ਤਾਜਾ ਖ਼ਬਰਾਂ


'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  5 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  32 minutes ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  33 minutes ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  38 minutes ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  34 minutes ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 1 hour ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 1 hour ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸ੍ਰੀਹਰੀਕੋਟਾ, 22 ਜੁਲਾਈ - ਚੰਦਰਯਾਨ-2 ਨੂੰ ਦਾਗ਼ਣ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਅੱਜ ਦੁਪਹਿਰ 2 ਵਜੇ ਸ੍ਰੀਹਰੀਕੋਟਾ ਤੋਂ ਇਸ ਨੂੰ ਦਾਗਿਆ ਜਾਵੇਗਾ। ਇਸ ਤੋਂ ਪਹਿਲਾ ਤਕਨੀਕੀ ਨੁਕਸ ਦੇ ਚੱਲਦਿਆਂ 15 ਜੁਲਾਈ ਨੂੰ ਇਸ ਨੂੰ ਦਾਗੇ ਜਾਣ ਤੋਂ ਇੱਕ ਘੰਟਾ ਪਹਿਲਾ ਹੀ ਰੋਕ ਦਿੱਤਾ ਗਿਆ ਸੀ।
ਅੱਜ ਦਾ ਵਿਚਾਰ
. . .  about 2 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  about 1 hour ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦੇ ਔਗੁਣ ਤੇ ਗੁਣ ਉਸ ਦੀ ਬੋਲਚਾਲ ਤੋਂ ਜਾਣੇ ਜਾ ਸਕਦੇ ਹਨ।। -ਸ਼ੇਖ਼ ਸਾਅਦੀ

ਜਲੰਧਰ

ਪਾਣੀ ਦੀ ਬਰਬਾਦੀ ਲਈ ਕਿਸਾਨ ਹੀ ਨਹੀਂ ਆਮ ਲੋਕ ਵੀ ਨੇ ਜ਼ਿੰਮੇਵਾਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਧਰਤੀ ਹੇਠਲੇ ਪਾਣੀ ਦੇ ਸੰਕਟ ਲਈ ਆਮ ਤੌਰ 'ਤੇ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾ ਦਿੱਤਾ ਜਾਂਦਾ ਹੈ, ਜਦਕਿ ਆਮ ਸ਼ਹਿਰੀ ਵੀ ਪਾਣੀ ਨੂੰ ਬਰਬਾਦ ਕਰਨ 'ਚ ਕੋਈ ਕਸਰ ਨਹੀਂ ਛੱਡਦੇ | ਇਸ ਵਿਚ ਕੋਈ ਸ਼ੱਕ ਨਹੀਂ ਕਿਹਾ ਕਿ ਕਿਸਾਨਾਂ ਵਲੋਂ ਤੇਜ਼ੀ ਨਾਲ ਧਰਤੀ ਹੇਠੋਂ ਪਾਣੀ ਕੱਢ ਕੇ ਪਾਣੀ ਦੇ ਸੰਕਟ ਨੂੰ ਲਗਾਤਾਰ ਹੋਰ ਡੂੰਘਾ ਕੀਤਾ ਜਾ ਰਿਹਾ ਹੈ ਪਰ ਆਮ ਲੋਕਾਂ ਵਲੋਂ ਵੀ ਪਾਣੀ ਦੇ ਬੇਲੋੜੀ ਵਰਤੋਂ ਧਰਤੀ ਹੇਠਲੇ ਪਾਣੀ ਦੇ ਸੰਕਟ ਲਈ ਬਰਾਬਰ ਦੀ ਜ਼ਿੰਮੇਵਾਰ ਹੈ | ਘਰਾਂ ਤੋਂ ਲੈ ਕੇ ਸਨਅਤਾਂ ਅਤੇ ਹੋਰਨਾਂ ਵਪਾਰਕ ਅਦਾਰਿਆਂ 'ਚ ਵੀ ਪਾਣੀ ਦੀ ਬਰਬਾਦੀ ਆਮ ਵਰਤਾਰਾ ਬਣ ਗਈ ਹੈ ਤੇ ਕਿਸੇ ਥਾਂ 'ਤੇ ਅਜਾਈਾ ਵਹਿ ਰਹੇ ਪਾਣੀ ਵੱਲ ਦੇਖ ਕੇ ਅਸੀਂ ਆਪਣੀਆਂ ਅੱਖਾਂ ਇਹ ਸੋਚ ਕੇ ਬੰਦ ਕਰ ਲੈਂਦੇ ਹਾਂ ਕਿ ਏਨੇ ਕੁ ਪਾਣੀ ਨਾਲ ਕੀ ਫਰਕ ਪੈਣਾ ਹੈ, ਜਦਕਿ ਹਕੀਕਤ ਇਹ ਹੈ ਕਿ ਆਮ ਲੋਕਾਂ ਵਲੋਂ ਜਾਣੇ-ਅਨਜਾਣੇ 'ਚ ਰੋਜ਼ਾਨਾਂ ਹਜ਼ਾਰਾਂ ਲੀਟਰ ਪਾਣੀ ਅਜਾਈਾ ਵਹਾਇਆ ਜਾ ਰਿਹਾ ਹੈ | ਆਮ ਦੇਖਿਆ ਗਿਆ ਹੈ ਕਿ ਲੋਕਾਂ ਵਲੋਂ ਪਾਣੀ ਦੀ ਬੱਚਤ ਕਰਨ ਦੀ ਬਜਾਏ ਟੂਟੀਆਂ ਨੂੰ ਸਿੱਧੇ ਪਾਈਪ ਲਗਾ ਕੇ ਨਾ ਕੇਵਲ ਆਪਣੇ ਵਾਹਨ ਧੋਤੇ ਜਾਂਦੇ ਹਨ ਬਲਕਿ ਔਰਤਾਂ ਵਲੋਂ ਵੀ ਫਰਸ਼ ਆਦਿ ਧੋਣ ਲਈ ਸੈਂਕੜੇ ਲੀਡਰ ਪਾਣੀ ਨਾਲੀਆਂ 'ਚ ਰੋੜ ਦਿੱਤਾ ਜਾਂਦਾ ਹੈ | ਸਭ ਤੋਂ ਜ਼ਿਆਦਾ ਪਾਣੀ ਦੀ ਬਰਬਾਦੀ ਉਸ ਸਮੇਂ ਹੁੰਦੀ ਹੈ, ਜਦੋਂ ਅਸੀਂ ਆਪਣੇ ਘਰਾਂ ਦੀਆਂ ਬਣੀਆਂ ਟੈਂਕੀਆਂ ਨੂੰ ਭਰਨ ਲਈ ਮੋਟਰ ਤਾਂ ਚਲਾ ਦਿੰਦੇ ਹਾਂ ਪਰ ਉਸ ਨੂੰ ਬੰਦ ਕਰਨਾ ਭੁੱਲ ਜਾਂਦੇ ਹਾਂ ਤੇ ਇਸ ਤਰ੍ਹਾਂ ਰੋਜ਼ਾਨਾਂ ਹੀ ਅਸੀਂ ਕਿੰਨੇ ਲੀਟਰ ਪਾਣੀ ਅਨਜਾਣੇ 'ਚ ਹੀ ਬਰਬਾਦ ਕਰ ਜਾਂਦੇ ਹਾਂ | ਇਸੇ ਤਰ੍ਹਾਂ ਸਨਅਤੀ ਇਕਾਈਆਂ ਅਤੇ ਹੋਰਨਾਂ ਵਪਾਰਕ ਸਥਾਨਾਂ 'ਤੇ ਵੀ ਇਸੇ ਤਰ੍ਹਾਂ ਪਾਣੀ ਦੀ ਬਰਬਾਦੀ ਕੀਤੀ ਜਾ ਰਹੀ ਹੈ | ਖਾਸਕਰ ਜਨਤਕ ਅਦਾਰਿਆਂ 'ਤੇ ਖਰਾਬ ਹੋਈਆਂ ਟੂਟੀਆਂ ਵੱਲ ਕਿਸੇ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾਂਦਾ ਤੇ ਲਗਾਤਾਰ ਵਹਿ ਰਹੇ ਪਾਣੀ ਦੀ ਆਵਾਜ਼ ਹਾਲਾਂਕਿ ਸਾਰਿਆਂ ਨੂੰ ਆਉਣ ਵਾਲੇ ਖਤਰੇ ਤੋਂ ਸੁਚੇਤ ਕਰਦੀ ਹੈ ਪਰ ਮੈਨੂੰ ਕੀ ਦੀ ਮਾਨਸਿਕਤਾ ਸਾਡੇ ਸਾਰਿਆਂ 'ਤੇ ਇਸ ਕਦਰ ਭਾਰੂ ਹੋ ਚੁੱਕੀ ਹੈ ਕਿ ਇਸ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਸ਼ਿਕਾਇਤ ਕਰਨ ਤੱਕ ਦੀ ਸਾਡੇ ਵਿਚ ਹਿੰਮਤ ਨਹੀਂ ਰਹੀ ਹੈ | ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ 'ਤੇ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਤੋਂ ਲੈ ਕੇ ਪਖਾਨਿਆਂ ਆਦਿ ਦੀ ਹਾਲਤ ਕਿਸੇ ਤੋਂ ਛੁਪੀ ਹੋਈ ਨਹੀਂ ਹੈ | ਇਸੇ ਤਰ੍ਹਾਂ ਹੋਰਨਾਂ ਥਾਵਾਂ 'ਤੇ ਵੀ ਟੂਟੀਆਂ ਖੁੱਲ੍ਹੀਆਂ ਛੱਡ ਦੇਣ ਨਾਲ ਲਗਾਤਾਰ ਪਾਣੀ ਖਤਮ ਹੋ ਰਿਹਾ ਹੈ | ਜਲੰਧਰ ਨੇੜੇ ਜਮਸ਼ੇਰ ਡੇਅਰੀ ਕੰਪਲੈਕਸ 'ਚ ਵੀ ਪਾਣੀ ਦੀ ਬਰਬਾਦੀ ਆਮ ਗੱਲ ਹੈ | ਡੇਅਰੀ ਮਾਲਕਾਂ ਵਲੋਂ ਬੰਦ ਕਮਰਿਆਂ 'ਚ ਹੂੜੇ ਪਸ਼ੂਆਂ ਨੂੰ ਨਹਾਉਣ ਲਈ ਹਜ਼ਾਰਾਂ ਨਹੀਂ ਲੱਖਾਂ ਲੀਟਰ ਪਾਣੀ ਬਰਬਾਦ ਕੀਤਾ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਡੇਅਰੀ ਕੰਪਲੈਕਸ 'ਚ ਤਾਂ ਪਸ਼ੂਆਂ ਦਾ ਮਲ-ਮੂਤਰ ਵੀ ਪਾਣੀ ਨਾਲ ਹੀ ਨਾਲੀਆਂ 'ਚ ਵਹਾ ਦਿੱਤਾ ਜਾਂਦਾ ਹੈ ਤੇ ਸਰਦੀਆਂ ਨੂੰ ਸਵੇਰੇ ਸ਼ਾਮ ਜਦਕਿ ਗਰਮੀਆਂ ਨੂੰ ਤਾਂ ਦੁਪਹਿਰ ਨੂੰ ਵੀ ਪਾਣੀ ਦੀ ਬਰਬਾਦੀ ਕੀਤੀ ਜਾ ਰਹੀ ਹੈ, ਜਿਸ ਵੱਲ ਕਿਸੇ ਦਾ ਧਿਆਨ ਨਹੀਂ ਜਾ ਰਿਹਾ | ਇਸੇ ਤਰ੍ਹਾਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਦੇ ਨਾਲ ਲੱਗਦੇ ਹਰਗੋਬਿੰਦਪੁਰਾ ਮੁਹੱਲਾ 'ਚ ਨਗਰ ਨਿਗਮ ਦਾ ਲੱਗਾ ਟਿਊਬਵੈੱਲ ਵੀ ਲੋਕਾਂ ਲਈ ਸਹੂਲਤ ਘੱਟ ਤੇ ਪ੍ਰੇਸ਼ਾਨੀ ਦਾ ਸਬੱਬ ਜ਼ਿਆਦਾ ਬਣਿਆ ਹੋਇਆ ਹੈ | ਰੋਜ਼ਾਨਾ ਇਸ ਟਿਊਬਵੈੱਲ ਤੋਂ ਵਹਿੰਦਾ ਅਜਾਈਾ ਪਾਣੀ ਸੁਚੇਤ ਸ਼ਹਿਰੀਆਂ ਦੀ ਬਰਦਾਸ਼ਤ ਤੋਂ ਬਾਹਰ ਹੋ ਚੁੱਕਾ ਹੈ ਪਰ ਨਗਰ ਨਿਗਮ ਪ੍ਰਸ਼ਾਸਨ ਨੇ ਸ਼ਿਕਾਇਤਾਂ ਦੇ ਬਾਵਜੂਦ ਕਦੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ | ਅੱਜ ਸਵੇਰੇ ਵੀ ਇਸ ਟਿਊਬਵੈੱਲ ਨੂੰ ਚਲਾ ਕੇ ਤਾਂ ਛੱਡ ਦਿੱਤਾ ਗਿਆ ਪਰ ਕੋਈ ਬੰਦ ਕਰਨ ਨਹੀਂ ਆਇਆ, ਜਿਸ ਕਾਰਨ ਸਾਰੇ ਮੁਹੱਲੇ ਦੀਆਂ ਗਲੀਆਂ ਪਾਣੀ ਨਾਲ ਭਰ ਗਈਆਂ ਅਤੇ ਇਕ ਥਾਂ ਤੋਂ ਤਾਂ ਸੜਕ ਵੀ ਧੱਸ ਗਈ | ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਇਹ ਵਰਤਾਰਾ ਕੋਈ ਇਕ ਦਿਨ ਦਾ ਨਹੀਂ ਬਲਕਿ ਪਿਛਲੇ ਕਾਫੀ ਸਮੇਂ ਤੋਂ ਇਸੇ ਤਰ੍ਹਾਂ
ਪਾਣੀ ਦੀ ਬਰਬਾਦੀ ਲਗਾਤਾਰ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਗਲੀਆਂ 'ਚ ਪਾਣੀ ਭਰਨ ਨਾਲ ਲੋਕਾਂ ਨੂੰ ਦਿੱਕਤਾਂ ਤਾਂ ਆਉਂਦੀਆਂ ਹੀ ਹਨ ਪਰ ਪਾਣੀ ਨੂੰ ਇਸ ਤਰ੍ਹਾਂ ਬਰਬਾਦ ਹੁੰਦਾ ਉਨ੍ਹਾਂ ਕੋਲੋਂ ਦੇਖਿਆ ਨਹੀਂ ਜਾਂਦਾ | ਇਸ ਤੋਂ ਪਹਿਲਾਂ ਕੁੱਝ ਲੋਕਾਂ ਵਲੋਂ ਆਪਣੀਆਂ ਪਾਣੀ ਵਾਲੀਆਂ ਟੈਂਕੀਆਂ ਭਰਨ ਤੋਂ ਬਾਅਦ ਵੀ ਮੋਟਰਾਂ ਚਲਾਉਣ ਕਾਰਨ ਘੰਟਿਆਂ ਬੱਧੀ ਪਾਣੀ ਅਜਾਈਾ ਵਹਿੰਦਾ ਰਹਿੰਦਾ ਸੀ, ਜਿਸ ਬਾਰੇ ਇਲਾਕੇ ਦੇ ਲੋਕਾਂ ਵਲੋਂ ਸਬੰਧਿਤ ਲੋਕਾਂ ਨੂੰ ਸੂਚਿਤ ਕੀਤੇ ਜਾਣ ਕਾਰਨ ਲੋਕਾਂ 'ਚ ਪਾਣੀ ਦੀ ਸਾਂਭ-ਸੰਭਾਲ ਨੂੰ ਲੈ ਕੇ ਕੁੱਝ ਹੱਦ ਤੱਕ ਸੋਝੀ ਆਈ ਹੈ ਤੇ ਹੁਣ ਉਨ੍ਹਾਂ ਵਲੋਂ ਟੈਂਕੀਆਂ ਭਰਨ 'ਤੇ ਪਾਣੀ ਦੀ ਸਪਲਾਈ ਬੰਦ ਕਰਕੇ ਪਾਣੀ ਦੀ ਬਰਬਾਦੀ ਨੂੰ ਰੋਕਿਆ ਜਾਣ ਲੱਗਾ ਹੈ |

ਪੁਲਿਸ ਵਲੋਂ ਰੈਣਕ ਬਾਜ਼ਾਰ ਤੋਂ ਘਰਾਂ ਨੂੰ ਜਾਣ ਲਈ ਰੋਕਣ 'ਤੇ ਭੜਕੇ ਲੋਕ

ਜਲੰਧਰ, 16 ਜੂਨ (ਸ਼ਿਵ)- ਜੋਤੀ ਚੌਕ ਤੋਂ ਰੈਣਕ ਬਾਜ਼ਾਰ ਵਲੋਂ ਘਰਾਂ ਨੂੰ ਜਾਣ ਵਾਲਿਆਂ ਨੂੰ ਪੁਲਿਸ ਵਲੋਂ ਰੋਕਣ 'ਤੇ ਲੋਕ ਭੜਕ ਗਏ | ਜਿਹੜੇ ਲੋਕ ਸ਼ੇਖ਼ਾਂ ਬਾਜ਼ਾਰ, ਸੈਦਾਂ ਗੇਟ ਤੇ ਹੋਰ ਆਸਪਾਸ ਬਾਜ਼ਾਰ ਵਿਚ ਰਹਿੰਦੇ ਹਨ ਤਾਂ ਉਹ ਰੈਣਕ ਬਾਜ਼ਾਰ ਤੋਂ ਹੀ ਜਾਂਦੇ ਹਨ | ...

ਪੂਰੀ ਖ਼ਬਰ »

ਜਿਮਖਾਨਾ ਕਲੱਬ ਚੋਣਾਂ-ਗਾਈਡੈਂਸ ਗਰੁੱਪ ਵੀ ਹੋਇਆ ਸਰਗਰਮ

ਜਲੰਧਰ, 16 ਜੂਨ (ਜਸਪਾਲ ਸਿੰਘ)-ਅਗਲੇ ਮਹੀਨੇ 14 ਜੁਲਾਈ ਨੂੰ ਹੋਣ ਜਾ ਰਹੀਆਂ ਜਿਮਖਾਨਾ ਕਲੱਬ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਅਚੀਵਰਜ਼ ਅਤੇ ਪ੍ਰੋਗਰੈਸਿਵ ਗਰੁੱਪ ਵਲੋਂ ਅਜੇ ਤੱਕ ਆਪੋ-ਆਪਣੇ ਉਮੀਦਵਾਰ ਤੈਅ ਨਹੀਂ ਕੀਤੇ ਜਾ ਸਕੇ ਹਨ, ਉੱਥੇ ਕਲੱਬ ਦੀ ਬਿਹਤਰੀ ਲਈ ਕੰਮ ...

ਪੂਰੀ ਖ਼ਬਰ »

ਮੰਦਰ 'ਚੋਂ ਮੁਕਟ ਤੇ ਪੈਸੇ ਚੋਰੀ

ਜਲੰਧਰ, 16 ਜੂਨ (ਸ਼ੈਲੀ)-ਸੋਢਲ ਦੇ ਕੋਲ ਪੈਂਦੇ ਚਦਨ ਨਗਰ ਵਿਚ ਬੀਤੀ ਰਾਤ ਇਕ ਮੰਦਰ ਵਿਚ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੰਦਰ ਦੀ ਗੋਲਕ ਵਿਚੋਂ ਪੈਸੇ, ਮੂਰਤੀਆਂ ਤੋਂ ਪੰਜ ਚਾਂਦੀ ਮੁਕਟ ਅਤੇ ਸ਼ਿਵਲਿੰਗ 'ਤੇ ਲਗੀ ਚਾਂਦੀ ਦੀ ਪਰਤ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੁਰਾਇਆ,16 ਜੂਨ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ 130 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਕੇਵਲ ਸਿੰਘ ਐੱਸ.ਐੱਚ.ਓ. ਨੇ ਦੱਸਿਆ ਕਿ ਮਲਕੀਤ ਸਿੰਘ ਐੱਸ.ਆਈ.ਅਤੇ ਸੁਖਵਿੰਦਰ ਪਾਲ ਇੰਚਾਰਜ ਧੁਲੇਤਾ ਚੌਕੀ ਨੇ ਪਿੰਡ ...

ਪੂਰੀ ਖ਼ਬਰ »

ਤੇਲ ਵਾਲੇ ਟੈਂਕਰ ਨੂੰ ਲੱਗੀ ਅੱਗ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਜਲੰਧਰ-ਅੰਮਿ੍ਤਸਰ ਮਾਰਗ 'ਤੇ ਸੁੱਚੀ ਪਿੰਡ ਦੇ ਲਾਗੇ ਐਤਵਾਰ ਨੂੰ ਖੜ੍ਹੇ ਤੇਲ ਵਾਲੇ ਇਕ ਟੈਂਕਰ ਨੂੰ ਅੱਗ ਲੱਗ ਗਈ, ਜਿਸ ਕਾਰਨ ਆਸ-ਪਾਸ ਦੇ ਖੇਤਰ 'ਚ ਡਰ ਵਾਲਾ ਮਾਹੌਲ ਪੈਦਾ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਸ੍ਰੀ ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜ ਨੂੰ ਆਊਟਲੁੱਕ ਮੈਗਜ਼ੀਨ ਨੇ ਬਿਹਤਰੀਨ ਕਾਲਜ ਐਲਾਨਿਆ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ ਦੇ ਪਿ੍ੰਸੀਪਲ ਪ੍ਰੋ. ਡਾ. ਅਜੇ ਸਰੀਨ ਨੇ ਦੱਸਿਆ ਕਿ ਦੇਸ਼ ਦੀ ਬਿਹਤਰੀਨ ਮੈਗਜ਼ੀਨ ਆਊਟਲੁੱਕ ਨੇ ਹੰਸਰਾਜ ਮਹਿਲਾ ਮਹਾਂਵਿਦਿਆਲਾ ਨੂੰ ਉੱਤਰ ਭਾਰਤ ਦਾ ਸ੍ਰਵਸ੍ਰੇਸ਼ਠ ਕਾਲਜ ਐਲਾਨਿਆ ਹੈ | ਕਾਲਜ ...

ਪੂਰੀ ਖ਼ਬਰ »

ਕਾਰ ਨੂੰ ਟੱਕਰ ਮਾਰ ਕੇ ਟਰੱਕ ਚਾਲਕ ਮੌਕੇ ਤੋਂ ਫ਼ਰਾਰ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਡੀ.ਏ.ਵੀ. ਫਲਾਈਓਵਰ 'ਤੇ ਓਵਰਟੇਕ ਦੇ ਚੱਕਰ ਵਿਚ ਇਕ ਟਰੱਕ ਚਾਲਕ ਕਾਰ ਨੂੰ ਟੱਕਰ ਮਾਰਦਾ ਹੋਇਆ ਟਰੱਕ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ | ਹਾਦਸੇ ਕਾਰਨ ਕਾਰ ਫਲਾਈਓਵਰ ਦੇ ਵਿਚਕਾਰ ਬਣੇ ਡਿਵਾਈਡਰ 'ਤੇ ਚੜ੍ਹ ਗਈ ਤੇ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਲਵਲੀ ਅਕੈਡਮੀ ਦੇ ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ ਤੇ ਏਮਜ਼ 'ਚ ਪ੍ਰਾਪਤ ਕੀਤੇ ਚੰਗੇ ਰੈਂਕ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਅਕੈਡਮੀ ਦੇ ਵਿਦਿਆਰਥੀਆਂ ਨੇ ਆਈ. ਆਈ. ਟੀ. ਤੇ ਮੈਡੀਕਲ ਦੀ ਪੜ੍ਹਾਈ 'ਚ ਦਾਖ਼ਲਾ ਲੈਣ ਲਈ ਗਈ ਪ੍ਰਵੇਸ਼ ਪ੍ਰੀਖਿਆ ਜੇ. ਈ. ਈ. ਐਡਵਾਂਸਡ ਤੇ ਏਮਜ਼ 'ਚ ਵਧੀਆ ਰੈਂਕ ਪ੍ਰਾਪਤ ਕਰਕੇ ਲਵਲੀ ਅਕੈਡਮੀ ਦੀਆਂ ਅਕਾਦਮਿਕ ਗਤੀਵਿਧੀਆਂ ਨੂੰ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਵਲੋਂ ਭਰੂਣ ਹੱਤਿਆ ਨੂੰ ਖਤਮ ਕਰਨ ਲਈ ਡਾਕਟਰਾਂ ਨੂੰ ਅਪੀਲ

ਜਲੰਧਰ, 16 ਜੂਨ (ਸ਼ੈਲੀ) –ਇੰਡੀਅਨ ਰੇਡੀਓਲੌਜੀਕਲ ਐਾਡ ਇਮੇਜਿੰਗ ਐਸੋਸੀਏਸ਼ਨ ਪੰਜਾਬ ਦੁਆਰਾ ਦਿਵਿਆ ਜਯੋਤੀ ਜਗਰਤੀ ਸੰਸਥਾ ਦੇ ਸਹਿਯੋਗ ਨਾਲ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਜ਼) ਵਿਖੇ ਇਕ ਵਰਕਸ਼ਾਪ ਲਗਾਈ | ਇਸ ਦੌਰਾਨ ਪੰਜਾਬ ਦੇ ਸਥਾਨਕ ਸਰਕਾਰਾਂ ...

ਪੂਰੀ ਖ਼ਬਰ »

ਵਿਧਾਇਕ ਬੇਰੀ ਵਲੋਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਵਿਧਾਇਕ ਰਜਿੰਦਰ ਬੇਰੀ ਵਲੋਂ ਗੁਰੂ ਨਾਨਕਪੁਰਾ (ਵੈਸਟ) ਵਿਖੇ ਬਣਾਈ ਜਾਣ ਵਾਲੀ ਸੜਕ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਲਗਾਤਾਰ ਪੂਰੇ ਕੀਤੇ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ ਵਿਸ਼ਵ ਖੂਨ ਦਾਨ ਦਿਵਸ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਨਰਸਿੰਗ ਟਰੇਨਿੰਗ ਇੰਸਟੀਚਿਊਟ ਵਿਚ ਵਿਸ਼ਵ ਖੂਨ ਦਾਨ ਦਿਵਸ ਮਨਾਇਆ ਗਿਆ | ਪਿ੍ੰਸੀਪਲ ਨੀਰਜ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੀ. ਐਨ. ਐਮ. ਦੇ ਵਿਦਿਆਰਥੀਆਂ ਸਿਮਰਨ, ਅੰਜਲੀ, ਪੂਜਾ, ਸ਼ੈਲਜਾ, ਅਰਸ਼ਦੀਪ, ਨਵਦੀਪ, ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਪ੍ਰਲੋਕ ਗਮਨ ਦਿਵਸ ਮਨਾਇਆ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਦਾ ਪ੍ਰਲੋਕ ਗਮਨ ਦਿਵਸ ਸ੍ਰੀ ਗੁਰੂ ਰਵਿਦਾਸ ਟਰੱਸਟ ਦੀ ਪ੍ਰਧਾਨ ਲੀਨਾ ਦੇਵ ਦੀ ਅਗਵਾਈ 'ਚ ਗੁਰੂ ਰਵਿਦਾਸ ਭਵਨ ਲਿੰਕ ਰੋਡ ਜਲੰਧਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾਂ ਵਿਚ ਭਾਈ ਹਰਭਜਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਨਵੇਂ ਕੋਰਸ ਸ਼ੁਰੂ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਸੌ ਸਾਲ ਤੋਂ ਵੱਧ ਸਮੇਂ ਤੋਂ ਸਿੱਖਿਆ ਦੇ ਖੇਤਰ ਵਿਚ ਵਡਮੁੱਲੀਆਂ ਸੇਵਾਵਾਂ ਦੇ ਰਿਹਾ ਹੈ | ਵਿਦਿਆਰਥੀਆਂ ਨੂੰ ਅਜੋਕੇ ਸਮੇਂ ਦੀ ਹਾਣੀ ਸਿੱਖਿਆ ਪ੍ਰਦਾਨ ਕਰਨ ਲਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ...

ਪੂਰੀ ਖ਼ਬਰ »

ਪੋਖਰਿਆਲ ਤੋਂ ਵਿਸ਼ੇਸ਼ ਸਿੱਖਿਆ ਨੀਤੀ ਬਣਾਉਣ ਦੀ ਮੰਗ ਦਿੱਲੀ ਵਿਚ ਮੁਲਾਕਾਤ ਕਰਕੇ ਰਾਕੇਸ਼ ਰਾਠੌਰ ਨੇ ਦਿੱਤੀ ਵਧਾਈ

ਜਲੰਧਰ, 16 ਜੂਨ (ਸ਼ਿਵ)- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਕੇਂਦਰੀ ਮਨੁੱਖੀ ਸੰਸਾਧਨ ਵਿਕਾਸ ਮੰਤਰੀ ਡਾ. ਰਮੇਸ਼ ਪੋਖਰੀਆਲ ਨਿਸ਼ੰਕ ਨਾਲ ਇਕ ਮੁਲਾਕਾਤ ਕਰਕੇ ਉਨਾਂ ਨੂੰ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਸਗੋਂ ਉਨਾਂ ਨੇ ਪੰਜਾਬ ਦੀ ਸਿੱਖਿਆ ...

ਪੂਰੀ ਖ਼ਬਰ »

ਸੇਵਾਦਲ ਸਮਾਜ ਭਲਾਈ ਸੰਗਠਨ ਵਲੋਂ ਲੋੜਵੰਦਾਂ ਨੂੰ ਰਾਸ਼ਨ ਤੇ ਕੱਪੜੇ ਭੇਟ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਸੇਵਾ ਦਲ ਸਮਾਜ ਭਲਾਈ ਸੰਗਠਨ ਵਲੋਂ 25 ਤੋਂ ਵੱਧ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਾ ਸਾਮਾਨ ਤੇ ਕੱਪੜੇ ਭੇਟ ਕਰਦੇ ਹੋਏ ਆਪਣੇ ਲੋਕ ਭਲਾਈ ਦੇ ਕਾਰਜ ਨੂੰ ਅੱਗੇ ਵਧਾਇਆ ਗਿਆ | ਇਸ ਮੌਕੇ ਸੰਗਠਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਨਵੇਂ ਭਰਤੀ ਕੀਤੇ ਪਟਵਾਰੀਆਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਮੋਹਨ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਲਧਿਆਣਾ ਦੇ ਬਜਟ ਭਵਨ ਵਿਖੇ ਹੋਈ | ਸਿ ਵਿਚ ਸਰਬ ਸੰਮਤੀ ਨਾਲ ਚਾਰ ਮਤੇ ਪਾਸ ਕੀਤੇ ਗਏ | ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰੈਸ ...

ਪੂਰੀ ਖ਼ਬਰ »

ਜਮਸ਼ੇਰ ਖ਼ੇਤਰ ਦੇ ਕਿਸਾਨ ਮਜ਼ਦੂਰਾਂ ਤੋਂ ਪ੍ਰੇਸ਼ਾਨ

ਜਮਸ਼ੇਰ ਖਾਸ, 16 ਜੂਨ (ਜਸਬੀਰ ਸਿੰਘ ਸੰਧੂ)-ਜਮਸ਼ੇਰ ਅਤੇ ਇਸ ਦੇ ਆਸਪਾਸ 20ਕੁ ਪਿੰਡਾਂ ਦੇ ਕਿਸਾਨ ਭਾਵੇਂ ਸਰਕਾਰ ਦੇ ਝੋਨਾ ਲੁਆਈ ਦੇ 13 ਜੂਨ ਤੋਂ ਐਲਾਨ ਨਾਲ ਜਿਥੇ ਕੁਝ ਖੁਸ਼ੀ ਮਹਿਸੂਸ ਕਰਦੇ ਸਨ, ਉਧਰ ਦੂਜੇ ਪਾਸੇ ਬਿਹਾਰ, ਯੂ. ਪੀ. ਦੀ ਝੋਨਾ ਲਾਉਣੀ ਲੇਬਰ ਦੀ ਨਾਮਾਤਰ ਆਮਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹਰਿਆਵਲ ਨੂੰ ਹੋਰ ਵਧਾਉਣ ਲਈ ਸਥਾਪਤ ਹੋਣਗੀਆਂ ਨਾਨਕ ਬਗ਼ੀਚੀਆਂ

ਜਲੰਧਰ, 16 ਜੂਨ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਜੋ ਕਿ ਡਿਪਟੀ ਕਮਿਸ਼ਨਰ ਜਲੰਧਰ ਦਾ ਕੰਮ-ਕਾਜ ਵੀ ਵੇਖ ਰਹੇ ਹਨ ਵਲੋਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਗੀਚੀ ...

ਪੂਰੀ ਖ਼ਬਰ »

ਡੂੰਗੇ ਟੋਏ 'ਚ ਡਿਗੀ ਗਊ ਨੂੰ ਬਾਹਰ ਕੱਢਿਆ

ਮਕਸੂਦਾਂ, 16 ਜੂਨ (ਲਖਵਿੰਦਰ ਪਾਠਕ)-ਸਬਜ਼ੀ ਮੰਡੀ ਮਕਸੂਦਾਂ ਦੇ ਸਾਹਮਣੇ ਡੀ.ਏ.ਵੀ. ਗਰਾੳਾੂਡ ਦੇ ਨਾਲ ਇਕ ਟੈਲੀਕਾਮ ਕੰਪਨੀ ਵਲੋਂ ਖੋਦੇ ਗਏ 15-20 ਫੁੱਟ ਟੋਏ 'ਚ ਅੱਜ ਇਕ ਗਊ ਡਿਗ ਗਈ, ਜਿਸ 'ਤੇ ਅਚਾਨਕ ਪੁਰਸ਼ੋਤਮ ਲਾਲ ਤੇ ਨਾਜ਼ਰ ਸਿੰਘ ਦੀ ਨਜ਼ਰ ਪੈ ਗਈ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੌਰਾਨ ਗੁੰਮ ਹੋਇਆ ਬੱਚਾ ਪੁਲਿਸ ਨੇ ਮਾਪਿਆਂ ਹਵਾਲੇ ਕੀਤਾ

ਜਲੰਧਰ, 16 ਜੂਨ (ਸ਼ੈਲੀ)- ਭਾਰਗੋ ਕੈਂਪ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਗੁੰਮ ਹੋਏ ਬੱਚੇ ਨੂੰ ਥਾਣਾ ਪੰਜ ਦੀ ਪੁਲਿਸ ਨੇ ਲੱਭ ਕੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ | ਬੱਚੇ ਦੀ ਪਹਿਚਾਣ ਮੁਹੰਮਦ ਨਿਆਮਤ ਪੁੱਤਰ ਮੋਹਮਦ ਛੋਟੂ ਨਿਵਾਸੀ ਗਲੀ ਨੰਬਰ 4 ਸੰਤ ਨਗਰ ਬਸਤੀ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਮਜਬੂਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲੱਗਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਕਈ ਸਮੱਸਿਅਵਾਂ ਦਾ ਸਾਹਮਣਾ ਕਰ ਰਹੇ ਹਨ | ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਵਲੋਂ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਦੇ ਕਈ ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਜਲੰਧਰ, 16 ਜੂਨ (ਸ਼ੈਲੀ)-ਕਮਿਸ਼ਨਰੇਟ ਪੁਲਸ ਦੀ ਸੀ.ਆਈ.ਏ. ਸਟਾਫ ਇਕ ਦੀ ਪੁਲਿਸ ਨੇ ਚੈਕਿੰਗ ਦੌਰਾਨ ਦੋ ਦੋਸ਼ੀਆਂ ਨੂੰ 35 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਗੌਰਵ ਕੁਮਾਰ ਪੁੱਤਰ ਪਰਵਿੰਦਰ ਸਿੰਘ ਨਿਵਾਸੀ ਅਰਮਾਨ ਨਗਰ ਗਲੀ ਨੰਬਰ 7 ਥਾਣਾ ...

ਪੂਰੀ ਖ਼ਬਰ »

ਕੰਨਿਆ ਦਾਨ ਸਭ ਤੋਂ ਉੱਤਮ ਦਾਨ-ਬਾਬਾ ਜਗੀਰ ਸਿੰਘ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਕੰਨਿਆ ਦਾਨ ਸਭ ਤੋਂ ਉੱਤਮ ਦਾਨ ਹੈ | ਇਸ ਕਰਕੇ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਬੱਤ ਦਾ ਭਲਾ ਆਸ਼ਰਮ ਮਕਸੂਦਾਂ ਦੇ ਸੰਚਾਲਕ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਡੀ ਦਰਬਾਰ ਕਰਵਾਇਆ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 424ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੇ ਪ੍ਰੋਗਰਾਮਾਾ ਦੀ ਲੜੀ ਦੇ ਤਹਿਤ ਅੱਜ ਰਾਤ ਢਾਡੀ ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਮਾਈ ਹੀਰਾਂ ਗੇਟ ਦੀ ਬਣੀ ਸੜਕ ਤੋੜੀ

ਜਲੰਧਰ, 16 ਜੂਨ (ਸ਼ਿਵ) -ਇਕ ਪਾਸੇ ਤਾਂ ਨਗਰ ਨਿਗਮ ਵਲੋਂ ਫ਼ੰਡ ਨਾ ਹੋਣ ਦੀ ਗੱਲ ਕਹੀ ਜਾ ਰਹੀ ਪਰ ਦੂਜੇ ਪਾਸੇ ਕੰਮਾਂ 'ਤੇ ਫਜੂਲ ਖਰਚੀ ਵੀ ਕੀਤੀ ਜਾ ਰਹੀ ਹੈ | ਮਾਈ ਹੀਰਾਂ ਗੇਟ ਦੀ ਸੜਕ ਦਾ ਕੁਝ ਹਿੱਸਾ ਕੁਝ ਦਿਨ ਪਹਿਲਾਂ ਹੀ ਬਣਾਇਆ ਸੀ ਪਰ ਹੁਣ ਬੀਤੀ ਰਾਤ ਨੂੰ ਸੀਮੈਂਟ ਦੀ ...

ਪੂਰੀ ਖ਼ਬਰ »

ਬਾਬ ਸੋਢਲ ਦਾ ਝੰਡੀ ਦਿਵਸ ਸ਼ਰਧਾ ਨਾਲ ਮਨਾਇਆ

ਜਲੰਧਰ, 16 ਜੂਨ (ਸ਼ੈਲੀ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਸਿਧ ਬਾਬਾ ਸੋਢਲ ਟਰਸਟ ਕਮੇਟੀ ਅਤੇ ਚੱਢਾ ਬਰਾਦਰੀ ਵਲੋਂ ਹਰ ਸਾਲ ਦੇ ਵਾਂਗ ਇਸ ਸਾਲ ਵੀ ਬਾਬਾ ਸੋਢਲ ਦਾ ਝੰਡੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬਰਾਦਰੀ ਦੇ ਲੋਕਾਂ ਨੇ ਪਹੁੰਚਕੇ ਬਾਬਾ ਜਾ ਦਾ ...

ਪੂਰੀ ਖ਼ਬਰ »

ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ 'ਚ ਉਮੜਿਆ ਸੰਗਤਾਂ ਦਾ ਸੈਲਾਬ

ਜਲੰਧਰ, 16 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਡਿਪਟੀ ਕਮਿਸਨਰ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ 68ਵੇਂ ਸ਼ਹੀਦੀ ਜੋੜ ਮੇਲੇ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਮੱਥਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਸਮਾਗਮ

ਜਲੰਧਰ, 16 ਜੂਨ (ਹਰਵਿੰਦਰ ਸਿੰਘ ਫੁੱਲ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਹਿਾਬ ਜੀ ਦਾ ਆਗਮਨ ਪੁਰਬ 18 ਜੂਨ ਦਿਨ ਮੰਗਲਵਾਰ ਨੂੰ ਸਵੇਰੇ 4.15 ਤੋਂ ਸਵੇਰੇ 10.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਬੜੀ ਸ਼ਰਧਾ ਅਤੇ ...

ਪੂਰੀ ਖ਼ਬਰ »

ਡੇਢ ਸਾਲ ਤੋਂ ਚਾਰ ਗਲੀਆਂ 'ਚ ਨਹੀਂ ਪਾਈ ਲੁੱਕ

ਜਲੰਧਰ, 16 ਜੂਨ (ਸ਼ਿਵ)- ਸ਼ਹਿਰ ਵਿਚ ਸਮਾਰਟ ਸਿਟੀ ਵਿਚ ਚੌਕਾਂ ਤੇ ਹੋਰ ਕਰੋੜਾਂ ਦੇ ਪ੍ਰਾਜੈਕਟ ਬਣਾਉਣ ਦੇ ਕਈ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਸ਼ਹਿਰ ਵਿਚ ਕਈ ਗਲੀਆਂ ਦਾ ਇਹ ਹਾਲ ਹੈ ਕਿ ਪੱਥਰ ਮਿੱਟੀ ਤਾਂ ਪਾ ਦਿੱਤੀ ਗਈ ਪਰ ਨਿਊ ਰਾਜਾ ਗਾਰਡਨ ਵਿਚ ਚਾਰ ਗਲੀਆਂ ਵਿਚ ਅਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪੁੱਛਾਂ ਦੇਣ ਵਾਲੇ ਬਾਬੇ ਨੇ ਮੁਆਫ਼ੀ ਮੰਗ ਕੇ ਛੁਡਾਈ ਜਾਨ

ਚੁਗਿੱਟੀ/ਜੰਡੂਸਿੰਘਾ, 16 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਲੰਮਾ ਪਿੰਡ ਨਾਲ ਲੱਗਦੇ ਵਿਨੈ ਨਗਰ ਵਿਖੇ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਪੁੱਛਾਂ ਦੇਣ ਵਾਲੇ ਬਾਬੇ ਵਲੋਂ ਅੱਜ ਸ਼ਾਮ ਮੁਆਫ਼ੀ ਮੰਗ ਕੇ ਆਪਣੀ ਜਾਨ ...

ਪੂਰੀ ਖ਼ਬਰ »

ਕੇ.ਐਮ.ਵੀ. ਦੀ ਵਿਦਿਆਰਥਣ ਨੂੰ ਰੋਟਰੀ ਸਾਊਥ ਨੇ ਪ੍ਰਦਾਨ ਕੀਤਾ ਵਜ਼ੀਫ਼ਾ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਂਵਿਦਿਆਲਾ ਕਾਲਜ ਜਲੰਧਰ ਹਮੇਸ਼ਾ ਵਿਦਿਆਰਥੀਆਂ ਨੂੰ ਵੈਲਿਊ ਬੇਸਡ ਕੁਆਲਿਟੀ ਐਜੂਕੇਸ਼ਨ ਪ੍ਰਦਾਨ ਕਰਨ ਲਈ ਗੰਭੀਰ ਉਪਰਾਲੇ ਕਰਦਾ ਰਹਿੰਦਾ ਹੈ | ਕੇ.ਐਮ.ਵੀ. ਨਾ ਕੇਵਲ ...

ਪੂਰੀ ਖ਼ਬਰ »

ਭਰਾ ਨੂੰ ਆਤਮਹੱਤਿਆ ਕਰਨ ਲਈ ਮਜਬੂਰ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨਹੀਂ ਕਰ ਰਹੀ ਕਾਰਵਾਈ - ਹਰਪ੍ਰੀਤ ਕੌਰ

ਜਲੰਧਰ, 16 ਜੂਨ (ਐੱਮ. ਐੱਸ. ਲੋਹੀਆ) - ਕਰੋਲ ਬਾਗ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਨੇ ਇਕ ਪੱਤਰਕਾਰ ਸੰਮੇਲਨ ਕਰਕੇ ਥਾਣਾ ਰਾਮਾ ਮੰਡੀ ਦੀ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਸ ਦੇ ਭਰਾ ਪਵਿੱਤਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

ਐਲ. ਪੀ. ਯੂ. ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਕਿਸਾਨਾਂ ਲਈ ਜੈਵਿਕ ਖੇਤੀ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਿਜ਼ ਸਕੂਲ ਨੇ ਵੱਖ ਵੱਖ ਪਿੰਡਾ ਦੇ ਕਿਸਾਨਾਂ ਲਈ ਜੈਵਿਕ ਖੇਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ | ਇਹ ਸੈਮੀਨਾਰ ਪੰਜਾਬ ਬਾਇਓ ਡਾਇਵਰਸਿਟੀ ਬੋਰਡ, ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਵਿਖੇ 12 ਦਿਨਾਂ ਗਰਮ ਰੁੱਤ ਕੈਂਪ ਸਮਾਪਤ

ਜਲੰਧਰ, 16 ਜੂਨ (ਰਣਜੀਤ ਸਿੰਘ ਸੋਢੀ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ 12 ਦਿਨਾਂ ਗਰਮ ਰੁੱਤ ਕੈਂਪ ਲਗਾਇਆ ਗਿਆ, ਜਿਸ 'ਚ ਬੱਚਿਆਂ ਨੇ ਖ਼ੂਬ ਮਸਤੀ ਕੀਤੀ | ਇਸ ਕੈਂਪ 'ਚ ਪਹਿਲੀ ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਕੈਂਪ ਦੌਰਾਨ ...

ਪੂਰੀ ਖ਼ਬਰ »

ਡੱਲੇਵਾਲ ਪੰਚਾਇਤ ਵਲੋਂ ਛੱਪੜ ਦੀ ਸਫ਼ਾਈ ਦਾ ਕੰਮ ਸ਼ੁਰੂ

ਗੁਰਾਇਆ,16 ਜੂਨ (ਬਲਵਿੰਦਰ ਸਿੰਘ)-ਸਰਕਾਰ ਵਲੋ ਪਿੰਡਾਂ ਦੇ ਛੱਪੜ ਸਾਫ਼ ਕਰਨ ਦੀਆਂ ਹਦਾਇਤਾਂ ਤਹਿਤ ਪਿੰਡ ਡੱਲੇਵਾਲ ਦੀ ਗਰਾਮ ਪੰਚਾਇਤ ਵਲੋਂ ਪਿੰਡ ਦੇ ਛੱਪੜ ਦਾ ਪਾਣੀ ਕੱਢ ਕੇ ਸਫ਼ਾਈ ਕੀਤੀ ਜਾ ਰਹੀ ਹੈ | ਸ੍ਰੀਮਤੀ ਰੰਜਨਾ ਵਿਰਦੀ ਸਰਪੰਚ ਨੇ ਇਸ ਮੌਕੇ ਦੱਸਿਆ ਕਿ ਛੱਪੜ ...

ਪੂਰੀ ਖ਼ਬਰ »

ਟੈਕਸੀ ਸਟੈਂਡ ਸ਼ਾਹਕੋਟ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਸ਼ਾਹਕੋਟ, 16 ਜੂਨ (ਦਲਜੀਤ ਸਚਦੇਵਾ)- ਪੁਲਿਸ ਪ੍ਰਸ਼ਾਸਨ ਵਲੋਂ ਟੈਕਸੀ ਸਟੈਂਡ ਸ਼ਾਹਕੋਟ ਵਿਖੇ ਨਸ਼ਿਆਂ ਿਖ਼ਲਾਫ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਸਬ-ਡਵੀਜ਼ਨ ਸ਼ਾਹਕੋਟ ਦੇ ਡੀ.ਐੱਸ.ਪੀ ਲਖਵੀਰ ਸਿੰਘ ਅਤੇ ਮਾਡਲ ਥਾਣਾ ਸ਼ਾਹਕੋਟ ਦੇ ਐਸ.ਐਚ.ਓ ਸੁਰਿੰਦਰ ਕੁਮਾਰ ਨੇ ...

ਪੂਰੀ ਖ਼ਬਰ »

ਨੌਜਵਾਨ ਦੀ ਗੱਡੀ ਦੀ ਫੇਟ ਵੱਜਣ ਨਾਲ ਮੌਤ

ਬਿਲਗਾ, 16 ਜੂਨ (ਰਾਜਿੰਦਰ ਸਿੰਘ ਬਿਲਗਾ)-ਬਿਲਗਾ ਤੋਂ ਗੁੰਮਟਾਲੀ ਵਿਚਕਾਰ ਰੇਲਵੇ ਲਾਇਨ 'ਤੇ ਇਕ ਨੌਜਵਾਨ ਨੂੰ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਫਿਲੌਰ ਰੇਲਵੇ ਪੁਲਿਸ ਦੇ ਚੌਕੀ ਇੰਚਾਰਜ ਰਾਜਿੰਦਰ ਸਿੰਘ ਨੇ ਦਸਿਆ ਕਿ ਮਿ੍ਤਕ ਦੀ ...

ਪੂਰੀ ਖ਼ਬਰ »

ਪਲਾਈ ਫ਼ੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਗੁਰਾਇਆ,16 ਜੂਨ (ਬਲਵਿੰਦਰ ਸਿੰਘ)-ਇੱਥੇ ਇਕ ਪਲਾਈ ਫ਼ੈਕਟਰੀ ਵਿਚ ਅੱਗ ਲੱਗਣ ਨਾਲ ਲੱਖਾਂ ਰੁਪਏ ਦੀ ਲੱਕੜ ਅਤੇ ਹੋਰ ਮਸ਼ੀਨਰੀ ਸੜ ਕੇ ਸੁਆਹ ਹੋ ਗਈ | ਪਿੰਡ ਮਨਸੂਰਪੁਰ ਵਿਖੇ ਸਥਿਤ ਛਾਬੜਾ ਐਗਰੋ ਇੰਡਸਟਰੀਜ਼ ਵਿਖੇ ਐਤਵਾਰ ਸਵੇਰੇ ਤੜਕਸਾਰ ਬਿਜਲੀ ਦਾ ਸ਼ਾਰਟ ਸਰਕਟ ਹੋਣ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਅੱਜ ਵੀ ਸੱਖਣੇ ਨੇ ਇਤਿਹਾਸਕ ਸ਼ਹਿਰ ਕਰਤਾਰਪੁਰ ਦੇ ਲੋਕ

ਕਰਤਾਰਪੁਰ, 16 ਜੂਨ (ਭਜਨ ਸਿੰਘ ਧੀਰਪੁਰ)-ਇਤਿਹਾਸਕ ਸ਼ਹਿਰ ਕਰਤਾਰਪੁਰ ਨੂੰ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਵਿਸਾਰ ਕੇ ਰੱਖਿਆ ਅਤੇ ਇਥੋਂ ਦੇ ਲੋਕ ਅੱਜ ਵੀ ਆਪਣੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ | ਸ਼ੇਰ ਸ਼ਾਹ ਸੂਰੀ ਮਾਰਗ (ਨੈਸ਼ਨਲ ਹਾਈਵੇ) 'ਤੇ ਸਥਿਤ ਸ਼ਹਿਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗਠਿਤ ਜਾਂਚ ਕਮੇਟੀ ਨਾਮਨਜ਼ੂਰ-ਪ੍ਰੋ: ਬਲਜਿੰਦਰ ਸਿੰਘ

ਸ਼ਾਹਕੋਟ, 16 ਜੂਨ (ਬਾਂਸਲ, ਸਚਦੇਵਾ)-ਸਾਕਾ ਨੀਲਾ ਤਾਰਾ ਵੇਲੇ ਫੌਜ ਵਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਜ਼ਬਤ ਕੀਤੇ ਗਏ ਸਾਮਾਨ ਸਬੰਧੀ ਪੈਦਾ ਹੋਏ ਤਾਜ਼ਾ ਵਿਵਾਦ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਨੂੰ ਸਿੱਖ ...

ਪੂਰੀ ਖ਼ਬਰ »

ਵੱਡੇ ਆਗੂਆਂ ਲਈ ਵਕਾਰ ਦਾ ਸਵਾਲ ਬਣ ਰਹੀ ਲੋਹੀਆਂ ਦੇ ਵਾਰਡ ਨੰ: 6 ਦੀ ਜ਼ਿਮਨੀ ਚੋਣ

ਲੋਹੀਆਂ ਖਾਸ, 16 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਨਗਰ ਪੰਚਾਇਤ ਲੋਹੀਆਂ ਦੇ ਵਾਰਡ ਨੰ: 6 (ਅਨੁਸੂਚਿਤ ਜਾਤੀ) ਦੀ ਚੋਣ ਲਈ ਭਾਵੇਂ ਮੁੱਢਲੀ ਚੋਣ ਪ੍ਰਕਿਰਿਆ ਤੋਂ ਬਾਅਦ ਦੋਵੇਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੀ ਮੈਦਾਨ 'ਚ ਹਨ, ...

ਪੂਰੀ ਖ਼ਬਰ »

ਨਹਿਰ 'ਚ ਪਾੜ ਪੈਣ ਨਾਲ ਖੇਤ ਪਾਣੀ 'ਚ ਡੁੱਬੇ

ਰੁੜਕਾ ਕਲਾਂ, 16 ਜੂਨ (ਦਵਿੰਦਰ ਸਿੰਘ ਖ਼ਾਲਸਾ)- ਨਜਦੀਕੀ ਪਿੰਡ ਸੁੰਨੜ ਖੁਰਦ ਵਿਖੇ ਨਹਿਰ ਵਿਚ ਪਾੜ ਪੈ ਜਾਣ ਕਾਰਨ ਕਿਸਾਨਾਂ ਦੀ ਬੀਜੀ ਹੋਈ ਝੋਨੇ ਦੀ ਪਨੀਰੀ ਅਤੇ ਹੋਰ ਚਾਰੇ ਪਾਣੀ ਦੇ ਵਹਾਅ ਵਿਚ ਰੁੜ੍ਹ ਗਏ, ਜਿਸ ਕਾਰਨ ਕਿਸਾਨਾਂ ਦਾ ਕਾਫੀ ਮਾਲੀ ਨੁਕਸਾਨ ਹੋ ਗਿਆ | 13 ...

ਪੂਰੀ ਖ਼ਬਰ »

ਬਾਬਾ ਕਲਿਆਣਾ ਦੇ ਅਸਥਾਨ 'ਤੇ ਜੋੜ ਮੇਲਾ ਤੇ ਢਾਡੀ ਦਰਬਾਰ ਅੱਜ ਤੋਂ

ਰੁੜਕਾ ਕਲਾਂ, 16 ਜੂਨ (ਦਵਿੰਦਰ ਸਿੰਘ ਖ਼ਾਲਸਾ)- ਨਜਦੀਕੀ ਪਿੰਡ ਬੀੜ ਬੰਸੀਆਂ ਵਿਖੇ ਗੁਰਦੁਆਰਾ ਬਾਬਾ ਕਲਿਆਣਾ ਦੇ ਅਸਥਾਨ 'ਤੇ ਸਾਲਾਨਾ ਮੇਲਾ ਅਤੇ ਮਹਾਨ ਢਾਡੀ ਦਰਬਾਰ 17 ਜੂਨ ਤੋਂ 19 ਜੂਨ ਤੱਕ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ 17 ਜੂਨ ਨੂੰ ...

ਪੂਰੀ ਖ਼ਬਰ »

ਮੁਨੀਸ਼ ਕੁਮਾਰ ਲਵਲੀ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਬਣੇ

ਸ਼ਾਹਕੋਟ, 16 ਜੂਨ (ਦਲਜੀਤ ਸਚਦੇਵਾ)- ਦਲਿਤ ਤੇ ਗਰੀਬ ਵਰਗ ਦੇ ਭੱਖਦਿਆਂ ਮਸਲਿਆਂ 'ਤੇ ਵਿਚਾਰ ਕਰਨ ਲਈ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ (ਰਜਿ.) ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਗੁਰਜੋਤ ਸਹੋਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਗੁਰਜੋਤ ਸਹੋਤਾ ਨੇ ਕਿਹਾ ਕਿ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਭੋਗਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਭੋਗਪੁਰ, 16 ਜੂਨ (ਕਮਲਜੀਤ ਸਿੰਘ ਡੱਲੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ.-2 ਦੇ ਅਧਿਕਾਰੀਆਂ ਅਤੇ ਸਮੂਹ ਸਟਾਫ਼ ਵਲੋਂ ਨਵੀਂ ਬਿਲਡਿੰਗ 'ਚ ਤਬਦੀਲ ਹੋਏ ਦਫ਼ਤਰ ਵਿਚ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਰਾਗੀ ...

ਪੂਰੀ ਖ਼ਬਰ »

ਚੂਹੜਵਾਲੀ ਤੋਂ ਪਿੰਡ ਲੇਸੜੀਵਾਲ ਨੂੰ ਜਾਂਦੀ ਸੜਕ ਟੁੱਟੀ ਹੋਣ ਕਾਰਨ ਲੋਕ ਪ੍ਰੇਸ਼ਾਨ

ਆਦਮਪੁਰ, 16 ਜੂਨ (ਹਰਪ੍ਰੀਤ ਸਿੰਘ) -ਪਿੰਡ ਲੇਸੜੀਵਾਲ ਨੂੰ ਚੂਹੜਵਾਲੀ ਤੋਂ ਜਾਂਦੀ ਸੜ੍ਹਕ ਨਾ ਬਣਨ ਕਾਰਣ ਲੋਕਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਗੱੁਸੇ 'ਚ ਆਏ ਪਿੰਡ ਵਾਸੀਆਂ ਨੇ ਜੰਮ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਫਿਲੌਰ, 16 ਜੂਨ (ਇੰਦਰਜੀਤ ਚੰਦੜ੍ਹ) -ਗੁਰਦੁਆਰਾ ਸਿੰਘਾਂ ਸ਼ਹੀਦਾਂ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਵਿਖੇ ਸੰਤ ਬਾਬਾ ਸੁਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਸਮਾਗਮ, ਕੀਰਤਨ ਤੇ ...

ਪੂਰੀ ਖ਼ਬਰ »

ਪੀਰ ਸ਼ਾਹ ਕਮਾਲ ਦੀ ਯਾਦ 'ਚ ਦੋ ਰੋਜ਼ਾ ਸੂਫ਼ੀਆਨਾ ਮੇਲਾ ਸਮਾਪਤ

ਆਦਮਪੁਰ, 16 ਜੂਨ (ਹਰਪ੍ਰੀਤ ਸਿੰਘ)-ਨੇੜ੍ਹਲੇ ਪਿੰਡ ਹਰੀਪੁਰ ਵਿਖੇ ਹਜ਼ਰਤ ਪੀਰ ਬਾਬਾ ਸ਼ਾਹ ਕਮਾਲ ਦਾ ਸਾਲਾਨਾ ਦੋ ਦਿਨਾਂ ਜੋੜ ਮੇਲਾ ਗੱਦੀ ਨਸ਼ੀਨ ਸੱਯਦ ਫ਼ਕੀਰ ਬੀਬੀ ਸ਼ਰੀਫਾਂ ਜੀ ਉਦੇਸੀਆਂ ਵਾਲਿਆਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਇਸ ਮੇਲੇ ਵਿਚ ਸਮੁੱਚੇ ਭਾਰਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਨਾਲ ਇਕ ਸਰੂਪ ਅਗਨ ਭੇਟ

ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ) ਇਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਰਟ ਹੋਣ ਕਾਰਨ ਵਾਪਰੇ ਅੱਗ ਹਾਦਸੇ ਵਿਚ ਇਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਟ ਹੋ ਗਈ | ...

ਪੂਰੀ ਖ਼ਬਰ »

ਪਿੰਡ ਬਾਜਵਾ ਕਲਾਂ ਦੇ ਸਾਲਾਨਾ ਛਿੰਝ ਮੇਲੇ 'ਚ ਪਹਿਲਵਾਨ ਰੋਜ਼ੀ ਨੇ ਜਿੱਤੀ ਪਟਕੇ ਦੀ ਕੁਸ਼ਤੀ

ਸ਼ਾਹਕੋਟ, 16 ਜੂਨ (ਦਲਜੀਤ ਸਚਦੇਵਾ)- ਬਾਬਾ ਸੁਖਚੈਨ ਦਾਸ ਬਾਜਵਾ ਕਲਾਂ ਦੀ ਯਾਦ 'ਚ ਸਾਲਾਨਾ ਛਿੰਝ ਮੇਲਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ ਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਬਾਜਵਾ ਕਲਾਂ (ਸ਼ਾਹਕੋਟ) ਦੇ ਖੇਡ ਸਟੇਡੀਅਮ ਵਿਖੇ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਰੰਘਰੇਟਾ ਦਲ ਯੂਥ ਵਿੰਗ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ ਅੱਜ ਦੇ ਯੁੱਗ 'ਚ ਨੌਜਵਾਨਾਂ ਦਾ ਕਿੱਤਾ ਮੁਖੀ ਹੋਣਾ ਜ਼ਰੂਰੀ-ਅਮਰਜੀਤ ਈਦਾ

ਮੱਲ੍ਹੀਆਂ ਕਲਾਂ, 16 ਜੂਨ (ਮਨਜੀਤ ਮਾਨ)-ਸ਼੍ਰੋਮਣੀ ਰੰਘਰੇਟਾ ਦਲ ਯੁਥ ਵਿੰਗ ਪੰਜਾਬ ਦੇ ਅਹੁਦੇਦਾਰਾਂ ਦੀ ਇਕ ਜ਼ਰੂਰੀ ਮੀਟਿੰਗ ਪਿੰਡ ਪਵਾਰ ਜ਼ਿਲ੍ਹਾ ਜਲੰਧਰ ਵਿਖੇ ਕੀਤੀ ਗਈ, ਜਿਸ ਵਿਚ ਇਲਾਕੇ ਦੇ ਅਨੇਕਾਂ ਵਰਕਰਾਂ ਤੇ ਅਹੁਦੇਦਾਰਾਂ ਨੇ ਹਿੱਸਾ ਲਿਆ | ਇਸ ਮੀਟਿੰਗ ...

ਪੂਰੀ ਖ਼ਬਰ »

ਪੱਛੜ ਕੇ ਸ਼ੁਰੂ ਹੋਈ ਮੱਕੀ ਦੀ ਆਮਦ 'ਤੇ ਆ ਰਹੀ ਹੈ ਤੇਜ਼ੀ

ਸ਼ਾਹਕੋਟ, 16 ਜੂਨ (ਬਾਂਸਲ)-ਸ਼ਾਹਕੋਟ ਦੀ ਦਾਣਾ ਮੰਡੀ ਵਿਚ ਪਿਛਲੇ ਹਫ਼ਤੇ ਸ਼ੁਰੂ ਹੋਈ ਮੱਕੀ ਦੀ ਆਮਦ ਹੌਲੀ-ਹੌਲੀ ਤੇਜ਼ੀ ਫੜਦੀ ਜਾ ਰਹੀ ਹੈ | ਪਿਛਲੇ ਸਾਲ 4 ਜੂਨ ਨੂੰ ਹੋਈ ਪਹਿਲੀ ਬੋਲੀ ਦੇ ਮੁਕਾਬਲੇ ਇਸ ਵਾਰ ਪਹਿਲੀ ਬੋਲੀ 4 ਦਿਨ ਪਛੜ ਕੇ ਯਾਨੀ 8 ਜੂਨ ਨੂੰ ਹੋਈ ਹੈ | ਇਸ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਮੋਬਾਈਲ ਫੋਨ ਝਪਟਮਾਰ ਕਾਬੂ

ਕਰਤਾਰਪੁਰ, 16 ਜੂਨ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਵਿਖੇ ਬੀਤੇ ਇਕ ਮਹੀਨੇ ਤੋਂ ਮੋਬਾਈਲ ਫੋਨ ਝਪਟਣ ਦੀਆਂ ਕਈ ਵਾਰਦਾਤਾਂ ਹੋਣ ਕਾਰਨ ਲੋਕਾਂ ਵਿਚ ਦਹਿਸ਼ਤ ਫੈਲੀ ਸੀ | ਆਖ਼ਰ ਪੁਲਿਸ ਨੇ ਮੋਬਾਈਲ ਫੋਨ ਝਪਟਣ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰ ਹੀ ਲਿਆ | ਇਸ ਬਾਰੇ ਏ. ...

ਪੂਰੀ ਖ਼ਬਰ »

ਸਭਾ ਦੇ ਨਿਰੀਖਕ ਵਲੋਂ ਲਾਇਬੇ੍ਰਰੀਆਂ ਦਾ ਨਿਰੀਖਣ

ਡਰੋਲੀ ਕਲਾਂ, 16 ਜੂਨ (ਸੰਤੋਖ ਸਿੰਘ)-ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਦੇ ਸਹਿਯੋਗ ਨਾਲ ਪੰਜਾਬ 'ਚ ਚਲ ਰਹੀਆਂ ਦਿਹਾਤੀ ਲਾਇਬ੍ਰੇਰੀਆਂ ਦਾ ਨਿਰੀਖਣ ਕਰਨ ਲਈ ਨਿਰੀਖਕ ਰਛਪਾਲ ਸਿੰਘ ਬੱਧਣ ਨੇ ਆਦਮਪੁਰ ਹਲਕੇ ਦੀਆਂ ਲਾਇਬ੍ਰੇਰੀਆਂ ਦਾ ਨਰੀਖਣ ਕੀਤਾ | ਇਸ ਮੌਕੇ ਬੱਧਣ ਜੀ ...

ਪੂਰੀ ਖ਼ਬਰ »

ਆਦਮਪੁਰ ਵਿਖੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਆਦਮਪੁਰ, 16 ਜੂਨ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰੂ ਨਾਨਕ ਸਭਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗੱਤਕਾ ਅਖਾੜਾ ਆਦਮਪੁਰ ਵਲੋਂ 13ਵਾਂ ਫ੍ਰੀ ਦਸਤਾਰ ਸਿਖਲਾਈ ਕੈਂਪ ਅੱਜ ...

ਪੂਰੀ ਖ਼ਬਰ »

ਬੰਦ ਹੋਣ ਕਿਨਾਰੇ ਹੈ ਪੇਂਡੂ ਖੇਤਰ ਦਾ ਸਰਕਾਰੀ ਕਾਲਜ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ, ਗਰਾਊਾਡਾਂ 'ਚ ਉੱਗਿਆ ਘਾਹ

ਜੰਡਿਆਲਾ ਮੰਜਕੀ, 16 ਜੂਨ (ਸੁਰਜੀਤ ਸਿੰਘ ਜੰਡਿਆਲਾ)-ਜ਼ਿਲ੍ਹੇ ਦੇ ਦਿਹਾਤੀ ਖੇਤਰ ਵਿਚ ਉਚੇਰੀ ਸਿੱਖਿਆ ਦਾ ਪਸਾਰ ਕਰਨ ਵਾਲੀ ਉੱਘੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਸਰਕਾਰੀ ਜੰਡਿਆਲਾ ਬੰਦ ਹੋਣ ਕਿਨਾਰੇ ਹੈ | ਗੁਰੂ ਗੋਬਿੰਦ ਸਿੰਘ ਜੀ ਦੀ ਤੀਜੀ ਜਨਮ ਸ਼ਤਾਬਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX