ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  1 day ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  1 day ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  1 day ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  1 day ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  1 day ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  1 day ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  1 day ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  1 day ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  1 day ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  1 day ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  1 day ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  1 day ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 day ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  1 day ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਪੰਜਾਬ / ਜਨਰਲ

ਭਾਖੜਾ ਡੈਮ ਵੇਖਣ ਲਈ ਨੰਗਲ 'ਚ ਰੋਜ਼ਾਨਾ ਉਮੜ ਰਿਹੈ ਸੈਲਾਨੀਆਂ ਦਾ ਸੈਲਾਬ

ਨੰਗਲ, 17 ਜੂਨ (ਪ੍ਰੀਤਮ ਸਿੰਘ ਬਰਾਰੀ)-ਵਿਸ਼ਵ ਪ੍ਰਸਿੱਧ ਭਾਖੜਾ ਡੈਮ ਵੇਖਣ ਲਈ ਰੋਜ਼ਾਨਾ ਹੀ ਹਜ਼ਾਰਾਂ ਦੀ ਤਾਦਾਦ 'ਚ ਸੈਲਾਨੀ ਨੰਗਲ ਸ਼ਹਿਰ ਪਹੁੰਚ ਰਹੇ ਹਨ ਅਤੇ ਸਵੇਰੇ ਤੋਂ ਹੀ ਬੀ.ਬੀ.ਐਮ.ਬੀ. ਦੇ ਲੋਕ ਸੰਪਰਕ ਵਿਭਾਗ ਦੇ ਦਫ਼ਤਰ ਵਿਖੇ ਵਿਭਾਗ ਵਲੋਂ ਜਾਰੀ ਕੀਤੇ ਜਾਣ ਵਾਲਾ ਪਰਮਿਟ ਲੈਣ ਲਈ ਲੋਕਾਂ ਦੀਆਂ ਲਾਈਨਾਂ ਲੱਗੀਆਂ ਹੁੰਦੀਆਂ ਹਨ | ਅੱਜ ਜਾ ਕੇ ਵੇਖਿਆ ਤਾਂ ਆਪੋ-ਆਪਣੇ ਪਰਮਿਟ ਲੈਣ ਲਈ ਵੱਡੀ ਗਿਣਤੀ 'ਚ ਲੋਕ ਇੰਤਜ਼ਾਰ ਕਰ ਰਹੇ ਸਨ ਅਤੇ ਦਫ਼ਤਰ ਦੇ ਬਾਹਰ ਵਿਦੇਸ਼ੀ ਸੈਲਾਨੀ ਵੀ ਮੋਟਰਸਾਈਕਲਾਂ 'ਤੇ ਪਹੁੰਚੇ ਹੋਏ ਸਨ |
ਦੱਸਣਯੋਗ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਬੀ.ਬੀ.ਐਮ.ਬੀ. ਵਲੋਂ ਭਾਵੇਂ ਸੈਲਾਨੀਆਂ ਲਈ ਪਿਛਲੇ ਕਾਫ਼ੀ ਸਮੇਂ ਤੋਂ ਰੈੱਡ ਪਰਮਿਟ ਬੰਦ ਕੀਤੇ ਹੋਏ ਹਨ ਪਰ ਫਿਰ ਵੀ ਬੱਚਿਆਂ ਨੂੰ ਸਕੂਲਾਂ 'ਚ ਗਰਮੀਆਂ ਦੀ ਛੁੱਟੀਆਂ ਹੋਣ ਕਾਰਨ ਲੋਕ ਭਾਖੜਾ ਡੈਮ ਵੇਖਣ ਲਈ ਪਹੰੁਚ ਰਹੇ ਹਨ | ਲੋਕ ਸੰਪਰਕ ਦਫ਼ਤਰ 'ਚ ਮੁਲਾਜ਼ਮਾਂ ਦੀ ਘਾਟ ਵੀ ਅੱਜ ਉਦੋਂ ਰੜਕੀ ਜਦੋਂ ਪਰਮਿਟ ਲੈਣ ਵਾਲੇ ਲੋਕਾਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਕਾਫ਼ੀ ਸਮਾਂ ਆਪਣੀ ਵਾਰੀ ਦਾ ਇੰਤਜ਼ਾਰ ਕਰਨਾ ਪਿਆ | ਏ.ਪੀ.ਆਰ.ਓ. ਸਤਨਾਮ ਸਿੰਘ ਅਤੇ ਸੰਜੀਵ ਕੁਮਾਰ ਨੇ ਦੱਸਿਆ ਕਿ ਰੋਜ਼ਾਨਾ ਦਰਜ ਕੀਤੀ ਗਈ ਔਸਤ ਮੁਤਾਬਿਕ ਕਰੀਬ 3500 ਤੋਂ 4000 ਸੈਲਾਨੀ ਨੰਗਲ ਪਹੰੁਚ ਰਿਹਾ ਹੈ ਅਤੇ ਸਨਿੱਚਰਵਾਰ ਅਤੇ ਐਤਵਾਰ ਵਾਲੇ ਦਿਨ ਤਾਂ ਬਹੁਤ ਹੀ ਜ਼ਿਆਦਾ ਭੀੜ ਰਹਿੰਦੀ ਹੈ | ਦੱਸਣਯੋਗ ਹੈ ਕਿ ਇਹ ਸੈਲਾਨੀ ਨੰਗਲ ਨਾਲ ਲੱਗਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ, ਬ੍ਰਹਮਾਹੋਤੀ ਮੰਦਰ, ਹੰਡੋਲਾ ਸੈਂਸਪੈਨਸ਼ਨ ਪੁਲ ਅਤੇ ਭਾਖੜਾ ਡੈਮ ਰਾਹੀਂ ਹੀ ਬਾਬਾ ਬਾਲਕ ਨਾਥ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਜਾਂਦੇ ਹਨ | ਇਲਾਕੇ ਦੇ ਲੋਕਾਂ ਦਾ ਮੰਨਣਾ ਹੈ ਕਿ ਇੰਨੀ ਵੱਡੀ ਗਿਣਤੀ 'ਚ ਸੈਲਾਨੀਆਂ ਦੇ ਨੰਗਲ ਆਉਣ ਨਾਲ ਸ਼ਹਿਰ ਦੇ ਹੋਟਲਾਂ, ਢਾਬਿਆਂ ਅਤੇ ਹੋਰ ਖਾਣ-ਪੀਣ ਵਾਲੇ ਦੁਕਾਨਦਾਰਾਂ ਦੇ ਕਾਰੋਬਾਰ 'ਚ ਚੋਖਾ ਵਾਧਾ ਹੋ ਰਿਹਾ ਹੈ |
ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦੀ ਮੰਗ
ਇਲਾਕੇ ਦੇ ਲੋਕਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਸਤਲੁਜ ਝੀਲ ਦੇ ਕਿਨਾਰੇ ਵਸੇ ਹੋਏ ਕੁਦਰਤੀ ਨਜ਼ਾਰਿਆਂ ਨਾਲ ਭਰਪੂਰ ਨੰਗਲ ਸ਼ਹਿਰ ਅੰਦਰ ਟੂਰਿਜ਼ਮ ਨੂੰ ਪ੍ਰਫੁੱਲਿਤ ਕੀਤਾ ਜਾਵੇ ਅਤੇ ਸੈਲਾਨੀਆਂ ਦੇ ਰੁਕਣ ਲਈ ਕੋਈ ਵਧੀਆ ਹੋਟਲ ਅਤੇ ਰਿਜ਼ਾਰਟ ਆਦਿ ਜਿਵੇਂ ਕਿ ਸਰਕਾਰ ਦਾ ਬੰਦ ਪਿਆ ਕਦੰਬਾ ਟੂਰਿਸਟ ਕੰਪਲੈਕਸ ਨੂੰ ਮੁੜ ਸ਼ੁਰੂ ਕੀਤਾ ਜਾਵੇ ਤਾਂ ਸੈਲਾਨੀਆਂ 'ਚ ਆਕਰਸ਼ਨ ਪੈਦਾ ਹੋ ਸਕੇ | ਜਿਸ ਨਾਲ ਸ਼ਹਿਰ ਦੇ ਵਪਾਰੀਆਂ ਦੇ ਕਾਰੋਬਾਰ 'ਚ ਚੌਖਾ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਰੁਜ਼ਗਾਰ ਦੇ ਸਾਧਨ ਵੀ ਮਿਲਣਗੇ |

ਕੀ ਕਹਿਣਾ ਹੈ ਸਪੀਕਰ ਰਾਣਾ ਕੇ.ਪੀ. ਸਿੰਘ ਦਾ

ਸੈਰ ਸਪਾਟਾ ਸਨਅਤ ਨੂੰ ਇਲਾਕੇ ਅੰਦਰ ਵਿਕਸਿਤ ਕਰਨ ਬਾਰੇ ਜਦੋਂ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਨੰਗਲ ਇਲਾਕੇ ਅੰਦਰ ਪੰਜਾਬ ਸਰਕਾਰ ਟੂਰਿਜ਼ਮ ਸਨਅਤ ਨੂੰ ਪ੍ਰਫੁੱਲਿਤ ਕਰਨ ਲਈ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ 'ਚ ਅਮਨ ਕਾਨੂੰਨ ਦੀ ਹਾਲਤ ਚਿੰਤਾਜਨਕ-ਭਾਕਪਾ

ਚੰਡੀਗੜ੍ਹ, 17 ਜੂਨ (ਵਿਸ਼ੇਸ਼ ਪ੍ਰਤੀਨਿਧ)- ਬੰਤ ਸਿੰਘ ਬਰਾੜ ਸਕੱਤਰ ਪੰਜਾਬ ਸੂਬਾ ਕੌਾਸਲ ਸੀ.ਪੀ.ਆਈ. ਨੇ ਮੁਕਤਸਰ 'ਚ ਹੁਕਮਰਾਨ ਪਾਰਟੀ ਨਾਲ ਜੁੜੇ ਵਿਅਕਤੀਆਂ ਵਲੋਂ ਇਕ ਔਰਤ ਨੂੰ ਵਹਿਸ਼ੀ ਤਰੀਕੇ ਨਾਲ ਕੁੱਟਣ ਦੇ ਮਾਮਲੇ, ਜਿਸ ਦੀ ਹਿਰਦੇ ਨੂੰ ਵਲੂੰਧਰ ਵਾਲੀ ਵੀਡੀਓ ...

ਪੂਰੀ ਖ਼ਬਰ »

ਮਨੁੱਖਤਾ ਦਾ ਹਮੇਸ਼ਾ ਮਾਰਗ ਦਰਸ਼ਨ ਕਰਦੀ ਰਹੇਗੀ ਭਗਤ ਕਬੀਰ ਦੀ ਬਾਣੀ-ਚੰਨੀ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਗਤ ਕਬੀਰ ਜੀ ਦੀ ਬਾਣੀ ਸਮੂਚੀ ਮਾਨਵਤਾ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣੀ ਰਹੇਗੀ | ਇਹ ਵਿਚਾਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ, ਯਾਤਰਾ ਅਤੇ ਸੱਭਿਆਚਾਰਕ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲਵਾਈ ਪਛੜਣ ਦੇ ਆਸਾਰ

ਜਗਰਾਉਂ, 17 ਜੂਨ (ਗੁਰਦੀਪ ਸਿੰਘ ਮਲਕ)-ਸੂਬੇ 'ਚ ਝੋਨੇ ਦੀ ਲਵਾਈ ਦਾ ਕੰਮ 13 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ, ਪਰ ਅੱਤ ਦੀ ਗਰਮੀ ਅਤੇ ਮਜ਼ਦੂਰਾਂ ਦੀ ਘਾਟ ਕਾਰਨ ਇਸ ਵਾਰ ਝੋਨੇ ਦੀ ਲਵਾਈ ਦਾ ਕੰਮ ਕਾਫ਼ੀ ਪਛੜ ਸਕਦਾ ਹੈ | ਜਿਸ ਕਾਰਨ ਸੂਬੇ 'ਚ ਝੋਨੇ ਦੀ ਕਟਾਈ ਦਾ ਕੰਮ ਵੀ ਸਬੰਧਿਤ ...

ਪੂਰੀ ਖ਼ਬਰ »

ਮੁਣਸ਼ੀ ਦੀ ਹਤਿਆਰੇ ਨੂੰ ਭੇਜਿਆ 2 ਦਿਨਾਂ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 17 ਜੂਨ (ਬਲਜਿੰਦਰਪਾਲ ਸਿੰਘ)-ਥਾਣੇ 'ਚ ਦਿਨ-ਦਿਹਾੜੇ ਗੋਲੀ ਮਾਰ ਕੇ ਮੁਣਸ਼ੀ ਦੀ ਹੱਤਿਆ ਕਰਨ ਅਤੇ ਇਕ ਹੋਰ ਪੁਲਿਸ ਅਧਿਕਾਰੀ ਦੀ ਹੱਤਿਆ ਦੀ ਨੀਅਤ ਨਾਲ ਉਸ 'ਤੇ ਗੋਲੀ ਚਲਾਉਣ ਵਾਲੇ ਕਥਿਤ ਦੋਸ਼ੀ ਸਾਬਕਾ ਸੈਨਿਕ ਸੁਰਿੰਦਰ ਸਿੰਘ ਨੂੰ ਮਾਹਿਲਪੁਰ ਦੀ ਪੁਲਿਸ ...

ਪੂਰੀ ਖ਼ਬਰ »

ਸੁਨਾਮ 'ਚ 2.65 ਕਰੋੜ ਦੀ ਲਾਗਤ ਨਾਲ ਬਣਾਈ ਜਾਵੇਗੀ ਸ਼ਹੀਦ ਊਧਮ ਸਿੰਘ ਯਾਦਗਾਰ

ਸੰਗਰੂਰ, 17 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਸ਼ਹੀਦ ਊਧਮ ਸਿੰਘ ਦੀ ਮਹਾਨ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਜਲਦੀ ਹੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਹੀਦ ਊਧਮ ਸਿੰਘ ਯਾਦਗਾਰ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਲਗਾਤਾਰ ਮਹਿੰਗੀ ਹੁੰਦੀ ਜਾ ਰਹੀ ਬਿਜਲੀ ਨੇ ਲੋਕਾਂ ਦਾ ਲੱਕ ਤੋੜਿਆ

ਸ਼ਿਵ ਸ਼ਰਮਾ ਜਲੰਧਰ, 17 ਜੂਨ- ਲਗਾਤਾਰ ਮਹਿੰਗੀ ਹੁੰਦੀ ਜਾ ਰਹੀ ਬਿਜਲੀ ਨਾਲ ਆਮ ਲੋਕਾਂ ਦਾ ਲੱਕ ਟੁੱਟ ਰਿਹਾ ਹੈ | ਚਾਹੇ ਸਨਅਤੀ ਇਕਾਈਆਂ, ਵਪਾਰਕ ਵਰਗ ਮਹਿੰਗੀ ਬਿਜਲੀ ਹੋਣ ਦਾ ਪਹਿਲਾਂ ਹੀ ਵਿਰੋਧ ਕਰਦਾ ਰਿਹਾ ਹੈ ਪਰ ਘਰੇਲੂ ਵਰਗ 'ਤੇ ਮਹਿੰਗੀ ਬਿਜਲੀ ਦਾ ਜ਼ਿਆਦਾ ਅਸਰ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ

ਚੰਡੀਗੜ੍ਹ, 17 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਵਫ਼ਦ ਵਲੋਂ ਅੱਜ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਮੀਟਿੰਗ ਕਰਕੇ ਰਾਜ ਦੇ ਸਰਕਾਰੀ ...

ਪੂਰੀ ਖ਼ਬਰ »

ਮਾਮਲਾ ਔਰਤ ਦੀ ਕੁੱਟਮਾਰ ਦਾ

ਕਾਂਗਰਸੀ ਕੌਾਸਲਰ ਸਮੇਤ 6 ਦੋਸ਼ੀਆਂ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਅੱਜ ਕਾਂਗਰਸੀ ਕੌਾਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ (ਸੰਨੀ ਚੌਧਰੀ, ਰੂਪ ਲਾਲ, ਸੁਰੇਸ਼ ਚੌਧਰੀ, ਗੁੱਡੀ, ਸ਼ੇਖੂ ਅਤੇ ...

ਪੂਰੀ ਖ਼ਬਰ »

ਮਾਈਨਿੰਗ ਲਈ ਖੱਡਾਂ ਦੀ ਨਿਲਾਮੀ ਨੂੰ ਚੁਣੌਤੀ, ਨੋਟਿਸ ਜਾਰੀ

ਚੰਡੀਗੜ੍ਹ, 17 ਜੂਨ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਮਾਈਨਿੰਗ ਲਈ ਖੱਡਾਂ ਦੀ ਨਿਲਾਮੀ ਲਈ ਜਾਰੀ ਕੀਤੇ ਗਏ ਨੋਟਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਲੋਕਹਿਤ ਪਟੀਸ਼ਨ ਰਾਹੀਂ ਚੁਣੌਤੀ ਦਿੱਤੀ ਗਈ ਹੈ | ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਪਵਨ ਹਰਚੰਦਪੁਰੀ ਨੂੰ ਬਾਲ ਸਾਹਿਤ ਪੁਰਸਕਾਰ

ਸੰਗਰੂਰ, 17 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਬਹੁ-ਪੱਖੀ ਲੇਖਕ ਪਵਨ ਹਰਚੰਦਪੁਰੀ ਦੇ ਬਾਲ ਨਾਵਲ 'ਏਲੀਅਨਜ਼ ਦੀ ਧਰਤੀ' ਨੂੰ ਭਾਰਤੀ ਸਾਹਿਤ ਅਕਾਦਮੀ ਵਲੋਂ ਬਾਲ ਪੁਰਸਕਾਰ ਦੇਣ 'ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਅਕਾਦਮੀ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਹਰਿਆਣਾ 'ਚ 'ਜਜਪਾ' ਤੇ 'ਆਪ' ਦਾ ਗਠਜੋੜ ਰਹੇਗਾ ਜਾਰੀ

ਚੰਡੀਗੜ੍ਹ, 17 ਜੂਨ (ਐਨ.ਐਸ. ਪਰਵਾਨਾ)- ਜਨ ਨਾਇਕ ਜਨਤਾ ਪਾਰਟੀ ਹਰਿਆਣਾ ਦੇ ਕਰਤਾਧਰਤਾ ਦੁਸ਼ਅੰਤ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਭਾਵੇਂ 'ਜਜਪਾ' ਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੋਕ ਸਭਾ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੇ ...

ਪੂਰੀ ਖ਼ਬਰ »

ਜਲੰਧਰ ਪਿਰਾਮਿਡ ਵਿਖੇ ਕੈਨੇਡਾ ਸਿੱਖਿਆ ਮੇਲਾ ਕਰਵਾਇਆ

ਜਲੰਧਰ, 17 ਜੂਨ (ਅ.ਬ)-ਪੰਜਾਬ ਵਿਚ ਵਿਦਿਆਰਥੀਆਂ ਦੇ ਕੈਨੇਡਾ ਜਾਣ ਦੇ ਰੁਝਾਨ ਨੂੰ ਦੇਖਦੇ ਹੋਏ ਅੱਜ ਜਲੰਧਰ ਪਿਰਾਮਿਡ ਈ ਸਰਵਿਸਿਜ਼ ਦੇ ਬੱਸ ਸਟੈਂਡ ਨੇੜੇ ਦਫ਼ਤਰ ਵਿਖੇ ਸਤੰਬਰ ਸੈਸ਼ਨ ਲਈ ਬਹੁਤ ਹੀ ਵੱਡੇ ਸਿੱਖਿਆ ਮੇਲੇ ਦਾ ਆਯੋਜਨ ਕੀਤਾ, ਜਿਸ ਵਿਚ ਕੈਨੇਡਾ ਤੋਂ ਆਏ ...

ਪੂਰੀ ਖ਼ਬਰ »

ਭਗਤ ਕਬੀਰ ਰਹਿਬਰ ਤੇ ਰੂਹਾਨੀ ਤਾਕਤ ਦੇ ਮਾਲਕ ਸਨ- ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ, ਰਾਜੇਸ਼ ਚੌਧਰੀ)- ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪ੍ਰਦਾਇ) ਦੇ ਧਾਮ ਝਾਂਡੀਆਂ ਕਲਾਂ ਵਿਖੇ ਕਬੀਰ ਜੈਅੰਤੀ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਭੂਰੀਵਾਲੇ ਗੁਰਗੱਦੀ ...

ਪੂਰੀ ਖ਼ਬਰ »

ਜਾਪਾਨ ਦੇ ਰਾਜਦੂਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਜਾਪਾਨ ਦੇ ਰਾਜਦੂਤ ਕੇਨਜੀ ਹੀਰਾਮਤਸੂ ਨੇ ਅੱਜ ਆਪਣੀ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ | ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨਕਈ ਇਫ਼ਕੋ ਦੇ ਦੂਜੀ ਵਾਰ ਬਣੇ ਚੇਅਰਮੈਨ

ਮਲੌਦ, 17 ਜੂਨ (ਸਹਾਰਨ ਮਾਜਰਾ)- ਪਿਛਲੇ ਲੰਮੇਂ ਸਮੇਂ ਤੋਂ ਦੇਸ਼ ਦੇ ਸਹਿਕਾਰਤਾ ਦੇ ਖੇਤਰ 'ਚ ਜੁੜੇ ਮਿਹਨਤੀ, ਇਮਾਨਦਾਰ ਸ਼ਖ਼ਸੀਅਤ ਬਲਵਿੰਦਰ ਸਿੰਘ ਨਕਈ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਕੋਆਪਰੇਟਿਵ ਸੰਸਥਾ ਇਫ਼ਕੋ ਬੋਰਡ ਜਿਸ ਦੇ ਕਰੀਬ 35 ਹਜ਼ਾਰ ਤੋਂ ਵੱਧ ਮੈਂਬਰ, ...

ਪੂਰੀ ਖ਼ਬਰ »

ਸੋਨੀ ਸਬ ਦੇ 'ਜੀਜਾ ਜੀ ਛੱਤ ਪਰ ਹੈ' 'ਚ ਵੱਜਣਗੀਆਂ ਪੰਚਮ ਅਤੇ ਇਲਾਇਚੀ ਦੇ ਵਿਆਹ ਦੀਆਂ ਸ਼ਹਿਨਾਈਆਂ

ਦਿੱਲੀ, 17 ਜੂਨ (ਅ.ਬ.)- ਜੇ ਮੀਆਂ ਬੀਵੀ ਰਾਜ਼ੀ ਤਾਂ ਕੀ ਕਰੇਗਾ ਕਾਜ਼ੀ? ਇਹ ਕਹਾਵਤ ਸੋਨੀ ਸਬ 'ਤੇ ਪ੍ਰਸਾਰਿਤ ਹੋਣ ਵਾਲੇ ਸ਼ੋਅ 'ਜੀਜਾ ਜੀ ਛੱਤ ਪਰ ਹੈ' ਦੇ ਕਿਰਦਾਰਾਂ ਇਲਾਇਚੀ ਅਤੇ ਪੰਚਮ 'ਤੇ ਬਿਲਕੁਲ ਸਟੀਕ ਬੈਠਦੇ ਹਨ | ਸੋਨੀ ਸਬ ਦੀ ਪਿਆਰੀ ਅਤੇ ਮਜ਼ੇਦਾਰ ਰੋਮਾਂਟਿਕ ...

ਪੂਰੀ ਖ਼ਬਰ »

ਬੰਬ ਧਮਾਕੇ 'ਚ ਪਾਕਿ ਦਾ ਸਿਆਸੀ ਆਗੂ ਜ਼ਖਮੀ

ਪਿਸ਼ਾਵਰ, 17 ਜੂਨ (ਸੁਰਿੰਦਰ ਕੋਛੜ)- ਉੱਤਰ-ਪੱਛਮੀ ਪਾਕਿਸਤਾਨ 'ਚ ਸੜਕ ਕਿਨਾਰੇ ਰੱਖੇ ਬੰਬ ਨਾਲ ਕੀਤੇ ਗਏ ਧਮਾਕੇ 'ਚ ਇਕ ਸਿਆਸੀ ਆਗੂ ਅਤੇ ਪ੍ਰਮੁੱਖ ਧਾਰਮਿਕ ਵਿਦਵਾਨ ਜ਼ਖ਼ਮੀ ਹੋ ਗਏ | ਅਵਾਮੀ ਨੈਸ਼ਨਲ ਪਾਰਟੀ (ਏ. ਐੱਨ. ਪੀ.) ਦੇ ਮੌਲਾਨਾ ਗੁਲਦਾਦ ਖ਼ਾਨ ਅਫ਼ਗ਼ਾਨਿਸਤਾਨ ...

ਪੂਰੀ ਖ਼ਬਰ »

ਯੂ.ਪੀ. 'ਚ ਪਤੀ ਸਾਹਮਣੇ ਪਤਨੀ ਨਾਲ ਸਮੂਹਿਕ ਜਬਰ ਜਨਾਹ

ਰਾਮਪੁਰ, 17 ਜੂਨ (ਏਜੰਸੀ)- ਉੱਤਰ ਪ੍ਰਦੇਸ਼ 'ਚ ਔਰਤਾਂ ਿਖ਼ਲਾਫ਼ ਅਪਰਾਧਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਇਕ ਤਾਜ਼ਾ ਰਿਪੋਰਟ ਅਨੁਸਾਰ ਇਕ ਵਿਆਹੁਤਾ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਸਫ਼ਰ ਕਰ ਰਹੀ ਸੀ, ਕਿ ਕੁਝ ਗੁੰਡਾ ਅਨਸਰਾਂ ਨੇ ਉਨ੍ਹਾਂ ਨੂੰ ਰੋਕ ਕੇ ਪਤੀ ਦੇ ...

ਪੂਰੀ ਖ਼ਬਰ »

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ, ਫ਼ੌਜੀ ਸਮੇਤ 4 ਜ਼ਖ਼ਮੀ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦੌਰਾਨ ਇਕ ਫੌਜੀ ਜਵਾਨ ਸਮੇਤ 4 ਲੋਕ ਜ਼ਖਮੀ ਹੋ ਗਏ | ਸੂਤਰਾਂ ਅਨੁਸਾਰ ਪਾਕਿਸਤਾਨ ਵਲੋਂ ਐਤਵਾਰ ਰਾਤ ਤੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਪੁਲਵਾਮਾ 'ਚ ਬਾਰੂਦੀ ਸੁਰੰਗ ਧਮਾਕਾ, 9 ਜਵਾਨ ਜ਼ਖ਼ਮੀ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਅਰੀਪਲ ਪਿੰਡ ਨੇੜੇ ਅੱਤਵਾਦੀਆਂ ਵਲੋਂ ਫੌਜ ਦੀ ਬੰਕਰ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਬਾਰੂਦੀ ਸੁਰੰਗ (ਆਈ.ਈ.ਡੀ.) ਧਮਾਕੇ 'ਚ ਫੌਜ ਦੇ 9 ਜਵਾਨ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਟੀ.ਐਮ.ਸੀ. ਦਾ ਇਕ ਵਿਧਾਇਕ ਤੇ 15 ਕੌਾਸਲਰ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 17 ਜੂਨ (ਏਜੰਸੀ)- ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਦਾ ਇਕ ਵਿਧਾਇਕ ਅਤੇ ਪਾਰਟੀ ਦੇ 15 ਕੌਾਸਲਰਾਂ ਨੇ ਸੋਮਵਾਰ ਨੂੰ ਭਾਜਪਾ ਦਾ ਪੱਲਾ ਫੜ੍ਹ ਲਿਆ | ਨੋਪਾੜਾ ਦੇ ਵਿਧਾਇਕ ਸੁਨੀਲ ਸਿੰਘ ਤਿ੍ਣਮੂਲ ਦੇ 15 ਕੌਾਸਲਰਾਂ ਅਤੇ ਕਾਂਗਰਸ ਦੇ ਇਕ ਕੌਾਸਲਰ ਸਮੇਤ ...

ਪੂਰੀ ਖ਼ਬਰ »

ਪੰਜਾਬ ਦੇ 336 ਸ਼ਰਧਾਲੂ ਹੱਜ ਯਾਤਰਾ ਲਈ ਜਾਣਗੇ

ਮਲੇਰਕੋਟਲਾ, 17 ਜੂਨ (ਕੁਠਾਲਾ)- ਪੰਜਾਬ ਰਾਜ ਹੱਜ ਕਮੇਟੀ ਵਲੋਂ 22 ਜੂਨ ਨੂੰ ਸਵੇਰੇ 9 ਵਜੇ ਮਲੇਰਕੋਟਲਾ ਦੇ ਜਰਗ ਚੌਕ ਨੇੜੇ ਰਾਣੀ ਮਹਿਲ ਵਿਖੇ ਹੱਜ ਦੀ ਪਵਿੱਤਰ ਯਾਤਰਾ 'ਤੇ ਜਾਣ ਵਾਲੇ ਯਾਤਰੀਆਂ ਲਈ ਵੱਖ-ਵੱਖ ਬਿਮਾਰੀਆਂ ਤੋਂ ਬਚਾਓ ਵਾਸਤੇ ਪੰਜਾਬ ਰਾਜ ਹੱਜ ਕਮੇਟੀ ਦੇ ...

ਪੂਰੀ ਖ਼ਬਰ »

ਤਿੰਨ ਪਹੀਆ ਵਾਹਨਾਂ ਦੇ ਮਿਡ-ਬਾਡੀ ਸੈਗਮੈਂਟ 'ਚ ਪਿਆਜਿਓ ਦੀ ਦਸਤਕ

ਮੁੰਬਈ, 17 ਜੂਨ (ਅ.ਬ.)- ਪਿਆਜਿਓ ਵਹੀਕਲ ਪ੍ਰਾਈਵੇਟ ਲਿਮਟਿਡ (ਪੀ.ਵੀ.ਪੀ.ਐਲ) ਨੇ ਬਾਜ਼ਾਰ 'ਚ ਅੱਜ ਨਵਾਂ ਆਪੇ ਸਿਟੀ+ ਲਾਂਚ ਕੀਤਾ ਹੈ ਅਤੇ ਇਸ ਤਰ੍ਹਾਂ ਨਾਲ ਉਸ ਨੇ ਤਿੰਨ ਪਹੀਆ ਵਾਹਨਾਂ ਦੇ ਮਿਡ-ਬਾਡੀ ਸੈਗਮੈਂਟ 'ਚ ਦਸਤਕ ਦਿੱਤੀ ਹੈ | ਦੱਸਣਯੋਗ ਹੈ ਕਿ ਪੀ.ਵੀ.ਪੀ.ਐਲ. ਇਟਲੀ ਦੇ ...

ਪੂਰੀ ਖ਼ਬਰ »

ਪੰਜਾਬੀ ਵਿਦਿਆਰਥੀਆਂ ਦੇ ਕੈਨੇਡਾ ਜਾਣ ਲਈ ਨਵਾਂ ਰਸਤਾ ਖੁੱਲਿ੍ਹਆ

ਐੱਸ.ਏ.ਐੱਸ. ਨਗਰ, 17 ਜੂਨ (ਕੇ.ਐੱਸ. ਰਾਣਾ)- ਪੰਜਾਬੀ ਨੌਜਵਾਨਾਂ ਦੇ ਕੈਨੇਡਾ ਜਾਣ ਦੀ ਰੀਝ ਪੂਰੀ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੇ ਬਿ੍ਟਿਸ਼ ਕੋਲੰਬੀਆ ਦੀ ਵਕਾਰੀ ਸੰਸਥਾ ਓਕਨਾਆਗਨ ਕਾਲਜ ਨਾਲ ਅਹਿਮ ਗੱਠਜੋੜ ਕੀਤਾ ਹੈ | ਓਕਨਾਆਗਨ ਵੈਲੀ ਦੇ ਬੇਹੱਦ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਵਲੋਂ ਗਲੋਬਲ ਵਾਰਮਿੰਗ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ

ਮਲੌਦ, 17 ਜੂਨ (ਸਹਾਰਨ ਮਾਜਰਾ)- ਦਿਨੋਂ-ਦਿਨ ਵਧ ਰਹੀ ਅੰਤਾਂ ਦੀ ਗਰਮੀ ਨੂੰ ਗੰਭੀਰਤਾ ਨਾਲ ਲੈਂਦਿਆਂ ਚੇਅਰਮੈਨ ਜਥੇ: ਹਰਪਾਲ ਸਿੰਘ ਲਹਿਲ, ਵਾਤਾਵਰਨ ਪ੍ਰੇਮੀ ਇੰਦਰਪਰੀਤ ਸਿੰਘ ਮਾਂਗੇਵਾਲ, ਨੰਬਰਦਾਰ ਭਰਪੂਰ ਸਿੰਘ ਮਾਲੌ ਦੌਦ, ਪਿੰ੍ਰ: ਸੰਜੀਵ ਮੋਦਗਿਲ, ਡਾ: ਕਰਨੈਲ ...

ਪੂਰੀ ਖ਼ਬਰ »

ਐਲ.ਪੀ.ਯੂ. 'ਚ ਸਕਾਲਰਸ਼ਿਪ ਤਹਿਤ ਦਾਖ਼ਲੇ ਦੀ ਅੰਤਿਮ ਮਿਤੀ 30 ਜੂਨ

ਜਲੰਧਰ, 17 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਆਰਥਿਕ ਪੱਖੋਂ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਲਈ ਉਚੇਰੀ ਸਿੱਖਿਆ 'ਚ ਦਾਖ਼ਲਾ ਪ੍ਰਾਪਤ ਕਰਨ ਲਈ ਸਕਾਲਰਸ਼ਿਪ ਪੋ੍ਰਗਰਾਮ ਸ਼ੁਰੂ ਕੀਤਾ ਹੈ, ਜਿਸ ਦੀ ਅੰਤਿਮ ਮਿਤੀ 30 ਜੂਨ ਹੈ | ਲਵਲੀ ...

ਪੂਰੀ ਖ਼ਬਰ »

ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ ਬਰਸੀ 20 ਨੂੰ

ਬਾਬਾ ਬਕਾਲਾ ਸਾਹਿਬ, 17 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡ ਵਾਸੀ 12ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੀ 25ਵੀਂ ਸਾਲਾਨਾ ਬਰਸੀ ਐਤਕੀਂ 20 ਜੂਨ (6 ਹਾੜ) ਦਿਨ ...

ਪੂਰੀ ਖ਼ਬਰ »

ਵਿਰੋਧ ਕਰਕੇ ਪ੍ਰੋਫ਼ੈਸ਼ਨਲ ਕਰ ਤੋਂ ਇਸ ਵਾਰ ਘਟੇਗੀ ਵਸੂਲੀ

ਜਲੰਧਰ, 17 ਜੂਨ (ਸ਼ਿਵ ਸ਼ਰਮਾ)- ਬਾਜ਼ਾਰ 'ਚ ਚਾਹੇ ਇਸ ਵੇਲੇ ਮੰਦੀ ਲਹਿਰ ਚੱਲ ਰਹੀ ਹੈ ਪਰ ਦੂਜੇ ਪਾਸੇ ਜੂਨ ਦੇ ਮਹੀਨੇ 'ਚ ਕਾਰੋਬਾਰੀ, ਸਨਅਤਕਾਰ ਜੀ.ਐੱਸ.ਟੀ. ਦੀਆਂ ਰਿਟਰਨਾਂ, ਆਡਿਟ ਅਤੇ ਪ੍ਰੋਫੈਸ਼ਨਲ ਕਰ ਦੇ ਝਮੇਲੇ 'ਚ ਹੀ ਫਸੇ ਰਹਿਣਗੇ | ਪੋ੍ਰਫੈਸ਼ਨਲ ਕਰ ਜਮ੍ਹਾ ...

ਪੂਰੀ ਖ਼ਬਰ »

ਸਿੱਖਾਂ 'ਤੇ ਹੋ ਰਹੇ ਹਮਲੇ ਮੋਦੀ ਸਰਕਾਰ ਦੀ ਸਾਜਿਸ਼-ਚੀਮਾ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ)-ਕੁਝ ਦਿਨ ਪਹਿਲਾਂ ਸਿਲਾਂਗ ਅਤੇ ਕੱਲ੍ਹ ਦਿੱਲੀ ਵਿਚ ਸਿੱਖਾਂ 'ਤੇ ਹੋਏ ਹਮਲਿਆਂ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਦੀ ਇਕ ਗਿਣੀ ਮਿਥੀ ਸਾਜਿਸ ਦੱ ਸਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਸਿੱਖ ਰੈਫ਼ਰੈਂਸ ਲਾਇਬ੍ਰੇਰੀ ਮਾਮਲੇ ਸਬੰਧੀ ਪੰਜ ਮੈਂਬਰੀ ਜਾਂਚ ਕਮੇਟੀ ਗਠਿਤ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਜੂਨ 1984 'ਚ ਹੋਏ ਫ਼ੌਜੀ ਹਮਲੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਤੋਂ ਚੁੱਕੇ ਗਏ ਅਮੁੱਲੇ ਸਾਹਿਤਕ ਸਰਮਾਏ ਦੀ ਵਾਪਸੀ ਸਬੰਧੀ ਪੈਦਾ ਹੋਏ ਵਿਵਾਦ ਦੀ ਜਾਂਚ ਵਾਸਤੇ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਮੁੰਬਈ-ਪਟਨਾ-ਅੰਮਿ੍ਤਸਰ ਸਮੇਤ ਦੋ ਰੂਟਾਂ 'ਤੇ ਏਅਰ ਇੰਡੀਆ 27 ਸਤੰਬਰ ਤੋਂ ਸ਼ੁਰੂ ਕਰੇਗਾ ਨਵੀਆਂ ਉਡਾਣਾਂ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮਿ੍ਤਸਰ ਅਤੇ ਮੁੰਬਈ-ਨੈਰੋਬੀ ਰੂਟਾਂ 'ਤੇ ਨਵੀਆਂ ਉਡਾਣਾਂ ਸ਼ੁਰੂ ਕਰੇਗਾ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਇਹ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਵਲੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦੀ ਨੀਦਰਲੈਂਡ ਵਾਸੀ ਔਰਤ ਕਾਬੂ

ਅਟਾਰੀ, 17 ਜੂਨ (ਰੁਪਿੰਦਰਜੀਤ ਸਿੰਘ ਭਕਨਾ)-ਬੀਤੀ ਰਾਤ ਬੀ.ਐੱਸ.ਐੱਫ. ਦੀ 88ਵੀਂ ਬਟਾਲੀਅਨ ਦੇ ਜਵਾਨਾਂ ਨੇ ਭਾਰਤ-ਪਾਕਿਸਤਾਨ ਸਰਹੱਦ ਸਥਿੱਤ ਬਾਹਰੀ ਸਰਹੱਦੀ ਚੌਕੀ ਕਾਹਨਗੜ ਨਜ਼ਦੀਕ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਿਆਂ ਨੀਦਰਲੈਂਡ ਦੀ ਵਾਸੀ ਔਰਤ ਨੂੰ ਕਾਬੂ ...

ਪੂਰੀ ਖ਼ਬਰ »

ਓਡੀਸ਼ਾ ਦੇ ਸਕੂਲ 'ਚ ਮਹਾਤਮਾ ਗਾਂਧੀ ਦਾ ਬੁੱਤ ਤੋੜਿਆ

ਬਾਲਾਸੋਰ, 17 ਜੂਨ (ਏਜੰਸੀ)- ਓਡਿਸ਼ਾ ਦੇ ਬਾਲਾਸੋਰ ਕਸਬੇ ਦੇ ਸੋਵਾਰਾਮਪੁਰ ਇਲਾਕੇ 'ਚ ਸਥਿਤ ਸਰਕਾਰੀ ਅੱਪਰ ਪ੍ਰਾਇਮਰੀ ਸਕੂਲ 'ਚ ਲੱਗੇ ਮਹਾਤਮਾ ਗਾਂਧੀ ਦਾ ਬੁੱਤ ਨੂੰ ਸਮਾਜ ਵਿਰੋਧੀ ਅਨਸਰਾਂ ਨੇ ਤੋੜ ਦਿੱਤਾ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਕੂਲ 'ਚ ਲੱਗੇ ...

ਪੂਰੀ ਖ਼ਬਰ »

ਮੈਚ ਅਤੇ ਹਵਾਈ ਹਮਲੇ ਦੀ ਤੁਲਨਾ ਨਾ ਕੀਤੀ ਜਾਵੇ-ਪਾਕਿ

ਇਸਲਾਮਾਬਾਦ, 17 ਜੂਨ (ਏਜੰਸੀ)-ਪਾਕਿ ਸੈਨਾ ਦੇ ਬੁਲਾਰੇ ਨੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਵਿਸ਼ਵ ਕੱਪ 'ਚ ਭਾਰਤ ਹੱਥੋਂ ਪਾਕਿ ਕ੍ਰਿਕਟ ਟੀਮ ਦੀ ਹਾਰ ਦੀ ਤੁਲਨਾ ਹਵਾਈ ਹਮਲੇ ਨਾਲ ਕਰਨ 'ਤੇ ਸਖ਼ਤ ਇਤਰਾਜ਼ ਕੀਤਾ ਹੈ | ਪਾਕਿ ਸੈਨਾ ਦੀ ਮੀਡੀਆ ਇਕਾਈ ਆਈ. ਐਸ. ਪੀ. ...

ਪੂਰੀ ਖ਼ਬਰ »

ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਨਿੰਦਾ

ਚੌਕ ਮਹਿਤਾ (ਅੰਮਿ੍ਤਸਰ), 17 ਜੂਨ (ਅ. ਬ.)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਪਿਓ-ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਉਨ੍ਹਾਂ ਮਾਮਲੇ 'ਚ ਸ਼ਾਮਿਲ ...

ਪੂਰੀ ਖ਼ਬਰ »

ਘਟਨਾ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ

ਅੰਮਿ੍ਤਸਰ, 17 ਜੂਨ (ਸੁਰਿੰਦਰ ਕੋਛੜ)-ਦਿੱਲੀ ਪੁਲਿਸ ਦੇ ਤਾਨਾਸ਼ਾਹ ਰਵੱਈਏ ਨੂੰ ਲੈ ਕੇ ਪਾਕਿਸਤਾਨ ਦੇ ਸਿੱਖਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ | ਪਾਕਿਸਤਾਨ 'ਚ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਸੁਸਾਇਟੀ ਪਿਸ਼ਾਵਰ ਤੇ ਸੂਬਾ ਖ਼ੈਬਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ-ਭਾਈ ਲੌ ਾਗੋਵਾਲ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਦਿੱਲੀ ਪੁਲਿਸ ਵਲੋਂ ਇਕ ਸਿੱਖ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਕਰਾਸ ਐੱਫ. ਆਈ. ਆਰ. ਦਰਜ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਖਰਜੀ ਨਗਰ 'ਚ ਬੀਤੇ ਦਿਨੀਂ ਗ੍ਰਾਮੀਣ ਸੇਵਾ ਦੇ ਡਰਾਈਵਰ ਅਤੇ ਪੁਲਿਸ ਕਰਮਚਾਰੀਆਂ ਵਿਚ ਹੋਈ ਬਹਿਸ ਅਤੇ ਮਾਰਕੁੱਟ ਦੇ ਮਾਮਲੇ ਸਬੰਧੀ ਪੁਲਿਸ ਦੇ ਹੈੱਡਕੁਆਰਟਰ ਵਿਖੇ ਡੀ. ਸੀ. ਪੀ. (ਪੀ. ਆਰ. ਓ.) ਮਧੁਰ ਵਰਮਾ ਨੇ ...

ਪੂਰੀ ਖ਼ਬਰ »

ਦਾਦੂਵਾਲ ਨੇ ਮੁਖਰਜੀ ਨਗਰ ਪੁਲਿਸ ਥਾਣੇ ਅੱਗੇ ਲਾਇਆ ਧਰਨਾ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਦਿੱਲੀ 'ਚ ਸਿੱਖ ਡਰਾਈਵਰ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਦੇਰ ਰਾਤ ਮੁਖਰਜੀ ਨਗਰ ਪੁਲਿਸ ਥਾਣੇ ਵਿਖੇ ਧਰਨਾ ਦੇਣ ਪੁੱਜੇ | ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ...

ਪੂਰੀ ਖ਼ਬਰ »

ਅਕਾਲੀ ਦਲ ਕਮਲ ਨਾਥ ਿਖ਼ਲਾਫ਼ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਪਹੰੁਚ ਕਰੇਗਾ-ਸੁਖਬੀਰ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ 'ਤੇ ਹਮਲਾ ਕਰਨ ਵਾਸਤੇ ਇਕ ਭੀੜ ਦੀ ਅਗਵਾਈ ਕਰਨ ਵਾਲੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਿਖ਼ਲਾਫ਼ ...

ਪੂਰੀ ਖ਼ਬਰ »

ਡਾਕਟਰਾਂ ਦੀ ਸੁਰੱਖਿਆ ਸਬੰਧੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਸੁਰੱਖਿਆ ਤੇ ਬਚਾਅ ਦੀ ਮੰਗ ਸਬੰਧੀ ਇਕ ਅਰਜ਼ੀ 'ਤੇ ਸੁਪਰੀਮ ਕੋਰਟ 18 ਜੂਨ ਨੂੰ ਸੁਣਵਾਈ ਕਰੇਗਾ | ਪਟੀਸ਼ਨਕਰਤਾ ਵਲੋਂ ਪੇਸ਼ ਹੋਏ ਵਕੀਲ ਅਲਖ਼ ਅਲੋਕ ਸ੍ਰੀਵਾਸਤਵ ਵਲੋਂ ਇਸ ਮਾਮਲੇ 'ਤੇ ...

ਪੂਰੀ ਖ਼ਬਰ »

ਅਨੰਤਨਾਗ ਅੱਤਵਾਦੀ ਹਮਲਾ : ਸ਼ਹੀਦ ਪੁਲਿਸ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)-ਬੀਤੇ ਦਿਨੀਂ ਦੱਖਣੀ ਕਸ਼ਮੀਰ ਦੇ ਅਨੰਤਨਾਗ ਜਿਲ੍ਹੇ 'ਚ ਅੱਤਵਾਦੀ ਹਮਲੇ ਦੌਰਾਨ ਜ਼ਖ਼ਮੀ ਹੋਇਆ ਐਸ.ਐਚ.ਓ. ਅਰਸ਼ਦ ਖਾਨ ਬੀਤੇ ਦਿਨ ਏਮਸ ਵਿਖੇ ਦਮ ਤੋੜ ਗਿਆ ਸੀ, ਉਸ ਨੂੰ ਅੱਜ ਸ੍ਰੀਨਗਰ ਦੀ ਜ਼ਿਲ੍ਹਾ ਪੁਲਿਸ ਲਾਈਨ (ਡੀ.ਪੀ.ਐਲ.) ਵਿਖੇ ...

ਪੂਰੀ ਖ਼ਬਰ »

ਚੋਕਸੀ ਨੇ ਅਦਾਲਤ 'ਚ ਕਿਹਾ,'ਮੈਂ ਭੱਜਿਆ ਨਹੀਂ, ਇਲਾਜ ਲਈ ਵਿਦੇਸ਼ ਗਿਆ'

ਮੁੰਬਈ, 17 ਜੂਨ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਹਜ਼ਾਰਾਂ ਕਰੋੜਾਂ ਦੀ ਧੋਖਾਧੜੀ ਕਰ ਦੇਸ਼ ਛੱਡ ਕੇ ਭੱਜਣ ਵਾਲੇ ਮੇਹੁਲ ਚੋਕਸੀ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ | ਚੋਕਸੀ ਨੇ ਬੰਬੇ ਹਾਈਕੋਰਟ 'ਚ ਦਿੱਤੇ ਬਿਆਨ 'ਚ ਆਪਣੇ ਹਲਫ਼ਨਾਮੇ 'ਚ ਕਿਹਾ ਕਿ ਉਹ ਦੇਸ਼ ਛੱਡ ਕੇ ...

ਪੂਰੀ ਖ਼ਬਰ »

ਫ਼ੈਜ਼ ਹਾਮਿਦ ਬਣੇ ਆਈ. ਐਸ. ਆਈ. ਦੇ ਨਵੇਂ ਮੁਖੀ

ਅੰਮਿ੍ਤਸਰ, 17 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਲੈਫ਼ਟੀਨੈਂਟ ਜਨਰਲ ਫ਼ੈਜ਼ ਹਾਮਿਦ ਦੀ ਨਿਯੁਕਤੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. (ਇੰਟਰ ਸਰਵਿਸਜ਼ ਇੰਟੈਲੀਜੈਂਸ) ਦੇ ਨਵੇਂ ਡਾਇਰੈਕਟਰ ਜਨਰਲ ਵਜੋਂ ਕੀਤੀ ਹੈ | ਉਕਤ ਖ਼ੁਫ਼ੀਆ ...

ਪੂਰੀ ਖ਼ਬਰ »

ਸਿਰਫ਼ ਜ਼ੁਰਮਾਨਾ ਦੇ ਕੇ ਨਹੀਂ ਬਚ ਸਕਣਗੇ ਟੈਕਸ ਚੋਰ

ਨਵੀਂ ਦਿੱਲੀ, 17 ਜੂਨ (ਏਜੰਸੀ)-ਕੇਂਦਰ ਸਰਕਾਰ ਨੇ ਕਾਲਾ ਧਨ ਰੱਖਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ | ਟੈਕਸ ਚੋਰੀ ਕਰਕੇ ਕਾਲਾ ਧਨ ਜਮ੍ਹਾਂ ਕਰਨ ਵਾਲ ਹੁਣ ਕੇਵਲ ਜ਼ੁਰਮਾਨਾ ਦੇ ਕੇ ਨਹੀਂ ਬਚ ਸਕਣਗੇ | ਕੇਂਦਰੀ ਪ੍ਰਤੱਖ ਕਰ ਬੋਰਡ (ਸੀ.ਬੀ.ਡੀ.ਟੀ.) ਨੇ ਇਸ ...

ਪੂਰੀ ਖ਼ਬਰ »

ਐਸ.ਪੀ.ਓ. ਨੇ ਪਤਨੀ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਇਕ ਐਸ.ਪੀ.ਓ. ਨੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਬਾਅਦ ਖੁਦਕੁਸ਼ੀ ਕਰ ਲਈ ਹੈ | ਪੁਲਿਸ ਬੁਲਾਰੇ ਅਨੁਸਾਰ ਡੋਡਾ ਦੇ ਕਾਸ਼ਤੀਗੜ੍ਹ ਦੇ ਬਸ਼ਾਲ ਸਮਾਥੀ ਇਲਾਕੇ 'ਚ ਅੱਜ ਦੁਪਹਿਰ ਬਾਅਦ ...

ਪੂਰੀ ਖ਼ਬਰ »

ਪਾਕਿਸਤਾਨ ਨੂੰ 3.4 ਅਰਬ ਡਾਲਰ ਕਰਜ਼ੇ ਮਾਮਲੇ 'ਚ ਏ.ਡੀ.ਬੀ. ਨੇ ਕੀਤਾ ਖੁਦ ਨੂੰ ਅਲੱਗ

ਇਸਲਾਮਾਬਾਦ, 17 ਜੂਨ (ਏਜੰਸੀ)- ਪਾਕਿਸਤਾਨ ਨੂੰ ਉਸ ਵੇਲੇ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦ ਏ.ਡੀ.ਬੀ. (ਏਸ਼ਿਆਈ ਵਿਕਾਸ ਬੈਂਕ) ਨੇ ਪਾਕਿਸਤਾਨ ਦੇ ਉਸ ਐਲਾਨ ਤੋਂ ਆਪਣੇ ਆਪ ਨੂੰ ਅਲੱਗ ਕਰ ਲਿਆ, ਜਿਸ 'ਚ ਕਿਹਾ ਗਿਆ ਹੈ ਕਿ ਉਸ ਨੂੰ ਇਸ ਸੰਸਥਾ ਤੋਂ 3.4 ਅਰਬ ਡਾਲਰ ਦਾ ਕਰਜ਼ਾ ...

ਪੂਰੀ ਖ਼ਬਰ »

ਦੇਰ ਰਾਤ ਮੁਖਰਜੀ ਨਗਰ ਥਾਣੇ ਅੱਗੇ ਧਰਨਾ

ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)-ਦਿੱਲੀ 'ਚ ਸਿੱਖ ਡਰਾਈਵਰ ਦੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਬਲਜੀਤ ਸਿੰਘ ਦਾਦੂਵਾਲ ਦੇਰ ਰਾਤ ਮੁਖਰਜੀ ਨਗਰ ਪੁਲਿਸ ਥਾਣੇ ਵਿਖੇ ਧਰਨਾ ਦੇਣ ਪੁੱਜੇ | ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX