ਤਾਜਾ ਖ਼ਬਰਾਂ


ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  2 minutes ago
ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਟੋਲ ਪਲਾਜ਼ਾ ਅੱਡਾ ਲਾਚੋਵਾਲ (ਹੁਸ਼ਿਆਰਪੁਰ) ਨੇੜੇ ਅੱਜ ਸਵੇਰੇ ਆਪਣੀ ਡਿਊਟੀ 'ਤੇ ਜਾ ਰਹੇ ਇੱਕ 22 ਸਾਲਾ ਨੌਜਵਾਨ ਦੀ ਤੇਜ਼ ਰਫ਼ਤਾਰ ਟਿੱਪਰ ਹੇਠ ਆ ਜਾਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ...
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  32 minutes ago
ਨਵੀਂ ਦਿੱਲੀ, 19 ਜੁਲਾਈ - ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਯੂ.ਪੀ ਸਰਕਾਰ ਨੂੰ ਸੀ.ਬੀ.ਆਈ ਜੱਜ...
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  about 1 hour ago
ਲਖਨਊ, 19 ਜੁਲਾਈ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਅੱਜ ਸੋਨਭੱਦਰ ਜਾਣਗੇ, ਜਿੱਥੇ ਕਿ ਉਹ ਜ਼ਮੀਨੀ ਵਿਵਾਦ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ...
ਪਸ਼ੂ ਚੋਰੀ ਦੇ ਸ਼ੱਕ 'ਚ ਲੋਕਾਂ ਵੱਲੋਂ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ
. . .  about 1 hour ago
ਪਟਨਾ, 19 ਜੁਲਾਈ - ਬਿਹਾਰ ਦੇ ਸਾਰਨ 'ਚ ਪੈਂਦੇ ਬਨਿਆਪੁਰ ਵਿਖੇ ਪਸ਼ੂ ਚੋਰੀ ਕਰਨ ਦੇ ਸ਼ੱਕ 'ਚ ਲੋਕਾਂ ਨੇ 2 ਵਿਅਕਤੀਆਂ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਅੱਜ ਮੀਟਿੰਗ ਨਹੀ - ਬੀ.ਸੀ.ਸੀ.ਆਈ
. . .  about 1 hour ago
ਮੁੰਬਈ, 19 ਜੁਲਾਈ - ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ) ਦਾ ਕਹਿਣਾ ਹੈ ਕਿ ਵੈਸਟ ਇੰਡੀਜ਼ ਦੌਰੇ ਲਈ ਟੀਮ ਇੰਡੀਆ ਦੀ ਚੋਣ ਨੂੰ ਲੈ ਕੇ ਮੁੰਬਈ 'ਚ ਅੱਜ ਮੀਟਿੰਗ...
ਅਸਮ 'ਚ ਐਨ.ਆਰ.ਸੀ ਮਾਮਲੇ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਅਸਮ 'ਚ ਐਨ.ਆਰ.ਸੀ ਮਾਮਲੇ 'ਚ ਕੇਂਦਰ ਤੇ ਅਸਮ ਸਰਕਾਰ ਦੀਆਂ ਅਰਜ਼ੀਆਂ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਕੁਮਾਰਸਵਾਮੀ ਅੱਜ ਦੁਪਹਿਰ ਤੱਕ ਸਾਬਤ ਕਰਨਗੇ ਬਹੁਮਤ
. . .  about 1 hour ago
ਬੈਂਗਲੁਰੂ, 19 ਜੁਲਾਈ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ ਕੁਮਾਰਸਵਾਮੀ ਅੱਜ ਦੁਪਹਿਰ ਤੱਕ ਬਹੁਮਤ ਸਾਬਤ ਕਰਨਗੇ। ਰਾਜਪਾਲ ਵਜੁਭਾਈ ਬਾਲਾ ਨੇ ਕੁਮਾਰਸਵਾਮੀ ਨੂੰ ਦੁਪਹਿਰ 1.30 ਵਜੇ ਤੱਕ ਬਹੁਮਤ ਸਾਬਤ ਕਰਨ...
ਨਿਊਜ਼ੀਲੈਂਡ ਦੇ ਕ੍ਰਾਈਸਚਰਚ 'ਚ ਜ਼ੋਰਦਾਰ ਧਮਾਕਾ, 7 ਜ਼ਖਮੀ
. . .  about 1 hour ago
ਆਕਲੈਂਡ, 19 ਜੁਲਾਈ (ਹਰਮਨਪ੍ਰੀਤ ਸਿੰਘ ਸੈਣੀ) - ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਚਰਚ ਵਿਚ ਇਕ ਘਰ ਅੰਦਰ ਹੋਏ ਜ਼ੋਰਦਾਰ ਧਮਾਕੇ ਵਿਚ 7 ਲੋਕ ਗੰਭੀਰ ਰੂਪ ਤੋਂ ਜ਼ਖਮੀ ਹੋ...
ਅੱਜ ਦਾ ਵਿਚਾਰ
. . .  about 2 hours ago
ਪਿੰਡ ਰਾਮਪੁਰ ਸੈਣੀਆ ਵਿਖੇ ਤੰਦੂਏ ਹੋਣ ਦੀ ਅਫ਼ਵਾਹ ਨੇ ਉਡਾਈ ਲੋਕਾਂ ਦੀ ਨੀਂਦ
. . .  about 10 hours ago
ਡੇਰਾਬੱਸੀ,18 ਜੁਲਾਈ(ਗੁਰਮੀਤ ਸਿੰਘ)-ਬਰਵਾਲਾ ਸੜਕ ਤੇ ਸਤਿਥ ਪਿੰਡ ਰਾਮ ਪੁਰ ਸੈਣੀਆ ਵਿਖੇ ਦੇਰ ਰਾਤ ਤੇਂਦੁਆ ਵੇਖੇ ਜਾਣ ਦੀ ਅਫ਼ਵਾਹ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਪਿੰਡ ਵਿੱਚ ਗੁੱਗਾ ਮੈੜੀ ਧਾਰਮਿਕ ਸਥਾਨ...
ਸੀਵਰੇਜ ਦੀ ਸਫ਼ਾਈ ਕਰਦੇ ਇੱਕ ਦੀ ਮੌਤ
. . .  1 day ago
ਜਲੰਧਰ ,18 ਜੁਲਾਈ -ਕਬੀਰ ਨਗਰ 'ਚ ਸਫ਼ਾਈ ਕਰਦੇ ਸਮੇਂ ਇਕਦਮ ਸੀਵਰੇਜ 'ਚ ਪਾਣੀ ਆਉਣ ਕਰਕੇ ਮਜ਼ਦੂਰ ਦੀ ਦਮ ਘੁੱਟਣ ਨਾਲ ਮੌਤ ਹੋ ਗਈ , ਜਦਕਿ ਇਕ ਨੂੰ ਬਚਾ ਲਿਆ ...
ਪਾਤੜਾਂ 'ਚ ਹੜ੍ਹ ਕੰਟਰੋਲ ਰੂਮ ਸਥਾਪਤ
. . .  1 day ago
ਪਾਤੜਾਂ, 18 ਜੁਲਾਈ (ਗੁਰਵਿੰਦਰ ਸਿੰਘ ਬੱਤਰਾ)-ਘੱਗਰ ਦਰਿਆ ਵਿਚ ਆਏ ਹੜ੍ਹਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪਾਸੇ ਜਿੱਥੇ ਨਾਜ਼ੁਕ ਥਾਵਾਂ ਦੀ ਨਿਸ਼ਾਨਦੇਹੀ ...
ਭਾਜਪਾ ਵਿਧਾਇਕਾਂ ਦੀ ਮੰਗ- ਰਾਜਪਾਲ ਦੇ ਪੱਤਰ ਦਾ ਜਵਾਬ ਦੇਣ ਸਪੀਕਰ ਤੇ ਕਰਵਾਉਣ ਫਲੋਰ ਟੈੱਸਟ
. . .  1 day ago
ਬੈਂਗਲੁਰੂ, 18 ਜੁਲਾਈ- ਸਦਨ ਦੀ ਕਾਰਵਾਈ ਮੁਲਤਵੀ ਕੀਤੇ ਜਾਣ ਤੋਂ ਬਾਅਦ ਵਿਧਾਨ ਸਭਾ ਦੇ ਅੰਦਰ ਭਾਜਪਾ ਵਿਧਾਇਕ ਮੌਜੂਦ ਹਨ। ਭਾਜਪਾ ਆਗੂ ਯੇਦੀਯੁੱਰਪਾ ਅਤੇ ਭਾਜਪਾ ਵਿਧਾਇਕਾ ਨੇ ਸਾਰੀ ਰਾਤ ਧਰਨਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵੱਲੋਂ ਮੰਗ ਕੀਤੀ ਜਾ ...
ਕਰਨਾਟਕ ਵਿਧਾਨ ਸਭਾ ਕੱਲ੍ਹ 11 ਵਜੇ ਤੱਕ ਮੁਲਤਵੀ
. . .  1 day ago
ਬੈਗਲੁਰੂ, 18 ਜੁਲਾਈ- ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ, ਭਾਵ ਕਿ ਹੁਣ ਵਿਸ਼ਵਾਸ ਮਤ 'ਤੇ ਵੋਟਿੰਗ ...
250 ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ
. . .  1 day ago
ਦਿੜ੍ਹਬਾ ਮੰਡੀ, 18 ਜੁਲਾਈ (ਹਰਬੰਸ ਸਿੰਘ ਛਾਜਲੀ) - ਐੱਸ.ਟੀ.ਐਫ ਅਤੇ ਪੁਲਿਸ ਥਾਣਾ ਛਾਜਲੀ ਦੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 250 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਐੱਸ.ਟੀ.ਐਫ ਦੇ ਇੰਸਪੈਕਟਰ ਰਵਿੰਦਰ ਭੱਲਾ....
ਸਤਵੰਤ ਸਿੰਘ ਬਣੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਧਰਨਾਕਾਰੀਆਂ ਨੂੰ ਕੀਤੀ ਸਖ਼ਤ ਹਦਾਇਤ 'ਤੇ ਧਰਨੇ ਤੋਂ ਲੰਘਾਈਆਂ ਸਕੂਲੀ ਬੱਸਾਂ
. . .  1 day ago
ਰਾਜਪਾਲ ਨੂੰ ਸਦਨ ਦੀ ਕਾਰਵਾਈ 'ਚ ਨਹੀਂ ਦੇਣਾ ਚਾਹੀਦਾ ਦਖ਼ਲ - ਐੱਚ.ਕੇ.ਪਾਟਿਲ
. . .  1 day ago
ਸ੍ਰੀ ਮੁਕਤਸਰ ਸਾਹਿਬ: 2 ਕੁਇੰਟਲ 32 ਕਿੱਲੋ ਨਕਲੀ ਘਿਉ ਬਰਾਮਦ
. . .  1 day ago
ਬਾਲੀਵੁੱਡ ਅਦਾਕਾਰ ਏਜਾਜ ਖਾਨ ਵਲੋਂ ਵਿਵਾਦਿਤ ਵੀਡੀਓ ਬਣਾਉਣ 'ਤੇ ਗ੍ਰਿਫ਼ਤਾਰ
. . .  1 day ago
ਹਰਪ੍ਰੀਤ ਸਿੰਘ ਸਿੱਧੂ ਦੁਬਾਰਾ ਐਸ.ਟੀ.ਐਫ. ਚੀਫ਼ ਨਿਯੁਕਤ
. . .  1 day ago
ਜੀ.ਕੇ. ਤੇ ਹੋਰਨਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਹੁਣ ਕਰਾਈਮ ਬ੍ਰਾਂਚ ਕਰੇਗੀ
. . .  1 day ago
ਰਮਨਦੀਪ ਸਿੰਘ ਭੰਗੂ ਨੇ ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ ਦੇ ਸੁਪਰਡੈਂਟ ਵਜੋਂ ਅਹੁਦਾ ਸੰਭਾਲਿਆ
. . .  1 day ago
ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਸ਼੍ਰੇਣੀਆਂ ਦੀ ਸਪਲੀਮੈਂਟਰੀ ਪ੍ਰਯੋਗੀ ਪ੍ਰੀਖਿਆ ਦਾ ਸ਼ਡਿਊਲ ਜਾਰੀ
. . .  1 day ago
ਮੋਟਰ ਐਕਸੀਡੈਂਟ ਕਲੇਮਜ਼ ਟ੍ਰਿਬਿਊਨਲ ਨੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਸੁਣਾਇਆ ਫ਼ੈਸਲਾ
. . .  1 day ago
ਪਾਕਿਸਤਾਨ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
. . .  1 day ago
ਅਦਾਲਤ ਦੀ ਸੁਣਵਾਈ ਲਈ ਜਾ ਰਹੇ ਸਾਬਕਾ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ
. . .  1 day ago
ਅੰਡਰਵਰਲਡ ਡਾਨ ਦਾਊਦ ਇਬਰਾਹੀਮ ਦਾ ਭਤੀਜਾ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਰੋਡ ਤੇ ਚੱਕਾ ਜਾਮ
. . .  1 day ago
ਘੱਗਰ ਵਿਚ ਪਏ ਪਾੜ ਨੂੰ ਬੰਦ ਕਰਨ ਲਈ ਐਨ.ਡੀ.ਆਰ.ਐਫ. ਟੀਮਾਂ ਜੁੱਟੀਆਂ
. . .  1 day ago
ਜਾਪਾਨ ਵਿਚ ਹੋਏ ਇਮਾਰਤ ਨੂੰ ਲਗਾਈ ਅੱਗ ਵਿਚ 24 ਮੌਤਾਂ
. . .  1 day ago
ਪੰਜਾਬ ਵਿਚ ਵੱਡੇ ਪੱਧਰ 'ਤੇ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਵਿਦਿਆਰਥੀਆਂ ਵਲੋਂ ਬੱਸ ਅੱਡਾ ਜਾਮ
. . .  1 day ago
ਹਲਕਾ ਸ਼ੁਤਰਾਣਾ ਵਿਖੇ ਕਈ ਥਾਵਾਂ ਤੋਂ ਟੁੱਟਿਆ ਘੱਗਰ ਦਰਿਆ
. . .  1 day ago
ਮਾਇਆਵਤੀ ਦੇ ਭਰਾ ਖਿਲਾਫ ਆਮਦਨ ਕਰ ਵਿਭਾਗ ਵੱਲੋਂ ਵੱਡੀ ਕਾਰਵਾਈ, 400 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਟਿੱਪਰ ਟਰਾਲੇ ਨੇ ਤਿੰਨ ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲਿਆ, ਮਾਂ ਗੰਭੀਰ ਜ਼ਖਮੀ
. . .  1 day ago
ਪਟਿਆਲਾ ਪੁਲਿਸ ਵਲੋਂ ਨਸ਼ਾ ਤਸਕਰ ਨਕਦੀ ਸਮੇਤ ਕਾਬੂ
. . .  1 day ago
ਹੜ੍ਹ ਆਉਣ ਦੇ ਖ਼ਤਰੇ ਨੂੰ ਦੇਖਦਿਆਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ਮੰਗੀ ਫੌਜ ਦੀ ਮਦਦ
. . .  1 day ago
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ - ਕੇਜਰੀਵਾਲ
. . .  1 day ago
ਕਰਨਾਟਕਾ : ਵਿਸ਼ਵਾਸ ਮਤ 'ਤੇ ਬਹਿਸ ਜਾਰੀ, 19 ਵਿਧਾਇਕ ਨਹੀਂ ਪਹੁੰਚੇ ਵਿਧਾਨ ਸਭਾ
. . .  1 day ago
ਭਾਜਪਾ ਨੂੰ ਮੇਰੀ ਸਰਕਾਰ ਡੇਗਣ ਦੀ ਇਨ੍ਹੀਂ ਜਲਦੀ ਕਿਉਂ ਹੈ - ਕੁਮਾਰਸਵਾਮੀ
. . .  1 day ago
ਵਾਪਰੇ ਦਰਦਨਾਕ ਸੜਕ ਹਾਦਸੇ ਚ ਨੌਜਵਾਨ ਡਾਕਟਰ ਲੜਕੀ ਦੀ ਮੌਤ
. . .  1 day ago
ਸ਼ੁਤਰਾਣਾ ਨੇੜੇ ਘੱਗਰ ਦਰਿਆ ਦੇ ਪੁਲ ਅੱਗੇ ਵੱਡੀ ਪੱਧਰ 'ਤੇ ਫਸੀ ਜੰਗਲੀ ਬੂਟੀ ਕਾਰਨ ਪਾਣੀ ਭਰਿਆ
. . .  1 day ago
ਬੀੜ ਬਾਬਾ ਬੁੱਢਾ ਸਾਹਿਬ ਨਜ਼ਦੀਕ ਬਣਨ ਵਾਲੇ ਟੋਲ ਪਲਾਜ਼ਾ ਦਾ ਕਿਸਾਨ ਜਥੇਬੰਦੀ ਵੱਲੋਂ ਕੀਤਾ ਜਾ ਰਿਹਾ ਭਾਰੀ ਵਿਰੋਧ
. . .  1 day ago
ਚੰਦਰਾਇਨ-2 22 ਜੁਲਾਈ ਨੂੰ ਹੋਵੇਗਾ ਦੁਬਾਰਾ ਲਾਂਚ
. . .  1 day ago
ਕੁਲਭੂਸ਼ਨ ਜਾਧਵ 'ਤੇ ਵਿਦੇਸ਼ ਮੰਤਰੀ ਵਲੋਂ ਸੰਸਦ ਵਿਚ ਬਿਆਨ
. . .  about 1 hour ago
ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  about 1 hour ago
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  about 1 hour ago
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਹਰਿਆਣਾ ਹਿਮਾਚਲ

ਨਗਰ ਨਿਗਮ ਵਲੋਂ ਸ਼ਹਿਰ ਦੇ ਗੇਟਾਂ ਦਾ ਨਾਂਅ ਬਦਲੇ ਜਾਣ 'ਤੇ ਉ ੱਠਿਆ ਵਿਵਾਦ

ਕਰਨਾਲ, 15 ਜੂਨ (ਗੁਰਮੀਤ ਸਿੰਘ ਸੱਗੂ)- ਨਗਰ ਨਿਗਮ ਵਲੋਂ ਬੀਤੇ ਦਿਨੀਂ ਸ਼ਹਿਰ ਦੇ ਗੇਟਾਂ ਦਾ ਨਾਂਅ ਬਦਲੇ ਜਾਣ ਤੋਂ ਬਾਅਦ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ ਅਤੇ ਹੁਣ ਇਹ ਮੁੱਦਾ ਗਰਮਾਉਣ ਲੱਗ ਪਿਆ ਹੈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਮੁੱਦੇ ਨੂੰ ਚੁੱਕਦੇ ਹੋਏ ਗੇਟਾਂ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਕਲੰਦਰ ਸਾਹਿਬ ਦੇ ਨਾਂਅ ਹੇਠ ਰੱਖੇ ਜਾਣ ਦੀ ਮੰਗ ਕਰਦੇ ਹੋਏ ਨਗਰ ਨਿਗਮ ਵਲੋਂ ਪਾਸ ਕੀਤੇ ਮਤੇ 'ਤੇ ਦੁਬਾਰਾ ਵਿਚਾਰ ਕਰਨ ਦੀ ਵੀ ਮੰਗ ਕੀਤੀ ਹੈ | ਇਸ ਬਾਰੇ ਅੱਜ ਮਾਡਲ ਟਾਊਨ ਵਿਖੇ ਕਮੇਟੀ ਦੀ ਯੂਥ ਇਕਾਈ ਦੇ ਜਨਰਲ ਸਕੱਤਰ ਐਡਵੋਕੇਟ ਅੰਗਰੇਜ ਸਿੰਘ ਪੰਨੂ ਦੀ ਅਗਵਾਈ ਹੇਠ ਗੁਰਦੀਪ ਸਿੰਘ ਰੰਬਾ ਦੇ ਗ੍ਰਹਿ ਵਿਖੇ ਬੈਠਕ ਕੀਤੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਪੰਨੂੰ ਨੇ ਕਿਹਾ ਕਿ ਜੋ ਬੀਤੇ ਦਿਨੀਂ ਨਗਰ ਨਿਗਮ ਨੇ ਸ਼ਹਿਰ ਦੇ ਇਤਿਹਾਸਕ ਪੁਰਾਣੇ ਗੇਟਾਂ ਦਾ ਨਾਂਅ ਬਦਲ ਕੇ ਨਵੇਂ ਰੱਖਣ ਦਾ ਮਤਾ ਪਾਸ ਕੀਤਾ ਹੈ ਉਸ 'ਤੇ ਦੁਬਾਰਾ ਵਿਚਾਰ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਸ਼ਹਿਰ ਅੰਦਰ ਹਿੰਦੂ, ਮੁਸਲਮਾਨ, ਸਿੱਖ, ਇਸਾਈ ਸਾਰੇ ਧਰਮਾਂ ਦੇ ਲੋਕ ਰਹਿੰਦੇ ਹਨ, ਪਰ ਗੇਟਾਂ ਦੇ ਨਾਂਅ ਦਾ ਮਤਾ ਇਕ ਧਰਮ ਨਾਲ ਹੀ ਸਬੰਧਿਤ ਨਾਂਵਾਂ ਨਾਲ ਹੀ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਅਸੀਂ ਸਿੱਖ ਭਾਈਚਾਰਾਂ ਅਤੇ ਹੋਰਨਾਂ ਧਰਮਾਂ ਵਲੋਂ ਨਗਰ ਨਿਗਮ ਤੋਂ ਮੰਗ ਕਰਦੇ ਹਾਂ ਕਿ ਸ਼ਹਿਰ ਦੇ ਗੇਟਾਂ ਵਿਚੋਂ ਇਕ ਦਾ ਨਾਂਅ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਇਕ ਗੇਟ ਕਲੰਦਰ ਸਾਹਿਬ ਜੀ ਦੇ ਨਾਂਅ 'ਤੇ ਰੱਖਿਆ ਜਾਵੇ ਤਾਕਿ ਸ਼ਹਿਰ ਅੰਦਰ ਧਰਮ ਨਿਰਪੱਖਤਾ ਦੀ ਮਿਸਾਲ ਪੇਸ਼ ਹੋਵੇ ਤੇ ਭਾਈਚਾਰਾ ਅਤੇ ਮੇਲ ਮਿਲਾਪ ਦੀ ਭਾਵਨਾ ਬਣੀ ਰਹੇ, ਜਿਸ ਨਾਲ ਸਭ ਦਾ ਭਰੋਸਾ ਆਪਸ ਵਿਚ ਬਣੇਗਾ | ਐਡਵੋਕੇਟ ਪੰਨੂੰ ਨੇ ਕਿਹਾ ਕਿ ਕਰਨਾਲ ਦੀ ਧਰਤੀ ਬਹੁਤ ਹੀ ਪਵਿੱਤਰ ਹੈ, ਜਿਸ ਦਾ ਇਤਿਹਾਸ ਮਹਾਭਾਰਤ ਕਾਲ ਵਿਚ ਮਹਾਰਾਜਾ ਕਰਨ ਨਾਲ ਸਬੰਧਿਤ ਹੈ, ਉੱਥੇ ਹੀ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵੀ ਆਪਣੇ ਪਵਿੱਤਰ ਚਰਨਾਂ ਨਾਲ ਇਸ ਧਰਤੀ ਨੂੰ ਪਵਿੱਤਰ ਕੀਤਾ ਹੈ, ਜਿਨ੍ਹਾਂ ਦੀ ਯਾਦ ਵਿਚ ਗੁਰਦੁਆਰਾ ਮੰਜੀ ਸਾਹਿਬ ਇੱਥੇ ਸਰਾਫਾ ਬਾਜ਼ਾਰ ਵਿਚ ਸਥਾਪਤ ਹੈ | ਇਸ ਤੋਂ ਇਲਾਵਾ ਇਸ ਧਰਤੀ 'ਤੇ ਮੁਸਲਮਾਨ ਫਕੀਰ ਕਲੰਦਰ ਸਾਹਿਬ ਵੀ ਹੋਏ ਹਨ, ਜਿਨ੍ਹਾਂ ਦਾ ਆਪਣਾ ਅਧਿਆਤਮਕ ਇਤਿਹਾਸ ਰਿਹਾ ਹੈ, ਪਰ ਨਗਰ ਨਿਗਮ ਦੇ ਅੰਦਰ ਸਾਰੇ ਨਗਰ ਕੌਾਸਲਰਾਂ ਤੇ ਨਗਰ ਨਿਗਮ ਨੇ ਦੂਜੇ ਧਰਮਾਂ ਦੀਆਂ ਭਾਵਨਾਵਾਂ ਦੀ ਤਾਂ ਕੋਈ ਪ੍ਰਵਾਹ ਹੀ ਨਹੀਂ ਕੀਤੀ ਅਤੇ ਨਾ ਹੀ ਉਨ੍ਹਾਂ ਦੇ ਨਾਂਅ 'ਤੇ ਕਿਸੇ ਗੇਟ ਦਾ ਮਤਾ ਹੀ ਪਾਇਆ ਹੈ ਜੋ ਕਿ ਆਪਣੇ ਆਪ ਵਿਚ ਨਗਰ ਨਿਗਮ ਦੀ ਤੰਗ ਸੋਚ ਨੂੰ ਦਰਸਾਉਂਦਾ ਹੈ | ਇਸ ਮੌਕੇ ਸੂਬਾਈ ਮੀਤ ਪ੍ਰਧਾਨ ਗੁਰਦੀਪ ਸਿੰਘ ਰੰਬਾ ਨੇ ਕਿਹਾ ਕਿ ਆਉਂਦੇ ਦਿਨਾਂ 'ਚ ਡੀ. ਸੀ. ਅਤੇ ਨਗਰ ਨਿਗਮ ਦੀ ਮੇਅਰ ਨੂੰ ਮੰਗ-ਪੱਤਰ ਦਿੱਤਾ ਜਾਏਗਾ | ਇਸ ਮੌਕੇ ਰਣਜੀਤ ਸਿੰਘ, ਅਮਰਜੀਤ ਸਿੰਘ, ਹਰਪ੍ਰੀਤ ਸਿੰਘ ਵਿਰਕ, ਬਾਬਾ ਜਰਨੈਲ ਸਿੰਘ ਖਾਲਸਾ, ਚਰਨਜੀਤ ਸਿੰਘ, ਅੰਗਰੇਜ ਸਿੰਘ ਰੰਬਾ ਆਦਿ ਮੌਜੂਦ ਸਨ |

ਲੁਟੇਰਾ ਗਰੋਹ ਦੇ 6 ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੁਟੇਰਾ ਗਰੋਹਾਂ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭਾਦੜਾ ਠੇਕਾ ਡਕੈਤੀ ਮਾਮਲੇ ਦਾ ਛੇਵਾਂ ਮੁਲਜ਼ਮ ਗਿ੍ਫ਼ਤਾਰ

ਕਾਲਾਂਵਾਲੀ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭਾਦੜਾ ਦੇ ਸ਼ਰਾਬ ਦੇ ਠੇਕੇ 'ਤੇ ਹੋਈ ਡਕੈਤੀ ਦੇ ਮਾਮਲੇ ਵਿਚ ਛੇਵੇਂ ਮੁਲਜ਼ਮ ਨੂੰ ਥਾਣਾ ਰੋੜੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਫੜੇ ਗਏ ਮੁਲਜ਼ਮ ਦੀ ਪਛਾਣ ਨਿੱਕਾ ਸਿੰਘ ਵਾਸੀ ਪਿੰਡ ਝੋਰੜਰੋਹੀ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ )- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸੰਤ ਬਾਬਾ ਸੱਖਾ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਸ਼ੁਰੂਆਤ ਸ੍ਰੀ ...

ਪੂਰੀ ਖ਼ਬਰ »

ਪਲਸ ਪੋਲੀਓ ਅਭਿਆਨ ਦੇ ਪਹਿਲੇ ਦਿਨ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਦੀਆਂ ਬੂੰਦਾਂ

ਨੀਲੋਖੇੜੀ, 16 ਜੂਨ (ਅਹੂਜਾ)- ਪਲਸ ਪੋਲੀਓ ਅਭਿਆਨ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ | ਮੁੱਖ ਸਿਹਤ ਅਫ਼ਸਰ ਪ੍ਰੇਮਲਤਾ ਤੇ ਅਬਰੋਲ ਦੀ ਅਗਵਾਈ ਹੇਠ ਚਲਾਏ ਗਏ ਇਸ ਅਭਿਆਨ ਦੀ ...

ਪੂਰੀ ਖ਼ਬਰ »

ਜਨਤਾ ਵਲੋਂ ਝੰਡਾ ਬੁਲੰਦ ਕਰਨ 'ਤੇ ਸਰਗਰਮ ਹੋਈ ਹਰਿਆਣਵੀ ਖ਼ਾਕੀ

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਖੇਤਰ 'ਚ ਆਮ ਜਨਤਾ ਵਲੋਂ ਨਸ਼ਿਆਂ ਿਖ਼ਲਾਫ਼ ਝੰਡਾ ਚੁੱਕਣ ਮਗਰੋਂ ਖ਼ਾਕੀ ਅਮਲਾ ਸਰਗਰਮੀ ਵਿਖਾਉਣ ਲੱਗਿਆ ਹੈ | ਸੀ.ਆਈ.ਏ. ਸਟਾਫ਼ ਡੱਬਵਾਲੀ ਨੇ ਵੱਖ-ਵੱਖ ਪੰਜ ਨੌਜਵਾਨਾਂ ਨੂੰ 120 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਬਰਾਮਦ ...

ਪੂਰੀ ਖ਼ਬਰ »

ਤਲਵਾੜਾ ਖ਼ੁਰਦ ਦੇ ਲੋਕ ਨਸ਼ੇ ਿਖ਼ਲਾਫ਼ ਹੋਏ ਲਾਮਬੰਦ

ਏਲਨਾਬਾਦ , 16 ਜੂਨ (ਜਗਤਾਰ ਸਮਾਲਸਰ)- ਪਿੰਡ ਤਲਵਾੜਾ ਖ਼ੁਰਦ ਦੇ ਲੋਕਾਂ ਨੇ ਅੱਜ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਨਿਤਾਸ਼ਾ ਰਾਕੇਸ਼ ਸਿਹਾਗ ਦੀ ਅਗਵਾਈ ਵਿਚ ਇਕ ਰੈਲੀ ਕੱਢਕੇ ਪਿੰਡ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ | ਇਸ ਮੌਕੇ ਨਿਤਾਸ਼ਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਜਰਨੈਲੀ ਸੜਕ 'ਤੇ ਸਥਿਤ ਪਿੰਡ ਉਚਾਨੀ ਨੇੜੇ ਇਕ ਆਈ-20 ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਕੰਮ ਕਰ ਰਹੇ ਦੋ ਮਜਦੂਰਾਂ ਨੂੰ ਕੁਚਲਦੇ ਹੋਏ ਪਲਟ ਗਈ | ਇਸ ਹਾਦਸੇ ਵਿਚ ਇਕ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ...

ਪੂਰੀ ਖ਼ਬਰ »

ਸੰਸਦ ਮੈਂਬਰ ਸੰਜੇ ਭਾਟੀਆ ਵਲੋਂ ਲੋਕਾਂ ਦਾ ਧੰਨਵਾਦ

ਨੀਲੋਖੇੜੀ, 16 ਜੂਨ (ਅਹੂਜਾ)- ਲੋਕ ਸਭਾ ਚੋਣਾਂ ਦੌਰਾਨ ਮਿਲੀ ਇਤਿਹਾਸਕ ਜਿੱਤ ਦੇ ਚਲਦਿਆਂ ਅੱਜ ਸੰਸਦ ਮੈਂਬਰ ਸੰਜੇ ਭਾਟੀਆ ਵਲੋਂ ਲੋਕਾਂ ਦੇ ਧੰਨਵਾਦ ਹਿਤ ਹਲਕੇ ਦੇ ਪਿੰਡ ਸੰਧੀਰ, ਸਿਕਰੀ, ਬੜਸਾਲ, ਬੜਸਾਲੂ, ਯੂਨੀਸਪੁਰ, ਬਾਕਰਪੁਰ, ਕਲਸੀ ਤੇ ਨੀਲੋਖੇੜੀ ਦੇ ਬਾਬਾ ...

ਪੂਰੀ ਖ਼ਬਰ »

ਇਲਾਕੇ 'ਚ ਪਿਆ ਭਰਵਾਂ ਮੀਂਹ, ਕਿਸਾਨਾਂ ਦੇ ਚਿਹਰਿਆਂ 'ਤੇ ਆਈਆਂ ਰੌਣਕਾਂ

ਸਿਰਸਾ, 16 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਤੇ ਆਸਪਾਸ ਦੇ ਖੇਤਰ ਵਿਚ ਅੱਜ ਤੜਕੇ ਪਏ ਭਾਰੀ ਮੀਂਹ ਨਾਲ ਕਿਸਾਨਾਂ ਨੂੰ ਕਾਫ਼ੀ ਫ਼ਾਇਦਾ ਹੋਇਆ ਹੈ | ਝੋਨੇ ਦੀ ਲੁਆਈ ਦੇ ਕੰਮ ਨੇ ਜ਼ੋਰ ਫੜਿਆ ਹੈ, ਪਰ ਮਜ਼ਦੂਰਾਂ ਦੀ ਕਮੀ ਕਿਸਾਨਾਂ ਨੂੰ ਰੜਕ ਰਹੀ ਹੈ | ਮੀਂਹ ਨਾਲ ਜਿਥੇ ...

ਪੂਰੀ ਖ਼ਬਰ »

ਪਿੰਡ ਢਾਣੀ ਸ਼ੇਰਾ 'ਚ ਖ਼ੂਨਦਾਨ ਕੈਂਪ ਲਗਾਇਆ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)-ਪਿੰਡ ਢਾਣੀ ਸ਼ੇਰਾ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ਇਹ ਖ਼ੂਨਦਾਨ ਕੈਂਪ ਸਰਪੰਚ ਪ੍ਰਤੀਨਿਧੀ ਨੱਥੂਰਾਮ ਬਰਾਵੜ ਦੀ ਅਗਵਾਈ ਵਿਚ ਮਾਨਵ ਸੁਰੱਖਿਆ ਸੰਗਠਨ ਇੰਡੀਆ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੈੱਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਫਾੳਾੂਡੇਸ਼ਨ ਕੈਂਸਰ ਪੀੜਤ ਕਾਲੂ ਰਾਮ ਦੀ ਸਹਾਇਤਾ ਲਈ ਅੱਗੇ ਆਈ

ਏਲਨਾਬਾਦ, 16 ਜੂਨ (ਜਗਤਾਰ ਸਮਾਲਸਰ)- ਪਿੰਡ ਤਲਵਾੜਾ ਖ਼ੁਰਦ ਦੇ ਗ਼ਰੀਬ ਪਰਿਵਾਰ ਦੇ ਕੈਂਸਰ ਪੀੜਤ ਕਾਲੂ ਰਾਮ (36) ਪੁੱਤਰ ਹਰੀ ਚੰਦ ਦੀ 5 ਜੂਨ ਨੂੰ ਰੋਜ਼ਾਨਾ ਅਜੀਤ ਵਿਚ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਸਮਾਜ ਸੇਵੀ ਲੋਕਾਂ ਨੇ ਇਸ ਪਰਿਵਾਰ ਦੀ ਮਦਦ ਲਈ ਆਪਣੇ ਹੱਥ ਅੱਗੇ ...

ਪੂਰੀ ਖ਼ਬਰ »

ਸਮਰ ਕੈਂਪ ਦੀ ਸਮਾਪਤੀ ਮੌਕੇ ਹਰਭਜਨ ਸਿੰਘ ਵਲੋਂ ਬੱਚਿਆਂ ਦਾ ਸਨਮਾਨ

ਸ਼ਾਹਬਾਦ ਮਾਰਕੰਡਾ, 16 ਜੂਨ (ਅਵਤਾਰ ਸਿੰਘ)- ਸਿੱਖ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ | ਅੱਜ ਦੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਆਪਣੇ ਗੌਰਵਮਈ ਵਿਰਸੇ ਨਾਲ ਜੋੜਨ ਲਈ ਸਮਰ ਕੈਂਪ ਲਗਾਉਣ ਅਤੇ ਅਜਿਹੀ ਜਾਣਕਾਰੀ ਦੇਣ ਦੀ ਜ਼ਰੂਰਤ ਹੈ | ਇਹ ਸ਼ਬਦ ਸ਼੍ਰੋਮਣੀ ...

ਪੂਰੀ ਖ਼ਬਰ »

ਹੈਰੋਇਨ ਮਹਿਲਾ ਤਸਕਰ ਜੰਗੀਰ ਕੌਰ ਦਾ ਸਾਰਾ ਪਰਿਵਾਰ ਹੀ ਹੈਰੋਇਨ ਤਸਕਰੀ ਰੈਕੇਟ ਚਲਾ ਰਿਹਾ ਸੀ

ਟੋਹਾਣਾ, 16 ਜੂਨ (ਗੁਰਦੀਪ ਸਿੰਘ ਭੱਟੀ)- ਪਿੰਡ ਨਕਟਾ ਦੀ ਔਰਤ ਨਸ਼ਾ ਤਸਕਰ ਜਗੀਰ ਕੌਰ ਤੋਂ ਤਿੰਨ ਗਰਾਮ ਹੈਰੋਇਨ ਬਰਾਮਦ ਤੋਂ ਬਾਅਦ ਰਿਮਾਂਡ ਦੌਰਾਨ ਔਰਤ ਵਲੋਂ ਕੀਤੇ ਖੁਲਾਸੇ 'ਤੇ ਪੁਲਿਸ ਨੇ ਨਸ਼ਾ ਤਸਕਰੀ ਵਿਚ ਕਮਾਈ 802950 ਰੁਪਏ ਦੀ ਰਾਸ਼ੀ ਘਰ ਦੀ ਅਲਮਾਰੀ ਵਿਚੋਂ ਬਰਾਮਦ ...

ਪੂਰੀ ਖ਼ਬਰ »

ਯੋਗ ਰੋਗ ਖ਼ਤਮ ਕਰਨ ਦੇ ਨਾਲ-ਨਾਲ ਸਕਾਰਾਤਮਕ ਸੋਚ ਪੈਦਾ ਕਰਦਾ ਹੈ-ਕਰਨਦੇਵ ਕੰਬੋਜ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਯੋਗ ਤੇ ਪ੍ਰਾਣਾਯਾਮ ਕਰਨ ਨਾਲ ਜਿੱਥੇ ਰੋਗ ਦੂਰ ਹੁੰਦੇ ਹਨ, ਉੱਥੇ ਮਨੁੱਖ ਵਿਚ ਸਕਾਰਾਤਮਕ ਸੋਚ ਵੀ ਪੈਦਾ ਹੁੰਦੀ ਹੈ | ਯੋਗ ਕਰਨ ਨਾਲ ਮਨੁੱਖ ਵਿਚ ਆਤਮ ਵਿਸ਼ਵਾਸ ਤੇ ਨਵੀ ਤਾਕਤ ਦਾ ਸੰਚਾਰ ਹੁੰਦਾ ਹੈ | ਇਹ ਪ੍ਰਗਟਾਵਾ ਸਿਵਲ ਸਪਲਾਈ ...

ਪੂਰੀ ਖ਼ਬਰ »

ਯੁਵਾ ਏਕਤਾ ਸ਼ਕਤੀ ਨੇ ਲਗਾਈ ਲੱਸੀ ਦੀ ਛਬੀਲ

ਨਰਾਇਣਗੜ੍ਹ, 16 ਜੂਨ (ਪੀ ਸਿੰਘ)- ਯੁਵਾ ਏਕਤਾ ਸ਼ਕਤੀ ਸੰਸਥਾ ਬਰਸੂ ਮਾਜਰਾ ਵਲੋਂ ਨਰਾਇਣਗੜ੍ਹ-ਅੰਬਾਲਾ ਰੋਡ 'ਤੇ ਸਥਿਤ ਬੱਸ ਸਟੈਂਡ ਵਿਖੇ ਠੰਢੀ ਲੱਸੀ ਦੀ ਛਬੀਲ ਲਗਾਈ ਗਈ ਅਤੇ ਰਾਹਗੀਰਾਂ ਤੇ ਸਥਾਨਕ ਲੋਕਾਂ ਦੀ ਪਿਆਸ ਬੁਝਾਈ ਗਈ | ਸੰਸਥਾ ਦੇ ਪ੍ਰਧਾਨ ਨੀਰਜ ਸੈੈਣੀ ਨੇ ...

ਪੂਰੀ ਖ਼ਬਰ »

ਠੇਕਾ ਕਾਮੇ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ

ਮੋਰਿੰਡਾ, 16 ਜੂਨ (ਪਿ੍ਤਪਾਲ ਸਿੰਘ)-ਠੇਕੇ 'ਤੇ ਕੰਮ ਕਰਨ ਵਾਲੇ ਕਾਮਿਆਂ ਨਾਲ ਵਿਭਾਗ ਦਾ ਕੰਮ ਕਰਨ ਸਮੇਂ ਕੋਈ ਹਾਦਸਾ ਵਾਪਰਦਾ ਹੈ ਜਾਂ ਉਸ ਦੀ ਮੌਤ ਹੁੰਦੀ ਹੈ ਤਾਂ ਸਰਕਾਰ ਉਸ ਦੇ ਪਰਿਵਾਰ ਨੂੰ ਰੁਜ਼ਗਾਰ ਤੇ ਮੁਆਵਜ਼ਾ ਦੇਵੇ | ਇਹ ਵਿਚਾਰ ਸਰਕਲ ਕਮੇਟੀ ਆਗੂਆਂ ਦਵਿੰਦਰ ...

ਪੂਰੀ ਖ਼ਬਰ »

ਹਾੜ ਦੀ ਸੰਗਰਾਂਦ ਮੌਕੇ ਸ੍ਰੀ ਭੱਠਾ ਸਾਹਿਬ ਵਿਖੇ ਨਤਮਸਤਕ ਹੋਈਆਂ ਸੰਗਤਾਂ

ਰੂਪਨਗਰ, 16 ਜੂਨ (ਮਨਜਿੰਦਰ ਸਿੰਘ ਚੱਕਲ)- ਅੱਜ ਹਾੜ ਮਹੀਨੇ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ | ਇਸ ਮੌਕੇ ਧਾਰਮਿਕ ਦੀਵਾਨ ਸਜਾਏ ਗਏ ਅਤੇ ਰਾਗੀ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਜੰਗਲਾਤ ਲੇਬਰ ਯੂਨੀਅਨ ਵਲੋਂ ਮੁਹਾਲੀ ਵਿਖੇ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 16 ਜੂਨ (ਦਲਜੀਤ ਸਿੰਘ)-ਜੰਗਲਾਤ ਲੇਬਰ ਯੂਨੀਅਨ ਪੰਜਾਬ ਦੀ ਅੱਜ ਇੱਥੇ ਪ੍ਰਧਾਨ ਮੇਲਾ ਸਿੰਘ ਬਰੂਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਪਣੀ ਮੰਗਾਂ ਦੇ ਸਬੰਧ ਵਿੱਚ ਆਉਂਦੀ 20 ਜੂਨ ਨੂੰ ਵਣ ਭਵਨ ਮੁਹਾਲੀ ਵਿਖੇ ਧਰਨਾ ਦੇਣ ਅਤੇ ਭੁੱਖ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ 'ਚ 1 ਦੀ ਮੌਤ

ਰੂਪਨਗਰ, 16 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਨਜ਼ਦੀਕੀ ਪਿੰਡ ਸੋਲਖੀਆਂ ਦੇ ਕੋਲ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਟੱਕਰ ਵਿਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਵਲੋਂ ਇਵਿਕਸ਼ਨ ਵਾਰੰਟ ਜਾਰੀ ਕਰਨ ਕਰਕੇ ਲੋਕਾਂ 'ਚ ਭਾਰੀ ਸਹਿਮ ਦਾ ਮਾਹੌਲ

ਨੰਗਲ, 16 ਜੂਨ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ ਬੀ.ਬੀ.ਐਮ.ਬੀ ਵਲੋਂ ਜਾਰੀ ਕੀਤੇ ਗਏ ਇਵਿਕਸ਼ਨ ਵਾਰੰਟ (ਕਬਜ਼ੇ ਖਾਲੀ ਕਰਨ) ਕਾਰਨ ਲੋਕਾਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਸ ਬਾਰੇ ਬੀ.ਬੀ.ਐਮ.ਬੀ. ਦੇ ਮੁਲਾਜ਼ਮਾਂ ਵਲੋਂ ਅੱਜ ਕਿਲਨ ਏਰੀਆ ਮੁਹੱਲਾ ...

ਪੂਰੀ ਖ਼ਬਰ »

ਡਾਕਟਰ ਵੀ ਲਿਖਣ ਲੱਗੇ ਸਸਤੀ ਸ਼ਰਾਬ ਦੀਆਂ ਪਰਚੀਆਂ

ਨੰਗਲ, 16 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਬੌਧਿਕ ਕੰਗਾਲੀ ਅਤੇ ਸਮਾਜਿਕ ਸੁਰੱਖਿਆ ਦੀ ਘਾਟ ਕਾਰਨ ਸਮਾਜ ਚ ਵੱਧ ਤੋਂ ਵੱਧ ਧਨ ਕਮਾਉਣ ਦੀ ਦੌੜ ਲੱਗੀ ਹੋਈ ਹੈ | ਹਰ ਆਦਮੀ ਬੜੀ ਹੀ ਤੇਜ਼ੀ ਨਾਲ ਅਮੀਰ ਹੋਣਾ ਚਾਹੁੰਦਾ ਹੈ | ਇਹੀ ਕਾਰਨ ਹੈ ਕਿ ਡਾਕਟਰ ਸਾਹਿਬ ਕਲੀਨਿਕ ਚਲਾਉਣ ...

ਪੂਰੀ ਖ਼ਬਰ »

ਟੈਂਪੂ ਟਰੈਵਲਰ ਤੇ ਕਾਰ ਦੀ ਟੱਕਰ 'ਚ 14 ਜ਼ਖ਼ਮੀ

ਰੂਪਨਗਰ, 16 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਬਾਈਪਾਸ ਦੇ ਨਜ਼ਦੀਕ ਚਮਕੌਰ ਸਾਹਿਬ ਚੌਕ ਦੇ ਕੋਲ ਤੜਕਸਾਰ ਸ੍ਰੀ ਚਮਕੌਰ ਸਾਹਿਬ ਤੋਂ ਆ ਰਹੀ ਟੈਂਪੂ ਟਰੈਵਲਰ ਦੀ ਕਾਰ ਨਾਲ ਟੱਕਰ ਹੋਣ ਕਾਰਨ ਟੈਂਪੂ ਟਰੈਵਲਰ ਸਵਾਰ 17 ਲੋਕਾਾ ਵਿਚੋਂ 14 ਜ਼ਖਮੀ ਹੋ ਗਏ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਅਮਿ੍ੰਤਾ ਪ੍ਰੀਤਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸੈਮੀਨਾਰ 19 ਨੂੰ

ਟੋਹਾਣਾ, 16 ਜੂਨ (ਗੁਰਦੀਪ ਸਿੰਘ ਭੱਟੀ)- ਅਮਿ੍ੰਤਾ ਪ੍ਰੀਤਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ 19 ਜੂਨ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਐੱਮ. ਐੱਮ. ਕਾਲਜ ਫਤਿਹਾਬਾਦ ਪੰਜਾਬੀ ਵਿਭਾਗ ਦੇ ਪੰਜਾਬੀ ਸਾਹਿਤ ਸਭਿਆਚਾਰ ਮੰਚ ਵਲੋਂ ਐੱਮ.ਐੱਮ. ਕਾਲਜ਼ ...

ਪੂਰੀ ਖ਼ਬਰ »

ਅਗਰਵਾਲ ਯੁਵਾ ਮੰਚ ਦੀ ਬੈਠਕ ਹੋਈ

ਜਗਾਧਰੀ, 16 ਜੂਨ (ਜਗਜੀਤ ਸਿੰਘ)-ਅਗਰਵਾਲ ਯੁਵਾ ਮੰਚ ਜਗਾਧਰੀ ਦੀ ਕਾਰਜਕਾਰਨੀ ਦੀ ਬੈਠਕ ਮਧੂ ਚੌਕ ਸਥਿਤ ਇਕ ਹੋਟਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਅੱਗਰਵਾਲ ਵੈਸ਼ ਸਮਾਜ ਦੇ ਸੂਬਾਈ ਸਹਿ-ਸਕੱਤਰ ਅਤੇ ਸੰਸਥਾ ਦੇ ਸਰਪ੍ਰਸਤ ਪੰਕਜ ਮਿੱਤਲ ਵਲੋਂ ਕੀਤੀ ਗਈ | ਬੈਠਕ ਦੌਰਾਨ 29 ...

ਪੂਰੀ ਖ਼ਬਰ »

ਸਰਵ ਸਮਾਜ ਸਭਾ ਦੀ ਬੈਠਕ

ਰਤੀਆ, 16 ਜੂਨ (ਬੇਅੰਤ ਕੌਰ ਮੰਡੇਰ)- ਸਰਵ ਸਮਾਜ ਸਭਾ ਦੀ ਬੈਠਕ ਲਾਇਨਜ਼ ਕਲੱਬ ਰਤੀਆ ਟਾਊਨ ਭਵਨ ਵਿਚ ਹੋਈ | ਇਸ ਮੌਕੇ ਸਭਾ ਦੇ ਪ੍ਰਧਾਨ ਸਤਪਾਲ ਜਿੰਦਲ ਦੇ 75ਵੇਂ ਜਨਮ ਦਿਨ 'ਤੇ ਬੂਟੇ ਲਗਾ ਕੇ ਜਨਮ ਦਿਨ ਮਨਾਇਆ ਗਿਆ | ਪ੍ਰਧਾਨ ਜਿੰਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ...

ਪੂਰੀ ਖ਼ਬਰ »

ਯਮੁਨਾ ਨਗਰ ਵਿਖੇ ਪਲਸ ਪੋਲੀਓ ਅਭਿਆਨ ਨੂੰ ਇਕ ਤਿਉਹਾਰ ਦੇ ਰੂਪ 'ਚ ਮਨਾਇਆ

ਯਮੁਨਾ ਨਗਰ, 16 ਜੂਨ (ਗੁਰਦਿਆਲ ਸਿੰਘ ਨਿਮਰ)- ਯਮੁਨਾ ਨਗਰ ਵਿਖੇ ਪਹਿਲੀ ਵਾਰ ਪਲਸ ਪੋਲੀਓ ਅਭਿਆਨ ਨੂੰ ਇਕ ਤਿਉਹਾਰ ਦੇ ਰੂਪ 'ਚ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਸਮੁੱਚੇ ਜ਼ਿਲ੍ਹੇ ਦੇ ਲੋਕ ਪ੍ਰਤੀਨਿੱਧੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ...

ਪੂਰੀ ਖ਼ਬਰ »

ਸ਼ਸ਼ੀਪਾਲ ਮਹਿਤਾ ਪੰਜਾਬੀ ਬਿਰਾਦਰੀ ਭਵਨ ਦੇ ਚੇਅਰਮੈਨ ਨਿਯੁਕਤ

ਕਰਨਾਲ, 16 ਜੂਨ (ਗੁਰਮੀਤ ਸਿੰਘ ਸੱਗੂ)- ਸਾਬਕਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਸ਼ਸ਼ੀਪਾਲ ਮਹਿਤਾ ਨੂੰ ਅੱਜ ਪੰਜਾਬੀ ਬਿਰਾਦਰੀ ਭਵਨ ਸੈਕਟਰ 9 ਦਾ ਚੇਅਰਮੈਨ ਚੁਣਿਆ ਗਿਆ | ਸਰਬਸੰਮਤੀ ਨਾਲ ਚੁਣੇ ਗਏ ਮਹਿਤਾ ਨੇ ਆਪਣੀ ਚੋਣ 'ਤੇ ਸਭ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਹੁਣ ਚੌਟਾਲਾ ਵਾਸੀ ਨਸ਼ਿਆਂ ਿਖ਼ਲਾਫ਼ ਖ਼ੁਦ ਕਰਨਗੇ 'ਚੌਕੀਦਾਰੀ'

ਡੱਬਵਾਲੀ, 16 ਜੂਨ (ਇਕਬਾਲ ਸਿੰਘ ਸ਼ਾਂਤ)- ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਸਰਹੱਦੀ ਇਲਾਕੇ ਵਿਚ ਨਸ਼ਿਆਂ ਦਾ ਬੋਲਬਾਲਾ ਹੋ ਰਿਹਾ ਹੈ | ਨੌਜਵਾਨੀ ਨਸ਼ਿਆਂ ਦੇ ਕਲਾਵੇ 'ਚ ਗ੍ਰਸੀ ਜਾ ਰਹੀ ਹੈ | ਰਾਜਸਥਾਨ ਨਾਲ ਖਹਿੰਦੇ ਸਿਆਸੀ ਪਿੰਡ ਚੌਟਾਲਾ ਵਿਚ ਹਾਲਾਤ ਇੰਨੇ ਨਿਘਰ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋਇਆ ਚੋਰ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਪਿੰਡ ਜੰਡਿਆਲੀ ਵਿਚ ਚੋਰੀ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ ਇਕ ਵਿਅਕਤੀ ਨੂੰ ਮਾਲਕ ਨੇ ਫੜ ਕੇ ਪੁਲਿਸ ਹਵਾਲੇ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਗਪਾਲ ਸਿੰਘ ਵਾਸੀ ਪਿੰਡ ਜੰਡਿਆਲੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਅਗਵਾ ਦੇ ਮਾਮਲੇ 'ਚ ਭਗੌੜਾ ਕਾਬੂ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਅਗਵਾ ਦੇ ਇਕ ਮਾਮਲੇ ਵਿਚ ਲੋੜੀਂਦੇ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 8 ਦੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਸ਼ੁਰੂ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰੂ ਅੰਗਦ ਦੇਵ ਨਗਰ ਫਲਾਵਰ ਇਨਕਲੇਵ ਦੁਗਰੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ 16 ਤੋਂ 30 ਜੂਨ ਤੱਕ ਲਗਾਇਆ ਜਾ ਰਿਹਾ ਹੈ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਸਨਅਤਕਾਰ ਪ੍ਰੇਮ ਸਿੰਘ ਉੱਭੀ ਨਮਿਤ ਪਾਠ ਦਾ ਭੋਗ ਅੱਜ

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਕਾਰੋਬਾਰੀ ਤੇ ਪ੍ਰੇਮ ਮਸ਼ੀਨ ਟੂਲ ਕਾਰਪੋਰੇਸ਼ਨ ਦੇ ਮਾਲਕ ਪ੍ਰੇਮ ਸਿੰਘ ਉੱਭੀ 9 ਜੂਨ ਐਤਵਾਰ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰੱਖੇ ਗਏ ਪਾਠ ਦਾ ਭੋਗ ਤੇ ਅੰਤਿਮ ਅਰਦਾਸ 17 ਜੂਨ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਕਬਾੜ ਦੇ ਗੋਦਾਮ ਨੂੰ ਲੱਗੀ ਅੱਗ

ਲੁਧਿਆਣਾ, 16 ਜੂਨ (ਅਮਰੀਕ ਸਿੰਘ ਬੱਤਰਾ)-ਅੱਜ ਦੇਰ ਰਾਤ ਸਥਾਨਕ ਤਾਜਪੁਰ ਰੋਡ 'ਤੇ ਇਕ ਕਬਾੜ ਦੇ ਗੋਦਾਮ ਵਿਚ ਅੱਗ ਲੱਗ ਗਈ, ਜਿਸ ਦੀਆਂ ਲਪਟਾਂ ਦੂਰ ਦੂਰ ਤੋਂ ਦਿਖ ਰਹੀਆਂ ਸਨ | ਜਾਪਦਾ ਹੈ ਕਿ ਗੋਦਾਮ ਅੰਦਰ ਪਲਾਸਟਿਕ ਅਤੇ ਹੌਜ਼ਰੀ ਦਾ ਕਬਾੜ ਮੌਜੂਦ ਸੀ | ਗੋਦਾਮ ਅੰਦਰ ਵਾਹਨ ...

ਪੂਰੀ ਖ਼ਬਰ »

6552 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਟਰੱਕ ਚਾਲਕ ਗਿ੍ਫ਼ਤਾਰ

ਲੁਧਿਆਣਾ, 16 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 6552 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਏ.ਸੀ.ਪੀ. ਮਨਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਦਾਤ ਦਿਖਾ ਕੇ ਖੋਹ ਕਰਨ ਵਾਲੇ ਕਾਬੂ

ਫੁੱਲਾਂਵਾਲ, 16 ਜੂਨ (ਮਨਜੀਤ ਸਿੰਘ ਦੁੱਗਰੀ)-ਪਿਛਲੇ ਦਿਨੀਂ ਸਰਾਭਾ ਸਕੂਲ ਮੋਤੀ ਬਾਗ ਕਾਲੋਨੀ ਫੁੱਲਾਂਵਾਲ ਦੇ ਸਾਹਮਣੇ ਵਾਪਰੀ ਇਕ ਖੋਹ ਦੀ ਘਟਨਾ ਜਿਸ ਵਿਚ ਗੋਲ ਗੱਪਿਆਂ ਦਾ ਕੰਮ ਕਰਨ ਵਾਲੇ ਹਰੀ ਦਾਸ ਯਾਦਵ ਵਾਸੀ ਅਨੰਦ ਵਿਹਾਰ ਤੋਂ ਰਾਤ ਸਮੇਂ ਜਦ ਉਹ ਕੰਮ ਤੋਂ ਘਰ ...

ਪੂਰੀ ਖ਼ਬਰ »

ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਕਾਲਾਂਵਾਲੀ, 16 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਰੋੜੀ ਵਿਚ ਸੂਰਤੀਆ ਰੋਡ 'ਤੇ ਇਕ ਗੈਂਸ ਟੈਂਕਰ ਦੀ ਲਪੇਟ ਵਿਚ ਆ ਜਾਣ ਨਾਲ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਦੀ ਪਛਾਣ 22 ਸਾਲਾ ਛਿੰਦਾ ਸਿੰਘ ਵਾਸੀ ਰੋੜੀ ਦੇ ਰੂਪ ਵਿਚ ਹੋਈ ਹੈ | ਮਿਲੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਡੇਹਲੋਂ ਗੁਰਇਕਬਾਲ ਸਿੰਘ ਡੀ.ਐਸ.ਪੀ. ਬਣਿਆ

ਡੇਹਲੋਂ, 16 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਵਿਖੇ ਤਾਇਨਾਤ ਬੀ.ਡੀ.ਪੀ.ਓ ਗੁਰਇਕਬਾਲ ਸਿੰਘ ਪੀ.ਸੀ.ਐਸ. 2018 ਵਿਚ ਹੋਈ ਪ੍ਰੀਖਿਆ ਪਾਸ ਕਰਨ ਉਪਰੰਤ ਡੀ.ਐਸ.ਪੀ. ਬਣ ਕੇ ਇਲਾਕੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਹ ਦੱਸਣਯੋਗ ਹੈ ਕਿ ਗੁਰਇਕਬਾਲ ਸਿੰਘ ਨੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਵਲੋਂ ਜਿੱਤ ਦੀ ਖੁਸ਼ੀ 'ਚ ਪ੍ਰਮਾਤਮਾ ਦਾ ਸ਼ੁਕਰਾਨਾ

ਇਯਾਲੀ/ਥਰੀਕੇ, 16 ਜੂਨ (ਰਾਜ ਜੋਸ਼ੀ)- ਲੋਕ ਸਭਾ ਹਲਕਾ ਫਰੀਦਕੋਟ ਤੋਂ ਲੰਘੀਆਂ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਨੂੰ ਹਰਾ ਕੇ ਜਿੱਤ ਹਾਸਲ ਕਰਨ ਵਾਲੇ ਕਾਂਗਰਸ ਪਾਰਟੀ ਦੇ ਐਮ.ਪੀ. ਜਨਾਬ ਮੁਹੰਮਦ ਸਦੀਕ ਵਲੋਂ ਸਥਾਨਕ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਆਂਸਲ ਪਲਾਜ਼ਾ ਬ੍ਰਾਂਚ ਲੁਧਿ: ਨੇ ਕੈਨੇਡਾ ਵਿਜ਼ਟਰ ਵੀਜ਼ਾ ਲਵਾਇਆ

ਮੁੱਲਾਂਪੁਰ-ਦਾਖਾ, 16 ਜੂਨ (ਨਿਰਮਲ ਸਿੰਘ ਧਾਲੀਵਾਲ)-ਗੁਰਮਿਲਾਪ ਸਿੰਘ ਡੱਲਾ ਦੀ ਲੁਧਿਆਣਾ ਆਂਸਲ ਪਲਾਜ਼ਾ ਬ੍ਰਾਂਚ ਅੰਦਰ ਇੰਮੀਗ੍ਰੇਸ਼ਨ ਸੈਕਸ਼ਨ ਦੁਆਰਾ ਜਿੱਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ਨਤੀਜਾ ਸ਼ਾਨਦਾਰ ਆ ਰਿਹਾ, ਉੱਥੇ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਸਥਾਪਤ ਹੋਣ ਵਿਚ ਵੀ ਸਹਾਈ ਹਨ ਬੀ.ਜੀ.ਆਈ.ਆਈ.ਟੀ ਦੇ ਕੋਰਸ

ਲੁਧਿਆਣਾ, 16 ਜੂਨ (ਭੁਪਿੰਦਰ ਸਿੰਘ ਬਸਰਾ)-ਤਕਨੀਕ ਦੇ ਇਸ ਯੁਗ ਵਿਚ ਕੰਪਿਊਟਰ ਦਾ ਗਿਆਨ ਤੋਂ ਬਿਨ੍ਹਾਂ ਕਿਸੇ ਵੀ ਕਿੱਤੇ ਵਿਚ ਸਫਲਤਾ ਹਾਸਲ ਕਰਨਾ ਬੜਾ ਔਖਾ ਕੰਮ ਹੈ, ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆ ਭਾਰਤ ਨਗਰ ਚੋਂਕ ਸਥਿਤ ਬੀ.ਜੀ.ਆਈ.ਆਈ.ਟੀ ਕੇਂਦਰ ਵਲੋਂ 10ਵੀਂ ਤੋਂ ...

ਪੂਰੀ ਖ਼ਬਰ »

ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕਾ ਨਰਕ ਹੀ ਰਿਹਾ

ਢੰਡਾਰੀ ਕਲਾਂ, 16 ਜੂਨ (ਪਰਮਜੀਤ ਸਿੰਘ ਮਠਾੜੂ)-ਆਜ਼ਾਦੀ ਦੇ 72 ਸਾਲ ਬੀਤਣ ਤੋਂ ਬਾਅਦ ਵੀ ਢੰਡਾਰੀ ਇਲਾਕੇ ਦੇ ਲੋਕ ਨਰਕ ਵਰਗੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਹਨ | ਤਕਰੀਬਨ 25 ਸਾਲ ਪਹਿਲਾਂ ਵਾਰਡ ਨੰਬਰ-28 ਢੰਡਾਰੀ ਖੁਰਦ ਦਾ ਇਲਾਕਾ ਨਗਰ ਨਿਗਮ ਦੇ ਅਧੀਨ ਆਇਆ ਸੀ, ਪਰ ਇਹ ਇਲਾਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX