ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਪੰਜਾਬ / ਜਨਰਲ

ਵਪਾਰੀ ਨੂੰ ਕਿਡਨੀ ਦੇਣ ਲਈ 15 ਲੱਖ ਠੱਗਣ ਵਾਲੀ ਔਰਤ ਗਿ੍ਫ਼ਤਾਰ-ਸਾਥੀ ਫ਼ਰਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂੂਜਾ)-ਕਿਡਨੀ ਦੀ ਬਿਮਾਰੀ ਤੋਂ ਪੀੜਤ ਅਬੋਹਰ ਦੇ ਇਕ ਵਪਾਰੀ ਨੂੰ ਕਿਡਨੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਨਾਲ 15 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਦਾ ਸਾਥੀ ਅਜੇ ਫ਼ਰਾਰ ਦੱਸਿਆ ਜਾਂਦਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਬੋਹਰ ਦੇ ਰਹਿਣ ਵਾਲੇ ਬੀਜਾ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਮੁਨੀਸ਼ ਕੁਮਾਰ ਪੁੱਤਰ ਜਗੀਰ ਲਾਲ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸਬੰਧੀ ਬੰਟੀ ਵਾਸੀ ਢੋਲੇਵਾਲ ਅਤੇ ਸ਼ਵੇਤਾ ਪਤਨੀ ਨਰੇਸ਼ ਕੁਮਾਰ ਵਾਸੀ ਢੋਲੇਵਾਲ ਿਖ਼ਲਾਫ਼ ਕੇਸ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਿਡਨੀ ਦੀ ਬਿਮਾਰੀ ਤੋਂ ਪੀੜਤ ਹੈ | ਉਸ ਦੀਆਂ ਦੋਵੇਂ ਕਿਡਨੀਆਂ ਖ਼ਰਾਬ ਹਨ ਅਤੇ ਉਹ ਇਲਾਜ ਕਰਵਾਉਣ ਲਈ ਦਿਆਨੰਦ ਹਸਪਤਾਲ ਵਿਖੇ ਆਉਂਦਾ ਸੀ | ਉਸ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਉਕਤ ਕਥਿਤ ਦੋਸ਼ੀ ਸ਼ਵੇਤਾ ਉਸ ਨੂੰ ਹਸਪਤਾਲ 'ਚ ਮਿਲੀ ਜਿੱਥੇ ਕਿ ਉਹ ਆਪਣਾ ਡਾਇਲੈਸਿਸ ਕਰਵਾਉਣ ਲਈ ਆਇਆ ਸੀ | ਉਸ ਨੇ ਦੱਸਿਆ ਕਿ ਸ਼ਵੇਤਾ ਨੇ ਖ਼ੁਦ ਨੂੰ ਹਸਪਤਾਲ ਦੀ ਡਾਕਟਰ ਦੱਸਿਆ ਅਤੇ ਉਸ ਨੂੰ ਕਿਡਨੀ ਲੈ ਕੇ ਦੇਣ ਦਾ ਵਾਅਦਾ ਕੀਤਾ | ਇਸ ਲਈ ਕਥਿਤ ਦੋਸ਼ੀ ਨੇ ਉਸ ਤੋਂ 25 ਲੱਖ ਰੁਪਏ ਦੀ ਮੰਗ ਕੀਤੀ | ਉਸ ਨੇ ਦੱਸਿਆ ਕਿ
ਉਹ ਸ਼ਵੇਤਾ ਅਤੇ ਬੰਟੀ ਦੀਆਂ ਗੱਲਾਂ 'ਚ ਆ ਗਿਆ ਤੇ ਕਿਡਨੀ ਲੈਣ ਲਈ ਉਸ ਨੇ ਕਥਿਤ ਦੋਸ਼ੀਆਂ ਨੂੰ 15 ਲੱਖ ਰੁਪਏ ਦੇ ਦਿੱਤੇ | ਇਨ੍ਹਾਂ ਦੋਵਾਂ ਨੇ ਉਸ ਨੂੰ ਨਾ ਤਾਂ ਕਿਡਨੀ ਦਿਵਾਈ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਉਸ ਨੇ ਦੱਸਿਆ ਕਿ ਪਿਛਲੇ ਡੇਢ ਸਾਲ ਤੋਂ ਉਹ ਇਨ੍ਹਾਂ ਤੋਂ ਪੈਸੇ ਲੈਣ ਲਈ ਲੁਧਿਆਣਾ ਦੇ ਕਈ ਚੱਕਰ ਲਗਾ ਚੁੱਕਾ ਹੈ | ਜਦੋਂ ਕਥਿਤ ਦੋਸ਼ੀਆਂ ਨੇ ਉਸ ਦੇ ਪੈਸੇ ਵਾਪਸ ਨਾ ਕੀਤੇ ਤਾਂ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਉੱਚ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ | ਪੁਲਿਸ ਉੱਚ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ ਅਤੇ ਜਾਂਚ ਤੋਂ ਬਾਅਦ ਇਨ੍ਹਾਂ ਕਥਿਤ ਦੋਸ਼ੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਗਿਆ | ਪੁਲਿਸ ਨੇ ਸ਼ਵੇਤਾ ਨੂੰ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਬੰਟੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਮਾਮਲਾ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ

ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਨੂੰ ਇਕ ਦਿਨਾ ਪੁਲਿਸ ਰਿਮਾਂਡ 'ਤੇ ਭੇਜਿਆ

ਸ੍ਰੀ ਮੁਕਤਸਰ ਸਾਹਿਬ, 16 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ 'ਤੇ ਮਹਿਜ਼ ਕੁਝ ਪੈਸਿਆਂ ਦੇ ਲੈਣ-ਦੇਣ ਪਿੱਛੇ ਕਾਂਗਰਸੀ ਕੌਾਸਲਰ ਦੇ ਭਰਾ ਸੰਨੀ ਚੌਧਰੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਘਰ ਤੋਂ ਘੜੀਸ ਕੇ ਸੜਕ 'ਤੇ ਲਿਆ ਕੇ ਔਰਤ ਦੀ ...

ਪੂਰੀ ਖ਼ਬਰ »

ਸੂਏ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਤਪਾ ਮੰਡੀ, 16 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਹਿਰ ਦੇ ਇਕ ਨੌਜਵਾਨ ਦੀ ਸੂਏ 'ਚ ਡੁੱਬਣ ਕਰ ਕੇ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰੌਲਕੀ ਪੱਤੀ ਦਾ ਇਕ ਨੌਜਵਾਨ ਆਪਣੇ ਦੋ ਹੋਰ ਸਾਥੀਆਂ ਨਾਲ ਆਲੀਕੇ-ਬੁੱਗਰ ਸੂਏ 'ਚ ਨਹਾਉਣ ਲਈ ਚਲੇ ਗਏ ਤਾਂ ...

ਪੂਰੀ ਖ਼ਬਰ »

ਹਾਸੇ, ਤ੍ਰਾਸਦੀ ਅਤੇ ਭਾਵਨਾਵਾਂ ਦਾ ਸੁਮੇਲ ਹੈ ਫ਼ਿਲਮ 'ਛੜਾ'

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਵਿਆਹ ਦੀ ਉਮਰ ਲੰਘ ਜਾਣ 'ਤੇ ਹਰ ਕੋਈ ਮਨ ਨੂੰ ਇਹ ਧਰਵਾਸ ਦਿੰਦਾ ਹੈ ਕਿ ਵਿਆਹ ਦਾ ਲੱਡੂ ਜਿਸ ਨੇ ਖਾਧਾ ਉਹ ਵੀ ਪਛਤਾਉਂਦਾ ਹੈ ਅਤੇ ਜਿਸ ਨੇ ਨਹੀਂ ਖਾਧਾ ਉਹ ਵੀ ਪਛਤਾਉਂਦਾ | ਛੜਾ ਵਿਅਕਤੀ ਇਸ ਨੂੰ ਜ਼ਿੰਦਗੀ ਦੇ ਝੰਜਟਾਂ ਤੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਲੋਕਾਂ ਨੂੰ ਭਗਤ ਕਬੀਰ ਜੈਅੰਤੀ ਦੀ ਵਧਾਈ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਬੀਰ ਜੈਅੰਤੀ ਮੌਕੇ ਸੂਬਾ ਵਾਸੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ 'ਭਗਤੀ ਲਹਿਰ' ਦੇ ਉਸਰੱਈਏ ਅਤੇ ਮਹਾਨ ਸੰਤ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ ਹੈ | ਆਪਣੇ ਸੰਦੇਸ਼ 'ਚ ਮੁੱਖ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਕਾਰਨ ਬਿਜਲੀ ਦੀ ਖ਼ਪਤ 2400 ਲੱਖ ਯੂਨਿਟ ਦੇ ਪਾਰ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)- ਇਕ ਪਾਸੇ ਰਾਜ ਅੰਦਰ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ ਦੂਜੇ ਪਾਸੇ ਮਾਨਸੂਨ ਦੀ ਦੇਰੀ ਹੋ ਰਹੀ ਹੈ | ਇਸ ਦਾ ਸਿੱਧਾ ਅਸਰ ਹੁਣ ਬਿਜਲੀ ਦੀ ਖਪਤ 'ਤੇ ਪਿਆ ਹੈ | ਇਸ ਵੇਲੇ ਬਿਜਲੀ ਦੀ ਖਪਤ ਦਾ ਅੰਕੜਾ 2400 ਲੱਖ ਯੂਨਿਟ ਨੂੰ ਪਾਰ ...

ਪੂਰੀ ਖ਼ਬਰ »

ਰਾਏਕੋਟ ਪੁਲਿਸ ਵਲੋਂ ਚੋਰੀ ਕੀਤੀ ਕਣਕ ਦੇ 2 ਟਰੱਕਾਂ ਸਮੇਤ 2 ਕਾਬੂ, ਮੁਕੱਦਮਾ ਦਰਜ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਐੱਸ.ਐੱਸ.ਪੀ ਜਗਰਾਓਾ ਵਰਿੰਦਰ ਸਿੰਘ ਬਰਾੜ ਵਲੋਂ ਜਾਰੀ ਹੁਕਮਾਂ ਅਨੁਸਾਰ ਇਲਾਕੇ ਭਰ 'ਚ ਚੋਰੀ ਦੀਆਂ ਘਟਨਾਵਾਂ ਨੂੰ ਨਕੇਲ ਪਾਉਣ ਸਬੰਧੀ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਡੀ.ਐੱਸ.ਪੀ ਰਾਏਕੋਟ ਗੁਰਮੀਤ ਸਿੰਘ ਦੇ ...

ਪੂਰੀ ਖ਼ਬਰ »

ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਸਵੇਰੇ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ...

ਪੂਰੀ ਖ਼ਬਰ »

ਸੰਤ ਬਾਬਾ ਜਰਨੈਲ ਸਿੰਘ ਧੱਤਲ ਦੀ 8ਵੀਂ ਬਰਸੀ 30 ਨੂੰ ਮਨਾਈ ਜਾਵੇਗੀ-ਬਾਬਾ ਅਵਤਾਰ ਸਿੰਘ

ਛੇਹਰਟਾ, 16 ਜੂਨ (ਸੁੱਖ ਵਡਾਲੀ)-ਗੁਰਦੁਆਰਾ ਬਾਬਾ ਮੱਲਹੈ ਸਾਹਿਬ ਪਿੰਡ ਧੱਤਲ, ਜ਼ਿਲ੍ਹਾ ਅੰਮਿ੍ਤਸਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਮੱਲਹੈ ਸਾਹਿਬ ਦਾ ਸਾਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚਣੀਆਂ ਸ਼ੁਰੂ-ਹਰਪ੍ਰੀਤ ਸਿੰਘ

ਟਾਂਡਾ ਉੜਮੁੜ, 16 ਜੂਨ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁ: ਟਾਹਲੀ ਸਾਹਿਬ ਮੂਨਕਾਂ ਵਿਖੇ ਮੀਰੀ-ਪੀਰੀ ਦੇ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਜਗਵੰਤ ਸਿੰਘ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ 'ਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਗੋ ਗਲੋਬਲ ਸੰਸਥਾ ਬਹੁਤ ਜਲਦ ਪੂਰਾ ਕਰ ਰਹੀ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਦੀਪਕ ...

ਪੂਰੀ ਖ਼ਬਰ »

ਪਾਕਿ ਦੀ ਵਿੱਤੀ ਸਥਿਤੀ ਹੋ ਸਕਦੀ ਹੈ ਬਦਤਰ

ਨਵੀਂ ਦਿੱਲੀ, 16 ਜੂਨ (ਏਜੰਸੀ)-ਪਾਕਿਸਤਾਨ ਅੱਤਵਾਦ ਫੰਡਿੰਗ ਅਤੇ ਹਵਾਲਾ ਿਖ਼ਲਾਫ਼ ਨਿਗਰਾਨੀ ਕਰਨ ਵਾਲੇ ਬਹੁਪੱਖੀ ਵਿੱਤੀ ਕਾਰਵਾਈ ਕਾਰਜਬਲ (ਐਫ਼. ਏ. ਟੀ. ਐਫ.) ਵਲੋਂ ਤੈਅ 27 ਬਿੰਦੂਆਂ 'ਚੋਂ 25 'ਤੇ ਕਾਰਵਾਈ ਪੂਰੀ ਕਰਨ 'ਚ ਅਸਫਲ ਰਿਹਾ | ਅੱਤਵਾਦੀ ਸੰਗਠਨਾਂ ...

ਪੂਰੀ ਖ਼ਬਰ »

ਬੋਪਾਰਾਏ ਖ਼ੁਰਦ ਵਿਖੇ ਰਾਈਸ ਮਿੱਲਜ਼ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 1 ਜ਼ਖ਼ਮੀ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੋਪਾਰਾਏ ਖੁਰਦ ਵਿਖੇ ਰਾਈਸ ਮਿੱਲ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਓਮ ਰਾਈਸ ਮਿੱਲਜ਼ ਪਿੰਡ ਬੋਪਾਰਾਏ ਖੁਰਦ ਵਿਖੇ ਸ਼ਾਮ 3 ਵਜੇ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਝਿੰਜੜੀ ਦੇ ਜੰਗਲਾਂ 'ਚ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੋਟੂ, ਥੱਪਲ ਅਤੇ ਝਿੰਜੜੀ ਦੇ ਨਾਲ ਲੱਗਦੇ ਜੰਗਲ ਨੂੰ ਬੀਤੀ ਸ਼ਾਮ ਤੋਂ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦੀ ਕੀਮਤ ਦੇ ਬੂਟੇ ਸੜ੍ਹ ਕੇ ਸਵਾਹ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਬੰਗਾਲ 'ਚ ਇਕ ਹੋਰ ਤਿ੍ਣਮੂਲ ਆਗੂ ਦੀ ਹੱਤਿਆ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)-ਹੁਗਲੀ ਜ਼ਿਲ੍ਹੇ ਦੇ ਖਾਨਾਕੁਲ ਵਿਖੇ ਤਿ੍ਣਮੂਲ ਕਾਂਗਰਸ ਆਗੂ ਮਨੋਰੰਜਨ ਪਾਤਰ (60) ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ | ਸਨਿਚਰਵਾਰ ਸ਼ਾਮ ਖਾਨਾਕੁਲ ਦੋ ਨੰਬਰ ਪੰਚਾਇਤ ਸੰਮਤੀ ਦੇ ਮੈਂਬਰ ਪਾਤਰ ਜਦੋਂ ਦਫ਼ਤਰ 'ਚ ਬੈਠੇ ...

ਪੂਰੀ ਖ਼ਬਰ »

ਮûਰਾ 'ਚ ਭਿਆਨਕ ਸੜਕ ਹਾਦਸਾ, 8 ਦੀ ਮੌਤ

ਮûਰਾ, 16 ਜੂਨ (ਏਜੰਸੀ)-ਉੱਤਰ ਪ੍ਰਦੇਸ਼ ਦੇ ਮûਰਾ 'ਚ ਯਮੁਨਾ ਐਕਸਪ੍ਰੈਸਵੇ 'ਤੇ ਇਕ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿਚ ਇਕ ਹੀ ਪਰਿਵਾਰ ਦੇ 8 ਲੋਕਾਂ ਦੀ ਮੌਤ ਹੋ ਗਈ | ਐੱਸ.ਪੀ. ਦਿਹਾਤੀ ਆਦਿਤਿਆ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਇਹ ਦੁਰਘਟਨਾ ਬਲਦੇਵ ਥਾਣਾ ਖੇਤਰ ਦੇ ਅਧੀਨ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ

ਚੰਡੀਗੜ੍ਹ, 16 ਜੂਨ (ਏਜੰਸੀ)-ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਅੱਜ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਜਿਥੇ ਦੋਹਾਂ ਸੂਬਿਆਂ ਅਤੇ ਉਨ੍ਹਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ ਪਿਛਲੇ ਕਈ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ 42-45 ...

ਪੂਰੀ ਖ਼ਬਰ »

ਬੰਗਾਲ 'ਚ 6ਵੇਂ ਦਿਨ ਵੀ ਜਾਰੀ ਰਹੀ ਡਾਕਟਰਾਂ ਦੀ ਹੜਤਾਲ

ਕੋਲਕਾਤਾ, 16 ਜੂਨ (ਰਣਜੀਤ ਸਿੰਘ ਲੁਧਿਆਣਵੀ)-ਜੂਨੀਅਰ ਡਾਕਟਰਾਂ ਦੀ ਹੜਤਾਲ ਅੱਜ 6ਵੇਂ ਦਿਨ ਵੀ ਜਾਰੀ ਰਹੀ, ਜਿਸ ਕਾਰਨ ਸੂਬੇ ਦੇ ਸਾਰੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲਾਂ 'ਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਅਤੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਪਾਕਿ ਦੀ ਵਿੱਤੀ ਸਥਿਤੀ ਹੋ ਸਕਦੀ ਹੈ ਬਦਤਰ

ਨਵੀਂ ਦਿੱਲੀ, 16 ਜੂਨ (ਏਜੰਸੀ)-ਪਾਕਿਸਤਾਨ ਅੱਤਵਾਦ ਫੰਡਿੰਗ ਅਤੇ ਹਵਾਲਾ ਿਖ਼ਲਾਫ਼ ਨਿਗਰਾਨੀ ਕਰਨ ਵਾਲੇ ਬਹੁਪੱਖੀ ਵਿੱਤੀ ਕਾਰਵਾਈ ਕਾਰਜਬਲ (ਐਫ਼. ਏ. ਟੀ. ਐਫ.) ਵਲੋਂ ਤੈਅ 27 ਬਿੰਦੂਆਂ 'ਚੋਂ 25 'ਤੇ ਕਾਰਵਾਈ ਪੂਰੀ ਕਰਨ 'ਚ ਅਸਫਲ ਰਿਹਾ | ਅੱਤਵਾਦੀ ਸੰਗਠਨਾਂ ...

ਪੂਰੀ ਖ਼ਬਰ »

ਸਵਿਸ ਬੈਂਕ ਖਾਤਾਧਾਰਕਾਂ 'ਤੇ ਕੱਸਿਆ ਸ਼ਿਕੰਜਾ, ਕਰੀਬ 50 ਭਾਰਤੀਆਂ ਦੇ ਖਾਤਿਆਂ ਦੀ ਜਾਣਕਾਰੀ ਕੀਤੀ ਜਾਵੇਗੀ ਸਾਂਝੀ

ਬੇਰਨੇ/ਨਵੀਂ ਦਿੱਲੀ, 16 ਜੂਨ (ਏਜੰਸੀ)- ਸਵਿਟਜ਼ਰਲੈਂਡ ਦੀਆਂ ਬੈਂਕਾਂ 'ਚ ਅਣਐਲਾਨੇ ਖ਼ਾਤੇ ਰੱਖਣ ਵਾਲੇ ਭਾਰਤੀਆਂ ਿਖ਼ਲਾਫ਼ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ | ਇਸ ਸਿਲਸਿਲੇ 'ਚ ਸਵਿਟਜਰਲੈਂਡ ਪ੍ਰਸ਼ਾਸਨ ਵਲੋਂ ਕਰੀਬ 50 ...

ਪੂਰੀ ਖ਼ਬਰ »

ਕੈਲਾਸ਼ ਮਾਨਸਰੋਵਰ ਯਾਤਰਾ ਲਈ 31 ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ

ਗੰਗਟੋਕ, 16 ਜੂਨ (ਏਜੰਸੀ)-ਕੈਲਾਸ਼ ਮਾਨਸਰੋਵਰ ਯਾਤਰਾ ਲਈ 31 ਸ਼ਰਧਾਲੂਆਂ ਦਾ ਪਹਿਲਾ ਜਥਾ ਐਤਵਾਰ ਨੂੰ ਸਿੱਕਮ ਦੇ ਨਾûਲਾ ਦੱਰੇ ਤੋਂ ਰਵਾਨਾ ਹੋ ਗਿਆ | ਸੈਰ ਸਪਾਟਾ ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇ. ਜਯਾਕੁਮਾਰ ਨੇ ਨਾûਲਾ ਦੱਰੇ ਤੋਂ ਯਾਤਰੀਆਂ ...

ਪੂਰੀ ਖ਼ਬਰ »

ਕਾਂਗਰਸ ਲੋਕ ਸਭਾ ਲਈ ਅਜੇ ਨਹੀਂ ਚੁਣ ਸਕੀ ਆਪਣਾ ਨੇਤਾ

ਨਵੀਂ ਦਿੱਲੀ, 16 ਜੂਨ (ਏਜੰਸੀ)-ਕਾਂਗਰਸ ਨੇ ਹਾਲੇ ਤੱਕ ਇਹ ਫ਼ੈਸਲਾ ਨਹੀਂ ਕੀਤਾ ਹੈ ਕਿ ਲੋਕ ਸਭਾ 'ਚ ਪਾਰਟੀ ਦਾ ਨੇਤਾ ਕਿਸ ਨੂੰ ਨਿਯੁਕਤ ਕੀਤਾ ਜਾਵੇ | ਇਹ ਮੁੱਦਾ ਹੁਣ ਤੱਕ ਪਾਰਟੀ ਦੇ ਅਗਵਾਈਕਾਰਾਂ ਕੋਲ ਲੰਬਿਤ ਹੈ | ਸੰਸਦ ਦਾ ਇਜਲਾਸ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ | ...

ਪੂਰੀ ਖ਼ਬਰ »

ਕਸ਼ਮੀਰੀ ਵੱਖਵਾਦੀ ਨੇਤਾਵਾਂ ਨੇ ਵਿਦੇਸ਼ਾਂ ਤੋਂ ਲਏ ਚੰਦੇ ਨੂੰ ਨਿੱਜੀ ਲਾਭ ਲਈ ਵਰਤਿਆ-ਐਨ.ਆਈ.ਏ.

ਨਵੀਂ ਦਿੱਲੀ, 16 ਜੂਨ (ਏਜੰਸੀ)- ਜੰਮੂ-ਕਸ਼ਮੀਰ 'ਚ ਅੱਤਵਾਦੀ ਫੰਡਿੰਗ ਮਾਮਲੇ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਆਪਣੀ ਜਾਂਚ ਦੌਰਾਨ ਖੁਲਾਸਾ ਕੀਤਾ ਹੈ ਕਿ ਕਸ਼ਮੀਰੀ ਕੱਟੜਪੰਥੀ ਵੱਖਵਾਦੀ ਨੇਤਾਵਾਂ ਨੇ ਵਿਦੇਸ਼ਾਂ ਤੋਂ ਮਿਲੇ ਚੰਦੇ ਨੂੰ ਆਪਣੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX