ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  41 minutes ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  about 3 hours ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  about 3 hours ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  about 3 hours ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 4 hours ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  about 4 hours ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 4 hours ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  about 4 hours ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 5 hours ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 5 hours ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 6 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 6 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 6 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 7 hours ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 7 hours ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 8 hours ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 8 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 8 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 8 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 8 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 8 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 9 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 9 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 10 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 10 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 10 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 10 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 10 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 11 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 11 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 11 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 11 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 12 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 12 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 12 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 12 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  1 minute ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 13 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 13 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 13 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 14 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 14 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 13 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 15 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਫਰੀਦਕੋਟ / ਮੁਕਤਸਰ

ਤੇਜ਼ ਹਨੇਰੀ ਨੇ ਲੋਹੇ ਦੇ ਖੋਖੇ ਦੀ ਛੱਤ ਉਡਾਈ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਮੀਂਹ ਦੇ ਨਾਲ ਆਈ ਤੇਜ਼ ਹਨੇਰੀ ਨਾਲ ਬਿਜਲੀ ਸਪਲਾਈ ਵੀ ਠੱਪ ਹੋ ਕੇ ਰਹਿ ਗਈ ਤੇ ਸੜਕਾਂ ਦੇ ਕਿਨਾਰੇ ਖੜ੍ਹੇ ਦਰਖਤ ਜ਼ਮੀਨ 'ਤੇ ਡਿੱਗਣ ਕਰਕੇ ਆਵਾਜਾਈ ਵਿਚ ਵਿਘਨ ਪਿਆ | ਇਸ ਤੂਫਾਨ ਨੇ ਸਥਾਨਕ ਸਬਜ਼ੀ ਮੰਡੀ ਵਿਚ ਆੜ੍ਹਤੀਆਂ ਦੇ ਰੱਖੇ ਲੋਹੇ ਦੇ ਖੋਖਿ੍ਹਆਂ 'ਚੋਂ ਇਕ ਦੀ ਛੱਤ ਉਡਾਅ ਕੇ ਕਰੀਬ 200 ਫੁੱਟ 'ਤੇ ਲਿਜਾ ਕੇ ਸੁੱਟੀ ਜਦ ਕਿ ਦੂਜੇ ਖੋਖੇ ਨੂੰ ਜ਼ਮੀਨ ਵਿਚੋਂ ਪੁੱਟ ਕੇ ਤੇਜ਼ ਹਨੇਰੀ ਦੂਰ ਤੱਕ ਲੈ ਗਈ ਜਿਸ ਕਰਕੇ ਖੋਖ੍ਹਾ ਪੂਰੀ ਤਰ੍ਹਾਂ ਟੁੱਟ ਗਿਆ | ਕੰਵਲਪ੍ਰੀਤ ਸਿੰਘ ਜੋਨੀ ਮੱਕੜ ਪੁੱਤਰ ਈਸ਼ਰ ਸਿੰਘ ਮੱਕੜ ਨੇ ਦੱਸਿਆ ਹੈ ਕਿ ਸਵੇਰੇ ਜਦ ਉਹ ਸਬਜ਼ੀ ਮੰਡੀ ਵਿਖੇ ਪਹੁੰਚੇ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੇ ਖੋਖੇ ਦੀ ਛੱਤ ਤੇਜ਼ ਹਨੇਰੀ ਕਾਰਨ ਉੱਡ ਕੇ ਕਰੀਬ 200 ਫੁੱਟ ਦੂਰ ਇਕ ਦੁਕਾਨ ਦੇ ਸ਼ਟਰ ਵਿਚ ਵੱਜਣ ਤੋਂ ਬਾਅਦ ਖਾਲ੍ਹੀ ਪਲਾਟ ਵਿਚ ਡਿੱਗੀ ਪਈ ਹੈ, ਨੂੰ ਚੁੱਕ ਕੇ ਖੋਖ੍ਹੇ ਕੋਲ ਲਿਆਂਦਾ ਗਿਆ | ਸੰਦੀਪ ਜਿੰਦਲ, ਰਾਜੀਵ ਬੋਬੀ ਜਿੰਦਲ ਨੇ ਦੱਸਿਆ ਹੈ ਕਿ ਲੰਘੀ ਰਾਤ ਆਏ ਤੇਜ਼ ਤੂੰਫਾਨ ਨੇ ਉਨ੍ਹਾਂ ਦਾ ਲੋਹੇ ਦਾ ਖੋਖ੍ਹਾ ਸਬਜ਼ੀ ਮੰਡੀ 'ਚੋਂ ਪੁੱਟ ਕੇ ਕਰੀਬ 100 ਫੁੱਟ 'ਤੇ ਲਿਜਾ ਸੁੱਟਿਆ ਜਿਸ ਕਰਕੇ ਖੋਖ੍ਹਾ ਸਾਰਾ ਟੁੱਟਣ ਕਰਕੇ ਕਾਫੀ ਨੁਕਸਾਨ ਹੋਇਆ ਹੈ | ਇਸ ਮੌਕੇ ਰਮਨਦੀਪ ਸਿੰਘ ਮੱਕੜ, ਅਮਰਜੀਤ ਸਿੰਘ ਮੱਕੜ ਤੇ ਈਸ਼ਰ ਸਿੰਘ ਮੱਕੜ ਨੇ ਦੱਸਿਆ ਹੈ ਕਿ ਇਸ ਤੂਫਾਨ ਨਾਲ ਜਿਥੇ ਇਲਾਕੇ 'ਚ ਖੜ੍ਹੇ ਦਰਖਤ ਜ਼ਮੀਨ 'ਤੇੇ ਡਿੱਗੇ ਹਨ ਉਥੇ ਹੀ ਬਿਜਲੀ ਸਪਲਾਈ ਫੇਲ੍ਹ ਹੋਣ ਕਰਕੇ ਲੋਕਾਂ ਨੂੰ ਰਾਤ ਘੁੱਪ ਹਨੇਰੇ ਵਿਚ ਗੁਜਾਰਣੀ ਪਈ | ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਹੈ ਕਿ ਉਕਤ ਤੂਫਾਨ ਨਾਲ ਮੁੱਖ ਸੜਕਾਂ 'ਤੇ ਦਰੱਖਤ ਡਿੱਗੇ ਉੱਥੇ ਹੀ ਕਈ ਖੇਤਾਂ ਦੀਆਂ ਵੱਟਾਂ ਦੇ ਕਿਨਾਰੇ ਖੜ੍ਹੇ ਦਰੱਖ਼ਤ ਵੀ ਜ਼ਮੀਨ 'ਤੇ ਆ ਪਏ |

ਨਸ਼ਿਆਂ ਦੀ ਰੋਕਥਾਮ ਸਬੰਧੀ ਡੀ. ਐੱਸ. ਪੀ. ਵਲੋਂ ਪਿੰਡਾਂ ਦੇ ਸਰਪੰਚਾਂ, ਪੰਚਾਂ ਨਾਲ ਮੀਟਿੰਗ

ਬਾਜਾਖਾਨਾ, 16 ਜੂਨ (ਜੀਵਨ ਗਰਗ)-ਜ਼ਿਲ੍ਹਾ ਪੁਲਿਸ ਮੁੱਖੀ ਰਾਜਬਚਨ ਸਿੰਘ ਸਿੱਧੂ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਐਾਟੀਨਾਰਕੋਟਕਸ ਫ਼ਰੀਦਕੋਟ ਦੇ ਮੁੱਖੀ ਡੀ.ਐਸ.ਪੀ. ਸੱਤਪਾਲ ਸਿੰਘ ਅਤੇ ਰਮੇਸ਼ਪਾਲ ਸਿੰਘ ਐਸ.ਐਚ.ਓ ਬਾਜਾਖਾਨਾ ਨੇ ਨਸ਼ਿਆਂ ਦੀ ਰੋਕਥਾਮ ਸਬੰਧੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਦੂਜਾ ਫਰਾਰ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਥਾਣਾ ਗਿੱਦੜਬਾਹਾ ਪੁਲਿਸ ਨੇ ਦੌਰਾਨੇ ਗਸ਼ਤ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ...

ਪੂਰੀ ਖ਼ਬਰ »

ਦੁਕਾਨ ਅੰਦਰ ਵੜ ਕੇ ਕੁੱਟਮਾਰ ਅਤੇ ਭੰਨ ਤੋੜ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਬੀਤੀ ਸ਼ਾਮ ਸਥਾਨਕ ਮੰਡੀ ਹਰਜ਼ੀ ਰਾਮ ਵਿਖੇ ਮੁਖੀਜਾ ਕਰਿਆਨਾ ਸਟੋਰ 'ਤੇ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਬੰਧਿਤ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਚੋਰੀ ਦੀ ਕਾਰ ਸਮੇਤ ਦੋ ਕਾਬੂ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਕਾਰ ਚੋਰ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਸੰਜੀਵ ਕੁਮਾਰ ਉਰਫ਼ ਸੀਪਾ, ਵਾਸੀ ਕਾਲਜ ...

ਪੂਰੀ ਖ਼ਬਰ »

ਸਾਂਭ ਸੰਭਾਲ ਨਾ ਹੋਣ ਕਰਕੇ ਨੁਕਸਾਨਿਆਂ ਜਾ ਰਿਹਾ ਹੈ ਰੈਸਟ ਹਾਊਸ 'ਚ ਲੱਗਿਆ ਲੱਖਾਂ ਦਾ ਸਾਮਾਨ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਬੱਚਿਆਂ ਦੇ ਖੇਡਣ ਅਤੇ ਸ਼ਹਿਰ ਵਾਸੀਆਂ ਵਲੋਂ ਕੀਤੀ ਜਾਂਦੀ ਸੈਰ ਨੂੰ ਮੁੱਖ ਰੱਖਦੇ ਹੋਏ ਇੱਥੋਂ ਦੇ ਰੈਸਟ ਹਾਊਸ ਨੂੰ ਪ੍ਰਸ਼ਾਸਨ ਵਲੋਂ ਢਾਈ ਕੁ ਸਾਲ ਪਹਿਲਾਂ ਕੋਈ 50 ਲੱਖ ਰੁਪਏ ਲਾ ਕੇ ਵਿਕਸਤ ਕੀਤਾ ਗਿਆ ਸੀ | ਇੱਥੇ ਬੱਚਿਆਂ ਦੇ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ - ਥਾਣਾ ਮੁਖੀ

ਬਾਜਾਖਾਨਾ, 16 ਜੂਨ (ਜੀਵਨ ਗਰਗ)-ਨਸ਼ਿਆਂ ਤੋਂ ਇਲਾਵਾ ਸਾਡੇ ਸਮਾਜ 'ਚ ਹੋਰ ਬਹੁਤ ਸਾਰੀਆਂ ਬੁਰਾਈਆਂ ਹਨ ਜਿਨ੍ਹਾਂ ਨੂੰ ਦੂਰ ਕਰਨ ਲਈ ਪੁਲਿਸ ਨੂੰ ਲੋਕਾਂ ਦਾ ਸਹਿਯੋਗ ਹੋਣਾ ਬੜਾ ਜ਼ਰੂਰੀ ਹੈ | ਇਹ ਪ੍ਰਗਟਾਵਾ ਐਸ.ਐਚ.ਓ. ਬਾਜਾਖਾਨਾ ਰਮੇਸ਼ਪਾਲ ਸਿੰਘ ਨੇ ਆਪਣਾ ਅਹੁਦਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਬਾਜਾਖਾਨਾ, 16 ਜੂਨ (ਜੀਵਨ ਗਰਗ)-ਥਾਣਾ ਬਾਜਾਖਾਨਾ ਦੇ ਐਸ.ਐਚ.ਓ ਰਮੇਸ਼ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਏ.ਐਸ.ਆਈ. ਬਲਰਾਜ ਸਿੰਘ ਦੀ ਅਗਵਾਈ 'ਚ ਸਿਪਾਹੀ ਗੁਰਵਿੰਦਰ ਸਿੰਘ ਅਤੇ ਸਾਧੂ ਸਿੰਘ ਬੱਸ ਅੱਡਾ ਬਾਜਾਖਾਨਾ ਵਿਖੇ ਸ਼ੱਕੀ ਵਹੀਕਲਾਂ ਦੀ ਜਾਂਚ ਕਰ ਰਹੇ ਸਨ ...

ਪੂਰੀ ਖ਼ਬਰ »

ਨੌਜਵਾਨਾਂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੀ ਪ੍ਰਵਾਸੀ ਪੰਜਾਬਣ ਖਿਲਾਫ਼ ਚਲਾਨ ਪੇਸ਼

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਨੌਜਵਾਨਾਂ ਨੂੰ ਪ੍ਰਵਾਸੀ ਪੰਜਾਬਣਾਂ ਨਾਲ ਵਿਆਹ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਠੱਗਣ ਵਾਲੀ ਇੱਕ ਪ੍ਰਵਾਸੀ ਪੰਜਾਬਣ ਨਰਿੰਦਰ ਪੁਰੇਵਾਲ ਖਿਲਾਫ਼ ਪੁਲਿਸ ਵੱਲੋਂ ਸਥਾਨਕ ਅਦਾਲਤ ਵਿੱਚ ਚਲਾਨ ਪੇਸ਼ ਕਰ ...

ਪੂਰੀ ਖ਼ਬਰ »

ਝੱਖੜ ਨੇ 66 ਕੇ.ਵੀ. ਬਿਜਲੀ ਟਾਵਰਾਂ ਦੀ ਦਿਸ਼ਾ ਘੁਮਾਈ, ਬਿਜਲੀ ਸੇਵਾ ਠੱਪ

ਮੰਡੀ ਕਿੱਲਿਆਂਵਾਲੀ, 16 ਜੂਨ (ਸ਼ਾਂਤ)-ਕੱਲ੍ਹ ਸ਼ਾਮ ਝੱਖੜ ਕਾਰਨ 66 ਕੇ.ਵੀ. ਬਿਜਲੀ ਲਾਈਨ ਦੇ ਤਿੰਨ ਟਾਵਰਾਂ ਦੀ ਦਿਸ਼ਾ ਬਦਲ ਗਈ ਜਿਸ ਕਰਕੇ ਕਸਬਾ ਮੰਡੀ ਕਿੱਲਿਆਂਵਾਲੀ ਵਿਚ ਅੱਜ ਬਿਜਲੀ ਸੇਵਾ ਠੱਪ ਰਹੀ ਜਿਸ ਕਾਰਨ ਆਮ ਜਨਤਾ ਨੂੰ ਬੇਹੱਦ ਗਰਮੀ ਦੇ ਮਾਹੌਲ 'ਚ ਬੇਹੱਦ ...

ਪੂਰੀ ਖ਼ਬਰ »

ਆਲ ਇੰਡੀਅਨ ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਸੰਘਰਸ਼ ਵਿੱਢਣ ਦੀ ਚਿਤਾਵਨੀ

ਕੋਟਕਪੂਰਾ, 16 ਜੂਨ (ਮੇਘਰਾਜ)-ਆਲ ਇੰਡੀਅਨ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਹੰਗਾਮੀ ਮੀਟਿੰਗ ਸਥਾਨਕ ਮਿਉਂਸਪਲ ਪਾਰਕ ਵਿਖੇ ਪ੍ਰਧਾਨ ਬਲਜੀਤ ਸਿੰਘ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਵੀਜ਼ਨ ਸੈਕਟਰੀ ਬਲਵਿੰਦਰ ਸਿੰਘ ਮਰਾੜ੍ਹ ਨੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ - ਬੀਬੀ ਬਰਾੜ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ ਅਤੇ ਔਰਤ ਦੀ ਕੁੱਟਮਾਰ ਦੀ ਘਟਨਾ ਬੇਹੱਦ ਨਿੰਦਣਯੋਗ ਹੈ | ਇਹ ਪ੍ਰਗਟਾਵਾ ਕਾਂਗਰਸ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਨੇ ...

ਪੂਰੀ ਖ਼ਬਰ »

ਝੱਖੜ ਕਾਰਨ ਤਾਊ ਐਗਰੋ ਸੇਲਜ਼ ਪ੍ਰਾਈਵੇਟ ਲਿਮਟਿਡ ਸ਼ੈਲਰ ਦਾ ਹੋਇਆ ਭਾਰੀ ਨੁਕਸਾਨ

ਫ਼ਰੀਦਕੋਟ, 16 ਜੂਨ (ਸਤੀਸ਼ ਬਾਗ਼ੀ)-ਫ਼ਰੀਦਕੋਟ ਵਿਖੇ ਮੀਂਹ ਨਾਲ ਆਏ ਝੱਖੜ ਕਾਰਨ ਸਥਾਨਕ ਭੋਲੂਵਾਲਾ ਸੜਕ 'ਤੇ ਸਥਿਤ ਤਾਊ ਐਗਰੋ ਸੇਲਜ਼ ਪ੍ਰਾਈਵੇਟ ਲਿਮਟਿਡ ਸ਼ੈਲਰ ਦੇ ਮਿੰਨੀ ਪਲਾਂਟ, ਚਾਵਲ ਨੂੰ ਸਾਫ਼ ਕਰਨ ਵਾਲੇ ਸੌਰਟੈਸਟ ਪਲਾਂਟ, ਸਟੋਰ ਦੇ ਸ਼ੈੱਡਾਂ ਅਤੇ ...

ਪੂਰੀ ਖ਼ਬਰ »

ਕੱਸੀ ਦੇ ਅਧੂਰੇ ਨਵੇਂ ਪੁਲ ਨੂੰ ਜਲਦ ਮੁਕੰਮਲ ਕਰਨ ਦੀ ਮੰਗ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਅਜਿੱਤ ਗਿੱਲ ਤੋਂ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਸੜਕ 'ਤੇ ਪੈਂਦੀ ਕੱਸੀ 'ਤੇ ਨਵਾਂ ਪੁਲ ਬਣਾਉਣ ਦਾ ਕੰਮ ਧੀਮੀ ਗੀਤੀ ਨਾਲ ਚੱਲ ਰਿਹਾ ਹੈ | ਜਿਸ ਕਰਕੇ ਉਕਤ ਰਸਤਿਆਂ 'ਤੇ ਪੈਂਦੇ ਖੇਤਾਂ ਵਿਚ ਜਾਣ-ਆਉਣ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਇਤਿਹਾਸਕ ਸ਼ਹਿਰ 'ਚ ਸਫ਼ਾਈ ਦੇ ਭੈੜੇ ਪ੍ਰਬੰਧਾਂ ਕਾਰਨ ਬਿਮਾਰੀਆਂ ਫੈਲਣ ਦਾ ਬਣਿਆ ਖ਼ਤਰਾ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਇਤਿਹਾਸਕ ਸ਼ਹਿਰ 'ਚ ਸਫ਼ਾਈ ਦੇ ਮੰਦੜੇ ਹਾਲ ਤੋਂ ਆਮ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਪ੍ਰੰਤੂ ਸੀਵਰੇਜ ਮਹਿਕਮਾ ਤੇ ਨਗਰ ਕੌਾਸਲ ਦੇ ਅਧਿਕਾਰੀ ਸ਼ਹਿਰ 'ਚ ਸਫ਼ਾਈ ਵੱਲ ਉੱਕਾ ਹੀ ਧਿਆਨ ਨਹੀਂ ਦੇ ਰਹੇ ਜਦ ਕਿ ਸਰਕਾਰ ਅਤੇ ਸਰਕਾਰੀ ...

ਪੂਰੀ ਖ਼ਬਰ »

ਭੱਠੇ ਪਥੇਰਾਂ-ਸ਼ੈਲਰ ਅਤੇ ਸਲੱਮ ਬਸਤੀਆਂ 'ਚ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਫ਼ਰੀਦਕੋਟ, 16 ਜੂਨ (ਹਰਮਿੰਦਰ ਸਿੰਘ ਮਿੰਦਾ)-16 ਜੂਨ ਤੋਂ 18 ਜੂਨ ਤੱਕ ਬਲਾਕ ਪੀ.ਐਚ.ਸੀ ਜੰਡ ਸਾਹਿਬ ਅਧੀਨ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਸਹਾਇਕ ਸਿਵਲ ਸਰਜਨ ਡਾ. ਮਨਜੀਤ ਕਿ੍ਸ਼ਨ ਭੱਲਾ, ਸੀਨੀਅਰ ...

ਪੂਰੀ ਖ਼ਬਰ »

ਏ.ਟੀ.ਐਮ. ਮਸ਼ੀਨ ਦੀ ਲੋਕਾਂ ਨੂੰ ਬੈਂਕ ਖੁੱਲ੍ਹਣ ਸਮੇਂ ਹੀ ਮਿਲਦੀ ਹੈ ਸਹੂਲਤ

ਰੁਪਾਣਾ, 16 ਜੂਨ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਉਪਰ ਸਥਿਤ ਪਿੰਡ ਰੁਪਾਣਾ ਦੇ ਨਾਲ ਆਸ-ਪਾਸ ਦੇ 15-20 ਪਿੰਡ ਜੁੜੇ ਹੋਏ | ਪਿੰਡਾਂ ਦੇ ਵਾਸੀਆਂ ਦੀ ਸਹੂਲਤ ਲਈ ਭਾਰਤੀਆ ਸਟੇਟ ਬੈਂਕ ਅਤੇ ਐਚ.ਡੀ.ਐਫ.ਸੀ. ਬੈਂਕਾਂ ਰੁਪਾਣਾ ਵਲੋਂ ਆਪਣੀਆਂ ਬਰਾਂਚਾਂ ਅੱਗੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਅਮਨ ਪਸੰਦ ਅਤੇ ਧਰਮ ਨਿਰਪੱਖ ਪਾਰਟੀ ਹੈ- ਬਰਾੜ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ ਨੇ ਇੱਥੇ 'ਅਜੀਤ' ਉਪ-ਦਫਤਰ ਵਿਖੇ ਗੱਲਬਾਤ ਕਰਦਿਆਂ ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਕੁੱਟਮਾਰ ਕਰਨ ਦੀ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣਵਾਲੇ ਦਾ ਨਾਂਅ ਗੁਪਤ ਰੱਖਿਆ ਜਾਵੇਗਾ -ਥਾਣਾ ਮੁਖੀ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਥਾਣਾ ਸਿਟੀ ਦੇ ਨਵੇਂ ਆਏ ਮੁਖੀ ਜਸਵੀਰ ਸਿੰਘ ਨੇ ਪਹਿਲੀ ਮੁਲਾਕਾਤ ਵਿਚ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦੇਣਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਕੁੱਝ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਹੋਈ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਪੈਨਸ਼ਨਰਜ਼ ਐਾਡ ਸੀਨੀਅਰ ਸਿਟੀਜਨ ਵੈੱਲਫੇਅਰ ਸੁਸਾਇਟੀ ਗਿੱਦੜਬਾਹਾ ਦੀ ਮਹੀਨਾਵਾਰ ਮੀਟਿੰਗ ਸ੍ਰੀਮਤੀ ਗੁਰਦਿਆਲ ਕੌਰ ਮੱਲਣ ਸਾਬਕਾ ਚੇਅਰਪਰਸਨ ਪੰਜਾਬ ਐਡਵਾਈਜ਼ਰੀ ਬੋਰਡ ਦੀ ਸਰਪ੍ਰਸਤੀ ਅਤੇ ਸ: ਗੁਰਿੰਦਰ ਸਿੰਘ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਬਾਲ ਸਮਾਗਮ ਕਰਵਾਇਆ

ਫ਼ਰੀਦਕੋਟ, 16 ਜੂਨ (ਸਤੀਸ਼ ਬਾਗ਼ੀ)-ਸਤਿਗੁਰੂ ਮਾਤਾ ਸੁਦੀਕਸ਼ਾ ਦੇ ਆਦੇਸ਼ ਅਨੁਸਾਰ ਸੰਤ ਨਿਰੰਕਾਰੀ ਸਤਿਸੰਗ ਭਵਨ ਤਲਵੰਡੀ ਰੋਡ, ਫ਼ਰੀਦਕੋਟ ਵਿਖੇ ਜ਼ੋਨਲ ਪੱਧਰ ਦਾ ਬਾਲ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਫ਼ਰੀਦਕੋਟ, ਕੋਟਕਪੂਰਾ, ਬਰਗਾੜੀ, ਸਾਦਿਕ, ਜੈਤੋ, ਮਲੋਟ, ...

ਪੂਰੀ ਖ਼ਬਰ »

ਸੋਲਰ ਸਿਸਟਮ ਰਾਹੀਂ ਲੱਗੀ ਮੋਟਰ ਨੂੰ ਸੁਰਜੀਤ ਸਿੰਘ ਢਿੱਲੋਂ ਨੇ ਕੀਤਾ ਚਾਲੂ

ਸਾਦਿਕ, 16 ਜੂਨ (ਆਰ.ਐਸ.ਧੰੁਨਾ)-ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਕਿਸਾਨਾਂ ਨੂੰ ਰਾਹਤ ਦੇਣ ਅਤੇ ਆਪਣੇ ਖੇਤਾਂ ਵਿਚ ਸੋਲਰ ਸਿਸਟਮ ਲਗਵਾਉਣ ਲਈ ਚਲਾਈ ਗਈ ਸਕੀਮ 'ਪਹਿਲਾਂ ਆਉ ਪਹਿਲਾਂ ਪਾਉ' ਤਹਿਤ ਸਰਕਾਰ ਨੇ 3000 ਸੋਲਰ ਸਿਸਟਮ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਲਈ ਪੇਡਾ ...

ਪੂਰੀ ਖ਼ਬਰ »

12 ਕਲੱਬਾਂ ਦੀ ਜਾਣ-ਪਛਾਣ ਵਰਕਸ਼ਾਪ ਮੌਕੇ ਅਗਲੇ ਕੰਮਾਂ ਸਬੰਧੀ ਵਿਚਾਰ-ਵਟਾਂਦਰਾ

ਕੋਟਕਪੂਰਾ, 16 ਜੂਨ (ਮੇਘਰਾਜ)-ਲਾਇਨ ਰਜਿੰਦਰ ਸਿੰਘ ਸਰਾਂ ਰੀਜ਼ਨ ਚੇਅਰਮੈਨ 10 ਵਲੋਂ ਰੀਜ਼ਨ ਦੀਆਂ 12 ਕਲੱਬਾਂ ਦੀ ਰੱਖੀ ਗਈ ਜਾਣ-ਪਛਾਣ ਵਰਕਸ਼ਾਪ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲਾ ਗਵਰਨਰ 2019-20 ਗੋਪਾਲ ਕਿ੍ਸ਼ਨ ਸ਼ਰਮਾ ਅਤੇ ਪੀ.ਆਰ. ਜੈੱਰਥ ਵੀਡੀਜੀ-1, ਸੰਜੀਵ ਸੂਦ ...

ਪੂਰੀ ਖ਼ਬਰ »

ਮਹਾਂਦੇਵ ਸੇਵਾ ਦਲ ਵਲੋਂ ਲੰਗਰ ਲਈ 24ਵਾਂ ਕੈਂਟਰ ਰਵਾਨਾ

ਕੋਟਕਪੂਰਾ, 16 ਜੂਨ (ਮੇਘਰਾਜ)-ਮਹਾਂਦੇਵ ਸੇਵਾ ਦਲ ਕੋਟਕਪੂਰਾ ਦੇ ਸਮੂਹ ਅਹੁਦੇਦਾਰਾਂ, ਵਰਕਰਾਂ ਅਤੇ ਸੇਵਾਦਾਰਾਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਮਰਨਾਥ ਲੰਗਰ ਲਈ ਰਾਸ਼ਨ ਦੇ ਭਰੇ 24ਵੇਂ ਕੈਂਟਰ ਨੂੰ ਮੁੱਖ ਮਹਿਮਾਨ ਵਜੋਂ ਪੁੱਜੇ ਗੁਰਿੰਦਰ ਸਿੰਘ ਪ੍ਰਧਾਨ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਕਰਮਚਾਰੀਆਾ ਵਲੋਂ ਬਿਜਲੀ ਦਰਾਂ 'ਚ ਵਾਧੇ ਦਾ ਵਿਰੋਧ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਡਵੀਜ਼ਨ ਫ਼ਰੀਦਕੋਟ ਦੀ ਮੀਟਿੰਗ ਡਵੀਜ਼ਨ ਇੰਜੀਨੀਅਰ ਗੁਰਚਰਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਇੱਥੇ ਸ਼ਹੀਦ ਭਗਤ ਸਿੰਘ ਪਾਰਕ 'ਚ ਹੋਈ ਜਿਸ ਵਿੱਚ ਸਹਾਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਰਾਸ਼ਾਂ ਲਾਗੂ ਕਰੇ - ਕਾ. ਢਿੱਲਵਾਂ

ਬਰਗਾੜੀ, 16 ਜੂਨ (ਸੁਖਰਾਜ ਸਿੰਘ ਗੋਂਦਾਰਾ)-ਕੇਂਦਰ ਦੀ ਅਕਾਲੀ-ਭਾਜਪਾ ਸਰਕਾਰ ਨੇ 2014 ਦੀਆਂ ਲੋਕਾਂ ਸਭਾ ਚੋਣਾਂ ਸਮੇਂ ਦੇਸ਼ ਦੇ ਕਿਸਾਨਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ 'ਚ ਭਾਜਪਾ ਦੀ ਸਰਕਾਰ ਬਣੀ ਤਾਂ ਕਿਸਾਨਾਂ ਦੀ ਬਿਹਤਰੀ ਲਈ ਸਵਾਮੀ ਨਾਥਨ ਕਮਿਸ਼ਨ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਨੇ ਰਫਿਊਜ਼ਲ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ, ਕੋਟਕਪੂਰਾ ਸੰਸਥਾ ਨੇ ਪਵਨਦੀਪ ਕੌਰ ਵਾਸੀ ਰਾਮੇਆਣਾ ਦਾ ਕੈਨੇਡਾ ਸਟੱਡੀ ਵੀਜ਼ਾ ਰਫਿਊਜ਼ਲ ਦੇ ਬਾਵਜੂਦ ਯੂਨੀਵਰਸਿਟੀ ਕੈਨੇਡਾ ਵੈਸਟ, ਵੈਨਕੂਵਰ ਦਾ ਲਗਵਾਇਆ | ਪਵਨਪ੍ਰੀਤ ਕੌਰ ਨੇ ਦੱਸਿਆ ਕਿ ਮੇਰਾ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਫ਼ਰੀਦਕੋਟ, 16 ਜੂਨ (ਮਿੰਦਾ)-ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਹਜ਼ੂਰੀ ਗ੍ਰੰਥੀ ਭਾਈ ਅੰਗਰੇਜ਼ ਸਿੰਘ ਨੇ ਬਾਰਾਮਾਂਹ ਦਾ ਪਾਠ ਕੀਤਾ, ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਆਈ.ਐਮ. ਵੈਸਟ ਵਲੋਂ ਅੱਜ ਹਸਪਤਾਲ ਬੰਦ ਰੱਖਣ ਦਾ ਫ਼ੈਸਲਾ

ਮਲੋਟ, 16 ਜੂਨ (ਮੱਕੜ)-ਦੇਸ਼ ਭਰ ਵਿਚ ਡਾਕਟਰਾਂ ਿਖ਼ਲਾਫ਼ ਹੋ ਰਹੀ ਹਿੰਸਾ ਨੂੰ ਮੁੱਖ ਰੱਖਦਿਆਂ ਆਈ.ਐਮ ਵੈਸਟ ਵਲੋਂ 17 ਜੂਨ ਦਿਨ ਸੋਮਵਾਰ ਨੂੰ ਹਸਪਤਾਲ ਮੁਕੰਮਲ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ | ਆਈ.ਐਮ ਵੈਸਟ ਦੇ ਪ੍ਰਧਾਨ ਡਾ: ਗੁਰਦੀਪ ਸਿੰਘ ਭੁੱਲਰ ਨੇ ਇਕ ਬਿਆਨ ਵਿਚ ...

ਪੂਰੀ ਖ਼ਬਰ »

ਰੁਪਾਣਾ ਜਨ ਸਹਾਰਾ ਕਲੱਬ ਦੇ ਮੈਂਬਰ ਡੀ.ਐਸ.ਪੀ. ਨੂੰ ਮਿਲੇ

ਰੁਪਾਣਾ, 16 ਜੂਨ (ਜਗਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵਿਰੁੱਧ ਚਲਾਈ ਗਈ ਮੁਹਿੰਮ 'ਚ ਸਹਿਯੋਗ ਦੇਣ ਲਈ ਰੁਪਾਣਾ ਜਨ ਸਹਾਰਾ ਕਲੱਬ ਮੈਂਬਰ ਅੱਜ ਕਲੱਬ ਪ੍ਰਧਾਨ ਗੁਰਮੀਤ ਸਿੰਘ ਬਰਾੜ ਦੀ ਅਗਵਾਈ 'ਚ ਡੀ.ਐਸ.ਪੀ. ਤਲਵਿੰਦਰ ਸਿੰਘ ਨੂੰ ਮਿਲੇ | ਉਨ੍ਹਾਂ ...

ਪੂਰੀ ਖ਼ਬਰ »

ਮਾਨਵਤਾ ਫਾਊਾਡੇਸ਼ਨ ਨੇ ਲਾਪਤਾ ਲੜਕੇ ਨੰੂ ਮਾਤਾ-ਪਿਤਾ ਨਾਲ ਮਿਲਾਇਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੇਵਾ-ਸੰਭਾਲ ਲਈ ਸਮਰਪਿਤ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਇਕ ਸਾਪਤਾ ਹੋਏ ਬੱਚੇ ...

ਪੂਰੀ ਖ਼ਬਰ »

ਔਰਤ ਤੇ ਬੱਚਾ ਭਲਾਈ ਸੰਸਥਾ ਨੇ ਜਾਣਿਆਂ ਪੀੜਤ ਔਰਤ ਦਾ ਹਾਲਚਾਲ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਦੇ ਭਰਾ ਸੰਨੀ ਚੌਧਰੀ ਅਤੇ ਉਸ ਦੇ ਸਾਥੀਆਂ ਵਲੋਂ ਔਰਤ ਦੀ ਸੜਕ 'ਤੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੀ ਨਿਖੇਧੀ ਕਰਦਿਆਂ ਔਰਤ ਤੇ ਬੱਚਾ ਭਲਾਈ ਸੰਸਥਾ ਦੀ ਚੇਅਰਪਰਸਨ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਲਸ ਪੋਲੀਓ ਰੋਕੂ ਬੰੂਦਾਂ ਪਿਲਾਉਣ ਦੀ ਮੁਹਿੰਮ ਸ਼ੁਰੂ

ਲੰਬੀ, 16 ਜੂਨ (ਸ਼ਿਵਰਾਜ ਸਿੰਘ ਬਰਾੜ)-ਡਾ: ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਲੰਬੀ ਦੀ ਅਗਵਾਈ ਵਿਚ ਲੰਬੀ ਹਲਕੇ ਵਿਚ ਪਲਸ ਪੋਲੀਓ ਬੰੂਦਾਂ ਪਿਆਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ | ਡਾ: ਚਾਵਲਾ ਨੇ ਦੱਸਿਆ ਕਿ ਸਰਕਾਰ ਅਤੇ ਵਿਭਾਗ ਵਲੋਂ ਟੀਚਾ ਮਿਥਿਆ ਗਿਆ ...

ਪੂਰੀ ਖ਼ਬਰ »

ਬਿਜਲੀ ਦੀਆਂ ਢਿੱਲੀਆਂ ਜਲਦੀ ਕੱਸਣ ਦੀ ਮੰਗ

ਮੰਡੀ ਬਰੀਵਾਲਾ, 16 ਜੂਨ (ਨਿਰਭੋਲ ਸਿੰਘ)-ਬਰੀਵਾਲਾ ਅਤੇ ਇਸ ਦੇ ਆਸ-ਪਾਸ ਦੇ ਕਈ ਪਿੰਡਾਂ ਵਿਚ ਕਿਸਾਨਾਂ ਦੇ ਖੇਤਾਂ ਵਿਚ ਬਿਜਲੀ ਦੀਆਂ ਤਾਰਾਂ ਢਿੱਲੀਆਂ ਨਜ਼ਰ ਆ ਰਹੀਆਂ ਹਨ | ਕਿਸਾਨਾਂ ਨੇ ਹੁਣ ਖੇਤਾਂ ਵਿਚ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ ਅਤੇ ਇਹ ਢਿੱਲੀਆਂ ਤਾਰਾਂ ...

ਪੂਰੀ ਖ਼ਬਰ »

50 ਸ਼ਰਧਾਲੂਆਂ ਦਾ ਜੱਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਜੈ ਮਾਂ ਚਿੰਤਪੁਰਨੀ ਜੈ ਮਾਂ ਜਵਾਲਾਜੀ ਸੇਵਾ ਸੰਘ ਗਿੱਦੜਬਾਹਾ ਵਲੋਂ 20ਵੀਂ ਬੱਸ ਨੂੰ ਮਾਤਾ ਚਿੰਤਪੁਰਨੀ ਤੇ ਮਾਤਾ ਜਵਾਲਾ ਜੀ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਲਈ ਦੁਰਗਾ ਮੰਦਿਰ ਦੇ ਸਾਹਮਣੇ ਤੋਂ ਐਡਵੋਕੇਟ ਕੁਲਦੀਪ ...

ਪੂਰੀ ਖ਼ਬਰ »

ਪਰਾਲੀ ਨੂੰ ਖੇਤਾਂ ਵਿਚ ਹੀ ਸਾਂਭਣ ਲਈ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ ਮੰਗੀਆਂ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪਰਾਲੀ ਨੂੰ ਖੇਤਾਂ ਵਿਚ ਹੀ ਸਾਂਭਣ ਲਈ ਮਸ਼ੀਨਾਂ 'ਤੇ ਸਬਸਿਡੀ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ 111 ਦਾ ਸਹੁੰ ਚੁੱਕ ਸਮਾਗਮ 23 ਨੂੰ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ , ਹਰਮਹਿੰਦਰ ਪਾਲ)-ਇੰਟਰਨੈਸ਼ਨਲ ਅਲਾਇੰਸ ਜ਼ਿਲ੍ਹਾ 111 ਦੇ ਜ਼ਿਲ੍ਹਾ ਗਵਰਨਰ ਲਾਇਨ ਵਿਨੋਦ ਕੁਮਾਰ ਗਰਗ ਦੀ ਰਹਿਨੁਮਾਈ ਹੇਠ ਜ਼ਿਲ੍ਹਾ 111 ਦਾ ਸਹੁੰ ਚੁੱਕ ਸਮਾਗਮ 23 ਜੂਨ ਨੂੰ ਸ਼ਾਮ 5 ਵਜੇ ਚੋਖੀ ਢਾਣੀ ਪੰਚਕੂਲਾ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ...

ਪੂਰੀ ਖ਼ਬਰ »

ਸੀ.ਐੱਸ.ਸੀ.ਈ. ਨੇ ਸੀਪਟ ਦੇ ਸਹਿਯੋਗ ਨਾਲ ਲਗਾਈ ਵਰਕਸ਼ਾਪ

ਗਿੱਦੜਬਾਹਾ, 16 ਜੂਨ (ਬਲਦੇਵ ਸਿੰਘ ਘੱਟੋਂ)-ਸੈਂਟਰਲ ਇੰਸਟੀਚਿਊਟ ਆਫ਼ ਪਲਾਸਟਿਕ ਇੰਜੀਨੀਅਰਿੰਗ ਅਤੇ ਟੈਕਨਾਲੋਜੀ 2019 ਤਹਿਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਪ੍ਰੋਗਰਾਮ ਤਹਿਤ ਸੀਪਟ ਦੇ ਸਹਿਯੋਗ ਨਾਲ ਸੀ.ਐੱਸ.ਸੀ.ਈ. ਗਵਰਨੈਂਸ ਵਲੋਂ ਸਥਾਨਕ ਮੰਡੀ ਵਾਲੀ ...

ਪੂਰੀ ਖ਼ਬਰ »

ਬੈਂਕ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ

ਮਲੋਟ, 16 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਐੱਚ.ਡੀ.ਐੱਫ਼.ਸੀ. ਬੈਂਕ ਵਲੋਂ ਚਲਾਈ ਜਾ ਰਹੀ ਹਰ ਪਿੰਡ ਸਾਡਾ ਮੁਹਿੰਮ ਦੇ ਤਹਿਤ ਪਿੰਡ ਬਲੋਚਕੇਰਾ ਵਿਖੇ ਐੱਚ.ਡੀ.ਐੱਫ਼.ਸੀ. ਬੈਂਕ ਦੇ ਬਰਾਂਚ ਪ੍ਰਬੰਧਕ ਰੋਹਿਤ ਧਮੀਜਾ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਾਇਆ ਗਿਆ | ਕੈਂਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX