ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਨੂੰ ਸੀ.ਏ.ਜੀ ਅਹੁਦੇ ਦੀ ਸਹੁੰ ਚੁਕਾਈ
. . .  11 minutes ago
ਨਵੀਂ ਦਿੱਲੀ, 08 ਅਗਸਤ - ਦਿੱਲੀ ਵਿਚ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਗਿਰੀਸ਼ ਚੰਦਰ....
ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ 'ਚ ਗੁਰਿੰਦਰ ਸਿੰਘ ਬਾਜਵਾ ਨੂੰ ਪਾਰਟੀ 'ਚ ਕਰਨਗੇ ਸ਼ਾਮਲ
. . .  33 minutes ago
ਬਟਾਲਾ, 8 ਅਗਸਤ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 61,537 ਮਾਮਲੇ ਆਏ ਸਾਹਮਣੇ
. . .  41 minutes ago
ਨਵੀਂ ਦਿੱਲੀ, 8 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 61,537 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਤੋਂ ਪੀੜਤ 933 ....
ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ 'ਚ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  28 minutes ago
ਸਰਦੂਲਗੜ੍ਹ, 8 ਅਗਸਤ (ਪਰਕਾਸ਼ ਸਿੰਘ ਜ਼ੈਲਦਾਰ/ਜੀ. ਐੱਮ ਅਰੋੜਾ) - ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 11 'ਚ ਇੱਕ 45 ਸਾਲਾ ਵਿਅਕਤੀ....
ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਅੱਜ ਕਰੀਪੁਰ ਦਾ ਕਰਨਗੇ ਦੌਰਾ
. . .  about 1 hour ago
ਤਿਰੂਵਨੰਤਪੁਰਮ, 8 ਅਗਸਤ- ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਅਤੇ ਮੁੱਖ ਮੰਤਰੀ ਪਿਨਾਰਈ ...
ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
. . .  about 2 hours ago
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ) - ਬੱਸ ਅੱਡਾ ਸ਼ੇਰ ਖਾਂ 'ਤੇ ਹੋਏ ਇੱਕ ਸੜਕ ਹਾਦਸੇ 'ਚ ਇਕ ਨੌਜਵਾਨ ....
ਮੰਦਭਾਗਾ ਹੈ ਕੋਜ਼ੀਕੋਡ 'ਚ ਹੋਇਆ ਜਹਾਜ਼ ਹਾਦਸਾ : ਹਰਦੀਪ ਸਿੰਘ ਪੁਰੀ
. . .  about 2 hours ago
ਨਵੀਂ ਦਿੱਲੀ, 8 ਅਗਸਤ- ਕੋਜ਼ੀਕੋਡ 'ਚ ਹੋਏ ਜਹਾਜ਼ ਹਾਦਸੇ 'ਤੇ ਬੋਲਦਿਆਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ...
ਕੇਰਲ ਜਹਾਜ਼ ਹਾਦਸਾ : ਯਾਤਰੀਆਂ ਦੀ ਸਹਾਇਤਾ ਲਈ ਦਿੱਲੀ-ਮੁੰਬਈ ਤੋਂ ਦੋ ਉਡਾਣਾਂ ਦਾ ਕੀਤਾ ਗਿਆ ਪ੍ਰਬੰਧ
. . .  about 2 hours ago
ਤਿਰੂਵਨੰਤਪੁਰਮ, 8 ਅਗਸਤ- ਦੁਬਈ ਤੋਂ ਕੇਰਲ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਕੋਜ਼ੀਕੋਡ 'ਚ ਉੱਤਰਦੇ ਸਮੇਂ ....
ਅੱਜ ਦਾ ਵਿਚਾਰ
. . .  about 2 hours ago
ਐਮਰਜੈਂਸੀ ਵਿਚ ਹਸਪਤਾਲ ਆਉਣ ਵਾਲੇ ਮਰੀਜ਼ਾਂ ਦਾ ਪਹਿਲਾਂ ਸ਼ੁਰੂ ਹੋਵੇਗਾ ਇਲਾਜ, ਕਾਗਜੀ ਕਾਰਵਾਈ ਹੋਵੇ ਬਾਅਦ ‘ਚ- ਮੁੱਖ ਮੰਤਰੀ
. . .  1 day ago
ਫਾਜ਼ਿਲਕਾ, 7 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਐਮਰਜੈਂਸੀ ਵਿਚ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ...
ਕੋਜ਼ੀਕੋਡ ਜਹਾਜ਼ ਹਾਦਸਾ: 14 ਲੋਕਾਂ ਦੀ ਮੌਤ 123 ਜ਼ਖਮੀ ਅਤੇ 15 ਗੰਭੀਰ ਜ਼ਖ਼ਮੀ
. . .  1 day ago
ਕੇਰਲ ਦੇ ਕੋਜ਼ੀਕੋਡ ਏਅਰਪੋਰਟ ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦੇ ਜਹਾਜ਼ ਨੂੰ ਹਾਦਸਾ
. . .  1 day ago
ਜ਼ਹਿਰੀਲੀ ਸ਼ਰਾਬ ਤੋਂ ਬਾਅਦ ਹੁਣ ਜ਼ਹਿਰੀਲੇ ਪਾਣੀ ਨੇ ਸਤਲੁਜ ਦਰਿਆ ਅੰਦਰ ਮੱਛੀਆਂ ਮਾਰੀਆਂ
. . .  1 day ago
ਲੋਹੀਆਂ ਖਾਸ (ਜਲੰਧਰ), 7 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ}- ਦਿਨੋਂ ਦਿਨ ਬੇਦਰਦ ਹੁੰਦੇ ਜਾ ਰਹੇ ਮਨੁੱਖੀ ਕਾਰਿਆਂ ਕਾਰਨ ਤਰਨ ਤਾਰਨ ਅਤੇ ਅੰਮ੍ਰਿਤਸਰ 'ਚ ਵਾਪਰੇ ਜ਼ਹਿਰੀਲੀ ਸ਼ਰਾਬ ਦੇ ਕਾਂਡ ਕਾਰਨ 125 ਦੇ ਕਰੀਬ ...
ਕਾਂਗਰਸੀ ਆਗੂ ਨੂੰ ਅਮਰੀਕ ਸਿੰਘ ਨੂੰ ਅਣਪਛਾਤਿਆਂ ਮਾਰੀ ਗੋਲੀ
. . .  1 day ago
ਮਾਨਾਂਵਾਲਾ {ਅੰਮ੍ਰਿਤਸਰ}, 7 ਅਗਸਤ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂ ਅਮਰੀਕ ਸਿੰਘ ਬਿੱਟਾ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰ ਦੇਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ...
ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਲਗੇਗਾ ਕਰਫ਼ਿਊ
. . .  1 day ago
ਚੰਡੀਗੜ੍ਹ, 7 ਅਗਸਤ { ਗੁਰਪ੍ਰੀਤ ਸਿੰਘ ਢਿਲੋਂ }-ਰਾਜ ਵਿਚ ਕੋਵਿਡ ਦੇ ਵੱਧ ਰਹੇ ਕੇਸਾਂ ਤੋਂ ਚਿੰਤਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਕਰਫ਼ਿਊ ਦਾ ਆਦੇਸ਼ ਦਿੱਤਾ ਹੈ। ਸ਼ਨੀਵਾਰ ਤੋਂ ਸਭ ਤੋਂ ...
ਰਾਜਪੁਰਾ (ਪਟਿਆਲਾ) 'ਚ 18 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  1 day ago
ਰਾਜਪੁਰਾ, 7 ਅਗਸਤ (ਰਣਜੀਤ ਸਿੰਘ) ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ 18 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਨਿਉ ਡਾਲੀਮਾਂ ਵਿਹਾਰ, ਗਣੇਸ਼ ਨਗਰ, ਦਸ਼ਮੇਸ਼ ਕਲੋਨੀ, ਵਿਕਾਸ ਨਗਰ, ਜਗਦੀਸ਼ ਕਲੋਨੀ...
ਮੋਟਰ ਸਾਈਕਲ ਸਵਾਰ 4 ਲੁਟੇਰਿਆਂ ਨੇ ਫ਼ੀਲਡ ਅਫ਼ਸਰ ਤੋਂ ਖੋਹੇ 71 ਹਜ਼ਾਰ
. . .  1 day ago
ਮੰਡੀ ਕਿੱਲ੍ਹਿਆਂਵਾਲੀ, 7 ਅਗਸਤ (ਇਕਬਾਲ ਸਿੰਘ ਸ਼ਾਂਤ) - ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਹੋਮ ਮਨਿਸਟਰੀ ਵਾਲੇ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਦਿਨ-ਦਿਹਾੜੇ ਛਿੱਕੇ ਟੰਗਦਿਆਂ ਮੋਟਰ ਸਾਈਕਲ ਸਵਾਰ ਚਾਰ ਨੌਜਵਾਨਾਂ ਨੇ ਫਾਈਨਾਂਸ ਕੰਪਨੀ ਦੇ ਫ਼ੀਲਡ ਅਫ਼ਸਰ ਤੋਂ ਕਰੀਬ 71 ਹਜ਼ਾਰ ਰੁਪਏ ਖੋਹ ਲਏ। ਇਹ ਘਟਨਾ ਅੱਜ ਸ਼ਾਮ ਜ਼ਿਲ੍ਹਾ ਸ੍ਰੀ ਮੁਕਤਸਰ...
ਸ਼ਾਹਕੋਟ (ਜਲੰਧਰ) 'ਚ ਗਰਭਵਤੀ ਔਰਤ ਸਮੇਤ ਕੋਰੋਨਾ ਦੇ 5 ਹੋਰ ਨਵੇਂ ਮਾਮਲੇ
. . .  1 day ago
ਸ਼ਾਹਕੋਟ, 7 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਸ਼ੁੱਕਰਵਾਰ ਨੂੰ ਫਿਰ 5 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਬਲਾਕ ਸ਼ਾਹਕੋਟ 'ਚ ਦੋ ਦਿਨ ਪਹਿਲਾਂ ਸਟੇਟ ਬੈਂਕ ਵਿਚ ਸੈਂਪਲਿੰਗ ਕੈਂਪ ਦੌਰਾਨ...
ਐਕਸਾਈਜ਼ ਕਾਨੂੰਨ ਨੂੰ ਕੀਤਾ ਜਾਵੇਗਾ ਹੋਰ ਸਖ਼ਤ - ਕੈਪਟਨ
. . .  1 day ago
ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ - ਕੈਪਟਨ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਈਵ ਹੋ ਕੇ ਦੇ ਰਹੇ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ
. . .  1 day ago
ਵਿਧਾਇਕ ਡੈਨੀ ਬੰਡਾਲਾ ਵੱਲੋਂ ਜੰਡਿਆਲਾ ਗੁਰੂ ਵਿਖੇ ਮ੍ਰਿਤਕਾਂ ਦੇ 2 ਪਰਿਵਾਰਕ ਮੈਬਰਾਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਜੰਡਿਆਲਾ ਗੁਰੂ, 7 ਅਗਸਤ (ਰਣਜੀਤ ਸਿੰਘ ਜੋਸਨ)- ਬੀਤੇ ਦਿਨੀਂ ਜੰਡਿਆਲਾ ਗੁਰੂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 2 ਵਿਅਕਤੀਆਂ ਦੀ ਮੌਤ ਹੋਣ, ਜਿਨਾਂ ਵਿੱਚ ਜੰਡਿਆਲਾ ਗੁਰੂ ਵਾਸੀ ਮਿ੍ਤਕ ਕਾਰਜ ਸਿੰਘ ਕਾਰੀ ਅਤੇ ਦੂਸਰਾ ਮਿ੍ਤਕ ਵਿਅਕਤੀ ਹਰਜਿੰਦਰ ਸਿੰਘ ਵੈਰੋਵਾਲ ਰੋਡ ਸ਼ਾਮਲ ਸੀ, ਦੇ ਵਾਰਿਸਾਂ ਨੂੰ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਭੇਜੇ ਗਏ 2 - 2...
ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਟ
. . .  1 day ago
ਬੱਚੀ ਵਿੰਡ, 7 ਅਗਸਤ (ਬਲਦੇਵ ਸਿੰਘ ਕੰਬੋ) - ਪੰਜਾਬ ਵਿਚ ਨਸ਼ਿਆਂ ਵਾਲਾ ਹੜ੍ਹ ਰੁਕਣ ਦਾ ਨਾਮ ਨਹੀਂ ਲੈ ਰਿਹਾ । ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਇੱਕ ਨੌਜਵਾਨ ਨਸ਼ਿਆਂ ਦੇ ਵਹਿਣ ਵਿਚ ਵਹਿ ਗਿਆ ਜਿਸ ਦੀ ਪਛਾਣ ਚਾਨਣ ਸਿੰਘ (35) ਪੁੱਤਰ ਕੁਲਦੀਪ ਸਿੰਘ ਵਜੋਂ ਹੋਈ । ਮ੍ਰਿਤਕ ਆਪਣੇ...
ਚੇਅਰਮੈਨ ਦਿਨੇਸ਼ ਬੱਸੀ ਦੀ ਕੋਵਿੱਡ-19 ਰਿਪੋਰਟ ਆਈ ਪਾਜੀਟਿਵ,ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਫਤਰ ਸੀਲ ਕਰਨ ਦੇ ਆਦੇਸ਼
. . .  1 day ago
ਅੰਮ੍ਰਿਤਸਰ 7 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਦਿਨੇਸ਼ ਬੱਸੀ ਦੀ ਕੋਵਿੱਡ-19 ਦੀ ਰਿਪੋਰਟ ਪਾਜੀਟਿਵ ਆਈ ਜਿਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਦੇ ਦਫਤਰ ਨੂੰ ਸੀਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਦਿਨੇਸ਼ ਬੱਸੀ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਉਨ੍ਹਾਂ ਦੇ ਸਰੀਰ 'ਚ ਕੋਰੋਨਾ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਮੰਦਰ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਅੰਮ੍ਰਿਤਸਰ, 7 ਅਗਸਤ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਯੁੱਧਿਆ ਵਿਚ ਰਾਮ ਮੰਦਿਰ ਦੀ ਉਸਾਰੀ ਦੀ ਸ਼ੁਰੂਆਤ ਨੂੰ ਲੈ ਕੇ ਸਮੁੱਚੇ ਹਿੰਦੂ ਸਮਾਜ ਨੂੰ ਮੁਬਾਰਕ ਪਰ ਸਾਡੇ ਵੀ ਤਿੰਨ ਸਥਾਨਾਂ ਗੁਰਦੁਆਰਾ ਗਿਆਨ ਗੋਦੜੀ, ਗੁਰਦੁਆਰਾ ਡਾਂਗ ਮਾਰ ਅਤੇ ਮੰਗੂ ਮੱਠ ਦੀ ਪੁਨਰ ਉਸਾਰੀ ਲਈ ਸਰਕਾਰ ਸਹਿਯੋਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਤਰਨਤਾਰਨ

ਪੱਟੀ ਖੇਤਰ ਦੀਆਂ ਅੱਧ ਵਿਚਾਲੇ ਛੱਡੀਆਂ ਸੜਕਾਂ ਬਣੀਆਂ ਲੋਕਾਂ ਲਈ ਜਾਨ ਦਾ ਖੌਅ

ਪੱਟੀ, 16 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੱਟੀ-ਤਰਨ ਤਾਰਨ ਮਾਰਗ ਨੂੰ ਚੌੜਾ ਕਰਕੇ ਵੰਨਵੇਅ ਦਾ ਰੂਪ ਦੇਣ ਲਈ ਕੰਮ ਸ਼ੁਰੂ ਕੀਤਾ ਗਿਆ ਸੀ, ਜੋ ਸਰਕਾਰ ਬਦਲਣ ਕਾਰਨ ਕੁਝ ਸਮਾਂ ਬੰਦ ਰਹਿਣ ਮਗਰੋਂ ਕਾਂਗਰਸ ਸਰਕਾਰ ਵਲੋਂ ਮੁੜ ਸ਼ੁਰੂ ਹੋਇਆ ਹੈ ਪਰ ਅਜੇ ਤੱਕ ਸੜਕ ਬਣਾਉਣ ਦਾ ਕੰਮ ਮੁਕੰਮਲ ਨਹੀਂ ਹੋ ਸਕਿਆ | ਸਬੰਧਤ ਵਿਭਾਗ ਵਲੋਂ ਪਿਛਲੇ ਕਾਫ਼ੀ ਮਹੀਨਿਆਂ ਤੋਂ ਇਹ ਸੜਕ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਪਰ ਪੱਟੀ ਤੋਂ ਰਸੂਲਪੁਰ ਨਹਿਰਾਂ ਦਾ 19 ਕਿਲੋਮੀਟਰ ਰਸਤਾ ਕਈ ਥਾਵਾਂ ਤੋਂ ਬਿਨਾਂ ਬਣਾਇਆਂ ਹੀ ਛੱਡ ਦਿੱਤਾ ਹੈ ਅਤੇ ਹੁਣ ਸੜਕ 'ਤੇ ਪਏ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਥੋਂ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਕਹਿਣਾ ਹੈ ਕਿ ਇਕ ਪਾਸੇ ਤਾਂ ਇਸ ਸੜਕ ਦਾ ਕੰਮ ਕੀੜੀ ਦੀ ਚਾਲ ਤੋਂ ਵੀ ਮੱਧਮ ਚੱਲ ਰਿਹਾ ਹੈ, ਦੂਜੇ ਪਾਸੇ ਸੜਕੀ ਵਿਭਾਗ ਵਲੋਂ ਸੜਕ ਦਾ ਕੁਝ ਹਿੱਸਾ ਛੱਡ ਛੱਡ ਕੇ ਸੜਕ ਨੂੰ ਚੌੜਿਆਂ ਕੀਤਾ ਜਾ ਰਿਹਾ ਹੈ, ਜਿੱਥੇ ਇਸ ਰੁਕ ਰੁਕ ਕੇ ਚੱਲ ਰਹੇ ਕੰਮ ਨਾਲ ਆਵਾਜਾਈ ਵਿਚ ਵਿਘਨ ਪੈ ਰਿਹਾ ਹੈ, ਉੱਥੇ ਵਿਭਾਗ ਦੀ ਅਣਗਹਿਲੀ ਕਾਰਨ ਇਸੇ ਸੜਕ 'ਤੇ ਆਏ ਦਿਨ ਸੜਕ ਹਾਦਸਿਆਂ ਵਿਚ ਮਨੁੱਖੀ ਜਾਨਾਂ ਦਾ ਵੀ ਖੌਅ ਬਣਿਆ ਹੋਇਆ ਹੈ | ਇਹ ਸੜਕ ਪੱਟੀ ਸ਼ਹਿਰ ਤੋਂ ਬਣਨੀ ਸ਼ੁਰੂ ਹੋਈ ਪਰ ਬਾਹਮਣੀ ਵਾਲਾ ਨਾਕੇ ਦੇ ਨਜ਼ਦੀਕ ਕੋਈ 50 ਮੀਟਰ ਦੇ ਕਰੀਬ ਟੋਟਾ ਛੱਡ ਦਿੱਤਾ ਗਿਆ, ਜੋ ਬਹੁਤ ਖਤਰਨਾਕ ਹੈ | ਸ਼ਹਿਰ ਦੇ ਲਾਹੌਰ ਚੌਕ 'ਚੋਂ ਬਣੀ ਸੜਕ ਦੇ ਵਿਚਕਾਰ ਡਿਵਾਈਡਰ ਲਗਾਉਣ ਲਈ ਖਾਲੀ ਛੱਡ ਦਿੱਤਾ ਗਿਆ ਹੈ, ਜੋ ਹਾਦਸਿਆਂ ਦਾ ਕਾਰਨ ਬਣਿਆ ਪਿਆ ਹੈ | ਇਸੇ ਤਰ੍ਹਾਂ ਪਿੰਡ ਕੈਰੋਂ ਦੇ ਸ਼ਹੀਦ ਭਗਤ ਸਿੰਘ ਬੀ.ਐੱਡ. ਕਾਲਜ ਦੇ ਨਜ਼ਦੀਕ ਸੜਕ ਦਾ ਇਕ ਪਾਸਾ ਤਾਂ ਬਣਾ ਦਿੱਤਾ ਗਿਆ, ਪਰ ਦੂਜਾ ਪਾਸਾ ਓਸੇ ਤਰ੍ਹਾਂ ਟੁੱਟਾ ਹੋਇਆ ਹੈ, ਛੱਡ ਦਿੱਤਾ ਗਿਆ ਹੈ ਜਿਸ ਕਾਰਨ ਪੱਟੀ ਤੋਂ ਤਰਨ ਤਾਰਨ-ਅੰਮਿ੍ਤਸਰ ਨੂੰ ਜਾਣ ਵਾਲੇ ਅਤੇ ਆਉਣ ਵਾਲੇ ਸਾਧਨ ਵੀ ਸੜਕ ਦੇ ਬਣੇ ਹੋਏ ਹਿੱਸੇ 'ਤੇ ਹੀ ਆਪਣਾ ਸਾਧਨ ਚਲਾਉਣ ਨੂੰ ਪਹਿਲ ਦਿੰਦੇ ਹਨ ਪਰ ਅੱਗੋਂ ਆਉਣ ਵਾਲੇ ਸਾਧਨ ਨਾਲ ਕਈ ਵਾਰ ਅਜਿਹੀ ਟੱਕਰ ਹੁੰਦੀ ਹੈ ਕਿ ਇਕ ਛੋਟੀ ਜਿਹੀ ਅਣਗਹਿਲੀ ਵੱਡੇ ਹਾਦਸੇ ਦਾ ਰੂਪ ਧਾਰਨ ਕਰ ਲੈਂਦੀ ਹੈ | ਹੁਣ ਤੱਕ ਕੋਈ ਤਿੰਨ ਮਹੀਨਿਆਂ ਵਿਚ ਇਥੇ ਹੋਏ ਹਾਦਸੇ ਵਿਚ ਮੌਤ ਅਤੇ ਕਈ ਜ਼ਖ਼ਮੀ ਹੋ ਚੁੱਕੇ ਹਨ | ਇਸੇ ਤਰ੍ਹਾਂ ਪਿੰਡ ਨੱਥੂਚੱਕ ਤੇ ਲੌਹਕਾ ਦੇ ਨੇੜੇ ਵੀ ਪਏ ਵੱਡੇ ਵੱਡੇ ਟੋਇਆਂ ਨੂੰ ਛੱਡ ਕੇ ਅੱਗੋਂ ਸੜਕ ਬਣਾ ਦਿੱਤੀ ਗਈ ਹੈ, ਜਦਕਿ ਇਥੇ ਪਏ ਟੋਇਆਂ ਨਾਲ ਆਏ ਦਿਨ ਹਾਦਸੇ ਹੋ ਰਹੇ ਹਨ | ਇਸ ਸਬੰਧੀ ਪੀ.ਡਬਲਿਯੂ.ਡੀ. ਬੀ ਐਾਡ ਆਰ. ਦੇ ਐਕਸੀਅਨ ਇੰਦਰਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੱਟੀ-ਤਰਨ ਤਾਰਨ ਰੋਡ 'ਤੇ ਲੌਹਕਾ ਨਜ਼ਦੀਕ ਵਾਟਰ ਸਪਲਾਈ ਪਾਈਪ ਲਾਈਨ ਦੀ ਲੀਕੇਜ ਹੈ, ਇਸ ਲਈ ਉਹ ਪਾਈਪ ਲਾਈਨ ਸ਼ਿਫਟ ਹੋਣੀ ਹੈ | ਇਸ ਤੋਂ ਬਾਅਦ ਹੀ ਇਥੇ ਕੰਮ ਸ਼ੁਰੂ ਹੋ ਜਾਵੇਗਾ | ਪੱਟੀ ਦੇ ਨਜ਼ਦੀਕ ਬਾਹਮਣੀਵਾਲਾ ਚੌਕ ਕੋਲ ਵੀ ਸੀਵਰੇਜ ਦੀ ਸਮੱਸਿਆ ਹੱਲ ਹੋਣ ਤੋਂ ਬਾਅਦ ਹੀ ਕੰਮ ਹੋਵੇਗਾ | ਐਕਸੀਅਨ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੈਂ 10 ਦਿਨ ਦੀ ਛੁੱਟੀ 'ਤੇ ਬਾਹਰ ਹਾਂ, ਵਾਪਸ ਆਉਣ 'ਤੇ ਜਲਦ ਹੀ ਇਹ ਕੰਮ ਕਰਵਾ ਲਿਆ ਜਾਵੇਗਾ | ਪੱਟੀ ਇਲਾਕਾ ਵਾਸੀਆਂ ਨੇ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਸੜਕ ਦਾ ਕੰਮ ਜਲਦੀ ਮੁਕੰਮਲ ਕਰਵਾਇਆ ਜਾਵੇ | ਇਸ ਸਬੰਧੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਜਲਦ ਹੀ ਇਹ ਸੜਕ ਮੁਕੰਮਲ ਕਰਵਾ ਦਿੱਤੀ ਜਾਵੇਗੀ |

ਪਾਵਰਕਾਮ ਵਲੋਂ ਝੋਨੇ ਦੇ ਸੀਜ਼ਨ ਤੇ ਗਰਮੀ ਨੂੰ ਮੁੱਖ ਰੱਖਦੇ ਹੋਏ ਹੈਲਪਲਾਈਨ ਨੰਬਰ ਜਾਰੀ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)— ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਹਲਕਾ ਤਰਨ ਤਾਰਨ ਅਧੀਨ ਪੈਂਦੇ ਸਮੂਹ ਖ਼ਪਤਕਾਰਾਂ ਲਈ ਬਿਜਲੀ ਸਬੰਧੀ ਮੁਸ਼ਕਿਲਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ | ਉਪ ਮੁੱਖ ਇੰਜਨੀਅਰ/ਸੰਚਾਲਣ ਇੰਜੀ: ਪ੍ਰਦੀਪ ਕੁਮਾਰ ਸੈਣੀ ਨੇ ...

ਪੂਰੀ ਖ਼ਬਰ »

ਹੈਰੋਇਨ, ਕੈਪਸੂਲ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀ ਕਾਬੂ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ 6 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਕੈਪਸੁਲ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ...

ਪੂਰੀ ਖ਼ਬਰ »

66 ਕੇ.ਵੀ. ਸਬ ਸਟੇਸ਼ਨ ਬੋਪਾਰਾਏ ਵਿਖੇ ਦਾਖ਼ਲ ਹੋ ਕੇ ਐੱਸ.ਐੱਸ. ਦੀ ਮਾਰਕੁੱਟ

ਪੱਟੀ, 16 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਬੋਪਾਰਾਏ ਵਿਖੇ 66 ਕੇ.ਵੀ. ਸਬ ਸਟੇਸ਼ਨ ਅੰਦਰ ਦਾਖ਼ਲ ਹੋ ਕੇ ਕੁਝ ਲੋਕਾਂ ਵਲੋਂ ਐੱਸ.ਐੱਸ. ਦੀ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ 66 ਕੇ.ਵੀ. ਸਬ ਸਟੇਸ਼ਨ ਵਿਖੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ

ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਰਮ ਦੇ 66 ਕੇ.ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਕਰਦੇ ਇਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ.ਈ. ਅਮਦੀਪ ਸਿੰਘ ਨੇ ਦੱਸਿਆ ਕਿ ਖਡੂਰ ...

ਪੂਰੀ ਖ਼ਬਰ »

ਕਰਜੇ ਤੋਂ ਪ੍ਰੇਸ਼ਾਨ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਖਡੂਰ ਸਾਹਿਬ, 16 ਜੂਨ (ਮਾਨ ਸਿੰਘ)¸ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਕੱਲਾ ਦੇ ਵਸਨੀਕ ਕਰਜ਼ੇ ਤੋਂ ਪੀੜਤ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਕਿਸਾਨ ਦੇ ਬੇਟੇ ਹਰਜੀਤ ਸਿੰਘ, ਕਿਸਾਨ ਦੀ ਪਤਨੀ ਪਰਮਜੀਤ ਕੌਰ, ਚਾਚਾ ਸੁਖਦੇਵ ਸਿੰਘ, ਨੂੰ ਹ ...

ਪੂਰੀ ਖ਼ਬਰ »

266 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ

ਸਰਾਏਾ ਅਮਾਨਤ ਖਾਂ, 16 ਜੂਨ (ਨਰਿੰਦਰ ਸਿੰਘ ਦੋਦੇ)¸ ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਤੋਂ ਸੀ.ਆਈ.ਏ. ਸਟਾਫ਼ ਵਲੋਂ ਨਾਕੇ ਦੌਰਾਨ 266 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਐੱਸ.ਆਈ. ਬਲਦੇਵ ਸਿੰਘ ਅਤੇ ਏ.ਐੱਸ.ਆਈ. ...

ਪੂਰੀ ਖ਼ਬਰ »

ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਪੀ.ਆਰ. ਵੀਜ਼ਾ ਲੈਣ ਲਈ ਦਿਸ਼ਾ ਸੈਂਟਰ ਹੈ ਬਿਹਤਰੀ ਜ਼ਰੀਆ-ਖ਼ੁਸ਼ਪ੍ਰੀਤ ਕੌਰ

ਤਰਨ ਤਾਰਨ, 16 ਜੂਨ (ਲਾਲੀ ਕੈਰੋਂ)- ਦਿਸ਼ਾ ਸੈਂਟਰ ਜੰਡਿਆਲਾ ਬਾਈਪਾਸ ਤਰਨ ਤਾਰਨ ਵਲੋਂ ਕੈਨੇਡਾ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਪੀ.ਆਰ. ਵੀਜ਼ਾ ਅਤੇ ਸਟੱਡੀ ਵੀਜ਼ੇ ਦੀਆਂ ਫ਼ਾਈਲਾਂ ਤਜ਼ਰਬੇਕਾਰ ਸਟਾਫ਼ ਰਾਹੀਂ ਲਗਾਈਆਂ ਜਾ ਰਹੀਆਂ ਹਨ | ਮੈਡਮ ਕੋਮਲ ਅਤੇ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਜਾਰੀ, 3 ਦਿਨ ਹਿਰਾਸਤ 'ਚ ਰੱਖਣ ਤੋਂ ਬਾਅਦ ਨੌਜਵਾਨ ਰਿਹਾਅ

ਗੋਇੰਦਵਾਲ ਸਾਹਿਬ, 16 ਜੂਨ (ਵਰਿੰਦਰ ਸਿੰਘ ਰੰਧਾਵਾ)¸ ਨਸ਼ਿਆਂ ਦੇ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਇਕ ਹੋਰ ਮਾਮਲਾ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਉਸ ਵੇਲੇ ਸਾਹਮਣੇ ਆਇਆ, ਜਦੋਂ ਇਕ ਨੌਜਵਾਨ ਨੂੰ ਤਿੰਨ ਦਿਨ ...

ਪੂਰੀ ਖ਼ਬਰ »

ਲੋਕ ਸਾਥ ਦੇਣ ਤਾਂ ਨਸ਼ਾ ਖ਼ਤਮ ਹੋਣ ਨੂੰ ਦੇਰ ਨਹੀ ਲੱਗੇਗੀ-ਡੀ.ਐੱਸ.ਪੀ.

ਮੀਆਂਵਿੰਡ, 16 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ ਪਿਛਲੇ ਦਿਨੀਂ ਪਿੰਡ ਗਿੱਲ ਕਲੇਰ ਦੇ ਸਰਪੰਚ ਬਲਵਿੰਦਰ ਦੇ ਬੇਟੇ ਹਰਵਿੰਦਰ ਸਿੰਘ ਲਾਡੀ, ਸਰਪੰਚ ਬੌਬੀ ਬੋਦੇਵਾਲ ਨੇ ਪਿੰਡ ਵਾਸੀਆਂ ਨਾਲ ਮਿਲਕੇ ਪਿੰਡ ਵਿਚ ਨਸ਼ਾ ਵੇਚਣ ਆਏ ਨੌਜਵਾਨਾਂ ਨੂੰ ਚਿੱਟੇ ਦੀਆਂ ਪੁੜੀਆਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਸੰਭਾਲਿਆ ਕੋਆਪ੍ਰੇਟਿਵ ਬੈਂਕ ਤਰਨ ਤਾਰਨ ਦੇ ਜ਼ਿਲ੍ਹਾ ਮੈਨੇਜਰ ਦਾ ਅਹੁਦਾ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)- ਕੋਆਪ੍ਰੇਟਿਵ ਬੈਂਕ ਤਰਨ ਤਾਰਨ ਦੇ ਜ਼ਿਲ੍ਹਾ ਮੈਨੇਜਰ ਦਲਵਿੰਦਰ ਸਿੰਘ ਜਿੰਨਾਂ ਦੀ ਬਦਲੀ ਗੁਰਦਾਸਪੁਰ ਵਿਖੇ ਹੋ ਗਈ ਸੀ, ਦੇ ਅਹੁਦੇ 'ਤੇ ਪਰਮਜੀਤ ਸਿੰਘ ਨੇ ਜ਼ਿਲ੍ਹਾ ਮੈਨੇਜਰ ਦੇ ਰੂਪ ਵਿਚ ਆਪਣਾ ਅਹੁਦਾ ਸੰਭਾਲ ਲਿਆ | ਜ਼ਿਕਰਯੋਗ ...

ਪੂਰੀ ਖ਼ਬਰ »

ਚੇਅਰਮੈਨ ਗੁਰਸੇਵਕ ਸਿੰਘ ਨਾਰਲੀ ਨੂੰ ਸ਼ਰਧਾਂਜਲੀਆਂ ਭੇਟ

ਖਾਲੜਾ, 16 ਜੂਨ (ਜੱਜਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਬਲਾਕ ਸੰਮਤੀ ਦੇ ਸਾਬਕਾ ਚੇਅ: ਗੁਰਸੇਵਕ ਸਿੰਘ ਨਾਰਲੀ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਨਿਵਾਸ ਪਿੰਡ ਨਾਰਲੀ (ਤਰਨ ਤਾਰਨ) ਵਿਖੇ ਪੈਣ ਉਪਰੰਤ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਭੁੱਚਰ ਖੁਰਦ ਵਿਖੇ ਕਈ ਪਿੰਡਾਂ ਨੂੰ ਜੋੜਨ ਵਾਲੇ ਬਣ ਰਹੇ ਪੁੱਲ ਦਾ ਡਾ: ਧਰਮਬੀਰ ਵਲੋਂ ਜਾਇਜ਼ਾ

ਝਬਾਲ, 16 ਜੂਨ (ਸਰਬਜੀਤ ਸਿੰਘ)-ਤਰਨ ਤਾਰਨ ਜ਼ਿਲੇ੍ਹ ਦੇ ਸਰਹੱਦੀ ਖੇਤਰ ਦੇ ਪਿੰਡ ਭੁੱਚਰ ਖੁਰਦ ਵਿਖੇ ਛੀਨਾ, ਖਾਲੜਾ, ਭੁੱਚਰ ਹਵੇਲੀਆਂ ਤੇ ਹੋਰ ਕਈ ਸਰਹੱਦੀ ਪਿੰਡਾਂ ਨੂੰ ਜੋੜਦਾ ਖਸਤਾ ਹਾਲਤ 'ਚ ਬਣਿਆ ਡਿਫੈਂਸ ਦਾ ਪੁੱਲ ਬਣਾਉਣ ਲਈ ਪਿਛਲੇ ਸਮੇਂ ਦੌਰਾਨ ਹਲਕਾ ਵਿਧਾਇਕ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ 15 ਮੈਂਬਰੀ ਕਮੇਟੀ ਗਠਿਤ ਕੀਤੀ

ਖਡੂਰ ਸਾਹਿਬ, 16 ਜੂਨ (ਮਾਨ ਸਿੰਘ)¸ਅੱਡਾ ਕੰਗ ਦੇ ਦੁਕਾਨਦਾਰਾਂ ਨੇ ਅੱਜ ਆਪਣੀ 15 ਮੈਂਬਰੀ ਕਮੇਟੀ ਗਠਿਤ ਕੀਤੀ ਹੈ | ਅਵਤਾਰ ਸਿੰਘ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਦੁਕਾਨਦਾਰਾਂ ...

ਪੂਰੀ ਖ਼ਬਰ »

ਡਾ: ਮੁੱਖਵਿੰਦਰ ਸਿੰਘ ਦਾ ਮਿ੍ਤਕ ਸਰੀਰ ਖੋਜ ਕਾਰਜਾਂ ਲਈ ਮੈਡੀਕਲ ਕਾਲਜ ਬਠਿੰਡਾ ਨੂੰ ਭੇਟ

ਚੋਹਲਾ ਸਾਹਿਬ, 16 ਜੂਨ (ਬਲਵਿੰਦਰ ਸਿੰਘ)¸ ਬੀਤੇ ਕੱਲ੍ਹ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੀਨੀਅਰ ਆਗੂ ਮੁਖਵਿੰਦਰ ਸਿੰਘ ਚੋਹਲਾ ਦੀ ਮੌਤ ਹੋ ਜਾਣ ਤੋਂ ਬਾਅਦ ਉਨ੍ਹਾਂ ਦੀ ਇੱਛਾ ਮੁਤਾਬਕ ਉਨ੍ਹਾਂ ਦਾ ਮਿ੍ਤਕ ਸਰੀਰ ਖੋਜ਼ ਕਾਰਜਾਂ ਲਈ ਮੈਡੀਕਲ ਕਾਲਜ ਬਠਿੰਡਾ ਨੂੰ ਭੇਟ ...

ਪੂਰੀ ਖ਼ਬਰ »

ਪੀਰ ਬਾਬਾ ਨੱਥੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਕਰਵਾਇਆ

ਹਰੀਕੇ ਪੱਤਣ, 16 ਜੂਨ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਦੇ ਨਜ਼ਦੀਕ ਪੈਂਦੇ ਪਿੰਡ ਮਰੜ ਵਿਖੇ ਪੀਰ ਬਾਬਾ ਨੱਥੇ ਸ਼ਾਹ ਦਾ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਜੋੜ ਮੇਲੇ ਦੇ ਪਹਿਲੇ ਦਿਨ ਰਾਤ ਨੂੰ ਸੈਨ ਬ੍ਰਦਰਜ਼ ਵਲੋਂ ਕੱਵਾਲੀਆਂ ਪੇਸ਼ ਕੀਤੀਆਂ | ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਉੱਪ ਮੁੱਖ ਇੰਜੀਨੀਅਰ ਵਲੋਂ ਸਰਹੱਦੀ ਖੇਤਰ ਦੇ ਦਫ਼ਤਰਾਂ ਤੇ ਬਿਜਲੀ ਘਰਾਂ ਦਾ ਨਿਰੀਖਣ

ਖਾਲੜਾ, 16 ਜੂਨ (ਜੱਜਪਾਲ ਸਿੰਘ)— ਪੰਜਾਬ ਰਾਜ ਪਾਵਰਕਾਮ ਦੇ ਸੀ.ਐੱਮ.ਡੀ. ਇੰਜੀ: ਬਲਦੇਵ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੇ ਸੀਜ਼ਨ ਵਿਚ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਹਲਕਾ ਤਰਨ ਤਾਰਨ ਦੇ ਉਪ ਮੁੱਖ ਇੰਜੀਨੀਅਰ ਪ੍ਰਦੀਪ ਕੁਮਾਰ ਸੈਣੀ ਵਲੋਂ ਮੰਡਲ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ 'ਤੇ ਪਿੰਡ ਗਿੱਲ ਕਲੇਰ ਦੀ ਪੰਚਾਇਤ ਦੀ ਸ਼ਲਾਘਾ

ਮੀਆਂਵਿੰਡ, 16 ਜੂਨ (ਗੁਰਪ੍ਰਤਾਪ ਸਿੰਘ ਸੰਧੂ)¸ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਬੀਤੇ ਦਿਨੀਂ ਪਿੰਡ ਗਿੱਲ ਕਲੇਰ ਦੀ ਪੰਚਾਇਤ ਵਲੋਂ ਨਸ਼ਾ ਵੇਚਣ ਵਾਲਿਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰਨ ਦੀ ਸ਼ਲਾਘਾ ਕਰਦਿਆਂ ਹਲਕੇ ਦੀਆਂ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਤਰਨ ਤਾਰਨ, 16 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)¸ ਪੋਲੀਓ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਐਤਵਾਰ ਨੂੰ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਈਗ੍ਰੇਟਰੀ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹੇ ਇਸ ...

ਪੂਰੀ ਖ਼ਬਰ »

ਰਜਬਾਹਿਆਂ 'ਚ ਪਾਣੀ ਨਾ ਛੱਡਣ ਕਰਕੇ ਕਿਸਾਨ ਪ੍ਰੇਸ਼ਾਨ

ਝਬਾਲ, 16 ਜੂਨ (ਸੁਖਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਿਸਾਨ ਨੇ 13 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ ਪਰ ਸਿੰਚਾਈ ਵਿਭਾਗ ਵਲੋਂ ਰਾਜਬਾਹਿਆਂ ਵਿਚ ਪਾਣੀ ਨਾ ਛੱਡਣ ਕਾਰਨ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਨਵੀਕਰਨ ਕੰਮਾਂ ਦਾ ਅਧਿਕਾਰੀਆਂ ਵਲੋਂ ਜਾਇਜ਼ਾ

ਝਬਾਲ, 16 ਜੂਨ (ਸਰਬਜੀਤ ਸਿੰਘ)¸ ਕਿਸਾਨਾਂ ਨੂੰ ਝੋਨੇ ਦੇ ਚੱਲ ਰਹੇ ਸੀਜ਼ਨ ਲਈ ਵਧੇਰੇ ਬਿਜਲੀ ਸਹੂਲਤਾਂ ਦੇਣ ਲਈ ਬਿਜਲੀ ਘਰ ਸਬ ਸਟੇਸ਼ਨ ਝਬਾਲ ਵਿਖੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਨਵੀਕਰਨ ਦਾ ਅੱਜ ਉਪ ਮੁੱਖ ਇੰਜੀ. ਪ੍ਰਦੀਪ ਕੁਮਾਰ ਸੈਨੀ, ...

ਪੂਰੀ ਖ਼ਬਰ »

ਨਕਦੀ ਲੁੱਟਣ ਵਾਲੇ ਲੁਟੇਰਿਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਣਪਛਾਤੇ 2 ਲੁਟੇਰਿਆਂ ਵਲੋਂ 2 ਲੱਖ ਰੁਪਏ ਦੀ ਨਗਦੀ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ 'ਤੇ ਕੇਸ ਦਰਜ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)— ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਵਿਖੇ ਫੋਕਲ ਪੁਆਇੰਟ ਨਜ਼ਦੀਕ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ 'ਤੇ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਘਰ 'ਚ ਦਾਖ਼ਲ ਹੋ ਕੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਸੱਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਮੁੱਚੇ ਪੰਜਾਬ ਦੀਆਂ ਦਾਣਾ ਮੰਡੀਆਂ ਦੇ ਵਿਕਾਸ ਕਾਰਜਾਂ ਲਈ ਕੈਪਟਨ ਸਰਕਾਰ ਵਲੋਂ 750 ਕਰੋੜ ਰੁਪਏ ਖਰਚੇ ਜਾ ਰਹੇ ਹਨ-ਭੁੱਲਰ

ਖਾਲੜਾ, 16 ਜੂਨ (ਜਜਪਾਲ ਸਿੰਘ ਜੱਜ)- ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਦਾਣਾ ਮੰਡੀ ਰਾਜੋਕੇ ਦੇ ਕੱਚੇ ਫੜ੍ਹ ਪੱਕੇ ਕਰਨ ਲਈ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਉਦਘਾਟਨ ਕਰਦਿਆਂ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰਖਦਿਆਂ ਕੈਪ: ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕੱਲ੍ਹ

ਚੋਹਲਾ ਸਾਹਿਬ, 16 ਜੂਨ (ਬਲਵਿੰਦਰ ਸਿੰਘ)¸ ਹਾੜ੍ਹ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਗਰ ਚੋਹਲਾ ਸਾਹਿਬ ਵਿਖੇ ਆਉਣ ਅਤੇ ਇਸ ਨਿਮਾਣੇ ਪਿੰਡ 'ਭੈਣੀ' ਨੂੰ ਚੋਹਲਾ ਸਾਹਿਬ ਦਾ ਨਾਮਕਰਨ ਬਖਸ਼ਣ ਦੀ ਖੁਸ਼ੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਪੱਟੀ 'ਚ ਫੀਵਰ ਸਰਵੇ ਕੀਤਾ ਗਿਆ, ਖੂਨ ਦੇ ਸੈਂਪਲ ਵੀ ਲਏ

ਪੱਟੀ, 16 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਤੰਦਰੁਸਤ ਪੰਜਾਬ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਹੁਕਮਾ 'ਤੇ ਮਲੇਰੀਆ ਅਫਸਰ ਡਾ: ਸਵਰਨਜੀਤ ਧਵਨ ਅਤੇ ਸੀਨੀਅਰ ਮੈਡੀਕਲ ਅਫਸਰ ਪੱਟੀ ਡਾ: ਗੁਰਪ੍ਰੀਤ ...

ਪੂਰੀ ਖ਼ਬਰ »

ਪੱਠਿਆਂ ਦੇ ਪਾਣੀ ਲਾਉਣ ਤੋਂ ਹੋਏ ਝਗੜੇ 'ਚ ਗੋਲੀ ਚੱਲੀ

ਅਮਰਕੋਟ, 16 ਜੂਨ (ਭੱਟੀ)—ਥਾਣਾ ਸਦਰ ਪੱਟੀ ਦੇ ਅਧੀਨ ਪੈਂਦੇ ਪਿੰਡ ਠੱਠਾ ਵਿਖੇ ਪਸ਼ੂਆਂ ਦੇ ਚਾਰੇ ਨੂੰ ਪਾਣੀ ਲਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਨੂੰ ਗੋਲੀ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਪੁਲਿਸ ਚੌਕੀ ...

ਪੂਰੀ ਖ਼ਬਰ »

ਸਮੁੱਚੇ ਪੰਜਾਬ ਦੀਆਂ ਦਾਣਾ ਮੰਡੀਆਂ ਦੇ ਵਿਕਾਸ ਕਾਰਜਾਂ ਲਈ ਕੈਪਟਨ ਸਰਕਾਰ ਵਲੋਂ 750 ਕਰੋੜ ਰੁਪਏ ਖਰਚੇ ਜਾ ਰਹੇ ਹਨ-ਭੁੱਲਰ

ਖਾਲੜਾ, 16 ਜੂਨ (ਜਜਪਾਲ ਸਿੰਘ ਜੱਜ)- ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਦਾਣਾ ਮੰਡੀ ਰਾਜੋਕੇ ਦੇ ਕੱਚੇ ਫੜ੍ਹ ਪੱਕੇ ਕਰਨ ਲਈ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਉਦਘਾਟਨ ਕਰਦਿਆਂ ਕਿਹਾ ਕਿ ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਸਹੂਲਤਾਂ ਨੂੰ ਮੁੱਖ ਰਖਦਿਆਂ ਕੈਪ: ...

ਪੂਰੀ ਖ਼ਬਰ »

ਹਵਾਲਾਤੀ ਵਲੋਂ ਮਾਰਕੁੱਟ ਕਰਨ 'ਤੇ ਕੇਸ ਦਰਜ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜੇਲ੍ਹ 'ਚ ਬੰਦ ਹਵਾਲਾਤੀ ਵਲੋਂ ਇਕ ਵਿਅਕਤੀ ਨੂੰ ਗਾਲੀ ਗਲੋਚ ਕਰਨ ਅਤੇ ਉਸ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੌਰਾਨ ਮਾਰੀਆਂ ਗੰਭੀਰ ਸੱਟਾਂ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਵਿਅਕਤੀ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਕਲਕੱਤਾ ਦੇ ਡਾਕਟਰਾਂ ਦੀ ਕੁੱਟਮਾਰ ਦੇ ਵਿਰੋਧ 'ਚ ਸਿਵਲ ਹਸਪਤਾਲ ਵਿਖੇ ਡਾਕਟਰਾਂ ਕੀਤੀ ਰੋਸ ਰੈਲੀ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)- ਪੀ. ਸੀ. ਐੱਮ. ਐੱਸ. ਐਸੋਸੀਏਸ਼ਨ ਤਰਨਤਾਰਨ ਵਲੋਂ ਸਿਵਲ ਹਸਪਤਾਲ ਤਰਨਤਾਰਨ ਵਿਖੇ ਕਲਕੱਤਾ ਵਿਖੇ ਡਾਕਟਰ ਦੀ ਕੁੱਟਮਾਰ ਦੇ ਵਿਰੋਧ 'ਚ ਸੀ: ਮੈਡੀਕਲ ਅਫਸਰ ਡਾ: ਰੋਹਿਤ ਮਹਿਤਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ਡਾ: ...

ਪੂਰੀ ਖ਼ਬਰ »

ਰਣਬੀਰ ਕੌਰ ਪੰਜਵੜ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 16 ਜੂਨ (ਸਰਬਜੀਤ ਸਿੰਘ)- ਸਾਬਕਾ ਪੰਜਾਬ ਦੇ ਮੰੰਤਰੀ ਸਵਰਗੀ ਗੁਰਦਿਆਲ ਸਿੰਘ ਢਿੱਲੋਂ ਪੰਜਵੜ ਦੇ ਪਤਨੀ ਬੀਬੀ ਰਣਬੀਰ ਕੌਰ ਢਿੱਲੋਂ ਦਾ ਅੱਜ ਪੰਜਵੜ ਵਿਖੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਪੰਜਵੜ ਵਿਖੇ ਕੀਤਾ ਗਿਆ | ਇਸ ਸਮੇਂ ਬੀਬੀ ਰਣਬੀਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਵਧੇਰੇ ਗਿਣਤੀ 'ਚ ਸਿਆਸਤ ਨਾਲ ਜੁੜਨਾ ਚਾਹੀਦਾ ਹੈ- ਸੰਧੂ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)- ਅੱਜ ਕੱਲ੍ਹ ਦੇ ਨੌਜਵਾਨਾਂ ਦੀ ਜ਼ਿਆਦਾ ਗਿਣਤੀ ਮੋਬਾਈਲ ਫੋਨ 'ਤੇ ਉਂਗਲਾਂ ਮਾਰਦਿਆਂ ਦਾ ਦਿਨ ਲੰਘ ਜਾਂਦਾ ਹੈ, ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੀ ਕੋਈ ਖ਼ਬਰ ਸਾਰ ਨਹੀਂ ਹੁੰਦੀ, ਉਨ੍ਹਾਂ ਨੂੰ ਕੇਵਲ ਮੋਬਾਇਲ ਫੋਨਾਂ ਤੇ ਗੀਤ ...

ਪੂਰੀ ਖ਼ਬਰ »

ਹਲਕਾ ਖੇਮਕਰਨ ਅੰਦਰਲੀਆਂ ਅਨਾਜ ਮੰਡੀਆਂ ਦੇ ਵਿਕਾਸ ਲਈ 8 ਕਰੋੜ 15 ਲੱਖ ਮਨਜ਼ੂਰ-ਭੁੱਲਰ

ਖੇਮਕਰਨ, 16 ਜੂਨ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਅੰਦਰਲੀਆਂ ਅਨਾਜ ਮੰਡੀਆਂ ਦੀ ਅੰਦਰੂਨੀ ਹਾਲਤ ਸੁਧਾਰਨ ਵਲੋਂ ਪਿਛਲੇ ਲੰਮੇ ਸਮੇਂ ਤੋਂ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅਨਾਜ ਮੰਡੀਆਂ ਦੀ ਹਾਲਤ ਲਗਾਤਾਰ ਖ਼ਸਤਾ ਹੁੰਦੀ ਜਾ ਰਹੀ ਸੀ | ਕਿਸਾਨ ਤੇ ਆੜਤੀ ਪ੍ਰੇਸ਼ਾਨ ਸਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX