ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  40 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 minute ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 3 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 5 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 6 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 7 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 8 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 8 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 8 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 minute ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 10 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 11 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 11 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 12 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  40 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  45 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਮਾਨਸਾ

ਜੋਗਾ ਪੁਲਿਸ ਵਲੋਂ ਕਤਲ 'ਚ ਲੋੜੀਂਦੇ ਤਿੰਨੋਂ ਮੁਲਜ਼ਮ ਗਿ੍ਫ਼ਤਾਰ

ਜੋਗਾ, 16 ਜੂਨ (ਬਲਜੀਤ ਸਿੰਘ ਅਕਲੀਆ)- ਪਿੰਡ ਅਕਲੀਆ ਵਿਖੇ ਬੀਤੇ ਦਿਨੀਂ ਹੋਏ ਨੌਜਵਾਨ ਦੇ ਕਤਲ ਦੇ ਤਿੰਨੋ ਕਥਿਤ ਦੋਸ਼ੀਆਂ ਨੂੰ ਥਾਣਾ ਜੋਗਾ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮੁਖੀ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ ਉਰਫ਼ ਬਿੰਦਾ (28) ਦੇ ਕਤਲ ਵਿਚ ਉਸ ਦੇ ਪਿਤਾ ਮੇਜਰ ਸਿੰਘ ਵਲੋਂ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਦਰਸ਼ਨ ਸਿੰਘ ਪੁੱਤਰ ਗੁਰਦੇਵ ਸਿੰਘ, ਬਾਦਲ ਸਿੰਘ ਪੁੱਤਰ ਦਰਸ਼ਨ ਸਿੰਘ ਤੇ ਜੱਗਾ ਸਿੰਘ ਪੁੱਤਰ ਜੋਰਾ ਸਿੰਘ ਵਾਸੀਆਨ ਅਕਲੀਆ ਨੂੰ ਗਿ੍ਫ਼ਤਾਰ ਕਰ ਕੇ 18 ਜੂਨ ਤੱਕ ਰਿਮਾਂਡ ਹਾਸਲ ਕਰ ਲਿਆ ਹੈ | ਉਨ੍ਹਾਂ ਦੱਸਿਆ ਦਰਸ਼ਨ ਸਿੰਘ ਨੂੰ ਕਤਲ ਵਾਲੇ ਦਿਨ ਤੋਂ ਦੂਜੇ ਦਿਨ ਹੀ ਗਿ੍ਫ਼ਤਾਰ ਕਰ ਲਿਆ ਸੀ ਜਦਕਿ ਦੂਸਰਿਆਂ ਨੂੰ ਪਿੰਡ ਬੋੜਾਵਾਲ ਦੇ ਖੇਤਾਂ 'ਚੋਂ ਕਿ੍ਪਾਲ ਸਿੰਘ ਦੀ ਮੋਟਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਰਿਮਾਂਡ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੇ ਆਸਾਰ ਹਨ |

ਮਾਇਗਨੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਮਾਨਸਾ ਜ਼ਿਲ੍ਹੇ 'ਚ ਪੋਲਿਓ ਰੋਕੂ ਬੂੰਦਾਂ ਪਿਲਾਈਆਂ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਮਾਇਗਨੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਅੱਜ ਜ਼ਿਲ੍ਹੇ 'ਚ ਫ਼ੈਕਟਰੀਆਂ, ਭੱਠਿਆਂ, ਰਾਇਸ ਮਿੱਲਾਂ ਤੋਂ ਇਲਾਵਾ ਝੁੱਗੀ-ਝੌਪੜੀਆਂ 'ਚ ਰਹਿੰਦੇ ਮਜ਼ਦੂਰ ਪਰਿਵਾਰਾਂ ਦੇ ਬੱਚਿਆਂ ਨੂੰ ਪਲਸ ਪੋਲਿਓ ਰੋਕੂ ਬੂੰਦਾਂ ਪਿਲਾਈਆਂ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਫ਼ਿਰੋਜ਼ਪੁਰ ਵਲੋਂ ਪੁਲਿਸ ਮਹਿਕਮੇ ਪ੍ਰਤੀ ਕੀਤੀਆਂ ਬੇਬਾਕ ਟਿੱਪਣੀਆਂ ਦੀ ਹਰ ਪਾਸੇ ਚਰਚਾ

ਬੁਢਲਾਡਾ, 16 ਜੂਨ (ਸਵਰਨ ਸਿੰਘ ਰਾਹੀ)- ਐੱਸ. ਐੱਸ. ਪੀ. ਫ਼ਿਰੋਜ਼ਪੁਰ ਸੰਦੀਪ ਗੋਇਲ ਵਲੋਂ ਨਸ਼ਿਆਂ ਵਿਰੋਧੀ ਇੱਕ ਜਾਗਰੂਕਤਾ ਸਮਾਗਮ ਦੌਰਾਨ ਆਪਣੇ ਹੀ ਮਹਿਕਮੇ ਪ੍ਰਤੀ ਖੁੱਲ੍ਹਦਿਲੀ ਨਾਲ ਕੀਤੀਆਂ ਬੇਬਾਕ ਟਿੱਪਣੀਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਆ ਜਾਣ ਕਾਰਨ ਜਿੱਥੇ ...

ਪੂਰੀ ਖ਼ਬਰ »

ਜ਼ਮੀਨ ਦੀ ਮਿਣਤੀ ਨੂੰ ਲੈ ਕੇ ਹੋਏ ਵਿਵਾਦ ਕਾਰਨ ਕਿਸਾਨ ਦੀ ਕੁੱਟਮਾਰ

ਜੋਗਾ, 16 ਜੂਨ (ਬਲਜੀਤ ਸਿੰਘ ਅਕਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਨੇ ਪਿੰਡ ਰੱਲਾ ਵਿਖੇ ਇੱਕ ਕਿਸਾਨ ਵਲੋਂ ਕੁੱਝ ਵਿਅਕਤੀਆਂ ਦੀ ਮਦਦ ਨਾਲ ਦੂਜੇ ਕਿਸਾਨ ਦੀ ਕੁੱਟਮਾਰ ਕਰ ਕੇ ਜ਼ਖਮੀ ਕਰਨ ਦੇ ਦੋਸ਼ ਲਗਾਏ ਹਨ | ਜਥੇਬੰਦੀ ਦੇ ਆਗੂ ਤਿੱਤਰ ਸਿੰਘ ਮਹੰਤ ਅਤੇ ...

ਪੂਰੀ ਖ਼ਬਰ »

ਪੰਜਵੇਂ 'ਤਾਰੇ ਭਲਕ ਦੇ ਪੁਰਸਕਾਰਾਂ' ਲਈ ਕੁੜੀਆਂ ਨੇ ਬਾਜ਼ੀ ਮਾਰੀ

ਭੀਖੀ, 16 ਜੂਨ (ਬਲਦੇਵ ਸਿੰਘ ਸਿੱਧੂ)-'ਤਾਰੇ ਭਲਕ ਦੇ ਬਾਲ ਪ੍ਰਤਿਭਾ ਮੰਚ', ਪਟਿਆਲਾ ਵੱਲੋਂ ਆਯੋਜਿਤ ਪੰਜਵੇਂ (2019) 'ਤਾਰੇ ਭਲਕ ਦੇ ਪੁਰਸਕਾਰਾਂ' ਦੀਆਂ ਤਿੰਨਾਂ ਸ਼੍ਰੇਣੀਆਂ ਵਿਚ ਇਸ ਵਾਰ ਫਿਰ ਲੜਕੀਆਂ ਨੇ ਬਾਜ਼ੀ ਮਾਰੀ ਹੈ | ਤਾਰੇ ਭਲਕ ਦੇ ਬਾਲ ਪ੍ਰਤਿਭਾ ਮੰਚ ਦੇ ਕਨਵੀਨਰ ...

ਪੂਰੀ ਖ਼ਬਰ »

ਮੀਂਹ ਦੇ ਮੌਸਮ ਦੌਰਾਨ ਹਰ ਸਾਲ ਘੱਗਰ ਦਰਿਆ 'ਤੇ ਰੋੜੇ ਜਾਂਦੇ ਨੇ ਲੱਖਾਂ ਰੁਪਏ

ਬੋਹਾ, 16 ਜੂਨ (ਰਮੇਸ਼ ਤਾਂਗੜੀ)- ਇਸ ਵਾਰ ਮੀਂਹ ਹਾਲੇ ਸ਼ੁਰੂ ਨਹੀਂ ਹੋਏ ਅਤੇ 20 ਜੂਨ ਤੋਂ ਬਾਅਦ ਜੁਲਾਈ , ਅਗਸਤ ਮਹੀਨੇ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ | ਪੰਜਾਬ ਦੇ ਰਾਜਪੁਰਾ ਪਟਿਆਲਾ, ਸਰਹਿੰਦ ਅਤੇ ਸਤਲੁਜ ਵਲੋਂ ਹਰ ਸਾਲ ਭਾਰੀ ਮਾਤਰਾ 'ਚ ਪਾਣੀ ਇਸ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਇਕੱਤਰਤਾ

ਬੋਹਾ, 16 ਜੂਨ (ਪ. ਪ.)- ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਇਕਾਈ ਬੋਹਾ ਦੀ ਇਕੱਤਰਤਾ ਬਲਾਕ ਪ੍ਰਧਾਨ ਕਰਮ ਸਿੰਘ ਰਿਉਂਦ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ 'ਚ ਆਮ ਲੋਕਾਂ ਨੂੰ ਸਾਫ਼ ਸੁਥਰੀਆਂ ਸਿਹਤ ...

ਪੂਰੀ ਖ਼ਬਰ »

ਬੁਰਜ ਢਿਲਵਾਂ ਕ੍ਰਿਕਟ ਟੂਰਨਾਮੈਂਟ 'ਚ ਮੌੜ ਮੰਡੀ ਦੇ ਖਿਡਾਰੀ ਛਾਏ

ਮਾਨਸਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਨਜ਼ਦੀਕੀ ਪਿੰਡ ਬੁਰਜ ਢਿਲਵਾਂ ਦੇ ਖੇਡ ਕਲੱਬ ਵਲੋਂ ਅੰਡਰ 20 ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ 'ਚ 48 ਟੀਮਾਂ ਨੇ ਭਾਗ ਲਿਆ | ਸਖ਼ਤ ਮੁਕਾਬਲੇ 'ਚੋਂ ਮੌੜ ਮੰਡੀ ਦੇ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰ ਕੇ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਦਾਸ ਸਿੰਘ ਮਾਖਾ ਦੀ ਖੰਭੇ ਹੇਠਾਂ ਆ ਕੇ ਮੌਤ

ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਝੁਨੀਰ ਦੇ ਜਨਰਲ ਸਕੱਤਰ ਗੁਰਦਾਸ ਸਿੰਘ ਮਾਖਾ (40) ਦੀ ਬੀਤੀ ਸ਼ਾਮ ਖੰਭੇ ਹੇਠ ਆ ਕੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਵਲੋਂ ਨਵੀਂ ਲਾਈਨ ਕੱਢੀ ਜਾ ਰਹੀ ਸੀ | ਅਚਾਨਕ ...

ਪੂਰੀ ਖ਼ਬਰ »

ਪਿੰਡ ਗਿਲਪੱਤੀ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਥਾਣਾ ਥਰਮਲ ਪੁਲਿਸ ਤੇ ਸਾਂਝ ਕੇਂਦਰ ਵਲੋਂ ਜ਼ਿਲ੍ਹੇ ਦੇ ਪਿੰਡ ਗਿਲਪੱਤੀ ਵਿਖੇ ਥਾਣਾ ਮੁਖੀ ਇੰਸਪੈਕਟਰ ਖੇਮ ਚੰਦ ਪ੍ਰਾਸ਼ਰ ਦੀ ਅਗਵਾਈ ਹੇਠ ਇਕ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਪਿੰਡ ਦੇ ਪ੍ਰਾਈਮਰ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਵਲੋਂ ਪੇਂਡੂ ਪਹਿਲ 'ਹਰ ਪਿੰਡ ਸਾਡਾ' ਦੀ ਸ਼ੁਰੂਆਤ

ਮਹਿਰਾਜ, 16 ਜੂਨ (ਸੁਖਪਾਲ ਮਹਿਰਾਜ)-ਐਚ.ਡੀ.ਐਫ.ਸੀ. ਬੈਕ ਵਲੋਂ ਪੇਂਡੂ ਪਹਿਲ 'ਹਰ ਗਾਂਉ ਹਮਾਰਾ' ਦੀ ਸ਼ੁਰੂਆਤ ਕਰਦਿਆਂ ਪਿੰਡ ਮਹਿਰਾਜ ਵਿਖੇ ਪੱਤੀ ਸੰਦਲੀ ਅਤੇ ਪੱਤੀ ਕਾਲਾ ਵਿਚ ਸੰਖੇਪ ਸਮਾਗਮਾਂ ਰਾਹੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਜਿਸ ਵਿਚ ਦੁਕਾਨਦਾਰਾਂ ...

ਪੂਰੀ ਖ਼ਬਰ »

ਦਾਨ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬਿਜਲੀ ਤੋਂ ਪ੍ਰਭਾਵਿਤ ਰਹਿਣਗੇ

ਗੋਨਿਆਣਾ, 16 ਜੂਨ (ਲਛਮਣ ਦਾਸ ਗਰਗ)-ਸਥਾਨਕ ਪਾਵਰਕਾਮ ਤੋਂ ਮਿਲੀ ਸੂਚਨਾ ਅਨੁਸਾਰ 66ਕੇ ਵੀ ਗਰਿੱਡ ਸਬ ਸਟੇਸ਼ਨ ਦਾਨ ਸਿੰਘ ਵਾਲਾ ਤੋਂ ਚੱਲਣ ਵਾਲੇ ਮਹਿਮਾ ਫੀਡਰ ਦੀ ਕੁਝ ਤਕਨੀਕੀ ਕਾਰਨਾਂ ਕਰਕੇ 17 ਜੂਨ ਦਿਨ ਸੋਮਵਾਰ ਜਾਨਿ ਅੱਜ ਸਵੇਰੇ 8:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ...

ਪੂਰੀ ਖ਼ਬਰ »

ਸ਼ਹੀਦ ਕੁਲਦੀਪ ਸਿੰਘ ਬਰਾੜ ਦੇ ਬੁੱਤ ਲਗਾਉਣ ਮੌਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾ ਪਹੁੰਚਣ 'ਤੇ ਪਿੰਡ ਵਾਸੀਆਂ 'ਚ ਰੋਸ

ਸੀਂਗੋ ਮੰਡੀ, 16 ਜੂਨ (ਲੱਕਵਿੰਦਰ ਸ਼ਰਮਾ/ਪਿ੍ੰਸ ਸੌਰਵ ਗਰਗ)- ਪਿੰਡ ਕੌਰੇਆਣਾ ਦੇ ਮਹਾਨ ਸ਼ਹੀਦ ਕੁਲਦੀਪ ਸਿੰਘ ਬਰਾੜ ਦਾ ਉਨ੍ਹਾਂ ਦੇ ਪਿੰਡ ਕੌਰੇਆਣਾ ਵਿਖੇ ਬੁੱਤ ਲਗਾਇਆ ਗਿਆ | ਇਸ ਮੌਕੇ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ, ਤਹਿਸੀਲਦਾਰ ਤਲਵੰਡੀ ਸਾਬੋ ਡਾ. ਵਿਨੈ ...

ਪੂਰੀ ਖ਼ਬਰ »

ਮਾਲਵਾ ਕਾਲਜ ਵਿਖੇ ਮਨਾਇਆ ਸਾਇਓਨਾਰਾ 2019

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਕੰਪਿਊਟਰ ਸਾਇੰਸ ਐਾਡ ਐਪਲੀਕੇਸ਼ਨ ਵਿਭਾਗ ਮਾਲਵਾ ਕਾਲਜ ਬਠਿੰਡਾ ਵਲੋਂ ਸਾਇਓਨਾਰਾ-2019 ਕਰਵਾਇਆ ਗਿਆ ਜਿਸ 'ਚ ਐਮ.ਸੀ.ਏ., ਬੀ.ਸੀ.ਏ, ਐਮ.ਐਸ.ਸੀ. (ਆਈ.ਟੀ.) ਤੇ ਪੀ.ਜੀ.ਡੀ.ਸੀ.ਏ. ਦੇ ਆਖ਼ਰੀ ਵਰ੍ਹੇ ਦੇ ਵਿਦਿਆਰਥੀਆਂ ਨੂੰ ਵਿਦਾਇਗੀ ...

ਪੂਰੀ ਖ਼ਬਰ »

ਸੰਗਤ ਮੰਡੀ ਦੀ ਮੁੱਖ ਸੜਕ ਉੱਪਰ ਬਣਿਆ ਟੋਆ ਵੀ ਭਗਵਾਨਪੁਰੇ ਵਾਲੇ ਬੋਰਵੈਲ ਤੋਂ ਘੱਟ ਨਹੀਂ

ਸੰਗਤ ਮੰਡੀ, 16 ਜੂਨ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਦੀ ਮੁੱਖ ਸੜਕ ਵਿਚਕਾਰ ਸੀਵਰੇਜ ਦੀ ਪਾਈਪ ਨਾਲ ਭਿਆਨਕ ਟੋਆ ਬਣ ਗਿਆ ਹੈ | ਇਸ ਟੋਏ ਕਾਰਨ ਕਿਸੇ ਸਮੇਂ ਵੀ ਭਿਆਨਕ ਹਾਦਸਾ ਵਾਪਰ ਸਕਦਾ ਹੈ | ਉਕਤ ਟੋਆ ਸੰਗਤ ਮੰਡੀ ਦੇ ਮੁੱਖ ਸੜਕ 'ਤੇ ਹੋਣ ਕਾਰਨ ...

ਪੂਰੀ ਖ਼ਬਰ »

ਬੇਰੁਜ਼ਗਾਰ ਹੋਏ ਟਾਈਪਿਸਟ ਤੇ ਫ਼ੋਟੋ ਸਟੇਟ ਕਰਨ ਵਾਲੇ ਡਿਪਟੀ ਕਮਿਸ਼ਨਰ ਨੂੰ ਮਿਲੇ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)-ਕਰੀਬ 4 ਮਹੀਨੇ ਪਹਿਲਾ ਜ਼ਿਲ੍ਹਾ ਕੋਰਟ ਕੰਪਲੈਕਸ ਸਾਹਮਣੇ ਬਣੇ ਖੋਖਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੋੜੇ ਜਾਣ ਕਾਰਨ ਬੇਰੁਜ਼ਗਾਰ ਹੋਏ ਟਾਈਪਿਸਟ, ਫ਼ੋਟੋ ਸਟੇਟ ਕਰਨ ਵਾਲੇ ਅਤੇ ਫਾਰਮ ਭਰਨ ਵਾਲੇ ਪੀੜਤਾਂ ਨੇ ਅੱਜ ...

ਪੂਰੀ ਖ਼ਬਰ »

ਬੈਂਡ ਵਾਜਿਆਂ ਨਾਲ ਕੱਢੀ ਬਾਜ਼ਾਰਾਂ 'ਚੋਂ ਕਲਸ਼ ਯਾਤਰਾ

ਰਾਮਾਂ ਮੰਡੀ, 16 ਜੂਨ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਗਊਸ਼ਾਲਾ ਵਿਖੇ 17 ਜੂਨ ਨੂੰ ਸ਼ੁਰੂ ਕੀਤੀ ਜਾਣ ਵਾਲੀ ਸ੍ਰੀ ਮੱਦ ਭਾਗਵਤ ਕਥਾ ਦੇ ਸਬੰਧ ਵਿਚ ਅੱਜ ਸਵੇਰ ਬਾਜ਼ਾਰਾਂ ਵਿੱਚੋਂ ਦੀ ਬੈਂਡ ਵਾਜਿਆਂ ਨਾਲ ਕਲਸ਼ ਯਾਤਰਾ ਕੱਢੀ ਗਈ ਜਿਸ ਨੂੰ ਸ੍ਰੀ ਗਊਸ਼ਾਲਾ ਭਵਨ ਤੋਂ ...

ਪੂਰੀ ਖ਼ਬਰ »

ਹਰ ਪਿੰਡ ਸਾਡਾ ਮੁਹਿੰਮ ਤਹਿਤ ਐਚ.ਡੀ.ਐਫ.ਸੀ ਬੈਂਕ ਦੀ ਟੀਮ ਭਾਗੀਵਾਂਦਰ ਪੁੱਜੀ

ਕੋਟਫੱਤਾ, 16 ਜੂਨ (ਰਣਜੀਤ ਸਿੰਘ ਬੁੱਟਰ)-ਐਚ.ਡੀ.ਐਫ.ਸੀ ਬੈਂਕ ਦੀ ਬ੍ਰਾਂਚ ਕੋਟਸ਼ਮੀਰ ਦਾ ਸਟਾਫ਼ ਪਿੰਡ ਭਾਗੀਵਾਂਦਰ ਪੁੱਜਾ ਜਿੱਥੇ ਉਨ੍ਹਾਂ ਪਿੰਡਾਂ ਵਿਚ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਅਤੇ ਬੈਂਕ ਦੁਆਰਾ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਭਾਗੀਵਾਂਦਰ, 16 ਜੂਨ (ਮਹਿੰਦਰ ਸਿੰਘ ਰੂਪ)- ਸਥਾਨਕ ਪਿੰਡ ਭਾਗੀਵਾਂਦਰ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਮਾਤਾ ਮੁਖ਼ਤਿਆਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਸੀਂਗੋ ਮੰਡੀ, 16 ਜੂਨ (ਲੱਕਵਿਦਰ ਸ਼ਰਮਾ)- ਨੰਬਰਦਾਰ ਯੂਨੀਅਨ ਦੇ ਬਲਾਕ ਪ੍ਰਧਾਨ ਭਾਕਰ ਸਿੰਘ ਨੰਬਰਦਾਰ ਦੀ ਮਾਤਾ ਮੁਖ਼ਤਿਆਰ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਕਣਕਵਾਲ ਰਤਨਗੜ੍ਹ ਦੇ ਗੁਰੂਘਰ ਵਿਖੇ ਕਰਵਾਇਆ ਗਿਆ ਜਿਨ੍ਹਾਂ ਵਿਚ ਸਿਆਸੀ ਅਤੇ ...

ਪੂਰੀ ਖ਼ਬਰ »

ਦਸਤਾਰ ਅਤੇ ਦੁਮਾਲਾ ਬੰਨ੍ਹਣ ਦੇ ਮੁਕਾਬਲੇ ਕਰਵਾਏ

ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਚੰਦਸਰ ਨਗਰ ਸੇਵਾ ਸੁਸਾਇਟੀ, ਬਠਿੰਡਾ ਵਲੋਂ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਭਗਤ ਰਵੀਦਾਸ, ਚੰਦਸਰ ਨਗਰ, ਬਠਿੰਡਾ ਵਿਖੇ ਤਿੰਨ ਦਿਨਾਂ ਦਸਤਾਰ ਸਿਖਲਾਈ ਕੈਂਪ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 73ਵਾਂ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਤਲਵੰਡੀ ਸਾਬੋ, 16 ਜੂਨ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ਲਹਿਰ ਅਤੇ ਹਫ਼ਤਾਵਾਰੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਅੱਜ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਬਲਾਕ ਬਠਿੰਡਾ ਦੇ ਕਲੱਬਾਂ ਦੀ ਕਰਵਾਈ ਯੂਥ ਪਾਰਲੀਮੈਂਟ

ਬਠਿੰਡਾ, 16 ਜੂਨ (ਸੁਖਵਿੰਦਰ ਸਿੰਘ ਸੁੱਖਾ)- ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਬਲਾਕ ਬਠਿੰਡਾ ਦੀਆਂ ਯੂਥ ਕਲੱਬਾਂ ਦੇ ਨੌਜਵਾਨਾਂ ਨਾਲ ਇਕ ਯੂਥ ਪਾਰਲੀਮੈਂਟ ਸਥਾਨਕ ਡਾ. ਭੀਮ ਰਾਓ ਅੰਬੇਡਕਰ ਭਵਨ ਵਿਖੇ ਨਹਿਰੂ ਯੁਵਾ ਕੇਂਦਰ ਸੰਗਠਨ ਦੇ ਡਿਪਟੀ ਡਾਇਰੈਕਟਰ ਜਗਜੀਤ ...

ਪੂਰੀ ਖ਼ਬਰ »

ਅਪਰਾਧੀ ਸਰਗਨਾ ਖ਼ੌਫ਼ਨਾਕ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ- ਪੰਜਾਬ ਕਿਸਾਨ ਯੂਨੀਅਨ

ਰਾਮਪੁਰਾ ਫੂਲ, 16 ਜੂਨ (ਗੁਰਮੇਲ ਸਿੰਘ ਵਿਰਦੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਮੁਕਤਸਰ ਸਾਹਿਬ ਦੀ ਬਸਤੀ ਬੂੜਾ ਗੂਜਰ ਵਿਖੇ ਫਾਈਨਾਂਸ ਦਾ ਧੰਦਾ ਕਰਨ ਵਾਲਿਆਂ ਅਤੇ ਉਨ੍ਹਾਂ ਦੇ ਪਾਲੇ ਗੁੰਡਿਆਂ ਵਲੋਂ ਸ਼ਰੇ ਬਾਜ਼ਾਰ ਇਕ ਮਜ਼ਲੂਮ ਔਰਤ ਦੀ ਕੁੱਟਮਾਰ ਅਤੇ ਬੇਹੁਰਮਤੀ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਤਲਵੰਡੀ ਸਾਬੋ, 16 ਜੂਨ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਸਰੋਵਰ ਦੇ ਕੰਢੇ 'ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ

ਤਲਵੰਡੀ ਸਾਬੋ, 16 ਜੂਨ (ਰਣਜੀਤ ਸਿੰਘ ਰਾਜੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਦੇ ਸਰੋਵਰ ਦੇ ਕੰਢੇ 'ਤੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਭਾਈਰੂਪਾ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਨਸ਼ਿਆਂ ਿਖ਼ਲਾਫ਼ ਐਲਾਨ-ਏ-ਜੰਗ

ਭਾਈਰੂਪਾ, 16 ਜੂਨ (ਵਰਿੰਦਰ ਲੱਕੀ)-ਇਤਿਹਾਸਕ ਕਸਬੇ ਭਾਈਰੂਪਾ ਵਿਖੇ ਨਸ਼ਿਆਂ ਦੀ ਬਹੁਤਾਤ ਨੂੰ ਵੇਖਦੇ ਹੋਏ ਇੱਥੋਂ ਦੀਆਂ ਰਾਜਨੀਤਿਕ ਪਾਰਟੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਐਲਾਨ-ਏ-ਜੰਗ ਕੀਤਾ ...

ਪੂਰੀ ਖ਼ਬਰ »

ਭਾਈਰੂਪਾ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਨਸ਼ਿਆਂ ਿਖ਼ਲਾਫ਼ ਐਲਾਨ-ਏ-ਜੰਗ

ਭਾਈਰੂਪਾ, 16 ਜੂਨ (ਵਰਿੰਦਰ ਲੱਕੀ)-ਇਤਿਹਾਸਕ ਕਸਬੇ ਭਾਈਰੂਪਾ ਵਿਖੇ ਨਸ਼ਿਆਂ ਦੀ ਬਹੁਤਾਤ ਨੂੰ ਵੇਖਦੇ ਹੋਏ ਇੱਥੋਂ ਦੀਆਂ ਰਾਜਨੀਤਿਕ ਪਾਰਟੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਮਾਜ ਸੇਵੀ ਵਿਅਕਤੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਐਲਾਨ-ਏ-ਜੰਗ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX