ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਤਰਨਤਾਰਨ

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਡਾਕਟਰ 'ਤੇ ਹੋਏ ਹਮਲੇ ਦੇ ਰੋਸ ਵਜੋਂ ਹੜਤਾਲ

ਤਰਨ ਤਾਰਨ, 17 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)¸ ਇੰਡੀਅਨ ਮੈਡੀਕਲ ਐਸੋਸੀਏਸ਼ਨ ਹੈੱਡਕੁਆਟਰ ਨਵੀਂ ਦਿੱਲੀ ਅਤੇ ਪੰਜਾਬ ਚੈਪਟਰ ਦੇ ਸੱਦੇ 'ਤੇ ਸੋਮਵਾਰ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਡਾਕਟਰਾਂ ਵਲੋਂ ਹੜਤਾਲ ਕਰਕੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਉੱਪਰ ਹੋ ਰਹੇ ਹਮਲਿਆਂ ਵਿਰੁੱਧ ਆਪਣੇ ਹਸਪਤਾਲ, ਕਲੀਨਿਕ, ਡਾਇਆਗਨਾਸਟਿਕ ਸੈਂਟਰ ਅਤੇ ਲੈਬਾਰਟਰੀਆਂ ਬੰਦ ਰੱਖੀਆਂ ਗਈਆਂ ਅਤੇ ਮੁਜ਼ਾਹਰਾ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇੰਡੀਅਨ ਐਸੋਸੀਏਸ਼ਨ ਤਰਨ ਤਾਰਨ ਦੇ ਪ੍ਰਧਾਨ ਡਾ: ਕਸ਼ਮੀਰ ਸਿੰਘ ਸੋਹਲ ਤੇ ਜਨਰਲ ਸਕੱਤਰ ਡਾ: ਜੋਗਿੰਦਰ ਸਿੰਘ ਸੰਧੂ ਨੇ ਕਿਹਾ ਕਿ ਮਰੀਜਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਬੇਵਜ੍ਹਾ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਨਾਲ ਬਦਸਲੂਕੀ ਕੀਤੀ ਜਾਂਦੀ ਹੈ | ਇਥੋਂ ਤੱਕ ਕਿ ਕਈ ਵਾਰ ਉਨ੍ਹਾਂ ਦੀ ਕੁੱਟਮਾਰ ਤੇ ਹਸਪਤਾਲਾਂ ਦੀ ਭੰਨਤੋੜ ਵੀ ਕੀਤੀ ਜਾਂਦੀ ਹੈ | ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿਚ ਐੱਨ.ਆਰ.ਐੱਸ. ਮੈਡੀਕਲ ਕਾਲਜ ਕਲਕੱਤਾ ਵਿਖੇ ਇਕੱਤਰ ਭੀੜ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਨੱਚਦਿਆਂ ਮਰੀਜ਼ ਦਾ ਇਲਾਜ ਕਰਨ ਵਾਲੇ ਜੂਨੀਅਰ ਡਾਕਟਰਾਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਲਾਈਆਂ ਗਈਆਂ | ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਲੋਂ ਅਜਿਹਾ ਵਰਤਾਰਾ ਅਕਸਰ ਹੀ ਵੇਖਣ ਨੂੰ ਮਿਲਦਾ ਹੈ ਅਤੇ ਸਰਕਾਰ ਡਾਕਟਰਾਂ ਨੂੰ ਸੁਰੱਖਿਅਤ ਮਹੌਲ ਦੇਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਹਰੇਕ ਡਾਕਟਰ ਦੀ ਕੋਸ਼ਿਸ਼ ਹੁੰਦੀ ਹੈ ਕਿ ਉਸ ਦਾ ਮਰੀਜ਼ ਤੰਦਰੁਸਤ ਹੋ ਕੇ ਸਹੀ ਸਲਾਮਤ ਘਰ ਪਹੁੰਚੇ ਪਰ ਕਈ ਵਾਰ ਪੂਰੀ ਵਾਹ ਲਗਾਉਣ ਦੇ ਬਾਵਜੂਦ ਵੀ ਕੁਦਰਤ ਦੇ ਨਿਯਮ ਦੇ ਉਲਟ ਜਾ ਕੇ ਮਰੀਜ਼ ਨੂੰ ਬਚਾਉਣਾ ਔਖਾ ਹੋ ਜਾਂਦਾ ਹੈ ਅਤੇ ਡਾਕਟਰ ਨੂੰ ਬੇਵਜ੍ਹਾ ਲੋਕਾਂ ਦੇ ਹਮਲੇ ਦਾ ਸ਼ਿਕਾਰ ਹੋਣਾ ਪੈਂਦਾ ਹੈ | ਅਜਿਹੇ ਹਾਲਾਤ ਵਿਚ ਡਾਕਟਰਾਂ ਵਲੋਂ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ | ਸਰਕਾਰੀ ਅਦਾਰਿਆਂ ਵਿਚ ਸਟਾਫ਼ ਅਤੇ ਹੋਰ ਸਹੂਲਤਾਂ ਦੀ ਘਾਟ ਦਾ ਖਮਿਆਜ਼ਾ ਵੀ ਡਾਕਟਰਾਂ ਨੂੰ ਹੀ ਭੁਗਤਣਾ ਪੈਂਦਾ ਹੈ | ਜੇਕਰ ਹਾਲਾਤ ਨੇ ਕਰਵਟ ਨਾ ਬਦਲੀ ਤਾਂ ਹੁਸ਼ਿਆਰ ਵਿਦਿਆਰਥੀ ਇਸ ਕਿੱਤੇ ਤੋਂ ਹੋਰ ਦੂਰ ਹੋ ਜਾਣਗੇ ਅਤੇ ਆਉਣ ਵਾਲੇ ਸਮੇਂ ਵਿਚ ਚੰਗੇ ਡਾਕਟਰਾਂ ਦੀ ਘਾਟ ਲੋਕਾਂ ਨੂੰ ਜ਼ਰੂਰ ਮਹਿਸੂਸ ਹੋਵੇਗੀ | ਅੱਜ ਤਰਨ ਤਾਰਨ ਜ਼ਿਲ੍ਹੇ ਵਿਚ ਹੜਤਾਲ ਕਰਕੇ ਡਾਕਟਰਾਂ ਨੇ ਮੰਗ ਕੀਤੀ ਕਿ ਡਾਕਟਰਾਂ ਉੱਪਰ ਹਮਲਾ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ | ਭਵਿੱਖ ਵਿਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਸਿਹਤ ਅਦਾਰੇ ਬਿਨਾਂ ਡਰ ਭੈਅ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾ ਸਕਣ | ਇਸ ਸਮੇਂ ਜ਼ਿਲ੍ਹਾ ਪ੍ਰਧਾਨ ਡਾ: ਜਸਪ੍ਰੀਤ ਸਿੰਘ ਦੀ ਅਗਵਾਈ ਵਿਚ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੇ ਵੀ ਆਈ.ਐੱਮ.ਏ. ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ | ਆਈ.ਐੱਮ.ਏ. ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਲੈਬਾਰਟਰੀ ਐਸੋਸੀਏਸ਼ਨ ਦੇ ਜ਼ਿਲ੍ਹ੍ਹਾ ਪ੍ਰਧਾਨ ਮਦਨ ਲਾਲ ਅਤੇ ਬਲਾਕ ਪ੍ਰਧਾਨ ਉਂਕਾਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਜ਼ਿਲ੍ਹੇ ਭਰ ਵਿਚ ਲੈਬਾਰਟਰੀਆਂ ਬੰਦ ਰੱਖੀਆਂ ਗਈਆਂ | ਇਸ ਮੌਕੇ ਡਾ: ਮਨਮੋਹਨ ਸਿੰਘ, ਡਾ:ਸੁਰਿੰਦਰ ਸਿੰਘ ਕੈਂਥ, ਡਾ: ਕੁਲਦੀਪ ਸਿੰਘ ਚੁੱਘ, ਡਾ: ਗੁਰਜੀਤ ਸਿੰਘ ਧਾਲੀਵਾਲ, ਡਾ: ਗੁਰਕੀਰਤ ਸਿੰਘ ਔਲਖ, ਡਾ: ਸੁਖਬੀਰ ਕੌਰ, ਡਾ: ਹਰੀਪਾਲ ਕੌਰ ਧਾਲੀਵਾਲ, ਡਾ: ਮੋਨਿਕਾ ਗੁਪਤਾ, ਡਾ: ਦਿਨੇਸ਼ ਗੁਪਤਾ, ਡਾ: ਅਜੀਤ ਸਿੰਘ, ਡਾ: ਜਸਪ੍ਰੀਤ ਸਿੰਘ, ਡਾ: ਵਰੁਣ ਗੁਪਤਾ, ਡਾ: ਕਰਨੈਲ ਕੌਰ, ਡਾ: ਅਰਪਨਾ ਗਿੱਲ, ਡਾ: ਰਮਨਦੀਪ ਸਿੰਘ ਆਦਿ ਹਾਜ਼ਰ ਸਨ |

ਵਰਨਾ ਕਾਰ ਤੇ ਮੋਟਰਸਾਈਕਲ ਵਿਚਾਲੇ ਟੱਕਰ 'ਚ 2 ਦੀ ਮੌਤ, ਇਕ ਗੰਭੀਰ ਜ਼ਖ਼ਮੀ

ਝਬਾਲ, 17 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ-ਅਟਾਰੀ ਰੋਡ 'ਤੇ ਸਥਿਤ ਪਿੰਡ ਬਘਿਆੜੀ ਦੇ ਨਜ਼ਦੀਕ ਵਰਨਾ ਕਾਰ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਤੀਜਾ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ...

ਪੂਰੀ ਖ਼ਬਰ »

ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਖੇਤਰ 'ਚ ਚੋਰਾਂ ਦੇ ਹੌਸਲੇ ਬੁਲੰਦ

ਖਡੂਰ ਸਾਹਿਬ, 17 ਜੂਨ (ਰਸ਼ਪਾਲ ਸਿੰਘ ਕੁਲਾਰ)- ਪਿਛਲੇ ਕੁਝ ਦਿਨਾਂ ਤੋਂ ਲੁਟੇਰਿਆਂ ਦੇ ਹੌਾਸਲੇ ਇਸ ਕਦਰ ਬੁਲੰਦ ਹੋ ਗਏ ਹਨ ਕਿ ਹੁਣ ਸਿਖਰ ਦੁਪਿਹਰੇ ਵੀ ਲੁੱਟਾਂ ਖੋਹਾਂ ਨੂੰ ਅੰਜਾਮ ਦੇਣ ਲੱਗ ਪਏ ਹਨ | ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਖੇਤਰ ਵਿਚ ਘਰਾਟਾਂ ਤੋਂ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਚੱਲ ਰਹੀਆਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)¸ਜ਼ਿਲ੍ਹੇ ਵਿਚ ਚੱਲ ਰਹੀਆਂ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਇਨ੍ਹਾਂ ਸਕੀਮਾਂ ਨੂੰ ਵੱਧ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਾਜ ਦੀ ਖ਼ਾਤਰ ਘਰੋਂ ਕੱਢਣ 'ਤੇ ਕੇਸ ਦਰਜ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਇਕ ਵਿਆਹੁਤਾ ਨੂੰ ਦਾਜ ਦੀ ਖ਼ਾਤਿਰ ਘਰੋਂ ਕੱਢਣ, ਗਾਲੀ ਗਲੋਚ ਕਰਨ, ਤਿੰਨ ਲੱਖ ਰੁਪਏ ਦੀ ਮੰਗ ਕਰਨ ਅਤੇ ਦਹੇਜ ਦਾ ਸਾਮਾਨ ਖ਼ੁਰਦ ਬੁਰਦ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਦੇ ਅੱਠ ਮੈਂਬਰਾਂ ...

ਪੂਰੀ ਖ਼ਬਰ »

ਡੇਅਰੀ ਦੀ ਛੱਤ ਪਾੜ ਕੇ ਨਕਦੀ, ਐੱਲ.ਸੀ.ਡੀ. ਅਤੇ ਹੋਰ ਸਾਮਾਨ ਚੋਰੀ

ਪੱਟੀ, 17 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਪੱਟੀ ਸ਼ਹਿਰ ਵਿਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਵੱਧ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਸਿਰਫ਼ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਰਹਿੰਦਾ ਹੈ | ਚੋਰੀ ਦੀ ਤਾਜ਼ਾ ਘਟਨਾ ਬੀਤੀ ਰਾਤ ਪੱਟੀ ਦੇ ਮੇਨ ਬਾਜ਼ਾਰ ਦੇ ਨੇੜੇ ...

ਪੂਰੀ ਖ਼ਬਰ »

ਸਬ-ਡਵੀਜ਼ਨਲ ਦਫ਼ਤਰ ਖਡੂਰ ਸਾਹਿਬ 'ਚ ਬਿਨਾਂ ਮਹਿਨਤਾਨੇ ਦੇ ਕੰਮ ਕਰਵਾਉਣ 'ਤੇ ਪੇਂਡੂ ਚੌਕੀਦਾਰ ਯੂਨੀਅਨ ਵਲੋਂ ਰੋਸ ਜ਼ਾਹਿਰ

ਖਡੂਰ ਸਾਹਿਬ, 17 ਜੂਨ (ਰਸ਼ਪਾਲ ਸਿੰਘ ਕੁਲਾਰ)- ਪੇਂਡੂ ਚੌਕੀਦਾਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਪਿਆਰਾ ਸਿੰਘ, ਦਲਬੀਰ ਸਿੰਘ ਕੀੜੀਸ਼ਾਹੀ ਆਦਿ ਚੌਾਕੀਦਾਰਾਂ ਨੇ ਦੱਸਿਆ ਕਿ ਇਸ ਅੱਤ ਦੀ ਮਹਿੰਗਾਈ ਵਿਚ ਸਾਨੂੰ ਪ੍ਰਤੀ ਮਹੀਨਾ 1200 ਰੁਪਏ ਮਾਣ ਭੱਤਾ ਦਿੱਤਾ ਜਾਂਦਾ ਹੈ ਅਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਸ਼ਹਿਰੀ ਦਫ਼ਤਰ 'ਚ 81 ਮੁਲਾਜ਼ਮਾਂ 'ਚੋਂ 48 ਮੁਲਾਜ਼ਮਾਂ ਦੀਆਂ ਅਸਾਮੀਆਂ ਖ਼ਾਲੀ

ਪੱਟੀ, 17 ਜੂਨ (ਅਵਤਾਰ ਸਿੰਘ ਖਹਿਰਾ)-ਪਾਵਰਕਾਮ ਦਾ ਸ਼ਹਿਰੀ ਦਫ਼ਤਰ ਜਿਸ ਅਧੀਨ 15 ਹਜ਼ਾਰ ਘਰੇਲੂ ਖ਼ਪਤਕਾਰ ਅਤੇ 8 ਪਿੰਡਾਂ ਦੇ ਤਕਰੀਬਨ 3 ਹਜ਼ਾਰ ਟਿਊਬਵੈਲ ਖ਼ਪਤਕਾਰ ਹਨ ਪਰ ਅਫ਼ਸੋਸ ਦਫ਼ਤਰ ਅੰਦਰ ਵੱਖ ਵੱਖ ਆਸਾਮੀਆਂ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਜ਼ਿਆਦਾਤਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ 'ਤੇ ਪੰਜ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)—ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਿੰਡ ਗੁਲਾਲੀਪੁਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਪਲਸਰ ਸਵਾਰ ਨੌਜਵਾਨਾਂ ਪਾਸੋਂ ਸਮੈਕ ਤੇ ਨਸ਼ੀਲੇ ਕੈਪਸੂਲ ਬਰਾਮਦ

ਖਡੂਰ ਸਾਹਿਬ, 17 ਜੂਨ (ਮਾਨ ਸਿੰਘ)¸ ਬੀਤੇ ਦਿਨੀ ਥਾਣਾ ਵੈਰੋਵਾਲ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਸੀ, ਇਨ੍ਹਾਂ ਦੋਹਾਂ ਪਾਸੋਂ ਇਕ ਗ੍ਰਾਮ ਸਮੈਕ ਮੌਕੇ 'ਤੇ ਫੜੀ ਗਈ ਸੀ | ਨੌਜਵਾਨਾਂ ਦੀ ਸ਼ਨਾਖ਼ਤ ਬਲਜੀਤ ਸਿੰਘ ਸੇਠੀ ਪੁੱਤਰ ਰਣਧੀਰ ਸਿੰਘ ਅਤੇ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਮੈਨੇਜਰ ਦਾ ਸਟਾਫ਼ ਵਲੋਂ ਨਿੱਘਾ ਸਵਾਗਤ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)- ਤਰਨ ਤਾਰਨ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਨਵ-ਨਿਯੁਕਤ ਜ਼ਿਲ੍ਹਾ ਮੈਨੇਜਰ ਪਰਮਜੀਤ ਸਿੰਘ ਵਲੋਂ ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਜੀ ਆਇਆਂ ਨੂੰ ...

ਪੂਰੀ ਖ਼ਬਰ »

ਬੱਚਿਆਂ ਦੇ ਪੇਟ 'ਚ ਕੀੜੇ ਹੋਣਾ ਖਤਰਨਾਕ- ਡਾ: ਸੁਪਿ੍ਯਾ

ਤਰਨਤਾਰਨ, 17 ਜੂਨ (ਹਰਿੰਦਰ ਸਿੰਘ)- ਬੱਚਿਆਂ ਦੇ ਪੇਟ ਵਿਚ ਕਈ ਪ੍ਰਕਾਰ ਦੇ ਕੀੜੇ ਹੋ ਸਕਦੇ ਹਨ ਜਿਵੇਂ ਕਿ ਟੇਪ ਵਾਰਮ, ਫਲੂਕਸ, ਪਿਨ ਵਾਰਮ, ਹੁਕ ਵਾਰਮ, ਰਾਊਾਡ ਵਾਰਮ, ਐਸਕੈਰਿਸਸ, ਪੇਟ ਵਿਚ ਕੀੜੇ ਹੋਣ ਤੇ ਬੱਚਿਆਂ ਵਿੱਚ ਕੁਝ ਲੱਛਣ ਦੇਖਣ ਨੂੰ ਮਿਲਦੇ ਹਨ ਜਿਵੇਂ ਕਿ ਪੇਟ ...

ਪੂਰੀ ਖ਼ਬਰ »

ਪੰਜਾਬ ਦੀ ਕਿਰਸਾਨੀ ਤੇ ਜਵਾਨੀ ਨੂੰ ਕੈਪਟਨ ਸਰਕਾਰ ਨੇ ਤਬਾਹ ਕਰ ਦਿੱਤਾ-ਭਰੋਵਾਲ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਨੇ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਗ਼ੈਰ ਜ਼ੁੰਮੇਵਾਰੀ ਵਾਲੇ ਵਤੀਰੇ ਕਾਰਨ ...

ਪੂਰੀ ਖ਼ਬਰ »

ਦੂਜੇ ਦਿਨ 80 ਫ਼ੀਸਦੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ- ਡਾ: ਅਗਰਵਾਲ

ਪੱਟੀ, 17 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾਂ-ਨਿਰਦੇਸ਼ਾ 'ਤੇ ਡਾ: ਪਵਨ ਕੁਮਾਰ ਅਗਰਵਾਲ ਐੱਸ.ਐੱਮ.ਓ. ਸੀ.ਐਚ.ਸੀ. ਕੈਰੋਂ ਦੀ ਅਗਵਾਈ ਹੇਠ ਮਾਈਗ੍ਰੇਟਰੀ ਪਲਸ ਪੋਲੀਓ ਰਾਉਂਡ ਦੇ ਦੂਜੇ ਦਿਨ ਕੁਲ 80 ਫ਼ੀਸਦੀ ਤੋਂ 5 ਸਾਲ ਦੇ ...

ਪੂਰੀ ਖ਼ਬਰ »

500 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)— ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਿਖ਼ਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਦਿਲਬਾਗ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗੋਲੀ ਮਾਰ ਕੇ ਜ਼ਖ਼ਮੀ ਕਰਨ 'ਤੇ ਤਿੰਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)— ਥਾਣਾ ਸਦਰ ਪੱਟੀ ਦੇ ਅਧੀਨ ਪੈਂਦੇ ਪਿੰਡ ਠੱਠਾ ਵਿਖੇ ਜ਼ਮੀਨੀ ਵਿਵਾਦ ਕਾਰਨ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਸਬੰਧੀ ਰੋਸ ਰੈਲੀ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਅਗਵਾਈ ਹੇਠ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਧਰਮ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ -ਭਰੋਵਾਲ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)¸ ਦਿੱਲੀ ਪੁਲਿਸ ਨੇ ਕਿਰਾਇਆ ਮੰਗਣ 'ਤੇ ਜਿਸ ਤਰ੍ਹਾਂ ਗੁਰਸਿੱਖ ਤੇ ਉਸ ਦੇ ਨਾਬਾਲਗ ਪੁੱਤਰ ਦੀ ਵਹਿਸ਼ੀਆਨਾ ਤੇ ਦਰਿੰਦਗੀ ਨੂੰ ਮਾਤ ਪਾਉਂਦਿਆਂ ਸੜਕ ਤੇ ਘੜੀਸ ਘੜੀਸ ਕੇ ਥਾਣੇ ਲਿਜਾ ਕੇ ਕੁੱਟਮਾਰ ਕੀਤੀ, ਉਸ ਨੇ ਸਿੱਖਾਂ ਨੂੰ ਮੁੜ '84 ...

ਪੂਰੀ ਖ਼ਬਰ »

ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਗੋਇੰਦਵਾਲ ਸਾਹਿਬ ਵਿਖੇ 26 ਤੋਂ

ਗੋਇੰਦਵਾਲ ਸਾਹਿਬ, 17 ਜੂਨ (ਵਰਿੰਦਰ ਸਿੰਘ ਰੰਧਾਵਾ)¸ਇਲਾਕੇ ਅੰਦਰ ਸਿੱਖੀ ਦੇ ਪ੍ਰਚਾਰ ਲਈ ਸਰਗਰਮ ਜਥੇਬੰਦੀ ਗੁਰਮਤਿ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਵਲੋਂ ਸ਼ੁਰੂ ਕੀਤੇ ਗਏ ਗੁਰਮਤਿ ਸਿਖਲਾਈ ਕੈਪਾਂ ਦੀ ਲੜੀ ਤਹਿਤ ਗੋਇੰਦਵਾਲ ਸਾਹਿਬ ਵਿਖੇ ਪੰਜ ਰੋਜ਼ਾ ...

ਪੂਰੀ ਖ਼ਬਰ »

ਸਮਰ ਕੈਂਪਾਂ ਦੌਰਾਨ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਿਰਜਨਾਤਮਿਕ ਗਿਆਨ 'ਚ ਵਾਧਾ ਕਰਨ ਲਈ ਕਰਵਾਈਆਂ ਗਈਆਂ ਵਿਸ਼ੇਸ਼ ਗਤੀਵਿਧੀਆਂ-ਡਿਪਟੀ ਕਮਿ

ਸ਼ਨਰ ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਲਗਾਏ ਗਏ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਿਰਜਣਾਤਮਿਕ ਗਿਆਨ ਵਿਚ ਵਾਧਾ ਕਰਨ ਲਈ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਗਈਆਂ | ਇਹ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸ ਦੀ ਮਜ਼ਬੂਤੀ ਲਈ ਸ਼ਹਿਰ ਦੇ ਹਰ ਵਾਰਡ ਦੇ ਵਸਨੀਕਾਂ ਨਾਲ ਸੰਪਰਕ ਕਰਨ ਲਈ ਕੀਤੀ ਜਾਵੇਗੀ ਮਿਹਨਤ-ਵਿਜੈ ਸ਼ਰਮਾ

ਪੱਟੀ, 17 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੱਟੀ ਸ਼ਹਿਰੀ ਕਾਂਗਰਸ ਪਾਰਟੀ ਦੀ ਮੀਟਿੰਗ ਨਵ-ਨਿਯੁਕਤ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਰੈਸਟ ਹਾਊਸ ਪੱਟੀ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਵਾਰਡਾਂ ਦੇ ਮੁਹਤਬਰਾਂ ਅਤੇ ਕਾਂਗਰਸੀ ਵਰਕਰਾਂ ਨੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਝਬਾਲ, 17 ਜੂਨ (ਸੁਖਦੇਵ ਸਿੰਘ)-ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸਸੀਏਸ਼ਨ ਸਬ ਤਹਿਸੀਲ ਝਬਾਲ ਦੀ ਮੀਟਿੰਗ ਵਿਰਸਾ ਸਿੰਘ ਪਹੂਵਿੰਡ ਦੀ ਪ੍ਰਧਾਨਗੀ ਹੇਠ ਕਰਮ ਸਿੰਘ ਹਿਸਟੋਰੀਅਨ ਲਾਇਬ੍ਰੇਰੀ ਝਬਾਲ ਵਿਖੇ ਹੋਈ | ਇਸ ਮੌਕੇ ਪੈਨਸ਼ਨਰਾਂ ਨੇ ਛੇਵਾਂ ਤਨਖ਼ਾਹ ਕਮਿਸ਼ਨ ...

ਪੂਰੀ ਖ਼ਬਰ »

ਦਿੱਲੀ ਵਿਖੇ ਗੁਰਸਿੱਖ ਪਿਓ-ਪੁੱਤ ਦੀ ਕੁੱਟਮਾਰ ਕਰਨ ਵਾਲੇ ਮੁਲਾਜ਼ਮਾਂ 'ਤੇ ਮੁਕੱਦਮਾ ਦਰਜ ਹੋਵੇ- ਜਥੇ: ਪੱਖੋਕੇ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਪੀ.ਏ.ਸੀ. ਮੈਂਬਰ ਜਥੇ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕੇਂਦਰ ਵਿਚਲੀ ਭਾਜਪਾ ਸਰਕਾਰ ਪਾਸੋਂ ਮੰਗ ਕਰਦੇ ਹਨ ਕਿ ਇਹ ਦਿੱਲੀ ...

ਪੂਰੀ ਖ਼ਬਰ »

ਪ੍ਰਧਾਨ ਵਿਨੋਦ ਕੁਮਾਰ ਨੂੰ ਈ.ਓ. ਪੱਟੀ ਨੇ ਕੀਤਾ ਸਨਮਾਨਿਤ

ਪੱਟੀ, 17 ਜੂਨ (ਅਵਤਾਰ ਸਿੰਘ ਖਹਿਰਾ)- ਨਗਰ ਕੌਾਸਲ ਪੱਟੀ ਦੇ ਕਾਰਜਸਾਧਕ ਅਫਸਰ ਅਨਿਲ ਚੋਪੜਾ ਵਲੋਂ ਸਵੱਛ ਸਰਵੇਖਣ ਲੀਗ 2019 ਦੇ ਸਬੰਧ ਵਿਚ ਟੀਮ ਸਮੇਤ ਸ਼ਹਿਰ ਦੇ ਵੱਖ-ਵੱਖ ਹੋਟਲਾਂ, ਢਾਬੇ ਅਤੇ ਹਸਪਤਾਲਾਂ ਦੀ ਜਾਂਚ ਕੀਤੀ ਗਈ ਜਿਸ ਵਿਚ ਚੌਾਕਾ ਬੀਬੀ ਰਜਨੀ ਨੂੰ ਢਾਬਿਆਂ ...

ਪੂਰੀ ਖ਼ਬਰ »

ਅਮਰਪੁਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਮਰ ਕੈਂਪ ਲਗਾਇਆ

ਗੋਇੰਦਵਾਲ ਸਾਹਿਬ, 17 ਜੂਨ (ਵਰਿੰਦਰ ਸਿੰਘ ਰੰਧਾਵਾ)¸ਵਿਦਿਅਕ ਸੰਸਥਾ ਅਮਰਪੁਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਗਰਮੀਆਂ ਦੀਆਂ ਛੁੱਟੀਆਂ ਮੌਕੇ ਵਿਦਿਆਰਥੀਆਂ ਦਾ ਸਮਰ ਕੈਂਪ ਲਗਾਇਆ ਗਿਆ | ਸਕੂਲ ਦੀ ਪਿ੍ੰਸੀਪਲ ਮੈਡਮ ਅਨੁਰਾਧਾ ਚੰਦੇਲ ਨੇ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਜੀ ਸਚਖੰਡ ਰੋਡ ਤਰਨ ਤਾਰਨ ਵਿਖੇ ਮਹਾਨ ਗੁਰਮਤਿ ਸਮਾਗਮਾਂ ਦੇ ਨਾਲ ਨਾਲ ਠੰਡੇ ਮਿੱਠੇ ...

ਪੂਰੀ ਖ਼ਬਰ »

ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ) - ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬਲਵਿੰਦਰ ਸਿੰਘ ਉਬੋਕੇ ਮੈਨੇਜਰ ਦੀ ਸੁਚੱਜੀ ਯੋਗ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਗੁ: ਮੰਜੀ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਖਡੂਰ ਸਾਹਿਬ, 17 ਜੂਨ (ਮਾਨ ਸਿੰਘ)¸ ਅੱਜ ਟ੍ਰੈਫ਼ਿਕ ਪੁਲਿਸ ਵਲੋਂ ਅਕਾਲ ਅਕੈਡਮੀ ਰਾਮਪੁਰ ਨਰੋਤਮਪੁਰ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਟ੍ਰੈਫ਼ਿਕ ਨਿਯਮਾਂ ਸਬੰਧੀ ਸਕੂਲ ਬੱਸਾਂ ਦੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਜਿਗਰ ਤੇ ਪੇਟ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਤਰਨ ਤਾਰਨ, 17 ਜੂਨ (ਗੁਰਪ੍ਰੀਤ ਸਿੰਘ ਕੱਦਗਿੱਲ)- ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਵਿਖੇ ਜਿਗਰ ਤੇ ਪੇਟ ਦੀ ਚਰਬੀ ਦੀ ਬਿਮਾਰੀਆਂ ਤੋਂ ਬਚਾਅ ਸਬੰਧੀ ਕੈਂਪ ਲਗਾਇਆ ਗਿਆ ਜਿਸ ਦੌਰਾਨ ਜਿਗਰ ਰੋਗਾਂ ਦੇ ਮਾਹਿਰ ਡਾ: ਚਰਨਪ੍ਰੀਤ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਕਿਸਾਨ ਤੇ ਆੜ੍ਹਤੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਦਾ ਵਿਕਾਸ ਕੀਤਾ ਜਾ ਰਿਹੈ-ਭੁੱਲਰ

ਅਮਰਕੋਟ, 17 ਜੂਨ (ਭੱਟੀ)- ਦਾਣਾ ਮੰਡੀਆਂ ਅੰਦਰ ਕਿਸਾਨਾਂ, ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ | ਇਸ ਲਈ ਸਰਕਾਰ ਵਲੋਂ ਮੰਡੀਆਂ 'ਚ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸੇ ਸਕੀਮ ਤਹਿਤ ਸਥਾਨਕ ਦਾਣਾ ਮੰਡੀ ਦੇ ਵਿਕਾਸ ਲਈ 96 ...

ਪੂਰੀ ਖ਼ਬਰ »

ਚੱਕਵਾਲੀਆ ਨੇ ਪਿੰਡ ਅੰਦਰ ਗਲੀਆਂ ਵਿਚ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੀ ਸ਼ੁਰੂਆਤ ਕੀਤੀ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚਾਲੂ ਹਨ | ਹਲਕੇ ਦੇ ਵੱਖ ਵੱਖ ਪਿੰਡਾਂ ਅੰਦਰ ਗਲੀਆਂ ਨਾਲੀਆਂ ਦਾ ਕੰਮ ਸ਼ੁਰੂ ਹੈ ਤੇ ਨਾਲ ਹੀ ਗੰਦੇ ਪਾਣੀ ਦੇ ...

ਪੂਰੀ ਖ਼ਬਰ »

ਸੰਤ ਕਰਤਾਰ ਸਿੰਘ ਖਾਲਸਾ ਸਿੱੱਖ ਮਿਸ਼ਨਰੀ ਕਾਲਜ ਭੂਰਾ ਕੋਹਨਾ ਵਿਖੇ ਨਵੇਂ ਸੈਸ਼ਨ ਲਈ ਸਿੱਖ ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)- ਸੰਤ ਕਰਤਾਰ ਸਿੰਘ ਖਾਲਸਾ ਸਿੱਖ ਮਿਸ਼ਨਰੀ ਕਾਲਜ (ਅਧੀਨ ਸ਼੍ਰੋਮਣੀ ਕਮੇਟੀ) ਪਿੰਡ ਭੂਰਾ ਕੋਹਨਾ ਵਿਚ ਸਿੱਖ ਲੜਕਿਆਂ ਨੂੰ ਗੁਰਮਤਿ ਸਿੱਖਿਆ ਦੇਣ ਵਾਸਤੇ ਤੀਸਰੇ ਸੈਸ਼ਨ ਵਿਚ ਦਾਖਲੇ ਵਾਸਤੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਕਮੇਟੀ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਆਪਣਾ ਸਮਾਂ ਕੱਢ ਰਿਹੈ ਸਰਹੱਦੀ ਕਸਬਾ ਖੇਮਕਰਨ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)-ਹਿੰਦ ਪਾਕਿ ਸਰਹੱਦ ਤੋਂ ਮਹਿਜ ਚਾਰ ਕਿਲੋਮੀਟਰ ਪਿੱਛੇ ਸਥਿਤ ਇਤਿਹਾਸਕ ਕਸਬਾ ਖੇਮਕਰਨ ਦੇਸ਼ ਦੀ ਵੰਡ ਤੋਂ ਪਹਿਲਾਂ ਅਹਿਮ ਸਥਾਨ ਰੱਖਦਾ ਸੀ | ਪਹਿਲਾਂ ਦੇਸ਼ ਦੀ ਵੰਡ ਅਤੇ ਬਾਅਦ ਵਿਚ ਪਾਕਿਸਾਨ ਨਾਲ ਸੰਨ੍ਹ 1965 ਤੇ 1971 ਦੀਆਂ ਦੋ ਜੰਗਾਂ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਆਪਣਾ ਸਮਾਂ ਕੱਢ ਰਿਹੈ ਸਰਹੱਦੀ ਕਸਬਾ ਖੇਮਕਰਨ

ਖੇਮਕਰਨ, 17 ਜੂਨ (ਰਾਕੇਸ਼ ਬਿੱਲਾ)-ਹਿੰਦ ਪਾਕਿ ਸਰਹੱਦ ਤੋਂ ਮਹਿਜ ਚਾਰ ਕਿਲੋਮੀਟਰ ਪਿੱਛੇ ਸਥਿਤ ਇਤਿਹਾਸਕ ਕਸਬਾ ਖੇਮਕਰਨ ਦੇਸ਼ ਦੀ ਵੰਡ ਤੋਂ ਪਹਿਲਾਂ ਅਹਿਮ ਸਥਾਨ ਰੱਖਦਾ ਸੀ | ਪਹਿਲਾਂ ਦੇਸ਼ ਦੀ ਵੰਡ ਅਤੇ ਬਾਅਦ ਵਿਚ ਪਾਕਿਸਾਨ ਨਾਲ ਸੰਨ੍ਹ 1965 ਤੇ 1971 ਦੀਆਂ ਦੋ ਜੰਗਾਂ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ ਅੱਜ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)¸ ਬਿਜਲੀ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ ਤੇ ਮਸਲਿਆਂ 'ਤੇ ਵਿਚਾਰ ਕਰਨ ਲਈ ਬਿਜਲੀ ਨਿਗਮ ਦੀ ਮੈਨੇਜਮੈਂਟ ਨੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਨ ਲਈ ਬਿਜਲੀ ਨਿਗਮ ਦੇ ਮੁੱਖ ...

ਪੂਰੀ ਖ਼ਬਰ »

ਚੋਹਲਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਚੋਹਲਾ ਸਾਹਿਬ, 17 ਜੂਨ (ਬਲਵਿੰਦਰ ਸਿੰਘ)- ਗੁਰੂ ਅਰਜਨ ਦੇਵ ਜੀ ਦੇ ਚੋਹਲਾ ਸਾਹਿਬ ਵਿਖੇ ਆਉਣ ਅਤੇ ਇਸ ਨਿਮਾਣੇ ਪਿੰਡ ਭੈਣੀ ਨੂੰ ਚੋਹਲਾ ਸਾਹਿਬ ਦਾ ਨਾਂਅ ਬਖ਼ਸ਼ਣ ਦੀ ਖ਼ੁਸ਼ੀ ਵਿਚ ਮਨਾਏ ਜਾ ਰਹੇ 4 ਹਾੜ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਅੱਜ ਗੁਰਦੁਆਰਾ ਪਾਤਸ਼ਾਹੀ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਨਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਮੀਟਿੰਗ ਅੱਜ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)¸ ਬਿਜਲੀ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਮਕਾਅ ਅਵਸਥਾ ਵਿਚ ਪਈਆਂ ਮੰਗਾਂ ਤੇ ਮਸਲਿਆਂ 'ਤੇ ਵਿਚਾਰ ਕਰਨ ਲਈ ਬਿਜਲੀ ਨਿਗਮ ਦੀ ਮੈਨੇਜਮੈਂਟ ਨੇ ਬਿਜਲੀ ਮੁਲਾਜ਼ਮ ਏਕਤਾ ਮੰਚ ਨਾਲ ਮੀਟਿੰਗ ਕਰਨ ਲਈ ਬਿਜਲੀ ਨਿਗਮ ਦੇ ਮੁੱਖ ...

ਪੂਰੀ ਖ਼ਬਰ »

ਸਾਹਿਤ ਵਿਚਾਰ ਮੰਚ ਵਲੋਂ ਮੁਖਵਿੰਦਰ ਚੋਹਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)- ਤਰਕਸ਼ੀਲ ਲਹਿਰ ਨੂੰ ਇਕ ਲੋਕ ਲਹਿਰ ਬਣਾਉਣ ਵਿਚ ਮੋਹਰੀ ਹੋ ਕੇ ਭੂਮਿਕਾ ਨਿਭਾਉਣ ਵਾਲੇ ਵਿਗਿਆਨਕ ਸੋਚ ਦੇ ਧਾਰਨੀ ਡਾ: ਮੁਖਵਿੰਦਰ ਸਿੰਘ ਚੋਹਲਾ ਦੀ ਬੇਵਕਤੀ ਮੌਤ 'ਤੇ ਸਹਿਤ ਵਿਚਾਰ ਮੰਚ ਤਰਨ ਤਾਰਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹਰ ਵਰਗ ਦੇ ਪਰਿਵਾਰਾਂ ਲਈ ਸਰਕਾਰੀ ਸਹੂਲਤਾਂ ਦਾ ਹੋਣਾ ਜ਼ਰੂਰੀ ਹੈ-ਅਰੋੜਾ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)- ਆਜ਼ਾਦੀ ਤੋਂ ਪਹਿਲਾਂ ਜਿਹੜੀ ਨੀਤੀ ਪਾੜੋ ਤੇ ਰਾਜ ਕਰੋ ਦੇ ਨਾਲ ਅੰਗਰੇਜਾਂ ਨੇ ਹਿੰਦੋਸਤਾਨ 'ਤੇ ਰਾਜ ਕੀਤੀ, ਉਸੇ ਨੀਤੀ ਨੂੰ ਅੱਗੇ ਤੋਰਦਿਆਂ ਦੇਸ਼ ਦੀਆਂ ਰਿਵਾਇਤੀ ਪਾਰਟੀਆਂ ਦੇ ਲੀਡਰਾਂ ਨੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੇਸ਼ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਤਰਨ ਤਾਰਨ, 17 ਜੂਨ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਬ੍ਰਾਂਚ ਕੋਟਲੀ ਦੀ ਵਿਸ਼ਾਲ ਮੀਟਿੰਗ ਅਮਰਜੀਤ ਸਿੰਘ, ਮਨਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ...

ਪੂਰੀ ਖ਼ਬਰ »

ਐੱਚ.ਡੀ.ਐੱਫ.ਸੀ. ਬੈਂਕ ਵਲੋਂ 'ਹਰ ਗਾਓਾ ਹਮਾਰਾ' ਪ੍ਰੋਗਰਾਮ ਦੀ ਸ਼ੁਰੂਆਤ

ਹਰੀਕੇ ਪੱਤਣ, 17 ਜੂਨ (ਸੰਜੀਵ ਕੁੰਦਰਾ)- ਐੱਚ.ਡੀ.ਐੱਫ.ਸੀ. ਬੈਂਕ ਬ੍ਰਾਂਚ ਹਰੀਕੇ ਨੇ ਬੁਰਜ ਪੂਹਲਾ ਵਿਖੇ 'ਹਰ ਗਾਓਾ ਹਮਾਰਾ' ਦੀ ਸ਼ੁਰੂਆਤ ਕੀਤੀ | ਇਸ ਮੌਕੇ ਬ੍ਰਾਂਚ ਹਰੀਕੇ ਦੇ ਰਿਲੇਸ਼ਨਸ਼ਿਪ ਮੈਨੇਜਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਲੋਕਾਂ ਨੂੰ ...

ਪੂਰੀ ਖ਼ਬਰ »

ਹਰਿਗੋਬਿੰਦ ਨੈਸ਼ਨਲ ਮਾਡਰਨ ਸਕੂਲ ਵਿਖੇ ਸਮਰ ਕੈਂਪ ਲਗਾਇਆ

ਤਰਨ ਤਾਰਨ, 17 ਜੂਨ (ਪਰਮਜੀਤ ਜੋਸ਼ੀ)- ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ, ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਵੱਖ-ਵੱਖ ਕਲਾਤਮਿਕ ਕਿਰਿਆਵਾਂ ਤੋਂ ਜਾਣੂ ਕਰਵਾਉਣ ਦੇ ਮੰਤਵ ਹਿੱਤ ਪਿ੍ੰਸੀਪਲ ਡੀ.ਕੇ. ਮਾਹੀਆ ਦੀ ਅਗਵਾਈ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਵਿਖੇ ਨਾਟਕ 'ਵਹਿੰਗੀ' ਦੀ ਪੇਸ਼ਕਾਰੀ

ਤਰਨ ਤਾਰਨ, 17 ਜੂਨ (ਲਾਲੀ ਕੈਰੋਂ)¸ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਵਿਖੇ ਵਿਦਿਆਰਥਣਾਂ ਨੂੰ ਸਮਾਜਿਕ ਸਮੱਸਿਆਵਾਂ, ਤਿਉਹਾਰ ਅਤੇ ਧਾਰਮਿਕ ਸਿੱਖਿਆਂਵਾਂ ਆਦਿ ਪ੍ਰਤੀ ਜਾਗਰੂਕ ਤੇ ਪ੍ਰੇਰਿਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 'ਰੈੱਡ ਆਰਟ ਪੰਜਾਬ ਥੀਏਟਰ' ...

ਪੂਰੀ ਖ਼ਬਰ »

ਪੁਲਿਸ ਦੀ ਮਿਲੀਭੁਗਤ ਹੋਣ ਕਰਕੇ ਨਸ਼ਿਆਂ ਦਾ ਕਾਰੋਬਾਰ ਖ਼ਤਮ ਨਹੀਂ ਹੋ ਰਿਹਾ- ਪ੍ਰਧਾਨ ਅਮਰਜੀਤ ਸਿੰਘ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)¸ ਕਸਬਾ ਫਤਿਆਬਾਦ ਦੀ ਨਗਰ ਸੁਧਾਰ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਕਾਲਾ ਨੇ ਸਾਥੀਆਂ ਭੁਪਿੰਦਰ ਸਿੰਘ ਟੀਟੂ, ਰਣਜੋਧ ਸਿੰਘ ਸੋਨਾ, ਰਵਿੰਦਰ ਸਿੰਘ ਤੇ ਹੋਰਨਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੁਗਲ ਹਕੂਮਤ ਤੋਂ ਲੈ ਕੇ ਹੁਣ ...

ਪੂਰੀ ਖ਼ਬਰ »

ਜਥੇ: ਜਗੀਰ ਸਿੰਘ ਤੁੜ ਨੂੰ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)¸ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਉੱਘੇ ਸਮਾਜ ਸੇਵੀ ਅਤੇ ਜਥੇਦਾਰ ਮੋਹਨ ਸਿੰਘ ਤੁੜ ਦੇ ਸਾਥੀ ਜਥੇ: ਜਗੀਰ ਸਿੰਘ ਤੁੜ, ਜਿਨ੍ਹਾਂ ਦੀ 15 ਜੂਨ ਨੂੰ ਸੰਖੇਪ ਬਿਮਾਰੀ ਤੋਂ ਬਾਅਦ ਮੌਤ ਹੋ ਗਈ ਸੀ, ਦਾ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਬਗੈਰ ਲਾਇਸੰਸ ਦਵਾਈਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ : ਐਸ.ਐਚ.ਓ ਸਦਰ ਪੱਟੀ

ਪੱਟੀ, 17 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ 'ਤੇ ਪੁਲਿਸ ਥਾਣਾ ਸਦਰ ਪੱਟੀ ਦੇ ਨਵ ਨਿਯੁਕਤ ਐੱਸ.ਐੱਚ.ਓ. ਐੱਸ.ਆਈ ਪ੍ਰਭਜੀਤ ਸਿੰਘ ਵਲੋਂ ਅੱਜ ਨਸ਼ਿਆਂ ਦੇ ਖਿਲਾਫ ਇਲਾਕੇ ਦੇ ਸਮੂਹ ...

ਪੂਰੀ ਖ਼ਬਰ »

ਹੈਲਥ ਵੈਲਨੈਸ ਸੈਂਟਰ ਰੱਤਾ ਗੁੱਦਾ ਵਿਖੇ ਯੋਗਾ ਕੈਂਪ ਲਗਾਇਆ

ਪੱਟੀ, 17 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸੀਨੀਅਰ ਮੈਡੀਕਲ ਅਫਸਰ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਹੈਲਥ ਵੈਲਨੈਸ ਸੈਂਟਰ ਰੱਤਾ ਗੁੱਦਾ ਵਿਖੇ ਯੋਗਾ ਕੈਂਪ ਲਗਾਇਆ ਗਿਆ ਜਿਸ ਵਿਚ ਜ਼ਿਲ੍ਹਾ ਆਯੁਰਵੈਦਿਕ ਅਫਸਰ ਡਾ. ਜਰਨੈਲ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਬੱਚਿਆਂ ਦਾ 6 ਰੋਜ਼ਾ ਸਾਲਾਨਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਖਡੂਰ ਸਾਹਿਬ, 17 ਜੂਨ (ਮਾਨ ਸਿੰਘ)¸ 8 ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਗੁਰਮਤਿ ਸਿਖਲਾਈ ਕੈਂਪ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸਥਾਨ ਭਾਈ ...

ਪੂਰੀ ਖ਼ਬਰ »

ਸ਼ਿਲਾਂਗ ਦੇ ਸਿੱਖਾਂ ਦੀ ਸੁਰੱਖਿਆ ਲਈ ਕੈਪਟਨ ਵਲੋਂ ਚੁੱਕੇ ਕਦਮ ਸ਼ਲਾਘਾਯੋਗ-ਚੇਅਰਮੈਨ ਭੈਲ

ਫਤਿਆਬਾਦ, 17 ਜੂਨ (ਹਰਵਿੰਦਰ ਸਿੰਘ ਧੂੰਦਾ)- ਕਾਂਗਰਸ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਬਾਬਾ ਸਾਹਿਬ ਸਿੰਘ ਗੁਜਰਪੁਰਾ, ਸਤਨਾਮ ਸਿੰਘ ਸ਼ਾਹ ਘੜਕਾ, ਸਰਪੰਚ ਬਲਦੇਵ ਸਿੰਘ ਮੁੰਡਾ ਪਿੰਡ, ਮਾ. ਅਜਾਇਬ ਸਿੰਘ ਮੁੰਡਾਪਿੰਡ ਤੇ ਅਜੀਤ ਸਿੰਘ ...

ਪੂਰੀ ਖ਼ਬਰ »

ਨਸ਼ਿਆਂ ਤੇ ਹਿੰਸਾ ਲਈ ਉਕਸਾਉਂਦੀ ਗਾਇਕੀ 'ਤੇ ਸਰਕਾਰ ਰੋਕ ਲਾਵੇ-ਗੁਰਪ੍ਰੀਤ ਵਡਾਲੀ

ਛੇਹਰਟਾ, 17 ਜੂਨ (ਵਡਾਲੀ)-ਪੰਜਾਬ ਦੇ ਨੌਜਵਾਨਾਂ 'ਚ ਨਸ਼ਿਆਂ ਦੀ ਲਤ ਤੋਂ ਬੇਪ੍ਰਵਾਹੀ ਦੀ ਬਿਰਤੀ ਨੇ ਮਾਪਿਆਂ ਦੀ ਜਾਨ ਫਿਕਰਾਂ ਪਾ ਰੱਖੀ ਹੈ | ਇਸ ਬੁਰੇ ਮੰਜ਼ਰ ਲਈ ਭਾਵੇਂ ਸਰਕਾਰਾਂ ਪ੍ਰਸ਼ਾਸਨਿਕ ਪ੍ਰਣਾਲੀ ਆਪਣੇ-ਆਪਣੇ ਥਾਂ 'ਤੇ ਬਰਾਬਰ ਦੀ ਜ਼ਿੰਮੇਵਾਰ ਹੋਣ, ਪਰ ਸਾਡੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX