ਤਾਜਾ ਖ਼ਬਰਾਂ


ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  40 minutes ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  about 3 hours ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  about 3 hours ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  about 3 hours ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  about 4 hours ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  about 4 hours ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 4 hours ago
ਅਟਾਰੀ, 18 ਜੁਲਾਈ - ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਸਤਵੰਤ ਸਿੰਘ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ.ਅਮੀਰ ਸਿੰਘ ਜੋ ਕਿ ਸਾਬਕਾ ਪ੍ਰਧਾਨ ਸ.ਬਿਸ਼ਨ ਸਿੰਘ ਦੇ ਛੋਟੋਂ ਭਰਾ ਹਨ, ਨੂੰ ਪਾਕਿਸਤਾਨ ਕਮੇਟੀ ਦੇ ਜਰਨਲ ਸਕੱਤਰ ...
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  about 4 hours ago
ਜੈਤੋ, 18 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਦੇ ਕਈ ਪਿੰਡਾਂ ਵਿਚ ਡਰੇਨਾਂ ਦੇ ਉਵਰਫਲੋਅ ਹੋਣ ਕਰ ਕੇ ਮੀਂਹ ਦਾ ਪਾਣੀ ਕਿਸਾਨਾਂ ਦੀ ਝੋਨਾ ਅਤੇ ਨਰਮੇ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਉਣ 'ਤੇ ਗ਼ੁੱਸੇ 'ਚ ਆਏ ਕਿਸਾਨਾਂ ਨੇ ਜੈਤੋ...
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  about 5 hours ago
ਬੈਂਗਲੁਰੂ, 18 ਜੁਲਾਈ- ਕਾਂਗਰਸ ਦੇ ਆਚ.ਕੇ.ਪਾਟਿਲ ਨੇ ਕਿਹਾ ਕਿ ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਦਖ਼ਲ ਨਹੀਂ ਦੇਣਾ ਚਾਹੀਦਾ। ਪਾਟਿਲ ਨੇ ਕਿਹਾ ਕਿ ਉਨ੍ਹਾਂ ਦੇਖਿਆ ਹੈ ਕਿ ਰਾਜਪਾਲ ਦੇ ਨੁਮਾਇੰਦੇ ਇੱਥੇ ਮੌਜੂਦ...
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 18 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ 232 ਕਿੱਲੋ ਨਕਲੀ ਦੇਸੀ ਘਿਉ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ...
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  about 5 hours ago
ਮੁੰਬਈ, 18 ਜੁਲਾਈ - ਬਾਲੀਵੁੱਡ ਅਦਾਕਾਰ ਏਜਾਜ ਖਾਨ ਨੂੰ ਮੁੰਬਈ ਪੁਲਿਸ ਨੇ ਅੱਜ ਵੀਰਵਾਰ ਗ੍ਰਿਫ਼ਤਾਰ ਕਰ ਲਿਆ। ਉਸ 'ਤੇ ਟਿਕ ਟਾਕ ਦੇ ਸਟਾਰ ਫੈਜੂ ਦੇ ਸਮਰਥਨ ਵਿਚ ਵੀਡੀਓ ਬਣਾਉਣ ਦਾ ਦੋਸ਼ ਹੈ। ਇਹ ਮਾਮਲਾ ਅਸਲ ਵਿਚ ਮਹਾਰਾਸ਼ਟਰ ਦੇ ਭੀੜ ਤੰਤਰ ਨਾਲ ਜੁੜਿਆ...
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  about 6 hours ago
ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪਟਿਆਲਾ, 18 ਜੁਲਾਈ (ਮੋਹਿਤ ਸਿੰਗਲਾ) - ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਸੂਚੀ ਮੁਤਾਬਿਕ ਪੰਜਾਬ ਦੇ ਗਵਰਨਰ ਦੇ ਨਿਰਦੇਸ਼ਾਂ ਤਹਿਤ 6 ਆਈ.ਪੀ.ਐਸ. ਦੀ ਅਧਿਕਾਰੀਆਂ ਟਰਾਂਸਫ਼ਰ/ਪੋਸਟਿੰਗ ਕੀਤੀ ਗਈ ਹੈ। ਜਿਨ੍ਹਾਂ ਵਿਚੋਂ ਹਰਪ੍ਰੀਤ ਸਿੰਘ...
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  about 6 hours ago
ਨਵੀਂ ਦਿੱਲੀ, 18 ਜੁਲਾਈ (ਜਗਤਾਰ ਸਿੰਘ)- ਦਿੱਲੀ ਕਮੇਟੀ ਪ੍ਰਬੰਧ 'ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾ ਖ਼ਿਲਾਫ਼ ਚਲ ਰਹੀ ਜਾਂਚ ਨੂੰ ਦਿੱਲੀ ਪੁਲਿਸ ਤੋਂ ਬਦਲ ਕੇ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ...
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  about 6 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ) - ਪੰਜਾਬ ਵਿਚ ਨਾਭਾ ਜੇਲ੍ਹ ਨੂੰ ਅਤਿ ਸੁਰੱਖਿਅਤ ਜੇਲ੍ਹ ਮੰਨਿਆ ਜਾਂਦਾ ਹੈ। ਜਿਸ ਦਾ ਅੱਜ ਰਮਨਦੀਪ ਸਿੰਘ ਭੰਗੂ ਨੇ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਜੇਲ੍ਹ ਵਿਚ ਕਈ ਖ਼ਤਰਨਾਕ ਅੱਤਵਾਦੀ, ਗੈਂਗਸਟਰਾਂ ਸਮੇਤ ਕਈ ਅਪਰਾਧੀ...
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  about 6 hours ago
ਐੱਸ. ਏ. ਐੱਸ. ਨਗਰ, 18 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ...
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  about 7 hours ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  about 7 hours ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  about 7 hours ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  about 8 hours ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  about 8 hours ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  about 8 hours ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  about 8 hours ago
ਜਾਪਾਨ ਵਿਚ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  about 8 hours ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 8 hours ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  about 9 hours ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  about 9 hours ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  about 10 hours ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  about 10 hours ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  about 10 hours ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  about 10 hours ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  about 10 hours ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  about 11 hours ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  about 11 hours ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  about 11 hours ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  about 11 hours ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  about 12 hours ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  about 12 hours ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 12 hours ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 12 hours ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 13 hours ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 13 hours ago
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 13 hours ago
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 13 hours ago
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 14 hours ago
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 14 hours ago
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 13 hours ago
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 15 hours ago
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਰਾਸ਼ਟਰੀ-ਅੰਤਰਰਾਸ਼ਟਰੀ

ਮਰਦਾਂ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਸਵਿਟਜ਼ਰਲੈਂਡ ਦੀਆਂ ਔਰਤਾਂ ਵਲੋਂ ਦੇਸ਼-ਵਿਆਪੀ ਹੜਤਾਲ ਤੇ ਧਰਨੇ

ਵੀਨਸ (ਇਟਲੀ) 16 ਜੂਨ (ਹਰਦੀਪ ਸਿੰਘ ਕੰਗ)-ਭਾਵੇਂ ਕਿ ਸਮੁੱਚੇ ਯੂਰਪ ਅੰਦਰ ਔਰਤਾਂ ਨੂੰ ਜੀਵਨ ਦੇ ਹਰੇਕ ਖੇਤਰ ਅੰਦਰ ਮਰਦਾਂ ਦੇ ਬਰਾਬਰ ਦੇ ਅਧਿਕਾਰ ਪ੍ਰਾਪਤ ਹਨ ਪ੍ਰੰਤੂ ਸਵਿਟਜ਼ਰਲੈਂਡ ਦੀਆਂ ਔਰਤਾਂ ਨੇ ਇੱਥੇ ਕੰਮਾਂ-ਕਾਜਾਂ 'ਚ ਮਰਦਾਂ ਦੇ ਬਰਾਬਰ ਤਨਖ਼ਾਹ ਨਾ ਦਿੱਤੇ ਜਾਣ ਦੇ ਰੋਸ ਵਜੋਂ ਇਕ ਰੋਜ਼ਾ ਹੜਤਾਲ ਕੀਤੀ | ਔਰਤਾਂ ਵਲੋਂ ਕੀਤੀ ਇਕ ਰੋਜ਼ਾ ਦੇਸ਼-ਵਿਆਪੀ ਹੜਤਾਲ ਨੂੰ ਜਿੱਥੇ ਯੂਰਪ ਦੀਆਂ ਪ੍ਰਮੁੱਖ ਜਥੇਬੰਦੀਆਂ ਨੇ ਸਹਿਯੋਗ ਦਿੱਤਾ, ਉੱਥੇ ਔਰਤਾਂ ਦੇ ਸੰਗਠਨਾਂ ਨੇ ਵੀ ਇਨ੍ਹਾਂ ਧਰਨਿਆਂ 'ਚ ਭਰਵੀਂ ਸ਼ਮੂਲੀਅਤ ਕੀਤੀ | ਇਸ ਮੁਲਕ ਵਿਚ 1991 ਤੋਂ ਬਾਅਦ ਔਰਤਾਂ ਦੁਆਰਾ ਕੀਤੀ ਗਈ ਇਹ ਵੱਡੀ ਹੜਤਾਲ ਮੰਨੀ ਗਈ ਹੈ, ਜਿਸ ਦੌਰਾਨ ਔਰਤ ਵਰਕਰਾਂ ਨੇ ਇਹ ਰੋਸ ਜਤਾਇਆ ਕਿ ਔਰਤਾਂ ਹਰੇਕ ਪੱਖ ਤੋਂ ਮਰਦਾਂ ਦੇ ਬਰਾਬਰ ਟੈਕਸ ਅਦਾ ਕਰਦੀਆਂ ਹਨ ਪ੍ਰੰਤੂ ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਤਨਖ਼ਾਹ ਅਦਾ ਨਹੀਂ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਇੱਥੇ ਔਰਤਾਂ ਦੁਆਰਾ ਵੋਟ ਦੇ ਅਧਿਕਾਰ ਨੂੰ ਹੋਰ ਪਾਰਦਰਸ਼ਕ ਬਣਾਏ ਜਾਣ ਨੂੰ ਲੈ ਕੇ 1981 ਵਿਚ ਵੀ ਝੰਡਾ ਚੁੱਕਿਆ ਗਿਆ ਸੀ ਅਤੇ 1981 ਵਿਚ ਕੀਤੀ ਗਈ ਹੜਤਾਲ ਦੇ ਨਾਲ ਇੱਥੋਂ ਦੀਆਂ ਔਰਤਾਂ ਦੁਆਰਾ ਆਪਣੇ ਨਿੱਜੀ ਹੱਕਾਂ ਤੇ ਸੁਤੰਤਰਤਾ ਖ਼ਾਤਰ ਵਿੱਢੇ ਜਾਣ ਵਾਲੇ ਸੰਘਰਸ਼ਾਂ ਦੀ ਪਹਿਲ ਕੀਤੀ ਗਈ ਸੀ ਅਤੇ ਹੁਣ ਇਕ ਵਾਰ ਫਿਰ ਤਨਖ਼ਾਹਾਂ ਦੀ ਬਰਾਬਰੀ ਲਈ ਸੰਘਰਸ਼ ਦਾ ਬਿਗਲ ਵਜਾ ਕੇ ਔਰਤਾਂ ਦੀ ਇੱਕਜੁੱਟਤਾ ਦਾ ਪ੍ਰਮਾਣ ਦਿੱਤਾ ਹੈ |

ਹਾਈ ਸਕੂਲ ਕਬੱਡੀ 'ਚ ਪੈਨੋਰਮਾ ਰਿਜ ਦੀ ਟੀਮ ਜੇਤ

ਇਸ਼ਾਨ ਜਗਪਾਲ ਸਰਬੋਤਮ ਜਾਫ਼ੀ ਅਤੇ ਕਰਮਵੀਰ ਸਰਬੋਤਮ ਧਾਵੀ ਬਣੇੂ

ਵੈਨਕੂਵਰ, 16 ਜੂਨ (ਹਰਪ੍ਰੀਤ ਸਿੰਘ)-ਇੱਥੋਂ ਦੇ ਸ਼ਹਿਰ ਸਰੀ ਬੀ. ਸੀ. 'ਚ ਪੰਜਾਬੀ ਮਾਂ ਖੇਡ ਕਬੱਡੀ ਨੂੰ ਪ੍ਰਫੁਲਿੱਤ ਕਰਨ ਲਈ ਪੰਜਾਬੀ ਭਾਈਚਾਰੇ ਨੇ ਭਾਰੀ ਉਪਰਾਲਾ ਆਰੰਭਿਆ ਹੋਇਆ ਹੈ | ਇਸੇ ਤਹਿਤ ਪਿਛਲੇ ਦਿਨਾਂ ਤੋਂ ਸਰਕਲ ਕਬੱਡੀ ਵਿਚ ਹਾਈ ਸਕੂਲਾਂ ਦਾ ਕਬੱਡੀ ...

ਪੂਰੀ ਖ਼ਬਰ »

ਸੁਮਨ ਰਾਵ ਬਣੀ 'ਮਿਸ ਇੰਡੀਆ 2019'

ਮੁੰੰਬਈ, 16 ਜੂਨ (ਏਜੰਸੀ)-ਰਾਜਸਥਾਨ ਦੀ ਰਹਿਣ ਵਾਲੀ ਸੁਮਨ ਰਾਵ ਨੇ ਇੱਥੇ ਸਰਦਾਰ ਵਲੱਭ ਭਾਈ ਪਟੇਲ ਇੰਡੋਰ ਸਟੇਡੀਅਮ ਵਿਚ ਸਿਤਾਰਿਆਂ ਨਾਲ ਸਜੀ ਮਹਿਫ਼ਲ ਵਿਚ ਫੈਮਿਨਾ ਮਿਸ ਇੰਡੀਆ 2019 ਦਾ ਿਖ਼ਤਾਬ ਆਪਣੇ ਨਾਂਅ ਕਰ ਲਿਆ | ਛੱਤੀਸਗੜ੍ਹ ਦੀ ਸ਼ਿਵਾਨੀ ਜਾਧਵ ਨੇ ਸਨਿਚਰਵਾਰ ...

ਪੂਰੀ ਖ਼ਬਰ »

ਪ੍ਰੋ. ਪੂਰਨ ਸਿੰਘ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਲੰਡਨ 16 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪਿਛਲੇ ਦਿਨੀਂ ਪੰਜਾਬੀ ਸਾਹਿਤ 'ਚ ਵਿਸ਼ੇਸ਼ ਸਥਾਨ ਰੱਖਣ ਵਾਲੇ ਪ੍ਰਸਿੱਧ ਚਿੰਤਕ, ਦਾਰਸ਼ਨਿਕ ਲੇਖਕ ਅਤੇ ਦੋ ਦਰਜਨ ਕਿਤਾਬਾਂ ਦੇ ਰਚੇਤਾ ਪ੍ਰੋ. ਪੂਰਨ ਸਿੰਘ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ | ਉਨ੍ਹਾਂ ਦੀ ...

ਪੂਰੀ ਖ਼ਬਰ »

ਹਵਾਲਗੀ ਬਿੱਲ ਮੁਅੱਤਲ ਕਰਨ ਦੇ ਬਾਵਜੂਦ 10 ਲੱਖ ਤੋਂ ਵੱਧ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਇਕ ਪ੍ਰਦਰਸ਼ਨਕਾਰੀ ਵਲੋਂ ਆਤਮ ਹੱਤਿਆ

ਹਾਂਗਕਾਂਗ, 16 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਮੁਖੀ ਕੈਰੀ ਲੈਮ ਵਲੋਂ ਹਵਾਲਗੀ ਬਿੱਲ ਅਣਮਿੱਥੇ ਸਮੇਂ ਲਈ ਮੁਅੱਤਲ ਕਰਨ ਦੇ ਬਾਵਜੂਦ ਅੱਜ ਕਰੀਬ 10 ਲੱਖ ਤੋਂ ਵੱਧ ਲੋਕਾਂ ਵਲੋਂ ਵਿਕਟੋਰੀਆ ਪਾਰਕ ਤੋਂ ਐਡਮਿਲਟੀ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ | ਬੀਤੇ ਕੱਲ੍ਹ ਕੈਰੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸਾਲਸਬਰਗ ਵਿਖੇ ਨਗਰ

ਹਮਬਰਗ 16 ਜੂਨ (ਅਮਰਜੀਤ ਸਿੰਘ ਸਿੱਧੂ)-ਆਸਟਰੀਆ ਦੇ ਸ਼ਹਿਰ ਸਾਲਸਬਰਗ ਵਿਖੇ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਨਾਲ ਮਿਲ ਕੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ...

ਪੂਰੀ ਖ਼ਬਰ »

ਮੰਗਲ ਹਠੂਰ ਦੀ ਪੁਸਤਕ ਲੋਕ ਅਰਪਣ

ਟੋਰਾਂਟੋ 16 ਜੂਨ (ਹਰਜੀਤ ਸਿੰਘ ਬਾਜਵਾ)-ਨੌਜਵਾਨ ਗਾਇਕ ਅਤੇ ਸੰਗੀਤਕਾਰ ਹੈਰੀ ਸੰਧੂ ਅਤੇ ਸਾਥੀਆਂ ਵਲੋਂ ਮਿਸੀਸਾਗਾ ਦੇ ਵੰਝਲੀ ਰੈਸਟੋਰੈਂਟ 'ਚ ਕਰਵਾਏ ਸਮਾਗਮ ਦੌਰਾਨ ਉੱਘੇ ਗੀਤਕਾਰ ਮੰਗਲ ਹਠੂਰ ਦੇ ਲਿਖੇ ਗੀਤਾਂ ਅਤੇ ਕਵਿਤਾਵਾਂ ਦੀ ਨਵ-ਪ੍ਰਕਾਸ਼ਿਤ ਪੁਸਤਕ ...

ਪੂਰੀ ਖ਼ਬਰ »

ਜੂਨ 84 ਦੇ ਸ਼ਹੀਦਾਂ ਦੀ ਯਾਦ 'ਚ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਵਿਸ਼ਾਲ ਸ਼ਹੀਦੀ ਕਾਨਫ਼ਰੰਸ

ਲੈਸਟਰ (ਇੰਗਲੈਂਡ), 16 ਜੂਨ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਇੰਗਲੈਂਡ ਦੇ ਗੁਰਦੁਆਰਾ ਸ੍ਰੀ ਗੁਰੂ ਹਰਕਿ੍ਸ਼ਨ ਜੀ ਓਡਬੀ ਵਿਖੇ, ਜੂਨ 1984 ਦੇ ਸੂਰਬੀਰ ਯੋਧਿਆਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਨਿਊਜ਼ੀਲੈਂਡ 'ਚ ਸ਼ਕਤੀਸ਼ਾਲੀ ਭੂਚਾਲ

ਵਲਿੰਗਟਨ, 16 ਜੂਨ (ਏਜੰਸੀ)-ਨਿਊਜ਼ੀਲੈਂਡ ਦੇ ਉੱਤਰ-ਪੂਰਬ ਵਿਚ ਸਥਿਤ ਕੇਰਮਾਡੇਕ ਦੀਪ ਸਮੂਹ ਕੋਲ ਐਤਵਾਰ ਨੂੰ 7.2 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ | ਇਸ ਤੋਂ ਬਾਅਦ ਅਧਿਕਾਰੀਆਂ ਨੂੰ ਕੁਝ ਦੇਰ ਲਈ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ | ਨਿਊਜ਼ੀਲੈਂਡ ਨਾਗਰਿਕ ...

ਪੂਰੀ ਖ਼ਬਰ »

ਸਕੂਲ ਬੱਸ 'ਚ ਸੁੱਤਾ ਰਹਿ ਗਿਆ ਭਾਰਤੀ ਵਿਦਿਆਰਥੀ, ਮੌਤ

ਦੁਬਈ, 16 ਜੂਨ (ਏਜੰਸੀ)-ਇੱਥੇ ਇਕ ਬੱਸ ਵਿਚ ਕਈ ਘੰਟਿਆਂ ਤੱਕ ਬੰਦ ਰਹਿਣ ਤੋਂ ਬਾਅਦ ਇਕ 6 ਸਾਲਾ ਭਾਰਤੀ ਬੱਚੇ ਦੀ ਮੌਤ ਹੋ ਗਈ | ਇਸ ਦੀ ਜਾਣਕਾਰੀ ਐਤਵਾਰ ਨੂੰ ਦਿੱਤੀ ਗਈ | ਸਥਾਨਕ ਅਖ਼ਬਾਰ ਖਲੀਜ਼ ਟਾਇਮਜ਼ ਅਨੁਸਾਰ ਭਾਰਤ ਦੇ ਕੇਰਲ ਦਾ ਰਹਿਣ ਵਾਲਾ ਮੁਹੰਮਦ ਫਰਹਾਨ ਫੈਸਲ ਅਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX