ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 2 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 2 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 3 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 3 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 3 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 4 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 4 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 5 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 5 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  about 5 hours ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਬਠਿੰਡਾ /ਮਾਨਸਾ

ਦੋ ਵਿਅਕਤੀਆਂ ਨੇ ਜ਼ਹਿਰੀਲੀ ਦਵਾਈ ਪੀਤੀ-ਹਸਪਤਾਲ ਦਾਖ਼ਲ

ਗੋਨਿਆਣਾ, 17 ਜੂਨ (ਲਛਮਣ ਦਾਸ ਗਰਗ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਮਹਿਮਾ ਸਵਾਈ ਦੇ ਜਸਵੰਤ ਸਿੰਘ ਉਰਫ਼ ਗੋਰਾ (55) ਪੁੱਤਰ ਕਾਕੂ ਸਿੰਘ (ਬੱਸ ਡਰਾਇਵਰ) ਨੇ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਘਰ ਵਿਚ ਅੱਜ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ | ਜਿਉਂ ਹੀ ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਨੇ ਜਸਵੰਤ ਸਿੰਘ ਨੂੰ ਬੇਹੋਸ਼ੀ ਦੀ ਹਾਲਤ 'ਚ ਗੋਨਿਆਣਾ ਮੰਡੀ ਦੇ ਸੁਖਮਨੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ | ਜਿਥੇ ਉਸ ਦੀ ਹਾਲਤ ਖ਼ਤਰੇ ਵਿਚ ਦੱਸੀ ਜਾਂਦੀ ਹੈ | ਉੱਕਤ ਨੇ ਦਵਾਈ ਪੀਣ ਤੋਂ ਪਹਿਲਾਂ ਆਪਣੀ ਮੌਤ ਦਾ ਕਿਸੇ ਨੂੰ ਵੀ ਜ਼ਿੰਮੇਵਾਰ ਨਾ ਠਹਿਰਾਏ ਜਾਣ ਪ੍ਰਤੀ ਖ਼ਤ ਵੀ ਲਿਖਿਆ ਹੈ, ਜੋ ਉਸ ਦੀ ਜੇਬ ਵਿਚੋਂ ਮਿਲਿਆ ਹੈ | ਇਸ ਤੋਂ ਇਲਾਵਾ ਇਕ ਪ੍ਰਵਾਸੀ ਮਜ਼ਦੂਰ ਪਵਨ ਕੁਮਾਰ (18) ਪੁੱਤਰ ਰਾਕੇਸ਼ ਕੁਮਾਰ ਵਾਸੀ ਉਰੀਆ (ਯੂ.ਪੀ.) ਨੇ ਪਿੰਡ ਦਿਉਣ ਵਿਖੇ ਇਕ ਕਿਸਾਨ ਦੇ ਖੇਤ ਵਿਚ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ | ਜਿਸ ਨੂੰ ਵੀ ਤੁਰੰਤ ਬੇਹੋਸ਼ੀ ਦੀ ਹਾਲਤ 'ਚ ਉਕਤ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਡਾਕਟਰ ਵਿਜੇ ਸਿੰਗਲਾ ਨੇ ਦੋਵਾਂ ਮਰੀਜ਼ਾਂ ਸਬੰਧੀ ਪੁਲਿਸ ਸਟੇਸ਼ਨ ਨੇਹੀਆਂ ਵਾਲਾ ਵਿਖੇ ਸੂਚਨਾ ਦੇ ਦਿੱਤੀ ਹੈ | ਪੁਲਿਸ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਸੇਖੂ ਪਿੰਡ ਦੀ ਹੱਦ 'ਚੋਂ ਦੋ ਹੈਰੋਇਨ ਤਸਕਰ ਗਿ੍ਫ਼ਤਾਰ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਜ਼ਿਲ੍ਹਾ ਸੀਨੀਅਰ ਪੁਲਿਸ ਕਪਤਾਨ ਨਾਨਕ ਸਿੰਘ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਸੀ.ਆਈ.ਏ. ਸਟਾਫ਼ ਦੇ ਐਸ.ਆਈ. ਬਲਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਸੇਖੂ ਪਿੰਡ ਦੀ ...

ਪੂਰੀ ਖ਼ਬਰ »

ਮੀਂਹ ਅਤੇ ਗੜੇਮਾਰੀ ਨੇ ਅੰਗੂਰਾਂ ਦੀ ਫ਼ਸਲ ਕੀਤੀ ਬਰਬਾਦ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਬੀਤੇ ਦਿਨੀਂ ਤੇਜ਼ ਹਵਾਵਾਂ ਨਾਲ ਪਏ ਮੀਂਹ ਅਤੇ ਗੜੇਮਾਰੀ ਨੇ ਇਲਾਕੇ ਦੇ ਪਿੰਡਾਂ ਅੰਦਰ ਜਿਥੇ ਨਰਮੇ, ਸਬਜ਼ੀਆਂ, ਹਰੇ ਚਾਰੇ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ, ਉਥੇ ਅੰਗੂਰਾਂ ਦੀ ਫ਼ਸਲ ਨੂੰ ਬਿਲਕੁੱਲ ਤਬਾਹ ਕਰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਾਦਲ-ਮਲੋਟ ਰਿੰਗ ਰੋਡ 'ਤੇ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਮੌਤ ਦਾ ਕਾਰਨ ਕਿਸੇ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰੇ ਜਾਣਾ ਹੈ, ਕਿਉਂਕਿ ਹਾਦਸੇ ਦੇ ਸ਼ਿਕਾਰ ਵਿਅਕਤੀ ਦੀ ਲਾਸ਼ ਸੜਕ ਕਿਨਾਰੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਆਹੁਤਾ ਨੇ ਘਰ ਅੰਦਰ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਾਅਦ ਦੁਪਹਿਰ ਬਠਿੰਡਾ ਦੇ ਪਰਸਰਾਮ ਨਗਰ 'ਚ ਇਕ ਵਿਆਹੁਤਾ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਵਿਆਹੁਤਾ ਦੇ ਖ਼ੁਦਕੁਸ਼ੀ ਕਰਨ ਪਿੱਛੇ ਕੁਝ ਰੁਪਇਆਂ ਦੇ ਲੈਣ ਦੇਣ ਕਾਰਨ ਮਾਨਸਿਕ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਲਹਿਰਾ ਖਾਨਾ ਦੇ 10 ਕਿਸਾਨਾਂ ਦੇ ਖੇਤਾਂ ਦੀਆਂ ਮੋਟਰਾਂ ਤੋਂ ਤਾਂਬਾ ਤੇ ਤੇਲ ਚੋਰੀ

ਲਹਿਰਾ ਮੁਹੱਬਤ, 17 ਜੂਨ (ਸੁਖਪਾਲ ਸਿੰਘ ਸੁੱਖੀ)- ਪਿੰਡ ਲਹਿਰਾ ਖਾਨਾ ਤੇ ਲਹਿਰਾ ਮੁਹੱਬਤ ਦੇ ਕੋਠੇ ਕਰਤਾਰਪੁਰ ਥਾਂਦੇ ਦੇ ਕਰੀਬ 10 ਕਿਸਾਨਾਂ ਦੇ ਖੇਤਾਂ ਚੋਂ 16 ਜੂਨ ਦੀ ਰਾਤ ਨੂੰ ਮੋਟਰਾਂ ਦੇ ਟਰਾਂਸਫਾਰਮਰਾਂ ਨੂੰ ਤੋੜ ਕੇ ਅਣਪਛਾਤੇ ਵਿਅਕਤੀਆਂ ਵਲੋਂ ਤੇਲ ਤੇ ਤਾਂਬਾ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਸਹੁਰੇ ਪਰਿਵਾਰ ਉੱਪਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼

ਬਠਿੰਡਾ, 17 ਜੂਨ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ 'ਚ ਵਿਆਹੀ ਮੇਘਾ ਸ਼ਰਮਾ ਨਾਂਅ ਦੀ ਵਿਆਹੁਤਾ ਵਲੋਂ ਆਪਣੇ ਪਤੀ ਅਤੇ ਸਹੁਰੇ ਪਰਿਵਾਰ ਉੱਪਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਹਨ | ਉਸ ਨੇ ਬਠਿੰਡਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਸੀਵਰੇਜ ਦਾ ਗੰਦਾ ਪਾਣੀ ਗ਼ਰੀਬ ਕਿਸਾਨਾਂ ਦੇ ਖੇਤਾਂ ਨੂੰ ਮਾਰ ਕਰਨ ਲੱਗਾ

ਮਹਿਰਾਜ, 27 ਜੂਨ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਸੀਵਰੇਜ ਦੇ ਗੰਦੇ ਪਾਣੀ ਨੇ ਗ਼ਰੀਬਾਂ ਦੀਆਂ ਜ਼ਮੀਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ | ਸੀਵਰੇਜ ਦੇ ਪਾਣੀ ਦੇ ਨਿਕਾਸ ਲਈ ਕੋਈ ਥਾਂ ਨਹੀਂ ਹੈ | ਪਿੰਡ ਵਿਚ ਟਰੀਟਮੈਂਟ ਪਲਾਂਟ ਲਾਉਣ ਦੀ ਤਜਵੀਜ਼ ਹੈ | ਪਾਣੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਪਿੰਡ ਯਾਤਰੀ 'ਚ ਕਰਵਾਈ ਬਲਾਕ ਪੱਧਰੀ ਯੂਥ ਪਾਰਲੀਮੈਂਟ

ਬਠਿੰਡਾ, 17 ਜੂਨ (ਸੁਖਵਿੰਦਰ ਸਿੰਘ ਸੁੱਖਾ)- ਨੌਜਵਾਨਾਂ ਦੀ ਸਾਰਥਿਕ ਸਮਾਜ ਉਸਾਰੀ ਵਿਚ ਭਾਗੀਦਾਰੀ ਨੂੰ ਵਧਾਉਣ ਹਿਤ ਨਹਿਰੂ ਯੁਵਾ ਕੇਂਦਰ ਬਠਿੰਡਾ ਵਲੋਂ ਕਰਵਾਏ ਜਾ ਰਹੇ ਯੂਥ ਪਾਰਲੀਮੈਂਟ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਪਿੰਡ ਯਾਤਰੀ ਵਿਖੇ ਬਲਾਕ ਮੌੜ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਪਿਉ-ਪੁੱਤ ਦੀ ਕੁੱਟਮਾਰ ਦੀ ਬੁੱਢਾ ਦਲ ਮੁਖੀ ਵਲੋਂ ਨਿਖੇਧੀ, ਸ਼ਿਲਾਂਗ 'ਚ ਸਿੱਖਾਂ ਲਈ ਮੰਗਿਆ ਇਨਸਾਫ

ਤਲਵੰਡੀ ਸਾਬੋ, 17 ਜੂਨ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੁਲਿਸ ਵਲੋਂ ਇਕ ਸਿੱਖ ਬੱਚੇ ਤੇ ਉਸ ਦੇ ਪਿਤਾ ਦੀ ਕੁੱਟਮਾਰ ਕੀਤੇ ਜਾਣ ਨਾਲ ਸਮੁੱਚੇ ਸਿੱਖ ਜਗਤ 'ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ | ਇਸੇ ਲੜੀ ਵਿਚ ਅੱਜ ਨਿਹੰਗ ਸਿੰਘਾਂ ਦੀ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਦੇ ਚੱਲਦਿਆਂ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਓ.ਪੀ.ਡੀ. ਸੇਵਾਵਾਂ ਰੱਖੀਆਂ ਠੱਪ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਸੱਦੇ 'ਤੇ ਅੱਜ ਪੱਛਮੀ ਬੰਗਾਲ 'ਚ ਡਾਕਟਰਾਂ 'ਤੇ ਹੋਏ ਹਮਲੇ ਦੇ ਵਿਰੋਧ ਵਿਚ ਆਈ.ਐਮ.ਏ. ਬਠਿੰਡਾ ਇਕਾਈ ਦੇ ਬੈਨਰ ਹੇਠ ਇਕੱਠੇ ਹੋਏ ਪ੍ਰਾਈਵੇਟ ਡਾਕਟਰਾਂ ਤੇ ਸਹਾਇਕਾਂ ਨੇ ਦੇਸ਼ ਵਿਆਪੀ ...

ਪੂਰੀ ਖ਼ਬਰ »

ਭੱਠਿਆਂ 'ਤੇ 4 ਦਰਜਨ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਐਸ.ਐਮ.ਓ. ਡਾ: ਦਰਸ਼ਨ ਕੌਰ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਟੀਮ ਦੇ ਇੰਚਾਰਜ ਨਿਰਮਲ ਸਿੰਘ ਕਣਕਵਾਲੀਆ ਨੇ ਨੇੜਲੇ ਪਿੰਡ ਗਿਆਨਾ ਵਿਖੇ ਇੱਟ ਭੱਠਿਆਂ 'ਤੇ ਪਹੰੁਚ ਕੇ ਝੁੱਗੀ ਝੌਾਪੜੀਆਂ 'ਚ ਰਹਿ ਰਹੇ ਮਜ਼ਦੂਰਾਂ ...

ਪੂਰੀ ਖ਼ਬਰ »

ਦਿਆਲਪੁਰਾ ਮਿਰਜ਼ਾ ਸਕੂਲ 'ਚ 'ਹਰਬਲ ਗਾਰਡਨ' ਪ੍ਰੋਜੈਕਟ ਤਹਿਤ ਕੀਤਾ ਜਾਗਰੂਕ

ਭਾਈਰੂਪਾ, 17 ਜੂਨ (ਵਰਿੰਦਰ ਲੱਕੀ)-ਪ੍ਰੋਜੈਕਟ 'ਹਰਬਲ ਗਾਰਡਨ' ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਿਆਲਪੁਰਾ ਮਿਰਜ਼ਾ ਵਿਖੇ ਦਵਾਈਆਂ ਵਾਲੇ ਅਤੇ ਰੋਜ਼ਾਨਾ ਜੀਵਨ 'ਚ ਮਹੱਤਤਾ ਵਾਲੇ ਪੌਦੇ ਲਗਾਏ ਗਏ | ਸਕੂਲ ਦੇ ਸਾਇੰਸ ਅਧਿਆਪਕ ਬਲਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲਿਟਲ ਫਲਾਵਰ ਸਕੂਲ 'ਚ ਫਾਦਰ ਡੇਅ ਮਨਾਇਆ

ਬਠਿੰਡਾ, 17 ਜੂਨ (ਕੰਵਲਜੀਤ ਸਿੰਘ ਸਿੱਧੂ)-ਲਿਟਲ ਫਲਾਵਰ ਪਬਲਿਕ ਹਾਈ ਸਕੂਲ ਵਿਖੇ ਪਿਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਐਮ.ਡੀ. ਮਹਿੰਦਰ ਸਿੰਘ ਨੇ ਪਿਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦਾ ਆਗਾਜ਼ ਕੀਤਾ | ਇਸ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਬੁਲਟ ਮੋਟਰਸਾਈਕਲ ਦੇ ਪਟਾਖੇ ਪਾਉਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਵਿਚ ਬੁਲਟ ਮੋਟਰ ਸਾਈਕਲਾਂ ਦੇ ਪਟਾਖ਼ੇ ਪਾਉਣ ਵਾਲਿਆਂ ਦੀ ਖੈਰ ਨਹੀਂ | ਜਿਲ੍ਹਾ ਟਰੈਫ਼ਿਕ ਪੁਲਿਸ ਨੇ ਬੁਲਟ ਦੇ ਪਟਾਖੇ ਪਾਉਣ ਵਾਲੀਆਂ 'ਤੇ ਸ਼ਿਕੰਜਾ ਕੱਸਦਿਆਂ ਵੱਖ-ਵੱਖ ਚੌਕਾਂ 'ਚ ਨਾਕੇਬੰਦੀ ਕਰਕੇ 4 ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਹਿਰਾਜ ਵਿਖੇ ਹੋਮਿਓਪੈਥਿਕ ਡਿਸਪੈਂਸਰ ਦੀ ਪੱਕੀ ਡਿਊਟੀ ਲਾਉਣ ਦੀ ਮੰਗ

ਮਹਿਰਾਜ, 17 ਜੂਨ (ਸੁਖਪਾਲ ਮਹਿਰਾਜ)-ਸਿਵਲ ਹਸਪਤਾਲ ਮਹਿਰਾਜ ਵਿਖੇ ਹੋਮਿਓਪੈਥਿਕ ਡਿਸਪੈਂਸਰੀ 'ਚ ਤਾਇਨਾਤ ਡਿਸਪੈਂਸਰ ਪਰਮਿੰਦਰ ਸਿੰਘ ਜੋ ਕਿ ਪਿਛਲੇ 5-6 ਸਾਲਾਂ ਤੋਂ ਇੱਥੇ ਤਾਇਨਾਤ ਹੈ ਅਤੇ ਵਧੀਆ ਸੇਵਾਵਾਂ ਨਿਭਾਅ ਰਿਹਾ ਹੈ | ਪਰੰਤੂ ਪਿਛਲੇ ਇਕ ਸਾਲ ਤੋਂ ਉਸਦੀ ...

ਪੂਰੀ ਖ਼ਬਰ »

15 ਰੋਜ਼ਾ ਬੈਡਮਿੰਟਨ ਪ੍ਰੀਮੀਅਰ ਲੀਗ ਸ਼ਾਨੋ-ਸ਼ੌਕਤ ਨਾਲ ਸੰਪੰਨ

ਰਾਮਾਂ ਮੰਡੀ, 17 ਜੂਨ (ਅਮਰਜੀਤ ਸਿੰਘ ਲਹਿਰੀ)-ਨੌਜਵਾਨਾਂ ਨੂੰ ਬੈਡਮਿੰਟਨ ਵੱਲ ਉਤਸ਼ਾਹਿਤ ਕਰਨ ਲਈ ਬੈਡਮਿੰਟਨ ਕਲੱਬ ਵਲੋਂ ਪਹਿਲੀ ਬਠਿੰਡਾ ਬੈਡਮਿੰਟਨ ਪ੍ਰੀਮੀਅਰ ਲੀਗ ਕੈਂਗਰੋਜ਼ ਇਮੀਗਰੇਸ਼ਨ, ਮਿਸ਼ਨ ਕੈਟ, ਸੰਜੀਵਨੀ ਫੈਟਲ ਮੈਡੀਸਨ ਸੈਂਟਰ ਅਤੇ ਗਰਗ ਹੇਅਰ ...

ਪੂਰੀ ਖ਼ਬਰ »

ਔਰਤ ਦੀ ਸ਼ਿਕਾਇਤ 'ਤੇ ਮਾਮਲਾ ਦਰਜ

ਬਰੇਟਾ, 17 ਜੂਨ (ਮੰਡੇਰ)- ਇਥੇ ਇਕ ਵਿਅਕਤੀ ਰੁਲਦੂ ਰਾਮ ਵਿਰੁੱਧ ਇਕ ਔਰਤ ਮਨਜੀਤ ਕੌਰ ਦੀ ਸ਼ਿਕਾਇਤ 'ਤੇ ਜਬਰ ਜਨਾਹ ਦੀ ਧਾਰਾ 376, 417 ਆਈ.ਪੀ.ਸੀ. ਅਧੀਨ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭਣ ਦੀ ਖ਼ਬਰ ਹੈ | ਥਾਣਾ ਮੁਖੀ ਸ਼ਿਵ ਚੰਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਔਰਤ ਵਲੋਂ ...

ਪੂਰੀ ਖ਼ਬਰ »

ਚਾਈਲਡ ਲਾਈਨ ਟੀਮ ਨੇ ਬਾਲ ਮਜ਼ਦੂਰੀ ਕਰਦੇ ਬੱਚੇ ਨੂੰ ਫੜ ਕੇ ਕੀਤਾ ਮਾਪਿਆਂ ਹਵਾਲੇ

ਬਠਿੰਡਾ, 17 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਚਾਈਲਡ ਲਾਈਨ ਟੀਮ ਨੇ ਦੁਕਾਨ 'ਤੇ ਬਾਲ ਮਜ਼ਦੂਰੀ ਕਰਦੇ ਇਕ ਬੱਚੇ ਨੂੰ ਫੜ ਕੇ ਪਹਿਲਾਂ ਬਾਲਘਰ ਛੱਡਣ ਅਤੇ ਪਿੱਛੋਂ ਬੱਚੇ ਤੇ ਮਾਪਿਆਂ ਦੀ ਬਾਲ ਮਜ਼ਦੂਰੀ ਸਬੰਧੀ ਕਲਾਸ ਲਗਾ ਕੇ ਬੱਚੇ ਨੂੰ ਉਸ ਦੇ ਪਰਿਵਾਰਿਕ ...

ਪੂਰੀ ਖ਼ਬਰ »

'ਮੀਮਸਾ' ਸੰਘਰਸ਼ ਦੇ ਮੋਹਰੀ ਆਗੂਆਂ 'ਤੇ ਹਮਲੇ ਦੀ ਇਨਕਲਾਬੀ ਕੇਂਦਰ ਵਲੋਂ ਸਖ਼ਤ ਨਿਖੇਧੀ

ਲਹਿਰਾ ਮੁਹੱਬਤ, 17 ਜੂਨ (ਭੀਮ ਸੈਨ ਹਦਵਾਰੀਆ)- ਪੰਚਾਇਤੀ ਜ਼ਮੀਨ 'ਚੋਂ ਮਜ਼ਦੂਰਾਂ ਲਈ ਰਾਖਵਾਂ ਤੀਜਾ ਹਿੱਸਾ ਜ਼ਮੀਨ ਅਸਲ ਹੱਕਦਾਰਾਂ ਨੂੰ ਦਿਵਾਉਣ ਲਈ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਪਿੰਡ ਮੀਮਸਾ ਵਿਖੇ ਚੱਲ ਰਹੇ ਸੰਘਰਸ਼ ਦੇ ਮੋਹਰੀ ...

ਪੂਰੀ ਖ਼ਬਰ »

ਖਿਆਲੀ ਵਾਲਾ ਦੇ ਸੁਖਵਿੰਦਰ ਸਿੰਘ ਨੇ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕੀਤੀ

ਸੁਖਵਿੰਦਰ ਸਿੰਘ ਬਰਾੜ ਗੋਨਿਆਣਾ, 17 ਜੂਨ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਖਿਆਲੀ ਵਾਲਾ ਦੇ ਜੰਮਪੱਲ 25 ਸਾਲਾਂ ਸੁਖਵਿੰਦਰ ਸਿੰਘ ਪੁੱਤਰ ਰਣਜੀਤ ਸਿੰਘ ਬਰਾੜ ਵਾਸੀ ਖਿਆਲੀ ਵਾਲਾ ਨੇ ਹਾਲ ਹੀ ਵਿਚ ਆਏ ਨਤੀਜੇ ਦੌਰਾਨ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰਕੇ ਡੀ.ਐਸ.ਪੀ. ...

ਪੂਰੀ ਖ਼ਬਰ »

ਰਾਮਾਂ ਮੰਡੀ ਨਵੀਂ ਬਸਤੀ 'ਚ ਸਵੱਛ ਭਾਰਤ ਮੁਹਿੰਮ ਦੀ ਨਿਕਲੀ ਫੂਕ

ਰਾਮਾਂ ਮੰਡੀ, 17 ਜੂਨ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਲਾਇਨੋਪਾਰ ਨਵੀਂ ਬਸਤੀ ਵਿਖੇ ਰੇਲਵੇ ਲਾਈਨ 'ਤੇ ਬਣੇ ਕੂੜਾ ਡੰਪ ਤੋਂ ਦੁਖੀ ਲੋਕਾਂ ਨੇ ਕੂੜਾ ਡੰਪ ਹਟਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕਰਕੇ ਰੋਸ ...

ਪੂਰੀ ਖ਼ਬਰ »

-ਗਰਮਾਇਆ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਾਮਲਾ- ਮੁੜ ਬੇਰੰਗ ਪਰਤੇ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਅਧਿਕਾਰੀ

ਬਠਿੰਡਾ, 17 ਜੂਨ (ਸਟਾਫ਼ ਰਿਪੋਰਟਰ)- ਬਠਿੰਡਾ ਜ਼ਿਲ੍ਹੇ ਦੇ ਨੇੜਲੇ ਪਿੰਡ ਬੱਲੂਆਣਾ ਦੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ, ਜਿਸ ਕਰਕੇ ਅੱਜ ...

ਪੂਰੀ ਖ਼ਬਰ »

ਮਰੀਜ਼ਾਂ ਦੇ ਸ਼ੁੱਧ ਤੇ ਠੰਢਾ ਪਾਣੀ ਪੀਣ ਲਈ ਵਾਟਰ ਕੂਲਰ ਦਾਨ ਕੀਤਾ

ਫ਼ਰੀਦਕੋਟ, 17 ਜੂਨ (ਸਰਬਜੀਤ ਸਿੰਘ)-ਗੁਰਦਆਰਾ ਸਾਹਿਬਜ਼ਾਦਾ ਅਜੀਤ ਸਿੰਘ ਤੇ ਲੰਗਰ ਮਾਤਾ ਖੀਵੀ ਜੀ ਵਿਖੇ ਮੈਡੀਕਲ ਕਾਲਜ ਦੇ ਮਰੀਜ਼ਾਂ ਦੇ ਵਾਰਸਾਂ ਅਤੇ ਹੋਰ ਆਉਣ ਵਾਲੀਆਂ ਸੰਗਤਾਂ ਦੀ ਆਮਦ ਅਤੇ ਗਰਮੀ ਕਾਰਨ ਪੀਣ ਵਾਲੇ ਪਾਣੀ ਦੀ ਆ ਰਹੀ ਥੁੜ ਨੂੰ ਦੇਖਦਿਆਂ ਸਮਾਜ ...

ਪੂਰੀ ਖ਼ਬਰ »

ਦਿੱਲੀ 'ਚ ਪੁਲਿਸ ਵਲੋਂ ਸਿੱਖ ਪਿਓ-ਪੁੱਤਰ ਦੀ ਕੁੱਟਮਾਰ ਦੀ ਘਟਨਾ ਬੇਹੱਦ ਨਿੰਦਣਯੋਗ-ਭਾਈ ਦਲੇਰ ਸਿੰਘ

ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਦਲੇਰ ਸਿੰਘ ਡੋਡ, ਮੀਤ ਪ੍ਰਧਾਨ ਭਾਈ ਹਰਕਿਰਨਜੀਤ ਸਿੰਘ ਫਾਜ਼ਿਲਕਾ ਅਤੇ ਭਾਈ ਸਤਨਾਮ ਸਿੰਘ ਮੁਕਤਸਰ ਨੇ ਦਿੱਲੀ ਪੁਲਿਸ ਵਲੋਂ ਇਕ ਸਿੱਖ ਵਿਅਕਤੀ ...

ਪੂਰੀ ਖ਼ਬਰ »

ਭਗਤ ਕਬੀਰ ਦਾ ਜਨਮ ਦਿਵਸ ਮਨਾਇਆ

ਮੰਡੀ ਬਰੀਵਾਲਾ, 17 ਜੂਨ (ਨਿਰਭੋਲ ਸਿੰਘ)-ਪਿੰਡ ਬਰੀਵਾਲਾ ਵਿਚ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸੁਰੇਸ਼ ਕੁਮਾਰ ਨੇ ਭਗਤ ਕਬੀਰ ਜੀ ਦੇ ਜੀਵਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਭਗਤ ਕਬੀਰ ਜੀ ਭਗਤੀ ਲਹਿਰ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਸਿਪਾਹੀ ਮਨਪ੍ਰੀਤ ਸਿੰਘ ਬਣਿਆ ਪੰਛੀਆਂ ਲਈ ਮਸੀਹਾ

ਮੰਡੀ ਲੱਖੇਵਾਲੀ, 17 ਜੂਨ (ਮਿਲਖ ਰਾਜ)-ਭਾਵੇਂ ਪੰਜਾਬ ਪੁਲਿਸ ਦਾ ਕਿਰਦਾਰ ਹੁਣ ਤੱਕ ਆਮ ਲੋਕਾਂ ਵਿਚ ਜ਼ਿਆਦਾਤਰ ਨਾਂਹ ਪੱਖੀ ਰਿਹਾ ਹੈ ਪ੍ਰੰਤੂ ਪੰਜਾਬ ਪੁਲਿਸ ਵਿਚ ਕੁਝ ਅਜਿਹੇ ਹੀਰੇ ਵੀ ਕੰਮ ਕਰ ਰਹੇ ਹਨ ਜਿਨ੍ਹਾਂ ਦਾ ਵਜੋ-ਵਾਸਤਾ ਇਨਸਾਨੀਅਤ ਅਤੇ ਕੁਦਰਤ ਦੇ ਪ੍ਰੇਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਨੇ ਦਮ ਤੋੜਿਆ

ਮੋਗਾ, 17 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਵਿਅਕਤੀ ਨੇ ਦਮ ਤੋੜ ਦਿੱਤਾ | ਜਾਣਕਾਰੀ ਮੁਤਾਬਿਕ ਪਿੰਡ ਸਿੰਘਾਂਵਾਲਾ ਨਿਵਾਸੀ ਪ੍ਰਗਟ ਸਿੰਘ ਉਮਰ 32 ਸਾਲ ਪੁੱਤਰ ਮੁਖ਼ਤਿਆਰ ਸਿੰਘ ਜੋ ਕਿ ਡੀ.ਜੇ. ਲਗਾਉਣ ਦਾ ਕੰਮ ਕਰਦਾ ...

ਪੂਰੀ ਖ਼ਬਰ »

ਗੜੇਮਾਰੀ ਦੇ ਨੁਕਸਾਨ ਦਾ ਮੁਆਵਜ਼ਾ ਮੰਗਣ ਲਈ ਅਕਾਲੀ ਦਲ ਅੱਜ ਤੋਂ ਕਰੇਗਾ ਅਧਿਕਾਰੀਆਂ ਤੱਕ ਪਹੁੰਚ

ਤਲਵੰਡੀ ਸਾਬੋ, 17 ਜੂਨ (ਰਣਜੀਤ ਸਿੰਘ ਰਾਜੂ)- ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਿਖ਼ੱਤੇ 'ਚ ਬੀਤੇ ਦਿਨੀਂ ਹੋਈ ਭਾਰੀ ਗੜ੍ਹੇਮਾਰੀ ਕਾਰਣ ਨਰਮੇ ਦੀ ਫ਼ਸਲ ਦੇ ਵੱਡੀ ਪੱਧਰ ਤੇ ਹੋਏ ਨੁਕਸਾਨ ਨੂੰ ਦੇਖਦਿਆਂ ਨਰਮਾ ਉਤਪਾਦਕ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿਵਾਉਣ ਲਈ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵਲੋਂ ਪਿੰਡਾਂ 'ਚ ਜਾਗਰੂਕਤਾ ਕੈਂਪ ਸ਼ੁਰੂ

ਭਗਤਾ ਭਾਈਕਾ, 17 ਜੂਨ (ਸੁਖਪਾਲ ਸਿੰਘ ਸੋਨੀ)-ਐਸ.ਐਸ.ਪੀ. ਬਠਿੰਡਾ ਡਾ: ਨਾਨਕ ਸਿੰਘ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਪਿੰਡਾਂ ਅੰਦਰ ਕੈਂਪ ਲਗਾਏ ਜਾ ਰਹੇ ਹਨ, ਇਸੇ ਹੀ ਮੁਹਿੰਮ ...

ਪੂਰੀ ਖ਼ਬਰ »

ਬੀ.ਆਰ.ਸੀ. ਆਇਲੈਟਸ ਅਕੈਡਮੀ ਭਾਈਰੂਪਾ ਦੇ ਵਿਦਿਆਰਥੀਆਂ ਨੇ ਚੰਗੇ ਬੈਂਡ ਪ੍ਰਾਪਤ ਕੀਤੇ

ਭਾਈਰੂਪਾ, 17 ਜੂਨ (ਵਰਿੰਦਰ ਲੱਕੀ)-ਇਸ ਇਲਾਕੇ ਦੀ ਨਾਮਵਾਰ ਬੀ.ਆਰ.ਸੀ. ਆਇਲੈਟਸ ਅਕੈਡਮੀ ਭਾਈਰੂਪਾ ਦੇ ਵਿਦਿਆਰਥੀਆਂ ਨੇ ਇਕ ਬਾਰ ਫਿਰ ਚੰਗੇ ਬੈਂਡ ਪ੍ਰਾਪਤ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਦੇ ਸੰਚਾਲਕ ਰਿੰਕੂ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੋਨਿਆਣਾ ਦੀ ਆਰੂਸ਼ੀ ਨੇ ਜੇ.ਈ.ਈ. ਪ੍ਰੀਖਿਆ 'ਚੋਂ 3666ਵਾਂ ਰੈਂਕ ਪ੍ਰਾਪਤ ਕੀਤਾ

ਗੋਨਿਆਣਾ, 17 ਜੂਨ (ਮਨਦੀਪ ਸਿੰਘ ਮੱਕੜ)-ਜੇ.ਈ.ਈ. ਐਡਵਾਂਸ ਦੀ ਪ੍ਰੀਖਿਆ ਦੇ ਆਏ ਨਤੀਜੇ 'ਚ ਆਰੂਸ਼ੀ ਗੋਇਲ ਪੁੱਤਰੀ ਰਾਜੀਵ ਗੋਇਲ ਸੀ.ਏ. ਵਾਸੀ ਗੋਨਿਆਣਾ ਨੇ 3666 ਰੈਂਕ ਲੈ ਕੇ ਆਪਣੇ ਮਾਪਿਆਂ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਆਰੂਸ਼ੀ ਗੋਇਲ ਨੇ ਦੱਸਿਆ ਕਿ ਇਕ ਲੱਖ ...

ਪੂਰੀ ਖ਼ਬਰ »

ਕਾਂਗਰਸੀ ਆਗੂ ਹੀ ਗੁੰਡਾਗਰਦੀ ਅਤੇ ਅੱਤਿਆਚਾਰ ਕਰਨ ਲੱਗੇ-ਮਲੂਕਾ

ਭਗਤਾ ਭਾਈਕਾ, 17 ਜੂਨ (ਸੁਖਪਾਲ ਸਿੰਘ ਸੋਨੀ)- ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ, ਗੁੰਡਾ ਗੈਂਗ ਉੱਪਰ ਕਾਬੂ ਪਾਉਣ ਦੀ ਬਜਾਏ ਖ਼ੁਦ ਕਾਂਗਰਸੀ ਆਗੂ ਹੀ ਗੁੰਡਾਗਰਦੀ ਉੱਪਰ ਉਤਰ ਆਏ ਹਨ | ਕਾਂਗਰਸੀ ਆਗੂਆਂ ਵਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਮੀਟਿੰਗ

ਨਥਾਣਾ, 17 ਜੂਨ (ਗੁਰਦਰਸ਼ਨ ਲੁੱਧੜ)-ਪਿੰਡ ਗੋਬਿੰਦਪੁਰਾ ਵਿਖੇ ਪੰਜਾਬ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਨਥਾਣਾ ਇਕਾਈ ਵਲੋਂ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ | ਜਿਸ ਦੌਰਾਨ ਕਰਨੈਲ ਸਿੰਘ ਜੋਗਾਨੰਦ ਅਤੇ ਹਰਜੀਤ ਸਿੰਘ ਪੂਹਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਛੜ ਚੁੱਕੀਆਂ ਸ਼ਖ਼ਸੀਅਤਾਂ ਨੂੰ ਸਮਰਪਿਤ ਬੂਟੇ ਲਗਾਉਣਾ ਉਸਾਰੂ ਪਿਰਤ-ਮਲੂਕਾ

ਨਥਾਣਾ, 17 ਮਈ (ਗੁਰਦਰਸ਼ਨ ਲੁੱਧੜ)-ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨੇ ਪਿੰਡ ਗੋਬਿੰਦਪੁਰਾ ਵਿਖੇ ਸਮਾਜ ਸੇਵੀ ਸਵਰਗੀ ਜਥੇਦਾਰ ਹਰਿੰਦਰ ਸਿੰਘ ਦੀ ਯਾਦ 'ਚ ਪੌਦੇ ਲਗਾਉਣ ਦੀ ਰਸਮ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸਦੀਵੀ ...

ਪੂਰੀ ਖ਼ਬਰ »

ਸੀ.ਐੱਮ.ਐੱਸ. ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਟੂਰ ਦਾ ਆਨੰਦ ਮਾਣਿਆ

ਭਗਤਾ ਭਾਈਕਾ, 17 ਜੂਨ (ਸੁਖਪਾਲ ਸਿੰਘ ਸੋਨੀ)- ਸੀ.ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਵਿਦਿਆਰਥੀਆਂ ਲਈ ਗਰਮੀ ਦੀਆਂ ਛੁੱਟੀਆਂ ਨੂੰ ਯਾਦਗਾਰ ਅਤੇ ਮਨੋਰੰਜਕ ਬਣਾਉਣ ਲਈ ਸਕੂਲ ਦੇ ਵਿਦਿਆਰਥੀਆਂ ਦਾ ਦੋ ਰੋਜ਼ਾ ਧਾਰਮਿਕ ਅਤੇ ਵਿੱਦਿਅਕ ਟੂਰ ਲਗਵਾਇਆ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵਲੋਂ ਪਿੰਡਾਂ 'ਚ ਜਾਗਰੂਕਤਾ ਕੈਂਪ ਸ਼ੁਰੂ

ਭਗਤਾ ਭਾਈਕਾ, 17 ਜੂਨ (ਸੁਖਪਾਲ ਸਿੰਘ ਸੋਨੀ)-ਐਸ.ਐਸ.ਪੀ. ਬਠਿੰਡਾ ਡਾ: ਨਾਨਕ ਸਿੰਘ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਅਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਪਿੰਡਾਂ ਅੰਦਰ ਕੈਂਪ ਲਗਾਏ ਜਾ ਰਹੇ ਹਨ, ਇਸੇ ਹੀ ਮੁਹਿੰਮ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਵਲੋਂ ਨਵੇਂ ਸਿਹਤ ਮੰਤਰੀ ਨਾਲ ਮੁਲਾਕਾਤ

ਰਾਮਾਂ ਮੰਡੀ, 17 ਜੂਨ (ਤਰਸੇਮ ਸਿੰਗਲਾ)-ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਮੀਤ ਪ੍ਰਧਾਨ ਰਾਮਕਿ੍ਸ਼ਨ ਕਾਂਗੜਾ ਅਤੇ ਯੂਥ ਨੇਤਾ ਡਾ: ਰਜਿੰਦਰ ਕੁਮਾਰ ਨੇ ਪੰਜਾਬ ਦੇ ਨਵੇਂ ਨਿਯੁੱਕਤ ਕੀਤੇ ਗਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਉਨ੍ਹਾਂ ਦੇ ...

ਪੂਰੀ ਖ਼ਬਰ »

ਡਾਕਟਰਾਂ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ-ਐਸੋਸੀਏਸ਼ਨ

ਰਾਮਪੁਰਾ ਫੂਲ, 17 ਜੂਨ (ਗੁਰਮੇਲ ਸਿੰਘ ਵਿਰਦੀ)-ਕੁੱਲ ਹਿੰਦ ਇੰਡੀਅਨ ਮੈਡੀਕਲ ਐਸ਼ੋਸੀਏਸ਼ਨ ਦੇ ਸੱਦੇ 'ਤੇ ਅੱਜ ਸਬ-ਡਵੀਜ਼ਨ ਰਾਮਪੁਰਾ ਫੂਲ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਪੱਛਮੀ ਬੰਗਾਲ ਵਿਚ ਡਾਕਟਰ 'ਤੇ ਹੋਏ ਹਮਲੇ ਦੇ ਵਿਰੋਧ ਵਿਚ ਸਿਵਲ ...

ਪੂਰੀ ਖ਼ਬਰ »

ਪਿੰਡ ਮੂਸਾ ਵਿਖੇ ਧਾਰਮਿਕ ਸਮਾਗਮ ਮੌਕੇ 18 ਪ੍ਰਾਣੀ ਗੁਰੂ ਵਾਲੇ ਬਣੇ

ਮਾਨਸਾ, 17 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਨਜ਼ਦੀਕੀ ਪਿੰਡ ਮੂਸਾ ਵਿਖੇ ਧਾਰਮਿਕ ਪ੍ਰਚਾਰ ਸਮਾਗਮ ਕਰਵਾਇਆ ਗਿਆ | ਹਫ਼ਤਾ ਭਰ ਚੱਲੇ ਗੁਰਬਾਣੀ ਜਾਪ ਦੌਰਾਨ 40 ਪ੍ਰਾਣੀਆਂ ਨੇ ਜਾਪ ਕੀਤਾ | ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪਹੁੰਚੇ 5 ਪਿਆਰਿਆਂ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX