ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗਿਰੀਸ਼ ਚੰਦਰ ਮੁਰਮੂ ਨੂੰ ਸੀ.ਏ.ਜੀ ਅਹੁਦੇ ਦੀ ਸਹੁੰ ਚੁਕਾਈ
. . .  10 minutes ago
ਨਵੀਂ ਦਿੱਲੀ, 08 ਅਗਸਤ - ਦਿੱਲੀ ਵਿਚ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਗਿਰੀਸ਼ ਚੰਦਰ....
ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ 'ਚ ਗੁਰਿੰਦਰ ਸਿੰਘ ਬਾਜਵਾ ਨੂੰ ਪਾਰਟੀ 'ਚ ਕਰਨਗੇ ਸ਼ਾਮਲ
. . .  32 minutes ago
ਬਟਾਲਾ, 8 ਅਗਸਤ (ਕਾਹਲੋਂ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਅੱਜ ਬਟਾਲਾ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 61,537 ਮਾਮਲੇ ਆਏ ਸਾਹਮਣੇ
. . .  40 minutes ago
ਨਵੀਂ ਦਿੱਲੀ, 8 ਅਗਸਤ- ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 61,537 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ ਕੋਰੋਨਾ ਤੋਂ ਪੀੜਤ 933 ....
ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ 'ਚ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  27 minutes ago
ਸਰਦੂਲਗੜ੍ਹ, 8 ਅਗਸਤ (ਪਰਕਾਸ਼ ਸਿੰਘ ਜ਼ੈਲਦਾਰ/ਜੀ. ਐੱਮ ਅਰੋੜਾ) - ਜ਼ਿਲ੍ਹਾ ਮਾਨਸਾ ਦੇ ਸਰਦੂਲਗੜ੍ਹ ਸ਼ਹਿਰ ਦੇ ਵਾਰਡ ਨੰਬਰ 11 'ਚ ਇੱਕ 45 ਸਾਲਾ ਵਿਅਕਤੀ....
ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਪਿਨਾਰਈ ਵਿਜਯਨ ਅੱਜ ਕਰੀਪੁਰ ਦਾ ਕਰਨਗੇ ਦੌਰਾ
. . .  about 1 hour ago
ਤਿਰੂਵਨੰਤਪੁਰਮ, 8 ਅਗਸਤ- ਕੇਰਲ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਅਤੇ ਮੁੱਖ ਮੰਤਰੀ ਪਿਨਾਰਈ ...
ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
. . .  about 1 hour ago
ਕੁੱਲਗੜ੍ਹੀ, 8 ਅਗਸਤ (ਸੁਖਜਿੰਦਰ ਸਿੰਘ ਸੰਧੂ) - ਬੱਸ ਅੱਡਾ ਸ਼ੇਰ ਖਾਂ 'ਤੇ ਹੋਏ ਇੱਕ ਸੜਕ ਹਾਦਸੇ 'ਚ ਇਕ ਨੌਜਵਾਨ ....
ਮੰਦਭਾਗਾ ਹੈ ਕੋਜ਼ੀਕੋਡ 'ਚ ਹੋਇਆ ਜਹਾਜ਼ ਹਾਦਸਾ : ਹਰਦੀਪ ਸਿੰਘ ਪੁਰੀ
. . .  about 2 hours ago
ਨਵੀਂ ਦਿੱਲੀ, 8 ਅਗਸਤ- ਕੋਜ਼ੀਕੋਡ 'ਚ ਹੋਏ ਜਹਾਜ਼ ਹਾਦਸੇ 'ਤੇ ਬੋਲਦਿਆਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ...
ਕੇਰਲ ਜਹਾਜ਼ ਹਾਦਸਾ : ਯਾਤਰੀਆਂ ਦੀ ਸਹਾਇਤਾ ਲਈ ਦਿੱਲੀ-ਮੁੰਬਈ ਤੋਂ ਦੋ ਉਡਾਣਾਂ ਦਾ ਕੀਤਾ ਗਿਆ ਪ੍ਰਬੰਧ
. . .  about 2 hours ago
ਤਿਰੂਵਨੰਤਪੁਰਮ, 8 ਅਗਸਤ- ਦੁਬਈ ਤੋਂ ਕੇਰਲ ਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਕੋਜ਼ੀਕੋਡ 'ਚ ਉੱਤਰਦੇ ਸਮੇਂ ....
ਅੱਜ ਦਾ ਵਿਚਾਰ
. . .  about 2 hours ago
ਐਮਰਜੈਂਸੀ ਵਿਚ ਹਸਪਤਾਲ ਆਉਣ ਵਾਲੇ ਮਰੀਜ਼ਾਂ ਦਾ ਪਹਿਲਾਂ ਸ਼ੁਰੂ ਹੋਵੇਗਾ ਇਲਾਜ, ਕਾਗਜੀ ਕਾਰਵਾਈ ਹੋਵੇ ਬਾਅਦ ‘ਚ- ਮੁੱਖ ਮੰਤਰੀ
. . .  1 day ago
ਫਾਜ਼ਿਲਕਾ, 7 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਸੰਸਥਾਵਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਐਮਰਜੈਂਸੀ ਵਿਚ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ...
ਕੋਜ਼ੀਕੋਡ ਜਹਾਜ਼ ਹਾਦਸਾ: 14 ਲੋਕਾਂ ਦੀ ਮੌਤ 123 ਜ਼ਖਮੀ ਅਤੇ 15 ਗੰਭੀਰ ਜ਼ਖ਼ਮੀ
. . .  1 day ago
ਕੇਰਲ ਦੇ ਕੋਜ਼ੀਕੋਡ ਏਅਰਪੋਰਟ ਤੇ ਲੈਂਡਿੰਗ ਦੌਰਾਨ ਏਅਰ ਇੰਡੀਆ ਦੇ ਜਹਾਜ਼ ਨੂੰ ਹਾਦਸਾ
. . .  1 day ago
ਜ਼ਹਿਰੀਲੀ ਸ਼ਰਾਬ ਤੋਂ ਬਾਅਦ ਹੁਣ ਜ਼ਹਿਰੀਲੇ ਪਾਣੀ ਨੇ ਸਤਲੁਜ ਦਰਿਆ ਅੰਦਰ ਮੱਛੀਆਂ ਮਾਰੀਆਂ
. . .  1 day ago
ਲੋਹੀਆਂ ਖਾਸ (ਜਲੰਧਰ), 7 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ}- ਦਿਨੋਂ ਦਿਨ ਬੇਦਰਦ ਹੁੰਦੇ ਜਾ ਰਹੇ ਮਨੁੱਖੀ ਕਾਰਿਆਂ ਕਾਰਨ ਤਰਨ ਤਾਰਨ ਅਤੇ ਅੰਮ੍ਰਿਤਸਰ 'ਚ ਵਾਪਰੇ ਜ਼ਹਿਰੀਲੀ ਸ਼ਰਾਬ ਦੇ ਕਾਂਡ ਕਾਰਨ 125 ਦੇ ਕਰੀਬ ...
ਕਾਂਗਰਸੀ ਆਗੂ ਨੂੰ ਅਮਰੀਕ ਸਿੰਘ ਨੂੰ ਅਣਪਛਾਤਿਆਂ ਮਾਰੀ ਗੋਲੀ
. . .  1 day ago
ਮਾਨਾਂਵਾਲਾ {ਅੰਮ੍ਰਿਤਸਰ}, 7 ਅਗਸਤ (ਗੁਰਦੀਪ ਸਿੰਘ ਨਾਗੀ)- ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂ ਅਮਰੀਕ ਸਿੰਘ ਬਿੱਟਾ ਨੂੰ ਅਣਪਛਾਤਿਆਂ ਵੱਲੋਂ ਗੋਲੀ ਮਾਰ ਦੇਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ...
ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿਖੇ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਲਗੇਗਾ ਕਰਫ਼ਿਊ
. . .  1 day ago
ਚੰਡੀਗੜ੍ਹ, 7 ਅਗਸਤ { ਗੁਰਪ੍ਰੀਤ ਸਿੰਘ ਢਿਲੋਂ }-ਰਾਜ ਵਿਚ ਕੋਵਿਡ ਦੇ ਵੱਧ ਰਹੇ ਕੇਸਾਂ ਤੋਂ ਚਿੰਤਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਕਰਫ਼ਿਊ ਦਾ ਆਦੇਸ਼ ਦਿੱਤਾ ਹੈ। ਸ਼ਨੀਵਾਰ ਤੋਂ ਸਭ ਤੋਂ ...
ਰਾਜਪੁਰਾ (ਪਟਿਆਲਾ) 'ਚ 18 ਪਾਜ਼ੀਟਿਵ ਕੇਸ ਆਉਣ ਕਾਰਨ ਸਹਿਮੇ ਲੋਕ
. . .  1 day ago
ਰਾਜਪੁਰਾ, 7 ਅਗਸਤ (ਰਣਜੀਤ ਸਿੰਘ) ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ 18 ਕੋਰੋਨਾ ਪਾਜ਼ੀਟਿਵ ਕੇਸ ਆਉਣ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਨਿਉ ਡਾਲੀਮਾਂ ਵਿਹਾਰ, ਗਣੇਸ਼ ਨਗਰ, ਦਸ਼ਮੇਸ਼ ਕਲੋਨੀ, ਵਿਕਾਸ ਨਗਰ, ਜਗਦੀਸ਼ ਕਲੋਨੀ...
ਮੋਟਰ ਸਾਈਕਲ ਸਵਾਰ 4 ਲੁਟੇਰਿਆਂ ਨੇ ਫ਼ੀਲਡ ਅਫ਼ਸਰ ਤੋਂ ਖੋਹੇ 71 ਹਜ਼ਾਰ
. . .  1 day ago
ਮੰਡੀ ਕਿੱਲ੍ਹਿਆਂਵਾਲੀ, 7 ਅਗਸਤ (ਇਕਬਾਲ ਸਿੰਘ ਸ਼ਾਂਤ) - ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਹੋਮ ਮਨਿਸਟਰੀ ਵਾਲੇ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਦਿਨ-ਦਿਹਾੜੇ ਛਿੱਕੇ ਟੰਗਦਿਆਂ ਮੋਟਰ ਸਾਈਕਲ ਸਵਾਰ ਚਾਰ ਨੌਜਵਾਨਾਂ ਨੇ ਫਾਈਨਾਂਸ ਕੰਪਨੀ ਦੇ ਫ਼ੀਲਡ ਅਫ਼ਸਰ ਤੋਂ ਕਰੀਬ 71 ਹਜ਼ਾਰ ਰੁਪਏ ਖੋਹ ਲਏ। ਇਹ ਘਟਨਾ ਅੱਜ ਸ਼ਾਮ ਜ਼ਿਲ੍ਹਾ ਸ੍ਰੀ ਮੁਕਤਸਰ...
ਸ਼ਾਹਕੋਟ (ਜਲੰਧਰ) 'ਚ ਗਰਭਵਤੀ ਔਰਤ ਸਮੇਤ ਕੋਰੋਨਾ ਦੇ 5 ਹੋਰ ਨਵੇਂ ਮਾਮਲੇ
. . .  1 day ago
ਸ਼ਾਹਕੋਟ, 7 ਅਗਸਤ (ਆਜ਼ਾਦ ਸਚਦੇਵਾ⁄ਸੁਖਦੀਪ ਸਿੰਘ) ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਬਲਾਕ 'ਚ ਸ਼ੁੱਕਰਵਾਰ ਨੂੰ ਫਿਰ 5 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਡਾ. ਅਮਰਦੀਪ ਸਿੰਘ ਦੁੱਗਲ ਨੇ ਦੱਸਿਆ ਕਿ ਬਲਾਕ ਸ਼ਾਹਕੋਟ 'ਚ ਦੋ ਦਿਨ ਪਹਿਲਾਂ ਸਟੇਟ ਬੈਂਕ ਵਿਚ ਸੈਂਪਲਿੰਗ ਕੈਂਪ ਦੌਰਾਨ...
ਐਕਸਾਈਜ਼ ਕਾਨੂੰਨ ਨੂੰ ਕੀਤਾ ਜਾਵੇਗਾ ਹੋਰ ਸਖ਼ਤ - ਕੈਪਟਨ
. . .  1 day ago
ਸ਼ਰਾਬ ਮਾਫ਼ੀਆ ਨੂੰ ਬਖ਼ਸ਼ਿਆਂ ਨਹੀਂ ਜਾਵੇਗਾ - ਕੈਪਟਨ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਈਵ ਹੋ ਕੇ ਦੇ ਰਹੇ ਨੇ ਲੋਕਾਂ ਦੇ ਸਵਾਲਾਂ ਦੇ ਜਵਾਬ
. . .  1 day ago
ਵਿਧਾਇਕ ਡੈਨੀ ਬੰਡਾਲਾ ਵੱਲੋਂ ਜੰਡਿਆਲਾ ਗੁਰੂ ਵਿਖੇ ਮ੍ਰਿਤਕਾਂ ਦੇ 2 ਪਰਿਵਾਰਕ ਮੈਬਰਾਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਜੰਡਿਆਲਾ ਗੁਰੂ, 7 ਅਗਸਤ (ਰਣਜੀਤ ਸਿੰਘ ਜੋਸਨ)- ਬੀਤੇ ਦਿਨੀਂ ਜੰਡਿਆਲਾ ਗੁਰੂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 2 ਵਿਅਕਤੀਆਂ ਦੀ ਮੌਤ ਹੋਣ, ਜਿਨਾਂ ਵਿੱਚ ਜੰਡਿਆਲਾ ਗੁਰੂ ਵਾਸੀ ਮਿ੍ਤਕ ਕਾਰਜ ਸਿੰਘ ਕਾਰੀ ਅਤੇ ਦੂਸਰਾ ਮਿ੍ਤਕ ਵਿਅਕਤੀ ਹਰਜਿੰਦਰ ਸਿੰਘ ਵੈਰੋਵਾਲ ਰੋਡ ਸ਼ਾਮਲ ਸੀ, ਦੇ ਵਾਰਿਸਾਂ ਨੂੰ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਭੇਜੇ ਗਏ 2 - 2...
ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਟ
. . .  1 day ago
ਬੱਚੀ ਵਿੰਡ, 7 ਅਗਸਤ (ਬਲਦੇਵ ਸਿੰਘ ਕੰਬੋ) - ਪੰਜਾਬ ਵਿਚ ਨਸ਼ਿਆਂ ਵਾਲਾ ਹੜ੍ਹ ਰੁਕਣ ਦਾ ਨਾਮ ਨਹੀਂ ਲੈ ਰਿਹਾ । ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਿਰਲਗੜ੍ਹ ਵਿਖੇ ਇੱਕ ਨੌਜਵਾਨ ਨਸ਼ਿਆਂ ਦੇ ਵਹਿਣ ਵਿਚ ਵਹਿ ਗਿਆ ਜਿਸ ਦੀ ਪਛਾਣ ਚਾਨਣ ਸਿੰਘ (35) ਪੁੱਤਰ ਕੁਲਦੀਪ ਸਿੰਘ ਵਜੋਂ ਹੋਈ । ਮ੍ਰਿਤਕ ਆਪਣੇ...
ਚੇਅਰਮੈਨ ਦਿਨੇਸ਼ ਬੱਸੀ ਦੀ ਕੋਵਿੱਡ-19 ਰਿਪੋਰਟ ਆਈ ਪਾਜੀਟਿਵ,ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦਫਤਰ ਸੀਲ ਕਰਨ ਦੇ ਆਦੇਸ਼
. . .  1 day ago
ਅੰਮ੍ਰਿਤਸਰ 7 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਦਿਨੇਸ਼ ਬੱਸੀ ਦੀ ਕੋਵਿੱਡ-19 ਦੀ ਰਿਪੋਰਟ ਪਾਜੀਟਿਵ ਆਈ ਜਿਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਦੇ ਦਫਤਰ ਨੂੰ ਸੀਲ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸਬੰਧੀ ਦਿਨੇਸ਼ ਬੱਸੀ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਉਨ੍ਹਾਂ ਦੇ ਸਰੀਰ 'ਚ ਕੋਰੋਨਾ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਮੰਦਰ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਅੰਮ੍ਰਿਤਸਰ, 7 ਅਗਸਤ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅਯੁੱਧਿਆ ਵਿਚ ਰਾਮ ਮੰਦਿਰ ਦੀ ਉਸਾਰੀ ਦੀ ਸ਼ੁਰੂਆਤ ਨੂੰ ਲੈ ਕੇ ਸਮੁੱਚੇ ਹਿੰਦੂ ਸਮਾਜ ਨੂੰ ਮੁਬਾਰਕ ਪਰ ਸਾਡੇ ਵੀ ਤਿੰਨ ਸਥਾਨਾਂ ਗੁਰਦੁਆਰਾ ਗਿਆਨ ਗੋਦੜੀ, ਗੁਰਦੁਆਰਾ ਡਾਂਗ ਮਾਰ ਅਤੇ ਮੰਗੂ ਮੱਠ ਦੀ ਪੁਨਰ ਉਸਾਰੀ ਲਈ ਸਰਕਾਰ ਸਹਿਯੋਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਲੁਧਿਆਣਾ

ਪੰਜਾਬ ਦੇ ਸਮੂਹ ਡੀ.ਸੀਜ਼. ਦਫਤਰਾਂ ਦੇ ਕਾਮੇ ਅੱਜ ਤੋਂ ਅਣਮਿਥੇ ਸਮੇਂ ਲਈ ਹੜਤਾਲ 'ਤੇ

ਲੁਧਿਆਣਾ, 16 ਜੂਨ (ਸਲੇਮਪੁਰੀ)-ਸੂਬੇ ਦੇ ਪੰਜਾਬ ਸਰਕਾਰ ਦੇ ਹੋਰਨਾਂ ਸਰਕਾਰੀ, ਅਰਧ-ਸਰਕਾਰੀ, ਬੋਰਡਾਂ ਤੇ ਨਿਗਮਾਂ ਵਿਚ ਤੈਨਾਤ ਮੁਲਾਜਮਾਂ ਦੀ ਤਰ੍ਹਾਂ ਡੀ.ਸੀਜ਼ ਦਫਤਰਾਂ ਦੇ ਦਫਤਰੀ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ ਕਰ ਦਿੱਤਾ ਹੈ | ਡੀ.ਸੀਜ਼ ਦਫ਼ਤਰ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਸੂਬਾਈ ਆਗੂ ਪ੍ਰਕਾਸ਼ ਗਿੱਲ ਨੇ ਦੱਸਿਆ ਕਿ ਡੀ.ਸੀਜ਼ ਦਫ਼ਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆ ਆ ਰਹੀਆਂ ਨੂੰ ਲੈ ਕੇ ਜਥੇਬੰਦੀ ਨੇ ਕੱਲ੍ਹ 17 ਜੂਨ ਤੋਂ ਦਫ਼ਤਰੀ ਕਾਮਿਆਂ ਨੇ ਅਣਮਿਥੇ ਸਮੇਂ ਲਈ ਕਲਮਛੋੜ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਆਗੂਆਂ ਨੇ ਦੱਸਿਆ ਕਿ ਕੱਲ੍ਹ ਤੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ.ਸੀਜ., ਐਸ.ਡੀ.ਐਮਜ਼, ਤਹਿਸੀਲ ਤੇ ਉਪ-ਤਹਿਸੀਲਾਂ ਦੇ ਦਫਤਰਾਂ ਵਿਚ ਤੈਨਾਤ ਸਮੂਹ ਕਾਮੇ ਇਸ ਕਲਮਛੋੋੜ ਹੜਤਾਲ ਵਿਚ ਸ਼ਾਮਿਲ ਹੋਣਗੇ |

ਅੱਗ ਲੱਗਣ ਨਾਲ ਝੁਲਸੀ ਔਰਤ ਦੀ ਮੌਤ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰਕੇ ਸੜਕ ਤੇ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਝੁਲਸੀ ਇਕ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਔਰਤ ਦੀ ਸ਼ਨਾਖਤ ਪੁਸ਼ਪਾ(35) ਵਜੋਂ ਕੀਤੀ ਗਈ ...

ਪੂਰੀ ਖ਼ਬਰ »

-ਹਰਿਗੋਬਿੰਦ ਨਗਰ 'ਚ ਗੁੰਡਾਗਰਦੀ-

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਬਜ਼ੁਰਗ ਤੇ ਪੁੱਤਰ ਜ਼ਖ਼ਮੀ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹਰਿਗੋਬਿੰਦ ਨਗਰ ਵਿਚ ਬੀਤੀ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਕੈਮਿਸਟ ਦੁਕਾਨ ਦੇ ਮਾਲਕ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ ਹਨ | ਪੁਲਿਸ ਵਲੋਂ ਇਹ ਕਾਰਵਾਈ ਬਸੰਤ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀ. ਐਮ. ਸੀ. ਚੌਕ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 20 ਜੂਨ ਤੱਕ ਗੁਰਮਤਿ ...

ਪੂਰੀ ਖ਼ਬਰ »

ਅੱਧੀ ਦਰਜਨ ਦੇ ਕਰੀਬ ਦੁਕਾਨਾਂ 'ਚ ਚੋਰੀ ਦੀ ਕੋਸ਼ਿਸ਼

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦਾਲ ਬਾਜ਼ਾਰ ਵਿਚ ਬੀਤੀ ਰਾਤ ਚੋਰਾਂ ਵਲੋਂ ਵੱਖ-ਵੱਖ ਥਾਵਾਂ ਤੇ ਅੱਧੀ ਦਰਜਨ ਦੇ ਕਰੀਬ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਕੋਸ਼ਿਸ਼ ਕੀਤੀ ਗਈ,ਪਰ ਚੋਰ ਆਪਣੇ ਮਕਸਦ ਵਿਚ ਕਾਮਯਾਬ ਨਹੀਂ ਹੋ ਸਕੇ | ਜਾਣਕਾਰੀ ...

ਪੂਰੀ ਖ਼ਬਰ »

ਕੰਗਣਵਾਲ ਰੋਡ 'ਤੇ ਗਰਗ ਐਕਰੈਲਿਕਸ ਵਿੱਚ ਲੱਗੀ ਭਿਆਨਕ ਅੱਗ

ਢੰਡਾਰੀ ਕਲਾਂ, 16 ਜੂਨ (ਪਰਮਜੀਤ ਸਿੰਘ ਮਠਾੜੂ)-ਜੀ ਟੀ ਰੋਡ ਤੋਂ ਕੰਗਣਵਾਲ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਗਰਗ ਐਕਰੈਲਿਕਸ ਲਿਮਟਿਡ ਦੀ ਫੈਕਟਰੀ ਵਿਚ ਸ਼ਾਰਟ ਸਰਕਟ ਨਾਲ ਅਚਾਨਕ ਭਿਆਨਕ ਅੱਗ ਲੱਗ ਗਈ | ਕੰਪਨੀ ਦੇ ਅਧਿਕਾਰੀ ਰਾਜੀਵ ਗਰਗ ਨੇ ਦੱਸਿਆ ਕਿ ਸ਼ਾਮ ਦੇ ਸਾਢੇ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਲੈ ਕੇ ਨਿੰਮ ਵਾਲਾ ਚੌਕ 'ਚ ਲੋਕਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ ਵਾਰਡ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿੰਮ ਵਾਲਾ ਚੌਕ ਵਿਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਲੋਂ ਕੌਾਸਲਰ ਅਤੇ ਅਧਿਕਾਰੀਆਂ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਅ ਾਂ ਵਲੋਂ ਇਸ ...

ਪੂਰੀ ਖ਼ਬਰ »

ਡਾਕਟਰਾਂ ਦੀ ਅੱਜ ਹੋਣ ਵਾਲੀ ਹੜਤਾਲ ਨੂੰ ਲੈ ਕੇ ਆਈ.ਐਮ.ਏ. ਪੰਜਾਬ ਦੀ ਸੂਬਾ ਪੱਧਰੀ ਮੀਟਿੰਗ

ਲੁਧਿਆਣਾ, 16 ਜੂਨ (ਸਲੇਮਪੁਰੀ)-ਕੋਲਕਾਤਾ ਵਿਚ ਜੂਨੀਅਰ ਡਾਕਟਰਾਂ ਉਪਰ ਹੋਏ ਹਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਅੱਜ ਡਾਕਟਰਾਂ ਦੀ ਜਥੇਬੰਦੀ ਆਈ.ਐਮ.ਏ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਡਾ. ਯੋਗੇਸ਼ਵਰ ਸੂਦ ਦੀ ਅਗਵਾਈ ਹੇਠ ਲੁਧਿਆਣਾ ਵਿਚ ਹੋਈ | ਇਸ ...

ਪੂਰੀ ਖ਼ਬਰ »

ਹੋਮੀਓਪੈਥੀ ਡਾਕਟਰਾਂ ਵਲੋਂ ਜੂਨੀਅਰ ਡਾਕਟਰਾਂ 'ਤੇ ਹਮਲੇ ਦੀ ਨਿੰਦਾ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਪੱਛਮੀ ਬੰਗਾਲ ਵਿਚ ਪਿਛਲੇ ਦਿਨੀਂ ਜੂਨੀਅਰ ਡਾਕਟਰਾਂ ਉਤੇ ਹੋਏ ਹਮਲੇ ਦੀ ਹੋਮੀਓਪੈਥੀ ਡਾਕਟਰਾਂ ਵਲੋਂ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ | ਲੁਧਿਆਣਾ ਹੋਮੀਓਪੈਥੀ ਕੈਮਿਸਟ ਐਸੋਸੀਏਸ਼ਨ ਦੇ ਬੁਲਾਰੇ ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਕੈਨੇਡਾ 'ਚ ਪਿ੍ਤਪਾਲ ਸਿੰਘ ਸੋਨ ਤਗਮੇ ਨਾਲ ਸਨਮਾਨਿਤ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਸਿੱਖ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਕੈਨੇਡਾ ਗਏ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੂੰ ਉਨ੍ਹਾਂ ਵਲੋਂ ਧਾਰਮਿਕ ਖੇਤਰ ਵਿਚ ਕੀਤੀਆ ਜਾ ਰਹੀਆ ਪ੍ਰਸ਼ੰਸਾਯੋਗ ਸੇਵਾਵਾਂ ਲਈ ਉੱਥੋਂ ਦੀਆ ਪ੍ਰਮੁੱਖ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ. ਵਿਖੇ ਲੱਗੀ ਵਰਕਸ਼ਾਪ

ਲੁਧਿਆਣਾ 16 ਜੂਨ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਮੇਕਅੱਪ ਸਕਿਲਜ਼ 'ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ | ਲੁਧਿਆਣਾ, ਜਲੰਧਰ ਅਤੇ ਹੋਰ ਸ਼ਹਿਰਾਂ ਦੇ 40 ...

ਪੂਰੀ ਖ਼ਬਰ »

ਸੀ.ਐਮ.ਸੀ. ਹਸਪਤਾਲ 'ਚ ਸੰਸਾਰ ਖੂਨਦਾਤਾ ਦਿਵਸ ਮਨਾਇਆ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਵਿਸ਼ਵ ਖੂਨਦਾਤਾ ਦਿਵਸ ਅਤੇ ਡਾ. ਕਾਰਲ ਲੈਂਡਸਟੀਨਰ ਦੇ ਜਨਮ ਦਿਨ ਨੂੰ ਸਮਰਪਿਤ ਇਕ ਸਮਾਗਮ ਸੀ.ਐਮ.ਸੀ. ਹਸਪਤਾਲ ਦੇ ਬਲੱਡ ਬੈਂਕ ਵਿਖੇ ਕਰਵਾਇਆ ਗਿਆ | ਇਸ ਮੌਕੇ ਹਸਪਤਾਲ ਦੇ ਨਿਰਦੇਸ਼ਕ ਡਾ. ਵਿਲੀਅਮ ਭੱਟੀ ਨੇ ਸੰਬੋਧਨ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੈਂਪ ਲਗਾਇਆ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੇਲ੍ਹ ਰੋਡ ਵਿਖੇ ਬੱਚਿਆਂ ਲਈ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਕੰਠ, ਸਿੱਖ ਧਰਮ ਨਾਲ ਸਬੰਧਿਤ ਕਵਿਤਾਵਾਂ, ਸਾਖੀਆਂ, ਸ਼ਬਦ ਕੀਰਤਨ ਦੀ ਸਿਖਲਾਈ ...

ਪੂਰੀ ਖ਼ਬਰ »

31 ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ

ਲੁਧਿਆਣਾ, 16 ਜੂਨ (ਸਲੇਮਪੁਰੀ)-ਮਹਾਂਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅੰਗਹੀਣਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਟਰੱਸਟ ਦੀ ਸਕੱਤਰ ਸੁਮਨ ਗੁਪਤਾ ਨੇ ਲੋੜਵੰਦਾਂ ...

ਪੂਰੀ ਖ਼ਬਰ »

ਸਰਕਾਰੀ ਫਾਈਲਾਂ ਕਾਲੀਆਂ ਕਰਨ ਤੱਕ ਸੀਮਤ ਹੋ ਕੇ ਰਹਿ ਗਈ ਮਿਸ਼ਨ 'ਤੰਦਰੁਸਤ ਮੁਹਿੰਮ'

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਪੰਜਾਬ ਨੂੰ ਸਾਫ ਸੁਥਾਰ ਅਤੇ ਹਰਿਆ ਭਰਿਆ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿਚ ਸਰਕਾਰ ਦੇ ਵੱਖ-ਵੱਖ ਅੱਠ ਵਿਭਾਗਾਂ 'ਚ ਸਿਹਤ ਵਿਭਾਗ, ਖੇੜੀਬਾੜੀ ...

ਪੂਰੀ ਖ਼ਬਰ »

ਖੂਨਦਾਤਾ ਦਿਵਸ ਮੌਕੇ ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਖੂਨਦਾਤਾ ਦਿਵਸ ਮੌਕੇ ਫੋਰਟਿਸ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਖੂਨ ਦਾਨ ਕਰਨ ਦੀ ਮਹਤਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ | ਇਸ ਮੌਕੇ ਫੋਰਟਿਸ ਹਸਪਤਾਲ ਦੀ ਮੈਡੀਕਲ ਸੁਪਰੀਡੈਂਟਨ ਡਾ. ...

ਪੂਰੀ ਖ਼ਬਰ »

ਸਾਊਥ ਸਿਟੀ ਰੋਡ 'ਤੇ ਪੁਲ ਦੀ ਖ਼ਸਤਾ ਹਾਲ ਨੂੰ ਸੁਧਾਰਨ ਦੀ ਮੰਗ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)- ਗ਼ੈਰ ਸਰਕਾਰੀ ਸੰਸਥਾਂ ਵੂਮੈਨ ਵੈੱਲਫੇਅਰ ਐਸੋਸੀਏਸ਼ਨ ਦੇ ਮੁਖੀ ਬੀਬੀ ਕੰਚਨ ਸ਼ਰਮਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਊਥ ਸਿਟੀ ਤੇ ਪਿੰਡ ਬਾੜੇਵਾਲ ਕੋਲ ਸਿਧਵਾਂ ਕੈਨਾਲ 'ਤੇ ਬਣੇ ਪੁਲ ਦੀ ਖ਼ਸਤਾ ਹਾਲਤ ਵਿਚ ਸੁਧਾਰ ...

ਪੂਰੀ ਖ਼ਬਰ »

ਪ੍ਰਦੂਸ਼ਣ ਰੋਕਥਾਮ ਬੋਰਡ 'ਚ ਕੰਮ ਕਰਵਾਉਣ ਲਈ ਸਨਅਤਕਾਰਾਂ ਨੂੰ ਪਾਉਣੇ ਪੈ ਰਹੇ ਹਨ ਵਿਚੋਲੇ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਲੁਧਿਆਣਾ ਨਾਲ ਸਬੰਧਤ ਵੱਖ-ਵੱਖ ਦਫ਼ਤਰਾਂ ਵਿਚ ਸਨਅਤਕਾਰਾਂ ਨੂੰ ਆਪਣੇ ਕੰਮ ਕਰਵਾਉਣ ਲਈ ਵਿਚੋਲੇ ਪਾਉਣੇ ਪੈ ਰਹੇ ਹਨ | ਜੋ ਕੰਮ ਨਾ ਹੋਣ ਤੋਂ ਦੁਖੀ ਸਨਅਤਕਾਰਾਂ ਤੋਂ ਮੋਟੀ ਫ਼ੀਸ ਲੈ ਕੇ ਕੰਮ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਫੁੱਲਾਂਵਾਲ, 16 ਜੂਨ (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਭਾਈ ਹਿੰਮਤ ਸਿੰਘ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ...

ਪੂਰੀ ਖ਼ਬਰ »

ਕੈਪਟਨ ਸਰਕਾਰ ਆਮ ਲੋਕਾਂ ਦੀਆਂ ਜੇਬਾਂ ਖਾਲੀ ਕਰਨ ਲਈ ਯਤਨਸ਼ੀਲ-ਧੀਮਾਨ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਪਛੜੀਆਂ ਸ਼੍ਰੇਣੀਆਂ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਧੀਮਾਨ ਨੇ ਕਿਹਾ ਕਿ ਜਿੱਥੇ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇਸ਼ ਵਿਚੋਂ ਗਰੀਬੀ ਹਟਾਉਣ ਲਈ ਯਤਨ ਕਰਨ ਵਿਚ ਲੱਗੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ (ਲੜਕੀਆਂ) ਦਾ ਨਤੀਜਾ ਸ਼ਾਨਦਾਰ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਗੁਰੂ ਨਾਨਕ ਖ਼ਾਲਸਾ ਕਾਲਜ (ਲੜਕੀਆਂ) ਦੇ ਬੀ. ਬੀ. ਏ. ਛੇਵੇਂ ਸਮੈਸਟਰ ਮਈ ਦੇ ਆਏ ਸ਼ਾਨਦਾਰ ਨਤੀਜੇ ਵਿਚ ਕਾਲਜ ਦੀ ਵਿਦਿਆਰਣ ਉਰਵਸ਼ੀ ਨੇ 78.09 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋ ਪਹਿਲਾ, ਅਸ਼ਲੀਨ ਕੌਰ ਨੇ 73.50 ਫ਼ੀਸਦੀ ਦੂਜਾ ਤੇ ਅੰਕੀਤਾ ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਪਿਤਾ ਦਿਵਸ ਨੂੰ ਸਮਰਪਿਤ ਸਮਾਗਮ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਨ ਅਧੀਨ ਚੱਲ ਰਹੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਅੱਜ 'ਪਿਤਾ ਦਿਵਸ' ਨੂੰ ਸਮਰਪਿਤ ਰੰਗਾਰੰਗ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਗਲਾਡਾ ਵਲੋਂ ਭੁਗਤਾਨ ਰੋਕਣ 'ਤੇ ਠੇਕੇਦਾਰ ਨੇ ਦੁਬਾਰਾ ਬਣਾਈ ਸੜਕ

ਫੁੱਲਾਂਵਾਲ, 16 ਜੂਨ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਫੁੱਲਾਂਵਾਲ ਚੌਕ ਤੋਂ ਲੈ ਕੇ ਜੈਨ ਮੰਦਰ ਮਿਸਿੰਗ ਲਿੰਕ ਰੋਡ ਦਾ ਨਿਰਮਾਣ ਠੇਕੇਦਾਰ ਵਲੋਂ ਘਟੀਆ ਮਟੀਰੀਅਲ ਦੀ ਵਰਤੋਂ ਕਰ ਕੇ ਸੜਕ ਬਣਾਉਣ ਤੋਂ ਬਾਅਦ ਸੜਕ ਤੇ ਪਏ ਖੱਡਿਆਂ ਦੀ ਸ਼ਿਕਾਇਤ ਸਮਾਜ ਸੁਧਾਰ ਸੇਵਾ ...

ਪੂਰੀ ਖ਼ਬਰ »

ਤਕਨੀਕੀ ਖਰਾਬੀ ਕਾਰਨ ਲੁਧਿਆਣਾ-ਦਿੱਲੀ ਰੇਲਵੇ ਲਾਈਨ 'ਤੇ ਤਿੰਨ ਘੰਟੇ ਆਵਾਜਾਈ ਪ੍ਰਭਾਵਿਤ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿਆਸਪੁਰਾ ਨੇੜੇ ਜਾਂਦੀ ਰੇਲਵੇ ਲਾਈਨ ਤੇ ਅੱਜ ਦੁਪਹਿਰ ਬਿਜਲੀ ਦੀਆਂ ਤਾਰਾਂ ਵਿਚ ਆਈ ਤਕਨੀਕੀ ਖਰਾਬੀ ਤੋਂ ਬਾਅਦ ਪਾਵਰ ਸਿਸਟਮ ਫੇਲ੍ਹ ਹੋ ਜਾਣ ਕਾਰਨ ਲੁਧਿਆਣਾ-ਦਿੱਲੀ ਰੇਲਵੇ ਲਾਈਨ 'ਤੇ ਆਵਾਜਾਈ ਤਿੰਨ ਘੰਟੇ ਤੱਕ ...

ਪੂਰੀ ਖ਼ਬਰ »

ਭਾਜਪਾ ਵਰਕਰ ਦੇ ਕਤਲ ਦਾ ਮਾਮਲਾ

ਕਾਤਲਾਂ ਦੀ ਗਿ੍ਫ਼ਤਾਰੀ ਨੂੰ ਦੀ ਮੰਗ ਨੂੰ ਲੈ ਕੇ ਹੋਏ ਪ੍ਰਦਰਸ਼ਨ ਦੇ ਮਾਮਲੇ 'ਚ ਮਿ੍ਤਕ ਦਾ ਭਰਾ ਤੇ ਸਾਥੀ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ ਵਿਚ ਪਿਛਲੇ ਸਾਲ 19 ਜੁਲਾਈ ਨੂੰ ਭਾਜਪਾ ਵਰਕਰ ਰਿੰਕਲ ਖੇੜਾ ਦੇ ਹੋਏ ਕਤਲ ਦੇ ਮਾਮਲੇ ਵਿਚ ਪ੍ਰਦਰਸ਼ਨ ਕਰਨ ਵਾਲੇ ਮਿ੍ਤਕ ਦੇ ਭਰਾ ਅਤੇ ਸਾਥੀਆਂ ਨੂੰ ਪੁਲਿਸ ਨੇ ਅੱਜ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਵਲੋਂ ਖ਼ੁਦਕੁਸ਼ੀ-ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਭਾਸ਼ ਨਗਰ ਵਿਚ ਪਤੀ ਦੇ ਕਥਿਤ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਇਕ ਔਰਤ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਮਿ੍ਤਕ ਔਰਤ ...

ਪੂਰੀ ਖ਼ਬਰ »

ਮਹਿੰਗੀਆਂ ਕਾਰਾਂ ਚੋਰੀ ਕਰਨ ਵਾਲੇ ਗਰੋਹ ਦਾ ਸਰਗਰਮ ਮੈਂਬਰ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਮਹਿੰਗੀਆਂ ਕਾਰਾਂ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਅੱਗੇ ਵੇਚਣ ਵਾਲੇ ਇਕ ਗਿਰੋਹ ਦੇ ਮੈਂਬਰ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੌ ਾਸਲਰ ਵਲੋਂ ਸਤਿਗੁਰੂ ਨਗਰ 'ਚ ਟਿਊਬਵੈੱਲ ਲਗਾਉਣ ਦਾ ਉਦਘਾਟਨ

ਡਾਬਾ/ਲੁਹਾਰਾ, 16 ਜੂਨ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ ਪਾਰਟੀ ਦੇ ਵਾਰਡ ਨੰ: 32 ਦੇ ਕੌਾਸਲਰ ਸੁਖਵੀਰ ਸਿੰਘ ਕਾਲਾ ਨੇ ਮੁਹੱਲਾ ਸਤਿਗੁਰੂ ਨਗਰ ਵਿਖੇ ਨਵਾਂ ਟਿਊਬਵੈੱਲ ਲਗਾਉਣ ਦਾ ਉਦਘਾਟਨ ਕੀਤਾ | ਇਸ ਮੌਕੇ ਕੌਾਸਲਰ ਕਾਲਾ ਨੇ ਕਿਹਾ ਕਿ ਮੁਹੱਲਾ ਨਿਵਾਸੀਆਂ ਦੀਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

ਲੁਧਿਆਣਾ, 16 ਜੂਨ (ਬੀ. ਐਸ. ਬਰਾੜ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਜਿਸ ਦੇ ਸਦਕਾ ਗੁਰੂ ਸਾਹਿਬਾਨ ਦੀ ਫ਼ਿਲਾਸਫ਼ੀ ਅਤੇ ਸਿੱਖਿਆਵਾਂ ਨੂੰ ਸਮੁੱਚੀ ਲੋਕਾਈ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਲਗਾਇਆ 'ਵਿਅਕਤੀਤਵ ਨਿਖਾਰ' ਲਈ ਕੈਂਪ ਸਮਾਪਤ

ਲੁਧਿਆਣਾ, 16 ਜੂਨ (ਸਲੇਮਪੁਰੀ)-ਭਾਰਤ ਵਿਕਾਸ ਪ੍ਰੀਸ਼ਦ ਟਰੱਸਟ ਸ਼ਹੀਦ ਸੁਖਦੇਵ ਸ਼ਾਖਾ ਵਲੋਂ ਇਸ ਵਾਰੀ ਵੀ ਟਰੱਸਟ ਪ੍ਰਧਾਨ ਸੁਧੀਰ ਜੈਨ ਦੀ ਅਗਵਾਈ ਹੇਠ ਕਿਦਵਈ ਨਗਰ ਵਿਚ ਬੱਚਿਆਂ ਦੇ ਵਿਅਕਤੀਤਵ ਨਿਖਾਰ ਲਈ ਇਕ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੇਸ਼ 'ਚ ਰੋਜ਼ਾਨਾ 42 ਔਰਤਾਂ ਤੇ 21 ਮਰਦ ਚੜ੍ਹਦੇ ਹਨ ਅਗਨੀ ਘਟਨਾਵਾਂ ਦੀ ਭੇਟ

ਲੁਧਿਆਣਾ, 16 ਜੂਨ (ਸਲੇਮਪੁਰੀ)-ਦੇਸ਼ ਵਿਚ ਕੁਦਰਤੀ ਤੇ ਗ਼ੈਰ-ਕੁਦਰਤੀ ਵਾਪਰ ਰਹੀਆਂ ਅਗਨੀ ਘਟਨਾਵਾਂ ਨਾਲ ਹਰ ਰੋਜ਼ ਜਿੱਥੇ ਬਹੁਤ ਸਾਰਾ ਮਾਲੀ ਨੁਕਸਾਨ ਹੁੰਦਾ ਹੈ, ਉੱਥੇ ਇਨ੍ਹਾਂ ਨਾਲ ਬਿਨ੍ਹਾਂ ਵਜਾਹ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਬਿਜਲੀ ਵਿਭਾਗ ਤੋਂ ਡਾਹਢੇ ਤੰਗ ਹਨ ਬਸੰਤ ਨਗਰ ਦੇ ਵਾਸੀ

ਇਯਾਲੀ/ਥਰੀਕੇ, 16 ਜੂਨ (ਰਾਜ ਜੋਸ਼ੀ)-ਹੰਬੜਾਂ ਰੋਡ 'ਤੇ ਸਥਿਤ ਬਸੰਤ ਨਗਰ ਦੇ ਵਾਸੀਆਂ ਦਾ ਵੈਸੇ ਤਾਂ ਗਰਮੀ ਨਾਲ ਪਹਿਲਾਂ ਹੀ ਮੰਦਾ ਹਾਲ ਚੱਲ ਰਿਹਾ ਸੀ, ਉਪਰੋਂ ਹਨ੍ਹੇਰੀ, ਝੱਖੜ ਕਾਰਨ ਬਿਜਲੀ ਸਪਲਾਈ ਵਿਚ ਪਏ ਵਿਘਨ ਨੇ ਇਥੋਂ ਦੇ ਵਾਸੀਆਂ ਦਾ ਧੁੰਆ ਕੱਢ ਦਿੱਤਾ ਹੈ | ਲੋਕ ...

ਪੂਰੀ ਖ਼ਬਰ »

ਪ੍ਰਵਾਸੀ ਵਿਅਕਤੀ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਅਲਟੋਸ ਨਗਰ ਹੰਬੜਾਂ ਰੋਡ 'ਤੇ ਬੀਤੀ ਦੇਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਪ੍ਰਵਾਸੀ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ...

ਪੂਰੀ ਖ਼ਬਰ »

ਮੈਡੀਕਲ ਸਟੋਰ 27 ਤੋਂ ਬੰਦ ਰਹਿਣਗੇ

ਫੁੱਲਾਂਵਾਲ, 16 ਜੂਨ (ਮਨਜੀਤ ਸਿੰਘ ਦੁੱਗਰੀ)-ਬੀਤੀ ਕੱਲ੍ਹ ਧਾਂਦਰਾ ਰੋਡ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਫਾਰਮਾਸਿਸਟ ਜਗਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਫਾਰਮਾਸਿਸਟ ਬਿੰਦਰ ਸਿੰਘ ਨੇ ਦੱਸਿਆ ਕਿ ਸਰਬਸੰਮਤੀ ...

ਪੂਰੀ ਖ਼ਬਰ »

ਲੜਕੇ ਦੀ ਸ਼ੱਕੀ ਹਾਲਤ 'ਚ ਮੌਤ ਹੋਣ 'ਤੇ ਦੋਸਤ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਥਾਣਾ ਸਲੇਮਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਲਹੋਤਰਾ ਪੈਲੇਸ ਨੇੜੇ ਬੀਤੇ ਦਿਨ ਸ਼ੱਕੀ ਹਾਲਤ ਵਿਚ ਮਿਲੀ ਇਕ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਦੋਸਤ ਖਿਲਾਫ ਸੰਗੀਨ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਦੇਰ ਰਾਤ ਤੱਕ ਰੈਸਟੋਰੈਂਟ ਖੋਲ੍ਹਣ 'ਤੇ ਪ੍ਰਬੰਧਕਾਂ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਨੇ ਦੇਰ ਰਾਤ ਮਲਹਾਰ ਰੋਡ 'ਤੇ ਵਾਇਲਡ ਫਾਇਰ ਰੈਸਟੋਰੈਂਟ ਖੋਲ੍ਹਣ ਦੇ ਮਾਮਲੇ ਵਿਚ ਪ੍ਰਬੰਧਕਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਬੀਤੀ ਰਾਤ ਵੀ ਮੁਲਾਜ਼ਮਾਂ ਵਲੋਂ ਮਲਹਾਰ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਲਾਪਤਾ ਲੜਕੇ ਰੇਲਵੇ ਸਟੇਸ਼ਨ ਤੋਂ ਬਰਾਮਦ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਰੇਲਵੇ ਪੁਲਿਸ ਨੇ ਬੀਤੇ ਦਿਨ ਵੱਖ ਵੱਖ ਇਲਾਕਿਆਂ ਤੋਂ ਸ਼ੱਕੀ ਹਾਲਤ ਵਿਚ ਲਾਪਤਾ ਹੋਏ ਦੋ ਬੱਚਿਆਂ ਨੂੰ ਚਾਈਲਡ ਲਾਈਨ ਜਥੇਬੰਦੀ ਦੀ ਮਦਦ ਨਾਲ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤੇ ਹਨ | ਜਾਣਕਾਰੀ ਦਿੰਦਿਆਂ ਚਾਈਲਡ ਲਾਈਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਪੁਲਿਸ ਨੇ ਰਾਜੇਸ਼ ਕੁਮਾਰ ਵਾਸੀ ਬੀ.ਆਰ.ਐਸ. ਨਗਰ ਦੀ ਸ਼ਿਕਾਇਤ 'ਤੇ ਅਜੇ ਸ਼ਰਮਾ ਵਾਸੀ ਚੂਹੜਪੁਰ ਰੋਡ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ 'ਤੇ ਉਸ ...

ਪੂਰੀ ਖ਼ਬਰ »

ਦੇਰ ਰਾਤ ਤੱਕ ਰੈਸਟੋਰੈਂਟ ਵਿਚ ਸ਼ਰਾਬ ਪਿਲਾਉਣ ਦੇ ਮਾਮਲੇ ਵਿਚ ਆਰ. ਟੂ. ਪੀ. ਰੈਸਟੋਰੈਂਟ ਦੇ ਮਾਲਕ ਖਿਲਾਫ਼ ਕੇਸ ਦਰਜ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਫਿਰੋਜ਼ਪੁਰ ਸੜਕ 'ਤੇ ਦੇਰ ਰਾਤ ਰੈਸਟੋਰੈਂਟ ਵਿਚ ਸ਼ਰਾਬ ਪਿਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਆਰ.ਟੂ.ਪੀ. ਰੈਸਟੋਰੈਂਟ ਦੇ ਮਾਲਕ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ 'ਚ ਪੁਲਿਸ ਕਾਰਵਾਈ ਨਾ ਹੋਣ 'ਤੇ ਲੋਕਾਂ ਨੇ ਥਾਣੇ ਅੱਗੇ ਕੀਤਾ ਪ੍ਰਦਰਸ਼ਨ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਵਿਚ ਪਤੀ ਵਲੋਂ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ 'ਤੇ ਰੋਹ ਆਏ ਲੋਕਾਂ ਵਲੋਂ ਥਾਣਾ ਪੀ.ਏ.ਯੂ. ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਕਾਰਨ ਉੱਥੇ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੇ ਔਰਤਾਂ ਨੂੰ ਹੈਲਪਲਾਈਨ ਨੰਬਰ 182 ਸਬੰਧੀ ਕੀਤਾ ਜਾਗਰੂਕ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲਿਸ ਨੇ ਰੇਲਵੇ ਸਟੇਸ਼ਨ ਤੇ ਅੱਜ ਔਰਤਾਂ ਲਈ ਸ਼ੁਰੂ ਕੀਤੀ ਗਈ ਹੈਲਪਲਾਈਨ ਨੰਬਰ 182 ਸਬੰਧੀ ਜਾਗਰੂਕ ਮੁਹਿੰਮ ਚਲਾਈ ਗਈ ਜਿਸ ਤਹਿਤ ਰੇਲਵੇ ਪੁਲਿਸ ਦੇ ਮੁਲਾਜ਼ਮਾਂ ਵਲੋਂ ਔਰਤਾਂ ਨੂੰ ਇਸ ਨੰਬਰ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਲਸ ਪੋਲੀਓ ਦੇ ਪਹਿਲੇ ਦਿਨ ਪੰਜਾਬ 'ਚ 3,32,774 ਬੱਚਿਆਂ ਨੂੰ ਦਿੱਤੀ ਦਵਾਈ

ਲੁਧਿਆਣਾ, 16 ਜੂਨ (ਸਲੇਮਪੁਰੀ)-ਭਾਰਤ ਸਰਕਾਰ ਤੇ ਸੰਸਾਰ ਸਿਹਤ ਸੰਸਥਾ ਦੇ ਸਾਂਝੇ ਸਹਿਯੋਗ ਨਾਲ ਦੇਸ਼ ਵਿਚੋਂ ਪੋਲੀਓ ਦੇ ਮੁਕੰਮਲ ਖਾਤਮੇ ਲਈ ਵਿਸ਼ੇਸ਼ ਪਲਸ ਪੋਲੀਓ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਅੱਜ ਦੇਸ਼ ਦੇ ਹੋਰਨਾ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਸਮੇਤ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਬਜ਼ੁਰਗ ਦੀ ਮੌਤ

ਲੁਧਿਆਣਾ, 16ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਅੱਜ ਰਾਤ ਇਕ ਤੇਜ਼ ਰਫ਼ਤਾਰ ਟਿੱਪਰ ਨੇ ਸੜਕ 'ਤੇ ਐਕਟਿਵਾ 'ਤੇ ਜਾ ਰਹੇ ਬਜ਼ੁਰਗ ਨੂੰ ਆਪਣੀ ਲਪੇਟ ਵਿਚ ਲੈ ਲਿਆ ਜਿਸ ਦੇ ਸਿੱਟੇ ਵਜੋਂ ਉਸ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ 'ਚ ਹੋਇਆ ਪ੍ਰੋਗਰਾਮ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦੁਆਰਾ ਜੀ.ਜੀ.ਐਨ.ਆਈ. ਪਬਲਿਕ ਸਕੂਲ ਦੇ ਫੈਕਲਟੀ ਮੈਂਬਰਾਂ ਲਈ Tਵਿਅਕਤੀਗਤ ਵਿਕਾਸ ਅਤੇ ਪੇਸ਼ਾਵਰ ਵਿਕਾਸ ਲਈ ਪ੍ਰਭਾਵੀ ਪੈਕਟਿਸU ਲਈ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਹਲਵਾਈ ਐਸੋਸ਼ੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਵਲੋਂ ਸਿਹਤ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 16 ਜੂਨ (ਸਲੇਮਪੁਰੀ)-ਹਲਵਾਈ ਐਸੋਸ਼ੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਨਰਿੰਦਰਪਾਲ ਸਿੰਘ ਅੱਜ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਚੰਡੀਗੜ੍ਹ ਵਿਚ ਮਿਲੇ ਅਤੇ ਸਿਹਤ ਮੰਤਰੀ ਪੰਜਾਬ ਦਾ ਆਹੁਦਾ ਸੰ ਭਾਲਣ 'ਤੇ ਵਧਾਈ ਦਿੰਦਿਆਂ ਫੁੱਲਾਂ ਦਾ ਗੁਲਦਸਤਾ ...

ਪੂਰੀ ਖ਼ਬਰ »

ਗੁ: ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗਊਘਾਟ ਪਾਤਿਸ਼ਾਹੀ ਪਹਿਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰੂ ਰਾਮਦਾਸ ਸੇਵਕ ਜਥਾ, ਭਾਈ ਜਰਨੈਲ ...

ਪੂਰੀ ਖ਼ਬਰ »

ਰੁੱਖ ਬਚਣਗੇ ਤਾਂ ਹੀ ਮਨੁੱਖ ਬਚਣਗੇ-ਉਪ ਕੁਲਪਤੀ ਡਾ: ਨੰਦਾ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਨਾਬਾਰਡ ਬੈਂਕ ਦੇ ਸਹਿਯੋਗ ਨਾਲ ਆਲਮੀ ਵਾਤਾਵਰਨ ਦਿਵਸ ਮਨਾਇਆ ਗਿਆ | ਵਿਸ਼ਵ ਪੱਧਰ 'ਤੇ ਮਨਾਏ ਜਾਂਦੇ ਇਸ ਦਿਵਸ ਦਾ ਇਸ ਵਰ੍ਹੇ ਦਾ ਵਿਸ਼ਾ 'ਹਵਾ ਪ੍ਰਦੂਸ਼ਣ' ਸੀ | ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਾਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਨੌਕਰੀ ਤੋਂ ਕੱਢਣ ਦੀ ਨਿਖੇਧੀ

ਲੁਧਿਆਣਾ, 16 ਜੂਨ (ਸਲੇਮਪੁਰੀ)-ਪੰਜਾਬ ਰੋਡਵੇਜ਼ ਪਨਬਸ ਕੰਟਰੈਕਟਰ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪਾਵਰਕਾਮ (ਬਿਜਲੀ ਬੋਰਡ) ਦੇ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਖਰੜ ਵਲੋਂ ਬਦਲਾ ਲਊ ਭਾਵਨਾ ਤਹਿਤ ਪਾਵਰਕਾਮ ਐਾਡ ...

ਪੂਰੀ ਖ਼ਬਰ »

ਸ਼ਹੀਦ ਕਿਸੇ ਫ਼ਿਰਕੇ ਦੇ ਨਾ ਹੋ ਕੇ ਸਭ ਦੇ ਸਾਂਝੇ ਹੁੰਦੇ ਹਨ-ਜੀਰਖ

ਲੁਧਿਆਣਾ, 16 ਜੂਨ (ਸਲੇਮਪੁਰੀ)-ਮੁਲਾਜਮਾਂ, ਪੈਨਸ਼ਨਰਾਂ ਤੇ ਬੁੱਧੀਜੀਵੀਆਂ ਦੀ ਜਥੇਬੰਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਲੁਧਿਆਣਾ ਵਿਖੇ ਧਰਮ ਅਤੇ ਜਾਤਾਂ ਦੇ ਆਧਾਰ 'ਤੇ ਫ਼ਿਰਕਾ ਪ੍ਰਸਤੀ ਫੈਲਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਵਾਲੇ ਮੌਕਾਪ੍ਰਸਤਾਂ ਤੋਂ ...

ਪੂਰੀ ਖ਼ਬਰ »

ਕੌਮੀ ਡਰਾਈਵਰ ਯੂਨੀਅਨ ਨੇ ਮਨਾਈ ਡਰਾਈਵਰ ਦਿਵਸ ਦੀ ਸਿਲਵਰ ਜੁਬਲੀ

ਲੁਧਿਆਣਾ, 16 ਜੂਨ (ਸਲੇਮਪੁਰੀ)-ਪੰਜਾਬ ਗੌਰਮਿੰਟ ਡਰਾਈਵਰ ਤੇ ਟੈਕਨੀਕਲ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਕੁਲਵੰਤ ਸਿੰਘ ਢਿਲੋਂ ਨੇ ਦੱਸਿਆ ਕਿ ਆਲ ਇੰਡੀਆ ਗੌਰਮਿੰਟ ਡਰਾਈਵਰ ਯੂਨੀਅਨ ਵਲੋਂ ਦਿੱਲੀ ਵਿਚ ਕੌਮੀ ਡਰਾਈਵਰ ਦਿਵਸ ਦੀ 25ਵੀਂ ਵਰੇ੍ਹਗੰਢ ਮੌਕੇ ਸਿਲਵਰ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 100 ਖੂਨਦਾਨੀਆਂ ਵਲੋਂ ਖੂਨਦਾਨ

ਲੁਧਿਆਣਾ, 16 ਜੂਨ (ਸਲੇਮਪੁਰੀ)-ਮਾਲ ਰੋਡ ਸਥਿਤ ਰੈਡ ਕਰਾਸ ਭਵਨ ਵਿਖੇ ਰਹਿਰਾਸ ਬਲੱਡ ਸੇਵਾ ਵੱਲੋਂ ਸਮਾਜ ਸੇਵਕ ਸੁਖਵਿੰਦਰ ਸਿੰਘ ਕੈਰੋਂ ਦੀ ਅਗਵਾਈ ਹੇਠ ਵਿਚ ਹਸਰਤ ਫਾਊਡੇਸ਼ਨ, ਪੰਜਾਬ ਸਿੰਘ ਫਾਊਡੇਸ਼ਨ ਤੇ ਲੁਧਿਆਣਾ ਯੂਥ ਫਾਊਡੇਸ਼ਨ ਦੇ ਸਹਿਯੋਗ ਨਾਲ ਇਕ ਖੂਨਦਾਨ ...

ਪੂਰੀ ਖ਼ਬਰ »

ਕੁੱਤਿਆਂ ਦੀ ਖੋਜ ਸਬੰਧੀ ਭਾਰਤ ਸਰਕਾਰ ਦੇ ਬਾਇਓਤਕਨਾਲੋਜੀ ਵਿਭਾਗ ਨੇ ਪ੍ਰਾਜੈਕਟ ਸੌ ਾਪਿਆ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਭਾਰਤ ਸਰਕਾਰ ਦੇ ਬਾਇਓਤਕਨਾਲੋਜੀ ਵਿਭਾਗ ਦੀ ਇਕ ਉੱਚ ਪੱਧਰੀ ਟੀਮ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦਾ ਦੌਰਾ ਕੀਤਾ | ਟੀਮ ਯੂਨੀਵਰਸਿਟੀ ਵਿਖੇ ਵਿਭਾਗ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਕੁੱਤਿਆਂ ਦੇ ...

ਪੂਰੀ ਖ਼ਬਰ »

ਗੋਸ਼ਾ ਵਲੋਂ ਨੀਟੂ ਸ਼ਟਰਾਂ ਵਾਲੇ ਦਾ ਸਨਮਾਨ

ਲੁਧਿਆਣਾ, 16 ਜੂਨ (ਕਵਿਤਾ ਖੁੱਲਰ)-ਲੋਕ ਸਭਾ ਚੋਣਾਂ ਲੜਨ ਤੋਂ ਬਾਅਦ ਮਸ਼ਹੂਰ ਹੋਏ ਨੀਟੂ ਸ਼ਟਰਾਂਵਾਲਾ ਵਲੋਂ ਸਮਾਜ ਸੇਵਾ ਸ਼ੁਰੂ ਕਰਨ ਤੇ ਲੋੜਵੰਦ ਲੋਕਾਂ ਲਈ ਆਵਾਜ਼ ਚੁੱਕਣ ਦਾ ਐਲਾਨ ਕੀਤਾ ਗਿਆ ਹੈ¢ ਨੀਟੂ ਸ਼ਟਰਾਂ ਵਾਲਾ ਨੇ ਲੁਧਿਆਣਾ ਦਾ ਦੌਰਾ ਕੀਤਾ, ਜਿੱਥੇ ਯੂਥ ...

ਪੂਰੀ ਖ਼ਬਰ »

ਪੀ.ਏ.ਯੂ. ਕਿਸਾਨ ਕਲੱਬ ਨੇ ਸਿਖਲਾਈ ਕੈਂਪ ਲਗਾਇਆ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਪੀ.ਏ.ਯੂ. ਕਿਸਾਨ ਕਲੱਬ ਦੀ ਮਹੀਨਾਵਾਰ ਖੇਤੀ ਸਿਖਲਾਈ ਕੈਂਪ ਡਾ. ਜਸਕਰਨ ਸਿੰਘ ਮਾਹਲ ਡਾਇਰੈਕਟਰ ਪਸਾਰ ਸਿੱਖਿਆ ਦੀ ਰਹਿਨੁਮਾਈ ਹੇਠ ਲਗਾਇਆ ਗਿਆ, ਜਿਸ ਵਿਚ 350 ਕਿਸਾਨਾਂ ਨੇ ਭਾਗ ਲਿਆ | ਸਿਖਲਾਈ ਕੈਂਪ ਵਿਚ ਡਾ. ਤੇਜਿੰਦਰ ਸਿੰਘ ਰਿਆੜ ...

ਪੂਰੀ ਖ਼ਬਰ »

ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਾਗੀ ਜਥਿਆਂ ਤੋਂ ਇਲਾਵਾ ਬੀਬੀ ਗਗਨਦੀਪ ਕੌਰ, ਭਾਈ ਜਗਜੀਤ ਸਿੰਘ ਅਤੇ ...

ਪੂਰੀ ਖ਼ਬਰ »

ਬਿੱਟੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੰਭਾਲੀ ਜਾਵੇ-ਸਹਿਗਲ

ਲਾਡੋਵਾਲ, 16 ਜੂਨ (ਬਲਬੀਰ ਸਿੰਘ ਰਾਣਾ)-ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਲਗਾਤਾਰ ਤੀਜੀ ਵਾਰ ਸ਼ਾਨਦਾਰ ਜਿੱਤ ਦਰਜ ਕਰਨ ਵਾਲੇ ਅਤੇ ਸੂਬੇ ਦੇ ਨੌਜਵਾਨਾਂ ਦੇ ਦਿਲਾਂ ਦੀ ਧੜਕਣ ਰਵਨੀਤ ਸਿੰਘ ਬਿੱਟੂ ਨੂੰ ਪੰਜਾਬ ਦੀ ਕਾਂਗਰਸ ਦੀ ਕਮਾਂਡ ਸੰਭਾਲੀ ਜਾਵੇ | ਉਕਤ ...

ਪੂਰੀ ਖ਼ਬਰ »

ਮਾਰਕੀਟ ਜਥੇਬੰਦੀਆਂ ਵਲੋਂ ਛੁੱਟੀਆਂ ਸਬੰਧੀ ਮੀਟਿੰਗ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਪੈ ਰਹੀ ਕਹਿਰ ਦੀ ਗਰਮੀ ਤੋਂ ਕੁਝ ਰਾਹਤ ਪਾਉਣ ਲਈ ਸ਼ਹਿਰ ਦੀਆਂ ਮਾਰਕੀਟ ਜਥੇਬੰਦੀਆਂ ਨੇ ਵੀ ਛੁੱਟੀਆਂ 'ਤੇ ਜਾਣ ਦੀ ਤਿਆਰੀ ਹਨ | ਇਸ ਸਬੰਧੀ ਕਿਤਾਬ ਬਾਜ਼ਾਰ ਵਿਖੇ ਦੁਕਾਨਦਾਰ ਜਥੇਬੰਦੀਆਂ ਦੀ ਹੋਈ ਮੀਟਿੰਗ ਜਸਪਾਲ ਸਿੰਘ ...

ਪੂਰੀ ਖ਼ਬਰ »

ਸਿਗਮਾ ਕਾਲਜ 'ਚ ਪੈਰਾ-ਮੈਡੀਕਲ ਤੇ ਫਾਰਮੇਸੀ ਕੋਰਸਾਂ ਸਬੰਧੀ ਸੈਮੀਨਾਰ ਕਰਵਾਇਆ

ਲੁਧਿਆਣਾ, 16 ਜੂਨ (ਸਲੇਮਪੁਰੀ)- ਸਿਗਮਾ ਕਾਲਜ ਗਿੱਲ ਨਹਿਰ ਲੁਧਿਆਣਾ ਵਿਚ ਵੱਖ-ਵੱਖ ਪੈਰਾ-ਮੈਡੀਕਲ ਤੇ ਫਾਰਮੇਸੀ ਕੋਰਸਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਡਾ. ਸਤਪਾਲ ਭਨੋਟ ਦੀ ਅਗਵਾਈ ਹੇਠ ਚੱਲ ਰਹੇ ਇਸ ਕਾਲਜ ਵਿਚ ਕਰਵਾਏ ਗਏ ਦਾਖਲਿਆਂ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਪੈਨਸ਼ਨਰਾਂ ਦੇ ਹਿੱਤਾਂ ਦੀ ਪੂਰਤੀ ਲਈ ਪੈਨਸ਼ਨ ਜੱ ਥੇਬੰਦੀਆਂ ਦਾ ਇਕ ਮੰਚ 'ਤੇ ਇੱਕਠੇ ਹੋਣਾ ਸਮੇਂ ਦੀ ਮੁੱਖ ਲੋੜ- ਮੈਲਡੇ

ਲੁਧਿਆਣਾ, 16 ਜੂਨ (ਸਲੇਮਪੁਰੀ)-ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜਿਲ੍ਹਾ ਲੁਧਿਆਣਾ ਦੀ ਮੀਟਿੰਗ ਮਨਜੀਤ ਸਿੰਘ ਮਨਸੂਰਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ ...

ਪੂਰੀ ਖ਼ਬਰ »

ਕੈਪਟਨ ਵਲੋਂ ਬਣਾਈ ਸਰਬੱਤ ਬੀਮਾ ਯੋਜਨਾ ਸ਼ਲਾਘਾਯੋਗ-ਬਾਵਾ

ਲੁਧਿਆਣਾ, 16 ਜੂਨ (ਕਵਿਤਾ ਖੁੱਲਰ)-ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਸਿਹਤ ਸਹੂਲਤਾਂ ਇੰਨੀਆਂ ਮਹਿੰਗੀਆਂ ਹਨ ਕਿ ਹਰ ਕਿਸੇ ਲਈ ਚੰਗੇ ਹਸਪਤਾਲ ਵਿਚ ਇਲਾਜ ਕਰਵਾਉਣਾ ਸੰਭਵ ਨਹੀਂ ਰਿਹਾ | ਜਨਤਾ ਦੀ ਇਸ ਪ੍ਰੇਸ਼ਾਨੀ ...

ਪੂਰੀ ਖ਼ਬਰ »

ਟਰਾਂਸਪੋਰਟ ਨਗਰ ਦੀ ਪਾਰਕਿੰਗ ਵਾਲੀ ਥਾਂ 'ਤੇ ਬੱਸ ਸਟੈਂਡ ਬਣਾਉਣ ਦੀ ਤਜਵੀਜ਼ ਦਾ ਵਿਰੋਧ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਟਰਾਂਸਪੋਰਟ ਨਗਰ ਵਿਚ ਸੰਭਾਵੀ ਬੱਸ ਸਟੈਂਡ ਬਣਾਉਣ ਦੀ ਤਜਵੀਜ਼ ਨੂੰ ਲੈ ਕੇ ਟਰਾਂਸਪੋਰਟਰ ਨਗਰ ਦੇ ਟਰਾਂਸਪੋਰਟਰਾਂ ਦੇ ਸਿਰ 'ਤੇ ਉਜਾੜੇ ਦੀ ਤਲਵਾਰ ਲਟਕ ਗਈ ਹੈ | ਟਰਾਂਸਪੋਰਟਰਾਂ ਦੀ ਇਕ ਹੰਗਾਮੀ ਮੀਟਿੰਗ ਲੁਧਿਆਣਾ ਗੁਡਜ਼ ...

ਪੂਰੀ ਖ਼ਬਰ »

ਭਾਰਤੀ ਰਿਜ਼ਰਵ ਬੈਂਕ ਵਲੋਂ ਵਿੱਤੀ ਸਾਖਰਤਾ ਜਾਗਰੂਕ ਪੋ੍ਰਗਰਾਮ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਆਮ ਲੋਕਾਂ ਨੂੰ ਵਿੱਤੀ ਸਾਖਰਤਾ ਸਬੰਧੀ ਜਾਗਰੂਕ ਕਰਨ ਲਈ ਭਾਰਤੀ ਰਿਜ਼ਰਵ ਬੈਂਕ ਵਲੋਂ ਵੱਖ-ਵੱਖ ਥਾਂਵਾ 'ਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪ੍ਰੋਗਰਾਮ ਉਲੀਕੇ ਜਾ ਰਹੇ ਹਨ | ਇਸੇ ਤਹਿਤ ਬੈਂਕ ਵਲੋਂ ਕਰਵਾਏ ਗਏ ਇਕ ...

ਪੂਰੀ ਖ਼ਬਰ »

ਸੰਗੀਤ ਬ੍ਰਹਿਮੰਡ 'ਚ ਰਮਿਆ ਹੈ-ਡਾ: ਸੁਰਜੀਤ ਪਾਤਰ

ਲੁਧਿਆਣਾ, 16 ਜੂਨ (ਕਵਿਤਾ ਖੁੱਲਰ)-ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਲੋਂ ਕਰਵਾਈ ਗਈ ਗੁਰਮਤਿ ਸੰਗੀਤ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ 'ਪਦਮਸ੍ਰੀ ਡਾ. ਸੁਰਜੀਤ ਪਾਤਰ' ਚੇਅਰਮੈਨ ਪੰਜਾਬ ਕਲਾ ਮੰਚ ਨੇ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਵਲੋਂ ਡਾਟਾ ਪ੍ਰਬੰਧਨ ਬਾਰੇ ਸਿਖਲਾਈ ਦਾ ਆਰੰਭ

ਲੁਧਿਆਣਾ, 16 ਜੂਨ (ਬੀ.ਐਸ.ਬਰਾੜ)-ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਵਲੋਂ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਐਨ.ਏ.ਐਚ.ਈ.ਪੀ (ਕਾਸਟ) ਪ੍ਰੋਜੈਕਟ ਤਹਿਤ ਇਕ ਹਫ਼ਤੇ ਦੀ ਸਿਖਲਾਈ ਦਾ ਅੱਜ ਆਰੰਭ ਹੋਇਆ | ਸਿਖਲਾਈ ਖੇਤੀ ਖੋਜ ਵਿਚ ਅੰਕੜਾ ਵਿਗਿਆਨ ਅਤੇ ਡਾਟਾ ਬੇਸ ਪ੍ਰਬੰਧਨ ...

ਪੂਰੀ ਖ਼ਬਰ »

8 ਸਾਲ 'ਚਿੱਟਾ' ਲੈਣ ਵਾਲੇ ਨੇ 3 ਹਫ਼ਤਿਆਂ 'ਚ ਛੱਡਿਆ ਨਸ਼ਾ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਲਗਾਤਾਰ 8 ਸਾਲ 'ਚਿੱਟਾ' ਲੈਣ ਵਾਲੇ 38 ਸਾਲਾ ਲੁਧਿਆਣਾ ਦੇ ਸ਼ਿਵਪੁਰੀ ਖੇਤਰ ਵਿਚ ਹੌਜ਼ਰੀ ਸਨਅਤ ਨਾਲ ਸੰਬਧਿਤ ਦੁਕਾਨ ਵਿਚ ਬਤੌਰ ਮੈਨੇਜਰ ਕੰਮ ਕਰਨ ਵਾਲੇ ਮਨੀਸ਼ ਸੈਣੀ ਨੇ ਕਿਹਾ ਕਿ ਉਹ 29 ਸਾਲ ਦੀ ਉਮਰ ਵਿਚ 'ਚਿੱਟੇ' ਦੇ ਨਾਮ ਨਾਲ ਜਾਣੇ ...

ਪੂਰੀ ਖ਼ਬਰ »

ਕੰਗਣਵਾਲ ਇਲਾਕੇ ਦੀਆਂ ਟੁੱਟੀਆਂ ਸੜਕਾਂ ਤੋਂ ਉਦਯੋਗਪਤੀ ਭਾਰੀ ਪ੍ਰੇਸ਼ਾਨ

ਢੰਡਾਰੀ ਕਲਾਂ, 16 ਜੂਨ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਵਿਚ ਪੈਂਦੇ ਵਾਰਡ ਨੰਬਰ 28 ਦੇ ਕੰਗਨਵਾਲ ਇਲਾਕੇ ਦੀਆਂ ਸੜਕਾਂ ਦੀ ਗੰਦੀ ਵਿਵਸਥਾ ਨੂੰ ਲੈ ਕੇ ਉਦਯੋਗਪਤੀ ਭਾਰੀ ਪ੍ਰੇਸ਼ਾਨ ਹਨ¢ ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕੜ ਅਤੇ ...

ਪੂਰੀ ਖ਼ਬਰ »

ਸ੍ਰੀ ਮਹਾਕਾਲ ਸੇਵਾ ਮੰਡਲ ਵਲੋਂ ਭੰਡਾਰੇ ਲਈ ਸਮੱਗਰੀ ਭੇਜੀ

ਲੁਧਿਆਣਾ, 16 ਜੂਨ (ਕਵਿਤਾ ਖੁੱਲਰ)-ਸ੍ਰੀ ਮਹਾਕਾਲ ਸੇਵਾ ਮੰਡਲ ਵਲੋਂ ਸ੍ਰੀ ਅਮਰਨਾਥ ਯਾਤਰਾ-2019 ਵਿਚ ਲੱਗਣ ਵਾਲੇ ਭੰਡਾਰੇ ਦੀ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ ਕੀਤਾ ਗਿਆ¢ ਇਸ ਮੌਕੇ ਨੂਰਵਾਲਾ ਰੋਡ 'ਤੇ ਪੰਚਸ਼ੀਲ ਕਲੋਨੀ ਵਿਚ ਸਥਿਤ ਸ੍ਰੀ ਰਘੂਨਾਥ ਮੰਦਿਰ ਵਿਚ ਭਗਵਾਨ ...

ਪੂਰੀ ਖ਼ਬਰ »

ਨਸ਼ਾ ਤਸਕਰੀ ਰੋਕਣ ਲਈ ਲੋਕ ਪੁਲਿਸ ਦਾ ਸਾਥ ਦੇਣ-ਏ.ਡੀ.ਸੀ.ਪੀ.

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਏ.ਡੀ.ਸੀ.ਪੀ. 4 ਅਜਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਦਾ ਸਾਥ ਦੇਣ | ਸਥਾਨਕ ਤਾਜਪੁਰ ਰੋਡ 'ਤੇ ਬੀਤੀ ਸ਼ਾਮ ਇਸ ਸਬੰਧੀ ਕਰਵਾਈ ਗਈ ਮੀਟਿੰਗ ਵਿਚ ਭਾਰੀ ਗਿਣਤੀ ਵਿਚ ਲੋਕਾਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੂਥ ਪੱਧਰ ਤੱਕ ਇਕਾਈਆਂ ਕਾਇਮ ਕਰੇਗਾ-ਸ਼ਿਵਾਲਿਕ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਨੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਸ਼ੁਰੂ ਕੀਤੀ ਮੁਹਿੰਮ ਤਹਿਤ ਹਲਕਾ ਗਿੱਲ ਦੇ ਪਿੰਡ ਬੂਲ ਵਿਖੇ ਅਹਿਮ ਮੀਟਿੰਗ ਹੋਈ, ...

ਪੂਰੀ ਖ਼ਬਰ »

ਪ੍ਰਧਾਨ ਮਨਜਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਲਾਡੋਵਾਲ, 16 ਜੂਨ (ਬਲਬੀਰ ਸਿੰਘ ਰਾਣਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਲਾਡੋਵਾਲ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਡੋਵਾਲ ਨੂੰ ਉਦੋਂ ਸਦਮਾ ਲੱਗਿਆ ਜਦੋ ਉਨ੍ਹਾਂ ਦੇ ਪਿਤਾ ਗੁਰਮੀਤ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਸਾਬਕਾ ...

ਪੂਰੀ ਖ਼ਬਰ »

ਪੀ.ਏ.ਯੂ. ਵਲੋਂ ਸਬਜ਼ੀਆਂ ਤੇ ਫੁੱਲਾਂ ਦੀਆਂ ਨਵੀਆਂ ਕਿਸਮਾਂ ਦੀ ਸਿਫ਼ਾਰਸ਼

ਲੁਧਿਆਣਾ 16 ਜੂਨ (ਬੀ.ਐਸ.ਬਰਾੜ)-ਪੀ.ਏ.ਯੂ. ਵਲੋਂ ਪੰਜਾਬ ਵਿਚ ਬਿਜਾਈ ਲਈ ਸਬਜ਼ੀਆਂ ਅਤੇ ਫੁੱਲਾਂ ਦੀਆਂ 8 ਨਵੀਆਂ ਕਿਸਮਾਂ ਦੀ ਸਿਫ਼ਾਰਸ਼ ਕੀਤੀ ਗਈ ਹੈ | ਇਨ੍ਹਾਂ ਵਿਚ ਪਿਆਜ਼ ਦੀਆਂ 3 ਕਿਸਮਾਂ ਪੀ.ਆਰ.ਓ-7, ਪੀ.ਵਾਈ.ਓ-1 ਅਤੇ ਪੀ. ਡਬਲਯੂ. ਓ.-2 ਸ਼ਾਮਿਲ ਹਨ | ਪੇਠਾ ਕੱਦੂ ਦੀ ਕਿਸਮ ...

ਪੂਰੀ ਖ਼ਬਰ »

ਪੰਜਾਬ ਦੇ ਅਹਿਮ ਮੁੱਦਿਆਂ ਅਤੇ ਲੋਕਾਂ ਦੀਆਂ ਲੋੜਾਂ ਨੂੰ ਨਜ਼ਰਅੰਦਾਜ਼ ਕਰਨ ਲਈ ਮੁੱਖ ਮੰਤਰੀ ਦੀ ਕਰੜੀ ਨਿੰਦਾ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਦੇ ਅਹਿਮ ਮੁੱਦੇ ਨਜ਼ਰਅੰਦਾਜ਼ ਕਰਕੇ ਸੂਬੇ ਤੋਂ ਬਾਹਰ ਛੁੱਟੀਆਂ ਮਨਾਉਣ ਲਈ ਸਖਤ ਸ਼ਬਦਾਂ ਵਿਚ ਆਲੋਚਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX