ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  58 minutes ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  about 1 hour ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 3 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 4 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 4 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 5 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 5 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 5 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 6 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 6 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 6 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 6 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 7 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 7 hours ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 7 hours ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 8 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 8 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 8 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 9 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 9 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 9 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 10 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 10 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 7 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 11 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 11 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 11 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 12 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 12 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 12 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 13 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 13 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 14 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 14 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 15 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  51 minutes ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਖੇਡ ਸੰਸਾਰ

ਕੋਹਲੀ ਨੇ ਪੂਰੀਆਂ ਕੀਤੀਆਂ ਸਭ ਤੋਂ ਤੇਜ਼ 11,000 ਦੌੜਾਂ

ਮਨਚੈਸਟਰ, 16 ਜੂਨ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਕ ਦਿਨਾ ਕ੍ਰਿਕਟ ਵਿਚ 11000 ਦੌੜਾਂ ਪੂਰੀਆਂ ਕਰ ਲਈਆਂ ਹਨ | ਕੋਹਲੀ ਇਸ ਮੁਕਾਮ 'ਤੇ ਸਭ ਤੋਂ ਤੇਜ਼ੀ ਨਾਲ ਪੁੱਜਣ ਵਾਲੇ ਬੱਲੇਬਾਜ਼ ਹਨ | ਕੋਹਲੀ ਨੇ ਪਾਕਿਸਤਾਨ ਿਖ਼ਲਾਫ਼ ਖੇਡਦੇ ਹੋਏ ਇਹ ਮੁਕਾਮ ਹਾਸਲ ਕੀਤਾ | ਆਪਣਾ 230ਵਾਂ ਮੈਚ ਖੇਡ ਰਹੇ ਵਿਰਾਟ ਕੋਹਲੀ 11 ਹਜ਼ਾਰ ਕਲੱਬ ਵਿਚ ਸ਼ਾਮਿਲ ਹੋਣ ਵਾਲੇ ਤੀਸਰੇ ਭਾਰਤੀ ਹਨ | ਸਚਿਨ ਤੇਂਦੁਲਕਰ ਨੇ ਇਸ ਮੁਕਾਮ ਤੱਕ ਪਹੁੰਚਣ ਲਈ 276 ਪਾਰੀਆਂ ਖੇਡੀਆਂ ਸਨ | ਸਚਿਨ ਨੇ ਇਕ ਦਿਨਾ ਕ੍ਰਿਕਟ ਵਿਚ 463 ਮੈਚਾਂ ਵਿਚ 18,426 ਦੌੜਾਂ ਬਣਾਈਆਂ ਹਨ | ਆਸਟ੍ਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਟਿੰਗ ਨੇ 11 ਹਜ਼ਾਰ ਦੌੜਾਂ 286 ਪਾਰੀਆਂ ਵਿਚ ਪੂਰੀਆਂ ਕੀਤੀਆਂ ਸਨ | ਭਾਰਤ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨੇ ਆਪਣੀਆਂ 11000 ਦੌੜਾਂ 288 ਪਾਰੀਆਂ ਵਿਚ ਪੂਰੀਆਂ ਕੀਤੀਆਂ ਸਨ | ਦੱਖਣੀ ਅਫ਼ਰੀਕਾ ਦੇ ਖਿਡਾਰੀ ਜੈਕ ਕੈਲਿਸ ਨੇ ਇਹ ਪ੍ਰਾਪਤੀ 293 ਪਾਰੀਆਂ ਵਿਚ ਪ੍ਰਾਪਤ ਕੀਤੀ ਸੀ | ਕੋਹਲੀ 11 ਹਜ਼ਾਰ ਜਾਂ ਉਸ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ 9ਵੇਂ ਬੱਲੇਬਾਜ਼ ਹਨ |
ਰੋਹਿਤ ਨੇ ਵੀ ਬਣਾਇਆ ਰਿਕਾਰਡ
ਮਨਚੈਸਟਰ-ਰੋਹਿਤ ਸ਼ਰਮਾ ਨੇ ਇਸ ਮੈਚ ਵਿਚ 113 ਗੇਂਦਾਂ ਵਿਚ 140 ਦੌੜਾਂ ਦੀ ਬਿਹਤਰੀਨ ਪਾਰੀ ਖੇਡੀ | ਇਹ ਰੋਹਿਤ ਦਾ 24ਵਾਂ ਸੈਂਕੜਾ ਸੀ | ਰੋਹਿਤ ਨੇ ਆਪਣੇ 209ਵੇਂ ਮੈਚ ਵਿਚ 24ਵਾਂ ਸੈਂਕੜਾ ਲਗਾਇਆ ਹੈ | ਇਸੇ ਵਿਸ਼ਵ ਕੱਪ ਵਿਚ ਰੋਹਿਤ ਨੇ ਦੱਖਣੀ ਅਫ਼ਰੀਕਾ ਿਖ਼ਲਾਫ਼ 122 ਦੌੜਾਂ ਦੀ ਨਾਬਾਦ ਪਾਰੀ ਖੇਡੀ ਸੀ | ਵੈਸੇ ਇਹ ਉਨ੍ਹਾਂ ਦਾ ਵਿਸ਼ਵ ਕੱਪ ਦੇ ਇਤਿਹਾਸ ਵਿਚ ਤੀਸਰਾ ਸੈਂਕੜਾ ਹੈ | ਰੋਹਿਤ ਨੇ ਸਾਲ 2015 ਦੇ ਵਿਸ਼ਵ ਕੱਪ ਵਿਚ ਵੀ ਬੰਗਲਾਦੇਸ਼ ਿਖ਼ਲਾਫ਼ 137 ਦੌੜਾਂ ਦੀ ਪਾਰੀ ਖੇਡੀ ਸੀ | ਰੋਹਿਤ ਸ਼ਰਮਾ ਇਸ ਤਰ੍ਹਾਂ ਵਿਸ਼ਵ ਕੱਪ ਵਿਚ ਸਭ ਤੋਂ ਵਧੇਰੇ ਸੈਂਕੜੇ ਲਗਾਉਣ ਦੇ ਮਾਮਲੇ ਵਿਚ ਵਿਰਾਟ ਕੋਹਲੀ ਨੂੰ ਪਿੱਛੇ ਛੱਡ ਗਏ ਹਨ | ਵਿਰਾਟ ਨੇ ਵਿਸ਼ਵ ਕੱਪ ਵਿਚ ਹੁਣ ਤੱਕ 2 ਸੈਂਕੜੇ ਲਗਾਏ ਹਨ | ਕੋਹਲੀ ਨੇ 2011 ਅਤੇ 2015 ਦੇ ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚ ਸੈਂਕੜਾ ਲਗਾਇਆ ਸੀ | ਰੋਹਿਤ ਹੁਣ ਇਕ ਦਿਨਾ ਕ੍ਰਿਕਟ ਵਿਚ ਸਭ ਤੋਂ ਵਧੇਰੇ ਸੈਂਕੜੇ ਲਗਾਉਣ ਦਾ ਮਾਮਲੇ ਵਿਚ ਨੌਵੇਂ ਨੰਬਰ 'ਤੇ ਹੈ |

ਬਰਾਬਰੀ ਦੀ ਦਹਲੀਜ਼ 'ਤੇ ਹਨ ਵੈਸਟ ਇੰਡੀਜ਼ ਅਤੇ ਬੰਗਲਾਦੇਸ਼

ਟਾਂਟਨ, 16 ਜੂਨ (ਏਜੰਸੀ)-ਆਈ.ਸੀ.ਸੀ. ਕ੍ਰਿਕਟ ਵਿਸ਼ਵ ਕੱਪ ਵਿਚ ਆਪਣੀ ਮੁਹਿੰਮ ਦਾ ਦਮਦਾਰ ਆਗਾਜ਼ ਕਰਨ ਤੋਂ ਬਾਅਦ ਲਗਾਤਾਰ ਹਾਰ ਦਾ ਸਾਹਮਣਾ ਕਰਨ ਵਾਲੀਆਂ ਬੰਗਲਾਦੇਸ਼ ਅਤੇ ਵੈਸਟ ਇੰਡੀਜ਼ ਦੀਆਂ ਟੀਮਾਂ ਸੋਮਵਾਰ ਨੂੰ ਜਦੋਂ ਇੱਥੇ ਆਹਮੋ-ਸਾਹਮਣੇ ਹੋਣਗੀਆਂ ਤਾਂ ...

ਪੂਰੀ ਖ਼ਬਰ »

ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ 25 ਤੋਂ

ਪਟਿਆਲਾ, 16 ਜੂਨ (ਚਹਿਲ)-ਪੰਜਾਬ ਮੁੱਕੇਬਾਜ਼ੀ ਐਸੋਸੀਏਸ਼ਨ ਵਲੋਂ ਪ੍ਰਧਾਨ ਗੁਰਮੀਤ ਸਿੰਘ ਐੱਸ.ਪੀ. ਦੀ ਅਗਵਾਈ 'ਚ ਦੂਸਰੀ ਪੰਜਾਬ ਸਬ-ਜੂਨੀਅਰ ਮੁੱਕੇਬਾਜ਼ੀ ਚੈਂਪੀਅਨਸ਼ਿਪ (ਲੜਕੇ) 25 ਤੋਂ 27 ਜੂਨ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਤਲਵੰਡੀ ਸਾਬੋ ਵਿਖੇ ਕਰਵਾਈ ਜਾ ...

ਪੂਰੀ ਖ਼ਬਰ »

ਐਫ.ਆਈ.ਐਚ. ਦੇ ਲੈਵਲ ਵਨ ਕੋਚਿੰਗ ਕੋਰਸ ਲਈ 35 ਭਾਰਤੀ ਕੋਚਾਂ ਦੀ ਚੋਣ

ਪਟਿਆਲਾ, 16 ਜੂਨ (ਚਹਿਲ)-ਕੌਮਾਂਤਰੀ ਹਾਕੀ ਫੈਡਰੇਸ਼ਨ (ਐਫ. ਆਈ. ਐਚ.) ਵਲੋਂ ਹਾਕੀ ਦੀ ਬਿਹਤਰੀ ਤੇ ਪ੍ਰਸਾਰ ਲਈ ਚਲਾਏ ਜਾਣ ਵਾਲੇ ਕੋਚਿੰਗ, ਤਕਨੀਕੀ ਮਾਹਿਰਾਂ ਤੇ ਅੰਪਾਇਰਾਂ ਦੇ ਕੋਰਸਾਂ ਦੀ ਲੜੀ ਤਹਿਤ ਭਾਰਤ ਦੇ 35 ਕੋਚਾਂ ਨੂੰ ਲੈਵਲ-2 ਕੋਚਿੰਗ ਸਰਟੀਫਿਕੇਟ ਪ੍ਰਦਾਨ ...

ਪੂਰੀ ਖ਼ਬਰ »

ਪ੍ਰਦੀਪਇੰਦਰ ਸਿੰਘ ਦੀ 10ਵੀਂ ਤਾਇਕਵਾਂਡੋ ਵਿਸ਼ਵ ਚੈਂਪੀਅਨਸ਼ਿਪ ਲਈ ਚੋਣ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਰੇਨੈਸਾ ਸਕੂਲ ਦੇ ਦਸਵੀਂ ਜਮਾਤ ਦਾ ਵਿਦਿਆਰਥੀ ਤੇ ਤਾਇਕਵਾਂਡੋ ਖਿਡਾਰੀ ਪ੍ਰਦੀਪਇੰਦਰ ਸਿੰਘ 20 ਤੋਂ 26 ਜੂਨ ਤੱਕ ਰੂਸ ਦੇ ਸ਼ਹਿਰ ਕਿਸਲੋਵੋਡਸਕ ਵਿਖੇ ਹੋ ਰਹੀ 10ਵੀਂ ਵਰਲਡ ਚੈਂਪੀਅਨਸ਼ਿਪ 'ਚ ਭਾਗ ਲਵੇਗਾ | ਵਿਸ਼ਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX