ਤਾਜਾ ਖ਼ਬਰਾਂ


ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਦਸੂਹਾ ,19 ਜੁਲਾਈ (ਕੌਸ਼ਲ)- ਦਸੂਹਾ ਦੇ ਪਿੰਡ ਗੰਗਾ ਚੱਕ ਵਿਖੇ ਇੱਕ ਫ਼ੌਜੀ ਨੌਜਵਾਨ ਜਿਸ ਦਾ ਲਾਪਤਾ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜੀ ਗੁਰਪ੍ਰੀਤ ਸਿੰਘ ਜੋ ਕਿ ਆਗਰਾ ਵਿਚ ...
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਲੋਪੋਕੇ, 19 ਜੁਲਾਈ (ਗੁਰਵਿੰਦਰ ਸਿੰਘ ਕਲਸੀ) - ਜਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪੁਲਸ ਥਾਣਾ ਲੋਪੋਕੇ ਵਿਖੇ ਖ਼ਾਲਸਾ ਸੰਘਰਸ਼ ਜਥੇਬੰਦੀ ਦੇ ਮੁਖੀ ਬਾਬਾ ਰਾਜਨ ਸਿੰਘ ਉਪਰ ਰੰਜਸ਼ ਤਹਿਤ ਗੋਲੀਆਂ ਚਲਾਉਣ ਵਾਲੇ ਹਰਜਿੰਦਰ ਸਿੰਘ ਤੇ ਗੁਰਸੇਵਕ ਸਿੰਘ ਖ਼ਿਲਾਫ਼...
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਬੰਗਾ, 19 ਜੁਲਾਈ (ਜਸਵੀਰ ਸਿੰਘ ਨੂਰਪੁਰ) - ਮੋਹਨ ਲਾਲ ਸੂਦ ਨੇ ਐੱਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ...
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਸਪੀਕਰ ਕਿਹਾ ਕਿ ਉਹ ਸੁਪਰੀਮ ਕੋਰਟ, ਸਦਨ ਅਤੇ ਸਭ ਨੂੰ ਇਹ ਦੱਸਣਾ ਚਾਹੁੰਦੇ ਹਨ ਕਿ ਕਿਸੀ ਵਿਧਾਇਕ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਵਾਉਣ ਦੇ ਲਈ ਚਿੱਠੀ ਨਹੀਂ ਲਿਖੀ ਅਤੇ ਨਾ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਹੈ। ਉਨ੍ਹਾਂ ...
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਾਘਾਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ)- ਅੱਜ ਬਾਅਦ ਦੁਪਹਿਰ ਕਰੀਬ 2:10 ਵਜੇ ਜੈਨ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੀ ਅਧਿਆਪਕ ਪ੍ਰੇਮ ਲਤਾ ਆਪਣੇ ਸਥਾਨਕ ਪੁਰਾਣੇ ਡਾਕਖ਼ਾਨੇ ਵਾਰੇ ਘਰ ਪਰਤ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਲੁਟੇਰੇ ...
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  1 day ago
ਨਵੀਂ ਦਿੱਲੀ, 19 ਜੁਲਾਈ- ਬਾਲੀਵੁੱਡ ਅਦਾਕਾਰ ਅਦਿੱਤਿਆ ਪੰਚੋਲੀ 'ਤੇ ਇਕ ਅਦਾਕਾਰਾਂ ਨੇ ਜਬਰ ਜਨਾਹ ਦੇ ਦੋਸ਼ ਲਗਾਉਂਦੇ ਹੋਏ ਐਫ.ਆਈ.ਆਰ ਦਰਜ ਕਰਵਾਈ ਸੀ। ਇਸ ਮਾਮਲੇ 'ਚ ਮੁੰਬਈ ਦੀ ਇਕ ਅਦਾਲਤ ਨੇ ਇਸ ਮਾਮਲੇ 'ਚ ਅਦਿੱਤਿਆ ਪੰਚੋਲੀ...
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  1 day ago
ਫ਼ਤਹਿਗੜ੍ਹ ਸਾਹਿਬ, 19 ਜੁਲਾਈ (ਅਰੁਣ ਆਹੂਜਾ)- ਜ਼ਿਲ੍ਹੇ ਦੇ ਪਿੰਡ ਚੋਲਟੀ ਖੇੜੀ ਵਿਖੇ ਸ਼ਾਮਲਾਤ ਦੀ ਜ਼ਮੀਨ ਦੀ ਬੋਲੀ ਕਰਵਾਉਣ ਗਏ ਦਫ਼ਤਰੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਸੁਪਰਡੈਂਟ, ਪੰਚਾਇਤ ਅਫ਼ਸਰ...
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  1 day ago
ਬੈਂਗਲੁਰੂ, 19 ਜੁਲਾਈ- ਕਾਂਗਰਸ ਦੇ ਬਾਅਦ ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਨੇ ਵੀ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੁਮਾਰਸਵਾਮੀ ਨੇ ਰਾਜਪਾਲ ਦੀ ਉਸ ਚਿੱਠੀ ਨੂੰ ਚੁਨੌਤੀ ਦਿੱਤੀ ਹੈ ਜਿਸ 'ਚ ਉਨ੍ਹਾਂ ਨੂੰ 19 ਜੁਲਾਈ ਦੁਪਹਿਰ 1:30 ਵਜੇ ...
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  1 day ago
ਪਟਨਾ, 19 ਜੁਲਾਈ- ਬਿਹਾਰ ਦੇ ਨਵਾਦਾ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 13 ਲੋਕ ਜ਼ਖਮੀ ਵੀ ਹੋਏ ਹਨ। ਮ੍ਰਿਤਕਾਂ 'ਚ ਕਈ ਬੱਚੇ ਵੀ ਸ਼ਾਮਲ ਹਨ। ਜਦ ਬਿਜਲੀ ਡਿੱਗੀ ਜਦ ਬੱਚੇ ਮੈਦਾਨ 'ਚ ਖੇਡ ਰਹੇ...
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  1 day ago
ਲੰਡਨ, 19 ਜੁਲਾਈ- ਦਿੱਗਜ ਭਾਰਤੀ ਕ੍ਰਿਕਟਰ ਅਤੇ ਰਿਕਾਰਡਾਂ ਦੇ ਬਾਦਸ਼ਾਹ ਸਚਿਨ ਤੇਂਦੁਲਕਰ ਨੂੰ ਇੰਟਰਨੈਸ਼ਨਲ ਕ੍ਰਿਕਟ ਕਾਊਂਸਲ (ਆਈ. ਸੀ. ਸੀ.) ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੱਖਣੀ ਅਫ਼ਰੀਕਾ ਦੇ ਸਾਬਕਾ ਤੇਜ਼ ਗੇਂਦਬਾਜ਼...
ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨੂੰ ਕਰੋੜਾਂ ਦਾ ਹੋਇਆ ਨੁਕਸਾਨ
. . .  1 day ago
ਕਰਾਚੀ, 19 ਜੁਲਾਈ- ਭਾਰਤ ਵੱਲੋਂ ਕੀਤੀ ਗਈ ਬਾਲਾਕੋਟ ਏਅਰ ਸਟ੍ਰਾਈਕ ਦੇ ਬਾਅਦ ਹਵਾਈ ਖੇਤਰ ਬੰਦ ਕਰਨ ਨਾਲ ਪਾਕਿਸਤਾਨ ਨਾਗਰਿਕ ਹਵਾਬਾਜ਼ੀ ਅਥਾਰਿਟੀ (ਸੀ.ਐਸ.ਐਸ) ਨੂੰ 850 ਕਰੋੜ ਦਾ ਨੁਕਸਾਨ ਹੋਇਆ ਹੈ। ਪਾਕਿਸਤਾਨ ਦੇ ਹਵਾਬਾਜ਼ੀ ਮੰਤਰੀ ਗ਼ੁਲਾਮ ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸੂਬੇ 'ਚ ਚਿੱਟੇ ਦਾ ਨਸ਼ਾ ਰੋਜ਼ਾਨਾ ਹੀ ਨੌਜਵਾਨਾਂ ਨੂੰ ਮੌਤ ਦਾ ਸ਼ਿਕਾਰ ਬਣਾ ਰਿਹਾ ਹੈ। ਇਸੇ ਦੇ ਓਵਰਡੋਜ਼ ਕਾਰਨ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ 21 ਜੁਲਾਈ ਨੂੰ ਹੋਵੇਗੀ ਚੋਣ ਕਮੇਟੀ ਦੀ ਬੈਠਕ
. . .  1 day ago
ਮੁੰਬਈ, 19 ਜੁਲਾਈ- ਵੈਸਟ ਇੰਡੀਜ਼ ਦੇ ਆਗਾਮੀ ਦੌਰੇ ਲਈ ਚੋਣ ਕਮੇਟੀ ਦੀ ਬੈਠਕ 21 ਜੁਲਾਈ ਨੂੰ ....
ਟੈਂਕਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਮੌਤਾਂ
. . .  1 day ago
ਬੈਂਗਲੁਰੂ, 19 ਜੁਲਾਈ- ਕਰਨਾਟਕ ਦੇ ਮੰਗਲੁਰੂ 'ਚ ਟੋਲ ਪਲਾਜ਼ਾ ਨੇੜੇ ਐਲ.ਪੀ.ਜੀ. ਟੈਂਕਰ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ ...
ਅਵਾਰਾ ਕੁੱਤਿਆਂ ਨੇ ਪ੍ਰਵਾਸੀ ਮਜ਼ਦੂਰ ਨੂੰ ਨੋਚ-ਨੋਚ ਕੇ ਖਾਧਾ
. . .  1 day ago
ਭੋਗਪੁਰ, 19 ਜੁਲਾਈ (ਕੁਲਦੀਪ ਸਿੰਘ ਪਾਬਲਾ)- ਬੀਤੀ ਰਾਤ ਭੋਗਪੁਰ ਸ਼ਹਿਰ ਦੇ ਵਾਰਡ ਨੰਬਰ 4 ਦੇ ਰੂਪ ਨਗਰ ਮੁਹੱਲਾ ਦੇ ਵਸਨੀਕ ਇੱਕ ਪ੍ਰਵਾਸੀ ਮਜ਼ਦੂਰ ਨੂੰ ਅਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਵਰਿੰਦਰ ਸਿੰਘ ਪੁੱਤਰ ਬਾਬੂ ਦੇ ਰੂਪ 'ਚ...
ਸਫ਼ਾਈ ਸੇਵਕਾਂ ਨੇ ਕੈਪਟਨ ਖ਼ਿਲਾਫ਼ ਮੀਂਹ ਦੇ ਖੜ੍ਹੇ ਪਾਣੀ 'ਚ ਕੀਤਾ ਰੋਸ ਪ੍ਰਦਰਸ਼ਨ
. . .  1 day ago
ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਮਨਤਾਰ ਬਰਾੜ ਅਤੇ ਉਮਰਾਨੰਗਲ ਫ਼ਰੀਦਕੋਟ ਅਦਾਲਤ 'ਚ ਪੇਸ਼
. . .  1 day ago
ਅੱਜ ਸ਼ਾਮ 6 ਵਜੇ ਤੱਕ ਬਹੁਮਤ ਸਾਬਤ ਕਰਨ ਕੁਮਾਰਸਵਾਮੀ- ਰਾਜਪਾਲ
. . .  1 day ago
ਬਾਦਸ਼ਾਹਪੁਰ ਨੇੜੇ ਘੱਗਰ ਦਰਿਆ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 day ago
ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਜਲੰਧਰ 'ਚ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
ਤੇਜ਼ ਰਫ਼ਤਾਰ ਟਿੱਪਰ ਵਲੋਂ ਕੁਚਲਣ ਕਾਰਨ ਔਰਤ ਦੀ ਮੌਤ
. . .  1 day ago
ਸੋਮਵਾਰ ਤੱਕ ਜਾਰੀ ਰਹੇਗੀ ਚਰਚਾ : ਸਿੱਧਰਾਮਈਆ
. . .  1 day ago
ਵਿਧਾਨ ਸਭਾ ਦੀ ਕਾਰਵਾਈ 3 ਵਜੇ ਤੱਕ ਮੁਲਤਵੀ
. . .  1 day ago
ਕਰਨਾਟਕ ਸਿਆਸੀ ਸੰਕਟ : ਵਿਸ਼ਵਾਸ ਮਤ 'ਤੇ ਰਾਜਪਾਲ ਦੀ ਡੈੱਡਲਾਈਨ ਖ਼ਤਮ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਚੋਲਾ ਬਦਲਦਿਆਂ ਨਿਸ਼ਾਨ ਸਾਹਿਬ ਦੇ ਉੱਪਰੋਂ ਡਿੱਗਣ ਕਾਰਨ ਨਿਹੰਗ ਸਿੰਘ ਦੀ ਦਰਦਨਾਕ ਮੌਤ
. . .  1 day ago
ਬਾਬਰੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ 9 ਮਹੀਨਿਆਂ ਦੇ ਅੰਦਰ ਫ਼ੈਸਲਾ ਸੁਣਾਉਣ ਦਾ ਦਿੱਤਾ ਹੁਕਮ
. . .  1 day ago
''ਅਲਵਿਦਾ ਮਾਂ...ਹੋਰ ਕੁਝ ਨਹੀਂ ਕਹਿਣ ਨੂੰ ਬਸ'' ਲਿਖ ਕੇ ਭਾਵੁਕ ਹੁੰਦਿਆਂ ਸ਼ੈਰੀ ਮਾਨ ਨੇ ਦਿੱਤੀ ਮਾਂ ਦੇ ਦੇਹਾਂਤ ਦੀ ਜਾਣਕਾਰੀ
. . .  1 day ago
ਪਟੜੀ ਤੋਂ ਲੱਥਾ ਰੇਲ ਗੱਡੀ ਦਾ ਇੰਜਣ, ਪਠਾਨਕੋਟ-ਡਲਹੌਜ਼ੀ ਕੌਮੀ ਹਾਈਵੇਅ 'ਤੇ ਲੱਗਾ ਵੱਡਾ ਜਾਮ
. . .  1 day ago
ਰਾਮਪੁਰਾ 'ਚ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਆਜ਼ਮ ਖ਼ਾਨ ਦੇ ਖ਼ਿਲਾਫ਼ 23 ਕੇਸ ਦਰਜ -ਐਸ.ਪੀ.
. . .  1 day ago
ਹਲਕਾ ਸ਼ੁਤਰਾਣਾ ਵਿਖੇ ਘੱਗਰ ਦਰਿਆ 'ਚ ਕਈ ਥਾਈਂ ਪਿਆ ਪਾੜ, ਪੈਦਾ ਹੋਈ ਹੜ੍ਹ ਵਰਗੀ ਸਥਿਤੀ
. . .  1 day ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕਨਵੋਕੇਸ਼ਨ ਹੋਈ ਸ਼ੁਰੂ
. . .  1 day ago
ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਲੋਕ ਸਭਾ 'ਚ ਪੇਸ਼ ਹੋਵੇਗਾ ਆਰ. ਟੀ. ਆਈ. ਸੋਧ ਬਿੱਲ
. . .  1 day ago
ਯੂਨੀਵਰਸਿਟੀ ਦੇ ਬਾਹਰ ਹੋਏ ਧਮਾਕੇ 'ਚ 4 ਲੋਕਾਂ ਦੀ ਮੌਤ, 16 ਜ਼ਖਮੀ
. . .  1 day ago
ਬਠਿੰਡਾ ਪੁਲਿਸ ਨੇ ਗੈਂਗਸਟਰ ਲਾਲੀ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਧਰਨੇ 'ਤੇ ਬੈਠੀ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਸ੍ਰੀ ਚਮਕੌਰ ਸਾਹਿਬ ਵਿਖੇ ਪੰਜ ਸਿੰਘਾਂ ਨੇ ਟੱਕ ਲਗਾ ਕੇ ਸਕਿੱਲ ਇੰਸਟੀਚਿਊਟ ਦਾ ਨਿਰਮਾਣ ਕਰਾਇਆ ਸ਼ੁਰੂ
. . .  1 day ago
ਗਰਮ ਤੇਲ ਵਾਲੀ ਕਹਾੜੀ 'ਚ ਡਿੱਗ ਕੇ ਬੁਰੀ ਤਰ੍ਹਾਂ ਸੜਿਆ ਤਿੰਨ ਸਾਲਾ ਮਾਸੂਮ
. . .  1 day ago
ਅੱਜ ਪੈ ਰਹੇ ਤੇਜ਼ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ
. . .  1 day ago
ਅੰਮ੍ਰਿਤ ਵੇਲੇ ਨਸ਼ੇੜੀ ਪੁੱਤਰ ਨੇ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ
. . .  1 day ago
ਮੇਰੇ 'ਤੇ ਸਵਾਲ ਚੁੱਕਣ ਵਾਲੇ ਪਹਿਲਾਂ ਆਪਣੇ ਅੰਦਰ ਝਾਤ ਮਾਰਨ- ਕਰਨਾਟਕ ਵਿਧਾਨ ਸਭਾ ਸਪੀਕਰ
. . .  1 day ago
ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  1 day ago
ਕੁਲਭੂਸ਼ਨ ਜਾਧਵ ਨੂੰ ਕੂਟਨੀਤਕ ਪਹੁੰਚ ਮੁਹੱਈਆ ਕਰਾਏਗਾ ਪਾਕਿਸਤਾਨ
. . .  1 day ago
ਪੁਲਿਸ ਨੇ 600 ਕਰੋੜ ਰੁਪਏ ਦੀ ਹੈਰੋਇਨ ਸਣੇ ਪੰਜ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਮੈਕਸੀਕੋ 'ਚ ਬੱਸ ਪਲਟਣ ਕਾਰਨ 15 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਦਰਦਨਾਕ ਸੜਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
. . .  1 day ago
ਅਯੁੱਧਿਆ ਮਾਮਲੇ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਪ੍ਰਿਅੰਕਾ ਗਾਂਧੀ ਅੱਜ ਜਾਣਗੇ ਸੋਨਭੱਦਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਹੁਸ਼ਿਆਰਪੁਰ / ਮੁਕੇਰੀਆਂ

ਹੁਸ਼ਿਆਰਪੁਰ 'ਚ ਤੇਜ਼ ਹਨੇਰੀ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਇਲਾਕੇ 'ਚ ਆਈ ਤੇਜ਼ ਹਨੇਰੀ ਨੇ ਜਨ-ਜੀਵਨ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ, ਪ੍ਰੰਤੂ ਇਸ ਦੇ ਨਾਲ ਹੋਈ ਹਲਕੀ ਤੋਂ ਦਰਮਿਆਨੀ ਬਾਰਿਸ਼ ਕਾਰਨ ਇਲਾਕਾ ਵਾਸੀਆਂ ਨੂੰ ਅੱਤ ਦੀ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ | ਹਨੇਰੀ ਇੰਨੀ ਤੇਜ਼ ਸੀ ਕਿ ਇਸ ਨਾਲ ਜਿਥੇ ਵੱਡੀ ਗਿਣਤੀ 'ਚ ਦਰੱਖਤ ਜੜ੍ਹੋਂ ਪੱੁਟੇ ਗਏ ਉਥੇ ਕਈ ਜਗ੍ਹਾ ਬਿਜਲੀ ਦੀਆਂ ਤਾਰਾਂ, ਖੰਭੇ ਅਤੇ ਇੱਥੋਂ ਤੱਕ ਕਿ ਕੁਝ ਇਕ ਜਗ੍ਹਾ ਟਰਾਂਸਫਾਰਮਰ ਵੀ ਟੁੱਟ ਕੇ ਧਰਤੀ 'ਤੇ ਡਿੱਗ ਗਏ, ਜਿਸ ਦੇ ਚੱਲਦਿਆਂ ਕਈ ਇਲਾਕਿਆਂ 'ਚ ਦੇਰ ਸ਼ਾਮ ਤੱਕ ਵੀ ਬਿਜਲੀ ਸਪਲਾਈ ਗੁੱਲ ਰਹੀ ਅਤੇ ਇਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਘਰਾਂ ਦੇ ਨਾਲ-ਨਾਲ ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਾਰੋਬਾਰ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਹੋਏ | ਬੇਸ਼ੱਕ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਦੀ ਸਪਲਾਈ ਦਰੁੱਸਤ ਕਰਨ ਨੂੰ ਲੈ ਕੇ ਵੱਡੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ, ਪ੍ਰੰਤੂ ਜਗ੍ਹਾ-ਜਗ੍ਹਾ ਤੋਂ ਟੁੱਟ ਚੁੱਕੀਆਂ ਤਾਰਾਂ ਅਤੇ ਡਿਗ ਚੁੱਕੇ ਖੰਬਿਆਂ ਕਾਰਨ ਅਜੇ ਪੂਰੀ ਤਰ੍ਹਾਂ ਬਿਜਲੀ ਦੀ ਸਪਲਾਈ ਚਾਲੂ ਹੋਣ 'ਚ ਕੁੱਝ ਸਮਾਂ ਹੋਰ ਲੱਗਣ ਦੀ ਉਮੀਦ ਹੈ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਬਿਜਲੀ ਵਿਭਾਗ ਕੋਲ ਮੁਲਾਜ਼ਮਾਂ ਦੇ ਨਾਲ-ਨਾਲ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਸਾਧਨਾਂ ਦੀ ਬੇਹੱਦ ਕਮੀ ਹੈ | ਕਈ-ਕਈ ਪਿੰਡਾਂ ਨੂੰ ਇੱਕ ਜਾਂ ਦੋ ਮੁਲਾਜ਼ਮ ਮੁਹੱਈਆ ਕਰਵਾਏ ਗਏ ਹਨ ਅਤੇ ਅਜਿਹੇ ਸਮੇਂ ਤੇਜ਼ੀ ਨਾਲ ਕੰਮ ਪੂਰਾ ਕਰਕੇ ਬਿਜਲੀ ਦੀ ਸਪਲਾਈ ਪੂਰਾ ਕਰਨਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਹੈ | ਅਨੇਕਾਂ ਪਿੰਡਾਂ 'ਚ ਖੁੱਦ ਕਿਸਾਨ ਜਾਂ ਲੋਕ ਮੁਲਾਜ਼ਮਾਂ ਦੀ ਮਦਦ ਕਰਨ ਲਈ ਵੀ ਅੱਗੇ ਆ ਰਹੇ ਹਨ, ਪ੍ਰੰਤੂ ਭਾਰੀ ਹੋਈ ਤਬਾਹੀ ਦੇ ਚੱਲਦਿਆਂ ਅਜੇ ਵੀ ਬਿਜਲੀ ਦੀ ਸਪਲਾਈ ਸੁਚਾਰੂ ਢੰਗ ਨਾਲ ਚਾਲੂ ਹੋਣ 'ਚ ਕਾਫ਼ੀ ਸਮਾਂ ਲੱਗ ਜਾਵੇਗਾ | ਤੇਜ਼ ਆਈ ਹਨੇਰੀ ਕਾਰਨ ਕਾਫ਼ੀ ਸਮਾਂ ਆਵਾਜਾਈ ਵੀ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ ਅਤੇ ਉਡ ਰਹੇ ਘੱਟੇ ਕਾਰਨ ਰਾਹਗੀਰਾਂ ਨੂੰ ਆਪਣੀ ਮੰਜ਼ਿਲ 'ਤੇ ਪਹੰੁਚਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ | ਸੜਕਾਂ 'ਤੇ ਟੁੱਟ ਕੇ ਡਿਗੇ ਦਰੱਖਤਾਂ ਕਾਰਨ ਕੁਝ ਸਮਾਂ ਤਾਂ ਜਾਮ ਵਰਗੀ ਸਥਿਤੀ ਬਣੀ ਰਹੀ, ਪ੍ਰੰਤੂ ਇਸ ਤੋਂ ਬਾਅਦ ਰਾਹਗੀਰਾਂ ਅਤੇ ਲੋਕਾਂ ਵਲੋਂ ਆਪਣੇ ਤੌਰ 'ਤੇ ਯਤਨ ਕਰਕੇ ਰਸਤਿਆਂ ਨੂੰ ਸਾਫ਼ ਕੀਤਾ ਗਿਆ | ਬਿਜਲੀ ਦੀ ਸਪਲਾਈ ਚਾਲੂ ਨਾ ਹੋਣ ਕਾਰਨ ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਮੁਹੱਈਆ ਨਹੀਂ ਹੋਇਆ ਅਤੇ ਨਗਰ ਨਿਗਮ ਵਲੋਂ ਇਸ ਸਮੱਸਿਆ ਨਾਲ ਨਿਪਟਣ ਲਈ ਪ੍ਰਭਾਵਿਤ ਮੁਹੱਲਿਆਂ 'ਚ ਟੈਂਕਰਾਂ ਨਾਲ ਪਾਣੀ ਦੀ ਸਪਲਾਈ ਪਹੁੰਚਾਈ ਗਈ | ਤੇਜ਼ ਚੱਲੀ ਹਨੇਰੀ ਕਾਰਨ ਕਈ ਜਗ੍ਹਾ 'ਤੇ ਸਿਆਲੂ ਮੱਕੀ ਦੇ ਨੁਕਸਾਨੇ ਜਾਣ ਦੀਆਂ ਵੀ ਖਬਰਾਂ ਮਿਲੀਆਂ ਹਨ, ਪ੍ਰੰਤੂ ਦੂਸਰੇ ਪਾਸੇ ਇਹ ਮੀਂਹ ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗਾ, ਕਿਉਂਕਿ ਇਸ ਸਮੇਂ ਝੋਨੇ ਦੀ ਲੁਆਈ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ | ਮੀਂਹ ਦੇ ਚੱਲਦਿਆਂ ਖੇਤਾਂ 'ਚ ਨਮੀ ਆ ਜਾਣ ਕਾਰਨ ਬਿਜਲੀ ਤੇ ਟਿਊਬਵੈੱਲ ਦੇ ਪਾਣੀ ਦੀ ਖਪਤ ਵੀ ਘਟੇਗੀ |

ਸ਼ੂਗਰ ਮਿੱਲ ਿਖ਼ਲਾਫ਼ ਧਰਨੇ 'ਤੇ ਬੈਠੇ ਧਰਨਾਕਾਰੀਆਂ 'ਚੋਂ ਇਕ ਦੀ ਹਾਲਤ ਗੰਭੀਰ

ਨੰਗਲ ਬਿਹਾਲਾਂ, 18 ਜੂਨ (ਵਿਨੋਦ ਮਹਾਜਨ)-ਪਿਛਲੇ ਦਿਨੀਂ ਖੰਡ ਮਿਲ ਮੁਕੇਰੀਆਂ ਵਿਰੁੱਧ ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਪਿੰਡ ਸਿੰਘਪੁਰ ਵਿਖੇ ਕਿਸਾਨਾਂ ਵਲੋਂ ਭੁੱਖ ਹੜਤਾਲ ਕੀਤੀ ਗਈ ਸੀ ਅਤੇ ਇਸ ਭੁੱਖ ਹੜਤਾਲ ਨੂੰ ਐਸ.ਡੀ.ਐਮ. ਮੁਕੇਰੀਆਂ ਨੇ ਮਿਲ ਮੈਨੇਜਮੈਂਟ ਨਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵਾਲੇ ਮਾਮਲੇ ਦਾ ਦੋਸ਼ੀ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਕਰੀਬ 9 ਮਹੀਨੇ ਪਹਿਲਾਂ ਵੱਡੀ ਮਾਤਰਾ 'ਚ ਬਰਾਮਦ ਹੋਈ ਸ਼ਰਾਬ ਵਾਲੇ ਮਾਮਲੇ ਦੀ ਸਾਜਿਸ਼ 'ਚ ਸ਼ਾਮਿਲ ਮੁੱਖ ਦੋਸ਼ੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਜਿਥੋਂ ਉਸ ਨੂੰ 2 ਦਿਨਾਂ ਦੇ ਪੁਲਿਸ ...

ਪੂਰੀ ਖ਼ਬਰ »

ਮੀਂਹ ਕਿਸਾਨਾਂ ਲਈ ਲਾਹੇਵੰਦ ਸਿੱਧ ਹੋਵੇਗਾ-ਡਾ: ਛੀਨਾ

ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ: ਦਲਵੀਰ ਸਿੰਘ ਛੀਨਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੇਸ਼ੱਕ ਤੇਜ਼ ਚੱਲੀ ਹਨੇਰੀ ਨਾਲ ਮੌਸਮੀ ਫ਼ਸਲਾਂ ਦਾ ਕੁਝ ਜਗ੍ਹਾ ਨੁਕਸਾਨ ਹੋਇਆ ਹੈ, ਪ੍ਰੰਤੂ ਹਨੇਰੀ ਦੇ ਨਾਲ ਪਏ ਮੀਂਹ ਦੇ ਚੱਲਦਿਆਂ ਤਾਪਮਾਨ 'ਚ ਕਮੀ ਆਈ ਹੈ ਅਤੇ ...

ਪੂਰੀ ਖ਼ਬਰ »

ਬਿਜਲੀ ਦੀ ਸਪਲਾਈ ਚਾਲੂ ਕਰਨ ਲਈ ਕੋਸ਼ਿਸ਼ਾਂ ਜਾਰੀ-ਇੰਜ: ਮਨਰੂਪ ਸਿੰਘ

ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਸਿਟੀ ਡਵੀਜਨ ਇੰਜ: ਮਨਰੂਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਆਈ ਤੇਜ਼ ਹਨੇਰੀ ਕਾਰਨ ਪਾਵਰਕਾਮ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਸਿਟੀ ਡਵੀਜਨ ਅਧੀਨ ਆਉਂਦੇ ਇਲਾਕੇ 'ਚ ਕਰੀਬ 12 ਟਰਾਂਸਫਾਰਮਰ, 30 ਖੰਬੇ ...

ਪੂਰੀ ਖ਼ਬਰ »

ਬੀ.ਬੀ.ਐਮ.ਬੀ. ਕੋਲੋਂ ਉਦਯੋਗਿਕ ਵਿਕਾਸ ਲਈ ਪੰਜਾਬ ਦੀ ਜ਼ਮੀਨ ਵਾਪਸ ਲਈ ਜਾਵੇਗੀ-ਅਰੋੜਾ

ਤਲਵਾੜਾ, 18 ਜੂਨ (ਵਿਸ਼ੇਸ਼ ਪ੍ਰਤੀਨਿਧ)- ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਅੱਜ ਤਲਵਾੜਾ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿਚ ਵਿਸ਼ੇਸ਼ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਵੀਂ ...

ਪੂਰੀ ਖ਼ਬਰ »

ਸ਼ੂਗਰ ਮਿੱਲ ਮੁਕੇਰੀਆਂ ਨੇ ਕਿਸਾਨਾਂ ਨਾਲ ਕੀਤੀ ਵਾਅਦਾ ਿਖ਼ਲਾਫ਼ੀ

ਮੁਕੇਰੀਆਂ, 18 ਜੂਨ (ਰਾਮਗੜ੍ਹੀਆ)-ਕਿਸਾਨ ਐਕਸ਼ਨ ਕਮੇਟੀ ਦਾ ਡੈਪੂਟੇਸ਼ਨ ਐਸ.ਡੀ.ਐਮ. ਮੁਕੇਰੀਆਂ ਨੂੰ ਮਿਲਿਆ | ਪਿਛਲੇ ਦਿਨੀਂ ਕਿਸਾਨਾਂ ਵਲੋਂ ਅਰੰਭੇ ਸੰਘਰਸ਼ ਦੌਰਾਨ ਕਿਸਾਨਾਂ ਨਾਲ ਸ਼ੂਗਰ ਮਿਲ ਮੈਨੇਜਮੈਂਟ ਨੇ ਲਿਖਤੀ ਫ਼ੈਸਲਾ ਕੀਤਾ ਸੀ ਕਿ ਕਿਸਾਨਾਂ ਦੀ ਬਕਾਇਆ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ 'ਤੇ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਅਤੇ ਰਹਿੰਦੀਆਂ ਮੰਗਾਂ ਨੂੰ ਸਰਕਾਰ ਕੋਲੋਂ ਮਨਵਾਉਣ ਲਈ ਦੀ ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫਤਰ ...

ਪੂਰੀ ਖ਼ਬਰ »

ਖਾਲੀ ਪਲਾਟ 'ਚ ਲੱਗੀ ਅੱਗ ਦੀ ਲਪੇਟ 'ਚ ਆਈ ਖੜ੍ਹੀ ਕਾਰ

ਹੁਸ਼ਿਆਰਪੁਰ, 18 ਜੂਨ (ਨਰਿੰਦਰ ਸਿੰਘ ਬੱਡਲਾ)-ਅੱਜ ਬਾਅਦ ਦੁਪਹਿਰ ਸਥਾਨਕ ਪ੍ਰਭਾਤ ਚੌਾਕ ਨਜ਼ਦੀਕ ਮੁਹੱਲਾ ਟਿੱਬਾ ਸਾਹਿਬ ਦੇ ਇਕ ਖਾਲੀ ਪਲਾਟ 'ਚ ਅੱਗ ਲੱਗਣ ਕਾਰਨ ਪਲਾਟ 'ਚ ਖੜ੍ਹੀ ਕਾਰ ਦੇ ਨੁਕਸਾਨੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

4 ਰੋਜ਼ਾ ਨਾਈਟ ਕ੍ਰਿਕਟ ਟੂਰਨਾਮੈਂਟ ਸਮਾਪਤ

ਪੱਸੀ ਕੰਡੀ, 18 ਜੂਨ (ਜਗਤਾਰ ਸਿੰਘ)-ਪਿੰਡ ਡਡਿਆਲ ਵਿਖੇ 4 ਰੋਜ਼ਾ ਨਾਈਟ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਫਾਈਨਲ ਮੈਚ ਵਿਚ ਬਾਬਾ ਰਾਮਦਾਸ ਯੂਥ ਕਲੱਬ ਡਡਿਆਲ ਅਤੇ ਯੂਥ ਕਲੱਬ ਪੱਸੀ ਕੰਢੀ ਵਿਚਕਾਰ ਹੋਇਆ, ਜਿਸ ਵਿਚ ਬਾਬਾ ਰਾਮਦਾਸ ਯੂਥ ਕਲੱਬ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਾਬਕਾ ਸੈਨਿਕ ਦੀ ਮੌਤ

ਬੁੱਲ੍ਹੋਵਾਲ, 18 ਜੂਨ (ਜਸਵੰਤ ਸਿੰਘ)-ਅੱਜ ਸਵੇਰੇ ਹੁਸ਼ਿਆਰਪੁਰ ਟਾਂਡਾ ਸੜਕ ਤੇ ਢਿੱਲੋਂ ਪੈਲੇਸ ਪੰਡੋਰੀ ਖਜੂਰ ਦੇ ਨਜ਼ਦੀਕ ਹੋਏ ਸੜਕ ਹਾਦਸੇ 'ਚ ਇੱਕ ਸਾਬਕਾ ਸੈਨਿਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ਕੁਮਾਰ ਸ਼ਰਮਾ ਪੁੱਤਰ ਮੂਲ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ

ਐਮਾਂ ਮਾਂਗਟ, 18 ਜੂਨ (ਗੁਰਾਇਆ)-ਸਬ ਸੈਂਟਰ ਟਾਂਡਾ ਰਾਮ ਸਹਾਏ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਰਜੀਤ ਸਿੰਘ ਇੰਚਾਰਜ ਪੀ.ਐੱਚ.ਸੀ. ਬੁੱਢਾਵੜ ਦੀ ਅਗਵਾਈ ਹੇਠ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਵਣ ਮਸੀਹ ਹੈਲਥ ਸੁਪਰਵਾਈਜ਼ਰ ਅਤੇ ਬਲਜਿੰਦਰ ...

ਪੂਰੀ ਖ਼ਬਰ »

ਵਿਰੋਧੀ ਧਿਰ ਨੂੰ ਲਾਹਾ ਦੇਣ ਲਈ ਸਬ-ਤਹਿਸੀਲ ਅਮਲੇ 'ਤੇ ਕੇਸ ਦੀਆਂ ਮਿਸਲਾਂ ਗ਼ਾਇਬ ਕਰਨ ਦੇ ਦੋਸ਼

ਮਾਹਿਲਪੁਰ, 18 ਜੂਨ (ਦੀਪਕ ਅਗਨੀਹੋਤਰੀ)-ਮਾਹਿਲਪੁਰ ਸ਼ਹਿਰ ਦੇ ਇਕ ਵਿਅਕਤੀ ਦੇ ਜ਼ਮੀਨੀ ਕੇਸ ਨਾਲ ਸਬੰਧਿਤ ਮਿਸਲਾਂ ਨੂੰ ਹੀ ਸਬ ਤਹਿਸੀਲ ਮਾਹਿਲਪੁਰ ਦੇ ਕਰਮਚਾਰੀਆਂ ਨੇ ਗ਼ਾਇਬ ਕਰ ਦਿੱਤਾ | ਜਾਣਕਾਰੀ ਅਨੁਸਾਰ ਰਘੁਵੀਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਵਾਰਡ ...

ਪੂਰੀ ਖ਼ਬਰ »

ਭਾਕਿਯੂ ਦਾ ਵਫ਼ਦ ਬਿਜਲੀ ਸਪਲਾਈ ਸਬੰਧੀ ਡਿਪਟੀ ਚੀਫ਼ ਇੰਜੀਨੀਅਰ ਨੂੰ ਮਿਲਿਆ

ਹਰਿਆਣਾ, 18 ਜੂਨ (ਹਰਮੇਲ ਸਿੰਘ ਖੱਖ)-ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਲਈ ਆ ਰਹੀਆਂ ਮੁਸ਼ਕਿਲਾਂ ਦੇ ਸਬੰਧ 'ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦਾ ਇਕ ਵਫ਼ਦ ਪਲਵਿੰਦਰ ਸਿੰਘ ਖਾਂਬਾ ਡਿਪਟੀ ਚੀਫ਼ ਇੰਜੀਨੀਅਰ (ਐਸ.ਈ.) ਸਰਕਲ ਹੁਸ਼ਿਆਰਪੁਰ ਨੂੰ ਮਿਲਿਆ | ਇਸ ਸਬੰਧੀ ...

ਪੂਰੀ ਖ਼ਬਰ »

ਰਾਜਪੁਰ ਕੰਢੀ ਛਿੰਝ ਮੇਲੇ 'ਚ ਵੱਡੀ ਰੁਮਾਲੀ ਦੀ ਕੁਸ਼ਤੀ 'ਤੇ ਸੁੱਖਾ ਬੱਬੇਹਾਲੀ ਦੀ ਚੜ੍ਹਤ

ਪੱਸੀ ਕੰਢੀ, 18 ਜੂਨ (ਰਜਪਾਲਮਾ)- ਪਿੰਡ ਰਾਜਪੁਰ ਕੰਢੀ ਵਿਖੇ ਧੰਨ-ਧੰਨ ਬਾਬਾ ਭੋਲਾ ਗਿਰ ਜੀ ਮਹਾਰਾਜ ਦੇ ਦਰਬਾਰ ਤੇ ਮੌਜੂਦਾ ਗੱਦੀ ਨਸ਼ੀਨ ਮਹੰਤ ਰਾਮ ਗਿਰ ਦੀ ਅਗਵਾਈ ਹੇਠ ਹਰ ਸਾਲ ਦੀ ਇਸ ਸਾਲ ਵੀ ਤਿੰਨ ਰੋਜ਼ਾ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਛਿੰਝ ਮੇਲੇ ...

ਪੂਰੀ ਖ਼ਬਰ »

ਅਮਰਜੀਤ ਸਿੰਘ ਗੋਲਡੀ ਬਣੇ ਮੋਦੀ ਜਨ ਕਲਿਆਣ ਮੋਰਚਾ ਦੇ ਯੁਵਾ ਪ੍ਰਧਾਨ

ਐਮਾਂ ਮਾਂਗਟ, 18 ਜੂਨ (ਗੁਰਾਇਆ)-ਭਾਜਪਾ ਦੇ ਮਿਹਨਤੀ ਵਰਕਰ ਅਮਰਜੀਤ ਸਿੰਘ ਗੋਲਡੀ ਉੱਚੀ ਬੱਸੀ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨ੍ਹਾਂ ਨੂੰ ਮੋਦੀ ਜਨ ਕਲਿਆਣ ਮੋਰਚੇ ਦਾ ਜ਼ਿਲ੍ਹਾ ਹੁਸ਼ਿਆਰਪੁਰ ਦਾ ਯੁਵਾ ਪ੍ਰਧਾਨ ...

ਪੂਰੀ ਖ਼ਬਰ »

ਕੇ. ਐੱਮ. ਐੱਸ. ਕਾਲਜ ਦੇ ਬੀ. ਐੱਸ. ਸੀ. (ਐਗਰੀਕਲਚਰ) ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਲਿਸਟ 'ਚ

ਦਸੂਹਾ , 18 ਜੂਨ (ਭੁੱਲਰ)- ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਬੀ. ਐੱਸ. ਸੀ.(ਐਗਰੀਕਲਚਰ) ਦੇ ਵਿਦਿਆਰਥੀਆਂ ਨੇ ਆਈ. ਕੇ. ਜੀ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਪੰਜਾਬ ਭਰ 'ਚੋਂ ਪਹਿਲੀਆਂ 10 ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ-ਮਜ਼ਦੂਰ ਯੂਨੀਅਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੁੱਲ ਹਿੰਦ ਖੇਤ-ਮਜਦੂਰ ਯੂਨੀਅਨ ਪੰਜਾਬ ਦੀ ਵਰਕਿੰਗ ਕਮੇਟੀ ਦੇ ਫੈਸਲੇ ਅਨੂਸਾਰ ਸਾਥੀ ਹਰਬੰਸ ਸਿੰਘ ਧੂਤ, ਪ੍ਰੀਤਮ ਚੰਦ ਪੰਡੋਰੀ, ਸੁੱਚਾ ਸਿੰਘ, ਮਹਿੰਦਰ ਸਿੰਘ ਭੀਲੋਵਾਲ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਧਾਇਕ ਗਿਲਜੀਆਂ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਅੱਡਾ ਸਰਾਂ, 18 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਬੈਂਚ ਬਾਜਾ ਵਿੱਚ ਹੋਏ ਇਕ ਸਮਾਗਮ ਵਿੱਚ ਵਿਧਾਇਕ ਉੜਮੁੜ ਸੰਗਤ ਸਿੰਘ ਗਿਲਜੀਆਂ ਨੇ ਪਿੰਡ ਵਿਚ ਵਾਲਮੀਕਿ ਧਰਮਸ਼ਾਲਾ ਦੇ ਨਿਰਮਾਣ ਕੰਮ ਦਾ ਨੀਂਹ ਪੱਥਰ ਰੱਖਿਆ | ਇਸ ਦੌਰਾਨ ਪਿੰਡ ਦੇ ਆਂਗਣਵਾੜੀ ਸੈਂਟਰ ਵਿਚ ਸਰਪੰਚ ...

ਪੂਰੀ ਖ਼ਬਰ »

ਚਲੇਟ ਵਿਚ 50 ਵਿਅਕਤੀਆਂ ਵਲੋਂ ਖੂਨਦਾਨ

ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)-ਗੁਰਦੁਆਰਾ ਸੰਤਸਾਗਰ ਸਾਹਿਬ ਚਲੇਟ (ਡੰਗੋਹ ਖਾਸ) ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਰਪਿਤ ਸਾਲਾਨਾ ਸਮਾਗਮ ਦੌਰਾਨ ਮਾਨਵ ਲੋਕ ਸੇਵਾ ਸੁਸਾਇਟੀ, ਗੁਰੂ ਨਾਨਕ ਸੇਵਾ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ

ਦਸੂਹਾ, 18 ਜੂਨ (ਭੁੱਲਰ) ਮੀਰੀ ਪੀਰੀ ਦੇ ਮਾਲਕ ਤੇ ਬੰਦੀ ਛੋੜ ਦਾਤਾ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ...

ਪੂਰੀ ਖ਼ਬਰ »

ਦਹੇਜ ਲਈ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਤੇ ਸੱਸ ਨਾਮਜ਼ਦ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਹੇਜ 'ਚ ਲੱਖਾਂ ਰੁਪਏ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਕੇ ਘਰੋਂ ਕੱਢਣ ਵਾਲੇ ਮਾਮਲੇ ਦੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਥਾਣਾ ਐਨ.ਆਰ.ਆਈ. ਦੀ ਪੁਲਿਸ ਨੇ ਵਿਦੇਸ਼ੀ ਪਤੀ ਅਤੇ ਉਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ- 2 ਜ਼ਖਮੀ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਪਤਨੀ ਦੀ ਮੌਤ ਹੋ ਗਈ ਜਦਕਿ ਪਤੀ ਅਤੇ ਬੇਟੀ ਜ਼ਖਮੀ ਹੋ ਗਏ | ਥਾਣਾ ਮਾਹਿਲਪੁਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਬੂਰੇ ਜੱਟਾਂ ਦੇ ਵਾਸੀ ਪਵਨ ਕੁਮਾਰ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਬਾਬਾ ਸੁਖਨਾ ਭਗਤ ਦੇ ਅਸਥਾਨ 'ਤੇ ਸਾਲਾਨਾ ਸਮਾਗਮ ਕਰਵਾਇਆ

ਅੱਡਾ ਸਰਾਂ, 18 ਜੂਨ (ਹਰਜਿੰਦਰ ਸਿੰਘ ਮਸੀਤੀ)-ਪਿੰਡ ਦੇਹਰੀਵਾਲ 'ਚ ਬਾਬਾ ਸੁਖਨਾ ਭਗਤ ਦੇ ਸਥਾਨ 'ਤੇ ਸਾਲਾਨਾ ਧਾਰਮਿਕ ਸਮਾਗਮ ਅਤੇ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਾਂਝੇ ਉੱਦਮਾਂ ਸਦਕਾ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਅਖੰਡ ...

ਪੂਰੀ ਖ਼ਬਰ »

ਅਧਾਰ ਕਾਰਡਾਂ 'ਚ ਸੋਧ ਕਰਵਾਉਣ ਲਈ ਖੱਜਲ-ਖੁਆਰ ਹੋ ਰਹੇ ਲੋਕ

ਮਾਹਿਲਪੁਰ, 18 ਜੂਨ (ਰਜਿੰਦਰ ਸਿੰਘ)-ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਸੁਵਿਧਾ ਕੇਂਦਰ ਦਿਨੋ ਦਿਨ ਲੋਕਾਂ ਵਲੋਂ ਆਪਣੇ ਕੰਮ ਕਰਵਾਉਣ ਲਈ ਖੱਜਲ-ਖੁਆਰ ਹੋਣ ਕਰਕੇ ਅਸੁਵਿਧਾ ਦੇ ਕੇਂਦਰ ਬਣਦੇ ਜਾ ਰਹੇ ਹਨ | ਸਬ ਤਹਿਸੀਲ ਮਾਹਿਲਪੁਰ ਵਿਖੇ ਚੱਲ ਰਹੇ ਸੁਵਿਧਾ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦੇ ਸਪੋਰਟਸ ਕਲੱਬ ਵਲੋਂ ਕਰਵਾਇਆ ਫੁੱਟਬਾਲ ਸਮਰ ਕੈਂਪ ਸਮਾਪਤ

ਦਸੂਹਾ, 18 ਜੂਨ (ਕੌਸ਼ਲ)-ਦਸੂਹਾ ਦੇ ਪਿੰਡ ਝਿੰਗੜ ਕਲਾਂ ਵਿਖੇ ਚਾਰ ਸਾਹਿਬਜ਼ਾਦੇ ਸਪੋਰਟਸ ਕਲੱਬ ਵਲੋਂ ਨੈਸ਼ਨਲ ਫੁੱਟਬਾਲ ਤੇ ਕਬੱਡੀ ਖਿਡਾਰੀ ਸਵ. ਦਲਜੀਤ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ 5 ਸਾਲ ਤੋਂ ਲੈ ਕੇ 14 ਸਾਲ ਤੱਕ ਦੀ ਉਮਰ ਦੇ ਫੁੱਟਬਾਲ ਟੀਮ ਦੇ ਖਿਡਾਰੀਆਂ ਲਈ 15 ...

ਪੂਰੀ ਖ਼ਬਰ »

ਕੇਅਰਨੈੱਸ ਐਾਡ ਅਵੇਅਰਨੈੱਸ ਵੈੱਲਫ਼ੇਅਰ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 18 ਜੂਨ (ਹਰਪ੍ਰੀਤ ਕੌਰ)-ਕੇਅਰਨੈਸ ਐਾਡ ਅਵੇਅਰਨੈਸ ਵੈਲਫ਼ੇਅਰ ਸੁਸਾਇਟੀ ਵਲੋਂ ਗੁਰਦੁਆਰਾ ਕਲਗੀਧਰ ਗੋਕਲ ਨਗਰ ਵਿਖੇ ਇਕ ਸਮਾਗਮ ਕਰਵਾ ਕੇ ਦੱਸਵੀਂ ਤੇ ਬਾਹਰਵੀਂ ਜਮਾਤ ਵਿਚ 85 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਦਿੱਲੀ 'ਚ ਸਿੱਖ ਭਾਈਚਾਰੇ ਦੇ ਲੋਕਾਂ 'ਤੇ ਕੀਤਾ ਤਸ਼ੱਦਦ ਨਿੰਦਣਯੋਗ-ਜਥੇਦਾਰ ਕੋਲੀਆਂ

ਮੁਕੇਰੀਆਂ, 18 ਜੂਨ (ਸਰਵਜੀਤ ਸਿੰਘ)-ਬੀਤੇ ਦਿਨੀਂ ਦਿੱਲੀ ਵਿਖੇ ਟੈਕਸੀ ਡਰਾਈਵਰ ਅਤੇ ਉਸ ਦੇ ਬੇਟੇ 'ਤੇ ਦਿੱਲੀ ਪੁਲਿਸ ਵਲੋਂ ਕੀਤਾ ਗਿਆ ਬੇਤਹਾਸ਼ਾ ਤਸ਼ੱਦਦ ਬੇਹੱਦ ਨਿੰਦਣਯੋਗ ਹੈ | ਸਿੱਖ ਭਾਈਚਾਰੇ ਨੰੂ ਅਜੇ ਤੱਕ ਚੁਰਾਸੀ ਕਤਲੇਆਮ ਦਾ ਇੰਨਸਾਫ ਨਹੀਂ ਮਿਲਿਆ ਅਤੇ ਉਹ ...

ਪੂਰੀ ਖ਼ਬਰ »

ਬ੍ਰਾਹਮਣ ਸਭਾਵਾਂ ਵਲੋਂ ਫਿਲਮ ਆਰਟੀਕਲ 15 ਦਾ ਵਿਰੋਧ

ਗੜ੍ਹਦੀਵਾਲਾ, 18 ਜੂਨ (ਚੱਗਰ)-ਸ਼੍ਰੀ ਰਾਮ ਮੰਦਰ ਗੜ੍ਹਦੀਵਾਲਾ ਵਿਖੇ ਸ਼੍ਰੀ ਬ੍ਰਾਹਮਣ ਸਭਾ ਗੜ੍ਹਦੀਵਾਲਾ ਦੀ ਇਕ ਮੀਟਿੰਗ ਸਭਾ ਦੇ ਪ੍ਰਧਾਨ ਮਾ: ਜੈ ਕਿਸ਼ਨ ਗੌਤਮ ਦੀ ਅਗਵਾਈ ਹੇਠ ਹੋਈ | ਜਿਸ ਵਿਚ ਗੜ੍ਹਦੀਵਾਲਾ ਇਲਾਕੇ ਦੀ ਬ੍ਰਾਹਮਣ ਸਭਾ ਤੋਂ ਇਲਾਵਾ ਮਹਾਵੀਰ ਬਜਰੰਗ ...

ਪੂਰੀ ਖ਼ਬਰ »

ਇੰਜੀ: ਖੁੱਡਾ ਨੇ ਸਹਾਇਕ ਕਾਰਜਕਾਰੀ ਇੰਜੀਨੀਅਰ ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਸਹਾਇਕ ਇੰਜੀਨੀਅਰ ਜਸਵੰਤ ਸਿੰਘ ਖੁੱਡਾ ਨੇ ਪਦ ਉਨਤ ਹੋਣ ਉਪਰੰਤ ਬਤੌਰ ਸਹਾਇਕ ਕਾਰਜਕਾਰੀ ਇੰਜੀਨੀਅਰ ਸਿਵਲ ਲਾਈਨ ਉਪ-ਮੰਡਲ ਪੀ. ਐਸ. ਪੀ. ਸੀ. ਐਲ. ਹੁਸ਼ਿਆਰਪੁਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ਇੰਜੀ: ਜਸਵੰਤ ਸਿੰਘ ਖੁੱਡਾ ...

ਪੂਰੀ ਖ਼ਬਰ »

ਮਿਆਣੀ 'ਚ ਭਗਤ ਕਬੀਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮਿਆਣੀ, 17 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਅਕਾਲੀ ਮਿਆਣੀ ਵਿਖੇ ਭਗਤ ਕਬੀਰ ਸਭਾ ਮਿਆਣੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਭਗਤ ਕਬੀਰ ਜੀ ਦਾ 621ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »

ਘੱਟੋ-ਘੱਟ ਉਜਰਤ ਲਾਗੂ ਨਾ ਕਰਨ ਦੇ ਰੋਸ 'ਚ ਮੁਜ਼ਾਹਰਾ

ਹੁਸ਼ਿਆਰਪੁਰ, 18 ਜੂਨ (ਹਰਪ੍ਰੀਤ ਕੌਰ)-ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨਅਨ ਸੀਟੂ ਵਲੋਂ ਸ਼ਹੀਦ ਊਧਮ ਸਿੰਘ ਪਾਰਕ ਵਿਚ ਜ਼ਿਲ੍ਹਾ ਪ੍ਰਧਾਨ ਧਨਪਤ ਅਤੇ ਜਨਰਲ ਸਕੱਤਰ ਮਹਿੰਦਰ ਕੁਮਾਰ ਬਡੋਆਣ ਦੀ ਅਗਵਾਈ ਹੇਠ ਮਜ਼ਦੂਰਾਂ ਲਈ ਘੱਟੋ-ਘੱਟ ਉਜਰਤ ਲਾਗੂ ਨਾ ਕਰਨ ਦੇ ਰੋਸ ...

ਪੂਰੀ ਖ਼ਬਰ »

ਕੋਟਫ਼ਤੂਹੀ ਬੱਸ ਅੱਡਾ ਪ੍ਰਸ਼ਾਸਨ ਦੀ ਬੇਹੱਦ ਮਾੜੀ ਕਾਰਗੁਜ਼ਾਰੀ ਦੀ ਚੜਿਆ ਭੇਟ

ਕੋਟਫ਼ਤੂਹੀ, 18 ਜੂਨ (ਅਵਤਾਰ ਸਿੰਘ ਅਟਵਾਲ)-ਸ੍ਰੀ ਅਵਿਨਾਸ਼ ਰਾਏ ਖੰਨਾ ਮੈਂਬਰ ਰਾਜ ਸਭਾ ਵਲੋਂ ਐਮ. ਪੀ . ਲੈਂਡ ਸਕੀਮ ਅਧੀਨ ਜਾਰੀ ਕੀਤੇ 28. 40 ਲੱਖ ਰੁਪਏ ਦੀ ਲਾਗਤ ਦੇ ਫ਼ੰਡ ਨਾਲ ਕੋਟ ਫ਼ਤੂਹੀ 'ਚ ਬਣੇ ਨਵੇਂ ਬੱਸ ਸਟੈਂਡ ਜਿਸ ਦਾ ਉਦਘਾਟਨ 5 ਦਸੰਬਰ 2015 ਨੂੰ ਕੀਤਾ ਗਿਆ ਸੀ, ਪਰ ...

ਪੂਰੀ ਖ਼ਬਰ »

ਸਿੱਖ ਆਟੋ-ਚਾਲਕ 'ਤੇ ਪੁਲਿਸ ਤਸ਼ੱਦਦ ਦੀ ਨਿਖੇਧੀ

ਊਨਾ, 18 ਜੂਨ(ਹਰਪਾਲ ਸਿੰਘ ਕੋਟਲਾ)-ਦਿੱਲੀ ਵਿਚ ਸਿੱਖ ਆਟ ੋਚਾਲਕ 'ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਵੱਖ-ਵੱਖ ਸਿੱਖ ਸੰਸਥਾਵਾਂ ਨੇ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਦੇਸ਼ ਵਿੱਚ ਸਿੱਖਾਂ ਦੇ ਨਾਲ ਹੋ ਰਹੇ ਦੁਰਵਿਵਹਾਰ ਉਤੇ ਚਿੰਤਾ ਜਤਾਈ ਹੈ | ਮੰਗਲਵਾਰ ਨੂੰ ...

ਪੂਰੀ ਖ਼ਬਰ »

ਅਨੰਤਨਾਗ 'ਚ ਅੱਤਵਾਦੀ ਹਮਲੇ ਦੌਰਾਨ ਹਿਮਾਚਲ ਦਾ ਅਨਿਲ ਜਸਵਾਲ ਸ਼ਹੀਦ

ਊਨਾ, 18 ਜੂਨ (ਹਰਪਾਲ ਸਿੰਘ ਕੋਟਲਾ)-ਕਸ਼ਮੀਰ ਘਾਟੀ ਦੇ ਅਨੰਤਨਾਗ ਵਿਚ ਅੱਤਵਾਦੀ ਹਮਲੇ ਦੇ ਦੌਰਾਨ ਜਖਮੀ 25 ਸਾਲ ਦਾ ਅਨਿਲ ਜਸਵਾਲ ਪੁੱਤਰ ਅਸ਼ੋਕ ਕੁਮਾਰ ਬੀਤੀ ਰਾਤ ਦੇਸ਼ ਲਈ ਕੁਰਬਾਨ ਹੋ ਗਿਆ | 13 ਜੈਕ ਰਾਇਫਲਸ ਵਿਚ ਤਾਇਨਾਤ ਸ਼ਹੀਦ ਅਨਿਲ ਕੁਮਾਰ ਦੋ ਸਾਲ ਪਹਿਲਾਂ ਹੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਤੋਂ ਹਰੇਕ ਵਰਗ ਦੁਖੀ-ਡਾ: ਰਾਏ

ਹੁਸ਼ਿਆਰਪੁਰ, 18 ਜੂਨ (ਨਰਿੰਦਰ ਸਿੰਘ ਬੱਡਲਾ)-ਸੂਬੇ ਦੀ ਕਾਂਗਰਸ ਸਰਕਾਰ ਹਰੇਕ ਮੁਹਾਜ਼ 'ਤੇ ਫੇਲ੍ਹ ਹੋ ਚੁੱਕੀ ਹੈ ਇਸ ਗੱਲ ਦਾ ਪਤਾ ਸੂਬੇ 'ਚ ਵੱਧ ਰਹੇ ਭਿ੍ਸ਼ਟਾਚਾਰ, ਲੁੱਟਾਂ- ਖੋਹਾਂ, ਅਰਾਜਕਤਾ, ਬੇਰੁਜ਼ਗਾਰੀ ਅਤੇ ਨਸ਼ਾਖੋਰੀ ਦੀਆਂ ਘਟਨਾਵਾਂ ਤੋਂ ਲਗਾਇਆ ਜਾ ਸਕਦਾ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦਾ ਲਾਂਗਰੀ ਨਸ਼ੀਲੀਆਂ ਦਵਾਈਆਂ ਸਮੇਤ ਕਾਬੂ

ਹੁਸ਼ਿਆਰਪੁਰ, 18 ਜੂਨ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਦੇ ਇਕ ਲਾਂਗਰੀ ਰਾਜੇਸ਼ ਕੁਮਾਰ ਵਾਸੀ ਜਨੌੜੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ | ਜੇਲ੍ਹ ਸਟਾਫ਼ ਵਲੋਂ ਜਦੋਂ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 432 ਬਿਨਾਂ ਰੈਪਰ ...

ਪੂਰੀ ਖ਼ਬਰ »

ਬਾਬਾ ਰਿਖੀ ਦੀ ਯਾਦ 'ਚ ਜੋੜ ਮੇਲਾ ਕਰਵਾਇਆ

ਸ਼ਾਮਚੁਰਾਸੀ, 15 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਪੱਜੋਦਿਉਤਾ ਵਿਖੇ ਬਾਬਾ ਰਿਖੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਤੇ ਪਾਠ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜੱਥੇ ਭਾਈ ਬਲਵੀਰ ਸਿੰਘ ...

ਪੂਰੀ ਖ਼ਬਰ »

ਡਾ. ਰਾਜ ਨੇ ਕਾਂਗਰਸ ਐਸ. ਸੀ. ਡਿਪਾਰਟਮੈਂਟ ਦੀ ਮੀਟਿੰਗ 'ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਬੀਤੇ ਕੱਲ੍ਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਦੀ ਮੀਟਿੰਗ ਹੋਈ | ਮੀਟਿੰਗ 'ਚ ਡਾ. ਨਿਤਿਨ ਰਾਓਤ ਚੇਅਰਮੈਨ ਆਲ.ਇੰਡੀਆ ਐਸ.ਸੀ ਵਿਭਾਗ ਦੀ ਅਗਵਾਈ ਵਿਚ ਸਾਰੇ ਸਟੇਟ ਲੈਵਲ ਐਸ. ਸੀ ਡਿਪਾਰਟਮੈਂਟਾਂ ਦੇ ...

ਪੂਰੀ ਖ਼ਬਰ »

ਅਵਿਨਾਸ਼ ਰਾਏ ਖੰਨਾ ਦੇ ਯਤਨਾਂ ਸਦਕਾ ਪੀੜਤ ਵਿਅਕਤੀਆਂ ਨੂੰ ਮਿਲੀ ਮਦਦ

ਦਸੂਹਾ, 18 ਜੂਨ (ਕੌਸ਼ਲ)- ਪਿਛਲੇ ਦਿਨੀਂ ਹੁਸ਼ਿਆਰਪੁਰ ਇੱਕ ਸੜਕ ਹਾਦਸੇ ਵਿਚ ਪਿੰਡ ਉਸਮਾਨ ਸ਼ਹੀਦ ਦੇ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਦੇ 10 ਲੋਕ ਮਾਰੇ ਗਏ ਸਨ ਅਤੇ ਕੁੱਝ ਗੰਭੀਰ ਜ਼ਖਮੀ ਵੀ ਹੋਏ ਸਨ | ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਅਤੇ ਰੈੱਡਕਰਾਸ ਸੁਸਾਇਟੀ ਦੇ ...

ਪੂਰੀ ਖ਼ਬਰ »

ਸੰਤ ਪਿੱਪਲੀ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ

ਦਸੂਹਾ, 18 ਜੂਨ (ਭੁੱਲਰ)- ਸੰਤ ਪਿੱਪਲੀ ਵਾਲਿਆਂ ਦੇ ਸਥਾਨ ਪਿੰਡ ਖੁਣਖੁਣ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਸਿੱਖ ਪੰਥ ਦੇ ਵਿਦਵਾਨ ਕਵੀ ਜਨਾਬ ਚੈਨ ਸਿੰਘ ਚੱਕਰਵਰਤੀ, ਕੀਰਤਨੀ ਜਥੇ ...

ਪੂਰੀ ਖ਼ਬਰ »

ਬਰਸੀ ਮੌਕੇ ਖ਼ੂਨਦਾਨ ਤੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਗੁਰੂ ਕਿ੍ਪਾ ਇੰਟਰਨੈਸ਼ਨਲ ਕੰਨਿਆ ਦਾਨ ਸੰਸਥਾ ਵਲੋ ਪਿੰਡ ਨਿਆੜਾ ਵਿਖੇ ਬਾਬਾ ਮੰਗੇ ਸ਼ਾਹ ਅਤੇ ਬਾਬਾ ਚਰਨ ਦਾਸ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਅਤੇ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਗਗਨਦੀਪ ਸਿੰਘ ਧਾਮੀ ਦੇ ਫਾਈਟਰ ਪਾਇਲਟ ਬਣਨ ਨਾਲ ਜ਼ਿਲ੍ਹੇ ਦਾ ਮਾਣ ਵਧਿਆ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਡਗਾਣਾ ਕਲਾਂ ਦੇ ਗਗਨਦੀਪ ਸਿੰਘ ਧਾਮੀ ਦੇ ਇੰਡੀਅਨ ਏਅਰ ਫੋਰਸ 'ਚ ਫਾਈਟਰ ਪਾਇਲਟ ਬਣਨ ਨਾਲ ਮਾਤਾ-ਪਿਤਾ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਗਨਦੀਪ ਸਿੰਘ ...

ਪੂਰੀ ਖ਼ਬਰ »

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਦਾ ਸਨਮਾਨ

ਸ਼ਾਮਚੁਰਾਸੀ, 18 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਧਾਰਮਿਕ ਸਮਾਗਮ ਕਰਵਾਇਆ, ਜਿਸ ਵਿਚ ਵਿਸ਼ੇਸ਼ ਤੌਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਮਨਰੇਗਾ ਵਰਕਰਜ਼ ਯੂਨੀਅਨ ਵਲੋਂ ਬੀ.ਡੀ.ਪੀ. ਦਫ਼ਤਰ ਅੱਗੇ ਧਰਨਾ

ਮਾਹਿਲਪੁਰ, 18 ਜੂਨ (ਰਜਿੰਦਰ ਸਿੰਘ)-ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਬਲਾਕ ਮਾਹਿਲਪੁਰ ਵਲੋਂ ਮੰਗਾਂ ਨੂੰ ਮੰਨਣ 'ਤੇ ਤਲਜਿੰਦਰ ਕੌਰ, ਅਮਰਜੀਤ ਕੌਰ, ਕਮਲਜੀਤ ਕੌਰ ਸੁਰਜੀਤ ਕੌਰ ਤੇ ਪ.ਸ.ਸ.ਫ. ਆਗੂ ਮਲਕੀਤ ਸਿੰਘ ਦੀ ਅਗਵਾਈ 'ਚ ਮਨਰੇਗਾ ਵਰਕਰਜ਼ ਯੂਨੀਅਨ ਜ਼ਿਲ੍ਹਾ ...

ਪੂਰੀ ਖ਼ਬਰ »

ਨੱਢਾ ਦੇ ਪ੍ਰਧਾਨ ਬਣਨ ਨਾਲ ਭਾਜਪਾ ਨੂੰ ਮਿਲੇਗੀ ਮਜ਼ਬੂਤੀ-ਖੰਨਾ

ਹੁਸ਼ਿਆਰਪੁਰ, 18 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਜਗਤ ਪ੍ਰਕਾਸ਼ ਨੱਢਾ ਨੂੰ ਭਾਜਪਾ ਦੀ ਕੌਮੀ ਕਾਰਜਕਾਰਨੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ | ਇਸ ਮੌਕੇ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਨੱਢਾ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX