ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 2 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 2 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 3 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 3 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 3 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 4 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 4 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 5 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 5 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  1 minute ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਮੋਗਾ

ਮਾਮਲਾ ਗ਼ਦਰੀ ਸ਼ਹੀਦ ਬਾਬਾ ਈਸ਼ਰ ਸਿੰਘ ਢੁੱਡੀਕੇ ਦੇ ਬੁੱਤ ਦੀ ਬੇਹੁਰਮਤੀ ਦਾ

ਬੱਧਨੀ ਕਲਾਂ, 17 ਜੂਨ (ਨਿਰਮਲਜੀਤ ਸਿੰਘ ਧਾਲੀਵਾਲ)- ਬੀਤੀ 10-11 ਅਪ੍ਰੈਲ 2019 ਦੀ ਰਾਤ ਨੂੰ ਗ਼ਦਰ ਪਾਰਟੀ ਦੇ ਸਬ ਸੈਂਟਰ ਰਹੇ ਪਿੰਡ ਢੁੱਡੀਕੇ ਦੇ ਸ਼ਹੀਦ ਗ਼ਦਰੀ ਬਾਬਾ ਈਸ਼ਰ ਸਿੰਘ ਢੁੱਡੀਕੇ ਦੇ ਬੁੱਤ ਦੀ ਪਿੰਡ ਦੇ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਬੇਹੁਰਮਤੀ ਵਿਰੁੱਧ ਕਾਰਵਾਈ ਕਰਾਉਣ ਨੂੰ ਲੈ ਕੇ ਸ਼ਹੀਦ ਗ਼ਦਰੀ ਬਾਬਾ ਈਸ਼ਰ ਸਿੰਘ ਢੁੱਡੀਕੇ ਐਕਸ਼ਨ ਕਮੇਟੀ ਵਲੋਂ ਡੀ.ਐਸ.ਪੀ. ਬੱਧਨੀ ਕਲਾਂ ਨੂੰ ਮਿਲਣ ਦਾ ਸਮਾਂ ਡੀ.ਐਸ.ਪੀ. ਨੇ ਅੱਜ ਦਿੱਤਾ ਸੀ, ਪਰ ਐਕਸ਼ਨ ਕਮੇਟੀ ਦੇ ਸਮੂਹ ਮੈਂਬਰ ਦਫ਼ਤਰ ਡੀ.ਐਸ.ਪੀ. ਵਿਖੇ ਪੁੱਜੇ ਪਰ ਡੀ.ਐਸ.ਪੀ. ਦਫ਼ਤਰ 'ਚ ਨਾ ਮਿਲਣ ਕਾਰਨ ਐਕਸ਼ਨ ਕਮੇਟੀ 'ਚ ਰੋਸ ਫੈਲ ਗਿਆ, ਜਿਸ ਦੇ ਸਿੱਟੇ ਵਜੋਂ ਐਕਸ਼ਨ ਕਮੇਟੀ ਵਲੋਂ ਡੀ.ਐਸ.ਪੀ. ਦਫ਼ਤਰ ਦੇ ਮੂਹਰੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ | ਇਸ ਮੌਕੇ ਨਿਰਭੈ ਸਿੰਘ ਸੂਬਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਸੁਖਦੇਵ ਸਿੰਘ ਕੋਕਰੀ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ ਝੰਡੇਆਣਾ, ਸੁਰਿੰਦਰ ਕੌਰ ਢੁੱਡੀਕੇ ਆਗੂ ਔਰਤ ਮੁਕਤੀ ਮੰਚ, ਕੁਲਦੀਪ ਸਿੰਘ ਭੋਲਾ ਸੀ.ਪੀ.ਆਈ. ਆਗੂ, ਸਰਬਜੀਤ ਸਿੰਘ ਜਮਹੂਰੀ ਅਧਿਕਾਰ ਸਭਾ, ਅਮਰਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕਿਸਾਨ ਆਗੂ ਮਹਿੰਦਰ ਸਿੰਘ ਬੱਧਨੀ, ਕੇਵਲ ਕਿ੍ਸ਼ਨ, ਕਰਮਜੀਤ ਕੋਟਕਪੂਰਾ ਕਨਵੀਨਰ ਐਕਸ਼ਨ ਕਮੇਟੀ, ਗੁਰਭਿੰਦਰ ਸਿੰਘ ਕੋਕਰੀ, ਰਣਜੀਤ ਸਿੰਘ ਕੋਕਰੀ, ਬਲਵੰਤ ਸਿੰਘ, ਚਮਕੌਰ ਸਿੰਘ ਢੁੱਡੀਕੇ, ਗ਼ਦਰ ਯਾਦਗਾਰੀ ਟਰੱਸਟ ਆਗੂ ਅਮਰਜੀਤ ਸਿੰਘ ਢੁੱਡੀਕੇ, ਅਜੀਤ ਸਿੰਘ, ਕੁਲਵੰਤ ਸਿੰਘ ਕੰਤਾ ਬੱਧਨੀ ਆਦਿ ਹਾਜ਼ਰ ਸਨ | ਇਸ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਉਪਰੋਕਤ ਆਗੂਆਂ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਅਤੇ ਮੀਟਿੰਗ ਦੌਰਾਨ ਡੀ.ਐਸ.ਪੀ. ਬੱਧਨੀ ਕਲਾਂ ਗੁਰਦੇਵ ਸਿੰਘ ਭੱਲਾ ਮੀਟਿੰਗ 'ਚ ਹੀ ਪਹੁੰਚ ਗਏ ਅਤੇ ਉਨ੍ਹਾਂ ਇਸ ਘਟਨਾ ਸਬੰਧੀ ਪੂਰੀ ਜਾਣਕਾਰੀ ਲਈ ਅਤੇ ਉਨ੍ਹਾਂ ਵਲੋਂ ਇਕ ਹਫ਼ਤੇ ਦੇ ਅੰਦਰ-ਅੰਦਰ ਬੇਹੁਰਮਤੀ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ |

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਗੁਰਦੁਆਰਾ ਹਰਿਗੋਬਿੰਦਸਰ ਸਾਹਿਬ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਤਿੰਨ ਦਿਨਾ ਭਾਰੀ ਜੋੜ ਮੇਲਾ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨ ਵਿਅਕਤੀ ਨੇ ਆਪਣੇ ਆਪ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਮੋਗਾ, 17 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਬਸਤੀ ਮੋਹਨ ਸਿੰਘ ਚੜਿੱਕ ਰੋਡ ਵਾਸੀ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਨਗਰ ਨਿਗਮ ਮੋਗਾ ਆਊਟ ਸੋਰਸ 'ਤੇ ਕੰਮ ਕਰਦੇ ਸੀਵਰੇਜ ਕਰਮਚਾਰੀਆਂ ਅਤੇ ਬੇਲਦਾਰਾਂ ਦੀ ਮੀਟਿੰਗ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)-ਦਫ਼ਤਰ ਨਗਰ ਨਿਗਮ ਮੋਗਾ ਵਿਖੇ ਸੀਵਰੇਜ ਕਰਮਚਾਰੀ ਯੂਨੀਅਨ ਅਤੇ ਬੇਲਦਾਰ ਵਾਟਰ ਸਪਲਾਈ ਮੇਨਟੇਨੈਂਸ ਐਸੋਸੀਏਸ਼ਨ ਦੀ ਮੀਟਿੰਗ ਹੋਈ | ਇਸ ਮੌਕੇ ਸੀਵਰੇਜ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸਤਪਾਲ ਅੰਜਾਨ ਨੇ ਦੱਸਿਆ ਕਿ ਅਜੇ ਤੱਕ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਮਾਮਲੇ 'ਚ ਤਿੰਨ ਿਖ਼ਲਾਫ਼ ਮੁਕੱਦਮਾ ਦਰਜ

ਅਜੀਤਵਾਲ, 17 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਦੋ ਕੈਨੇਡੀਅਨਾਂ ਸਣੇ ਤਿੰਨ ਜਾਣਿਆਂ ਨੇ 14 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਅਨੁਸਾਰ ਗੁਰਮੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਕੋਠੇ ਮੁਹੱਬਤ ਪੱਤੀ ਮੋਗਾ ਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਪੁਲ ਨਾਲ ਟਕਰਾਈ, ਇਕ ਜ਼ਖ਼ਮੀ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੂੰਹ ਹਨੇਰੇ ਇਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਪੁਲ ਨਾਲ ਟਕਰਾ ਕੇ ਖੇਤਾਂ ਵਿਚ ਜਾ ਡਿੱਗੀ | ਖੇਤ ਵਿਚ ਡਿੱਗਣ ਨਾਲ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ | ਕਾਰ ਬੁਰੀ ਤਰ੍ਹਾਂ ਬਰਬਾਦ ਹੋਣ ਦੇ ਬਾਵਜੂਦ ਵੀ ਕਾਰ ਵਿਚ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਕੋਟ ਈਸੇ ਖਾਂ, 17 ਜੂਨ (ਨਿਰਮਲ ਸਿੰਘ ਕਾਲੜਾ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਉਤਸਵ ਪਿੰਡ ਖੋਸਾ ਕੋਟਲਾ ਗੁਰਦੁਆਰਾ ਗੁਰੂਸਰ ਤੋਂ ਵਾਤਾਵਰਨ ਪ੍ਰੇਮੀ ਸੰਤ ਗੁਰਮੀਤ ਸਿੰਘ ਜੀ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਨੇ ਤੋੜਿਆ ਦਮ

ਮੋਗਾ, 17 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੇ ਦਮ ਤੋੜ ਦਿੱਤਾ | ਜਾਣਕਾਰੀ ਮੁਤਾਬਿਕ ਪਿੰਡ ਸਿੰਘਾਂਵਾਲਾ ਨਿਵਾਸੀ ਪ੍ਰਗਟ ਸਿੰਘ ਉਮਰ 32 ਸਾਲ ਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਡੀ.ਜੇ. ਲਗਾਉਣ ਦਾ ਕੰਮ ਕਰਦਾ ...

ਪੂਰੀ ਖ਼ਬਰ »

ਨਾਟਕੀ ਢੰਗ ਨਾਲ ਸਵਿਫ਼ਟ ਡਿਜ਼ਾਇਰ ਲੈ ਕੇ ਰਫ਼ੂ ਚੱਕਰ

ਕੋਟ ਈਸੇ ਖਾਂ, 17 ਜੂਨ (ਗੁਰਮੀਤ ਸਿੰਘ ਖਾਲਸਾ)- ਪਿੰਡ ਦੌਲੇਵਾਲਾ ਮਾਇਰ ਵਿਖੇ ਬੀਤੀ 16 ਜੂਨ ਦੀ ਦੇਰ ਸ਼ਾਮ ਇਕ ਵਿਅਕਤੀ ਨਾਟਕੀ ਢੰਗ ਨਾਲ ਸਵਿਫ਼ਟ ਡਿਜ਼ਾਇਰ ਗੱਡੀ ਨੰਬਰ ਪੀ. ਬੀ. 02 ਡੀ. ਐਚ. 1041 ਲੈ ਕੇ ਰਫੂ ਚੱਕਰ ਹੋ ਗਿਆ ¢ ਸੁਖਮਨਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਡਰੇਨ ਦਾ ਘੋਨਾ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਨਿਹਾਲ ਸਿੰਘ ਵਾਲਾ, 17 ਜੂਨ (ਸੁਖਦੇਵ ਸਿੰਘ ਖ਼ਾਲਸਾ)- ਨਿਹਾਲ ਸਿੰਘ ਵਾਲਾ ਤੋਂ ਵਾਇਆ ਬੀੜ ਰਾਊਕੇ ਹੋ ਕੇ ਬੱਧਨੀ ਕਲਾਂ ਜਾਣ ਵਾਲੀ ਸੜਕ ਤੇ ਲੰਘ ਰਹੀ ਡਰੇਨ ਦਾ ਪੁਲ ਦੇ ਦੋਨੋਂ ਪਾਸੀਂ ਬਣੀ ਹੋਈ ਦੀਵਾਰ ਟੁੱਟ ਚੁੱਕੀ ਹੈ, ਜਦਕਿ ਇਸ ਡਰੇਨ ਦੇ ਪੁਲ ਤੋਂ ਰੋਜ਼ਾਨਾ ਅਨੇਕਾਂ ...

ਪੂਰੀ ਖ਼ਬਰ »

ਸ਼ਰਾਬ ਤੇ ਸਕੂਟਰ ਸਮੇਤ ਦੋ ਕਾਬੂ

ਮੋਗਾ, 17 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਜਸਵੰਤ ਰਾਏ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ ਗਸ਼ਤ ਕਰਨ ਸਮੇਂ ਸ਼ਾਮ 7 ਵਜੇ ਦੇ ਕਰੀਬ ਦਾਣਾ ਮੰਡੀ ਬੁੱਟਰ ਕਲਾਂ ਕੋਲੋਂ ਸਤਨਾਮ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਰਾਮ ਸਿੰਘ ਪੁੱਤਰ ਕਰਨੈਲ ਸਿੰਘ ਦੋਵੇਂ ...

ਪੂਰੀ ਖ਼ਬਰ »

ਮਾਮਲਾ ਗ਼ਦਰੀ ਸ਼ਹੀਦ ਬਾਬਾ ਈਸ਼ਰ ਸਿੰਘ ਢੁੱਡੀਕੇ ਦੇ ਬੁੱਤ ਦੀ ਬੇਹੁਰਮਤੀ ਦਾ

ਬੱਧਨੀ ਕਲਾਂ, 17 ਜੂਨ (ਨਿਰਮਲਜੀਤ ਸਿੰਘ ਧਾਲੀਵਾਲ)- ਬੀਤੀ 10-11 ਅਪ੍ਰੈਲ 2019 ਦੀ ਰਾਤ ਨੂੰ ਗ਼ਦਰ ਪਾਰਟੀ ਦੇ ਸਬ ਸੈਂਟਰ ਰਹੇ ਪਿੰਡ ਢੁੱਡੀਕੇ ਦੇ ਸ਼ਹੀਦ ਗ਼ਦਰੀ ਬਾਬਾ ਈਸ਼ਰ ਸਿੰਘ ਢੁੱਡੀਕੇ ਦੇ ਬੁੱਤ ਦੀ ਪਿੰਡ ਦੇ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਬੇਹੁਰਮਤੀ ਵਿਰੁੱਧ ...

ਪੂਰੀ ਖ਼ਬਰ »

ਨਗਰ ਕੌਸਲ ਦੇ ਪ੍ਰਧਾਨ ਇੰਦਰਜੀਤ ਜੌਲੀ ਨੇ ਪ੍ਰਧਾਨ ਮੰਤਰੀ ਨਾਂਅ ਲਿਖੀ ਚਿੱਠੀ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਅਗਰਵਾਲ ਸਭਾ ਨਿਹਾਲ ਸਿੰਘ ਵਾਲਾ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਇੰਦਰਜੀਤ ਜੌਲੀ ਗਰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਦੇਸ਼ ਨੂੰ 100 ਫ਼ੀਸਦੀ ਸ਼ਾਖਸਰ ਕਰਨ ਲਈ 2014 'ਚ ...

ਪੂਰੀ ਖ਼ਬਰ »

ਪਿੰਡ ਜੈਮਲ ਵਾਲਾ ਦੀਆਂ ਸੰਪਰਕ ਅਤੇ ਅੰਦਰੂਨੀ ਸੜਕਾਂ ਦੀ ਹਾਲਤ ਤਰਸਯੋਗ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਸਰਕਾਰ ਵਲੋਂ ਵਿਕਾਸ ਕਰਵਾਉਣ ਦੇ ਦਾਅਵਿਆਂ ਦੀ ਫੂਕ ਕੱਢ ਰਹੀਆਂ ਹਨ ਪਿੰਡਾਂ ਦੀਆਂ ਬਰਾਮਦ ਹੋਈਆਂ ਸੰਪਰਕ ਸੜਕਾਂ ਅਤੇ ਅੰਦਰੂਨੀ ਸੜਕਾਂ, ਜਿਸ ਦੀ ਮਿਸਾਲ ਹਲਕਾ ਬਾਘਾ ਪੁਰਾਣਾ ਦੇ ਪਿੰਡ ਜੈਮਲ ਵਾਲਾ ਦੀਆਂ ਅੰਦਰੂਨੀ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)- ਗੋਪਾਲ ਗਊਸ਼ਾਲਾ ਗਾਂਧੀ ਰੋਡ ਮੋਗਾ ਵਿਖੇ ਸੀਨੀਅਰ ਸਿਟੀਜਨਜ਼ ਵੈੱਲਫੇਅਰ ਸੁਸਾਇਟੀ ਦੀ ਕਾਰਜਕਾਰਨੀ ਮੀਟਿੰਗ ਚੇਅਰਮੈਨ ਚਮਨ ਲਾਲ ਗੋਇਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਚਮਨ ਲਾਲ ਗੋਇਲ ਨੇ ਦੱਸਿਆ ਕਿ ਕਾਰਜਕਾਰਨੀ ਮੈਂਬਰਾਂ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਵਿਖੇ ਸਮਰ ਕੈਂਪ ਲਗਾਇਆ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ)-ਸ੍ਰੀ ਹੇਮਕੁੰਟ ਸੀਨੀ. ਸੈਕੰ. ਸਕੂਲ ਕੋਟ ਈਸੇ ਖਾਂ ਵਿਖੇ ਲਗਾਏ ਗਏ 10 ਦਿਨਾਂ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਇੰਨਡੋਰ, ਆਊਟ ਡੋਰ ਖੇਡਾਂ, ਯੋਗਾ, ਸਿਖਲਾਈ ਕਢਾਈ, ਪੇਂਟਿੰਗ, ਸੁੰਦਰ ਲਿਖਾਈ ਆਦਿ ਗਤੀਵਿਧੀਆਂ ਵਿਚ ਵਧ ਚੜ੍ਹ ...

ਪੂਰੀ ਖ਼ਬਰ »

ਸਾਡੀ ਰਾਸ਼ਟਰੀ ਖੇਡ ਹਾਕੀ ਨੂੰ ਪ੍ਰਫੁੱਲਿਤ ਕਰੇ ਪੰਜਾਬ ਸਰਕਾਰ-ਰਣੀਆ

ਮੋਗਾ, 17 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਾਡੀ ਰਾਸ਼ਟਰੀ ਖੇਡ ਹਾਕੀ ਦਾ ਕਦੇ ਸੰਸਾਰ ਭਰ ਵਿਚ ਡੰਕਾ ਰਿਹਾ ਅਤੇ ਭਾਰਤ ਦੀ ਹਾਕੀ ਟੀਮ ਨੇ ਵਿਸ਼ਵ ਪ੍ਰਸਿੱਧ ਖਿਡਾਰੀ ਹੀ ਨਹੀਂ ਪੈਦਾ ਕੀਤੇ ਸਗੋਂ ਹਾਕੀ ਦਾ 1965 ਦਾ ਸਮਾਂ ਸੁਨਹਿਰੀ ਸਮਾਂ ਰਿਹਾ ਪਰ ਜਿਉਂ ਹੀ ...

ਪੂਰੀ ਖ਼ਬਰ »

ਕਿਚਲੂ ਸਕੂਲ ਵਿਖੇ ਸੁੰਦਰ ਲਿਖਾਈ ਵਰਕਸ਼ਾਪ ਲਗਾਈ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)- ਸੁੰਦਰ ਲੇਖਨ (ਕੈਲੀਗ੍ਰਾਫੀ) ਵਿਅਕਤੀ ਦੇ ਵਿਅਕਤੀਤਵ ਦੀ ਪਹਿਚਾਣ ਹੁੰਦੀ ਹੈ | ਉਸ ਦੀ ਸਕਰਾਤਮਿਕ ਅਤੇ ਕਲਾਤਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੀ ਹੈ | ਇਹੀ ਵਜ੍ਹਾ ਹੈ ਕਿ ਕੈਲੀਗ੍ਰਾਫੀ ਮਾਹਿਰ ਕਿਸੇ ਵੀ ਵਿਅਕਤੀ ਦੇ ਹਸਤ ਲੇਖਨ ...

ਪੂਰੀ ਖ਼ਬਰ »

ਵਿਕਾਸ ਕਾਰਜ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ-ਵਿਧਾਇਕ ਬਰਾੜ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਦੀ ਹਲਕਾ ਪੱਧਰੀ ਇਕੱਤਰਤਾ ਸਥਾਨਕ ਜਨਤਾ ਧਰਮਸ਼ਾਲਾ ਵਿਖੇ ਹੋਈ ਜਿਸ ਵਿਚ ਹਲਕੇ ਦੇ ਪੰਚ, ਸਰਪੰਚ, ਕੌਾਸਲਰ, ਕਾਂਗਰਸੀ ਆਗੂ ਅਤੇ ਵਰਕਰ ਵੱਡੇ ਪੱਧਰ 'ਤੇ ਸ਼ਾਮਿਲ ਹੋਏ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹੋਇਆਂ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ 3 ਸਾਲ ਦਾ ਟੂਰਿਸਟ ਵੀਜ਼ਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ, ਜਿਨ੍ਹਾਂ ਦੁਆਰਾ ਬਹੁਤ ਸਾਰੇ ਵਿਦਿਆਰਥੀਆਂ ਦਾ ਵੱਖ-ਵੱਖ ਵਿਦੇਸ਼ਾਂ 'ਚ ਪੜ੍ਹਨ ਦੇ ਸੁਪਨੇ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਨੇ ਕਿ੍ਕਟ ਟੂਰਨਾਮੈਂਟ ਕਰਵਾਇਆ

ਕੋਟ ਈਸੇ ਖਾਂ, 17 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕੋਟ ਈਸੇ ਖਾਂ ਵਲੋਂ ਸਥਾਨਕ ਦਾਣਾ ਮੰਡੀ ਵਿਚ ਕਿ੍ਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ | ਜਿਸ ਵਿਚ 12 ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ | ਟੂਰਨਾਮੈਂਟ ਦਾ ਉਦਘਾਟਨ ਯੂਥ ਕਾਂਗਰਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ)- ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਸਾਹਿਬ ਪਿੰਡ ਮਸੀਤਾਂ ਵਿਖੇ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7.5 ਬੈਂਡ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਇਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੀ ਵਿਦਿਆਰਥਣ ਚਿਤਰਾਕਸ਼ੀ ਸਪੁੱਤਰੀ ਮਲਿਕ ਅਰੋੜਾ ਵਾਸੀ ਮੋਗਾ ਨੇ ਆਇਲੈਟਸ ਦੇ ਆਏ ਨਤੀਜੇ ਵਿਚ ਲਿਸਨਿੰਗ ਵਿਚ 9, ਰੀਡਿੰਗ ਵਿਚ 8.5, ਰਾਈਟਿੰਗ ਵਿਚ 6.5, ...

ਪੂਰੀ ਖ਼ਬਰ »

ਇੰਸ. ਭੁਪਿੰਦਰ ਕੌਰ ਨੇ ਥਾਣਾ ਅਜੀਤਵਾਲ ਮੁਖੀ ਵਜੋਂ ਚਾਰਜ ਸੰਭਾਲਿਆ

ਅਜੀਤਵਾਲ, 17 ਜੂਨ (ਹਰਦੇਵ ਸਿੰਘ ਮਾਨ)-ਸਮਾਜ ਵਿਰੋਧੀ ਅਤੇ ਗੈਰ ਕਾਨੰੂਨੀ ਕੰਮ ਕਰਨ ਵਾਲੇ ਗਲਤ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਇਲਾਕੇ ਵਿਚ ਅਮਨ ਸ਼ਾਂਤੀ ਤੇ ਲੋਕਾਂ ਦੀ ਸੇਵਾ ਲਈ ਪੁਲਿਸ ਹਰ ਸਮੇਂ ਹਾਜ਼ਰ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਵੇਂ ਥਾਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਪੱਤੋ ਨੇ ਪੋਲੀਓ ਰੋਧਕ ਬੂੰਦਾਂ ਪਿਲਾਈਆਂ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਬਲਾਕ ਪੱਤੋ ਹੀਰਾ ਸਿੰਘ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਕੌਰ ਦੀ ਅਗਵਾਈ ਵਿਚ ਪਲਸ ਪੋਲੀਓ ਰਾੳਾੂਡ ਬੀਤੇ ਦਿਨ ਸ਼ੁਰੂ ਕੀਤਾ ਗਿਆ¢ ਇਸ ਮੁਹਿੰਮ ਦੇ ਨੋਡਲ ਅਫ਼ਸਰ ਡਾ. ਸੰਜੇ ਪਵਾਰ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਚੂਹੜਚੱਕ ਵਿਖੇ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਮਹਿਕਮਿਆਂ ਨੇ ਸੈਮੀਨਾਰ ਲਗਾਇਆ

ਅਜੀਤਵਾਲ, 17 ਜੂਨ (ਹਰਦੇਵ ਸਿੰਘ ਮਾਨ)-ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ ਬਚਾਅ ਅਤੇ ਇਨ੍ਹਾਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸਾਂਝੇ ਤੌਰ 'ਤੇ ਪਿੰਡ ਚੂਹੜਚੱਕ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ | ਇਸ ਮੌਕੇ ...

ਪੂਰੀ ਖ਼ਬਰ »

ਮਸੀਤਾਂ ਦੇ ਗੁ: ਸ੍ਰੀ ਗੁਰੂ ਨਾਨਕਸਰ ਵਿਖੇ ਮੈਡੀਕਲ ਕੈਂਪ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ)-ਪਿੰਡ ਮਸੀਤਾਂ ਦੇ ਠਾਠ ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਵਲੋਂ ਕੀਤਾ ਗਿਆ | ਇਸ ਸਮੇਂ ਅਮੀਰ ਸਿੰਘ ਸਰਪੰਚ ਗਹਿਲੀਵਾਲ, ਗੁਰਮੇਲ ...

ਪੂਰੀ ਖ਼ਬਰ »

ਲੋਕਾਂ ਨੰੂ ਖੁੱਲੇ੍ਹ ਪਏ ਬੋਰਵੈੱਲ ਬਾਰੇ ਜਾਗਰੂਕ ਕੀਤਾ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਮਾਨਯੋਗ ਜ਼ਿਲ੍ਹਾ ਸੈਸ਼ਨ ਜੱਜ ਮੋਗਾ ਮੁਨੀਸ਼ ਸਿੰਗਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਬਗੀਚਾ ਸਿੰਘ ਸੀ. ਜੇ. ਐਮ. ਮੋਗਾ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਕੈਂਪ ਲਾਇਆ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਮੰਤਵ ਨਾਲ ਸਮਰ ਕੈਂਪ ਲਾਇਆ ਗਿਆ | ਜਿਸ ਦੀ ਸ਼ੁਰੂਆਤ ਡਾਇਰੈਕਟਰ ਮੈਡਮ ਸੀਮਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)- ਮਾਲਵਾ ਖਿੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ, ਨੇ ਰਿੰਪੀ ਵਾਸੀ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ...

ਪੂਰੀ ਖ਼ਬਰ »

ਆਰ. ਕੇ. ਐਸ. ਸਕੂਲ ਵਿਖੇ ਬੂਟੇ ਲਗਾਏ

ਮੋਗਾ, 17 ਜੂਨ (ਰਾਜੇਸ਼ ਕੋਛੜ)-ਸਟੇਟ ਬੈਕ ਆਫ਼ ਇੰਡੀਆ ਵਲੋਂ ਆਰ. ਕੇ. ਐਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਬੂਟੇ ਲਗਾਏ ਗਏ | ਮੇਨ ਬਾਜ਼ਾਰ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਰਾਂਚ ਮੈਨੇਜਰ ਭਗਵਾਨ ਸਿੰਘ ਤੇ ਉਨ੍ਹਾਂ ਦਾ ਸਟਾਫ਼ ਆਰ. ਕੇ. ਐਸ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਪਲਾਸਟਿਕ ਦੀ ਵਰਤੋਂ ਨਾ ਕਰਨ 'ਤੇ ਦਿੱਤਾ ਜ਼ੋਰ

ਅਜੀਤਵਾਲ, 17 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਗੁਰੂ ਹਰਗੋਬਿੰਦ ਪਬਲਿਕ ਸਕੂਲ ਮੱਦੋਕੇ ਵਿਖੇ ਪਿ੍ੰਸੀ. ਡਾ. ਮੋਹਿਤਾ ਗਰਗ ਵਲੋਂ ਬੱਚਿਆਂ ਨੂੰ ਵਾਤਾਵਰਣ ਬਚਾਉਣ ਅਤੇ ਪਲਾਸਟਿਕ ਦੀ ਘਰਾਂ 'ਚ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਹਾਜ਼ਰ ਬੱਚਿਆਂ ਨੇ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਵਲੋਂ ਹਲਕੇ ਦੇ ਪਿੰਡਾਂ 'ਚ 'ਹਰ ਗਾਓਾ ਹਮਾਰਾ' ਦੀ ਸ਼ੁਰੂਆਤ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 17 ਜੂਨ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਮਾਣੰੂਕੇ)-ਐਚ.ਡੀ.ਐਫ.ਸੀ ਬੈਂਕ ਨਿਹਾਲ ਸਿੰਘ ਵਾਲਾ ਵਲੋਂ ਹਲਕੇ ਦੇ ਪਿੰਡ ਸੈਦੋਕੇ, ਭਾਗੀਕੇ ਅਤੇ ਸਮਾਧ ਭਾਈ ਵਿਖੇ ਆਪਣੀ ਪੇਂਡੂ ਪਹਿਲ ਪੋ੍ਰਗਰਾਮ 'ਹਰ ਗਾਂਓਾ ਹਮਾਰਾ' ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਸਬ-ਇੰਸਪੈਕਟਰ ਕਰਤਾਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਸਥਾਨਕ ਪੁਲਿਸ ਥਾਣੇ ਵਿਚ ਤਾਇਨਾਤ ਸਬ-ਇੰਸ. ਕਰਤਾਰ ਸਿੰਘ ਦੀ ਇਥੋਂ ਫ਼ਾਜ਼ਿਲਕਾ ਵਿਖੇ ਬਦਲੀ ਹੋ ਜਾਣ 'ਤੇ ਉਨ੍ਹਾਂ ਦੇ ਸਨਮਾਨ 'ਚ ਇਕ ਯਾਦਗਾਰ ਤੇ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਾ ਆਯੋਜਨ ਸਮੂਹ ਸਟਾਫ਼ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)-ਗੁਰਮਤਿ ਪ੍ਰਚਾਰ ਕੇਂਦਰ ਭਾਗੀਕੇ ਵਲੋਂ ਸਮੂਹ ਨਗਰ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਦਰਲਾ ਗੁਰਦੁਆਰਾ ਸਾਹਿਬ ਵਿਖੇ ਪ੍ਰਚਾਰ ਕੇਂਦਰ ਦੇ ਮੁੱਖ ਸੇਵਾਦਾਰ ਅਤੇ ਪ੍ਰਸਿੱਧ ਕਥਾ ...

ਪੂਰੀ ਖ਼ਬਰ »

ਇ ੰਸਪੈਕਟਰ ਲਛਮਣ ਸਿੰਘ ਨੇ ਸੰਭਾਲਿਆ ਅਹੁਦਾ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਰਜੀਤ ਸਿੰਘ ਦਾ ਤਬਾਦਲਾ ਥਾਣਾ ਬੱਧਨੀ ਕਲਾਂ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਥਾਣਾ ਸਮਾਲਸਰ ਤੋਂ ਬਦਲ ਕੇ ਆਏ ਇੰਸਪੈਕਟਰ ਲਛਮਣ ਸਿੰਘ ਨੇ ਥਾਣਾ ...

ਪੂਰੀ ਖ਼ਬਰ »

ਕਸਬਾ ਸਮਾਲਸਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਸਮਾਲਸਰ, 17 ਜੂਨ (ਕਿਰਨਦੀਪ ਸਿੰਘ ਬੰਬੀਹਾ)-ਡੀ. ਐਸ. ਪੀ. ਬਾਘਾ ਪੁਰਾਣਾ ਜਸਪਾਲ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਤੇ ਇੰਸਪੈਕਟਰ ਵੇਦ ਪ੍ਰਕਾਸ਼ ਐਸ. ਐਚ. ਓ. ਸਮਾਲਸਰ ਦੀ ਅਗਵਾਈ ਹੇਠ ਸਥਾਨਕ ਕਸਬਾ ਸਮਾਲਸਰ ਦੇ ਸ਼ਿਵ ਮੰਦਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਲਾਹਣ ਬਰਾਮਦਗੀ ਦੇ ਮਾਮਲੇ 'ਚ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 17 ਜੂਨ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 190 ਕਿੱਲੋ ਲਾਹਣ ਬਰਾਮਦਗੀ ਮਾਮਲੇ 'ਚ ਥਾਣਾ ਮੱਲਾਂਵਾਲਾ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 17 ਜੂਨ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਰਜਿ: ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾ ਸਾਹਿਤਕਾਰ ਤੇ ਵਾਤਾਵਰਨ ਪ੍ਰੇਮੀ ਡਾ: ਦਰਸ਼ਨ ...

ਪੂਰੀ ਖ਼ਬਰ »

ਪਿੰਡ ਗਿੱਲ ਦੇ ਸੇਮ-ਨਾਲੇ ਦਾ ਰੋਡਾ ਪੁਲ ਤੇ ਸੜਕ ਦਾ ਅਧੂਰਾ ਟੋਟਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਮੁੱਦਕੀ, 17 ਜੂਨ (ਭੁਪਿੰਦਰ ਸਿੰਘ)-ਪਿੰਡ ਗਿੱਲ ਨੂੰ ਜਾਂਦੀ ਲਿੰਕ ਸੜਕ ਜਿਸ ਦੀ ਰਿਪੇਅਰ ਸਿਰਫ਼ ਦੋ ਮਹੀਨੇ ਪਹਿਲਾਂ ਹੀ ਹੋਈ ਹੈ, ਥਾਂ-ਥਾਂ ਤੋਂ ਭੁਰਨੀ ਸ਼ੁਰੂ ਹੋ ਗਈ ਹੈ ਤੇ ਸੜਕ 'ਚ ਛੇ-ਛੇ ਇੰਚੀ ਦੇ ਖੱਡੇ ਆਮ ਦੇਖਣ ਨੂੰ ਮਿਲਦੇ ਹਨ | ਇਥੋਂ ਤੱਕ ਕਿ ਸੇਮ-ਨਾਲੇ ਦੇ ...

ਪੂਰੀ ਖ਼ਬਰ »

ਪਿੰਡ ਮਿਹਰ ਸਿੰਘ ਵਾਲਾ ਵਿਖੇ 'ਹਰ ਗਾਓ ਹਮਾਰਾ' ਪ੍ਰੋਗਰਾਮ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਐਚ. ਡੀ. ਐਫ. ਸੀ. ਬੈਂਕ ਨੇ ਪਿੰਡ ਮਿਹਰ ਸਿੰਘ ਵਾਲਾ 'ਚ ਆਪਣੀ ਪੇਂਡੂ ਪਹਿਲ 'ਹਰ ਗਾਓ ਹਮਾਰਾ' ਦੀ ਸ਼ੁਰੂਆਤ ਕੀਤੀ | ਇਹ ਪ੍ਰੋਗਰਾਮ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਤੇ ਬੈਂਕ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਐਸ. ਐਸ. ਜੇ. ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ ਹਾਸਲ ਕੀਤੇ 66 ਸਕੋਰ

ਧਰਮਕੋਟ, 17 ਜੂਨ (ਹਰਮਨਦੀਪ ਸਿੰਘ)-ਜ਼ੀਰਾ ਦੀ ਆਇਲਟਸ ਤੇ ਇਮੀਗਰੇਸ਼ਨ ਸੰਸਥਾ ਐਸ. ਐਸ. ਜੇ. ਐਜੂਕੇਸ਼ਨ ਐਾਡ ਇਮੀਗ੍ਰੇਸ਼ਨ ਦੀ ਧਰਮਕੋਟ ਸ਼ਾਖਾ ਜੋ ਕਿ ਨੇੜੇ ਸ਼ਹੀਦ ਊਧਮ ਸਿੰਘ ਚੌਕ ਧਰਮਕੋਟ ਵਿਖੇ ਸਥਿਤ ਹੈ ਵਲੋਂ ਵਿਦਿਆਰਥਣ ਨਵਜੋਤ ਕੌਰ ਤੂਰ ਭਿੰਡਰ ਕਲਾਂ ਨੂੰ ਚੰਗੀ ...

ਪੂਰੀ ਖ਼ਬਰ »

ਹਾੜੀ ਦੀ ਸੰਗਰਾਂਦ ਦੇ ਸਮਾਗਮ ਕਰਵਾਏ

ਮੋਗਾ, 17 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਿਖੇ ਹਾੜ ਦੀ ਸੰਗਰਾਂਦ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਿਤਨੇਮ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੈੱਡ ਗ੍ਰੰਥੀ ਗਿਆਨੀ ਸ਼ਿੰਦਰ ਸਿੰਘ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਮੋਗਾ ਵਿਖੇ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਸੂਰਤ ...

ਪੂਰੀ ਖ਼ਬਰ »

ਡੀ. ਐਸ. ਪੀ. ਵਲੋਂ ਕੈਮਿਸਟਾਂ ਨਾਲ ਮੀਟਿੰਗ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਤੇ ਚੱਲਦਿਆਂ ਹੋਇਆ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡੀ. ਐਸ. ਪੀ. ਜਸਪਾਲ ਸਿੰਘ ਧਾਮੀ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਸਰਕਾਰੀ ਸਿਹਤ ਕੇਂਦਰ ਫ਼ਤਹਿਗੜ੍ਹ ਪੰਜਤੂਰ ਨੂੰ ਇਕ ਸਾਲ ਬਾਅਦ ਨਸੀਬ ਹੋਇਆ ਡਾਕਟਰ

ਫਤਹਿਗੜ੍ਹ ਪੰਜਤੂਰ, 17 ਜੂਨ (ਜਸਵਿੰਦਰ ਸਿੰਘ)-ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕਸਬੇ ਦੇ ਅੰਦਰ ਸਰਕਾਰ ਵਲੋਂ ਵਧੀਆ ਤਰੀਕੇ ਨਾਲ ਸਿਹਤ ਕੇਂਦਰ ਬਣਾਇਆ ਗਿਆ ਹੈ ਪਰ ਜਿਸ 'ਚ ਕਰੀਬ ਇਕ ਸਾਲ ਤੋਂ ਮਾਹਿਰ ਡਾਕਟਰ ਦੀ ਘਾਟ ਕਾਰਨ ਲੋਕਾਂ ਨੂੰ ਪ੍ਰਾਈਵੇਟ ਡਾਕਟਰਾਂ ਦੀ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਮੋਗਾ ਵਿਖੇ ਆਈਲੈਟਸ ਦੀ ਮੁਫ਼ਤ ਵਰਕਸ਼ਾਪ 22 ਨੂੰ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ)-ਆਈਲੈਟਸ ਅਤੇ ਸਟੱਡੀ ਵੀਜ਼ਾ ਦੇ ਖੇਤਰ ਵਿਚ ਉੱਚ ਕੋਟੀ ਦੇ ਨਤੀਜੇ ਪ੍ਰਦਾਨ ਕਰਨ ਵਾਲੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਮੋਗਾ ਵਿਖੇ ਆਈਲਟਸ ਦੀ ਮੁਫ਼ਤ ਵਰਕਸ਼ਾਪ ਦਾ ਆਯੋਜਨ 22 ਜੂਨ ਨੂੰ ਕੀਤਾ ਜਾ ਰਿਹਾ ਹੈ | ਇਹ ਵਰਕਸ਼ਾਪ ਖ਼ਾਸ ...

ਪੂਰੀ ਖ਼ਬਰ »

ਸਿਆਸੀ ਕਸ਼ਮਕਸ਼ ਦੇ ਚੱਲਦਿਆਂ ਕੋਟ ਈਸੇ ਖਾਂ 'ਚ ਵਿਕਾਸ ਦੇ ਕਈ ਕੰਮ ਅਜੇ ਵੀ ਠੱਪ

ਕੋਟ ਈਸੇ ਖਾਂ, 17 ਜੂਨ (ਗੁਰਮੀਤ ਸਿੰਘ ਖ਼ਾਲਸਾ)- ਪਿਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਨਗਰ ਪੰਚਾਇਤ ਬਣੇ ਕਸਬਾ ਕੋਟ ਈਸੇ ਖਾਂ ਵਿਚ ਭਾਵੇਂ ਕਿ ਗਲੀਆਂ ਨਾਲੀਆਂ ਤੋਂ ਲੈ ਕੇ ਹਰ ਲੋੜ ਪੂਰੀ ਕਰਨ ਲਈ ਤੇਜ਼ੀ ਨਾਲ ਸ਼ਹਿਰ ਦਾ ਵਿਕਾਸ ਹੋਇਆ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰ ਵਲੋਂ ਪਨੀਰੀ ਉੱਪਰ ਕੀਤੀ ਸਪਰੇਅ- ਕਈ ਏਕੜ ਦੀ ਪਨੀਰੀ ਸੜ ਕੇ ਹੋਈ ਸਵਾਹ

ਸਮਾਲਸਰ, 17 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਕੋਠੇ ਸਮਾਲਸਰ ਦੇ ਕਿਸਾਨਾਂ ਸੁਖਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਪਿੰਡ ਮੱਲਕੇ ਦੇ ਕਿਸਾਨਾਂ ਬਲਵਿੰਦਰ ਸਿੰਘ ਅਤੇ ਅੰਗਰੇਜ਼ ਸਿੰਘ ਤੋਂ ਪੰਜਾਹ ਏਕੜ ਦੇ ਕਰੀਬ ਜ਼ਮੀਨ ਠੇਕੇ 'ਤੇ ਲਈ ਹੋਈ ਹੈ | ਇਸ ਜ਼ਮੀਨ ਵਿਚ ਝੋਨਾ ...

ਪੂਰੀ ਖ਼ਬਰ »

92 ਪੇਟੀਆਂ ਹਰਿਆਣਾ ਸਟੇਟ ਦੀ ਨਾਜਾਇਜ਼ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)- ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਅਤੇ ਡੀ. ਐਸ. ਪੀ ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ ਭੱਲਾ ਵਲੋਂ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX