ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਫਰੀਦਕੋਟ

ਜੂਨੀਅਰ ਡਾਕਟਰਾਂ ਦੀ ਕੁੱਟਮਾਰ ਿਖ਼ਲਾਫ਼ ਡਾਕਟਰਾਂ ਨੇ ਹਸਪਤਾਲ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 17 ਜੂਨ (ਸਤੀਸ਼ ਬਾਗ਼ੀ)-ਪਿਛਲੇ ਦਿਨੀਂ ਪੱਛਮੀ ਬੰਗਾਲ ਦੇ ਐਨ.ਆਰ.ਐਸ. ਮੈਡੀਕਲ ਹਸਪਤਾਲ ਅਤੇ ਕਾਲਜ ਦੇ ਜੂਨੀਅਰ ਡਾਕਟਰਾਂ ਦੀ ਕੀਤੀ ਗਈ ਕੁੱਟਮਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਸ਼ਹਿਰ ਦੇ ਸਮੂਹ ਪ੍ਰਾਈਵੇਟ ਡਾਕਟਰਾਂ ਨੇ ਆਪਣੇ ਹਸਪਤਾਲਾਂ 'ਚ ਆਮ ਓ.ਪੀ.ਡੀ. ਸੇਵਾਵਾਂ ਬੰਦ ਰੱਖੀਆਂ ਅਤੇ ਕੇਵਲ ਐਮਰਜੈਂਸੀ ਸੇਵਾਵਾਂ ਹੀ ਪ੍ਰਦਾਨ ਕੀਤੀਆਂ | ਇੰਡੀਅਨ ਮੈਡੀਕਲ ਐਸੋਸੀੲਸੇਸ਼ਨ ਦੇ ਪ੍ਰਧਾਨ ਡਾ. ਸੁਖਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਅੱਜ ਸਿਵਲ ਹਸਪਤਾਲ ਵਿਖੇ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡਾ. ਸੁਖਵਿੰਦਰ ਸਿੰਘ ਬਰਾੜ, ਡਾ. ਸੰਜੀਵ ਗੋਇਲ, ਡਾ. ਚੰਦਰ ਸ਼ੇਖਰ, ਡਾ. ਵਿਸ਼ਵਦੀਪ ਗੋਇਲ, ਡਾ.ਰਵਿੰਦਰ ਗਰਗ, ਡਾ. ਬਿਕਰਮ ਸਿੰਗਲਾ, ਡਾ. ਕਰਨ ਗੁਪਤਾ, ਐਡਵੋਕੇਟ ਰਮੇਸ਼ ਚੰਦਰ ਜੈਨ, ਅਸ਼ੋਕ ਕੌਸ਼ਲ, ਡਾ. ਸੰਜਨਾ ਗੋਇਲ, ਡਾ. ਵਿਸ਼ਵਦੀਪ ਸਿੰਘ ਅਤੇ ਡਾ. ਰੁਪਿੰਦਰ ਕੌਰ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਡਾਕਟਰ ਹਰ ਇਕ ਮਰੀਜ਼ ਦਾ ਵਧੀਆ ਇਲਾਜ ਕਰਨ ਦੀ ਕੋਸ਼ਿਸ਼ ਕਰਦਾ ਹੈ ਪ੍ਰੰਤੂ ਇਲਾਜ ਵਿਚ ਕੋਈ ਗਾਰੰਟੀ ਨਹੀਂ ਦਿੱਤੀ ਜਾ ਸਕਦੀ | ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ ਦੇ ਵਾਰਸ ਸਬੰਧਿਤ ਡਾਕਟਰ ਦੇ ਇਲਾਜ ਤੋਂ ਸਤੁੰਸ਼ਟ ਨਾ ਹੋਣ ਤਾਂ ਕਾਨੂੰਨ ਨੂੰ ਆਪਣੇ ਹੱਥਾਂ ਵਿਚ ਨਹੀਂ ਲੈਣਾ ਚਾਹੀਦਾ | ਉਨ੍ਹਾਂ ਕਿਹਾ ਕਿ ਜੇਕਰ ਡਾਕਟਰ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰੇਗਾ ਤਾਂ ਉਹ ਮਰੀਜ਼ ਦਾ ਚੰਗੀ ਤਰਾਂ ਨਾਲ ਇਲਾਜ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਲਈ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ | ਉਨ੍ਹਾਂ ਨੇ ਜ਼ਿਲ੍ਹਾ ਪ੍ਰਾਈਵੇਟ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਦਿੱਤੇ ਗਏ ਸਮਰਥਨ ਲਈ ਧੰਨਵਾਦ ਕੀਤਾ | ਇਸ ਮੌਕੇ ਡਾ.ਗੁਰਸੇਵਕ ਸਿੰਘ, ਡਾ. ਯਸ਼ਪਾਲ ਕਾਂਸਲ, ਡਾ.ਆਰ.ਕੇ. ਗੋਇਲ, ਡਾ.ਹਰੀਸ਼ ਅਰੋੜਾ, ਡਾ.ਬਿਮਲ ਗਰਗ, ਪ੍ਰਵੀਨ ਕਾਲਾ, ਜਸਵਿੰਦਰਜੀਤ ਪਾਲ ਸਿੰਘ ਬਰਾੜ, ਰਕੇਸ਼ ਮਿੱਤਲ, ਕਸ਼ਮੀਰ ਸਿੰਘ ਸਕੱਤਰ, ਚਰਨਜੀਤ ਸਿੰਘ ਖ਼ਜ਼ਾਨਚੀ, ਅਸ਼ੋਕ ਵਧਵਾ, ਡਾ. ਮਨਜੀਤ ਭੱਲਾ, ਡਾ.ਏ.ਪੀ.ਐਸ. ਕੋਛੜ, ਜਤਿੰਦਰ ਗੁਪਤਾ, ਡਾ. ਪ੍ਰਭਤੇਸ਼ਵਰ ਸਿੰਘ, ਡਾ. ਨਵਨੀਤ ਗਰਗ, ਡਾ. ਭਵਨੀਸ਼ ਗਰਗ, ਡਾ. ਮੁਕੇਸ਼ ਸਿੰਗਲਾ, ਡਾ. Êਪ੍ਰਸ਼ਾਂਤ ਮੌਗਾ, ਡਾ. ਰਜਨੀਸ਼ ਗੋਇਲ, ਡਾ. ਜੈ ਲਾਲ, ਡਾ. ਗੁਰਮੀਤ ਸਿੰਘ, ਡਾ. ਰਮਨਦੀਪ ਬਰਾੜ, ਰਕੇਸ਼ ਕਟਾਰੀਆ, ਡਾ. ਰੋਹਨੀ ਸ਼ਰਮਾ, ਨਰੇਸ਼ ਸ਼ਰਮਾ, ਡਾ. ਡੀ.ਆਰ.ਗਰਗ, ਡਾ. ਨਵਜੋਤ ਬਰਾੜ, ਡਾ. ਹਰਸ਼ ਵਰਧਨ ਗੁਪਤਾ, ਡਾ. ਜਸ਼ਨ ਭੰਡਾਰੀ, ਡਾ. ਪ੍ਰਵੀਨ ਗੁਪਤਾ, ਡਾ. ਰਮਨ ਗੋਇਲ ਅਤੇ ਹਿੰਮਤ ਬਾਂਸਲ ਤੋਂ ਇਲਾਵਾ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧ ਅਤੇ ਜੂਨੀਅਰ ਡਾਕਟਰ ਐਸੋਸੀਏਸ਼ਨ ਦੇ ਪ੍ਰਤੀਨਿਧ ਹਾਜ਼ਰ ਸਨ |
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਦੇ ਸੱਦੇ 'ਤੇ ਆਈ.ਐਮ.ਏ ਅਤੇ ਆਈ.ਡੀ.ਏ ਕੋਟਕਪੂਰਾ ਦੇ ਸਮੂਹ ਡਾਕਟਰਾਂ ਨੇ ਸਿਰਫ਼ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸਿਹਤ ਸੇਵਾਵਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਦੇਸ਼ ਭਰ 'ਚ ਡਾਕਟਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਅਤੇ ਬਦਸਲੂਕੀ ਦੀਆਂ ਘਟਨਾਵਾਂ ਦੀ ਪੁਰਜ਼ੋਰ ਸ਼ਬਦਾਂ 'ਚ ਨਿੰਦਾ ਕੀਤੀ | ਸਥਾਨਕ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਵਿਖੇ ਡਾ. ਕੁਲਦੀਪ ਧੀਰ ਸੀਨੀਅਰ ਮੈਡੀਕਲ ਅਫ਼ਸਰ ਨੂੰ ਪੰਜਾਬ ਸਰਕਾਰ ਦੇ ਨਾਂਅ ਮੰਗ ਪੱਤਰ ਸੌਾਪਦਿਆਂ ਆਈ.ਐਮ.ਏ ਦੇ ਸਥਾਨਕ ਪ੍ਰਧਾਨ ਡਾ. ਰਮੇਸ਼ ਚੰਦਰ ਗਰਗ ਦੀ ਅਗਵਾਈ ਹੇਠ ਸਮੂਹ ਡਾਕਟਰਾਂ ਨੇ ਦੱਸਿਆ ਕਿ ਬਾਈਕਾਟ ਮਰੀਜ਼ਾਂ, ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਸ਼ਰਾਰਤੀ ਅਨਸਰਾਂ ਵਲੋਂ ਹਸਪਤਾਲਾਂ 'ਚ ਜਾ ਕੇ ਡਾਕਟਰਾਂ ਨਾਲ ਕੁੱਟਮਾਰ ਜਾਂ ਗਾਲੀ ਗਲੋਚ ਕਰਨ ਦੇ ਰੋਸ ਵਜੋਂ ਕੀਤਾ ਗਿਆ | ਡਾਕਟਰਾਂ ਦੇ ਵਫ਼ਦ ਤੋਂ ਮੰਗ ਪੱਤਰ ਪ੍ਰਾਪਤ ਕਰਨ ਮੌਕੇ ਡਾ. ਕੁਲਦੀਪ ਧੀਰ ਦੇ ਨਾਲ ਇੰਸਪੈਕਟਰ ਸੰਜੀਵ ਕੁੁਮਾਰ ਐਸ.ਐਚ.ਓ ਥਾਣਾ ਸਿਟੀ ਕੋਟਕਪੂਰਾ ਵੀ ਸਨ | ਐਸ.ਐਚ.ਓ ਨੇ ਡਾਕਟਰਾਂ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਡਾਕਟਰ ਜਾਂ ਹਸਪਤਾਲ ਵਿਰੁੱਧ ਅਜਿਹੀ ਗੈਰਕਾਨੂੰਨੀ ਕਾਰਵਾਈ ਕਰਨ ਦੀ ਆਮ ਲੋਕਾਂ ਨੂੰ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਮੰਗ ਪੱਤਰ ਦੇਣ ਤੋਂ ਪਹਿਲਾਂ ਡਾਕਟਰਾਂ ਨਾਲ ਹੁੰਦੀਆਂ ਵਧੀਕੀਆਂ ਬਾਰੇ ਆਈ.ਐਮ.ਏ ਵਲੋਂ ਡਾ.ਪੀ.ਐਸ. ਬਰਾੜ, ਡਾ. ਰਵੀ ਬਾਂਸਲ, ਡਾ. ਪੀ.ਪੀ. ਬਾਂਸਲ, ਡਾ. ਟੋਨੀ ਕਟਾਰੀਆ, ਡਾ. ਰਮਿੰਦਰ ਨਾਰੰਗ, ਡਾ. ਪਰਮਜੀਤ ਸਿੰਘ ਸੰਧੂ, ਡਾ. ਜਸਬੀਰ ਸਿੰਘ, ਡਾ. ਪਰਮਪਾਲ ਸਿੰਘ ਬਰਾੜ, ਡਾ. ਸੋਰਬ ਕਪੂਰ ਆਦਿ ਨੇ ਚਾਨਣਾ ਪਾਇਆ |

10 ਲੱਖ ਰੁਪਏ ਦੀ ਠੱਗੀ ਦੇ ਦੋਸ਼ਾਂ 'ਚ ਅਦਾਲਤ ਵਲੋਂ ਭਾਜਪਾ ਆਗੂ ਸਮੇਤ ਤਿੰਨ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਸਥਾਨਕ ਜੁਡੀਸ਼ੀਅਲ ਮੈਜਿਸਟਰੇਟ ਏਕਤਾ ਉੱਪਲ ਵਲੋਂ ਭਾਜਪਾ ਦੇ ਕਾਰਜਕਾਰੀ ਮੈਂਬਰ ਅਤੇ ਗੁਰੂਕੁਲ ਗਾਈਡੈਂਸ ਕਾਲਜ ਦੇ ਡਾਇਰੈਕਟਰ ਕੁਲਦੀਪ ਸਿੰਘ ਧਾਲੀਵਾਲ ਅਤੇ ਉਸ ਦੇ ਦੋ ਕਰੀਬੀ ਰਿਸ਼ਤੇਦਾਰਾਂ ਦੇ ਗਿ੍ਫ਼ਤਾਰੀ ਵਾਰੰਟ ਜਾਰੀ ...

ਪੂਰੀ ਖ਼ਬਰ »

ਦਲਜੀਤ ਢਿੱਲੋਂ, ਜਗਮੀਤ ਬਰਾੜ ਅਤੇ ਅਪਾਰ ਸੰਧੂ ਪ੍ਰਸ਼ਾਸਨਿਕ ਸੁਧਾਰ ਕਮੇਟੀ ਦੇ ਮੈਂਬਰ ਬਣੇ

ਸਾਦਿਕ, 17 ਜੂਨ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਰਕਾਰ ਪ੍ਰਸ਼ਾਸਨਿਕ ਸੁਧਾਰ ਅਤੇ ਲੋਕਾਂ ਦੀ ਸ਼ਿਕਾਇਤ ਵਿਭਾਗ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਮੁਹਤਬਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰ-ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਹੈ | ਜਿਸ ਵਿਚ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਰਾਣਾ ਗਰੁੱਪ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਜੂਨ (ਸਤੀਸ਼ ਬਾਗ਼ੀ)-ਪੀ.ਆਰ.ਟੀ.ਸੀ ਡਿਪੂ ਫ਼ਰੀਦਕੋਟ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸ ਫ਼ੈਡਰੇਸ਼ਨ ਰਾਣਾ ਗਰੁੱਪ ਦੀ ਮੀਟਿੰਗ ਪ੍ਰਧਾਨ ਦੇਸ ਰਾਜ ਸਿਵਲ ਹਸਪਤਾਲ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੁਬਾਰਡੀਨੇਟ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਆਈ. ਟੀ. ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਡਵੀਜ਼ਨ ਪ੍ਰਧਾਨ ਇੰਜ. ਗੁਰਚਰਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਡਵੀਜ਼ਨ ਫ਼ਰੀਦਕੋਟ ...

ਪੂਰੀ ਖ਼ਬਰ »

ਚਾਰ ਪੰਚਾਇਤਾਂ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਿਆ ਪਿੰਡ ਗੋਲੇਵਾਲਾ

ਗੋਲੇਵਾਲਾ, 17 ਜੂਨ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਫ਼ਰੀਦਕੋਟ ਜ਼ਿਲ੍ਹੇ ਦੇ ਸੱਭ ਤੋਂ ਵੱਡੇ ਪਿੰਡਾਂ ਵਿਚ ਸ਼ਾਮਿਲ ਹੈ ਜਿਸ ਦੀ ਆਬਾਦੀ ਲਗਪਗ 10 ਹਜ਼ਾਰ ਦੇ ਕਰੀਬ ਹੈ ਅਤੇ ਪਿੰਡ ਦੀਆਂ ਚਾਰ ਪੰਚਾਇਤਾਂ ਹਨ | ਪਿੰਡ ਗੋਲਵਾਲਾ ਪੱਤੀ ਬਾਜਾ, ਪੱਤੀ ਮਲੂਕਾ, ਪੱਤੀ ਘਣੀਆਂ ...

ਪੂਰੀ ਖ਼ਬਰ »

ਵਾਤਾਵਰਨ ਪੇ੍ਰਮੀ ਚੇਅਰਮੈਨ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਨੂੰ ਮਿਲੇ-ਮੰਗ ਪੱਤਰ ਦਿੱਤਾ

ਕੋਟਕਪੂਰਾ, 17 ਜੂਨ (ਮੋਹਰ ਸਿੰਘ ਗਿੱਲ)- ਦਰਿਆਵਾਂ 'ਚ ਫੈਕਟਰੀਆਂ, ਸੀਵਰੇਜ਼ ਅਤੇ ਡੇਅਰੀ ਦੇ ਸੁੱਟੇ ਜਾ ਰਹੇ ਜ਼ਹਿਰੀਲੇ ਪਾਣੀ ਨੂੰ ਰੋਕਣ ਸਬੰਧੀ ਗੁਰਪ੍ਰੀਤ ਸਿੰਘ ਚੰਦਬਾਜਾ ਕਨਵੀਨਰ 'ਨਰੋਆ ਪੰਜਾਬ ਮੰਚ' ਦੀ ਅਗਵਾਈ 'ਚ ਪੰਜਾਬ ਅਤੇ ਰਾਜਸਥਾਨ ਦੇ ਸਾਂਝੇ ਵਫ਼ਦ ਵਲੋਂ ...

ਪੂਰੀ ਖ਼ਬਰ »

-ਮਾਮਲਾ ਨਹਿਰ ਦੇ ਪੁਲ ਉੱਪਰੋਂ ਨਾਜਾਇਜ਼ ਤੌਰ 'ਤੇ ਪਾਈਪ ਲਾਈਨ ਪਾਉਣ ਦਾ-

ਪਿੰਡ ਵਾਸੀਆਂ ਵਲੋਂ ਵਿਰੋਧ ਕਰਦਿਆਂ ਪੁਲ 'ਤੇ ਧਰਨਾ ਜਾਰੀ

ਲੰਬੀ, 17 ਜੂਨ (ਸ਼ਿਵਰਾਜ ਸਿੰਘ ਬਰਾੜ)-ਰਾਜਸਥਾਨ ਨਹਿਰ ਦੇ ਪੁਲ ਉੱਪਰੋਂ ਲਿਫਟ ਪੰਪ ਦੀ ਪਾਈਪ ਲਾਈਨ ਨਾਜਾਇਜ਼ ਤੌਰ 'ਤੇ ਪਾਉਣ ਦਾ ਵਿਰੋਧ ਕਰਦਿਆਂ ਪਿੰਡ ਲਾਲਬਾਈ ਦੇ ਵਾਸੀਆਂ ਵਲੋਂ ਪੁਲ ਵਿਚਕਾਰ ਰੋਸ ਧਰਨਾ ਲਗਾਤਾਰ ਜਾਰੀ ਹੈ | ਜ਼ਿਕਰਯੋਗ ਹੈ ਕਿ ਹਲਕੇ ਦੇ ਪਿੰਡ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ

ਬਰਗਾੜੀ, 17 ਜੂਨ (ਸੁਖਰਾਜ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਬਲਾਕ ਬਰਗਾੜੀ ਵਲੋਂ ਬਲਾਕ ਪ੍ਰਧਾਨ ਡਾ. ਗੁਰਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਸਮਾਜਿਕ ਬੁਰਾਈਆਂ ਦੀ ਰੋਕਥਾਮ ਸਬੰਧੀ ਸੈਮੀਨਾਰ ਕਰਵਾਇਆ ਗਿਆ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਦੀ ਮਹੀਨਾਵਾਰ ਬੈਠਕ ਹੋਈ

ਸਾਦਿਕ, 17 ਜੂਨ (ਧੁੰਨਾ)-ਰਾਤਰੀ ਸਮੇਂ ਪਿੰਡਾਂ ਵਿਚ ਆਮ ਮਰੀਜ਼ਾਂ ਨੂੰ ਲੋੜ ਪੈ ਜਾਣ 'ਤੇ ਪਿੰਡਾਂ ਵਿਚ ਡਾਕਟਰੀ ਦਾ ਕੰਮ ਕਰਦੇ ਪੇਂਡੂ ਡਾਕਟਰ ਹੀ ਉਨ੍ਹਾਂ ਦੀ ਸਹਾਇਤਾ ਕਰਦੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਤੇ ਪਿੰਡਾਂ ਵਿਚ ਉਨ੍ਹਾਂ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਨੂੰ ਮੁੱਖ ਰੱਖਦਿਆਂ ਮੰਡਵਾਲਾ ਮਾਈਨਰ 'ਚ ਪਾਣੀ ਜਲਦ ਛੱਡਿਆ ਜਾਵੇ- ਭਾਕਿਯੂ ਲੱਖੋਵਾਲ

ਫ਼ਰੀਦਕੋਟ, 17 ਜੂਨ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਦਫ਼ਤਰ ਮਾਰਕੀਟ ਕਮੇਟੀ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਭਾਈ ਘਨੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਵਿਖੇ 1 ਜੁਲਾਈ ਤੋਂ ਮੁਫ਼ਤ ਕੋਰਸ ਸ਼ੁਰੂ

ਫ਼ਰੀਦਕੋਟ, 17 ਜੂਨ (ਜਸਵੰਤ ਸਿੰਘ ਪੁਰਬਾ)-ਨਿਸ਼ਕਾਮ ਸਿੱਖ ਵੈਲਫੇਅਰ ਕੌਾਸਲ ਨਵੀਂ ਦਿੱਲੀ ਅਤੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ (ਰਜਿ:) ਫ਼ਰੀਦਕੋਟ ਵਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਭਾਈ ਘਨੱਈਆ ਨਿਸ਼ਕਾਮ ਕੰਪਿਊਟਰ ਸੈਂਟਰ ਦਾ ਨਵਾਂ ਸ਼ੈਸਨ 1 ਜੁਲਾਈ 2019 ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜੈਤੋ, 17 ਜੂਨ (ਸ਼ਰਮਾ)-ਹਰ ਸਾਲ ਦੀ ਤਰ੍ਹਾਂ ਨੇੜਲੇ ਪਿੰਡ ਦਬੜ੍ਹੀਖਾਨਾ (ਕੋਠੇ ਮਹਿਲੜ) ਦੀਆਂ ਸੰਗਤਾਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 16 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਮਾਸਟਰ ਜਗਤਾਰ ਸਿੰਘ ਦਬੜ੍ਹੀਖਾਨਾ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਉੱਚੀ ਢਲਾਣ ਰਾਹਗੀਰਾਂ ਲਈ ਬਣੀ ਮੁਸੀਬਤ

ਕੋਟਕਪੂਰਾ, 17 ਜੂਨ (ਮੇਘਰਾਜ)-ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਪਿੰਡ ਕਲੇਰ ਤੋਂ ਢੁੱਡੀ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਰਾਸ਼ਟਰੀ ਮਾਰਗ 54 ਤੋਂ ਬਹੁਤ ਉੱਚੀ ਹੈ, ...

ਪੂਰੀ ਖ਼ਬਰ »

ਸੇਵਾਮੁਕਤ ਹੋਏ 2 ਅਧਿਆਪਕਾਂ ਦਾ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸਨਮਾਨ

ਕੋਟਕਪੂਰਾ, 17 ਜੂਨ (ਮੇਘਰਾਜ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵਲੋਂ ਮੁਖਤਿਆਰ ਸਿੰਘ ਜ਼ਿਲ੍ਹਾ ਪ੍ਧਾਨ ਫ਼ਰੀਦਕੋਟ ਅਤੇ ਜਗਤਾਰ ਕੁਮਾਰ ਤਹਿਸੀਲ ਪ੍ਰਧਾਨ ਜੈਤੋ ਦੀ ਸੇਵਾ ਮੁਕਤੀ 'ਤੇ ਉਨ੍ਹਾਂ ਨੂੰ ਜ਼ਿਲ੍ਹਾ ਜਥੇਬੰਦੀ ਵਲੋਂ ਸਥਾਨਕ ਡਾ. ...

ਪੂਰੀ ਖ਼ਬਰ »

ਮਰੀਜ਼ਾਂ ਦੇ ਸ਼ੁੱਧ ਤੇ ਠੰਢਾ ਪਾਣੀ ਪੀਣ ਲਈ ਵਾਟਰ ਕੂਲਰ ਦਾਨ ਕੀਤਾ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਗੁਰਦਆਰਾ ਸਾਹਿਬਜ਼ਾਦਾ ਅਜੀਤ ਸਿੰਘ ਤੇ ਲੰਗਰ ਮਾਤਾ ਖੀਵੀ ਜੀ ਵਿਖੇ ਮੈਡੀਕਲ ਕਾਲਜ ਦੇ ਮਰੀਜ਼ਾਂ ਦੇ ਵਾਰਸਾਂ ਅਤੇ ਹੋਰ ਆਉਣ ਵਾਲੀਆਂ ਸੰਗਤਾਂ ਦੀ ਆਮਦ ਅਤੇ ਗਰਮੀ ਕਾਰਨ ਪੀਣ ਵਾਲੇ ਪਾਣੀ ਦੀ ਆ ਰਹੀ ਥੁੜ ਨੂੰ ਦੇਖਦਿਆਂ ਸਮਾਜ ...

ਪੂਰੀ ਖ਼ਬਰ »

ਦਿੱਲੀ 'ਚ ਪੁਲਿਸ ਵਲੋਂ ਸਿੱਖ ਪਿਓ-ਪੁੱਤਰ ਦੀ ਕੁੱਟਮਾਰ ਦੀ ਘਟਨਾ ਬੇਹੱਦ ਨਿੰਦਣਯੋਗ-ਭਾਈ ਦਲੇਰ ਸਿੰਘ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ, ਮੀਤ ਪ੍ਰਧਾਨ ਭਾਈ ਹਰਕਿਰਨਜੀਤ ਸਿੰਘ ਫਾਜ਼ਿਲਕਾ ਅਤੇ ਭਾਈ ਸਤਨਾਮ ਸਿੰਘ ਮੁਕਤਸਰ ਨੇ ਦਿੱਲੀ ਪੁਲਿਸ ਵਲੋਂ ਇਕ ਸਿੱਖ ਵਿਅਕਤੀ ...

ਪੂਰੀ ਖ਼ਬਰ »

ਚਮਕੌਰ ਸਿੰਘ ਪਦ-ਉੱਨਤ ਹੋ ਕੇ ਏ.ਐਸ.ਆਈ ਬਣੇ

ਕੋਟਕਪੂਰਾ, 17 ਜੂਨ (ਗਿੱਲ)-ਪੰਜਾਬ ਪੁਲਿਸ ਵਿਭਾਗ ਫ਼ਰੀਦਕੋਟ ਦੇ ਕਰਮਚਾਰੀ, ਹੌਲਦਾਰ ਚਮਕੌਰ ਸਿੰਘ ਪੁੱਤਰ ਜਥੇਦਾਰ ਹਰਨੇਕ ਸਿੰਘ ਵਾਸੀ ਪਿੰਡ ਸਿਰਸੜੀ ਪਦ-ਉਨਤ ਹੋ ਕੇ ਏ.ਐਸ.ਆਈ ਬਣ ਗਏ ਹਨ | ਉਨ੍ਹਾਂ ਨੂੰ ਤਰੱਕੀ ਦੇ ਸਟਾਰ ਐਸ.ਪੀ.ਐਚ ਭੁਪਿੰਦਰ ਸਿੰਘ ਅਤੇ ਐਸ.ਆਈ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਗਾਜਰ ਬੂਟੀ ਨੇ ਪੈਰ ਪਸਾਰੇ

ਕੋਟਕਪੂਰਾ, 17 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਪਿੰਡਾਂ ਦੀਆਂ ਸੰਪਰਕ ਸੜਕਾਂ 'ਤੇ ਮਨੁੱਖੀ ਸਿਹਤ ਲਈ ਖ਼ਤਰਨਾਕ ਐਲਾਨੀ ਗਈ ਗਾਜ਼ਰ ਬੂਟੀ ਨੇ ਪੈਰ ਪਸਾਰ ਲਏ ਹਨ | ਸਿਹਤ ਮਾਹਿਰਾਂ ਅਨੁਸਾਰ ਇਹ ਗਾਜ਼ਰ ਘਾਹ ਮਨੁੱਖੀ ਸਿਹਤ ਲਈ ਹਾਨੀਕਾਰਕ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂਸਰ ਸਾਹਿਬ ਦੀ ਜ਼ਮੀਨ ਦੀ ਬੋਲੀ ਕਰਵਾਈ

ਗਿੱਦੜਬਾਹਾ, 17 ਜੂਨ (ਬਲਦੇਵ ਸਿੰਘ ਘੱਟੋਂ)-ਇਤਿਹਾਸਕ ਗੁਰਦੁਆਰਾ ਗੁਰੂਸਰ ਸਾਹਿਬ ਦੀ ਜ਼ਮੀਨ ਦੀ ਬੋਲੀ ਅੱਜ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਪੰਥ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਵੀਰ ਸਿੰਘ ਦੇ ਸਹਾਇਕ ਬਾਬਾ ਜੱਸਾ ਸਿੰਘ ਦੀ ਅਗਵਾਈ ਵਿਚ ਕਰਵਾਈ ...

ਪੂਰੀ ਖ਼ਬਰ »

ਨਛੱਤਰ ਸਿੰਘ ਬਰਾੜ ਨੂੰ ਸਦਮਾ-ਪਤਨੀ ਸਵਰਗਵਾਸ

ਪੰਨੀਵਾਲਾ ਫੱਤਾ, 17 ਜੂਨ (ਰੁਪਿੰਦਰ ਸਿੰਘ ਸੇਖੋਂ)-ਕਾਂਗਰਸੀ ਆਗੂ ਤੇ ਪੀ.ਏ.ਡੀ.ਬੀ. ਬੈਂਕ ਮਲੋਟ ਦੇ ਸਾਬਕਾ ਚੇਅਰਮੈਨ ਨਛੱਤਰ ਸਿੰਘ ਬਰਾੜ ਨੂੰ ਉਸ ਵਕਤ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਹਰਜੀਤ ਕੌਰ ਦਾ ਦਿਹਾਂਤ ਹੋ ਗਿਆ | ਮਿ੍ਤਕਾ ਪਰਮਪਾਲ ਸਿੰਘ ...

ਪੂਰੀ ਖ਼ਬਰ »

ਨਿਕਾਸੀ ਖਾਲੇ ਦਾ ਗੰਦਾ ਪਾਣੀ ਦੁਕਾਨਦਾਰਾਂ ਲਈ ਸਿਰਦਰਦੀ ਬਣਿਆ

ਰੁਪਾਣਾ, 17 ਜੂਨ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ 'ਤੇ ਪ੍ਰੀਮਿਕਸ ਪਾਉਣ ਲੱਗਿਆਂ ਅਤੇ ਇਸ ਰੋਡ ਨੂੰ ਪਾਣੀ ਤੋਂ ਬਚਾਉਣ ਲਈ ਰੋਡ 'ਤੇ ਸਥਿਤ ਘਰਾਂ ਦੇ ਨਿਕਾਸੀ ਪਾਣੀ ਲਈ ਪੀ.ਡਬਲਯੂ.ਡੀ. ਮਹਿਕਮੇ ਵਲੋਂ ਸੜਕ ਦੇ ਦੋਵੇਂ ਪਾਸੇ ਖਾਲਾ ਬਣਾ ਦਿੱਤਾ ਗਿਆ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦੇ ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ

ਮਲੋਟ, 17 ਜੂਨ (ਗੁਰਮੀਤ ਸਿੰਘ ਮੱਕੜ)-ਭਗਤ ਕਬੀਰ ਸਾਹਿਬ ਜੀ ਦੇ 621ਵੇਂ ਪ੍ਰਗਟ ਦਿਵਸ ਦੀ ਖ਼ੁਸ਼ੀ ਵਿਚ ਭਾਜਪਾ ਵਲੋਂ ਕੇਲੇ, ਚਾਹ ਅਤੇ ਬਿਸਕੁੱਟਾਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ 'ਤੇ ਪੰਜਾਬ ਭਾਜਪਾ ਕਾਰਜਕਾਰਨੀ ਦੇ ਮੈਂਬਰ ਸਤੀਸ਼ ਅਸੀਜਾ, ਭਾਜਪਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੇਵਾ ਮੁਕਤ ਚੀਫ ਇੰਸਪੈਕਟਰ ਕਰਨੈਲ ਸਿੰਘ ਨੇ ਵਾਤਾਵਰਨ ਨੂੰ ਬਚਾਉਣ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਸ. ਰਿਪੋ.)-ਸਥਾਨਕ ਗੋਨਿਆਣਾ ਰੋਡ ਵਾਸੀ ਪੰਜਾਬ ਰੋਡਵੇਜ਼ ਦੇ ਸੇਵਾਮੁਕਤ ਚੀਫ਼ ਇੰਸਪੈਕਟਰ ਕਰਨੈਲ ਸਿੰਘ ਨੇ ਆਪਣਾ 85ਵਾਂ ਜਨਮ ਦਿਨ ਨਿਵੇਕਲੇ ਢੰਗ ਨਾਲ ਮਨਾਇਆ | ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ 11 ਬੂਟੇ ਲਾਉਣ ਉੁਪਰੰਤ 'ਅਜੀਤ' ਉਪ-ਦਫ਼ਤਰ ...

ਪੂਰੀ ਖ਼ਬਰ »

ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਸ. ਰਿਪੋ.)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਕਰਵਾਇਆ ਗਿਆ, ਜਿਸ ਵਿਚ ਐਮ.ਐਲ.ਏ. ...

ਪੂਰੀ ਖ਼ਬਰ »

ਭਗਤ ਕਬੀਰ ਦਾ ਜਨਮ ਦਿਵਸ ਮਨਾਇਆ

ਮੰਡੀ ਬਰੀਵਾਲਾ, 17 ਜੂਨ (ਨਿਰਭੋਲ ਸਿੰਘ)-ਪਿੰਡ ਬਰੀਵਾਲਾ ਵਿਚ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸੁਰੇਸ਼ ਕੁਮਾਰ ਨੇ ਭਗਤ ਕਬੀਰ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਭਗਤ ਕਬੀਰ ਜੀ ਭਗਤੀ ਲਹਿਰ ਦੇ ...

ਪੂਰੀ ਖ਼ਬਰ »

ਸੜਕਾਂ 'ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਜਾਣ ਦੀ ਮੰਗ

ਮੰਡੀ ਬਰੀਵਾਲਾ, 17 ਜੂਨ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸ ਦੇ ਆਸ-ਪਾਸ ਪਿੰਡਾਂ ਵਿਚ ਲੋਕਾਂ ਨੇ ਸੜਕਾਂ 'ਤੇ ਨਾਜਾਇਜ਼ ਕਬਜ਼ੇ ਕਰਕੇ ਰੂੜ੍ਹੀਆਂ ਵਗੈਰਾ ਲਗਾ ਰੱਖੀਆਂ ਹਨ | ਘਰ ਦਾ ਕੂੜਾ ਕਰਕਟ ਅਤੇ ਗੋਹਾ ਆਦਿ ਵੀ ਇਨ੍ਹਾਂ ਰੂੜ੍ਹੀਆਂ 'ਤੇ ਸੁੱਟਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

92 ਪੇਟੀਆਂ ਹਰਿਆਣਾ ਸਟੇਟ ਦੀ ਨਾਜਾਇਜ਼ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਅਤੇ ਡੀ. ਐਸ. ਪੀ ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ ਭੱਲਾ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ

ਮੋਗਾ, 17 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੇ ਦਮ ਤੋੜ ਦਿੱਤਾ | ਜਾਣਕਾਰੀ ਮੁਤਾਬਿਕ ਪਿੰਡ ਸਿੰਘਾਂਵਾਲਾ ਨਿਵਾਸੀ ਪ੍ਰਗਟ ਸਿੰਘ ਉਮਰ 32 ਸਾਲ ਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਡੀ.ਜੇ. ਲਗਾਉਣ ਦਾ ਕੰਮ ਕਰਦਾ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵਲੋਂ ਭਖਦੇ ਮਸਲਿਆਂ 'ਤੇ ਵਿਚਾਰਾਂ

ਜੈਤੋ, 17 ਜੂਨ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਇੱਥੇ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ ਮੰਦਰ ਵਿਚ ਹੋਈ ਜਿਸ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਕਾਫ਼ੀ ਚਿੰਤਾਜਨਕ-ਸੁਖਪਾਲ ਸਿੰਘ ਖਹਿਰਾ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ 'ਚ ਵਾਪਰੀ ਮਹਿਲਾ ਦੀ ਕੁੱਟਮਾਰ ਦੀ ਘਟਨਾ ਦਾ ਸ਼ਿਕਾਰ ਮਹਿਲਾ ਜੋ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਇਲਾਜ ਅਧੀਨ ਹੈ, ਦਾ ਹਾਲ ਪੁੱਛਣ ਲਈ ਅੱਜ ਪੰਜਾਬ ਜਮਹੂਰੀ ਗੱਠਜੋੜ ਦੇ ਆਗੂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਸਾਦਿਕ, 17 ਜੂਨ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਾਦਿਕ ਵਲੋਂ ਪਿੰਡ ਦੀਪ ਸਿੰਘ ਵਾਲਾ ਵਿਖੇ ਪੰਚਾਇਤ ਘਰ ਵਿਚ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਮੁੱਖ ਬੁਲਾਰੇ ਵਜੋਂ ...

ਪੂਰੀ ਖ਼ਬਰ »

ਡਾ. ਮੁਹੰਮਦ ਸਲੀਮ ਖਿਲਜ਼ੀ ਦੀ ਨਿਯੁਕਤੀ 'ਤੇ ਮੁਸਲਮਾਨ ਭਾਈਚਾਰੇ ਨੇ ਲੱਡੂ ਵੰਡੇ

ਜੈਤੋ, 17 ਜੂਨ (ਭੋਲਾ ਸ਼ਰਮਾ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਮੀਆਂ ਮੀਰ ਮੁਸਲਿਮ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਡਾ. ਮੁਹੰਮਦ ਸਲੀਮ ਖਿਲਜੀ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਫ਼ਰੀਦਕੋਟ ਦਾ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਇਥੇ ...

ਪੂਰੀ ਖ਼ਬਰ »

90 ਲੜਕੇ-ਲੜਕੀਆਂ ਤਾਮਿਲਨਾਡੂ ਦੌਰੇ 'ਤੇ ਰਵਾਨਾ

ਕੋਟਕਪੂਰਾ, 17 ਜੂਨ (ਮੇਘਰਾਜ)-ਅੱਜ ਰੇਲਵੇ ਸਟੇਸ਼ਨ ਕੋਟਕਪੂਰਾ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ 90 ਲੜਕੇ ਅਤੇ ਲੜਕੀਆਂ ਦਾ ਅੰਤਰਰਾਜ਼ੀ ਦੌਰਾ ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਦੀ ਅਗਵਾਈ ਹੇਠ ਤਾਮਿਲਨਾਡੂ ਰਾਜ ਲਈ ਹਰੀ ਨਰਾਇਣ ਮੀਨਾ ...

ਪੂਰੀ ਖ਼ਬਰ »

ਹਰੀ ਨਰਾਇਣ ਮੀਨਾ ਸਟੇਸ਼ਨ ਸੁਪਰਵਾਈਜ਼ਰ ਨੇ ਦਿੱਤੀ ਹਰੀ ਝੰਡੀ
90 ਲੜਕੇ-ਲੜਕੀਆਂ ਤਾਮਿਲਨਾਡੂ ਦੌਰੇ 'ਤੇ ਰਵਾਨਾ

ਕੋਟਕਪੂਰਾ, 17 ਜੂਨ (ਮੇਘਰਾਜ)-ਅੱਜ ਰੇਲਵੇ ਸਟੇਸ਼ਨ ਕੋਟਕਪੂਰਾ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਦੇ 90 ਲੜਕੇ ਅਤੇ ਲੜਕੀਆਂ ਦਾ ਅੰਤਰਰਾਜ਼ੀ ਦੌਰਾ ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਦੀ ਅਗਵਾਈ ਹੇਠ ਤਾਮਿਲਨਾਡੂ ਰਾਜ ਲਈ ਹਰੀ ਨਰਾਇਣ ਮੀਨਾ ...

ਪੂਰੀ ਖ਼ਬਰ »

ਸੜਕ ਕਿਨਾਰੇ ਲੱਗੇ ਦਰੱਖਤਾਂ ਦੀ ਨਾਜਾਇਜ਼ ਕਟਾਈ ਕਾਰਨ ਵਾਤਾਵਰਨ ਪੇ੍ਰਮੀਆਂ 'ਚ ਰੋਸ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਅੱਜ ਸਵੇਰੇ ਸਥਾਨਕ ਬੱਸ ਸਟੈਂਡ ਨੇੜੇ ਕੁਝ ਨਾਮਲੂਮ ਵਿਅਕਤੀਆਂ ਵਲੋਂ ਹਰੇ ਭਰੇ ਦਰੱਖਤਾਂ ਦੀ ਨਿੱਜੀ ਲਾਭ ਖਾਤਰ ਕਟਾਈ ਕੀਤੀ ਗਈ | ਇਹ ਦਰੱਖਤ ਆਉਂਦੇ ਜਾਂਦੇ ਰਾਹਗੀਰਾਂ ਨੂੰ ਛਾਂ ਪ੍ਰਦਾਨ ਕਰਦੇ ਸਨ ਅਤੇ ਕੁਝ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਲਾਵਾਰਿਸ ਮਿਲੇ ਬੱਚੇ ਨੂੰ ਪਰਿਵਾਰਕ ਨਾਲ ਮਿਲਾਉਣ ਲਈ ਸਹਿਯੋਗ ਦੀ ਮੰਗ

ਫ਼ਰੀਦਕੋਟ, 17 ਜੂਨ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਫ਼ਰੀਦਕੋਟ ਦੀ ਕੁਆਰਡੀਨੇਟਰ ਸੋਨੀਆ ਰਾਣੀ ਨੇ ਦੱਸਿਆ ਕਿ ਜੀ.ਆਰ.ਪੀ ਥਾਣਾ ਚੌਾਕੀ ਕੋਟਕਪੂਰਾ ਦੇ ਏ.ਐੱਸ.ਆਈ. ਰਜਿੰਦਰ ਸਿੰਘ ਵਲੋਂ ਚਾਈਲਡ ਲਾਈਨ ਫ਼ਰੀਦਕੋਟ ਦੇ ਟੋਲ ਫ਼ਰੀ ਨੰਬਰ 1098 'ਤੇ ਜਾਣਕਾਰੀ ਦਿੱਤੀ ਗਈ ਸੀ ਕਿ 13 ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ ਐਸ.ਪੀ. ਸਿੰਘ ਓਬਰਾਏ ਵਲੋਂ ਚਲਾਇਆ ਜਾ ਰਿਹਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਫ਼ਰੀਦਕੋਟ ਵਲੋਂ ਸੰਨੀ ਉਬਰਾਏ ਰੈਣ ਬਸੇਰਾ ਵਿਖੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਧਾਨਕ ਸਿੱਖ ਭਾਈਚਾਰੇ ਵਲੋਂ ਜਨਮ ਦਿਵਸ ਨੂੰ ਸਮਰਪਿਤ ਅਰਦਾਸ ਕਰਵਾਈ

ਮਲੋਟ, 17 ਜੂਨ (ਮੱਕੜ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਕਬੀਰ ਨਗਰ (ਮਹਾਂਵੀਰ ਨਗਰ) ਵਿਖੇ ਧਾਨਕ ਸਮਾਜ, ਧਾਨਕ ਸਿੱਖ ਭਾਈਚਾਰੇ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਸ੍ਰੀ ਭਗਤ ਕਬੀਰ ਜੀ ਦੇ 621ਵੇਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX