ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਤੇਜ਼ ਤੂਫ਼ਾਨ ਕਾਰਨ ਪੋਲਟਰੀ ਫਾਰਮ ਡਿੱਗਿਆ, ਲੱਖਾਂ ਦਾ ਹੋਇਆ ਨੁਕਸਾਨ

ਕਾਦੀਆਂ, 16 ਜੂਨ (ਮਕਬੂਲ ਅਹਿਮਦ)-ਬੀਤੀ ਰਾਤ ਆਏ ਤੇਜ਼ ਤੂਫਾਨ ਕਾਰਨ ਕਾਦੀਆਂ ਦੇ ਨੇੜਲੇ ਪਿੰਡ ਕਾਹਲਵਾਂ ਵਿਚ ਇਕ ਕਿਸਾਨ ਵਲੋਂ ਬਣਾਏ ਨਵੇਂ ਸ਼ੈੱਡ ਦੇ ਡਿੱਗਣ ਦਾ ਸਮਾਚਾਰ ਹੈ | ਇਸ ਸਬੰਧ 'ਚ ਕਿਸਾਨ ਸੁਖਰਾਜ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਕਾਹਲਵਾਂ ਨੇ ਦੱਸਿਆ ਕਿ ਚੂਚੇ ਪਾਲਣ ਲਈ ਉਸ ਵਲੋਂ ਬੀਤੇ ਦਿਨੀਂ 200 ਫੁੱਟ ਲੰਬੇ ਅਤੇ 40 ਮੀਟਰ ਚੌੜੇ ਸ਼ੈੱਡ ਦਾ ਨਿਰਮਾਣ ਕਰਵਾਇਆ ਸੀ | ਉਸ ਨੇ ਦੱਸਿਆ ਕਿ ਅਜੇ ਉਸ ਨੇ ਮੁਰਗੀਆਂ ਦੇ ਪਾਲਣ ਦਾ ਕੰਮ ਸ਼ੁਰੂ ਕਰਨਾ ਹੀ ਸੀ ਕਿ ਬੀਤੀ ਰਾਤ ਆਏ ਤੂਫਾਨ ਦੇ ਚਲਦੇ ਸ਼ੈੱਡ ਪੂਰੀ ਤਰ੍ਹਾਂ ਤਬਾਹ ਹੋ ਗਿਆ | ਉਸ ਨੇ ਦੱਸਿਆ ਕਿ ਇਸ ਸ਼ੈੱਡ ਦੇ ਡਿੱਗਣ ਕਾਰਨ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ |

ਬੋਰਡ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ ਕੱਲ੍ਹ-ਪਿਲਖਣੀ, ਬੱਲਪੁਰੀਆਂ

ਬਟਾਲਾ, 16 ਜੂਨ (ਕਾਹਲੋਂ)-ਬਿਜਲੀ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ ਤੇ ਮਸਲਿਆਂ 'ਤੇ ਵਿਚਾਰ ਕਰਨ ਲਈ ਬਿਜਲੀ ਨਿਗਮ ਦੀ ਮੈਨੇਜਮੈਂਟ ਨੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਨ ਲਈ 18 ਜੂਨ ਨੂੰ ਸਮਾਂ ਤੈਅ ਕੀਤਾ ਹੈ | ...

ਪੂਰੀ ਖ਼ਬਰ »

ਲਾਲੀ ਦਾਲਮ ਦੇ ਸਹਿਯੋਗ ਨਾਲ 60 ਨੌਜਵਾਨਾਂ ਨੇ ਕੀਤਾ ਖ਼ੂਨ ਦਾਨ

ਬਟਾਲਾ, 16 ਜੂਨ (ਕਾਹਲੋਂ)-ਅੱਜ ਡੀ.ਸੀ. ਗੁਰਦਾਸਪੁਰ ਸ੍ਰੀ ਉਜਵਲ ਦੇ ਦਿਸ਼ਾ-ਨਿਰਦੇਸ਼ 'ਤੇ ਯੂਨਾਈਟਿਡ ਵੈਲਫੇਅਰ ਕਲੱਬ ਵਲੋਂ ਜ਼ਿਲ੍ਹਾ ਰੈੱਡ ਕਰਾਸ ਦਫ਼ਤਰ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਦਾਲਮ ਅਤੇ ...

ਪੂਰੀ ਖ਼ਬਰ »

ਸ਼ੇਖ ਫਰੀਦ ਸਭਾ ਵਲੋਂ ਅੰਗਹੀਣ ਵਿਅਕਤੀ ਨੂੰ ਵੀਲ੍ਹ ਚੇਅਰ ਭੇਟ

ਬਟਾਲਾ, 16 ਜੂਨ (ਕਾਹਲੋਂ)-ਸ਼ੇਖ ਫਰੀਦ ਸਮਾਜ ਸੇਵੀ ਸਭਾ ਵਲੋਂ ਦਰਗਾਹ ਹਜ਼ਰਤ ਪੀਰ ਬੁੱਧੂ ਸ਼ਾਹ ਦੇ ਮੁੱਖ ਸੇਵਾਦਾਰ ਸਾਂਈ ਮੇਸ਼ੀ ਸ਼ਾਹ ਚਿਸਤੀ ਫਹੀਦੀ ਸਾਬੀ ਦੇ ਮਬਾਰਕ ਹੱਥੋਂ ਆਸ ਫਾਉਂਡੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਇਕ ਅੰਗਹੀਣ ਵਿਅਕਤੀ ਨੂੰ ਵੀਲਚੇਅਰ ਭੇਟ ...

ਪੂਰੀ ਖ਼ਬਰ »

ਭਾਜਪਾ ਆਗੂ ਦੀ ਫੈਕਟਰੀ 'ਚ ਲੱਗੀ ਅੱਗ

ਬਟਾਲਾ, 16 ਜੂਨ (ਹਰਦੇਵ ਸਿੰਘ ਸੰਧੂ)-ਬਟਾਲਾ ਭਾਜਪਾ ਦੇ ਇਕ ਸੀਨੀਅਰ ਆਗੂ ਦੀ ਫੈਕਟਰੀ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀ ਖ਼ਬਰ ਹੈ | ਇਸ ਬਾਰੇ ਭਾਜਪਾ ਆਗੂ ਅਸ਼ੋਕ ਮੋਡਗਿਲ ਨੇ ਦੱਸਿਆ ਕਿ ਫੈਕਟਰੀ ਦੇ ਚੌਾਕੀਦਾਰ ਨੇ ਦਫ਼ਤਰ 'ਚੋਂ ਧੂੰਆ ਨਿਕਲਦਾ ਦੇਖ ਕੇ ਮੈਨੂੰ ਫੋਨ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਨੌਜਵਾਨ ਦੀ ਹੋਈ ਮੌਤ

ਦੋਰਾਂਗਲਾ, 16 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ ਸ਼ਾਹਪੁਰ ਅਫਗਾਨਾ ਵਿਖੇ ਬਿਜਲੀ ਦੇ ਟਰਾਂਸਫਾਰਮਰ ਤੋਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਤਿੰਦਰ ਸਿੰਘ (35) ਸਾਲ ਜੋ ਬਿਜਲੀ ਮਕੈਨਿੰਗ ਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਨੇ ਨਸ਼ਿਆਂ ਖਿਲਾਫ਼ ਜਾਗਰੂਕਤਾ ਕੈਂਪ ਲਗਾਇਆ

ਬਟਾਲਾ, 16 ਜੂਨ (ਕਾਹਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਦੂਜੇ ਫੈਸ ਡੈਪੋ ਮੁਹਿੰਮ ਤਹਿਤ ਨਗਰ ਕੌਾਸਲ ਬਟਾਲਾ ਦੇ ਦਫ਼ਤਰ ਸੁਪਰਡੈਂਟ ਨਿਰਮਲ ਸਿੰਘ ਦੀ ਅਗਵਾਈ ਹੇਠ ਨਸ਼ੇ ਦੇ ਮਾਰੂ ਪ੍ਰਭਾਵ ਤੋਂ ਬਚਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਇੰਸਪੈਕਟਰ ...

ਪੂਰੀ ਖ਼ਬਰ »

ਬਾਪੂ ਦੀ ਕੁੱਟਮਾਰ ਕਰਨ ਵਾਲੇ ਨੂੰ ਹ-ਪੁੱਤਰ ਖਿਲਾਫ਼ ਮਾਮਲਾ ਦਰਜ

ਧਾਰੀਵਾਲ, 16 ਜੂਨ (ਸਵਰਨ ਸਿੰਘ)-ਨਜ਼ਦੀਕੀ ਪਿੰਡ ਜਫ਼ਰਵਾਲ ਵਿਚ ਹੋਏ ਝਗੜੇ ਦੇ ਸਬੰਧ ਵਿਚ ਥਾਣਾ ਧਾਰੀਵਾਲ ਦੀ ਪੁਲਿਸ ਨੇ ਪਤੀ-ਪਤਨੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਗੁਰਮੁਖ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਜਫ਼ਰਵਾਲ ਨੇ ਥਾਣਾ ਧਾਰੀਵਾਲ ਦੀ ...

ਪੂਰੀ ਖ਼ਬਰ »

ਮਹੰਤ ਰਾਮ ਸੁੰਦਰ ਦੀ ਤਸਵੀਰ ਨਾਲ ਛੇੜਛਾੜ ਕਰ ਕੇ ਸੋਸ਼ਲ ਮੀਡੀਆ 'ਤੇ ਪਾਉਣ ਵਾਲਾ ਨੌਜਵਾਨ ਕਾਬੂ

ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਬਾਵਾ ਲਾਲ ਦਿਆਲ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਰਾਮ ਸੁੰਦਰ ਦਾਸ ਦੇਵ ਅਚਾਰੀਆ ਮਹਾਰਾਜ ਦੀ ਤਸਵੀਰ ਨਾਲ ਛੇੜਛਾੜ ਕਰ ਕੇ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਐੱਚ.ਡੀ.ਐਫ਼.ਸੀ. ਬੈਂਕ ਵਲੋਂ ਪਿੰਡਾਂ ਅੰਦਰ 'ਹਰ ਗਾਓ ਹਮਾਰਾ' ਦੀ ਸ਼ੁਰੂਆਤ

ਗੁਰਦਾਸਪੁਰ, 16 ਜੂਨ (ਸੈਣੀ)-ਐੱਚ.ਡੀ.ਐਫ਼.ਸੀ ਬਰਾਂਚ ਗੁਰਦਾਸਪੁਰ ਵਲੋਂ ਨਜ਼ਦੀਕੀ ਪਿੰਡ ਧਾਰੀਵਾਲ ਖਿੱਚੀਆਂ ਵਿਖੇ ਪੇਂਡੂ ਪਹਿਲ ਪ੍ਰੋਗਰਾਮ 'ਹਰ ਗਾਓ ਹਮਾਰਾ' ਦੀ ਸ਼ੁਰੂਆਤ ਕੀਤੀ ਗਈ | ਜਿਸ ਤਹਿਤ ਲੋਕਾਂ ਨੰੂ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਅਤੇ ਬੈਂਕ ਵਲੋਂ ...

ਪੂਰੀ ਖ਼ਬਰ »

ਰੰਧਾਵਾ ਦੇ ਵਿਭਾਗ ਨੂੰ ਬਰਕਰਾਰ ਰੱਖ ਕੇ ਕੈਪਟਨ ਨੇ ਪ੍ਰਗਟਾਇਆ ਭਰੋਸਾ-ਗੋਰਾਇਆ/ਕਾਹਲੋਂ

ਕਲਾਨੌਰ, 16 ਜੂਨ (ਪੁਰੇਵਾਲ)-ਪ੍ਰਵਾਸੀ ਭਾਰਤੀ ਨਵਨੀਤ ਸਿੰਘ ਨੀਟਾ ਗੋਰਾਇਆ ਯੂ.ਐਸ.ਏ., ਗੁਰਕੀਰਤ ਸਿੰਘ ਕਾਹਲੋਂ ਇਟਲੀ, ਉਪਨੀਤ ਸਿੰਘ ਕਾਹਲੋਂ ਮੌੜ ਕਨੇਡਾ ਅਤੇ ਗੁਰਲੀਨ ਸਿੰਘ ਕਾਹਲੋਂ ਆਸਟ੍ਰੇਲੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਮਹਾਰਾਜਾ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਯੋਗੀ ਰਾਜ ਸ਼ਰਮਾ ਵਲੋਂ ਕਿਰਨ ਹਸਪਤਾਲ ਦੇ ਡਾਕਟਰ ਅਤੇ ਸਟਾਫ਼ ਸਨਮਾਨਿਤ

ਦੀਨਾਨਗਰ, 16 ਜੂਨ (ਸੰਧੂ/ ਸੋਢੀ/ ਸ਼ਰਮਾ)-ਦੀਨਾਨਗਰ ਦੇ ਪਿੰਡ ਰਸੂਲਪੁਰ ਦੇ ਸਾਬਕਾ ਸਰਪੰਚ ਅਤੇ ਉੱਘੇ ਸਮਾਜ ਸੇਵਕ ਯੋਗੀ ਰਾਜ ਸ਼ਰਮਾ ਜੋ ਕਿ ਪਿਛਲੇ ਸਮੇਂ ਦੌਰਾਨ ਬਿਮਾਰ ਸਨ ਤੇ ਉਨ੍ਹਾਂ ਵਲੋਂ ਪੰਜਾਬ ਦੇ ਵੱਖ-ਵੱਖ ਨਾਮੀ ਹਸਪਤਾਲਾਂ ਵਿਚ ਇਲਾਜ ਲਈ ਭਟਕਣ ਤੋਂ ਬਾਅਦ ...

ਪੂਰੀ ਖ਼ਬਰ »

ਪਿੰਡ ਕਿਸ਼ਨਕੋਟ ਦੇ ਬੱਸ ਅੱਡੇ ਤੇ ਸਮਸ਼ਾਨਘਾਟ 'ਚ ਬੈਠਣ ਲਈ ਕੁਰਸੀਆਂ ਲਵਾਈਆਂ

ਘੁਮਾਣ, 16 ਜੂਨ (ਬੰਮਰਾਹ)-ਨਜ਼ਦੀਕੀ ਪਿੰਡ ਕਿਸ਼ਨਕੋਟ ਵਿਖੇ ਸਰਪੰਚ ਲਵਲੀ ਕੁਮਾਰ ਦੀ ਅਗਵਾਈ 'ਚ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤੇ ਸਮਾਜ ਸੇਵੀ ਸੰਸਥਾ ਦੇ ਸਹਿਯੋਗ ਨਾਲ ਪਿੰਡ ਦੇ ਬੱਸ ਅੱਡੇ ਅਤੇ ਸਮਸ਼ਾਨਘਾਟ ਵਿਚ ਲੋਕਾਂ ਦੇ ਬੈਠਣ ਲਈ ਕੁਰਸੀਆਂ ਲਵਾਈਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜਗਦੀਸ਼ ਚਾਚੋਕੇ ਨੂੰ ਬਲਾਕ ਪ੍ਰਧਾਨ ਬਣਾਇਆ

ਘੁਮਾਣ, 16 ਜੂਨ (ਬੰਮਰਾਹ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਪਿੰਡ ਚਾਚੋਕੇ ਵਿਖੇ ਜ਼ਿਲ੍ਹਾ ਪ੍ਰਧਾਨ ਮਾਸਟਰ ਗੁਰਨਾਮ ਸਿੰਘ ਸੰਘਰ ਦੀ ਪ੍ਰਧਾਨਗੀ ਹੇਠ ਰੱਖੀ ਗਈ | ਇਸ ਮੌਕੇ ਪਿੰਡ ਚਾਚੋਕੇ ਦੇ ਜਗਦੀਸ਼ ਸਿੰਘ ਚਾਚੋਕੇ ਨੂੰ ਅਹਿਮ ਜ਼ਿੰਮੇਵਾਰੀ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦਰਬਾਰ ਦਾ ਤਿੰਨ ਰੋਜ਼ਾ ਮੇਲਾ 19 ਤੋਂ-ਅੰਗਰੇਜ਼ ਸ਼ਾਹ

ਫਤਹਿਗੜ੍ਹ ਚੂੜੀਆਂ, 16 ਜੂਨ (ਧਰਮਿੰਦਰ ਸਿੰਘ ਬਾਠ)-ਬਾਬਾ ਲੱਖ ਦਾਤਾ ਦਰਬਾਰ ਫਤਹਿਗੜ੍ਹ ਚੂੜੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10ਵਾਂ ਸਾਲਾਨਾ ਮੇਲਾ ਮੁੱਖ ਸੇਵਾਦਾਰ ਬਾਬਾ ਅੰਗਰੇਜ਼ ਸ਼ਾਹ ਦੀ ਰਹਿਨੁਮਾਈ ਹੇਠ 19 ਤੋਂ 21 ਜੂਨ ਤੱਕ ਮਨਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਕਰਨੀ ਸੈਨਾ ਪੰਜਾਬ ਵਲੋਂ ਮਹਾਰਾਣਾ ਪ੍ਰਤਾਪ ਦੀ 479ਵੀਂ ਜੈਅੰਤੀ ਮਨਾਈ

ਦੀਨਾਨਗਰ, 16 ਜੂਨ (ਸੰਧੂ/ ਸੋਢੀ/ ਸ਼ਰਮਾ)-ਕਰਨੀ ਸੈਨਾ ਪੰਜਾਬ ਵਲੋਂ ਭਾਰਤ ਦੇ ਮਹਾਨ ਸਪੂਤ ਮਹਾਰਾਣਾ ਪ੍ਰਤਾਪ ਦੀ 479ਵੀਂ ਜੈਅੰਤੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਏ.ਐਸ.ਗਾਰਡਨ ਵਿਖੇ ਐਡਵੋਕੇਟ ਨਰੇਸ਼ ਠਾਕੁਰ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਜਿਸ ਵਿਚ ਕਰਨੀ ...

ਪੂਰੀ ਖ਼ਬਰ »

ਬਾਬਾ ਫ਼ਤਹਿ ਸਿੰਘ ਹਾਕੀ ਅਕੈਡਮੀ ਵਲੋਂ ਲਗਾਇਆ ਸਮਰ ਕੈਂਪ ਸਮਾਪਤ

ਹਰਚੋਵਾਲ, 16 ਜੂਨ (ਰਣਜੋਧ ਸਿੰਘ ਭਾਮ)-ਇਲਾਕੇ ਦੀ ਸਿਰਮੌਰ ਸਮਾਜ ਸੇਵੀ ਸੰਸਥਾ ਸੰਕਲਪ ਵਲੋਂ ਚਲਾਈ ਜਾ ਰਹੀ ਬਾਬਾ ਫਤਿਹ ਸਿੰਘ ਹਾਕੀ ਅਕੈਡਮੀ ਹਰਚੋਵਾਲ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਹਰਚੋਵਾਲ ਵਿਖੇ ਹਾਕੀ ਖਿਡਾਰੀਆਂ ਦਾ ਸਮਰ ਸਿਖਲਾਈ ਕੈਂਪ 3 ਜੂਨ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ 19 ਨੂੰ ਪਟਿਆਲੇ ਦੇਣਗੇ ਧਰਨਾ-ਪੱਪੂ

ਗੁਰਦਾਸਪੁਰ, 16 ਜੂਨ (ਸੈਣੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਚੇਅਰਮੈਨ ਨੇ ਚੋਣ ਜ਼ਾਬਤੇ ਤੋਂ ਪਹਿਲਾਂ ਜਾਇੰਟ ਫੋਰਮ ਪੰਜਾਬ ਨਾਲ ਬਿਜਲੀ ਮੁਲਾਜ਼ਮਾਂ ਦੀਆਂ ਅਹਿਮ ...

ਪੂਰੀ ਖ਼ਬਰ »

ਸੰਗਰਾਂਦ ਦੇ ਦਿਹਾੜੇ 'ਤੇ 23 ਪ੍ਰਾਣੀ ਗੁਰੂ ਵਾਲੇ ਬਣੇ

ਗੁਰਦਾਸਪੁਰ, 16 ਜੂਨ (ਸੈਣੀ)-ਸ੍ਰੀ ਕਲਗ਼ੀਧਰ ਅੰਮਿ੍ਤ ਸੰਚਾਰ ਸੁਸਾਇਟੀ ਵਲੋਂ ਸੇਵਾਦਾਰ ਭਾਈ ਦੇਵ ਸਿੰਘ ਦੀ ਅਗਵਾਈ ਹੇਠ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਸੰਗਤਪੁਰਾ ਬਥਵਾਲਾ ਵਿਖੇ ਮੁੱਖ ਸੇਵਾਦਾਰ ਬਾਬਾ ਸਤਿੰਦਰ ਸਿੰਘ ਦੇ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਤੇ ਦੀਪਇੰਦਰ ਰੰਧਾਵਾ ਨੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਹਲਕੇ ਦੀਆਂ ਦੱਸੀਆਂ ਮੁਸ਼ਕਿਲਾਂ

ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਤੇ ਨੌਜਵਾਨ ਆਗੂ ਦੀਪਇੰਦਰ ਸਿੰਘ ਰੰਧਾਵਾ ਨੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਮਿਲ ਕੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਤੇ ...

ਪੂਰੀ ਖ਼ਬਰ »

ਬਿਜਲੀ ਹਾਦਸੇ ਰੋਕਣ ਲਈ ਕਿਸਾਨ ਸੰਘਰਸ਼ ਕਮੇਟੀ ਅੱਗ ਆਈ

ਬਟਾਲਾ, 16 ਜੂਨ (ਕਾਹਲੋਂ)-ਬਿਜਲੀ ਦੀਆਂ ਨੀਵੀਆਂ ਤੇ ਢਿੱਲੀਆਂ ਤਾਰਾਂ ਜੁੜਨ ਕਾਰਨ ਨਿਕਲਦੇ ਚੰਗਿਆੜਿਆਂ ਤੋਂ ਪੱਕੀਆਂ ਫ਼ਸਲਾਂ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕਿਸਾਨ ਸੰਘਰਸ਼ ਕਮੇਟੀ ਬੱਲਪੁਰੀਆਂ ਅੱਗੇ ਆਈ ਹੈ | ਬਿਜਲੀ ਵਿਭਾਗ 'ਚ ਥੋੜੇ ਰਹਿ ਗਏ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਪੀ.ਟੀ.ਯੂ ਕੈਂਪਸ ਦੋਦਵਾਂ ਨੂੰ ਬੰਦ ਨਾ ਕੀਤੇ ਜਾਣ ਸਬੰਧੀ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਨੇ ਕੇਂਦਰੀ ਰਾਜ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਦੀਨਾਨਗਰ/ਬਹਿਰਾਮਪੁਰ, 16 ਜੂਨ (ਸੰਧੂ/ਸੋਢੀ/ਸ਼ਰਮਾ/ਕੋਲਾ)-ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ ਪੰਜ ਮੈਂਬਰੀ ਪ੍ਰਤੀਨਿਧੀ ਮੰਡਲ ਦੇ ਮੈਂਬਰ ਆਈ.ਕੇ.ਜੀ. ਪੀ.ਟੀ.ਯੂ. ਵਲੋਂ ਆਈ.ਕੇ.ਜੀ. ਪੀ.ਟੀ.ਯੂ. ਕੈਂਪਸ ਦੋਦਵਾਂ ਨੂੰ ਬੰਦ ਕੀਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਆਈ.ਟੀ.ਆਈ ਵਿਖੇ ਆਨਲਾਈਨ ਹੈਲਪ ਡੈਸਕ ਸਥਾਪਿਤ

ਗੁਰਦਾਸਪੁਰ, 16 ਜੂਨ (ਆਰਿਫ਼)-ਗੁਰਦਾਸਪੁਰ ਤੋਂ ਡੇਰਾ ਬਾਬਾ ਨਾਨਕ ਰੋਡ ਸਥਿਤ ਸ਼ਹੀਦ ਭਗਤ ਸਿੰਘ ਆਈ.ਟੀ.ਆਈ ਅਲੀਸ਼ੇਰ ਵਿਖੇ ਆਨਲਾਈਨ ਦਾਖ਼ਲਾ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮਨਜੀਤ ਸਿੰਘ ਖਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਦੀ ਹੰਗਾਮੀ ਮੀਟਿੰਗ

ਬਟਾਲਾ, 16 ਜੂਨ (ਕਾਹਲੋਂ)-ਸਿਵ ਸੈਨਾ ਬਾਲ ਠਾਕਰੇ ਦੀ ਹੰਗਾਮੀ ਮੀਟਿੰਗ ਉਪ ਪ੍ਰਮੁੱਖ ਰਮੇਸ਼ ਨਈਅਰ ਦੇ ਨਿਵਾਸ ਸਥਾਨ ਸਿਨੇਮਾ ਰੋਡ ਵਿਖੇ ਹੋਈ | ਇਸ ਵਿਚ ਰਮੇਸ਼ ਨਈਅਰ ਨੇ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ੂ ਤੇਜ਼ ਕਰਦੇ ਹੋਏ ਪੰਨਾ ਮਸੀਹ ਨੂੰ ਸ਼ਿਵ ਸੈਨਾ ਬਾਲ ...

ਪੂਰੀ ਖ਼ਬਰ »

ਛੱਪੜ ਦਾ ਰੂਪ ਧਾਰਨ ਕਰ ਚੁੱਕੀ ਸੜਕ ਦਾ ਪ੍ਰਸ਼ਾਸਨ ਨੇ ਲਿਆ ਜਾਇਜ਼ਾ

ਗੁਰਦਾਸਪੁਰ, 16 ਜੂਨ (ਸੈਣੀ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਪਨਿਆੜ ਨੰੂ ਜਾਂਦੀ ਸੜਕ ਜਿਸ ਵਿਚ ਛੱਪੜ ਦਾ ਪਾਣੀ ਭਰ ਜਾਣ ਕਾਰਨ ਛੱਪੜ ਦਾ ਰੂਪ ਧਾਰ ਚੁੱਕੀ ਸੜਕ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਮੌਕਾ ਦੇਖਿਆ ਗਿਆ | ਇੱਥੇ ਇਹ ਵੀ ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਟੀ.ਸੀ. ਸਕੂਲ ਵਿਖੇ ਸਮਰ ਕੈਂਪ ਸਮਾਪਤ

ਗੁਰਦਾਸਪੁਰ, 16 ਜੂਨ (ਸੈਣੀ)-ਟੀ.ਸੀ ਇੰਟਰਨੈਸ਼ਨਲ ਸਕੂਲ ਵਿਖੇ 3 ਜੂਨ ਤੋਂ ਸ਼ੁਰੂ ਹੋਇਆ ਸਮਰ ਕੈਂਪ ਸਮਾਪਤ ਹੋ ਗਿਆ ਹੈ | ਸਕੂਲ ਪਿ੍ੰਸੀਪਲ ਪ੍ਰੀਤੀ ਨੇ ਦੱਸਿਆ ਕਿ ਇਸ ਸਮਰ ਕੈਂਪ ਵਿਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਹੈ | ਜਿਸ ਵਿਚ ਬੱਚਿਆਂ ਨੰੂ ਕਈ ਤਰ੍ਹਾਂ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਲੱਕੀ ਰੈਸਟੋਰੈਂਟ 'ਚ ਸਮਰ ਕੈਂਪ ਲਗਾਇਆ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਗੁਰਦਾਸਪੁਰ ਰੋਡ 'ਤੇ ਸਥਿਤ ਲੱਕੀ ਰੈਸਟੋਰੈਂਟ ਦੇ ਮਾਲਕ ਪ੍ਰਦੀਪ ਸੈਣੀ ਦੀ ਦੇਖ-ਰੇਖ ਹੇਠ ਸਕੂਲੀ ਬੱਚਿਆਂ ਦੇ ਲਈ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਗਰੀਨ ਡੀਲਜ਼ ਸਕੂਲ ਚੀਮਾ ...

ਪੂਰੀ ਖ਼ਬਰ »

ਸਾਬਕਾ ਗਿਰਦਾਵਰ ਬੂਆ ਸਿੰਘ ਕੋਟਲੀ ਸੈਣੀਆਂ ਦਾ ਦਿਹਾਾਤ

ਕਾਹਨੂੰਵਾਨ, 16 ਜੂਨ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟਲੀ ਸੈਣੀਆਂ ਦੇ ਵਾਸੀ ਸਾਬਕਾ ਗਿਰਦਾਵਰ ਬੂਆ ਸਿੰਘ ਪੁੱਤਰ ਪਿਆਰਾ ਸਿੰਘ ਕੋਟਲੀ ਸੈਣੀਆਂ ਦਾ ਦਿਲ ਦਾ ਦੌਰਾ ਪੈਣ ਕਰਕੇ ਅਚਨਚੇਤ ਮੌਤ ਹੋ ਜਾਣ ਨਾਲ ਉਨ੍ਹਾਂ ਦੇ ਸਮੁੱਚੇ ਸੈਣੀ ...

ਪੂਰੀ ਖ਼ਬਰ »

ਛਾਬੜਾ ਬਰਾਦਰੀ ਦੀ ਹੋਈ ਮੇਲ

ਗੁਰਦਾਸਪੁਰ, 16 ਜੂਨ (ਸੈਣੀ)-ਛਾਬੜਾ ਬਰਾਦਰੀ ਦੀ ਮੇਲ ਪਿੰਡ ਕਰਵਾਲ ਪੰਡੋਰੀ ਮਹੰਤਾਂ ਵਿਖੇ ਧੂਮਧਾਮ ਨਾਲ ਮਨਾਈ ਗਈ | ਜਿਸ ਵਿਚ ਮਾਤਾ ਬੂਆ ਦਾਤੀ ਅਤੇ ਨਾਗ ਦੇਵਤਾ ਦੀ ਪੂਜਾ ਅਰਚਨਾ ਕੀਤੀ ਗਈ | ਜਿਸ ਉਪਰੰਤ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਲੰਗਰ ਅਤੁੱਟ ...

ਪੂਰੀ ਖ਼ਬਰ »

ਸਟਾਰ ਯੂਥ ਕਲੱਬ ਨੇ ਟੀ-20 ਟੂਰਨਾਮੈਂਟ ਕਰਵਾਇਆ

ਗੁਰਦਾਸਪੁਰ, 16 ਜੂਨ (ਸੈਣੀ)-ਸਥਾਨਿਕ ਗੌਰਮਿੰਟ ਕਾਲਜ ਦੇ ਕ੍ਰਿਕਟ ਸਟੇਡੀਅਮ ਵਿਖੇ ਟੀ-20 ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਸਟਾਰ ਯੂਥ ਕਲੱਬ ਵਲੋਂ 30 ਦੌੜਾਂ ਨਾਲ ਜਿੱਤ ਹਾਸਲ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਡਾ: ਗੁਰਬੀਰ ਸਿੰਘ ਨੇ ...

ਪੂਰੀ ਖ਼ਬਰ »

ਪਿੰਡ ਮੱਲੋਵਾਲੀ ਦੇ ਛੱਪੜ ਦੀ ਸਫ਼ਾਈ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ

ਘੁਮਾਣ, 16 ਜੂਨ (ਬੰਮਰਾਹ)-ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਹੁਕਮਾਂ ਤੇ ਪਿੰਡਾਂ 'ਚ ਛੱਪੜਾਂ ਦੀ ਸਫ਼ਾਈ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਇਨ੍ਹਾਂ ਹੁਕਮਾਂ ਤਹਿਤ ਪਿੰਡ ਮੱਲੋਵਾਲੀ ਵਿਖੇ ਵੀ ਛੱਪੜ ਨੂੰ ਸਾਫ਼ ਕਰਨ ਲਈ ਗੰਦਾ ਪਾਣੀ ਬਾਹਰ ਕੱਢਿਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨੌਸ਼ਹਿਰਾ ਦਾ ਨੀਂਹ ਪੱਥਰ ਰੱਖਿਆ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਫ਼ੌਜੀ ਕਾਲੋਨੀ ਵਿਖੇ ਅੱਜ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਕਰਮਜੀਤ ਸਿੰਘ, ਬਾਬਾ ਕਸ਼ਮੀਰ ਸਿੰਘ, ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਉਲੰਪਿਕਸ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 16 ਜੂਨ (ਆਰਿਫ਼)-ਬੱਚਿਆਂ ਨੂੰ ਖੇਡਾਂ ਵੱਲ ਜੋੜਨਾ ਅੱਜ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਤੰਦਰੁਸਤ ਦਿਮਾਗ਼ ਹੀ ਤੰਦਰੁਸਤ ਸਰੀਰ ਵਿਚ ਰਹਿੰਦਾ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਪੰਚਾਇਤ ਭਵਨ ਵਿਖੇ ਜ਼ਿਲੇ੍ਹ ਅੰਦਰ ਖੇਡਾਂ ਨੂੰ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਗੋਲਡਨ ਇੰਸਟੀਚਿਊਟ ਵਿਖੇ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ

ਗੁਰਦਾਸਪੁਰ, 16 ਜੂਨ (ਆਰਿਫ਼)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਜੈ ਹਿੰਦ ਸੇਵਾ ਕਲੱਬ ਗੁਰਦਾਸਪੁਰ ਤੇ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਲੋਂ ਬਲਾਕ ਪੱਧਰੀ 'ਨੇਬਰਹੁੱਡ ਯੂਥ ਪਾਰਲੀਮੈਂਟ' ਕਰਵਾਈ ਗਈ | ਜਿਸ ਵਿਚ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਡੀ.ਸੀ. ਗੁਰਦਾਸਪੁਰ ਵਲੋਂ ਸਨਮਾਨਿਤ

ਬਟਾਲਾ, 16 ਜੂਨ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿਚ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਲਗਾਇਆ 10 ਰੋਜ਼ਾ ਗੁਰਮਤਿ ਕੈਂਪ ਸਮਾਪਤ

ਧਾਰੀਵਾਲ, 16 ਜੂਨ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗਰਮੀਆਂ ਦੀਆਂ ਛੁੱਟੀਆਂ ਵਿਚ ਚੱਲ ਰਹੇ ਬੱਚਿਆਂ ਦੇ ...

ਪੂਰੀ ਖ਼ਬਰ »

ਬਾਵਾ ਨਾਗ਼ਾ ਕਬੱਡੀ ਖੇਡ ਮੁਕਾਬਲੇ ਅਮਿੱਟ ਛਾਪ ਛੱਡਦੇ ਹੋਏ ਸਮਾਪਤ

ਘਰੋਟਾ, 16 ਜੂਨ (ਸੰਜੀਵ ਗੁਪਤਾ)-ਬਾਵਾ ਨਾਗ਼ਾ ਮੰਦਰ ਕਮੇਟੀ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 6ਵੇਂ ਕਬੱਡੀ ਮੁਕਾਬਲੇ ਕਰਵਾਏ ਗਏ | ਖੇਡ ਮੇਲੇ ਦੀ ਪ੍ਰਧਾਨਗੀ ਪ੍ਰਧਾਨ ਸੰਜੀਵ ਮੇਹਰਾ ਨੇ ਕੀਤੀ | ਜਦ ਕਿ ਬਤੌਰ ਮੁੱਖ ਮਹਿਮਾਨ ਸਮਾਜ ਸੇਵੀ ਡਾ: ਬਲਦੇਵ ਰਾਜ ਅਤੇ ...

ਪੂਰੀ ਖ਼ਬਰ »

ਕਬੀਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਧਾਰੀਵਾਲ, 16 ਜੂਨ (ਜੇਮਸ ਨਾਹਰ, ਸਵਰਨ ਸਿੰਘ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਕਬੀਰ ਸਾਹਿਬ ਦੇ 621ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਬੀਰ ਮੰਦਰ ਫੱਜੂਪੁਰ ਤੋਂ ਕਮੇਟੀ ਪ੍ਰਧਾਨ ਅਸ਼ਵਨੀ ਭਗਤ ਦੀ ਅਗਵਾਈ ਵਿਚ ਸਜਾਇਆ ਗਿਆ | ਇਹ ਨਗਰ ਕੀਰਤਨ ਸਬੰਧਿਤ ਮੰਦਿਰ ਤੋਂ ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਪਿੰਡ ਬਾਹਮਣੀ ਦੀ ਟੀਮ ਰਹੀ ਜੇਤੂ

ਬਹਿਰਾਮਪੁਰ, 16 ਜੂਨ (ਬਲਬੀਰ ਸਿੰਘ ਕੋਲਾ)-ਕ੍ਰਿਕਟ ਯੂਥ ਕਲੱਬ ਬਹਿਰਾਮਪੁਰ ਵਲੋਂ ਇਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਮਾਸਟਰ ਨਰੇਸ਼ ਕੁਮਾਰ ਉਪ ਪ੍ਰਧਾਨ ਬ੍ਰਾਹਮਣ ਸਭਾ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਟੂਰਨਾਮੈਂਟ ਦਾ ਫਾਈਨਲ ...

ਪੂਰੀ ਖ਼ਬਰ »

ਭਗਤ ਕਬੀਰ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ

ਕਾਦੀਆਂ, 16 ਜੂਨ (ਕੁਲਵਿੰਦਰ ਸਿੰਘ)-ਭਗਤ ਕਬੀਰ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਸ਼ੋਭਾ ਯਾਤਰਾ ਮੰਦਰ ਸਤਿਗੁਰੂ ਕਬੀਰ ਭਗਤਪੁਰਾ (ਸਟੇਸ਼ਨ ਵਾਲਾ) ਤੋਂ ਆਰੰਭ ਹੋੋਈ, ਜੋ ਕਿ ਕਸਬਾ ਕਾਦੀਆਂ ਅੰਦਰ ਪੁੱਜੇ | ਇਸ ਸ਼ੋਭਾ ਯਾਤਰਾ 'ਚ ਸੁੰਦਰ ਪਾਲਕੀ ਸਾਹਿਬ ਨਾਲ ...

ਪੂਰੀ ਖ਼ਬਰ »

ਬਾਬਾ ਭੈਰੋਂ ਨਾਥ ਮੰਦਰ ਵਿਖੇ ਬਸੋਤਰਾ ਬਰਾਦਰੀ ਦੀ ਮੇਲ ਧੂਮਧਾਮ ਨਾਲ ਮਨਾਈ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਬਸੋਤਰਾ ਬਰਾਦਰੀ ਦੀ ਮੇਲ ਬਾਬਾ ਭੈਰੋਨਾਥ ਮੰਦਰ ਕਮਾਲਪੁਰ ਵਿਖੇ ਧੂਮਧਾਮ ਨਾਲ ਮਨਾਈ ਗਈ | ਜਿਸ ਵਿਚ ਪਹਿਲਾਂ ਬਾਬਾ ਭੈਰੋ ਨਾਥ ਦੇ ਦਰਬਾਰ ਵਿਚ ਵਿਧੀ ਪੂਰਵਕ ਹਵਨ ਯੱਗ ਕੀਤਾ ਗਿਆ | ਉਪਰੰਤ ਸੰਗਤਾਂ ਬਾਬਾ ਜੀ ਦੇ ਦਰਬਾਰ ਵਿਚ ...

ਪੂਰੀ ਖ਼ਬਰ »

ਗੰਗਾ ਸਿੰਘ ਮੈਮੋਰੀਅਲ ਟਰੱਸਟ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਪਿੰਡ ਮੋਖੇ ਵਿਖੇ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਗੰਗਾ ਸਿੰਘ ਮੈਮੋਰੀਅਲ ਟਰੱਸਟ ਵਲੋਂ ਬਾਰ੍ਹਵੀਂ ਜਮਾਤ ਵਿਚੋਂ ਚੰਗੇ ਅੰਕ ਲੈ ਕੇ ਮੈਰਿਟ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੰੂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਦੀ ਅੰਡਰ-23 ਕ੍ਰਿਕਟ ਟੀਮ ਦੀ ਚੋਣ

ਬਟਾਲਾ, 16 ਜੂਨ (ਕਾਹਲੋਂ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਜਾਣ ਵਾਲੇ ਅੰਤਰ ਜ਼ਿਲ੍ਹਾ ਅੰਡਰ 23 ਕ੍ਰਿਕਟ ਟੂਰਨਾਮੈਂਟ ਲਈ ਜ਼ਿਲ੍ਹਾ ਗੁਰਦਾਸਪੁਰ ਦੀ ਟੀਮ ਦੀ ਚੋਣ ਕੀਤੀ ਗਈ ਹੈ | ਅੱਜ ਗੁਰਪ੍ਰੀਤ ਸਿੰਘ ਛਾਨਾ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਇਸ ਨਵੀਂ ਟੀਮ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਨੂੰ ਮਿਲਿਆ ਹੁੰਗਾਰਾ

ਗੁਰਦਾਸਪੁਰ, 16 ਜੂਨ (ਆਲਮਬੀਰ ਸਿੰਘ)-ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਵਿਖੇ ਪੀ.ਡਬਲਯੂ.ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਨੰੂ ਵੱਡਾ ਹੁੰਗਾਰਾ ਮਿਲਿਆ ਅਤੇ ਇਕ ਮੀਟਿੰਗ ਰਜਿੰਦਰ ਅਤੇ ਗੁਰਦਿਆਲ ਸੋਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਭੋਆ ਹਲਕੇ ਦੇ ਸਰਵਪੱਖੀ ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਜੋਗਿੰਦਰਪਾਲ

ਤਾਰਾਗੜ੍ਹ, 16 ਜੂਨ (ਸੋਨੂੰ ਮਹਾਜਨ)-ਭੋਆ ਹਲਕੇ ਅਤੇ ਇਸ ਹਲਕੇ ਵਿਚ ਰਹਿੰਦੇ ਲੋਕਾਾ ਦੇ ਸਰਵਪੱਖੀ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਲਦੀ ਹੀ ਭੋਆ ਹਲਕੇ ਨੂੰ ਵਿਕਸਿਤ ਹਲਕਾ ਬਣਾਇਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਂਵਾ ਭੋਆ ...

ਪੂਰੀ ਖ਼ਬਰ »

ਵਿਧਾਇਕ ਲਾਡੀ ਵਲੋਂ ਪੰਚਾਂ-ਸਰਪੰਚਾਂ ਨਾਲ ਭਰਵੀਂ ਮੀਟਿੰਗ

ਘੁਮਾਣ, 16 ਜੂਨ (ਬੰਮਰਾਹ)-ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ (ਘੁਮਾਣ) ਵਿਖੇ ਪਿ੍ੰ: ਨਿਰਮਲ ਪਾਂਧੀ ਦੀ ਅਗਵਾਈ 'ਚ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ | ਪਿ੍ੰ: ਨਿਰਮਲ ਪਾਂਧੀ ਨੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੰੂ ਆਸਾਮ ਜਾਂ ਨਾਗਾਲੈਂਡ ਭੇਜਣ ਲਈ ਸਰਕਾਰੀ ਮੁਹਿੰਮ ਚਲਾਉਣ ਦੀ ਲੋੜ-ਓਮ ਪ੍ਰਕਾਸ਼

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਨੰੂ ਆਸਾਮ ਅਤੇ ਨਾਗਾਲੈਂਡ ਨਾਲ ਇਕ ਸਮਝੌਤੇ ਤਹਿਤ ਅਵਾਰਾ ਕੁੱਤਿਆਂ ਨੰੂ ਉਨ੍ਹਾਂ ਪ੍ਰਾਂਤਾਂ ਵਿਚ ਭੇਜਣ ਦਾ ਅਹਿਮ ਫੈਸਲਾ ਕਰਨ ਦੀ ਲੋੜ ਹੈ | ਇਹ ਜਾਣਕਾਰੀ ਉੱਘੇ ਸਮਾਜ ਸੇਵਕ ਓਮ ਪ੍ਰਕਾਸ਼ ਨੇ ਇਕ ਮੁਲਾਕਾਤ ...

ਪੂਰੀ ਖ਼ਬਰ »

30 ਲੱਖ ਤੋਂ ਵਧੇਰੇ ਲੋਕਾਂ ਨੂੰ ਅਜੇ ਵੀ ਲੋੜ ਅਨੁਸਾਰ ਨਹੀਂ ਮਿਲ ਰਹੀਆਂ ਸਰਕਾਰੀ ਸਿਹਤ ਸਹੂਲਤਾਂ

ਵਰਸੋਲਾ, 16 ਜੂਨ (ਵਰਿੰਦਰ ਸਹੋਤਾ)-ਸਰਕਾਰਾਂ ਦੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਆਜ਼ਾਦੀ ਦੇ 7 ਦਹਾਕਿਆਂ ਤੋਂ ਜ਼ਿਆਦਾ ਸਮੇਂ ਬਾਅਦ ਵੀ ਜ਼ਿਲ੍ਹਾ ਗੁਰਦਾਸਪੁਰ ਦੇ ਲੋਕਾਂ ਨੂੰ ਜ਼ਰੂਰਤ ਅਨੁਸਾਰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ | ਖ਼ਾਸ ਕਰਕੇ ਪੇਂਡੂ ਖੇਤਰ ਦੇ ਆਮ ਤੇ ...

ਪੂਰੀ ਖ਼ਬਰ »

ਬਾਬਾ ਤਪੀਆ ਦਾ ਮੇਲਾ ਬੱਬੇਹਾਲੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਬੱਬੇਹਾਲੀ ਵਿਖੇ ਪੁਰਾਤਣ ਤੱਪ ਅਸਥਾਨ ਬਾਬਾ ਤੱਪੀਆ 'ਤੇ ਮੇਲਾ ਲਗਾਇਆ ਗਿਆ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਾੜ੍ਹ ਮਹੀਨੇ ਦੀ ਪਹਿਲੀ ਤਰੀਕ 'ਚ ਲੱਗਣ ਵਾਲੇ ਮੇਲੇ 'ਚ ਲੋਕ ਪੂਰੇ ਪੰਜਾਬ ...

ਪੂਰੀ ਖ਼ਬਰ »

ਬਿਨਾਂ ਕਿਸੇ ਭੇਦ-ਭਾਵ ਬਹਿਕਾਂ 'ਤੇ ਜਾਣ ਵਾਲੇ ਰਸਤੇ ਪੱਕੇ ਕੀਤੇ ਜਾਣਗੇ-ਵਿਧਾਇਕ ਲਾਡੀ

ਅੱਚਲ ਸਾਹਿਬ, 16 ਜੂਨ (ਗੁਰਚਰਨ ਸਿੰਘ)-ਸ੍ਰੀ ਹਰਗੋਬਿੰਦਪੁਰ ਨੂੰ ਵਿਕਾਸ ਪੱਖੋਂ ਬੁਲੰਦੀਆਂ 'ਤੇ ਪਹੰੁਚਾਉਣਾ ਮੇਰਾ ਮੁੱਖ ਮਕਸਦ ਹੈ | ਹਲਕੇ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ | ਆਉਣ ਵਾਲੇ ਕੁਝ ਸਮੇਂ ਤੱਕ ਬਹਿਕਾਂ ਨੂੰ ਜਾਣ ਵਾਲਾ ਕੋਈ ਵੀ ...

ਪੂਰੀ ਖ਼ਬਰ »

ਨਹਿਰੀ ਪਾਣੀ ਦਾ ਮਸਲਾ ਸੂਬਾ ਪੱਧਰ 'ਤੇ ਗਰਮਾਇਆ-ਔਲਖ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਅੰਗਰੇਜ਼ਾਂ ਨੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਸੀ | ਜਦੋਂ ਕਿ ਪੰਜਾਬ ਸਰਕਾਰ ਨਹਿਰੀ ਪਾਣੀ ਦੇ ਮਸਲੇ 'ਤੇ ਬਹੁਤ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਇਹ ਜਾਣਕਾਰੀ ਗੁਰਭੇਜ ਸਿੰਘ ਔਲਖ ਸਾਬਕਾ ...

ਪੂਰੀ ਖ਼ਬਰ »

ਗੁਰਦਾਸਪੁਰ-ਮੁਕੇਰੀਆਂ ਸੜਕ ਦੇ ਬਰਮ ਨੀਵੇਂ ਹੋਣ ਕਾਰਨ ਹਾਦਸਿਆਂ 'ਚ ਹੋ ਰਿਹਾ ਵਾਧਾ

ਪੁਰਾਣਾ ਸ਼ਾਲਾ, 16 ਜੂਨ (ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਸੜਕ ਹਾਲ 'ਚ ਹੀ ਬਣਾਈ ਜਾ ਰਹੀ ਹੈ ਅਤੇ ਸੜਕ ਦੇ ਬਰਮ ਨੀਵੇਂ ਹੋਣ ਕਾਰਨ ਨਿੱਤ ਕੋਈ ਨਾ ਕੋਈ ਘਟਨਾ ਵਾਪਰਨ ਨਾਲ ਇਲਾਕੇ ਦੇ ਲੋਕ ਕਾਫ਼ੀ ਚਿੰਤਤ ਹੋਏ ਪਏ ਹਨ | ਇਸ ਪਾਸੇ ਲੋਕ ਨਿਰਮਾਣ ਵਿਭਾਗ ...

ਪੂਰੀ ਖ਼ਬਰ »

ਭੋਲੇਕੇ 'ਚ ਬਾਬਾ ਜਲੀਆ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ

ਕਾਲਾ ਅਫਗਾਨਾ, 16 ਜੂਨ (ਅਵਤਾਰ ਸਿੰਘ ਰੰਧਾਵਾ)-ਹਰ ਸਾਲ ਦੀ ਤਰ੍ਹਾਂ ਪਿੰਡ ਭੋਲੇਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਦੇ ਨਾਲ ਮਹਾਨ ਤਪੱਸਵੀ ਬਾਬਾ ਜਲੀਆ ਦੀ ਯਾਦ 'ਚ ਬਣਾਏ ਗਏ ਗੁਰਦੁਆਰਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਘੋੜਾ-ਰੇਹੜਾ ਯੂਨੀਅਨ ਆਗੂਆਂ ਵਲੋਂ ਘੜੁੱਕੇ ਬੰਦ ਕਰਨ ਦੀ ਮੰਗ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ 'ਚ ਘੋੜਾ ਰੇੜਾ ਯੂਨੀਅਨ ਆਗੂ ਗੌਰਵ, ਸੱਬਾ, ਜਗਦੀਸ਼, ਸੁਰਿੰਦਰ ਸਿੰਘ, ਵਿੱਕੀ, ਬੀਰਾ, ਕਾਕੂ, ਪਿ੍ਥੀ ਚੰਦ, ਮੰਗੀ ਸ਼ੁਕਾਲਾ, ਸਰਬਜੀਤ ਸਿੰਘ, ਮੱਖਣ ਆਦਿ ਨੇ ਪੰਜਾਬ ਸਰਕਾਰ ਅਤੇ ਸਥਾਨਕ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਬਟਾਲਾ ਵਲੋਂ ਪੰਚਾਂ-ਸਰਪੰਚਾਂ ਨਾਲ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੀਟਿੰਗ

ਹਰਚੋਵਾਲ, 16 ਜੂਨ (ਰਣਜੋਧ ਸਿੰਘ ਭਾਮ)-ਪੁਲਿਸ ਵਲੋਂ ਨਸ਼ਿਆਂ ਦੇ ਸੌਦਾਗਰ ਨੂੰ ਕਾਬੂ ਕਰਨ ਦੇ ਮਕਸਦ ਨਾਲ ਸ: ਉਪਿੰਦਰਜੀਤ ਸਿੰਘ ਘੁੰਮਣ ਐੱਸ.ਐੱਸ.ਪੀ. ਬਟਾਲਾ ਵਲੋਂ ਹਰਚੋਵਾਲ ਵਿਚ ਇਲਾਕੇ ਦੇ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਯੂਥ ਕਲੱਬਾਂ ਦੇ ਅਹੁਦੇਦਾਰਾਂ ਅਤੇ ਹੋਰ ...

ਪੂਰੀ ਖ਼ਬਰ »

ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਆਯੋਜਿਤ

ਕਲਾਨੌਰ, 16 ਜੂਨ (ਪੁਰੇਵਾਲ)-ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਕਲਾਨੌਰ 'ਚ ਸਟੈੱਪ ਫਾਰਵਰਡ ਯੂਥ ਕਲੱਬ ਵਲੋਂ ਸਥਾਨਕ ਮਾਡਰਨ ਕੰਪਿਊਟਰ ਸੈਂਟਰ ਵਿਖੇ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ, ਜਿਸ 'ਚ ਹਿੰਦੋਸਤਾਨ ਸਕਾਉਟ ਐਾਡ ਗਾਈਡਸ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੱਲ੍ਹ ਤੋਂ

ਗੁਰਦਾਸਪੁਰ, 16 ਜੂਨ (ਸੈਣੀ)-ਡੀ.ਸੀ. ਦਫ਼ਤਰ ਵਿਚ ਕੰਮ ਕਰਦੇ ਸਟਾਫ਼ ਦੀਆਂ ਮੰਗਾਂ ਪੰਜਾਬ ਸਰਕਾਰ ਵਲੋਂ ਨਾ ਮੰਨੇ ਜਾਣ 'ਤੇ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜਿਸ ਦੇ ਚੱਲਦਿਆਂ ਯੂਨੀਅਨ ਵਲੋਂ 18 ਜੂਨ ਤੋਂ ਦਫ਼ਤਰ ਦਾ ਕੰਮਕਾਜ ਠੱਪ ਰੱਖਣ ਸਬੰਧੀ ਫੈਸਲਾ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਨੇ ਲੋਕਾਂ ਦੀ ਬਿਹਤਰੀ ਲਈ ਕੁਝ ਨਹੀਂ ਸੋਚਿਆ-ਜਗਰੂਪ ਸ਼ਾਹਪੁਰ

ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਸੂਬੇ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਰਾਜ ਦੀ ਸਤਾ ਸੰਭਾਲਦਿਆਂ ਹੀ ਘਰ-ਘਰ ਰੁਜ਼ਗਾਰ ਦੇਣ, ਨਸ਼ਿਆਂ ਨੂੰ ਜੜ੍ਹੋ ਖ਼ਤਮ ਕਰਨ, ਕਿਸਾਨਾਂ ਦੇ ਕਰਜ਼ਿਆਂ 'ਤੇ ਲਕੀਰ ਫੇਰਨ ਤੇ ...

ਪੂਰੀ ਖ਼ਬਰ »

ਪਿੰਡ ਨਵਾਂ ਨੌਸ਼ਹਿਰਾ ਦੇ ਸਟੇਡੀਅਮ ਦੀ ਹਾਲਤ ਸੁਧਾਰਨ ਦੀ ਮੰਗ

ਪੁਰਾਣਾ ਸਾਲਾ, 16 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਨੇ ਲੱਖਾਂ ਰੁਪਏ ਨਾਲ ਪਿੰਡਾਂ 'ਚ ਖੇਡ ਸਟੇਡੀਅਮ ਦੀਆਂ ਉਸਾਰੀਆਂ ਕਰਵਾਈਆਂ ਗਈਆਂ | ਹੁਣ ਇਹ ਸਟੇਡੀਅਮ ਦੀ ਮੁਰੰਮਤ ਦੀ ਘਾਟ ਅਤੇ ਮੁਲਾਜ਼ਮ ਨਾਲ ਹੋਣ ਕਰ ਕੇ ਖੇਡ ਸਟੇਡੀਅਮ ਨੌਸ਼ਹਿਰਾ ਖੰਡਰ ਬਣਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗਣਿਤ ਓਲੰਪੀਅਡ ਵਿਚ 333 ਵਿਦਿਆਰਥੀਆਂ ਦੀ ਚੋਣ

ਗੁਰਦਾਸਪੁਰ, 16 ਜੂਨ (ਸੈਣੀ)-ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ 6ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਦਾ ਇਮਤਿਹਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਵਲੋਂ ਕੀਤੇ ਸਖਤ ਪ੍ਰਬੰਧਾਂ ਹੇਠ 21 ਜਨਵਰੀ ਨੰੂ ਲਿਆ ਗਿਆ ਸੀ | ਜਿਸ ਵਿਚੋਂ 6ਵੀਂ ਦੇ 87, 7ਵੀਂ ਦੇ 56, ...

ਪੂਰੀ ਖ਼ਬਰ »

ਸੰਸਕ੍ਰਿਤੀ ਸਾਹਨੀ ਸਕੂਲ ਤੈਰਾਕੀ ਮੁਕਾਬਲੇ ਕਰਵਾਏ

ਬਟਾਲਾ, 16 ਜੁੂਨ (ਕਾਹਲੋਂ)-ਸੰਸਕ੍ਰਿਤੀ ਸਾਹਨੀ ਸਕੂਲ ਬਟਾਲਾ ਵਿਚ ਬੱਚਿਆਂ ਨੂੰ ਤੈਰਾਕੀ ਕਰਵਾਈ ਗਈ | ਬੱਚਿਆਂ ਨੇ ਪਾਣੀ ਵਿਚ ਤੈਰ ਕੇ ਬਹੁਤ ਮਜੇ ਕੀਤੇ | ਇਸ ਦੌਰਾਨ ਬੱਚਿਆਂ ਨੂੰ ਤੈਰਾਕੀ ਮੁਕਾਬਲੇ ਕਰਵਾਏ ਅਤੇ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਬੱਚਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਨੇ ਕੀਤੀਆਂ ਨਿਯੁਕਤੀਆਂ

ਪਠਾਨਕੋਟ, 16 ਜੂਨ (ਸੰਧੂ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਦੀ ਪ੍ਰਧਾਨਗੀ ਹੇਠ ਢਾਂਗੂ ਰੋਡ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਚੇਅਰਮੈਨ ਵਿਵੇਕ ਮਾਡੀਆ ਤੇ ਸੀਨੀਅਰ ਬੁਲਾਰਾ ਅਜੇ ਬਾਗੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ

ਪਠਾਨਕੋਟ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਬਖ਼ਸ਼ੀਸ਼ ਸਿੰਘ ਵਲੋਂ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਰੰਧਾਵਾ ਤੇ ਦੀਪਇੰਦਰ ਰੰਧਾਵਾ ਨੇ ਸੰਸਦ ਮੈਂਬਰ ਸੰਨੀ ਦਿਓਲ ਨੂੰ ਹਲਕੇ ਦੀਆਂ ਦੱਸੀਆਂ ਮੁਸ਼ਕਿਲਾਂ

ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਤੇ ਨੌਜਵਾਨ ਆਗੂ ਦੀਪਇੰਦਰ ਸਿੰਘ ਰੰਧਾਵਾ ਨੇ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੂੰ ਮਿਲ ਕੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਕਾਸ ਕਾਰਜਾਂ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਡਾਕਟਰਾਂ ਨੇ ਸਿੱਖੇ ਯੋਗਾ ਦੇ ਗੁਰ

ਪਠਾਨਕੋਟ, 16 ਜੂਨ (ਆਰ. ਸਿੰਘ)-ਸਿਵਲ ਹਸਪਤਾਲ ਪਠਾਨਕੋਟ ਵਿਖੇ ਐਸ.ਐਮ.ਓ. ਡਾ: ਭੁਪਿੰਦਰ ਸਿੰਘ ਦੀ ਦੇਖਰੇਖ ਹੇਠ ਯੋਗ ਕੈਂਪ ਲਗਾਇਆ ਗਿਆ | ਜਿਸ ਵਿਚ ਹਸਪਤਾਲ ਦੇ ਡਾਕਟਰਾਾ ਅਤੇ ਸਟਾਫ਼ ਨੇ ਭਾਗ ਲਿਆ | ਸੀਨੀਅਰ ਡਾ: ਐਮ.ਐਲ.ਅੱਤਰੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਯੋਗ ਦੀਆਂ ...

ਪੂਰੀ ਖ਼ਬਰ »

ਇਤਿਹਾਸਕ ਲੂਨਸ ਸ਼ਿਵ ਮੰਦਰ ਵਿਖੇ ਲੱਗਾ 16 ਰੋਜ਼ਾ ਮੇਲਾ

ਧਾਰ ਕਲਾਂ, 16 ਜੂਨ (ਨਰੇਸ਼ ਪਠਾਨੀਆ)-ਧਾਰ ਕਲਾਂ ਦੇ ਪਿੰਡ ਦੁਨੇਰਾ ਵਿਖੇ ਪੈਂਦੇ ਲੂਨਸ ਸ਼ਿਵ ਮੰਦਰ ਜੋ ਆਪਣੇ ਆਪ ਵਿਚ ਹੀ ਬਹੁਤ ਮਹਾਨਤਾ ਰੱਖਦਾ ਹੈ | ਇਤਿਹਾਸਿਕ ਸਮੇਂ ਵਿਚ ਪਾਂਡਵਾਂ ਵਲੋਂ ਇੱਥੇ ਚੱਟਾਨ ਨੰੂ ਖੋਦ ਕੇ ਗੁਫਾ ਦਾ ਨਿਰਮਾਣ ਕੀਤਾ ਗਿਆ ਸੀ | ਇਸ ਸਥਾਨ 'ਤੇ ...

ਪੂਰੀ ਖ਼ਬਰ »

ਕਰਨੀ ਸੈਨਾ ਪੰਜਾਬ ਵਲੋਂ ਮਹਾਰਾਣਾ ਪ੍ਰਤਾਪ ਦੀ 479ਵੀਂ ਜੈਅੰਤੀ ਮਨਾਈ

ਦੀਨਾਨਗਰ, 16 ਜੂਨ (ਸੰਧੂ/ ਸੋਢੀ/ ਸ਼ਰਮਾ)-ਕਰਨੀ ਸੈਨਾ ਪੰਜਾਬ ਵਲੋਂ ਭਾਰਤ ਦੇ ਮਹਾਨ ਸਪੂਤ ਮਹਾਰਾਣਾ ਪ੍ਰਤਾਪ ਦੀ 479ਵੀਂ ਜੈਅੰਤੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਏ.ਐਸ.ਗਾਰਡਨ ਵਿਖੇ ਐਡਵੋਕੇਟ ਨਰੇਸ਼ ਠਾਕੁਰ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਜਿਸ ਵਿਚ ਕਰਨੀ ...

ਪੂਰੀ ਖ਼ਬਰ »

ਪੀ.ਟੀ.ਯੂ ਕੈਂਪਸ ਦੋਦਵਾਂ ਨੂੰ ਬੰਦ ਨਾਂ ਕੀਤੇ ਜਾਣ ਸਬੰਧੀ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਨੇ ਕੇਂਦਰੀ ਰਾਜ ਮੰਤਰੀ ਨੂੰ ਦਿੱਤਾ ਮੰਗ-ਪੱਤਰ

ਦੀਨਾਨਗਰ/ਬਹਿਰਾਮਪੁਰ, 16 ਜੂਨ (ਸੰਧੂ/ਸੋਢੀ/ਸ਼ਰਮਾ/ਕੋਲਾ)-ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਦੀ ਅਗਵਾਈ ਵਿਚ ਪੰਜ ਮੈਂਬਰੀ ਪ੍ਰਤੀਨਿਧੀ ਮੰਡਲ ਦੇ ਮੈਂਬਰ ਆਈ.ਕੇ.ਜੀ. ਪੀ.ਟੀ.ਯੂ. ਵਲੋਂ ਆਈ.ਕੇ.ਜੀ. ਪੀ.ਟੀ.ਯੂ. ਕੈਂਪਸ ਦੋਦਵਾਂ ਨੂੰ ਬੰਦ ਕੀਤੇ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਲਗਾਇਆ

ਪਠਾਨਕੋਟ , 16 ਜੂਨ (ਆਰ. ਸਿੰਘ)-ਬਲੱਡ ਬੈਂਕ ਵਿਖੇ ਖ਼ੂਨਦਾਨ ਕੈਂਪ ਐਸ.ਐਲ.ਟੀ. ਰਾਜਵਿੰਦਰ ਕੌਰ ਦੀ ਦੇਖਰੇਖ ਹੇਠ ਲਗਾਇਆ ਗਿਆ | ਜਿਸ ਵਿਚ ਹਸਪਤਾਲ ਦੇ ਜਨ ਔਸ਼ਧੀ ਸੈਂਟਰ, ਐਕਸਰਾਅ ਵਿਭਾਗ, ਡਰੱਗ ਵਿਭਾਗ, ਓ.ਪੀ.ਡੀ ਵਿੰਗ, ਕੰਨਟੀਨ ਵਿੰਗ ਅਤੇ ਅਧਿਆਪਕਾਂ ਨੇ ਖ਼ੂਨਦਾਨ ਕੀਤਾ ...

ਪੂਰੀ ਖ਼ਬਰ »

ਥਰਡ ਆਈ ਕਲਚਰ ਸਕੂਲ ਵਿਖੇ ਨਾਟਕ ਦੀ ਮੁਫ਼ਤ ਕਾਰਜਸ਼ਾਲਾ ਸ਼ੁਰੂ

ਪਠਾਨਕੋਟ, 16 ਜੂਨ (ਚੌਹਾਨ)-ਨਾਰਥ ਜ਼ੋਨ ਕਲਚਰ ਸੈਂਟਰ ਵਲੋਂ ਨਾਟਕ ਕਾਰਜਸ਼ਾਲਾ ਦਾ ਆਰੰਭ ਥਰਡ ਆਈ ਕਲਚਰ ਸਕੂਲ ਵਿਖੇ ਸ਼ੁਰੂ ਕੀਤਾ ਗਿਆ | ਇਸ ਮੌਕੇ ਸੰਸਕ੍ਰਿਤੀ ਵਿਭਾਗ ਵਲੋਂ ਡਾ: ਗੁਰਤੇਜ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਬੱਚਿਆਂ ਨੇ ਸੰਸਕ੍ਰਿਤਿਕ ...

ਪੂਰੀ ਖ਼ਬਰ »

ਬੱਸ ਤੇ ਟਰੱਕ ਦੀ ਹੋਈ ਟੱਕਰ, ਵਾਲ-ਵਾਲ ਬਚੀਆਂ ਸਵਾਰੀਆਂ

ਨਰੋਟ ਜੈਮਲ ਸਿੰਘ, 16 ਜੂਨ (ਗੁਰਮੀਤ ਸਿੰਘ)-ਨਰੋਟ ਜੈਮਲ ਸਿੰਘ ਵਿਖੇ ਪੈਂਦੇ ਇਕ ਮੋੜ 'ਤੇ ਇਕ ਬੱਸ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ | ਜਦੋਂ ਕਿ ਸਵਾਰੀਆਂ ਵਾਲ-ਵਾਲ ਬਚ ਗਈਆਂ | ਪਰ ਇਸ ਘਟਨਾ ਵਾਲੀ ਥਾਂ 'ਤੇ ਲਗਪਗ ਡੇਢ ਘੰਟੇ ਤੱਕ ਜਾਮ ਲੱਗਾ ਰਿਹਾ, ਜਿਸ ਨਾਲ ਆਵਾਜਾਈ ਠੱਪ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਤੇ ਜੁਆਇੰਟ ਕਨਫਰਡੇਸ਼ਨ ਯੂਨਾਈਟਿਡ ਫਰੰਟ ਦੀ ਮੀਟਿੰਗ

ਪਠਾਨਕੋਟ, 16 ਜੂਨ (ਸੰਧੂ)-ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਤੇ ਜੁਆਇੰਟ ਕਨਫਰਡੇਸ਼ਨ ਯੂਨਾਈਟਿਡ ਫਰੰਟ ਦੀ ਸਾਂਝੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੰਗਤ ਸਿੰਘ ਸੇਵਾ ਮੁਕਤ ਇੰਸਪੈਕਟਰ ਪੰਜਾਬ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਬ) ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ ਜਲਦੀ-ਮਿੰਟੂ ਕਨਵਰ/ਲੱਖੀ

ਪਠਾਨਕੋਟ, 16 ਜੂਨ (ਚੌਹਾਨ)-ਸ਼ੋ੍ਰਮਣੀ ਅਕਾਲੀ ਦਲ (ਬ) ਨੰੂ ਜ਼ਿਲ੍ਹਾ ਪਠਾਨਕੋਟ ਅੰਦਰ ਹੋਰ ਮਜਬੂਤ ਕਰਨ ਲਈ ਜ਼ਿਲ੍ਹਾ ਕਾਰਜਕਾਰਨੀ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਕਬੀਰ ਸਾਹਿਬ ਵੈੱਲਫੇਅਰ ਸੁਸਾਇਟੀ ਨੇ ਕੱਢੀ ਸ਼ੋਭਾ ਯਾਤਰਾ

ਪਠਾਨਕੋਟ, 16 ਜੂਨ (ਚੌਹਾਨ)-ਸ੍ਰੀ ਸਤਿਗੁਰੂ ਕਬੀਰ ਸਾਹਿਬ ਵੈੱਲਫੇਅਰ ਸੁਸਾਇਟੀ ਵਲੋਂ ਕਬੀਰ ਮਹਾਰਾਜ ਦੇ 621ਵੇਂ ਪ੍ਰਕਾਸ਼ ਉਤਸਵ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਇਸ ਮੌਕੇ ਗੁਰਵਿੰਦਰ ਸਿੰਘ ਮਹਾਰਾਜ ਕਾਹਨੰੂਵਾਨ ਵਾਲੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਡਾ: ਅਰੁਣ ਖੇੜਾ ਵਲੋਂ ਗਊ ਸੇਵਾ ਸਮਿਤੀ ਨੂੰ 10 ਹਜ਼ਾਰ ਦੀ ਰਾਸ਼ੀ ਭੇਟ

ਪਠਾਨਕੋਟ, 16 ਜੂਨ (ਆਰ. ਸਿੰਘ/ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਸਮਿਤੀ ਵਲੋਂ ਪ੍ਰਧਾਨ ਵਿਜੈ ਕੁਮਾਰ ਪਾਸੀ ਦੀ ਪ੍ਰਧਾਨਗੀ ਵਿਚ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ ਵਿਚ ਡਾ: ਅਰੁਣ ਖੇੜਾ ਆਪਣੇ ਸਾਥੀਆਂ ਨਾਲ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ, ਜਿਨ੍ਹਾਾ ਨੇ ਗਊ ...

ਪੂਰੀ ਖ਼ਬਰ »

ਜੂਨੀਅਰ ਡੀ.ਪੀ.ਐਸ. ਸਕੂਲ ਵਿਖੇ ਸਮਰ ਕੈਂਪ ਸਮਾਪਤ

ਪਠਾਨਕੋਟ, 16 ਜੂਨ (ਸੰਧੂ)-ਮਿਸ਼ਨ ਰੋਡ ਸਥਿਤ ਜੂਨੀਅਰ ਡੀ.ਪੀ.ਐਸ ਸਕੂਲ ਵਿਖੇ ਪਿ੍ੰਸੀਪਲ ਮਿਰਨਾਲ ਦੀ ਦੇਖਰੇਖ ਹੇਠ ਚੱਲ ਰਿਹਾ 15 ਰੋਜਾ ਸਮਰ ਕੈਂਪ ਸਮਾਪਤ ਹੋ ਗਿਆ | ਇਸ ਮੌਕੇ ਸਕੂਲ ਵਲੋਂ ਪਿਤਾ ਦਿਵਸ ਵੀ ਮਨਾਇਆ ਗਿਆ | ਸਮਾਗਮ ਵਿਚ ਸਕੂਲ ਦੀ ਚੇਅਰਮੈਨ ਡਾ: ਸੁਮੈਨ ਗੁਪਤਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਨੰੂ ਬਚਾਉਣ ਲਈ ਕਰਮਚਾਰੀਆਂ ਵਲੋਂ ਸੰਘਰਸ਼ ਕੀਤਾ ਜਾਵੇਗਾ-ਮੱਖਣ ਸਿੰਘ

ਪਠਾਨਕੋਟ, 16 ਜੂਨ (ਚੌਹਾਨ)-ਪੰਜਾਬ ਦੀ ਕੈਪਟਨ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਮੰਤਰੀ ਤੇ ਸਕੱਤਰ ਵਲੋਂ ਲੋਕਾਂ ਦੀ ਅਣਥੱਕ ਸੇਵਾ ਕਰ ਰਹੇ ਜਲ ਸਪਲਾਈ ਵਿਭਾਗ ਨੰੂ ਖ਼ਤਮ ਕਰਨ ਅਤੇ ਪ੍ਰਦੇਸ਼ ਦੇ ਗ਼ਰੀਬ ਲੋਕਾਂ ਨੰੂ ਦਿੱਤੇ ਜਾ ਰਹੇ ਸਾਫ਼ ਪਾਣੀ ਤੋਂ ਹੱਥ ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਵਲੋਂ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪਠਾਨਕੋਟ, 16 ਜੂਨ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਗੁਰਦੁਆਰਾ ਦਸਮੇਸ਼ ਗਾਰਡਨ ਕਾਲੋਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX