ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਲੁਧਿਆਣਾ

ਈ. ਪੀ. ਐੱਫ਼. ਵਿਭਾਗ ਨੂੰ ਲੁਧਿਆਣਾ ਦੀਆਂ 5 ਸਨਅਤੀ ਇਕਾਈਆਂ 'ਤੇ ਸਰਵੇ ਦੌਰਾਨ 278 ਮੁਲਾਜ਼ਮ ਬਿਨਾਂ ਪੀ. ਐੱਫ. ਦੇ ਮਿਲੇ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਈ. ਪੀ. ਐੱਫ. ਦਫ਼ਤਰ ਲੁਧਿਆਣਾ ਦੀ ਟੀਮ ਵਲੋਂ ਸੈਂਟਰਲ ਐਨਾਲਸਿਸ ਤੇ ਇੰਟੈਲੀਜੈਂਸ ਯੂਨਿਟ ਦੇ ਨਿਰਦੇਸ਼ਾਂ ਤੋਂ ਬਾਅਦ ਮਹਾਂਨਗਰ ਲੁਧਿਆਣਾ ਦੀਆਂ 5 ਸਨਅਤੀ ਇਕਾਈਆਂ 'ਤੇ ਮੁਲਾਜ਼ਮਾਂ ਦੇ ਪੀ.ਐੱਫ. ਦੀ ਜਾਂਚ ਸਬੰਧੀ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 278 ਮੁਲਾਜ਼ਮ ਬਿਨਾਂ ਪੀ.ਐੱਫ. ਕਟਵਾਉਣ ਵਾਲੇ ਮਿਲੇ | ਪ੍ਰਾਪਤ ਜਾਣਕਾਰੀ ਅਨੁਸਾਰ ਈ. ਪੀ. ਐੱਫ. ਵਿਭਾਗ ਵਲੋਂ ਈ.ਪੀ.ਐੱਫ. ਤੇ ਐੱਮ.ਪੀ. ਐਕਟ 1952 ਤਹਿਤ ਮੁਲਾਜ਼ਮਾਂ ਦਾ ਪੀ.ਐੱਫ. ਕਟਵਾਉਣ ਦੀ ਜਾਣਕਾਰੀ ਲੈਣ ਤੇ ਜ਼ਮੀਨੀ ਹਕੀਕਤ ਦੀ ਜਾਂਚ ਕਰਨ ਲਈ ਅੱਜ 5 ਥਾਵਾਂ 'ਤੇ ਛਾਪੇਮਾਰੀ ਕੀਤੀ | ਜਿਸ ਦੌਰਾਨ ਪੀ. ਐੱਮ. ਏਜੰਸੀਸ ਜਲੰਧਰ ਬਾਈਪਾਸ ਲੁਧਿਆਣਾ ਵਿਚ 71, ਨਿਊ ਕੇ. ਕੇ. ਰਵਿੰਦਰਾ ਹੌਜ਼ਰੀ ਨਿਊ ਮਾਧੋਪੁਰੀ ਵਿਚ 47, ਲੱਕੀ ਟਾਵਲ ਕਰੀਮਪੁਰਾ ਬਜ਼ਾਰ ਵਿਚ 56, ਨਾਈਸ ਕੁਲੈਕਸ਼ਨਸ ਬਹਾਦਰਕੇ ਰੋਡ ਵਿਚ 60 ਤੇ ਆਨੰਦ ਇੰਡਸਟਰੀਜ਼ ਇੰਡਸਟਰੀਅਲ ਅਸਟੇਟ ਢੰਡਾਰੀ ਕਲਾਂ ਵਿਚ 44 ਮੁਲਾਜ਼ਮ ਮਿਲੇ, ਜਿਨ੍ਹਾਂ ਦਾ ਕਾਰਖਾਨੇਦਾਰਾਂ ਵਲੋਂ ਪੀ. ਐੱਫ. ਨਹੀਂ ਕੱਟਿਆ ਜਾਂਦਾ ਸੀ ਤੇ ਨਾ ਹੀ ਇਸ ਸਬੰਧੀ ਵਿਭਾਗ ਨੂੰ ਕੋਈ ਜਾਦਕਾਰੀ ਦਿੱਤੀ ਗਈ ਸੀ | ਸਾਰੇ ਸਨਅਤਕਾਰਾਂ ਨੂੰ ਨੋਟਿਸ ਜਾਰੀ ਕਰਕੇ ਤੁਰੰਤ ਈ.ਪੀ.ਐੱਫ. ਕੋਲ ਨੰਬਰ ਲੈਣ ਤੇ ਮੁਲਾਜ਼ਮਾਂ ਦਾ ਈ. ਪੀ. ਐੱਫ. ਕਟਵਾਉਣ ਦੀ ਹਦਾਇਤ ਦਿੱਤੀ ਗਈ ਹੈ | ਜੇਕਰ ਇਨ੍ਹਾਂ ਸਨਅਤਕਾਰਾਂ ਵਿਚੋਂ ਕੋਈ ਵੀ ਤੁਰੰਤ ਨੰਬਰ ਨਹੀਂ ਲੈਂਦਾ, ਤਾਂ ਇਨ੍ਹਾਂ 278 ਕਾਮਿਆਂ ਨੂੰ ਵਿਭਾਗ ਅਪਾਣੇ ਪੱਧਰ 'ਤੇ 18 ਜੂਨ ਨੂੰ ਈ. ਪੀ. ਐੱਫ. ਨੰਬਰ ਜਾਰੀ ਕਰੇਗਾ | ਉਪਰੋਕਤ ਸਨਅਤੀ ਇਕਾਈਆਂ ਦੇ ਮਾਲਕਾਂ ਨੂੰ ਸਬੰਧੀ ਰਿਕਾਰਡ ਸਹਾਇਕ ਪੀ. ਐੱਫ. ਕਮਿਸ਼ਨਰ ਨੂੰ ਦਿਖਾਉਣ ਲਈ ਆਖਿਆ ਗਿਆ ਸੀ, ਪਰ ਇਨ੍ਹਾਂ ਨੇ 20 ਜਾਂ ਇਸ ਤੋਂ ਜਿਆਦਾ ਮੁਲਾਜ਼ਮ ਹੋਣ ਦੀ ਜਾਣਕਾਰੀ ਨਹੀਂ ਦਿੱਤੀ | ਵਿਭਾਗ ਵਲੋਂ 20 ਤੋਂ ਜਿਆਦਾ ਮੁਲਾਜ਼ਮ ਹੋਣ 'ਤੇ ਮੁਲਾਜ਼ਮਾਂ ਦਾ ਪੀ. ਐੱਫ. ਨਾ ਕਟਵਾਉਣ ਦੇ ਦੋਸ਼ ਵਿਚ ਸੈਕਸ਼ਨ 14 ਬੀ. ਤੇ 7 ਕਿਊ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਤੋਂ ਇਲਾਵਾ ਇਨ੍ਹਾਂ ਸਨਅਤੀ ਇਕਾਈਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾਵੇਗਾ | ਇਹ ਸਰਵੇ ਖੇਤਰੀ ਪੀ. ਐੱਫ. ਕਮਿਸ਼ਨਰ-2 ਸੁਮਿਤ ਸਿੰਘ ਤੇ ਸਵਿੰਦਰ ਸਿੰਘ ਸਹਾਇਕ ਪੀ. ਐੱਫ. ਕਮਿਸ਼ਨਰ ਦੀ ਅਗਵਾਈ ਵਿਚ ਇਨਫੋਰਸਮੈਂਟ ਤੇ ਅਕਾਊਟ ਅਧਿਕਾਰੀ ਈ.ਪੀ.ਐੱਫ., ਸਹਾਇਕ ਪੁਲਿਸ ਕਮਿਸ਼ਨਰ ਦੇ ਮੁਲਾਜ਼ਮ ਹਾਜ਼ਰ ਸਨ | ਛਾਪੇਮਾਰੀ ਕਰਨ ਵਾਲੀ ਟੀਮ ਦੇ ਆਗੂਆਂ ਨੇ ਕਿਹਾ ਕਿ ਸਾਡੇ ਕੋਲ ਲੁਧਿਆਣਾ ਵਿਚ 1 ਹਜ਼ਾਰ ਸਨਅਤੀ ਇਕਾਈਆਂ ਵਲੋਂ 20 ਤੋਂ ਵੱਧ ਮੁਲਾਜ਼ਮ ਰੱਖੇ ਹੋਣ ਦੇ ਬਾਵਜੂਦ ਈ.ਪੀ.ਐੱਫ. ਤੇ ਐੱਮ.ਪੀ. ਐਕਟ ਦੀ ਧਾਰਾ 1952 ਤਹਿਤ ਰਜਿਸਟਰ ਨਾ ਹੋਣ ਦੀ ਜਾਣਕਾਰੀ ਹੈ | ਜਿਨ੍ਹਾਂ ਦੀ ਫੀਲਡ ਸਟਾਫ਼ ਰਾਹੀਂ ਪੜਤਾਲ ਕਰਵਾਈ ਜਾ ਰਹੀ ਹੈ, ਜਿਸ ਦੀ ਪੜਤਾਲ ਤੋਂ ਬਾਅਦ ਹੋਰ ਵੀ ਥਾਵਾਂ 'ਤੇ ਛਾਪੇਮਾਰੀ ਤੇ ਸਰਵੇ ਕੀਤੇ ਜਾਣਗੇ | ਉਨ੍ਹਾਂ ਲੁਧਿਆਣਾ ਦੇ ਸਨਅਤਕਾਰਾਂ ਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਈ. ਪੀ. ਐੱਫ. ਤੇ ਐੱਮ. ਪੀ. ਐਕਟ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਸੈਮੀਨਾਰ ਲਗਾਏ ਗਏ ਹਨ ਤੇ ਭਵਿੱਖ ਵਿਚ ਵੀ ਹੋਰ ਸੈਮੀਨਾਰ ਲਗਾਏ ਜਾਣਗੇ |

ਹਮਲਿਆਂ ਨੂੰ ਲੈ ਕੇ ਡਾਕਟਰਾਂ ਵਲੋਂ ਰੋਸ ਪ੍ਰਦਰਸ਼ਨ, ਸੜਕ 'ਤੇ ਲਗਾਇਆ ਧਰਨਾ

ਲੁਧਿਆਣਾ, 17 ਜੂਨ (ਸਲੇਮਪੁਰੀ)- ਪਿਛਲੇ ਦਿਨੀਂ ਕੋਲਕਾਤਾ ਵਿਚ ਜੂਨੀਅਰ ਡਾਕਟਰਾਂ 'ਤੇ ਹੋਏ ਹਮਲੇ ਦੇ ਵਿਰੁੱਧ ਦੇਸ਼ ਦੇ ਹੋਰਨਾ ਹਿੱਸਿਆਂ ਦੀ ਤਰ੍ਹਾਂ ਅੱਜ ਲੁਧਿਆਣਾ ਵਿਚ ਸਰਕਾਰੀ ਤੇ ਗੈਰ-ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵਲੋਂ ਆਪਣੀਆਂ ਓ. ਪੀ. ਡੀਜ਼ ਬੰਦ ਰੱਖ ਕੇ ...

ਪੂਰੀ ਖ਼ਬਰ »

ਪਿਸਤੌਲ ਸਮੇਤ ਇਕ ਕਾਬੂ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਨੇ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੇਲਵੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਲੁਧਿਆਣਾ, 17 ਜੂਨ (ਬੱਤਰਾ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮਾਡਲ ਟਾਊਨ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 18 ਜੂਨ ਨੂੰ ਗੁਰਮਤਿ ਸਮਾਗਮ ਕਰਾਇਆ ਜਾ ਰਿਹਾ ਹੈ | ਮੁੱਖ ...

ਪੂਰੀ ਖ਼ਬਰ »

ਦੁਕਾਨ ਦੇ ਤਾਲੇ ਤੋੜ ਕੇ 10 ਹਜ਼ਾਰ ਦੀ ਨਕਦੀ ਚੋਰੀ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੁਮਾਰ ਮੰਡੀ ਦੇ ਇਲਾਕੇ ਪ੍ਰੇਮ ਨਗਰ ਵਿਚ ਚੋਰਾਂ ਵਲੋਂ ਬੀਤੀ ਰਾਤ ਇਕ ਦੁਕਾਨ ਦੇ ਤਾਲੇ ਤੋੜ ਕੇ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਚੋਰ ਬੀਤੀ ਰਾਤ ਰਾਮਜੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 54 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦੋ ਨੌਜਵਾਨਾਂ ਨਾਲ 54 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 6 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਜਿਨ੍ਹਾਂ ਵਿਚੋਂ ਦੋ ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਬਜ਼ੁਰਗ ਔਰਤ ਦੀ ਲਾਸ਼ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਰੇਲਵੇ ਸਟੇਸ਼ਨ ਤੋਂ ਪੁਲਿਸ ਨੇ ਬਜ਼ੁਰਗ ਔਰਤ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਔਰਤ ਦੀ ਉਮਰ 70 ਸਾਲ ਦੇ ਕਰੀਬ ਹੈ | ਕੁੱਝ ਲੋਕਾਂ ਨੇ ਸਟੇਸ਼ਨ 'ਤੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ਕੀਤਾ | ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਭਵਨ ਦਾ ਸਾਲਾਨਾ ਫਾਊਾਡੇਸ਼ਨ ਦਿਵਸ 19 ਨੂੰ

ਲੁਧਿਆਣਾ, 17 ਜੂਨ (ਸਲੇਮਪੁਰੀ)- ਨਿਰਮਲ ਸਿੰਘ ਲਲਤੋਂ ਜਨਰਲ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੈਨਸ਼ਨਰਜ਼ ਭਵਨ ਲੁਧਿਆਣਾ ਦੇ ਪ੍ਰਧਾਨ ਸੁਸ਼ੀਲ ਕੁਮਾਰ ਦੀ ਅਗਵਾਈ ਹੇਠ 19 ਜੂਨ ਨੂੰ ਸੰਸਥਾ ਦਾ ਸਾਲਾਨਾ ਫਾਊਾਡੇਸ਼ਨ ਦਿਵਸ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਬਸਪਾ ਵਲੋਂ ਵਿਗੜੀ ਕਾਨੂੰਨ ਵਿਵਸਥਾ ਦੇ ਵਿਰੋਧ 'ਚ ਕੈਪਟਨ ਤੇ ਮੋਦੀ ਿਖ਼ਲਾਫ਼ ਪੁਤਲਾ ਫ਼ੁੂਕ ਪ੍ਰਦਰਸ਼ਨ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਬਹੁਜਨ ਸਮਾਜ ਪਾਰਟੀ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਪ੍ਰਗਣ ਬਿਲਗਾ ਦੀ ਅਗਵਾਈ ਵਿਚ ਬਸਤੀ ਜੋਧੇਵਾਲ ਚੌਾਕ ਵਿਖੇ ਦੇਸ਼ ਤੇ ਸੂਬੇ ਦੀ ਵਿਗੜੀ ਕਾਨੂੰਨ ਵਿਵਸਥਾ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਫੁੱਲਾਂਵਾਲ 17 ਜੂਨ (ਮਨਜੀਤ ਸਿੰਘ ਦੁੱਗਰੀ)- ਨਿਊ ਗੁਰੂ ਤੇਗ ਬਹਾਦਰ ਨਗਰ ਵਿਖੇ ਅਣਪਛਾਤੇ ਚੋਰ ਰਾਜੂ ਵਰਮਾ ਦਾ ਮੋਟਰਸਾਈਕਲ ਹੀਰੋ ਸਪਲੈਡਰ ਰੰਗ ਕਾਲਾ ਪੀ. ਬੀ. 10 ਐਫ ਵਾਈ 1094 ਅੱਜ ਸਵੇਰੇ ਕੋਈ ਅਣਪਛਾਤਾ ਵਿਅਕਤੀ ਚੋਰੀ ਕਰ ਕੇ ਲੈ ਗਿਆ¢ ਰਾਜੂ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਫ਼ਿਕੋ ਦੇ ਪ੍ਰਧਾਨ ਕੁਲਾਰ ਵਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ ਨੇ ਕੇਂਦਰੀ ਫ਼ੂਡ ...

ਪੂਰੀ ਖ਼ਬਰ »

ਅੱਗ ਤੋਂ ਬਚਾਅ ਸਬੰਧੀ ਸੀਸੂ ਵਿਖੇ ਸਿਖ਼ਲਾਈ ਵਰਕਸ਼ਾਪ ਕਰਵਾਈ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਅੱਗ ਤੋਂ ਬਚਾਅ ਲਈ ਇਕ ਵਿਸ਼ੇਸ਼ ਸਿਖ਼ਲਾਈ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਛੋਟੀ ਜਾਂ ਵੱਡੀ ਅੱਗ ਲੱਗਣ ਤੋਂ ਬਾਅਦ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਪਰਮਜੀਤ ਸਿੰਘ ਵਾਸੀ ਜਨਤਾ ਨਗਰ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 13 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਦੋਸ਼ੀ ਨੂੰ ਚੀਮਾ ਚੌਕ ਨੇੜਿਓਾ ਗਿ੍ਫ਼ਤਾਰ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਚੋਰੀਸ਼ੁਦਾ ਬੈਟਰੀਆਂ ਸਮੇਤ ਕਾਬੂ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਕੋਤਵਾਲੀ ਦੀ ਪੁਲਿਸ ਨੇ ਗੁਰਪਾਲ ਰਾਮ ਵਾਸੀ ਪਿੰਡ ਕਾਸਾਬਾਦ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਬੈਟਰੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਕਥਿਤ ਦੋਸ਼ੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਸ ਪਾਸੋਂ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ 'ਚ ਵੱਡੇ ਪੱਧਰ 'ਤੇ ਰੱਦੋ ਬਦਲ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਟ੍ਰੈਫਿਕ ਪੁਲਿਸ ਵਿਚ ਭਾਰੀ ਫੇਰਬਦਲ ਕਰਦਿਆਂ 60 ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਇਨ੍ਹਾਂ ਵਿਚ 39 ਏ.ਐੱਸ.ਆਈ. ਸ਼ਾਮਿਲ ਹਨ | ਜਾਣਕਾਰੀ ਅਨੁਸਾਰ ਤਬਦੀਲ ਕੀਤੇ ਗਏ ਇਹ ਇਨ੍ਹਾਂ ...

ਪੂਰੀ ਖ਼ਬਰ »

ਕੂੜੇ ਨੂੰ ਘਰ-ਘਰ ਤੋਂ ਚੁੱਕਣ ਤੇ ਗਿੱਲਾ/ਸੁੱਕਾ ਵੱਖ-ਵੱਖ ਸੁੱਟਣ ਦੀ ਮੁਹਿੰਮ ਦਾ ਕਮਿਸ਼ਨਰ ਵਲੋਂ ਉਦਘਾਟਨ

ਲੁਧਿਆਣਾ, 17 ਜੂਨ (ਅਮਰੀਕ ਸਿੰਘ ਬੱਤਰਾ)- ਸ਼ਹਿਰ 'ਚੋਂ ਨਿਕਲਦੇ ਰੋਜ਼ਾਨਾ 1100 ਟਨ ਕੂੜੇ ਦੀ ਸਹੀ ਢੰਗ ਨਾਲ ਸਾਂਭ ਸੰਭਾਲ ਨਾ ਹੋ ਹੋਣ ਕਰਕੇ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਦਿਖਾਈ ਜਾ ਰਹੀ ਸਖ਼ਤੀ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ ਕਵਲਪ੍ਰੀਤ ਕੌਰ ਬਰਾੜ ਖੁਦ ਫੀਲਡ ...

ਪੂਰੀ ਖ਼ਬਰ »

ਪਾਵਰਕਾਮ ਦੇ ਚੇਅਰਮੈਨ ਦੇ ਹੁਕਮਾਂ ਦੇ ਬਾਵਜੂਦ ਸਨਅਤੀ ਐੱਸ. ਪੀ. ਕੁਨੈਕਸ਼ਨ ਨਹੀਂ ਖੁੱਲ੍ਹੇ- ਚੌਹਾਨ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਜਨਤਾ ਨਗਰ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਬੀਤੇ ਦਿਨੀਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਦੌਰਾਨ ਬਿਜਲੀ ਨਿਗਮ ਵਲੋਂ ਨਵੇਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰ ਕੈਂਪ ਲਗਾਇਆ ਗਿਆ

ਇਯਾਲੀ/ਥਰੀਕੇ, 17 ਜੂਨ (ਰਾਜ ਜੋਸ਼ੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਦਿਨਾਂ ਸਮਰ ਕੈਂਪ ਪਿੰਡ ਨਿਊ ਰਾਜਗੁਰੂ ਨਗਰ ਸਥਿਤ ਗੁਰਦੁਆਰਾ ਸ੍ਰੀ ਹਰਿ ਕਿ੍ਸ਼ਨ ਸਾਹਿਬ ਅਮਨ ਪਾਰਕ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ...

ਪੂਰੀ ਖ਼ਬਰ »

ਕੈਨੇਡਾ ਵਿਖੇ ਜਥੇ. ਪਿ੍ਤਪਾਲ ਸਿੰਘ ਨੂੰ ਕੀਤਾ ਸੋਨ ਤਗਮੇ ਨਾਲ ਸਨਮਾਨਿਤ

ਲੁਧਿਆਣਾ, 17 ਜੂਨ (ਅਮਰੀਕ ਸਿੰਘ ਬੱਤਰਾ)- ਸਿੱਖ ਧਰਮ ਦੇ ਪ੍ਰਚਾਰ ਲਈ ਕੈਨੇਡਾ ਦੌਰੇ 'ਤੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਮਿ੍ਤਸਰ ਧਰਮ ਪ੍ਰਚਾਰ ਕਮੇਟੀ ਮਾਲਵਾ ਜ਼ੋਨ ਦੇ ਇੰਚਾਰਜ ਤੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਕਾਰੋਬਾਰੀ ਨਰਿੰਦਰ ਸਿੰਘ ਕਾਲਾ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਲੁਧਿਆਣਾ, 17 ਜੂਨ (ਪੁਨੀਤ ਬਾਵਾ)- ਕਾਰੋਬਾਰੀ, ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੰਯੁਕਤ ਸਕੱਤਰ ਮਨਪ੍ਰੀਤ ਸਿੰਘ ਬੰਟੀ ਦੇ ਪਿਤਾ ਨਰਿੰਦਰ ਸਿੰਘ ਕਾਲਾ ਦਾ ਦੋ ਸਾਲ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਕਈ ਵਰਿ੍ਹਆਂ ਬਾਅਦ ਆਖ਼ਰ ਜਗਰਾਉਂ-ਰਾਏਕੋਟ ਰੋਡ ਦੀ ਵੀ ਸੁਣੀ

ਜਗਰਾਉਂ, 17 ਜੂਨ (ਗੁਰਦੀਪ ਸਿੰਘ ਮਲਕ)-ਲੰਮੇਂ ਸਮੇਂ ਤੋਂ ਛੱਪੜ ਦਾ ਰੂਪ ਧਾਰਨ ਕਰ ਚੁੱਕੀ ਜਗਰਾਉਂ-ਰਾਏਕੋਟ ਸੜਕ ਦੀ ਵੀ ਆਖ਼ਰ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਯਤਨਾ ਸਦਕਾ ਸੁਣੀ ਗਈ | ਜਿਸ ਦੇ ਨਿਰਮਾਣ ਦਾ ਅੱਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋਂ ਟੱਕ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾ ਬਾਜ਼ਾਰੀ ਕਰਦਾ ਕਾਬੂ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮਟਾਬਰੀ ਦੀ ਪੁਲਿਸ ਨੇ ਗੀਤਾ ਕਾਲੋਨੀ ਵਿਚ ਛਾਪੇਮਾਰੀ ਕਰਕੇ ਸੁਨੀਲ ਕੁਮਾਰ ਪੁੱਤਰ ਬਿ੍ਜਮੋਹਨ ਵਾਸੀ ਭਾਰਤੀ ਕਾਲੋਨੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਭਾਰਤੀ ਕਾਲੋਨੀ ਦੇ ਹੀ ਰਹਿਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਧਾਰਮਿਕ ਸਮਾਗਮ ਕਰਵਾਇਆ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸੰਗਤ ਨੇ ਅੰਮਿ੍ਤ ਵੇਲੇ ਤੋਂ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਆਲਮਗੀਰ, 17 ਜੂਨ (ਜਰਨੈਲ ਸਿੰਘ ਪੱਟੀ)- ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਆਲਮਗੀਰ ਸਥਿੱਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਅਮਿੰ੍ਰਤ ਵੇਲੇ ਤੋਂ ਰਾਗੀ, ਢਾਡੀ, ...

ਪੂਰੀ ਖ਼ਬਰ »

ਜਸਲੀਨ ਕੌਰ ਭੁੱਲਰ ਨੇ ਮਾਪਿਆਂ ਤੇ ਸਾਹਨੇਵਾਲ ਦਾ ਮਾਣ ਹੋਰ ਵਧਾਇਆ

ਸਾਹਨੇਵਾਲ, 17 ਜੂਨ (ਹਰਜੀਤ ਸਿੰਘ ਢਿੱਲੋਂ)- ਵੱਖ-ਵੱਖ ਪੱਖਾਂ ਤੋਂ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਸਾਹਨੇਵਾਲ ਕਸਬੇ ਨਾਲ ਪਹਿਲਾਂ ਵੀ ਕਈ ਅਹਿਮ ਸ਼ਖ਼ਸੀਅਤਾਂ ਦਾ ਨਾਂਅ ਜੁੜਿਆ ਹੋਇਆ ਹੈ ਤੇ ਹੁਣ ਗੁਰਚਰਨ ਸਿੰਘ ਭੁੱਲਰ ਤੇ ਨਵਦੀਪ ਕੌਰ ਭੁੱਲਰ ਦੀ ਇਕਲੌਤੀ ਧੀ ...

ਪੂਰੀ ਖ਼ਬਰ »

ਯੂਥ ਕਾਨਕਲੇਵ 'ਚ ਨੌਜਵਾਨ ਨਾਲ ਹੋਵੇਗਾ ਰਾਜਨੀਤਿਕ ਤੌਰ 'ਤੇ ਵਿਚਾਰ ਵਟਾਂਦਰਾ- ਗੌਰਵਦੀਪ ਸਿੰਘ

ਲੁਧਿਆਣਾ, 17 ਜੂਨ (ਬੀ. ਐਸ. ਬਰਾੜ)- ਨੌਜਵਾਨਾਂ ਨੂੰ ਸਮਾਜਿਕ ਤੇ ਰਾਜਨੀਤਿਕ ਤੌਰ 'ਤੇ ਅੱਗੇ ਲਿਆਉਣ ਲਈ ਤਿੰਨ ਦਿਨਾਂ ਯੂਥ ਕਾਨਕਲੇਵ 2 , 3 ਤੇ 4 ਅਗਸਤ ਨੂੰ ਗੁਰੂ ਨਾਨਕ ਦੇਵ ਭਵਨ ਵਿਖੇ ਕੀਤਾ ਜਾਵੇਗਾ | ਇਹ ਸਮਾਗਮ ਨੌਜਵਾਨਾਂ ਵਲੋਂ ਬਣਾਈ ਗਈ ਸੰਸਥਾ ਇਨੀਸ਼ੀਏਟਰਸ ਆਫ਼ ...

ਪੂਰੀ ਖ਼ਬਰ »

ਪੰਜਾਬ ਸਰਕਲ ਕਬੱਡੀ ਪ੍ਰੋ-ਲੀਗ ਦੀ ਰਜਿਸਟ੍ਰੇਸ਼ਨ ਸਬੰਧੀ ਕੈਂਪ ਲਗਾਉਣ ਦਾ ਫ਼ੈਸਲਾ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਸਰਕਾਰੀ ਹਾਈ ਸਕੂਲ ਮੂੰਡੀਆਂ ਕਲਾਂ ਦੇ ਮੈਦਾਨ ਵਿਚ ਜੀ.ਜੇ. ਸਪੋਰਟਸ ਈਵੈਂਟ ਕੰਪਨੀ ਵਲੋਂ ਪੰਜਾਬ ਸਰਕਲ ਕਬੱਡੀ ਪ੍ਰੋ-ਲੀਗ ਦਾ ਰਜਿਸਟ੍ਰੇਸ਼ਨ ਕੈਂਪ 20 ਤੇ 21 ਜੂਨ ਨੂੰ ਲਗਾਇਆ ਜਾ ਰਿਹਾ ਹੈ, ਜਿਸ ਵਿਚ 8 ਟੀਮਾਂ ਹਿੱਸਾ ਲੈਣਗੀਆਂ | ...

ਪੂਰੀ ਖ਼ਬਰ »

ਮਾਮਲਾ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਵਕੀਲਾਂ ਐਕਸਾਈਜ਼ ਮਹਿਕਮੇ ਦੇ ਦੋ ਅਧਿਕਾਰੀਆਂ ਨੂੰ ਭੇਜਿਆ ਕਾਨੂੰਨੀ ਨੋਟਿਸ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਵਕੀਲਾਂ ਵਲੋਂ ਐਕਸਾਈਜ਼ ਮਹਿਕਮੇ ਦੇ ਦੋ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ | ਜਾਣਕਾਰੀ ਅਨੁਸਾਰ ਜਿਨਾਂਾ ਅਧਿਕਾਰੀਆਂ ਨੂੰ ਵਕੀਲਾਂ ਵਲੋਂ ਨੋਟਿਸ ਭੇਜਿਆ ...

ਪੂਰੀ ਖ਼ਬਰ »

ਕਥਾ ਕਾਰਵਾਂ ਨੇ ਹਾਸ ਕਵੀ ਦਰਬਾਰ ਕਰਵਾਇਆ

ਲੁਧਿਆਣਾ, ਜੂਨ 17 (ਬੀ. ਐਸ. ਬਰਾੜ)- ਸਾਹਿਤਕ ਅਦਾਰੇ ਕਵਿਤਾ ਕਥਾ ਕਾਰਵਾਂ ਵਲੋਂ ਸਥਾਨਕ ਪੰਜਾਬੀ ਭਵਨ ਵਿਖੇ ਹਾਸ ਕਵੀ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਦਾਰੇ ਦੀ ਸੰਜੋਜਿਕਾ ਪ੍ਰੋ. ਜਸਪ੍ਰੀਤ ਕੌਰ 'ਫਲਕ' ਨੇ ਦੱਸਿਆ ਕਿ ਕਵੀ ਦਰਬਾਰ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਟੈਂਪੂ ਚਾਲਕ ਪਾਸੋਂ ਰਿਸ਼ਵਤ ਲੈਣ ਵਾਲੇ ਸਹਾਇਕ ਸਬ ਇੰਸਪੈਕਟਰ ਤੇ ਕਾਾਸਟੇਬਲ ਨੂੰ ਕੀਤਾ ਲਾਈਨ ਹਾਜ਼ਰ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫੋਕਲ ਪੁਆਇੰਟ ਵਿਚ ਅੱਜ ਦੇਰ ਸ਼ਾਮ ਫਰਜ਼ੀ ਨਾਕੇ ਲਗਾ ਕੇ ਲੋਕਾਂ ਤੋਂ ਜਬਰੀ ਵਸੂਲੀ ਕਰ ਰਹੇ ਪੀ. ਸੀ. ਆਰ. ਦਸਤੇ ਦੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੇ ਸਾਥੀ ਕਾਂਸਟੇਬਲ ਨੂੰ ਪੁਲਿਸ ਕਮਿਸ਼ਨਰ ਵਲੋਂ ਲਾਈਨ ਹਾਜ਼ਰ ...

ਪੂਰੀ ਖ਼ਬਰ »

ਬੈਂਕ ਖ਼ਾਤੇ 'ਚੋਂ ਧੋਖੇ ਨਾਲ ਨਕਦੀ ਕਢਵਾਈ

ਲੁਧਿਆਣਾ, 17 ਜੂਨ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਮਾਡਲ ਟਾਊਨ ਐਕਸਟੈਂਸ਼ਨ ਵਾਸੀ ਨਿਰਮਲਤੇਜ਼ ਸਿੰਘ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਬਿਨਾਂ ਮਿੱਟੀ ਸਾਫ਼ ਕੀਤਿਆਂ ਪ੍ਰੀਮਿਕਸ ਪਾ ਕੇ ਬਣਾਈ ਸੜਕ

ਫੁੱਲਾਾਵਾਲ 17 ਜੂਨ (ਮਨਜੀਤ ਸਿੰਘ ਦੁੱਗਰੀ)- ਪਿਛਲੇ ਦਿਨੀਂ ਚਰਚਾ 'ਚ ਰਹੀ ਫੁੱਲਾਂਵਾਲ ਮਿਸਿੰਗ ਲਿੰਕ ਸੜਕ ਜਿਸ 'ਤੇ ਠੇਕੇਦਾਰ ਵਲੋਂ ਘਟੀਆ ਪੱਧਰ ਦਾ ਮਟਿਰੀਅਲ ਵਰਤ ਕੇ ਸੜਕ ਦਾ ਕੰਮ ਪੂਰਾ ਹੋਣ ਤੋਂ ਪਹਿਲਾ ਹੀ ਖੱਡੇ ਪੈ ਜਾਣ ਕਾਰਨ ਉਸ ਦੀ ਸ਼ਿਕਾਇਤ ਇਕ ਸਮਾਜ ਸੁਧਾਰ ...

ਪੂਰੀ ਖ਼ਬਰ »

ਨਾਬਾਲਗ ਬੱਚੇ ਨਾਲ ਨੌਜਵਾਨ ਵਲੋਂ ਕੁਕਰਮ

ਡੇਹਲੋਂ, 17 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਰੁੜਕਾ ਵਿਖੇ ਇਕ 11 ਸਾਲਾ ਬੱਚੇ ਨਾਲ ਪਿੰਡ ਦੇ ਹੀ ਇਕ 25 ਸਾਲਾ ਨੌਜਵਾਨ ਵਲੋਂ ਕੁਕਰਮ ਕਰ ਦਿੱਤਾ ਗਿਆ ਹੈ, ਜਿਸ ਦੀ ਪੁਸ਼ਟੀ ਡੇਹਲੋਂ ਪੁਲਿਸ ਵਲੋਂ ਕਰਦਿਆਾ ...

ਪੂਰੀ ਖ਼ਬਰ »

'ਮਾਮਲਾ ਬੁੱਢੇ ਦਰਿਆ 'ਚ ਡਿੱਗ ਰਹੀ ਸੀਵਰੇਜ ਗੰਦਗੀ ਦਾ'

ਲੁਧਿਆਣਾ, 17 ਜੂਨ (ਅਮਰੀਕ ਸਿੰਘ ਬੱਤਰਾ)- ਤਾਜਪੁਰ ਰੋਡ 'ਤੇ ਬੁੱਢੇ ਨਾਲੇ ਵਿਚ ਡਿੱਗ ਰਹੀ ਸੀਵਰੇਜ ਗੰਦਗੀ ਰੋਕਣ ਲਈ ਨਗਰ ਨਿਗਮ ਓ.ਐਾਡ.ਐੱਮ. ਸੈੱਲ ਵਲੋਂ ਕਰੀਬ ਡੇਢ ਮਹੀਨਾਂ ਪਹਿਲਾਂ ਬੰਦ ਕੀਤੇ ਡਿਸਚਾਰਜ ਪੁਆਇੰਟ ਨੂੰ ਬੀਤੇ ਦਿਨੀਂ ਲਾਈਨ ਤੋੜਕੇ ਖੋਲ੍ਹ ਦਿੱਤੇ ਜਾਣ ...

ਪੂਰੀ ਖ਼ਬਰ »

ਲਿਪ ਦੀ ਮੀਟਿੰਗ 'ਚ ਲੋਕ ਸਭਾ ਚੋਣਾਂ 'ਚ ਕਾਰਜਗੁਜ਼ਾਰੀ ਦੀ ਸਮੀਖਿਆ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਪਾਰਟੀ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸੂਬੇ ਭਰ ਤੋਂ ਆਏ ਆਗੂਆਂ ਨੇ ਲੋਕ ਸਭਾ ਚੋਣਾਂ 'ਚ ਪੀ.ਡੀ.ਏ. ਤੇ ਪਾਰਟੀ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖੁੱਲ੍ਹੇ ਬੋਰਾਂ ਦੀ ਜਾਣਕਾਰੀ ਦੇਣ ਲਈ ਵਟਸਐਪ ਨੰਬਰ ਜਾਰੀ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਸੰਗਰੂਰ ਦੇ ਭਗਵਾਨਪੁਰ ਪਿੰਡ ਵਿਚ ਇਕ ਬੋਰਵੈੱਲ ਵਿਚ ਡਿਗਣ ਕਰਕੇ ਬੱਚੇ ਦੀ ਮੌਤ ਤੋਂ ਬਾਅਦ ਸਾਰੇ ਸੂਬੇ ਦੇ ਅੰਦਰ ਖੁੱਲੇ ਬੋਰਾਂ ਨੂੰ ਬੰਦ ਕਰਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਲੁਧਿਆਣਾ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਨਅਤੀ ਜਥੇਬੰਦੀਆਂ ਵਲੋਂ ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ (ਵਿਕਰੀ ਕਰ) ਦੇ ਕਰ ਵਕੀਲਾਂ ਦੇ ਸੰਘਰਸ਼ ਦੀ ਹਮਾਇਤ

ਲੁਧਿਆਣਾ, 17 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ (ਵਿਕਰੀ ਕਰ) ਦੇ ਕਰ ਵਕੀਲਾਂ ਵਲੋਂ ਕਰ ਤੇ ਆਬਕਾਰੀ ਵਿਭਾਗ ਦੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਲੁਧਿਆਣਾ-1 (ਏ.ਈ.ਟੀ.ਸੀ.) ਐਸ.ਕੇ. ਗਰਗ ਦੇ ਖਿਲਾਫ਼ ਧਰਨਾ ਲਾ ਉਨ੍ਹਾਂ ਦੇ ਤਬਾਦਲੇ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨਗਰ ਮਾਰਕੀਟ 'ਚ ਨਾਜਾਇਜ਼ ਉਸਾਰੀਆਂ ਵਿਰੁੱਧ ਭੇਜੀ ਸ਼ਿਕਾਇਤ

ਲੁਧਿਆਣਾ, 17 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਦੀ ਮਾਰਕੀਟ ਵਿਚ ਅਲਾਟ ਹੋਏ ਸ਼ਾਪ ਕਮ ਫਲੈਟ ਦੀ ਥਾਂ ਨਿਯਮ ਕਾਨੂੰਨ ਛਿੱਕੇ ਟੰਗ ਕੇ ਸ਼ਾਪ ਕਮ ਆਫ਼ਿਸ ਬਣਾਏ ਜਾ ਰਹੇ ਹਨ, ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX