ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  39 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 2 hours ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 3 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 5 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 6 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 7 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 minute ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 8 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 8 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 10 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 10 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 11 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 11 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 12 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  39 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  44 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 minute ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 3 ਹਾੜ ਸੰਮਤ 551

ਕਪੂਰਥਲਾ / ਫਗਵਾੜਾ

ਮੁਹਿੰਮ ਦੇ ਪਹਿਲੇ ਦਿਨ 8389 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਕਪੂਰਥਲਾ, 16 ਜੂਨ (ਅਮਰਜੀਤ ਕੋਮਲ)- ਸਿਹਤ ਵਿਭਾਗ ਵਲੋਂ 18 ਜੂਨ ਤੱਕ ਚਲਾਈ ਜਾ ਰਹੀ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੇ 0 ਤੋਂ 5 ਸਾਲ ਦੀ ਉਮਰ ਦੇ 16505 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ ਇਸ ਤਿੰਨ ਰੋਜ਼ਾ ਪਲਸ ਪੋਲੀਓ ਮੁਹਿਮ ਦੌਰਾਨ 1 ਲੱਖ 60 ਹਜ਼ਾਰ 717 ਦੀ ਆਬਾਦੀ ਨੂੰ ਕਵਰ ਕੀਤਾ ਜਾਵੇਗਾ | ਡਾ: ਆਸ਼ਾ ਮਾਂਗਟ ਜ਼ਿਲ੍ਹਾ ਟੀਕਾਕਰਨ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਅੱਜ ਪਹਿਲੇ ਦਿਨ 8389 ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਵਿਚੋਂ ਪੋਲੀਓ ਖ਼ਤਮ ਹੋ ਚੁੱਕਾ ਹੈ ਪਰ ਗੁਆਂਢੀ ਦੇਸ਼ਾਂ ਤੋਂ ਇਸ ਦੇ ਵਾਇਰਸ ਦੇ ਆਉਣ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਇਹ ਮੁਹਿੰਮ ਚਲਾਈ ਗਈ ਹੈ | ਇਸ ਪੜਾਅ ਨੂੰ ਸਫਲ ਬਣਾਉਣ ਲਈ ਮੋਬਾਈਲ ਟੀਮਾਂ ਤੋਂ ਇਲਾਵਾ 39 ਸੁਪਰਵਾਈਜ਼ਰ ਤੇ 394 ਟੀਮ ਮੈਂਬਰ ਲਗਾਏ ਗਏ ਹਨ | ਡਾ: ਮਾਂਗਟ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 361 ਵੱਧ ਖ਼ਤਰੇ ਵਾਲੇ ਖੇਤਰਾਂ ਜਿਨ੍ਹਾਂ ਵਿਚ ਭੱਠੇ, ਝੁੱਗੀਆਂ, ਟੱਪਰੀਵਾਸਾਂ ਦੇ ਟਿਕਾਣੇ ਆਦਿ ਸ਼ਾਮਿਲ ਹਨ, ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ 0 ਤੋਂ ਲੈ ਕੇ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਿੰਨ ਰੋਜ਼ਾ ਮੁਹਿਮ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇਣ | ਇਸੇ ਦੌਰਾਨ ਹੀ ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਗੁਰਵਿੰਦਰ ਸਿੰਘ ਮਹਿਮੀ ਨੇ ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦਾ ਫਗਵਾੜਾ ਵਿਚ ਖੇਤਰ ਵਿਚ ਜਾ ਕੇ ਨਿਰੀਖਣ ਕੀਤਾ |

ਅਕਾਲੀ ਦਲ ਨਾਲ ਸਬੰਧਿਤ ਇਕ ਆਗੂ ਦੇ 2 ਪੁੱਤਰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਅਕਾਲੀ ਦਲ ਨਾਲ ਸਬੰਧਤ ਇਕ ਪ੍ਰਮੁੱਖ ਆਗੂ ਦੇ ਦੋ ਪੁੱਤਰਾਂ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਐਸ.ਐਚ.ਓ. ਸੁਲਤਾਨਪੁਰ ਲੋਧੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਨੌਜਵਾਨ ਦੀ ਮੌਤ

ਫਗਵਾੜਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਵਿਖੇ ਹੋਏ ਵੱਖ-ਵੱਖ ਸੜਕ ਹਾਦਸਿਆਂ ਦੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਜਦਕਿ ਦੋ ਬੱਚਿਆਂ ਸਮੇਤ ਇਕ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ ਹੋ ਗਏ | ਜਾਣਕਾਰੀ ਦੇ ਅਨੁਸਾਰ ਜੀ.ਟੀ. ਰੋਡ 'ਤੇ ਸਟੈਨ ਆਟੋ ...

ਪੂਰੀ ਖ਼ਬਰ »

ਪੰਜਾਬ ਨੂੰ ਹਰਿਆ ਭਰਿਆ ਤੇ ਤੰਦਰੁਸਤ ਦੇਖਣ ਲਈ ਸਾਰਥਿਕ ਯਤਨਾਂ ਦੀ ਲੋੜ- ਆਹਲੀ

ਤਲਵੰਡੀ ਚੌਧਰੀਆਂ, 16 ਜੂਨ (ਪਰਸਨ ਲਾਲ ਭੋਲਾ)- ਅੱਜ ਹਰ ਉਹ ਮਨੁੱਖ ਜੋ ਕੁਦਰਤ ਅਤੇ ਸਮਾਜ ਪ੍ਰਤੀ ਮੋਹ ਰੱਖਦਾ ਹੈ, ਪਾਣੀ ਅਤੇ ਹੋ ਰਹੇ ਗੰਧਲੇ ਵਾਤਾਵਰਨ ਲਈ ਬਹੁਤ ਚਿੰਤਤ ਹੈ ਕਿਉਂਕਿ ਆਏ ਦਿਨ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ, ਦਰਖ਼ਤ ਲਾਏ ਘੱਟ ਤੇ ਕੱਟੇ ਵੱਧ ਜਾ ਰਹੇ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ 24 ਘੰਟੇ ਦੀ ਹੜਤਾਲ ਅੱਜ ਤੋਂ

ਕਪੂਰਥਲਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਇੰਡੀਅਨ ਮੈਡੀਕਲ ਦੇ ਸੱਦੇ 'ਤੇ ਕਪੂਰਥਲਾ ਦੇ ਸਮੂਹ ਸਪੈਸ਼ਲਿਸਟ ਡਾਕਟਰ ਕੋਲਕਾਤਾ ਵਿਚ ਡਾਕਟਰਾਂ 'ਤੇ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿਚ 17 ਜੂਨ ਨੂੰ ਸਵੇਰੇ 6 ਤੋਂ ਲੈ ਕੇ 18 ਜੂਨ ਸਵੇਰੇ 6 ਵਜੇ ਤੱਕ 24 ਘੰਟੇ ਲਈ ਮੈਡੀਕਲ ਤੇ ਓ. ...

ਪੂਰੀ ਖ਼ਬਰ »

ਚੋਰੀ ਸਬੰਧੀ ਤਿੰਨ ਵਿਰੁੱਧ ਕੇਸ ਦਰਜ

ਸੁਭਾਨਪੁਰ, 16 ਜੂਨ (ਜੱਜ)-ਥਾਣਾ ਸੁਭਾਨਪੁਰ ਪੁਲਿਸ ਵਲੋਂ ਪਿੰਡ ਲੱਖਣ ਖੋਲੇ ਵਿਚ ਹੋਈ ਚੋਰੀ ਦੇ ਸਬੰਧ ਵਿਚ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਚੋਰੀ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ | ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਸ਼ਿਵਕੰਵਲ ਸਿੰਘ ਨੇ ...

ਪੂਰੀ ਖ਼ਬਰ »

ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਭੁਲੱਥ, 16 ਜੂਨ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਕਿਸਾਨਾਂ ਨੇ ਹਾਜ਼ਰੀ ਲਗਵਾਈ | ਇਸ ਮੌਕੇ 'ਤੇ ਕਿਸਾਨਾਂ ਨੇ ...

ਪੂਰੀ ਖ਼ਬਰ »

ਹੈਰੋਇਨ ਤੇ ਸਮੈਕ ਦੀ ਥਾਂ ਹੁਣ ਨਸ਼ੇੜੀ ਗੋਲੀਆਂ ਪੀਸ ਕੇ ਲਗਾ ਰਹੇ ਹਨ ਟੀਕੇ

ਫੱਤੂਢੀਂਗਾ, 16 ਜੂਨ (ਬਲਜੀਤ ਸਿੰਘ)- ਆਏ ਦਿਨ ਨਸ਼ੇ ਦੀ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਪ੍ਰਕਾਸ਼ਿਤ ਹੁੰਦੀਆਂ ਰਹਿੰਦੀਆਂ ਹਨ ਪਰ ਸਰਕਾਰ ਇਸ ਮੁੱਦੇ 'ਤੇ ਗੰਭੀਰ ਕਦੋਂ ਹੋਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸ ਸਕਦਾ ਹੈ | ਸਥਾਨਕ ਕਸਬਾ ...

ਪੂਰੀ ਖ਼ਬਰ »

ਨਡਾਲਾ 'ਚ ਬਿਜਲੀ ਸਪਲਾਈ ਦਾ ਬੁਰਾ ਹਾਲ

ਨਡਾਲਾ, 16 ਜੂਨ (ਮਾਨ)- ਆਪਣੇ ਮੰਤਰੀ ਤੋਂ ਸੱਖਣੇ ਬਿਜਲੀ ਵਿਭਾਗ ਵਿਚ ਪਾਵਰਕਾਮ ਸਬ ਸਟੇਸ਼ਨ ਨਡਾਲਾ ਦੀ ਅਤਿ ਮਾੜੀ ਕਾਰਗੁਜ਼ਾਰੀ ਕਾਰਨ ਕਸਬੇ ਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਇੰਨੀ ਦਿਨੀਂ ਪੈ ਰਹੀ ਅੱਤ ਦੀ ਗਰਮੀ ਦੇ ਚੱਲਦੇ ਨਡਾਲਾ ...

ਪੂਰੀ ਖ਼ਬਰ »

ਪੁਲਿਸ ਚੌਕੀ ਭੁਲਾਣਾ ਦਾ ਰਮਨ ਕੁਮਾਰ ਥਾਪਰ ਨੇ ਸੰਭਾਲਿਆ ਚਾਰਜ

ਹੁਸੈਨਪੁਰ, 16 ਜੂਨ (ਸੋਢੀ)- ਪੁਲਿਸ ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਪੁਲਿਸ ਚੌਕੀ ਭੁਲਾਣਾ ਦੇ ਨਵ-ਨਿਯੁਕਤ ਇੰਚਾਰਜ ਸਬ ਇੰਸਪੈਕਟਰ ਰਮਨ ਕੁਮਾਰ ਥਾਪਰ ਨੇ ਪੁਲਿਸ ਚੌਕੀ ਭੁਲਾਣਾ ਦਾ ਚਾਰਜ ਸੰਭਾਲਦਿਆਂ ਕਿਹਾ ਕਿ ਇਸ ਹਲਕੇ ਵਿਚੋਂ ਜਿੱਥੇ ਨਸ਼ਿਆਂ ਦਾ ਖ਼ਾਤਮਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਨਾਲ ਕੀਤਾ ਜਾਵੇਗਾ- ਚੀਮਾ

ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪ੍ਰਮੁੱਖ ਕੌਾਸਲਰਾਂ ਤੇ ਪਤਵੰਤਿਆਂ ਨਾਲ ਇਕ ਅਹਿਮ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ...

ਪੂਰੀ ਖ਼ਬਰ »

ਪਿੰਡਾਂ ਦੇ ਛੱਪੜਾਂ ਦਾ ਪਾਣੀ ਵੇਈਾ 'ਚ ਪੈਣ ਤੋਂ ਰੋਕਿਆ ਜਾਵੇ-ਭੁੱਲਰ

ਕਪੂਰਥਲਾ, 16 ਜੂਨ (ਵਿ.ਪ੍ਰ.)-ਕੌਮੀ ਗਰੀਨ ਟਿ੍ਬਿਊਨਲ ਵਲੋਂ ਦਿੱਤੇ ਗਏ ਆਦੇਸ਼ ਅਨੁਸਾਰ ਪਿੰਡਾਂ ਦੇ ਛੱਪੜਾਂ ਦਾ ਪਾਣੀ ਵੇਈਾ ਵਿਚ ਪੈਣ ਤੋਂ ਰੋਕਣ ਲਈ ਅੱਜ ਡਿਪਟੀ ਕਮਿਸ਼ਨਰ ਵਿਕਾਸ ਅਵਤਾਰ ਸਿੰਘ ਭੁੱਲਰ ਨੇ ਪਿੰਡ ਰਮੀਦੀ ਦਾ ਦੌਰਾ ਕੀਤਾ | ਉਨ੍ਹਾਂ ਪਿੰਡ ਦੇ ਘਰਾਂ ਦਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਨੇ ਡਿਸਟਿ੍ਕਟ ਦੀ ਸਕੂਿਲੰਗ 'ਚ ਭਾਗ ਲਿਆ

ਬੇਗੋਵਾਲ, 16 ਜੂਨ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ 321 ਡੀ ਡਿਸਟਿ੍ਕਟ ਵਲੋਂ 136 ਕਲੱਬਾਂ ਦੀਆਂ ਨਵੀਆਂ ਟੀਮਾਂ ਨੂੰ ਆਪੋ ਆਪਣੇ ਅਹੁਦਿਆਂ 'ਤੇ ਕੰਮ ਕਰਨ ਲਈ ਸਕੂਿਲੰਗ ਡਿਸਟਿ੍ਕਟ ਗਵਰਨਰ ਗੁਰਮੀਤ ਸਿੰਘ ਮੱਕੜ ਦੀ ਅਗਵਾਈ ਹੇਠ ਕਰਵਾਈ ਜਿਸ ਵਿਚ ਲਾਇਨਜ਼ ਕਲੱਬ ਭੁਲੱਥ ...

ਪੂਰੀ ਖ਼ਬਰ »

ਹਾਈ ਸਕੂਲ ਮਨਸੂਰਵਾਲ ਦੋਨਾ 'ਚ ਲਗਾਇਆ 15 ਰੋਜ਼ਾ ਸਮਰ ਕੈਂਪ

ਕਪੂਰਥਲਾ, 16 ਜੂਨ (ਵਿ.ਪ੍ਰ.)- ਸਰਕਾਰੀ ਹਾਈ ਸਕੂਲ ਮਨਸੂਰਵਾਲ ਦੋਨਾ ਵਿਚ ਵਿਦਿਆਰਥੀਆਂ ਵਲੋਂ 15 ਰੋਜ਼ਾ ਸਮਰ ਕੈਂਪ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ਟਰੇਨਰਾਂ ਨੇ 104 ਵਿਦਿਆਰਥੀਆਂ ਨੂੰ ਪੇਂਟਿੰਗ, ਡਾਂਸ, ਸਪੀਡ ਬਾਲ, ਵੁਸ਼ੂ, ਮੈਡੀਟੇਸ਼ਨ, ਡਰਾਮਾ ਤੇ ਸਪੀਕਿੰਗ ਆਦਿ ...

ਪੂਰੀ ਖ਼ਬਰ »

ਮੁਖ਼ਤਾਰ ਸਿੰਘ ਚੰਦੀ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 16 ਜੂਨ (ਥਿੰਦ, ਹੈਪੀ)- ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਲਾਇਨ ਲਖਵਿੰਦਰ ਸਿੰਘ ਜੰਮੂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਲੱਬ ਵਲੋਂ ਪਿਛਲੇ ਸਾਲ ਕੀਤੇ ਗਏ ਸਮਾਜ ਸੇਵੀ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ਕਲੱਬ ਦੇ ...

ਪੂਰੀ ਖ਼ਬਰ »

ਬਾਬਾ ਦੀਵਾਨ ਸਿੰਘ ਦੀ ਯਾਦ 'ਚ ਸਮਾਗਮ 19 ਨੂੰ

ਨਡਾਲਾ, 16 ਜੂਨ (ਮਾਨ)- ਸੰਤ ਬਾਬਾ ਦੀਵਾਨ ਸਿੰਘ ਦੀ ਪਵਿੱਤਰ ਯਾਦ ਵਿਚ ਬਰਸੀ ਸਬੰਧੀ ਸਮਾਗਮ ਪਿੰਡ ਰਾਏਪੁਰ ਅਰਾਈਆਂ ਵਿਖੇ 19 ਜੂਨ ਦਿਨ ਬੁੱਧਵਾਰ ਨੂੰ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਡੇਰਾ ਬਾਬਾ ਦੀਵਾਨ ਸਿੰਘ ਰਾਏਪੁਰ ਅਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਬੇਗੋਵਾਲ, 16 ਜੂਨ (ਸੁਖਜਿੰਦਰ ਸਿੰਘ)- ਬੇਗੋਵਾਲ ਪੁਲਿਸ ਵਲੋਂ 17 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ. ਇੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਦੌਰਾਨੇ ਗਸ਼ਤ ਮੁੰਡੀ ਰੋਡ ਪੁੱਜੇ ਤਾਂ ਸਾਹਮਣੇ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਵਜੋਂ ਪ੍ਰਬੰਧਕੀ ਬਲਾਕ ਦੇ ਲੈਂਟਰ ਪਾਏ

ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਥਿੰਦ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਬਣਾਏ ਜਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਵਿੱਦਿਆ ਮੁਹੱਈਆ ਕਰਵਾਉਣ 'ਚ ਹਿੰਦੂ ਕੰਨਿਆ ਕਾਲਜ ਦਾ ਵਡਮੁੱਲਾ ਯੋਗਦਾਨ-ਸੰਤੋਸ਼ ਤਨੇਜਾ

ਕਪੂਰਥਲਾ, 16 ਜੂਨ (ਅਮਰਜੀਤ ਕੋਮਲ)- ਹਿੰਦੂ ਕੰਨਿਆ ਕਾਲਜ ਕਪੂਰਥਲਾ ਨੇ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਲੜਕੀਆਂ ਨੂੰ ਵਿੱਦਿਆ ਮੁਹੱਈਆ ਕਰਵਾਉਣ ਵਿਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਇਸ ਲਈ ਕਾਲਜ ਦੀ ਪ੍ਰਬੰਧਕ ਕਮੇਟੀ ਸ਼ਲਾਘਾ ਦੀ ਪਾਤਰ ਹੈ | ਇਹ ਸ਼ਬਦ ਸੰਤੋਸ਼ ...

ਪੂਰੀ ਖ਼ਬਰ »

ਵਾਲਮੀਕਿ ਮੰਦਰ ਦੇ ਵਿਹੜੇ 'ਚ ਕੀਤੀ ਪੁਲਿਸ-ਪਬਲਿਕ ਮੀਟਿੰਗ

ਸਿੱਧਵਾਂ ਦੋਨਾ, 16 ਜੂਨ (ਅਵਿਨਾਸ਼ ਸ਼ਰਮਾ)-ਨਸ਼ਾ ਤਸਕਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਜੇਕਰ ਸਲਾਖ਼ਾਂ ਪਿੱਛੇ ਭੇਜਣਾ ਹੈ ਤਾਂ ਆਮ ਲੋਕਾਂ ਦਾ ਸਹਿਯੋਗ ਬਹੁਤ ਹੀ ਜ਼ਰੂਰੀ ਹੈ ਤਾਂ ਹੀ ਇਸ ਤਰ੍ਹਾਂ ਦੇ ਅਨਸਰਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਸ਼ੇਰਸਿੰਘ ਵਾਲਾ ਵਿਖੇ ਆਮ ਇਜਲਾਸ ਕਰਵਾਇਆ

ਭੁਲੱਥ, 16 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਪਿੰਡ ਸ਼ੇਰ ਸਿੰਘ ਵਾਲਾ ਵਿਖੇ ਆਮ ਇਜਲਾਸ ਕਰਵਾਇਆ ਗਿਆ ਜਿਸ ਵਿਚ ਉੱਘੇ ਸਮਾਜ ਸੇਵਕ ਡਾ: ਨਰਿੰਦਰ ਸਿੰਘ ਕੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਪਬਲਿਕ ਇਜਲਾਸ ਵਿਚ ਸਮੁੱਚੀ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਨਵੇਂ ਕਾਰਜਸਾਧਕ ਅਫ਼ਸਰ ਨੂੰ ਮਿਉਂਸੀਪਲ ਇੰਪਲਾਈਜ਼ ਯੂਨੀਅਨ ਵਲੋਂ ਸਹਿਯੋਗ ਦਾ ਭਰੋਸਾ

ਕਪੂਰਥਲਾ, 16 ਜੂਨ (ਵਿ.ਪ੍ਰ.)- ਮਿਉਂਸੀਪਲ ਇੰਪਲਾਈਜ਼ ਯੂਨੀਅਨ ਕਪੂਰਥਲਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬੰਟੀ ਭੱਟੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੂਨੀਅਨ ਵਲੋਂ ਨਵ-ਨਿਯੁਕਤ ਕਾਰਜਸਾਧਕ ਅਫ਼ਸਰ ਆਦਰਸ਼ ਕੁਮਾਰ ਸ਼ਰਮਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)- ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਵਿਖੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਸ੍ਰੀ ਮਹਾਂਕਾਲੀ ਮੰਦਰ ਵਿਖੇ ਭਗਵਤੀ ਜਾਗਰਨ ਕਰਵਾਇਆ

ਸੁਲਤਾਨਪੁਰ ਲੋਧੀ, 16 ਜੂਨ (ਨਰੇਸ਼ ਹੈਪੀ, ਥਿੰਦ)- ਸ੍ਰੀ ਮਹਾਂ ਕਾਲੀ ਮੰਦਿਰ ਵਿਖੇ ਪੰਡਿਤ ਰਾਮਕਰਨ ਸ਼ਰਮਾ ਅਤੇ ਪ੍ਰਧਾਨ ਪ੍ਰਦੀਪ ਪੁਰੀ ਦੀ ਅਗਵਾਈ ਹੇਠ 17ਵਾਂ ਸਾਲਾਨਾ ਮੇਲਾ ਅਤੇ ਭਗਵਤੀ ਜਾਗਰਨ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਭਜਨ ਗਾਇਕ ਮਹੰਤ ਰੂਪ ਚੰਦ ਅਰੋੜਾ ...

ਪੂਰੀ ਖ਼ਬਰ »

ਸਮਰ ਕੈਂਪ 'ਚ ਵਿਦਿਆਰਥੀਆਂ ਨੂੰ ਦਿੱਤੀ ਸਿਖਲਾਈ-ਮੁਲਤਾਨੀ

ਭੁਲੱਥ, 16 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਸਰਕਾਰੀ ਹਾਈ ਸਕੂਲ ਰਾਏਪੁਰ ਪੀਰ ਬਖਸ਼ਵਾਲਾ ਵਿਖੇ ਮੁੱਖ ਅਧਿਆਪਕ ਸੁਰਜੀਤ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਸਮਰ ਕੈਂਪ ਲਗਾਇਆ ਗਿਆ | ਸਮਰ ਕੈਂਪ ਵਿਚ ...

ਪੂਰੀ ਖ਼ਬਰ »

ਹਲਕਾ ਭੁਲੱਥ ਦਾ ਇਕਸਾਰ ਵਿਕਾਸ ਕਰਵਾਇਆ ਜਾ ਰਿਹੈ-ਰਾਣਾ

ਭੁਲੱਥ, 16 ਜੂਨ (ਸੁਖਜਿੰਦਰ ਸਿੰਘ ਮੁਲਤਾਨੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹਲਕਾ ਭੁਲੱਥ ਦਾ ਇਕਸਾਰ ਵਿਕਾਸ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ ਕਾਰਜ ਪੜਾਅ ਦਰ ਪੜਾਅ ਨੇਪਰੇ ਚਾੜ੍ਹੇ ਜਾਣਗੇ-ਸੋਮ ਪ੍ਰਕਾਸ਼ ਕੈਂਥ

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)- ਹਲਕਾ ਵਾਸੀਆਂ ਨੇ ਜੋ ਹਲਕੇ 'ਚ ਮੈਨੂੰ ਵੱਡੀ ਲੀਡ ਨਾਲ ਜਿਤਾ ਕੇ ਕੇਂਦਰ 'ਚ ਭੇਜ ਕੇ ਮਾਣ ਦਿੱਤਾ ਹੈ, ਉਸ ਦਾ ਕਰਜ਼ ਮੈ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਉਤਾਰਾਂਗਾ | ਇਹ ਵਿਚਾਰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਜਿੱਤ ...

ਪੂਰੀ ਖ਼ਬਰ »

ਸ਼ਬਦ ਗੁਰੂ ਪ੍ਰਚਾਰ ਸੰਸਥਾ ਨੇ ਬੱਚਿਆਂ ਨੂੰ ਧਾਰਮਿਕ ਕਾਪੀਆਂ ਵੰਡੀਆਂ

ਕਪੂਰਥਲਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ਬਦ ਗੁਰੂ ਪ੍ਰਚਾਰ ਸੰਸਥਾ ਵਲੋਂ ਭੇਟਾਂ ਰਹਿਤ ਧਾਰਮਿਕ ਗੁਰਬਾਣੀ ਉਚਾਰਣ ਦੀਆਂ ਕਾਪੀਆਂ ਤਕਸੀਮ ਕੀਤੀਆਂ | ਸਭਾ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਤੇ ਜਨਰਲ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸਮਾਪਤ

ਫਗਵਾੜਾ, 16 ਜੂਨ (ਅਸ਼ੋਕ ਕੁਮਾਰ ਵਾਲੀਆ)- ਗੁਰੂ ਰਵਿਦਾਸ ਦੇ ਜੋਤੀ ਜੋਤ ਦਿਵਸ ਤੇ ਸੰਤ ਬਾਬਾ ਹੀਰਾ ਦਾਸ ਦੀ ਯਾਦ ਨੂੰ ਸਮਰਪਿਤ 123ਵਾਂ ਸਾਲਾਨਾ ਜੋੜ ਮੇਲਾ ਗੁਰੂ ਰਵਿਦਾਸ ਦੀ ਚਰਨ ਛੋਹ ਧਰਤੀ ਇਤਿਹਾਸਕ ਦੇਹਰਾ ਸ੍ਰੀ ਗੁਰੂ ਰਵਿਦਾਸ ਮੰਦਿਰ ਚੱਕ ਹਕੀਮ ਫਗਵਾੜਾ ਵਿਖੇ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਨਡਾਲਾ ਚੌਕੀ ਮੁਖੀ ਵਜੋਂ ਅਹੁਦਾ ਸੰਭਲਿਆ

ਨਡਾਲਾ, 16 ਜੂਨ (ਮਾਨ)-ਏ.ਐਸ.ਆਈ. ਪਰਮਜੀਤ ਸਿੰਘ ਨੇ ਬਤੌਰ ਨਡਾਲਾ ਚੌਕੀ ਮੁਖੀ ਵਜੋਂ ਅਹੁਦਾ ਸੰਭਾਲ ਲਿਆ¢ ਉਹ ਏ.ਐਸ.ਆਈ. ਹਰਜਿੰਦਰ ਸਿੰਘ ਦੀ ਥਾਂ ਆਏ ਹਨ, ਜਿਨ੍ਹਾਂ ਦੀ ਬਦਲੀ ਐਸ.ਐਸ.ਪੀ. ਕਪੂਰਥਲਾ ਦੇ ਦਫ਼ਤਰ ਦੀ ਹੋਈ ਹੈ | ਉਨ੍ਹਾਂ ਆਉਣ ਸਾਰ ਹੀ ਪਬਲਿਕ ਮੀਟਿੰਗ ਕੀਤੀ | ਜਿਸ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਦੇ ਪਹਿਲੇ ਗੇੜ 'ਚ 270 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਬੇਗੋਵਾਲ, 16 ਜੂਨ (ਸੁਖਜਿੰਦਰ ਸਿੰਘ)- ਸਰਕਾਰੀ ਹਸਪਤਾਲ ਬੇਗੋਵਾਲ ਵਿਖੇ ਮਾਈਗ੍ਰੇਟਰੀ ਪਲਸ ਪੋਲੀਓ ਦਾ ਪਹਿਲਾ ਗੇੜ ਅਰੰਭ ਹੋ ਗਿਆ | ਐਸ.ਐਮ.ਓ. ਡਾ: ਕਿਰਨਪ੍ਰੀਤ ਕੌਰ ਸੇਖੋਂ ਨੇ ਕਿਹਾ ਕਿ ਇਹ ਮੁਹਿੰਮ ਅਧੀਨ ਲਗਾਤਾਰ 3 ਦਿਨ 0-5 ਸਾਲ ਤੱਕ ਦੇ ਝੁੱਗਿਆਂ ਭੱਠਿਆਂ 'ਤੇ ਰਹਿੰਦੇ ...

ਪੂਰੀ ਖ਼ਬਰ »

ਪਿੰਡ ਅਮਰਕੋਟ ਵਿਖੇ ਸਾਲਾਨਾ ਜੋੜ ਮੇਲਾ ਕੱਲ੍ਹ ਤੋਂ

ਤਲਵੰਡੀ ਚੌਧਰੀਆਂ, 16 ਜੂਨ (ਪਰਸਨ ਲਾਲ ਭੋਲਾ)-ਪੀਰ ਮੁਹੰਮਦ ਸ਼ਾਹ ਦੀ ਦਰਗਾਹ ਪਿੰਡ ਅਮਰਕੋਟ ਵਿਖੇ ਸਮੂਹ ਨਗਰ ਨਿਵਾਸੀਆਂ ਅਤੇ ਐਨ. ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਨੌਜਵਾਨ ਸਭਾ ਤੇ ਪੀਰ ਮੁਹੰਮਦ ਸ਼ਾਹ ਪ੍ਰਬੰਧਕ ਕਮੇਟੀ ਅਮਰਕੋਟ ਵਲੋਂ 18 ਤੇ 19 ਜੂਨ ਨੂੰ ਸਾਲਾਨਾ ...

ਪੂਰੀ ਖ਼ਬਰ »

ਨਕਦੀ ਲੁੱਟਣ ਵਾਲੇ ਲੁਟੇਰਿਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਜੂਨ (ਪਰਮਜੀਤ ਜੋਸ਼ੀ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਅਣਪਛਾਤੇ 2 ਲੁਟੇਰਿਆਂ ਵਲੋਂ 2 ਲੱਖ ਰੁਪਏ ਦੀ ਨਗਦੀ ਲੁੱਟਣ ਦੇ ਦੋਸ਼ ਹੇਠ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਦੀਆਂ ਧੱਕੇਸ਼ਾਹੀਆਂ ਜਾਰੀ, 3 ਦਿਨ ਹਿਰਾਸਤ 'ਚ ਰੱਖਣ ਤੋਂ ਬਾਅਦ ਨੌਜਵਾਨ ਰਿਹਾਅ

ਗੋਇੰਦਵਾਲ ਸਾਹਿਬ, 16 ਜੂਨ (ਵਰਿੰਦਰ ਸਿੰਘ ਰੰਧਾਵਾ)¸ ਨਸ਼ਿਆਂ ਦੇ ਮਾਮਲੇ ਸਬੰਧੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਇਕ ਹੋਰ ਮਾਮਲਾ ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਉਸ ਵੇਲੇ ਸਾਹਮਣੇ ਆਇਆ, ਜਦੋਂ ਇਕ ਨੌਜਵਾਨ ਨੂੰ ਤਿੰਨ ਦਿਨ ...

ਪੂਰੀ ਖ਼ਬਰ »

ਹਲਕਾ ਖੇਮਕਰਨ ਅੰਦਰਲੀਆਂ ਅਨਾਜ ਮੰਡੀਆਂ ਦੇ ਵਿਕਾਸ ਲਈ 8 ਕਰੋੜ 15 ਲੱਖ ਮਨਜ਼ੂਰ-ਭੁੱਲਰ

ਖੇਮਕਰਨ, 16 ਜੂਨ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਅੰਦਰਲੀਆਂ ਅਨਾਜ ਮੰਡੀਆਂ ਦੀ ਅੰਦਰੂਨੀ ਹਾਲਤ ਸੁਧਾਰਨ ਵਲੋਂ ਪਿਛਲੇ ਲੰਮੇ ਸਮੇਂ ਤੋਂ ਧਿਆਨ ਨਹੀਂ ਦਿੱਤਾ, ਜਿਸ ਕਾਰਨ ਅਨਾਜ ਮੰਡੀਆਂ ਦੀ ਹਾਲਤ ਲਗਾਤਾਰ ਖ਼ਸਤਾ ਹੁੰਦੀ ਜਾ ਰਹੀ ਸੀ | ਕਿਸਾਨ ਤੇ ਆੜਤੀ ਪ੍ਰੇਸ਼ਾਨ ਸਨ ...

ਪੂਰੀ ਖ਼ਬਰ »

2 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 16 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਦਰ ਪੁਲਿਸ ਨੇ 2 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਪੁਲਿਸ ਪਾਰਟੀ ਨੇ ਇਕ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪਿੰਡ ਢੱਕ ਪੰਡੋਰੀ ਤੋਂ ਜੀਵਨ ਲਾਲ ਪੁੱਤਰ ਚਨੂੰ ...

ਪੂਰੀ ਖ਼ਬਰ »

4 ਕਿੱਲੋ ਡੋਡੇ ਚੂਰਾ ਪੋਸਤ ਤੇ 220 ਗਰਾਮ ਨਸ਼ੀਲੇ ਪਦਾਰਥ ਸਮੇਤ 3 ਕਾਬੂ

ਕਪੂਰਥਲਾ, 16 ਜੂਨ (ਵਿ.ਪ੍ਰ.)- ਥਾਣਾ ਕੋਤਵਾਲੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ 4 ਕਿੱਲੋ ਡੋਡੇ ਚੂਰਾ ਪੋਸਤ ਤੇ 220 ਗਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ...

ਪੂਰੀ ਖ਼ਬਰ »

ਹਥਿਆਰਾਂ ਨਾਲ ਲੈਸ ਹੋ ਕੇ ਸੱਟਾਂ ਮਾਰਨ 'ਤੇ 7 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 16 ਜੂਨ (ਹਰਿੰਦਰ ਸਿੰਘ)— ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਘਰ 'ਚ ਦਾਖ਼ਲ ਹੋ ਕੇ ਇਕ ਵਿਅਕਤੀ ਅਤੇ ਉਸ ਦੀ ਪਤਨੀ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਸੱਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਬੱਚਿਆਂ ਦੀ ਪ੍ਰਤਿਭਾ ਨਿਖਾਰੀ

ਫਗਵਾੜਾ, 16 ਜੂਨ (ਵਾਲੀਆ)-ਮੇਪਲ ਇੰਟਰਨੈਸ਼ਨਲ ਸਕੂਲ ਅਠੋਲੀ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ 10 ਤੋਂ 15 ਜੂਨ ਤੱਕ 7 ਤੋਂ 13 ਸਾਲ ਉਮਰ ਵਰਗ ਦੇ ਬੱਚਿਆਂ ਦਾ ਸਮਰ ਕੈਂਪ ਲਗਾਇਆ | ਇਸ ਦਾ ਮੁੱਖ ਮੰਤਵ ਬੱਚਿਆਂ ਦੇ ਵੱਖ-ਵੱਖ ਹੁਨਰਾਂ ਨੂੰ ਨਿਖਾਰਨਾ ਸੀ | ਇਸ ਕੈਂਪ ਵਿਚ 84 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX