ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 8 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  1 minute ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 10 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੁਜ਼ਗਾਰਾਂ ਲਈ ਵਰਦਾਨ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਜ ਸਰਕਾਰ ਦੇ ਘਰ-ਘਰ ਨੌਕਰੀ ਮਿਸ਼ਨ ਦੇ ਮੰਤਵ ਅਧੀਨ ਹੁਣ ਤੱਕ 1624 ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾ ਚੁੱਕਾ ਹੈ | ਸ੍ਰੀਮਤੀ ਅਨੁਪਮ ਕਲੇਰ, ਵਧੀਕ ਡਿਪਟੀ ਕਮਿਸ਼ਨਰ (ਜ) ਕਮ ਮੁੱਖ ਕਾਰਜਕਾਰੀ ਅਫ਼ਸਰ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਕੇਂਦਰ ਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਵੈ-ਰੋਜ਼ਗਾਰ ਯੋਜਨਾਵਾਂ ਬਾਰੇ ਵੀ ਜਾਣੂ ਕਰਵਾਇਆ ਜਾਂਦਾ ਹੈ ਅਤੇ ਆਨਲਾਈਨ ਅਰਜ਼ੀ ਭਰਨ 'ਚ ਵੀ ਸਹਾਇਤਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਉਦਯੋਗ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਿੱਖਿਆ, ਖੇਤੀਬਾੜੀ ਤੇ ਕਿਸਾਨ ਭਲਾਈ, ਡੇਅਰੀ, ਐੱਸ.ਸੀ ਅਤੇ ਬੀ.ਸੀ ਵਿੱਤ ਕਾਰਪੋਰੇਸ਼ਨਾਂ, ਕਿਰਤ ਵਿਭਾਗਾਂ ਨੂੰ ਲਾਈਨ ਵਿਭਾਗਾਂ ਵਜੋਂ ਬਿਊਰੋ 'ਚ ਬਿਠਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਰੋਜ਼ਗਾਰ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਉਮੀਦਵਾਰਾਂ ਨੂੰ ਹੁਨਰੀ ਤੌਰ 'ਤੇ ਨਿਪੁੰਨ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ ਦਿਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਸ੍ਰੀਮਤੀ ਕਲੇਰ ਅਨੁਸਾਰ ਬਿਊਰੋ ਦੇ ਦਫ਼ਤਰ 'ਚ ਇਕ ਦਿਨ ਛੱਡ ਕੇ 40 ਦੇ ਗਰੁੱਪ 'ਚ ਵਿਦਿਆਰਥੀਆਂ ਦਾ ਦੌਰਾ ਕਰਵਾ ਕੇ ਉਨ੍ਹਾਂ ਨੂੰ ਰੋਜ਼ਗਾਰ ਖੇਤਰ ਵਿਚ ਮੌਜੂਦ ਸੰਭਾਵਨਾਵਾਂ ਬਾਰੇ ਦੱਸਿਆ ਜਾਂਦਾ ਹੈ | ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਵਿਦਿਆਰਥੀਆਂ ਦੇ ਗਰੁੱਪਾਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ ਜ਼ਰੂਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਦੀ ਯੋਜਨਾਬੰਦੀ ਬਾਰੇ ਹੁਣ ਤੋਂ ਹੀ ਜਾਣਕਾਰੀ ਮਿਲ ਸਕੇ | ਜ਼ਿਲ੍ਹਾ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਸਾਲ 1045 ਨਵੀਆਂ ਰਜਿਸਟ੍ਰੇਸ਼ਨਾਂ ਘਰ ਘਰ ਰੋਜ਼ਗਾਰ ਪੋਰਟਲ 'ਤੇ ਹੋਈਆਂ ਹਨ, ਜਿਨ੍ਹਾਂ ਲਈ ਹਰ ਮਹੀਨੇ ਦੋ ਰੋਜ਼ਗਾਰ ਮੇਲੇ ਲਾ ਕੇ ਇੱਥੇ ਹੀ ਰੋਜ਼ਗਾਰ ਅਵਸਰ ਮੁਹੱਈਆ ਕਰਵਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਬਿਊਰੋ ਦੇ ਮਾਧਿਅਮ ਰਾਹੀਂ ਮਈ ਦੇ ਅਖੀਰਲੇ ਹਫ਼ਤੇ ਤੋਂ ਹੁਣ ਤੱਕ ਹੋਈਆਂ ਨਿਯੁਕਤੀਆਂ 'ਚ ਆਈ ਸੀ ਆਈ ਸੀ ਆਈ ਬੈਂਕ ਵਲੋਂ 9 ਪ੍ਰਾਰਥੀਆਂ ਨੂੰ ਅਤੇ ਜ਼ੋਮੈਟੋ ਵਲੋਂ 23 ਨੌਜੁਆਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ |

ਪੁਲਿਸ ਪਾਰਟੀ 'ਤੇ ਹਮਲਾ ਕਰਨ ਸਬੰਧੀ 5 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਪੋਜੇਵਾਲ ਸਰਾਂ, 18 ਜੂਨ (ਰਮਨ ਭਾਟੀਆ)- ਨਾਜਾਇਜ਼ ਸ਼ਰਾਬ ਦੀ ਵਿੱਕਰੀ ਦੀ ਸੂਚਨਾ ਮਿਲਣ 'ਤੇ ਪੁਲਿਸ ਵਲੋਂ ਕੀਤੀ ਛਾਪੇਮਾਰੀ ਦੌਰਾਨ 5 ਵਿਅਕਤੀਆਂ ਵਲੋਂ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ ਜਦਕਿ ਦੂਸਰੀ ਧਿਰ ਵਲੋਂ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਗਏ ...

ਪੂਰੀ ਖ਼ਬਰ »

ਮਜਾਰੀ 'ਚ ਸਾਲਾਨਾ ਜੋੜ ਮੇਲਾ ਅੱਜ

ਬੰਗਾ, 18 ਜੂਨ (ਕਰਮ ਲਧਾਣਾ)-ਪਿੰਡ ਮਜਾਰੀ ਵਿਖੇ ਬਾਬਾ ਜੇਠਾ ਜੀ ਦੇ ਅਸਥਾਨ 'ਤੇ ਸਾਲਾਨਾ ਜੋੜ ਮੇਲਾ 19 ਜੂਨ ਦਿਨ ਬੁੱਧਵਾਰ ਨੂੰ ਸਮੂਹ ਨਗਰ ਨਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸੇ ਦਿਨ ਝੰਡੇ ਦੀ ਰਸਮ, ਚਿਰਾਗ ...

ਪੂਰੀ ਖ਼ਬਰ »

ਮਹਿਤਪੁਰ ਉਲੱਦਣੀ ਵਿਖੇ ਮੁਫ਼ਤ ਮੈਡੀਕਲ ਕੈਂਪ ਭਲਕੇ

ਜਾਡਲਾ, 18 ਜੂਨ (ਬੱਲੀ)- ਨਜ਼ਦੀਕੀ ਪਿੰਡ ਮਹਿਤਪੁਰ ਉਲੱਦਣੀ ਦੇ ਸੰਤ ਓਅੰਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਵਿਖੇ 20 ਜੂਨ ਨੂੰ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਜਾ ਰਿਹਾ ਹੈ | ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੀ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਵਲੋਂ ਸਤਿਗੁਰੂ ਕਬੀਰ ਜੀ ਜੈਅੰਤੀ ਮੌਕੇ ਵਿਚਾਰ ਗੋਸ਼ਟੀ

ਸੜੋਆ, 18 ਜੂਨ (ਨਾਨੋਵਾਲੀਆ)- ਸ਼੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਸਤਿਗੁਰੂ ਕਬੀਰ ਦੀ 621 ਜੈਅੰਤੀ ਮੌਕੇ ਪਿੰਡ ਨਾਨੋਵਾਲ ਵਿਖੇ ਵਿਚਾਰ ਗੋਸ਼ਟੀ ਕਰਵਾਈ ਗਈ | ਵਿਚਾਰ ਗੋਸ਼ਟੀ ਮੌਕੇ ਮੁੱਖ ਮਹਿਮਾਨ ਵਜੋਂ ਸੁਸਾਇਟੀ ਦੇ ਸਰਪ੍ਰਸਤ ਅਜੀਤ ਰਾਮ ਖੇਤਾਨ ...

ਪੂਰੀ ਖ਼ਬਰ »

ਵਿਨਟੇਜ ਸ਼ੋਅ ਰੂਮ ਵਿਖੇ ਹਜ਼ਾਰਾਂ ਰੁਪਏ ਦਾ ਰੈਡੀਮੇਡ ਸਾਮਾਨ ਤੇ ਨਕਦੀ ਚੋਰੀ

ਬਲਾਚੌਰ, 18 ਜੂਨ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਸ਼ਹਿਰ ਵਿਚ ਵਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਨਾਲ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੀ ਰਾਤ ਤਹਿਸੀਲ ਕੰਪਲੈਕਸ ਤੋਂ ਸਿਰਫ਼ 100 ਗਜ ਦੀ ਦੂਰੀ ਤੇ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ ਵਿਨਟੇਜ ਪ੍ਰੀਮਮ ਸਟੋਰ ...

ਪੂਰੀ ਖ਼ਬਰ »

ਅੰਨ ਸੁਰੱਖਿਆ ਐਕਟ-2013 ਦਾ ਲਾਭ ਜ਼ਮੀਨੀ ਪੱਧਰ ਤੱਕ ਦੇਣ 'ਚ ਕੋਈ ਕੁਤਾਹੀ ਨਾ ਵਰਤੀ ਜਾਵੇ-ਮੈਂਬਰ ਫੂਡ ਕਮਿਸ਼ਨ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਪੰਜਾਬ ਰਾਜ ਅੰਨ ਕਮਿਸ਼ਨ ਦੇ ਮੈਂਬਰ ਏ.ਕੇ. ਸ਼ਰਮਾ ਨੇ ਕੌਮੀ ਅੰਨ ਸੁਰੱਖਿਆ ਐਕਟ-2013 ਤਹਿਤ ਯੋਗ ਲਾਭਪਾਤਰੀਆਂ ਨੂੰ ਮਿਲਣ ਵਾਲੇ ਲਾਭ ਨੂੰ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ, ਇਸ ਵਿਚ ਕਿਸੇ ਵੀ ਤਰ੍ਹਾਂ ਦੀ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਸ਼ੁਰੂ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਪੰਜਾਬ ਰਾਜ ਡੀ.ਸੀ. ਦਫ਼ਤਰ ਯੂਨੀਅਨ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਡੀ.ਸੀ. ਦਫ਼ਤਰ ਨਵਾਂਸ਼ਹਿਰ, ਉੱਪ ਮੰਡਲ ਮੈਜਿਸਟਰੇਟ, ਤਹਿਸੀਲ ਦਫ਼ਤਰ ਦੇ ਸਮੂਹ ਕਰਮਚਾਰੀਆਂ ਵਲੋਂ ਮੁਕੰਮਲ ਹੜਤਾਲ ਕਰਕੇ ਸਰਕਾਰੀ ਕੰਮਕਾਜ ਪੂਰੀ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਤਿੰਨ ਸਥਾਨਾਂ 'ਤੇ ਚੋਰੀਆਂ

ਪੱਲੀ ਝਿੱਕੀ, 18 ਜੂਨ (ਕੁਲਦੀਪ ਸਿੰਘ ਪਾਬਲਾ)-ਪਿੰਡ ਪੱਲੀ ਝਿੱਕੀ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਜਗ੍ਹਾ 'ਤੇ ਚੋਰੀ ਕਰ ਲਈ | ਮਿਲੀ ਸੂਚਨਾ ਮੁਤਾਬਕ ਗੁ: ਪ੍ਰਧਾਨ ਅਸ਼ੋਕ ਕੁਮਾਰ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦਾ ਦਰਵਾਜਾ ਤੋੜ ਕੇ ਗੋਲਕ ਤੋੜਨ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਬੰਨ੍ਹ ਦੀ ਸੁਰੱਖਿਆ ਲਈ ਠੀਕਰੀ ਪਹਿਰੇ ਲਾਏ ਜਾਣ ਦੇ ਆਦੇਸ਼

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਵਲੋਂ ਬਰਸਾਤ ਦੇ ਮੌਸਮ ਵਿਚ ਦਰਿਆ ਸਤਲੁਜ ਵਿਚ ਤੇ ਨਹਿਰਾਂ/ਨਾਲਿਆਂ ਵਿਚ ਪਾਣੀ ਦਾ ਵਹਾਓ ਤੇਜ਼ ਹੋਣ ਕਾਰਨ ਬੰਨ੍ਹ ਟੁੱਟਣ ਦੇ ਖ਼ਤਰੇ ਨੂੰ ਟਾਲਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਵਾਰਡ ਨੰਬਰ-5 ਕੰਟੀਨ ਵਾਲੀ ਗਲੀ ਦੇ ਮੁਹੱਲਾ ਵਾਸੀ ਹਨ ਡਾਢੇ ਪ੍ਰੇਸ਼ਾਨ

ਨਵਾਂਸ਼ਹਿਰ, 18 ਜੂਨ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਵਾਰਡ ਨੰਬਰ-5 ਕੰਟੀਨ ਵਾਲੀ ਗਲੀ ਦੀ ਖਸਤਾ ਹਾਲਾਤ ਕਾਰ ਮੁਹੱਲਾ ਵਾਸੀ ਤੇ ਰਾਹਗੀਰ ਡਾਢੇ ਪ੍ਰੇਸ਼ਾਨ ਹਨ | ਮੁਹੱਲਾ ਵਾਸੀ ਤਰਲੋਚਨ ਸਿੰਘ, ਰਣਜੀਤ ਸਿੰਘ, ਮਨਜੀਤ ਸਿੰਘ, ਪਰਮਜੀਤ ...

ਪੂਰੀ ਖ਼ਬਰ »

ਕੇ. ਸੀ. ਮੈਨੇਜਮੈਂਟ ਕਾਲਜ ਦੀ ਪਿ੍ੰ: ਡਾ: ਗੁਜਰਾਤੀ ਨੂੰ ਏ. ਏ. ਐੱਸ. ਆਈ. ਕਮੇਟੀ ਨੇ ਭੇਜਿਆ ਪ੍ਰਸੰਸਾ ਪੱਤਰ

ਨਵਾਾਸ਼ਹਿਰ, 18 ਜੂਨ (ਗੁਰਬਖਸ਼ਸਿੰਘ ਮਹੇ)-ਪੀ.ਐਚ.ਡੀ. ਤੇ ਹੋਰ ਰਿਸਰਚ ਲਈ ਹੁਣ ਕੇ.ਸੀ. ਗਰੱੁਪ ਦੇ ਵਿਦਿਆਰਥੀ ਤੇ ਸਟਾਫ਼ ਕੇ. ਸੀ. ਮੈਨੇਜਮੈਂਟਕਾਲਜ ਦੀ ਪਿ੍ੰਸੀਪਲ ਡਾ: ਰਸ਼ਮੀ ਗੁਜਰਾਤੀ ਤੋਂ ਹੋਰ ਦੇਸ਼ਾਂ ਦੀ ਤਰਾਂ ਮਦਦ ਲੈ ਸਕਦੇ ਹਨ ¢ ਕੇ. ਸੀ. ਐੱਸ. ਐਮ. ਸੀ. ਏ. ਕਾਲਜ ਦੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਹਲਕਾ ਵਿਧਾਇਕ ਤੇ ਐਸ.ਡੀ.ਐਮ. ਬਲਾਚੌਰ ਨੂੰ ਮੰਗ-ਪੱਤਰ

ਬਲਾਚੌਰ, 18 ਜੂਨ (ਦੀਦਾਰ ਸਿੰਘ ਬਲਾਚੌਰੀਆ)-ਕੰਢੀ ਸੰਘਰਸ਼ ਕਮੇਟੀ ਵਲੋਂ ਅੱਜ ਕੰਢੀ ਇਲਾਕੇ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਐਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ | ਇਲਾਕੇ ਦੇ ਲੋਕਾਂ ਦੀ ਮੰਗ 'ਚ ਆਵਾਰਾ ਪਸ਼ੂਆਂ ਵਲੋਂ ਕੀਤੇ ਜਾਂਦੇ ਉਜਾੜੇ ਨੂੰ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ-ਜੰਗਜੀਤ ਸਿੰਘ

ਉੜਾਪੜ/ਲਸਾੜਾ, 18 ਜੂਨ (ਲਖਵੀਰ ਸਿੰਘ ਖੁਰਦ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲ-ਦਲ ਵਿਚੋਂ ਕੱਢਣ ਲਈ ਅਤੇ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਲੋਕਾਂ ਦਾ ਸਹਿਯੋਗ ਅਤੀ ਜਰੂਰੀ ਹੈ | ਤੁਹਾਡੇ ਵਲੋਂ ਨਸ਼ਾ ਵੇਚਣ ਵਾਲਿਆਂ ਦੀ ਦਿੱਤੀ ਗਈ ਜਾਣਕਾਰੀ ਨੂੰ ਗੁਪਤ ਰੱਖਿਆ ...

ਪੂਰੀ ਖ਼ਬਰ »

ਸੰਤ ਤਾਰਾ ਚੰਦ ਤੇ ਸੰਗਤਾਂ ਵਲੋਂ ਸੰਧਵਾਂ ਮੇਲੇ ਦੀ ਫਲੈਕਸ ਜਾਰੀ

ਸੰਧਵਾਂ, 18 ਜੂਨ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੇ ਦਰਬਾਰ 'ਤੇ ਪੀਰ ਦਾਤਾ ਅੱਲ ਅਹਿਮਦ ਦੁੱਲੋ ਸਯਦ ਅਤੇ ਪੰਜਾਂ ਪੀਰਾਂ ਦੀ ਯਾਦ 'ਚ ਦਰਬਾਰ ਦੇ ਗੱਦੀਨਸ਼ੀਦ ਸੰਤ ਬਾਬਾ ਤਾਰਾ ਚੰਦ ਅਹੀਰ ਦੀ ਸਰਪ੍ਰਸਤੀ ਹੇਠ 24 ਤੇ 25 ਜੂਨ ਨੂੰ ਦੋ ਰੋਜਾ ਸਲਾਨਾ ...

ਪੂਰੀ ਖ਼ਬਰ »

ਐਸ. ਡੀ. ਐਮ. ਬੰਗਾ ਵਲੋਂ ਡਰੇਨਜ਼ ਵਿਭਾਗ ਤੇ ਪਾਵਰਕਾਮ ਅਧਿਕਾਰੀਆਂ ਨਾਲ ਮੀਟਿੰਗ

ਬੰਗਾ, 18 ਜੂਨ (ਜਸਬੀਰ ਸਿੰਘ ਨੂਰਪੁਰ)-ਮਾਨਸੂਨ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਐਸ.ਡੀ.ਐਮ. ਬੰਗਾ ਸ਼੍ਰੀਮਤੀ ਦੀਪ ਸ਼ਿਖਾ ਸ਼ਰਮਾ, ਆਈ.ਏ.ਐਸ. ਉਪ ਮੰਡਲ ਮੈਜਿਸਟ੍ਰੇਟ ਬੰਗਾ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਮੀਟਿੰਗ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਅੱਜ ਤਰਕਸ਼ੀਲ ਸੁਸਾਇਟੀ ਜ਼ਿਲ੍ਹਾ ਨਵਾਂਸ਼ਹਿਰ ਦੀ ਮੀਟਿੰਗ ਡਾ: ਜੋਗਿੰਦਰ ਕੁਲੇਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਮਲਕੀਤ ਚੰਦ ਮੇਹਲੀ ਹਾਲ ਨਵਾਂਸ਼ਹਿਰ ਵਿਖੇ ਹੋਈ | ਇਸ ਮੌਕੇ ਵੱਧ ਰਹੇ ਅੰਧ ਵਿਸ਼ਵਾਸ 'ਤੇ ਚਿੰਤਾ ਪ੍ਰਗਟ ਕਰਦੇ ...

ਪੂਰੀ ਖ਼ਬਰ »

ਟੋਰੋਵਾਲ ਵਿਖੇ ਨੌਜਵਾਨ ਦੀ ਮੌਤ, ਤਿੰਨ ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਪੋਜੇਵਾਲ ਸਰਾਂ, 18 ਜੂਨ (ਰਮਨ ਭਾਟੀਆ)- ਪਿੰਡ ਟੋਰੋਵਾਲ ਦੇ 29 ਸਾਲਾ ਨੌਜਵਾਨ ਸਤਨਾਮ ਸਿੰਘ ਪੁੱਤਰ ਪ੍ਰਕਾਸ਼ ਰਾਮ ਦੀ ਮੌਤ ਦੇ ਸਬੰਧ ਵਿਚ ਪੋਜੇਵਾਲ ਪੁਲਿਸ ਨੇ ਮਿ੍ਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ 'ਚ ਬਾਬਾ ਜਵਾਹਰ ਸਿੰਘ ਯਾਦਗਾਰੀ ਮੇਲਾ ਕਰਵਾਇਆ

ਬੰਗਾ, 18 ਜੂਨ (ਜਸਬੀਰ ਸਿੰਘ ਨੂਰਪੁਰ)-ਪਿੰਡ ਸਰਹਾਲ ਕਾਜੀਆਂ ਦੇ ਪ੍ਰਸਿੱਧ ਧਾਰਮਿਕ ਅਸਥਾਨ ਬਾਬਾ ਜਵਾਹਰ ਸਿੰਘ ਝੰਡਾ ਜੀ ਦੀ ਯਾਦ 'ਚ ਸਲਾਨਾ ਜੋੜ ਮੇਲਾ ਕਰਵਾਇਆ ਗਿਆ | ਭੋਗ ਉਪਰੰਤ ਬੀਬੀ ਜਸਵੀਰ ਕੌਰ ਜੱਸ ਦੇ ਢਾਡੀ ਜਥੇ ਨੇ ਗੁਰਇਤਿਹਾਸ ਸੁਣਾਇਆ ਅਤੇ ਕਲਾਕਾਰ ...

ਪੂਰੀ ਖ਼ਬਰ »

ਚੁੰਬਰ ਜਠੇਰਿਆਂ ਦਾ ਜੋੜ ਮੇਲਾ ਸਮਾਪਤ

ਸੰਧਵਾਂ, 18 ਜੂਨ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਸਮੂਹ ਚੰੁਬਰ ਭਾਈਚਾਰੇ ਵਲੋਂ ਬਜੁਰਗਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਦਰਬਾਰ ਦੀਆਂ ਰਸਮਾਂ ਉਪਰੰਤ ਸਰਬਜੀਤ ਸਰਬ ਫਰਾਲਾ, ਮੁਖਤਿਆਰ ਫਰਾਲਵੀ, ਕੁਲਦੀਪ ਚੁੰਬਰ, ਪ੍ਰੀਆ ਹੰਸ, ਦੋਗਾਣਾ ਜੋੜੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸ਼ਹੀਦ ਬਾਬਾ ਦੀਪ ਸਿੰਘ ਜੀ ਨਵੀਂ ਆਬਾਦੀ ਨਵਾਂਸ਼ਹਿਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਲਾਲੀ ਦਾ ਸਿਟੀ ਕੌ ਾਸਲ ਟੋਰਾਂਟੋ 'ਚ ਸਨਮਾਨ

ਬੰਗਾ, 18 ਜੂਨ (ਕਰਮ ਲਧਾਣਾ)-ਕੈਨੇਡਾ 'ਚ ਪੰਜਾਬੀਆਂ ਨੇ ਬੇਸ਼ੁਮਾਰ ਤਰੱਕੀ ਕੀਤੀ ਹੈ | ਆਪਣੀ ਮਿਹਨਤ ਅਤੇ ਲਗਨ ਨਾਲ ਜਿਥੇ ਉਨ੍ਹਾਂ ਆਰਥਿਕ ਤੌਰ 'ਤੇ ਮਜ਼ਬੂਤੀ ਹਾਸਲ ਕੀਤੀ ਹੈ ਉੱਥੇ ਵਿਦੇਸ਼ ਦੀ ਧਰਤੀ 'ਤੇ ਜਾ ਕੇ ਵੀ ਉਨ੍ਹਾਂ ਪੰਜਾਬੀ ਬੋਲੀ ਅਤੇ ਪੰਜਾਬੀ ਸੱ ਭਿਆਚਾਰ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਵਿਖੇ ਕਰਵਾਏ ਗਏ | ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਦਵਿੰਦਰ ਸਿੰਘ ਅੱਪਰੇ ਵਾਲਿਆਂ ਨੇ ਸ਼ਬਦ ਗੁਰੂ ਦੇ ਲੜ ...

ਪੂਰੀ ਖ਼ਬਰ »

ਬਾਬਾ ਤੋੜਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਅੱਜ

ਉਸਮਾਨਪੁਰ, 18 ਜੂਨ (ਮਝੂਰ)-ਪਿੰਡ ਮਝੂਰ ਤੇ ਸ਼ਾਹਪੁਰ ਪੱਟੀ ਦੀਆਾ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਬਾ ਤੋੜਾ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ 19 ਜੂਨ ਨੂੰ ਬੜੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਪਿੰਡ ਰਾਮਰਾਇਪੁਰ ਵਿਖੇ ਸਾਲਾਨਾ ਜੋੜ ਮੇਲਾ ਅੱਜ

ਉਸਮਾਨਪੁਰ, 18 ਜੂਨ (ਮਝੂਰ)-ਪਿੰਡ ਰਾਮਰਾਇਪੁਰ ਵਿਖੇ ਧੰਨ-ਧੰਨ ਬਾਬਾ ਮਾਣੂ ਦਾਸ ਜੀ ਤੇ ਧੰਨ-ਧੰਨ ਬਾਬਾ ਸ਼ੋਭਾ ਦਾਸ ਸਮਾਧਾਂ ਵਾਲਿਆਂ ਦੇ ਧਾਰਮਿਕ ਅਸਥਾਨ ਤੇ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ 19 ਜੂਨ ਨੂੰ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਰਿਆਤ ਬਾਹਰਾ ਗਰੁੱਪ ਨੇ ਵਿਦੇਸ਼ੀ ਯੂਨੀਵਰਸਿਟੀਆਂ ਨਾਲ ਇੰਜੀਨੀਅਰਿੰਗ ਕੋਰਸ ਆਰੰਭ

ਰੈਲਮਾਜਰਾ, 18 ਜੂਨ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)-ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨ ਨੇ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਥਾਮਸਨ ਰਿਵਰਜ਼ ਯੂਨੀਵਰਸਿਟੀ ਕੈਨੇਡਾ ਅਤੇ ਐਮ. ਆਰ. ਐੱਸ. ਪੀ. ਟੀ. ਬਠਿੰਡਾ, ਯੂਨੀਵਰਸਿਟੀ ਆਫ਼ ਨਾਰਥ ਹੈਂਪਟਨ (ਯੂ. ਕੇ.) ਅਤੇ ...

ਪੂਰੀ ਖ਼ਬਰ »

ਉਦਯੋਗਾਂ ਦੇ ਸਤਲੁਜ ਵਿਚ ਛੱਡੇ ਜਾ ਰਹੇ ਜ਼ਹਿਰੀਲੇ ਪਾਣੀ ਨਾਲ ਲੋਕਾਂ ਵਿਚ ਫੈਲੀਆਂ ਭਿਆਨਕ ਬਿਮਾਰੀਆਂ, ਪ੍ਰਸ਼ਾਸਨ ਖ਼ਾਮੋਸ਼

ਰੈਲਮਾਜਰਾ, 18 ਜੂਨ (ਸੁਭਾਸ਼ ਟੌਾਸਾ)-ਆਸਰੋਂ ਸਨਅਤੀ ਖੇਤਰ ਅਧੀਨ ਆਉਂਦੇ ਕੁਝ ਉਦਯੋਗਾਂ ਵਲੋਂ ਪ੍ਰਦੂਸ਼ਣ ਵਿਭਾਗ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦਿਆਂ ਉਦਯੋਗਾਂ ਦਾ ਰਸਾਇਣ ਮਿਲਿਆ ਪਾਣੀ ਬੜੀ ਬੇਪਰਵਾਹੀ ਦੇ ਨਾਲ ਦਰਿਆ ਸਤਲੁਜ ਵਿਚ ਸੁੱਟਿਆ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਲਧਾਣਾ ਝਿੱਕਾ 'ਚ ਪ੍ਰਧਾਨ ਮੰਤਰੀ ਸਿੰਜਾਈ ਯੋਜਨਾ ਸਬੰਧੀ ਕਿਸਾਨ ਗੋਸ਼ਟੀ ਹੋਈ

ਬੰਗਾ, 18 ਜੂਨ (ਕਰਮ ਲਧਾਣਾ)-ਕੇਂਦਰ ਸਰਕਾਰ ਵਲੋਂ ਪਾਣੀ ਦਾ ਮਹੱਤਵ ਦਰਸਾਉਣ ਲਈ ਆਰੰਭੀ 'ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ' ਬਾਰੇ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਪਿੰਡ ਲਧਾਣਾ ਝਿੱਕਾ ਵਿਖੇ ਕਿਸਾਨ ਗੋਸ਼ਟੀ ਕਰਵਾਈ ਗਈ | ਮੁੱਖ ਖੇਤੀਬਾੜੀ ਅਫ਼ਸਰ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਕੀਤਾ 8 ਦੁਕਾਨਦਾਰਾਂ ਨੂੰ ਜੁਰਮਾਨਾ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਅੱਜ ਨਗਰ ਕੌਾਸਲ ਨਵਾਂਸ਼ਹਿਰ ਵਲੋਂ ਜਿਹੜੇ ਦੁਕਾਨਦਾਰਾਂ ਨੇ ਦੁਕਾਨ ਦਾ ਸਮਾਨ ਆਪਣੀ ਹੱਦ ਤੋਂ ਬਾਹਰ ਸੜਕ ਤੇ ਰੱਖਿਆ ਹੋਇਆ ਸੀ, ਨੂੰ ਜੁਰਮਾਨੇ ਕੀਤੇ ਗਏ | ਇਸ ਮੌਕੇ ਸੁਪਰਡੈਂਟ ਅਮਰਦੀਪ ਸਿੰਘ, ਇੰਸਪੈਕਟਰ ਵਰਿੰਦਰ ਨੇ ਦੱਸਿਆ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਧਾਮਾਂ ਦੀ ਯਾਤਰਾ

ਬੰਗਾ, 18 ਜੂਨ (ਕਰਮ ਲਧਾਣਾ)-ਪੰਜਾਬ ਦੀ ਪ੍ਰਸਿੱਧ ਸਵੈ-ਸੇਵੀ ਜਥੇਬੰਦੀ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਧਾਰਮਿਕ ਵਿੰਗ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ | ...

ਪੂਰੀ ਖ਼ਬਰ »

ਟਰੈਕਟਰਾਂ, ਮਿੰਨੀ ਬੱਸਾਂ 'ਚੋਂ ਵੱਜਦੇ ਅਸ਼ਲੀਲ ਗੀਤਾਂ 'ਤੇ ਪਾਬੰਦੀ ਲਗਾਉਣ ਦੀ ਮੰਗ

ਔੜ, 18 ਜੂਨ (ਜਰਨੈਲ ਸਿੰਘ ਖ਼ੁਰਦ)-ਪਿੰਡ ਗਰਚਾ ਵਿਖੇ ਸਮਾਜਿਕ, ਸਾਹਿਤਕ ਤੇ ਸਭਿਆਚਾਰਕ ਸੰਸਥਾਵਾਂ ਦੇ ਸਮੂਹ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਸਮਾਜ ਸੇਵੀ ਜੋਗਾ ਸਿੰਘ ਆੜ੍ਹਤੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਵੱਖ-ਵੱਖ ਟੀ.ਵੀ ਚੈਨਲਾਂ, ਮਿੰਨੀ ਬੱਸਾਂ ...

ਪੂਰੀ ਖ਼ਬਰ »

ਕੱੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਦਿੱਤਾ ਪ੍ਰਸ਼ਾਸਨ ਨੂੰ ਮੰਗ-ਪੱਤਰ

ਨਵਾਂਸ਼ਹਿਰ, 18 ਜੂਨ (ਗੁਰਬਖਸ਼ ਸਿੰਘ ਮਹੇ)-ਅੱਜ ਕੱੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਰਾਮ ਸਿੰਘ ਨੂਰਪੁਰੀ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਪੰਜਾਬ ਦੇ ਮੱੁਖ ਮੰਤਰੀ ਤੋਂ ਮੰਗ ਕੀਤੀ ਕਿ ਬਿਜਲੀ ਦੇ ਬਿੱਲਾਂ ਵਿਚ ਕੀਤਾ ਵਾਧਾ ਵਾਪਸ ...

ਪੂਰੀ ਖ਼ਬਰ »

ਜੀਤਪੁਰ ਵਿਖੇ ਜਨਮ ਉਤਸਵ ਸਬੰਧੀ ਸੰਤ ਸਮਾਗਮ ਸ਼ੁਰੂ

ਭੱਦੀ, 18 ਜੂਨ (ਨਰੇਸ਼ ਧੌਲ)-ਸਵਾਮੀ ਗੰਗਾ ਨੰਦ ਭੂਰੀ ਵਾਲੇ ਤੇ ਸਵਾਮੀ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਬ੍ਰਹਮਲੀਨ ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਜਨਮ ਉਤਸਵ ਨੰੂ ਸਮਰਪਿਤ ਸੰਤ ਸਮਾਗਮ ਕੁਟੀਆ ਸਾਹਿਬ ਪਿੰਡ ਜੀਤਪੁਰ (ਭੱਦੀ) ਵਿਖੇ ਉਨ੍ਹਾਂ ...

ਪੂਰੀ ਖ਼ਬਰ »

ਦਰਬਾਰ ਬਾਬਾ ਸੰਗੂ ਸ਼ਾਹ ਬਹਿਰਾਮ ਵਿਖੇ ਧਾਰਮਿਕ ਸਮਾਗਮ

ਬਹਿਰਾਮ, 18 ਜੂਨ (ਨਛੱਤਰ ਸਿੰਘ ਬਹਿਰਾਮ)-ਦਰਬਾਰ ਬਾਬਾ ਸੰਗੂ ਸ਼ਾਹ ਬਹਿਰਾਮ ਵਿਖੇ ਸਾਲਾਨਾ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਬੀਬੀ ਸ਼ੰਤੋਸ਼ ਕੁਮਾਰੀ ਦੀ ਰਹਿਨੁਮਈ ਹੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਗਿਆ | ਦਰਬਾਰ ਦੀਆਂ ਸਾਰੀਆਂ ਧਾਰਮਿਕ ਰਸਮਾਂ ...

ਪੂਰੀ ਖ਼ਬਰ »

ਮਜਾਰੀ ਵਿਖੇ ਸ਼ਹੀਦੀ ਸਮਾਗਮ ਹੋਇਆ

ਬੰਗਾ, 18 ਜੂਨ (ਕਰਮ ਲਧਾਣਾ)-ਗੁਰਦੁਆਰਾ ਸਿੰਘ ਸਭਾ ਮਜਾਰੀ ਵਿਖੇ ਗੁਰਦੁਆਰਾ ਕਮੇਟੀ ਤੇ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਾਇਆ ਗਿਆ | ਸਮਾਗਮ ਦੇ ...

ਪੂਰੀ ਖ਼ਬਰ »

ਜਾਡਲਾ ਵਿਚ ਲੱਗੀ ਮਲੇਰੀਆ ਵਿਰੋਧੀ ਵਰਕਸ਼ਾਪ

ਜਾਡਲਾ, 18 ਜੂਨ (ਬੱਲੀ)-ਅੱਜ ਇੱਥੋਂ ਦੀ ਪੀ.ਐਚ.ਸੀ. ਵਿਖੇ ਐੱਸ.ਐਮ.ਓ. ਮੁੱਜ਼ਫਰਪੁਰ ਡਾ:ਐਨ.ਪੀ. ਸ਼ਰਮਾ ਤੇ ਮੈਡੀਕਲ ਅਫ਼ਸਰ ਡਾ: ਸੋਨੀਆ ਦੀ ਦੇਖ-ਰੇਖ ਹੇਠ ਮਲੇਰੀਆ ਵਿਰੋਧੀ ਵਰਕਸ਼ਾਪ ਲਾਈ ਗਈ, ਜਿਸ ਨੂੰ ਸੰਬੋਧਨ ਕਰਦਿਆਂ ਹੈਲਥ ਇੰਸਪੈਕਟਰ ਰਵੀ ਇੰਦਰ ਸਿੰਘ ਨੇ ਮਲੇਰੀਆ ...

ਪੂਰੀ ਖ਼ਬਰ »

ਅੱਗ ਨਾਲ ਸੜ ਕੇ ਸੜਕ ਵਿਚ ਡਿਗ ਰਹੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਮਜਾਰੀ/ਸਾਹਿਬਾ, 18 ਜੂਨ (ਨਿਰਮਲਜੀਤ ਸਿੰਘ ਚਾਹਲ)-ਹਾਈਵੇਅ ਦੇ ਕਿਨਾਰਿਆਂ 'ਤੇ ਲੋਕਾਂ ਵਲੋਂ ਘਾਹ ਫੂਸ ਨੂੰ ਲਾਈ ਜਾ ਰਹੀ ਅੱਗ ਨਾਲ ਸੜ ਕੇ ਪੁਰਾਣੇ ਸੁੱਕੇ ਦਰਖ਼ਤ ਸੜਕ ਵਿਚ ਡਿਗ ਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਬੀਤੇ ਦਿਨ ਕਰਾਵਰ ਅੱਡੇ ਲਾਗੇ ਇਕ ਸੁੱਕਾ ਦਰਖ਼ਤ ...

ਪੂਰੀ ਖ਼ਬਰ »

ਸੇਵਾ ਸੰਮਤੀ ਬੰਗਾ ਵਲੋਂ ਲੋੜਵੰਦ ਪਰਿਵਾਰਾਂ ਦੀ ਮਦਦ

ਬੰਗਾ, 18 ਜੂਨ (ਕਰਮ ਲਧਾਣਾ)-ਆਦਰਸ਼ ਸਮਾਜ ਸੇਵਾ ਸੰਮਤੀ ਬੰਗਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਣ ਵੰਡਣ ਦੀ ਜੋ ਸੇਵਾ ਨਿਭਾਈ ਜਾ ਰਹੀ ਹੈ ਤਹਿਤ ਮਾਤਾ ਨੈਣਾ ਦੇਵੀ ਮੰਦਰ ਬੰਗਾ ਦੇ ਹਾਲ ਵਿਚ ਸਮਾਗਮ ਕਰਾਇਆ ਗਿਆ | ਸੇਵਾ ਸੰਮਤੀ ਦੇ ਸਮੂਹ ਮੈਂਬਰਾਂ ਅਤੇ ...

ਪੂਰੀ ਖ਼ਬਰ »

ਤੀਜੇ ਦਿਨ ਜ਼ਿਲ੍ਹੇ 'ਚ 1343 ਬੱਚਿਆਂ ਨੂੰ ਪੋਲਿਓ ਰੋਧਕ ਬੂੰਦਾਂ ਪਿਲਾਈਆਂ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਤੀਸਰੇ ਦਿਨ ਕੁੱਲ 1343 ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਗਈਆਂ | ਜਿਨ੍ਹਾਂ ...

ਪੂਰੀ ਖ਼ਬਰ »

ਮਸਤ ਬਾਬਾ ਗੇਂਦਾ ਭਗਤ ਦੀ ਯਾਦ 'ਚ ਜੋੜ ਮੇਲਾ ਤੇ ਭੰਡਾਰਾ ਕਰਵਾਇਆ

ਸੰਧਵਾਂ, 18 ਜੂਨ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਮਸਤ ਬਾਬਾ ਗੇਂਦਾ ਭਗਤ ਦੇ ਇਲਾਹੀ ਦਰਬਾਰ 'ਤੇ ਮਾਤਾ ਸ਼ਿਆਮੀ ਹੀਰਾ ਯੂ.ਕੇ. ਸੁਪਤਨੀ ਉੱਘੇ ਸਮਾਜ ਸੇਵਕ ਸਵ: ਮਹਿੰਗਾ ਰਾਮ ਹੀਰਾ, ਸ੍ਰੀਮਤੀ ਆਸ਼ਾ ਹੀਰਾ ਯੂ.ਕੇ. ਸੁਪਤਨੀ ਸੇਵਾਦਾਰ ਮੁਲਖ ਰਾਜ ਯੂ.ਕੇ. ਤੇ ...

ਪੂਰੀ ਖ਼ਬਰ »

ਮੁਕੰਦਪੁਰ-ਦੋਸਾਂਝ ਸੜਕ ਦੀ ਕੋਈ ਨਹੀਂ ਲੈਂਦਾ ਸਾਰ, ਲੋਕ ਪੁੱਛਦੇ ਕਿੱਥੇ ਗਈ ਸਰਕਾਰ

ਮੁਕੰਦਪੁਰ, 18 ਜੂਨ (ਅਮਰੀਕ ਸਿੰਘ ਢੀਂਡਸਾ)-ਪੰਜਾਬ ਵਿਚ ਸੜਕਾਂ ਦਾ ਇੰਨਾ ਮੰਦਾ ਹਾਲ ਕਿ ਕਈਆਂ ਥਾਵਾਂ ਤੋਂ ਲੋਕ ਕਈ-ਕਈ ਮੀਲਾਂ ਵਲ ਫੇਰ ਪਾ ਕੇ ਆਪਣੀ ਮੰਜਿਲ 'ਤੇ ਪਹੁੰਚਦੇ ਹਨ | ਇਹ ਹੀ ਹਾਲ ਹੈ ਕਿ ਮੁਕੰਦਪੁਰ ਤੋਂ ਫਗਵਾੜਾ ਵਾਇਆ ਦੋਸਾਂਝ ਸੜਕ ਦਾ ਜਿਥੇ ਥੋੜਾ ਜਿਹਾ ਵੀ ...

ਪੂਰੀ ਖ਼ਬਰ »

ਮੁਬਾਰਕਪੁਰ ਪਿੰਡ ਕੈਂਸਰ ਦੀ ਲਪੇਟ ਵਿਚ, 6 ਮਹੀਨਿਆਂ ਵਿਚ ਬਲੱਡ ਕੈਂਸਰ ਨਾਲ ਹੋਈਆਂ ਅਨੇਕਾਂ ਮੌਤਾਂ

ਨਵਾਂਸ਼ਹਿਰ, 18 ਜੂਨ (ਹਰਵਿੰਦਰ ਸਿੰਘ)- ਮੁਬਾਰਕਪੁਰ ਪਿੰਡ ਦੀ ਸੰਘਣੀ ਆਬਾਦੀ ਵਿਚ ਲੱਗੇ ਮੋਬਾਇਲ ਟਾਵਰ ਦੀ ਰੇਡੀਏਸ਼ਨ ਅਤੇ ਟਾਵਰ ਦੇ ਆਲੇ ਦੁਆਲੇ ਘਰਾਂ ਵਿਚ ਮੌਤਾਂ ਦੀ ਦਿਨ-ਬ-ਦਿਨ ਵੱਧ ਰਹੀ ਗਿਣਤੀ ਤੋਂ ਪਿੰਡ ਵਾਸੀ ਭੈਅ-ਭੀਤ ਮਾਹੌਲ ਵਿਚ ਜ਼ਿੰਦਗੀ ਬਸਰ ਕਰਨ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX