ਤਾਜਾ ਖ਼ਬਰਾਂ


ਮਲੌਦ ਇਲਾਕੇ ਦੇ ਪਿੰਡ ਲੋਕਾਂ ਨੇ ਆਪਣੇ ਪੱਧਰ 'ਤੇ ਕੀਤੇ ਸੀਲ
. . .  2 minutes ago
ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਬਲਾਕ ਮਲੌਦ ਅਧੀਨ ਪੈਂਦੀਆਂ 48 ਗ੍ਰਾਮ ਪੰਚਾਇਤਾਂ ....
ਪੁਲਿਸ ਵੱਲੋਂ ਹੁਣ ਅਖ਼ਤਿਆਰ ਕੀਤਾ ਗਿਆ ਸਖ਼ਤ ਵਤੀਰਾ
. . .  9 minutes ago
ਜੰਡਿਆਲਾ ਗੁਰੂ, 02 ਅਪ੍ਰੈਲ (ਰਣਜੀਤ ਸਿੰਘ ਜੋਸਨ) - ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਅੱਜ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 45 ਲੋਕਾਂ ਖ਼ਿਲਾਫ਼ 22 ਮਾਮਲੇ ਦਰਜ਼
. . .  24 minutes ago
ਫ਼ਾਜ਼ਿਲਕਾ, 2 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾਵਾਇਰਸ ਨੂੰ ਲੈ ਸੂਬੇ ਵਿਚ ਜਾਰੀ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਕਾਰਵਾਈ ਕਰਦਿਆਂ...
ਗੁਰਜੀਤ ਔਜਲਾ ਵੱਲੋਂ ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ
. . .  31 minutes ago
ਅਜਨਾਲਾ, 2 ਅਪ੍ਰੈਲ(ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਪਾਕਿ 'ਚ ਕੋਰੋਨਾ ਨਾਲ 31 ਮੌਤਾਂ, 2238 ਸੰਕ੍ਰਮਿਤ ਮਰੀਜ਼
. . .  35 minutes ago
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 31 ਲੋਕ ਹੁਣ ਤਕ ਮਾਰੇ ਜਾ ਚੁਕੇ ਹਨ ਅਤੇ ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ...
ਕੋਰੋਨਾ ਦਾ ਕਹਿਰ : ਪਿਛਲੇ 24 ਘੰਟਿਆਂ 'ਚ 131 ਮਾਮਲੇ ਆਏ ਸਾਹਮਣੇ
. . .  40 minutes ago
ਨਵੀਂ ਦਿੱਲੀ, 2 ਅਪ੍ਰੈਲ- ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਕੋਰੋਨਾ ਵਾਇਰਸ ਦੇ 131 ਮਾਮਲੇ ਸਾਹਮਣੇ ਆਏ...
ਭਾਈ ਨਿਰਮਲ ਸਿੰਘ ਦੇ ਚਲਾਣੇ 'ਤੇ ਭਾਈ ਲੌਂਗੋਵਾਲ, ਗਿਆਨੀ ਰਘਬੀਰ ਸਿੰਘ ਤੇ ਡਾ. ਰੂਪ ਸਿੰਘ ਸਮੇਤ ਹੋਰਾਂ ਵੱਲੋਂ ਦੁੱਖ ਪ੍ਰਗਟ
. . .  49 minutes ago
ਅੰਮ੍ਰਿਤਸਰ, 2 ਅਪ੍ਰੈਲ-(ਜਸਵੰਤ ਸਿੰਘ ਜੱਸ/ਰਾਜੇਸ਼ ਕੁਮਾਰ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ...
ਅਲਬਰਟਾ 'ਚ ਕੋਵਿਡ-19 ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 11
. . .  56 minutes ago
ਕੈਲਗਰੀ, 2 ਅਪ੍ਰੈਲ (ਜਸਜੀਤ ਸਿੰਘ ਧਾਮੀ)- ਅਲਬਰਟਾ 'ਚ ਕੋਵਿਡ-19 ਨਾਲ ਹੁਣ ਤੱਕ ਮੌਤਾਂ ਦੀ ਗਿਣਤੀ ....
ਹੁਸ਼ਿਆਰਪੁਰ 'ਚ 1 ਹੋਰ ਮਰੀਜ਼ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 2 ਅਪ੍ਰੈਲ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਪੈਸਰਾਂ 'ਚ 1 ਕੋਰੋਨਾ ਵਾਇਰਸ ਦੇ ਹੋਰ ਮਰੀਜ਼ ਦੀ ਅੱਜ ਪੁਸ਼ਟੀ...
ਜਲੰਧਰ ਜ਼ਿਲ੍ਹੇ 'ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 1 hour ago
ਜਲੰਧਰ, 2 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ...
ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਕੰਟਰੋਲ ਰੂਮ ਸਥਾਪਿਤ
. . .  about 1 hour ago
ਮਲੌਦ, 2 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁ)- ਇਨ੍ਹੀਂ ਦਿਨੀਂ ਪੂਰੇ ਦੇਸ਼ ਵਿੱਚ ਕਰੋਨਾ ਵਾਇਰਸ ਕਰਕੇ ਲਾੱਕਡਾਊਨ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋ ਕਿਸਾਨਾਂ ਲਈ ਕੰਟਰੋਲ ਰੂਮ ਬਣਾਏ ਗਏ ਹਨ। ਇਨ੍ਹਾਂ ਕੰਟਰੋਲ ਰੂਮ ਵਿੱਚ ਕਿਸਾਨ ਖਾਦਾਂ, ਕੀਟਨਾਸ਼ਕਾਂ...
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ 'ਤੇ ਡੂੰਘੇ ਦੁੱਖ ਦਾ ਇਜ਼ਹਾਰ
. . .  about 1 hour ago
ਅੰਮ੍ਰਿਤਸਰ, 2 ਅਪ੍ਰੈਲ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਭਾਈ ਖ਼ਾਲਸਾ...
ਅੰਬਾਲਾ ਦੇ 67 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ, ਪੀ.ਜੀ.ਆਈ. 'ਚ ਸੀ ਦਾਖਲ
. . .  about 1 hour ago
ਚੰਡੀਗੜ੍ਹ, 2 ਅਪ੍ਰੈਲ - ਅੰਬਾਲਾ ਦੇ ਕੋਰੋਨਾਵਾਇਰਸ ਤੋਂ ਪੀੜਤ 67 ਸਾਲਾ ਵਿਅਕਤੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ.ਐਮ.ਈ.ਆਰ. 'ਚ ਮੌਤ...
ਮੁੰਬਈ ਦੇ ਝੁੱਗੀ ਝੌਂਪੜੀਆਂ ਵਾਲੇ ਧਾਰਾਵੀ ਇਲਾਕੇ 'ਚ ਕੋਰੋਨਾਵਾਇਰਸ ਕਾਰਨ ਮੌਤ
. . .  about 2 hours ago
ਮੁੰਬਈ, 2 ਅਪ੍ਰੈਲ - ਮੁੰਬਈ ਸਥਿਤ ਧਾਰਾਵੀ ਇਲਾਕੇ ਵਿਚ ਇਕ 46 ਸਾਲਾ ਵਿਅਕਤੀ ਦੀ ਕੋਰੋਨਾਵਾਇਰਸ ਕਾਰਨ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਉਸ ਇਮਾਰਤ ਨੂੰ ਸੀਲ ਕਰ ਦਿੱਤਾ ਹੈ, ਜਿਥੇ ਉਹ ਰਹਿੰਦਾ ਸੀ। ਜਿਕਰਯੋਗ ਹੈ ਕਿ ਧਾਰਾਵੀ ਏਸ਼ੀਆ ਦੀ ਸਭ ਤੋਂ ਵੱਧ ਸੰਘਣੀ ਆਬਾਦੀ...
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਜਨਾਲਾ ਦੀ ਸਬਜ਼ੀ ਮੰਡੀ 3 ਦਿਨ ਰਹੇਗੀ ਬੰਦ
. . .  about 2 hours ago
ਅਜਨਾਲਾ 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੰਸਾਰ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰ ਵੱਲੋਂ ਲਏ ਗਏ ਫੈਸਲਿਆ ਦਾ ਸਮਰਥਨ ਕਰਦਿਆਂ ਅੱਜ ਸਬਜ਼ੀ ਮੰਡੀ ਅਜਨਾਲਾ ਦੇ ਸਮੂਹ ਆੜ੍ਹਤੀਆਂ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਸਬਜੀ ਅਜਨਾਲਾ ਨੂੰ ਤਿੰਨ ਦਿਨ ਤੱਕ ਬੰਦ ਰੱਖਿਆ ਜਾਵੇਗਾ...
ਅੱਜ ਦਾ ਵਿਚਾਰ
. . .  about 2 hours ago
ਭਾਈ ਨਿਰਮਲ ਸਿੰਘ ਦੇ ਦਿਹਾਂਤ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ
. . .  about 3 hours ago
ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  1 day ago
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  1 day ago
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  1 day ago
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  1 day ago
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  1 day ago
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  1 day ago
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  1 day ago
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  1 day ago
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  1 day ago
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  1 day ago
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਨਿਜ਼ਾਮੁੱਦੀਨ ਸੰਮੇਲਨ ਨਾਲ ਸਬੰਧਿਤ ਵਿਅਕਤੀਆਂ ਦੇ ਜ਼ਿਲ੍ਹਾ ਮੋਗਾ ਚ ਲੁਕਣ ਦੀ ਫੈਲੀ ਅਫ਼ਵਾਹ
. . .  1 day ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  1 day ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  1 day ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  1 day ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  1 day ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  1 day ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  1 day ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  1 day ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  1 day ago
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  1 day ago
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  1 day ago
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  1 day ago
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  1 day ago
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  1 day ago
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸੜਕ ਤੋਂ ਉੱਡਦੀ ਧੂੜ ਅਤੇ ਡੰੂਘੇ ਟੋਇਆਂ ਨੇ ਲੋਕਾਂ ਨੂੰ ਕੀਤਾ ਪ੍ਰੇਸ਼ਾਨ

ਕਟਾਰੀਆਂ, 16 ਜੂਨ (ਨਵਜੋਤ ਸਿੰਘ ਜੱਖੂ)- ਲੰਬੇ ਸਮੇਂ ਤੋਂ ਕਟਾਰੀਆਂ-ਬਹਿਰਾਮ ਮੁੱਖ ਸੜਕ ਜਿੱਥੇ ਦੁਪਹੀਆ ਵਾਹਨਾਂ ਲਈ ਮੌਤ ਦਾ ਖੂਹ ਬਣਦੀ ਜਾ ਰਹੀ ਹੈ, ਉਥੇ ਹੀ ਪਿੱਛੇ ਤੋਂ ਸਪੀਡ ਨਾਲ ਆਉਣ ਵਾਲੇ ਹਰ ਵਾਹਨ ਲਈ ਉਕਤ ਖਸਤਾ ਹਾਲਤ ਸੜਕ ਖਤਰਾ ਬਣਦੀ ਜਾ ਰਹੀ ਹੈ ਕਿੳਾੁਕਿ ਸੜਕ ਵਿ ਥਾਂ-ਥਾਂ ਇੰਨੇ ਡੂੰਘੇ-ਡੂੰਘੇ ਟੋਏ ਪਏ ਹੋਏ ਹਨ ਕਿ ਆਏ ਦਿਨ ਇਸ ਸੜਕ 'ਤੇ ਹਾਦਸੇ ਵਾਪਰ ਰਹੇ ਹਨ ਅਤੇ ਕਈ ਰਾਹਗੀਰ ਇਨ੍ਹਾਂ ਟੋਇਆਂ ਵਿਚ ਡਿੱਗ ਕੇ ਸੱਟਾਂ ਲਗਵਾ ਰਹੇ ਹਨ ਅਤੇ ਆਪਣੇ ਵਹੀਕਲਾਂ ਦਾ ਵੀ ਭਾਰੀ ਨੁਕਸਾਨ ਕਰਵਾ ਚੁੱਕੇ ਹਨ ਪਰ ਸਬੰਧਿਤ ਮਹਿਕਮਾਂ ਅਰਾਮ ਦੀ ਨੀਂਦ ਸੁੱਤਾ ਪਿਆ ਨਜ਼ਰ ਆ ਰਿਹਾ ਹੈ | ਸਥਾਨਕ ਲੋਕਾਂ ਅਤੇ ਰਾਹਗੀਰਾਂ ਅਮਰਜੀਤ ਸਿੰਘ, ਸਵਰਨ ਸਿੰਘ, ਰਣਜੀਤ ਸਿੰਘ, ਕਮਲਦੀਪ ਸਿੰਘ, ਜੁਝਾਰ ਸਿੰਘ, ਹਰਦੀਪ ਸਿੰਘ, ਗੁਰਦੀਪ ਸਿੰਘ, ਗੁਰਬਚਨ ਸਿੰਘ, ਹਰਦੇਵ ਸਿੰਘ ਨੇ ਦੱਸਿਆ ਕਿ ਉਹ ਕਈ ਵਾਰ ਇਸ ਸੜਕ ਬਾਰੇ ਸਬੰਧਿਤ ਮਹਿਕਮੇ ਦੇ ਧਿਆਨ ਵਿਚ ਲਿਆ ਚੁੱਕੇ ਹਨ, ਸ਼ਾਇਦ ਪ੍ਰਸ਼ਾਸ਼ਨ ਕਿਸੇ ਰਾਹਗੀਰ ਦੀ ਜਾਨੀ ਮਾਲੀ ਨੁਕਸਾਨ ਦੀ ਉਡੀਕ ਕਰ ਰਿਹਾ ਹੈ | ਉਨ੍ਹਾਂ ਦੱਸਿਆਂ ਕਿ ਲੋਕਾਂ ਵਲੋਂ ਆਪਣੇ ਤੌਰ 'ਤੇ ਇਨ੍ਹਾਂ ਟੋਇਆਂ ਨੂੰ ਕਈ ਵਾਰ ਮਿੱਟੀ ਪਾ ਕੇ ਪੂਰਿਆ ਗਿਆ ਲੇਕਿਨ ਸੜਕ 'ਤੇ ਆਵਾਜਾਈ ਜ਼ਿਆਦਾ ਹੋਣ ਕਰਕੇ ਥੋੜੇ ਸਮੇਂ ਬਾਅਦ ਹੀ ਇਹ ਮਿੱਟੀ ਟੋਇਆਂ ਵਿਚੋਂ ਗਾਇਬ ਹੋ ਜਾਂਦੀ ਹੈ ਤੇ ਸਮੱਸਿਆ ਫਿਰ ਉਥੇ ਦੀ ਉਥੇ ਹੀ ਰਹਿ ਜਾਂਦੀ ਹੈ | ਮਿੱਟੀ ਨਾਲ ਪੂਰੇ ਟੋਇਆਂ 'ਚੋਂ ਉੱਡਦੀ ਮਿੱਟੀ ਕਾਰਨ ਵੀ ਰਾਹੀਗਰਾਂ ਨੂੰ ਪ੍ਰੇਸ਼ਾਨੀਆਂ ਨਾਲ ਜੂਝਣਾ ਪੈਂਦਾ ਹੈ ਜਿਸ ਕਾਰਨ ਲੋਕਾਂ ਨੂੰ ਬਿਮਾਰੀਆਂ ਫੈਲਣ ਦਾ ਡਰ ਵੀ ਸਤਾ ਰਿਹਾ ਹੈ | ਸਥਾਨਕ ਲੋਕਾਂ ਤੇ ਰਾਹਗੀਰਾਂ ਨੇ ਸਬੰਧਿਤ ਮਹਿਕਮੇ ਪਾਸੋਂ ਮੰਗ ਕੀਤੀ ਕਿ ਇਨ੍ਹਾਂ ਟੋਇਆਂ ਵਿਚ ਪੱਥਰ ਤੇ ਲੁੱਕ ਪਾ ਕੇ ਦੁਬਾਰਾ ਨਵੇਂ ਸਿਰੇ ਤੋਂ ਬਣਾਇਆ ਜਾਵੇ ਤਾਂ ਜੋ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਨਾ ਹੋਵੇ |

ਭੁੱਟਾ ਗੋਤ ਜਠੇਰਿਆਂ ਦੇ ਸਾਲਾਨਾ ਜੋੜ ਮੇਲੇ 'ਚ ਗਾਇਕ ਕਮਲ ਜਲੰਧਰੀ ਨੇ ਖੂਬ ਰੰਗ ਬੰਨਿ੍ਹਆ

ਬੰਗਾ 16, ਜੂਨ (ਜਸਬੀਰ ਸਿੰਘ ਨੂਰਪੁਰ)-ਭੁੱਟਾ ਗੋਤ ਯਾਦਗਰ ਐਾਡ ਡਿਵੈਲਪਮੈਂਟ ਕਮੇਟੀ ਭਾਰਤ ਵਲੋਂ ਵੱਡੇ ਵਡੇਰਿਆਂ ਬਾਬਾ ਸੰਦਲ ਦਾਸ ਤੇ ਸਤੀ ਬੀਬੀ ਅੱਕੀ ਦੀ ਯਾਦ ਵਿਚ 29ਵਾਂ ਵਿਸ਼ਾਲ ਸਾਲਾਨਾ ਜੋੜ ਮੇਲਾ ਪਿੰਡ ਕਾਹਲੋਂ ਵਿਖੇ ਮਨਾਇਆ | ਸਾਰੀਆਂ ਧਾਰਮਿਕ ਰਸਮਾਂ ਕਰਨ ...

ਪੂਰੀ ਖ਼ਬਰ »

ਤਹਿਸੀਲ ਬਲਾਚੌਰ ਦੇ ਕਾਲਜਾਂ ਵਿਚ ਕਿਤੇ ਵੀ ਸਾਇੰਸ ਗਰੁੱਪ ਨਹੀਂ ਚਲਦਾ

ਪੋਜੇਵਾਲ ਸਰਾਂ, 16 ਜੂਨ (ਨਵਾਂਗਰਾਈਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਸਰਕਾਰੀ ਕਾਲਜਾਂ ਵਿਚ ਕਿਸੇ ਵੀ ਕਾਲਜ ਵਿਚ ਨਾਨ ਮੈਡੀਕਲ, ਮੈਡੀਕਲ ਦੇ ਗਰੁੱਪ ਨਹੀਂ ਚੱਲ ਰਹੇ | ਤਹਿਸੀਲ ਬਲਾਚੌਰ ਵਿਚ ਇੱਕ ਸਰਕਾਰੀ ਤੇ ਇੱਕ ਯੂਨੀਵਰਸਿਟੀ ਕਾਲਜ ਹੈ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਬੀ. ਐਮ. ਸੀ. ਵੇਰਕਾ ਮੁਹਾਲੀ ਦੀ ਬ੍ਰਾਂਚ ਦਾ ਕੀਤਾ ਉਦਘਾਟਨ

ਭੱਦੀ, 16 ਜੂਨ (ਨਰੇਸ਼ ਧੌਲ)-ਪਿੰਡ ਉਧਨਵਾਲ ਵਿਖੇ ਸਮੁੱਚੇ ਦੱਧ ਉਤਪਾਦਕਾਂ ਦੀ ਸਹੂਲਤ ਲਈ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਜੀ.ਐਮ. ਐਸ.ਐਸ. ਗਿੱਲ, ਮੈਨੇਜਰ ਏ.ਕੇ. ਮਿਸ਼ਰਾ, ਮੋਹਣ ਸਿੰਘ ਡੂਮੇਵਾਲ ਚੇਅਰਮੈਨ ਆਦਿ ਦੀ ਹਾਜਰੀ ਵਿਚ ਦੀ ਉਧਨਵਾਲ ਬੀ.ਐਮ.ਸੀ. ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਸਾਲਾਨਾ 45 ਦਿਨ ਲਗਾਈ ਜਾਂਦੀ ਛਬੀਲ ਰਾਹਗੀਰਾਂ ਲਈ ਵਰਦਾਨ

ਭੱਦੀ, 16 ਜੂਨ (ਨਰੇਸ਼ ਧੌਲ)-ਪਿਛਲੇ ਲਗਪਗ 20-25 ਸਾਲ ਤੋਂ ਬਾਬਾ ਕੰਬਲੀ ਵਾਲੇ ਦੇ ਸਥਾਨ ਰਾਜੂ ਮਾਜਰਾ ਮੌੜ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਾਲਾਨਾ ਲਗਾਤਾਰ 45 ਦਿਨ ਠੰਡੇ ਮਿੱਠੇ ਜਲ ਦੀ ਛਬੀਲ ਸਮੁੱਚੇ ਰਾਹਗੀਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ...

ਪੂਰੀ ਖ਼ਬਰ »

ਜੱਬੋਵਾਲ 'ਚ ਜਨਤਕ ਥਾਵਾਂ 'ਤੇ 30 ਬੈਂਚ

ਮੱਲਪੁਰ ਅੜਕਾਂ, 16 ਜੂਨ (ਮਨਜੀਤ ਸਿੰਘ ਜੱਬੋਵਾਲ)-ਨਜ਼ਦੀਕ ਪਿੰਡ ਜੱਬੋਵਾਲ ਵਿਖੇ ਸਰਪੰਚ ਜਸਵਿੰਦਰ ਕੌਰ ਤੇ ਐਨ. ਆਰ. ਆਈ. ਵੀਰਾਂ ਦੇ ਸਹਿ ਯੋਗ ਨਾਲ ਪਿੰਡ ਵਿਚ ਵੱਖ-ਵੱਖ ਜਨਤਕ ਥਾਵਾਂ 'ਤੇ 30 ਬੈਂਚ ਰੱਖੇ ਗਏ | ਸਰਪੰਚ ਜਸਵਿੰਦਰ ਕੌਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਕਾਰਜ ...

ਪੂਰੀ ਖ਼ਬਰ »

ਬੂਟੇ ਲਗਾਉਣ ਉਪਰੰਤ ਉਨ੍ਹਾਂ ਦੀ ਸਾਂਭ-ਸੰਭਾਲ ਜ਼ਰੂਰੀ-ਪਰਮਿੰਦਰ ਕੌਰ

ਕਟਾਰੀਆਂ, 16 ਜੂਨ (ਨਵਜੋਤ ਸਿੰਘ ਜੱਖੂ)-ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਦੂਸ਼ਿਤ ਵਾਤਾਵਰਨ ਕਾਰਨ ਫੈਲ ਰਹੀਆਂ ਭਿਆਨਕ ਬੀਮਾਰੀਆਂ ਤੋਂ ਬਚਿਆ ਜਾ ਸਕੇ | ਇਹ ਪ੍ਰਗਟਾਵਾ ਸਮਾਜ ਸੇਵੀ ...

ਪੂਰੀ ਖ਼ਬਰ »

ਧੀਆਂ ਬਗੈਰ ਘਰ ਤੇ ਸਮਾਜ ਅਧੂਰੇ-ਡਾ: ਕੁਮਾਰ

ਮਜਾਰੀ/ਸਾਹਿਬਾ, 16 ਜੂਨ (ਨਿਰਮਲਜੀਤ ਸਿੰਘ ਚਾਹਲ)-ਸਿਹਤ ਵਿਭਾਗ ਵਲੋਂ ਖ਼ੁਸ਼ਹਾਲੀ ਦੇ ਰਾਖਿਆਂ ਦੇ ਸਹਿਯੋਗ ਨਾਲ ਪਿੰਡ ਚਣਕੋਈ ਵਿਖੇ 'ਬੇਟੀ ਬਚਾਓ ਬੇਟੀ ਪੜਾਓ'ਮੁਹਿੰਮ ਤਹਿਤ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਨਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਨੇ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਕੇ ਬਜ਼ੁਰਗ ਔਰਤ ਤੋਂ ਖੋਹੀਆਂ ਵਾਲੀਆਂ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)-ਅੱਜ ਸਵੇਰੇ ਸੈਰ ਕਰ ਰਹੀ ਇਕ ਬਜ਼ੁਰਗ ਔਰਤ ਤੋੋਂ ਦੋ ਲੁਟੇਰਿਆਂ ਨੇ ਤੇਜਧਾਰ ਹਥਿਆਰ ਨਾਲ ਜ਼ਖ਼ਮੀ ਕਰਕੇ ਵਾਲੀਆ ਖੋਹ ਲਈਆਂ | ਜਾਣਕਾਰੀ ਦਿੰਦਿਆ ਗੁਰਮੀਤ ਕੌਰ (78) ਪਤਨੀ ਗਰੀਬ ਦਾਸ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਠੇਕੇਦਾਰ ਰਾਮ ਸ਼ਾਹ ਭਾਟੀਆ ਨੇ ਕੀਤਾ

ਭੱਦੀ, 16 ਜੂਨ (ਨਰੇਸ਼ ਧੌਲ)-ਪਿੰਡ ਉਧਨਵਾਲ ਦੇ ਨੋਜਵਾਨਾਂ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਠੇਕੇਦਾਰ ਰਾਮ ਸ਼ਾਹ ਭਾਟੀਆ ਸਾਬਕਾ ਸਰਪੰਚ ਤੇ ਠੇਕੇਦਾਰ ਸੁਭਾਸ਼ ਭਾਟੀਆ ਵਲੋਂ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਜੌੜੇ ਖੂਹ ਵਾਲੀ ਸਰਕਾਰ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ 19 ਤੋਂ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)-ਜੌੜੇ ਖੂਹ ਵਾਲੀ ਸਰਕਾਰ ਵਿਰਕ ਕਲੋਨੀ ਬਰਨਾਲਾ ਗੇਟ ਤੋਂ ਸਲੋਹ ਰੋਡ ਸੂਏ ਵਾਲੀ ਸੜਕ 'ਤੇ ਸਾਲਾਨਾ ਦੋ ਦਿਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਪਰਮਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਨੂੰ ਦਿੱਲੀ ਦੀਆਂ ਸੰਗਤਾਂ ਵਲੋਂ ਇਕ ਲੱਖ ਰੁਪਏ ਦਾ ਯੋਗਦਾਨ

ਸੜੋਆ, 16 ਜੂਨ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਅੱਜ ਸ਼੍ਰੀ ਗੁਰੂ ਰਵਿਦਾਸ ਜਨਮ ਉਤਸਵ ਕਮੇਟੀ ਨਵੀ ਦਿੱਲੀ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦਾ ਵੱਡਾ ਕਾਫ਼ਲਾ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਰੁੱੜਕੀ ਮੁਗ਼ਲਾਂ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਮਜਾਰੀ/ਸਾਹਿਬਾ 16 ਜੂਨ (ਨਿਰਮਲਜੀਤ ਸਿੰਘ ਚਾਹਲ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ(ਰਜਿ:) ਰੁੱੜਕੀ ਮੁਗ਼ਲਾਂ ਵਲੋਂ ਸਮੂਹ ਨਗਰ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਅੰਡਰ 16 ਸਾਲ ਪਿੰਡ ਪੱਧਰੀ ਟੂਰਨਾਮੈਂਟ ਸ਼ੁਰੂ ਕਰਵਾਇਆ ...

ਪੂਰੀ ਖ਼ਬਰ »

ਲਾਲੋ ਮਜਾਰਾ ਵਿਖੇ ਕਰਵਾਇਆ 12ਵਾਂ ਚਾਰ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਔੜ/ਝਿੰਗੜਾਂ, 16 ਜੂਨ (ਕੁਲਦੀਪ ਸਿੰਘ ਝਿੰਗੜ)-ਪਿੰਡ ਲਾਲੋ ਮਜਾਰਾ ਵਿਖੇ ਸ੍ਰੀ ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ 12ਵਾਂ ਚਾਰ ਦਿਨਾ ਕਿ੍ਕਟ ਟੂਰਨਾਮੈਂਟ ਸਮਾਪਤ ਹੋ ਗਿਆ | ਇਸ ਦੌਰਾਨ ਲਗ-ਪਗ 100 ਟੀਮਾਂ ਨੇ ਭਾਗ ਲਿਆ | ਫਾਈਨਲ ...

ਪੂਰੀ ਖ਼ਬਰ »

ਓਵਰਲੋਡ ਵਾਹਨ ਅਵਾਜਾਈ 'ਚ ਪਾ ਰਹੇ ਨੇ ਵਿਘਨ

ਭੱਦੀ, 16 ਜੂਨ (ਨਰੇਸ਼ ਧੌਲ)-ਇਲਾਕੇ ਅੰਦਰ ਤੂੜੀ ਨਾਲ ਲੱਦੇ ਓਵਰ ਲੋਡ ਵਾਹਨ ਅਕਸਰ ਹੀ ਅਵਾਜਾਈ ਵਿਚ ਵਿਘਨ ਪਾਉਂਦੇ ਹਨ ਜਿਸ ਨਾਲ ਜਿੱਥੇ ਰਾਹਗੀਰ ਆਪਣੀ ਮੰਜਿਲ ਵੱਲ ਜਾਣ ਲਈ ਲੇਟ ਹੁੰਦੇ ਹਨ ਉਥੇ ਹਰ ਵੇਲੇ ਹਾਦਸੇ ਦਾ ਡਰ ਵੀ ਬਣਿਆ ਰਹਿੰਦਾ ਹੈ | ਇੰਨ੍ਹਾਂ ਵਾਹਨਾਂ ਨੂੰ ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਵਾਸੀਆਂ ਸੜਕ ਠੇਕੇਦਾਰ ਤੇ ਸਬੰਧਿਤ ਵਿਭਾਗ ਦਾ ਕੀਤਾ ਪਿੱਟ ਸਿਆਪਾ

ਭੱਦੀ, 16 ਜੂਨ (ਨਰੇਸ਼ ਧੌਲ)-ਪਿਛਲੇ 4-5 ਮਹੀਨਿਆਂ ਤੋਂ ਭੱਦੀ-ਬਲਾਚੌਰ ਮੁੱਖ ਸੜਕ ਦੇ ਨਵੀਨੀਕਰਣ ਦੇ ਚੱਲ ਰਹੇ ਕਾਰਜ ਕਾਰਨ ਸਮੁੱਚੇ ਇਲਾਕਾ ਵਾਸੀ ਸੰਤਾਪ ਭੋਗਣ ਲਈ ਮਜਬੂਰ ਹੋ ਰਹੇ ਹਨ | ਸੜਕ ਬਣਾਉਣ ਵਾਲੀ ਕੰਪਨੀ ਦੇ ਠਕੇਦਾਰ ਅਤੇ ਪੀ.ਡਬਲਯੂ.ਡੀ ਵਿਭਾਗ ਵਿਰੁੱਧ ਭਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਉੜਾਪੜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਉੜਾਪੜ/ਲਸਾੜਾ, 16 ਜੂਨ (ਲਖਵੀਰ ਸਿੰਘ ਖੁਰਦ)-ਪਿਛਲੇ ਦਿਨੀਂ ਡਾ: ਹਰਚਰਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉੜਾਪੜ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਜਿਲ੍ਹਾ ਸਿੱੱਖਿਆ ਸੁਧਾਰ ਕਮੇਟੀ ਦੇ ਮੁਖੀ ਸੁਰਿੰਦਰ ਕੁਮਾਰ ਅਗਿਨੀਹੋਤਰੀ ...

ਪੂਰੀ ਖ਼ਬਰ »

ਨਿਊ ਰੱਤੇਵਾਲ ਵਿਚ ਅੱਧ ਵਿਚਾਲੇ ਰੁਕੇ ਗਲੀ ਦੇ ਕੰਮ ਤੋਂ ਲੋਕ ਪ੍ਰੇਸ਼ਾਨ

ਰੱਤੇਵਾਲ, 16 ਜੂਨ ( ਜੋਨੀ ਭਾਟੀਆ)- ਨਿਊ ਰੱਤੇਵਾਲ ਵਿਚ ਇੱਕ ਅਧੂਰੀ ਛੱਡੀ ਗਈ ਗਲੀ ਦੇ ਕੰਮ ਕਾਰਨ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਮੁਤਾਬਿਕ ਪਿੰਡ ਨਿਊ ਰੱਤੇਵਾਲ ਵਿਚ ਉਧਨਵਾਲ ਨੂੰ ਜਾਂਦੀ ਲਿੰਕ ਸੜਕ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਲਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)- ਲਾਇਨਜ਼ ਕਲੱਬ ਗੋਲਡ ਬੰਦਗੀ 321-ਡੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪਾਲ਼ ਸਿੰਘ ਸ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਲੱਬ ਵਲੋਂ ਕੀਤੇ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਉਣ ਵਾਲੇ ਦਿਨਾਂ ਵਿਚ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਸਮਾਉਣ ਦਿਵਸ ਨੂੰ ਸਮਰਪਿਤ ਲੰਗਰ ਤੇ ਛਬੀਲ ਲਗਾਈ

ਬਹਿਰਾਮ, 16 ਜੂਨ (ਨਛੱਤਰ ਸਿੰਘ ਬਹਿਰਾਮ)- ਸਤਿਗੁਰੂ ਰਵਿਦਾਸ ਜੀ ਦੇ ਜੋਤੀ-ਜੋਤ ਸਮਾਉਣ ਦਿਵਸ ਨੂੰ ਸਮਰਪਿਤ ਸਲਾਨਾ ਠੰਢੇ-ਮਿਠੇ ਜਲ ਦੀ ਛਬੀਲ ਅਤੇ ਲੰਗਰ ਡੇਰਾ ਸੰਤ ਮੇਲਾ ਰਾਮ ਭਰੋਮਜ਼ਾਰਾ ਦੇ ਮੁੱਖ ਸੇਵਾਦਾਰ ਸੰਤ ਕੁਲਵੰਤ ਰਾਮ ਭਰੋਮਜ਼ਾਰਾ ਪ੍ਰਧਾਨ ਸ੍ਰੀ ਗੁਰੂ ...

ਪੂਰੀ ਖ਼ਬਰ »

ਮਲੇਰੀਆ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕੀਤਾ

ਮਜਾਰੀ/ਸਾਹਿਬਾ, 16 ਜੂਨ (ਨਿਰਮਲਜੀਤ ਸਿੰਘ ਚਾਹਲ)-ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਕਸਬਾ ਮਜਾਰੀ ਵਿਖੇ ਝੁੰਗੀ ਝੌਾਪੜੀ ਵਾਲਿਆਂ ਨੂੰ ਮਲੇਰੀਆਂ ਦੇ ਮੱਛਰ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮਲੇਰੀਆ ਦੇ ਬਾਰੇ ਦੱਸਿਆ ਕਿ ਠੰਢ ਅਤੇ ਕਾਂਬੇ ਨਾਲ ਤੇਜ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਘਨੱਈਆ ਜੀ ਵਿਖੇ ਬਰਸੀ ਸਮਾਗਮ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)- ਪਿੰਡ ਬਰਨਾਲਾ ਕਲਾਂ ਦੇ ਗੁਰਦੁਆਰਾ ਭਾਈ ਘਨੱਈਆ ਵਿਖੇ ਬਰਸੀ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਵੀਰ ਜਤਿੰਦਰ ਸਿੰਘ ਫਗਵਾੜੇ ਵਾਲਿਆਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ...

ਪੂਰੀ ਖ਼ਬਰ »

ਪਹਿਲੇ ਦਿਨ 2551 ਬੱਚਿਆਂ ਨੂੰ ਪੋਲੀਓ ਰੋਧਕ ਬੰੂਦਾਂ ਪਿਲਾਈਆਂ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)-ਜ਼ਿਲ੍ਹੇ 'ਚ ਪੋਲੀਓ ਦੀ ਬਿਮਾਰੀ ਤੋਂ ਬੱਚਿਆਂ ਨੂੰ ਬਚਾਓਣ ਲਈ ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲਾੋ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਮਾਨਯੋਗ ਡਿਪਟੀ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਾਲਾਨਾ ਸਮਾਗਮ

ਭੱਦੀ, 16 ਜੂਨ (ਨਰੇਸ਼ ਧੌਲ)-ਗੁਰਦੁਆਰਾ ਸਿੰਘ ਸਭਾ ਪਿੰਡ ਫਿਰਨੀ ਮਜਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਦੌਰਾਨ ਢਾਡੀ ਜਸਦੀਪ ਸਿੰਘ ਨਾਗਰਾ ਦੇ ਢਾਡੀ ਜਥੇ ਵਲੋਂ ਸੰਗਤਾਂ ...

ਪੂਰੀ ਖ਼ਬਰ »

ਆਿਖ਼ਰ ਕਿੰਨਾ ਕੁ ਸਮਾਂ ਚੱਲਦਾ ਰਹੇਗਾ ਗੈਰ ਕਾਨੰੂਨੀ ਮਾਈਨਿੰਗ ਦਾ ਸਿਲਸਿਲਾ

ਰੱਤੇਵਾਲ, 16 ਜੂਨ (ਜੋਨੀ ਭਾਟੀਆ)-ਲਗਪਗ ਇਕ ਦਹਾਕੇ ਤੋਂ ਕੁਦਰਤ ਵਿਰੋਧੀ ਲਾਲਚੀ ਕਿਸਮ ਦੇ ਲੋਕਾਂ ਨੇ ਗੈਰ ਕਾਨੰੂਨੀ ਮਾਈਨਿੰਗ ਦਾ ਧੰਦਾ ਅਜਿਹਾ ਸ਼ੁਰੂ ਕੀਤਾ ਕਿ ਅੱਜ ਇਹ ਪੂਰੀ ਤਰ੍ਹਾਂ ਬੇਲਗ਼ਾਮ ਹੋ ਗਿਆ ਜਿਸ ਨੂੰ ਰੋਕਣ ਲਈ ਸਰਕਾਰ ਅਤੇ ਸਬੰਧਿਤ ਵਿਭਾਗਾਂ ਦੇ ਉਚ ...

ਪੂਰੀ ਖ਼ਬਰ »

ਕਰੀਹਾ ਮੇਲੇ 'ਚ ਗੁਰਦਾਸ ਮਾਨ, ਲਖਵਿੰਦਰ ਵਡਾਲੀ ਤੇ ਫਿਰੋਜ਼ ਖਾਨ 22 ਨੂੰ

ਮੱਲਪੁਰ ਅੜਕਾਂ, 16 ਜੂਨ (ਮਨਜੀਤ ਸਿੰਘ ਜੱਬੋਵਾਲ)-ਦਰਬਾਰ ਦਾਤਾ ਮੀਆਂ ਉਸਮਾਨ ਚਿਸ਼ਤੀ ਦਾ ਸਾਲਾਨਾ ਉਰਸ ਮੇਲਾ ਕਰੀਹਾ ਦਾ 20, 21 ਤੇ 22 ਜੂਨ ਨੂੰ ਗੱਦੀ ਨਸ਼ੀਨ ਸਾਈਾ ਮਹਿੰਦਰ ਸ਼ਾਹ ਦੀ ਦੇਖ-ਰੇਖ ਹੇਠ ਕਰਵਾਇਆ ਜਾ ਰਿਹਾ ਹੈ | 20 ਜੂਨ ਸ਼ਾਮ ਨੂੰ ਕਵਾਲੀਆਂ ਤੇ ਨਕਲਾਂ 21 ਜੂਨ ...

ਪੂਰੀ ਖ਼ਬਰ »

ਬਾਬਾ ਸਾਹਿਬ ਦਿਆਲ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ

ਔੜ/ਝਿੰਗੜਾਂ,16 ਜੂਨ (ਕੁਲਦੀਪ ਸਿੰਘ ਝਿੰਗੜ)-ਬ੍ਰਹਮ ਗਿਆਨੀ ਹਜ਼ੂਰ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਜੇਠੇ ਸੇਵਕ ਬਾਬਾ ਸਾਹਿਬ ਦਿਆਲ ਦੀ ਯਾਦ ਨੂੰ ਸਮਰਪਿਤ ਤਿੰਨ ਦਿਨਾ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਰੇਸ਼ਮ ਸਿੰਘ ਹੀਰ ਮਜਾਰਾ ਰਾਜਾ ਸਾਹਿਬ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਹਿਲੇ ਦਿਨ 2551 ਬੱਚਿਆਂ ਨੂੰ ਪੋਲੀਓ ਰੋਧਕ ਬੰੂਦਾਂ ਪਿਲਾਈਆਂ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)-ਜ਼ਿਲ੍ਹੇ 'ਚ ਪੋਲੀਓ ਦੀ ਬਿਮਾਰੀ ਤੋਂ ਬੱਚਿਆਂ ਨੂੰ ਬਚਾਓਣ ਲਈ ਡਾ: ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਦੀ ਅਗਵਾਈ ਹੇਠ ਸਿਹਤ ਵਿਭਾਗ ਵਲਾੋ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੀ ਮਾਨਯੋਗ ਡਿਪਟੀ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਸ਼ਿਵ ਮੰਦਰ ਵਿਖੇ ਵੱਖ-ਵੱਖ ਮੂਰਤੀਆਂ ਦੀ ਸਥਾਪਨਾ ਕੀਤੀ

ਸਾਹਲੋਂ, 16 ਜੂਨ (ਜਰਨੈਲ ਸਿੰਘ ਨਿੱਘ੍ਹਾ)-ਪ੍ਰਾਚੀਨ ਸ਼ਿਵ ਮੰਦਿਰ ਕਰਿਆਮ ਵਿਖੇ ਪਿੰਡ ਹੰਸਰੋਂ ਦੇ ਯੂ.ਐਸ.ਏ. ਵੱਸਦੇ ਪਰਿਵਾਰ ਅਤੇ ਸਮੂਹ ਪਿੰਡ ਵਾਸੀਆਂ ਵਲੋਂ ਵੱਖ-ਵੱਖ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਮੰਦਿਰ ਦੇ ਪ੍ਰਧਾਨ ਮੰਗਤ ਰਾਮ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਹੁਕਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਸੰਧਵਾਂ, 16 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਸ਼ਹੀਦ ਬਾਬਾ ਹੁਕਮ ਸਿੰਘ ਦੀ ਯਾਦ 'ਚ ਭਗਤਾਂ ਦੇ ਪਰਿਵਾਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਰਪੰਚ ਸਤਿਕਰਤਾਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਧਾਰਮਿਕ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਭੋਗ ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਗੋਦੜੀਆ ਸਿੰਘ ਤੋਂ ਨਗਰ ਕੀਰਤਨ ਸਜਾਇਆ

ਬਹਿਰਾਮ, 16 ਜੂਨ (ਸਰਬਜੀਤ ਸਿੰਘ ਚੱਕਰਾਮੰੂ)-ਇਤਿਹਾਸਕ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੋਦੜੀਆ ਸਿੰਘ ਜੀ ਪਿੰਡ ਤਲਵੰਡੀ ਜੱਟਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਗੋਦੜੀਆ ਸਿੰਘ ਦੀ ਯਾਦ ਨੂੰ ਸਮਰਪਿਤ ਦੋ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ

ਨਵਾਂਸ਼ਹਿਰ, 14 ਜੂਨ (ਹਰਮਿੰਦਰ ਸਿੰਘ ਪਿੰਟੂ)-ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੂਰਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੁਲਾਜ਼ਮਾਂ ਦੀਆ ਭੱਖਦੀਆਂ ਮੰਗਾ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸੰਗਤਪੁਰਾ ਵਿਖੇ ਰਾਤਰੀ ਗੁਰਮਤਿ ਸਮਾਗਮ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)-ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ ਪ੍ਰਬੰਧਕ ਕਮੇਟੀ ਤੇ ਮੁਹੱਲਾ ਨਿਵਾਸੀਆਂ ਵਲੋਂ ਸੰਗਰਾਂਦ ਦੇ ਦਿਹਾੜੇ ਮੌਕੇ ਰਾਤਰੀ ਗੁਰਮਤਿ ਸਮਾਗਮ ਕਰਵਾਏ ਗਏ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਰਹਿਰਾਸ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)- ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਅਰੰਭ ਕਰਵਾਏ ਗਏ | ਇਸ ਮੌਕੇ ਡਾ. ਮਨਜੀਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਨਵਾਂਸ਼ਹਿਰ, 16 ਜੂਨ (ਹਰਵਿੰਦਰ ਸਿੰਘ)- ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਅਰੰਭ ਕਰਵਾਏ ਗਏ | ਇਸ ਮੌਕੇ ਡਾ. ਮਨਜੀਤ ...

ਪੂਰੀ ਖ਼ਬਰ »

ਪਿੰਡ ਬਘੌਰਾ ਦੇ ਪੰਜ ਪੀਰ ਦੇ ਸਥਾਨ 'ਤੇ ਮੇਲਾ ਕਰਵਾਇਆ

ਨਵਾਂਸ਼ਹਿਰ, 16 ਜੂਨ (ਹਰਮਿੰਦਰ ਸਿੰਘ ਪਿੰਟੂ)-ਪਿੰਡ ਬਘੌਰਾਂ ਦੇ ਧਾਰਮਿਕ ਸਥਾਨ ਰੋਜ਼ਾ ਪੰਜ ਪੀਰ ਦੇ ਸਥਾਨ 'ਤੇ ਇਲਾਕਾ ਨਿਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਦੋ ਦਿਨਾ ਸਾਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਸਮਾਪਤ ਹੋਇਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਰੁੜਕੀ ਖ਼ਾਸ ਦੇ ਪਹਿਲੇ ਸਵੈ ਇੱਛੁਕ ਖ਼ੂਨਦਾਨ ਕੈਂਪ 'ਚ 46 ਯੂਨਿਟ ਖ਼ੂਨ ਇਕੱਤਰ

ਸਮੁੰਦੜਾ, 16 ਜੂਨ (ਤੀਰਥ ਸਿੰਘ ਰੱਕੜ)-ਪਿੰਡ ਰੁੜਕੀ ਖ਼ਾਸ ਵਿਖੇ ਸ਼ਹੀਦ ਨੰਬਰਦਾਰ ਭਗਤ ਸਿੰਘ ਨੌਜਵਾਨ ਵੈੱਲਫੇਅਰ ਕਲੱਬ ਵਲੋਂ ਪਹਿਲਾ ਸਵੈ ਇੱਛੁਕ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਬ ਇੰਸਪੈਕਟਰ ਬਲਵਿੰਦਰ ਸਿੰਘ ਚੌਾਕੀ ਇੰਚਾਰਜ ਸਮੁੰਦੜਾ, ...

ਪੂਰੀ ਖ਼ਬਰ »

ਲੋਕ ਜ਼ਿੰਮੇਵਾਰੀ ਨਾਲ ਆਪਣੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ-ਵਿਧਾਇਕ ਚੌਧਰੀ ਮੰਗੂਪੁਰ

ਬਲਾਚੌਰ, 16 ਜੂਨ (ਦੀਦਾਰ ਸਿੰਘ ਬਲਾਚੌਰੀਆ)-ਲੈਫਟੀਨੇਟ ਜਨਰਲ ਬਿਕਰਮ ਸਿੰਘ ਉਪ ਮੰਡਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਸਿੰਘ ਠਾਕੁਰ ਦੀ ਅਗਵਾਈ ਹੇਠ ਅੱਜ ਮਾਈਗ੍ਰੇਟਰੀ ਪਲੱਸ ਪੋਲਿਓ ਮੁਹਿੰਮ ਦੀ ਅਰੰਭਤਾ ਹਲਕਾ ਵਿਧਾਇਕ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਮੱਲਪੁਰ ਅੜਕਾਂ 'ਚ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਦੇ ਵਿਕਾਸ ਕਾਰਜਾਂ ਦਾ ਆਰੰਭ

ਮੱਲਪੁਰ ਅੜਕਾਂ, 16 ਜੂਨ (ਮਨਜੀਤ ਸਿੰਘ ਜੱਬੋਵਾਲ)-ਪਿੰਡ ਮੱਲਪੁਰ ਅੜਕਾਂ ਵਿਖੇ ਪੈਂਦੇ ਛੱਪੜ ਜਿਸ ਵਿਚ ਜਿਆਦਾ ਗੰਦਗੀ ਭਰਨ ਨਾਲ ਪੂਰੇ ਪਿੰਡ ਦੀ ਹਾਲਤ ਨਰਕ ਬਣਦੀ ਜਾ ਰਹੀ ਸੀ ਜਿਸ ਦੀ ਸਫ਼ਾਈ ਵਾਸਤੇ ਕਾਫੀ ਪੈਸੇ ਦੀ ਜਰੂਰਤ ਨੂੰ ਦੇਖਦਿਆਂ ਅਮਰੀਕ ਸਿੰਘ ਯੂ. ਕੇ, ਦੀਪ ...

ਪੂਰੀ ਖ਼ਬਰ »

ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਰਟੀਫਿਕੇਟ ਵੰਡੇ

ਬਹਿਰਾਮ, 16 ਜੂਨ (ਨਛੱਤਰ ਸਿੰਘ ਬਹਿਰਾਮ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ 'ਏਕ ਨੂਰ ਸਵੈ-ਸੇਵੀ ਸੰਸਥਾ' ਰਜਿ: ਪਠਲਾਵਾ ਵਲੋਂ ਚੱਕ ਮੰਡੇਰ ਵਿਖੇ ਸਿਲਾਈ ਸੈਂਟਰ ਦੀ ਸਮਾਪਤੀ ਤੇ ਸਰਟੀਫਿਕੇਟ ਵੰਡੇ | ਸੰਸਥਾ ਦੇ ਪ੍ਰਧਾਨ ਸ: ਬਲਵੀਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆ ...

ਪੂਰੀ ਖ਼ਬਰ »

ਜਸਵੀਰ ਸਿੰਘ ਗੜ੍ਹੀ ਦੇ ਸੂਬਾ ਪ੍ਰਧਾਨ ਬਣਨ 'ਤੇ ਹਾਈਕਮਾਂਡ ਦਾ ਧੰਨਵਾਦ

ਸਾਹਲੋਂ, 16 ਜੂਨ (ਜਰਨੈਲ ਸਿੰਘ ਨਿੱਘ੍ਹਾ)-ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਵਲੋਂ ਡਾ: ਜਸਵੀਰ ਸਿੰਘ ਗੜ੍ਹੀ ਕਾਨੂੰਗੋ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਲਗਾਉਣ ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਪਿੰਡ ਸਾਹਲੋਂ ਵਿਖੇ ਇਕੱਠ ਹੋ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਉੜਾਪੜ ਵਿਖੇ ਗੁਰਮਤਿ ਸਮਾਗਮ

ਉੜਾਪੜ/ਲਸਾੜਾ, 16 ਜੂਨ (ਲਖਵੀਰ ਸਿੰਘ ਖੁਰਦ)-ਇਥੋਂ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਉੜਾਪੜ ਵਿਖੇ ਹਾੜ੍ਹ-ਜੇਠ ਦੀ ਸੰਗਰਾਂਦ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਗੁਰਦੁਆਰਾ ਸਾਹਿਬ ਦੇ ਹੈਡ ਗਰੰਥੀ ਭਾਈ ਕਿਸ਼ਨ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX