ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਦਿੱਲੀ

ਦਿੱਲੀ ਵਿਚ ਮੈਟਰੋ ਰੇਲ ਤੇ ਡੀ.ਟੀ.ਸੀ. ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਪ੍ਰਤੀ ਕੀ ਕਹਿੰਦੀਆਂ ਨੇ ਔਰਤਾਂ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਵਲੋਂ ਦਿੱਲੀ ਵਿਚ ਚੱਲ ਰਹੀ ਮੈਟਰੋ ਰੇਲ ਅਤੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਔਰਤਾਂ ਨੂੰ ਸਫ਼ਰ ਕਰਨ ਪ੍ਰਤੀ ਮੁਫ਼ਤ ਵਾਲੀ ਯੋਜਨਾ ਨੂੰ ਲਾਗੂ ਕਰਨ ਲਈ ਦਿੱਲੀ ਸਰਕਾਰ ਦੇ ਮੁੱਖ ਮੰਤਰੀ ਅਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੂਰੀ ਕੋਸ਼ਿਸ਼ ਨਾਲ ਲੱਗੇ ਹੋਏ ਹਨ ਅਤੇ ਇਸ ਪ੍ਰਤੀ ਦੂਸਰੀਆਂ ਪਾਰਟੀਆਂ ਦੇ ਲੋਕ ਇਸ ਯੋਜਨਾ ਪ੍ਰਤੀ ਆਪੋ-ਆਪਣੀ ਰਾਇ ਵੀ ਦਾਗ ਰਹੇ ਹਨ | ਇਸ ਮੁੱਦੇ 'ਤੇ ਮੈਟਰੋ ਰੇਲ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਤੇ ਹੁਣ ਸਲਾਹਕਾਰ ਸ੍ਰੀ ਧਰਨ ਦਾ ਕਹਿਣਾ ਹੈ ਕਿ ਜੇਕਰ ਦਿੱਲੀ ਵਿਚ ਉਪਰੋਕਤ ਯੋਜਨਾ ਦੀ ਸ਼ੁਰੂਆਤ ਹੋਵੇਗੀ ਤਾਂ ਇਸ ਦਾ ਅੰਤ ਨਹੀਂ ਹੋਵੇਗਾ | ਉਨ੍ਹਾਂ ਇਸ ਬਾਰੇ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਹੈ | ਇਸ ਮਾਮਲੇ ਪ੍ਰਤੀ ਵੱਖ-ਵੱਖ ਔਰਤਾਂ ਦੇ ਆਪੋ-ਆਪਣੇ ਵਿਚਾਰ ਹਨ : ਜਸਲੀਨ ਦਾ ਕਹਿਣਾ ਹੈ ਕਿ ਇਹ ਮਾਮਲਾ ਸਿਆਸਤ ਦੇ ਨਾਲ ਜੁੜਿਆ ਹੈ ਅਤੇ ਇਸ ਨੂੰ ਲਿਆਉਣਾ ਬਹੁਤ ਮੁਸ਼ਕਿਲ ਹੈ ਅਤੇ ਇਹ ਯੋਜਨਾ ਅਜੇ ਲਾਗੂ ਵੀ ਨਹੀਂ ਹੋਈ ਕਿ ਇਸ ਦਾ ਜ਼ਿਆਦਾ ਕਰਕੇ ਲੋਕ ਵਿਰੋਧ ਕਰ ਰਹੇ ਹਨ ਅਤੇ ਇਹ ਮੈਟਰੋ ਰੇਲ ਦੇ ਸ਼ੁਰੂ ਵਿਚ ਬਣਾਏ ਗਏ ਨਿਯਮਾਂ ਦੇ ਵਿਰੁੱਧ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਜਿਹੀ ਯੋਜਨਾ ਦੀ ਗੱਲ ਵੀ ਕਰਨ ਦੀ ਜ਼ਰੂਰਤ ਨਹੀਂ ਹੁੰਦੀ | ਨੀਲਮ ਦਾ ਕਹਿਣਾ ਹੈ ਕਿ ਰੇਲ ਵਿਚ ਸਫ਼ਰ ਕਰਨ ਪ੍ਰਤੀ ਉਨ੍ਹਾਂ ਦੇ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਖ਼ਰਚ ਹੋ ਜਾਂਦੇ ਹਨ ਅਤੇ ਸਰਕਾਰ ਦੁਆਰਾ ਪੁੱਟਿਆ ਕਦਮ ਔਰਤਾਂ ਲਈ ਲਾਹੇਵੰਦ ਹੋਵੇਗਾ ਅਤੇ ਜ਼ਿਆਦਾ ਕਰਕੇ ਔਰਤਾਂ ਮੈਟਰੋ ਰੇਲ ਵਿਚ ਸਫ਼ਰ ਕਰਨਗੀਆਂ, ਕਿਉਂਕਿ ਮੈਟਰੋ ਰੇਲ ਵਿਚ ਉਹ ਪੂਰੀ ਤਰ੍ਹਾਂ ਸੁਰੱ ਖਿਅਤ ਵੀ ਹਨ ਅਤੇ ਉਨ੍ਹਾਂ ਦੀ ਜੇਬ 'ਤੇ ਜ਼ਿਆਦਾ ਬੋਝ ਨਹੀਂ ਪਵੇਗਾ | ਰਮਨਦੀਪ ਦਾ ਕਹਿਣਾ ਹੈ ਕਿ ਜੇਕਰ ਇਹ ਯੋਜਨਾ ਮੈਟਰੋ ਰੇਲ ਤੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਲਾਗੂ ਹੁੰਦੀ ਹੈ ਤਾਂ ਮਰਦ ਲੋਕ ਵੀ ਇਸ ਦਾ ਜ਼ਰੂਰ ਵਿਰੋਧ ਕਰਨਗੇ ਅਤੇ ਨਾਲ ਹੀ ਸੀਨੀਅਰ ਸਿਟੀਜ਼ਨ ਵੀ ਆਪਣੀ ਆਵਾਜ਼ ਬੁਲੰਦ ਕਰਨਗੇ | ਇਸ ਕਰਕੇ ਇਹ ਹੋ ਸਕਦਾ ਹੈ ਕਿ ਔਰਤਾਂ ਨੂੰ ਕਿਰਾਏ ਪ੍ਰਤੀ ਕੁਝ ਛੂਟ ਦਿੱਤੀ ਜਾਵੇ, ਬਲਕਿ ਬਿਲਕੁਲ ਮੁਫ਼ਤ ਨਹੀਂ ਕਰਨਾ ਚਾਹੀਦਾ, ਕਿਉਂਕਿ ਮੁਫ਼ਤ 'ਚ ਮਿਲੀ ਚੀਜ਼ ਬਹੁਤੀ ਲਾਭਕਾਰੀ ਨਹੀਂ ਹੁੰਦੀ | ਪਿੰਕੀ ਦਾ ਕਹਿਣਾ ਹੈ ਕਿ ਜੇਕਰ ਔਰਤਾਂ ਨੂੰ ਮੈਟਰੋ ਤੇ ਬੱਸਾਂ ਵਿਚ ਕਿਰਾਏ ਪ੍ਰਤੀ ਮੁਫ਼ਤ ਦੀ ਯੋਜਨਾ ਸ਼ੁਰੂ ਕੀਤੀ ਜਾਂਦੀ ਹੈ, ਤਾਂ ਹੋਰਨਾਂ ਸ਼ਹਿਰਾਂ ਵਿਚ ਵੀ ਇਸ ਮੁੱਦੇ 'ਤੇ ਬਿਆਨਬਾਜ਼ੀ ਦੇ ਨਾਲ ਵਿਰੋਧ ਪ੍ਰਦਰਸ਼ਨ ਵੀ ਹੋ ਸਕਦੇ ਹਨ ਅਤੇ ਮੰਗ ਵੀ ਕੀਤੀ ਜਾਵੇਗੀ ਕਿ ਔਰਤਾਂ ਦਾ ਕਿਰਾਇਆ ਮੁਫ਼ਤ ਕੀਤਾ ਜਾਵੇ | ਸੋ, ਅਜਿਹੀ ਯੋਜਨਾ ਨੂੰ ਬਿਲਕੁਲ ਲਾਗੂ ਨਹੀਂ ਕਰਨਾ ਚਾਹੀਦਾ | ਗਰੀਮਾ ਦਾ ਕਹਿਣਾ ਹੈ ਕਿ ਅੱਜ ਦੀ ਦਿੱਲੀ ਸਰਕਾਰ ਉਪਰੋਕਤ ਯੋਜਨਾ ਨੂੰ ਲਾਗੂ ਕਰਨਾ ਚਾਹੁੰਦੀ ਹੈ ਪਰ ਆਉਣ ਵਾਲੀ ਅਗਲੀ ਸਰਕਾਰ ਲਈ ਮੁਸ਼ਕਿਲ ਖੜ੍ਹੀ ਹੋਵੇਗੀ | ਸੋ, ਅੱਜ ਦੀ ਦਿੱਲੀ ਸਰਕਾਰ ਨੂੰ ਲੰਬੀ ਸੋਚ ਰੱਖਦੇ ਹੋਏ ਇਸ ਮਾਮਲੇ ਪ੍ਰਤੀ ਠੰਢੇ ਦਿਮਾਗ ਨਾਲ ਸੋਚ-ਵਿਚਾਰ ਕਰਨ ਦੀ ਜ਼ਰੂਰਤ ਹੈ | ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਮੈਟਰੋ ਰੇਲ ਕੇਂਦਰ ਅਤੇ ਦਿੱਲੀ ਸਰਕਾਰ ਦਾ ਜਾਇੰਟ ਵੈਂਚਰ ਹੈ ਅਤੇ ਇਸ ਤਰ੍ਹਾਂ ਦੀ ਛੂਟ ਦਾ ਲਾਭ ਕੋਈ ਸਰਕਾਰ ਨਹੀਂ ਦੇ ਸਕਦੀ |

ਮੈਟਰੋ ਰੇਲ ਪ੍ਰਸ਼ਾਸਨ ਵਲੋਂ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਪ੍ਰਸ਼ਾਸਨ ਵਲੋਂ ਯਾਤਰੀਆਂ ਦੀ ਸੁਰੱਖਿਆ ਪ੍ਰਤੀ ਮੈਟਰੋ ਸਟੇਸ਼ਨਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਅਪਗਰੇਡ ਕਰੇਗਾ, ਜਿਸ ਦੀ ਸ਼ੁਰੂਆਤ ਮੈਟਰੋ ਫੇਜ਼-1 ਅਤੇ 2 ਵਿਚ ਮੈਟਰੋ ਸਟੇਸ਼ਨਾਂ ਤੋਂ ਕੀਤੀ ...

ਪੂਰੀ ਖ਼ਬਰ »

ਐਸ.ਸੀ. ਅਤੇ ਐਸ.ਟੀ. ਕੋਟੇ ਦੇ ਵਰਗ ਲਈ ਡੀ.ਡੀ.ਏ. ਦੇ ਰਿਹਾਇਸ਼ੀ ਫਲੈਟਾਂ ਲਈ ਯੋਜਨਾ ਬਣੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. (ਦਿੱਲੀ ਡਿਵੈਲਪਮੈਂਟ ਅਥਾਰਟੀ) ਵਲੋਂ ਐਸ. ਸੀ. ਅਤੇ ਐਸ. ਟੀ. ਵਰਗ ਲਈ ਵਿਸ਼ੇਸ਼ ਰਿਹਾਇਸ਼ੀ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਦੇ ਅਧੀਨ 500 ਦੇ ਕਰੀਬ ਫਲੈਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਦੀ ਵੰਡ ਡੀ. ਡੀ. ਏ. ਵਲੋਂ ...

ਪੂਰੀ ਖ਼ਬਰ »

ਸਕੂਲਾਂ ਨੂੰ ਬੱਚਿਆਂ ਦੀ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਗਰ ਨਿਗਮ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਵਿਚ ਪੜ੍ਹਨ ਵਾਲੇ ਬੱਚਿਆਂ ਦੀ ਸੁਰੱਖਿਆ ਪ੍ਰਤੀ ਇਕ ਅਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਇਸ ਵਿਚ ਕਿਹਾ ਗਿਆ ਹੈ ਕਿ ਜੇਕਰ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ...

ਪੂਰੀ ਖ਼ਬਰ »

ਅਧਿਆਪਕ ਬੱਚਿਆਂ ਨੂੰ ਪੰਜਾਬੀ ਅਧਿਆਪਕ ਬਣਨ ਲਈ ਡਾਇਟ ਕੇਂਦਰ ਭੇਜਣ-ਤੀਰਥ ਸਿੰਘ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਸਕੂਲ ਦੀ ਪੜ੍ਹਾਈ ਤੋਂ ਬਾਅਦ ਅਕਸਰ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਬਾਰੇ ਚਿੰਤਾ ਹੁੰਦੀ ਹੈ ਅਤੇ ਇਸ ਦਾ ਹੱਲ ਵਿਦਿਆਰਥੀ ਆਪਣੇ-ਆਪ ਹੀ ਕੱਢ ਸਕਦੇ ਹਨ | ਜੇਕਰ ਉਹ ਸ਼ੁਰੂ ਤੋਂ ਹੀ ਚੇਤੰਨ ਹੋਣ, ਇਹ ਸ਼ਬਦ ਐਸ. ਸੀ. ਆਰ. ਟੀ. ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਵਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਜਗਾਧਰੀ, 16 ਜੂਨ (ਜਗਜੀਤ ਸਿੰਘ)- ਜਗਾਧਰੀ ਸ਼ਹਿਰ ਦੇ ਵਾਰਡ ਨੰਬਰ-3 ਵਿਚਲੀ ਮਹਾਂਵੀਰ ਕਾਲੋਨੀ ਵਿਖੇ ਗਲੀਆਂ ਦੀ ਉਸਾਰੀ ਤੇ ਸਵੀਰੇਜ ਪਾਉਣ ਦੇ ਕੰਮ ਦੀ ਸ਼ੁਰੂਆਤ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਵਲੋਂ ਕਰਵਾਈ ਗਈ | ਇਸ ਮੌਕੇ ਸਪੀਕਰ ਕੰਵਰਪਾਲ ਨੇ ...

ਪੂਰੀ ਖ਼ਬਰ »

ਸਿਰਸਾ ਦੇ ਪਟਵਾਰ ਭਵਨ 'ਚ ਹੋਈ ਸੇਵਾਮੁਕਤ ਕਰਮਚਾਰੀ ਸੰਘ ਦੀ ਕਨਵੈੱਨਸ਼ਨ

ਸਿਰਸਾ, 16 ਜੂਨ ( ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਟਵਾਰ ਭਵਨ ਵਿਚ ਸੇਵਾਮੁਕਤ ਕਰਮਚਾਰੀ ਸੰਘ ਵਲੋਂ ਕਨਵੈੱਨਸ਼ਨ ਕਰਵਾਈ ਗਈ, ਜਿਸ ਵਿਚ ਸਿਰਸਾ ਦੇ ਸਾਰੇ ਬਲਾਕਾਂ ਵਿਚੋਂ ਸੇਵਾਮੁਕਤ ਕਰਮਚਾਰੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ | ਇਸ ਕਨਵੈੱਨਸ਼ਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਜਗਾਧਰੀ, 16 ਜੂਨ (ਜਗਜੀਤ ਸਿੰਘ)- ਸ਼ਹੀਦ ਭਗਤ ਸਿੰਘ ਯੂਥ ਬਿ੍ਗੇਡ ਵਲੋਂ ਪਿੰਡ ਤੇਲੀਪੁਰਾ ਵਿਖੇ ਕੈਪੀਟਲ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਦੌਰਾਨ ਕੈਪੀਟਲ ਹਸਪਤਾਲ ਦੇ ਹੈੱਡ ਤੇ ਕੈਂਸਰ ਸਪੈਸ਼ਲਿਸਟ ਡਾ. ਕੁਲਜਿੰਦਰ ਸਿੰਘ ...

ਪੂਰੀ ਖ਼ਬਰ »

ਗੱਡੀਆਂ ਚੋਰੀ ਕਰਨ ਵਾਲੇ ਪੁਲਿਸ ਨੇ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦੱਖਣੀ-ਪੂਰਬੀ ਜ਼ਿਲ੍ਹੇ ਦੀ ਪੁਲਿਸ ਨੇ ਗੱਡੀਆਂ ਦੀ ਚੋਰੀ ਦੇ ਮਾਮਲੇ ਪ੍ਰਤੀ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਦੀ ਗਿ੍ਫ਼ਤਾਰੀ ਵੱਖ-ਵੱਖ ਥਾਣਿਆਂ ਵਿਚ ਦਰਜ 17 ਮਾਮਲਿਆਂ ਬਾਰੇ ਪਤਾ ਲੱਗਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ਼ੀਲਾ ਦੀਕਸ਼ਤ ਦੀ ਅਗਵਾਈ ਵਿਚ ਬਿਜਲੀ, ਪਾਣੀ ਦੀ ਸਮੱਸਿਆ ਪ੍ਰਤੀ ਹੋਵੇਗਾ ਵੱਡਾ ਪ੍ਰਦਰਸ਼ਨ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਕਾਂਗਰਸ ਦੀ ਪ੍ਰਦੇਸ਼ ਪ੍ਰਧਾਨ ਸ਼ੀਲਾ ਦੀਕਸ਼ਤ ਨੇ ਦਿੱਲੀ ਵਿਚ ਪਾਣੀ ਤੇ ਬਿਜਲੀ ਦੀ ਸਮੱਸਿਆ ਪ੍ਰਤੀ 12 ਜੂਨ ਨੂੰ ਆਪਣੇ ਨੇਤਾਵਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕਰਕੇ ਲੋਕਾਂ ਦੀ ...

ਪੂਰੀ ਖ਼ਬਰ »

30 ਜੂਨ ਤੱਕ ਜਮ੍ਹਾਂ ਕਰਵਾਇਆ ਜਾ ਸਕਦਾ ਹੈ 15 ਫ਼ੀਸਦੀ ਦੀ ਛੂਟ ਨਾਲ ਹਾਊਸ ਟੈਕਸ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਰਿਹਾਇਸ਼ੀ ਮਕਾਨਾਂ ਦਾ ਹਾਊਸ ਟੈਕਸ ਜਮ੍ਹਾਂ ਕਰਾਉਣ ਲਈ 30 ਜੂਨ ਆਖਰੀ ਮਿਤੀ ਹੈ ਅਤੇ ਜੋ ਇਸ ਦਿਨ ਤੱਕ ਹਾਊਸ ਟੈਕਸ ਜਮ੍ਹਾਂ ਕਰਾਏਗਾ, ਉਸ ਨੂੰ ਹਾਊਸ ਟੈਕਸ ਵਿਚ 15 ਫੀਸਦੀ ਛੂਟ ਦਿੱਤੀ ਜਾਵੇਗੀ | ਦੱਖਣੀ ਦਿੱਲੀ ...

ਪੂਰੀ ਖ਼ਬਰ »

ਉੱਤਰੀ ਦਿੱਲੀ ਨਗਰ ਨਿਗਮ ਮੌਨਸੂਨ ਤੋਂ ਪਹਿਲਾਂ 25 ਹਜ਼ਾਰ ਬੂਟੇ ਲਗਾਏਗਾ

ਨਵੀਂ ਦਿੱਲੀ, 16 ਜੂਨ (ਬਲਵਿੰਦਰ ਸਿੰਘ ਸੋਢੀ)-ਮੌਨਸੂਨ ਆਉਣ ਤੋਂ ਪਹਿਲਾਂ ਉੱਤਰੀ ਦਿੱਲੀ ਨਗਰ ਨਿਗਮ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਪ੍ਰਤੀ ਤਿਆਰੀਆਂ ਪੂਰੇ ਜ਼ੋਰਾਂ ਨਾਲ ਚੱਲ ਰਹੀਆਂ ਹਨ, ਜਿਸ ਵਿਚ ਆਮ ਲੋਕਾਂ ਨੂੰ ਜੋੜਿਆ ਜਾ ਰਿਹਾ ਹੈ | ਨਿਗਮ ਦਾ ਕਹਿਣਾ ਹੈ ਕਿ ਇਸ ...

ਪੂਰੀ ਖ਼ਬਰ »

ਬੋਪਾਰਾਏ ਖ਼ੁਰਦ ਵਿਖੇ ਰਾਈਸ ਮਿੱਲਜ਼ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 1 ਜ਼ਖ਼ਮੀ

ਰਾਏਕੋਟ, 16 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੋਪਾਰਾਏ ਖੁਰਦ ਵਿਖੇ ਰਾਈਸ ਮਿੱਲ ਦੀ ਕੰਧ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਅਤੇ 1 ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ | ਪ੍ਰਾਪਤ ਜਾਣਕਾਰੀ ਅਨੁਸਾਰ ਓਮ ਰਾਈਸ ਮਿੱਲਜ਼ ਪਿੰਡ ਬੋਪਾਰਾਏ ਖੁਰਦ ਵਿਖੇ ਸ਼ਾਮ 3 ਵਜੇ ਦੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਝਿੰਜੜੀ ਦੇ ਜੰਗਲਾਂ 'ਚ ਲੱਗੀ ਅੱਗ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਬਰੋਟੂ, ਥੱਪਲ ਅਤੇ ਝਿੰਜੜੀ ਦੇ ਨਾਲ ਲੱਗਦੇ ਜੰਗਲ ਨੂੰ ਬੀਤੀ ਸ਼ਾਮ ਤੋਂ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦੀ ਕੀਮਤ ਦੇ ਬੂਟੇ ਸੜ੍ਹ ਕੇ ਸਵਾਹ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX