ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 4 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 5 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 6 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 6 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 7 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 7 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 9 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  1 minute ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 12 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਜਗਰਾਓਂ

ਪੁਲਿਸ ਦੀਆਂ ਕੁਝ ਕਾਲੀਆਂ ਭੇਡਾਂ ਕਾਰਨ ਲੁਧਿਆਣਾ ਦਿਹਾਤੀ 'ਚ ਪੁਲਿਸ ਦੀ ਨਸ਼ਿਆਂ ਿਖ਼ਲਾਫ਼ ਮੁਹਿੰਮ ਠੁੱਸ

ਜਗਰਾਉਂ, 16 ਜੂਨ (ਗੁਰਦੀਪ ਸਿੰਘ ਮਲਕ)-ਪੰਜਾਬ ਸਰਕਾਰ ਵੱਲੋਂ ਸੂਬੇ 'ਚੋਂ ਨਸ਼ਿਆਂ ਦੇ ਖਾਤਮੇ ਲਈ ਵੱਡੀ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਨਸ਼ਿਆਂ ਦਾ ਖ਼ਾਤਮਾ ਕਰਨ ਵਾਲੇ ਵਿਭਾਗ ਦੇ ਕਈ ਅਨਸਰ ਸ਼ਾਇਦ ਕਾਮਯਾਬ ਨਹੀਂ ਹੋਣ ਦੇ ਰਹੇ | ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਖੇਤਰ 'ਚ ਮੌਜੂਦਾ ਸਮੇਂ ਦੌਰਾਨ ਲੋਕ ਸਭ ਤੋਂ ਜ਼ਿਆਦਾ ਨਸ਼ਿਆਂ ਤੋਂ ਪੀੜ੍ਹਤ ਹਨ | ਇਸ ਖੇਤਰ 'ਚ ਪੁਲਿਸ ਦੀਆਂ ਕੁਝ ਕਾਲੀਆਂ ਭੇਡਾਂ ਦੀ ਮਿਲੀਭੁਗਤ 'ਚਿੱਟਾ' ਸਮੇਤ ਹੋਰ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ | ਜਿਸ ਦਾ ਸੇਵਨ ਕਰਕੇ ਹੱਸਦੇ-ਵੱਸਦੇ ਪਰਿਵਾਰ ਉੱਜੜ ਰਹੇ ਹਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਪੈਸ਼ਲ ਪੁਲਿਸ ਟਾਸਕ ਫੋਰਸ ਦੀ ਸਥਾਪਨਾ ਕੀਤੀ ਗਈ, ਪਰ ਇਸ ਫੋਰਸ 'ਚ ਵੀ ਪੁਲਿਸ ਦੀਆਂ ਕਾਲੀਆਂ ਭੇਡਾਂ ਦੀ ਮੌਜੂਦਗੀ ਨਸ਼ਿਆਂ ਨੂੰ ਠੱਲ੍ਹ ਨਹੀਂ ਪਾ ਸਕੀ | ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਵਾਈ 'ਚ ਨਸ਼ਿਆਂ ਿਖ਼ਲਾਫ਼ ਪ੍ਰਚਾਰ ਕਰਨ ਲਈ ਅਤੇ ਪਿੰਡਾਂ 'ਚ ਨਸ਼ਿਆਂ ਦੇ ਕਾਲੇ ਧੰਦੇ ਦੇ ਵਪਾਰੀਆਂ ਦਾ ਪਤਾ ਲਗਾਉਣ ਲਈ 'ਡੈਪੋਂ' ਕਮੇਟੀਆਂ ਕਾਇਮ ਕੀਤੀਆਂ ਗਈਆਂ | ਜਿਨ੍ਹਾਂ ਦੀ ਕਾਰਜਗਾਰੀ ਕੇਵਲ ਫਾਈਲਾਂ ਤੱਕ ਹੀ ਸੀਮਤ ਰਹਿ ਗਈ | ਬੇਸ਼ੱਕ 'ਡੈਪੋਂ' ਕਮੇਟੀਆਂ ਵੱਲੋਂ ਪਿੰਡਾਂ 'ਚ ਜਾ ਕੇ ਨਸ਼ਿਆਂ ਿਖ਼ਲਾਫ਼ ਪ੍ਰਚਾਰ ਦੇ ਨਾਲ-ਨਾਲ ਖੁਫ਼ੀਆ ਤੌਰ 'ਤੇ ਨਸ਼ੇ ਵਰਤਣ ਵਾਲੇ ਤੇ ਵੇਚਣ ਵਾਲਿਆਂ ਦੇ ਅੰਕੜੇ ਵੀ ਇਕੱਠੇ ਕਰਕੇ ਉੱਚ ਅਧਿਕਾਰੀਆਂ ਕੋਲ ਪਹੁੰਚਦੇ ਕਰ ਦਿੱਤੇ, ਪਰ 'ਡੈਪੋਂ' ਕਮੇਟੀਆਂ ਦੀ ਮਿਹਨਤ ਉੱਪਰ ਕਾਲੀਆਂ ਭੇਡਾਂ ਨੇ ਪਾਣੀ ਫੇਰ ਦਿੱਤਾ | ਜਿਸ ਕਾਰਨ ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਅੱਧ ਵਿਚਕਾਰ ਹੀ ਦਮ ਤੋੜ ਗਈ | ਲੋਕ ਸਭਾ ਚੋਣਾਂ ਦੌਰਾਨ ਆਮ ਲੋਕਾਂ ਵੱਲੋਂ ਚੁੱਕੇ ਗਏ ਨਸ਼ਿਆਂ ਦੇ ਮੁੱਦੇ ਕਾਰਨ ਇਕ ਵਾਰ ਫਿਰ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਨਸ਼ਿਆਂ ਦੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ 'ਡੈਪੋਂ' ਕਮੇਟੀਆਂ ਨੂੰ ਫਿਰ ਤੋਂ ਕੈਂਪ ਲਗਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਪਰ ਇਸ ਵਾਰ 'ਡੈਪੋਂ' ਕਮੇਟੀਆਂ ਦੇ ਮੈਂਬਰ ਜ਼ਿਆਦਾ ਨਸ਼ਿਆਂ ਨਾਲ ਪੀੜ੍ਹਤ ਪਿੰਡਾਂ 'ਚ ਲੋਕਾਂ ਵੱਲੋਂ ਕੀਤੇ ਜਾਣ ਵਾਲੇ ਤਿੱਖੇ ਸਵਾਲਾਂ ਤੋਂ ਬਚਣ ਲਈ ਪਿੰਡਾਂ 'ਚ ਪ੍ਰਚਾਰ ਕਰਨ ਤੋਂ ਕੰਨੀ ਕਤਰਾ ਰਹੇ ਹਨ | ਕਿਉਕਿ ਜਗਰਾਉਂ ਖੇਤਰ 'ਚ 'ਡੈਪੋਂ' ਕਮੇਟੀਆਂ ਵੱਲੋਂ ਜੋ ਪਿੰਡਾਂ ਦੇ ਲੋਕਾਂ ਨੂੰ ਭਰੋਸੇ 'ਚ ਲੈ ਕੇ ਉਨ੍ਹਾਂ ਤੋਂ ਨਸ਼ਿਆਂ ਦੇ ਖਾਤਮੇਂ ਲਈ ਸੁਝਾਅ ਹਾਸਲ ਕੀਤੇ ਸਨ | ਉਨ੍ਹਾਂ ਉੱਪਰ ਪੁਲਿਸ ਪ੍ਰਸ਼ਾਸਨ ਨੇ ਕੋਈ ਅਮਲ ਨਹੀਂ ਕੀਤਾ ਅਤੇ ਨਾ ਹੀ 'ਡੈਪੋਂ' ਕਮੇਟੀਆਂ ਵੱਲੋਂ ਸ਼ਨਾਖ਼ਤ ਕੀਤੇ ਅਪਰਾਧੀ ਤੇ ਨਾ ਕੋਈ ਪੁਲਿਸ ਵੱਲੋਂ ਕਰਵਾਈ ਕੀਤੀ ਗਈ | 'ਡੈਪੋਂ' ਕਮੇਟੀ ਦੇ ਇਕ ਮੈਂਬਰ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਉਨ੍ਹਾਂ ਵੱਲੋਂ 5 ਪਿੰਡਾਂ 'ਚ ਲੜੀਵਾਰ 5-5 ਵਾਰੀ ਕੈਂਪ ਲਾ ਕੇ ਨਸ਼ਿਆਂ ਿਖ਼ਲਾਫ਼ ਪ੍ਰਚਾਰ ਕੀਤਾ | ਇਸ ਦੌਰਾਨ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਦਿੱਤੀ | ਜੋ ਉਨ੍ਹਾਂ ਲਿਖਤੀ ਤੌਰ 'ਤੇ ਐਸ.ਡੀ.ਐਮ. ਜਗਰਾਉਂ ਕੋਲ ਪਹੁੰਚਦੀ ਕਰ ਦਿੱਤੀ, ਪਰ ਉਨ੍ਹਾਂ ਦੀ ਰਿਪੋਰਟ 'ਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ ਤੇ ਹੁਣ ਸਰਕਾਰ ਵੱਲੋਂ ਮੁੜ ਤੋਂ ਪਿੰਡਾਂ 'ਚ ਕੈਂਪ ਲਗਾਉਣ ਦੀਆਂ ਹਦਾਇਤਾਂ ਮਿਲੀਆਂ ਹਨ, ਪਰ ਹੁਣ ਉਹ ਕਿਸ ਮੂੰਹ ਨਾਲ ਪਿੰਡਾਂ 'ਚ ਜਾਣਗੇ | ਸਾਲ 2013 ਉਸ ਸਮੇਂ ਦੇ ਐਸ.ਐਸ.ਪੀ. ਚੌਧਰੀ ਵੱਲੋਂ ਨਸ਼ਾ ਸਮੱਗਲਰਾਂ ਨਾਲ ਮਿਲੀਭੁਗਤ ਦੇ ਸ਼ੱਕੀ 2 ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਸਖ਼ਤ ਕਰਵਾਈ ਕਰਦਿਆਂ ਸਾਰੇ ਸ਼ੱਕੀ ਮੁਲਾਜ਼ਮਾਂ ਦੀਆਂ ਦੂਰ-ਦੁਰਾਡੇ ਖੇਤਰ 'ਚ ਬਦਲੀਆਂ ਕਰ ਦਿੱਤੀਆਂ ਸਨ | ਕੁਝ ਸਮੇਂ ਲਗਭਗ ਸਾਰੇ ਮੁਲਾਜ਼ਮ ਮੁੜ ਆਪਣੇ ਜ਼ਿਲ੍ਹੇ 'ਚ ਪਹੁੰਚ ਗਏ | ਲੰਮੇਂ ਸਮੇਂ ਤੋਂ ਸਥਾਨਕ ਖੇਤਰ 'ਚ ਰਹਿਣ ਵਾਲੇ ਪੁਲਿਸ ਦੇ ਕਈ ਥਾਣੇਦਾਰਾਂ ਅਤੇ ਹੌਲਦਾਰਾਂ ਿਖ਼ਲਾਫ਼ ਅੱਜ ਵੀ ਨਸ਼ਾ ਵੇਚਣ ਵਾਲਿਆਂ ਨਾਲ ਮਿਲੀਭੁਗਤ ਦੇ ਦੋਸ਼ ਲੱਗ ਰਹੇ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਜਿਨ੍ਹਾਂ ਦੀ ਨਸ਼ਾ ਸਮੱਗਲਰਾਂ ਨਾਲ ਮਿਲੀਭੁਗਤ ਦੀ ਖੁੱਲੇ ਆਮ ਚਰਚਾ ਚੱਲ ਰਹੀ ਹੈ, ਉਹ ਅੱਜ ਵੀ ਨਸ਼ੇ ਦੇ ਸਮੱਗਲਰਾਂ ਨੂੰ ਫੜਨ ਵਾਲੇ ਵਿਸ਼ੇਸ਼ ਸੈੱਲਾਂ 'ਚ ਤਨਾਇਤ ਹਨ, ਜੋ ਕਿ ਜ਼ਿਲ੍ਹਾ ਪੁਲਿਸ ਦੀ ਨਸ਼ਿਆਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਨੂੰ ਮੂੰਹ ਚੜਾ ਰਹੇ ਹਨ |
ਕਿਸੇ ਨੂੰ ਬਖ਼ਸਿਆ ਨਹੀਂ ਜਾਵੇਗਾ-ਐਸ.ਐਸ.ਪੀ ਬਰਾੜ
ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਕਿਹਾ ਕਿ ਜ਼ਿਲ੍ਹੇ 'ਚ ਨਸ਼ਿਆਂ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪੈ ਚੁੱਕੀ ਹੈ ਅਤੇ ਜਲਦੀ ਮੁਕੰਮਲ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ | ਉੁਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰੀਆਂ ਨਾਲ ਸਾਂਝ ਰੱਖਣ ਵਾਲਿਆਂ ਨੂੰ ਬਖ਼ਸਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ 'ਡੈਪੋਂ' ਕਮੇਟੀਆਂ ਤੇ ਪੁਲਿਸ ਵਿਚਕਾਰ ਪੂਰਾ ਤਾਲਮੇਲ ਹੈ ਤੇ 'ਡੈਪੋਂ' ਕਮੇਟੀਆਂ ਵੱਲੋਂ ਜੋ ਵੀ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇਗੀ, ਉਸ ਦੇ ਅਧਾਰ ਉੱਪਰ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਜਨਤਾ ਦੇ ਸਹਿਯੋਗ ਤੋਂ ਬਿਨ੍ਹਾਂ ਨਸ਼ੇ ਦਾ ਖ਼ਾਤਮਾ ਨਹੀਂ ਹੋ ਸਕਦਾ ਤੇ ਉਹ ਲੋਕਾਂ ਨੂੰ ਅਪੀਲ ਕਰਦੇ ਹਨ, ਕਿ ਉਹ ਪੁਲਿਸ ਦਾ ਖੁੱਲਕੇ ਸਾਥ ਦੇਣ |

ਪਿੰਡ ਕਾਉਂਕੇ ਕਲਾਂ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਜਗਰਾਉਂ, 16 ਜੂਨ (ਅਜੀਤ ਸਿੰਘ ਅਖਾੜਾ)-ਪਿੰਡ ਕਾਉਂਕੇ ਕਲਾਂ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨਾ (35) ਪੱੁਤਰ ਬਲਵਿੰਦਰ ਸਿੰਘ ਵਾਸੀ ਕਾਉਂਕੇ ਕਲਾਂ ਜਿਸ ਦੀ ਬਿਲਡਿੰਗ ਦੀ ...

ਪੂਰੀ ਖ਼ਬਰ »

ਨਸ਼ਿਆਂ ਦੀ ਦਲ-ਦਲ 'ਚੋਂ ਨਿਕਲਣ ਲਈ ਨਸ਼ਈ ਨੌਜਵਾਨਾਂ ਨੂੰ ਮੁਨੀਸ਼ ਤੋਂ ਸੇਧ ਲੈਣ ਦੀ ਲੋੜ

 ਜਗਰਾਉਂ/ਲੋਹਟਬੱਦੀ, 16 ਜੂਨ (ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਡਾਂਗੋਂ)-ਨਸ਼ਿਆਂ ਦੀ ਦਲਦਲ 'ਚ ਖੁਭ ਚੁੱਕੇ ਨਸ਼ੇੜੀਆਂ ਨੂੰ ਲੁਧਿਆਣਾ ਸ਼ਹਿਰ ਦੇ ਸ਼ਿਵਪੁਰੀ ਇਲਾਕੇ 'ਚ ਰਹਿੰਦੇ ਮਨੀਸ਼ ਸੈਣੀ ਤੋਂ ਸੇਧ ਲੈਣੀ ਚਾਹੀਦੀ ਹੈ ਜੋ ਕਿ ਕਰੀਬ 29 ਸਾਲ ਦੀ ਉਮਰ 'ਚ 'ਚਿੱਟੇ' ਦੇ ਨਾਮ ...

ਪੂਰੀ ਖ਼ਬਰ »

ਹਨੇਰੀ-ਝੱਖੜ ਨਾਲ ਮੈਰੀਗੋਲਡ ਅਲਾਟਿਡ ਕਾਰਪੋਰੇਸ਼ਨ ਦਾ ਲੱਖਾ ਦਾ ਨੁਕਸਾਨ

ਜਗਰਾਉਂ, 16 ਜੂਨ (ਗੁਰਦੀਪ ਸਿੰਘ ਮਲਕ)-ਬੀਤੇ ਸ਼ਾਮ ਜਗਰਾਉਂ ਖੇਤਰ 'ਚ ਆਏ ਤੇਜ਼ ਰਫ਼ਤਾਰ ਝੱਖੜ ਨੇ ਡੱਲਾ ਰੋਡ 'ਤੇ ਸਥਿਤ ਮੈਰੀਗੋਲਡ ਅਲਾਟਿਡ ਕਾਰਪੋਰੇਸ਼ਨ ਦਾ ਭਾਰੀ ਨੁਕਸਾਨ ਕੀਤਾ | ਤੇਜ਼ ਰਫ਼ਤਾਰ ਹਨੇਰੀ-ਝੱਖੜ ਨੇ ਮੈਰੀਗੋਲਡ ਅਲਾਟਿਡ ਕਾਰਪੋਰੇਸ਼ਨ ਮਿੱਲ ਨੂੰ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਿਹਤ ਤੰਦਰੁਸਤੀ ਕੇਂਦਰਾਂ 'ਚ 21 ਜੂਨ ਨੂੰ ਯੋਗਾ ਬਾਰੇ ਸਿਖਲਾਈ

ਜਗਰਾਉਂ/ਲੋਹਟਬੱਦੀ, 16 ਜੂਨ (ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਡਾਂਗੋਂ)-ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸਾਫ਼-ਸੁਥਰਾ ਪਾਣੀ, ਹਵਾ, ਵਾਤਾਵਰਨ ਅਤੇ ਨਿਰੋਗ ਜੀਵਨ ਪ੍ਰਦਾਨ ਕਰਾਉਣ ਦੇ ਮੰਤਵ ਨਾਲ ਜਾਰੀ 'ਮਿਸ਼ਨ ਤੰਦਰੁਸਤ ਪੰਜਾਬ' ਦਾ ਸੁਨੇਹਾ ਹਰ ਗਲੀ ਮੁਹੱਲੇ ਲੈ ...

ਪੂਰੀ ਖ਼ਬਰ »

ਜਗਰਾਉਂ ਸੀ. ਆਈ. ਏ. ਸਟਾਫ਼ ਵੱਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਜਗਰਾਉਂ, 16 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਸੀ.ਆਈ.ਏ ਸਟਾਫ਼ ਵੱਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ, ਐਸ.ਪੀ (ਡੀ) ਰੁਪਿੰਦਰ ਭਾਰਦਵਾਜ ਅਤੇ ਡੀ.ਐਸ.ਪੀ (ਡੀ) ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਜਗਰਾਉਂ, 16 ਜੂਨ (ਅਜੀਤ ਸਿੰਘ ਅਖਾੜਾ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਿਚ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪਿੰਡ ਮੰਡਿਆਣੀ ਵਿਖੇ ਗਲੀਆਂ-ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਮੰਡਿਆਣੀ ਵਿਖੇ ਗਲੀਆਂ-ਨਾਲੀਆਂ ਨੂੰ ਬਣਾਉਣ ਦਾ ਕੰਮ ਸਰਪੰਚ ਬੀਬੀ ਗੁਰਪ੍ਰੀਤ ਕੌਰ ਮੰਡਿਆਣੀ ਪਤਨੀ ਸਵਰਨਜੀਤ ਸਿੰਘ ਗਾਜਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵੱਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਰਪੰਚ ਬੀਬੀ ...

ਪੂਰੀ ਖ਼ਬਰ »

ਉਮੇਸ਼ ਗੋਇਲ ਵਲੋਂ ਪੀ.ਸੀ.ਐਸ. ਦੇ ਇਮਤਿਹਾਨ 'ਚ 19ਵਾਂ ਰੈਂਕ ਹਾਸਲ

ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਉਮੇਸ਼ ਗੋਇਲ ਪੁੱਤਰ ਸਵ: ਸੋਹਣ ਲਾਲ ਨੇ ਪੀ.ਸੀ.ਐਸ. ਦਾ ਇਮਤਿਹਾਨ ਪਾਸ ਕਰਕੇ ਜਗਰਾਉਂ ਸ਼ਹਿਰ ਦਾ ਸਮਾਜ ਅੰਦਰ ਮਾਣ ਵਧਾਇਆ ਹੈ | ਪਹਿਲੀ ਵਾਰ 'ਚ ਹੀ ਉਸ ਨੇ 19ਵਾਂ ਰੈਂਕ ਹਾਸਲ ਕਰਕੇ ਇਹ ਇਮਤਿਹਾਨ ਪਾਸ ਕੀਤਾ ਗਿਆ | ਉਮੇਸ਼ ਨੇ ਇਸ ...

ਪੂਰੀ ਖ਼ਬਰ »

ਸੀ. ਐਸ. ਇੰਮੀਗ੍ਰੇਸ਼ਨ ਰਾਏਕੋਟ ਵਲੋਂ ਪਰਿਵਾਰ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਨਜੂਰਸ਼ੁਦਾ ਕੰਪਨੀ ਸੀ.ਐਸ. ਇੰਮੀਗ੍ਰੇਸ਼ਨ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਕੰਪਨੀ ਬਣ ਚੁੱਕੀ ਹੈ | ਇਸ ਕੰਪਨੀ ਵਲੋਂ ਥੋੜ੍ਹੇ ਸਮੇਂ ਵਿਚ ਕੈਨੇਡਾ ਦੇ ਸੈਂਕੜੇ ਵਿਜ਼ਟਰ, ਸਟੱਡੀ ...

ਪੂਰੀ ਖ਼ਬਰ »

ਭੂਰੀ ਵਾਲੇ ਕੁਟੀਆ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਸਾਲਾਨਾ ਸਮਾਗਮ ਦੀਆਂ ਤਿਆਰੀਆ ਸ਼ੁਰੂ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਗੱਦੀਨਸ਼ੀਨ ਸਵਾਮੀ ਸ਼ੰਕਰਾ ਨੰਦ ਜੀ ਭੂਰੀ ਵਾਲਿਆਂ ਕੁਟੀਆ ਧਾਮ ਤਲਵੰਡੀ ਖੁਰਦ (ਲੁਧਿਆਣਾ) ਵਿਖੇ ਸਤਿਸੰਗ ਦੌਰਾਨ ਜੁੜੀ ਸੰਗਤ ਨੂੰ ਸੰਬੋਧਨ ...

ਪੂਰੀ ਖ਼ਬਰ »

ਸੋਲਰ ਵਿਧੀ ਨੂੰ ਅਪਨਾਉਣਾ ਹੁਣ ਸਮੇਂ ਦੀ ਲੋੜ-ਸਾਂਸਦ ਬਿੱਟੂ

ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸੰਸਾਰ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਦੇ ਚੌਗਿਰਦੇ ਨੂੰ ਹੁਣ ਸੋਲਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ | ਇਹ ਸੋਲਰ ਲਾਈਟਾਂ ਲੁਧਿਆਣਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਖ਼ਤਿਆਰੀ ਕੋਟੇ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਸਾਲਾਨਾ ਮੇਲਾ ਕਰਵਾਇਆ

ਭੂੰਦੜੀ, 16 ਜੂਨ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ 'ਚ ਸਯਦ ਪੀਰ ਆਤਾ ਮਹੰਮਦ ਜੀ ਦੀ ਦਰਗਾਹ 'ਤੇ ਗ੍ਰਾਮ ਪੰਚਾਇਤ ਮੇਲਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ | ਇਸ ਮੌਕੇ ਪੀਰਾਂ ਦੇ ਦਰਬਾਰ 'ਤੇ ...

ਪੂਰੀ ਖ਼ਬਰ »

ਪੁਲਿਸ ਥਾਣਾ ਸਦਰ ਰਾਏਕੋਟ ਵਲੋਂ ਪਿੰਡ ਬੁਰਜ ਹਕੀਮਾਂ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਐਸ.ਐਸ.ਪੀ. ਜਗਰਾਉਂ ਵਰਿੰਦਰ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾਂ ਕਰਦਿਆਂ ਡੀ.ਐਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਐਸ.ਐਚ.ਓ. ਸਦਰ ਗੁਰਇਕਬਾਲ ਸਿੰਘ ਸਿਕੰਦ ਦੀ ਅਗਵਾਈ ਵਾਲੀ ਟੀਮ ਨੇ ਪਿੰਡ ਬੁਰਜ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰ ਕੈਂਪ ਲਗਾਇਆ

ਇਯਾਲੀ/ਥਰੀਕੇ, 16 ਜੂਨ (ਰਾਜ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ 7 ਦਿਨਾਂ ਸਮਰ ਕੈਂਪ ਪਿੰਡ ਨਿਊ ਰਾਜਗੁਰੂ ਨਗਰ ਸਥਿਤ ਗੁਰਦੁਆਰਾ ਸ੍ਰੀ ਹਰਕਿ੍ਸ਼ਨ ਸਾਹਿਬ ਜੀ ਅਮਨ ਪਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ...

ਪੂਰੀ ਖ਼ਬਰ »

ਪਿੰਡ ਹਾਂਸ ਕਲਾਂ ਵਿਖੇ ਸ਼ਹੀਦ ਉੱਤਮ ਸਿੰਘ ਹਾਂਸ ਦੀ ਸਾਲਾਨਾ ਬਰਸੀ ਮਨਾਈ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਸ਼ਹੀਦ ਉੱਤਮ ਸਿੰਘ ਹਾਂਸ ਯਾਦਗਾਰੀ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੁਖਮਨੀ ਸੇਵਾ ਸੁਸਾਇਟੀ ਤੇ ਸਮੂਹ ਨਗਰ ਨਿਵਾਸੀ ਪਿੰਡ ਹਾਂਸ ਕਲਾਂ ਵੱਲੋਂ ਸ਼ਹੀਦ ਉੱਤਮ ਸਿੰਘ ਹਾਂਸ ਉਰਫ਼ ਰਾਘੋ ...

ਪੂਰੀ ਖ਼ਬਰ »

ਗੁਰੂਸਰ ਸੁਧਾਰ ਨੇੜੇ ਚਕਰਵਰਤੀ ਤੂਫ਼ਾਨ ਨਾਲ ਬਿਜਲੀ ਬੋਰਡ ਦਾ ਵੱਡਾ ਨੁਕਸਾਨ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਇਲਾਕੇ 'ਚ ਚਕਰਵਰਤੀ ਤੁੂਫ਼ਾਨ ਅਤੇ ਮਾਮੂਲੀ ਮੀਂਹ ਨਾਲ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਅਧੀਨ ਉੱਪ ਮੰਡਲ ਦਫ਼ਤਰ ਬੁਡੇਲ (ਗੁਰੂਸਰ ਸੁਧਾਰ) ਅਤੇ ਪੱਖੋਵਾਲ ਅਧੀਨ ਪਾਵਰਕਾਮ ਦਾ ਬੇਤਹਾਸ਼ਾ ਨੁਕਸਾਨ ਹੋਣ ਕਰਕੇ ...

ਪੂਰੀ ਖ਼ਬਰ »

ਜਮੈਟੋ ਕਰਮਚਾਰੀਆਂ ਵਲੋਂ ਮੰਗਾਂ ਮੰਨੇ ਜਾਣ ਤੱਕ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਜਮੈਟੋ ਕਰਮਚਾਰੀਆਂ ਨੇ ਅੱਜ ਖੰਨਾ ਵਿਚ ਕੰਪਨੀ ਦੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਜਮੈਟੋ ਵਿਚ ਕੰਮ ਕਰਨ ਵਾਲੇ ਰਵਿੰਦਰ ਸਿੰਘ ਗੋਰਾ, ਪਰਗਟ ਸਿੰਘ ਭੱਟੀ, ਗੁਲਸ਼ਨ ਕੁਮਾਰ, ਕਸ਼ਮੀਰਾ ਸਿੰਘ, ਦੀਪਕ ਕੁਮਾਰ, ਗਗਨਦੀਪ ਸਿੰਘ, ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪਲਾਸਟਿਕ ਲਿਫਾਫ਼ਿਆਂ ਪ੍ਰਤੀ ਪੰਜਾਬ ਪ੍ਰਦੂਸ਼ਣ ਬੋਰਡ ਹਰਕਤ 'ਚ ਆਇਆ

ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਹਰ ਕਿਸਮ ਦੇ ਪਲਾਸਟਿਕ ਲਿਫਾਫ਼ਿਆਂ ਦੀ ਵਰਤੋਂ 'ਤੇ ਗਰੀਨ ਟਿ੍ਬਿਊਨਲ ਵੱਲੋਂ ਇਖ਼ਤਿਆਰ ਕੀਤੇ ਸਖ਼ਤ ਰਵਈਏ ਨੂੰ ਦੇਖਦਿਆਂ ਪੰਜਾਬ ਪ੍ਰਦੂਸ਼ਣ ਬੋਰਡ ਵੀ ਹਰਕਤ ਵਿਚ ਆ ਗਿਆ ਹੈ | ਪ੍ਰਦੂਸ਼ਣ ਬੋਰਡ ਨੇ ਪਲਾਸਟਿਕ ਦੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਗੁਰੂ ਨਾਨਕ ਮਲਟੀਵਰਸਿਟੀ ਤੇ ਐਜੂਕੇਟ ਪੰਜਾਬ ਵਲੋਂ ਕਰਵਾਇਆ ਪੰਜ ਰੋਜ਼ਾ ਸਮਾਗਮ ਸਮਾਪਤ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਮਨੋਹਰ ਸ਼ਖ਼ਸੀਅਤ ਉਸਾਰੀ ਕੈਂਪ ਗੁਰੂ ਨਾਨਕ ਮਲਟੀਵਰਸਿਟੀ ਅਤੇ ਐਜੂਕੇਟ ਪੰਜਾਬ ਪ੍ਰੋਜੈਕਟ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ...

ਪੂਰੀ ਖ਼ਬਰ »

ਵਿਦੇਸ਼ੀ ਦੌਰੇ ਉਪਰੰਤ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਨਾਨਕਸਰ ਪਰਤੇ

ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲੇ ਵਿਦੇਸ਼ਾਂ ਅੰਦਰ ਧਾਰਮਿਕ ਪ੍ਰਚਾਰ ਕਰਕੇ ਮੁੜ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਜੱਥੇ ਸਮੇਤ ਪਰਤ ਆਏ ਹਨ | ਉਨ੍ਹਾਂ ਵੱਲੋਂ ਅਮਰੀਕਾ ਅਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਦੇ ...

ਪੂਰੀ ਖ਼ਬਰ »

8ਨਗਰ ਕੀਰਤਨ ਅੱਜ,ਸਮਾਪਤੀ ਸਮਾਗਮ ਤੇ ਮੈਡੀਕਲ ਕੈਂਪ 18 ਜੂਨ ਨੂੰ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਤਿੰਨ ਰੋਜ਼ਾ ਸਮਾਗਮ ਸ਼ੁਰੂ

ਜਗਰਾਉਂ, 16 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਛੇਵੀਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਕਾਉਂਕੇ ...

ਪੂਰੀ ਖ਼ਬਰ »

ਲੋਹਟਬੱਦੀ 'ਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਮਾਪਤ

ਲੋਹਟਬੱਦੀ, 16 ਜੂਨ (ਕੁਲਵਿੰਦਰ ਸਿੰਘ ਡਾਂਗੋਂ, ਪ.ਪ.)-ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਸੰਤ ਬਾਬਾ ਧਿਆਨ ਸਿੰਘ ਲੋਹਟਬੱਦੀ ਸੰਪਰਦਾਇ ਨਿਰਮਲੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਵਿਖੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਬੀ.ਐੱਸ.ਸੀ./ਬੀ.ਐੱਡ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਐੱਸ.ਸੀ/ਬੀ.ਐੱਡ ਭਾਗ ਪਹਿਲਾ (ਸਮੈਸਟਰ ਪਹਿਲਾ) ਵਿਚ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਖੰਨਾ, 16 ਜੂਨ (ਅਜੀਤ ਬਿਊਰੋ)-ਬੀਜਾ ਦੇ ਨੇੜਲੇ ਪਿੰਡ ਭੁਮੱਦੀ ਵਿਖੇ ਸ਼੍ਰੀ ਰਾਮ ਸੇਵਕ ਅਤੇ ਸ੍ਰੀ ਹਨੂਮਾਨ ਸੰਘ ਵਲੋਂ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਜੀ. ਟੀ. ਰੋਡ ਤੇ ਆਉਣ ਜਾਣ ਵਾਲੇ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਹੈ¢ ਇਸ ਮੌਕੇ ਤੇ ਲਵਲੀ ...

ਪੂਰੀ ਖ਼ਬਰ »

ਲੋਕਾਂ ਨੰੂ ਆਪਣੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਲਈ ਐੱਚ. ਡੀ. ਐਫ. ਸੀ. ਬੈਂਕ ਵਲੋਂ ਕੈਂਪ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਲੋਕਾਂ ਨੂੰ ਆਪਣੀਆਂ ਸੇਵਾਵਾਂ ਤੋਂ ਜਾਣੂ ਕਰਵਾਉਣ ਲਈ ਐੱਚ. ਡੀ. ਐਫ. ਸੀ. ਬੈਂਕ ਦੀ ਸ਼ਾਖਾ ਕੂੰਮ ਕਲਾਂ ਵਲੋਂ ਪਿੰਡ ਕੂੰਮ ਖ਼ੁਰਦ ਵਿਖੇ ਇਕ ਕੈਂਪ ਲਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਭਾਗ ਲਿਆ ¢ ਬੈਂਕ ਵਲੋਂ ਖੇਤੀਬਾੜੀ ਨਾਲ ...

ਪੂਰੀ ਖ਼ਬਰ »

ਬੈਂਕ ਦਾ ਏ. ਟੀ. ਐਮ. ਬੰਦ ਹੋਣ ਨਾਲ ਆਮ ਲੋਕਾਂ ਲਈ ਬਣੀ ਪਰੇਸ਼ਾਨੀ

ਮਾਛੀਵਾੜਾ ਸਾਹਿਬ, 16 ਜੂਨ (ਮਨੋਜ ਕੁਮਾਰ)-ਸਮਰਾਲਾ ਰੋਡ 'ਤੇ ਮੰਡੀ ਸਾਹਮਣੇ ਪੰਜਾਬ ਐਾਡ ਸਿੰਧ ਬੈਂਕ ਦੀ ਸ਼ਾਖ਼ਾ ਨਾਲ ਬਣੇ ਬੈਂਕ ਦਾ ਏ. ਟੀ. ਐਮ. ਫਿਲਹਾਲ ਆਮ ਲੋਕਾਂ ਲਈ ਬੰਦ ਕਰ ਦਿੱਤਾ ਹੈ ਤੇ ਏ. ਟੀ. ਐਮ. ਦਾ ਸਿਸਟਮ ਦੇਖਣ ਵਾਲੀ ਕੰਪਨੀ ਨੇ ਇਸ ਵਿਚੋਂ ਆਪਣੀ ਮਸ਼ੀਨ ਵੀ ...

ਪੂਰੀ ਖ਼ਬਰ »

ਦਹੇੜੂ ਤੋਂ ਬਗ਼ਲੀ ਕਲਾਂ ਤੇ ਬੀਜਾ ਤੋਂ ਸਮਰਾਲਾ ਸੜਕਾਂ ਦੀ ਪੰਜਾਬ ਸਰਕਾਰ ਤੋਂ ਮੁਰੰਮਤ ਕਰਨ ਦੀ ਮੰਗ

ਬੀਜਾ, 16 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਸਮਰਾਲਾ ਹਲਕੇ ਦੀਆਂ ਲਿੰਕ ਸੜਕਾਂ ਦੀ ਹਾਲਤ ਦੀ ਹਾਲਤ ਕਾਫੀ ਹੱਦ ਤੱਕ ਸੁਧਰ ਗਈ ਹੈ ¢ ਕਈ ਪਿੰਡਾਂ ਵਿਚ ਲਿੰਕ ਸੜਕ ਉੱਤੇ ਪੱਥਰ ਪਏ ਚੁੱਕਿਆ ਹੈ, ਪਰ ਉਸ ਉੱਤੇ ਹਾਲੇ ਤੱਕ ਪ੍ਰੀਮਿਕਸ ਨਾ ਪੈਣ ਕਾਰਨ ਲੋਕ ਖੱਜਰ ਖੁਆਰ ਹੋ ਰਹੇ ਹਨ | ...

ਪੂਰੀ ਖ਼ਬਰ »

ਸੁੰਦਰ ਸਿਟੀ ਦੇ ਖ਼ਾਲੀ ਪਲਾਟਾਂ ਵਿਚ ਲੱਗੀ ਅੱਗ ਫਾਇਰ ਬਿ੍ਗੇਡ ਨੇ ਬੁਝਾਈ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਸਮਰਾਲਾ ਰੋਡ ਸਥਿਤ ਪੋਸ਼ ਕਾਲੋਨੀ ਸੁੰਦਰ ਸਿਟੀ ਵਿਚ ਖਾਲੀ ਪਲਾਟਾਂ ਵਿਚ ਲੱਗੀ ਅੱਗ ਕੋਠੀਆਂ ਤੱਕ ਪਹੁੰਚਣ ਨਾਲ ਲੋਕਾਂ ਵਿਚ ਘਬਰਾਹਟ ਫੈਲ ਗਈ | ਪਹਿਲਾਂ ਆਸਪਾਸ ਦੇ ਲੋਕਾਂ ਨੇ ਪਾਈਪਾਂ ਅਤੇ ਬਾਲਟੀਆਂ ਨਾਲ ਅੱਗ ਨੂੰ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਸੰਮਤੀ ਨੇ ਰੱਖੀ ਪੀਣ ਵਾਲੇ ਪਾਣੀ ਦੀ ਦੂਜੀ ਟੈਂਕੀ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਵਾਰਡ ਨੰਬਰ 2 ਦੇ ਮੁਹੱਲਾ ਗੁਰੂ ਨਾਨਕ ਨਗਰ ਵਿਖੇ ਗੁਰੂ ਨਾਨਕ ਨਿਸ਼ਕਾਮ ਸੇਵਾ ਸੰਮਤੀ ਵੱਲੋਂ ਪੀਣ ਵਾਲੇ ਠੰਡੇ ਪਾਣੀ ਦੀ ਦੂਜੀ ਟੈਂਕੀ ਰੱਖੀ ਗਈ | ਇਸ ਸੇਵਾ ਸੰਮਤੀ ਨੇ ਪੀਣ ਵਾਲੇ ਪਾਣੀ ਦੀਆਂ 4 ਟੈਂਕੀਆਂ ਰੱਖਣ ਦਾ ਫ਼ੈਸਲਾ ...

ਪੂਰੀ ਖ਼ਬਰ »

ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ

ਦੋਰਾਹਾ, 15 ਜੂਨ (ਜਸਵੀਰ ਝੱਜ)-ਗੁਰਦੁਆਰਾ ਦੇਗਸਰ ਕਟਾਣਾ ਸਾਹਿਬ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਰਘਵੀਰ ਸਿੰਘ ਸਹਾਰਨਮਾਜਰਾ, ਦਵਿੰਦਰ ਸਿੰਘ ਖੱਟੜਾ ਅਤੇ ਹਰਪਾਲ ਸਿੰਘ ਜੱਲ੍ਹਾ ਦੀ ਦੇਖ-ਰੇਖ ਹੇਠ ਯੁਵਕ ਸੇਵਾਵਾਂ ਕਲੱਬ ਸਮਰਾਲਾ, ਕੋਹੇਨੂਰ ਵੈੱਲਫੇਅਰ ਕਲੱਬ ...

ਪੂਰੀ ਖ਼ਬਰ »

ਆਈ. ਵੀ. ਹਸਪਤਾਲ ਖੰਨਾ ਵਿਖੇ ਮੈਡੀਕਲ ਕੈਂਪ ਲਗਾਇਆ

ਈਸੜੂ, 16 ਜੂਨ (ਬਲਵਿੰਦਰ ਸਿੰਘ)-ਆਈ. ਵੀ. ਹਸਪਤਾਲ ਖੰਨਾ ਦੇ ਡਾਕਟਰਾਂ ਦੀ ਟੀਮ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਈਸੜੂ ਵਿਖੇ ਆਮ ਬਿਮਾਰੀਆਂ ਦਾ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਡਾ: ਜੋਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਮਲੌਦ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਨਿਰੀਖਣ

ਮਲੌਦ, 16 ਜੂਨ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐੱਸ. ਡੀ. ਓ. ਸੱਤਿਆਜੀਤ ਸਿੰਘ ਅੱਤਰੀ ਅਤੇ ਨਗਰ ਪੰਚਾਇਤ ਮਲੌਦ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ 'ਤੇ ਸ਼ਹਿਰ ਦੀਆਂ ...

ਪੂਰੀ ਖ਼ਬਰ »

ਹੀਰਾਂ ਵਿਖੇ 'ਸ੍ਰੀ ਮਦ ਦੇਵੀ ਭਾਗਵਤ ਰਾਮ ਕਥਾ ਟਰੱਸਟ' ਦਾ ਗਠਨ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਪਿੰਡ ਹੀਰਾਂ ਵਿਖੇ 'ਸ੍ਰੀ ਮਦ ਦੇਵੀ ਭਾਗਵਤ ਰਾਮ ਕਥਾ ਟਰੱਸਟ' ਦਾ ਗਠਨ ਕੀਤਾ ਗਿਆ ਹੈ ¢ ਗਠਨ ਦੀ ਪਹਿਲੀ ਮੀਟਿੰਗ ਹੀਰਾਂ ਵਿਖੇ ਹੋਈ ¢ ਜਿਸ ਵਿਚ ਟਰੱਸਟ ਦੇ ਚੇਅਰਮੈਨ ਪਰੋਹਿਤ ਪਰਦੀਪ ਕੁਮਾਰ ਪਾਂਡੇ, ਉਪ ਪ੍ਰਧਾਨ ਡਾ: ਰਘਬੀਰ ਸਿੰਘ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 19 ਨੂੰ ਪਟਿਆਲੇ ਦੇਣਗੇ ਧਰਨਾ-ਪੱਪੂ

ਗੁਰਦਾਸਪੁਰ, 16 ਜੂਨ (ਸੈਣੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਚੇਅਰਮੈਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਜਾਇੰਟ ਫੋਰਮ ਪੰਜਾਬ ਨਾਲ ਬਿਜਲੀ ਮੁਲਾਜ਼ਮਾਂ ਦੀਆਂ ਅਹਿਮ ...

ਪੂਰੀ ਖ਼ਬਰ »

ਕੂਹਲੀ ਖ਼ੁਰਦ 'ਚ ਵਾਤਾਵਰਨ ਦਿਵਸ ਮਨਾਇਆ

ਮਲੌਦ, 16 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਕੂਹਲੀ ਖ਼ੁਰਦ ਵਿਖੇ ਨੌਜਵਾਨ ਸਭਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਵਾਤਾਵਰਨ ਦਿਵਸ ਮਨਾਇਆ ਗਿਆ | ਪਿੰਡ ਵਿਚ ਜਾਗਰੂਕਤਾ ਮਾਰਚ ਕਰਨ ਉਪਰੰਤ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਗੁਰਦੁਆਰਾ ਕੋਟਾਂ ਵਿਖੇ ਧਾਰਮਿਕ ਸਮਾਗਮ ਹੋਇਆ

ਬੀਜਾ, 16 ਜੂਨ (ਬਗ਼ਲੀ)-ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਦੇ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਰਾਗੀ, ਢਾਡੀ, ਕਥਾਵਾਚਕ, ਕਵੀਸ਼ਰੀ ਜਥਿਆਂ ਨੇ ਗੁਰ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਗਰੇਵਾਲ ਨੇ ਮੁੱਖ ਥਾਣਾ ਅਫ਼ਸਰ ਦਾ ਅਹੁਦਾ ਸੰਭਾਲਿਆ

ਪਾਇਲ, 16 ਜੂਨ (ਰਜਿੰਦਰ ਸਿੰਘ, ਨਿਜ਼ਾਮਪੁਰ)-ਬਲਜਿੰਦਰ ਸਿੰਘ ਗਰੇਵਾਲ ਨੇ ਮੁੱਖ ਥਾਣਾ ਅਫ਼ਸਰ ਪਾਇਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਨਸ਼ਾ ਰੋਕੂ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮਾਨੂੰਪੁਰ ਵਿਖੇ ਮਲੇਰੀਏ ਦੀ ਬਿਮਾਰੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਸਮਰਾਲਾ, 16 ਜੂਨ (ਬਲਜੀਤ ਸਿੰਘ ਬਘੌਰ)-ਮੁੱਢਲਾ ਸਿਹਤ ਕੇਂਦਰ ਮਾਨੂੰਪੁਰ ਵਿਖੇ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੀਆਂ ਹਦਾਇਤਾਂ ਅਤੇ ਐੱਸ. ਐੱਮ. ਓ. ਡਾ. ਅਜੀਤ ਸਿੰਘ ਦੀ ਦੇਖ ਰੇਖ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬਾਰੇ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਭਾਰ ਤੋਲਕ ਅਮਨਦੀਪ ਸਿੰਘ ਦਾ ਪਿੰਡ ਵਾਸੀਆਂ ਵਲੋਂ ਸਨਮਾਨ

ਮਲੌਦ, 16 ਜੂਨ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਦੇ ਜੰਮਪਲ ਅਮਨਦੀਪ ਸਿੰਘ ਉਰਫ਼ ਐੱਸ. ਪੀ. ਪੁੱਤਰ ਜਗਦੇਵ ਸਿੰਘ ਸਾਬਕਾ ਫ਼ੌਜੀ ਨੇ ਨੈਸ਼ਨਲ ਮੁਕਾਬਲਿਆਂ ਵਿਚੋਂ 74 ਕਿੱਲੋ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦੀ ਟੀਮ ਵਲੋਂ ਜਮਸ਼ੇਦਪੁਰ (ਝਾਰਖੰਡ) ਵਿਖੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੇ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰ ਰਿਹਾ ਹੈ- ਕਮਾਡੈਂਟ ਰਛਪਾਲ ਸਿੰਘ

ਸਮਰਾਲਾ, 16 ਜੂਨ (ਸੁਰਜੀਤ)-ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਸਮਰਾਲਾ ਦੇ ਪ੍ਰਧਾਨ ਕਮਾਡੈਂਟ ਰਛਪਾਲ ਸਿੰਘ ਨੇ ਫ਼ਰੰਟ ਦੀ ਮਾਸਿਕ ਮੀਟਿੰਗ ਦੀ ਪ੍ਰਧਾਨਗੀ ਸਮੇਂ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫ਼ਰੰਟ ਲੋਕਾਂ ਨੂੰ ਆਪਣੇ ਹੱਕਾਂ ਲਈ ਜਾਗਰੂਕ ਕਰ ਰਿਹਾ ...

ਪੂਰੀ ਖ਼ਬਰ »

ਖ਼ਵਾਜਾ ਪੀਰ ਦਾ ਤੀਜਾ ਮੇਲਾ ਮਨਾਇਆ

ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਮੰਦਰ ਪ੍ਰਬੰਧਕ ਕਮੇਟੀ ਵਾਰਡ ਨੰਬਰ 23 ਖੰਨਾ ਵਲੋਂ ਖ਼ਵਾਜਾ ਪੀਰ ਦਾ ਤੀਸਰਾ ਸਾਲਾਨਾ ਮੇਲਾ ਕਰਵਾਇਆ ਗਿਆ | ਜਿਸ ਵਿਚ ਮੁੱਖ ਤੌਰ 'ਤੇ ਯਾਦਵਿੰਦਰ ਸਿੰਘ ਯਾਦੂ ਕੋਰ ਕਮੇਟੀ ਮੈਂਬਰ ਅਤੇ ਰਜਿੰਦਰ ਸਿੰਘ ਜੀਤ ਐਮ. ਸੀ., ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਡੇਹਲੋਂ ਗੁਰਇਕਬਾਲ ਸਿੰਘ ਨੇ ਡੀ. ਐੱਸ. ਪੀ. ਬਣ ਕੇ ਮਾਪਿਆਂ ਦਾ ਮਾਣ ਵਧਾਇਆ
ਦਫ਼ਤਰ ਸਟਾਫ ਅਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਵਿਖੇ ਤਾਇਨਾਤ ਬੀ. ਡੀ. ਪੀ. ਓ. ਗੁਰਇਕਬਾਲ ਸਿੰਘ ਪੀ. ਸੀ. ਐੱਸ. 2018 ਵਿਚ ਹੋਈ ਪ੍ਰੀਖਿਆ ਪਾਸ ਕਰਨ ਉਪਰੰਤ ਡੀ. ਐੱਸ. ਪੀ. ਬਣ ਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਦੱਸਣਯੋਗ ਹੈ ਕਿ ਗੁਰਇਕਬਾਲ ...

ਪੂਰੀ ਖ਼ਬਰ »

ਪਿੰਡ ਸੋਹੀਆਂ ਸਕੂਲ 'ਚ ਵਿਦਿਆਰਥੀਆਂ ਵੱਲੋਂ ਸਮਰ ਕੈਂਪ ਲਗਾਇਆ

ਚੌਾਕੀਮਾਨ, 16 ਜੂਨ (ਤੇਜਿੰਦਰ ਸਿੰਘ ਚੱਢਾ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੋਹੀਆਂ ਵਿਖੇ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕਾ ਮੈਡਮ ਰਾਜਿੰਦਰ ਕੌਰ ਪੱਬੀਆਂ ਨੇ ਦੱਸਿਆ ਕਿ ਸਮਰ ਕੈਂਪ ਵਿਚ ...

ਪੂਰੀ ਖ਼ਬਰ »

ਕੋਟਮਾਨਾ 'ਚ ਕ੍ਰਿਕਟ ਕੱਪ ਟੂਰਨਾਮੈਂਟ ਸ਼ਾਨੋਂ-ਸ਼ੌਕਤ ਨਾਲ ਸ਼ੁਰੂ

ਭੂੰਦੜੀ, 16 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਕੋਟਮਾਨਾ ਵਿਖੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਟੂਰਨਾਮੈਂਟ ਸ਼ਾਨੋਂ-ਸ਼ੌਕਤ ਨਾਲ ਸ਼ੁਰੂ ਹੋਇਆ | ਇਸ ਮੌਕੇ ਲੋਕਲ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਪੁਲਿਸ ਥਾਣਾ ਜੋਧਾਂ ਵਲੋਂ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਜੋਧਾਂ, 16 ਜੂਨ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਥਾਣਾ ਜੋਧਾਂ ਦੇ ਮੁਖੀ ਇੰਦਰਪਾਲ ਚੌਹਾਨ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਅਤੇ ਟ੍ਰੈਫ਼ਿਕ ਨਿਯਮਾਂ ਦੀ ...

ਪੂਰੀ ਖ਼ਬਰ »

ਬੋਰਵੈੱਲ ਬੰਦ ਕਰਵਾਉਣ ਨੂੰ ਲੈ ਕੇ ਸਰਕਾਰ ਦਾ ਹੁਕਮ ਚੱਕ ਕਲਾਂ 'ਚ ਬੇਅਸਰ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਭਗਵਾਨਪੁਰਾ (ਸੁਨਾਮ) ਬੋਰਵੈੱਲ ਘਟਨਾ ਬਾਅਦ ਭਵਿੱਖ 'ਚ ਕੋਈ ਹੋਰ ਦੁੱਖਦਾਇਕ ਘਟਨਾ ਵਾਪਰੇ ਅਜਿਹਾ ਰੋਕਣ ਲਈ ਪੰਜਾਬ ਸਰਕਾਰ ਵਲੋਂ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਖੁੱਲ੍ਹੇ ਬੋਰਵੈੱਲ ...

ਪੂਰੀ ਖ਼ਬਰ »

ਐਸ.ਡੀ.ਐਮ ਢਿੱਲੋਂ ਵੱਲੋਂ 'ਡੈਪੋ' ਪ੍ਰੋਗਰਾਮ ਅਧੀਨ ਅਧਿਕਾਰੀਆਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਜਗਰਾਉਂ, 16 ਜੂਨ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ)-ਜਗਰਾਉਂ ਐਸ.ਡੀ.ਐਮ ਬਲਜਿੰਦਰ ਸਿੰਘ ਢਿੱਲੋਂ ਵੱਲੋਂ 'ਡੈਪੋ' ਪ੍ਰੋਗਰਾਮ ਅਧੀਨ ਵੱਖ-ਵੱਖ ਅਧਿਕਾਰੀਆਂ ਨਾਲ ਨਸ਼ਿਆਂ ਿਖ਼ਲਾਫ਼ ਅਤੇ ਖੱੁਲ੍ਹੇ ਪਏ ਬੋਰਵੈੱਲਾਂ ਨੂੰ ਬੰਦ ਕਰਵਾਉਂਣ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਕਾਂਗਰਸ ਨੇ ਆਪਣੇ ਕਾਟੋ-ਕਲੇਸ਼ 'ਚ ਲੋਕ ਮਸਲੇ ਵਿਸਾਰੇ-ਸ਼ਿਵਾਲਿਕ

ਹੰਬੜਾਂ, 16 ਜੂਨ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਦੇ ਪਿੰਡ ਫਾਗਲਾ ਵਿਖੇ ਸਾਬਕਾ ਸੰਸਦੀ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਅਕਾਲੀ ਦਲ ਦੇ ਲੀਗਲ ਅਡਵਾਈਜ਼ਰ ਐਡਵੋਕੇਟ ਇਕਬਾਲ ਸਿੰਘ ਗਿੱਲ ਫਾਗਲਾ ਦੀ ...

ਪੂਰੀ ਖ਼ਬਰ »

ਜੰਡਿਆਲੀ ਰਾਈਸ ਮਿੱਲ ਦੀ ਕੰਧ ਡਿਗੀ ਤੇ ਸ਼ੈੱਡ ਉੱਡਿਆ

ਕੁਹਾੜਾ, 16 ਜੂਨ (ਤੇਲੂ ਰਾਮ ਕੁਹਾੜਾ)-ਬੀਤੀ ਸ਼ਾਮ ਨੂੰ ਆਏ ਜ਼ਬਰਦਸਤ ਝੱਖੜ ਨੇ ਜੰਡਿਆਲੀ ਤੋਂ ਪਹਾੜੂਵਾਲ ਪਿੰਡ ਨੂੰ ਜਾਂਦੀ ਸੜਕ 'ਤੇ ਸਥਿਤ ਜੰਡਿਆਲੀ ਰਾਈਸ ਮਿੱਲ ਦੀ ਦੋ ਕਿਲੇ ਲਾਮ ਦੀ ਕੰਧ ਅਤੇ ਇਕ ਵੱਡਾ ਸ਼ੈੱਡ ਉੱਡ ਕੇ ਨਸ਼ਟ ਹੋ ਗਿਆ ¢ ਇਹ ਸੂਚਨਾ ਮਿੱਲ ਦੇ ਮਾਲਕਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX