ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਲੁਧਿਆਣਾ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਿਆਂ 'ਚ ਗੁਰਮਤਿ ਸਮਾਗਮ ਕਰਵਾਏ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਗੁਰਮਤਿ ਸਮਾਗਮ ਕਰਵਾਏ ਗਏ, ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਮਿੱਸੇ ਪ੍ਰਸ਼ਾਦਿਆਂ ਅਤੇ ਲੱਸੀ ਦੇ ਲੰਗਰ ਵਰਤਾਏ ਗਏ |
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਦੁੱਗਰੀ ਵਿਖੇ ਕਰਾਏ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ | ਮੁੱਖ ਸੇਵਾਦਾਰ ਅਰਵਿੰਦਰ ਸਿੰਘ ਨੇ ਦੱਸਿਆ ਕਿ ਨਾਰੰਗ ਸਿੰਘ ਲੱਲੀ ਦੇ ਢਾਡੀ ਜੱਥੇ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਉਪਰੰਤ ਭਾਈ ਸੰਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਮਿੱਸੇ ਪ੍ਰਸ਼ਾਦੇ, ਲੱਸੀ, ਅਚਾਰ ਦੇ ਲੰਗਰ ਵਰਤਾਏ | ਸਮਾਗਮ ਦੌਰਾਨ ਅਰਵਿੰਦਰ ਸਿੰਘ ਸੰਧੂ ਮੁੱਖ ਸੇਵਾਦਾਰ, ਨਿਰਭੈ ਸਿੰਘ, ਮੇਜਰ ਅਮਰ ਸਿੰਘ, ਬਸਾਖਾ ਸਿੰਘ, ਕੰਵਲਨੈਣ ਸਿੰਘ ਭਾਟੀਆ, ਰਾਮ ਸਿੰਘ, ਗੁਰਚਰਨ ਸਿੰਘ ਸਿੱਧੂ, ਸੁਖਵਿੰਦਰ ਸਿੰਘ, ਨਰਿੰਦਰ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਨਰਿੰਦਰ ਸਿੰਘ ਕਾਲਾ ਵੀ ਸੰਗਤਾਂ 'ਚ ਸ਼ਾਮਿਲ ਸਨ |
ਗੁ: ਸ੍ਰੀ ਗੁਰੂ ਕਲਗੀਧਰ ਸਿੰਘ ਸਭਾ
ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਕਰਾਏ ਗੁਰਮਤਿ ਸਮਾਗਮ ਦੌਰਾਨ ਭਾਈ ਤਾਰਬਲਬੀਰ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਰੁਪਿੰਦਰ ਸਿੰਘ ਲੁਧਿਆਣਾ, ਗਿਆਨੀ ਗੁਰਵਿੰਦਰ ਸਿੰਘ, ਗਿਆਨੀ ਬੇਅੰਤ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਗੁਰਮਿੰਦਰ ਸਿੰਘ ਬੱਤਰਾ, ਗੁਰਚਰਨ ਸਿੰਘ ਚੰਨ, ਤੇਜਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ, ਸੰਤੋਖ ਸਿੰਘ ਖੁਰਾਣਾ, ਗੁਰਦੀਪ ਸਿੰਘ, ਹਰਮਿੰਦਰਪਾਲ ਸਿੰਘ ਹੈਪੀ, ਚਰਨਜੀਤ ਸਿੰਘ, ਤਰਨਜੀਤ ਸਿੰਘ ਦਸ਼ਮੇਸ਼ ਪੰਪ, ਅਮਨਪ੍ਰੀਤ ਸਿੰਘ ਅਮਨ ਵੀ ਸੰਗਤਾਂ 'ਚ ਸ਼ਾਮਿਲ ਸਨ |
ਗੁ: ਦੂਖ ਨਿਵਾਰਨ ਸਾਹਿਬ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਨਾਲ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਮਨਜਿੰਦਰ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਰਣਜੋਤ ਸਿੰਘ, ਭਾਈ ਤਰਨਜੀਤ ਸਿੰਘ, ਭਾਈ ਰੌਸ਼ਨ ਸਿੰਘ ਅਤੇ ਭਾਈ ਗੁਰਸ਼ਰਨ ਸਿੰਘ, ਰਾਤ ਦੇ ਦੀਵਾਨਾਂ ਵਿਚ ਭਾਈ ਸੁਖਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸਤਿੰਦਰ ਸਿੰਘ ਸਾਰੰਗ ਅਤੇ ਮੀਰੀ ਪੀਰੀ ਖਾਲਸਾ ਯਮੁਨਾ ਨਗਰ ਵਾਲਿਆਂ ਨੇ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ, ਬੀਬੀ ਰਜਿੰਦਰ ਕੌਰ ਮੈਂਬਰ ਐਸ.ਜੀ.ਪੀ.ਸੀ. ਜਨਰਲ ਸਕੱਤਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਜਤਿੰਦਰ ਸਿੰਘ ਰੋਬਿਨ, ਰਣਦੀਪ ਸਿੰਘ ਡਿੰਪਲ, ਅਮਰਜੀਤ ਸਿੰਘ, ਦਵਿੰਧਰ ਸਿੰਘ, ਸਤਵਿੰਦਰ ਪਾਲ ਸਿੰਘ, ਰਜਿੰਦਰਪਾਲ ਸਿੰਘ, ਸਤਨਾਮ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ |
ਗੁ: ਛੇਵੀਂ ਪਾਤਿਸ਼ਾਹੀ ਵਿਖੇ ਸਮਾਗਮ
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸੀ. ਐਮ. ਸੀ. ਚੌਕ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਪਵਨਦੀਪ ਸਿੰਘ ਕਾਨ੍ਹਪੁਰੀ, ਭਾਈ ਜੋਗਿੰਦਰ ਸਿੰਘ ਜੋਸ਼ ਬੀਬੀ ਭਾਨੀ ਭਲਾਈ ਕੇਂਦਰ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲੇ, ਭਾਈ ਭੁਪਿੰਦਰ ਸਿੰਘ, ਭਾਈ ਗੁਰਸ਼ਰਨ ਸਿੰਘ, ਭਾਈ ਉਂਕਾਰ ਸਿੰਘ, ਭਾਈ ਨੰਦ ਸਿੰਘ, ਭਾਈ ਸਤਿੰਦਰਪਾਲ ਸਿੰਘ ਦੇ ਰਾਗੀ ਜੱਥਿਆਂ ਨੇ ਕੀਰਤਨ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਸੇਠੀ, ਚੇਅਰਮੈਨ ਤਰਵਿੰਦਰ ਸਿੰਘ ਸਾਹਨੀ, ਸੰਤ ਬਾਬਾ ਜਸਵੰਤ ਸਿੰਘ, ਹਰਮਿੰਦਰ ਸਿੰਘ, ਇੰਦਰਜੀਤ ਸਿੰਘ ਰੇਖੀ, ਬਾਬਾ ਉਂਕਾਰ ਸਿੰਘ, ਮਨਪ੍ਰੀਤ ਸਿੰਘ ਮੰਨਾ, ਗੁਰਚਰਨ ਸਿੰਘ, ਵਰਿੰਦਰ ਸਿੰਘ ਸ਼ੈਲੀ, ਸਤਿੰਦਰ ਸਿੰਘ, ਸ੍ਰੀਮਤੀ ਨਰਿੰਦਰ ਕੌਰ ਲਾਂਬਾ, ਜਸਬੀਰ ਸਿੰਘ ਦੂਆ, ਇੰਦਰਜੀਤ ਸਿੰਘ ਸਚਦੇਵਾ, ਬਲਜੀਤ ਸਿੰਘ ਬੱਲੀ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |
ਗੁ: ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਹੈਬੋਵਾਲ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਭਾਈ ਭੁਪਿੰਦਰ ਸਿੰਘ, ਸੁਰਿੰਦਰ ਸਿੰਘ, ਗੁਰਮੁੱਖ ਸਿੰਘ, ਸੁਰਪਾਲ ਸਿੰਘ ਕੋਹਲੀ, ਅਜਾਇਬ ਸਿੰਘ, ਬੀਬੀ ਮਨਜੀਤ ਕੌਰ ਭੋਲਾ, ਬੀਬੀ ਸੁਰਜੀਤ ਕੌਰ ਨੇ ਸੰਗਤੀ ਰੂਪ ਵਿਚ ਨਿਤਨੇਮ ਅਤੇ ਆਸਾ ਦੀ ਵਾਰ ਦੇ ਪਾਠ ਕੀਤੇ ਗਏ | ਇਸ ਮੌਕੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭਿੰਡਰ, ਸੰਤੋਖ ਸਿੰਘ ਸੈਣੀ, ਬਲਬੀਰ ਸਿੰਘ, ਗੁਰਮੀਤ ਸਿੰਘ, ਬਲਜਿੰਦਰ ਸਿੰਘ, ਬਲਵੰਤ ਸਿੰਘ, ਜਗਰੂਪ ਸਿੰਘ, ਨਿਰਮਲ ਸਿੰਘ, ਬੀਬੀ ਅਵਤਾਰ ਕੌਰ, ਸੰਤੋਸ਼ ਕੌਰ, ਗੁਰਮੀਤ ਸਿੰਘ, ਰੁਪਿੰਦਰ ਕੌਰ, ਚਰਨਜੀਤ ਕੌਰ, ਬਲਵਿੰਦਰ ਕੌਰ, ਪ੍ਰੀਤ ਕੌਰ, ਅਮਰਜੀਤ ਕੌਰ, ਹਰਪ੍ਰੀਤ ਸਿੰਘ ਸੰਗਤਾਂ ਸ਼ਾਮਿਲ ਸਨ |
ਗੁ: ਸ੍ਰੀ ਦਮਦਮਾ ਸਾਹਿਬ
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਦੁੱਗਰੀ ਪਹਿਲੀ ਪਾਤਿਸ਼ਾਹੀ ਵਿਖੇ ਕਰਾਏ ਗੁਰਮਤਿ ਸਮਾਮਗ ਦੌਰਾਨ ਭਾਈ ਕਰਮਜੀਤ ਸਿੰਘ ਮੀਤ ਦੇ ਜੱਥੇ ਨੇ ਕੀਰਤਨ ਕੀਤਾ ਅਤੇ ਢਾਡੀ ਜੱਥਾ ਕਮਲ ਸਿੰਘ ਬਦੋਵਾਲ ਵਲੋਂ ਵੀਰ ਰਸ ਕਵਿਤਾਵਾਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ | ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਵਲੋਂ ਰਾਗੀ ਸਿੰਘਾਂ ਅਤੇ ਢਾਡੀ ਜੱਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ | ਇਸ ਮੌਕੇ ਮਾਸਟਰ ਗੁਰਮੇਲ ਸਿੰਘ, ਸਵਰਨ ਸਿੰਘ ਕੁਕੂ, ਜਗਦੇਵ ਸਿੰਘ ਦੇਵਗਨ, ਬਲਜਿੰਦਰ ਸਿੰਘ, ਭਾਗ ਸਿੰਘ, ਰੁਪਿੰਦਰ ਸਿੰਘ, ਮਾਸਟਰ ਗੁਰਬਿੰਦਰ ਸਿੰਘ ਬਦੇਸਾ, ਜਤਿੰਦਰ ਸਿੰਘ ਨੇ ਵੀ ਸੰਗਤਾਂ ਦੀ ਹਾਜ਼ਰੀ ਭਰੀ |
ਗੁ: ਸ਼ਹੀਦਾਂ ਫੇਰੂਮਾਨ ਢੋਲੇਵਾਲ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਵਿਖੇ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ¢ ਭਾਈ ਗੁਰਦੀਪ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਪਰਮਜੀਤ ਸਿੰਘ ਪ੍ਰੀਤ, ਭਾਈ ਮਨਿੰਦਰ ਸਿੰਘ, ਭਾਈ ਨਿਰਮਲ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ ਨੇ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਇੰਦਰਜੀਤ ਸਿੰਘ ਗੋਲਾ, ਸੁਰਜੀਤ ਸਿੰਘ ਮਠਾੜੂ, ਮੋਹਣ ਸਿੰਘ ਚੌਹਾਨ, ਪ੍ਰਧਾਨ ਮੱਘਰ ਸਿੰਘ, ਗੁਰਮੀਤ ਸਿੰਘ ਨਿੱਝਰ, ਦਵਿੰਦਰ ਸਿੰਘ ਸਿੱਬਲ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਰਾਜਾ ਸਿੰਘ ਖੁੱਲਰ, ਪਵਿੱਤਰ ਸਿੰਘ, ਭੁਪਿੰਦਰ ਸਿੰਘ ਐਨ.ਐਸ. ਤੇ ਹੋਰ ਸੰਗਤ ਹਾਜ਼ਰ ਸੀ |
ਗੁ: ਸ੍ਰੀ ਗੁਰੂ ਸਿੰਘ ਸਭਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ ਦੌਰਾਨ ਭਾਈ ਬਲਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਭਾਈ ਸਤਨਾਮ ਸਿੰਘ ਬਬੀਹਾ ਅਤੇ ਭਾਈ ਸੁਖਵੰਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਜੱਥੇ ਨੇ ਕਥਾ-ਕੀਰਤਨ ਕੀਤਾ | ਮੁੱਖ ਸੇਵਾਦਾਰ ਹਰਮਿੰਦਰ ਸਿੰਘ ਕੋਹਲੀ, ਤਰਨਜੀਤ ਸਿੰਘ, ਅਮਰੀਕ ਸਿੰਘ, ਰਜਿੰਦਰਪਾਲ ਸਿੰਘ ਟਿੰਕੂ, ਪਰਮਿੰਦਰ ਸਿੰਘ, ਹਰਦੀਪ ਸਿੰਘ ਵੀ ਸੰਗਤਾਂ 'ਚ ਸ਼ਾਮਿਲ ਸਨ |
ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਾਲੋਨੀ
ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਮਹਾਂਮੰਡਲੇਸ਼ਵਰ ਸਵਾਮੀ ਸ਼ਾਂਤਾ ਨੰਦ ਦੀ ਦੇਖਰੇਖ ਹੇਠ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੀ ਸਮਾਪਤੀ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਬੀਬੀਆਂ ਵਲੋਂ ਕੀਤੇ ਗਏ | ਕਥਾਵਾਚਕ ਗਿਆਨੀ ਹਰਦੀਪ ਸਿੰਘ ਨੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ | ਅਸਥਾਨ ਵਲੋਂ ਗਿਆਨੀ ਹਰਦੀਪ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਜੱਥੇ ਦਾ ਸਨਮਾਨ ਕੀਤਾ |
ਗੁ: ਸ੍ਰੀ ਗੁਰੂ ਸਿੰਘ ਸਭਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਅਰਜਨ ਦੇਵ ਨਗਰ ਖੁੱਡ ਮੁਹੱਲਾ ਵਿਖੇ ਗੁਰਮਤਿ ਸਮਾਗਮ ਦੌਰਾਨ ਭਾਈ ਕਵਲਜੀਤ ਸਿੰਘ ਪ੍ਰੀਤ, ਭਾਈ ਬਲਬੀਰ ਸਿੰਘ, ਇਸਤਰੀ ਸਤਿਸੰਗ ਸਭਾ ਦੇ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ | ਮੁੱਖ ਸੇਵਾਦਾਰ ਬਲਜੀਤ ਸਿੰਘ ਦੁਖੀਆ, ਜਗਜੀਤ ਸਿੰਘ ਸਹਿਗਲ, ਰਜਿੰਦਰ ਸਿੰਘ ਖਾਲਸਾ, ਜਗਮੋਹਨ ਸਿੰਘ, ਦਲਜੀਤ ਸਿੰਘ ਮਲਹੋਤਰਾ, ਵਰਿੰਦਰਪਾਲ ਸਿੰਘ ਮਲਹੋਤਰਾ, ਹਰਜੀਤ ਸਿੰਘ, ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਤਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਵਰਿੰਦਰਪਾਲ ਸਿੰਘ ਮਲਹੋਤਰਾ ਵੀ ਸੰਗਤਾਂ ਵਿਚ ਸ਼ਾਮਿਲ ਸਨ |
ਗੁ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਰਾਗੀ ਸਿੰਘਾਂ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਸ਼ਬਦੀ ਜੱਥੇ, ਕਥਾ ਵਾਚਕ ਅਤੇ ਬੀਬੀਆਂ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ, ਸਵਰਨ ਸਿੰਘ ਰਾਣਾ, ਜਥੇਦਾਰ ਨਛੱਤਰ ਸਿੰਘ ਸਿੱਧੂ, ਗੁਰਦੀਪ ਸਿੰਘ ਲੀਲ, ਮਾਸਟਰ ਬਲਰਾਜ ਸਿੰਘ, ਡਾ. ਦਰਸ਼ਨ ਸਿੰਘ, ਕਮਲਜੀਤ ਸਿੰਘ, ਬੂਟਾ ਸਿੰਘ, ਬਾਬਾ ਪ੍ਰਗਟ ਸਿੰਘ, ਬਾਬਾ ਗਗਨਦੀਪ ਸਿੰਘ, ਸੁਖਦੇਵ ਸਿੰਘ ਐਲ.ਏ., ਜਥੇਦਾਰ ਚਰਨ ਸਿੰਘ, ਜਥੇਦਾਰ ਜੋਰਾ ਸਿੰਘ, ਜਗਦੀਸ਼ ਸਿੰਘ ਬਿੱਟੂ, ਹਰਪ੍ਰੀਤ ਸਿੰਘ ਗੁਰੀ ਮਝੈਲ, ਵਰੁਣ ਕੁਮਾਰ ਉਬਰਾਏ, ਸੰਦੀਪ ਸਿੰਘ, ਬਾਬਾ ਕਿਰਪਾਲ ਸਿੰਘ, ਅਵਤਾਰ ਸਿੰਘ ਸੈਣੀ, ਅਮਨਦੀਪ ਸਿੰਘ ਵੀ ਸੰਗਤਾਂ 'ਚ ਸ਼ਾਮਿਲ ਸਨ |
ਪ੍ਰਕਾਸ਼ ਪੁਰਬ ਸਬੰਧੀ ਲੰਗਰ ਲਗਾਇਆ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਬੰਸ਼ ਪ੍ਰਾਪਰਟੀ ਅਡਵਾਈਜਰ, ਰੇਖੀ ਪਰਿਵਾਰ ਵਲੋਂ ਗਿੱਲ ਰੋਡ ਵਿਖੇ ਮਿੱਸੇ ਪ੍ਰਸ਼ਾਦੇ, ਆਚਾਰ, ਗੰਡਾ ਅਤੇ ਲੱਸੀ ਦੇ ਲੰਗਰ ਲਗਾਏ ਗਏ¢ ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਹਲਕਾ ਆਤਮ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਕੁਲਾਰ ਅਤੇ ਸਾਬਕਾ ਕੌਾਸਲਰ ਬੀਬੀ ਸੁਰਜੀਤ ਕੌਰ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਸਾਬਕਾ ਕੌਾਸਲਰ ਰਜਿੰਦਰ ਸਿੰਘ ਭਾਟੀਆ, ਉਧਮਪ੍ਰੀਤ ਸਿੰਘ ਰੇਖੀ, ਸਤਿੰਦਰਬੀਰ ਸਿੰਘ ਰੇਖੀ, ਜਗਜੀਤ ਸਿੰਘ ਮਰਵਾਹਾ, ਜਸਵਿੰਦਰ ਸਿੰਘ ਮਿੰਟਾ, ਤਰਵਿੰਦਰ ਸਿੰਘ ਰੇਖੀ, ਹਰਪ੍ਰੀਤ ਸਿੰਘ ਮਰਵਾਹਾ, ਗੁਰਜੀਤ ਸਿੰਘ ਸ਼ੰਟੀ, ਕੁਲਦੀਪ ਸਿੰਘ ਦੀਪਾ, ਹਰਸਿਮਰਨ ਸਿੰਘ ਰੇਖੀ ਤੇ ਹੋਰ ਸੰਗਤ ਹਾਜ਼ਰ ਸੀ |
<br/>

ਪ੍ਰਾਈਵੇਟ ਬਿਜਲੀ ਮੁਲਾਜ਼ਮ ਦੀ ਮੌਤ ਨੂੰ ਲੈ ਕੇ ਲੋਕਾਂ ਵਲੋਂ ਥਾਣੇ ਅੱਗੇ ਪ੍ਰਦਰਸ਼ਨ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਤਾਜਪੁਰ ਰੋਡ 'ਤੇ ਅੱਜ ਬਾਅਦ ਦੁਪਹਿਰ ਇਕ ਪ੍ਰਾਈਵੇਟ ਬਿਜਲੀ ਮੁਲਾਜ਼ਮ ਦੀ ਮੌਤ ਦੇ ਮਾਮਲੇ ਵਿਚ ਜੇ.ਈ. ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਲੋਕਾਂ ਵਲੋਂ ਥਾਣਾ ਜਮਾਲਪੁਰ ਦੇ ਬਾਹਰ ਪ੍ਰਦਰਸ਼ਨ ਕਰਕੇ ਜ਼ੋਰਦਾਰ ...

ਪੂਰੀ ਖ਼ਬਰ »

ਸੂਬੇ ਦੇ ਸਮੂਹ ਡੀ.ਸੀ. ਦਫ਼ਤਰਾਂ ਦੇ ਕਾਮਿਆਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ

ਲੁਧਿਆਣਾ, 18 ਜੂਨ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਡੀ.ਸੀ. ਦਫ਼ਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ | ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਦੀ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਲੋਕ ਹੋਏ ਪ੍ਰੇਸ਼ਾਨ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮਾਂ ਦੀ ਅੱਜ ਸ਼ੁਰੂ ਹੋਈ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦਾ ਸਰਗਨਾ 15 ਮੋਬਾਈਲਾਂ ਸਮੇਤ ਕਾਬੂ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ-7 ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿਚੋਂ 15 ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...

ਪੂਰੀ ਖ਼ਬਰ »

ਗੁ: ਆਲਮਗੀਰ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਆਲਮਗੀਰ, 18 ਜੂਨ (ਜਰਨੈਲ ਸਿੰਘ ਪੱਟੀ)-ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਆਲਮਗੀਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਅਮਿੰ੍ਰਤ ਵੇਲੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਵੈਸਟਰਨ ਓਵਰਸੀਜ਼ ਵਲੋਂ 'ਇੰਟਰਨੈਸ਼ਨਲ ਐਜੂਕੇਸ਼ਨ ਐਕਸਪੋ' ਅੱਜ

ਜਲੰਧਰ, 18 ਜੂਨ (ਅ.ਬ.)- ਅੰਮਿ੍ਤਸਰ ਅਤੇ ਜਲੰਧਰ ਦੇ ਸਫ਼ਲ ਸੈਮੀਨਾਰ ਤੋਂ ਬਾਅਦ ਵੈਸਟਰਨ ਓਵਰਸੀਜ਼ ਹੁਣ ਲੁਧਿਆਣਾ ਸ਼ਹਿਰ 'ਚ ਆ ਰਿਹਾ ਹੈ, ਜੋ ਕਿ ਸਟੱਡੀ ਵੀਜ਼ਾ, ਆਈਲਟਸ ਤੇ ਪੀ.ਟੀ.ਈ. 'ਚ ਇਕ ਮੰਨਿਆ ਹੋਇਆ ਨਾਂਅ ਹੈ | ਵੈਸਟਰਨ ਓਵਰਸੀਜ਼ 19 ਜੂਨ ਨੂੰ ਲੁਧਿਆਣਾ ਦੇ ਹੋਟਲ-ਏ 'ਚ ...

ਪੂਰੀ ਖ਼ਬਰ »

ਕਾਂਗਰਸੀ ਆਗੂ ਕੈਂਥ ਸਾਥੀਆਂ ਸਮੇਤ ਲਿਪ 'ਚ ਸ਼ਾਮਿਲ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਕਾਂਗਰਸੀ ਆਗੂ ਗਗਨਦੀਪ ਸਿੰਘ ਸੰਨੀ ਕੈਂਥ ਅੱਜ ਲੋਕ ਇਨਸਾਫ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ | ਅੱਜ ਸਰਕਟ ਹਾਊਸ ਵਿਚ ਇਸ ਸਬੰਧੀ ਬਕਾਇਦਾ ਤੌਰ 'ਤੇ ਸੰਨੀ ਕੈਂਥ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ ਵਿਚ ਅੱਜ ਦੇਰ ਸ਼ਾਮ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖ਼ਮੀ ਹੋ ਗਿਆ ਹੈ, ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹਾਲਤ ਵਿਚ ਬੰਦੀ ਰਾਹੁਲ ਨੇ ਦੱਸਿਆ ...

ਪੂਰੀ ਖ਼ਬਰ »

ਤੇਜ਼ ਝੱਖੜ ਕਾਰਨ ਬਿਜਲੀ ਸਪਲਾਈ ਤੇ ਇੰਟਰਨੈੱਟ ਸੇਵਾ ਪ੍ਰਭਾਵਿਤ

ਫੁੱਲਾਂਵਾਲ, 18 ਜੂਨ (ਮਨਜੀਤ ਸਿੰਘ ਦੁੱਗਰੀ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਲਲਤੋਂ ਕਲਾਂ ਦੇ ਮੇਨ ਗੇਟ ਦੇ ਨਾਲ ਲੱਗਦਾ ਵੱਡਾ ਬਰੋਟਾ ਜੜ੍ਹੋਂ ਉਖਾੜ ਦਿੱਤਾ, ਜਿਸ ਨਾਲ ਏਰੀਏ ਵਿਚ ਬਿਜਲੀ ਤੇ ਇੰਟਰਨੈੱਟ ਦੀਆਂ ਸੇਵਾ ਪ੍ਰਭਾਵਿਤ ਹੋ ਗਈ | ਜ਼ਿਕਰਯੋਗ ਹੈ ਕਿ ਇਹ ਬਰੋਟੇ ਦਾ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀਆਂ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਗਗਨਦੀਪ ਸਿੰਘ ਨੇ ਲਿਆ ਕੈਨੇਡਾ ਦਾ ਵੀਜ਼ਾ

ਮੁੱਲਾਂਪੁਰ-ਦਾਖਾ, 18 ਜੂਨ (ਨਿਰਮਲ ਸਿੰਘ ਧਾਲੀਵਾਲ)-ਮਾਲਵਾ ਖੇਤਰ 'ਚ ਇੰਮੀਗ੍ਰੇਸ਼ਨ ਸੇਵਾਵਾਂ ਅਤੇ ਆਈਲਿਟਸ ਦੀ ਤਿਆਰੀ ਲਈ ਗੁਰਮਿਲਾਪ ਸਿੰਘ ਡੱਲਾ ਦਾ ਨਾਂਅ ਵਿਦੇਸ਼ ਜਾਣ ਦੀ ਤਾਂਘ ਵਾਲੇ ਹਰ ਵੱਡੇ-ਛੋਟੇ ਦੀ ਜ਼ੁਬਾਨ 'ਤੇ ਸੁਣਨ ਨੂੰ ਮਿਲ ਰਿਹਾ | ਗੁਰਮਿਲਾਪ ਡੱਲਾ ...

ਪੂਰੀ ਖ਼ਬਰ »

ਵਪਾਰੀ ਨੂੰ ਜ਼ਖ਼ਮੀ ਕਰਕੇ ਲੁਟੇਰੇ ਨਕਦੀ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭੱਟੀਆਂ ਇਲਾਕੇ ਵਿਚ ਅੱਜ ਦੇਰ ਰਾਤ ਵਪਾਰੀ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਉਸ ਪਾਸੋਂ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜ਼ਖ਼ਮੀ ਹੋਏ ਵਪਾਰੀ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ | ਜ਼ੇਰੇ ਇਲਾਜ ...

ਪੂਰੀ ਖ਼ਬਰ »

ਹਨੇਰੀ ਕਾਰਨ ਬੰਦ ਹੋਈ ਬਿਜਲੀ ਸਪਲਾਈ ਕੀਤੀ ਚਾਲੂ

ਲੁਧਿਆਣਾ, 18 ਜੂਨ (ਅ. ਬ)-ਇੰਜੀਨੀਅਰ ਡੀ. ਪੀ. ਐੱਸ. ਗਰੇਵਾਲ ਚੀਫ ਇੰਜੀਨੀਅਰ ਆਪ੍ਰੇਸ਼ਨ ਸੈਂਟਰਲ ਜ਼ੋਨ ਨੇ ਦੱਸਿਆ ਕਿ 17 ਜੂਨ ਨੂੰ ਬਾਰਿਸ਼ ਤੇ ਝੱਖੜ ਕਾਰਨ ਗਬਿੰਦਗੜ੍ਹ-ਖੰਨਾ-ਬਦਿਨਪੁਰ ਲਾਈਨ 'ਤੇ ਚਿਮਨੀ ਡਿਗਣ ਕਾਰਨ ਸਾਰੇ ਸਰਕਟ ਟੁੱਟ ਗਏ ਸਨ | ਦੋ ਸਰਕਟ ਬਹਾਲ ਕੀਤੇ ...

ਪੂਰੀ ਖ਼ਬਰ »

-ਪਿੰਡ ਜੈਨਪੁਰ 'ਚ ਹੋਈ ਦੇਰ ਸ਼ਾਮ ਗੁੰਡਾਗਰਦੀ- ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਲਾਡੋਵਾਲ ਬਾਈਪਾਸ ਪ੍ਰੋਜੈਕਟ ਦਾ ਮੈਨੇਜਰ ਗੰਭੀਰ ਜ਼ਖ਼ਮੀ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ ਏ ਯੂ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਜੈਨਪੁਰ ਵਿਚ ਅੱਜ ਦੇਰ ਸ਼ਾਮ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਗਏ ਹਮਲੇ ਵਿਚ ਲਾਡੋਵਾਲ ਬਾਈਪਾਸ ਪ੍ਰਾਜੈਕਟ ਦਾ ਮੈਨੇਜਰ ਗੰਭੀਰ ਜ਼ਖਮੀ ਹੋ ਗਿਆ ਹੈ, ਉਸ ਨੂੰ ਇਲਾਜ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਪੰਥ ...

ਪੂਰੀ ਖ਼ਬਰ »

ਲੇਖਿਕਾ ਮਨਦੀਪ ਕੌਰ ਭੰਮਰਾ ਦੀ ਕਿਤਾਬ 'ਰੰਗਾਂ ਦੀ ਰੌਸ਼ਨੀ' ਜਾਰੀ

ਲੁਧਿਆਣਾ, 18 ਜੂਨ (ਬੀ.ਐਸ.ਬਰਾੜ)-ਪੰਜਾਬੀ ਦੇ ਉੱਘੇ ਸ਼ਾਇਰ ਡਾ: ਆਤਮ ਹਮਰਾਹੀ ਦੀ ਬੇਟੀ ਅਤੇ ਪੰਜਾਬੀ ਦੀ ਪ੍ਰਸਿੱਧ ਲੇਖਿਕਾ ਮਨਦੀਪ ਕੌਰ ਭੰਮਰਾ ਦੁਆਰਾ ਲਿਖੀ ਕਾਵਿ ਪੁਸਤਕ 'ਰੰਗਾਂ ਦੀ ਰੌਸ਼ਨੀ' ਦਾ ਲੋਕ ਅਰਪਣ ਸਮਾਗਮ ਪੰਜਾਬੀ ਭਵਨ ਵਿਖੇ ਕਰਵਾਇਆ ਗਿਆ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪਰਾਲੀ ਸੰਭਾਲਣ ਸਬੰਧੀ ਖੇਤੀ ਮਸ਼ੀਨਰੀ 'ਤੇ ਸਬਸਿਡੀ ਲਈ ਅਰਜ਼ੀਆਂ 30 ਤੱਕ-ਡਾ: ਸਿੰਘ

ਲੁਧਿਆਣਾ, 18 ਜੂਨ (ਬੀ.ਐਸ.ਬਰਾੜ)- ਨੈਸ਼ਨਲ ਗ੍ਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਵਾਤਾਵਰਨ ਦੀ ਸੰਭਾਲ ਮੁਹਿੰਮ ਅਧੀਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਹੁਕਮਾਂ ਨੂੰ ਲਾਗੂ ਕਰਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ ਯੋਗ ਕੈਂਪ ਸ਼ੁਰੂ

ਲੁਧਿਆਣਾ, 18 ਜੂਨ (ਸਲੇਮਪੁਰੀ)-ਸੰਸਾਰ ਯੋਗਾ ਦਿਵਸ ਦੇ ਸੰਦਰਭ ਵਿਚ ਦਿਆਨੰਦ ਹਸਪਤਾਲ ਵਿਚ 7 ਰੋਜ਼ਾ ਯੋਗ ਕੈਂਪ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਯੋਗਾ ਮਾਹਿਰ ਡਾ: ਸੰਜੀਵ ਰਾਵਤ ਨੇ ਮਰੀਜਾਂ, ਮਰੀਜਾਂ ਦੇ ਰਿਸ਼ਤੇਦਾਰਾਂ, ਡਾਕਟਰਾਂ, ਨਰਸਿੰਗ ਤੇ ਪੈਰਾ-ਮੈਡੀਕਲ ਸਟਾਫ ...

ਪੂਰੀ ਖ਼ਬਰ »

ਦੁਨਿਆਵੀ ਮੋਹ ਤਿਆਗ ਕੇ ਹੀ ਬ੍ਰਹਮ ਗਿਆਨ ਪ੍ਰਾਪਤ ਹੁੰਦੈੈ-ਸੰਤ ਝਾਂਡੇ

ਇਯਾਲੀ/ਥਰੀਕੇ, 18 ਜੂਨ (ਰਾਜ ਜੋਸ਼ੀ)-ਧਾਰਮਿਕ ਸੰਸਥਾ ਗੁਰੂ ਨਾਨਕ ਦਰਬਾਰ ਪਿੰਡ ਝਾਂਡੇ ਵਿਖੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਤੇ ਸਜਾਏ ਗਏ ਦੀਵਾਨ ਸਮੇਂ ਵੱਡੀ ਗਿਣਤੀ ਵਿਚ ਜੁੜੀਆਂ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਤ ਰਾਮਪਾਲ ਸਿੰਘ ਝਾਂਡੇ ਨੇ ...

ਪੂਰੀ ਖ਼ਬਰ »

ਐਕਸਾਈਜ਼ ਅਧਿਕਾਰੀਆਂ ਨੇ ਵਕੀਲਾਂ ਨਾਲ ਮਿਲ ਕੇ ਜ਼ਾਹਿਰ ਕੀਤਾ ਅਫ਼ਸੋਸ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਵਕੀਲਾਂ ਅਤੇ ਐਕਸਾਈਜ਼ ਮਹਿਕਮੇ ਦੇ ਅਧਿਕਾਰੀਆਂ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਤਕਰਾਰ ਦੇ ਮਾਮਲੇ ਵਿੱਚ ਅੱਜ ਐਕਸਾਈਜ਼ ਅਧਿਕਾਰੀਆਂ ਵੱਲੋਂ ਵਕੀਲਾਂ ਨਾਲ ਮੀਟਿੰਗ ਕਰਕੇ ਘਟਨਾ ਤੇ ਅਫ਼ਸੋਸ ਜ਼ਾਹਿਰ ...

ਪੂਰੀ ਖ਼ਬਰ »

ਪਾਵਰ ਕਲੋਨੀ ਸਰਾਭਾ ਨਗਰ 'ਚ ਮਨਾਇਆ ਸ਼ਹੀਦੀ ਦਿਹਾੜਾ

ਲੁਧਿਆਣਾ, 18 ਜੂਨ (ਬੀ.ਐਸ.ਬਰਾੜ)-ਪਾਵਰ ਕਾਲੋਨੀ ਸਰਾਭਾ ਨਗਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਸੰਗਤਾਂ ਨੇ ਰਲ ਮਿਲ ਕੇ ਸੁਖਮਨੀ ਸਾਹਿਬ ਦਾ ਪਾਠ ਕੀਤਾ | ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ

ਇਯਾਲੀ/ਥਰੀਕੇ, 18 ਜੂਨ (ਰਾਜ ਜੋਸ਼ੀ)-ਪਿੰਡ ਇਯਾਲੀ ਕਲਾਂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਨਗਰ ਦੀ ਸਮੂਹ ਸੰਗਤ ਵਲੋਂ ਸ਼ਰਧਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਰੁੱਖ ਲਗਾਉਣਾ ਜ਼ਰੂਰੀ-ਬੌਬੀ

ਲੁਧਿਆਣਾ, 18 ਜੂਨ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਪਾਰੀ ਆਗੂ ਅਮਰੀਕ ਸਿੰਘ ਬੌਬੀ ਨੇ ਗੱਲਬਾਤ ਦੌਰਾਨ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਕੇਸ ਦਰਜ ਕੀਤਾ ਜਾਵੇ-ਭਾਰਤੀ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਆਗੂ ਗੁਰਵਿੰਦਰ ਸਿੰਘ ਭਾਰਤੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਵਿਚ ਸਿੱਖ ਪਿਓ-ਪੁੱਤ ਦੀ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਿਖ਼ਲਾਫ਼ ਧਾਰਾ ਤਿੰਨ ਸੌ ਸੱਤ ਤਹਿਤ ਕੇਸ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਨਗਰ ਨਿਗਮ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਧਿਕਾਰੀਆਂ ਵਲੋਂ ਮਨਾਹੀਯੋਗ ਪਲਾਸਟਿਕ ਕੈਰੀਬੈਗ ਵੇਚਣ ਵਾਲਿਆਂ ਿਖ਼ਲਾਫ਼ ਕਾਰਵਾਈ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ, ਪਰਮਿੰਦਰ ਸਿੰਘ ਆਹੂਜਾ)-ਰਾਜ ਸਰਕਾਰ ਦੇ ਨਿਰਦੇਸ਼ਾਂ ਤੇ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਧਿਕਾਰੀਆਂ ਵਲੋਂ ਵਿਰੋਧ ਦੇ ਬਾਵਜੂਦ ਸ਼ਹਿਰ ਵਿਚ ਵਿਕ ਰਹੇ ਮਨਾਹੀਯੋਗ ਪਲਾਸਟਿਕ ਕੈਰੀਬੇਗਸ ਦੇ ਵਪਾਰੀਆਂ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਬਣ ਰਹੀਆਂ ਕਾਲੋਨੀਆਂ ਿਖ਼ਲਾਫ਼ ਕਾਰਵਾਈ ਸ਼ੁਰੂ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਹਦੂਦ ਅੰਦਰ ਬਿਨ੍ਹਾਂ ਮਨਜ਼ੂਰੀ ਬਣ ਰਹੀਆਂ ਨਵੀਆਂ ਕਾਲੋਨੀਆਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਤਹਿਤ ਮੰਗਲਵਾਰ ਨੂੰ ਜ਼ੋਨ-ਸੀ.ਓ. ਐਾਡ ਐਮ. ਸੈੱਲ ਵਲੋਂ ਦੋ ਅਣਅਧਿਕਾਰਤ ਕਾਲੋਨੀਆਂ ਦੇ ਸੀਵਰੇਜ ਕੁਨੈਕਸ਼ਨ ਰੱਦ ...

ਪੂਰੀ ਖ਼ਬਰ »

ਮੇਅਰ ਤੇ ਕਮਿਸ਼ਨਰ ਵਲੋਂ ਰਿਕਵਰੀ ਤੇਜ਼ ਕਰਨ ਦੇ ਨਿਰਦੇਸ਼

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜੋਰ ਵਿੱਤੀ ਹਾਲਤ 'ਚ ਸੁਧਾਰ ਲਿਆਉਣ ਲਈ ਸ਼ਹਿਰ ਵਾਸੀਆਂ ਵੱਲ ਬਕਾਇਆ ਪਾਣੀ, ਸੀਵਰੇਜ, ਬਿੱਲ, ਪ੍ਰਾਪਰਟੀ ਟੈਕਸ, ਉਸਾਰੀਆਂ ਦੀ ਰਾਜੀਨਾਮਾ ਫੀਸ ਅਤੇ ਤਹਿਬਜਾਰੀ ਫੀਸ ਦੀ ਵਸੂਲੀ ਤੇਜ਼ ਕਰਨ ਲਈ ਪ੍ਰਸ਼ਾਸਨ ...

ਪੂਰੀ ਖ਼ਬਰ »

ਕੰਟੀਨ ਦਾ ਕਬਜ਼ਾ ਲੈਣ ਗਏ ਅਧਿਕਾਰੀਆਂ ਦਾ ਦੁਕਾਨਦਾਰਾਂ ਵਲੋਂ ਸਖ਼ਤ ਵਿਰੋਧ

ਲੁਧਿਆਣਾ, 18 ਜੂਨ (ਅਮਰੀਕ ਸਿੰਘ ਬੱਤਰਾ)-ਗਲਾਡਾ ਵਲੋਂ ਵਿਕਸਤ ਕੀਤੀ ਪਿੰਕ ਪਲਾਜ਼ਾ ਮਾਰਕੀਟ ਚੌੜਾ ਬਾਜ਼ਾਰ ਵਿਖੇ ਮੰਗਲਵਾਰ ਦੁਪਹਿਰ ਨੂੰ ਸਥਿਤੀ ਉਦੋਂ ਤਣਾਅਪੂਰਨ ਹੋ ਗਈ, ਜਦ ਗਲਾਡਾ ਦੇ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮਾਰਕੀਟ 'ਚ ਬਣੀ ਇਕ ਦੁਕਾਨ ਜਿਸ ਨੂੰ ...

ਪੂਰੀ ਖ਼ਬਰ »

ਯੂਨੀਵਰਸਿਟੀ ਦੀ ਪਸਾਰ ਤੇ ਖੋਜ ਕੌ ਾਸਲ ਦੀ ਮੀਟਿੰਗ

ਲੁਧਿਆਣਾ, 18 ਜੂਨ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾ. ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ ਵਿਖੇ ਖੇਤੀ ਨੂੰ ਨਵੀਆਂ ਸੇਧਾਂ ਦੇਣ ਲਈ ਪਸਾਰ ਅਤੇ ਖੋਜ ਕੌਾਸਲ ਦੀ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ...

ਪੂਰੀ ਖ਼ਬਰ »

ਜ਼ਹਿਰੀਲਾ ਧੂੰਆਂ ਫੈਲਾਉਣ ਵਾਲੇ ਕਾਰਖਾਨਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ

ਢੰਡਾਰੀ ਕਲਾਂ, 18 ਜੂਨ (ਪਰਮਜੀਤ ਸਿੰਘ ਮਠਾੜੂ)-ਸਰਕਾਰ ਵਲੋਂ ਪਲਾਸਟਿਕ ਦੇ ਲਿਫਾਫੇ ਬਣਾਉਣ ਅਤੇ ਪਲਾਸਟਿਕ ਸਾੜਣ ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਹੈ ¢ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਇਸ ਸਬੰਧੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ¢ ਇਨ੍ਹਾਂ ਗੱਲਾਂ ਦਾ ...

ਪੂਰੀ ਖ਼ਬਰ »

ਘਰ 'ਚੋਂ ਦੋ ਮੋਬਾਈਲ ਚੋਰੀ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਦੋ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਪੁਰਾ ਵਿਚ ਬੀਤੀ ਰਾਤ ਚੋਰ ਵਲੋਂ ਇਕ ਘਰ 'ਚੋਂ ਦੋ ਮੋਬਾਈਲ ਚੋਰੀ ਕਰ ਲਏ ਗਏ | ਇਹ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਾ ਵਿਚ ਕੈਦ ਹੋ ਗਈ | ਘਰ ਦੇ ਮਾਲਕ ...

ਪੂਰੀ ਖ਼ਬਰ »

ਪੁਲਿਸ ਵਲੋਂ ਰੇਲਵੇ ਸਟੇਸ਼ਨ 'ਤੇ ਜਾਂਚ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਰੇਲਵੇ ਪੁਲੀਸ ਵਲੋਂ ਅੱਜ ਰੇਲਵੇ ਸਟੇਸ਼ਨ 'ਤੇ ਜ਼ਬਰਦਸਤ ਚੈਕਿੰਗ ਕੀਤੀ ਗਈ | ਰੇਲਵੇ ਪੁਲਿਸ ਦੇ ਐਸ.ਐਚ.ਓ. ਬਲਵੀਰ ਸਿੰਘ ਦੀ ਅਗਵਾਈ ਹੇਠ ਅੱਜ ਦੁਪਹਿਰ 3 ਵਜੇ ਦੇ ਕਰੀਬ ਭਾਰੀ ਪੁਲਿਸ ਫੋਰਸ ਵੱਖ-ਵੱਖ ਪਲੇਟਫਾਰਮਾਂ 'ਤੇ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸਰਕਾਰੀ ਅਧਿਆਪਕਾ ਦੀ ਜਾਤ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੀ ਮਿਡ-ਡੇ ਮੀਲ ਵਰਕਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਦੀ ...

ਪੂਰੀ ਖ਼ਬਰ »

ਪੁਲਿਸ ਨੇ ਹੁੱਕਾ ਬਾਰਾਂ 'ਤੇ ਲਾਈ ਪਾਬੰਦੀ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਹੁਕਮ ਜਾਰੀ ਕਰਕੇ ਸ਼ਹਿਰ ਵਿਚ ਚੱਲ ਰਹੇ ਹੁੱਕਾ ਬਾਰਾਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਸ ਸਬੰਧੀ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸਰਕਾਰੀ ਅਧਿਆਪਕਾ ਦੀ ਜਾਤ ਖਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੀ ਮਿਡ-ਡੇ ਮੀਲ ਵਰਕਰ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਦੀ ...

ਪੂਰੀ ਖ਼ਬਰ »

ਸਾਢੇ ਤਿੰਨ ਕਰੋੜ ਦੀ ਹੈਰੋਇਨ ਸਮੇਤ ਵਿਅਕਤੀ ਕਾਬੂ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਸਾਢੇ ਤਿੰਨ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਐਸ.ਟੀ.ਐਫ. ਦੇ ਜ਼ਿਲ੍ਹਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ...

ਪੂਰੀ ਖ਼ਬਰ »

'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਜ਼ਿਲ੍ਹਾ ਪੱਧਰੀ ਕੈਂਪ 20 ਨੂੰ

ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਯੋਗ ਲਾਭਪਾਤੀਆਂ ਦੀ ਸ਼ਨਾਖ਼ਤ ਵੱਡੇ ਪੱਧਰ 'ਤੇ ਲਗਾਤਾਰ ਜਾਰੀ ਹੈ | ਇਸ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ 20 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX