ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 2 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 2 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 3 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 3 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 3 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 4 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 4 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 5 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 5 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  about 5 hours ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਬਰਨਾਲਾ

ਡਾਕਟਰਾਂ ਨੇ ਦੇਸ਼ ਵਿਆਪੀ ਹੜਤਾਲ ਤਹਿਤ ਸਿਹਤ ਸੇਵਾਵਾਂ ਰੱਖੀਆਂ ਬੰਦ

ਬਰਨਾਲਾ, 17 ਜੂਨ (ਰਾਜ ਪਨੇਸਰ)- ਆਈ.ਐਮ.ਏ. ਬਰਨਾਲਾ ਵਲੋਂ ਅੱਜ ਆਈ.ਐਮ.ਏ. ਵਲੋਂ ਦਿੱਤੇ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਸਿਹਤ ਸੇਵਾਵਾਂ ਬੰਦ ਰੱਖੀਆਂ ਗਈਆਂ | ਜਾਣਕਾਰੀ ਦਿੰਦਿਆਂ ਆਈ.ਐਮ.ਏ. ਬਰਨਾਲਾ ਦੇ ਮੈਂਬਰ ਡਾ: ਪ੍ਰਦੀਪ ਸ਼ਰਮਾ, ਡਾ: ਨਰੇਸ਼ ਗੋਇਲ, ਡਾ: ਰੁਪੇਸ਼ ਸਿੰਗਲਾ ਅਤੇ ਡਾ: ਗੌਰਵ ਗਰੋਵਰ ਨੇ ਦੱਸਿਆ ਕਿ ਇਹ ਹੜਤਾਲ ਸੋਮਵਾਰ ਸਵੇਰੇ 6 ਵਜੇ ਤੋਂ ਮੰਗਲਵਾਰ ਸਵੇਰੇ 6 ਵਜੇ ਤੱਕ ਰੱਖੀ ਗਈ ਹੈ | ਇਹ ਹੜਤਾਲ ਬੰਗਾਲ ਵਿਚ ਹੋਏ ਡਾਕਟਰ ਨਾਲ ਧੱਕਾ-ਮੱੁਕੀ ਤਹਿਤ ਕੀਤੀ ਗਈ ਹੈ | ਅੱਜ ਅਸੀਂ ਸੁਰੱਖਿਅਤ ਨਹੀਂ ਹਾਂ | ਉਨ੍ਹਾਂ ਕਿਹਾ ਕਿ ਸੈਂਟਰਲ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਤੇ ਸਿਹਤ ਸੈਂਟਰ ਲੇਬਲ ਤੇ ਇਸ ਸਬੰਧੀ ਕਾਨੂੰਨ ਬਣਾਏ ਤਾਂ ਜੋ ਡਾਕਟਰ ਆਪਣਾ ਕੰਮ ਬਿਨਾਂ ਕਿਸੇ ਡਰ ਤੋਂ ਕਰ ਸਕਣ | ਇਸ ਮੌਕੇ ਆਈ.ਐਮ.ਏ. ਬਰਨਾਲਾ ਦੇ ਪ੍ਰਧਾਨ ਡਾ: ਆਰ.ਸੀ. ਗਰਗ, ਡਾ: ਚਰਨਜੀਤ, ਡਾ: ਸੁਰੇਸ਼ ਸਿੰਘਲ, ਡਾ: ਭੂਸ਼ਨ ਗਰਗ, ਡਾ: ਰਾਜੀਵ ਭਾਂਬਰੀ, ਡਾ: ਪ੍ਰਤਾਪ ਸਿੰਘ, ਡਾ: ਗੁਰਦੀਪ ਸਿੰਘ, ਡਾ: ਜਸਬੀਰ ਕੌਰ, ਡਾ: ਰਾਜੀਵ ਗਰਗ, ਡਾ: ਦੀਪਾਂਸ ਰਤਨ, ਡਾ: ਅਮਨਦੀਪ ਜੰਡੂ, ਡਾ: ਜਿੰਮੀ ਕਾਂਸਲ ਆਦਿ ਮੈਂਬਰ ਹਾਜ਼ਰ ਸਨ |

ਮੌੜਾਂ ਿਲੰਕ ਸੜਕ 'ਤੇ ਪ੍ਰੀਮਿਕਸ ਨਾ ਪਾਏ ਜਾਣ ਕਾਰਨ ਰਾਹਗੀਰ ਔਖੇ

ਸ਼ਹਿਣਾ, 17 ਜੂਨ (ਸੁਰੇਸ਼ ਗੋਗੀ)-ਹਲਕਾ ਭਦੌੜ ਦੇ ਪਿੰਡ ਉਗੋਕੇ ਤੋਂ ਵਾਇਆ ਮੌੜਾਂ ਹੋ ਕੇ ਰਾਮਪੁਰਾ ਫੂਲ ਨੂੰ ਜਾਂਦੀ ਿਲੰਕ ਸੜਕ ਜਿਸ 'ਤੇ ਪਿਛਲੇ 10 ਮਹੀਨਿਆਂ ਤੋਂ ਪੱਥਰ ਪਾਏ ਜਾਣ ਦੇ ਬਾਵਜੂਦ ਲੱੁਕ ਨਹੀਂ ਪਾਈ ਗਈ, ਜਦ ਕਿ ਇਸ ਦੇ ਨਾਲ ਹੀ ਜਿੰਨ੍ਹਾਂ ਿਲੰਕ ਸੜਕਾਂ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ਲਈ ਦਿੱਤੀ ਜਾ ਰਹੀ ਹੈ ਸਬਸਿਡੀ-ਫੂਲਕਾ

ਬਰਨਾਲਾ, 17 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਸਰਵਪੱਖੀ ਵਿਕਾਸ ਲਈ 'ਪ੍ਰੋਮੋਸ਼ਨ ਆਫ਼ ਨਿਊ ਡੇਅਰੀ ਯੂਨਿਟਸ' ਨਾਂਅ ਦੀ ਸਕੀਮ ਸ਼ੁਰੂ ਕੀਤੀ ਗਈ ਹੈ ਜਿਸ 'ਚ ਹੁਣ 20 ਦੁਧਾਰੂ ਪਸ਼ੂਆਂ ...

ਪੂਰੀ ਖ਼ਬਰ »

ਦੋ ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਬਰਨਾਲਾ, 17 ਜੂਨ (ਰਾਜ ਪਨੇਸਰ)-ਸਥਾਨਕ ਸਿਟੀ-1 ਪੁਲਿਸ ਨੇ ਇਕ ਔਰਤ ਨੂੰ ਦੋ ਗ੍ਰਾਮ ਹੈਰੋਇਨ, ਇਕ ਮੋਬਾਈਲ ਕੰਢੇ ਅਤੇ 130 ਰੁਪਏ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਧੜੱਲੇ ਨਾਲ ਵਰਤੇ ਜਾ ਰਹੇ ਹਨ ਪਲਾਸਟਿਕ ਦੇ ਲਿਫ਼ਾਫ਼ੇ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਦਿਨੋਂ ਦਿਨ ਵੱਧ ਰਿਹਾ ਕੂੜਾ ਕਰਕਟ ਖ਼ਾਸ ਕਰ ਕੇ ਪਲਾਸਟਿਕ ਦਾ ਕੂੜਾ ਜਿੱਥੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ ਉੱਥੇ ਹੀ ਇਸ ਨਾਲ ਆਉਣ ਵਾਲੇ ਸਮੇਂ ਅੰਦਰ ਮਨੁੱਖਤਾ ਲਈ ਵੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ ¢ ਆਮ ਵਰਤੋਂ 'ਚ ...

ਪੂਰੀ ਖ਼ਬਰ »

ਪੁਲਿਸ ਨੇ ਨਾਜਾਇਜ਼ ਸ਼ਰਾਬ ਫੜੀ

ਰੂੜੇਕੇ ਕਲਾਂ, 17 ਜੂਨ (ਪੱਤਰ ਪ੍ਰੇਰਕ)-ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਦੋ ਵਿਅਕਤੀਆਂ ਤੋਂ ਨਾਜਾਇਜ਼ ਸ਼ਰਾਬ ਤੇ ਲਾਹਣ ਫੜਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਡਾ: ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 17 ਜੂਨ (ਅਸ਼ੋਕ ਭਾਰਤੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਫੈੱਡਰੇਸ਼ਨ ਵਲੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ...

ਪੂਰੀ ਖ਼ਬਰ »

ਚੋਰਾਂ ਵਲੋਂ ਬੈਂਕ ਦੇ ਏ.ਟੀ.ਐਮ ਦੀ ਭੰਨਤੋੜ ਕਰਨ ਦੀ ਕੋਸ਼ਿਸ਼

ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਗਊਸ਼ਾਲਾ ਰੋਡ 'ਤੇ ਨਿਰੰਕਾਰੀ ਭਵਨ ਨਜ਼ਦੀਕ ਚੋਰਾਂ ਵਲੋਂ ਆਈ.ਸੀ.ਆਈ.ਸੀ.ਆਈ ਬੈਂਕ ਦੇ ਏ.ਟੀ.ਐਮ ਦੀ ਭੰਨਤੋੜ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦਾ ਸਮਾਚਾਰ ਹੈ | ਘਟਨਾ ਦਾ ਪਤਾ ਲੱਗਦੇ ਹੀ ਥਾਣਾ ਮੁਖੀ ਮਲਕੀਤ ਸਿੰਘ ਚੀਮਾ ਦੀ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਹਰ ਖੇਤਰ 'ਚ ਅਸਫਲ-ਸੰਤ ਘੁੰਨਸ

ਟੱਲੇਵਾਲ, 17 ਜੂਨ (ਸੋਨੀ ਚੀਮਾ)-ਪੰਜਾਬ ਅੰਦਰ ਕੈਪਟਨ ਸਰਕਾਰ ਡਰ ਤੇ ਭੈਅ ਦਾ ਮਾਹੌਲ ਪੈਦਾ ਕਰ ਕੇ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਹਟਾਉਣਾ ਚਾਹੰੁਦੀ ਹੈ | ਇਹ ਸ਼ਬਦ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਨੇ ਪਿੰਡ ਬੀਹਲਾ ਖ਼ੁਰਦ ਵਿਖੇ ਪੈ੍ਰਸ ਬਿਆਨ ...

ਪੂਰੀ ਖ਼ਬਰ »

ਅੰਕਿਤ ਬਾਂਸਲ ਦਾ ਗਊਧਾਮ ਪੁੱਜਣ 'ਤੇ ਸਨਮਾਨ

ਭਦੌੜ, 17 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਿਰਾਲੇ ਬਾਬਾ ਗਊਧਾਮ ਭਦੌੜ ਵਿਖੇ ਪੁੱਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਅੰਕਿਤ ਬਾਂਸਲ ਨੇ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਲੋਕਾਂ ਨਾਲ ਜੋ ਵਾਅਦੇ ਚੋਣਾਂ ਦੌਰਾਨ ਕੀਤੇ ਗਏ ...

ਪੂਰੀ ਖ਼ਬਰ »

12ਵੀਂ ਦੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਬਰਨਾਲਾ, 17 ਜੂਨ (ਧਰਮਪਾਲ ਸਿੰਘ)-ਪਿਆਰਾ ਕਾਲੋਨੀ ਬਰਨਾਲਾ ਵਿਖੇ ਇਕ 12ਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਘਰ ਅੰਦਰ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਇਸ ਸਬੰਧੀ ਥਾਣਾ ਸਿਟੀ-1 ਦੇ ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਹਰਸ਼ਦੀਪ ਕੌਰ (17 ਸਾਲ) ਪੁੱਤਰੀ ਸਵ: ...

ਪੂਰੀ ਖ਼ਬਰ »

ਗਰਮੀ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ

ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)-ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ ¢ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਰਾਮਦੇਵ ਪੁੱਤਰ ਧੰਨੂ ਮਾਝੀ ਜੋ ਹਰ ਸਾਲ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ

ਮਹਿਲ ਕਲਾਂ, 17 ਜੂਨ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਪਿੰਡ ਵਜੀਦਕੇ ਕਲਾਂ ਵਿਖੇ ਬੀਤੀ ਰਾਤ ਝੋਨੇ ਦੀ ਲਵਾਈ ਕਰਨ ਸਮੇਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਨੌਜਵਾਨ ਪੁਸ਼ਪਿੰਦਰ ਸਿੰਘ (18) ਪੁੱਤਰ ਕਮਲਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX