ਤਾਜਾ ਖ਼ਬਰਾਂ


'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  3 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  30 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  31 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  36 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  32 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 2 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ 'ਚ ਕਰਜ਼ੇ ਤੋਂ ਸਤਾਏ ਸੁਨਿਆਰ ਵਲੋਂ ਖ਼ੁਦਕੁਸ਼ੀ

ਫ਼ਾਜ਼ਿਲਕਾ, 16 ਜੂਨ (ਅਮਰਜੀਤ ਸ਼ਰਮਾ)-ਕਰਜ਼ੇ ਤੋਂ ਸਤਾਏ ਇਕ ਸੁਨਿਆਰ ਨੇ ਨਹਿਰ 'ਚ ਛਲਾਂਗ ਲਗਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਨਾ ਕਰਨ ਦੀ ਸੂਰਤ 'ਚ ਥਾਣਾ ਸਿਟੀ ਵਿਚ ਰੋਸ ਧਰਨਾ ਦਿੱਤਾ | ਪ੍ਰਦਰਸ਼ਨ ਕਰ ਰਹੀਆਂ ਮਿ੍ਤਕ ਸੁਨਿਆਰ ਮਦਨ ਲਾਲ (50) ਪੁੱਤਰ ਲਾਲ ਚੰਦ ਵਾਸੀ ਗਾਂਧੀ ਨਗਰ ਦੀਆਂ ਬੇਟੀਆਂ ਨਿਸ਼ਾ ਰਾਣੀ ਤੇ ਮੀਨਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਪਿਛਲੇ 10 ਸਾਲਾਂ ਤੋਂ ਲਾਲ ਜਵੈਲਰਜ਼ ਦੇ ਨਾਂਅ 'ਤੇ ਫ਼ਰਸ਼ ਨੰਬਰ 14 ਵਿਖੇ ਦੁਕਾਨ ਕਰ ਰਿਹਾ ਸੀ | ਉਨ੍ਹਾਂ ਨੇ ਦੁਕਾਨ ਚਲਾਉਣ ਲਈ ਕੁਝ ਲੋਕਾਂ ਤੋਂ ਕਰਜ਼ ਲਿਆ ਹੋਇਆ ਸੀ ਜੋ ਕਿ ਮੋਟੀ ਵਿਆਜ ਵਸੂਲਣ ਦੇ ਬਾਵਜੂਦ ਵੀ ਸਾਡੇ ਪਿਤਾ ਨੂੰ ਜਲੀਲ ਤੇ ਪ੍ਰੇਸ਼ਾਨ ਕਰਦੇ ਸੀ | ਉਨ੍ਹਾਂ ਦੱਸਿਆ ਕਿ ਪੰਜ ਵਿਅਕਤੀਆਂ 'ਚੋਂ ਕੁਝ ਵਿਅਕਤੀਆਂ ਨੇ ਸਾਡੇ ਪਿਤਾ 'ਤੇ ਕੇਸ ਵੀ ਕੀਤਾ ਹੋਇਆ ਸੀ | ਜਿਸ ਦੇ ਚੱਲਦਿਆਂ ਉਹ ਪ੍ਰੇਸ਼ਾਨੀ 'ਚ ਚੱਲ ਰਹੇ ਸਨ | ਆਰਥਿਕ ਮੰਦੀ ਦੇ ਕਾਰਨ ਪਿਛਲੇ ਸਵਾ ਸਾਲ ਤੋਂ ਦੁਕਾਨ ਵੀ ਬੰਦ ਪਈ ਸੀ | ਉਨ੍ਹਾਂ ਦੱਸਿਆ ਕਿ ਮੇਰੇ ਪਿਤਾ ਕੱਲ੍ਹ ਸਵੇਰੇ 9 ਵਜੇ ਘਰ ਇਹ ਕਹਿ ਕੇ ਗਏ ਕਿ ਮੈਂ ਪੰਨੀ ਵਾਲਾ ਆਪਣੇ ਕਿਸੇ ਦੋਸਤ ਨੂੰ ਮਿਲਣ ਲਈ ਜਾ ਰਿਹਾ ਹਾਂ | ਜਦੋਂ ਸ਼ਾਮ ਤੱਕ ਘਰ ਨਹੀਂ ਪਰਤੇ ਤਾਂ ਅਸੀਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਖ਼ੁਦ ਵੀ ਭਾਲ ਸ਼ੁਰੂ ਕਰ ਦਿੱਤੀ | ਅੱਜ ਸਵੇਰੇ ਜਦੋਂ ਗੰਗ ਕੈਨਾਲ ਕੋਲ ਗਏ ਤਾਂ ਉਨ੍ਹਾਂ ਨੇ ਮੇਰੇ ਪਿਤਾ ਦੀਆਂ ਚੱਪਲਾਂ ਗੰਗ ਕੈਨਾਲ 'ਤੇ ਦੇਖੀਆਂ | ਜਿਸ ਤੋਂ ਬਾਅਦ ਕਰੀਬ ਸਾਢੇ 11 ਵਜੇ ਨਹਿਰ 'ਚੋਂ ਹੀ ਮੇਰੇ ਪਿਤਾ ਦੀ ਲਾਸ਼ ਬਰਾਮਦ ਹੋਈ | ਉਨ੍ਹਾਂ ਦੋਸ਼ ਲਗਾਇਆ ਕਿ ਘਰ ਵਿਚ ਪਿਤਾ ਦੇ ਕਾਗ਼ਜ਼ ਫਰੋਲਨ 'ਤੇ ਘਰ 'ਚ ਉਨ੍ਹਾਂ ਵਲੋਂ ਲਿਖਿਆ ਇਕ ਪੱਤਰ ਮਿਲਿਆ ਹੈ, ਜਿਸ ਵਿਚ ਸਾਫ਼-ਸਾਫ਼ ਉਨ੍ਹਾਂ 5-6 ਵਿਅਕਤੀਆਂ 'ਤੇ ਦੋਸ਼ ਲਗਾਏ ਹਨ ਪਰ ਪੁਲਿਸ ਉਨ੍ਹਾਂ ਿਖ਼ਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਸਾਡੇ ਘਰ ਦਾ ਗੁਜ਼ਾਰਾ ਪਿਤਾ ਦੇ ਆਸਰੇ ਹੀ ਚੱਲਦਾ ਸੀ, ਅਸੀਂ ਤਾਂ ਸ਼ਾਦੀਸ਼ੁਦਾ ਆਪਣੇ ਘਰ ਹਾਂ, ਮੇਰੇ ਪਿਤਾ ਪਿੱਛੇ ਮੇਰੀ ਅਪਾਹਜ ਦਾਦੀ ਤੇ ਮੇਰੀ ਮਾਤਾ ਨੂੰ ਛੱਡ ਗਏ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਉਕਤ ਵਿਅਕਤੀ ਘਰ ਆ ਕੇ ਗਲੀ ਮੁਹੱਲੇ 'ਚ ਪਿਤਾ ਨੂੰ ਜਲੀਲ ਕਰ ਕੇ ਜਾਂਦੇ ਸਨ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਇਹ ਕਦਮ ਚੁੱਕਿਆ ਹੈ | ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਜਾਵੇ | ਖ਼ਬਰ ਲਿਖੇ ਜਾਣ ਤੱਕ ਪੁਲਿਸ ਬਿਆਨ ਦਰਜ ਕਰ ਰਹੀ ਸੀ |

ਸਮਾਰਟ ਕਾਰਡ ਬਣਾਉਣ ਦੇ ਨਾਂਅ 'ਤੇ ਕਾਂਗਰਸ ਲੋੜਵੰਦਾਂ ਤੇ ਗ਼ਰੀਬਾਂ ਨਾਲ ਧੱਕੇਸ਼ਾਹੀ ਕਰ ਰਹੀ-ਜਿਆਣੀ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਆਟਾ ਦਾਲ ਦੀ ਯੋਜਨਾ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ੁਰੂ ਹੋਈ ਸੀ | ਹੁਣ ਇਸ ਦਾ ਲਾਭ ਪੰਜਾਬ ਦੀ ਕਾਂਗਰਸ ਸਰਕਾਰ ਸਮਾਰਟ ਕਾਰਡ ਬਣਾ ਕੇ ਆਪ ਲੈਣਾ ਚਾਹੁੰਦੀ ਹੈ | ਇਹ ਸ਼ਬਦ ਪੰਜਾਬ ਦੇ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਮਾਮੇ-ਭਾਣਜੇ ਦੀ ਕੁੱਟਮਾਰ

ਫ਼ਿਰੋਜ਼ਪੁਰ, 16 ਜੂਨ (ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਭਗਵਾਨਪੁਰਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਵਲੋਂ ਮਾਮੇ-ਭਾਣਜੇ ਦੀ ਕੁੱਟਮਾਰ ਕਰ ਕੇ ਸੱਟਾਂ ਮਾਰਨ ਦੀ ਖ਼ਬਰ ਹੈ | ਤਰਸੇਮ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਕਰਜ਼ੇ ਦੀ ਕਿਸ਼ਤ ਨਾ ਮੋੜਨ 'ਤੇ ਘਰ ਦਾ ਸਾਮਾਨ ਕੀਤਾ ਚੋਰੀ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)-ਪਿੰਡ ਠੱਠਾ ਦਲੇਲ ਸਿੰਘ ਵਿਖੇ ਇਕ ਗ਼ਰੀਬ ਪਰਿਵਾਰ ਵਲੋਂ ਕਰਜ਼ ਨਾ ਮੋੜੇ ਜਾਣ 'ਤੇ ਘਰ 'ਚ ਕਿਸੇ ਵੀ ਪਰਿਵਾਰਕ ਵਿਅਕਤੀ ਦੇ ਨਾ ਹੋਣ 'ਤੇ ਘਰ ਦੇ ਦਰਵਾਜ਼ਿਆਂ ਨੂੰ ਲੱਗੇ ਜਿੰਦਰੇ ਤੋੜ ਕੇ ਸਾਮਾਨ ਚੋਰੀ ਚੁੱਕ ਕੇ ਲੈ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਰਸੋਈ ਗੈਸ ਸਿਲੰਡਰ ਫਟਿਆ, ਸਾਮਾਨ ਸੜਿਆ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪਿੰਡ ਮਾਹੂੰਆਣਾ ਦੇ ਇਕ ਗ਼ਰੀਬ ਪਰਿਵਾਰ ਦੇ ਘਰ 'ਚ ਰਸੋਈ ਗੈਸ ਸਿਲੰਡਰ ਲੀਕ ਹੋ ਗਿਆ ਤੇ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਗਿਆਨ ਰਾਮ ਪੁੱਤਰ ਸਵਰਨ ਰਾਮ ਜੋ ਕਿ ਦੁਪਹਿਰ ਸਮੇਂ ਸਿਲੰਡਰ ਲੈ ਕੇ ਆਇਆ ਸੀ | ਜਦੋਂ ਸ਼ਾਮ ਸਮੇਂ ਉਸ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਇਕ ਕਾਬੂ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜਿੰਦਾ ਕਾਰਤੂਸ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਉਰਫ਼ ...

ਪੂਰੀ ਖ਼ਬਰ »

ਵਿਅਕਤੀ ਨੇ ਕੁੱਟਮਾਰ ਕਰ ਕੇ ਪਤਨੀ ਨੂੰ ਘਰੋਂ ਕੱਢਿਆ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਇਕ ਵਿਅਕਤੀ ਨੇ ਹੋਟਲ ਅੰਦਰ ਪੇ੍ਰਮਿਕਾ ਨਾਲ ਰੰਗੇ ਹੱਥੀਂ ਫੜੇ ਜਾਣ ਦੀ ਸ਼ਰਮ ਕਰਨ ਦੀ ਬਜਾਏ ਆਪਣੀ ਹੀ ਪਤਨੀ ਨੂੰ ਕੁੱਟਮਾਰ ਦਾ ਸ਼ਿਕਾਰ ਬਣਾ ਘਰੋਂ ਬਾਹਰ ਕੱਢ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਤਿੰਨ ਦਿਨੋਂ ਤੋਂ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਵਲੋਂ ਖ਼ੁਦਕੁਸ਼ੀ

ਖੂਈਆ ਸਰਵਰ, 16 ਜੂਨ (ਜਗਜੀਤ ਸਿੰਘ ਧਾਲੀਵਾਲ)-ਨਜ਼ਦੀਕੀ ਪਿੰਡ ਦੌਲਤਪੁਰਾ ਵਾਸੀ ਗੁਰਜਿੰਦਰ ਸਿੰਘ (40) ਪੁੱਤਰ ਨਰਾਇਣ ਸਿੰਘ ਰਾਜਪੂਤ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਦੇ ਕਮਰੇ 'ਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਥਾਣਾ ਖੂਈਆ ਸਰਵਰ ਦੇ ...

ਪੂਰੀ ਖ਼ਬਰ »

ਸ਼ੂਸ਼ਕ ਨੇੜੇ ਵਾਪਰੇ ਸੜਕ ਹਾਦਸੇ 'ਚ 7 ਵਿਅਕਤੀ ਜ਼ਖ਼ਮੀ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਸ਼ੂਸ਼ਕ ਵਿਖੇ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਵਾਪਰੇ ਇਕ ਸੜਕ ਹਾਦਸੇ 'ਚ 7 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ | ਜਾਣਕਾਰੀ ਅਨੁਸਾਰ ਇਕ ਸਵਿਫ਼ਟ ਕਾਰ ਨੰਬਰ ਪੀਬੀ.05 ਏ ਜੇ-3334 ...

ਪੂਰੀ ਖ਼ਬਰ »

ਛੋਟੀਆਂ ਸਨਅਤਾਂ ਦੇ ਕੁਨੈਕਸ਼ਨ ਤੇ ਲੋਡ ਵਧਾਉਣ ਦੀਆਂ ਕੀਮਤਾਂ 'ਚ ਵਾਧੇ ਦੀ ਨਿੰਦਾ

ਮੰਡੀ ਲਾਧੂਕਾ, 16 ਜੂਨ (ਰਾਕੇਸ਼ ਛਾਬੜਾ)-ਛੋਟੀਆਂ ਸਨਅਤਾਂ ਤੇ ਦੁਕਾਨਾਂ ਦੇ ਕੁਨੈਕਸ਼ਨਾਂ ਦੀਆਂ ਕੀਮਤਾਂ 'ਚ ਪਾਵਰਕਾਮ ਵਲੋਂ ਕੀਤੇ ਵਾਧੇ ਦੀ ਮੰਡੀ ਦੇ ਵਪਾਰੀਆਂ ਨੇ ਨਿੰਦਾ ਕਰਦੇ ਹੋਏ ਵਧੀਆਂ ਕੀਮਤਾਂ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ | ਮੰਡੀ ਦੇ ਸਤਪਾਲ ...

ਪੂਰੀ ਖ਼ਬਰ »

ਸਮਰਾਟ ਰਾਸ਼ਨ ਕਾਰਡ ਬਣਾਉਣ ਲਈ ਕਮਾਲ ਵਾਲਾ ਵਿਖੇ ਕੈਂਪ

ਮੰਡੀ ਅਰਨੀਵਾਲਾ, 16 ਜੂਨ (ਨਿਸ਼ਾਨ ਸਿੰਘ ਸੰਧੂ)-ਪਿੰਡ ਕਮਾਲ ਵਾਲਾ ਦੇ ਸਰਪੰਚ ਗੁਰਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਪਿੰਡ ਦੇ ਰਾਸ਼ਨ ਲਾਭਪਾਤਰੀਆਂ ਲਈ ਸਮਰਾਟ ਰਾਸ਼ਨ ਕਾਰਡ ਬਣਾਉਣ ਵਾਸਤੇ ਕੈਂਪ ਲਗਾਇਆ ਗਿਆ | ਇਸ ਮੌਕੇ ਕਾਂਗਰਸ ਕਮੇਟੀ ਬਲਾਕ ਅਰਨੀਵਾਲਾ ਦੇ ...

ਪੂਰੀ ਖ਼ਬਰ »

ਸਰਕਾਰ ਏਡਿਡ ਸਕੂਲਾਂ ਦੇ ਭਵਿੱਖ 'ਤੇ ਲਟਕਦੀ ਤਲਵਾਰ ਦਾ ਹੱਲ ਕੱਢੇ-ਠਕਰਾਲ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਦਸੰਬਰ 1967 ਨੂੰ ਲਗਪਗ 484 ਸਕੂਲਾਂ ਨੂੰ ਦਿੱਲੀ ਗਰਾਂਟ ਇਨ ਏਡ ਪ੍ਰਣਾਲੀ ਦੇ ਤਹਿਤ 95 ਫੀਸਦੀ ਰਾਸ਼ੀ ਦੇਣ ਦਾ ਪ੍ਰਸਤਾਵ ਪਾਸ ਕੀਤਾ ਸੀ ਤੇ ਬਾਕੀ ਰਹਿੰਦੀ 5 ਫੀਸਦੀ ਰਾਸ਼ੀ ਸਕੂਲ ਦੀ ਪ੍ਰਬੰਧਕ ਕਮੇਟੀਆਂ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਆਈ ਰੌਣਕ

ਸੀਤੋ ਗੰੁਨੋ੍ਹ, 16 ਜੂਨ (ਬਲਜਿੰਦਰ ਸਿੰਘ ਭਿੰਦਾ)-ਮੌਸਮ 'ਚ ਅਚਾਨਕ ਤਬਦੀਲੀ ਆਉਣ 'ਤੇ ਬੀਤੀ ਰਾਤ ਮੀਂਹ ਪੈਣ ਕਾਰਨ ਲੋਕਾਂ ਨੇ ਸੁਖ ਦਾ ਸਾਹ ਲਿਆ ਤੇ ਉਥੇ ਹੀ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਵੀ ਆਈ ਹੈ ਕਿਉਂਕਿ ਪਾਣੀ ਦੀ ਕਮੀ ਦੇ ਚੱਲਦਿਆਂ ਮੀਂਹ ਪਿਆ ਹੈ | ਇਸ ਸਮੇਂ ...

ਪੂਰੀ ਖ਼ਬਰ »

ਸਿਆਣਿਆਂ ਦਾ ਕਿਹਾ ਸਿਰ ਮੱਥੇ ਪਰਨਾਲਾ ਉਥੇ ਦਾ ਉਥੇ

ਫ਼ਾਜ਼ਿਲਕਾ, 16 ਜੂਨ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ 2016 ਤੋਂ ਮੋਮੀਆਂ ਲਿਫ਼ਾਫ਼ੇ ਦੀ ਵਰਤੋਂ 'ਤੇ ਪੂਰਨ ਰੂਪ 'ਚ ਪਾਬੰਦੀ ਲਗਾ ਦਿੱਤੀ ਸੀ | ਪਰ ਫ਼ਾਜ਼ਿਲਕਾ ਇਲਾਕੇ ਅੰਦਰ ਇਸ ਪਾਬੰਦੀ ਦਾ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ | ਡਿਪਟੀ ...

ਪੂਰੀ ਖ਼ਬਰ »

ਰੰਗੀਲਾ ਦੀ ਫਿਰਨੀ ਦਾ ਕੁਝ ਹਿੱਸਾ ਕੱਚਾ ਹੋਣ ਮਿੱਟੀ ਡਿੱਗ ਰਹੀ ਹੈ ਖੇਤਾਂ 'ਚ, ਪ੍ਰਸ਼ਾਸਨ ਕੁੰਭਨ ਕਰਨੀ ਨੀਂਦ ਸੁੱਤਾ

ਮੰਡੀ ਲਾਧੂਕਾ, 16 ਜੂਨ (ਮਨਪ੍ਰੀਤ ਸਿੰਘ ਸੈਣੀ)-ਪਿੰਡ ਰੰਗੀਲਾ ਵਿਖੇ ਪਿਛਲੀ ਅਕਾਲੀ-ਭਾਜਪਾ ਪੰਜਾਬ ਸਰਕਾਰ ਵਲੋਂ ਪਿੰਡ ਦੀਆਂ ਸਾਰੀਆਂ ਗਲੀਆਂ ਨੂੰ ਪੱਕਾ ਕੀਤਾ ਗਿਆ ਸੀ, ਪਰ ਪਿੰਡ ਰੰਗੀਲਾ ਦੀ ਬਾਹਰਲੀ ਫਿਰਨੀ ਜੋ ਕਿ ਲਗਪਗ 60 ਤੋਂ 70 ਫੁੱਟ ਨਹੀਂ ਬਣੀ ਜਦ ਕਿ ਇਸ ਫਿਰਨੀ ...

ਪੂਰੀ ਖ਼ਬਰ »

ਥਾਣਾ ਮੁਖੀ ਬਣੇ ਰਵਿੰਦਰ ਸਿੰਘ ਭੀਟੀ ਨੂੰ ਦਿੱਤੀ ਵਧਾਈ

ਅਬੋਹਰ, 16 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਾਬਕਾ ਸੰਸਦ ਮੈਂਬਰ ਸ: ਗੁਰਦਾਸ ਸਿੰਘ ਬਾਦਲ ਨਾਲ ਲੰਬਾ ਸਮਾਂ ਸੁਰੱਖਿਆ ਅਧਿਕਾਰੀ ਵਜੋਂ ਤਾਇਨਾਤ ਰਹੇ ਰਵਿੰਦਰ ਸਿੰਘ ਭੀਟੀ ਨੂੰ ਬਠਿੰਡਾ ਦੇ ਸਿਵਲ ਲਾਈਨ ਥਾਣੇ 'ਚ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਚੋਣਾਂ ...

ਪੂਰੀ ਖ਼ਬਰ »

ਸੰਯੁਕਤ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਬਣਨ 'ਤੇ ਕੰਬੋਜ ਨੇ ਮੰਟਾ ਦਾ ਕੀਤਾ ਧੰਨਵਾਦ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਕੰਬੋਜ ਬਿਰਾਦਰੀ ਨਾਲ ਸਬੰਧਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੌਧਰੀ ਆਤਮਾ ਰਾਮ ਕੰਬੋਜ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਸੰਯੁਕਤ ਸਕੱਤਰ ਬਣਾਏ ਜਾਣ 'ਤੇ ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪ੍ਰਧਾਨ ...

ਪੂਰੀ ਖ਼ਬਰ »

ਸੰਤ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ਮੌਕੇ 27 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਮੰਡੀ ਰੋੜਾਂਵਾਲੀ, 16 ਜੂਨ (ਮਨਜੀਤ ਸਿੰਘ ਬਰਾੜ)-ਰਾਜਾ ਜੋਗੀ ਮਹਾਨ ਤਪੱਸਵੀ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ 49ਵੀਂ ਬਰਸੀ ਮੌਕੇ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਨਿਗਰਾਨ ਕਮੇਟੀ ਸੰਤ ਤਾਰਾ ...

ਪੂਰੀ ਖ਼ਬਰ »

ਹਰ ਜ਼ਰੂਰਤਮੰਦ ਦਾ ਸਮਾਰਟ ਕਾਰਡ ਬਣਾਇਆ ਜਾਵੇਗਾ-ਗੁਰਪਾਲ ਸਿੰਘ ਵੈਰੋਂ ਕੇ

ਜਲਾਲਾਬਾਦ, 16 ਜੂਨ (ਜਤਿੰਦਰ ਪਾਲ ਸਿੰਘ)-ਹਰ ਜ਼ਰੂਰਤਮੰਦ ਦੇ ਕਾਰਡ ਸਮਾਰਟ ਬਣਾਏ ਜਾਣਗੇ | ਇਹ ਪ੍ਰਗਟਾਵਾ ਉੱਘੇ ਕਾਂਗਰਸੀ ਆਗੂ ਗੁਰਪਾਲ ਸਿੰਘ ਵੈਰੋਂ ਕੇ ਨੇ ਪਿੰਡਾਂ 'ਚ ਲਗਾਏ ਜਾ ਰਹੇ ਕੈਂਪਾਂ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਦੀ ...

ਪੂਰੀ ਖ਼ਬਰ »

ਚੱਕ ਸਿੰਘੇ ਵਾਲਾ 'ਚ ਸਮਾਰਟ ਰਾਸ਼ਨ ਕਾਰਡ ਬਣਾਉਣ ਲਈ ਕੈਂਪ

ਮੰਡੀ ਲਾਧੂਕਾ, 16 ਜੂਨ (ਮਨਪ੍ਰੀਤ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਜ਼ਰੂਰਤਮੰਦ ਲੋਕਾਂ ਨੂੰ ਰਾਸ਼ਨ ਜਾਰੀ ਕਰਨ ਲਈ ਬਣਾਏ ਜਾ ਰਹੇ ਸਮਾਰਟ ਕਾਰਡਾਂ ਦੇ ਫਾਰਮ ਭਰਨ ਲਈ ਪਿੰਡ ਚੱਕ ਸਿੰਘੇ ਵਾਲਾ ਸੈਣੀਆ ਦੇ ਸਰਪੰਚ ਕਰਮ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ...

ਪੂਰੀ ਖ਼ਬਰ »

ਰਾਮ ਸ਼ਰਣਮ ਆਸ਼ਰਮ ਜ਼ੋਨ 5 ਦੇ ਇੰਚਾਰਜ ਬਣੇ ਅਸ਼ੋਕ ਅਨੇਜਾ

ਜਲਾਲਾਬਾਦ, 16 ਜੂਨ (ਜਤਿੰਦਰ ਪਾਲ ਸਿੰਘ)-ਰਾਮ ਸ਼ਰਣਮ ਆਸ਼ਰਮ ਜਲਾਲਾਬਾਦ ਦੇ ਮੁਖੀ ਅਸ਼ੋਕ ਅਨੇਜਾ ਨੂੰ ਸੰਸਥਾ ਵਲੋਂ ਜ਼ੋਨ 5 ਦਾ ਇੰਚਾਰਜ ਬਣਾਇਆ ਗਿਆ ਹੈ | ਇਸ ਗੱਲ ਦਾ ਪਤਾ ਲੱਗਦੇ ਹੀ ਅਸ਼ੋਕ ਅਨੇਜਾ ਨੂੰ ਵਧਾਈ ਦੇਣ ਲਈ ਵੱਡੀ ਗਿਣਤੀ 'ਚ ਰਾਮ ਸ਼ਰਣਮ ਆਸ਼ਰਮ ਦੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਰਾਜਸਥਾਨੀ ਕਾਬੂ

ਅਬੋਹਰ, 16 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸੀ. ਆਈ. ਏ. ਸਟਾਫ਼ ਦੀ ਪੁਲਿਸ ਨੇ ਇਥੇ ਈਦਗਾਹ ਬਸਤੀ ਨੇੜਿਓ ਰਾਜਸਥਾਨ ਦੇ ਇਕ ਵਿਅਕਤੀ ਨੂੰ ਇਕ ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐਸ. ਆਈ. ਹਰਬੰਸ ਲਾਲ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਥਾਣਿਆਂ 'ਚੋਂ ਅਸਲ੍ਹਾ ਨਾ ਮਿਲਣ ਕਾਰਨ ਅਸਲ੍ਹਾ ਧਾਰਕ ਪ੍ਰੇਸ਼ਾਨ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)-ਲੋਕ ਸਭਾ ਚੋਣਾਂ ਦੌਰਾਨ ਅਮਨ-ਸ਼ਾਤੀ ਬਣਾਈ ਰੱਖਣ ਲਈ ਅਸਲ੍ਹਾ ਧਾਰਕਾਂ ਤੋਂ ਥਾਣਿਆਂ ਅੰਦਰ ਜਮ੍ਹਾ ਕਰਵਾਇਆ ਗਿਆ ਅਸਲ੍ਹਾ ਨਾ ਮਿਲਣ ਕਾਰਨ ਅਸਲ੍ਹਾ ਧਾਰਕ ਪ੍ਰੇਸ਼ਾਨ ਹਨ ਤੇ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 16 ਜੂਨ (ਸੰਧੂ)-ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਕਾਰਵਾਈ ਕਰਦਿਆਂ ਪਿੰਡ ਨਿਹਾਲਾ ਕਿਲਚਾ ਵਿਖੇ ਬੰਨ੍ਹ ਦਰਿਆ ਤੋਂ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਲਾਹਣ ਤੇ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਲੜਾਈ ਦੇ ਕੇਸ 'ਚ ਨਾਮਜ਼ਦ ਹੋਣ ਕਰ ਕੇ ਘਰੋਂ ਗ਼ਾਇਬ ਵਿਅਕਤੀ ਦੇ ਘਰ ਚੋਰੀ

ਫ਼ਿਰੋਜ਼ਪੁਰ, 16 ਜੂਨ (ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਕਾਲਾ ਟਿੱਬਾ ਵਿਖੇ ਅਣਪਛਾਤੇ ਚੋਰਾਂ ਵਲੋਂ ਪਰਵਿੰਦਰ ਸਿੰਘ ਪੁੱਤਰ ਸਵਰਨ ਸਿੰਘ ਦੇ ਘਰ ਚੋਰੀ ਨੂੰ ਅੰਜਾਮ ਦੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸ਼ੱਕੀ ਵਿਅਕਤੀਆਂ ਨੂੰ ਬੁਲਾ ਕੇ ਪੁਲਿਸ ਨੇ ਦਿੱਤੀ ਨਸ਼ਾ ਬੰਦ ਕਰਨ ਦੀ ਚਿਤਾਵਨੀ

ਜਲਾਲਾਬਾਦ, 16 ਜੂਨ( ਕਰਨ ਚੁਚਰਾ)-ਪੁਲਿਸ ਪ੍ਰਸ਼ਾਸਨ ਵਲੋਂ ਨਸ਼ੇ 'ਤੇ ਰੋਕਥਾਮ ਲਗਾਉਣ ਲਈ ਹੁਣ ਅਮਲੀ ਰੂਪ 'ਚ ਕੰਮ ਕੀਤਾ ਜਾ ਰਿਹਾ ਹੈ ਜਿਸ ਦੇ ਤਹਿਤ ਸਥਾਨਕ ਡੀ. ਐਸ. ਪੀ. ਜਲਾਲਾਬਾਦ ਵਲੋਂ ਹਰਕ੍ਰਿਸ਼ਨ ਗਾਰਡਨ 'ਚ ਨਸ਼ੇ ਦੀ ਪੂਰਨ ਤੌਰ 'ਤੇ ਰੋਕਥਾਮ ਕਰਨ ਲਈ ਨਾਮਜ਼ਦ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਤੇ ਦਵਾਈਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 16 ਜੂਨ (ਸੰਧੂ)-ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਗਰਾਊਾਡ ਤੋਂ ਇਕ ਵਿਅਕਤੀ ਨੂੰ ਸ਼ੱਕੀ ਹਾਲਾਤਾਂ 'ਚ ਕਾਬੂ ਕੀਤਾ ...

ਪੂਰੀ ਖ਼ਬਰ »

ਭਾਜਪਾਈ ਆਗੂਆਂ ਵਲੋਂ ਕਮਲ ਸ਼ਰਮਾ ਦਾ ਸਨਮਾਨ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਦਾ ਭਾਜਪਾਈ ਆਗੂਆਂ ਨੇ ਸਨਮਾਨ ਕਰਦਿਆਂ ਫ਼ਿਰੋਜ਼ਪੁਰ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰ ਕੇ ਲੋਕਾਂ ਨੂੰ ਸਮੂਹ ਸੁਵਿਧਾਵਾਂ ਨਾਲ ਲੈਸ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਹੈਲਪ ਲਾਈਨ ਨੰਬਰ ਜਾਰੀ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਝੋਨੇ ਦੇ ਸੀਜ਼ਨ 'ਚ ਕਿਸਾਨਾਂ ਤੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਅਤੇ ਕੁਦਰਤੀ ਤੌਰ 'ਤੇ ਪੈਦਾ ਹੁੰਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਹੈਲਪ ਲਾਈਨ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ 3 ਰੋਜ਼ਾ ਜੋੜ ਮੇਲਾ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ ਗਿਆ, ਜਿਸ 'ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪਹੰੁਚ ਕੇ ਸੰਗਤਾਂ ਨੇ ਗੁਰੂ ਘਰ ਦੀਆਂ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਭੁੱਲਿਆ ਮਹਿਮਾ ਮਾਈਨਰ ਦੀ ਸਫ਼ਾਈ ਕਰਨਾ ਤੇ ਪਾਣੀ ਛੱਡਣਾ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 13 ਜੂਨ ਤੋਂ ਨਿਰਵਿਘਨ ਨਹਿਰੀ ਪਾਣੀ ਤੇ 8 ਘੰਟੇ ਬਿਜਲੀ ਦੇਣ ਵਾਲੇ ਦਾਅਵਿਆਂ ਦੀ ਫ਼ੂਕ ਉਦੋਂ ਨਿਕਲਦੀ ਨਜ਼ਰ ਆਈ, ਜਦੋਂ ਸਿੰਚਾਈ ਵਿਭਾਗ ਨੇ ਬਾਲੇ ਵਾਲਾ ਹੈਡ ਤੋਂ ਅੱਗੇ ਜਲਾਲਾਬਾਦ ...

ਪੂਰੀ ਖ਼ਬਰ »

ਨਿੱਜੀ ਢਾਬਾ ਮਾਲਕਾਂ 'ਤੇ ਰਸਤਾ ਬਣਾਉਣ ਲਈ ਜੰਗਲਾਤ ਵਿਭਾਗ ਦੇ 25-30 ਦਰਖ਼ੱਤ ਪੁੱਟੇ ਜਾਣ ਦਾ ਦੋਸ਼

ਜ਼ੀਰਾ, 16 ਜੂਨ (ਪੱਤਰ ਪ੍ਰੇਰਕ)-ਜ਼ੀਰਾ-ਫ਼ਿਰੋਜ਼ਪੁਰ ਸੜਕ 'ਤੇ ਸਥਿਤ ਪਿੰਡ ਭੜਾਣਾ ਕੋਲ ਬਣੇ ਨਿੱਜੀ ਢਾਬੇ ਦੇ ਮਾਲਕਾਂ 'ਤੇ ਰਸਤਾ ਬਣਾਏ ਜਾਣ ਲਈ ਜੰਗਲਾਤ ਵਿਭਾਗ ਦੇ 25-30 ਦਰੱਖ਼ਤ ਪੁੱਟੇ ਜਾਣ ਤੇ ਨਾਜਾਇਜ਼ ਰਸਤਾ ਬਣਾਏ ਜਾਣ 'ਤੇ ਪਿੰਡ ਵਾਸੀਆਂ ਨੇ ਦੋਸ਼ ਲਗਾਏ ਹਨ | ਇਸ ...

ਪੂਰੀ ਖ਼ਬਰ »

ਘਰ ਮੂਹਰੋਂ ਟਰੈਕਟਰ-ਟਰਾਲਾ ਚੋਰੀ

ਫ਼ਿਰੋਜ਼ਪੁਰ, 16 ਜੂਨ (ਸੰਧੂ)-ਪੁਲਿਸ ਥਾਣਾ ਸਿਟੀ ਫ਼ਿਰੋਜ਼ਪੁਰ ਅਧੀਨ ਪੈਂਦੇ ਗੋਲਡਨ ਇਨਕਲੇਵ ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕ ਘਰ ਮੂਹਰੋਂ ਟਰੈਕਟਰ-ਟਰਾਲਾ ਚੋਰੀ ਹੋਣ ਦੀ ਖ਼ਬਰ ਹੈ | ਬਚਿੱਤਰ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਮਿਸ਼ਰੀ ਵਾਲਾ ਥਾਣਾ ਘੱਲ ਖ਼ੁਰਦ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖ਼ੁਰਦ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ਸ਼ਿਕੰਜਾ ਕੱਸਦਿਆਂ 30 ਗ੍ਰਾਮ ਹੈਰੋਇਨ ਤੇ 1 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇੰਸਪੈਕਟਰ ਕਿ੍ਪਾਲ ਸਿੰਘ ਮੁੱਖ ਅਫ਼ਸਰ ਨੇ ...

ਪੂਰੀ ਖ਼ਬਰ »

ਦੁਕਾਨਦਾਰ ਮਹੀਨੇ ਦੇ ਆਖ਼ਰੀ ਸਨਿਚਰਵਾਰ ਤੇ ਐਤਵਾਰ ਦੁਕਾਨਾਂ ਬੰਦ ਰੱਖਣਗੇ

ਮੰਡੀ ਲਾਧੂਕਾ, 16 ਜੂਨ (ਰਾਕੇਸ਼ ਛਾਬੜਾ)-ਮੰਡੀ ਦੇ ਦੁਕਾਨਦਾਰਾਂ ਦੀ ਇਕ ਜ਼ਰੂਰੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਬਿੱਟੂ ਨਰੂਲਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਸਰਬਸੰਮਤੀ ਦੇ ਨਾਲ ਫ਼ੈਸਲਾ ਲਿਆ ਕਿ ਮੰਡੀ ਦੇ ਰੈਡੀਮੇਡ, ਮੁਨਿਆਰੀ ਤੇ ਬੂਟ ਵਿਕਰੇਤਾ ਮਹੀਨੇ ਦੇ ...

ਪੂਰੀ ਖ਼ਬਰ »

ਲਾਹਣ ਬਰਾਮਦ ਕਰ ਕੇ ਪਤੀ-ਪਤਨੀ ਿਖ਼ਲਾਫ਼ ਕੀਤਾ ਮਾਮਲਾ ਦਰਜ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਲਾਹਣ ਬਰਾਮਦ ਕਰ ਕੇ ਔਰਤ ਸਮੇਤ 2 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਐਚ. ਸੀ. ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਜਦੋਂ ਲਾਲੋ ਵਾਲੀ ਕੋਲ ਪੁੱਜੇ ਤਾਂ ...

ਪੂਰੀ ਖ਼ਬਰ »

ਪਤੀ ਦੀ ਮੌਤ ਲਈ ਜ਼ਿੰਮੇਵਾਰਾਂ ਿਖ਼ਲਾਫ਼ ਕਾਰਵਾਈ ਲਈ ਬੱਚਿਆਂ ਸਮੇਤ ਭਟਕ ਰਹੀ ਪੀੜਤਾ

ਫ਼ਿਰੋਜ਼ਪੁਰ, 16 ਜੂਨ (ਜਸਵਿੰਦਰ ਸਿੰਘ ਸੰਧੂ)-ਮਲੇਸ਼ੀਆ ਤੋਂ ਆਈ ਪੀੜਤਾ ਆਪਣੇ ਪਤੀ ਦੀ ਮੌਤ ਲਈ ਜ਼ਿੰਮੇਵਾਰਾਂ ਿਖ਼ਲਾਫ਼ ਕਾਰਵਾਈ ਲਈ ਨੰਨ੍ਹੇ-ਮੁੰਨੇ ਬੱਚਿਆਂ ਨੂੰ ਨਾਲ ਲੈ ਅਫ਼ਸਰਸ਼ਾਹੀ ਦੇ ਦਰ-ਦਰ ਭਟਕ ਰਹੀ ਹੈ, ਜਿਸ ਦਾ ਕਹਿਣਾ ਹੈ ਕਿ ਉਸ ਦੇ ਪਤੀ ਦੀ ...

ਪੂਰੀ ਖ਼ਬਰ »

ਲਮੋਚੜ ਕਲਾਂ ਦਾ ਬੱਸ ਸਟਾਪ ਤਾਸ਼ ਖੇਡਣ ਵਾਲਿਆਂ ਅੱਡਾ ਬਣਿਆ

ਜਲਾਲਾਬਾਦ, 16 ਜੂਨ (ਕਰਨ ਚੁਚਰਾ)-ਪਿੰਡ ਲਮੋਚੜ ਕਲਾਂ ਦਾ ਬੱਸ ਅੱਡਾ ਆਮ ਯਾਤਰੀਆਂ ਦੇ ਬੈਠਣ ਦੀ ਬਜਾਏ ਤਾਸ਼ ਕੁੱਟਣ ਵਾਲੇ ਵਿਅਕਤੀਆਂ ਦੇ ਬੈਠਣ ਦਾ ਸਥਾਨ ਬਣ ਚੁੱਕਿਆ ਹੈ | ਜਾਣਕਾਰੀ ਅਨੁਸਾਰ ਪਿੰਡ ਲਮੋਚੜ ਕਲਾਂ 'ਚ ਆਮ ਯਾਤਰੀਆਂ ਤੇ ਖਾਸਕਰ ਮਹਿਲਾ ਯਾਤਰੀਆਂ ਦੇ ਬੈਠਣ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਵਲੋਂ ਸਰਪੰਚਾਂ ਤੇ ਵਰਕਰਾਂ ਦੀ ਮੀਟਿੰਗ

ਜਲਾਲਾਬਾਦ, 16 ਜੂਨ (ਕਰਨ ਚੁਚਰਾ)-ਜਲਾਲਾਬਾਦ ਵਿਖੇ ਬਲਾਕ ਕਾਂਗਰਸ ਕਮੇਟੀ ਵਲੋਂ ਪਿੰਡਾਂ ਦੇ ਸਰਪੰਚਾਂ ਤੇ ਸ਼ਹਿਰੀ ਵਰਕਰਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਹੰਸ ਰਾਜ ਜੋਸਨ ਵਲੋਂ ਕੀਤੀ ਗਈ ਜਿਸ 'ਚ 5 ਮਤੇ ਪਾਸ ਕੀਤੇ ਗਏ | ਮੀਟਿੰਗ 'ਚ ਜਰਨੈਲ ਸਿੰਘ ਮੁਖੀਜਾ, ...

ਪੂਰੀ ਖ਼ਬਰ »

ਬਾਸਮਤੀ 1121 ਦੀ ਸਿੱਧੀ ਡਰਿੱਲ ਨਾਲ ਕੀਤੀ ਬਿਜਾਈ

ਮੰਡੀ ਲਾਧੂਕਾ, 16 ਜੂਨ (ਰਾਕੇਸ਼ ਛਾਬੜਾ)-ਸਰਹੱਦੀ ਖੇਤਰ 'ਚ ਬਾਸਮਤੀ 1121 ਦੀ ਸਿੱਧੀ ਡਰਿੱਲ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਚਿਹਰੇ ਤੇ ਬੀਜ ਦੀ ਜ਼ਰਮੀਨੇਸ਼ਨ ਵੇਖ ਕੇ ਰੌਣਕ ਆ ਗਈ ਹੈ | ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀਬਾੜੀ ਵਿਭਾਗ ਦੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੋਰੀ ਦੀ ਅਗਵਾਈ ਹੇਠ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਲਗਾਇਆ ਗਿਆ | ਜਿਸ 'ਚ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਸਚਿਨ ਕੁਮਾਰ ਤੇ ਰਮਨ ਕੁਮਾਰ ਨੇ ਵਿਸ਼ੇਸ਼ ਰੂਪ ...

ਪੂਰੀ ਖ਼ਬਰ »

ਵਿਧਾਇਕ ਅਰੁਣ ਨਾਰੰਗ ਤੇ ਹੋਰ ਅਕਾਲੀ-ਭਾਜਪਾ ਨੇਤਾਵਾਂ ਵਲੋਂ ਚੋਣ ਪ੍ਰਚਾਰ

ਅਬੋਹਰ, 16 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਵਾਰਡ ਨੰਬਰ 22 ਦੇ 21 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਦੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਤਹਿਤ ਭਾਜਪਾ ਉਮੀਦਵਾਰ ਅੰਜੂ ਦੇਵੀ ਦੇ ਹੱਕ 'ਚ ਵਿਧਾਇਕ ਅਰੁਣ ...

ਪੂਰੀ ਖ਼ਬਰ »

ਸਮਾਜ ਸੇਵੀ ਆਗੂ ਡਾ: ਬੀ. ਡੀ. ਕਾਲੜਾ ਦਾ ਸਨਮਾਨ

ਮੰਡੀ ਰੋੜਾਂਵਾਲੀ, 16 ਜੂਨ (ਮਨਜੀਤ ਸਿੰਘ ਬਰਾੜ)-ਸੰਤ ਤਾਰਾ ਸਿੰਘ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਦੀ ਬਰਸੀ ਮੌਕੇ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਜੰਡਵਾਲਾ ਭੀਮੇਸ਼ਾਹ ਵਿਖੇ ਦੂਰ ਦੁਰਾਡੇ ਦੇਸ਼ਾਂ ਵਿਦੇਸ਼ਾਂ ਤੋਂ ਪੁੱਜੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ...

ਪੂਰੀ ਖ਼ਬਰ »

ਦਾਣਾ ਮੰਡੀ ਗੁਰੂਹਰਸਹਾਏ 'ਚ ਵਿਕਾਸ ਕਾਰਜਾਂ ਦਾ ਰਾਣਾ ਸੋਢੀ ਨੇ ਰੱਖਿਆ ਨੀਂਹ ਪੱਥਰ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ)-ਸੂਬੇ ਅੰਦਰ ਹਰ ਤਰ੍ਹਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਨੇ ਸ਼ੁਰੂਆਤ ਕਰ ਦਿੱਤੀ ਹੈ, ਜਿਸ ਤਹਿਤ ਕਰੋੜਾਂ ਰੁਪਏ ਦੇ ਫ਼ੰਡ ਵਿਸ਼ੇਸ਼ ਤੌਰ 'ਤੇ ਰਾਖਵੇਂ ਰੱਖੇ ਗਏ ਹਨ | ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX