ਤਾਜਾ ਖ਼ਬਰਾਂ


25 ਕਿਲੋ ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ
. . .  10 minutes ago
ਨਵੀਂ ਦਿੱਲੀ, 17 ਅਕਤੂਬਰ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 25 ਕਿਲੋ ਹੈਰੋਇਨ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸਾਊਦੀ ਅਰਬ 'ਚ ਵਾਪਰੇ ਸੜਕ ਹਾਦਸੇ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਜਤਾਇਆ ਦੁੱਖ
. . .  26 minutes ago
ਨਵੀਂ ਦਿੱਲੀ, 17 ਅਕਤੂਬਰ- ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਮਦੀਨਾ ਸੂਬੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ...
ਪਰਾਲੀ ਨੂੰ ਸਾੜਨ 'ਤੇ ਜੇਕਰ ਕੋਈ ਕਿਸਾਨ 'ਤੇ ਮਾਮਲਾ ਦਰਜ ਕਰਨ ਪਹੁੰਚਿਆ ਤਾਂ ਉਸ ਨੂੰ ਬੰਦੀ ਬਣਾ ਲਿਆ ਜਾਵੇਗਾ- ਕਿਸਾਨ ਆਗੂ
. . .  52 minutes ago
ਬਠਿੰਡਾ, 17 ਅਕਤੂਬਰ (ਨਾਇਬ ਸਿੱਧੂ)- ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤੋਂ ਬਾਅਦ ਵੀ ਕਿਸਾਨਾਂ ਵਲੋਂ ਪਰਾਲੀ ਨੂੰ ਸਾੜਿਆ ਜਾ ਰਿਹਾ ਹੈ। ਅੱਜ ਬਠਿੰਡਾ ਦੇ ਪਿੰਡ ਜੋਧਪੁਰ ਪਾਖਰ 'ਚ...
ਜਲਾਲਾਬਾਦ 'ਚ ਗੋਲੀ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 1 hour ago
ਜਲਾਲਾਬਾਦ, 17 ਅਕਤੂਬਰ (ਪ੍ਰਦੀਪ ਕੁਮਾਰ)- ਬੀਤੇ ਦਿਨ ਜਲਾਲਾਬਾਦ 'ਚ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਇੱਕ ਪਿਸਤੌਲ, ਤਿੰਨ ਜਿੰਦਾ ਰਾਊਂਡ, ਦੋ ਖੋਲ੍ਹਾਂ ਅਤੇ ਇੱਕ ਸਿੱਕੇ ਸਣੇ ਗ੍ਰਿਫ਼ਤਾਰ...
ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਰਿਹਾਅ
. . .  about 1 hour ago
ਸ੍ਰੀਨਗਰ, 17 ਅਕਤੂਬਰ- ਨੈਸ਼ਨਲ ਕਾਨਫ਼ਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਦੀ ਭੈਣ ਸੁਰਈਆ ਅਤੇ ਉਨ੍ਹਾਂ ਦੀ ਧੀ ਸਾਫੀਆ ਨੂੰ ਬੀਤੀ ਰਾਤ ਜ਼ਮਾਨਤ 'ਤੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਦੀ ਗੋਲੀਬਾਰੀ ਕਾਰਨ ਵਪਾਰੀ ਦੀ ਮੌਤ ਤੋਂ ਬਾਅਦ ਅਬੋਹਰ 'ਚ ਸੋਗ ਦੀ ਲਹਿਰ
. . .  about 1 hour ago
ਅਬੋਹਰ, 17 ਅਕਤੂਬਰ (ਕੁਲਦੀਪ ਸਿੰਘ ਸੰਧੂ)- ਬੀਤੀ ਰਾਤ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ 'ਚ ਅਬੋਹਰ ਦੇ ਦੋ ਵਪਾਰੀਆਂ 'ਤੇ ਅੱਤਵਾਦੀਆਂ ਵਲੋਂ ਗੋਲੀਆਂ ਚਲਾ ਕੇ ਇੱਕ ਵਪਾਰੀ ਨੂੰ ਹਲਾਕ ਕੀਤੇ ਜਾਣ ਦੀ...
ਪਤੀ ਦੀ ਲੰਬੀ ਉਮਰ ਲਈ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  25 minutes ago
ਨਾਭਾ, 17 ਅਕਤੂਬਰ (ਕਰਮਜੀਤ ਸਿੰਘ)- ਪਤੀ ਦੀ ਲੰਬੀ ਉਮਰ ਲਈ ਅੱਜ ਕਰਵਾ ਚੌਥ ਦਾ ਵਰਤ ਰੱਖਣ ਜਾ ਰਹੀ ਇੱਕ ਔਰਤ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਿੱਖਿਆ...
ਦੇਸ਼ ਭਰ 'ਚ ਮਨਾਇਆ ਜਾ ਰਿਹਾ ਹੈ ਸੁਹਾਗਣਾਂ ਦਾ ਤਿਉਹਾਰ ਕਰਵਾ ਚੌਥ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ- ਦੇਸ਼ ਭਰ 'ਚ ਅੱਜ ਕਰਵਾ ਚੌਥ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਦਿਨ ਸੁਹਾਗਣ ਔਰਤਾਂ ਲਈ ਖ਼ਾਸ ਹੁੰਦਾ ਹੈ। ਇਸ ਦਿਨ ਸੁਹਾਗਣ...
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ 'ਚ ਲੱਗੀ ਅੱਗ
. . .  about 3 hours ago
ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਹਸਨ ਅਬਦਾਲ ਸ਼ਹਿਰ 'ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦੀਵਾਨ ਹਾਲ 'ਚ ਅੱਜ ਸਵੇਰੇ ਅੱਗ ਲੱਗ...
ਸਾਊਦੀ ਅਰਬ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ
. . .  about 3 hours ago
ਰਿਆਧ, 17 ਅਕਤੂਬਰ- ਸਾਊਦੀ ਅਰਬ ਦੇ ਪੱਛਮੀ ਇਲਾਕੇ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 35 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਮੁਤਾਬਕ...
ਜਾਪਾਨ ਅਤੇ ਫਿਲੀਪੀਨਜ਼ ਦੇ ਦੌਰੇ 'ਤੇ ਰਵਾਨਾ ਹੋਏ ਰਾਸ਼ਟਰਪਤੀ ਕੋਵਿੰਦ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਅੱਜ 7 ਦਿਨਾਂ ਦੌਰੇ 'ਤੇ...
ਅੱਜ ਦਾ ਵਿਚਾਰ
. . .  about 4 hours ago
ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 day ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  1 day ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  1 day ago
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  1 day ago
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  1 day ago
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  1 day ago
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  1 day ago
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  1 day ago
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  1 day ago
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  1 day ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  1 day ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  1 day ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  1 day ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  1 day ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  1 day ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  1 day ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 1 hour ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  3 minutes ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  15 minutes ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 1 hour ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  32 minutes ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  49 minutes ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 1 hour ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  56 minutes ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  1 day ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਬਰਨਾਲਾ

70 ਸਾਲਾ ਯਾਤਰੀ ਬਜ਼ੁਰਗ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਕੀਤੀ ਲੁੱਟ-ਖੋਹ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਇਕ ਅਣਪਛਾਤੇ ਲੁਟੇਰੇ ਵਲੋਂ ਪੈਸੰਜਰ ਗੱਡੀ 'ਚ ਸਵਾਰ 70 ਸਾਲਾ ਯਾਤਰੀ ਬਜ਼ੁਰਗ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਲੁੱਟ ਖੋਹ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬਜ਼ੁਰਗ ਜੱਗਾ ਰਾਮ ਪੁੱਤਰ ਸਾਧੂ ਰਾਮ ਵਾਸੀ ਮੂਨਕ ਨੇ ਦੱਸਿਆ ਕਿ ਪਿਛਲੇ ਦਿਨੀਂ ਉਹ ਪੈਸੰਜਰ ਗੱਡੀ ਦੁਆਰਾ ਤਪਾ ਵਿਖੇ ਵਿਆਹੀ ਆਪਣੀ ਧੀ ਨੂੰ ਮਿਲਣ ਆ ਰਿਹਾ ਸੀ¢ ਬਜ਼ੁਰਗ ਨੇ ਦੱਸਿਆ ਕਿ ਉਹ ਧੂਰੀ ਤੋਂ ਕਰੀਬ ਸਵਾ ਕੁ ਚਾਰ ਵਜੇ ਚੱਲੀ ਪੈਸੰਜਰ ਗੱਡੀ 'ਚ ਸਵਾਰ ਸੀ, ਤਾਂ ਇਕ ਨੌਜਵਾਨ ਉਸ ਪਾਸ ਆ ਕੇ ਕਹਿਣ ਲੱਗਾ ਕਿ ਬਾਬਾ ਠੰਢਾ ਪੀਵੇਗਾ, ਤਾਂ ਨਾਂਹ ਕਹਿਣ ਦੇ ਬਾਵਜੂਦ ਵੀ ਉਹ ਅਣਪਛਾਤਾ ਨੌਜਵਾਨ ਉਸ ਲਈ ਕੋਲਡ ਡਰਿੰਕ ਦੀਆਂ ਦੋ ਬੋਤਲਾਂ ਲੈ ਆਇਆ ਜਿਸ 'ਚੋਂ ਉਸ ਨੇ ਇਕ ਬੋਤਲ ਬਜ਼ੁਰਗ ਨੂੰ ਦੇ ਦਿੱਤੀ ਤੇ ਇਕ ਖ਼ੁਦ ਪੀਣ ਲੱਗ ਪਿਆ¢ਬਜ਼ੁਰਗ ਨੇ ਦੱਸਿਆ ਕਿ ਕੋਲਡ ਡਰਿੰਕ ਪੀਣ ਤੋਂ ਬਾਅਦ ਉਸ ਨੂੰ ਚੱਕਰ ਆਉਣ ਲੱਗ ਪਏ ਤੇ ਬੇਹੋਸ਼ ਹੋ ਗਿਆ ਅਤੇ ਜਦ ਗੱਡੀ ਬਠਿੰਡਾ ਰੇਲਵੇ ਸਟੇਸ਼ਨ ਪੁੱਜੀ ਤਾਂ ਉੱਥੇ ਇਕ ਵਿਅਕਤੀ ਨੇ ਇਨਸਾਨੀਅਤ ਦੇ ਨਾਤੇ ਉਸ ਨੂੰ ਸਹਾਰਾ ਦੇ ਕੇ ਹੇਠਾਂ ਉਤਾਰਿਆ ਤੇ ਜੇਬ 'ਚ ਪਈ ਡਾਇਰੀ 'ਚੋਂ ਮੋਬਾਈਲ ਨੰਬਰ ਕੱਢ ਕੇ ਮੂਨਕ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਤੇ ਉੱਥੋਂ ਉਨ੍ਹਾਂ ਤੁਰੰਤ ਇਸ ਦੀ ਸੂਚਨਾ ਤਪਾ ਵਿਖੇ ਰਿਸ਼ਤੇਦਾਰਾਂ ਨੂੰ ਦਿੱਤੀ¢ਸੂਚਨਾ ਮਿਲਦੇ ਹੀ ਬਜ਼ੁਰਗ ਦੇ ਧੀ ਅਤੇ ਜਵਾਈ ਕਾਰ ਜ਼ਰੀਏ ਬਠਿੰਡਾ ਪੁੱਜੇ ਤੇ ਉਸ ਨੂੰ ਬੇਸੁੱਧ ਹਾਲਤ 'ਚ ਨਾਲ ਲੈ ਕੇ ਤਪਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ¢ਜਿੱਥੇ ਡਾਕਟਰਾਂ ਨੇ ਦੱਸਿਆ ਕਿ ਬਜ਼ੁਰਗ ਨੂੰ ਕੋਈ ਨਸ਼ੀਲਾ ਪਦਾਰਥ ਪਿਆ ਕੇ ਬੇਹੋਸ਼ ਕੀਤਾ ਹੋਇਆ ਲੱਗਦਾ ਹੈ¢ ਧੀ ਦੇ ਘਰ ਬਜ਼ੁਰਗ ਨੂੰ ਪੂਰੀ ਤਰ੍ਹਾਂ ਹੋਸ਼ ਆਈ ਤਾਂ ਉਸ ਨੇ ਸਾਰੀ ਹੱਡ ਬੀਤੀ ਦੱਸਦੇ ਹੋਏ ਕਿਹਾ ਕਿ ਉਹ ਨੌਜਵਾਨ ਲੁਟੇਰਾ ਉਸ ਦੀ ਉਂਗਲ 'ਚ ਪਾਈ ਸੋਨੇ ਦੀ ਛਾਪ ਤੇ 5 ਹਜ਼ਾਰ ਰੁਪਏ ਦੇ ਕਰੀਬ ਨਕਦੀ ਚੋਰੀ ਕਰ ਕੇ ਲੈ ਗਿਆ¢ ਜਦ ਇਸ ਮਾਮਲੇ ਸਬੰਧੀ ਥਾਣਾ ਸਿਟੀ ਤਪਾ ਵਿਖੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਇਸ ਤਰ੍ਹਾਂ ਦਾ ਕੋਈ ਵੀ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਹੈ¢ ਜਦ ਘਟਨਾ ਸਬੰਧੀ ਆਸਪਾਸ ਦੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਗੱਡੀਆਂ 'ਚ ਵਾਪਰਨ ਵਾਲੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਯੋਗ ਉਪਰਾਲੇ ਕਰਨੇ ਚਾਹੀਦੇ ਹਨ¢

ਛੀਨੀਵਾਲ ਖ਼ੁਰਦ ਦੇ ਦੋ ਆਂਗਣਵਾੜੀ ਸੈਂਟਰਾਂ 'ਚ ਚੋਰੀ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਛੀਨੀਵਾਲ ਖ਼ੁਰਦ ਦੇ ਦੋ ਆਂਗਣਵਾੜੀ ਸੈਂਟਰਾਂ 'ਚ ਚੋਰਾਂ ਵਲੋਂ ਚੋਰੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿੰਦਰਪਾਲ ਕੌਰ, ਪਰਮਜੀਤ ਕੌਰ, ਜੀ.ਓ.ਜੀ ਮੱਘਰ ਸਿੰਘ ਦੀਵਾਨਾ ਨੇ ਦੱਸਿਆ ਕਿ 14-15 ...

ਪੂਰੀ ਖ਼ਬਰ »

ਮਹਿਲ ਕਲਾਂ ਬਲਾਕ 'ਚ ਕਈ ਡਰੇਨਾਂ ਤੇ ਰਜਵਾਹਿਆਂ ਦੇ ਪੁਲ ਦੇ ਰਹੇ ਹਨ ਹਾਦਸਿਆਂ ਨੰੂ ਸੱਦਾ

ਮਹਿਲ ਕਲਾਂ, 16 ਜੂਨ (ਤਰਸੇਮ ਸਿੰਘ ਚੰਨਣਵਾਲ)-ਪਿੰਡਾਂ ਤੇ ਸ਼ਹਿਰਾਂ 'ਚ ਨਾ ਵਰਤਣ ਯੋਗ ਖੁੱਲ੍ਹੇ ਪਏ ਬੋਰਵੈੱਲ ਬੰਦ ਕਰਵਾਉਣ 'ਚ ਰੁੱਝੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਭਾਵੇਂ ਫੋਕੀ ਸ਼ੋਹਰਤ ਲਈ ਪੰਚਾਇਤ ਵਿਭਾਗ ਨਾਲ ਸਬੰਧਤ ਹੇਠਲੇ ਪੱਧਰ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਫ਼ੌਜੀ ਦੀ ਮੌਤ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਬਠਿੰਡਾ-ਜ਼ੀਰਕਪੁਰ ਮੁੱਖ ਮਾਰਗ 'ਤੇ ਪਿੰਡ ਮਹਿਤਾ ਚੌਕ ਨਜ਼ਦੀਕ ਇਕ ਬੁਲੇਟ ਮੋਟਰਸਾਈਕਲ ਨਾਲ ਆਵਾਰਾ ਪਸ਼ੂ ਟਕਰਾ ਜਾਣ ਕਾਰਨ ਮੋਟਰਸਾਈਕਲ ਸਵਾਰ ਫ਼ੌਜੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਇਸ ਹਾਦਸੇ ...

ਪੂਰੀ ਖ਼ਬਰ »

ਗਊਵੰਸ਼ ਨੂੰ ਟੈਂਪੂ 'ਚ ਲੱਦ ਰਹੇ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 16 ਜੂਨ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਸਥਾਨਕ ਰਾਏਕੋਟ ਰੋਡ ਉੱਪਰ ਗਊਵੰਸ਼ ਨੂੰ ਟੈਂਪੂ 'ਚ ਲੱਦ ਰਹੇ ਚਾਰ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਵਿਜੈ ਮਾਰਵਾੜੀ ਪੁੱਤਰ ਸ਼ਾਮ ਲਾਲ ਵਾਸੀ ਕੇ.ਸੀ. ਰੋਡ ਬਰਨਾਲਾ ਨੇ ਪੁਲਿਸ ...

ਪੂਰੀ ਖ਼ਬਰ »

250 ਨਸ਼ੀਲੀਆਂ ਗੋਲੀਆਂ ਬਰਾਮਦ-ਤਿੰਨ ਕਾਬੂ

ਮਹਿਲ ਕਲਾਂ, 16 ਜੂਨ (ਤਰਸੇਮ ਸਿੰਘ ਚੰਨਣਵਾਲ)-ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਮੋਹਰ ਸਿੰਘ ਵਲੋਂ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਮੁਕੱਦਮਾ ਦਰਜ ਕਰ ਕੇ ਪੁਲਿਸ ਥਾਣਾ ...

ਪੂਰੀ ਖ਼ਬਰ »

ਤਿੰਨ ਸੱਟੇਬਾਜ਼ ਨਕਦੀ ਸਮੇਤ ਕਾਬੂ

ਤਪਾ ਮੰਡੀ, 16 ਜੂਨ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ ਤਿੰਨ ਸੱਟੇਬਾਜ਼ਾਂ ਨੂੰ ਨਕਦੀ ਸਮੇਤ ਕਾਬੂ ਕਰਨ ਦੀ ਪੁਸ਼ਟੀ ਕੀਤੀ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਮੈਡਮ ਬਲਵਿੰਦਰ ਕੌਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰਦੀਪ ਕੁਮਾਰ ਪੁਲਿਸ ਪਾਰਟੀ ...

ਪੂਰੀ ਖ਼ਬਰ »

22 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਟੱਲੇਵਾਲ, 16 ਜੂਨ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਰਾਮਗੜ੍ਹ ਵਿਖੇ ਬੀਤੇ ਕੱਲ੍ਹ ਸੁਵਿਧਾ ਸੈਂਟਰ ਟੀਮ ਵਲੋਂ ਪਿੰਡ 'ਚ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ, ਜਿਸ ਉਪਰੰਤ ਪਿੰਡ ਦੇ ਹੀ ਇਕ ਵਿਅਕਤੀ ਕੋਲੋਂ ਪੁਲਿਸ ਨੇ 22000 ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਪ੍ਰਤੀ ਪ੍ਰਸ਼ਾਸਨ ਦੀ 'ਅੱਗਾ ਦੌੜ ਪਿੱਛਾ ਚੌੜ' ਕੀਤੀ ਨੇ ਸ਼ਹਿਰ ਵਾਸੀਆਂ ਲਈ ਖੜ੍ਹੀਆਂ ਕੀਤੀਆਂ ਮੁਸੀਬਤਾਂ

ਪਹਿਲਾਂ ਬੱਸ ਸਟੈਂਡ ਤੋਂ ਤਰਕਸ਼ੀਲ ਚੌਾਕ ਸੜਕ ਨਾ ਬਣਾਏ ਜਾਣ ਦੇ ਬਾਵਜੂਦ ਹੁਣ ਚੌਾਕ ਤੋਂ ਸੰਘੇੜਾ ਰੋਡ ਵੀ ਪੁੱਟੀ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-'ਅੱਗਾ ਦੌੜ ਪਿੱਛਾ ਚੌੜ' ਦੀ ਕਹਾਵਤ ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਉੱਪਰ ਪੂਰੀ ਤਰ੍ਹਾਂ ਢੁਕਦੀ ਹੈ ਕਿਉਂਕਿ ਜਿਸ ਢੰਗ ਨਾਲ ਪ੍ਰਸ਼ਾਸਨ ਵਲੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਸ ਤੋਂ ਤਾਂ ਇਹੀ ਸਿੱਧ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਪ੍ਰਤੀ ਪ੍ਰਸ਼ਾਸਨ ਦੀ 'ਅੱਗਾ ਦੌੜ ਪਿੱਛਾ ਚੌੜ' ਕੀਤੀ ਨੇ ਸ਼ਹਿਰ ਵਾਸੀਆਂ ਲਈ ਖੜ੍ਹੀਆਂ ਕੀਤੀਆਂ ਮੁਸੀਬਤਾਂ

ਬਰਨਾਲਾ, 16 ਜੂਨ (ਗੁਰਪ੍ਰੀਤ ਸਿੰਘ ਲਾਡੀ)-'ਅੱਗਾ ਦੌੜ ਪਿੱਛਾ ਚੌੜ' ਦੀ ਕਹਾਵਤ ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਉੱਪਰ ਪੂਰੀ ਤਰ੍ਹਾਂ ਢੁਕਦੀ ਹੈ ਕਿਉਂਕਿ ਜਿਸ ਢੰਗ ਨਾਲ ਪ੍ਰਸ਼ਾਸਨ ਵਲੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਸ ਤੋਂ ਤਾਂ ਇਹੀ ਸਿੱਧ ...

ਪੂਰੀ ਖ਼ਬਰ »

ਬਾਬਾ ਸੁਖਦੇਵ ਸਿੰਘ ਬਡਲਾ ਨੰੂ ਸ਼ਰਧਾਂਜਲੀਆਂ

ਅਮਰਗੜ੍ਹ, 16 ਜੂਨ (ਸੁਖਜਿੰਦਰ ਸਿੰਘ ਝੱਲ) - ਬਾਬਾ ਸੁਖਦੇਵ ਸਿੰਘ ਬਡਲਾ ਨੰੂ ਗੁਰਦੁਆਰਾ ਸਾਹਿਬ ਪਿੰਡ ਬਡਲਾ ਵਿਖੇ ਵੱਡੀ ਗਿਣਤੀ 'ਚ ਹਾਜ਼ਰ ਸੰਗਤਾਂ ਨੇ ਸ਼ਰਧਾਂਜਲੀਆਂ ਦਿੱਤੀਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਸੁਖਦੇਵ ਸਿੰਘ ਦੇ ਕੀਰਤਨੀ ...

ਪੂਰੀ ਖ਼ਬਰ »

ਬਾਦਲ ਵਲੋਂ ਅਹਿਮਦਗੜ੍ਹ ਦੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਲਈ ਐਲਾਨੀ ਰਾਸ਼ੀ ਜਾਰੀ ਕੀਤੀ ਜਾਵੇ- ਝੂੰਦਾਂ

ਅਹਿਮਦਗੜ੍ਹ, 6 ਜੂਨ (ਸੋਢੀ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸੰਗਤ ਦਰਸ਼ਨ ਦੌਰਾਨ ਅਹਿਮਦਗੜ੍ਹ ਇਲਾਕੇ ਦੇ ਮੁਸਲਿਮ ਭਾਈਚਾਰੇ ਦੇ ਕਬਰਸਤਾਨ ਲਈ ਜ਼ਮੀਨ ਲੈਣ ਲਈ ਐਲਾਨੀ ਗਈ 64 ਲੱਖ ਰੁਪਏ ਦੀ ਰਾਸ਼ੀ ਪਹਿਲ ਦੇ ਆਧਾਰ 'ਤੇ ਜਾਰੀ ਕੀਤੀ ਜਾਵੇ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਪਸ਼ੂ ਪਾਲਣ ਮਹਿਕਮੇ ਵੱਲੋਂ ਬੀਟਲ ਨਸਲ ਦੀਆਾ ਬੱਕਰੀਆਾ ਦੀ ਖਰੀਦ ਸ਼ੁਰੂ

ਦਿੜ੍ਹਬਾ, 16 ਜੂਨ (ਪਰਵਿੰਦਰ ਸੋਨੂੰ) - ਖੇਤੀ ਦੇ ਨਾਲ ਨਾਲ ਬੱਕਰੀਆਾ ਪਾਲਣ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਰਾਸ਼ਟਰੀ ਲਾਈਵ ਸਟਾਕ ਮਿਸ਼ਨ ਤਹਿਤ ਜੈਨੇਟਿਕ ਇੰਪਰੂਵਮੈਂਟ ਆਫ਼ ਗੋਟ ਥਰੂ ਸਿਲੈਕਟਿਵ ਬਰੀਡਿੰਗ ਪ੍ਰੋਗਰਾਮ ਅਧੀਨ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ ਹਰ ਸਮੇਂ ਤਤਪਰ ਹਨ 'ਪਹਿਲ' ਅਤੇ 'ਸਿਵਿਕ ਸੈਂਸ' ਸੰਸਥਾਵਾਂ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਸ਼ਹਿਰ ਨੰੂ ਸਾਫ਼ ਸੁਥਰਾ ਰੱਖਣ ਲਈ ਸ਼ਹਿਰ ਦੀਆਂ ਦੋ ਸੰਸਥਾਵਾਂ 'ਪਹਿਲ' ਅਤੇ 'ਸਿਵਿਕ ਸੈਂਸ' ਹਰ ਸਮੇਂ ਤਤਪਰ ਰਹਿੰਦੀਆਂ ਹਨ | ਵੈਸੇ ਤਾਂ ਦੋਨਾਂ ਸੰਸਥਾਵਾਂ ਇਸ ਮਿਸ਼ਨ ਨੰੂ ਲੈ ਕੇ ਚਲੀਆਂ ਹੋਈਆਂ ਹਨ ਕਿ ਸ਼ਹਿਰ 'ਚ ਕਿਤੇ ਵੀ ...

ਪੂਰੀ ਖ਼ਬਰ »

ਕਰਜ਼ਾ ਵਾਪਸੀ ਲਈ ਪੰਜਾਬ ਨੈਸ਼ਨਲ ਬੈਂਕ ਦੀ ਟੀਮ ਨੇ ਦੋ ਫ਼ਰਮਾਂ ਿਖ਼ਲਾਫ਼ ਧਰਨਾ ਲਗਾਇਆ

ਦਿੜ੍ਹਬਾ ਮੰਡੀ, 16 ਜੂਨ (ਹਰਬੰਸ ਸਿੰਘ ਛਾਜਲੀ) - ਬੈਂਕਾਂ ਦਾ ਕਰਜ਼ਾ ਮੁਆਫ਼ ਕਰਵਾਉਣ ਲਈ ਜਾਂ ਬੈਂਕ ਅਧਿਕਾਰੀਆਂ ਦੀਆ ਧੱਕੇਸ਼ਾਹੀਆਂ ਿਖ਼ਲਾਫ਼ ਕਰਜ਼ਦਾਰਾਂ ਵੱਲੋਂ ਧਰਨੇ-ਪ੍ਰਦਰਸ਼ਨ ਕੀਤੇ ਜਾਂਦੇ ਸਨ | ਹੁਣ ਬੈਂਕ ਅਧਿਕਾਰੀਆਂ ਵਲੋਂ ਆਪਣੀ ਟੀਮ ਸਮੇਤ ਕਰਜ਼ਾ ਵਾਪਸ ...

ਪੂਰੀ ਖ਼ਬਰ »

ਬਹਾਦਰ ਸਿੰਘ ਗਿੱਲ ਦੀ ਕੋਠੇ ਤੋਂ ਡਿੱਗਣ ਕਾਰਨ ਹੋਈ ਮੌਤ

ਲੌਾਗੋਵਾਲ, 16 ਜੂਨ (ਸ.ਸ. ਖੰਨਾ) - ਸਥਾਨਕ ਕਸਬੇ ਅੰਦਰ ਉਦੋਂ ਮਾਹੌਲ ਗ਼ਮਗੀਨ ਹੋ ਗਿਆ ਜਦੋਂ ਸਵੇਰੇ ਦਸ ਵਜੇ ਦੇ ਕਰੀਬ ਗਿੱਲ ਟਰੇਡਿੰਗ ਕੰਪਨੀ ਦੇ ਮਾਲਕ ਬਹਾਦਰ ਸਿੰਘ ਗਿੱਲ ਆਪਣੇ ਹੀ ਘਰ ਦੇ ਉੱਪਰ ਤੀਜੀ ਮੰਜ਼ਿਲ 'ਤੇ ਕੰਸਟਰੱਕਸ਼ਨ ਦਾ ਕੰਮ ਕਰਵਾ ਰਿਹਾ ਸੀ¢ ਪਰਿਵਾਰਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੰਗਰੂਰ, 16 ਜੂਨ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਦੇ ਤਪ ਅਸਥਾਨ 'ਤੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ 25ਵਾਂ ਭਗਵਤੀ ਜਾਗਰਣ ਬੜੀ ਸ਼ਰਧਾ ਨਾਲ ਗੁਰਵਿੰਦਰ ਸਿੰਘ ਖੰਗੂੜਾ, ਰਾਜਵੀਰ ਸਿੰਘ ਸਿਬੀਆ, ਬਲਜਿੰਦਰਜੀਤ ਸਿੰਘ, ਹਰੀਸ਼ ...

ਪੂਰੀ ਖ਼ਬਰ »

ਆਗੂਆਂ 'ਤੇ ਕਾਤਲਾਨਾ ਹਮਲੇ ਦੀ ਨਿੰਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਸੰਗਰੂਰ ਨੇ ਪਿੰਡ ਮੀਮਸਾ ਵਿਖੇ ਰੋਸ ਮੁਜ਼ਾਹਰਾ ਕਰ ਰਹੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਹੋਰ ਜਨਤਕ ਆਗੂਆਂ ਉੱਪਰ ਗੁੰਡਾ ਅਨਸਰਾਂ ਵਲੋਂ ਕੀਤੇ ਜਾਨਲੇਵਾ ਹਮਲੇ ਦੀ ਸਖ਼ਤ ਨਿੰਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX