ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 4 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 minute ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  about 6 hours ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  about 6 hours ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  about 6 hours ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  about 6 hours ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  about 6 hours ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  about 7 hours ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  about 7 hours ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  about 7 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 7 hours ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  about 7 hours ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  about 7 hours ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  about 7 hours ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 8 hours ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  about 8 hours ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 8 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  about 8 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  about 8 hours ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  about 9 hours ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 9 hours ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  about 9 hours ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  about 9 hours ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 10 hours ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  about 10 hours ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 10 hours ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  about 11 hours ago
ਗਊਸ਼ਾਲਾ ਦਾ ਲੈਂਟਰ ਡਿੱਗਣ ਕਾਰਨ ਸੈਂਕੜੇ ਗਊਆਂ ਦੱਬੀਆਂ
. . .  about 11 hours ago
ਮੋਹਲ਼ੇਧਾਰ ਮੀਂਹ ਕਾਰਨ ਸੰਗਰੂਰ ਤੇ ਬਾਘਾਪੁਰਾਣਾ 'ਚ ਭਰਿਆ ਪਾਣੀ
. . .  about 12 hours ago
ਪਾਕਿਸਤਾਨ ਨੇ ਭਾਰਤ ਲਈ ਖੋਲ੍ਹਿਆ ਹਵਾਈ ਮਾਰਗ, ਏਅਰਲਾਈਨਜ਼ ਨੂੰ ਮਿਲੀ ਵੱਡੀ ਰਾਹਤ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਫ਼ਤਹਿਗੜ੍ਹ ਸਾਹਿਬ

ਪਹਿਲੇ ਦਿਨ 7174 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ- ਡਾ. ਸਿਮਰਨ

ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)-ਸਿਵਲ ਸਰਜਨ ਡਾ. ਸਿਮਰਨ ਕੌਰ ਦੀ ਅਗਵਾਈ ਹੇਠ ਅੱਜ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ ਪ੍ਰਵਾਸੀ ਵਸੋਂ ਦੇ 0 ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੰੂਦਾਂ ਪਿਲਾਈਆਂ ਗਈਆਂ | ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲੇ੍ਹ ਦੇ ਸਿਵਲ ਸਰਜਨ ਡਾ. ਸਿਮਰਨ ਕੌਰ ਨੇ ਦੱਸਿਆ ਕਿ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 18 ਜੂਨ ਤੱਕ ਚਲਾਈ ਜਾ ਰਹੀ ਹੈ ਜਿਸ ਤਹਿਤ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਘਰ-ਘਰ ਜਾ ਕੇ ਪੋਲੀਓ ਰੱਖਿਅਕ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ | ਜ਼ਿਲ੍ਹਾ ਸਿਹਤ ਅਫ਼ਸਰ ਤੇ ਪਲਸ ਪੋਲੀਓ ਮੁਹਿੰਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਨਵਜੋਤ ਕੌਰ ਨੇ ਦੱਸਿਆ ਕਿ ਇਸ ਤਿੰਨ ਰੋਜ਼ਾ ਮੁਹਿੰਮ ਤਹਿਤ ਮਾਈਗਰੇਟਰੀ ਵਸੋਂ ਨੂੰ ਕਵਰ ਕਰਨ ਲਈ ਜ਼ਿਲੇ੍ਹ ਵਿਚ ਹਾਈ ਰਿਸਕ ਏਰੀਏ ਜਿਵੇਂ ਕਿ ਭੱਠੇ, ਉਸਾਰੀ ਅਧੀਨ ਇਮਾਰਤਾਂ, ਝੁੱਗੀ ਝੋਂਪੜੀਆਂ ਇਲਾਕਿਆਂ ਦਾ ਦੌਰਾ ਕਰਕੇ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ ਤਾਂ ਕਿ ਕੋਈ ਵੀ ਯੋਗ ਬੱਚਾ ਇਨ੍ਹਾਂ ਬੂੰਦਾਂ ਤੋਂ ਵਾਂਝਾ ਨਾ ਰਹੇ | ਇਸ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਰਨ ਸਾਗਰ, ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਪਰਮਿੰਦਰ ਸਿੰਘ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਬਲਜਿੰਦਰ ਸਿੰਘ ਆਦਿ ਨੇ ਜ਼ਿਲੇ੍ਹ ਦੇ ਵੱਖ-ਵੱਖ ਏਰੀਏ ਦੀ ਨਿਗਰਾਨੀ ਕੀਤੀ |

ਮੋਟਰਸਾਈਕਲ ਚੋਰੀ

ਨਾਭਾ, 16 ਜੂਨ (ਕਰਮਜੀਤ ਸਿੰਘ)-ਮੱਖਣ ਸਿੰਘ ਪੁੱਤਰ ਜਗਨ ਸਿੰਘ ਵਾਸੀ ਪਿੰਡ ਕੋਟ ਖ਼ੁਰਦ ਨੇ ਥਾਣਾ ਸਦਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਨੰਬਰ ਪੀਬੀ11ਬੀਡਬਲਿਊ-1638 ਪਿੰਡ ਕਕਰਾਲਾ ਨੇੜੇ ਖੜ੍ਹਾ ਕੀਤਾ ਸੀ ਜੋ ਕਿਸੇ ਅਣਜਾਣ ਵਿਅਕਤੀਆਂ ਨੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ

ਖਮਾਣੋਂ,16 ਜੂਨ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੀ ਕਾਰਜਕਾਰਨੀ ਦੀ ਮੀਟਿੰਗ ਸਰਪ੍ਰਸਤ ਗੁਰਦੇਵ ਸਿੰਘ ਸੰਘੋਲ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪੈੱ੍ਰਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਲਈ ਪ੍ਰਵਾਸੀ ਮਜ਼ਦੂਰ ਨਾ ਪੱੁਜਣ ਕਾਰਨ ਕਿਸਾਨ ਪ੍ਰੇਸ਼ਾਨ

ਬੱਸੀ ਪਠਾਣਾਂ, 16 ਜੂਨ (ਗੁਰਬਚਨ ਸਿੰਘ ਰੁਪਾਲ)-ਇਸ ਇਲਾਕੇ ਸਮੇਤ ਪੰਜਾਬ 'ਚ ਇਸ ਵਾਰੀ ਝੋਨੇ ਦੀ ਲੁਆਈ ਲਈ ਦੂਜੇ ਰਾਜਾਂ ਤੋਂ ਆਉਣ ਵਾਲੀ ਲੇਬਰ ਦੀ ਘਾਟ ਕਾਰਨ ਕਿਸਾਨ ਡੰੂਘੀ ਚਿੰਤਾ ਤੇ ਮੁਸ਼ਕਿਲ ਵਿਚ ਹੈ | ਕਿਸਾਨ ਰੋਜ਼ ਸਰਹਿੰਦ ਤੇ ਦੂਜੇ ਰੇਲਵੇ ਸਟੇਸ਼ਨਾਂ 'ਤੇ ਮੰੂਹ ...

ਪੂਰੀ ਖ਼ਬਰ »

ਨਗਰ ਕੌ ਾਸਲ ਤੇ ਪ੍ਰਦੂਸ਼ਣ ਬੋਰਡ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਿਖ਼ਲਾਫ਼ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 16 ਜੂਨ (ਭੂਸ਼ਨ ਸੂਦ, ਬਲਜਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਕੌਾਸਲ ਮੰਡੀ ਗੋਬਿੰਦਗੜ੍ਹ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਨ ਇੰਜੀਨੀਅਰ ਵਿਜੈ ...

ਪੂਰੀ ਖ਼ਬਰ »

ਪਨਬੱਸ ਦੇ ਡਰਾਈਵਰ, ਕੰਡਕਟਰ ਭੁੱਕੀ ਸਮੇਤ ਕਾਬੂ

ਮੰਡੀ ਗੋਬਿੰਦਗੜ੍ਹ,16 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਪਨਬਸ ਦੇ ਡਰਾਈਵਰ ਕੰਡਕਟਰ ਨੂੰ ਭੁੱਕੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਧਰਮਪਾਲ ਸਿੰਘ, ਸਹਾਇਕ ...

ਪੂਰੀ ਖ਼ਬਰ »

ਬੂਟੇ ਲਗਾਉਣ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ,16 ਮਈ (ਮਨਪ੍ਰੀਤ ਸਿੰਘ)-ਸੂਬਾ ਸਰਕਾਰ ਵਾਤਾਵਰਨ ਨੂੰ ਬਚਾਉਣ ਪ੍ਰਤੀ ਸੁਹਿਰਦ ਹੈ ਤੇ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਤਹਿਤ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚ ਵੀ ਵੱਡੇ ਪੱਧਰ 'ਤੇ ਬੂਟੇ ਲਗਾਏ ਜਾ ਰਹੇ ਹਨ | ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਮੰਡੀ ਗੋਬਿੰਦਗੜ੍ਹ, 16 ਜੂਨ (ਮੁਕੇਸ਼ ਘਈ)-ਸਟੀਲ ਸਿਟੀ ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੀਆਂ ਦਵਾਈ ਦੀ ਸ਼ੀਸ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ, ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਫ਼ਤਹਿਗੜ੍ਹ ਸਾਹਿਬ,16 ਜੂਨ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਦੇ ਹੁਕਮਾਂ 'ਤੇ ਚਲਾਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਪੁਲਿਸ ਚੌਕੀ ਸਰਹਿੰਦ ਮੰਡੀ ਦੇ ਇੰਚਾਰਜ ਗੁਰਮੀਤ ਸੈਣੀ ਦੀ ਅਗਵਾਈ 'ਚ ਹੌਲਦਾਰ ਰੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

13 ਕਿੱਲੋ ਗਾਂਜੇ ਸਮੇਤ 2 ਕਾਬੂ

ਫ਼ਤਹਿਗੜ੍ਹ ਸਾਹਿਬ,16 ਜੂਨ (ਅਰੁਣ ਆਹੂਜਾ)-ਸਰਹਿੰਦ ਚੌਾਕੀ ਦੇ ਇੰਚਾਰਜ ਗੁਰਮੀਤ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਦੋ ਗਾਂਜੇ ਦੇ ਤਸਕਰਾਂ ਨੂੰ 13 ਕਿੱਲੋਗ੍ਰਾਮ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਜਾਂਚ ਹਰਪਾਲ ...

ਪੂਰੀ ਖ਼ਬਰ »

ਸਮਰ ਕੈਂਪ 'ਚ ਬੱਚਿਆਂ ਨੂੰ ਫੱੁਟਬਾਲ ਪ੍ਰਤੀ ਜਾਗਰੂਕ ਕੀਤਾ

ਫ਼ਤਹਿਗੜ੍ਹ ਸਾਹਿਬ, 16 ਜੂਨ (ਭੂਸ਼ਨ ਸੂਦ)-ਮਾਤਾ ਸੰੁਦਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅੱਤੇਵਾਲੀ ਫ਼ਤਹਿਗੜ੍ਹ ਸਾਹਿਬ ਵਲੋਂ ਸਮਰ ਕੈਂਪ 'ਚ ਬੱਚਿਆਂ ਨੂੰ ਫੁੱਟਬਾਲ ਦੇ ਤਕਨੀਕੀ ਗੁਰ ਸਿਖਾਏ ਗਏ | ਇਹ ਗੱਲ ਮੱੁਖ ਮਹਿਮਾਨ ਵਜੋਂ ਪਹੰੁਚੇ ਕਰਮਜੀਤ ਸਿੰਘ ਬੱਬੂ ...

ਪੂਰੀ ਖ਼ਬਰ »

ਪੋ੍ਰ: ਗੁਰਮ ਦਾ ਸਨਮਾਨ

ਪਟਿਆਲਾ, 16 ਜੂਨ (ਜ.ਸ. ਢਿੱਲੋਂ)-ਸੀਨੀਅਰ ਆਗੂ ਤੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਪੋ੍ਰ: ਬਾਬੂ ਸਿੰਘ ਗੁਰਮ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਹੋਰ ਸ਼ਖ਼ਸੀਅਤਾਂ ਵੀ ...

ਪੂਰੀ ਖ਼ਬਰ »

ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣਨ 'ਤੇ ਰਣਜੀਤ ਤਰਖਾਣ ਮਾਜਰਾ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ,16 ਜੂਨ (ਅਰੁਣ ਆਹੂਜਾ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੈਂਬਰ ਬਣੇ ਰਣਜੀਤ ਸਿੰਘ ਤਰਖਾਣ ਮਾਜਰਾ ਦਾ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਤੋਂ ਪਹਿਲਾ ਗੁਰਦੁਆਰਾ ...

ਪੂਰੀ ਖ਼ਬਰ »

ਰੂਹਾਨੀ ਮਿਸ਼ਨ ਵਲੋਂ 15 ਸਕੂਲਾਂ ਦੇ ਬੱਚਿਆਂ ਦਾ ਸਨਮਾਨ

ਅਮਲੋਹ,16 ਜੂਨ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਗੁਰਦੁਆਰਾ ਰੋਹੀਸਰ ਸਾਹਿਬ ਮਾਲੋਵਾਲ ਵਿਖੇ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਗੁਰੂ ਇਤਿਹਾਸ 'ਤੇ ਚਾਨਣਾ ਪਾਇਆ | ਇਸ ਮੌਕੇ ਸੰਤ ਬਾਬਾ ...

ਪੂਰੀ ਖ਼ਬਰ »

ਸਿੱਖ ਕੌਮ 21 ਜੂਨ ਗਤਕਾ ਦਿਵਸ ਵਜੋਂ ਮਨਾਏ-ਗੱਗੜਵਾਲ

ਖਮਾਣੋਂ,16 ਜੂਨ (ਮਨਮੋਹਣ ਸਿੰਘ ਕਲੇਰ)-ਸਿੱਖ ਕੌਮ 21 ਜੂਨ ਨੂੰ ਗਤਕਾ ਦਿਵਸ ਵਜੋਂ ਮਨਾਏ ਨਾ ਕਿ ਹਿੰਦੂ ਰਾਸ਼ਟਰ ਦੇ ਮਗਰ ਲੱਗ ਕੇ ਇਸ ਦਿਹਾੜੇ ਨੂੰ ਯੋਗ ਦਿਵਸ ਵਜੋਂ ਮਨਾਏ | ਇਹ ਸ਼ਬਦ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਗੱਗੜਵਾਲ ਨੇ ...

ਪੂਰੀ ਖ਼ਬਰ »

ਦਰਬਾਰ ਸਾਹਿਬ ਤੇ ਸਰੋਵਰ ਦੀ ਸਫ਼ਾਈ ਕਰਨ ਵਾਲਿਆਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ,16 ਜੂਨ (ਅਰੁਣ ਆਹੂਜਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਮੁਕਾਰੋਂਪੁਰ (ਫ਼ਤਹਿਗੜ੍ਹ ਸਾਹਿਬ) ਵਿਖੇ ਪਿਛਲੇ ਕਰੀਬ 15 ਦਿਨਾਂ ਤੋਂ ਚੱਲ ਰਹੀ ਕਾਰ ਸੇਵਾ ਅਧੀਨ ਦਰਬਾਰ ਸਾਹਿਬ ਤੇ ਸਰੋਵਰ ਦੀ ਸਫ਼ਾਈ ਕਰਕੇ ਸਾਫ਼ ਜਲ ...

ਪੂਰੀ ਖ਼ਬਰ »

ਲਾਡਪੁਰ 'ਚ ਪੀਰ ਦੀ ਦਰਗਾਹ 'ਤੇ ਸਮਾਗਮ

ਫ਼ਤਹਿਗੜ੍ਹ ਸਾਹਿਬ,16 ਜੂਨ (ਭੂਸ਼ਨ ਸੂਦ)-ਪਿੰਡ ਲਾਡਪੁਰ ਵਿਚ ਪੀਰ ਦੀ ਦਰਗਾਹ 'ਤੇ ਸਾਲਾਨਾ ਸਮਾਗਮ ਕੀਤਾ ਗਿਆ | ਇਸ ਮੌਕੇ ਚਾਦਰ ਚੜ੍ਹਾਉਣ ਦੀ ਰਸਮ ਪਿੰਡ ਦੀ ਸਰਪੰਚ ਕਮਲਜੀਤ ਕੌਰ ਨੇ ਅਦਾ ਕੀਤੀ | ਇਸ ਮੌਕੇ ਜਗਨ ਨਾਥ ਪੱਪੂ, ਬਾਬਾ ਹਰਬੰਸ ਸਿੰਘ ਬੰਨਸਾ, ਭਾਈ ਮਨੀ ਸਿੰਘ ...

ਪੂਰੀ ਖ਼ਬਰ »

ਖ਼ਾਸ ਪਕਵਾਨ ਬਣਾਉਣ ਦਾ ਕਿੱਤਾ ਮੁਖੀ ਸਿਖਲਾਈ ਕੋਰਸ ਲਗਾਇਆ

ਫ਼ਤਹਿਗੜ੍ਹ ਸਾਹਿਬ/ਜਖਵਾਲੀ, 16 ਜੂਨ (ਅਰੁਣ ਆਹੂਜਾ, ਨਿਰਭੈ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧੀਨ ਸਥਾਪਿਤ ਕਿ੍ਸ਼ੀ ਵਿਗਿਆਨ ਕੇਂਦਰ, ਫ਼ਤਹਿਗੜ੍ਹ ਸਾਹਿਬ, ਜੋ ਕਿ ਸ਼ਮਸ਼ੇਰ ਨਗਰ ਤੋਂ ਪਿੰਡ ਰੰਧਾਵਾ ਰੋਡ 'ਤੇ ਸਥਿਤ ਹੈ, ਵਿਖੇ ਕਿਸਾਨ ਬੀਬੀਆਂ ...

ਪੂਰੀ ਖ਼ਬਰ »

ਅਮਲੋਹ 'ਚ ਬੰਦ ਸੀਵਰੇਜ ਕਾਰਨ ਸ਼ਹਿਰ ਵਾਸੀਆਾ ਦੀ ਹਾਲਤ ਬਣੀ ਤਰਸਯੋਗ-ਰਾਜੂ ਖੰਨਾ

ਅਮਲੋਹ,16 ਜੂਨ (ਕੁਲਦੀਪ ਸ਼ਾਰਦਾ)-ਭਾਵੇਂ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਅਮਲੋਹ ਸ਼ਹਿਰ ਦੇ ਮੁਕੰਮਲ ਵਿਕਾਸ ਲਈ ਕਰੋੜਾਂ ਰੁਪਏ ਦਿੱਤੇ ਸਨ ਜਿਸ ਤਹਿਤ 16 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਅੰਦਰ ਸੀਵਰੇਜ ਪਾਇਆ ਗਿਆ ਸੀ ਤਾਂ ਜੋ ਅਮਲੋਹ ਸ਼ਹਿਰ ਵਾਸੀਆਂ ਦੇ ...

ਪੂਰੀ ਖ਼ਬਰ »

ਮੁੱਖ ਸੜਕ ਤੋਂ ਪਿੰਡ ਲਈ ਰਸਤਾ ਛੱਡਣ ਦੀ ਮੰਗ

ਖਮਾਣੋਂ,16 ਜੂਨ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਮੰਡੇਰਾਂ ਦੇ ਸਾਬਕਾ ਸਰਪੰਚ ਗੁਰਬਚਨ ਸਿੰਘ ਤੇ ਸਮੂਹ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਭੇਜੇ ਇਕ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪਿੰਡ ਮੰਡੇਰਾਂ ਤਹਿਸੀਲ ਖਮਾਣੋਂ ਨੈਸ਼ਨਲ ਹਾਈਵੇ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਦੀ ਮੀਟਿੰਗ

ਮੰਡੀ ਗੋਬਿੰਦਗੜ੍ਹ,16 ਜੂਨ (ਬਲਜਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਡਹੇੜੀ ਦੀ ਹੰਗਾਮੀ ਮੀਟਿੰਗ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਮੰਡੀ ਗੋਬਿੰਦਗੜ੍ਹ ਨੂੰ ਦੋ ਹਿੱਸਿਆਂ 'ਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀਆਂ ਟੀਮਾਂ ਨੇ ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੰੂਦਾਂ

ਅਮਲੋਹ, 16 ਜੂਨ (ਸੂਦ)-ਸਿਵਲ ਸਰਜਨ ਡਾ. ਸਿਮਰਨ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 0 ਤੋਂ 5 ਸਾਲ ਤੱਕ ਦੇ ਮਾਇਗ੍ਰੇਟਰੀ ਬੱਚਿਆਂ ਨੂੰ ਪੋਲਿਓ ਰੋਕੂ ਬੰੂਦਾਂ ਪਿਲਾਈਆਂ ਗਈਆਂ | ਸਿਹਤ ਇੰਸਪੈਕਟਰ ਦਾਰਪਾਲ ਬੈਂਸ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਮੈਡੀਕਲ ਦੇ ਦਾਖ਼ਲਿਆਂ ਸਬੰਧੀ ਨਵਾਂ ਨੋਟੀਫ਼ਿਕੇਸ਼ਨ ਰੱਦ ਕੀਤਾ ਜਾਵੇ-ਪ੍ਰੋ. ਬਡੂੰਗਰ

ਸਮਾਣਾ, 16 ਜੂਨ (ਸਾਹਿਬ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਸਰਕਾਰ ਵਲੋਂ ਮੈਡੀਕਲ ਦਾਖ਼ਲਿਆਂ ਸਬੰਧੀ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਤੁਰੰਤ ਰੱਦ ਕਰਨ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਨੂੰ 35 ਹਜ਼ਾਰ ਦੀਆਂ ਹਾਕੀਆਂ ਭੇਟ

ਅਮਲੋਹ,16 ਜੂਨ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਮਲੋਹ ਲੜਕੇ ਦੇ ਮੈਦਾਨ ਵਿਚ ਚੱਲ ਰਹੇ ਹਾਕੀ ਸੈਂਟਰ ਵਿਚ ਖਿਡਾਰੀਆਂ ਨੂੰ ਜਿੱਥੇ ਹਾਕੀ ਖੇਡ ਦੇ ਗੁਣਾਂ ਨਾਲ ਨਿਪੁੰਨ ਕੀਤਾ ਜਾ ਰਿਹਾ ਹੈ, ਉੱਥੇ ਖਿਡਾਰੀਆਂ ਦੀ ਸਿਹਤ ਦਾ ਿਖ਼ਆਲ ਰੱਖਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਡਾ: ਆਜ਼ਾਦ ਨੇ ਲੋਕਾਂ ਨੂੰ ੂ ਅਰੋਗ ਜ਼ਿੰਦਗੀ ਜਿਊਣ ਦੇ ਗੁਰ ਦੱਸੇ

ਪਟਿਆਲਾ, 16 ਜੂਨ (ਜ.ਸ. ਢਿੱਲੋਂ)-ਸਥਾਨਕ ਵਾਤਾਵਰਨ ਪਾਰਕ ਵਿਖੇ ਬਹੁਤ ਹੀ ਸੀਨੀਅਰ ਡਾ. ਅਮਰ ਸਿੰਘ ਆਜ਼ਾਦ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਆਰੋਗ ਜ਼ਿੰਦਗੀ ਜਿਊਣ ਦੇ ਗੁਰ ਦੱਸੇ | ਇਸ ਮੌਕੇ ਬਹੁਤ ਸਾਰੇ ਮੈਂਬਰਾਂ ਨੇ ਡਾ: ਆਜ਼ਾਦ ਤੋਂ ਸਵਾਲ ਪੁੱਛੇ ...

ਪੂਰੀ ਖ਼ਬਰ »

ਹਰ ਧਰਮ ਸਾਨੂੰ ਜਿਊਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਲਈ ਪ੍ਰੇਰਦਾ ਹੈ-ਰਾਜੂ ਖੰਨਾ, ਗਰਗ

ਅਮਲੋਹ,16 ਜੂਨ (ਸੂਦ)-ਹਰ ਇਕ ਧਰਮ ਤੇ ਮਜ਼੍ਹਬ ਸਾਨੂੰ ਸਿੱਖਿਅਤ ਹੀ ਨਹੀਂ ਕਰਦਾ ਸਗੋਂ ਸਾਨੂੰ ਜੀਊਣ ਦੇ ਢੰਗ ਤੋਂ ਵੀ ਜਾਣੂ ਕਰਵਾਉਂਦਾ ਹੈ ਤੇ ਹਰ ਵਿਅਕਤੀ ਨੂੰ ਆਪਣੇ ਧਰਮ ਤੇ ਮਜ਼੍ਹਬ ਵਿਚ ਪਰਪੱਕ ਹੁੰਦੇ ਹੋਏ ਗੁਰੂਆਂ, ਪੀਰਾਂ, ਪੈਗ਼ੰਬਰਾਂ ਵਲੋਂ ਦਰਸਾਏ ਮਾਰਗ 'ਤੇ ...

ਪੂਰੀ ਖ਼ਬਰ »

ਸਲਾਣੀ 'ਚ ਸਾਂਝੀ ਸੱਥ ਅਧੀਨ ਸਮਾਗਮ

ਅਮਲੋਹ, 16 ਜੂਨ (ਕੁਲਦੀਪ ਸ਼ਾਰਦਾ)-ਪਿੰਡ ਸਲਾਣੀ 'ਚ ਥਾਣਾ ਅਮਲੋਹ ਦੇ ਸਹਾਇਕ ਥਾਣੇਦਾਰ ਵੇਦ ਪ੍ਰਕਾਸ਼ ਦੀ ਅਗਵਾਈ 'ਚ ਸਾਂਝੀ ਸੱਥ ਅਧੀਨ ਪ੍ਰੋਗਰਾਮ ਕੀਤਾ ਗਿਆ ਜਿਸ 'ਚ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਨੰਦਪੁਰ ਕਲੌੜ, 16 ਜੂਨ (ਜਰਨੈਲ ਸਿੰਘ ਧੁੰਦਾ)-ਮੁੱਢਲਾ ਸਿਹਤ ਕੇਂਦਰ ਨੰਦਪੁਰ ਕਲੌੜ ਵਲੋਂ ਆਪਣੇ ਅਧੀਨ ਆਉਂਦੇ ਖੇਤਰ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ: ਆਰ.ਐਸ. ਭਾਟੀਆ ਦੀ ਅਗਵਾਈ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ¢ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਸ਼ੁਰੂ

ਮੰਡੀ ਗੋਬਿੰਦਗੜ੍ਹ,16 ਜੂਨ (ਬਲਜਿੰਦਰ ਸਿੰਘ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਇਤਿਹਾਸਿਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੁਹੱਲਾ ਗੁਰੂ ਕੀ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਤਿੰਨ ਰੋਜ਼ਾ ਗੁਰਮਤਿ ...

ਪੂਰੀ ਖ਼ਬਰ »

ਐਸ.ਡੀ.ਐਮ ਨਵਜੰਮੇ ਬੱਚੇ ਲਈ ਬਣੇ ਮਸੀਹਾ

ਐਸ.ਡੀ.ਐਮ ਅਮਲੋਹ ਆਨੰਦ ਸਾਗਰ ਸ਼ਰਮਾ | ਅਮਲੋਹ,16 ਜੂਨ (ਸੂਦ)-ਅਮਲੋਹ-ਖੰਨਾ ਮੁੱਖ ਮਾਰਗ ਉੱਪਰ 14 ਜੂਨ ਨੂੰ ਸੜਕ 'ਤੇ ਸੁਮਨ ਨਾਂਅ ਦੀ ਇਕ ਮਹਿਲਾ ਨੇ ਖੁੱਲੇ੍ਹ ਅਸਮਾਨ ਹੇਠ ਇਕ ਬੱਚੇ ਨੂੰ ਜਨਮ ਦੇ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਔਰਤ ਆਪਣੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਅਧੂਰੀਆਂ ਸੜਕਾਂ ਤੇ ਸੀਵਰੇਜ ਲੋਕਾਂ ਲਈ ਬਣ ਰਹੇ ਹਨ ਪ੍ਰੇਸ਼ਾਨੀ ਦਾ ਕਾਰਨ

ਫ਼ਤਹਿਗੜ੍ਹ ਸਾਹਿਬ,16 ਜੂਨ (ਰਾਜਿੰਦਰ ਸਿੰਘ)-ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਬ੍ਰਾਹਮਣ ਮਾਜਰਾ, ਹਮਾਯੂੰਪੁਰ, ਬਾੜਾ, ਤਲਾਣੀਆਂ, ਬਹਾਦਰਗੜ੍ਹ, ਅੱਤੇਵਾਲੀ ਤੇ ਜੋ ਫ਼ਤਹਿਗੜ੍ਹ ਸਾਹਿਬ ਦੀਆਂ ਜੋ ਮੁੱਖ ਬਸਤੀਆਂ ਹਨ 'ਚ ਪਿਛਲੇ ਤਕਰੀਬਨ 4 ਸਾਲ ਤੋਂ ਸੀਵਰੇਜ ਦਾ ਜੋ ਕੰਮ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰ

ਸਲਾਣਾ, 16 ਜੂਨ (ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਪੁਲਿਸ ਮੁਖੀ ਫ਼ਤਹਿਗੜ੍ਹ ਸਾਹਿਬ ਅਮਨੀਤ ਕੋਂਡਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਾਂਝ ਕੇਂਦਰ ਅਮਲੋਹ ਵਲੋਂ ਪਿੰਡ ਖਨਿਆਣ ਵਿਖੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਾਂਝ ਕੇਂਦਰ ...

ਪੂਰੀ ਖ਼ਬਰ »

ਕੁਸ਼ਤੀ ਦੰਗਲ ਦੀਆਂ ਤਿਆਰੀਆਂ ਮੁਕੰਮਲ

ਅਮਲੋਹ, 16 ਜੂਨ (ਸੂਦ)-ਲਾਲਾਂ ਵਾਲੇ ਪੀਰ ਅਮਲੋਹ ਵਿਖੇ 17 ਜੂਨ ਤੋਂ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਲਈ ਪ੍ਰਬੰਧਾਂ ਨੂੰ ਆਖ਼ਰੀ ਛੋਹਾਂ ਦਿੱਤੀਆਂ ਗਈਆਂ | ਪ੍ਰਬੰਧਕਾਾ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ 'ਚ ਨਾਮਵਰ ਪਹਿਲਵਾਨ ਭਾਗ ਲੈਣਗੇ ਜਿਨ੍ਹਾਂ ਨੂੰ ਸੱਦਾ ਪੱਤਰ ਭੇਜ ...

ਪੂਰੀ ਖ਼ਬਰ »

ਮਹਿਕਮੀਤ ਸਿੰਘ ਨੂੰ ਪੀ.ਸੀ.ਐਸ. ਬਣਨ 'ਤੇ ਹੰਸਾਲੀ ਵਾਲਿਆਂ ਨੇ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 16 ਜੂਨ (ਭੂਸ਼ਨ ਸੂਦ)-ਪੀ.ਸੀ.ਐਸ. ਦੇ ਨਤੀਜੇ ਵਿਚ ਮਹਿਕਮੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖਨਿਆਣ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ 18ਵਾਂ ਸਥਾਨ ਪ੍ਰਾਪਤ ਕੀਤਾ ਹੈ | ਅੱਜ ਮਹਿਕਮੀਤ ਸਿੰਘ ਆਪਣੇ ਪਰਿਵਾਰ ਸਮੇਤ ਹੰਸਾਲੀ ਸਾਹਿਬ ਵਿਖੇ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ

ਨੰਦਪੁਰ ਕਲੌੜ, 16 ਜੂਨ (ਜਰਨੈਲ ਸਿੰਘ ਧੁੰਦਾ)-ਐਚ.ਡੀ.ਐਫ.ਸੀ ਬੈਂਕ ਨੇ ਬਲਾਕ ਬਸੀ ਪਠਾਣਾਂ ਅਧੀਨ ਪਿੰਡ ਗੋਪਾਲੋਂ ਵਿਖੇ ਆਪਣੀ ਪੇਂਡੂ ਪਹਿਲ 'ਹਰ ਗਾਓ ਹਮਾਰਾ' ਦੀ ਸ਼ੁਰੂਆਤ ਕੀਤੀ, ਜਿਸ ਦੇ ਤਹਿਤ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜਿਅਲ ਉਤਪਾਦਾਂ ਤੇ ਬੈਂਕ ਵਲੋਂ ਪ੍ਰਦਾਨ ...

ਪੂਰੀ ਖ਼ਬਰ »

ਬਾਬਾ ਸੁਖਦਰਸ਼ਨ ਸਿੰਘ ਗੋਪਾਲੋਂ ਪੁਰੀ ਵਾਲਿਆਂ ਦੀ ਬਰਸੀ ਮਨਾਈ

ਫ਼ਤਹਿਗੜ੍ਹ ਸਾਹਿਬ, 16 ਜੂਨ (ਭੂਸ਼ਨ ਸੂਦ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸੱਚਖੰਡ ਵਾਸੀ ਸੰਤ ਬਾਬਾ ਸੁਖਦਰਸ਼ਨ ਸਿੰਘ ਜੀ ਗੋਪਾਲੋਂ ਵਾਲਿਆਂ ਦੀ 35ਵੀਂ ਸਾਲਾਨਾ ਬਰਸੀ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ 'ਚ ਕਾਂਗਰਸ ਵਲੋਂ ਆਪਣੇ ਹੀ ਆਗੂਆਂ ਨੂੰ ਅਹੁਦੇ ਵੰਡ ਕੇ ਪੱਖਪਾਤ ਕੀਤਾ -ਪ੍ਰੋ. ਚੰਦੂਮਾਜਰਾ

ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਵਿਚ ਕਾਂਗਰਸ ਪਾਰਟੀ ਵਲੋਂ ਆਪਣੇ ਪਾਰਟੀ ਦੇ ਹੀ ਆਗੂਆਂ ਨੂੰ ਅਹੁਦੇ ਵੰਡ ਕੇ ਪੱਖਪਾਤ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ...

ਪੂਰੀ ਖ਼ਬਰ »

ਪਿਤਾ ਦਿਵਸ ਬੂਟੇ ਲਗਾ ਕੇ ਮਨਾਇਆ

ਫ਼ਤਹਿਗੜ੍ਹ ਸਾਹਿਬ, 16 ਜੂਨ (ਅਰੁਣ ਆਹੂਜਾ)- ਸ਼ਹੀਦ ਭਗਤ ਸਿੰਘ ਮੈਮੋਰੀਅਲ ਕਲੱਬ ਵਲੋਂ ਪਿਤਾ ਦਿਵਸ ਨੂੰ ਬੂਟੇ ਲਗਾ ਕੇ ਮਨਾਇਆ ਗਿਆ ਤੇ ਸਭ ਸਰਹਿੰਦ ਦੇ ਕਾਲੋਨੀ ਵਾਸੀਆਂ ਵਲੋਂ ਬੂਟੇ ਲਗਾਏ ਗਏ | ਇਸ ਮੌਕੇ ਟਿਵਾਣਾ ਫੀਡ ਫ਼ੈਕਟਰੀ ਦੇ ਮਾਲਕ ਸਤਨਾਮ ਸਿੰਘ ਟਿਵਾਣਾ, ...

ਪੂਰੀ ਖ਼ਬਰ »

ਵੱਧ ਰਹੇ ਹਾਦਸੇ ਸਰਕਾਰ ਦੀ ਅਣਦੇਖੀ ਦਾ ਨਤੀਜਾ-ਚੰਦੂਮਾਜਰਾ

ਫਤਹਿਗੜ੍ਹ ਸਾਹਿਬ, 16 ਜੂਨ (ਭੂਸ਼ਨ ਸੂਦ)-ਸੜਕੀ ਹਾਦਸਿਆਂ ਵਿਚ ਹੋ ਰਿਹਾ ਵਾਧਾ ਚਿੰਤਾ ਦਾ ਵਿਸ਼ਾ ਹੈ, ਪਰ ਸੂਬਾ ਸਰਕਾਰ ਇਨ੍ਹਾਂ ਹਾਦਸਿਆਂ ਦੀ ਅਣਦੇਖੀ ਕਰਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ | ਸਰਕਾਰ ਨੂੰ ਤੁਰੰਤ ਸੜਕਾਂ ਦੀ ਖਸਤਾ ਹਾਲਤ ਵੱਲ ਧਿਆਨ ਦੇਣਾ ਚਾਹੀਦਾ ਹੈ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX