ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 2 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 2 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 3 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 3 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 3 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 4 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 4 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 5 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 5 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  about 5 hours ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਸੰਗਰੂਰ

ਨਹਿਰੀ ਕੋਠੀ ਵਿਖੇ ਖੁੱਲ੍ਹਾ ਪਿਆ ਬੋਰਵੈੱਲ ਦੇ ਰਿਹਾ ਹੈ ਹਾਦਸਿਆਂ ਨੂੰ ਸੱਦਾ

ਸ਼ੇਰਪੁਰ, 17 ਜੂਨ (ਸੁਰਿੰਦਰ ਚਹਿਲ)-ਭਗਵਾਨਪੁਰਾ ਵਿਖੇ 2 ਸਾਲ ਦੇ ਮਾਸੂਮ ਫ਼ਤਹਿਵੀਰ ਸਿੰਘ ਦੀ ਬੋਰਵੈੱਲ 'ਚ ਡਿੱਗ ਕੇ ਜਾਨ ਚਲੀ ਗਈ ਸੀ, ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖੁੱਲੇ੍ਹ ਪਏ ਬੋਰਵੈੱਲਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਤੁਰੰਤ ਬੰਦ ਕਰਵਾਉਣ ਲਈ ਕਿਹਾ ਸੀ, ਪ੍ਰੰਤੂ ਸ਼ੇਰਪੁਰ ਦੀ ਨਹਿਰੀ ਕੋਠੀ ਵਿਖੇ ਖੁੱਲ੍ਹਾ ਪਿਆ ਬੋਰਵੈੱਲ ਕਿਸੇ ਵੱਡੇ ਹਾਦਸੇ ਨੂੰ ਸੱਦਾ ਦੇ ਰਿਹਾ ਹੈ, ਪ੍ਰੰਤੂ ਸਬ ਤਹਿਸੀਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਬਿਲਕੁਲ ਨਾਲ ਲੱਗਦੀ ਨਹਿਰੀ ਕੋਠੀ ਵਿਖੇ ਇਸ ਖੁੱਲੇ੍ਹ ਪਏ ਬੋਰਵੈੱਲ ਵੱਲ ਕਿਸੇ ਦਾ ਧਿਆਨ ਨਹੀਂ ਗਿਆ ਮੇਨ ਸੜਕ ਦੇ ਨੇੜੇ ਹੋਣ ਕਰਕੇ ਇੱਥੇ ਹਰ ਸਮੇਂ ਆਵਾਜਾਈ ਰਹਿੰਦੀ ਹੈ | ਜਿਸ ਤੋਂ ਲੱਗਦਾ ਹੈ ਕਿ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਜਾਣਕਾਰੀ ਅਨੁਸਾਰ ਨਹਿਰੀ ਕੋਠੀ ਵਿਖੇ ਨਬਾਰਡ ਅਸਿਸਟਡ ਰਾਈਡ ਪੋ੍ਰਜੈਕਟ ਅਧੀਨ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਲਗਾਇਆ ਗਿਆ ਸੀ | ਜਿਸ ਦਾ ਕੋਈ ਲਾਭ ਨਹੀਂ ਹੋਇਆ | ਇਹ ਜਗ੍ਹਾ ਹੁਣ ਖੰਡਰ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ | ਇਸ ਖੁੱਲੇ੍ਹ ਪਏ ਬੋਰਵੈੱਲ ਬਾਰੇ ਦੱਸਣ ਲਈ ਵਾਰ ਵਾਰ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਗੱਲਬਾਤ ਕਰਨੀ ਚਾਹੀ ਪ੍ਰੰਤੂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |

ਹਾਦਸੇ ਦਾ ਸ਼ਿਕਾਰ ਹੋਏ ਲੜਕੇ ਦੀ ਮੌਤ

ਭਵਾਨੀਗੜ੍ਹ, 17 ਜੂਨ (ਰਣਧੀਰ ਸਿੰਘ ਫੱਗੂਵਾਲਾ)-ਬੀਤੇ ਦਿਨੀਂ ਮੁੱਖ ਸੜਕ 'ਤੇ ਸੜਕ ਪਾਰ ਕਰਦੇ ਸਮੇਂ ਇੱਕ ਕਾਰ ਵਲੋਂ ਫੇਟ ਮਾਰ ਦੇਣ ਕਾਰਨ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਲੜਕਾ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ਿੰਦਗੀ ਮੌਤ ਦੀ ਲੜਾਈ ਲੜਦਾ ਮੌਤ ਹੱਥੋਂ ਹਾਰ ...

ਪੂਰੀ ਖ਼ਬਰ »

ਸਿੱਖ ਡਰਾਈਵਰ ਦੀ ਕੁੱਟਮਾਰ ਕਰਨ 'ਤੇ ਅਕਾਲੀ ਦਲ ਦੇ ਆਗੂਆਂ ਨੇ ਕੇਂਦਰ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 17 ਜੂਨ (ਰਣਧੀਰ ਸਿੰਘ ਫੱਗੂਵਾਲਾ)-ਦਿੱਲੀ ਪੁਲਿਸ ਵਲੋਂ ਸਿੱਖ ਡਰਾਈਵਰ ਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੇ ਿਖ਼ਲਾਫ਼ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵਲੋਂ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਿਖ਼ਲਾਫ਼ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਬਿਜਲੀ ਦੇ 3 ਟਾਵਰ ਪੁੱਟੇ-ਸਪਲਾਈ ਠੱਪ

ਕੌਹਰੀਆਂ, 17 ਜੂਨ (ਮਾਲਵਿੰਦਰ ਸਿੰਘ ਸਿੱਧੂ)-ਇਲਾਕੇ ਦੇ ਪਿੰਡਾਂ ਵਿੱਚ ਹਲਕੇ ਮੀਂਹ ਨਾਲ ਤੇਜ਼ ਹਨੇਰੀ ਆਈ | ਜਿਸ ਨਾਲ ਪਿੰਡ ਭਲਵਾਨ ਤੋਂ ਬੰਗਾਂ ਨੂੰ ਜਾਂਦੀ ਬਿਜਲੀ ਸਪਲਾਈ ਦੇ ਪਿੰਡ ਉਭਿਆ ਨੇੜੇ ਤਿੰਨ ਟਾਵਰ (ਖੰਭੇ) ਬੁਰੀ ਤਰ੍ਹਾਂ ਨੁਕਸਾਨੇ ਗਏ | ਤਾਰਾਂ ਧਰਤੀ 'ਤੇ ...

ਪੂਰੀ ਖ਼ਬਰ »

33 ਗ੍ਰਾਮ ਚਿੱਟੇ ਸਮੇਤ ਇੱਕ ਵਿਅਕਤੀ ਕਾਬੂ

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਧਾਲੀਵਾਲ, ਭੁੱਲਰ)-ਸੀ.ਆਈ.ਏ.ਸਟਾਫ਼ ਬਹਾਦਰ ਸਿੰਘ ਵਾਲਾ ਪੁਲਿਸ ਵਲੋਂ ਇੱਕ ਵਿਅਕਤੀ ਨੂੰ 33 ਗ੍ਰਾਮ ਚਿੱਟਾ/ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ.ਸਟਾਫ਼ ਬਹਾਦਰ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸ਼ਰਾਬ ਦੀਆ 150 ਬੋਤਲਾਂ ਫੜੀਆਂ

ਦਿੜ੍ਹਬਾ ਮੰਡੀ, 17 ਜੂਨ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਪੁਲਿਸ ਨੇ ਨਾਜਾਇਜ਼ ਠੇਕਾ ਸ਼ਰਾਬ ਦੀਆ 150 ਬੋਤਲਾਂ ਫੜਨ ਦਾ ਦਾਅਵਾ ਕੀਤਾ ਹੈ | ਥਾਣਾ ਮੁੱਖ ਅਫ਼ਸਰ ਦਿੜ੍ਹਬਾ ਸਬ-ਇੰਸਪੈਕਟਰ ਮੇਜਰ ਸਿੰਘ ਨੇ ਜਾਣਕਾਰੀ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ 'ਤੇ ਕਾਰ ਵਿਚੋਂ ...

ਪੂਰੀ ਖ਼ਬਰ »

ਭਾਰਤ-ਪਾਕਿਸਤਾਨ ਕਿ੍ਕਟ ਮੈਚ 'ਤੇ ਸੱਟਾ ਲਵਾਉਣ ਵਾਲੇ 3 ਬੁਕੀਜ਼ ਪੁਲਿਸ ਅੜਿੱਕੇ

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਭੁੱਲਰ, ਧਾਲੀਵਾਲ)-ਬੀਤੇ ਕੱਲ੍ਹ ਐਤਵਾਰ ਨੂੰ ਕਿ੍ਕਟ ਦੇ ਚੱਲ ਰਹੇ ਵਿਸ਼ਵ ਕੱਪ ਦੌਰਾਨ ਭਾਰਤ-ਪਾਕਿਸਤਾਨ ਦੇ ਮੈਚ 'ਤੇ ਸੱਟਾ ਲਵਾ ਕੇ ਭੋਲੇ ਭਾਲੇ ਲੋਕਾਂ ਤੋਂ ਪੈਸੇ ਹੜੱਪਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਵਲੋਂ ਲੈਪਟਾਪ, ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਜਿਨਸੀ ਛੇੜਛਾੜ ਦੀਆਂ ਘਟਨਾਵਾਂ ਨਾਲ ਫ਼ੌਰੀ ਨਜਿੱਠਣ ਲਈ ਪੋਕਸੋ ਅਧੀਨ ਕਮੇਟੀ ਦਾ ਗਠਨ ਕਰਨ ਦੀ ਹਦਾਇਤ

ਸੰਗਰੂਰ, 17 ਜੂਨ (ਸੁਖਵਿੰਦਰ ਸਿੰਘ ਫੁੱਲ) - ਹਰੇਕ ਮਾਪੇ ਨੂੰ ਇਸ ਗੱਲ ਦਾ ਫ਼ਿਕਰ ਹੁੰਦਾ ਹੈ ਕਿ ਉਨ੍ਹਾਂ ਦੇ ਬੱਚੇ ਸਰੀਰਕ ਤੇ ਮਾਨਸਿਕ ਤੌਰ 'ਤੇ ਸੁਰੱਖਿਅਤ ਰਹਿਣ, ਪਰ ਮਾਪਿਆਂ ਲਈ ਇਹ ਸੰਭਵ ਨਹੀਂ ਹੁੰਦਾ ਕਿ ਉਹ ਹਰ ਵੇਲੇ ਆਪਣੇ ਬੱਚਿਆਂ ਦੇ ਨਾਲ ਮੌਜੂਦ ਰਹਿਣ | ਅਜਿਹੇ ...

ਪੂਰੀ ਖ਼ਬਰ »

ਪੈਸਟੀਸਾਈਡ ਯੂਨੀਅਨ ਵਲੋਂ ਚੋਣ ਦੌਰਾਨ ਭੰਗੂ ਪ੍ਰਧਾਨ ਅਤੇ ਟੀਨਾ ਮੀਤ ਪ੍ਰਧਾਨ ਬਣੇ

ਭਵਾਨੀਗੜ੍ਹ, 17 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਪੈਸਟੀਸਾਈਡ ਯੂਨੀਅਨ ਦੀ ਬਲਾਕ ਪੱਧਰੀ ਚੋਣ ਹੋਈ ਜਿਸ 'ਚ ਜੁਝਾਰ ਸਿੰਘ ਭੰਗੂ ਨੂੰ ਪ੍ਰਧਾਨ, ਵਿਨੋਦ ਕੁਮਾਰ ਟੀਨਾ ਨੂੰ ਮੀਤ ਪ੍ਰਧਾਨ, ਲਵਲੀਨ ਕੁਮਾਰ ਸੋਨੂੰ ਨੂੰ ਸਕੱਤਰ, ਪਲਵਿੰਦਰ ਕੁਮਾਰ ਨੂੰ ਖ਼ਜ਼ਾਨਚੀ, ...

ਪੂਰੀ ਖ਼ਬਰ »

ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਰੁੜਕੀ ਕਲਾਂ, 17 ਜੂਨ (ਜਤਿੰਦਰ ਮੰਨਵੀ)-ਨੇੜਲੇ ਪਿੰਡ ਦੁੱਗਰੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਨੇ ਕੋਟਲਾ ਬਰਾਂਚ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ਜਿਸ ਦੀ ਲਾਸ਼ ਪਿੰਡ ਬਨਭੌਰਾ ਵਿਖੇ ਨਹਿਰ ਉੱਪਰ ਬਣੇ ਬਿਜਲੀ ਘਰ ...

ਪੂਰੀ ਖ਼ਬਰ »

ਸੀ.ਐਸ. ਇਮੀਗ੍ਰੇਸ਼ਨ ਨੇ ਸਮੁੱਚੇ ਪਰਿਵਾਰ ਦਾ ਕੈਨੇਡਾ ਵਿਜ਼ਟਰ ਵੀਜ਼ਾ ਲਗਵਾਇਆ

ਟੱਲੇਵਾਲ, 17 ਜੂਨ (ਸੋਨੀ ਚੀਮਾ)-ਕੈਨੇਡਾ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੀ.ਐਸ. ਇਮੀਗੇ੍ਰਸ਼ਨ ਰਾਏਕੋਟ ਕੈਨੇਡਾ ਦੇ ਵੀਜ਼ੇ ਲਗਵਾਉਣ ਵਿਚ ਮੋਹਰੀ ਹੈ | ਜਿਸ ਨੇ ਪਿਛਲੇ ਸਮੇਂ ਦੌਰਾਨ ਵੱਡੀ ਗਿਣਤੀ 'ਚ ਅਲੱਗ-ਅਲੱਗ ਤਰ੍ਹਾਂ ਦੇ ਵੀਜ਼ੇ ਲਗਵਾਏ ਹਨ | ਇਸੇ ਕੜ੍ਹੀ ...

ਪੂਰੀ ਖ਼ਬਰ »

ਧਾਨਕ ਸਮਾਜ ਤੇ ਸਮਾਜਿਕ ਸਮਰਸਤਾ ਮੰਚ ਨੇ ਭਗਤ ਕਬੀਰ ਦਾ 621ਵਾਂ ਜਨਮ ਦਿਹਾੜਾ ਮਨਾਇਆ

ਬਰਨਾਲਾ, 17 ਜੂਨ (ਅਸ਼ੋਕ ਭਾਰਤੀ)-ਧਾਨਕ ਸਮਾਜ ਅਤੇ ਸਮਾਜਿਕ ਸਮਰਸਤਾ ਮੰਚ ਬਰਨਾਲਾ ਵਲੋਂ ਸਾਂਝੇ ਤੌਰ 'ਤੇ ਧਾਨਕ ਸਮਾਜ ਧਰਮਸ਼ਾਲਾ ਬਰਨਾਲਾ ਵਿਖੇ ਭਗਤ ਕਬੀਰ ਦਾ 621ਵਾਂ ਜਨਮ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਧਾਨਕ ਸਮਾਜ ਕਲੱਬ ਦੇ ਪ੍ਰਧਾਨ ਦਿਨੇਸ਼ ਬਮਨੀਆ ਅਤੇ ...

ਪੂਰੀ ਖ਼ਬਰ »

ਥਾਣਾ ਰੂੜੇਕੇ ਕਲਾਂ ਵਿਖੇ ਪੁਲਿਸ-ਪਬਲਿਕ ਮੀਟਿੰਗ

ਰੂੜੇਕੇ ਕਲਾਂ, 17 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਨਵ ਨਿਯੁਕਤ ਥਾਣਾ ਮੁਖੀ ਇੰਸਪੈਕਟਰ ਡਾ: ਜਗਵੀਰ ਸਿੰਘ ਨੇ ਇਲਾਕੇ ਦੇ ਸੈਂਕੜੇ ਮੁਹਤਬਰ ਵਿਅਕਤੀਆਂ ਨਾਲ ਪੁਲਿਸ ਪਬਲਿਕ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ...

ਪੂਰੀ ਖ਼ਬਰ »

ਪ੍ਰੋ: ਅਜਮੇਰ ਸਿੰਘ ਔਲਖ ਨੂੰ ਸਮਰਪਿਤ ਚੇਤਨਾ ਕਲਾ ਕੇਂਦਰ ਬਰਨਾਲਾ ਦਾ 22ਵਾਂ ਸਥਾਪਨਾ ਦਿਵਸ

ਬਰਨਾਲਾ, 17 ਜੂਨ (ਅਸ਼ੋਕ ਭਾਰਤੀ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਚੇਤਨਾ ਕਲਾ ਕੇਂਦਰ ਬਰਨਾਲਾ (ਪਲਸ ਮੰਚ) ਦਾ 22ਵਾਂ ਸਥਾਪਨਾ ਦਿਵਸ ਪ੍ਰਸਿੱਧ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਨੂੰ ਸਮਰਪਿਤ ਕੀਤਾ ਗਿਆ | ਸਮਾਗਮ ਦੌਰਾਨ ਇਕਾਂਗੀ ਨਾਟਕ, ਕਵੀ ਦਰਬਾਰ, ਇਨਕਲਾਬੀ ਗੀਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ

ਭਦੌੜ, 17 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੁੰਘਾਂ ਨੇ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਭੇਜੀ ਗਈ ਆਰਥਿਕ ਸਹਾਇਤਾ ...

ਪੂਰੀ ਖ਼ਬਰ »

ਕਿੰਗਜ਼ ਗਰੁੱਪ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਕਿੰਗਜ਼ ਗਰੁੱਪ ਆਫ਼ ਇੰਸਟੀਚਿਊਸਨਜ਼ ਬਰਨਾਲਾ ਵਿਖੇ ਬੀ.ਏ., ਬੀ.ਐਸ.ਸੀ. ਨਾਨ-ਮੈਡੀਕਲ, ਬੀ.ਬੀ.ਏ, ਬੀ.ਕਾਮ., ਬੀ.ਸੀ.ਏ. ਅਤੇ ਪੀ.ਜੀ.ਡੀ.ਸੀ.ਏ. ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ¢ ਇਹ ਵਿਦਾਇਗੀ ਪਾਰਟੀ ਕਾਲਜ ਦੇ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਦਾ ਦੋ ਰੋਜ਼ਾ ਧਾਰਮਿਕ ਸਮਾਗਮ 22 ਤੋਂ

ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ)-ਅਸਥਾਨ ਤਕੀਆ, ਪਿੰਡ ਮਾਂਗੇਵਾਲ ਵਿਖੇ ਮੁਸਲਿਮ ਭਾਈਚਾਰੇ ਵਲੋਂ ਪੀਰ ਬਾਬਾ ਢੇਰਾਂ ਵਾਲੇ ਦੀ ਯਾਦ 'ਚ ਦੋ ਰੋਜ਼ਾ ਸਾਲਾਨਾ ਭੰਡਾਰਾ ਅਤੇ ਕਵਾਲੀ ਸਮਾਗਮ 22 ਤੇ 23 ਜੂਨ ਨੂੰ ਕਰਵਾਇਆ ਜਾ ਰਿਹਾ ਹੈ¢ਪ੍ਰਬੰਧਕਾਂ ਕੇਸਰ ਮਲਿਕ, ਅਕਬਰ ...

ਪੂਰੀ ਖ਼ਬਰ »

ਸੀ.ਆਈ.ਸੀ. ਨੇ ਲਵਾਇਆ ਆਸਟ੍ਰੇਲੀਆ ਦਾ ਮਲਟੀਪਲ ਵੀਜ਼ਾ

ਮਹਿਲ ਕਲਾਂ, 17 ਮਈ (ਅਵਤਾਰ ਸਿੰਘ ਅਣਖੀ)-ਕੈਨੇਡਾ ਇਮੀਗੇ੍ਰਸ਼ਨ ਮਾਮਲਿਆਂ ਦੇ ਮਾਹਰ ਵਕੀਲ ਗੁਰਵਿੰਦਰ ਸਿੰਘ ਬਰਾੜ ਦੀ ਸਰਪ੍ਰਸਤੀ ਹੇਠ ਚੱਲ ਰਹੀ ਕਰਾਊਨ ਇਮੀਗੇ੍ਰਸ਼ਨ ਕੰਸਲਟੈਂਸੀ ਮਹਿਲ ਕਲਾਂ/ਕੋਟਕਪੂਰਾ ਨੇ ਕੈਨੇਡਾ ਤੋਂ ਬਾਅਦ ਸਫਲਤਾ ਪੂਰਵਕ ਢੰਗ ਨਾਲ ...

ਪੂਰੀ ਖ਼ਬਰ »

ਭਗਤ ਕਬੀਰ ਦੇ ਜਨਮ ਦਿਹਾੜੇ ਮੌਕੇ ਸ਼ੋਭਾ ਯਾਤਰਾ ਕੱਢੀ

ਬਰਨਾਲਾ, 17 ਜੂਨ (ਅਸ਼ੋਕ ਭਾਰਤੀ)-ਭਗਤ ਕਬੀਰ ਦੇ 621ਵੇਂ ਜਨਮ ਦਿਹਾੜੇ ਮੌਕੇ ਸੰਤ ਕਬੀਰ ਜੀ ਧਾਨਕ ਸਮਾਜ ਸੇਵਾ ਸੰਮਤੀ ਬਰਨਾਲਾ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਜਿਸ ਨੂੰ ਮੱੁਖ ਮਹਿਮਾਨ ਟਰਾਈਡੈਂਟ ਗਰੱੁਪ ਵਲੋਂ ਮੈਡਮ ਸ਼ਵਿਤਾ, ਸਾਬਕਾ ਪ੍ਰਧਾਨ ਪਰਮਜੀਤ ਸਿੰਘ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਤੇ ਕਾਂਗਰਸ ਨੇ ਦਲਿਤਾਂ ਦੀ ਆਵਾਜ਼ ਨੂੰ ਹਮੇਸ਼ਾ ਦਬਾਇਆ-ਗੜੀ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਨਵੇਂ ਬਣੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜੀ ਦਾ ਪਾਰਟੀ ਦਫ਼ਤਰ ਬਰਨਾਲਾ ਪੁੱਜਣ 'ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੜੀ ਨੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮਸੀਤਾਂ ਦੇ ਗੁ: ਸ੍ਰੀ ਗੁਰੂ ਨਾਨਕਸਰ ਵਿਖੇ ਮੈਡੀਕਲ ਕੈਂਪ

ਕੋਟ ਈਸੇ ਖਾਂ, 17 ਜੂਨ (ਯਸ਼ਪਾਲ ਗੁਲਾਟੀ)-ਪਿੰਡ ਮਸੀਤਾਂ ਦੇ ਠਾਠ ਸ੍ਰੀ ਗੁਰੂ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸਾਲਾਨਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਵਲੋਂ ਕੀਤਾ ਗਿਆ | ਇਸ ਸਮੇਂ ਅਮੀਰ ਸਿੰਘ ਸਰਪੰਚ ਗਹਿਲੀਵਾਲ, ਗੁਰਮੇਲ ...

ਪੂਰੀ ਖ਼ਬਰ »

ਕੁਝ ਦਿਨਾਂ ਦੇ ਅੰਤਕਾਲ 'ਚ ਨਗਰ ਸੁਧਾਰ ਟਰੱਸਟ ਨੰੂ ਮਿਲੇਗਾ ਨਵਾਂ ਚੇਅਰਮੈਨ

ਸੰਗਰੂਰ, 17 ਜੂਨ (ਬਿੱਟਾ)-ਕਾਂਗਰਸ ਨਾਲ ਜੁੜੇ ਆਲਾ ਮਿਆਰੀ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਆਉਂਦੇ ਦਸ ਦਿਨਾਂ ਦੇ ਅੰਤਕਾਲ ਵਿਚ ਹੀ ਨਗਰ ਸੁਧਾਰ ਟਰੱਸਟ ਮਾਰਕਿਟ ਕਮੇਟੀ, ਪਲੈਨਿੰਗ ਬੋਰਡ ਦੇ ਚੇਅਰਮੈਨਾਂ ਦੀਆਂ ਨਿਯੁਕਤੀਆਂ ਦਾ ਸਰਕਾਰ ਐਲਾਨ ਕਿਸੇ ਵੀ ਵੇਲੇ ਕਰ ਸਕਦੀ ...

ਪੂਰੀ ਖ਼ਬਰ »

ਤਾਰਾ ਵਿਵੇਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 17 ਜੂਨ (ਜਤਿੰਦਰ ਮੰਨਵੀ)-ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦਾ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਐਮ.ਏ ਅੰਗਰੇਜ਼ੀ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ 'ਚ ਅਮਨਪ੍ਰੀਤ ਕੌਰ ਸਪੁੱਤਰੀ ਗੁਰਮੇਲ ਸਿੰਘ ਵਾਸੀ ਭੁਰਥਲਾ ਮੰਡੇਰ ...

ਪੂਰੀ ਖ਼ਬਰ »

ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 17 ਜੂਨ (ਜਤਿੰਦਰ ਮੰਨਵੀ)-ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਬੀ.ਬੀ.ਏ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ਵਿਦਿਆਰਥਣ ਜਸਕਰਨ ਵੀਰ ਕੌਰ ਸਪੁੱਤਰੀ ਸੁਰਿੰਦਰ ਸਿੰਘ ਵਾਸੀ ਸ਼ੀਹਾਂ ਦੌਦ ਨੇ 84.8 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੁਨਾਮ ਊਧਮ ਸਿੰਘ ਵਾਲਾ, 17 ਜੁਲਾਈ (ਰੁਪਿੰਦਰ ਸਿੰਘ ਸੱਗੂ)-ਗੁਰਦੁਆਰਾ ਸਾਹਿਬ ਨਾਨਕ ਪੁਰਾ ਸਾਹਿਬ ਸੁਨਾਮ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਅੰਦਰ ਆਲੋਕਿਕ ਨਗਰ ਕੀਰਤਨ ਸਜਾਇਆ ਤੇ ਇਹ ਨਗਰ ਕੀਰਤਨ ਗੁਰਦੁਆਰਾ ...

ਪੂਰੀ ਖ਼ਬਰ »

ਸੁਵਿਧਾ ਕੇਂਦਰ ਬਣੇ ਲੋਕਾਂ ਦੀ ਲੁੱਟ ਦਾ ਸਾਧਨ

ਲੌਾਗੋਵਾਲ, 17 ਜੂਨ (ਸ.ਸ.ਖੰਨਾ)- ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਲੋਕਾਾ ਨੂੰ ਸੁਵਿਧਾਵਾਾ ਦੇਣ ਲਈ ਬਣੇ ਸੁਵਿਧਾ ਕੇਂਦਰ ਬਣਾਏ ਗਏ ਸਨ¢ ਇਹ ਸੁਵਿਧਾ ਕੇਂਦਰ ਲੋਕਾਂ ਨੂੰ ਸਹੂਲਤਾਾ ਦੇਣ ਦੀ ਬਜਾਏ ਉਨ੍ਹਾਾ ਦੀ ਆਰਥਿਕ ਤੌਰ 'ਤੇ ਵੱਡੀ ਲੁੱਟ ਕਰ ਰਹੇ ਹਨ¢ ਇਸ ਬਾਰੇ ...

ਪੂਰੀ ਖ਼ਬਰ »

ਕੰਮ ਕਰਵਾਉਣ ਲਈ ਲੋਕ ਹੋ ਰਹੇ ਹਨ ਖੱਜਲ-ਖ਼ੁਆਰ
ਸੁਵਿਧਾ ਕੇਂਦਰ ਬਣੇ ਲੋਕਾਂ ਦੀ ਲੁੱਟ ਦਾ ਸਾਧਨ

ਲੌਾਗੋਵਾਲ, 17 ਜੂਨ (ਸ.ਸ.ਖੰਨਾ)- ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਲੋਕਾਾ ਨੂੰ ਸੁਵਿਧਾਵਾਾ ਦੇਣ ਲਈ ਬਣੇ ਸੁਵਿਧਾ ਕੇਂਦਰ ਬਣਾਏ ਗਏ ਸਨ¢ ਇਹ ਸੁਵਿਧਾ ਕੇਂਦਰ ਲੋਕਾਂ ਨੂੰ ਸਹੂਲਤਾਾ ਦੇਣ ਦੀ ਬਜਾਏ ਉਨ੍ਹਾਾ ਦੀ ਆਰਥਿਕ ਤੌਰ 'ਤੇ ਵੱਡੀ ਲੁੱਟ ਕਰ ਰਹੇ ਹਨ¢ ਇਸ ਬਾਰੇ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਟੰਗੇ ਬੈਗ 'ਚੋਂ 3 ਨੌਜਵਾਨ 50 ਹਜ਼ਾਰ ਰੁਪਏ ਲੈ ਕੇ ਫ਼ਰਾਰ

ਭਵਾਨੀਗੜ੍ਹ, 17 ਜੂਨ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਸ਼ਹਿਰ ਦੇ ਬਾਜ਼ਾਰ ਵਿਖੇ ਉਸ ਸਮੇਂ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਕੱਪੜੇ ਵਾਲੀ ਦੁਕਾਨ 'ਤੇ ਕੱਪੜਾ ਖ਼ਰੀਦ ਰਹੇ ਵਿਅਕਤੀ ਦੇ ਮੋਟਰਸਾਈਕਲ 'ਤੇ ਟੰਗੇ ਬੈਗ 'ਚੋਂ ਦਿਨ ਦਿਹਾੜੇ 3 ...

ਪੂਰੀ ਖ਼ਬਰ »

ਮਠਾੜੂ ਅਤੇ ਲਾਡੀ ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਣੇ

ਦਿੜ੍ਹਬਾ ਮੰਡੀ, ਛਾਜਲੀ, 17 ਜੂਨ (ਹਰਬੰਸ ਸਿੰਘ ਛਾਜਲੀ)-ਪਿੰਡ ਛਾਜਲੀ ਦੇ ਹਾਕਮ ਸਿੰਘ ਮਠਾੜੂ ਅਤੇ ਰਣਜੀਤ ਸਿੰਘ ਲਾਡੀ ਨੂੰ ਮੈਂਬਰ ਸ਼ਿਕਾਇਤ ਨਿਵਾਰਨ ਕਮੇਟੀ ਜ਼ਿਲ੍ਹਾ ਸੰਗਰੂਰ ਬਣਾਇਆ ਗਿਆ ਹੈ | ਸ. ਮਠਾੜੂ ਅਤੇ ਸ. ਲਾਡੀ ਨੇ ਮੈਂਬਰ ਬਣਾਉਣ 'ਤੇ ਕਾਂਗਰਸ ਪਾਰਟੀ ਹਾਈ ...

ਪੂਰੀ ਖ਼ਬਰ »

ਅਵਤਾਰ ਸਿੰਘ ਬਣੇ ਜ਼ਿਲ੍ਹਾ ਸ਼ਿਕਾਇਤ ਕਮੇਟੀ ਦੇ ਮੈਂਬਰ

ਲੌਾਗੋਵਾਲ, 17 ਜੂਨ (ਵਿਨੋਦ)-ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਦੀ ਸਿਫ਼ਾਰਿਸ਼ 'ਤੇ ਪੰਜਾਬ ਸਰਕਾਰ ਵੱਲੋਂ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਸ਼ੇਰੋਂ ਨੂੰ ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ...

ਪੂਰੀ ਖ਼ਬਰ »

ਕੈਪਟਨ ਰਾਮ ਸਿੰਘ ਨਗਰ ਵਿਖੇ ਮਨਾਇਆ ਜਾਵੇਗਾ ਯੋਗ ਦਿਵਸ

ਸੰਗਰੂਰ, 17 ਜੂਨ (ਅਮਨਦੀਪ ਸਿੰਘ ਬਿੱਟਾ)-ਭਾਰਤ ਸਵਾਭਿਮਾਨ ਟਰੱਸਟ ਦੇ ਆਗੂਆਂ ਪ੍ਰਦੀਪ ਜੈਨ, ਸੁਰਿੰਦਰਪਾਲ ਗੁਪਤਾ, ਵਰਿੰਦਰ ਵੋਹਰਾ, ਅਸ਼ੋਕ ਬਾਂਸਲ, ਸ੍ਰੀਮਤੀ ਪੁਸ਼ਪਾ ਸ਼ਰਮਾ, ਰਾਮ ਨਿਵਾਸ ਸ਼ਰਮਾ, ਜੇ.ਕੇ. ਮਲਹੋਤਲਾ ਨੇ ਦੱਸਿਆ ਕਿ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬ੍ਰਾਂਚ ਦੀ ਵਿਦਿਆਰਥਣ ਨੇ 7.5 ਬੈਂਡ ਕੀਤੇ ਹਾਸਲ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਅਤੇ ਇਮੀਗ੍ਰੇਸ਼ਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਆਈਲਟਸ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਮਹਿਲ ਕਲਾਂ ਤੋਂ ਗੰਦੇ ਪਾਣੀ ਦੇ ਨਿਕਾਸ ਲਈ ਪਾਈਪ ਲਾਈਨ ਦਾ ਕੰਮ ਬੀਬੀ ਘਨੌਰੀ ਨੇ ਕਰਵਾਇਆ ਸ਼ੁਰੂ

ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ)-ਕਸਬਾ ਮਹਿਲ ਕਲਾਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਉੱਦਮੀ ਨੌਜਵਾਨ ਸਰਪੰਚ ਬਲੌਰ ਸਿੰਘ ਤੋਤੀ ਵਲੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਨਾਲ ਲਗਦੇ ਗੰਦੇ ਪਾਣੀ ਦੇ ਛੱਪੜ ਤੋਂ ਗੰਦੇ ਪਾਣੀ ਦੇ ਨਿਕਾਸ ਲਈ ਹਲਕਾ ਇੰਚਾਰਜ ਬੀਬੀ ...

ਪੂਰੀ ਖ਼ਬਰ »

36 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ, ਮਾਮਲਾ ਦਰਜ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਨੇ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਰਾਮਗੜ੍ਹ ਵਿਖੇ ਇਕ ਘਰ 'ਚ ਛਾਪੇਮਾਰ ਕਰ ਕੇ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸੀ.ਆਈ.ਏ. ਸਟਾਫ਼ ਦੇ ...

ਪੂਰੀ ਖ਼ਬਰ »

ਉਵੈਸ ਨੇ ਕੀਤਾ ਚੋਣ ਦਫ਼ਤਰ ਦਾ ਉਦਘਾਟਨ

ਮਲੇਰਕੋਟਲਾ, 17 ਜੂਨ (ਮੁਹੰਮਦ ਹਨੀਫ਼ ਥਿੰਦ)-ਨਗਰ ਕੌਾਸਲ ਮਲੇਰਕੋਟਲਾ ਦੇ ਵਾਰਡ ਨੰਬਰ 29 ਦੀ ਹੋ ਰਹੀ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਹਲਕਾ ਇੰਚਾਰਜ ਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਜਨਾਬ ਮੁਹੰਮਦ ਉਵੈਸ ਨੇ ਪਾਰਟੀ ਦੇ ਉਮੀਦਵਾਰ ਨਸੀਮ ...

ਪੂਰੀ ਖ਼ਬਰ »

ਸਲਾਈਟ ਵਿਦਿਆਰਥੀਆਂ ਨੇ ਗੁਜਰਾਤ 'ਚ ਲਹਿਰਾਇਆ ਜਿੱਤ ਦਾ ਝੰਡਾ

ਲੌਾਗੋਵਾਲ, 17 ਜੂਨ (ਵਿਨੋਦ)-ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਫੈਕਲਟੀ ਐਡਵਾਈਜ਼ਰ ਪ੍ਰੋ. ਸ਼ੰਕਰ ਸਿੰਘ ਦੀ ਅਗਵਾਈ ਹੇਠ ਆਪਣੀਆਂ ਜਿੱਤਾਂ ਨੂੰ ਬਰਕਰਾਰ ਰੱਖਦੇ ਹੋਏ ਅਹਿਮਦਾਬਾਦ ਗੁਜਰਾਤ ਵਿਖੇ ਹੋਏ ਵਾਤਾਵਰਨ ...

ਪੂਰੀ ਖ਼ਬਰ »

ਧੂਮ-ਧਾਮ ਨਾਲ ਮਨਾਈ ਕਬੀਰ ਜੈਅੰਤੀ

ਮੂਨਕ, 17 ਜੂਨ (ਗਮਦੂਰ ਧਾਲੀਵਾਲ)-ਸਥਾਨਕ ਸਹਿਰ ਮੂਨਕ ਵਿਖੇ ਭਗਤ ਕਬੀਰ ਮੰਦਿਰ ਕਮੇਟੀ ਵਲੋਂ ਕਬੀਰ ਜੈਅੰਤੀ ਮਨਾਈ ਗਈ | ਇਸ ਦੌਰਾਨ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਉਦਘਾਟਨ ਗੁਲਜਾਰ ਸਿੰਘ ਅੰਤਰਰਾਸਟਰੀ ਕਬੱਡੀ ਖਿਡਾਰੀ ਮੂਨਕ ਨੇ ਕੀਤਾ | ਇਹ ਸ਼ੋਭਾ ਯਾਤਰਾ ਬੱਲਰਾਂ ...

ਪੂਰੀ ਖ਼ਬਰ »

ਸਕੈਨ ਸੈਂਟਰ ਦਾ ਕੀਤਾ ਉਦਘਾਟਨ

ਮਾਲੇਰਕੋਟਲਾ, 17 ਜੂਨ (ਮੁਹੰਮਦ ਹਨੀਫ਼ ਥਿੰਦ)-ਵੀਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਨੇੜੇ ਸੇਵਾਮੁਕਤ ਸੀ.ਐਮ.ਓ. ਡਾਕਟਰ ਮੁਹੰਮਦ ਸ਼ਬੀਰ ਵਲੋਂ 'ਐਡਵਾਂਸ ਡਾਇਗਨੋਸਟਿਕ ਅਤੇ ਸਕੈਨ ਸੈਂਟਰ ਦਾ ਉਦਘਾਟਨ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ...

ਪੂਰੀ ਖ਼ਬਰ »

ਸ਼ਿਕਾਇਤ ਨਿਵਾਰਨ ਕਮੇਟੀ ਦੀ ਸੂਚੀ 'ਤੇ ਇਤਰਾਜ਼ ਪ੍ਰਗਟ

ਲੌਾਗੋਵਾਲ­ 17 ਜੂਨ (ਵਿਨੋਦ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਸੂਚੀ 'ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਪ੍ਰੀਤਮ ਸਿੰਘ ਢਿੱਲੋਂ ਨੇ ਇਤਰਾਜ਼ ਪ੍ਰਗਟ ਕੀਤਾ ਹੈ | ਢਿੱਲੋਂ ਨੇ ਦੱਸਿਆ ਕਿ ਇਸ ਸੂਚੀ 'ਚ ਮੇਰਾ ...

ਪੂਰੀ ਖ਼ਬਰ »

ਘਰ 'ਚੋਂ ਲੱਖਾਂ ਦੀ ਨਕਦੀ ਤੇ ਗਹਿਣਿਆਂ ਸਣੇ ਹੋਰ ਸਾਮਾਨ ਚੋਰੀ

ਸੰਗਰੂਰ, 17 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸਥਾਨਕ ਉੱਪਲੀ ਰੋਡ ਸਥਿਤ ਗੁਰੂ ਤੇਗ ਬਹਾਦਰ ਕਾਲੋਨੀ ਦੇ ਇਕ ਘਰ 'ਚੋਂ ਅੱਜ ਦਿਨ ਦਿਹਾੜੇ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਤੋਂ ਇਲਾਵਾ ਕੁਝ ਹੋਰ ਸਾਮਾਨ ਚੋਰੀ ਹੋਣ ਦਾ ਸਮਾਚਾਰ ਹੈ | ਮਕਾਨ ਮਾਲਕ ...

ਪੂਰੀ ਖ਼ਬਰ »

ਹੰਝਰ੍ਹਾ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 17 ਜੂਨ (ਧਾਲੀਵਾਲ, ਭੁੱਲਰ)-ਪਟਿਆਲਾ ਤੋਂ ਬਦਲ ਕੇ ਆਏ ਇੰਸਪੈਕਟਰ ਜਾਨਪਾਲ ਸਿੰਘ ਹੰਝਰ੍ਹਾ ਨੇ ਪੁਲਿਸ ਥਾਣਾ ਸ਼ਹਿਰੀ ਸੁਨਾਮ ਦੇ ਐਸ.ਐਚ.ਓ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਗੱਲਬਾਤ ਕਰਦਿਆਂ ਐਸ.ਐਚ.ਓ.ਹੰਝਰ੍ਹਾ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਅਮਰਗੜ੍ਹ, 17 ਜੂਨ (ਸੁਖਜਿੰਦਰ ਸਿੰਘ ਝੱਲ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਕੁਲਦੀਪ ਸਿੰਘ ਇਮਾਮਗੜ੍ਹ ਦੀ ਪ੍ਰਧਾਨਗੀ ਹੇਠ ਅਮਰਗੜ੍ਹ ਵਿਖੇ ਹੋਈ | ਇਸ ਮੀਟਿੰਗ ਵਿਚ ਜਿਨ੍ਹਾਂ ਮੁੱਦਿਆਂ ਤੇ ਚਰਚਾ ਕੀਤੀ ਗਈ ਉਨ੍ਹਾਂ 'ਚੋਂ ਅਹਿਮ ਮੁੱਦੇ ਸਨ ਕਿ ...

ਪੂਰੀ ਖ਼ਬਰ »

ਨਹਿਰ 'ਚੋਂ ਪਾਣੀ ਕੱਢਣ ਲਈ ਵਣ ਵਿਭਾਗ ਨੇ ਪੁੱਟੀ ਸੜਕ

ਅਮਰਗੜ੍ਹ, 17 ਜੂਨ (ਸੁਖਜਿੰਦਰ ਸਿੰਘ ਝੱਲ)-ਅੱਜਕੱਲ੍ਹ ਦੇ ਸਮੇਂ ਵਿਚ ਜਦੋਂ ਸੂਬਾ ਸਰਕਾਰ ਆਰਥਿਕ ਮੰਦਹਾਲੀ ਦੇ ਦੌਰ 'ਚੋਂ ਲੰਘ ਰਹੀ ਹੈ ਅਜਿਹੇ ਵਿਚ ਨਵੀਆਂ ਸੜਕਾਂ ਦਾ ਨਿਰਮਾਣ ਕਿਸ ਤਰ੍ਹਾਂ ਹੁੰਦਾ ਹੈ ਜਾਂ ਸੜਕਾਂ ਨੂੰ ਮੁਰੰਮਤ ਲਈ ਕਿੰਨੇ ਸਾਲਾਂ ਦਾ ਇੰਤਜ਼ਾਰ ਕਰਨਾ ...

ਪੂਰੀ ਖ਼ਬਰ »

ਹੁਣ ਹਰ ਸ਼ੁੱਕਰਵਾਰ ਅਤੇ ਸਨਿਚਰਵਾਰ ਨੂੰ ਬਜ਼ੁਰਗਾਂ ਨੂੰ ਕਾਨੂੰਨੀ ਹੱਕਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ)-ਸੀਨੀਅਰ ਨਾਗਰਿਕਾਂ ਨੂੰ ਘਰਾਂ ਵਿਚ ਰਹਿੰਦਿਆਂ ਅਤੇ ਸਮਾਜ ਵਿਚ ਵਿਚਰਦਿਆਂ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨ ਲਈ ਸਥਾਨਕ ਬਨਾਸਰ ਬਾਗ਼ ਵਿਚ ਸੀਨੀਅਰ ਸਿਟੀਜ਼ਨ ਸੰਸਥਾ ਦੇ ...

ਪੂਰੀ ਖ਼ਬਰ »

ਜਮਹੂਰੀ ਆਗੂਆਂ 'ਤੇ ਹਮਲੇ ਦੀ ਨਿੰਦਾ

ਸੰਗਰੂਰ, 17 ਜੂਨ (ਧੀਰਜ ਪਸ਼ੌਰੀਆ)-ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਜਸਵਿੰਦਰ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਹੁਸਿਆਰ ਸਲੇਮਗੜ੍ਹ, ਰਮਨ ਕਾਲਾਝਾੜ ਅਤੇ ਪੰਜਾਬ ਸਟੂਡੈਂਟ ਯੂਨੀਅਨ ਦੇ ਸੁਖਦੀਪ ਹਥਨ ਨੇ ਪਿੰਡ ਮੀਮਸਾ ਵਿਚ ਜਮਹੂਰੀ ਆਗੂਆਂ ...

ਪੂਰੀ ਖ਼ਬਰ »

'ਹੁਣ ਮੈਂ ਉਹ ਨਹੀਂ' ਨਾਵਲ 'ਤੇ ਗੋਸ਼ਟੀ ਸਮਾਗਮ 23 ਨੂੰ

ਸੰਗਰੂਰ, 17 ਜੂਨ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 23 ਜੂਨ ਨੂੰ ਧਰਮਸ਼ਾਲਾ ਬਾਬਾ ਹਿੰਮਤ ਸਿੰਘ ਵਿਖੇ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਨਾਮਵਰ ਗਲਪਕਾਰ ਜਸਪਾਲ ਮਾਨਖੇੜਾ ...

ਪੂਰੀ ਖ਼ਬਰ »

ਮੁਫ਼ਤ ਯੋਗ ਕੈਂਪ ਦੌਰਾਨ ਡਾਕਟਰਾਂ ਨੇ ਦਿੱਤੀ ਮਹੱਤਵਪੂਰਨ ਜਾਣਕਾਰੀ

ਸੰਗਰੂਰ, 17 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਆਯੁਰਵੈਦੀ ਅਤੇ ਯੂਨਾਨੀ ਵਿਭਾਗ ਮੁਖੀ ਡਾ: ਰੇਨੂਕਾ ਕਪੂਰ ਦੀ ਅਗਵਾਈ ਹੇਠ ਸਥਾਨਕ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਚਾਰ ਰੋਜ਼ਾ ਮੁਫ਼ਤ ਯੋਗ ਅਤੇ ਮੈਡੀਟੇਸ਼ਨ ਕੈਂਪ ਦੀ ਸ਼ੁਰੂਆਤ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਮੀਟਿੰਗ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਪੰਜਾਬੀ ਸਾਹਿਤ ਸਭਾ ਰਜਿ: ਜ਼ੀਰਾ ਦੀ ਮਹੀਨਾਵਾਰ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੁਖਚਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾ ਸਾਹਿਤਕਾਰ ਤੇ ਵਾਤਾਵਰਨ ਪ੍ਰੇਮੀ ਡਾ: ਦਰਸ਼ਨ ...

ਪੂਰੀ ਖ਼ਬਰ »

ਪਿੰਡ ਗਿੱਲ ਦੇ ਸੇਮ-ਨਾਲੇ ਦਾ ਰੋਡਾ ਪੁਲ ਤੇ ਸੜਕ ਦਾ ਅਧੂਰਾ ਟੋਟਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਮੁੱਦਕੀ, 17 ਜੂਨ (ਭੁਪਿੰਦਰ ਸਿੰਘ)-ਪਿੰਡ ਗਿੱਲ ਨੂੰ ਜਾਂਦੀ ਲਿੰਕ ਸੜਕ ਜਿਸ ਦੀ ਰਿਪੇਅਰ ਸਿਰਫ਼ ਦੋ ਮਹੀਨੇ ਪਹਿਲਾਂ ਹੀ ਹੋਈ ਹੈ, ਥਾਂ-ਥਾਂ ਤੋਂ ਭੁਰਨੀ ਸ਼ੁਰੂ ਹੋ ਗਈ ਹੈ ਤੇ ਸੜਕ 'ਚ ਛੇ-ਛੇ ਇੰਚੀ ਦੇ ਖੱਡੇ ਆਮ ਦੇਖਣ ਨੂੰ ਮਿਲਦੇ ਹਨ | ਇਥੋਂ ਤੱਕ ਕਿ ਸੇਮ-ਨਾਲੇ ਦੇ ...

ਪੂਰੀ ਖ਼ਬਰ »

ਪਿੰਡ ਮਿਹਰ ਸਿੰਘ ਵਾਲਾ ਵਿਖੇ 'ਹਰ ਗਾਓ ਹਮਾਰਾ' ਪ੍ਰੋਗਰਾਮ

ਜ਼ੀਰਾ, 17 ਜੂਨ (ਮਨਜੀਤ ਸਿੰਘ ਢਿੱਲੋਂ)-ਐਚ. ਡੀ. ਐਫ. ਸੀ. ਬੈਂਕ ਨੇ ਪਿੰਡ ਮਿਹਰ ਸਿੰਘ ਵਾਲਾ 'ਚ ਆਪਣੀ ਪੇਂਡੂ ਪਹਿਲ 'ਹਰ ਗਾਓ ਹਮਾਰਾ' ਦੀ ਸ਼ੁਰੂਆਤ ਕੀਤੀ | ਇਹ ਪ੍ਰੋਗਰਾਮ ਲੋਕਾਂ ਨੂੰ ਵਿੱਤੀ ਸਾਖਰਤਾ, ਡਿਜੀਟਲ ਉਤਪਾਦਾਂ ਤੇ ਬੈਂਕ ਵਲੋਂ ਪ੍ਰਦਾਨ ਕੀਤੀਆਂ ਜਾਣ ਵਾਲੀਆਂ ...

ਪੂਰੀ ਖ਼ਬਰ »

ਡੀ. ਐਸ. ਪੀ. ਵਲੋਂ ਕੈਮਿਸਟਾਂ ਨਾਲ ਮੀਟਿੰਗ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ 'ਤੇ ਚੱਲਦਿਆਂ ਹੋਇਆ ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਡੀ. ਐਸ. ਪੀ. ਜਸਪਾਲ ਸਿੰਘ ਧਾਮੀ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 17 ਜੂਨ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਮੋਗਾ ਵਿਖੇ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਵਿਚ ਹੋਈ | ਇਸ ਮੌਕੇ ਸੂਬਾ ਮੀਤ ਪ੍ਰਧਾਨ ਸੂਰਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਅੱਜ ਮਨਾਇਆ ਜਾਵੇਗਾ

ਮੋਗਾ, 17 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਵਲੋਂ ਪ੍ਰਬੰਧਕੀ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁ: ਨਾਮਦੇਵ ਭਵਨ ਮੋਗਾ ਵਿਖੇ 18 ਜੂਨ ਨੂੰ ਸਵੇਰੇ ਅੰਮਿ੍ਤ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਕਰਤਾਰ ਸਿੰਘ ਨੂੰ ਦਿੱਤੀ ਵਿਦਾਇਗੀ ਪਾਰਟੀ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)-ਸਥਾਨਕ ਪੁਲਿਸ ਥਾਣੇ ਵਿਚ ਤਾਇਨਾਤ ਸਬ-ਇੰਸ. ਕਰਤਾਰ ਸਿੰਘ ਦੀ ਇਥੋਂ ਫ਼ਾਜ਼ਿਲਕਾ ਵਿਖੇ ਬਦਲੀ ਹੋ ਜਾਣ 'ਤੇ ਉਨ੍ਹਾਂ ਦੇ ਸਨਮਾਨ 'ਚ ਇਕ ਯਾਦਗਾਰ ਤੇ ਪ੍ਰਭਾਵਸ਼ਾਲੀ ਵਿਦਾਇਗੀ ਪਾਰਟੀ ਦਾ ਆਯੋਜਨ ਸਮੂਹ ਸਟਾਫ਼ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਸਰਕਾਰੀ ਸਿਹਤ ਕੇਂਦਰ ਫ਼ਤਹਿਗੜ੍ਹ ਪੰਜਤੂਰ ਨੂੰ ਇਕ ਸਾਲ ਬਾਅਦ ਨਸੀਬ ਹੋਇਆ ਡਾਕਟਰ

ਫਤਹਿਗੜ੍ਹ ਪੰਜਤੂਰ, 17 ਜੂਨ (ਜਸਵਿੰਦਰ ਸਿੰਘ)-ਸਿਹਤ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਕਸਬੇ ਦੇ ਅੰਦਰ ਸਰਕਾਰ ਵਲੋਂ ਵਧੀਆ ਤਰੀਕੇ ਨਾਲ ਸਿਹਤ ਕੇਂਦਰ ਬਣਾਇਆ ਗਿਆ ਹੈ ਪਰ ਜਿਸ 'ਚ ਕਰੀਬ ਇਕ ਸਾਲ ਤੋਂ ਮਾਹਿਰ ਡਾਕਟਰ ਦੀ ਘਾਟ ਕਾਰਨ ਲੋਕਾਂ ਨੂੰ ਪ੍ਰਾਈਵੇਟ ਡਾਕਟਰਾਂ ਦੀ ...

ਪੂਰੀ ਖ਼ਬਰ »

ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)-ਗੁਰਮਤਿ ਪ੍ਰਚਾਰ ਕੇਂਦਰ ਭਾਗੀਕੇ ਵਲੋਂ ਸਮੂਹ ਨਗਰ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਦਰਲਾ ਗੁਰਦੁਆਰਾ ਸਾਹਿਬ ਵਿਖੇ ਪ੍ਰਚਾਰ ਕੇਂਦਰ ਦੇ ਮੁੱਖ ਸੇਵਾਦਾਰ ਅਤੇ ਪ੍ਰਸਿੱਧ ਕਥਾ ...

ਪੂਰੀ ਖ਼ਬਰ »

ਇ ੰਸਪੈਕਟਰ ਲਛਮਣ ਸਿੰਘ ਨੇ ਸੰਭਾਲਿਆ ਅਹੁਦਾ

ਨਿਹਾਲ ਸਿੰਘ ਵਾਲਾ, 17 ਜੂਨ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਰਜੀਤ ਸਿੰਘ ਦਾ ਤਬਾਦਲਾ ਥਾਣਾ ਬੱਧਨੀ ਕਲਾਂ ਵਿਖੇ ਹੋਣ ਉਪਰੰਤ ਉਨ੍ਹਾਂ ਦੀ ਜਗ੍ਹਾ ਥਾਣਾ ਸਮਾਲਸਰ ਤੋਂ ਬਦਲ ਕੇ ਆਏ ਇੰਸਪੈਕਟਰ ਲਛਮਣ ਸਿੰਘ ਨੇ ਥਾਣਾ ...

ਪੂਰੀ ਖ਼ਬਰ »

ਕਸਬਾ ਸਮਾਲਸਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

ਸਮਾਲਸਰ, 17 ਜੂਨ (ਕਿਰਨਦੀਪ ਸਿੰਘ ਬੰਬੀਹਾ)-ਡੀ. ਐਸ. ਪੀ. ਬਾਘਾ ਪੁਰਾਣਾ ਜਸਪਾਲ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਤੇ ਇੰਸਪੈਕਟਰ ਵੇਦ ਪ੍ਰਕਾਸ਼ ਐਸ. ਐਚ. ਓ. ਸਮਾਲਸਰ ਦੀ ਅਗਵਾਈ ਹੇਠ ਸਥਾਨਕ ਕਸਬਾ ਸਮਾਲਸਰ ਦੇ ਸ਼ਿਵ ਮੰਦਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਮੋਗਾ, 17 ਜੂਨ (ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੀਆਂ ਸੰਗਤਾਂ ਵਲੋਂ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਲਾਹਣ ਬਰਾਮਦਗੀ ਦੇ ਮਾਮਲੇ 'ਚ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 17 ਜੂਨ (ਰਾਕੇਸ਼ ਚਾਵਲਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ 190 ਕਿੱਲੋ ਲਾਹਣ ਬਰਾਮਦਗੀ ਮਾਮਲੇ 'ਚ ਥਾਣਾ ਮੱਲਾਂਵਾਲਾ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਪੁਲ ਨਾਲ ਟਕਰਾਈ, ਇਕ ਜ਼ਖ਼ਮੀ

ਬਾਘਾ ਪੁਰਾਣਾ, 17 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੂੰਹ ਹਨੇਰੇ ਇਕ ਤੇਜ਼ ਰਫ਼ਤਾਰ ਬੇਕਾਬੂ ਹੋਈ ਕਾਰ ਪੁਲ ਨਾਲ ਟਕਰਾ ਕੇ ਖੇਤਾਂ ਵਿਚ ਜਾ ਡਿੱਗੀ | ਖੇਤ ਵਿਚ ਡਿੱਗਣ ਨਾਲ ਕਾਰ ਬੁਰੀ ਤਰ੍ਹਾਂ ਤਬਾਹ ਹੋ ਗਈ | ਕਾਰ ਬੁਰੀ ਤਰ੍ਹਾਂ ਬਰਬਾਦ ਹੋਣ ਦੇ ਬਾਵਜੂਦ ਵੀ ਕਾਰ ਵਿਚ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰ ਵਲੋਂ ਪਨੀਰੀ ਉੱਪਰ ਕੀਤੀ ਸਪਰੇਅ- ਕਈ ਏਕੜ ਦੀ ਪਨੀਰੀ ਸੜ ਕੇ ਹੋਈ ਸਵਾਹ

ਸਮਾਲਸਰ, 17 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਕੋਠੇ ਸਮਾਲਸਰ ਦੇ ਕਿਸਾਨਾਂ ਸੁਖਜੀਤ ਸਿੰਘ ਅਤੇ ਪਰਮਜੀਤ ਸਿੰਘ ਨੇ ਪਿੰਡ ਮੱਲਕੇ ਦੇ ਕਿਸਾਨਾਂ ਬਲਵਿੰਦਰ ਸਿੰਘ ਅਤੇ ਅੰਗਰੇਜ਼ ਸਿੰਘ ਤੋਂ ਪੰਜਾਹ ਏਕੜ ਦੇ ਕਰੀਬ ਜ਼ਮੀਨ ਠੇਕੇ 'ਤੇ ਲਈ ਹੋਈ ਹੈ | ਇਸ ਜ਼ਮੀਨ ਵਿਚ ਝੋਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX