ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  6 minutes ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  36 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 1 hour ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 2 hours ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 1 hour ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਲੋਕ ਮੰਚ

ਇਨਸਾਨੀ ਗ਼ਲਤੀਆਂ ਕਾਰਨ ਧਰਤੀ ਦੀ ਹੋਂਦ ਖ਼ਤਰੇ ਵਿਚ!

ਧਰਤੀ, ਜਿਸ ਨੂੰ ਮਾਂ ਦਾ ਦਰਜਾ ਦਿੱਤਾ ਗਿਆ ਹੈ, ਉਹ ਮਾਂ ਆਪਣੇ ਬੱਚਿਆਂ ਵਲੋਂ ਆਪਣੇ ਸੁਆਰਥ ਦੀ ਪੂਰਤੀ ਲਈ ਕੀਤੇ ਕੰਮਾਂ ਕਾਰਨ ਅੱਜ ਅਜਿਹੀ ਸਥਿਤੀ 'ਤੇ ਪਹੁੰਚ ਗਈ ਹੈ, ਜਿਥੇ ਕਿ ਮਨੁੱਖੀ ਜੀਵਨ ਖਤਰੇ ਵਿਚ ਪੈ ਗਿਆ ਹੈ। ਧਾਰਮਿਕ ਗ੍ਰੰਥਾਂ ਵਿਚ ਵੀ ਧਰਤੀ ਨੂੰ ਮਾਂ ਦੇ ਬਰਾਬਰ ਅਤੇ ਪਾਣੀ ਨੂੰ ਪਿਤਾ ਦੱਸਿਆ ਗਿਆ ਹੈ ਪਰ ਜਿਸ ਤੇਜ਼ੀ ਨਾਲ ਮਨੁੱਖ ਨੇ ਕੁਦਰਤੀ ਸਰੋਤਾਂ ਦਾ ਖਾਤਮਾ ਕੀਤਾ, ਉਹ ਸਾਡੇ ਸਾਰਿਆਂ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਜੇਕਰ ਅਸੀਂ ਹੁਣ ਵੀ ਧਰਤੀ, ਪਾਣੀ ਤੇ ਹਵਾ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੀ ਕੋਸ਼ਿਸ਼ ਨਾ ਕੀਤੀ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਾਸਤੇ ਇਸ ਧਰਤੀ 'ਤੇ ਜਿਊਣਾ ਵੀ ਦੁੱਭਰ ਹੋ ਜਾਵੇਗਾ। ਵਾਤਾਵਰਨ ਪ੍ਰਦੂਸ਼ਣ ਜਿਥੇ ਪਹਿਲਾਂ ਹੀ ਇਨਸਾਨੀ ਜ਼ਿੰਦਗੀ ਨੂੰ ਖਾਤਮੇ ਵੱਲ ਲਿਜਾ ਰਿਹਾ ਹੈ, ਉਸ ਤੋਂ ਵੀ ਕਿਤੇ ਵੱਧ ਖਤਰਨਾਕ ਸ਼ਹਿਰਾਂ ਅਤੇ ਪਿੰਡਾਂ ਵਿਚ ਲੱਗ ਰਹੇ ਧੜਾਧੜ ਮੋਬਾਈਲ ਟਾਵਰਾਂ 'ਚੋਂ ਨਿਕਲਦੀਆਂ ਕਿਰਨਾਂ ਨੇ ਜਿਥੇ ਪੰਛੀਆਂ ਨੂੰ ਵੀ ਖ਼ਤਮ ਕੀਤਾ ਹੈ, ਉਥੇ ਹੀ ਮਨੁੱਖ ਵੀ ਇਨ੍ਹਾਂ ਕਿਰਨਾਂ ਤੋਂ ਬਚ ਨਹੀਂ ਸਕਿਆ। ਅਜੇ ਵੀ ਸਮਾਂ ਹੈ ਕਿ ਅਸੀਂ ਆਪਣੀ ਧਰਤੀ ਮਾਂ ਨੂੰ ਹਰਿਆ-ਭਰਿਆ ਬਣਾਉਣ ਲਈ ਉਪਰਾਲੇ ਸ਼ੁਰੂ ਕਰੀਏ, ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਹਰਿਆ-ਭਰਿਆ ਤੇ ਸਵੱਛ ਵਾਤਾਵਰਨ ਮੁਹੱਈਆ ਹੋ ਸਕੇ। ਮਨੁੱਖ ਨੇ ਆਪਣੇ ਸੁਆਰਥ ਲਈ ਧਰਤੀ ਦੀ ਸੁੰਦਰਤਾ ਨਾਲ ਛੇੜਛਾੜ ਕਰਕੇ ਆਪਣੀਆਂ ਜ਼ਰੂਰਤਾਂ ਪੂਰੀਆਂ ਕਰ ਲਈਆਂ ਪਰ ਇਹ ਨਹੀਂ ਸੋਚਿਆ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਤਬਾਹੀ ਦੇ ਰਾਹ ਤਿਆਰ ਕਰ ਦਿੱਤੇ ਹਨ। ਕੁਦਰਤ ਨੇ ਸਾਨੂੰ ਧਰਤੀ 'ਤੇ ਵੱਖ-ਵੱਖ ਰੂਪਾਂ ਵਿਚ ਸ਼ਿੰਗਾਰ ਜਿਵੇਂ ਪਰਬਤ, ਪਹਾੜ, ਝਰਨੇ, ਝੀਲਾਂ, ਬਾਗ, ਜੰਗਲ ਆਦਿ ਵਰਗੇ ਸੁੰਦਰ ਕੁਦਰਤੀ ਨਜ਼ਾਰੇ ਬਖਸ਼ੇ ਹਨ, ਜਿਨ੍ਹਾਂ ਨੂੰ ਦੇਖ ਕੇ ਮਨੁੱਖ ਦੀ ਸਾਰੀ ਥਕਾਵਟ ਪਲਾਂ ਵਿਚ ਹੀ ਦੂਰ ਹੋ ਜਾਂਦੀ ਹੈ ਪਰ ਅਫਸੋਸ ਕਿ ਮਨੁੱਖ ਨੇ ਇਸ ਕੁਦਰਤੀ ਦਾਤ ਨੂੰ ਮਾਂ ਵਰਗਾ ਸਤਿਕਾਰ ਨਹੀਂ ਦਿੱਤਾ। ਅੱਜ ਵਧ ਰਿਹਾ ਜਲ ਪ੍ਰਦੂਸ਼ਣ, ਹਵਾ ਪ੍ਰਦੂਸ਼ਣ ਅਤੇ ਥਾਂ-ਥਾਂ 'ਤੇ ਗੰਦਗੀ ਦੇ ਢੇਰਾਂ ਨੇ ਧਰਤੀ ਦੀ ਕੁਦਰਤੀ ਨੁਹਾਰ ਨੂੰ ਵਿਗਾੜ ਕੇ ਰੱਖ ਦਿੱਤਾ ਹੈ। ਧਰਤੀ ਨੇ ਮਨੁੱਖ ਨੂੰ ਮਾਂ ਵਰਗਾ ਪਿਆਰ ਦੇ ਕੇ ਆਪਣਾ-ਆਪ ਮਨੁੱਖ ਤੋਂ ਵਾਰ ਦਿੱਤਾ ਪਰ ਸੋਚਣ ਵਾਲੀ ਗੱਲ ਇਹ ਹੈ ਕਿ ਕੀ ਅਸੀਂ ਇਸ ਨੂੰ ਮਾਂ ਦਾ ਸਤਿਕਾਰ ਦਿੱਤਾ ਹੈ? ਸਾਨੂੰ ਚਾਹੀਦਾ ਹੈ ਕਿ ਅਸੀਂ ਧਰਤੀ ਮਾਤਾ ਨੂੰ ਸ਼ਿੰਗਾਰਨ ਅਤੇ ਇਸ ਦੀ ਰੱਖਿਆ ਲਈ ਕੀਤੇ ਜਾ ਰਹੇ ਯਤਨਾਂ ਨੂੰ ਦਿਲੋਂ ਸਵੀਕਾਰ ਕਰਕੇ ਆਪਣਾ ਅਹਿਮ ਯੋਗਦਾਨ ਪਾਈਏ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਧਰਤੀ ਮਾਂ ਨੂੰ ਦੁਬਾਰਾ ਹਰਿਆ-ਭਰਿਆ ਤੇ ਪ੍ਰਦੂਸ਼ਣ ਰਹਿਤ ਬਣਾਈਏ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਤੰਦਰੁਸਤ ਤੇ ਸਵੱਛ ਜੀਵਨ ਬਤੀਤ ਕਰਨ, ਨਾ ਕਿ ਉਹ ਸਾਨੂੰ ਸਾਡੀ ਇਸ ਕੀਤੀ ਵੱਡੀ ਗ਼ਲਤੀ ਕਾਰਨ ਕੋਸਦੀਆਂ ਰਹਿਣ, ਕਿਉਂਕਿ ਇਨਸਾਨੀ ਗ਼ਲਤੀ ਕਾਰਨ ਹੀ ਧਰਤੀ ਦੀ ਹੋਂਦ ਖਤਰੇ ਵਿਚ ਹੈ ਅਤੇ ਇਸ ਨੂੰ ਬਚਾਉਣਾ ਚਾਹੀਦਾ ਹੈ।

-ਸਮਾਜਿਕ ਸਿੱਖਿਆ ਮਿਸਟ੍ਰੈੱਸ, ਮਗਰ ਸਾਹਿਬ। ਮੋਬਾ: 98148-88648

ਆਓ! ਪਾਣੀ ਦੀ ਬੱਚਤ ਲਈ ਸਭ ਯਤਨਸ਼ੀਲ ਹੋਈਏ

ਪਾਣੀ ਇਕ ਅਮੁੱਲ ਵਸਤੂ ਹੈ, ਕਿਉਂਕਿ ਇਸ ਦੇ ਬਗੈਰ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਪਿਛਲੇ ਕੁਝ ਸਾਲਾਂ ਤੋਂ ਅਸੀਂ ਦੇਖ ਹੀ ਰਹੇ ਹਾਂ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਵੱਲ ਜਾ ਰਿਹਾ ਹੈ। ਅੱਜ ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿਚ ਤਾਂ 80-90 ...

ਪੂਰੀ ਖ਼ਬਰ »

ਨਸ਼ਿਆਂ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਯਤਨ ਕਰਨ ਦੀ ਲੋੜ

ਪੰਜਾਬ ਵਿਚ ਨਸ਼ਿਆਂ ਦਾ ਰੁਝਾਨ ਵਧ ਰਿਹਾ ਹੈ। ਇਸ ਵਿਚ ਕੋਈ ਦੋ ਰਾਵਾਂ ਨਹੀਂ। ਨਸ਼ਾ ਕੋਈ ਵੀ ਹੈ, ਉਸ ਦਾ ਮਾਰੂ ਪ੍ਰਭਾਵ ਹੀ ਪੈਂਦਾ ਹੈ। ਸਮੇਂ ਦੀ ਬਰਬਾਦੀ, ਪੈਸੇ ਦਾ ਉਜਾੜਾ, ਸਿਹਤ ਦਾ ਵਿਗਾੜ, ਆਦਰ-ਸਨਮਾਨ ਦਾ ਘਟਣਾ, ਲੋਕਾਂ ਦੀ ਨਾਪਸੰਦੀ, ਦਿਮਾਗ ਦਾ ਹੌਲਾ ਪੈ ਜਾਣਾ, ...

ਪੂਰੀ ਖ਼ਬਰ »

ਮਨੁੱਖ ਜਾਤੀ ਨੂੰ ਸੁਸਤ ਤੇ ਨਿਕੰਮਾ ਬਣਾ ਦੇਵੇਗਾ ਆਉਣ ਵਾਲਾ ਕੰਪਿਊਟਰੀਕ੍ਰਿਤ ਮਸ਼ੀਨੀ ਯੁੱਗ

ਸਿਹਤ ਮਾਹਿਰਾਂ ਨੇ ਮਨੁੱਖ ਜਾਤੀ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਇਕ ਦਹਾਕੇ ਵਿਚ ਬਹੁਤ ਜ਼ਿਆਦਾ ਆਧੁਨਿਕ ਕੰਪਿਊਟਰਕ੍ਰਿਤ ਮਸ਼ੀਨਾਂ ਨਾਲ ਕੰਮਕਾਜ ਦੇ ਕਾਰਨ ਆਦਮੀ ਆਲਸੀ, ਸੁਸਤ ਅਤੇ ਪੂਰੀ ਤਰ੍ਹਾਂ ਨਿਕੰਮਾ ਹੋ ਜਾਵੇਗਾ। ਸਰੀਰਕ ਮਿਹਨਤ ਦੇ ਸਾਰੇ ...

ਪੂਰੀ ਖ਼ਬਰ »

ਅਲੋਪ ਹੋ ਰਿਹਾ ਪੰਜਾਬੀ ਸੱਭਿਆਚਾਰ

ਪੱਛਮ ਦੇ ਪ੍ਰਭਾਵ ਨੇ ਸਾਡੇ ਸੱਭਿਆਚਾਰ ਨੂੰ ਬਦਲ ਕੇ ਰੱਖ ਦਿੱਤਾ ਹੈ। ਪੰਜਾਬ ਦੀ ਅਮੀਰ ਸੱਭਿਅਤਾ ਦੀਆਂ ਅਨੇਕਾਂ ਵਰਤੋਂ ਵਾਲੀਆਂ ਨਿਸ਼ਾਨੀਆਂ ਹੁਣ ਸਾਡੇ ਸੱਭਿਆਚਾਰ ਦੇ ਖ਼ਜ਼ਾਨੇ ਵਿਚੋਂ ਅਲੋਪ ਹੁੰਦੀਆਂ ਜਾ ਰਹੀਆਂ ਹਨ। ਲੋਕ ਸਾਰੰਗੀਆਂ, ਅਲਗੋਜ਼ੇ, ਅਖਾੜੇ, ਝੂਮਰ, ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ 'ਤੇ ਵੱਜ ਰਹੇ ਸਪੀਕਰ

ਧਾਰਮਿਕ ਸਥਾਨਾਂ ਅਤੇ ਸਾਡੇ ਆਪਣੇ ਘਰਾਂ ਵਿਚ ਵੱਜ ਰਹੇ ਉੱਚੀ ਆਵਾਜ਼ ਵਿਚ ਸਪੀਕਰਾਂ ਨੇ ਜਿਊਣਾ ਦੁਸ਼ਵਾਰ ਕੀਤਾ ਹੋਇਆ ਹੈ। ਪੰਜਾਬ ਦੇ ਪਿੰਡਾਂ, ਸ਼ਹਿਰਾਂ ਵਿਚ ਧਾਰਮਿਕ ਸਥਾਨਾਂ ਦੀ ਗਿਣਤੀ ਬਹੁਤ ਵਧ ਗਈ ਹੈ। ਇਨ੍ਹਾਂ ਸਥਾਨਾਂ 'ਤੇ ਸਵੇਰੇ 3-4 ਵਜੇ ਉੱਚੀ-ਉੱਚੀ ਆਵਾਜ਼ ਵਿਚ ...

ਪੂਰੀ ਖ਼ਬਰ »

ਪ੍ਰਦੂਸ਼ਣ ਦਾ ਸਭ ਤੋਂ ਘਾਤਕ ਰੂਪ : ਈ-ਕਚਰਾ

ਮੋਬਾਈਲ ਦੀ ਵਰਤੋਂ ਸਾਰੇ ਖੇਤਰਾਂ ਵਿਚ ਏਨੀ ਵਧ ਗਈ ਹੈ ਕਿ ਇਸ ਦਾ ਕਚਰਾ ਕਿੰਨਾ ਘਾਤਕ ਹੁੰਦਾ ਹੈ, ਇਸ ਦਾ ਅੰਦਾਜ਼ਾ ਲਾਉਣਾ ਬਹੁਤ ਮੁਸ਼ਕਿਲ ਹੈ। ਇਸ ਤਰ੍ਹਾਂ ਹੋਰ ਈ-ਕਚਰੇ ਨਾਲ ਜੁੜੀਆਂ ਹੋਈਆਂ ਵਸਤਾਂ ਜਿਵੇ ਇੰਟਰਨੈੱਟ ਤੇ ਹੋਰ ਬਿਜਲਈ ਸਾਧਨ ਜਦੋਂ ਬਿਲਕੁਲ ਨਕਾਰਾ ਹੋ ...

ਪੂਰੀ ਖ਼ਬਰ »

ਮੋਬਾਈਲ ਫੋਨ 'ਚ ਗਵਾਚਿਆ ਬਚਪਨ

ਦੋਸਤੋ, ਵਿਗਿਆਨ ਨੇ ਏਨੀ ਜ਼ਿਆਦਾ ਤਰੱਕੀ ਕਰ ਲਈ ਹੈ ਕਿ ਕਈ ਵਾਰ ਤਾਂ ਯਕੀਨ ਕਰਨਾ ਹੀ ਮੁਸ਼ਕਿਲ ਹੋ ਜਾਂਦਾ ਹੈ। ਸੰਸਾਰੀਕਰਨ ਨੇ ਹਰ ਇਕ ਵਸਤੂ ਨੂੰ ਬਹੁਤ ਨੇੜੇ ਲੈ ਆਂਦਾ ਹੈ। ਸਾਇੰਸ ਦੀ ਸਭ ਤੋਂ ਮਹੱਤਵਪੂਰਨ ਖੋਜ ਮੋਬਾਈਲ ਫੋਨ ਮੰਨੀ ਗਈ ਹੈ। ਇਕ ਜਗ੍ਹਾ ਤੋਂ ਦੂਜੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX