ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  43 minutes ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  about 3 hours ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  about 3 hours ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  about 3 hours ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 4 hours ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  about 4 hours ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 4 hours ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  about 4 hours ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 5 hours ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 5 hours ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 6 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 6 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 6 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 7 hours ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 7 hours ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 8 hours ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 8 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 8 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 8 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 8 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 9 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 9 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 10 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 10 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 10 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 10 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 10 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 11 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 11 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 11 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 11 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 12 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 12 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 12 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 12 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 13 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 13 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 13 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 14 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 14 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 14 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 13 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 15 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਸੰਗਰੂਰ

ਫ਼ਤਹਿਵੀਰ ਸਿੰਘ ਦੀ ਹੋਈ ਮੌਤ ਦੀ ਜੁਡੀਸ਼ੀਅਲ ਜਾਂਚ ਨੰੂ ਲੈ ਕੇ ਦਿੱਤਾ ਧਰਨਾ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਦੇ ਛੋਟੇ ਜਿਹੇ ਬੱਚੇ ਫਤਹਿਵੀਰ ਸਿੰਘ ਦੀ ਹੋਈ ਮੌਤ ਦੀ ਜੁਡੀਸ਼ੀਅਲੀ ਜਾਂਚ ਕਰਵਾਉਣ ਲਈ ਭਾਜਪਾ ਆਗੂ ਰਣਦੀਪ ਸਿੰਘ ਦਿਉਲ ਦੀ ਅਗਵਾਈ 'ਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਨਿਵਾਸ ਬਾਹਰ ਧਰਨਾ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਇਸ ਮਾਮਲੇ ਨੰੂ ਲੈ ਕੇ ਪਹਿਲਾਂ ਵੀ ਦੋ ਦਿਨ ਲਗਾਤਾਰ ਭੁੱਖ ਹੜਤਾਲ ਤੇ ਧਰਨਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਦਿੱਤਾ ਗਿਆ ਸੀ ਤੇ ਉਕਤ ਧਰਨਾਕਾਰੀਆਂ ਵਲੋਂ ਸਿੰਗਲਾ ਨਿਵਾਸ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ | ਪ੍ਰਬੰਧਕਾਂ ਦੀ ਆਸ ਦੇ ਉਲਟ ਧਰਨਾਕਾਰੀਆਂ ਦੀ ਗਿਣਤੀ ਘੱਟ ਸੀ ਤੇ ਨਿਰਧਾਰਿਤ ਸਮੇਂ 11 ਵਜੇ ਉਪਰੰਤ ਸੰਗਰੂਰ-ਪਟਿਆਲਾ ਬਾਈਪਾਸ ਉੱਪਰ ਕਤਾਰ ਬਣਾ ਕੇ ਮੁਜ਼ਾਹਰਾਕਾਰੀਆਂ ਨੇ ਇਸ ਸੜਕ ਨੰੂ ਜਾਮ ਕਰਦਿਆਂ ਪੰਜਾਬ ਸਰਕਾਰ ਅਤੇ ਵਿਜੈਇੰਦਰ ਸਿੰਗਲਾ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਤਕਰੀਬਨ 1 ਵਜੇ ਦੇ ਕਰੀਬ ਸਿੰਗਲਾ ਦੇ ਨਿੱਜੀ ਸਕੱਤਰ ਗੀਟੀ ਲਹਿਰਾ ਧਰਨਾਕਾਰੀਆਂ ਕੋਲ ਆਏ ਅਤੇ ਉਨ੍ਹਾਂ ਨੰੂ ਦੱਸਿਆ ਕਿ ਕੈਬਨਿਟ ਮੰਤਰੀ ਕਿਸੇ ਮੀਟਿੰਗ 'ਚ ਮਸਰੂਫ਼ ਹਨ ਇਸ ਲਈ ਉਹ ਆਪਣਾ ਮੰਗ ਪੱਤਰ ਉਨ੍ਹਾਂ ਨੰੂ ਦੇ ਸਕਦੇ ਹਨ ਪਰ ਧਰਨਾਕਾਰੀਆਂ ਨੇ ਰਣਦੀਪ ਦਿਉਲ ਦੀ ਅਗਵਾਈ 'ਚ ਮੰਗ ਪੱਤਰ ਗਿਫਟੀ ਨੰੂ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ | ਕੁੱਝ ਸਮੇਂ ਉਪਰੰਤ ਧਰਨਾਕਾਰੀ ਇਸ ਗੱਲ ਲਈ ਰਾਜ਼ੀ ਹੋ ਗਏ ਕਿ ਗਿਫਟੀ ਲਹਿਰਾ ਮੰਗਲਵਾਰ ਸ਼ਾਮ ਤੱਕ ਸਿੰਗਲਾ ਨਾਲ ਉਨ੍ਹਾਂ ਦੀ ਮੀਟਿੰਗ ਤੈਅ ਕਰਵਾ ਦੇਣਗੇ ਤੇ ਜੇ ਇਹ ਸੰਭਵ ਨਾ ਹੋਇਆ ਤਾਂ ਬੁੱਧਵਾਰ ਤੋਂ ਸੰਘਰਸ਼ ਫਿਰ ਸ਼ੁਰੂ ਹੋ ਜਾਵੇਗਾ | ਗੱਲਬਾਤ ਲਈ ਅੰਦੋਲਨਕਾਰੀਆਂ ਨੇ ਰਣਦੀਪ ਸਿੰਘ ਦਿਉਲ ਤੇ ਰਾਜ ਸਿੰਘ ਖ਼ਾਲਸਾ ਦੇ ਫ਼ੋਨ ਨੰਬਰ ਗਿਫਟੀ ਲਹਿਰਾ ਨੰੂ ਦਿੱਤੇ | ਬਾਅਦ 'ਚ ਰਣਦੀਪ ਸਿੰਘ ਦਿਉਲ ਨੇ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਇਹ ਧਰਨਾ ਭਾਜਪਾ ਜਾਂ ਕਿਸੇ ਹੋਰ ਰਾਜਨੀਤਿਕ ਦਲ ਦਾ ਨਹੀਂ ਬਲਕਿ ਲੋਕਾਂ ਦਾ ਧਰਨਾ ਹੈ | ਉਨ੍ਹਾਂ ਕਿਹਾ ਕਿ ਧਰਨੇ ਦਾ ਮਨੋਰਥ ਇਹ ਹੈ ਕਿ ਫਤਹਿਵੀਰ ਸਿੰਘ ਨਾਲ ਵਾਪਰੀ ਘਟਨਾ ਦੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ ਤੇ ਜੋ ਵੀ ਇਸ ਮਾਮਲੇ 'ਚ ਦੋਸ਼ੀ ਸਿੱਧ ਹੁੰਦਾ ਹੈ ਭਾਵੇਂ ਉਹ ਰਾਜਨੀਤਕ ਵਿਅਕਤੀ ਹੋਵੇ ਜਾਂ ਪ੍ਰਸ਼ਾਸਨਿਕ ਅਧਿਕਾਰੀ ਹੋਵੇ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਬੀਬੀ ਨੀਰੂ ਤੁੱਲੀ, ਬੀਬੀ ਲੱਛਮੀ ਦੇਵੀ, ਬੀਬੀ ਕਿ੍ਸਨਾ ਦੇਵੀ, ਬਲਵਿੰਦਰ ਕੌਰ, ਰਣਜੀਤ ਕੌਰ, ਅਜੈ, ਵਿੱਕੀ, ਸੰਦੀਪ, ਅਰਵਿੰਦਰ, ਮਨਪ੍ਰੀਤ ਸਿੰਘ ਨਮੋਲ, ਬੁੱਗਾ ਖਹਿਰਾ, ਹਰਪ੍ਰੀਤ ਸਿੰਘ ਸਰਪੰਚ ਛਾਹੜ, ਅਮਿ੍ਤਪਾਲ ਜੋਸੀ, ਹਰਵਿੰਦਰ ਸਿੰਘ ਭੁੱਲਰ, ਹਰਜੋਤ ਸਿੰਘ, ਅਜੈ ਕੁਮਾਰ, ਨਰਪਿੰਦਰ ਸਿੰਘ, ਵਿਜੈ ਕੁਮਾਰ ਮੰਗੂ, ਵਿੱਕੀ ਖ਼ਾਲਸਾ, ਸੰਦੀਪ ਸਿੰਘ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਸੰਨੀ, ਸੰਦੀਪ, ਨਵਜੋਤ ਸਿੰਘ ਭੜ੍ਹੀ, ਹਰਮਨ ਗੌੜਾਂ ਆਦਿ ਮੌਜੂਦ ਸਨ |
ਧਰਨਾਕਾਰੀਆਂ ਤੋਂ ਪੁਲਿਸ ਬਲ ਦੀ ਗਿਣਤੀ ਵਧੇਰੇ
ਧਰਨਾਕਾਰੀਆਂ ਦੀ ਆਮਦ ਨੰੂ ਦੇਖਦਿਆਂ ਸਿੰਗਲਾ ਨਿਵਾਸ ਪੁਲਿਸ ਛਾਉਣੀ 'ਚ ਤਬਦੀਲ ਨਜ਼ਰ ਆ ਰਿਹਾ ਸੀ | ਧਰਨਾਕਾਰੀਆਂ ਤੋਂ ਪੁਲਿਸ ਬਲ, ਖ਼ੁਫ਼ੀਆ ਵਿਭਾਗ ਤੇ ਚਿੱਟ ਕੱਪੜੀ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧੇਰੇ ਸੀ | ਪੂਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਐਸ.ਪੀ. (ਆਰ.) ਸਤਪਾਲ ਸ਼ਰਮਾ, ਡੀ.ਐਸ.ਪੀ. ਮਨਜੀਤ ਸਿੰਘ, ਐਸ.ਐਚ.ਓ. ਸਿਟੀ ਇੰਸਪੈਕਟਰ ਸੰਜੀਵ ਕੋਸਿਕ ਅਤੇ ਹਰਜਿੰਦਰ ਸਿੰਘ ਤੋਂ ਇਲਾਵਾ ਮਹਿਲਾ ਕਰਮੀ ਵੀ ਵਧੇਰੇ ਗਿਣਤੀ 'ਚ ਤਾਇਨਾਤ ਸਨ |
ਦੋ ਦਿਨਾਂ ਵਾਂਗ ਭੁੱਖ ਹੜਤਾਲ ਅੱਜ ਸਿੰਗਲਾ ਨਿਵਾਸ ਦੇ ਬਾਹਰ ਰੱਖੀ
ਪਹਿਲਾਂ ਦੋ ਦਿਨ ਵਾਂਗ ਅੱਜ ਵੀ ਹਰਮਨ ਕੌੜਾ, ਅੰਮਿ੍ਤਪਾਲ ਜੋਸੀ, ਹਰਜਿੰਦਰ ਸਿੰਘ ਭੁੱਲਰ, ਦਿਲੇਸ ਸ਼ਰਮਾ ਤੇ ਰਿਸੀ ਘਈ ਅੱਜ ਭੁੱਖ ਹੜਤਾਲ 'ਤੇ ਬੈਠੇ ਹੋਏ ਸਨ | ਜ਼ਿਕਰਯੋਗ ਹੈ ਕਿ ਪਹਿਲਾਂ ਇਹ ਹੜਤਾਲ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਦੋ ਦਿਨਾਂ ਤੋਂ ਜਾਰੀ ਸੀ |

ਮਾਮਲਾ ਪੱਤਰਕਾਰ 'ਤੇ ਹੋਏ ਹਮਲੇ ਦਾ

ਆਮ ਆਦਮੀ ਪਾਰਟੀ ਦਾ ਵਰਕਰ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜਿਆ

ਲਹਿਰਾਗਾਗਾ, 16 ਜੂਨ (ਅ.ਬ)-ਲਹਿਰਾਗਾਗਾ ਤੋਂ 'ਅਜੀਤ' ਦੇ ਪੱਤਰਕਾਰ ਸੂਰਜ ਭਾਨ ਗੋਇਲ ਉੱਪਰ ਸਥਾਨਕ ਆਮ ਆਦਮੀ ਪਾਰਟੀ ਦੇ ਵਰਕਰ ਸ਼ੀਸ਼ਪਾਲ ਅਨੰਦ ਵੱਲੋਂ ਪੱਤਰਕਾਰ ਦੇ ਦਫ਼ਤਰ 'ਚ ਦਾਖ਼ਲ ਹੋ ਕੇ ਕੀਤੇ ਜਾਨਲੇਵਾ ਹਮਲੇ ਸਬੰਧੀ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਕਰਕੇ ਅਦਾਲਤ ...

ਪੂਰੀ ਖ਼ਬਰ »

ਤਿੰਨ ਸੱਟੇਬਾਜ਼ ਨਕਦੀ ਸਮੇਤ ਕਾਬੂ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਤਿੰਨ ਸੱਟੇਬਾਜ਼ਾਂ ਨੂੰ ਨਕਦੀ ਸਮੇਤ ਕਾਬੂ ਕਰਨ ਦੀ ਪੁਸ਼ਟੀ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਪੁਲਿਸ ਪਾਰਟੀ ...

ਪੂਰੀ ਖ਼ਬਰ »

ਟੋਭੇ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਕੁੱਪ ਕਲਾਂ/ਰੁੜਕੀ ਕਲਾਂ, ਮਲੇਰਕੋਟਲਾ, 16 ਜੂਨ (ਜਤਿੰਦਰ ਮੰਨਵੀ, ਹਨੀਫ਼ ਥਿੰਦ) - ਨੇੜਲੇ ਪਿੰਡ ਦੁਲਮਾਂ ਵਿਖੇ ਸਤਨਾਮ ਸਿੰਘ ਪੁੱਤਰ ਰਾਮ ਸਿੰਘ ਦੀ ਪਿੰਡ ਦੇ ਟੋਭੇ 'ਚ ਡੁੱਬਣ ਨਾਲ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਦਿੰਦਿਆਂ ਜਸਪਾਲ ਸਿੰਘ ਏ.ਐਸ.ਆਈ ਨੇ ...

ਪੂਰੀ ਖ਼ਬਰ »

ਘਰ ਨੂੰ ਅੱਗ ਲੱਗਣ ਨਾਲ ਸਾਮਾਨ ਸੜਿਆ

ਮਹਿਲਾਂ ਚੌਾਕ, 16 ਜੂਨ (ਸੁਖਵੀਰ ਸਿੰਘ ਢੀਂਡਸਾ) - ਮਹਿਲਾ ਚੌਾਕ ਦੇ ਸੁਨਾਮ ਰੋਡ ਸਥਿਤ ਮੁਹੱਲੇ 'ਚ ਪਿਛਲੇ ਸਮੇਂ ਤੋਂ ਰਹਿ ਰਹੇ ਸਿੱਖ ਸਿਕਲੀਗਰ ਬਰਾਦਰੀ ਨਾਲ ਸਬੰਧਿਤ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਉੱਤਮ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਸੂਲਰ ਘਰਾਟ, 16 ਜੂਨ (ਹਰਪਾਲ ਸਿੰਘ ਘੁਮਾਣ) - ਸਥਾਨਕ ਕਸਬਾ ਸੂਲਰ ਘਰਾਟ ਵਿਖੇ ਮੇਨ ਹਾਈਵੇ ਉੱਪਰ ਸਵੇਰ ਸਮੇਂ ਮੋਟਰਸਾਈਕਲ ਸਵਾਰ ਨੰੂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਉਸ ਦੀ ਪਤਨੀ ਗੰਭੀਰ ...

ਪੂਰੀ ਖ਼ਬਰ »

ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਵਕਾਰ ਦਾ ਸਵਾਲ ਬਣੀ ਵਾਰਡ ਨੰਬਰ 23 ਦੀ ਜ਼ਿਮਨੀ ਚੋਣ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ) - ਨਗਰ ਕੌਾਸਲ ਦੀ ਵਾਰਡ ਨੰਬਰ 23 ਦੀ 21 ਜੂਨ ਨੰੂ ਹੋ ਰਹੀ ਚੋਣ ਲਈ ਅਕਾਲੀ-ਭਾਜਪਾ ਗੱਠਜੋੜ ਤੇ ਕਾਂਗਰਸ ਦੇ ਉਮੀਦਵਾਰ ਸਮੇਤ ਕੁੱਲ 6 ਉਮੀਦਵਾਰ ਚੋਣ ਮੈਦਾਨ 'ਚ ਕਿਸਮਤ ਅਜ਼ਮਾ ਰਹੇ ਹਨ | ਜ਼ਿਕਰਯੋਗ ਹੈ ਕਿ ਨਗਰ ਕੌਾਸਲ ਦੀਆਂ 2015 ਚੋਣਾਂ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਭਵਾਨੀਗੜ੍ਹ, 16 ਜੂਨ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਰਵਿਦਾਸ ਕਾਲੋਨੀ 'ਚ ਇਕ ਔਰਤ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸਬ ਇੰਸਪੈਕਟਰ ਜਾਗਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਕਰਜ਼ਾ ਵਾਪਸੀ ਲਈ ਪੰਜਾਬ ਨੈਸ਼ਨਲ ਬੈਂਕ ਦੀ ਟੀਮ ਨੇ ਦੋ ਫ਼ਰਮਾਂ ਿਖ਼ਲਾਫ਼ ਧਰਨਾ ਲਗਾਇਆ

ਦਿੜ੍ਹਬਾ ਮੰਡੀ, 16 ਜੂਨ (ਹਰਬੰਸ ਸਿੰਘ ਛਾਜਲੀ) - ਬੈਂਕਾਂ ਦਾ ਕਰਜ਼ਾ ਮੁਆਫ਼ ਕਰਵਾਉਣ ਲਈ ਜਾਂ ਬੈਂਕ ਅਧਿਕਾਰੀਆਂ ਦੀਆ ਧੱਕੇਸ਼ਾਹੀਆਂ ਿਖ਼ਲਾਫ਼ ਕਰਜ਼ਦਾਰਾਂ ਵੱਲੋਂ ਧਰਨੇ-ਪ੍ਰਦਰਸ਼ਨ ਕੀਤੇ ਜਾਂਦੇ ਸਨ | ਹੁਣ ਬੈਂਕ ਅਧਿਕਾਰੀਆਂ ਵਲੋਂ ਆਪਣੀ ਟੀਮ ਸਮੇਤ ਕਰਜ਼ਾ ਵਾਪਸ ...

ਪੂਰੀ ਖ਼ਬਰ »

ਬਹਾਦਰ ਸਿੰਘ ਗਿੱਲ ਦੀ ਕੋਠੇ ਤੋਂ ਡਿੱਗਣ ਕਾਰਨ ਹੋਈ ਮੌਤ

ਲੌਾਗੋਵਾਲ, 16 ਜੂਨ (ਸ.ਸ. ਖੰਨਾ) - ਸਥਾਨਕ ਕਸਬੇ ਅੰਦਰ ਉਦੋਂ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਸਵੇਰੇ ਦਸ ਵਜੇ ਦੇ ਕਰੀਬ ਗਿੱਲ ਟਰੇਡਿੰਗ ਕੰਪਨੀ ਦੇ ਮਾਲਕ ਬਹਾਦਰ ਸਿੰਘ ਗਿੱਲ ਆਪਣੇ ਹੀ ਘਰ ਦੇ ਉੱਪਰ ਤੀਜੀ ਮੰਜ਼ਿਲ 'ਤੇ ਕੰਸਟਰੱਕਸ਼ਨ ਦਾ ਕੰਮ ਕਰਵਾ ਰਿਹਾ ਸੀ¢ ਪਰਿਵਾਰਕ ...

ਪੂਰੀ ਖ਼ਬਰ »

ਬਾਦਲ ਵਲੋਂ ਅਹਿਮਦਗੜ੍ਹ ਦੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਲਈ ਐਲਾਨੀ ਰਾਸ਼ੀ ਜਾਰੀ ਕੀਤੀ ਜਾਵੇ- ਝੂੰਦਾਂ

ਅਹਿਮਦਗੜ੍ਹ, 6 ਜੂਨ (ਸੋਢੀ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਗਤ ਦਰਸ਼ਨ ਦੌਰਾਨ ਅਹਿਮਦਗੜ੍ਹ ਇਲਾਕੇ ਦੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਲਈ ਜ਼ਮੀਨ ਲੈਣ ਲਈ ਐਲਾਨੀ ਗਈ 64 ਲੱਖ ਰੁਪਏ ਦੀ ਰਾਸ਼ੀ ਪਹਿਲ ਦੇ ਆਧਾਰ 'ਤੇ ਜਾਰੀ ਕੀਤੀ ਜਾਵੇ | ਇਹ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਦੇ ਪੀ.ਆਰ.ਓ. ਜਤਿੰਦਰ ਸਿੰਘ ਦਾ ਦਿਹਾਂਤ

ਧਰਮਗੜ੍ਹ, 16 ਜੂਨ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਕਾਲ ਅਕੈਡਮੀ ਵਿਖੇ ਪਿਛਲੇ ਲੰਮੇ ਅਰਸੇ ਤੋਂ ਬਤੌਰ ਪਬਲਿਕ ਰਿਲੇਸ਼ਨ ਅਫ਼ਸਰ (ਪੀ.ਆਰ.ਓ.) ਵਜੋਂ ਸੇਵਾ ਨਿਭਾਅ ਰਹੇ ਜਤਿੰਦਰ ਸਿੰਘ ਦਾ ਅਚਨਚੇਤ ਦਿਹਾਂਤ ਹੋ ਗਿਆ, ਜਿਨ੍ਹਾਂ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਬਾਬਾ ਸੁਖਦੇਵ ਸਿੰਘ ਬਡਲਾ ਨੰੂ ਸ਼ਰਧਾਂਜਲੀਆਂ

ਅਮਰਗੜ੍ਹ, 16 ਜੂਨ (ਸੁਖਜਿੰਦਰ ਸਿੰਘ ਝੱਲ) - ਬਾਬਾ ਸੁਖਦੇਵ ਸਿੰਘ ਬਡਲਾ ਨੰੂ ਗੁਰਦੁਆਰਾ ਸਾਹਿਬ ਪਿੰਡ ਬਡਲਾ ਵਿਖੇ ਵੱਡੀ ਗਿਣਤੀ 'ਚ ਹਾਜ਼ਰ ਸੰਗਤਾਂ ਨੇ ਸ਼ਰਧਾਂਜਲੀਆਂ ਦਿੱਤੀਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਸੁਖਦੇਵ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਪਸ਼ੂ ਪਾਲਣ ਮਹਿਕਮੇ ਵੱਲੋਂ ਬੀਟਲ ਨਸਲ ਦੀਆਾ ਬੱਕਰੀਆਾ ਦੀ ਖਰੀਦ ਸ਼ੁਰੂ

ਦਿੜ੍ਹਬਾ, 16 ਜੂਨ (ਪਰਵਿੰਦਰ ਸੋਨੂੰ) - ਖੇਤੀ ਦੇ ਨਾਲ ਨਾਲ ਬੱਕਰੀਆਾ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਰਾਸ਼ਟਰੀ ਲਾਈਵ ਸਟਾਕ ਮਿਸ਼ਨ ਤਹਿਤ ਜੈਨੇਟਿਕ ਇੰਪਰੂਵਮੈਂਟ ਆਫ਼ ਗੋਟ ਥਰੂ ਸਿਲੈਕਟਿਵ ਬਰੀਡਿੰਗ ਪ੍ਰੋਗਰਾਮ ਅਧੀਨ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ ਹਰ ਸਮੇਂ ਤਤਪਰ ਹਨ 'ਪਹਿਲ' ਅਤੇ 'ਸਿਵਿਕ ਸੈਂਸ' ਸੰਸਥਾਵਾਂ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ ਸ਼ਹਿਰ ਦੀਆਂ ਦੋ ਸੰਸਥਾਵਾਂ 'ਪਹਿਲ' ਅਤੇ 'ਸਿਵਿਕ ਸੈਂਸ' ਹਰ ਸਮੇਂ ਤਤਪਰ ਰਹਿੰਦੀਆਂ ਹਨ | ਵੈਸੇ ਤਾਂ ਦੋਨਾਂ ਸੰਸਥਾਵਾਂ ਇਸ ਮਿਸ਼ਨ ਨੰੂ ਲੈ ਕੇ ਚਲੀਆਂ ਹੋਈਆਂ ਹਨ ਕਿ ਸ਼ਹਿਰ 'ਚ ਕਿਤੇ ਵੀ ...

ਪੂਰੀ ਖ਼ਬਰ »

ਜਗਜੀਤ ਕੋਮਲ ਦੇ ਨਾਟਕ 'ਤੇ ਗੋਸ਼ਟੀ ਕਰਵਾਈ

ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਭੁੱਲਰ, ਧਾਲੀਵਾਲ) - ਸਾਹਿਤ ਸਭਾ ਸੁਨਾਮ ਵੱਲੋਂ ਇੱਥੋਂ ਦੇ ਸ਼ਹੀਦ ਊਧਮ ਸਿੰਘ ਕੰਨਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾ. ਇਕਬਾਲ ਸਿੰਘ ਦੀ ਪ੍ਰਧਾਨਗੀ 'ਚ ਡਾ. ਜਗਜੀਤ ਸਿੰਘ ਕੋਮਲ ਦੁਆਰਾ ਰਚਿਤ ਪੈਪਸੂ ਮੁਜ਼ਾਰਾ ਲਹਿਰ ...

ਪੂਰੀ ਖ਼ਬਰ »

ਆਗੂਆਂ 'ਤੇ ਕਾਤਲਾਨਾ ਹਮਲੇ ਦੀ ਨਿੰਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਸੰਗਰੂਰ ਨੇ ਪਿੰਡ ਮੀਮਸਾ ਵਿਖੇ ਰੋਸ ਮੁਜ਼ਾਹਰਾ ਕਰ ਰਹੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਹੋਰ ਜਨਤਕ ਆਗੂਆਂ ਉੱਪਰ ਗੁੰਡਾ ਅਨਸਰਾਂ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 16 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਦੇ ਤਪ ਅਸਥਾਨ 'ਤੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ 25ਵਾਂ ਭਗਵਤੀ ਜਾਗਰਣ ਬੜੀ ਸ਼ਰਧਾ ਨਾਲ ਗੁਰਵਿੰਦਰ ਸਿੰਘ ਖੰਗੂੜਾ, ਰਾਜਵੀਰ ਸਿੰਘ ਸਿਬੀਆ, ਬਲਜਿੰਦਰਜੀਤ ਸਿੰਘ, ਹਰੀਸ਼ ...

ਪੂਰੀ ਖ਼ਬਰ »

ਮਿ੍ਤਕ ਜਗਤਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੇਣ ਦੇ ਵਾਅਦੇ 'ਤੇ ਹੋਈ ਧਰਨੇ ਦੀ ਸਮਾਪਤੀ

ਭਦੌੜ, 16 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੇ ਕੱਲ੍ਹ 11 ਕੇ.ਵੀ. ਸ਼ਹਿਰੀ ਰਾਮਗੜ੍ਹ ਫੀਡਰ 'ਤੇ ਇਕ ਪ੍ਰਾਈਵੇਟ ਤੌਰ 'ਤੇ ਕੰਮ ਕਰਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ ਤੇ ਜਿਸ ਤਹਿਤ ਇਕ ਬਿਜਲੀ ਮੁਲਾਜ਼ਮ ਵਿਰੁੱਧ ਪਰਚਾ ਵੀ ਦਰਜ ਕੀਤਾ ਗਿਆ ਸੀ ਪਰ ਅੱਜ ...

ਪੂਰੀ ਖ਼ਬਰ »

ਸੀਵਰੇਜ ਤੇ ਨਾਲੀਆਂ ਬੰਦ ਹੋਣ ਕਾਰਨ ਲੋਕ ਕਰ ਰਹੇ ਨੇ ਮੁਸ਼ਕਿਲਾਂ ਦਾ ਸਾਹਮਣਾ

ਭਦੌੜ, 16 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਵਾਰਡ ਨੰ: 2 ਮੁਹੱਲਾ ਢੀਂਡਸਿਆਂ 'ਚ ਸੀਵਰੇਜ ਅਤੇ ਨਾਲੀਆਂ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਾਣੀ ਰੋਕਣ ਲਈ ਲੋਕਾਂ ਨੇ ਆਪਣੇ ਆਪਣੇ ਘਰਾਂ ਅੱਗੇ ਨਾਲੀਆਂ 'ਚ ...

ਪੂਰੀ ਖ਼ਬਰ »

ਫ਼ਤਹਿਵੀਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਪਾਏ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਪਿੰਡ ਭਗਵਾਨਪੁਰਾ ਚ ਬੋਰਵੈਲ ਵਿਚ ਡਿੱਗਣ ਕਾਰਨ ਫਤਹਿਵੀਰ ਸਿੰਘ ਦੀ ਮੌਤ ਹੋ ਗਈ ਸੀ | ਜਿਸ ਦੀ ਆਤਮਿਕ ਸ਼ਾਂਤੀ ਲਈ ਨਗਰ ਨਿਵਾਸੀ ਕੌਹਰੀਆਂ ਵਲੋਂ ਪਾਤਸ਼ਾਹੀ ਨੌਵੀਂ ਗੁਰਦੁਆਰਾ ਸਾਹਿਬ 'ਚ ਰੱਖੇ ਗਏ ਸ੍ਰੀ ...

ਪੂਰੀ ਖ਼ਬਰ »

ਪਿੰਡ ਬੀਹਲਾ ਖ਼ੁਰਦ ਵਿਖੇ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਇਤਿਹਾਸਕ ਗੁਰਦੁਆਰਾ ਸਾਹਿਬ ਸਿੱਧ ਭੋਇ ਪਿੰਡ ਬੀਹਲਾ ਖ਼ੁਰਦ ਵਿਖੇ ਮੁੱਖ ਸੇਵਾਦਾਰ ਸੁਖਦੇਵ ਸਿੰਘ ਮਸਤਾਨ ਦੀ ਅਗਵਾਈ ਹੇਠ ਇਲਾਕੇ ਦੀਆਂ ਪੰਚਾਇਤਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ...

ਪੂਰੀ ਖ਼ਬਰ »

ਬਾਬਾ ਵਿਸਾਵਾ ਸਿੰਘ ਦੀ ਬਰਸੀ ਸਬੰਧੀ ਤਿਆਰੀਆਂ ਸ਼ੁਰੂ

ਅਮਰਗੜ੍ਹ, 16 ਜੂਨ (ਝੱਲ) - ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਪਿੰਡ ਬੁਰਜ ਬਘੇਲ ਸਿੰਘ ਵਾਲਾ ਵਿਖੇ ਬਾਬਾ ਵਿਸਾਵਾ ਸਿੰਘ ਦੀ ਬਰਸੀ 22 ਜੂਨ ਨੰੂ ਮਨਾਈ ਜਾਵੇਗੀ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਬੌਬੀ ਨੇ ਦੱਸਿਆ ਕਿ ਸੰਗਤਾਂ ਵਲੋਂ ਬਰਸੀ ਸਮਾਗਮ ਪੂਰੀ ...

ਪੂਰੀ ਖ਼ਬਰ »

ਡੀ. ਐਸ.ਪੀ. ਦੇ ਅਹੁਦੇ ਲਈ ਚੁਣੇ ਗੁਰਇਕਬਾਲ ਸਿੰਘ ਦਾ ਸਨਮਾਨ

ਅਹਿਮਦਗੜ੍ਹ, 16 ਜੂਨ (ਰਣਧੀਰ ਸਿੰਘ ਮਹੋਲੀ) - ਸ਼ਹਿਰ ਦੇ ਵਸਨੀਕ ਬੀ. ਡੀ. ਓ ਗੁਰਇਕਬਾਲ ਸਿੰਘ ਜੋ ਕਿ ਡੇਹਲੋਂ ਵਿਖੇ ਆਪਣੀਆਂ ਸੇਵਾਵਾਂ ਨਿਭਾਉਂਦੇ ਹੋਏ ਮਿਹਨਤ ਨਾਲ ਤਰੱਕੀ ਕਰਕੇ ਡੀ. ਐਸ. ਪੀ ਦੇ ਅਹੁਦੇ ਲਈ ਚੁਣੇ ਗਏ | ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਬੜੂ ਸਾਹਿਬ ਵਲੋਂ ਲਗਾਏ ਮੁਫ਼ਤ ਮੈਡੀਕਲ ਕੈਂਪ 'ਚ 600 ਦੇ ਕਰੀਬ ਮਰੀਜ਼ਾਂ ਦੀ ਕੀਤੀ ਜਾਂਚ

ਧਰਮਗੜ੍ਹ, 16 ਜੂਨ (ਗੁਰਜੀਤ ਸਿੰਘ ਚਹਿਲ) - ਕਲਗ਼ੀਧਰ ਟਰੱਸਟ ਵਲੋਂ ਪ੍ਰਧਾਨ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਸ਼ੀਰਵਾਦ ਸਦਕਾ 77ਵਾਂ ਮੁਫ਼ਤ ਮੈਡੀਕਲ ਕੈਂਪ ਨਿਸ਼ਕਾਮ ਮੈਡੀਕਲ ਕੇਅਰ ਸੁਸਾਇਟੀ ਪਟਿਆਲਾ ਤੇ ਆਲ ਇੰਡੀਆ ਗ੍ਰੰਥੀ, ਰਾਗੀ, ਪ੍ਰਚਾਰਕ ਸਿੰਘ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਕਬਾੜ ਦੀਆਂ ਦੁਕਾਨਾਂ ਦਾ ਨਿਰੀਖਣ

ਸੰਦੌੜ, 16 ਜੂਨ (ਜਗਪਾਲ ਸਿੰਘ ਸੰਧੂ) - ਸਿਵਲ ਸਰਜਨ ਸੰਗਰੂਰ ਡਾ.ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਐਪੀਡਾਇਮੈਲੋਜਿਸਟ ਡਾ.ਉਪਾਸਨਾ ਬਿੰਦਰਾ ਅਤੇ ਪੀ.ਐੱਚ.ਸੀ ਪੰਜਗਰਾਈਆਂ ਦੇ ਐਸ.ਐਮ.ਓ.ਡਾ.ਹਰਿੰਦਰਪਾਲ ਸਿੰਘ ਦੀ ਅਗਵਾਈ 'ਚ ਵਿਭਾਗ ਦੀ ਟੀਮ ਵੱਲੋਂ ...

ਪੂਰੀ ਖ਼ਬਰ »

ਪ੍ਰਵਾਸੀ ਖੇਤਰਾਂ 'ਚ ਕੈਂਪ ਲਗਾ ਕੇ ਬੱਚਿਆਂ ਨੰੂ ਪੋਲੀਓ ਰੋਕੂ ਬੰੂਦਾਂ ਪਿਲਾਈਆਂ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਕਮਿਊਨਿਟੀ ਹੈਲਥ ਸੈਂਟਰ ਸ਼ੇਰਪੁਰ ਵਲੋਂ ਡਾ. ਮਨਜੀਤ ਸਿੰਘ ਸਿਵਲ ਸਰਜਨ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਹਰਿੰਦਰਪਾਲ ਸਿੰਘ ਅਤੇ ਡਾ. ਪਵੇਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਦੇਖ-ਰੇਖ ਹੇਠ ਬਲਾਕ ਸ਼ੇਰਪੁਰ ਅਧੀਨ ...

ਪੂਰੀ ਖ਼ਬਰ »

40 ਲੀਟਰ ਲਾਹਣ ਬਰਾਮਦ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੀ ਪੁਲਿਸ ਵਲੋਂ ਪਿੰਡ ਚੀਮਾ ਵਿਖੇ ਇਕ ਘਰ 'ਚ ਛਾਪਾ ਮਾਰ ਕੇ ਲਾਹਣ ਬਰਾਮਦ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪਾਲ ਸਿੰਘ ਚੌਾਕੀ ਇੰਚਾਰਜ ਨੇ ...

ਪੂਰੀ ਖ਼ਬਰ »

ਝੱਖੜ ਕਾਰਨ ਆਈਆਂ ਮਕਾਨ 'ਚ ਤਰੇੜਾਂ

ਕਿਸ਼ਨਪੁਰਾ ਕਲਾਂ, 16 ਜੂਨ (ਅਮੋਲਕ ਸਿੰਘ ਕਲਸੀ)-ਬੀਤੇ ਦਿਨ ਸ਼ਾਮ ਨੂੰ ਤੇਜ਼ ਮੀਂਹ ਝੱਖੜ ਨਾਲ ਬਿਜਲੀ, ਫ਼ਸਲਾਂ ਅਤੇ ਮਕਾਨਾਂ ਨੂੰ ਤਰੇੜਾਂ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਜਾਣਕਾਰੀ ਮੁਤਾਬਿਕ ਕਸਬਾ ਕਿਸ਼ਨਪੁਰਾ ਕਲਾਂ ਦੀ ਰਾਣੀ ਕੌਰ ਪਤਨੀ ਛਿੰਦਰ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਖੇ ਸਮਰ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਲੇਨੀਅਮ ਵਰਲਡ ਸਕੂਲ ਬਰਨਾਲਾ ਵਿਖੇ ਦਸ ਦਿਨਾ ਸਮਰ ਕੈਂਪ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ ਹੈ¢ਇਸ ਸਮਰ ਕੈਂਪ 'ਚ ਬੱਚਿਆਂ ਵਲੋਂ ਕਰਾਟੇ, ਘੋੜ ਸਵਾਰੀ, ਸ਼ੂਟਿੰਗ, ਕਰੀਏਟਿਵ ਆਰਟ, ਡਾਂਸ ਮਿਊਜ਼ਿਕ ਤੇ ਥੀਏਟਰ ਦੀਆਂ ...

ਪੂਰੀ ਖ਼ਬਰ »

ਮਨਿੰਦਰਜੀਤ ਕੌਰ ਗਿੱਲ ਦਾ ਵੱਖ-ਵੱਖ ਆਗੂਆਂ ਨੇ ਕੀਤਾ ਸਨਮਾਨ

ਸ਼ਹਿਣਾ, 16 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਨਾਲ ਸਬੰਧਤ ਮਨਿੰਦਰਜੀਤ ਕੌਰ ਗਿੱਲ ਜਿਸ ਨੇ ਪੀ.ਸੀ.ਐਸ. ਦੇ ਨਤੀਜੇ 'ਚੋਂ ਪੰਜਾਬ ਵਿਚੋਂ ਪੰਜਵਾਂ ਸਥਾਨ ਪ੍ਰਾਪਤ ਕੀਤਾ | ਅੱਜ ਉਸ ਦਾ ਲੋਕ ਭਲਾਈ ਕਮੇਟੀ ਦੀ ਅਗਵਾਈ 'ਚ ਵੱਖ-ਵੱਖ ਆਗੂਆਂ ਨੇ ਸਨਮਾਨ ਕੀਤਾ | ਇਸ ਮੌਕੇ ਰਾਜਿੰਦਰ ...

ਪੂਰੀ ਖ਼ਬਰ »

ਸ੍ਰੀ ਮਦ ਭਾਗਵਤ ਕਥਾ ਗਿਆਨ ਯੱਗ ਮਹਾਂ ਉਤਸਵ ਕਰਵਾਇਆ

ਬਰਨਾਲਾ, 16 ਜੂਨ (ਅਸ਼ੋਕ ਭਾਰਤੀ)-14ਵਾਂ ਸ੍ਰੀ ਮਦ ਭਾਗਵਤ ਕਥਾ ਗਿਆਨ ਯੱਗ ਮਹਾਂ ਉਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਹਾਂ ਸ਼ਕਤੀ ਕਲ੍ਹਾ ਮੰਦਰ ਬਰਨਾਲਾ ਵਿਖੇ ਕਰਵਾਇਆ ਗਿਆ | ਇਸ ਸੱਤ ਰੋਜ਼ਾ ਕਥਾ ਗਿਆਨ ਯੱਗ 'ਚ ਆਚਾਰੀਆ ਡਾ: ਸੂਰਿਆ ਕਾਂਤ ਸ਼ਾਸਤਰੀ ਨੇ ਸ਼ਰਧਾਲੂਆਂ ਨੂੰ ...

ਪੂਰੀ ਖ਼ਬਰ »

ਪਿੰਡ ਭੂਰੇ ਦੇ ਰਸਤੇ ਅੱਗੇ ਆਰਜ਼ੀ ਰੱਸਾ ਬੰਨ੍ਹ ਕੇ ਕੀਤੀ ਜਾਂਦੀ ਟੈਕਸ ਵਸੂਲੀ ਨੇ ਰਾਹਗੀਰਾਂ ਦੇ ਸਾਹ ਸੂਤੇ

ਧਨੌਲਾ, 16 ਜੂਨ (ਜਤਿੰਦਰ ਸਿੰਘ ਧਨੌਲਾ)-ਟੌਲ ਪਲਾਜਾ ਬਡਬਰ ਦੇ ਪ੍ਰਬੰਧਕ ਨਿੱਤ ਨਵੀਆਂ ਸਮੱਸਿਆਵਾਂ ਖੜ੍ਹੀਆਂ ਕਰਨ ਕਰ ਕੇ ਚਰਚਾ ਦਾ ਵਿਸ਼ਾ ਬਣਦੇ ਰਹੇ ਹਨ | ਮੰਡੀ ਧਨੌਲਾ ਦੇ ਬਿਜਲੀ ਵਿਭਾਗ 'ਚ ਕੰਮ ਕਰਦੇ ਸੀਨੀ: ਠੇਕੇਦਾਰ ਧਨਦੀਪ ਸਿੰਘ ਨੇ ਦੱਸਿਆ ਕਿ ਟੋਲ-ਪਲਾਜਾ ਪਾਰ ...

ਪੂਰੀ ਖ਼ਬਰ »

180 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮਹਿਲ ਕਲਾਂ, 16 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਠੁੱਲੀਵਾਲ ਪੁਲਿਸ ਨੇ ਪਿੰਡ ਅਮਲਾ ਸਿੰਘ ਵਾਲਾ ਦੇ ਇਕ ਘਰ 'ਚੋਂ 180 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਘਰ ਦੇ ਮਾਲਕ ਵਿਰੁੱਧ ਪਰਚਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ...

ਪੂਰੀ ਖ਼ਬਰ »

ਚੌਾਕੀ ਇੰਚਾਰਜ ਨੇ ਕੈਮਿਸਟਾਂ, ਕਲੱਬਾਂ ਤੇ ਪੰਚਾਇਤੀ ਆਗੂਆਂ ਨਾਲ ਕੀਤੀ ਮੀਟਿੰਗ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਐਸ.ਐਸ.ਪੀ. ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਅਤੇ ਹੋਰ ਸਮਾਜਿਕ ਅਲਾਮਤਾਂ 'ਤੇ ਨੱਥ ਪਾਉਣ ਲਈ ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਗੁਰਪਾਲ ਸਿੰਘ ਵਲੋਂ ਚੌਾਕੀ ਵਿਖੇ ...

ਪੂਰੀ ਖ਼ਬਰ »

ਪੋਲੀਓ ਤੋਂ ਬਚਾਅ ਲਈ ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਪ੍ਰਵਾਸੀ ਬੱਚਿਆਂ ਨੂੰ ਪਲਸ ਪੋਲੀਓ ਮਾਈਗਰੇਟਰੀ ਮੁਹਿੰਮ ਤਹਿਤ ਪੋਲੀਓ ਤੋਂ ਬਚਾਅ ਲਈ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਵੈਕਸੀਨ ਬੂੰਦਾਂ ਪਿਲਾਈਆਂ ਗਈਆਂ¢ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੋਬਾਈਲ ਚੋਰ ਨੂੰ ਲੋਕਾਂ ਨੇ ਮੌਕੇ 'ਤੇ ਦਬੋਚ ਕੇ ਭੁਗਤ ਸਵਾਰੀ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਅੰਦਰ ਦਿਨ-ਬ-ਦਿਨ ਚੋਰੀ, ਲੁੱਟ-ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ¢ਅਜਿਹੀ ਹੀ ਇਕ ਹੋਰ ਲੁੱਟ ਖੋਹ ਦੀ ਘਟਨਾ ਬਾਬਾ ਮੱਠ ਨਜ਼ਦੀਕ ਵਾਪਰੀ ਜਦੋਂ ਇਕ ਪ੍ਰਵਾਸੀ ਮਜ਼ਦੂਰ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੁਸਾਇਟੀ' ਜੁਲਾਈ ਮਹੀਨੇ 'ਚ 5500 ਬੂਟੇ ਲਗਾਏਗੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੇਵਾ ਸੁਸਾਇਟੀ' ਹਰੀਗੜ੍ਹ ਵਲੋਂ ਜੁਲਾਈ ਮਹੀਨੇ 'ਚ 5500 ਬੂਟੇ ਇਲਾਕੇ ਦੇ ਪਿੰਡਾਂ 'ਚ ਲਗਾਏ ਜਾਣਗੇ | ਜਿਸ ਦੀ ਰੂਪ ਰੇਖਾ ...

ਪੂਰੀ ਖ਼ਬਰ »

ਸੰਤ ਬਾਬਾ ਭਾਨ ਸਿੰਘ ਦੀ 46ਵੀਂ ਬਰਸੀ ਮਨਾਈ

ਭਦੌੜ, 16 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਬ੍ਰਹਮ ਗਿਆਨੀ ਸੰਤ ਬਾਬਾ ਭਾਨ ਸਿੰਘ ਦੀ 46ਵੀਂ ਬਰਸੀ ਗੁਰਦੁਆਰਾ ਸਾਹਿਬ ਤਪ ਅਸਥਾਨ ਸੰਤ ਬਾਬਾ ਭਾਨ ਸਿੰਘ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਚਮਕੌਰ ਸਿੰਘ ਵਲੋਂ ਨਗਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ | ਇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX