ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਪਟਿਆਲਾ

ਦੂਸ਼ਿਤ ਪਾਣੀ ਪੀਣ ਨਾਲ 2 ਮੌਤਾਂ-ਦਰਜਨਾਂ ਬਿਮਾਰ

ਰਾਜਪੁਰਾ, 17 ਜੂਨ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡ ਬਠੋਣੀਆਂ ਕਲਾਂ ਵਿਖੇ ਪੀਣ ਵਾਲੇ ਪਾਣੀ 'ਚ ਸੀਵਰੇਜ ਦਾ ਪਾਣੀ ਰਲਣ ਕਾਰਨ ਪਿੰਡ ਵਿਚ ਵੱਡੇ ਪੱਧਰ 'ਤੇ ਖਲਬਲੀ ਮੱਚ ਗਈ | ਇਸ ਪਾਣੀ ਨਾਲ ਪਿੰਡ 'ਚ ਦੋ ਮੌਤਾਂ ਹੋ ਗਈਆਂ ਹਨ ਅਤੇ ਪਿੰਡ ਦੇ ਦਰਜਨਾਂ ਲੋਕ ਬਿਮਾਰ ਹੋ ਗਏ ਹਨ | ਬਿਮਾਰੀ ਤੋਂ ਪੀੜਤ ਵਿਅਕਤੀਆਂ 'ਚ ਖ਼ੌਫ਼ ਪੈਦਾ ਹੋ ਗਿਆ ਤੇ ਉਨ੍ਹ•ਾਂ ਨੂੰ ਸਿਵਲ ਹਸਪਤਾਲ ਰਾਜਪੁਰਾ ਦਾਖ਼ਲ ਕਰਵਾਇਆ ਗਿਆ | ਹਸਪਤਾਲ ਵਿਚ ਦਾਖ਼ਲ ਮਰੀਜ਼ਾਂ ਦੇ ਵਾਰਸ ਇੱਥੋਂ ਦੇ ਡਾਕਟਰਾਂ ਦੀ ਲਾਪਰਵਾਹੀ ਤੋਂ ਮਣਾਂ ਮੰੂਹੀਂ ਔਖੇ ਹਨ | ਐੱਸ. ਡੀ.ਐਮ. ਰਾਜਪੁਰਾ ਰਜਨੀਸ਼ ਅਰੋੜਾ ਤੇ ਐੱਸ.ਐਮ.ਓ ਡਾ. ਰਿਸ਼ੀ ਨੇ ਪਿੰਡ ਬਠੌਣੀਆਂ ਕਲਾਂ ਵਿਚ ਡੇਰਾ ਜਮਾਇਆ ਹੋਇਆ ਸੀ | ਉਨ੍ਹ•ਾਂ ਨੇ 'ਅਜੀਤ' ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਵਿਚ ਸਫ਼ਾਈ ਦਾ ਬਹੁਤ ਹੀ ਬੁਰਾ ਹਾਲ ਹੈ | ਪੀਣ ਵਾਲੇ ਪਾਣੀ ਦੀਆਂ ਪਾਈਪਾਂ ਸੀਵਰੇਜ ਦੇ ਗੰਦੇ ਪਾਣੀ ਵਿਚ ਮਿਲੀਆਂ ਹੋਈਆਂ ਹਨ | ਉਨ•੍ਹਾਂ ਨੇ ਕਿਹਾ ਕਿ ਪਿੰਡ ਵਿਚ ਗਲੀਆਂ-ਨਾਲੀਆਂ ਵਿਚ ਸਾਫ਼-ਸਫ਼ਾਈ ਦਾ ਬਹੁਤ ਹੀ ਬੁਰਾ ਹਾਲ ਹੈ | ਗਰਮੀ ਹੋਣ ਕਾਰਨ ਇਕਦਮ ਪਿੰਡ ਵਾਸੀਆਂ ਦੇ ਇਸ ਬਿਮਾਰੀ ਨੇ ਹੱਲਾ ਬੋਲ ਦਿੱਤਾ ਜਿਸ ਕਾਰਨ ਪਿੰਡ 'ਚ ਨੌਜਵਾਨ ਕਾਲਾ ਪੁੱਤਰ ਬੰਤ ਰਾਮ ਤੇ ਲੜਕੀ ਪ੍ਰੀਤੀ ਦੀ ਮੌਤ ਹੋ ਗਈ | ਉਨ•੍ਹਾਂ ਨੇ ਕਿਹਾ ਕਿ ਸਿਵਲ ਹਸਪਤਾਲ 'ਚ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੂਰਾ ਪਤਾ ਲੱਗ ਸਕੇਗਾ ਕਿ ਆਖ਼ਰ ਮੌਤ ਦਾ ਕੀ ਕਾਰਨ ਹੈ? ਉਨ੍ਹ•ਾਂ ਨੇ ਕਿਹਾ ਕਿ ਪਿੰਡ ਵਿਚ ਪੀਣ ਵਾਲੇ ਪਾਣੀ ਦੇ ਸੈਂਪਲ ਭਰੇ ਗਏ ਹਨ | ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੀ ਤਰ੍ਹ•ਾਂ ਨਾਲ ਪਤਾ ਲੱਗੇਗਾ ਕਿ ਪਾਣੀ ਵਿਚ ਕਿਸ ਚੀਜ਼ ਦੀ ਮਿਲਾਵਟ ਹੈ | ਇਸ ਦੇ ਨਾਲ ਹੀ ਉਨ੍ਹ•ਾਂ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡ ਵਿਚ ਆਪਣੇ ਵਾਰਡ ਮੁਤਾਬਿਕ ਕਮੇਟੀਆਂ ਬਣਾਉਣ ਤੇ ਸਾਫ਼-ਸਫ਼ਾਈ ਦਾ ਧਿਆਨ ਰੱਖਣ | ਇਸ ਸਬੰਧੀ ਪਿੰਡ ਦੇ ਸਰਪੰਚ ਤੇ ਹੋਰਨਾਂ ਨੇ ਇਹ ਵੀ ਦੱਸਿਆ ਕਿ ਪਿੰਡ ਵਿਚ ਕਈ ਪੋਲਟਰੀ ਫਾਰਮ ਖੁੱਲੇ ਹੋਏ ਹਨ | ਇਨ੍ਹਾਂ ਪੋਲਟਰੀ ਫਾਰਮਾਂ 'ਤੇ ਹਜ਼ਾਰਾਂ ਦੀ ਗਿਣਤੀ ਵਿਚ ਮੱਖੀਆਂ ਪੈਦਾ ਹੋ ਗਈਆਂ ਹਨ | ਉਨ੍ਹਾਂ ਨੇ ਦੱਸਿਆ ਕਿ ਮੱਖੀਆਂ ਨੇ ਵੀ ਪਿੰਡ ਵਾਸੀਆਂ ਦੇ ਨੱਕ ਵਿਚ ਦਮ ਕੀਤਾ ਪਿਆ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਮਹਿੰਗਾ ਸਿੰਘ ਪੁੱਤਰ ਬਲਜੀਤ ਸਿੰਘ, ਅਮਨ ਕੌਰ, ਸ਼ਿੰਦਰ ਕੌਰ, ਗੁਰਜੀਤ ਕੌਰ, ਗੁਰਭਜਨ ਸਿੰਘ ਨੇ ਦੱਸਿਆ ਕਿ ਉਨ੍ਹ•ਾਂ ਨੂੰ ਉਲਟੀਆਂ ਤੇ ਟੱਟੀਆਂ ਆਉਣੀਆਂ ਸ਼ੁਰੂ ਹੋਈਆਂ ਸਨ ਅਤੇ ਨਾਲ ਦੀ ਨਾਲ ਹਾਲਤ ਖ਼ਰਾਬ ਹੋ ਗਈ | ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦੇ ਵਾਰਸਾਂ ਨੇ ਹਸਪਤਾਲ ਦੇ ਡਾਕਟਰਾਂ ਦੇ ਮਾੜੇ ਵਤੀਰੇ 'ਤੇ ਨਾਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹ•ਾਂ ਦੇ ਕਹਿਣਾ ਹੈ ਕਿ ਡਾਕਟਰ ਕਈ ਮਰੀਜ਼ਾਂ ਨੂੰ ਧੱਕੇ ਨਾਲ ਹੋਰ ਥਾਵਾਂ 'ਤੇ ਰੈਫ਼ਰ ਕਰ ਰਹੇ ਹਨ ਤੇ ਕਈ ਮਰੀਜ਼ ਤਾਂ ਨਿੱਜੀ ਹਸਪਤਾਲਾਂ ਵਿਚ ਚਲੇ ਵੀ ਗਏ ਹਨ ਜਿੱਥੇ ਉਨ•ਾਂ ਨੂੰ ਮਹਿੰਗੇ ਮੁੱਲ ਦਾ ਇਲਾਜ ਕਰਵਾਉਣਾ ਪੈ ਰਿਹਾ ਹੈ | ਇਸ ਸਬੰਧੀ ਐੱਸ.ਡੀ.ਐਮ. ਨਾਲ ਸੰਪਰਕ ਕੀਤਾ ਤਾਂ ਉਨ•ਾਂ ਨੇ ਕਿਹਾ ਕਿ ਇਸ ਸਬੰਧ 'ਚ ਸਿਵਲ ਸਰਜਨ ਪਟਿਆਲਾ ਨਾਲ ਗੱਲ ਕਰਨਗੇ |

ਇੰਡੀਆ ਪੋਸਟ ਪੇਮੈਂਟ ਬੈਂਕ ਰਾਹੀਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਜਾਣੂ ਕਰਵਾਇਆ

ਪਟਿਆਲਾ, 17 ਜੂਨ (ਜ.ਸ. ਢਿੱਲੋਂ)-ਪਟਿਆਲਾ ਦੇ ਡਾਕਘਰ ਦੀ ਸੀਨੀਅਰ ਨਿਗਰਾਨ ਆਰਤੀ ਵਰਮਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਸਤੰਬਰ 2018 ਨੂੰ ਦੇਸ਼ ਭਰ ਦੇ ਡਾਕ ਘਰ 'ਚ ਸ਼ੁਰੂ ਕੀਤੇ ਗਏ ਇੰਡੀਆ ਪੋਸਟ ਪੇਮੈਂਟ ਬੈਂਕ ਦੀ ਸਥਾਪਤ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ 5 ਨਾਮਜ਼ਦ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਕੁੱਟਮਾਰ ਕਰਨ ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਗੁਰਦਰਸ਼ਨ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਨੇ ਗਰਮੀ ਤੋਂ ਰਾਹਤ ਦਿਵਾਈ

ਰਾਜਪੁਰਾ, 17 ਜੂਨ (ਰਣਜੀਤ ਸਿੰਘ)-ਅੱਜ ਦੇਰ ਸ਼ਾਮ ਚਲੀ ਤੇਜ਼ ਹਵਾ ਤੋਂ ਬਾਅਦ ਭਰਵੀਂ ਬਾਰਿਸ਼ ਸ਼ੁਰੂ ਹੋ ਗਈ ਜਿਸ ਕਾਰਨ ਤੰਦੂਰ ਵਾਂਗ ਤਪ ਰਹੀ ਗਰਮੀ ਦੇ ਪਰ ਕੁਤਰੇ ਗਏ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ | ਇਸ ਬਾਰਸ਼ ਕਾਰਨ ਕਿਸਾਨਾਂ ਦੇ ਚਿਹਰੇ ਖਿੜ ਗਏ ਤੇ ਝੋਨੇ ਦਾ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਵਲੋਂ ਜਲ ਸਪਲਾਈ ਵਿਭਾਗ ਨੂੰ ਪਾਣੀ 'ਚ ਸੀਵਰੇਜ ਦੇ ਘੂਲਣ ਦੀ ਜਾਂਚ ਦੇ ਦਿੱਤੇ ਨਿਰਦੇਸ਼

ਘਨੌਰ, 17 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਬਠੋਣੀਆਂ ਕਲਾਂ 'ਚ ਦੂਸ਼ਿਤ ਪਾਣੀ ਪੀਣ ਨਾਲ 2 ਵਿਅਕਤੀਆਂ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੇ ਖ਼ਦਸ਼ੇ ਕਾਰਨ ਪਿੰਡ ਵਾਸੀਆਂ 'ਚ ਡਾਇਰੀਆ ਬਿਮਾਰੀ ਫੈਲਣ ਦੇ ਡਰ ਕਾਰਨ ਹੜਕੰਪ ਮਚਿਆ ਹੋਇਆ ਹੈ ਤੇ ਮਿਲੀ ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਵਿਅਕਤੀ ਵਲੋਂ ਖੁਦਕੁਸ਼ੀ

ਨਾਭਾ, 17 ਜੂਨ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਅੱਚਲ ਤੋਂ ਸੁਖਚੈਨ ਸਿੰਘ (42) ਪੁੱਤਰ ਤਾਰਾ ਸਿੰਘ ਜੋ ਕਿ ਰਾਜਗੀਰੀ ਦਾ ਕੰਮ ਕਰਦਾ ਸੀ, ਉਸ ਨੇ ਆਪਣੀ ਧਰਮ ਸੁਪਤਨੀ ਜੋ ਕਿ ਪੰਜ ਬੱਚਿਆ ਦੀ ਮਾਂ ਹੈ, ਉਸ ਤੋਂ ਦੁਖੀ ਹੋ ਕੇ ਸਲਫਾਸ ਦੀ ਗੋਲੀ ਖਾ ਕੇ ਆਤਮ ਹੱਤਿਆ ਕਰਨ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਤੇ ਸ਼ੀਸ਼ੀਆਂ ਸਮੇਤ ਕਾਬੂ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਪਿੰਡ ਸਿੱਧੂਵਾਲ ਨੇੜੇ ਭਾਖੜਾ ਪੁਲ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ 5 ਨਸ਼ੀਲੀਆਂ ਸ਼ੀਸ਼ੀਆਂ ਤੇ 8 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਥਾਣਾ ਅਨਾਜ ਮੰਡੀ ਦੀ ਪੁਲਿਸ ਵਲੋਂ ਦੇਸੀ ਸ਼ਰਾਬ ਬਰਾਮਦ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਦੋ ਵੱਖਰੀਆਂ ਥਾਵਾਂ ਤੋਂ ਗਸ਼ਤ ਦੌਰਾਨ 1068 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਦੀ ਬਰਾਮਦ ਕਰਕੇ 2 ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਸਹਾਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ

ਨਾਭਾ, 17 ਜੂਨ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਜੀ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ 18 ਜੂਨ ਦਿਨ ਮੰਗਲਵਾਰ ਨੂੰ ਸ਼ਬਦ ਚੌਕੀ ਜਥੇ ਵਲੋਂ ਮਨਾਇਆ ਜਾ ਰਿਹਾ ਹੈ | ਸਵੇਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਥਾਪਰ ਯੂਨੀਵਰਸਿਟੀ ਚੌਕ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਸਕੂਟਰੀ 'ਤੇ ਸਵਾਰ ਇਕ ਔਰਤ ਦੀ ਅਣਪਛਾਤੀ ਕਾਰ ਨਾਲ ਫੇਟ ਵੱਜਣ ਕਾਰਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਮਿ੍ਤਕਾ ਦੀ ਪਹਿਚਾਣ ਕਮਲੇਸ਼ ਰਾਣੀ ਵਾਸੀ ਪ੍ਰੇਮ ...

ਪੂਰੀ ਖ਼ਬਰ »

ਏ.ਟੀ.ਐਮ. ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਨਾਭਾ ਰੋਡ 'ਤੇ ਪੀ ਆਰ ਟੀ ਸੀ ਵਰਕਸ਼ਾਪ ਦੇ ਨੇੜੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦਾ ਏ ਟੀ ਐਮ 15 ਜੂਨ ਦੀ ਰਾਤ ਨੰੂ ਤੋੜ ਕੇ ਨਗਦੀ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੌਤ

ਰਾਜਪੁਰਾ, 17 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਗੰਡਾ ਖੇੜੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਕਾਰ ਡਰਾਈਵਰ ਦੇ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਮੁਕੇਸ਼ ਕੁਮਾਰ ਵਾਸੀ ਬਿਹਾਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਰਾਜਪੁਰਾ 'ਚ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਵਲੋਂ 24 ਘੰਟਿਆਂ ਦੀ ਹੜਤਾਲ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ)-ਪੱਛਮੀ ਬੰਗਾਲ ਦੀ ਸਰਕਾਰ ਵਲੋਂ ਇਕ ਜੂਨੀਅਰ ਡਾਕਟਰ ਦੀ ਕੁੱਟਮਾਰ ਦੇ ਮਾਮਲੇ 'ਚ ਮੁਲਜ਼ਮਾਂ ਿਖ਼ਲਾਫ਼ ਕਾਰਵਾਈ ਨਾ ਕਰਨ 'ਤੇ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਰਾਜਪੁਰਾ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਰਾਈਜ਼ਿੰਗ ਸਟਾਰ ਅਕੈਡਮਿਕ ਸੈਂਟਰ ਦੇਵੀਗੜ੍ਹ ਵਲੋਂ ਸਮਰ ਕੈਂਪ ਸ਼ੁਰੂ

ਦੇਵੀਗੜ੍ਹ, 17 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਅੱਡਾ ਦੇਵੀਗੜ੍ਹ ਵਿਖੇ ਨਵੇਂ ਖੁੱਲੇ੍ਹ ਰਾਈਜ਼ਿੰਗ ਸਟਾਰ ਅਕੈਡਮਿਕ ਸੈਂਟਰ ਦੇ ਡਾਇਰੈਕਟਰ ਪਰਦੀਪ ਸਿੰਘ ਤੇ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਸਕੂਲਾਂ ਵਲੋਂ ਗਰਮ ਰੁੱਤ ਦੀਆਂ ਕੀਤੀਆਂ ਗਈਆਂ ਛੁੱਟੀਆਂ ਨੰੂ ਧਿਆਨ ...

ਪੂਰੀ ਖ਼ਬਰ »

ਸ਼ਰਾਬ ਦੀ ਤਸਕਰੀ ਰੋਕਣ ਲਈ ਆਬਕਾਰੀ ਵਿਭਾਗ ਵਲੋਂ ਨਾਕੇਬੰਦੀ

ਰਾਜਪੁਰਾ, 17 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੂਬੇ 'ਚ ਵੱਧ ਰਹੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਦੇ ਮਕਸਦ ਨਾਲ ਆਬਕਾਰੀ ਵਿਭਾਗ ਸਰਕਲ ਰਾਜਪੁਰਾ ਦੇ ਇੰਸਪੈਕਟਰ ਸੁਰਜੀਤ ਸਿੰਘ ਢਿੱਲੋਂ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਾਕਾਬੰਦੀ ਕੀਤੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਸਮੇਂ ਭਾਦਸੋਂ ਦਾ ਰਿਕਾਰਡਤੋੜ ਵਿਕਾਸ ਹੋਇਆ-ਰੱਖੜਾ

ਭਾਦਸੋਂ, 17 ਜੂਨ (ਪ੍ਰਦੀਪ ਦੰਦਰਾਲਾ)-ਗਰਾਮ ਪੰਚਾਇਤ ਭਾਦਸੋਂ ਦੀ 21 ਜੂਨ ਨੂੰ ਹੋਣ ਵਾਲੀਆਂ ਚੋਣਾਂ 'ਚ ਵਾਰਡ ਨੰਬਰ -2 ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਜਸਵਿੰਦਰ ਸਿੰਘ (ਟੈਕਸਲਾ ਟੀ.ਵੀ. ਵਾਲ਼ੇ) ਦੇ ਹੱਕ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਗਿਆਨਦੀਪ ਮੰਚ ਵਲੋਂ ਪੁਸਤਕ ਲੋਕ-ਅਰਪਣ ਤੇ ਕਵੀ ਦਰਬਾਰ

ਪਟਿਆਲਾ, 17 ਮਈ (ਗੁਰਵਿੰਦਰ ਸਿੰਘ ਔਲਖ)-ਗਿਆਨਦੀਪ ਸਾਹਿਤ ਸਾਧਨਾ ਮੰਚ ਵਲੋਂ ਢੁਡਿਆਲ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਆਡੀਟੋਰੀਅਮ 'ਚ ਡਾ. ਜੀ.ਐਸ. ਅਨੰਦ ਦੀ ਤੀਸਰੀ ਕਾਵਿ-ਪੁਸਤਕ, 'ਗੁਆਚ ਗਿਆ ਇਨਸਾਨ' ਦੇ ਲੋਕ ਅਰਪਣ ਉਪਰੰਤ ਵਿਚਾਰ ਚਰਚਾ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਨਗਰ ਪੰਚਾਇਤ ਚੋਣਾਂ 'ਚ ਆਪ ਪਾਰਟੀ ਨੇ ਕੀਤੀ ਕੇਂਦਰੀ ਸੁਰੱਖਿਆ ਬਲ ਦੀ ਮੰਗ

ਭਾਦਸੋਂ, 17 ਜੂਨ (ਪ੍ਰਦੀਪ ਦੰਦਰਾਲਾ)-ਆਪ ਦੇ ਹਲਕਾ ਇੰਚਾਰਜ ਦੇਵ ਮਾਨ ਨੇ ਭਾਦਸੋਂ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ 21 ਜੂਨ ਨੂੰ ਪੈਣ ਵਾਲੀਆਂ ਵੋਟਾਂ 'ਚ ਪੈਰਾ ਮਿਲਟਰੀ ਫੋਰਸ ਅਤੇ ਇਮਾਨਦਾਰ ਅਫ਼ਸਰਾਂ ਦੀ ਤਾਇਨਾਤੀ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੰਜਾਬ, ਡਿਪਟੀ ...

ਪੂਰੀ ਖ਼ਬਰ »

ਕਬੀਰ ਜੈਅੰਤੀ ਮਨਾਈ

ਸਮਾਣਾ, 17 ਜੂਨ (ਸਾਹਿਬ ਸਿੰਘ)-ਭਗਤ ਕਬੀਰ ਜੀ ਦੇ ਜਨਮ ਦਿਨ ਮੌਕੇ ਗੁਰੂ ਕਬੀਰ ਸਾਹਿਬ ਕਮੇਟੀ ਧਾਨਕ ਸਮਾਜ ਵਲੋਂ ਕਾਨੂੰਗੋ ਮੁਹੱਲਾ ਸਮਾਣਾ ਵਿਚ ਚੌਥਾ ਭੰਡਾਰਾ ਕੀਤਾ ਗਿਆ | ਸ਼ਰਧਾਲੂਆਂ ਵਲੋਂ ਖੁੱਲ੍ਹੇ ਲੰਗਰ ਲਗਾਏ ਗਏ | ਇਸ ਮੌਕੇ ਪ੍ਰਧਾਨ ਕਪੂਰ ਇੰਦੋਰਾ, ਸਕੱਤਰ ...

ਪੂਰੀ ਖ਼ਬਰ »

ਇਨਕਲਾਬੀ ਲੋਕ ਮੋਰਚਾ ਦੀ ਪਟਿਆਲਾ ਇਕਾਈ ਵਲੋਂ ਸਮਾਗਮ

ਪਟਿਆਲਾ, 17 ਜੂਨ (ਜ.ਸ. ਢਿੱਲੋਂ)-ਅੱਜ ਇਨਕਲਾਬੀ ਲੋਕ ਮੋਰਚਾ ਦੀ ਪਟਿਆਲਾ ਇਕਾਈ ਵਲੋਂ ਸਤਨਾਮ ਜੰਗਲਨਾਮਾ, ਕਿਸ਼ੋਰੀ, ਬਚਨ ਸ਼ਰਮਾ, ਹੁਕਮ ਚੰਦ ਤੇ ਡਾ. ਮਲਕੀਤ ਸਿੰਘ ਦੇ ਵਿਛੋੜੇ 'ਚ ਇਕ ਯਾਦਗਾਰੀ ਸਮਾਗਮ ਤਰਕਸ਼ੀਲ ਹਾਲ ਵਿਚ ਕਰਵਾਇਆ ਗਿਆ | ਇਸ ਮੌਕੇ ਡਾ. ਦਰਸ਼ਨ ਪਾਲ ਨੇ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ 8 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਪਟਿਆਲਾ ਨੇੜਲੇ ਪਿੰਡ ਦੌਲਤਪੁਰ ਫਕੀਰਾਂ ਨੇੜੇ ਇਕ ਵਿਅਕਤੀ ਦੀ ਘੇਰ ਕੇ ਕੁੱਟਮਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹਰੇਕ ਵਰਗ ਦੀਆਂ ਉਮੀਦਾਂ 'ਤੇ ਪੂਰਾ ਉੱਤਰੀ-ਧਰਮਸੋਤ

ਭਾਦਸੋਂ, 17 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰੇਕ ਵਰਗ ਦੀ ਉਮੀਦ 'ਤੇ ਪੂਰਾ ਉੱਤਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਭਗਵੰਤ ਸਿੰਘ ਮਣਕੂ ਜਨਰਲ ਸਕੱਤਰ ਬੀ.ਸੀ. ...

ਪੂਰੀ ਖ਼ਬਰ »

ਜੂਆ ਖੇਡਦੇ 5 ਵਿਅਕਤੀਆਂ ਤੋਂ 5 ਹਜ਼ਾਰ ਬਰਾਮਦ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪੁਰਾਣੀ ਚੁੰਗੀ ਰਾਜਪੁਰਾ ਨੇੜੇ ਜੂਆ ਖੇਡਦੇ ਪੰਜ ਵਿਅਕਤੀਆਂ 'ਤੇ ਛਾਪੇਮਾਰੀ ਕਰਕੇ ਜੂਏ ਦੇ 50 ਹਜਾਰ 700 ਰੁਪਏ ਬਰਾਮਦ ਕੀਤੇ ਹਨ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ...

ਪੂਰੀ ਖ਼ਬਰ »

ਥਾਣਾ ਜੁਲਕਾਂ ਦਾ ਐਸ. ਐਚ. ਓ. ਭਿੰਡਰ ਨੇ ਤੀਜੀ ਵਾਰ ਸੰਭਾਲਿਆ ਅਹੁਦਾ

ਦੇਵੀਗੜ੍ਹ, 17 ਜੂਨ (ਮੁਖਤਿਆਰ ਸਿੰਘ ਨੌਗਾਵਾਂ)-ਨਸ਼ਾ ਤਸਕਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਛੇੜੀ ਗਈ ਮੁਹਿੰਮ ਤਹਿਤ ਕੋਈ ਵੀ ਢਿੱਲ ਨਹੀਂ ਆਉਣ ਦਿੱਤੀ ਜਾਵੇਗੀ ਸਗੋਂ ਨਾਕਾਬੰਦੀ ਤੇ ਗਸ਼ਤ ਹੋਰ ਤੇਜ਼ ਕੀਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਸਿੱਖ 'ਤੇ ਤਸ਼ੱਦਦ ਕਰਨ ਵਾਲੇ ਪੁਲਿਸ ਮੁਲਾਜ਼ਮਾਂ 'ਤੇ 295 ਏ ਦਾ ਪਰਚਾ ਦਰਜ ਕੀਤਾ ਜਾਵੇ-ਪ੍ਰੋ. ਬਡੂੰਗਰ

ਪਟਿਆਲਾ, 17 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਲੀ ਵਿਖੇ ਦਿੱਲੀ ਪੁਲਿਸ ਵਲੋਂ ਇਕ ਗੁਰਸਿੱਖ ਵਿਅਕਤੀ ਤੇ ਉਸ ਦੇ ਲੜਕੇ ਦੀ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਡਾ. ਹਰਸ਼ਿੰਦਰ ਕੌਰ ਨੂੰ ਜਨੇਵਾ 'ਚ ਪਰਚਾ ਪੜ੍ਹਣ ਦਾ ਸੱਦਾ

ਪਟਿਆਲਾ, 17 ਜੂਨ (ਜ.ਸ. ਢਿੱਲੋਂ)-ਵਰਲਡ ਕਾਊਾਸਲ ਆਫ਼ ਚਰਚਿਜ਼ ਵਲੋਂ ਜਨੇਵਾ, ਸਵਿਟਜ਼ਰਲੈਂਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੀ ਸੋਚ ਨੂੰ ਪੂਰੀ ਦੁਨੀਆਂ 'ਚ ਫੈਲਾਉਣ ਲਈ ਜਨੇਵਾ ਵਿਚ ਅੰਤਰਰਾਸ਼ਟਰੀ ਸੈਮੀਨਾਰ ਰੱਖਿਆ ਗਿਆ ...

ਪੂਰੀ ਖ਼ਬਰ »

ਝੋਨੇ ਲਈ ਟਿਊਬਵੈੱਲਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਪੁਖ਼ਤਾ ਪ੍ਰਬੰਧ ਕੀਤੇ-ਜਿੰਦਲ

ਪਾਤੜਾਂ, 17 ਜੂਨ (ਜਗਦੀਸ਼ ਸਿੰਘ ਕੰਬੋਜ)-ਝੋਨੇ ਦੀ ਲਵਾਈ ਲਈ ਕਿਸਾਨਾਂ ਦੇ ਟਿਊਬਵੈੱਲਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪਾਵਰਕਾਮ ਦੇ ਡਿਪਟੀ ਚੀਫ਼ ਇੰਜੀਨੀਅਰ ਬਸੰਤ ਜਿੰਦਲ ਨੇ ਪਾਤੜਾਂ ਡਵੀਜ਼ਨ ਦਾ ਦੌਰਾ ਕਰਕੇ ਜਿੱਥੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਪਟਿਆਲਾ, 17 ਜੂਨ (ਧਰਮਿੰਦਰ ਸਿੰਘ ਸਿੱਧੂ)-ਸੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ (ਪਾਤਸ਼ਾਹੀ ਛੇਵੀਂ) ਖ਼ਾਲਸਾ ਮੁਹੱਲਾ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਚ ਬਿਨਾਂ ਬੋਰ ਤੇ ਕੋਠੇ ਤੋਂ ਲਾਇਆ ਟਰਾਂਸਫ਼ਾਰਮਰ

ਬਨੂੜ, 17 ਜੂਨ (ਭੁਪਿੰਦਰ ਸਿੰਘ)-ਪਿੰਡ ਬੁੱਢਣਪੁਰ ਦੀ ਪੰਚਾਇਤੀ ਜ਼ਮੀਨ ਵਿਚ ਲੱਗਿਆ ਹੋਇਆ ਇਕ ਟਰਾਂਸਫ਼ਾਰਮਰ ਪਾਵਰਕਾਮ ਦੀਆਂ ਕੁਨੈਕਸ਼ਨ ਲਈ ਕੋਠਾ ਤੇ ਬੋਰ ਹੋਣ ਦੀਆਂ ਸ਼ਰਤਾਂ ਨੂੰ ਨਕਾਰ ਰਿਹਾ ਹੈ | ਜ਼ਮੀਨ ਵਿਚ ਬਿਨਾਂ ਕਿਸੇ ਬੋਰ ਅਤੇ ਕੋਠੇ ਤੋਂ ਇਹ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇ ਸਾਰੇ ਕਰਮਚਾਰੀਆਂ ਨੂੰ ਦਿੱਤੀ ਜਾ ਰਹੀ ਨਸ਼ਿਆਂ ਸਬੰਧੀ ਜਾਣਕਾਰੀ

ਪਟਿਆਲਾ, 17 ਜੂਨ (ਜਸਪਾਲ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ, ਸਿਹਤਮੰਦ ਤੇ ਸੁਰੱਖਿਅਤ ਪੰਜਾਬ, ਕਰਮਚਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਸਫ਼ਲਤਾ ਪ੍ਰਾਪਤ ਕਰਦਾ ਜਾ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਮੁਹਿੰਮ ਦੀ ਸਫਲਤਾ ਹਿਤ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨਜ਼ ਦੇ ਵਿਦਿਆਰਥੀਆਂ ਨੇ ਆਈਲੈਟਸ 'ਚੋਂ ਚੰਗੇ ਅੰਕ ਪ੍ਰਾਪਤ ਕੀਤੇ

ਪਟਿਆਲਾ, 17 ਜੂਨ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼ ਇਕ 'ਚ ਸਥਿਤ ਵੇਵਜ਼ ਐਜੂਕੇਸ਼ਨਜ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ ਐਜੂਕੇਸ਼ਨਜ ਦੇ ਨਿਰਦੇਸ਼ਕ ਪੰਕਜ ਮਿੱਤਲ ਨੇ ...

ਪੂਰੀ ਖ਼ਬਰ »

ਰਾਜ ਪੱਧਰ 'ਤੇ ਅੱਵਲ ਆਈਆਂ ਵਿਦਿਆਰਥਣਾਂ ਦਾ ਸਨਮਾਨ

ਸਮਾਣਾ, 17 ਜੂਨ (ਸਾਹਿਬ ਸਿੰਘ)-ਸਰਕਾਰੀ ਉਦਯੋਗਿਕ ਸੰਸਥਾ (ਲੜਕੀਆਂ) ਗਾਜੇਵਾਸ 'ਚ ਕਰਵਾਏ ਸਮਾਗਮ ਵਿਚ ਰਾਜ ਤੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਅੱਵਲ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ...

ਪੂਰੀ ਖ਼ਬਰ »

ਪੰਜਾਬੀਆਂ ਦੇ ਪ੍ਰਵਾਸ ਬਾਰੇ ਬਣੀ ਮੂਕ ਫ਼ਿਲਮ 'ਸਟਰੇਅ ਸਟਾਰ' ਅੱਜ ਹੋਵੇਗੀ ਰਿਲੀਜ਼

ਡਕਾਲਾ, 17 ਜੂਨ (ਮਾਨ)-ਪੰਜਾਬੀਆਂ ਦੇ ਪ੍ਰਵਾਸ ਬਾਰੇ ਬਣੀ ਛੋਟੀ ਖ਼ਾਮੋਸ਼ ਫ਼ਿਲਮ ਸਟਰੇਅ ਸਟਾਰ, ਜੋ 15 ਅੰਤਰਰਾਸ਼ਟਰੀ ਫ਼ਿਲਮ ਮੇਲਿਆਂ ਵਿਚ ਨਾਮਣਾ ਖੱਟ ਚੁੱਕੀ ਹੈ, ਅੱਜ ਸੋਸ਼ਲ ਮੀਡੀਆ ਰਾਹੀਂ ਦਰਸ਼ਕਾਂ ਦੇ ਰੂਬਰੂ ਕਰ ਦਿੱਤੀ ਜਾਵੇਗੀ | ਇਹ ਜਾਣਕਾਰੀ ਫ਼ਿਲਮ ਦੇ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜ਼ੁਲਮ ਵਿਰੁੱਧ ਮੀਰੀ ਪੀਰੀ ਦੀ ਤਲਵਾਰ ਪਹਿਨੀ ਸੀ-ਸੰਤ ਕੰਬਲੀਵਾਲੇ

ਪਟਿਆਲਾ, 17 ਜੂਨ (ਜਸਪਾਲ ਸਿੰਘ ਢਿੱਲੋਂ)-ਗੁਰਦੁਆਰਾ ਕੰਬਲੀਵਾਲਾ ਵਿਖੇ ਪੂਰਨਮਾਸ਼ੀ ਦੇ ਸਮਾਗਮ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਤੇ ਭਗਤ ਕਬੀਰ ਦੇ ਜਨਮ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬੀਆਂ ਦੇ ਪ੍ਰਵਾਸ ਬਾਰੇ ਬਣੀ ਮੂਕ ਫ਼ਿਲਮ 'ਸਟਰੇਅ ਸਟਾਰ' ਅੱਜ ਹੋਵੇਗੀ ਰਿਲੀਜ਼

ਡਕਾਲਾ, 17 ਜੂਨ (ਮਾਨ)-ਪੰਜਾਬੀਆਂ ਦੇ ਪ੍ਰਵਾਸ ਬਾਰੇ ਬਣੀ ਛੋਟੀ ਖ਼ਾਮੋਸ਼ ਫ਼ਿਲਮ ਸਟਰੇਅ ਸਟਾਰ, ਜੋ 15 ਅੰਤਰਰਾਸ਼ਟਰੀ ਫ਼ਿਲਮ ਮੇਲਿਆਂ ਵਿਚ ਨਾਮਣਾ ਖੱਟ ਚੁੱਕੀ ਹੈ, ਅੱਜ ਸੋਸ਼ਲ ਮੀਡੀਆ ਰਾਹੀਂ ਦਰਸ਼ਕਾਂ ਦੇ ਰੂਬਰੂ ਕਰ ਦਿੱਤੀ ਜਾਵੇਗੀ | ਇਹ ਜਾਣਕਾਰੀ ਫ਼ਿਲਮ ਦੇ ...

ਪੂਰੀ ਖ਼ਬਰ »

ਚੀਕਾ ਪਿੰਡ ਦੀ ਬ੍ਰਾਹਮਣ ਪੰਚਾਇਤ ਦੀ ਕਾਰਜਕਾਰੀ ਦਾ ਗਠਨ

ਗੂਹਲਾ ਚੀਕਾ, 17 ਜੂਨ (ਓ.ਪੀ. ਸੈਣੀ)-ਚੀਕਾ ਪਿੰਡ ਭਾਰਗਵ ਬ੍ਰਾਹਮਣ ਪੰਚਾਇਤ ਦੀ ਚੋਣ ਸਹਿਮਤੀ ਨਾਲ ਹੋਈ | ਸਾਰੇ ਪਿੰਡ ਦੇ ਵਾਰਡ ਇੱਕ ਦੇ ਬ੍ਰਾਹਮਣਾਂ ਦੀ ਬ੍ਰਾਹਮਣ ਧਰਮਸ਼ਾਲਾ ਵਿਖੇ ਇੱਕ ਬੈਠਕ ਹੋਈ | ਇਸ ਮੌਕੇ 'ਤੇ ਪਿਛਲੀ ਕਾਰਜਕਾਰੀ ਨੇ ਪਿਛਲੇ ਤਿੰਨ ਸਾਲਾਂ ਦਾ ਹਿਸਾਬ ...

ਪੂਰੀ ਖ਼ਬਰ »

ਗੂਹਲਾ ਥਾਣਾ ਪੁਲਿਸ ਨੇ ਲਗਾਇਆ ਲੰਗਰ

ਗੂਹਲਾ ਚੀਕਾ, 17 ਜੂਨ (ਓ.ਪੀ. ਸੈਣੀ)-ਇੱਥੇ ਗੂਹਲਾ ਦੇ ਮੇਲੇ ਦੇ ਅੰਤਿਮ ਦਿਨ ਗੂਹਲਾ ਪੁਲਿਸ ਨੇ ਵੀ ਛੋਲਿਆਂ ਤੇ ਪ੍ਰਸ਼ਾਦ (ਹਲਵੇ) ਦਾ ਵਿਸ਼ਾਲ ਲੰਗਰ ਲਗਾਇਆ | ਇਸ ਮੌਕੇ 'ਤੇ ਗੂਹਲਾ ਥਾਣਾ ਮੁਖੀ ਇੰਸਪੈਕਟਰ ਵਿਨੋਦ ਕੁਮਾਰ ਦੀ ਦੇਖ-ਰੇਖ ਹੇਠ ਗੂਹਲਾ ਥਾਣੇ ਦੇ ਮੇਲ-ਫੀਮੇਲ ...

ਪੂਰੀ ਖ਼ਬਰ »

ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਨਾਲ ਵਪਾਰੀਆਂ ਵਲੋਂ ਬੈਠਕ

ਪਟਿਆਲਾ, 17 ਜੂਨ (ਜਸਪਾਲ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਨਾਲ ਅੱਜ ਸ਼ਹਿਰ ਦੇ ਬਹੁਤ ਸਾਰੇ ਵਪਾਰੀਆਂ ਨੇ ਮੁਲਾਕਾਤ ਕੀਤੀ | ਬੈਠਕ 'ਚ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੀ ਪਲਾਸਟਿਕ ਦੇ ਲਿਫ਼ਾਫ਼ਿਆਂ ਵਿਰੁੱਧ ਚੱਲ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਨੇ ਫਲਾਇੰਗ ਲੈਫ਼ਟੀਨੈਂਟ ਸ਼ਹੀਦ ਮੋਹਿਤ ਗਰਗ ਦੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ

ਸਮਾਣਾ, 17 ਜੂਨ (ਹਰਵਿੰਦਰ ਸਿੰਘ ਟੋਨੀ)-ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਸੋਮਵਾਰ ਦੁਪਹਿਰ ਫਲਾਇੰਗ ਲੈਫ਼ਟੀਨੈਂਟ ਸ਼ਹੀਦ ਮੋਹਿਤ ਗਰਗ ਦੇ ਸਮਾਣਾ ਸਥਿਤ ਨਿਵਾਸ ਸਥਾਨ 'ਤੇ ਪਹੰੁਚੇ ਅਤੇ ਸ਼ਹੀਦ ਦੇ ਪਿਤਾ ਸੁਰਿੰਦਰ ਪਾਲ ਗਰਗ, ਚਾਚਾ ਰਿਸ਼ੀਪਾਲ ਗਰਗ, ਕੇਵਲ ਕੁਮਾਰ ...

ਪੂਰੀ ਖ਼ਬਰ »

ਕੌਮੀ ਮੁੱਖ ਮਾਰਗ 'ਤੇ ਆਵਾਰਾ ਪਸ਼ੂਆਂ ਦਾ ਕਬਜ਼ਾ

ਪਾਤੜਾਂ, 17 ਜੂਨ (ਗੁਰਵਿੰਦਰ ਸਿੰਘ ਬੱਤਰਾ)-ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਭਰਮਾਰ ਇਸ ਕਦਰ ਵੱਧ ਗਈ ਹੈ ਕਿ ਹਰ ਮੋੜ 'ਤੇ ਇਨ੍ਹਾਂ ਦੇ ਝੰੁਡ ਦਿਖਾਈ ਦਿੰਦੇ ਹਨ | ਗਲੀਆਂ ਬਾਜ਼ਾਰਾਂ 'ਚ ਫਿਰਦੇ ਆਵਾਰਾ ਪਸ਼ੂ ਜਿੱਥੇ ਲੋਕਾਂ ਲਈ ਭਾਰੀ ਪ੍ਰੇਸ਼ਾਨੀ ਬਣੇ ਹੋਏ ਹਨ, ਉੱਥੇ ਹੀ ...

ਪੂਰੀ ਖ਼ਬਰ »

ਡਾਕਟਰਾਂ ਦੀ ਹੜਤਾਲ ਕਾਰਨ ਪੰਜਾਬ ਭਰ ਦੇ ਮਰੀਜ਼ਾਂ ਨੂੰ ਹੋਣਾ ਪਿਆ ਖੱਜਲ ਖੁਆਰ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਕੋਲਕਾਤਾ 'ਚ ਪਿਛਲੇ ਦਿਨੀਂ ਇਕ ਡਾਕਟਰ 'ਤੇ ਹੋਏ ਹਮਲੇ ਦੇ ਵਿਰੋਧ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਦੇਸ਼ ਭਰ ਦੇ ਡਾਕਟਰਾਂ ਵਲੋਂ ਓ ਪੀ ਡੀ ਦੀਆਂ ਸੇਵਾਵਾਂ 24 ਘੰਟੇ ਲਈ ਬੰਦ ਕਰਨ ਕਾਰਨ ਪੰਜਾਬ ਭਰ ਦੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਇਰਾਦਾ ਕਤਲ ਦੇ ਮਾਮਲੇ 'ਚ 3 ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 17 ਜੂਨ (ਮਨਦੀਪ ਸਿੰਘ ਖਰੋੜ)-ਸਥਾਨਕ ਗਾਂਧੀ ਨਗਰ ਵਿਖੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਘੇਰ ਕੇ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਰਵੀ ਤਾਰਾਵਾਲੀ ਵਪਾਰੀਆਂ ਨੂੰ ਮਿਲੇ

ਗੁਹਲਾ ਚੀਕਾ, 15 ਜੂਨ (ਓ.ਪੀ. ਸੈਣੀ)-ਨਿਗਰਾਨ ਕਮੇਟੀ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਵੀ ਤਾਰਾਵਾਲੀ ਚੀਕਾ ਮੰਡੀ ਵਿਖੇ ਵਪਾਰੀਆਂ ਨੂੰ ਮਿਲੇ ਤੇ ਉਨ੍ਹਾਂ ਭਾਜਪਾ ਸਰਕਾਰ ਦੀਆਂ ਜਨ ਹਿਤੈਸ਼ੀ ਯੋਜਨਾਵਾਂ ਤੇ ਨੀਤੀਆਂ ਬਾਰੇ ਜਾਣੂ ਕਰਵਾਇਆ | ਮੰਡੀ ਵਪਾਰੀਆਂ ...

ਪੂਰੀ ਖ਼ਬਰ »

16ਵਾਂ 'ਫਿਜ਼ੀਕਲ ਫਿਟਨੈੱਸ ਕੈਂਪ' ਸਮਾਪਤ

ਸਮਾਣਾ, 17 ਜੂਨ (ਸਾਹਿਬ ਸਿੰਘ)-ਸਪੋਰਟਸ ਐਸੋਸੀਏਸ਼ਨ ਸਮਾਣਾ ਵਲੋਂ ਪਬਲਿਕ ਕਾਲਜ ਦੇ ਖੇਡ ਸਟੇਡੀਅਮ 'ਚ ਕੋਚ ਓਾਕਾਰ ਸਿੰਘ ਦੀ ਅਗਵਾਈ 'ਚ ਬੱਚਿਆਂ ਦਾ 15 ਦਿਨੀਂ 'ਫਿਜ਼ੀਕਲ ਫਿਟਨੈੱਸ ਕੈਂਪ' ਲਗਾਇਆ ਗਿਆ ਜਿਸ 'ਚ ਬੱਚਿਆਂ ਨੂੰ ਸਵੇਰੇ ਸ਼ਾਮ ਵੱਖ-ਵੱਖ ਖੇਡਾਂ ਕਰਵਾਈਆਂ ...

ਪੂਰੀ ਖ਼ਬਰ »

ਮੀਂਹ ਨਾਲ ਮੌਸਮ ਹੋਇਆ ਖ਼ੁਸ਼ਗਵਾਰ

ਨਾਭਾ, 17 ਜੂਨ (ਕਰਮਜੀਤ ਸਿੰਘ)-ਅੱਜ ਸ਼ਾਮ ਨੂੰ ਅਚਾਨਕ ਹੀ ਭਾਰੀ ਬੱਦਲਵਾਈ ਦੇ ਨਾਲ ਅਚਾਨਕ ਭਾਰੀ ਮੀਂਹ ਕਾਰਨ ਮੌਸਮ ਦੇ ਤਾਪਮਾਨ ਵਿਚ ਭਾਰੀ ਗਿਰਾਵਟ ਆਈ ਤੇ ਇਲਾਕੇ ਦੇ ਪਿੰਡਾਂ 'ਚ ਵੀ ਕਾਫ਼ੀ ਭਾਰੀ ਬਾਰਸ਼ ਹੋਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਆਈ | ਮੌਸਮ ...

ਪੂਰੀ ਖ਼ਬਰ »

ਖੇਡ ਵਿਭਾਗ ਪੰਜਾਬ ਵਲੋਂ 4400 ਖਿਡਾਰੀਆਂ ਦੇ ਸਿਖਲਾਈ ਕੈਂਪ ਆਰੰਭ

ਪਟਿਆਲਾ, 17 ਜੂਨ (ਚਹਿਲ)-ਖੇਡ ਵਿਭਾਗ ਪੰਜਾਬ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਖੇਡਾਂ ਨਾਲ ਸਬੰਧਿਤ ਸਿਖਲਾਈ ਕੈਂਪ ਬੀਤੇ ਕੱਲ੍ਹ ਤੋਂ ਆਰੰਭ ਕਰ ਦਿੱਤੇ ਗਏ ਹਨ | ਜਿਨ੍ਹਾਂ 'ਚ 4400 ਦੇ ਕਰੀਬ ਖਿਡਾਰੀ ਵੱਖ-ਵੱਖ ਖੇਡਾਂ ਦੀ ਸਿਖਲਾਈ ਲੈ ਰਹੇ ਹਨ | ਇਸ ਯੋਜਨਾ ...

ਪੂਰੀ ਖ਼ਬਰ »

ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਬਰਸਾਤ ਨੇ ਦਿੱਤੀ ਗਰਮੀ ਤੋਂ ਰਾਹਤ

ਪਟਿਆਲਾ, 17 ਜੂਨ (ਜਸਪਾਲ ਸਿੰਘ ਢਿੱਲੋਂ)-ਪਿਛਲੇ ਕਈ ਦਿਨਾਂ ਤੋਂ ਸਮੁੱਚਾ ਪੰਜਾਬ ਤੰਦੂਰ ਵਾਂਗ ਤਪ ਰਿਹਾ ਸੀ | ਅੱਜ ਸ਼ਾਮ ਤੇਜ਼ ਹਵਾਵਾਂ ਨਾਲ ਪਟਿਆਲਾ ਸ਼ਹਿਰ ਤੇ ਆਸ ਪਾਸ ਦੇ ਖੇਤਰਾਂ 'ਚ ਬਰਸਾਤ ਹੋਈ | ਇਸ ਨਾਲ ਤਾਪਮਾਨ 'ਚ ਗਿਰਾਵਟ ਆਈ | ਲੋਕਾਂ ਨੂੰ ਅਤਿ ਦੀ ਗਰਮੀ ਤੋਂ ...

ਪੂਰੀ ਖ਼ਬਰ »

ਧਰਮਸੋਤ ਵਲੋਂ ਸਰਕਾਰੀ ਹਸਪਤਾਲ ਵਿਖੇ ਬੈਠਕ

ਨਾਭਾ, 17 ਜੂਨ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਹਸਪਤਾਲ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਵੱਡੀਆਂ ਮੁਸ਼ਕਲਾਂ ਨਾਲ ਜੂਝ ਰਿਹਾ¢ ਜਿਸ ਸਬੰਧੀ ਐਸ.ਐਮ.ਓ. ਸੰਜੇ ਗੋਇਲ ਵਲੋਂ ਨਾਭਾ ਤੋਂ ਵਿਧਾਇਕ ਤੇ ਮੌਜੂਦਾ ਸਰਕਾਰ ਵਿਚ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ 'ਚ ਕਾਬੂ

ਫ਼ਤਹਿਗੜ੍ਹ ਸਾਹਿਬ,17 ਜੂਨ (ਮਨਪ੍ਰੀਤ ਸਿੰਘ)-ਥਾਣਾ ਸਰਹਿੰਦ ਪੁਲਿਸ ਨੇ ਹਰਿਆਣੇ ਦੇ ਇਕ ਨੌਜਵਾਨ ਨੂੰ ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਵਰਗ਼ਲਾ ਕੇ ਲੈ ਜਾਣ ਦਾ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ ਇੰਚਾਰਜ ਇੰਸਪੈਕਟਰ ਰਜਨੀਸ਼ ਸੂਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)-ਸਰਹਿੰਦ ਦੇ ਸ਼ਮਸ਼ੇਰ ਨਗਰ ਚੌਕ ਵਿਖੇ ਹੋਏ ਇਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੰਬਰ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ 'ਚ 18,344 ਬੱਡੀ ਗਰੁੱਪ ਤੇ 2814 ਸੀਨੀਅਰ ਬੱਡੀ ਗਰੁੱਪ ਬਣਾਏ-ਡਾ. ਗੋਇਲ

ਫ਼ਤਹਿਗੜ੍ਹ ਸਾਹਿਬ, 17 ਜੂਨ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਸਬੰਧੀ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਕਿਹਾ ਕਿ ਨਸ਼ਿਆਂ ਿਖ਼ਲਾਫ਼ ਮੁਹਿੰਮ ...

ਪੂਰੀ ਖ਼ਬਰ »

ਰਿਮਾਂਡ 'ਤੇ ਲਿਆਂਦੇ ਮੁਜਰਮ ਤੋਂ ਪੁਲਿਸ ਨੇ ਨਸ਼ੀਲੇ ਟੀਕੇ ਤੇ ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕੀਤੀਆਂ

ਫ਼ਤਹਿਗੜ੍ਹ ਸਾਹਿਬ, 17 ਜੂਨ (ਮਨਪ੍ਰੀਤ ਸਿੰਘ)-ਬੀਤੇ ਦਿਨੀਂ ਸੀ.ਆਈ.ਏ. ਪੁਲਿਸ ਸਰਹਿੰਦ ਨੇ 4000 ਨਸ਼ੀਲੇ ਟੀਕਿਆਂ ਤੇ ਸ਼ੀਸ਼ੀਆਂ ਸਮੇਤ ਫੜੇ ਮੁਜਰਮ ਪੁਲਕਿਤ ਉਰਫ਼ ਰੂਬਲ ਤੋਂ ਪੁਲਿਸ ਰਿਮਾਂਡ ਦੌਰਾਨ 530 ਟੀਕੇ ਤੇ 530 ਸ਼ੀਸ਼ੀਆਂ ਨਸ਼ੀਲੀਆਂ ਸ਼ੀਸ਼ੀਆਂ ਬਰਾਮਦ ਕਰਨ ਵਿਚ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਸ਼ਲਾਘਾਯੋਗ-ਚੀਮਾ, ਰਿਆ

ਫ਼ਤਹਿਗੜ੍ਹ ਸਾਹਿਬ, 17 ਜੂਨ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸਪੈਸ਼ਲ ਬੱਸਾਂ ਭੇਜੀਆਂ ਜਾ ਰਹੀਆਂ ਹਨ ਤਾਂ ਇਲਾਕੇ ਦੀ ਸੰਗਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਕੇ ਆਪਣਾ ਜੀਵਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX