਦੇ ਛੱਪੜਾਂ ਨੂੰ ਸਾਫ਼ ਕਰਕੇ ਸੀਚੇਵਾਲ ਮਾਡਲ ਤਹਿਤ ਗੰਦੇ ਪਾਣੀ ਨੂੰ ਸਾਫ਼ ਕਰਕੇ ਖੇਤੀਬਾੜੀ ਲਈ ਵਰਤਣਾ ਚਾਹੁੰਦੇ ਹਨ ਜਦਕਿ ਪਿੰਡ ਦੇ ਸਾਬਕਾ ਸਰਪੰਚ ਰਾਜਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਜੋ ਕਿ ਸਾਬਕਾ ਮੁੱਖ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਕੀਰਤਨ ਦਰਬਾਰ

ਫਗਵਾੜਾ, 15 ਜੂਨ (ਅਸ਼ੋਕ ਕੁਮਾਰ ਵਾਲੀਆ)- ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਕੀਰਤਨ ਦਰਬਾਰ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਪਿਛਲੇ ਤਿੰਨ ਰੋਜ਼ਾ ...

ਪੂਰੀ ਖ਼ਬਰ »

ਐਚ.ਡੀ.ਐਫ਼.ਸੀ. ਬੈਂਕ ਵਲੋਂ 'ਹਰ ਗਾਓਾ ਹਮਾਰਾ' ਤਹਿਤ ਸੈਮੀਨਾਰ

ਸੁਲਤਾਨਪੁਰ ਲੋਧੀ, 15 ਜੂਨ (ਹੈਪੀ, ਥਿੰਦ)-ਐਚ.ਡੀ.ਐਫ਼.ਸੀ. ਬੈਂਕ ਵਲੋਂ ਅੱਜ ਹਲਕੇ ਦੇ ਪਿੰਡ ਅਹਿਮਦਪੁਰ ਛੰਨਾ ਵਿਖੇ ਆਪਣੀ ਪੇਂਡੂ ਪਹਿਲ ਯੋਜਨਾ 'ਹਰ ਗਾਂਓ ਹਮਾਰਾ' ਦੇ ਤਹਿਤ ਸੈਮੀਨਾਰ ਲਗਾ ਕੇ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਅਤੇ ਬੈਂਕ ਵਲੋਂ ...

ਪੂਰੀ ਖ਼ਬਰ »

ਡੇਰਾ ਗੋਬਿੰਦ ਦਾਸ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 15 ਜੂਨ (ਅਸ਼ੋਕ ਕੁਮਾਰ ਵਾਲੀਆ)-ਡੇਰਾ 108 ਸੰਤ ਬਾਬਾ ਗੋਬਿੰਦ ਦਾਸ, ਸੰਤ ਬਾਬਾ ਗੋਬਿੰਦ ਦਾਸ ਮਾਰਗ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਹਾੜ ਦੀ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਗੱਦੀ ਨਸ਼ੀਨ ਸੰਤ ਬਾਬਾ ਦੇਸ ਰਾਜ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਪਿਛਲੇ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਝੁਲਸਿਆ

ਕਪੂਰਥਲਾ, 15 ਜੂਨ (ਵਿ.ਪ੍ਰ.)- ਅੱਜ ਦੁਪਹਿਰ ਬਾਅਦ ਪਾਵਰਕਾਮ ਵਿਚ ਕੰਮ ਕਰਦੇ ਇਕ ਵਿਅਕਤੀ ਨੂੰ ਬਿਜਲੀ ਦਾ ਕਰੰਟ ਲੱਗਣ ਨਾਲ ਉਹ ਬੁਰੀ ਤਰ੍ਹਾਂ ਝੁਲਸ ਗਿਆ | ਸਾਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਵਿਚ ਦਾਖਲ ਕਰਵਾਇਆ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ...

ਪੂਰੀ ਖ਼ਬਰ »

ਕਮਲੇਸ਼ ਕੁਮਾਰੀ 'ਤੇ ਹਮਲਾ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ 20 ਨੂੰ ਐਸ.ਐਸ.ਪੀ. ਦਫ਼ਤਰ ਦਾ ਘਿਰਾਓ ਹੋਵੇਗਾ-ਹਮੀਰਾ

ਕਪੂਰਥਲਾ, 15 ਜੂਨ (ਵਿ.ਪ੍ਰ.)- ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪਿੰਡ ਰਮੀਦੀ ਦੀ ਕਮਲੇਸ਼ ਕੁਮਾਰੀ ਦੀ ਮਾਰਕੁਟਾਈ ਕਰਕੇ ਉਸ ਨੂੰ ਜਾਤੀਸੂਚਕ ਸ਼ਬਦ ਬੋਲਣ ਵਾਲੇ ਵਿਅਕਤੀਆਂ ਦੀ ...

ਪੂਰੀ ਖ਼ਬਰ »

ਡਾ: ਆਸਾ ਸਿੰਘ ਘੁੰਮਣ ਨੇ ਪੱਤਰ ਲਿਖ ਪਾਣੀ ਦੇ ਬਚਾਓ ਲਈ ਮੁੱਖ ਮੰਤਰੀ ਨੂੰ ਦੱਸੇ ਨੁਕਤੇ

ਨਡਾਲਾ, 15 ਜੂਨ (ਮਾਨ)- ਪੰਜਾਬੀ ਚਿੰਤਕ ਗਲੋਬਲ ਮੰਚ ਨਡਾਲਾ ਵਲੋਂ ਪੰਜਾਬ ਵਿਚਲੇ ਜਲ-ਸੰਕਟ ਦੇ ਸਬੰਧ ਵਿਚ ਐਸ.ਡੀ.ਐਮ. ਭੁਲੱਥ, ਡਿਪਟੀ ਕਮਿਸ਼ਨਰ ਕਪੂਰਥਲਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਸੁਝਾਅ ਪੱਤਰ ਲਿਖ ਕੇ ਅਹਿਮ ਨੁਕਤੇ ਸਾਂਝੇ ਕੀਤੇ ਹਨ | ਮੰਚ ਦੇ ਪ੍ਰਧਾਨ ਡਾ: ਆਸਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਫਗਵਾੜਾ, 15 ਜੂਨ (ਅਸ਼ੋਕ ਕੁਮਾਰ ਵਾਲੀਆ)- ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੌੜਾ ਖੂਹ ਫਗਵਾੜਾ ਵਲੋਂ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਪਿਤਾ ਦਿਵਸ 'ਤੇ ਵਿਸ਼ੇਸ਼ - ਔਕੜਾਂ ਝੱਲ ਕੇ ਔਲਾਦ ਨੂੰ ਹਰ ਖ਼ੁਸ਼ੀ ਦੇਣ ਦੀ ਦਿ੍ੜ ਸਮਰੱਥਾ ਰੱਖਣ ਵਾਲੇ ਹਰ ਪਿਤਾ ਨੂੰ ਸਲਾਮ

ਪਿਤਾ ਦੀ ਯੋਗ ਅਗਵਾਈ ਸਦਕਾ ਮੈਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਾਂਗੀ-ਦਿਵਲੀਨ ਸਿੰਘ ਆਪਣੇ ਪਿਤਾ ਦੀ ਪ੍ਰੇਰਨਾ ਤੇ ਯੋਗ ਅਗਵਾਈ ਸਦਕਾ ਮੈਂ ਲਾਅ ਕਰ ਰਹੀ ਹਾਂ ਤੇ ਮੇਰੀ ਇੱਛਾ ਹੈ ਕਿ ਮੈਂ ਐਲ.ਐਲ.ਐਮ. ਕਰਕੇ ਜੁਡੀਸ਼ਰੀ ਵਿਚ ਜਾਵਾਂ | ਇਹ ਸ਼ਬਦ ਉੱਘੇ ਵਕੀਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX