ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਤਾਜ਼ਾ ਖ਼ਬਰਾਂ

ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ

ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ।ਜਦਕਿ ਗਰਮੀ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ

ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ 'ਤੇ ਪੈਂਦੀਆਂ ਗੱਟੀਆਂ ਲਾਗਿਉਂ ਵਗਦੇ ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ਹੈ, ਜਿਸ ਦੇ ਪਤਾ ਚੱਲਦੇ ਸਾਰ ਹੀ ਇਲਾਕੇ 'ਚ ਸੋਗ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ

ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ਘਰਾਂ ਦੀਆਂ ਛੱਤਾਂ ਅਤੇ ਵੱਡੇ ਦਰਖਤਾਂ ਨੂੰ ਨੁਕਸਾਨ ...

ਪੂਰੀ ਖ਼ਬਰ »

ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ

ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ਚੁੱਕੀ ...

ਪੂਰੀ ਖ਼ਬਰ »

ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ

ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ...

ਪੂਰੀ ਖ਼ਬਰ »

ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼

ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ਚੌਕਸੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ

ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ਦੱਸਿਆਂ ਕਿ ਉਤਰ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ

ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ਕਈ ਵਰਗਾਂ 'ਤੇ ਅਪ ...

ਪੂਰੀ ਖ਼ਬਰ »

ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ

ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ ਗਿਣੀ-ਮਿਥੀ ...

ਪੂਰੀ ਖ਼ਬਰ »

ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ

ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ਮਾਧੋਪੁਰ ...

ਪੂਰੀ ਖ਼ਬਰ »

ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ

ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਪ੍ਰਵਾਸੀ ...

ਪੂਰੀ ਖ਼ਬਰ »

ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ

ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ...

ਪੂਰੀ ਖ਼ਬਰ »

ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ

ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ...

ਪੂਰੀ ਖ਼ਬਰ »

ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ

ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਲੰਘੇ ਦਿਨ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਰਿਪੋਰਟ ਮੰਗੀ ਹੈ। ਇਸ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ

ਅੰਮ੍ਰਿਤਸਰ, 17 ਜੂਨ (ਸੁਰਿੰਦਰ ਕੋਛੜ)- ਦਿੱਲੀ ਪੁਲਿਸ ਵਲੋਂ ਆਪਣੇ ਤਾਨਾਸ਼ਾਹ ਰਵੱਈਏ ਦਾ ਪ੍ਰਦਰਸ਼ਨ ਕਰਦਿਆਂ ਸਿੱਖ ਆਟੋ ਚਾਲਕ ਅਤੇ ਉਸ ਦੇ ਨਾਬਾਲਗ ਪੁੱਤਰ ਨਾਲ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਪਾਕਿਸਤਾਨ ਦੇ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਦਿੱਲੀ ਪੁਲਿਸ ਵੱਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ

ਪਟਨਾ, 17 ਜੂਨ- ਬਿਹਾਰ 'ਚ ਜਾਰੀ ਗਰਮੀ ਅਤੇ ਲੂ ਦੇ ਕਹਿਰ ਤੋਂ ਬਚਣ ਦੇ ਲਈ ਸੂਬੇ ਦੇ ਸਾਰੇ ਸਕੂਲਾਂ ਨੂੰ 22 ਜੂਨ ਤੱਕ ਬੰਦ ਕਰ ਦਿੱਤਾ ਗਿਆ ਹੈ। ਪਿਛਲੇ 4 ਦਿਨਾਂ ਤੋਂ ਸੂਬੇ 'ਚ ਲਗਾਤਾਰ ਗਰਮੀ ਅਤੇ ਲੂ ਕਾਰਨ ਲੋਕਾਂ ਦੀ ਮੌਤ ਹੋ ਰਹੀ ਹੈ ਅਤੇ ਇਹ ਅੰਕੜਾ ਲਗਾਤਾਰ ਵੱਧ ਰਿਹਾ ...

ਪੂਰੀ ਖ਼ਬਰ »

ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ

ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਪੁਲਿਸ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ 'ਚ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ

ਮਲੋਟ, 17 ਜੂਨ (ਗੁਰਮੀਤ ਸਿੰਘ ਮੱਕੜ)-ਮਲੋਟ 'ਚ ਵੋਟਿੰਗ ਮਸ਼ੀਨਾਂ ਦੀ ਰਾਖੀ ਲਈ ਤਾਇਨਾਤ ਹੋਮਗਾਰਡ ਜਵਾਨ ਸੰਤੋਖ ਸਿੰਘ (50), ਵਾਸੀ ਸੰਮੇਵਾਲੀ ਦੀ ਗੋਲੀ ਲੱਗਣ ਨਾਲ ਭੇਦਭਰੀ ਹਾਲਤਾਂ 'ਚ ਮੌਤ ਹੋ ਗਈ। ਉਹ ਪਿਛਲੇ ਮਹੀਨੇ ਤੋਂ ਸਥਾਨਕ ਮਿਮਿਟ 'ਚ ਬਣੇ ਸਟਾਫ਼ ਰੂਮ ਵਿਚ ਤਾਇਨਾਤ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ

ਸ੍ਰੀਨਗਰ, 17 ਜੂਨ- ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਜ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਫੌਜ ਦਾ ਇੱਕ ਮੇਜਰ ਵੀ ਸ਼ਹੀਦ ਹੋ ਗਿਆ, ਜਦਕਿ ਇੱਕ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰਕ ...

ਪੂਰੀ ਖ਼ਬਰ »

ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ

ਅੰਮ੍ਰਿਤਸਰ 16 ਜੂਨ (ਸੁਰਿੰਦਰ ਪਾਲ ਸਿੰਘ ਵਰਪਾਲ) -ਨਾਗਰਿਕ ਹਵਾਬਾਜ਼ੀ ਅਤੇ ਸ਼ਹਿਰੀ ਆਵਾਸ ਯੋਜਨਾ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੇ ਐਲਾਨ ਕਰਦਿਆਂ ਕਿਹਾ ਕਿ ਸ਼ਰਧਾਲੂਆਂ ਦੀ ਪਿਛਲੇ ਲੰਬੇ ਸਮੇਂ ਦੀ ਮੰਗ ਨੂੰ ਪੂਰਾ ਕਰਦੇ ਹੋਏ 27 ਸਤੰਬਰ 2019 ਤੋਂ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ

ਕੇਪਟਾਊਨ, 17 ਜੂਨ- ਦੱਖਣੀ ਅਫ਼ਰੀਕਾ ਦੇ ਉੱਤਰੀ ਪੂਰਬੀ ਸੂਬੇ ਲਿਮਪੋਪੋ 'ਚ ਮਿੰਨੀ ਬੱਸ ਅਤੇ ਬੱਸ ਵਿਚਾਲੇ ਭਿਆਨਕ ਟੱਕਰ ਕਾਰਨ 24 ਲੋਕਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਇਹ ਹਾਦਸਾ ਲਿਮਪੋਪੋ ਸੂਬੇ 'ਚ ਐਤਵਾਰ ਰਾਤ ਕਰੀਬ ਸਾਢੇ 8 ਵਜੇ ...

ਪੂਰੀ ਖ਼ਬਰ »

ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ

ਲੋਪੋਕੇ, 17 (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਲੋਪੋਕੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਚੋਰ ਗੋਲਕ ਭੰਨ ਕੇ ਇੱਕ ਲੱਖ ਦੇ ਕਰੀਬ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਸਬੰਧੀ ਗੁਰਦੁਆਰੇ ਦੇ ਮੁੱਖ ...

ਪੂਰੀ ਖ਼ਬਰ »

ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ

 ਪਟਨਾ, 17 ਜੂਨ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪੱਛਮੀ ਬੰਗਾਲ ਵਿਚ ਡਾਕਟਰ ਤੇ ਹੋਏ ਅੱਤਿਆਚਾਰ ਵਿਰੁੱਧ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਡਾਕਟਰਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ

ਝਬਾਲ, 17 ਜੂਨ (ਸੁਖਦੇਵ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਹੋਈ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਨਾਲ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਯਾਦਵਿੰਦਰ ਸਿੰਘ, ...

ਪੂਰੀ ਖ਼ਬਰ »

ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ

ਅਹਿਮਦਗੜ੍ਹ, 17 ਜੂਨ (ਸੋਢੀ)- ਅਹਿਮਦਗੜ੍ਹ ਵਿਖੇ ਪੱਛਮੀ ਬੰਗਾਲ 'ਚ ਡਾਕਟਰ ਖ਼ਿਲਾਫ਼ ਹੋਈ ਹਿੰਸਾ ਦੇ ਵਿਰੋਧ 'ਚ 24 ਘੰਟੇ ਦੀ ਹੜਤਾਲ ਕਰ ਕੇ ਇਲਾਕੇ ਦੇ ਸਮੂਹ ਡਾਕਟਰਾਂ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ

ਜੈਪੁਰ, 17 ਜੂਨ- ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਬਾਲੀਵੁੱਡ ਅਦਾਕਾਰ ਸਨਮਾਨ ਖ਼ਾਨ ਨੂੰ ਜੋਧਪੁਰ ਸੀ.ਜੇ.ਐਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਕੋਰਟ ਨੇ ਸਰਕਾਰ ਦੀ ਉਸ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ 'ਚ ਸਲਮਾਨ ਖ਼ਾਨ 'ਤੇ ਝੂਠਾ ਹਲਫ਼ਨਾਮਾ ਪੇਸ਼ ਕਰਨ ਦਾ ਇਲਜ਼ਾਮ ...

ਪੂਰੀ ਖ਼ਬਰ »

ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ

ਨਵੀਂ ਦਿੱਲੀ, 17 ਜੂਨ- ਦਿੱਲੀ ਦੇ ਮੁਖਰਜੀ ਨਗਰ ਇਲਾਕੇ 'ਚ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਨਿੰਦਾ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ, ''ਇਹ ਮੰਦਭਾਗੀ ...

ਪੂਰੀ ਖ਼ਬਰ »

ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 17 ਜੂਨ (ਹਰਮਿੰਦਰ ਸਿੰਘ)- ਜਾਪਾਨ ਦੇ ਸਫ਼ੀਰ ਕੈਨਜੀ ਹੀਰਾਮਾਤਸੂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਜਾਪਾਨ ਦੇ ਸਫ਼ੀਰ ...

ਪੂਰੀ ਖ਼ਬਰ »

ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ

ਚੰਡੀਗੜ੍ਹ, 17 ਜੂਨ- ਫਤਿਹਵੀਰ ਸਿੰਘ ਦੀ ਮੌਤ ਨੂੰ ਲੈ ਕੇ ਹਾਈ ਕੋਰਟ 'ਚ ਦਾਇਰ ਕੀਤੀ ਗਈ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰੇਤ ਪੰਜਾਬ, ਡੀ.ਸੀ, ਐਸ.ਐਸ.ਪੀ, ਐਸ.ਡੀ.ਐਮ, ...

ਪੂਰੀ ਖ਼ਬਰ »

ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ

ਨਵੀਂ ਦਿੱਲੀ, 17 ਜੂਨ- ਕੋਲਕਾਤਾ ਦੇ ਐਨ.ਆਰ.ਐਸ. ਮੈਡੀਕਲ ਕਾਲਜ 'ਚ ਜੂਨੀਅਰ ਡਾਕਟਰਾਂ ਦੇ ਨਾਲ ਹੋਈ ਕੁੱਟਮਾਰ ਤੋਂ ਬਾਅਦ ਪੂਰੇ ਦੇਸ਼ 'ਚ ਡਾਕਟਰਾਂ ਦਾ ਗ਼ੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸੀ ਨੂੰ ਦੇਖਦੇ ਹੋਏ ਦੇਸ਼ ਦੇ ਸਭ ਤੋਂ ਵੱਡੇ ਸੰਗਠਨ ਇੰਡੀਅਨ ਮੈਡੀਕਲ ਐਸੋਸੀਏਸ਼ਨ ...

ਪੂਰੀ ਖ਼ਬਰ »

ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ ਅਦਾਲਤ 'ਚ ...

ਪੂਰੀ ਖ਼ਬਰ »

18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ

ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ ਪੁੱਤਰ ਰਮੇਸ਼ ...

ਪੂਰੀ ਖ਼ਬਰ »

ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ ਦਿੱਤੀ ਹੈ। ਇਸ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ

ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮਾਂ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ ਅਤੇ ...

ਪੂਰੀ ਖ਼ਬਰ »

ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ, 17 ਜੂਨ- ਜਲੰਧਰ ਦਿਹਾਤੀ ਦੀ ਪੁਲਿਸ ਨੇ 8 ਲੁਟੇਰਿਆਂ ਨੂੰ ਗੁਰੂ ਤੇਗ਼ ਬਹਾਦਰ ਨਗਰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੁਟੇਰਿਆਂ ਪਾਸੋਂ ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ, 3 ਮੋਟਰਸਾਈਕਲ ਤੇ ਹੋਰ ਸਮਾਨ ਵੀ ਬਰਾਮਦ ਕੀਤਾ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਕਦੇ ਕਲਾਂ ਵਿਖੇ ਬੀਤੀ ਰਾਤ ਸਬਮਰਸੀਬਲ ਮੋਟਰ ਦੇ ਬੈਂਡ ਤੋਂ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 18 ਸਾਲਾ ...

ਪੂਰੀ ਖ਼ਬਰ »

ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ

ਦਸੂਹਾ, 17 ਜੂਨ (ਕੌਸ਼ਲ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦਸੂਹਾ ਵੱਲੋਂ ਪੱਛਮੀ ਬੰਗਾਲ 'ਚ ਹੋਏ ਡਾਕਟਰ ਤੇ ਹਮਲੇ ਦੇ ਵਿਰੋਧ ਵਜੋਂ ਦਸੂਹਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਡਾਕਟਰਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ 24 ਘੰਟੇ ਲਈ ...

ਪੂਰੀ ਖ਼ਬਰ »

ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ

ਰਾਜਪੁਰਾ, 17 ਜੂਨ (ਰਣਜੀਤ ਸਿੰਘ)- ਰਾਜਪੁਰਾ ਦੇ ਪਿੰਡ ਬਠੌਣੀਆਂ ਕਲਾਂ 'ਚ ਦੂਸ਼ਿਤ ਪਾਣੀ ਪੀਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਨੌਜਵਾਨ ਅਤੇ ਇੱਕ ਲੜਕੀ ਸ਼ਾਮਲ ਹੈ। ਉੱਥੇ ਹੀ ਦੂਸ਼ਿਤ ਪਾਣੀ ਨੂੰ ਪੀਣ ਕਾਰਨ ਦਰਜਨਾਂ ਲੋਕ ਬਿਮਾਰ ਹੋ ਗਏ ਅਤੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ

ਜੰਡਿਆਲਾ ਗੁਰੂ, 17 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਸ਼ਹਿਰ 'ਚ ਸਥਿਤ ਐੱਚ. ਬੀ. ਸਿੰਘ ਗੰਨ ਹਾਊਸ 'ਚ ਬੀਤੇ ਦਿਨ ਲੁਟੇਰੇ ਕੰਧ ਪਾੜ ਕੇ ਅਸਲਾ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ 'ਤੇ ਐੱਸ. ਐੱਸ. ਪੀ. ਅੰਮ੍ਰਿਤਸਰ (ਦਿਹਾਤੀ) ਵਿਕਰਮਜੀਤ ਦੁੱਗਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ

ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ ਗਿਆ। ਉਨ੍ਹਾਂ ...

ਪੂਰੀ ਖ਼ਬਰ »

ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ

ਨਵੀਂ ਦਿੱਲੀ, 17 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ 40 ਦਿਨਾਂ ਤੱਕ ਚੱਲੇਗਾ ਅਤੇ ਇਸ 'ਚ 30 ਬੈਠਕਾਂ ਹੋਣਗੀਆਂ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨੂੰ ਸੰਬੋਧਿਤ ...

ਪੂਰੀ ਖ਼ਬਰ »

ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ

ਨਵੀਂ ਦਿੱਲੀ, 17 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਸਵੇਰੇ 17ਵੀਂ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਉਨ੍ਹਾਂ ਨੂੰ ਸਹੁੰ ਚੁਕਾਈ। ਵੀਰੇਂਦਰ ਕੁਮਾਰ ਹੀ ਹੁਣ ...

ਪੂਰੀ ਖ਼ਬਰ »

ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ

ਟੋਕੀਓ, 17 ਜੂਨ- ਜਾਪਾਨ ਦੇ ਸਭ ਤੋਂ ਵੱਡੇ ਟਾਪੂ ਹੋਂਸ਼ੂ ਦੇ ਉੱਤਰੀ-ਪੂਰਬੀ ਹਿੱਸੇ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਇਬਾਰਾਕੀ ...

ਪੂਰੀ ਖ਼ਬਰ »

ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ

ਸ੍ਰੀਨਗਰ, 17 ਜੂਨ - ਜੰਮੂ ਕਸ਼ਮੀਰ ਦੇ ਪੁੰਛ ਦੀ ਕ੍ਰਿਸ਼ਨਾ ਘਾਟੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ ਹੋ ...

ਪੂਰੀ ਖ਼ਬਰ »

ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ

ਨਵੀਂ ਦਿੱਲੀ, 17 ਜੂਨ - 17ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਡੀਆ ਨਾਲ ਗੱਲਬਾਤ ...

ਪੂਰੀ ਖ਼ਬਰ »

ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96

ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 96 ਹੋ ਗਈ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ

ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ) - ਫ਼ਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾਂ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਰਵਿੰਦਰ ਸਿੰਘ 14 ਮਹੀਨੇ ਪਹਿਲਾ ਆਸਟ੍ਰੇਲੀਆ ਦੇ ਪਰਥ ਵਿਖੇ ...

ਪੂਰੀ ਖ਼ਬਰ »

ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ

ਨਵੀ ਦਿੱਲੀ, 17 ਜੂਨ - ਪੱਛਮੀ ਬੰਗਾਲ ਆਪਣੇ ਸਾਥੀਆ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਦੀ ਘੋਸ਼ਣਾ ਕੀਤੀ ਗਈ ਹੈ। ਇਸ ਦੇ ਚੱਲਦਿਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ

ਨਵੀਂ ਦਿੱਲੀ, 17 ਜੂਨ - ਵਿਸ਼ਵ ਕ੍ਰਿਕਟ ਕੱਪ ਵਿਚ ਭਾਰਤ ਦੀ ਪਾਕਿਸਤਾਨ ਉੱਪਰ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ 'ਚ ਕ੍ਰਿਕਟ ਪ੍ਰੇਮੀਆਂ ਨੇ ਪਟਾਕੇ ਚਲਾ ਕੇ ਅਤੇ ਨੱਚ ਟੱਪ ਕੇ ਭਾਰਤ ਦੀ ਜਿੱਤ ਦਾ ਜਸ਼ਨ ਮਨਾਇਆ ਤੇ ਭਾਰਤ ਨੂੰ ਵਿਸ਼ਵ ਕੱਪ ਦਾ ਪ੍ਰਮੁੱਖ ਦਾਅਵੇਦਾਰ ...

ਪੂਰੀ ਖ਼ਬਰ »

17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ

ਨਵੀਂ ਦਿੱਲੀ, 17 ਜੂਨ - ਕੇਂਦਰ 'ਚ ਮੁੜ ਤੋਂ ਮੋਦੀ ਸਰਕਾਰ ਬਣਨ ਤੋਂ ਬਾਅਦ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ ਹੋਵੇਗਾ। ਇਜਲਾਸ ਦੌਰਾਨ ਬਜਟ ਅਤੇ ਤਿੰਨ ਤਲਾਕ ਆਦਿ ਮੁੱਦੇ ਪ੍ਰਮੁੱਖ ...

ਪੂਰੀ ਖ਼ਬਰ »

ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ

ਸ੍ਰੀਨਗਰ, 17 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋ ਰਹੀ ਹੈ। ਭਾਰਤੀ ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਦੀ ਗੋਲੀਬਾਰੀ ਦਾ ਮੂੰਹ-ਤੋੜ ਜਵਾਬ ਦਿੱਤਾ ਜਾ ਰਿਹਾ ਹੈ। ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX