ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  11 minutes ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  27 minutes ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  35 minutes ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  45 minutes ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  55 minutes ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 1 hour ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 1 hour ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 3 hours ago
ਸੰਗਰੂਰ, 18 ਜੁਲਾਈ (ਧੀਰਜ ਪਸ਼ੋਰੀਆ) - ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਸੰਗਰੂਰ ਨੇ ਇਕ ਸੜਕ ਹਾਦਸੇ ਵਿਚ ਹੋਈ ਮੌਤ ਦੇ ਸਬੰਧ ਵਿਚ ਕਾਰ ਚਾਲਕ, ਕਾਰ ਮਾਲਕ ਤੇ ਬੀਮਾ ਕੰਪਨੀ ਹੁਕਮ ਦਿੱਤਾ ਹੈ ਕਿ ਮ੍ਰਿਤਕ ਦੇ ਵਾਰਸਾਂ ਨੂੰ 17.53 ਲੱਖ ਰੁਪਏ ਦਾ ਮੁਆਵਜ਼ਾ...
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 3 hours ago
ਲਾਹੌਰ, 18 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅੱਬਾਸੀ ਨੂੰ 12 ਮੈਂਬਰੀ ਕੌਮੀ ਜਵਾਬਦੇਹੀ ਬਿਉਰੋ (ਐਨ.ਏ.ਬੀ) ਦੀ ਟੀਮ ਵੱਲੋਂ ਐਲ.ਐਨ.ਜੀ. ਦਰਾਮਦ ਕੰਟਰੈਕਟ ਮਾਮਲੇ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ...
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 3 hours ago
ਬਿਆਸ, 18 ਜੁਲਾਈ (ਅ.ਬ) - ਬਿਆਸ ਦੇ ਪਿੰਡ ਕਾਮੋਕੇ ਦੇ ਸਾਬਕਾ ਸਰਪੰਚ ਦੀ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਮਨਮੋਹਨ ਸਿੰਘ ਵਜੋਂ ਹੋਈ। ਇਹ ਵਾਰਦਾਤ...
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 4 hours ago
ਲੋਪੋਕੇ,18 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਚੁਗਾਵਾ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਆਗੂ ਬਾਬਾ ਰਾਜਨ ਸਿੰਘ ਦੀ ਗੱਡੀ ਉੱਪਰ ਕੁੱਝ ਲੋਕਾ ਵੱਲੋਂ ਗੋਲੀਆਂ ਚਲਾਕੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਅੱਜ 4 ਦਿਨ ਬੀਤ...
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 4 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 4 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 4 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 4 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 5 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 5 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 6 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 6 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 6 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 6 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 6 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 7 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 7 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 7 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 7 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 7 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 8 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 8 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 8 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 8 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 9 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 9 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 9 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 10 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 10 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 9 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 11 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  about 1 hour ago
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  about 1 hour ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  about 1 hour ago
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  5 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਮੋਗਾ

ਲੰਗੇਆਣਾ ਪੁਰਾਣਾ ਦੀ ਦਲਿਤ ਬਸਤੀ ਦੀ ਬਿਜਲੀ ਸਪਲਾਈ ਕਰੀਬ ਹਫ਼ਤੇ ਤੋਂ ਗੁੱਲ

ਨੱਥੂਵਾਲਾ ਗਰਬੀ, 16 ਜੂਨ (ਸਾਧੂ ਰਾਮ ਲੰਗੇਆਣਾ)-ਪਿੰਡ ਲੰਗੇਆਣਾ ਪੁਰਾਣਾ ਦੀ ਜਿੱਥੇ 24 ਘੰਟੇ ਘਰੇਲੂ ਸ਼ਹਿਰੀ ਸਪਲਾਈ ਬੰਦ ਹੋਈ ਨੂੰ ਅੱਜ ਇਕ ਹਫ਼ਤਾ ਬੀਤ ਗਿਆ ਹੈ ਉੱਥੇ ਅੱਜ ਬਿਜਲੀ ਦੀਆਂ ਤਾਰਾਂ ਠੀਕ ਕਰਦੇ ਸਮੇਂ ਇਕ ਪ੍ਰਾਈਵੇਟ ਬਿਜਲੀ ਮੁਲਾਜ਼ਮ ਦੀ ਖੰਭੇ ਤੋਂ ਡਿਗ ਕੇ ਇਕ ਲੱਤ ਟੁੱਟ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਮੌਕੇ ਉਕਤ ਪਿੰਡ ਦੀ ਜੀਤਾ ਸਿੰਘ ਬਸਤੀ ਦੇ ਵਸਨੀਕ ਸਾਬਕਾ ਪੰਚ ਠਾਣਾ ਸਿੰਘ, ਸਾਬਕਾ ਪੰਚ ਚਰਨ ਸਿੰਘ, ਸਾਬਕਾ ਪੰਚ ਬਿੱਕਰ ਸਿੰਘ ਤੇ ਬਾਕੀ ਦਲਿਤ ਵਰਗ ਨਾਲ ਸਬੰਧਿਤ ਲੋਕਾਂ ਨੇ ਆਪਣਾ ਦੁਖੜਾ ਸੁਣਾਉਂਦਿਆਂ ਦੱਸਿਆ ਕਿ ਉਨ੍ਹਾਂ ਦੀ ਬਸਤੀ ਦੀ ਬਿਜਲੀ ਸਪਲਾਈ 12 ਜੂਨ ਨੂੰ ਆਏ ਤੇਜ਼ ਰਫ਼ਤਾਰ ਤੂਫ਼ਾਨ ਕਾਰਨ ਖ਼ਰਾਬ ਹੋ ਗਈ ਸੀ ਜੋ ਅੱਜ ਕਰੀਬ ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਬਿਜਲੀ ਵਿਭਾਗ ਨੇ ਅਜੇ ਤੱਕ ਚਾਲੂ ਨਹੀਂ ਕੀਤੀ ਤੇ ਲੋਕ ਪਾਣੀ ਪੱਖੋਂ ਪਿਆਸੇ ਹੋਏ ਆਸੇ-ਪਾਸੇ ਤੋਂ ਪਾਣੀ ਲਿਆ ਕੇ ਡੰਗ ਟਪਾ ਰਹੇ ਹਨ ਤੇ ਉਨ੍ਹਾਂ ਦੇ ਪਸ਼ੂ ਵੀ ਪਾਣੀ ਤੋਂ ਬਿਨਾਂ ਬਿਮਾਰ ਹੋ ਰਹੇ ਹਨ | ਗਰਮੀ ਦੇ ਪ੍ਰਕੋਪ ਦਾ ਤੇ ਘੁੱਪ ਹਨੇਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬਿਜਲੀ ਵਿਭਾਗ ਨੂੰ ਵਾਰ-ਵਾਰ ਅਰਜ਼ ਕਰਨ ਦੇ ਬਾਵਜੂਦ ਵੀ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਸਬੰਧਿਤ ਬਿਜਲੀ ਕਰਮਚਾਰੀ ਗ਼ਰੀਬ ਲੋਕਾਂ ਦੀ ਘਰੇਲੂ ਸਪਲਾਈ ਠੀਕ ਕਰਨ ਦੀ ਬਜਾਏ ਖੇਤੀ ਸੈਕਟਰ ਦੀ ਸਪਲਾਈ ਠੀਕ ਕਰਨ ਨੂੰ ਪਹਿਲ ਦੇ ਰਹੇ ਹਨ | ਅੱਜ ਬਿਜਲੀ ਵਿਭਾਗ ਦੇ ਸਬੰਧਿਤ ਕਰਮਚਾਰੀਆਂ ਵਲੋਂ ਇਕ ਪ੍ਰਾਈਵੇਟ ਬਿਜਲੀ ਮੁਲਾਜ਼ਮ ਭੋਲਾ ਸਿੰਘ ਨੂੰ ਸਪਲਾਈ ਠੀਕ ਕਰਨ ਲਈਾ ਭੇਜਿਆ ਗਿਆ ਸੀ ਪਰ ਇਹ ਮੁਲਾਜ਼ਮ ਅੱਜ ਉਸ ਸਮੇਂ ਖੰਭੇ ਤੋਂ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਦੋਂ ਉਹ ਧਰਤੀ ਤੋਂ 20 ਫੁੱਟ ਉਚਾਈ ਤੇ ਇਕ ਖੰਭੇ 'ਤੇ ਬੈਠ ਕੇ ਤਾਰਾਂ ਕੱਸ ਰਿਹਾ ਸੀ ਪਰੰਤੂ ਅਚਾਨਕ ਤਾਰ ਟੁੱਟ ਗਈ ਜਿਸ ਕਾਰਨ ਬਿਜਲੀ ਮੁਲਾਜ਼ਮ ਭੋਲਾ ਸਿੰਘ ਧਰਤੀ 'ਤੇ ਡਿਗ ਕੇ ਗੰਭੀਰ ਰੂਪ ਵਿਚ ਫੱਟੜ ਹੋ ਗਿਆ ਹੈ ਤੇ ਉਸ ਦੀ ਇਕ ਲੱਤ ਟੁੱਟ ਗਈ | ਉਕਤ ਜ਼ਖ਼ਮੀ ਭੋਲਾ ਸਿੰਘ ਨੂੰ 108 ਐਾਬੂਲੈਂਸ ਦੇ ਪਾਈਲਟ ਗੁਰਤਰਨ ਸਿੰਘ ਤੇ ਫਾਰਮਾਸਿਸਟ ਅੰਗਰੇਜ਼ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਸਿਵਲ ਹਸਪਤਾਲ ਬਾਘਾ ਪੁਰਾਣਾ ਵਿਖੇ ਲਿਜਾਇਆ ਗਿਆ |

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ ਅਤੇ ਫਾਇਰਿੰਗ 'ਚ ਇਕ ਜ਼ਖ਼ਮੀ

ਬਾਘਾ ਪੁਰਾਣਾ, 16 ਜੂਨ (ਬਲਰਾਜ ਸਿੰਗਲਾ)-ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ ਅਤੇ ਫਾਇਰਿੰਗ ਵਿਚ ਇਕ ਮੈਂਬਰ ਪੰਚਾਇਤ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਫੱਟੜ ਹੋਏ ਪੰਚ ਜਸਪਾਲ ਸਿੰਘ ਪੁੱਤਰ ਦੁੱਲਾ ਸਿੰਘ ਵਾਸੀ ਜੀਤਾ ਸਿੰਘ ਵਾਲਾ ਗੁਰੂ ਗੋਬਿੰਦ ਸਿੰਘ ਮੈਡੀਕਲ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

ਮੋਗਾ, 16 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਟਰੱਸਟ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ 18 ਜੂਨ ਮੰਗਲਵਾਰ ਨੂੰ ਸਵੇਰੇ 8 ਵਜੇ ਤੋਂ 10 ਵਜੇ ਤੱਕ ਮਨਾਇਆ ...

ਪੂਰੀ ਖ਼ਬਰ »

ਪਿੰਡ ਖਾਈ 'ਚ ਗੁਰਮਤਿ ਕਲਾਸ ਲਗਵਾਉਣ ਵਾਲੇ ਬੱਚੇ ਸਨਮਾਨਿਤ

ਸਮਾਧ ਭਾਈ, 16 ਜੂਨ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਖਾਈ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਖਾਈ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਖਾਈ ਵਿਖੇ ਪਿੰਡ ਦੇ 40 ਦੇ ਕਰੀਬ ਗੁਰਮਤਿ ਕਲਾਸ ਵਾਲੇ ਬੱਚਿਆਂ ਨੂੰ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 35 ਲੱਖ 10 ਹਜ਼ਾਰ ਦੀ ਕੀਤੀ ਧੋਖਾਧੜੀ

ਬਾਘਾ ਪੁਰਾਣਾ, 16 ਜੂਨ (ਬਲਰਾਜ ਸਿੰਗਲਾ)-ਵਿਆਹ ਕਰਵਾ ਕੇ ਵਿਦੇਸ਼ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ 35 ਲੱਖ 10 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਸਬੰਧ ਵਿਚ ਪਤੀ ਦੀ ਸ਼ਿਕਾਇਤ 'ਤੇ ਪਤਨੀ ਸਮੇਤ ਤਿੰਨ ਜਾਣਿਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਪੁਲਿਸ ਥਾਣਾ ਬਾਘਾ ...

ਪੂਰੀ ਖ਼ਬਰ »

ਜ਼ੈੱਨ ਗੱਡੀ ਤੇ ਪੰਜਾਹ ਬੋਤਲਾਂ ਸ਼ਰਾਬ ਬਰਾਮਦ

ਮੋਗਾ, 16 ਜੂਨ (ਸ਼ਿੰਦਰ ਸਿੰਘ ਭੁਪਾਲ)-ਥਾਣਾ ਸਿਟੀ ਸਾਊਥ ਮੋਗਾ ਤੇ ਥਾਣਾ ਧਰਮਕੋਟ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵਲੋਂ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਤੋਂ ਪ੍ਰਾਪਤ ਸੂਚਨਾ ਦੇ ਆਧਾਰ 'ਤੇ 50 ਬੋਤਲਾਂ ਸ਼ਰਾਬ ਤੇ ਇਕ ਜੈੱਨ ਗੱਡੀ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਖ਼ਾਲਸਾ ਸੇਵਾ ਸੁਸਾਇਟੀ ਮੋਗਾ ਵਲੋਂ ਬੂਟੇ ਤਕਸੀਮ

ਮੋਗਾ, 16 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਨਾਮਦੇਵ ਭਵਨ ਮੋਗਾ ਵਿਖੇ ਖ਼ਾਲਸਾ ਸੇਵਾ ਸੁਸਾਇਟੀ ਮੋਗਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਤੀਸਰੀ ਵਾਰ ਬੂਟੇ ਵੰਡੇ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਸਰਬੱਤ ਦੇ ਭਲੇ ਲਈ ਅਰਦਾਸ ...

ਪੂਰੀ ਖ਼ਬਰ »

ਮਾੜੀ ਬਿਜਲੀ ਸਪਲਾਈ ਿਖ਼ਲਾਫ਼ ਕਿਸਾਨਾਂ-ਮਜ਼ਦੂਰਾਂ ਵਲੋਂ ਰੋਸ ਧਰਨਾ ਭਲਕੇ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 16 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਹਲਕੇ ਦੇ ਪਿੰਡ ਹਿੰਮਤਪੁਰਾ ਦੀ ਬੱਸ ਸਟੈਂਡ ਨਜ਼ਦੀਕ ਬਸਤੀ ਦੇ ਲੋਕਾਂ ਵਲੋਂ ਬਿਜਲੀ ਦੀ ਘੱਟ ਵੋਲਟੇਜ ਦੇ ਮੁੱਦੇ 'ਤੇ 18 ਜੂਨ ਦਿਨ ਮੰਗਲਵਾਰ ਨੰੂ ਐਸ. ਡੀ. 1 ਪੰਜਾਬ ਪਾਵਰ ...

ਪੂਰੀ ਖ਼ਬਰ »

ਰੇਲਵੇ ਲਾਈਨ ਦੀ ਮੰਗ ਪੂਰੀ ਹੋਈ ਹੈ ਤੇ ਜਲਦੀ ਚਾਲੂ ਕਰਵਾਵਾਂਗੇ-ਕੱਕੜ

ਬਾਘਾ ਪੁਰਾਣਾ, 16 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਸ਼ਹਿਰ ਦੀ ਆਬਾਦੀ ਦਿਨੋਂ-ਦਿਨ ਵਧ ਰਹੀ ਹੈ ਤੇ ਇਸ ਹਲਕੇ ਨਾਲ 70 ਤੋਂ ਵੱਧ ਪਿੰਡਾਂ ਦਾ ਸਬੰਧ ਹੈ ਪਰ ਬੱਸਾਂ ਦੀ ਬੇਹੱਦ ਘਾਟ ਹੋਣ ਕਰ ਕੇ ਮੋਗਾ ਤੋਂ ਕੋਟਕਪੂਰਾ ਸੜਕ 'ਤੇ ਸਵਾਰੀਆਂ ਬੱਸਾਂ ਦੀਆਂ ਛੱਤਾਂ ਉੱਪਰ ਬੈਠ ...

ਪੂਰੀ ਖ਼ਬਰ »

ਪ੍ਰੇਮ ਕੁਮਾਰ ਘਈ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਮਜਿਸਟਿਕ ਰਿਜ਼ੋਰਟਸ ਦੇ ਮਾਲਕ ਅਤੇ ਉੱਘੇ ਬਿਜਨੈੱਸਮੈਨ ਦਿਨੇਸ਼ ਘਈ (ਹੈਪੀ) ਤੇ ਪ੍ਰਜੇਸ਼ ਘਈ (ਜੋਗੀ) ਦੇ ਪੂਜਨੀਕ ਪਿਤਾ ਪ੍ਰੇਮ ਕੁਮਾਰ ਘਈ ਉੱਘੇ ਸਮਾਜ ਸੇਵੀ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿਤ ਅੱਜ ...

ਪੂਰੀ ਖ਼ਬਰ »

ਗੁਰੂ ਨਾਨਕ ਮੋਦੀਖਾਨਾ ਵਿਖੇ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ

ਮੋਗਾ, 16 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਮੋਟਰ ਰਿਪੇਅਰਿੰਗ ਮਿੰਦੀ ਮੋਟਰਜ਼ ਜੀ.ਟੀ.ਰੋਡ ਮੋਗਾ ਵਿਖੇ ਗੁਰੁ ਨਾਨਕ ਮੋਦੀਖਾਨਾ ਵਲੋਂ ਮੁੱਖ ਸੇਵਾਦਾਰ ਮਨਜੀਤ ਸਿੰਘ ਮਿੰਦੀ ਦੀ ਅਗਵਾਈ ਹੇਠ ਦਾਨੀ ਸੱਜਣਾ ਦੇ ਸਹਿਯੋਗ ਨਾਲ 178ਵਾਂ ਮੁਫ਼ਤ ਰਾਸ਼ਨ ਵੰਡ ਸਮਾਗਮ ...

ਪੂਰੀ ਖ਼ਬਰ »

ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਨੇ ਕੈਂਸਰ ਪੀੜਤ ਔਰਤ ਦੀ ਮਾਲੀ ਮਦਦ

ਮੋਗਾ, 16 ਜੂਨ (ਸ਼ਿੰਦਰ ਸਿੰਘ ਭੁਪਾਲ)-ਸਵਰਗਵਾਸੀ ਡਾ. ਰਵਿੰਦਰ ਸਿੰਘ ਗਾਬੜੀਆ ਵਲੋਂ 2007 ਵਿਚ ਸ਼ੁਰੂ ਕੀਤੀ ਐਾਟੀ ਕੈਂਸਰ ਐਾਡ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਦੀ ਜ਼ਰੂਰੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਗਾਬੜੀਆ ਕਲੀਨਿਕ ਅੰਮਿ੍ਤਸਰ ਰੋਡ ਮੋਗਾ ਵਿਖੇ ਅਜੀਤ ਸਿੰਘ ...

ਪੂਰੀ ਖ਼ਬਰ »

ਭੱਠਿਆਂ, ਸ਼ੈਲਰਾਂ 'ਤੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਈਆਂ

ਕੋਟ ਈਸੇ ਖਾਂ, 16 ਜੂਨ (ਨਿਰਮਲ ਸਿੰਘ ਕਾਲੜਾ)-ਮਾਈਗ੍ਰੇਟਰੀ ਪਲਸ ਪੋਲੀਓ ਦੇ ਪਹਿਲੇ ਦਿਨ ਸਫਲਤਾ ਪੂਰਵਕ ਪ੍ਰਵਾਸੀ ਮਜ਼ਦੂਰਾਂ ਦੇ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਮਿਥੇ ਟੀਚੇ ਨੂੰ ਸਰ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਸ ਲਈ ਕੁੱਲ 9 ਟੀਮਾਂ ...

ਪੂਰੀ ਖ਼ਬਰ »

ਬੀ.ਪੀ.ਈ.ਓ. ਨੂੰ ਦਿੱਤਾ ਮੰਗ ਪੱਤਰ

ਕੋਟ ਈਸੇ ਖਾਂ, 16 ਜੂਨ (ਨਿਰਮਲ ਸਿੰਘ ਕਾਲੜਾ)-ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਬੀ.ਐੱਡ ਫ਼ਰੰਟ ਇਕਾਈ ਮੋਗਾ-2 ਵਲੋਂ ਬੀ.ਪੀ.ਈ.ਓ. ਮੋਗਾ-2 ਹਰਜਿੰਦਰ ਕੌਰ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਐਨ.ਪੀ.ਐਸ. ਦੇ ਮਿਸਿੰਗ ਕਰੈਡਟ ਤੇ ਡੀ.ਏ. ਏਰੀਅਰ ਦੇ ਬਕਾਏ ਸਬੰਧੀ ਮੰਗ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਨੂੰ ਕਬਰਸਤਾਨ ਲਈ ਜਗ੍ਹਾ ਮਿਲੀ

ਕੋਟ ਈਸੇ ਖਾਂ, 16 ਜੂਨ (ਗੁਰਮੀਤ ਸਿੰਘ ਖ਼ਾਲਸਾ)-ਨੇੜਲੇ ਪਿੰਡ ਨਸੀਰਪੁਰ ਜਾਨੀਆ ਦੇ ਰਕਬੇ ਅਧੀਨ ਆਉਂਦੇ ਮਸੀਹ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਧਰਮ ਅਨੁਸਾਰ ਮੁਰਦਿਆਂ ਨੂੰ ਦਫ਼ਨਾਉਣ ਲਈ ਕੋਈ ਪੱਕੀ ਜਗ੍ਹਾ ਨਾ ਹੋਣ ਕਰ ਕੇ ਲਗਾਤਾਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਲਈ ਪਾਈ ਪਾਈਪ ਲਾਈਨ

ਸਮਾਧ ਭਾਈ, 16 ਜੂਨ (ਗੁਰਮੀਤ ਸਿੰਘ ਮਾਣੂੰਕੇ)-ਗ੍ਰਾਮ ਪੰਚਾਇਤ ਮਾਣੂੰਕੇ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਪਾਇਪ ਲਾਈਨ ਪਾਈ ਗਈ | ਇਸ ਸਮੇਂ ਪ੍ਰਧਾਨ ਹਰਫੂਲ ਸਿੰਘ ਨੇ ਦੱਸਿਆ ਕਿ ਭੱਠਾ ਬਸਤੀ ਦੇ ਨਜ਼ਦੀਕ ਸਥਿਤ ਚਾਰ ਬਸਤੀਆਂ ਦੇ ਲੋਕਾਂ ਦੀ ਗੰਦੇ ਪਾਣੀ ਦੇ ਨਿਕਾਸ ਦੀ ...

ਪੂਰੀ ਖ਼ਬਰ »

ਭਾਰਤੀਆ ਸਟੇਟ ਬੈਂਕ ਨੇ ਪਾਰਕ 'ਚ ਲਗਾਏ ਬੂਟੇ

ਸਮਾਧ ਭਾਈ, 16 ਜੂਨ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀਆ ਸਟੇਟ ਬੈਂਕ ਦੀ ਬਰਾਂਚ ਸਮਾਧ ਭਾਈ ਨੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਦੇ ਮਨੋਰਥ ਤਹਿਤ ਪਿੰਡ ਸਮਾਧ ਭਾਈ ਦੇ ਗੁਰੂ ਨਾਨਕ ਨੇਚਰ ਪਾਰਕ 'ਚ ਬੂਟੇ ਲਗਾਏ | ਇਸ ਮੌਕੇ ਬਰਾਂਚ ਮੈਨੇਜਰ ਬਖਸ਼ੀਸ ਸਿੰਘ ਨੇ ਪਾਰਕ ...

ਪੂਰੀ ਖ਼ਬਰ »

ਲੜਕੀਆਂ ਨੂੰ ਆਤਮ-ਨਿਰਭਰ ਬਣਾਉਣਾ ਸਮੇਂ ਦੀ ਮੁੱਖ ਲੋੜ-ਡਾ. ਦੀਪਕ ਕੋਛੜ

ਮੋਗਾ, 16 ਜੂਨ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ਸੇਵੀ ਸੰਸਥਾ ਭਾਰਤੀ ਜਾਗਿ੍ਤੀ ਮੰਚ ਰਜਿ. ਪੰਜਾਬ ਮੋਗਾ ਵਲੋਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਜਾਗਿ੍ਤੀ ਭਵਨ ਕੋਟਕਪੂਰਾ ਰੋਡ ਮੋਗਾ ਵਿਖੇ ਕਈ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ ਜਿਸ ਵਿਚ ਬੈਗ ਬਣਾਉਣ, ...

ਪੂਰੀ ਖ਼ਬਰ »

ਰੁਬੇਲ ਸਿੰਘ ਸਿੱਧੂ ਸਾਬਕਾ ਸਰਪੰਚ ਇੱਜ਼ਤ ਵਾਲਾ ਨਮਿਤ ਸ਼ਰਧਾਂਜਲੀ ਸਮਾਰੋਹ

ਧਰਮਕੋਟ, 16 ਜੂਨ (ਪਰਮਜੀਤ ਸਿੰਘ)-ਹਲਕਾ ਧਰਮਕੋਟ ਦੇ ਨਾਮਵਰ ਪਰਿਵਾਰਾਂ ਵਿਚੋਂ ਜਾਣੇ ਜਾਂਦੇ ਸੁਰਜਨ ਸਿੰਘ ਸਿੱਧੂ ਸਾਬਕਾ ਪ੍ਰਧਾਨ ਬਲਾਕ ਕਾਂਗਰਸ, ਬਲਕਾਰ ਸਿੰਘ ਸਿੱਧੂ ਸਾਬਕਾ ਸੰਮਤੀ ਮੈਂਬਰ, ਚਤਰ ਸਿੰਘ ਸਿੱਧੂ ਇੱਜ਼ਤ ਵਾਲਾ ਦੇ ਪਿਤਾ ਰੁਬੇਲ ਸਿੰਘ ਜੋ ਕਿ ਬੀਤੇ ...

ਪੂਰੀ ਖ਼ਬਰ »

ਅੱਜ ਵੀ ਬੱਠਲਾਂ ਨਾਲ ਮਿੱਟੀ ਪੁੱਟਣਾ ਲਗਾਉਂਦਾ ਹੈ ਤਰੱਕੀ ਦੇ ਦਾਅਵਿਆਂ 'ਤੇ ਸਵਾਲੀਆਂ ਚਿੰਨ੍ਹ

ਨਿਹਾਲ ਸਿੰਘ ਵਾਲਾ, 16 ਜੂਨ (ਪਲਵਿੰਦਰ ਸਿੰਘ ਟਿਵਾਣਾ)-ਖੇਤਰ ਮਾਲਵਾ ਖ਼ਾਸਕਰ ਮੋਗਾ ਜ਼ਿਲੇ੍ਹ ਦੇ ਹਲਕਾ ਨਿਹਾਲ ਸਿੰਘ ਵਾਲਾ ਅੰਦਰ ਪਿਛਲੇ ਇਕ ਸਾਲ ਤੋਂ ਇਕ ਧਾਰਮਿਕ ਸੰਸਥਾ ਵਲੋਂ ਬਿਨਾਂ ਮਨਜ਼ੂਰੀ ਦੇ ਸੈਂਕੜੇ ਖੂਹ ਪੁੱਟੇ ਜਾਣ ਤੋਂ ਬਾਅਦ ਵੀ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਸਪਰਿ ੰਗ ਫ਼ੀਲਡ ਸਕੂਲ ਵਿਖੇ ਸਮਰ ਕੈਂਪ ਲਾਇਆ

ਬਾਘਾ ਪੁਰਾਣਾ, 16 ਜੂਨ (ਬਲਰਾਜ ਸਿੰਗਲਾ)-ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ 1 ਜੂਨ ਤੋਂ ਚੱਲ ਰਿਹਾ ਸਮਰ ਕੈਂਪ ਸੰਪੰਨ | ਇਸ ਕੈਂਪ ਵਿਚ ਫੱੁਟਬਾਲ, ਵਾਲੀਬਾਲ, ਕ੍ਰਿਕਟ, ਬਾਸਕਟ ਬਾਲ ਆਦਿ ਖੇਡਾਂ ਵਿਚ ਬੱਚਿਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਝਾਂਸੇ ਨਾਲ ਅੱਠ ਲੱਖ ਰੁਪਏ ਦੀ ਠੱਗੀ ਮਾਰੀ

ਮੋਗਾ, 16 ਜੂਨ (ਸ਼ਿੰਦਰ ਸਿੰਘ ਭੁਪਾਲ)-ਦਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਹੇਸ਼ਰੀ ਜ਼ਿਲ੍ਹਾ ਮੋਗਾ ਦੀ ਸ਼ਿਕਾਇਤ ਦੇ ਆਧਾਰ 'ਤੇ ਨਰਿੰਦਰ ਕੌਰ ਪੁੱਤਰੀ ਮੋਹਨ ਸਿੰਘ ਵਾਸੀ ਗਨੇਸ਼ ਨਗਰ, ਰਾਮਾ ਮੰਡੀ ਜਲੰਧਰ ਿਖ਼ਲਾਫ਼ ਥਾਣਾ ਸਦਰ ਮੋਗਾ ਵਿਖੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਲਾਇਬ੍ਰੇਰੀ ਚੋਂ ਐੱਲ. ਸੀ. ਡੀ. ਤੇ ਬੈਟਰੀਆਂ ਚੋਰੀ

ਮੋਗਾ, 16 ਜੂਨ (ਸ਼ਿੰਦਰ ਸਿੰਘ ਭੁਪਾਲ)-ਨੇੜਲੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚੋਂ ਚੋਰਾਂ ਨੇ ਦਰਵਾਜਾ ਤੋੜ੍ਹ ਕੇ ਐਜੂਸੈਟ ਲੈਬ 'ਚੋਂ ਇਕ ਸੈਮਸੰਗ ਕੰਪਨੀ ਦੀ 40 ਇੰਚੀ ਐਲ.ਸੀ.ਡੀ ਅਤੇ ਦੋ ਬੈਟਰੀਆਂ ਚੋਰੀ ਕਰ ਲਈਆਂ | ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਸ਼ਾਨਦਾਰ ਬੈਂਡ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿਸ਼ ਕੋਰਸਾਂ ਲਈ ਨਾਮਵਰ ਸੰਸਥਾ ਹੈ | ਸੰਸਥਾ 'ਚ ਵਿਦਿਆਰਥੀਆਂ ਨੂੰ ਨਵੀਂ ਅਤੇ ਆਧੁਨਿਕ ਢੰਗ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ | ਇਸ ਸੰਸਥਾ ਵਿਚ ...

ਪੂਰੀ ਖ਼ਬਰ »

ਬੱਚਿਆਂ ਨੇ ਡਾਂਸ, ਯੋਗਾ ਕਲਾਸਾਂ 'ਚ ਹਿੱਸਾ ਲੈ ਕੇ ਕੀਤਾ ਪ੍ਰਤਿਭਾ ਦਾ ਪ੍ਰਦਰਸ਼ਨ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਚੱਲ ਰਹੇ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਡਾਂਸ ਤੇ ਯੋਗਾ ਕਲਾਸ ਵਿਚ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ | ਸਕੂਲ ਡਾਇਰੈਕਟਰ ਮੈਡਮ ਸੀਮਾ ਸ਼ਰਮਾ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ

ਕੋਟ ਈਸੇ ਖਾਂ, 16 ਜੂਨ (ਨਿਰਮਲ ਸਿੰਘ ਕਾਲੜਾ)-ਸੰਤ ਬਾਬਾ ਤੁਲਸੀ ਦਾਸ ਦੇ ਤਪ ਅਸਥਾਨ ਦੌਲੇ ਵਿਖੇ ਇਲਾਕੇ ਦੀਆਂ ਸੰਗਤਾਂ ਤੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਅਵਤਾਰ ਸਿੰਘ ਫ਼ੌਜੀ ਦੀ ਰਹਿਨੁਮਾਈ ਹੇਠ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ 'ਚ ਪ੍ਰਕਾਸ਼ ਕੀਤੇ ਸ੍ਰੀ ...

ਪੂਰੀ ਖ਼ਬਰ »

ਸਾਹਿਤ ਸੂਰਜ ਵਾਂਗ ਹੁੰਦਾ-ਹਰਜੀਤ ਕੌਰ

ਕੋਟ ਈਸੇ ਖਾਂ, 15 ਜੂਨ (ਨਿਰਮਲ ਸਿੰਘ ਕਾਲੜਾ)-ਸਾਹਿਤ ਇਕ ਚਮਕਦੇ ਸੂਰਜ ਵਾਂਗ ਹੈ ਜੋ ਸਾਡੇ ਜੀਵਨ ਨੂੰ ਰੌਸ਼ਨੀ ਪ੍ਰਦਾਨ ਕਰਦਾ ਹੈ | ਇਹ ਪ੍ਰਗਟਾਵਾ ਨਾਵਲਕਾਰ ਹਰਜੀਤ ਕੌਰ ਨੇ ਸਾਹਿਤਕਾਰ ਵਿਵੇਕ ਦੇ ਗ੍ਰਹਿ ਵਿਖੇ ਪੁੱਜਣ 'ਤੇ ਇਕ ਸੰਖੇਪ ਮੁਲਾਕਾਤ 'ਚ ਕੀਤਾ | ੳਨ੍ਹਾਂ ...

ਪੂਰੀ ਖ਼ਬਰ »

ਝੱਖੜ ਕਾਰਨ ਆਈਆਂ ਮਕਾਨ 'ਚ ਤਰੇੜਾਂ

ਕਿਸ਼ਨਪੁਰਾ ਕਲਾਂ, 16 ਜੂਨ (ਅਮੋਲਕ ਸਿੰਘ ਕਲਸੀ)-ਬੀਤੇ ਦਿਨ ਸ਼ਾਮ ਨੂੰ ਤੇਜ਼ ਮੀਂਹ ਝੱਖੜ ਨਾਲ ਬਿਜਲੀ, ਫ਼ਸਲਾਂ ਅਤੇ ਮਕਾਨਾਂ ਨੂੰ ਤਰੇੜਾਂ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਮੁਤਾਬਿਕ ਕਸਬਾ ਕਿਸ਼ਨਪੁਰਾ ਕਲਾਂ ਦੀ ਰਾਣੀ ਕੌਰ ਪਤਨੀ ਛਿੰਦਰ ...

ਪੂਰੀ ਖ਼ਬਰ »

ਨਸ਼ਾ ਸਾਡੇ ਸਮਾਜ 'ਚ ਕੋਹੜ ਹੈ, ਇਸ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਜ਼ਰੂਰੀ-ਡੀ.ਐਸ.ਪੀ.

ਧਰਮਕੋਟ, 16 ਜੂਨ (ਪਰਮਜੀਤ ਸਿੰਘ)-ਨਸ਼ਾ ਸਾਡੇ ਸਮਾਜ ਲਈ ਕੋਹੜ ਹੈ, ਇਸ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਜ਼ਰੂਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਰੱਗ ਸੈੱਲ ਦੇ ਡੀ.ਐਸ.ਪੀ. ਜੋਗਿੰਦਰ ਸਿੰਘ ਵਲੋਂ ਪਿੰਡ ਨੂਰਪੁਰ ਹਕੀਮਾਂ ਵਿਖੇ ਲੋਕਾਂ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਇਲੈਕਟਰੋ ਹੋਮਿਓਪੈਥਿਕ ਡਾਕਟਰਜ ਮੈਡੀਕਲ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਅੱਜ ਸਮਰਾਟ ਹੋਟਲ ਜੀ. ਟੀ. ਰੋਡ ਮੋਗਾ ਵਿਚ ਡਾ. ਮਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਡਾ. ਜਸਪਾਲ ਸਿੰਘ ਸੰਧੂ ਨੇ ਫੇਫੜਿਆਂ ਦਾ ਕੈਂਸਰ ...

ਪੂਰੀ ਖ਼ਬਰ »

ਪੰਜਾਬ, ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਵਲੋਂ ਕਨਵੈੱਨਸ਼ਨ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੋਗਾ ਵਿਖੇ ਸੂਬਾ ਪੱਧਰੀ ਵਿਸ਼ਾਲ ਕਨਵੈੱਨਸ਼ਨ ਕੀਤੀ ਗਈ | ਇਸ ਕਨਵੈੱਨਸ਼ਨ ਵਿਚ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਾਇਬ ਸੂਬੇਦਾਰ ਜੀਵਨ ਸਿੰਘ ਗਿੱਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੋਗਾ, 16 ਜੂਨ (ਸੁਰਿੰਦਰਪਾਲ ਸਿੰਘ)-ਸਾਬਕਾ ਚੇਅਰਮੈਨ, ਸਾਬਕਾ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਦੇ ਪੂਜਨੀਕ ਪਿਤਾ ਜੀਵਨ ਸਿੰਘ ਗਿੱਲ ਨਾਇਬ ਸੂਬੇਦਾਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX