ਤਾਜਾ ਖ਼ਬਰਾਂ


ਨਵੀ ਦਿੱਲੀ : 'ਆਪ' ਦੇ ਸੀਨੀਅਰ ਆਗੂ ਤੇ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੀਤਾ ਬਰਖਾਸਤ
. . .  about 2 hours ago
ਰਾਜਪੁਰਾ (ਪਟਿਆਲਾ) 'ਚ 16 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  about 2 hours ago
ਰਾਜਪੁਰਾ, 12 ਅਗਸਤ (ਰਣਜੀਤ ਸਿੰਘ) - ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ ਅੱਜ 16 ਕੋਰੋਨਾ ਟੈਸਟ ਪਾਜ਼ੀਟਿਵ ਪਾਏ ਗਏ ਹਨ ।ਰਾਜਪੁਰਾ ਵਿਚ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਕਹਿਰ ਜਾਰੀ ਹੈ ਅਤੇ ਇਹ ਚੇਨ ਟੁੱਟਣ ਦਾ ਨਾਮ ਨਹੀਂ ਲੈ ਰਹੀ ।ਇਸ ਸੰਬੰਧੀ ਜਾਣਕਾਰੀ...
ਨਵਤੇਜ ਚੀਮਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟ ਫ਼ੋਨ
. . .  about 2 hours ago
ਸੁਲਤਾਨ ਪੁਰ ਲੋਧੀ, 12 ਅਗਸਤ (ਲਾਡੀ,ਹੈਪੀ,ਥਿੰਦ) - ਪੰਜਾਬ ਸਰਕਾਰ ਕੁਨੈੱਕਟ ਸਕੀਮ ਤਹਿਤ ਕੌਮਾਂਤਰੀ ਯੁਵਕ ਦਿਵਸ ਮੌਕੇ ਪਵਿੱਤਰ ਸ਼ਹਿਰ ਸੁਲਤਾਨ ਪੁਰ ਲੋਧੀ ਦੀ ਮਾਰਕੀਟ ਕਮੇਟੀ ਵਿਖੇ ਮੌਜੂਦਾ ਕੋਵਿਡ ਸੰਕਟ ਦੇ ਦੌਰ ਚ ਆਨਲਾਈਨ ਸਿੱਖਿਆ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ...
ਕੋਰੋਨਾ ਦੇ ਕੇਸ ਆਉਣ ਕਾਰਨ ਨਹਿਰੀ ਕੰਪਲੈਕਸ ਦੇ ਸਾਰੇ ਦਫ਼ਤਰ 14 ਤੱਕ ਕੀਤੇ ਬੰਦ
. . .  about 2 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਨਹਿਰੀ ਕੰਪਲੈਕਸ ਵਿਚ ਕੰਮ ਕਰਦੇ ਤਿੰਨ ਅਧਿਕਾਰੀਆਂ ਦੀਆਂ ਕੋਵਿਡ-19 ਟੈਸਟ ਰਿਪੋਰਟ ਪਾਜ਼ੀਟਿਵ ਆਉਣ ਕਾਰਨ ਨਹਿਰੀ ਕੰਪਲੈਕਸ ਵਿਚ ਪੈਂਦੇ ਸਾਰੇ ਦਫ਼ਤਰਾਂ ਨੂੰ 14 ਅਗਸਤ...
ਕਿਰਪਾਲ ਸਿੰਘ ਢਿੱਲੋਂ ਚੁਣੇ ਗਏ ਐਗਰੀਕਲਚਰ ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਕ ਸ਼ਹਿਰ ਦੇ ਵਾਸੀ ਅਤੇ ਉੱਘੇ ਖੇਤੀਬਾੜੀ ਮਾਹਿਰ ਡਾ. ਕਿਰਪਾਲ ਸਿੰਘ ਢਿੱਲੋਂ ਅੱਜ ਪੀ. ਏ. ਯੂ ਲੁਧਿਆਣਾ ਵਿਖੇ ਪੰਜਾਬ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਵਿਚ ਸਰਬਸੰਮਤੀ...
ਅਰੋੜਾ ਨੇ ਸਮਾਰਟ ਪੰਜਾਬ ਕੁਨੈਕਟ ਸਕੀਮ ਤਹਿਤ 15 ਵਿਦਿਆਰਥੀਆਂ ਨੂੰ ਸੌਂਪੇ ਸਮਾਰਟ ਫ਼ੋਨ
. . .  about 3 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਇੱਥੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਨੂੰ ਆਪਣੇ ਹੱਥੀਂ ਸਮਾਰਟ ਫ਼ੋਨ ਸੌਂਪੇ। ਉਨਾਂ ਕਿਹਾ ਕਿ ਇਹ...
ਫ਼ਾਜ਼ਿਲਕਾ ਜ਼ਿਲ੍ਹੇ 'ਚ 12ਵੀਂ ਜਮਾਤ ਦੇ 100 ਵਿਦਿਆਰਥੀਆਂ ਨੂੰ ਮਿਲੇ ਸਮਾਰਟ ਫ਼ੋਨ
. . .  about 3 hours ago
ਫ਼ਾਜ਼ਿਲਕਾ, 12 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸ਼ੁਰੂ ਕੀਤੀ ਗਈ 'ਪੰਜਾਬ ਸਮਾਰਟ ਕਨੈੱਕਟ ਸਕੀਮ' ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵੀ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ ਗਏ। ਜਿਸ...
ਪੰਜਗਰਾਈਂ ਕਲਾਂ (ਫ਼ਰੀਦਕੋਟ) 'ਚ 19 ਸਾਲਾ ਨੌਜਵਾਨ ਕੋਰੋਨਾ ਪੀੜਤ
. . .  about 3 hours ago
ਪੰਜਗਰਾਈਂ ਕਲਾਂ, 12 ਅਗਸਤ (ਸੁਖਮੰਦਰ ਸਿੰਘ ਬਰਾੜ) - ਜ਼ਿਲ੍ਹਾ ਫ਼ਰੀਦਕੋਟ ਦੇ ਪੰਜਗਰਾਈਂ ਕਲਾਂ ਦੇ ਇੱਕ 19 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਪੀੜਤ ਨੌਜਵਾਨ ਗੌਰਵ ਕੁਮਾਰ ਕੁੱਝ ਦਿਨ...
ਪਠਾਨਕੋਟ 'ਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ 7 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਸਬੰਧੀ ਪੁਸ਼ਟੀ ਸਿਵਲ ਸਰਜਨ ਡਾਕਟਰ ਭੁਪਿੰਦਰ ਸਿੰਘ ਨੇ ਕਰਦੇ ਹੋਏ ਦੱਸਿਆ ਕਿ 6 ਵਿਅਕਤੀਆਂ ਦੀ ਐਂਟੀਜਨ ਟੈਸਟਿੰਗ ਵਿਚ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ ਇੱਕ...
4 ਔਰਤਾਂ ਸਮੇਤ ਨਵਾਂਸ਼ਹਿਰ 'ਚ ਆਏ 11 ਪਾਜੀਟਿਵ
. . .  about 4 hours ago
ਨਵਾਂਸ਼ਹਿਰ, 12 ਅਗਸਤ (ਗੁਰਬਖ਼ਸ਼ ਸਿੰਘ ਮਹੇ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਅੱਜ ਫਿਰ 4 ਔਰਤਾਂ ਸਮੇਤ 11 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ...
ਲੋਹੀਆਂ (ਜਲੰਧਰ) 'ਚ 14 ਨਵੇਂ ਪਾਜ਼ੀਟਿਵ ਮਾਮਲਿਆਂ ਨਾਲ ਹੋਇਆ ਬਲਾਸਟ
. . .  about 4 hours ago
ਲੋਹੀਆਂ ਖ਼ਾਸ, 12 ਅਗਸਤ (ਗੁਰਪਾਲ ਸਿੰਘ ਸ਼ਤਾਬਗੜ) - ਬੀਤੇ ਦਿਨੀਂ ਆਏ 8 ਨਵੇਂ ਪਾਜ਼ੀਟਿਵ ਮਾਮਲਿਆਂ ਨੇ ਜ਼ਿਲ੍ਹਾ ਜਲੰਧਰ ਦੇ ਲੋਹੀਆਂ ਖ਼ਾਸ ਵਾਸੀਆਂ 'ਚ ਅਜਿਹੀ ਜਾਗ ਲਗਾਈ ਹੈ ਕਿ ਅੱਜ ਮਾਮਲਿਆਂ ਅਥਾਹ ਵਾਧਾ ਹੋਇਆ ਹੈ, ਜਿਸ ਵਿਚ 14 ਨਵੇਂ ਮਾਮਲੇ ਪਾਜ਼ੀਟਿਵ...
ਪਿੰਡ ਖ਼ੁਰਦ (ਸੰਗਰੂਰ) ਦੀ ਆਸ਼ਾ ਸੁਪਰਵਾਈਜ਼ਰ ਅਤੇ ਮਾਣਕੀ ਦੀ ਲੜਕੀ ਕੋਰੋਨਾ ਪਾਜ਼ੀਟਿਵ
. . .  about 4 hours ago
ਸੰਦੌੜ, 12 ਅਗਸਤ (ਜਸਵੀਰ ਸਿੰਘ ਜੱਸੀ) - ਕੱੁਝ ਦਿਨਾਂ ਦੀ ਰਾਹਤ ਮਗਰੋਂ ਇਲਾਕਾ ਸੰਗਰੂਰ ਜ਼ਿਲ੍ਹੇ ਦੇ ਸੰਦੌੜ ਅੰਦਰ ਕੋਰੋਨਾ ਵਾਇਰਸ ਇੱਕ ਵਾਰ ਫਿਰ ਆਪਣੇ ਪੈਰ ਪਸਾਰਨ ਲੱਗਾ ਹੈ ਮਿਲੀ ਜਾਣਕਾਰੀ ਅਨੁਸਾਰ ਸੰਦੌੜ ਇਲਾਕੇ ਦੇ ਦੋ ਪਿੰਡਾਂ ਵਿਚ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਪਿੰਡ ਖ਼ੁਰਦ...
ਪਠਾਨਕੋਟ ਸਬ ਜੇਲ ਦੇ ਵਿੱਚ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਕੀਤਾ ਗਿਆ ਸ਼ਿਫਟ
. . .  about 4 hours ago
ਪਠਾਨਕੋਟ, 12 ਅਗਸਤ (ਸੰਧੂ) - ਪਠਾਨਕੋਟ ਸਬ ਜੇਲ ਦੇ ਵਿੱਚ ਅੱਜ 68 ਕੋਰੋਨਾ ਪਾਜ਼ੀਟਿਵ ਕੈਦੀਆਂ ਨੂੰ ਸ਼ਿਫਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੇਲ ਸੁਪਰੀਡੈਂਟ ਠਾਕੁਰ ਜੀਵਨ ਸਿੰਘ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਧਮਾਕਾ, ਰਿਕਾਰਡ 61 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਮਹਿਲ ਕਲਾਂ, 12 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ ਰਿਕਾਰਡ 61 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ...
23 ਲੱਖ ਦੀ ਨਕਦੀ ਸਮੇਤ 5 ਨਸ਼ਾ ਤਸਕਰ ਕਾਬੂ
. . .  about 5 hours ago
ਵੇਰਕਾ, 12 ਅਗਸਤ (ਪਰਮਜੀਤ ਸਿੰਘ ਬੱਗਾ)- ਥਾਣਾ ਵੇਰਕਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਛਾਪੇਮਾਰੀ ਕਰਕੇ ਨਸ਼ਾ ਖਰੀਦਣ ਲਈ ਜੰਮੂ ਜਾ ਰਹੇ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ 'ਚੋਂ 22 ਲੱਖ...
ਹੁਸ਼ਿਆਰਪੁਰ 'ਚ ਕੋਰੋਨਾ ਦੇ 27 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 27 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 760 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ..
ਅੰਮ੍ਰਿਤਸਰ 'ਚ ਨਹੀਂ ਰੁਕ ਰਿਹੈ ਕੋਰੋਨਾ ਦਾ ਕਹਿਰ, 53 ਹੋਰ ਮਾਮਲੇ ਆਏ ਸਾਹਮਣੇ ਅਤੇ 3 ਮਰੀਜ਼ਾਂ ਦੀ ਮੌਤ
. . .  about 5 hours ago
ਅੰਮ੍ਰਿਤਸਰ, 12 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 53 ਹੋਰ ਮਾਮਲੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ...
ਮੋਗਾ 'ਚ ਕੋਰੋਨਾ ਦੇ 21 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮੋਗਾ, 12 ਅਗਸਤ (ਗੁਰਤੇਜ ਸਿੰਘ ਬੱਬੀ)- ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 21 ਹੋਰ ਲੋਕਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ, 255 ਨਵੇਂ ਮਾਮਲੇ ਆਏ ਸਾਹਮਣੇ ਤੇ 10 ਹੋਰ ਮਰੀਜ਼ਾਂ ਦੀ ਮੌਤ
. . .  about 5 hours ago
ਲੁਧਿਆਣਾ, 12 ਅਗਸਤ (ਸਲੇਮਪੁਰੀ)- ਜ਼ਿਲ੍ਹਾ ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ 'ਚ ਅੱਜ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ 10 ਹੋਰਾਂ ਦੀ ਮੌਤ...
ਗੜ੍ਹਸ਼ੰਕਰ 'ਚ ਸਟਾਫ਼ ਨਰਸ ਸਮੇਤ 6 ਜਣਿਆ ਨੂੰ ਹੋਇਆ ਕੋਰੋਨਾ
. . .  about 5 hours ago
ਗੜ੍ਹਸ਼ੰਕਰ (ਹੁਸ਼ਿਆਰਪੁਰ), 12 ਅਗਸਤ (ਧਾਲੀਵਾਲ)- ਸਿਵਲ ਹਸਪਤਾਲ ਗੜ੍ਹਸ਼ੰਕਰ ਦੀ ਇੱਕ ਸਟਾਫ਼ ਨਰਸ ਸਮੇਤ ਸ਼ਹਿਰ 'ਚ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਹਸਪਤਾਲ 'ਚ ਕੰਮ ਕਰਦੀ ਗੜ੍ਹਸ਼ੰਕਰ...
ਮਾਹਿਲਪੁਰ 'ਚ ਕੋਰੋਨਾ ਦੇ 7 ਹੋਰ ਮਾਮਲੇ ਆਏ ਸਾਹਮਣੇ
. . .  about 5 hours ago
ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਮੁੱਢਲਾ ਸਿਹਤ ਕੇਂਦਰ ਪਾਲਦੀ ਅਧੀਨ ਪੈਂਦੇ ਬਲਾਕ ਮਾਹਿਲਪੁਰ ਦੇ ਪੰਜ ਪਿੰਡਾਂ 'ਚ 7 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਕਾਰਨ ਇਲਾਕੇ 'ਚ ਡਰ...
ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟ ਫੋਨ
. . .  about 6 hours ago
ਅੰਮ੍ਰਿਤਸਰ, 12 ਅਗਸਤ ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਕ ਅੱਜ ਅੰਮ੍ਰਿਤਸਰ ਦੇ ਮਾਲ ਰੋਡ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ...
ਸੈਫ਼ ਅਤੇ ਕਰੀਨਾ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ
. . .  about 6 hours ago
ਮੁੰਬਈ, 12 ਅਗਸਤ- ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ਅਤੇ ਕਰੀਨਾ ਕਪੂਰ ਖ਼ਾਨ ਦੇ ਪਰਿਵਾਰ 'ਚ ਜਲਦੀ ਹੀ ਇੱਕ ਹੋਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਅਜਿਹੀਆਂ ਖ਼ਬਰਾਂ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਸਨ ਪਰ ਹੁਣ...
ਜਨਮ ਅਸ਼ਟਮੀ ਮੌਕੇ ਪੁਲਿਸ ਵਲੋਂ ਸੰਗਰੂਰ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 6 hours ago
ਸੰਗਰੂਰ, 12 ਅਗਸਤ (ਧੀਰਜ ਪਸ਼ੋਰੀਆ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਨਮ ਅਸ਼ਟਮੀ ਮੌਕੇ ਲੋਕਾਂ 'ਚ ਘੱਟ ਉਤਸ਼ਾਹ ਹੈ ਪਰ ਇਸ ਮੌਕੇ ਪੁਲਿਸ ਪੂਰੀ ਮੁਸਤੈਦ ਹੈ। ਜਨਮ ਅਸ਼ਟਮੀ ਮੌਕੇ ਜਿੱਥੇ ਮੰਦਰਾਂ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ...
ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ : ਕਪੂਰਥਲਾ 'ਚ 16 ਹੋਰ ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ, 12 ਅਗਸਤ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹੇ 'ਚ ਕੋਰੋਨਾ ਦੇ 16 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚ 13 ਕਪੂਰਥਲਾ, 1 ਫਗਵਾੜਾ ਅਤੇ 2 ਟਿੱਬਾ ਦੇ ਮਰੀਜ਼ ਸ਼ਾਮਲ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਹਾੜ ਸੰਮਤ 551

ਦਿੱਲੀ / ਹਰਿਆਣਾ

ਜੇਕਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਪੁਲਿਸ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ- ਪੰਮਾ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਖਰਜੀ ਨਗਰ ਦੇ ਥਾਣੇ ਦੇ ਬਾਹਰ ਪੁਲਿਸ ਵਾਲਿਆਂ ਨੇ ਗ੍ਰਾਮੀਣ ਸੇਵਾ ਦੇ ਡਰਾਈਵਰ ਅਤੇ ਉਸ ਦੇ ਬੇਟੇ ਨੂੰ ਬੁਰੀ ਤਰ੍ਹਾਂ ਕੁੱਟਮਾਰ ਤੇ ਧੂਹ-ਘਸੀਟ ਕਾਰਨ ਸਿੱਖਾਂ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ | ਇਸ ਮਾਮਲੇ 'ਤੇ ਨੈਸ਼ਨਲ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਦੇਸ਼ ਦੀ ਰਾਜਧਾਨੀ ਵਿਚ ਸਿੱਖ ਬਾਪ ਤੇ ਬੇਟੇ 'ਤੇ ਪੁਲਿਸ ਵਾਲਿਆਂ ਨੇ ਜੋ ਅੰਨ੍ਹਾ ਤਸ਼ੱਦਦ ਕੀਤਾ ਅਤੇ ਉਨ੍ਹਾਂ ਨੇ ਜ਼ੁਲਮ ਕਰਨ ਦੀਆਂ ਜੋ ਹੱਦਾਂ ਪਾਰ ਕੀਤੀਆਂ, ਉਹ ਬਹੁਤ ਹੀ ਸ਼ਰਮਨਾਕ ਹਨ | ਸ: ਪੰਮਾ ਦਾ ਇਹ ਵੀ ਕਹਿਣਾ ਹੈ ਕਿ ਇਕ ਬੱਚੇ ਦੇ ਨਾਲ ਪੁਲਿਸ ਦਾ ਜੋ ਵਿਵਹਾਰ ਸੀ, ਬਹੁਤ ਘਿਨਾਉਣੀ ਹਰਕਤ ਹੈ ਅਤੇ ਜਿਸ ਤਰ੍ਹਾਂ ਮਾਰਕੁੱਟ ਕਰਦਿਆਂ ਸਿੱਖ ਡਰਾਈਵਰ ਦੇ ਕੇਸਾਂ ਤੇ ਪਗੜੀ ਦਾ ਜੋ ਅਪਮਾਨ ਕੀਤਾ ਗਿਆ ਹੈ, ਉਹ ਸਹਿਣ ਯੋਗ ਨਹੀਂ ਹੈ | ਸ: ਪੰਮਾ ਨੇ ਕਿਹਾ ਕਿ ਜੇਕਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੁਲਿਸ ਦੇ ਮੁੱਖ ਦਫ਼ਤਰ ਦਾ ਘਿਰਾਓ ਕਰਨਗੇ | ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਘਟਨਾ ਦੀ ਜਲਦੀ ਜਾਂਚ ਕੀਤੀ ਜਾਵੇ ਤੇ ਦੋਸ਼ੀਆਂ 'ਤੇ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ |

ਨਵੇਂ ਭਰਤੀ ਕੀਤੇ ਪਟਵਾਰੀਆਂ ਨੂੰ ਪੂਰੀ ਤਨਖਾਹ ਦਿੱਤੀ ਜਾਵੇ

ਜਲੰਧਰ, 17 ਜੂਨ (ਹਰਵਿੰਦਰ ਸਿੰਘ ਫੁੱਲ)-ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਮੀਟਿੰਗ ਮੋਹਨ ਸਿੰਘ ਭੇਡਪੁਰਾ ਦੀ ਪ੍ਰਧਾਨਗੀ ਹੇਠ ਲਧਿਆਣਾ ਦੇ ਬਜਟ ਭਵਨ ਵਿਖੇ ਹੋਈ | ਸਿ ਵਿਚ ਸਰਬ ਸੰਮਤੀ ਨਾਲ ਚਾਰ ਮਤੇ ਪਾਸ ਕੀਤੇ ਗਏ | ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰੈਸ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਸਿੱਖ ਪਿਓ-ਪੱੁਤਰ ਦੇ ਕੇਸਾਂ ਤੇ ਦਸਤਾਰ ਦੀ ਬੇਅਦਬੀ ਕਰਨਾ ਨਿੰਦਣਯੋਗ-ਤਿਰਲੋਚਨ ਸਿੰਘ

ਕਰਨਾਲ, 17 ਜੂਨ (ਗੁਰਮੀਤ ਸਿੰਘ ਸੱਗੂ)-ਹਰਿਆਣਾ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਿਰਲੋਚਨ ਸਿੰਘ ਨੇ ਦਿੱਲੀ ਪੁਲਿਸ ਵਲੋਂ ਸਿੱਖ ਪਿਓ-ਪੱੁਤਰ ਦੀ ਬੇਰਿਹਮੀ ਨਾਲ ਕੀਤੀ ਗਈ ਕੱੁਟਮਾਰ ਅਤੇ ਉਨ੍ਹਾਂ ਦੇ ਕੇਸਾਂ ਅਤੇ ਦਸਤਾਰ ਦੀ ਕੀਤੀ ਗਈ ਬੇਅਦਬੀ ਦੀ ਸਖ਼ਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗੁਰਾਇਆ, 17 ਜੂਨ (ਬਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ 130 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਦਿੰਦੇ ਹੋਏ ਕੇਵਲ ਸਿੰਘ ਐੱਸ.ਐੱਚ.ਓ. ਨੇ ਦੱਸਿਆ ਕਿ ਮਲਕੀਤ ਸਿੰਘ ਐੱਸ.ਆਈ.ਅਤੇ ਸੁਖਵਿੰਦਰ ਪਾਲ ਇੰਚਾਰਜ ਧੁਲੇਤਾ ਚੌਕੀ ਨੇ ਪਿੰਡ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਛਾਲੀਮਾਰ ਬਾਗ ਦੇ ਡਾਕਟਰਾਂ ਕੱਢੀ ਇਕ ਅਫ਼ਰੀਕੀ ਮਰੀਜ਼ ਦੇ ਪੇਟ 'ਚੋਂ 24 ਕਿੱਲੋ ਦੀ ਰਸੌਲੀ

ਨਵੀਂ ਦਿੱਲੀ, 17 ਜੂਨ (ਅ.ਬ)-ਫੋਰਟਿਸ ਹਸਪਤਾਲ ਛਾਲੀਮਾਰ ਬਾਗ ਦੇ ਡਾਕਟਰਾਂ ਨੇ ਇਕ ਅਫ਼ਰੀਕੀ ਮਰੀਜ਼ ਅਲਾਇਸ ਜਾਨ ਦੇ ਪੇਟ 'ਚੋਂ ਕੱਢੀ 24 ਕਿੱਲੋ ਦੀ ਰਸੌਲੀ ਕੱਢਣ 'ਚ ਸਫ਼ਲਤਾ ਹਾਸਲ ਕੀਤੀ ਹੈ | ਪਿਛਲੇ ਕੁਝ ਸਾਲਾਂ 'ਚ ਜਿਵੇਂ-ਜਿਵੇਂ ਇਹ ਰਸੌਲੀ ਮਰੀਜ਼ ਦੇ ਸਰੀਰ 'ਚ ਵਧ ਰਹੀ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਸੰਨੀ ਚੜਿ੍ਹਆ ਪੁਲਿਸ ਦੇ ਹੱਥੇ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਵਿਸ਼ੇਸ਼ ਦਸਤੇ ਅਪਰਾਧ ਸ਼ਾਖਾ ਨੇ ਇਕ ਖ਼ਤਰਨਾਕ ਅਪਰਾਧੀ ਨੂੰ ਗਿ੍ਫਤਾਰ ਕੀਤਾ ਹੈ, ਜਿਸ ਦਾ ਨਾਂਅ ਸੰਨੀ (36) ਉਰਫ਼ ਪ੍ਰੇਮ ਹੈ ਅਤੇ ਉਹ ਦਿੱਲੀ ਦੇ ਸਾਗਰਪੁਰ ਦਾ ਰਹਿਣ ਵਾਲਾ ਹੈ | ਸੰਨੀ ਹੋਰ ਅਪਰਾਧੀਆਂ ...

ਪੂਰੀ ਖ਼ਬਰ »

ਦਰ-ਦਰ ਭਟਕ ਰਹੇ ਨੇ ਬੇਕਸੂਰ ਮਰੀਜ਼

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.) ਦੀ ਅਪੀਲ 'ਤੇ ਅੱਜ ਦੇਸ਼ ਭਰ ਦੇ ਹਸਪਤਾਲਾਂ ਵਿਚ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦਾ ਨਤੀਜਾ ਮਰੀਜ਼ਾਂ ਨੂੰ ਭੁਗਤਣਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਉਮੀਦ ਸੀ ਕਿ ਸੋਮਵਾਰ ਨੂੰ ...

ਪੂਰੀ ਖ਼ਬਰ »

ਦੋ ਹਫ਼ਤਿਆਂ ਵਿੱਚ 25 ਤਸਕਰ ਗਿ੍ਫ਼ਤਾਰ 186 ਗ੍ਰਾਮ ਹੈਰੋਇਨ 58 ਕਿਲੋ ਚੂਰਾ ਪੋਸਤ ਤੇ 21 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ

ਟੋਹਾਣਾ, 17 ਜੂਨ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਫਤਿਹਾਬਾਦ ਵਿੱਚ ਹੈਰੋਇਨ ਤਸਕਰੀ ਦੇ ਮਾਮਲਿਆਂ ਵਿਚ ਰਿਕਾਰਡ ਵਾਧਾ ਹੋਣ 'ਤੇ ਮਾਪਿਆਂ ਨੂੰ ਬੱਚਿਆਂ ਦੇ ਭਵਿੱਖ ਨੂੰ ਲੈਕੇ ਚਿੰਤਾ ਸਤਾਉਣ ਲੱਗੀ ਹੈ | ਬੀਤੀ ਸ਼ਾਮ ਬਸ ਸਟੈਂਡ ਪੁਲਿਸ ਚੌਾਕੀ ਦੀ ਪੁਲਿਸ ਟੀਮ ਨੂੰ ...

ਪੂਰੀ ਖ਼ਬਰ »

ਦਿਗੰਬਰ ਜੈਨ ਨੈਤਿਕ ਸਿੱਖਿਆ ਸਮਿਤੀ ਨੇ ਨੈਤਿਕ ਸਿੱਖਿਆ ਸਬੰਧੀ ਲਗਾਇਆ ਕੈਂਪ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿਗੰਬਰ ਜੈਨ ਨੈਤਿਕ ਸਿੱਖਿਆ ਸਮਿਤੀ ਦੀ ਅਗਵਾਈ ਵਿਚ ਲਕਸ਼ਮੀ ਨਗਰ ਦੇ ਜਵਾਹਰ ਪਾਰਕ ਵਿਖੇ ਇਕ ਨੈਤਿਕ ਸਿੱਖਿਆ ਦਾ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਨੇ ਪ੍ਰੇਰਕ ਨਿ੍ਤ, ਨਾਟਕ ਅਤੇ ਭਾਸ਼ਣ ਦਿੱਤੇ | ਇਸ ਮੌਕੇ ਪਾਰਸ਼ਦ ...

ਪੂਰੀ ਖ਼ਬਰ »

ਗਲਾ ਘੋਟੂ ਗਰੋਹ ਦੇ 3 ਬਦਮਾਸ਼ ਗਿ੍ਫ਼ਤਾਰ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਗਰੋਹ ਹਨ ਜੋ ਆਪੋ-ਆਪਣੇ ਤਰੀਕੇ ਨਾਲ ਵਾਰਦਾਤਾਂ ਕਰਦੇ ਹਨ | ਇਨ੍ਹਾਂ ਵਿਚੋਂ ਹੀ ਗਲ ਘੋਟੂ ਗਰੋਹ ਵੀ ਕਾਫ਼ੀ ਸਰਗਰਮ ਹੈ, ਜੋ ਕਿ ਲੋਕਾਂ ਨੂੰ ਪਿਛਲੇ ਪਾਸੇ ਤੋਂ ਫੜ ਕੇ ਉਨ੍ਹਾਂ ਦਾ ਗਲਾ ਘੁੱਟ ਕੇ ਬੇਹੋਸ਼ ਕਰ ...

ਪੂਰੀ ਖ਼ਬਰ »

ਸੀ.ਸੀ. ਟੀ. ਵੀ. ਕੈਮਰੇ ਤੋਂ ਹੋਈ ਝਪਟਮਾਰ ਦੀ ਪਹਿਚਾਣ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਵੈਸਟ ਜ਼ਿਲ੍ਹੇ ਦੇ ਹਰੀ ਨਗਰ ਇਲਾਕੇ ਵਿਚ ਪੁਲਿਸ ਨੇ ਝਪਟਮਾਰੀ ਦੇ ਦੋਸ਼ ਵਿਚ ਇਕ ਝਪਟਮਾਰ ਨੂੰ ਗਿ੍ਫ਼ਤਾਰ ਕੀਤਾ ਹੈ, ਜਿਸ ਦਾ ਨਾਂਅ ਸਿਮਰਨਜੀਤ ਹੈ ਅਤੇ ਉਹ ਦਿੱਲੀ ਦੇ ਵਿਸ਼ਨੂੰ ਗਾਰਡਨ ਦਾ ਰਹਿਣ ਵਾਲਾ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਦਿੱਲੀ ਵਿਚ ਨਾਬਾਲਗ ਅਪਰਾਧੀਆਂ ਦੀ ਵਧ ਰਹੀ ਹੈ ਗਿਣਤੀ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਨਾਬਾਲਗ ਅਪਰਾਧੀਆਂ ਦੀ ਗਿਣਤੀ ਵਧਣ ਨਾਲ ਪੁਲਿਸ ਦੀ ਸਿਰਦਰਦੀ ਵਧਦੀ ਜਾ ਰਹੀ ਹੈ | ਪੈਸੇ ਲਈ ਹੱਤਿਆ, ਝਪਟਮਾਰੀ, ਚੋਰੀਆਂ, ਲੁੱਟਮਾਰ ਤੋਂ ਇਲਾਵਾ ਹੋਰ ਵਾਰਦਾਤਾਂ ਵਿਚ ਨਾਬਾਲਗ ਨੂੰ ਵੱਖ-ਵੱਖ ਗਰੋਹ ਆਪਣੇ ਵਿਚ ...

ਪੂਰੀ ਖ਼ਬਰ »

ਮੰਦਰ 'ਚੋਂ ਮੁਕਟ ਤੇ ਪੈਸੇ ਚੋਰੀ

ਜਲੰਧਰ, 17 ਜੂਨ (ਸ਼ੈਲੀ)-ਸੋਢਲ ਦੇ ਕੋਲ ਪੈਂਦੇ ਚਦਨ ਨਗਰ ਵਿਚ ਬੀਤੀ ਰਾਤ ਇਕ ਮੰਦਰ ਵਿਚ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੰਦਰ ਦੀ ਗੋਲਕ ਵਿਚੋਂ ਪੈਸੇ, ਮੂਰਤੀਆਂ ਤੋਂ ਪੰਜ ਚਾਂਦੀ ਮੁਕਟ ਅਤੇ ਸ਼ਿਵਲਿੰਗ 'ਤੇ ਲਗੀ ਚਾਂਦੀ ਦੀ ਪਰਤ ਚੋਰੀ ਕਰ ਲਈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਤੱਲ੍ਹਣ ਦੇ ਸ਼ਹੀਦੀ ਜੋੜ ਮੇਲੇ 'ਚ ਉਮੜਿਆ ਸੰਗਤਾਂ ਦਾ ਸੈਲਾਬ

ਜਲੰਧਰ, 17 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਡਿਪਟੀ ਕਮਿਸਨਰ ਵਰਿੰਦਰ ਕੁਮਾਰ ਸ਼ਰਮਾ ਦੀ ਦੇਖ-ਰੇਖ ਹੇਠ ਮਨਾਏ ਜਾ ਰਹੇ 68ਵੇਂ ਸ਼ਹੀਦੀ ਜੋੜ ਮੇਲੇ ਮੌਕੇ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਮੱਥਾ ...

ਪੂਰੀ ਖ਼ਬਰ »

ਸੀ.ਟੀ. ਗਰੁੱਪ ਨੇ ਸ਼ੁਰੂ ਕੀਤੀ ਈਕੋ-ਫਰੈਂਡਲੀ ਮੁਹਿੰਮ, ਦਾਖ਼ਲਾ ਲੈਣ ਆਏ ਵਿਦਿਆਰਥੀਆਂ ਨੂੰ ਵੰਡੇ ਬੂਟੇ

ਜਲੰਧਰ, 17 ਜੂਨ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਤੇ ਮਕਸੂਦਾਂ ਕੈਂਪਸ ਵਿਖੇ ਇਸ ਸਾਲ ਦਾਖਲਾ ਲੈਣ ਆਏ ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਦੇ ਨਾਲ ਬੂਟੇ ਵੰਡੇ ਗਏ | ਇਸ ਮੁਹਿੰਮ ਦਾ ਮੁੱਖ ਮੰਤਵ ਵਾਤਾਵਰਨ ਨੂੰ ਈਕੋ-ਫਰੈਂਡਲੀ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਵਿਚ 42ਵਾਂ ਜੋੜ ਮੇਲਾ ਮਨਾਇਆ

ਮੰਡ (ਜਲੰਧਰ), 17 ਜੂਨ (ਬਲਜੀਤ ਸਿੰਘ ਸੋਹਲ)-ਗੁਰਦੁਆਰਾ ਬਾਬਾ ਪੂਰਨ ਸਿੰਘ ਸੰਗਲ ਸੋਹਲ ਵਿਖੇ ਸ਼ਹੀਦਾਂ ਸਿੰਘਾਂ ਦੀ ਯਾਦ ਵਿਚ 42ਵਾਂ ਸਾਲਾਨਾ ਜੋੜ ਮੇਲਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਨਾਲ ਮਨਾਇਆ ਗਿਆ | ਤਿੰਨ ਦਿਨਾਂ ਤੋਂ ਚੱਲ ਰਹੇ ਗੁਰਬਾਣੀ ...

ਪੂਰੀ ਖ਼ਬਰ »

35 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਜਲੰਧਰ, 17 ਜੂਨ (ਸ਼ੈਲੀ)-ਕਮਿਸ਼ਨਰੇਟ ਪੁਲਸ ਦੀ ਸੀ.ਆਈ.ਏ. ਸਟਾਫ ਇਕ ਦੀ ਪੁਲਿਸ ਨੇ ਚੈਕਿੰਗ ਦੌਰਾਨ ਦੋ ਦੋਸ਼ੀਆਂ ਨੂੰ 35 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਦੋਸ਼ੀਆਂ ਦੀ ਪਹਿਚਾਣ ਗੌਰਵ ਕੁਮਾਰ ਪੁੱਤਰ ਪਰਵਿੰਦਰ ਸਿੰਘ ਨਿਵਾਸੀ ਅਰਮਾਨ ਨਗਰ ਗਲੀ ਨੰਬਰ 7 ਥਾਣਾ ...

ਪੂਰੀ ਖ਼ਬਰ »

ਕਈ ਸਮੱਸਿਆਵਾਂ ਦਾ ਸਾਹਮਣਾ ਕਰਨ ਲਈ ਮਜਬੂਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 17 ਜੂਨ (ਨਰਿੰਦਰ ਲਾਗੂ)-ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲੱਗਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਕਈ ਸਮੱਸਿਅਵਾਂ ਦਾ ਸਾਹਮਣਾ ਕਰ ਰਹੇ ਹਨ | ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਵਲੋਂ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਦੇ ਕਈ ...

ਪੂਰੀ ਖ਼ਬਰ »

ਬਾਬਾ ਸੋਢਲ ਦਾ ਝੰਡੀ ਦਿਵਸ ਸ਼ਰਧਾ ਨਾਲ ਮਨਾਇਆ

ਜਲੰਧਰ, 17 ਜੂਨ (ਸ਼ੈਲੀ)-ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਸਿਧ ਬਾਬਾ ਸੋਢਲ ਟਰਸਟ ਕਮੇਟੀ ਅਤੇ ਚੱਢਾ ਬਰਾਦਰੀ ਵਲੋਂ ਹਰ ਸਾਲ ਦੇ ਵਾਂਗ ਇਸ ਸਾਲ ਵੀ ਬਾਬਾ ਸੋਢਲ ਦਾ ਝੰਡੀ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬਰਾਦਰੀ ਦੇ ਲੋਕਾਂ ਨੇ ਪਹੁੰਚਕੇ ਬਾਬਾ ਜਾ ਦਾ ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਮਾਈ ਹੀਰਾਂ ਗੇਟ ਦੀ ਬਣੀ ਸੜਕ ਤੋੜੀ

ਜਲੰਧਰ, 17 ਜੂਨ (ਸ਼ਿਵ) -ਇਕ ਪਾਸੇ ਤਾਂ ਨਗਰ ਨਿਗਮ ਵਲੋਂ ਫ਼ੰਡ ਨਾ ਹੋਣ ਦੀ ਗੱਲ ਕਹੀ ਜਾ ਰਹੀ ਪਰ ਦੂਜੇ ਪਾਸੇ ਕੰਮਾਂ 'ਤੇ ਫਜੂਲ ਖਰਚੀ ਵੀ ਕੀਤੀ ਜਾ ਰਹੀ ਹੈ | ਮਾਈ ਹੀਰਾਂ ਗੇਟ ਦੀ ਸੜਕ ਦਾ ਕੁਝ ਹਿੱਸਾ ਕੁਝ ਦਿਨ ਪਹਿਲਾਂ ਹੀ ਬਣਾਇਆ ਸੀ ਪਰ ਹੁਣ ਬੀਤੀ ਰਾਤ ਨੂੰ ਸੀਮੈਂਟ ਦੀ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੌਰਾਨ ਗੁੰਮ ਹੋਇਆ ਬੱਚਾ ਪੁਲਿਸ ਨੇ ਮਾਪਿਆਂ ਹਵਾਲੇ ਕੀਤਾ

ਜਲੰਧਰ, 17 ਜੂਨ (ਸ਼ੈਲੀ)- ਭਾਰਗੋ ਕੈਂਪ ਵਿਖੇ ਕੱਢੀ ਗਈ ਸ਼ੋਭਾ ਯਾਤਰਾ ਦੌਰਾਨ ਗੁੰਮ ਹੋਏ ਬੱਚੇ ਨੂੰ ਥਾਣਾ ਪੰਜ ਦੀ ਪੁਲਿਸ ਨੇ ਲੱਭ ਕੇ ਉਸ ਦੇ ਪਰਿਵਾਰ ਹਵਾਲੇ ਕਰ ਦਿੱਤਾ | ਬੱਚੇ ਦੀ ਪਹਿਚਾਣ ਮੁਹੰਮਦ ਨਿਆਮਤ ਪੁੱਤਰ ਮੋਹਮਦ ਛੋਟੂ ਨਿਵਾਸੀ ਗਲੀ ਨੰਬਰ 4 ਸੰਤ ਨਗਰ ਬਸਤੀ ...

ਪੂਰੀ ਖ਼ਬਰ »

ਹਰਿਆਣਾ 'ਚ 'ਜਜਪਾ' ਤੇ 'ਆਪ' ਦਾ ਗਠਜੋੜ ਰਹੇਗਾ ਜਾਰੀ ਸਾਰੀਆਂ 90 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਜਾਣਗੇ-ਦੁਸ਼ਅੰਤ

ਚੰਡੀਗੜ੍ਹ, 17 ਜੂਨ (ਐਨ.ਐਸ. ਪਰਵਾਨਾ)- ਜਨ ਨਾਇਕ ਜਨਤਾ ਪਾਰਟੀ ਹਰਿਆਣਾ ਦੇ ਕਰਤਾਧਰਤਾ ਦੁਸ਼ਅੰਤ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਭਾਵੇਂ 'ਜਜਪਾ' ਤੇ ਆਮ ਆਦਮੀ ਪਾਰਟੀ (ਆਪ) ਦੇ ਗਠਜੋੜ ਨੂੰ ਲੋਕ ਸਭਾ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੇ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਪਵਨ ਹਰਚੰਦਪੁਰੀ ਨੂੰ ਬਾਲ ਸਾਹਿਤ ਪੁਰਸਕਾਰ

ਸੰਗਰੂਰ, 17 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਬਹੁ-ਪੱਖੀ ਲੇਖਕ ਪਵਨ ਹਰਚੰਦਪੁਰੀ ਦੇ ਬਾਲ ਨਾਵਲ 'ਏਲੀਅਨਜ਼ ਦੀ ਧਰਤੀ' ਨੂੰ ਭਾਰਤੀ ਸਾਹਿਤ ਅਕਾਦਮੀ ਵਲੋਂ ਬਾਲ ਪੁਰਸਕਾਰ ਦੇਣ 'ਤੇ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਵਲੋਂ ਅਕਾਦਮੀ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਜਲੰਧਰ ਪਿਰਾਮਿਡ ਵਿਖੇ ਕੈਨੇਡਾ ਸਿੱਖਿਆ ਮੇਲਾ ਕਰਵਾਇਆ

ਜਲੰਧਰ, 17 ਜੂਨ (ਅ.ਬ)-ਪੰਜਾਬ ਵਿਚ ਵਿਦਿਆਰਥੀਆਂ ਦੇ ਕੈਨੇਡਾ ਜਾਣ ਦੇ ਰੁਝਾਨ ਨੂੰ ਦੇਖਦੇ ਹੋਏ ਅੱਜ ਜਲੰਧਰ ਪਿਰਾਮਿਡ ਈ ਸਰਵਿਸਿਜ਼ ਦੇ ਬੱਸ ਸਟੈਂਡ ਨੇੜੇ ਦਫ਼ਤਰ ਵਿਖੇ ਸਤੰਬਰ ਸੈਸ਼ਨ ਲਈ ਬਹੁਤ ਹੀ ਵੱਡੇ ਸਿੱਖਿਆ ਮੇਲੇ ਦਾ ਆਯੋਜਨ ਕੀਤਾ, ਜਿਸ ਵਿਚ ਕੈਨੇਡਾ ਤੋਂ ਆਏ ...

ਪੂਰੀ ਖ਼ਬਰ »

ਜਾਪਾਨ ਦੇ ਰਾਜਦੂਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਬਹੁਤ ਸਾਰੀਆਂ ਜਾਪਾਨੀ ਕੰਪਨੀਆਂ ਪੰਜਾਬ 'ਚ ਨਿਵੇਸ਼ ਕਰਨ ਲਈ ਉਤਸੁਕ ਹਨ-ਕੇਨਜੀ ਹੀਰਾਮਤਸੂ

ਅੰਮਿ੍ਤਸਰ, 17 ਜੂਨ (ਹਰਮਿੰਦਰ ਸਿੰਘ)-ਜਾਪਾਨ ਦੇ ਰਾਜਦੂਤ ਕੇਨਜੀ ਹੀਰਾਮਤਸੂ ਨੇ ਅੱਜ ਆਪਣੀ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ | ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਭਗਤ ਕਬੀਰ ਰਹਿਬਰ ਤੇ ਰੂਹਾਨੀ ਤਾਕਤ ਦੇ ਮਾਲਕ ਸਨ- ਸਵਾਮੀ ਚੇਤਨਾ ਨੰਦ ਭੂਰੀਵਾਲੇ

ਨੂਰਪੁਰ ਬੇਦੀ, 17 ਜੂਨ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ, ਰਾਜੇਸ਼ ਚੌਧਰੀ)- ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪ੍ਰਦਾਇ) ਦੇ ਧਾਮ ਝਾਂਡੀਆਂ ਕਲਾਂ ਵਿਖੇ ਕਬੀਰ ਜੈਅੰਤੀ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਭੂਰੀਵਾਲੇ ਗੁਰਗੱਦੀ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਨਕਈ ਇਫ਼ਕੋ ਦੇ ਦੂਜੀ ਵਾਰ ਬਣੇ ਚੇਅਰਮੈਨ ਚੇਅਰਮੈਨ ਰੋੜੀਆਂ ਅਤੇ ਵਿੱਕੀ ਬੇਰ ਕਲਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

ਮਲੌਦ, 17 ਜੂਨ (ਸਹਾਰਨ ਮਾਜਰਾ)- ਪਿਛਲੇ ਲੰਮੇਂ ਸਮੇਂ ਤੋਂ ਦੇਸ਼ ਦੇ ਸਹਿਕਾਰਤਾ ਦੇ ਖੇਤਰ 'ਚ ਜੁੜੇ ਮਿਹਨਤੀ, ਇਮਾਨਦਾਰ ਸ਼ਖ਼ਸੀਅਤ ਬਲਵਿੰਦਰ ਸਿੰਘ ਨਕਈ ਨੂੰ ਵਿਸ਼ਵ ਦੀ ਸਭ ਤੋਂ ਵੱਡੀ ਕੋਆਪਰੇਟਿਵ ਸੰਸਥਾ ਇਫ਼ਕੋ ਬੋਰਡ ਜਿਸ ਦੇ ਕਰੀਬ 35 ਹਜ਼ਾਰ ਤੋਂ ਵੱਧ ਮੈਂਬਰ, ...

ਪੂਰੀ ਖ਼ਬਰ »

ਸੋਨੀ ਸਬ ਦੇ 'ਜੀਜਾ ਜੀ ਛੱਤ ਪਰ ਹੈ' 'ਚ ਵੱਜਣਗੀਆਂ ਪੰਚਮ ਅਤੇ ਇਲਾਇਚੀ ਦੇ ਵਿਆਹ ਦੀਆਂ ਸ਼ਹਿਨਾਈਆਂ

ਦਿੱਲੀ, 17 ਜੂਨ (ਅ.ਬ.)- ਜੇ ਮੀਆਂ ਬੀਵੀ ਰਾਜ਼ੀ ਤਾਂ ਕੀ ਕਰੇਗਾ ਕਾਜ਼ੀ? ਇਹ ਕਹਾਵਤ ਸੋਨੀ ਸਬ 'ਤੇ ਪ੍ਰਸਾਰਿਤ ਹੋਣ ਵਾਲੇ ਸ਼ੋਅ 'ਜੀਜਾ ਜੀ ਛੱਤ ਪਰ ਹੈ' ਦੇ ਕਿਰਦਾਰਾਂ ਇਲਾਇਚੀ ਅਤੇ ਪੰਚਮ 'ਤੇ ਬਿਲਕੁਲ ਸਟੀਕ ਬੈਠਦੇ ਹਨ | ਸੋਨੀ ਸਬ ਦੀ ਪਿਆਰੀ ਅਤੇ ਮਜ਼ੇਦਾਰ ਰੋਮਾਂਟਿਕ ...

ਪੂਰੀ ਖ਼ਬਰ »

ਬੰਬ ਧਮਾਕੇ 'ਚ ਪਾਕਿ ਦਾ ਸਿਆਸੀ ਆਗੂ ਜ਼ਖਮੀ

ਪਿਸ਼ਾਵਰ, 17 ਜੂਨ (ਸੁਰਿੰਦਰ ਕੋਛੜ)- ਉੱਤਰ-ਪੱਛਮੀ ਪਾਕਿਸਤਾਨ 'ਚ ਸੜਕ ਕਿਨਾਰੇ ਰੱਖੇ ਬੰਬ ਨਾਲ ਕੀਤੇ ਗਏ ਧਮਾਕੇ 'ਚ ਇਕ ਸਿਆਸੀ ਆਗੂ ਅਤੇ ਪ੍ਰਮੁੱਖ ਧਾਰਮਿਕ ਵਿਦਵਾਨ ਜ਼ਖ਼ਮੀ ਹੋ ਗਏ | ਅਵਾਮੀ ਨੈਸ਼ਨਲ ਪਾਰਟੀ (ਏ. ਐੱਨ. ਪੀ.) ਦੇ ਮੌਲਾਨਾ ਗੁਲਦਾਦ ਖ਼ਾਨ ਅਫ਼ਗ਼ਾਨਿਸਤਾਨ ...

ਪੂਰੀ ਖ਼ਬਰ »

ਯੂ.ਪੀ. 'ਚ ਪਤੀ ਸਾਹਮਣੇ ਪਤਨੀ ਨਾਲ ਸਮੂਹਿਕ ਜਬਰ ਜਨਾਹ

ਰਾਮਪੁਰ, 17 ਜੂਨ (ਏਜੰਸੀ)- ਉੱਤਰ ਪ੍ਰਦੇਸ਼ 'ਚ ਔਰਤਾਂ ਿਖ਼ਲਾਫ਼ ਅਪਰਾਧਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਇਕ ਤਾਜ਼ਾ ਰਿਪੋਰਟ ਅਨੁਸਾਰ ਇਕ ਵਿਆਹੁਤਾ ਆਪਣੇ ਪਤੀ ਨਾਲ ਮੋਟਰਸਾਈਕਲ 'ਤੇ ਸਫ਼ਰ ਕਰ ਰਹੀ ਸੀ, ਕਿ ਕੁਝ ਗੁੰਡਾ ਅਨਸਰਾਂ ਨੇ ਉਨ੍ਹਾਂ ਨੂੰ ਰੋਕ ਕੇ ਪਤੀ ਦੇ ...

ਪੂਰੀ ਖ਼ਬਰ »

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ, ਫ਼ੌਜੀ ਸਮੇਤ 4 ਜ਼ਖ਼ਮੀ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਦੌਰਾਨ ਇਕ ਫੌਜੀ ਜਵਾਨ ਸਮੇਤ 4 ਲੋਕ ਜ਼ਖਮੀ ਹੋ ਗਏ | ਸੂਤਰਾਂ ਅਨੁਸਾਰ ਪਾਕਿਸਤਾਨ ਵਲੋਂ ਐਤਵਾਰ ਰਾਤ ਤੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਪੁਲਵਾਮਾ 'ਚ ਬਾਰੂਦੀ ਸੁਰੰਗ ਧਮਾਕਾ, 9 ਜਵਾਨ ਜ਼ਖ਼ਮੀ

ਸ੍ਰੀਨਗਰ, 17 ਜੂਨ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਅਰੀਪਲ ਪਿੰਡ ਨੇੜੇ ਅੱਤਵਾਦੀਆਂ ਵਲੋਂ ਫੌਜ ਦੀ ਬੰਕਰ ਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਬਾਰੂਦੀ ਸੁਰੰਗ (ਆਈ.ਈ.ਡੀ.) ਧਮਾਕੇ 'ਚ ਫੌਜ ਦੇ 9 ਜਵਾਨ ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਚੋਕਸੀ ਨੇ ਅਦਾਲਤ 'ਚ ਕਿਹਾ,'ਮੈਂ ਭੱਜਿਆ ਨਹੀਂ, ਇਲਾਜ ਲਈ ਵਿਦੇਸ਼ ਗਿਆ'

ਮੁੰਬਈ, 17 ਜੂਨ (ਏਜੰਸੀ)- ਪੰਜਾਬ ਨੈਸ਼ਨਲ ਬੈਂਕ ਨਾਲ ਹਜ਼ਾਰਾਂ ਕਰੋੜਾਂ ਦੀ ਧੋਖਾਧੜੀ ਕਰ ਦੇਸ਼ ਛੱਡ ਕੇ ਭੱਜਣ ਵਾਲੇ ਮੇਹੁਲ ਚੋਕਸੀ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ | ਚੋਕਸੀ ਨੇ ਬੰਬੇ ਹਾਈਕੋਰਟ 'ਚ ਦਿੱਤੇ ਬਿਆਨ 'ਚ ਆਪਣੇ ਹਲਫ਼ਨਾਮੇ 'ਚ ਕਿਹਾ ਕਿ ਉਹ ਦੇਸ਼ ਛੱਡ ਕੇ ...

ਪੂਰੀ ਖ਼ਬਰ »

ਟੀ.ਐਮ.ਸੀ. ਦਾ ਇਕ ਵਿਧਾਇਕ ਤੇ 15 ਕੌਾਸਲਰ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 17 ਜੂਨ (ਏਜੰਸੀ)- ਪੱਛਮੀ ਬੰਗਾਲ 'ਚ ਤਿ੍ਣਮੂਲ ਕਾਂਗਰਸ ਦਾ ਇਕ ਵਿਧਾਇਕ ਅਤੇ ਪਾਰਟੀ ਦੇ 15 ਕੌਾਸਲਰਾਂ ਨੇ ਸੋਮਵਾਰ ਨੂੰ ਭਾਜਪਾ ਦਾ ਪੱਲਾ ਫੜ੍ਹ ਲਿਆ | ਨੋਪਾੜਾ ਦੇ ਵਿਧਾਇਕ ਸੁਨੀਲ ਸਿੰਘ ਤਿ੍ਣਮੂਲ ਦੇ 15 ਕੌਾਸਲਰਾਂ ਅਤੇ ਕਾਂਗਰਸ ਦੇ ਇਕ ਕੌਾਸਲਰ ਸਮੇਤ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਸੁਰੱਖਿਆ ਸਬੰਧੀ ਅਰਜ਼ੀ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਸੁਰੱਖਿਆ ਤੇ ਬਚਾਅ ਦੀ ਮੰਗ ਸਬੰਧੀ ਇਕ ਅਰਜ਼ੀ 'ਤੇ ਸੁਪਰੀਮ ਕੋਰਟ 18 ਜੂਨ ਨੂੰ ਸੁਣਵਾਈ ਕਰੇਗਾ | ਪਟੀਸ਼ਨਕਰਤਾ ਵਲੋਂ ਪੇਸ਼ ਹੋਏ ਵਕੀਲ ਅਲਖ਼ ਅਲੋਕ ਸ੍ਰੀਵਾਸਤਵ ਵਲੋਂ ਇਸ ਮਾਮਲੇ 'ਤੇ ...

ਪੂਰੀ ਖ਼ਬਰ »

ਘਟਨਾ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ

ਅੰਮਿ੍ਤਸਰ, 17 ਜੂਨ (ਸੁਰਿੰਦਰ ਕੋਛੜ)-ਦਿੱਲੀ ਪੁਲਿਸ ਦੇ ਤਾਨਾਸ਼ਾਹ ਰਵੱਈਏ ਨੂੰ ਲੈ ਕੇ ਪਾਕਿਸਤਾਨ ਦੇ ਸਿੱਖਾਂ 'ਚ ਵੀ ਰੋਸ ਪਾਇਆ ਜਾ ਰਿਹਾ ਹੈ | ਪਾਕਿਸਤਾਨ 'ਚ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਗੁਰਦੁਆਰਾ ਭਾਈ ਜੋਗਾ ਸਿੰਘ ਸੁਸਾਇਟੀ ਪਿਸ਼ਾਵਰ ਤੇ ਸੂਬਾ ਖ਼ੈਬਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ-ਭਾਈ ਲੌ ਾਗੋਵਾਲ

ਅੰਮਿ੍ਤਸਰ, 17 ਜੂਨ (ਅ. ਬ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਦਿੱਲੀ ਪੁਲਿਸ ਵਲੋਂ ਇਕ ਸਿੱਖ ਅਤੇ ਉਸ ਦੇ ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਭਾਈ ...

ਪੂਰੀ ਖ਼ਬਰ »

ਮੁੰਬਈ-ਪਟਨਾ-ਅੰਮਿ੍ਤਸਰ ਸਮੇਤ ਦੋ ਰੂਟਾਂ 'ਤੇ ਏਅਰ ਇੰਡੀਆ 27 ਸਤੰਬਰ ਤੋਂ ਸ਼ੁਰੂ ਕਰੇਗਾ ਨਵੀਆਂ ਉਡਾਣਾਂ

ਨਵੀਂ ਦਿੱਲੀ, 17 ਜੂਨ (ਪੀ.ਟੀ.ਆਈ.)-ਕੇਂਦਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮਿ੍ਤਸਰ ਅਤੇ ਮੁੰਬਈ-ਨੈਰੋਬੀ ਰੂਟਾਂ 'ਤੇ ਨਵੀਆਂ ਉਡਾਣਾਂ ਸ਼ੁਰੂ ਕਰੇਗਾ | ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮੈਨੂੰ ਇਹ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਕਰਾਸ ਐਫ. ਆਈ. ਆਰ. ਦਰਜ

ਨਵੀਂ ਦਿੱਲੀ, 17 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁਖਰਜੀ ਨਗਰ 'ਚ ਬੀਤੇ ਦਿਨੀਂ ਗ੍ਰਾਮੀਣ ਸੇਵਾ ਦੇ ਡਰਾਈਵਰ ਅਤੇ ਪੁਲਿਸ ਕਰਮਚਾਰੀਆਂ ਵਿਚ ਹੋਈ ਬਹਿਸ ਅਤੇ ਮਾਰਕੁੱਟ ਦੇ ਮਾਮਲੇ ਸਬੰਧੀ ਪੁਲਿਸ ਦੇ ਹੈੱਡਕੁਆਰਟਰ ਵਿਖੇ ਡੀ. ਸੀ. ਪੀ. (ਪੀ. ਆਰ. ਓ.) ਮਧੁਰ ਵਰਮਾ ਨੇ ...

ਪੂਰੀ ਖ਼ਬਰ »

ਓਡੀਸ਼ਾ ਦੇ ਸਕੂਲ 'ਚ ਮਹਾਤਮਾ ਗਾਂਧੀ ਦਾ ਬੁੱਤ ਤੋੜਿਆ

ਬਾਲਾਸੋਰ, 17 ਜੂਨ (ਏਜੰਸੀ)- ਓਡਿਸ਼ਾ ਦੇ ਬਾਲਾਸੋਰ ਕਸਬੇ ਦੇ ਸੋਵਾਰਾਮਪੁਰ ਇਲਾਕੇ 'ਚ ਸਥਿਤ ਸਰਕਾਰੀ ਅੱਪਰ ਪ੍ਰਾਇਮਰੀ ਸਕੂਲ 'ਚ ਲੱਗੇ ਮਹਾਤਮਾ ਗਾਂਧੀ ਦਾ ਬੁੱਤ ਨੂੰ ਸਮਾਜ ਵਿਰੋਧੀ ਅਨਸਰਾਂ ਨੇ ਤੋੜ ਦਿੱਤਾ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਕੂਲ 'ਚ ਲੱਗੇ ...

ਪੂਰੀ ਖ਼ਬਰ »

ਅਕਾਲੀ ਦਲ ਕਮਲ ਨਾਥ ਿਖ਼ਲਾਫ਼ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਪਹੰੁਚ ਕਰੇਗਾ-ਸੁਖਬੀਰ

ਚੰਡੀਗੜ੍ਹ, 17 ਜੂਨ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 1984 ਸਿੱਖ ਕਤਲੇਆਮ ਦੌਰਾਨ ਸਿੱਖਾਂ 'ਤੇ ਹਮਲਾ ਕਰਨ ਵਾਸਤੇ ਇਕ ਭੀੜ ਦੀ ਅਗਵਾਈ ਕਰਨ ਵਾਲੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਿਖ਼ਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX