ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  1 day ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  1 day ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 day ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  1 day ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  1 day ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  1 day ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  1 day ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  1 day ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  1 day ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  1 day ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  1 day ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  1 day ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  1 day ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  1 day ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  1 day ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  1 day ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਿਹਤ ਵਿਭਾਗ ਚੰਡੀਗੜ੍ਹ ਦੀ ਟੀਮ ਵਲੋਂ ਬਟਾਲਾ ਦੇ ਨਿੱਜੀ ਹਸਪਤਾਲ 'ਚ ਛਾਪਾ

ਬਟਾਲਾ, 18 ਜੂਨ (ਹਰਦੇਵ ਸਿੰਘ ਸੰਧੂ)-ਅੱਜ ਬਟਾਲਾ ਦੇ ਇਕ ਨਿੱਜੀ ਹਸਪਤਾਲ 'ਚ ਸਿਹਤ ਵਿਭਾਗ ਚੰਡੀਗੜ੍ਹ ਦੀ ਟੀਮ ਵਲੋਂ ਛਾਪੇਮਾਰੀ ਦੌਰਾਨ ਡਾਕਟਰ, ਦਲਾਲ, 2 ਮਸ਼ੀਨਾਂ ਤੇ ਨਕਦੀ ਕਾਬੂ ਕਰਨ ਦੀ ਖ਼ਬਰ ਹੈ | ਇਸ ਬਾਰੇ ਸਟੇਟ ਕੇਅਰ ਹੈਲਥ ਡਿਪਾਰਟਮੈਂਟ ਚੰਡੀਗੜ੍ਹ ਦੇ ਡਾਇਰੈਕਟਰ ਰਮੇਸ਼ ਦੱਤ ਨੇ ਦੱਸਿਆ ਕਿ ਸਾਨੂੰ ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਚੰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਟਾਲਾ 'ਚ ਅਲੀਵਾਲ ਰੋਡ 'ਤੇ ਇਕ ਨਿੱਜੀ ਹਸਪਤਾਲ 'ਚ ਇਕ ਡਾਕਟਰ ਵਲੋਂ ਨਾਜਾਇਜ਼ ਤੌਰ 'ਤੇ ਿਲੰਗ ਨਿਰਧਾਰਤ ਟੈਸਟ ਕੀਤੇ ਜਾਂਦੇ ਹਨ ਤੇ ਮਰੀਜ਼ਾਂ ਕੋਲੋਂ ਦਲਾਲ ਦੁਆਰਾ ਮੋਟੀਆਂ ਰਕਮਾਂ ਵਸੂਲ ਕੀਤੀਆਂ ਜਾਂਦੀਆਂ ਹਨ | ਉਸ ਦੇ ਚਲਦਿਆਂ ਅਸੀਂ ਆਪਣੀਆਂ 2 ਔਰਤਾਂ ਨੂੰ ਟੈਸਟ ਕਰਾਉਣ ਲਈ ਸਰਕਾਰੀ ਪੈਸੇ ਦੇ ਕੇ ਭੇਜਿਆ ਗਿਆ, ਜਿਸ 'ਤੇ ਦਲਾਲ ਨੇ ਇਕ ਟੈਸਟ ਦੇ 25000 ਹਜ਼ਾਰ 'ਚ ਸੌਦਾ ਤੈਅ ਕੀਤਾ ਗਿਆ, ਜਿਸ ਵਿਚੋਂ ਅੱਧੇ ਪੈਸੇ 12500 ਰੁਪਏ ਡਾਕਟਰ ਆਪਣੇ ਕੋਲ ਰੱਖਦਾ ਸੀ ਤੇ ਅੱਧੇ ਦਲਾਲ ਆਪਣੇ ਕੋਲ ਰੱਖ ਲੈਂਦਾ ਸੀ, ਜਿਸ 'ਤੇ ਸਾਡੀ ਟੀਮ ਵਲੋਂ ਡਾਕਟਰ ਰਜੇਸ਼ ਵਾਸਕਰ ਚੰਡੀਗੜ੍ਹ, ਡਾ: ਸੁਖਵਿੰਦਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਤੇ ਸਿਵਲ ਹਸਪਤਾਲ ਗੁਰਦਾਸਪੁਰ ਡਾ: ਕਿਸ਼ਨ ਚੰਦ, ਐੱਸ.ਐੱਮ.ਓ. ਡਾ: ਸੰਜੀਵ ਭੱਲਾ, ਐੱਸ.ਐੱਮ.ਓ. ਪੀ.ਐੱਚ.ਸੀ. ਭੁਲੇਰ ਡਾ: ਸੁਨੀਤਾ ਭੱਲਾ ਸਮੇਤ ਛਾਪਾ ਮਾਰ ਕੇ ਨਿੱਜੀ ਹਸਪਤਾਲ ਦੇ ਡਾਕਟਰ ਐੱਮ.ਪੀ. ਸਿੰਘ, ਦਲਾਲ ਸੁਖਦੇਵ ਰਾਜ ਅੰਮਿ੍ਤਸਰ ਿਲੰਗ ਟੈਸਟ ਕਰਨ ਵਾਲੀ 2 ਮਸ਼ੀਨਾਂ ਤੇ ਦਲਾਲ ਕੋਲੋਂ 48700 ਰੁਪਏ ਬਰਾਮਦ ਕੀਤੇ ਗਏ | ਟੀਮ ਵਲੋਂ ਕਾਬੂ ਕੀਤੀਆਂ ਮਸ਼ੀਨਾਂ ਨੂੰ ਸੀਲ ਬੰਦ ਕਰਕੇ ਹਸਪਤਾਲ 'ਚੋਂ ਚੁੱਕ ਲਈਆਂ ਗਈਆਂ ਤੇ ਡਾਕਟਰ ਦਾ ਲਾਇਸੰਸ ਤੇ ਹੋਰ ਰਿਕਾਰਡ ਵੀ ਕਬਜ਼ੇ ਵਿਚ ਲੈ ਲਿਆ ਗਿਆ | ਸਿਵਲ ਸਰਜਨ ਗੁਰਦਾਸਪੁਰ ਡਾ: ਕਿਸ਼ਨ ਚੰਦ ਵਲੋਂ ਥਾਣਾ ਸਿਵਲ ਲਾਇਨ ਬਟਾਲਾ ਨੂੰ ਸੂਚਿਤ ਕੀਤਾ, ਜਿਸ 'ਤੇ ਥਾਣਾ ਮੁਖੀ ਮੁਖਤਾਰ ਸਿੰਘ ਨੇ ਹਸਪਤਾਲ ਦੇ ਡਾਕਟਰ ਤੇ ਦਲਾਲ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਦਿੱਤਾ ਗਿਆ | ਸਿਵਲ ਸਰਜਨ ਡਾ: ਕਿਸ਼ਨ ਚੰਦ ਨੇ ਦੱਸਿਆ ਕਿ ਫੜੇ ਗਏ ਡਾਕਟਰ ਵਲੋਂ ਅੱਜ 4 ਿਲੰਗ ਨਿਰਧਾਰਿਤ ਟੈਸਟ ਕੀਤੇ ਸਨ, ਜਿਨ੍ਹਾਂ 'ਚੋਂ 2 ਟੈਸਟ ਬਾਹਰੋਂ ਕਿਸੇ ਨੇ ਕਰਵਾਏ ਸਨ ਤੇ 2 ਟੈਸਟ ਸਾਡੀ ਟੀਮ ਵਲੋਂ ਭੇਜੀਆਂ ਔਰਤਾਂ ਦੇ ਹੋਏ ਸਨ, ਜਿਨ੍ਹਾਂ ਦਿੱਤੇ ਸਰਕਾਰੀ ਪੈਸੇ 48700 ਰੁਪਏ ਦਲਾਲ ਕੋਲੋਂ ਕਾਬੂ ਕਰ ਲਏ |

ਸ੍ਰੀ ਹਰਿਗੋਬਿੰਦਪੁਰ ਸ਼ਹਿਰ ਦਾ ਮੂੰਹ ਬੋਲਦਾ ਵਿਕਾਸ ਜਦੋਂ ਚਿੱਕੜ 'ਚੋਂ ਦੀ ਗੁਜਰਿਆ ਨਗਰ ਕੀਰਤਨ

ਸ੍ਰੀ ਹਰਿਗੋਬਿੰਦਪੁਰ, 18 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਕਸਬਾ ਬਿਆਸ ਦਰਿਆ ਦੇ ਕਿਨਾਰੇ ਵੱਸਿਆ ਇਹ ਇਕੋ-ਇਕ ਅਜਿਹਾ ਕਸਬਾ ਹੈ, ਜੋ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਦੂਸਰੀ ਜੰਗ ਜਿੱਤਣ ਤੋਂ ਬਾਅਦ ਆਪਣੇ ਨਾਂਅ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਬਟਾਲਾ, 18 ਜੂਨ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਮੀਰੀ-ਮੀਰੀ ਦੇ ਮਾਲਕ ਸਾਹਿਬ ਸ੍ਰੀ ਹਰਿਗੋਬਿੰਦ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਝਗੜੇ ਵਿਚ ਜ਼ਖ਼ਮੀ ਕਰਨ ਵਾਲੇ 8 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਧਾਰੀਵਾਲ, 18 ਜੂਨ (ਸਵਰਨ ਸਿੰਘ)-ਸਥਾਨਕ ਲੁਧਿਆਣਾ ਮੁਹੱਲਾ ਧਾਰੀਵਾਲ ਦੀ ਇਕ ਗਲੀ ਵਿਚ ਪੈ ਰਹੇ ਰੌਲੇ ਦੇ ਸਬੰਧ ਵਿਚ ਹੋਏ ਝਗੜੇ ਕਾਰਨ ਥਾਣਾ ਧਾਰੀਵਾਲ ਦੀ ਪੁਲਿਸ ਨੇ 8 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਪੀੜਤ ਦੀਪਕ ਕੁਮਾਰ ਪੁੱਤਰ ਵਿਲੀਅਮ ...

ਪੂਰੀ ਖ਼ਬਰ »

ਪਿੰਡ ਹਰੂਵਾਲ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ

ਡੇਰਾ ਬਾਬਾ ਨਾਨਕ, 18 ਜੂਨ (ਸ਼ਰਮਾ, ਮਾਂਗਟ)-ਇੱਥੋਂ ਦੇ ਨਜ਼ਦੀਕੀ ਪਿੰਡ ਹਰੂਵਾਲ ਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਦੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਅੱਜ ਰੋਜ਼ਾਨਾ ਦੀ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ ਨਕਦੀ ਤੇ ਸੋਨਾ ਚੋਰੀ

ਵਡਾਲਾ ਗ੍ਰੰਥੀਆਂ, 18 ਜੂਨ (ਕਾਹਲੋਂ)-ਅੱਜ ਦਿਨ-ਦਿਹਾੜੇ ਪਿੰਡ ਸਲਾਹਪੁਰ ਵਿਖੇ ਚੋਰਾਂ ਵਲੋਂ ਘਰ ਵਿਚ ਦਾਖਲ ਹੋ ਕੇ ਬੂਹੇ-ਬਾਰੀਆਂ, ਅਲਮਾਰੀਆਂ ਦੇ ਤਾਲੇ ਤੋੜ ਕੇ ਘਰ ਵਿਚ ਪਿਆ ਸੋਨਾ ਤੇ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਦੀਪ ਸਿੰਘ ...

ਪੂਰੀ ਖ਼ਬਰ »

25 ਪਿੰਡਾਂ ਦੇ ਗੁਰਮਤਿ ਸਮਾਗਮ ਤੇ ਅੰਮਿ੍ਤ ਸੰਚਾਰ 20 ਨੂੰ

ਬਟਾਲਾ, 18 ਜੂਨ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਾਗੋਵਾਲ, ਜਥੇ: ਸੱਜਣ ਸਿੰਘ ਬੱਜੂਮਾਨ, ਬਲਵਿੰਦਰ ਸਿੰਘ ਜੌੜਾ ਸਿੰਘਾ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮਿ੍ਤਸਰ ਦੇ ਪਿ੍ੰਸੀਪਲ ਮਨਜੀਤ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦਿੱਲੀ ਵਿਖੇ ਵਾਪਰੀ ਘਟਨਾ ਨੇ '84 ਦੰਗਿਆਂ ਦੀ ਘਟਨਾ ਨੂੰ ਤਾਜ਼ਾ ਕੀਤਾ-ਬਾਬਾ ਸੁਖਵਿੰਦਰ ਸਿੰਘ

ਬਟਾਲਾ, 18 ਜੂਨ (ਕਾਹਲੋਂ)-ਬੀਤੇ ਦਿਨ ਦਿੱਲੀ ਵਿਖੇ ਇਕ ਗੁਰਸਿੱਖ ਵਿਅਕਤੀ ਅਤੇ ਉਸ ਦੇ ਨਾਬਾਲਗ ਪੁੱਤਰ ਦੀ ਦਿੱਲੀ ਪੁਲਿਸ ਵਲੋਂ ਕੀਤੀ ਗਈ ਮਾਰਕੁਟਾਈ ਨਾਲ ਹਰੇਕ ਸਿੱਖ ਦੇ ਹਿਰਦੇ ਵਲੂੰਧਰੇ ਗਏ | ਇਸ ਸਬੰਧੀ ਅੱਜ ਗੁਰਦੁਆਰਾ ਸ੍ਰੀ ਤਪ ਅਸਥਾਨ ਸਾਹਿਬ ਮਲਕਪੁਰ ਦੇ ਮੁੱਖ ...

ਪੂਰੀ ਖ਼ਬਰ »

ਮਾਮਲਾ ਨੌਜਵਾਨ ਦੀ ਮੌਤ ਹੋਣ ਦਾ

ਸੜਕ ਦੇ ਨਿਰਮਾਣ ਕਾਰਜਾਂ ਦੌਰਾਨ ਸੁਰੱਖਿਆ ਪ੍ਰਬੰਧ ਨਾ ਹੋਣ ਦੇ ਰੋਸ ਵਜੋਂ ਲੋਕਾਂ ਘੇਰਿਆ ਡਿਫੈਂਸ ਮਾਰਗ

ਕਲਾਨੌਰ, 18 ਜੂਨ (ਪੁਰੇਵਾਲ)-ਬੀਤੇ ਦਿਨ ਕਲਾਨੌਰ ਦੇ ਬਾਹਰਵਾਰ ਨਿਰਮਾਣ ਅਧੀਨ ਡਿਫੈਂਸ ਮਾਰਗ (ਕੌਮੀ ਸ਼ਾਹ ਮਾਰਗ) 'ਤੇ ਸਥਿਤ ਨਿਰਮਾਣ ਅਧੀਨ ਪੁਲੀ 'ਚ ਡਿੱਗ ਕੇ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਰੋਸ 'ਚ ਆਏ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਡਿਫੈਂਸ ਮਾਰਗ ਘੇਰ ਕੇ ...

ਪੂਰੀ ਖ਼ਬਰ »

ਜਾਪਾਨ ਦੇ ਰਾਜਦੂਤ ਪਹੁੰਚੇ ਗੁਰਦਾਸਪੁਰ, ਸਾਬਕਾ ਕੇਂਦਰੀ ਕਾਨੰੂਨ ਮੰਤਰੀ ਡਾ: ਅਸ਼ਵਨੀ ਕੁਮਾਰ ਨਾਲ ਰਹੇ ਮੌਜੂਦ

ਗੁਰਦਾਸਪੁਰ, 18 ਜੂਨ (ਆਰਿਫ਼/ਸੈਣੀ)-ਦੇਸ਼ ਆਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਜਾਪਾਨ ਦੇ ਰਾਜਦੂਤ ਕੇਨਜੀ ਹੀਰਾਮਤਸੂ ਵਲੋਂ ਸਾਬਕਾ ਕੇਂਦਰੀ ਕਾਨੰੂਨੀ ਮੰਤਰੀ ਡਾ: ਅਸ਼ਵਨੀ ਕੁਮਾਰ ਦੇ ਸੱਦੇ 'ਤੇ ਦੌਰਾ ਕੀਤਾ ਗਿਆ | ਇਸ ਦੌਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਹਰਿਗੋਬਿੰਦਪੁਰ, 18 ਜੂਨ (ਕੰਵਲਜੀਤ ਸਿੰਘ ਚੀਮਾ/ਘੁੰਮਣ)-ਸ੍ਰੀ ਹਰਿਗੋਬਿੰਦਪੁਰ 'ਚ ਗੁਰਦੁਆਰਾ ਗ੍ਰੰਥੀਆਂ ਸਾਹਿਬ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਵਲੋਂ ਪੁੱਟੇ ਟੋਇਆਂ ਨਾਲ ਹੋ ਸਕਦਾ ਕੋਈ ਵੱਡਾ ਹਾਦਸਾ

ਘੁਮਾਣ, 18 ਜੂਨ (ਬੰਮਰਾਹ)-ਬੀ.ਐਸ.ਐਨ.ਐਲ. ਵਲੋਂ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਨੂੰ ਇੰਟਰਨੈੱਟ ਨਾਲ ਜੋੜਨ ਲਈ ਜ਼ਮੀਨ ਹੇਠਾਂ ਦੀ ਇਕ ਪਾਈਪ ਲੰਘਾਈ ਹੈ | ਪਾਈਪਾਂ ਭਾਵੇਂ ਜ਼ਮੀਨ ਹੇਠਾਂ ਦੀ ਹੈ, ਪਰ ਕੁਝ ਮੀਟਰਾਂ ਦੀ ਦੂਰੀ 'ਤੇ ਸੜਕ ਦੇ ਕਿਨਾਰੇ 'ਤੇ ਬਹੁਤ ਡੂੰਘੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੇ ਹਲਕੇ ਅੰਦਰ ਹੀ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ

ਦੀਨਾਨਗਰ, 18 ਜੂਨ (ਸ਼ਰਮਾ/ਸੰਧੂ)-ਦੀਨਾਨਗਰ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਅਵਾਂਖਾ ਅਤੇ ਡੀਡਾ ਸਾਂਸੀਆਂ ਵਿਚ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ਦੀਨਾਨਗਰ ਥਾਣੇ ਤੋਂ ਪਿੰਡ ਅਵਾਂਖਾ ਦੀ ਦੂਰੀ ਮਹਿਜ਼ 1.2, ਪਿੰਡ ਡੀਡਾ ਸਾਂਸੀਆਂ ਦੀ ...

ਪੂਰੀ ਖ਼ਬਰ »

ਸੱਭਿਆਚਾਰਕ ਅਤੇ ਖੇਡ ਮੇਲਾ ਭਲਕੇ

ਪੁਰਾਣਾ ਸ਼ਾਲਾ, 18 ਜੂਨ (ਅਸ਼ੋਕ ਸ਼ਰਮਾ)-ਪਿੰਡ ਗੁਨੋਪੁਰ ਅਤੇ ਸੈਦੋਵਾਲ ਵਿਖੇ ਪੀਰ ਬਾਬਾ ਬਾਉਲੇ ਸ਼ਾਹ ਜੀ ਦੀ ਯਾਦ ਵਿਚ ਸਭਿਆਚਾਰਕ ਤੇ ਖੇਡ ਮੇਲਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 20 ਜੂਨ ਨੰੂ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਕੇਦਾਰ ਨਾਥ ਸ਼ਰਮਾ ਸਮੇਤ ਤਿੰਨ ਹੋਰ ਮੈਂਬਰ ਸਮਾਜ ਸੇਵਾ ਦਲ ਵਿਚ ਸ਼ਾਮਿਲ

ਗੁਰਦਾਸਪੁਰ, 18 ਜੂਨ (ਆਲਮਬੀਰ ਸਿੰਘ)-ਸਮਾਜ ਸੇਵਾ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਲਾਡੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ਐਨ.ਕੇ ਸੋਈ ਜ਼ਿਲ੍ਹਾ ਸਰਪ੍ਰਸਤ, ਗੁਰਦੇਵ ਸਿੰਘ ਐਨ.ਆਰ.ਆਈ.ਸੈੱਲ ਜ਼ਿਲ੍ਹਾ ਸੀਨੀਅਰ ਪ੍ਰਧਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਦੋਰਾਂਗਲਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਦੋਰਾਂਗਲਾ, 18 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਵਲੋਂ ਅੱਜ ਐਸ.ਐਚ.ਓ. ਮੁਖਤਿਆਰ ਸਿੰਘ ਦੀ ਅਗਵਾਈ ਹੇਠ ਪਿੰਡ ਗਾਹਲੜੀ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ | ਜਿਸ ਵਿਚ ਡੀ.ਐਸ.ਪੀ. ਵੁਮੈਨ ਸੈੱਲ ਜਸਬੀਰ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਨੇ ਗੁਰਦੁਆਰਾ ਤੇਗ ਬਹਾਦਰ ਦੇ ਹੈੱਡ ਗ੍ਰੰਥੀ ਦੀ ਸੇਵਾ ਸੰਭਾਲੀ

ਬਟਾਲਾ, 18 ਜੂਨ (ਹਰਦੇਵ ਸਿੰਘ ਸੰਧੂ)-ਗੁਰਦੁਆਰਾ ਗੁਰੂ ਤੇਗ ਬਹਾਦਰ ਗੁਰੂ ਨਾਨਕ ਨਗਰ ਵਿਖੇ ਬਾਬਾ ਰਤਨ ਸਿੰਘ ਨੇ ਹੈਡ ਗ੍ਰੰਥੀ ਵਜੋਂ ਆਪਣੀ ਸੇਵਾ ਸੰਭਾਲੀ | ਇਸ ਬਾਰੇ ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਮਾਸਟਰ ਕਸਤੂਰੀ ਲਾਲ ਸਿੰਘ ਨੇ ਦੱਸਿਆ ਕਿ ਬਾਬਾ ਰਤਨ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਸਬੰਧੀ ਡੀ.ਸੀ. ਨੂੰ ਮੰਗ-ਪੱਤਰ

ਗੁਰਦਾਸਪੁਰ, 18 ਜੂਨ (ਸੈਣੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਫ਼ੈਸਲੇ ਅਨੁਸਾਰ ਅੱਜ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੰਬੋਧਨ ਕਰਦਿਆਂ ਹੰਸਾ ਸਿੰਘ, ਪ੍ਰਸ਼ੋਤਮ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਿਖਲਾਈ ਕੈਂਪ 21 ਤੋਂ

ਕਾਲਾ ਅਫਗਾਨਾ, 18 ਜੂਨ (ਅਵਤਾਰ ਸਿੰਘ ਰੰਧਾਵਾ)-ਇਤਿਹਾਸਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਤੇਜਾ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਵੰਧ ਸੇਵਾ ਸੁਸਾਇਟੀ ਅਜਨਾਲਾ (ਜਰਮਨੀ) ਦੇ ਸਹਿਯੋਗ ਸਦਕਾ ਇਕ ਵਿਸ਼ਾਲ ...

ਪੂਰੀ ਖ਼ਬਰ »

ਸ਼ਾਮਪੁਰਾ ਦਾ ਸਾਲਾਨਾ ਖੇਡ ਅਤੇ ਸੱਭਿਆਚਾਰਕ ਮੇਲਾ 22 ਨੂੰ

ਕਿਲ੍ਹਾ ਲਾਲ ਸਿੰਘ, 18 ਜੂਨ (ਬਲਬੀਰ ਸਿੰਘ)-ਇੱਥੋਂ ਨਜ਼ਦੀਕ ਪਿੰਡ ਸ਼ਾਮਪੁਰਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੀਰ ਬਾਬਾ ਸ਼ਾਹਿਦ ਰਹਿਮਤ ਤੁਲਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਖੇਡ ਅਤੇ ਸੱਭਿਆਚਾਰਕ ਮੇਲਾ 22 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਮੇਲੇ ਸਬੰਧੀ ...

ਪੂਰੀ ਖ਼ਬਰ »

ਤੇਜ਼ ਹਨੇਰੀ-ਮੀਂਹ ਨਾਲ ਸੜਕਾਂ 'ਤੇ ਕਈ ਦਰੱਖ਼ਤ ਡਿੱਗੇ, ਕਈ ਘਰਾਂ 'ਚ ਪਾਣੀ ਵੜਿਆ

ਪੁਰਾਣਾ ਸ਼ਾਲਾ, 18 ਜੂਨ (ਅਸ਼ੋਕ ਸ਼ਰਮਾ)-ਬੀਤੀ ਰਾਤ ਤੇਜ਼ ਹਨੇਰੀ ਤੇ ਮੀਂਹ ਨਾਲ ਗੁਰਦਾਸਪੁਰ-ਮੁਕੇਰੀਆਂ ਸੜਕ 'ਤੇ ਕਈ ਸੁੱਕੇ ਰੁੱਖ ਡਿਗ ਪਏ ਅਤੇ ਕਈ ਕਿਸਾਨਾਂ ਦੀਆਂ ਮੋਟਰਾਂ ਦੀਆਂ ਛੱਤਾਂ ਵੀ ਉੱਡ ਗਈਆਂ ਅਤੇ ਭਾਰੀ ਮੀਂਹ ਦਾ ਪਾਣੀ ਨੀਵੇਂ ਘਰਾਂ 'ਚ ਦਾਖ਼ਲ ਹੋ ਗਿਆ | ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਜਗ੍ਹਾ 'ਤੇ ਭੰਡਾਰਾ ਤੇ ਮੇਲਾ ਕਰਵਾਇਆ

ਬਟਾਲਾ, 18 ਜੂਨ (ਕਾਹਲੋਂ)-ਬਾਬਾ ਲੱਖ ਦਾਤਾ ਜੀ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਮੁਹੱਲਾ ਸੰਤ ਨਗਰ ਕਾਦੀਆਂ 'ਚ ਮੁੱਖ ਸੇਵਾਦਾਰ ਸ੍ਰੀਮਤੀ ਇੰਦਰਜੀਤ ਕੌਰ ਪਤਨੀ ਸਵ: ਬਾਬਾ ਰਣਜੀਤ ਸਿੰਘ ਵਲੋਂ ਸੰਗਤ ਦੇ ਸਹਿਯੋਗ ਨਾਲ ਭੰਡਾਰਾ ਤੇ ਕੱਵਾਲ ਮੇਲਾ ਕਰਵਾਇਆ ਗਿਆ ਅਤੇ ਬੀਬੀਆਂ ...

ਪੂਰੀ ਖ਼ਬਰ »

ਦੁਬਈ ਭੇਜਣ ਦੇ ਨਾਂਅ 'ਤੇ ਦੋ ਨੌਜਵਾਨਾਂ ਤੋਂ 1.50 ਲੱਖ ਦੀ ਠੱਗੀ

ਪੁਰਾਣਾ ਸ਼ਾਲਾ, 18 ਜੂਨ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਕਰਾਲ ਦੇ ਨੌਜਵਾਨਾਂ ਨਾਲ ਏਜੰਟ ਨੇ ਦੁਬਾਈ ਭੇਜਣ ਦੇ ਨਾਂਅ ਹੇਠ ਇਕ ਲੱਖ ਪੰਜਾਹ ਹਜ਼ਾਰ ਰੁਪਏ ਦੀ ਠੱਗੀ ਮਾਰੀ | ਜਦੋਂ ਕਿ ਇਸ ਤੋਂ ਇਲਾਵਾ ਹੋਰ ਅੱਧੀ ਦਰਜਨ ਪਿੰਡਾਂ ਦੇ ...

ਪੂਰੀ ਖ਼ਬਰ »

ਲਾਲਪੁਰਾ ਦੇ ਸਾਲਾਨਾ ਮੇਲੇ ਮੌਕੇ ਘੋੜੀਆਂ ਦੇ ਕਰਵਾਏ ਦੌੜ ਮੁਕਾਬਲੇ

ਗੁਰਦਾਸਪੁਰ, 18 ਜੂਨ (ਆਰਿਫ਼)-ਅੱਜ ਪਿੰਡ ਲਾਲਪੁਰਾ ਵਿਖੇ ਬਾਬਾ ਡੱਬਰੀ ਸ਼ਾਹ ਦੀ ਮਜਾਰ 'ਤੇ ਸਾਲਾਨਾ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਘੋੜੀਆਂ ਦੇ ਦੌੜ ਮੁਕਾਬਲੇ ਮੁੱਖ ਆਕਰਸ਼ਨ ਦਾ ਕੇਂਦਰ ਰਹੇ | ਘੋੜੀਆਂ ਦੇ ਦੌੜ ਮੁਕਾਬਲੇ ਵਿਚ ਕਰਮਜੀਤ ਸਿੰਘ ਜੌੜਾ ਦੀ ਘੋੜੀ ਨੇ ...

ਪੂਰੀ ਖ਼ਬਰ »

ਮਾਮਲਾ ਸਰਮਾਏਦਾਰਾਂ ਵਲੋਂ ਪਿੰਡ 'ਚ ਕੀਤੇ ਨਾਜਾਇਜ਼ ਕਬਜ਼ਿਆਂ ਦਾ ਚੰਦਰਭਾਨ ਵਾਸੀਆਂ ਰਸੂਖਦਾਰ ਕਬਜ਼ਾਧਾਰੀਆਂ ਿਖ਼ਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਪੁਰਾਣਾ ਸ਼ਾਲਾ, 18 ਜੂਨ (ਗੁਰਵਿੰਦਰ ਸਿੰਘ ਗੁਰਾਇਆ)-ਬੇਸ਼ੱਕ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਰਾਸਤੀ ਛੱਪੜਾਂ ਦੀ ਸਾਂਭ ਸੰਭਾਲ ਲਈ ਬੀਤੇ ਦਿਨੀਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਛੱਪੜਾਂ ਦੀ ਸਫ਼ਾਈ ਲਈ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਦਿੱਲੀ ਪੁਲਿਸ ਵਲੋਂ ਸਿੱਖ ਪਿਓ-ਪੁੱਤਰ 'ਤੇ ਢਾਹਿਆ ਤਸ਼ੱਦਦ ਅਤਿ ਨਿੰਦਣਯੋਗ-ਰਮਨ ਸੰਧੂ

ਬਟਾਲਾ, 18 ਜੂਨ (ਕਾਹਲੋਂ)-ਦਿੱਲੀ ਪੁਲਿਸ ਵਲੋਂ ਇਕ ਸਿੱਖ ਤੇ ਉਸ ਦੇ ਪੁੱਤਰ 'ਤੇ ਢਾਹਿਆ ਤਸ਼ੱਦਦ ਅਣਮਨੱੁਖੀ ਅਤੇ ਅਤਿ ਨਿੰਦਣਯੋਗ ਕਾਰਾ ਹੈ, ਜਿਸ ਨੇ ਸਾਬਤ ਕੀਤਾ ਹੈ ਕਿ ਦੇਸ਼ ਅੰਦਰ ਸਿੱਖ ਹੁਣ ਵੀ ਸੁਰੱਖਿਅਤ ਨਹੀਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ...

ਪੂਰੀ ਖ਼ਬਰ »

ਪਿੰਡ ਢਿਲਵਾਂ ਵਿਚ ਧੱਕੇ ਨਾਲ ਪੰਚਾਇਤੀ ਗਲੀ ਪੁੱਟਣ ਕਰ ਕੇ ਲੋਕਾਂ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 18 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਢਿਲਵਾਂ 'ਚ ਪਿਛਲੇ ਕਈ ਸਾਲਾ ਤੋਂ ਬਣੀ ਪੰਚਾਇਤੀ ਗਲੀ ਨੂੰ ਪੁੱਟ ਕੇ ਗਲੀ ਦੀ ਜਗ੍ਹਾ ਨੂੰ ਜ਼ਮੀਨ 'ਚ ਮਿਲਾਉਣ ਕਰਕੇ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ...

ਪੂਰੀ ਖ਼ਬਰ »

ਬਿ੍ਜ ਕੋਰਸ ਦੇ ਨਤੀਜੇ 'ਚੋਂ ਸ਼ਿਵਾਲਿਕ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

ਗੁਰਦਾਸਪੁਰ, 18 ਜੂਨ (ਆਰਿਫ਼)-ਐਨ.ਆਈ.ਓ.ਐਸ ਵਲੋਂ ਐਲਾਨੇ ਨਤੀਜੇ ਵਿਚੋਂ ਸ਼ਿਵਾਲਿਕ ਕਾਲਜ ਆਫ਼ ਐਜੂਕੇਸ਼ਨ ਮੁਸਤਫਾਬਾਦ ਜੱਟਾਂ ਬੱਬੇਹਾਲੀ ਦੇ ਬਿ੍ਜ ਕੋਰਸ ਦੇ ਵਿਦਿਆਰਥੀਆਂ ਨੇ ਵੀ ਮੱਲ੍ਹਾਂ ਮਾਰੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਆਰਡੀਨੇਟਰ ਜਗਪ੍ਰੀਤ ...

ਪੂਰੀ ਖ਼ਬਰ »

ਚੋਰ, ਲੁਟੇਰੇ ਬਟਾਲਾ 'ਚ ਸਰਗਰਮ ਪੁਲਿਸ ਦੀ ਕਾਰਗੁਜ਼ਾਰੀ ਢਿੱਲੀ

ਬਟਾਲਾ, 18 ਜੂਨ (ਸੁਖਦੇਵ ਸਿੰਘ)-ਸ਼ਹਿਰ ਬਟਾਲਾ ਅੰਦਰ ਚੋਰਾਂ, ਲੁਟੇਰਿਆਂ ਦਾ ਪੂਰਾ ਜ਼ੋਰ ਹੈ, ਪਰ ਸਥਾਨਕ ਪੁਲਿਸ ਦੀ ਕਾਰਗੁਜ਼ਾਰੀ ਢਿੱਲੀ ਹੋਣ ਕਰ ਕੇ ਲੋਕਾਂ ਦਾ ਜਿਊਣਾ ਮੁਹਾਲ ਹੋਇਆ ਹੈ | ਸ਼ਹਿਰ ਅੰਦਰ ਰਾਤ ਨੂੰ ਚੋਰ ਸਰਗਰਮ ਰਹਿੰਦੇ ਹਨ | ਪਿਛਲੇ ਕਈ ਦਿਨਾਂ ਤੋਂ ਚੋਰ ...

ਪੂਰੀ ਖ਼ਬਰ »

ਐਸ.ਐਲ. ਬਾਵਾ ਦੇ ਕੈਡਿਟਾਂ ਨੇ ਏ.ਟੀ.ਸੀ. ਕੈਂਪ ਦੇ ਡਿ੍ਲ ਵਿਚ ਮਾਰੀ ਬਾਜ਼ੀ

ਬਟਾਲਾ, 18 ਜੂਨ (ਕਾਹਲੋਂ)-ਐਸ.ਐਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਪਿ੍ੰ: ਡਾ: ਵਰਿੰਦਰ ਭਾਟੀਆ ਦੇ ਨਿਰਦੇਸ਼ਾਂ ਅਨੁਸਾਰ ਐਨ.ਸੀ.ਸੀ. ਵਿਭਾਗ ਦੇ 35 ਕੈਡਿਟਾਂ ਨੇ ਸਾਲਾਨਾ ਸਿਖਲਾਈ ਕੈਂਪ ਵਿਚ ਹਿੱਸਾ ਲਿਆ | ਐਨ.ਸੀ.ਸੀ. ਵਿਭਾਗ ਦੇ ਮੁਖੀ ਕੈਪਟਨ ਮੁਨੀਸ਼ ਯਾਦਵ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਾਬਕਾ ਗਿਰਦਾਵਰ ਬੂਆ ਸਿੰਘ ਦੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਕਾਹਨੂੰਵਾਨ, 18 ਜੂਨ (ਹਰਜਿੰਦਰ ਸਿੰਘ ਜੱਜ)-ਐਡਵੋਕੇਟ ਗੁਰਜੀਤ ਸਿੰਘ ਸੈਣੀ ਦੇ ਪਿਤਾ ਅਤੇ ਟਰਾਂਸਪੋਰਟਰ ਬਲਜਿੰਦਰ ਸਿੰਘ ਗੁਰਦਾਸਪੁਰ ਦੇ ਸਹੁਰਾ ਸਾਬਕਾ ਗਿਰਦਾਵਰ ਬੂਆ ਸਿੰਘ ਕੋਟਲੀ ਸੈਣੀਆਂ ਦੀ ਬੀਤੇ ਦਿਨੀਂ ਹੋਈ ਬੇਵਕਤ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਹਲਕਾ ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਵਾਇਆ ਬਟਾਲਾ-ਕਟੜਾ ਤੱਕ ਐਕਸਪ੍ਰੈੱਸ ਜਾਂ ਜਨਸ਼ਤਾਬਦੀ ਗੱਡੀ ਚਲਾਈ ਜਾਵੇ-ਗੋਇਲ, ਭਾਟੀਆ

ਬਟਾਲਾ, 18 ਜੂਨ (ਕਾਹਲੋਂ)-ਅੰਮਿ੍ਤਸਰ ਤੋਂ ਚੱਲ ਕੇ ਵਾਇਆ ਬਟਾਲਾ ਹੋ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਕੱਟੜਾ ਤੱਕ ਜਾਣ ਲਈ ਐਕਸਪ੍ਰੈੱਸ ਜਾਂ ਜਨਸ਼ਤਾਬਦੀ ਗੱਡੀ ਚਲਾਈ ਜਾਵੇ ਤਾਂ ਜੋ ਤੀਰਥ ਯਾਤਰੀ ਇਸ ਦਾ ਲਾਭ ਲੈ ਸਕਣ | ਇਹ ਮੰਗ ਮੰਡਲ ਉਪਭੋਗਤਾ ਸਲਾਹਕਾਰ ਕਮੇਟੀ ਦੇ ...

ਪੂਰੀ ਖ਼ਬਰ »

ਬੋਰਡ ਮੈਨੇਜਮੈਂਟ ਨਾਲ ਗੱਲਬਾਤ ਟੁੱਟੀ, ਪਟਿਆਲਾ ਮੁੱਖ ਦਫ਼ਤਰ ਸਾਹਮਣੇ ਧਰਨਾ ਅੱਜ-ਪੱਪੂ

ਗੁਰਦਾਸਪੁਰ, 18 ਜੂਨ (ਆਰਿਫ਼)-ਪੀ.ਐਸ.ਈ.ਬੀ. ਇੰਪਲਾਈਜ਼ ਜਾਇੰਟ ਫੋਰਮ ਪੰਜਾਬ ਦੀ ਅਗਵਾਈ ਹੇਠ 19 ਜੂਨ ਨੰੂ ਚੋਣ ਜ਼ਾਬਤੇ ਤੋਂ ਪਹਿਲਾਂ ਮੰਨੀਆਂ ਮੰਗਾਂ ਨੰੂ ਲਾਗੂ ਕਰਵਾਉਣ ਲਈ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਸਕੱਤਰ ਪੰਜਾਬ ਸੁਰਿੰਦਰ ...

ਪੂਰੀ ਖ਼ਬਰ »

ਸੇਖਵਾਂ 'ਚ ਗੋਲਣ ਬਰਾਦਰੀ ਨੇ ਸਾਲਾਨਾ ਮੇਲਾ ਕਰਵਾਇਆ

ਸੇਖਵਾਂ, 18 ਜੂਨ (ਕੁਲਬੀਰ ਸਿੰਘ ਬੂਲੇਵਾਲ)-ਸਥਾਨਕ ਪਿੰਡ ਸੇਖਵਾਂ 'ਚ ਗੋਲਣ ਬਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਕਰਵਾਇਆ ਗਿਆ, ਜਿਸ ਵਿਚ ਬਰਾਦਰੀ ਦੇ ਲੋਕਾਂ ਨੇ ਦੂਰ-ਦੁਰਾਡੇ ਤੋਂ ਪਹੰੁਚ ਕੇ ਹਾਜ਼ਰੀ ਭਰੀ ਅਤੇ ਪੂਜਾ ਅਰਚਨਾ ਉਪਰੰਤ ਲੰਗਰ ਅਤੁੱਟ ਵਰਤੇ | ਇਸ ...

ਪੂਰੀ ਖ਼ਬਰ »

ਪਿੰਡ ਭੰਬੋਈ ਵਿਖੇ ਬਾਬਾ ਮਸਤ ਗਿਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਕਰਵਾਇਆ

ਪੰਜਗਰਾਈਆਂ, 18 ਜੂਨ (ਬਲਵਿੰਦਰ ਸਿੰਘ)-ਨਜ਼ਦੀਕ ਬਾਬਾ ਨਵਾਂ ਪੀਰ ਪਿੰਡ ਭੰਬੋਈ ਵਿਖੇ ਬਾਬਾ ਮਸਤ ਗਿਰ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਨਗਰ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਡੇਰੇ ਦੇ ਗੱਦੀ ਨਸ਼ੀਨ ...

ਪੂਰੀ ਖ਼ਬਰ »

ਭਾਗੋਵਾਲ ਖੁਰਦ 'ਚ ਸੱਭਿਆਚਾਰਕ ਅਤੇ ਖੇਡ ਮੇਲਾ ਕਰਵਾਇਆ

ਕਿਲ੍ਹਾ ਲਾਲ ਸਿੰਘ, 18 ਜੂਨ (ਬਲਬੀਰ ਸਿੰਘ)-ਪਿੰਡ ਭਾਗੋਵਾਲ ਖੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਸ਼ੇਸ਼ ਨਾਗ ਦੇਵਤਾ ਦੀ ਯਾਦ ਵਿਚ ਨੌਵਾਂ ਸੱਭਿਆਚਾਰਕ ਅਤੇ ਖੇਡ ਮੇਲਾ ਮੁੱਖ ਪ੍ਰਬੰਧਕ ਬਾਬਾ ਪਲਵਿੰਦਰ ਸਿੰਘ ਤੇ ਸਾਬਕਾ ਸਰਪੰਚ ਸੁਖਚੈਨ ਸਿੰਘ ਕਾਹਲੋਂ ...

ਪੂਰੀ ਖ਼ਬਰ »

ਸਵ: ਜਗਤਾਰ ਸਿੰਘ ਚੌਧਰੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਅੱਚਲ ਸਾਹਿਬ, 18 ਜੂਨ (ਗੁਰਚਰਨ ਸਿੰਘ)-ਸ: ਜਗਤਾਰ ਸਿੰਘ ਪੁੱਤਰ ਸ: ਫ਼ੌਜਾ ਸਿੰਘ ਵਾਸੀ ਚੌਧਰੀਵਾਲ, ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਉਨ੍ਹਾਂ ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਚੌਧਰੀਵਾਲ ਵਿਖੇ ਪਾਇਆ ਗਿਆ | ...

ਪੂਰੀ ਖ਼ਬਰ »

ਐਸ.ਐਸ.ਐਸ.ਬੋਰਡ ਦੇ ਚੇਅਰਮੈਨ ਰਮਨ ਬਹਿਲ ਵਲੋਂ ਜਾਪਾਨ ਦੇ ਰਾਜਦੂਤ ਦਾ ਭਰਵਾਂ ਸਵਾਗਤ

ਗੁਰਦਾਸਪੁਰ, 18 ਜੂਨ (ਸੈਣੀ)-ਅੱਜ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹਿਲੀ ਵਾਰ ਪਹੰੁਚੇ ਜਪਾਨ ਦੇ ਰਾਜਦੂਤ ਕੇਨਜੀ ਹੀਰਾਮਤਸੂ ਨਾਲ ਐਸ.ਐਸ.ਐਸ.ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਦੌਰਾਨ ਚੇਅਰਮੈਨ ਰਮਨ ਬਹਿਲ ਵਲੋਂ ...

ਪੂਰੀ ਖ਼ਬਰ »

ਕਾਰ ਹਾਦਸੇ ਵਿਚ ਜ਼ਖ਼ਮੀ ਹੋਏ ਫ਼ੌਜੀ ਦੀ ਵੀ ਮੌਤ

ਅੱਚਲ ਸਾਹਿਬ, 18 ਜੂਨ (ਗੁਰਚਰਨ ਸਿੰਘ)-ਪਿਛਲੇ ਦਿਨੀਂ ਬਟਾਲਾ-ਜਲੰਧਰ ਰੋਡ 'ਤੇ ਪਿੰਡ ਨੱਤ ਦੇ ਨਜ਼ਦੀਕ ਕਿਸੇ ਵਿਆਹ ਪਾਰਟੀ ਤੋਂ ਆਪਣੇ ਪਰਿਵਾਰ ਸਮੇਤ ਫ਼ੌਜੀ ਜਵਾਨ ਕੁਲਬੀਰ ਸਿੰਘ ਪਿੰਡ ਚਾਹਲ ਕਲਾਂ ਆਪਣੀ ਕਾਰ 'ਤੇ ਆ ਰਿਹਾ ਸੀ ਕਿ ਅਚਾਨਕ ਕਾਰ ਦਰੱਖਤ ਵਿਚ ਵੱਜ ਗਈ ਸੀ, ...

ਪੂਰੀ ਖ਼ਬਰ »

ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ

ਕਾਦੀਆਂ, 18 ਜੂਨ (ਕੁਲਵਿੰਦਰ ਸਿੰਘ)-ਕਸਬਾ ਕਾਦੀਆਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰੇਲਵੇ ਰੋਡ ਵਿਖੇ ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ...

ਪੂਰੀ ਖ਼ਬਰ »

ਬਾਬਾ ਲੱਖ ਦਾਤਾ ਦੀ ਯਾਦ 'ਚ ਸਾਲਾਨਾ ਖੇਡ ਮੇਲਾ ਕਰਵਾਇਆ

ਕਾਹਨੂੰਵਾਨ, 18 ਜੂਨ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ ਪਿੰਡ ਤੁਗਲਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਲੱਖ ਦਾਤਾ ਦੀ ਯਾਦ 'ਚ ਪਿੰਡ ਦੀ ਪੰਚਾਇਤ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਮੇਲਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਮੇਲੇ ...

ਪੂਰੀ ਖ਼ਬਰ »

ਤੀਜੇ ਸਾਲਾਨਾ ਟੂਰਨਾਮੈਂਟ 'ਚ ਮਹਿਮਦਪੁਰ ਰਿਹਾ ਜੇਤੂ

ਘੁਮਾਣ, 18 ਜੂਨ (ਬੰਮਰਾਹ)-ਨਜ਼ਦੀਕੀ ਪਿੰਡ ਮਹਿਮਦਪੁਰ ਵਿਖੇ ਪਿੰਡ ਦੇ ਨੌਜਵਾਨਾਂ ਵਲੋਂ ਤੀਜਾ ਸਾਲਾਨਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | 6 ਰੋਜ਼ਾ ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ ਟੀਮਾਂ ਨੇ ਭਾਗ ਲਿਆ | ਇਸ ਟੂਰਨਾਮੈਂਟ 'ਚ ਫਾਈਨਲ ਮੁਕਾਬਲਾ ਮਹਿਮਦਪੁਰ ਤੇ ...

ਪੂਰੀ ਖ਼ਬਰ »

ਸੀਨੀਅਰ ਮੈਡੀਕਲ ਅਫ਼ਸਰ ਡਾ. ਅਠਵਾਲ ਵਲੋਂ ਪੋਲੀਓ ਦੀ ਮਾਈਗ੍ਰੇਟ ਮੁਹਿੰਮ ਦੀ ਅਚਨਚੇਤ ਸਮੀਖਿਆ

ਕਲਾਨੌਰ, 18 ਜੂਨ (ਪੁਰੇਵਾਲ)-ਬਾਹਰਲੇ ਸੂਬਿਆਂ ਜਾਂ ਇਲਾਕਿਆਂ ਤੋਂ ਆ ਕੇ ਸਥਾਨਕ ਕਸਬੇ 'ਚ ਸਥਿਤ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਅਧੀਨ ਰਹਿਣ ਵਾਲੇ 0-5 ਸਾਲ ਦੇ ਬੱਚਿਆਂ ਨੂੰ 'ਮਾਈਗ੍ਰੇਟ ਮੁਹਿੰਮ' ਤਹਿਤ ਪੋਲਿਓ ਬੂੰਦਾਂ ਪਿਆਉਣ ਦੀ ਸੀਨੀਅਰ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਜਥੇ: ਕੇਸਰ ਸਿੰਘ ਸਭਾ ਵਲੋਂ ਮੁਫ਼ਤ 5 ਰੋਜ਼ਾ ਕੈਂਪ ਦੀ ਸ਼ੁਰੂਆਤ

ਪਠਾਨਕੋਟ, 18 ਜੂਨ (ਸੰਧੂ)-ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਵਲੋਂ ਸਭਾ ਦੇ ਸਰਪ੍ਰਸਤ ਸਵਰਗਵਾਸੀ ਜਥੇਦਾਰ ਜਸਬੀਰ ਸਿੰਘ ਸੰਧੂ ਦੀ ਯਾਦ ਵਿਚ ਪ੍ਰਧਾਨ ਕਰਨ ਮਹਿਤਾਬ ਸਿੰਘ ਅਤੇ ਚੇਅਰਮੈਨ ਹਰਸਿਮਰਨਜੀਤ ਸਿੰਘ ਦੀ ਦੇਖ ਰੇਖ ਹੇਠ ਸਥਾਨਕ ਮੁਹੱਲਾ ...

ਪੂਰੀ ਖ਼ਬਰ »

ਝਾਂਸੀ ਦੀ ਰਾਣੀ ਦੇ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

ਪਠਾਨਕੋਟ, 18 ਜੂਨ (ਚੌਹਾਨ)-ਅਖਿਲ ਭਾਰਤੀ ਰਾਸ਼ਟਰੀ ਹਿੰਦੂ ਸੈਨਾ ਵਲੋਂ ਮਹਿਲਾਵਾਂ ਦੀ ਪ੍ਰੇਰਨਾ ਸਰੋਤ ਰਾਣੀ ਲਕਛਮੀ ਬਾਈ (ਝਾਂਸੀ ਦੀ ਰਾਣੀ) ਦੇ 161ਵੇਂ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ ਸਮਾਗਮ ਵਿਧਾਨ ਸਭਾ ਪ੍ਰਧਾਨ ਸੁਮਨ ਠਾਕੁਰ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਦਿੱਲੀ ਪੁਲਿਸ ਦੇ ਦੋਸ਼ੀ ਮੁਲਾਜ਼ਮਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਪਠਾਨਕੋਟ, 18 ਜੂਨ (ਸੰਧੂ)-ਅੱਜ ਸਥਾਨਕ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਹੋਈ | ਮੀਟਿੰਗ ਵਿਚ ਸਰਬੱਤ ਖ਼ਾਲਸਾ ਸੰਸਥਾ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ, ਇੰਟਰਨੈਸ਼ਨਲ ਪੰਥਕ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਵਾਰਡ ਨੰਬਰ-46 ਵੱਲ ਕਾਰਪੋਰੇਸ਼ਨ ਕੋਈ ਧਿਆਨ ਨਹੀਂ ਦੇ ਰਿਹਾ-ਸੁਖਵਿੰਦਰ ਸਿੰਘ

ਪਠਾਨਕੋਟ, 18 ਜੂਨ (ਚੌਹਾਨ)-ਆਜ਼ਾਦੀ ਦੇ 72 ਸਾਲਾਂ ਬਾਅਦ ਵੀ ਪਠਾਨਕੋਟ ਦੇ ਵਾਰਡ ਨੰਬਰ-46 ਪਿੰਡ ਭੜੋਲੀ ਦੇ ਰਹਿਣ ਵਾਲੇ ਲੋਕ ਅਜੇ ਤੱਕ ਗਲੀਆਂ, ਨਾਲੀਆਂ, ਬਿਜਲੀ ਪਾਣੀ ਤੋਂ ਨਗਰ ਨਿਗਮ ਪਠਾਨਕੋਟ ਹੋਣ ਦੇ ਬਾਵਜੂਦ ਵੀ ਪ੍ਰੇਸ਼ਾਨ ਹਨ | ਨਿਗਮ ਕੁੰਭਕਰਨੀ ਨੀਂਦ ਸੁੱਤਾ ਪਿਆ ...

ਪੂਰੀ ਖ਼ਬਰ »

ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪਠਾਨਕੋਟ, 18 ਜੂਨ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਅਤੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਗੁਰਦੀਪ ਸਿੰਘ ਗੁਲ੍ਹਾਟੀ ਅਤੇ ਸਭਾ ਦੀ ਪ੍ਰਧਾਨ ਭੁਪਿੰਦਰ ਕੌਰ ਤੇ ਚੇਅਰਮੈਨ ਬਸੰਤ ਕੌਰ ਦੀ ਦੇਖਰੇਖ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਵਪਾਰ ਮੰਡਲ ਦੀ ਟੀਮ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਚ ਹੋਈ ਨਤਮਸਤਕ

ਪਠਾਨਕੋਟ, 18 ਜੂਨ ( ਆਰ. ਸਿੰਘ)-ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਅਹੁਦੇਦਾਰਾਂ ਦੀ ਟੀਮ ਵਲੋਂ ਪ੍ਰਧਾਨ ਇੰਦਰਜੀਤ ਗੁਪਤਾ ਦੀ ਅਗਵਾਈ ਵਿਚ ਸ਼ਹਿਰ ਦੇ ਪ੍ਰਸਿੱਧ ਅਤੇ ਪ੍ਰਾਚੀਨ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਈ ਅਤੇ ਸਮਾਜ ਸੇਵੀ ਕੰਮਾਂ ਲਈ ਮਾਤਾ ਦਾ ...

ਪੂਰੀ ਖ਼ਬਰ »

ਜਾਤੀ ਦਾ ਸਰਟੀਫ਼ਿਕੇਟ ਬਣਾਉਣ ਲਈ ਲੋਕ ਹੋ ਰਹੇ ਖ਼ੱਜਲ ਖੁਆਰ

ਨਰੋਟ, 18 ਜੂਨ (ਰਾਜ ਕੁਮਾਰੀ)-ਭਾਰਤ ਸਰਕਾਰ ਵਲੋਂ ਦੇਸ਼ ਨੰੂ ਡਿਜ਼ੀਟਲ ਇੰਡੀਆ ਬਣਾਉਣ 'ਤੇ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਪਰ ਦੂਜੇ ਪਾਸੇ ਜ਼ਮੀਨੀ ਪੱਧਰ 'ਤੇ ਲੋਕ ਅਫ਼ਸਰਾਂ ਦੀਆਂ ਰਿਪੋਰਟ ਕਰਵਾ ਕੇ ਆਪਣਾ ਕੰਮ ਕਰਵਾਉਣ ਲਈ ਕਈ-ਕਈ ਹਫ਼ਤੇ ਦੌੜਾਂ ਕੱਢਦੇ ਨਜ਼ਰ ਆ ...

ਪੂਰੀ ਖ਼ਬਰ »

ਮੱਝ ਚੋਰ ਗਰੋਹ ਦੇ ਦੋ ਮੈਂਬਰ ਕਾਬੂ

ਸ਼ਾਹਪੁਰ ਕੰਢੀ, 18 ਜੂਨ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਮੱਝ ਚੋਰਾਂ ਦੇ ਗਰੋਹ ਨੰੂ ਫੜਨ ਵਿਚ ਕਾਮਯਾਬੀ ਹਾਸਲ ਕੀਤੀ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਅਮਰਜੀਤ ਨੇ ਦੱਸਿਆ ਕਿ ਉਸ ਨੇ ਆਪਣੀ ਪੁਲਿਸ ਪਾਰਟੀ ਨਾਲ ਡਿਫੈਂਸ ਰੋਡ ਕੇ.ਟੂ. ਪੈਲੇਸ ...

ਪੂਰੀ ਖ਼ਬਰ »

ਗ਼ਰੀਬ ਨਵਾਜ ਖ਼ਵਾਜਾ ਪੀਰ ਨੌਜਵਾਨ ਸਭਾ ਵਲੋਂ ਤਿੰਨ ਰੋਜ਼ਾ ਮੇਲਾ 21 ਤੋਂ

ਪਠਾਨਕੋਟ, 18 ਜੂਨ (ਆਰ. ਸਿੰਘ)- ਗ਼ਰੀਬ ਨਵਾਜ ਖਵਾਜਾ ਪੀਰ ਨੌਜਵਾਨ ਸਭਾ ਛੋਟਾ ਦੌਲਤਪੁਰ ਦੇ ਪ੍ਰਧਾਨ ਸੁਭਾਸ਼ ਡੋਗਰਾ ਪਿੰਟਾ ਤੇ ਮੁੱਖ ਸੇਵਾਦਾਰ ਬਾਬਾ ਅਮਰਨਾਥ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ | ਮੀਟਿੰਗ ਦੌਰਾਨ ਸਭਾ ਵਲੋਂ ਖਵਾਜਾ ਪੀਰ ਦਾ ਮੇਲਾ-2019 ਦਾ ਕਾਰਡ ਜਾਰੀ ...

ਪੂਰੀ ਖ਼ਬਰ »

ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 18 ਜੂਨ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਪ੍ਰੀਤ ਨਗਰ ਵਿਖੇ ਮਾਤਾ ਖੀਵੀ ਜੀ ਇਸਤਰੀ ਸਤਿਸੰਗ ਸਭਾ ਵਲੋਂ ਸਭਾ ਦੀ ਪ੍ਰਧਾਨ ਨਿਰਮਲਜੀਤ ਕੌਰ ਖ਼ਾਲਸਾ ਦੀ ਦੇਖ ਰੇਖ ਹੇਠ ਛੇਵੇਂ ਗੁਰੂ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਸਫ਼ਾਈ ਅਭਿਆਨ ਚਲਾਇਆ

ਪਠਾਨਕੋਟ 18 ਜੂਨ (ਸੰਧੂ)-ਗੋਪਾਲ ਧਾਮ ਗਊਸ਼ਾਲਾ ਵਿਖੇ ਗਊ ਸੇਵਾ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ | ਜਿਸ ਵਿਚ ਸੀਮਾ ਮਹਾਜਨ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਵੀ ਸਫ਼ਾਈ ਅਭਿਆਨ ਵਿਚ ਹਿੱਸਾ ...

ਪੂਰੀ ਖ਼ਬਰ »

ਕਾਲਜ ਜ਼ਿਲ੍ਹੇ ਅੰਦਰ ਸਪੋਰਟਸ ਨਰਸਰੀ ਦਾ ਕੰਮ ਕਰੇਗਾ-ਡਾ: ਰਾਕੇਸ਼ ਮੋਹਿਤ

ਪਠਾਨਕੋਟ, 18 ਜੂਨ (ਚੌਹਾਨ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਜਿੱਥੇ ਅਕਾਦਮਿਕ ਖੇਤਰ 'ਚ ਵੱਡੇ-ਵੱਡੇ ਕੀਰਤੀਮਾਨ ਸਥਾਪਿਤ ਕਰ ਚੁੱਕਿਆ ਹੈ | ਉੱਥੇ ਨਾਰੀ ਸ਼ਸਕਤੀਕਰਨ ਦੀ ਮਹਿਮਾ ਨੰੂ ਸੱਚ ਕਰਨ ਲਈ ਕਾਲਜ ਅੰਦਰ ਛੋਟੇ-ਛੋਟੇ ਬੱਚਿਆਂ ਤੋਂ ਲੈ ਕੇ ਵੱਡੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਨੇ ਵਿਸ਼ੇਸ਼ ਨਾਕਾ ਲਗਾ ਕੇ ਕੱਟੇ 15 ਵਾਹਨਾਂ ਦੇ ਚਲਾਨ

ਪਠਾਨਕੋਟ, 18 ਜੂਨ (ਚੌਹਾਨ)-ਟ੍ਰੈਫ਼ਿਕ ਪੁਲਿਸ ਪਠਾਨਕੋਟ ਵਲੋਂ ਸਬ ਇੰਸਪੈਕਟਰ ਜਗਤਾਰ ਸਿੰਘ ਦੀ ਅਗਵਾਈ 'ਚ ਡਲਹੌਜੀ ਰੋਡ 'ਤੇ ਵਿਸ਼ੇਸ਼ ਨਾਕਾ ਲਗਾ ਕੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਕਰੀਬ 15 ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਚਲਾਨ ਕੱਟੇ | ਇਸ ...

ਪੂਰੀ ਖ਼ਬਰ »

ਸ਼ਿਵ ਸ਼ਕਤੀ ਸੇਵਾ ਕਮੇਟੀ ਵਲੋਂ 21ਵਾਂ ਸਾਲਾਨਾ ਭੰਡਾਰਾ

ਪਠਾਨਕੋਟ, 18 ਜੂਨ (ਸੰਧੂ)-ਸ਼ਿਵ ਸ਼ਕਤੀ ਸੇਵਾ ਕਮੇਟੀ ਵਲੋਂ ਕਮੇਟੀ ਦੇ ਚੇਅਰਮੈਨ ਪ੍ਰਦੀਪ ਸ਼ਰਮਾ ਬਾਬਾ ਅਤੇ ਪ੍ਰਧਾਨ ਨਰਦੇਵ ਸਿੰਘ ਦੀ ਦੇਖ ਰੇਖ ਹੇਠ ਸਥਾਨਕ ਨੇਤਾ ਜੀ ਮਾਰਕੀਟ ਡਲਹੌਜ਼ੀ ਰੋਡ ਵਿਖੇ 21 ਵਾਂ ਸਾਲਾਨਾ ਭੰਡਾਰਾ ਲਗਾਇਆ ਗਿਆ ਜਿਸ ਵਿੱਤ ਮੁੱਖ ਮਹਿਮਾਨ ...

ਪੂਰੀ ਖ਼ਬਰ »

ਤਰੁਣ ਸੋਢੀ ਯੂਥ ਵਪਾਰ ਮੰਡਲ ਦੇ ਸਰਬਸੰਮਤੀ ਨਾਲ ਫਿਰ ਤੋਂ ਪ੍ਰਧਾਨ ਨਿਯੁਕਤ

ਪਠਾਨਕੋਟ, 18 ਜੂਨ (ਆਰ. ਸਿੰਘ/ਸੰਧੂ)-ਯੂਥ ਵਪਾਰ ਮੰਡਲ ਨੂੰ ਗਵਰਨਿੰਗ ਬਾਡੀ ਅਤੇ ਕੋਰ ਕੈਬਨਿਟ ਦੀ ਸੰਯੁਕਤ ਮੀਟਿੰਗ ਤਰੁਣ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਯੂਥ ਵਪਾਰ ਮੰਡਲ ਵੱਲੋਂ ਬੀਤੇ ਸਮੇਂ ਵਿਚ ਕੀਤੇ ਗਏ ਕਾਰਜਾਾ ਦੇ ਵਿਸ਼ਲੇਸ਼ਣ ਦੇ ਨਾਲ ਹੀ ਭਵਿੱਖ ਵਿਚ ...

ਪੂਰੀ ਖ਼ਬਰ »

ਚੱਕੀ ਖੱਡ ਵਿਚ ਮਿਲੀ ਇਕ ਵਿਅਕਤੀ ਦੀ ਤੈਰਦੀ ਹੋਈ ਲਾਸ਼

ਡਮਟਾਲ, 18 ਜੂਨ (ਰਾਕੇਸ਼ ਕੁਮਾਰ)-ਥਾਣਾ ਡਮਟਾਲ ਦੇ ਅਧੀਨ ਆਉਂਦੀ ਪੁਲਿਸ ਚੌਕੀ ਢਾਂਗੂ ਪੀਰ ਵਿਚ ਪੈਂਦੇ ਚੱਕੀ ਖੱਡ ਵਿਚ ਬਣੇ ਰੇਲਵੇ ਪੁਲ ਦੇ ਥੱਲੇ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ | ਮਿਲੀ ਜਾਣਕਾਰੀ ਅਨੁਸਾਰ ਡਮਟਾਲ ਦੇ ਥਾਣਾ ...

ਪੂਰੀ ਖ਼ਬਰ »

ਪਿੰਡ ਰਾਏਪੁਰ ਚੰਡੀਗੜ੍ਹ ਵਿਖੇ ਬਾਗ 'ਚੋਂ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ

ਨਰੋਟ ਮਹਿਰਾ/ਤਾਰਾਗੜ੍ਹ, 18 ਜੂਨ (ਸੁਰੇਸ਼ ਕੁਮਾਰ/ਸੋਨੰੂ ਮਹਾਜਨ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਰਾਏਪੁਰ ਚੰਡੀਗੜ੍ਹ ਵਿਖੇ ਲੀਚੀਆਂ ਦੇ ਬਾਗ ਵਿਚ ਅੱਜ ਸਵੇਰੇ ਇਕ ਦਰੱਖਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪਠਾਨਕੋਟ ਮੋਬਾਈਲ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ

ਪਠਾਨਕੋਟ, 18 ਜੂਨ (ਆਰ. ਸਿੰਘ)-ਪਠਾਨਕੋਟ ਮੋਬਾਈਲ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਅਮਿਤ ਨਈਅਰ ਅਤੇ ਚੇਅਰਮੈਨ ਰਾਜੀਵ ਮਹਾਜਨ ਦੀ ਪ੍ਰਧਾਨਗੀ ਵਿਚ ਹੋਈ ¢ ਜਿਸ ਵਿਚ ਸੀਨੀਅਰ ਕਾਂਗਰਸੀ ਆਗੂ ਆਸ਼ੀਸ਼ ਵਿਜ, ਵਪਾਰ ਮੰਡਲ ਦੇ ਜ਼ਿਲ੍ਹਾ ਇੰਚਾਰਜ ਭਾਰਤ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਮੰਗਾਂ ਸਬੰਧੀ ਡੀ.ਸੀ. ਨੂੰ ਮੰਗ-ਪੱਤਰ

ਗੁਰਦਾਸਪੁਰ, 18 ਜੂਨ (ਸੈਣੀ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਫ਼ੈਸਲੇ ਅਨੁਸਾਰ ਅੱਜ ਸਥਾਨਿਕ ਗੁਰੂ ਨਾਨਕ ਪਾਰਕ ਵਿਖੇ ਖੇਤ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੰਬੋਧਨ ਕਰਦਿਆਂ ਹੰਸਾ ਸਿੰਘ, ਪ੍ਰਸ਼ੋਤਮ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ 22 ਵਿਦਿਆਰਥਣਾਂ ਨੂੰ ਡਰਾਈਵਿੰਗ ਲਾਇਸੰਸ ਭੇਟ

ਪਠਾਨਕੋਟ, 18 ਜੂਨ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਥਾਨਕ ਹੈਪੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੈਂਪ ਲਗਾਇਆ ਗਿਆ | ਜਿਸ ਵਿਚ ਸਕੂਲ ਦੇ ਪਿ੍ੰਸੀਪਲ ਰਾਮ ਮੂਰਤੀ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX