ਤਾਜਾ ਖ਼ਬਰਾਂ


ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 1 hour ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  about 1 hour ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  about 1 hour ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  about 3 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  about 3 hours ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  about 3 hours ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  about 4 hours ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  about 5 hours ago
ਇਸਲਾਮਾਬਾਦ, 18 ਨਵੰਬਰ- ਪਾਕਿਸਤਾਨ ਦੇ ਪੂਰਬੀ ਜ਼ਿਲ੍ਹੇ ਓਕਾਰਾ 'ਚ ਸਤਲੁਜ ਦਰਿਆ 'ਚ ਅੱਜ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮਾਲਹੁ ਸ਼ੇਖ਼ਾ ਇਲਾਕੇ...
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  about 5 hours ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  about 5 hours ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  about 6 hours ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  about 6 hours ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  about 6 hours ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  about 6 hours ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  about 7 hours ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  about 7 hours ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 8 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 8 hours ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 8 hours ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 8 hours ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  about 9 hours ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  about 9 hours ago
ਲੋਕ ਸਭਾ 'ਚ ਅਰੁਣ ਜੇਤਲੀ, ਸੁਸ਼ਮਾ ਸਵਰਾਜ ਅਤੇ ਰਾਮ ਜੇਠਮਲਾਨੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 9 hours ago
ਜੰਮੂ-ਕਸ਼ਮੀਰ : ਸ੍ਰੀਨਗਰ ਅਤੇ ਬਨਿਹਾਲ ਵਿਚਾਲੇ ਟਰੇਨ ਸੇਵਾ ਬਹਾਲ
. . .  about 9 hours ago
ਜੰਮੂ-ਕਸ਼ਮੀਰ 'ਚ ਅਸਥਿਰਤਾ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਲੋਕ ਸਭਾ 'ਚ ਦਿੱਤਾ ਸਥਗਨ ਪ੍ਰਸਤਾਵ ਨੋਟਿਸ
. . .  about 9 hours ago
ਸੰਸਦ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਵਿਰੋਧੀ ਦਲਾਂ ਕੋਲ ਕੀਤੀ ਸਕਾਰਾਤਮਕ ਸਹਿਯੋਗ ਦੀ ਅਪੀਲ
. . .  about 10 hours ago
ਸਾਰੇ ਮੁੱਦਿਆਂ 'ਤੇ ਖੁੱਲ੍ਹ ਕੇ ਚਰਚਾ ਹੋਣੀ ਚਾਹੀਦੀ ਹੈ- ਮੋਦੀ
. . .  about 10 hours ago
ਉਮੀਦ ਹੈ ਇਸ ਇਜਲਾਸ 'ਚ ਸਕਾਰਾਤਮਕ ਨਤੀਜੇ ਨਿਕਲਣਗੇ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸਕਾਰਾਤਮਕ ਭੂਮਿਕਾ ਲਈ ਸਾਰੇ ਸੰਸਦ ਮੈਂਬਰਾਂ ਦਾ ਧੰਨਵਾਦੀ ਹਾਂ- ਮੋਦੀ
. . .  about 10 hours ago
2019 ਦਾ ਆਖ਼ਰੀ ਅਤੇ ਮਹੱਤਵਪੂਰਨ ਇਜਲਾਸ ਹੈ- ਪ੍ਰਧਾਨ ਮੰਤਰੀ ਮੋਦੀ
. . .  about 10 hours ago
ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਮੀਡੀਆ ਨੂੰ ਕਰ ਰਹੇ ਹਨ ਸੰਬੋਧਿਤ
. . .  about 10 hours ago
ਮਹਾਰਾਸ਼ਟਰ 'ਚ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ - ਸੰਜੇ ਰਾਊਤ
. . .  about 10 hours ago
ਜਸਟਿਸ ਸ਼ਰਦ ਅਰਵਿੰਦ ਬੋਬੜੇ ਨੇ 47ਵੇਂ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
. . .  about 10 hours ago
ਬੱਸ ਅਤੇ ਟਰੱਕ ਦੀ ਟੱਕਰ 'ਚ 10 ਮੌਤਾਂ, 25 ਜ਼ਖਮੀ
. . .  about 11 hours ago
ਸ਼ਰਦ ਪਵਾਰ ਸ਼ਾਮ 4 ਵਜੇ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈੱਸ ਵਾਰਤਾ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਾਰਥ ਜ਼ੋਨ ਫ਼ਿਲਮ ਐਾਡ ਟੀ. ਵੀ. ਆਰਟਿਸਟਸ ਐਸੋਸੀਏਸ਼ਨ ਦੇ ਸਮਾਰੋਹ 'ਚ ਪੰਜਾਬੀ ਸਿਨੇਮੇ ਬਾਰੇ ਮਨਦੀਪ ਸਿੱਧੂ ਦੀ ਪੁਸਤਕ ਲੋਕ ਅਰਪਣ

ਚੰਡੀਗੜ੍ਹ, 18 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਡਾ. ਐੱਮ. ਐੱਸ. ਰੰਧਾਵਾ ਆਡੀਟੋਰੀਅਮ ਵਿਖੇ ਨਾਰਥ ਜ਼ੋਨ ਫ਼ਿਲਮ ਐਾਡ ਟੀ. ਵੀ. ਆਰਟਿਸਟ ਐਸੋਸੀਏਸ਼ਨ ਵਲੋਂ ਕਰਵਾਇਆ ਸਮਾਰੋਹ ਨਿਵੇਕਲੀਆਂ ਪੈੜਾਂ ਪਾਉਣ 'ਚ ਸਫਲ ਰਿਹਾ | ਐਸੋਸੀਏਸ਼ਨ ਦੇ ਚੇਅਰਮੈਨ ਤੇ ਪ੍ਰਸਿੱਧ ਅਦਾਕਾਰ ਗੁੱਗੂ ਗਿੱਲ ਤੇ ਐਸੋਸੀਏਸ਼ਨ ਦੇ ਪ੍ਰਧਾਨ ਤੇ ਅਦਾਕਾਰ ਗੁਰਪ੍ਰੀਤ ਘੁੱਗੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਰੋਹ ਦੇ ਮੁੱਖ ਮਹਿਮਾਨ ਪੰਜਾਬ ਦੇ ਖੇਡਾਂ, ਯੁਵਕ ਭਲਾਈ ਅਤੇ ਐੱਨ. ਆਰ. ਆਈ. ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਾਲ ਗੁੱਗੂ ਗਿੱਲ, ਗੁਰਪ੍ਰੀਤ ਘੁੱਗੀ, ਸ਼ਵਿੰਦਰ ਮਾਹਲ, ਅਦਾਕਾਰਾ ਪ੍ਰੀਤੀ ਸਪਰੂ, ਸਤਵੰਤ ਕੌਰ, ਸਰਦਾਰ ਸੋਹੀ, ਬੀ. ਐੱਨ. ਸ਼ਰਮਾ, ਜੇ. ਐੱਸ. ਚੀਮਾ, ਬੀ. ਬੀ. ਵਰਮਾ, ਰਣਜੀਤ ਸ਼ਰਮਾ, ਕਰਮਜੀਤ ਅਨਮੋਲ, ਤਰਸੇਮ ਪੌਲ ਵਲੋਂ ਲੇਖਕ ਮਨਦੀਪ ਸਿੱਧੂ ਦੁਆਰਾ ਲਿਖੀ 'ਪੰਜਾਬੀ ਸਿਨੇਮਾ ਦਾ ਸਚਿੱਤਰ ਇਤਿਹਾਸ' ਨਾਮੀ ਪੁਸਤਕ ਨੂੰ ਸਾਂਝੇ ਤੌਰ 'ਤੇ ਲੋਕ ਅਰਪਣ ਕੀਤਾ ਗਿਆ | ਅਭਿਨੇਤਰੀ ਪ੍ਰੀਤੀ ਸਪਰੂ ਨੂੰ ਪੁਸਤਕ ਭੇਟ ਕਰਨ ਦੀ ਰਸਮ ਮੰਤਰੀ ਰਾਣਾ ਸੋਢੀ, ਅਮਰ ਨੂਰੀ, ਸੁਨੀਤਾ ਧੀਰ, ਗੁਰਪ੍ਰੀਤ ਘੁੱਗੀ ਅਤੇ ਡਾ. ਨਿਰਮਲ ਜੌੜਾ ਵਲੋਂ ਅਦਾ ਕੀਤੀ ਗਈ | ਇਸੇ ਦੌਰਾਨ ਉੱਘੇ ਅਦਾਕਾਰ ਗੁੱਗੂ ਗਿੱਲ ਤੇ ਗੁਰਪ੍ਰੀਤ ਘੁੱਗੀ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਮਾਣ-ਸਨਮਾਨ ਦੇ ਕੇ ਨਿਵਾਜਿਆ ਗਿਆ | ਅਦਾਕਾਰਾ ਪ੍ਰੀਤੀ ਸਪਰੂ ਨੇ ਇਸ ਮੌਕੇ ਪੰਜਾਬੀ ਸਿਨੇਮੇ ਲਈ ਚੰਗਾ ਕਾਰਜ ਕਰਨ ਵਾਲੇ ਮਰਹੂਮ ਨਿਰਮਾਤਾ, ਨਿਰਦੇਸ਼ਕ ਅਦਾਕਾਰ ਵਰਿੰਦਰ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਨ੍ਹਾਂ (ਪ੍ਰੀਤੀ) ਨੇ ਪੰਜਾਬੀ ਸਿਨੇਮਾ 'ਚ ਪ੍ਰਵੇਸ਼ ਲਿਆ ਤੇ ਉਪਰੰਤ 20 ਸਾਲ ਬਤੌਰ ਹੀਰੋਇਨ ਦੇ ਤੌਰ 'ਤੇ ਵਿਚਰਦੀ ਵੀ ਰਹੀ ਹਾਂ | ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਅਦਾਕਾਰ ਮਲਕੀਤ ਰੌਣੀ ਨੇ ਮੰਚ ਦਾ ਸੰਚਾਲਨ ਕਰਦਿਆਂ ਅਦਾਕਾਰਾ ਪ੍ਰੀਤੀ ਸਪਰੂ ਵਲੋਂ ਪੰਜਾਬੀ ਸਿਨੇਮੇ ਲਈ ਪਾਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ | ਪ੍ਰਤਿਭਾਵਾਨ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਇਸ ਮੌਕੇ ਕਿਹਾ ਕਿ ਇਸ ਪੁਸਤਕ ਦੇ ਲੋਕ ਅਰਪਣ ਦੇ ਨਾਲ ਪੰਜਾਬੀ ਸਿਨੇਮੇ ਦਾ ਇਕ ਇਤਿਹਾਸਕ ਦਸਤਾਵੇਜ਼ ਬਣਨਾ ਇਕ ਵੱਡੀ ਗੱਲ ਹੋ ਨਿੱਬੜੀ ਹੈ | ਇਸੇ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਨੇ ਐਸੋਸੀਏਸ਼ਨ ਨੂੰ ਜਿੱਥੇ 5 ਲੱਖ ਰੁਪਏ ਦੀ ਰਾਸ਼ੀ ਦੇਣ ਦੇ ਨਾਲ-ਨਾਲ ਮੁਹਾਲੀ ਵਿਖੇ ਐਸੋਸੀਏਸ਼ਨ ਨੂੰ ਪੰਜਾਬੀ ਸਿਨੇਮੇ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਜ਼ਮੀਨ ਅਲਾਟ ਕਰਨ ਦਾ ਵੀ ਐਲਾਨ ਕੀਤਾ | ਉਨ੍ਹਾਂ ਨੇ ਪੰਜਾਬੀ ਸਿਨੇਮਾ ਤੇ ਪੰਜਾਬੀ ਸੰਗੀਤ ਨੂੰ ਬੁਲੰਦੀਆਂ ਤੇ ਲਿਜਾਣ ਲਈ ਨਿਰਮਾਤਾ ਜੇ. ਐੱਸ. ਚੀਮਾ, ਜਰਨੈਲ ਘੁਮਾਣ ਅਤੇ ਅਸ਼ਵਨੀ ਸ਼ਰਮਾ ਦੇ ਯੋਗਦਾਨ ਨੂੰ ਵੀ ਸਲਾਹਿਆ | ਸਮਾਰੋਹ 'ਚ ਹਾਲੀਵੁੱਡ ਫ਼ਿਲਮਾਂ ਦੇ ਨਿਰਮਾਤਾ, ਨਿਰਦੇਸ਼ਕ ਕਵੀ ਰਾਜ ਦੇ ਨਾਲ-ਨਾਲ ਪੰਜਾਬੀ ਫ਼ਿਲਮਾਂ ਦੇ ਨਿਰਮਾਤਾ, ਨਿਰਦੇਸ਼ਕ ਤੇ ਅਦਾਕਾਰਾਂ 'ਚ ਵਿਜੇ ਟੰਡਨ, ਗਿੱਪੀ ਗਰੇਵਾਲ, ਸਰਦੂਲ ਸਿਕੰਦਰ, ਭਾਰਤ ਭੂਸ਼ਨ ਵਰਮਾ, ਹੌਬੀ ਧਾਲੀਵਾਲ, ਬੀ.ਐਨ.ਸ਼ਰਮਾ, ਪਰਮਵੀਰ, ਕਰਮਜੀਤ ਅਨਮੋਲ, ਅਸ਼ੀਸ਼ ਦੁੱਗਲ, ਜੀਤ ਮਠਾੜੂ, ਦਰਸ਼ਨ ਔਲਖ, ਹਰਬੀ ਸੰਘਾ, ਰਵਿੰਦਰ ਗਰੇਵਾਲ, ਗੁਰਮੀਤ ਸਾਜਨ, ਪ੍ਰਕਾਸ਼ ਗਾਧੂ, ਡਾ. ਰਣਜੀਤ ਸ਼ਰਮਾ, ਪਰਮਜੀਤ ਭੰਗੂ, ਸੁਰਿੰਦਰ ਵਿੱਕੀ, ਦਲਜੀਤ ਅਰੋੜਾ, ਵਿਨੋਦ ਸ਼ਰਮਾ, ਅਰਵਿੰਦਰ ਭੱਟੀ, ਬਲਜੀਤ ਜ਼ਖ਼ਮੀ, ਹੈਰੀ ਭੱਟੀ ਤੋਂ ਇਲਾਵਾ ਫ਼ਿਲਮ ਅਭਿਨੇਤਰੀਆਂ ਵਿਚ ਅਨੀਤਾ ਦੇਵਗਨ, ਅਮਨ ਨੂਰੀ, ਸੁਨੀਤਾ ਧੀਰ, ਅਨੀਤਾ ਸ਼ਬਦੀਸ਼, ਸਤਵੰਤ ਕੌਰ, ਗੁਰਪ੍ਰੀਤ ਭੰਗੂ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਚਰਨਪ੍ਰੀਤ ਕੌਰ ਜੋਤੀ, ਪ੍ਰਭਦੀਪ ਕੌਰ, ਰੋਜ਼ ਜੇ. ਕੌਰ, ਰਮਨ ਢਿੱਲੋਂ, ਪਿੰਕੀ ਸੱਗੂ, ਰੀਤੂ ਚੌਧਰੀ, ਸਾਜਿਆ ਸੇਠ, ਪ੍ਰਸਿੱਧ ਗਾਇਕਾ ਸੁੱਖੀ ਬਰਾੜ, ਕਿਰਨ ਕੌਰ ਦੇ ਨਾਲ-ਨਾਲ ਗੀਤਕਾਰ ਸ਼ਮਸ਼ੇਰ ਸੰਧੂ, ਜਰਨੈਲ ਘੁਮਾਣ, ਨਿੰਦਰ ਘੁਗਿਆਣਵੀ, ਭੱਟੀ ਭੜੀ ਵਾਲਾ, ਲਾਭ ਚਤਾਮਲੀ, ਸਤਵਿੰਦਰ ਮੜੌਲਵੀ, ਜਗਦੇਵ ਮਾਨ, ਨਿੰਮਾ ਲੋਹਾਰਕੇ ਨੇ ਜਿੱਥੇ ਸ਼ਿਰਕਤ ਕੀਤੀ, ਉੱਥੇ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਬਲਕਾਰ ਸਿੱਧੂ, ਸਕੱਤਰ ਦੀਪਕ ਸ਼ਰਮਾ ਚਰਨਾਥਲ, ਪ੍ਰੀਤਮ ਰੂਪਾਲ, ਸੰਗੀਤਕਾਰ ਪਵਨੀਤ ਬਿਰਗੀ, ਮੈਂਡੀ ਬਿਰਗੀ, ਮੁੰਬਈ ਤੋਂ ਕਿਸ਼ੋਰ ਸਹਿਗਲ, ਪ੍ਰੋ. ਨਰੂਲਾ, ਨਾਟਕਕਾਰ ਨਿਰਦੇਸ਼ਕ ਦਵਿੰਦਰ ਦਮਨ, ਡਾ. ਸਾਹਿਬ ਸਿੰਘ, ਜਸਵੰਤ ਦਮਨ ਦੇ ਨਾਲ-ਨਾਲ ਸੋਨੂੰ ਪ੍ਰਧਾਨ ਪਟਿਆਲਾ, ਕਮਲਜੀਤ ਸਿੱਧੂ ਨੇ ਵੀ ਸ਼ਮੂਲੀਅਤ ਕੀਤੀ | ਇਨ੍ਹਾਂ ਤੋਂ ਇਲਾਵਾ ਤੀਰਥ ਸਿੰਘ ਗਿੱਲ, ਹਰਜਾਪ ਸਿੰਘ ਔਜਲਾ, ਕੈਪਟਨ ਨਰਿੰਦਰ ਸਿੰਘ, ਅਮਰਜੀਤ ਵਿਰਕ, ਸੁਖਬੀਰ ਬਾਠ ਸਮੇਤ ਵੱਖ ਵੱਖ ਖੇਤਰਾਂ ਦੀਆਂ ਹੋਰ ਵੀ ਨਾਮੀ ਸ਼ਖ਼ਸੀਅਤਾਂ ਵਲੋਂ ਇਸ ਸਮਾਰੋਹ 'ਚ ਹਾਜ਼ਰੀਆਂ ਭਰੀਆਂ ਗਈਆਂ | ਅਖੀਰ 'ਚ ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਵਲੋਂ ਆਏ ਹੋਏ ਫ਼ਨਕਾਰਾਂ, ਨਿਰਮਾਤਾ, ਨਿਰਦੇਸ਼ਕਾਂ ਵਲੋਂ ਦਿੱਤੇ ਸਹਿਯੋਗ ਲਈ ਰਸਮੀ ਧੰਨਵਾਦੀ ਸ਼ਬਦ ਕਹੇ ਗਏ |

ਰੰਜਨਾ ਅਗਰਵਾਲ ਦੀ ਨਵੀਂ ਨਿਯੁਕਤੀ

ਚੰਡੀਗੜ੍ਹ, 18 ਜੂਨ (ਵਿ. ਪ੍ਰ.)-ਕੁਰੂਕਸ਼ੇਤਰ ਯੂਨੀਵਰਸਿਟੀ, ਕੁਰੂਕਸ਼ੇਤਰ ਦੇ ਰਸਾਇਣ ਵਿਗਿਆਨ ਵਿਭਾਗ ਵਿਚ ਪ੍ਰੋਫੈਸਰ ਡਾ. ਰੰਜਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਗਿਆਨ ਤੇ ਉਦਯੋਗਿਕ ਖੋਜ ਪ੍ਰੀਸ਼ਦ ਦੇ ਕੌਮੀ ਵਿਗਿਆਨ ਤਕਨਾਲੌਜੀ ਤੇ ਵਿਕਾਸ ...

ਪੂਰੀ ਖ਼ਬਰ »

2 ਲੇਖਾ ਅਧਿਕਾਰੀ ਬਦਲੇ

ਚੰਡੀਗੜ੍ਹ, 18 ਜੂਨ (ਵਿ. ਪ੍ਰ.)-ਹਰਿਆਣਾ ਸਰਕਾਰ ਨੇ ਦੋ ਲੇਖਾ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਭਿਵਾਨੀ ਦੇ ਸਿਵਲ ਸਰਜਨ ਦਫ਼ਤਰ ਦੇ ਲੇਖਾ ਅਧਿਕਾਰੀ ਅਸ਼ੋਕ ਕੁਮਾਰ ਨੂੰ ਭਿਵਾਨੀ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਜ਼ਖ਼ਮੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-33/34/44/45 ਚੌਾਕ ਨੇੜੇ ਹੋਏ ਸੜਕ ਹਾਦਸੇ ਵਿਚ ਕਾਰ ਦੀ ਟੱਕਰ ਲੱਗਣ ਕਾਰਨ ਇਕ ਪੈਦਲ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਦੀ ਪਛਾਣ ਸੈਕਟਰ-38 ਵੈਸਟ ਦੇ ਰਹਿਣ ਵਾਲੇ ਪ੍ਰੇਮ ਕੁਮਾਰ ਵਜੋਂ ਹੋਈ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

'ਆਪ' ਤੋਂ ਅਸਤੀਫ਼ਾ ਦੇ ਚੁੱਕੇ ਵਿਧਾਇਕਾਂ ਨੂੰ ਵਿਧਾਨ ਸਭਾ ਕਮੇਟੀਆਂ 'ਚ ਲੈ ਕੇ ਕਾਂਗਰਸ ਨੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ- ਸੁਖਬੀਰ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਆਮ ਆਦਮੀ ਪਾਰਟੀ ਤੋਂ ਅਸਤੀਫ਼ੇ ਦੇ ਚੁੱਕੇ 5 ਵਿਧਾਇਕਾਂ ਨੂੰ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਮੈਂਬਰ ਨਿਯੁਕਤ ਕਰਕੇ ਕਾਂਗਰਸ ਸਰਕਾਰ ਨੇ ਪੰਜਾਬ ਦੇ ...

ਪੂਰੀ ਖ਼ਬਰ »

20 ਹਜ਼ਾਰ ਰਿਸ਼ਵਤ ਲੈਂਦੇ ਪੰਜਾਬ ਪੁਲਿਸ ਦਾ ਏ. ਐੱਸ. ਆਈ. ਗਿ੍ਫ਼ਤਾਰ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਖ਼ੁਦ ਨੂੰ ਪੰਜਾਬ ਦਾ ਅਸਿਸਟੈਂਟ ਟਰਾਂਸਪੋਰਟ ਅਧਿਕਾਰੀ ਦੱਸ ਕੇ ਟਰੱਕ ਕਲੀਨਰ ਤੋਂ ਰਿਸ਼ਵਤ ਮੰਗਣ ਵਾਲੇ ਪੰਜਾਬ ਪੁਲਿਸ ਦੇ ਇਕ ਏ. ਐੱਸ. ਆਈ. ਨੂੰ ਸੀ. ਬੀ. ਆਈ. ਨੇ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ...

ਪੂਰੀ ਖ਼ਬਰ »

ਫੂਡ ਸਕਿਊਰਿਟੀ ਗਰੁੱਪ ਨੇ ਕੀਤੀ ਪਹਿਲੀ ਮੀਟਿੰਗ

ਚੰਡੀਗੜ੍ਹ, 18 ਜੂਨ (ਅ.ਬ.)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ. ਏ. ਐੱਸ. (ਸੇਵਾ-ਮੁਕਤ) ਵਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੈਂਡਿੰਗ ਮਾਮਲਿਆਂ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਵਲੋਂ ਰੀਵਿਊ ਮੀਟਿੰਗ

ਚੰਡੀਗੜ੍ਹ, 18 ਜੂਨ (ਅ.ਬ.)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ. ਏ. ਐੱਸ. (ਸੇਵਾ-ਮੁਕਤ) ਵਲੋਂ ਅੱਜ ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਪੈਂਡਿੰਗ ਮਾਮਲਿਆਂ ਦਾ ਰੀਵਿਊ ਕਰਨ ਲਈ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਔਰਤ ਸੈਕਟਰ-25 ਦੀ ਰਹਿਣ ਵਾਲੀ ਹੈ | ਪੁਲਿਸ ਥਾਣਾ ਸੈਕਟਰ-11 ਦੀ ਟੀਮ ਨੇ ਮੁਲਜ਼ਮ ਔਰਤ ਨੂੰ ਡੀ. ਬੀ. ਸੀ. ਮੋੜ ...

ਪੂਰੀ ਖ਼ਬਰ »

ਮਹਿੰਗੇ ਸੀਮੈਂਟ-ਬਜਰੀ ਕਾਰਨ ਆਮ ਲੋਕਾਂ ਨੂੰ ਘਰ ਬਣਾਉਣਾ ਹੋਇਆ ਔਖਾ-ਚੀਮਾ

ਚੰਡੀਗੜ੍ਹ, 18 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਿਰਮਾਣ ਸਮਗਰੀ ਦੀਆਂ ਸੱਤਵੇਂ ਅਸਮਾਨ 'ਤੇ ਚੜ੍ਹੀਆਂ ਕੀਮਤਾਂ ਨੂੰ ਲੈ ਕੇ ਸੂਬਾ ਤੇ ਕੇਂਦਰ ਸਰਕਾਰਾਂ ਨੂੰ ...

ਪੂਰੀ ਖ਼ਬਰ »

ਘਰ 'ਚੋਂ 3 ਲੱਖ ਨਕਦੀ ਤੇ ਗਹਿਣੇ ਚੋਰੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-45 ਦੇ ਇਕ ਘਰ ਦੇ ਤਾਲੇ ਤੋੜ ਅਣਪਛਾਤੇ ਚੋਰ ਲੱਖਾਂ ਰੁਪਏ ਅਤੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ, ਜਿਸ ਦੇ ਬਾਅਦ ਪੁਲਿਸ ਨੇ ਸਬੰਧਿਤ ਮਾਮਲਾ ਦਰਜ ਕਰਕੇ ਚੋਰਾਂ ਦੀ ...

ਪੂਰੀ ਖ਼ਬਰ »

ਨਵ ਵਿਆਹੁਤਾ ਨੂੰ ਅਗਵਾ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ 'ਚ ਇਕ ਨਵ-ਵਿਆਹੁਤਾ ਨੂੰ ਉਸ ਦੇ ਹੀ ਪਰਿਵਾਰਕ ਮੈਂਬਰਾਂ ਵਲੋਂ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਨੇ ਆਪਣੇ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਦੂਜੀ ਜਾਤੀ ਵਿਚ ਵਿਆਹ ਕਰਵਾਇਆ ਸੀ, ਜਿਸ ਕਾਰਨ ...

ਪੂਰੀ ਖ਼ਬਰ »

ਪੀ. ਯੂ. ਵਲੋਂ ਉੱਤਰ ਪੱਤਰੀ ਵੈੱਬਸਾਈਟ 'ਤੇ ਉਪਲੱਬਧ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ.-ਸੀ. ਈ. ਟੀ. (ਪੀ.ਜੀ.) ਪ੍ਰੀਖਿਆ ਦੀ ਉੱਤਰ ਪੱਤਰੀ ਅਤੇ ਪ੍ਰਸ਼ਨ ਪੁਸਤਕ ਵੈੱਬਸਾਈਟ 'ਤੇ ਉਪਲੱਬਧ ਕਰਵਾ ਦਿੱਤੀ ਗਈ ਹੈ | ਇਹ ਪ੍ਰੀਖਿਆ 8 ਅਤੇ 9 ਜੂਨ ਨੂੰ ਲਈ ਗਈ ਸੀ | ਇਸ ਸਬੰਧੀ ਉਮੀਦਵਾਰ ਕਿਸੇ ...

ਪੂਰੀ ਖ਼ਬਰ »

ਦਰੱਖਤ ਨਾਲ ਲਟਕਦੀ ਵਿਅਕਤੀ ਦੀ ਲਾਸ਼ ਮਿਲੀ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਨਵਾਂਗਰਾਉਂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਲਾਸ਼ ਖੁੱਡਾ ਲਾਹੌਰਾ ਦੇ ਜੰਗਲ ਇਲਾਕੇ 'ਚ ਦਰੱਖਤ ਨਾਲ ਲਟਕਦੀ ਹੋਈ ਮਿਲੀ ਹੈ | ਪੁਲਿਸ ਦੀ ਸ਼ੁਰੂਆਤੀ ਜਾਂਚ 'ਚ ਮਾਮਲਾ ਆਤਮ ਹੱਤਿਆ ਦਾ ਲੱਗ ਰਿਹਾ ਹੈ | ਮਿਲੀ ਜਾਣਕਾਰੀ ...

ਪੂਰੀ ਖ਼ਬਰ »

21 ਸਾਲਾ ਲੜਕੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ, ਜੁਲਾਈ 'ਚ ਸੀ ਵਿਆਹ

ਚੰਡੀਗੜ੍ਹ, 18 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-26 ਬਾਪੂਧਾਮ ਕਾਲੋਨੀ ਦੀ ਰਹਿਣ ਵਾਲੀ ਇਕ 21 ਸਾਲਾ ਲੜਕੀ ਨੇ ਆਪਣੇ ਘਰ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਲੜਕੀ ਦਾ ਜੁਲਾਈ ਮਹੀਨੇ ਵਿਚ ਵਿਆਹ ਤੈਅ ਹੋਇਆ ਸੀ | ਪੁਲਿਸ ਸੂਤਰਾਂ ਅਨੁਸਾਰ ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵਲੋਂ ਬੈਠਕ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਕੌਮਾਂਤਰੀ ਯੋਗ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਚੰਡੀਗੜ੍ਹ ਭਾਜਪਾ ਵਲੋਂ ਜ਼ਿਲ੍ਹਾ ਨੰਬਰ-3 ਦੀ ਬੈਠਕ ਕੀਤੀ ਗਈ | ਇਹ ਬੈਠਕ ਸੈਕਟਰ-33 'ਚ ਸਥਿਤ ਪਾਰਟੀ ਦੇ ਦਫ਼ਤਰ ਕਮਲਮ ਵਿਖੇ ਜ਼ਿਲ੍ਹਾ ਪ੍ਰਧਾਨ ਦੇਵੀ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮਹਾਗ੍ਰਾਮ ਯੋਜਨਾ 'ਚ ਸ਼ਾਮਿਲ ਕਰਨ ਦਾ ਫੈਸਲਾ

ਚੰਡੀਗੜ੍ਹ, 18 ਜੂਨ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਸੂਬੇ ਦੇ ਉਨ੍ਹਾਂ ਪਿੰਡਾਂ, ਜਿਨ੍ਹਾਂ ਦੀ ਆਬਾਦੀ 10,000 ਤੋਂ ਘੱਟ ਹੈ ਅਤੇ ਜੋ ਪਾਣੀ ਦੀ ਸਪਲਾਈ ਵਧਾਉਣ ਤੇ ਸੀਵਰੇਜ ਵਰਗੀ ਸਹੂਲਤਾਂ ਦੇ ਇੱਛੁਕ ਹਨ, ਉਨ੍ਹਾਂ ਨੂੰ ਵੀ ਮਹਾਗ੍ਰਾਮ ਯੋਜਨਾ ਦੇ ਤਹਿਤ ਸ਼ਾਮਿਲ ਕਰਨ ਦਾ ...

ਪੂਰੀ ਖ਼ਬਰ »

21 ਨੂੰ ਸੂਬੇ 'ਚ ਜ਼ਿਲ੍ਹਾ ਪੱਧਰ 'ਤੇ ਯੋਗ ਦਿਵਸ ਮਨਾਉਣ ਦਾ ਫੈਸਲਾ

ਚੰਡੀਗੜ੍ਹ, 18 ਜੂਨ (ਵਿ. ਪ੍ਰ.)- ਸਰਕਾਰੀ ਤੌਰ 'ਤੇ ਐਲਾਨ ਕੀਤਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ 21 ਜੂਨ ਨੂੰ ਸਾਰੇ ਸੂਬੇ ਵਿਚ ਜ਼ਿਲ੍ਹਾ ਪੱਧਰ 'ਤੇ ਯੋਗ ਦਿਵਸ ਮਨਾਉਣ ਦਾ ਫੈਸਲਾ ਕੀਤਾ ਹੈ, ਇਸ ਬਾਰੇ ਰਾਜ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਮੰਤਰੀਆਂ ਦੀ ਜ਼ਿਲ੍ਹੇ ...

ਪੂਰੀ ਖ਼ਬਰ »

ਰਾਮਵੀਰ ਭੱਟੀ ਕਨਵੀਨਰ ਤੇ ਸਤਿੰਦਰ ਸਿੰਘ ਸਹਿ-ਕਨਵੀਨਰ ਨਿਯੁਕਤ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਭਾਜਪਾ ਵਲੋਂ ਚੰਡੀਗੜ੍ਹ 'ਚ ਮੈਂਬਰਸ਼ਿਪ ਮੁਹਿੰਮ ਲਈ ਪਾਰਟੀ ਦੇ ਪ੍ਰਦੇਸ਼ ਮੀਤ ਪ੍ਰਧਾਨ ਰਾਮਵੀਰ ਭੱਟੀ ਨੂੰ ਪ੍ਰਦੇਸ਼ ਮੈਂਬਰਸ਼ਿਪ ਦਾ ਕਨਵੀਨਰ ਅਤੇ ਸਤਿੰਦਰ ਸਿੰਘ ਨੂੰ ਸਹਿ-ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ ਵਲੋਂ ਵਰਕਸ਼ਾਪ

ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਬਾਲ ਸੁਰੱਖਿਆ ਅਧਿਕਾਰ ਕਮਿਸ਼ਨ (ਸੀ.ਸੀ.ਪੀ.ਸੀ.ਆਰ.) ਵਲੋਂ ਚੰਡੀਗੜ੍ਹ ਲਲਿਤ ਕਲਾ ਅਕੈਡਮੀ ਦੇ ਸਹਿਯੋਗ ਨਾਲ ਆਰਟ ਅਤੇ ਡਿਜ਼ਾਈਨ ਸਬੰਧੀ ਦੋ ਦਿਨਾਂ ਵਰਕਸ਼ਾਪ ਲਗਾਈ ਗਈ | ਚੰਡੀਗੜ੍ਹ ਲਲਿਤ ਕਲਾ ਅਕੈਡਮੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ 2 ਦਿਨ ਰਹਿਣਗੀਆਂ ਬੰਦ

ਖਰੜ, 18 ਜੂਨ (ਮਾਨ)-ਕਰਿਆਨਾ ਮਰਚੈਂਟਸ ਐਸਸੀਏਸ਼ਨ ਖਰੜ ਨਾਲ ਜੁੜੇ ਸਮੂਹ ਦੁਕਾਨਦਾਰਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਕਰਿਆਨੇ ਦੀਆਂ ਸਾਰੀਆਂ ਦੁਕਾਨਾਂ 2 ਦਿਨਾਂ ਲਈ ਬੰਦ ਰੱਖੀਆਂ ਜਾਣਗੀਆਂ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਡੇਰਾਬੱਸੀ ਸੁਵਿਧਾ ਕੇਂਦਰ ਦੇ ਕਈ ਗੇੜੇ ਮਾਰਨ ਦੇ ਬਾਵਜੂਦ ਨਹੀਂ ਬਣਾਇਆ ਆਧਾਰ ਕਾਰਡ

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ)-ਸੁਵਿਧਾ ਕੇਂਦਰ ਡੇਰਾਬੱਸੀ ਦੇ ਆਪ੍ਰੇਟਰ ਵਲੋਂ ਆਧਾਰ ਕਾਰਡ ਬਣਾਉਣ ਲਈ ਇਕ ਵਿਅਕਤੀ ਪਾਸੋਂ ਨਿੱਤ ਦਿਹਾੜੇ ਨਵਾਂ ਦਸਤਾਵੇਜ਼ ਮੰਗਣ ਤੋਂ ਪ੍ਰੇਸ਼ਾਨ ਹੋਏ ਪਿੰਡ ਖੇੜੀ ਗੁੱਜਰਾਂ ਵਾਸੀ ਰਣਜੀਤ ਸਿੰਘ ਪੁੱਤਰ ਤੇਜਾ ਰਾਮ ਨੇ ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਨੇ ਮੋਟਰ ਦਾ ਜਿੰਦਰਾ ਤੋੜ ਕੇ ਅੰਦਰ ਪਏ ਸਾਮਾਨ ਨੂੰ ਲਾਈ ਅੱਗ

ਕੁਰਾਲੀ, 18 ਜੂਨ (ਹਰਪ੍ਰੀਤ ਸਿੰਘ)-ਪਿੰਡ ਸ਼ਾਹਪੁਰ ਵਿਖੇ ਸ਼ਰਾਰਤੀ ਅਨਸਰਾਂ ਨੇ ਇਕ ਕਿਸਾਨ ਦੀ ਮੋਟਰ ਦਾ ਜਿੰਦਰਾ ਤੋੜ ਕੇ ਅੰਦਰ ਪਈਆਂ ਕੀਟਨਾਸ਼ਕ ਦਵਾਈਆਂ ਅਤੇ ਹੋਰ ਸਾਮਾਨ ਨੂੰ ਅੱਗ ਲਗਾ ਦਿੱਤੀ | ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਰਿੰਦਰ ਮੋਦੀ ਸਰਕਾਰ ਤੋਂ ਲਕੀਰ ਖਿੱਚ ਕੇ ਪੰਜਾਬ ਹਿਤੈਸ਼ੀ ਫ਼ੈਸਲੇ ਕਰਵਾਉਣ ਜਾਂ ਫਿਰ ਭਾਜਪਾ ਨਾਲੋਂ ਨਾਤਾ ਤੋੜਨ ਬਾਦਲ- ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ, 18 ਜੂਨ (ਅ.ਬ.)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਤਲਵੰਡੀ ਸਾਬੋ ਤੋਂ ਵਿਧਾਇਕਾ ਅਤੇ ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਨੇ ਬਾਦਲ ਪਰਿਵਾਰ 'ਤੇ ਫਿਰ ਤੋਂ ਡਰਾਮੇਬਾਜ਼ੀ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਥ ਨੂੰ ਹਮੇਸ਼ਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਾ ਮੁਕਤ ਸਮਾਜ ਸਿਰਜਣ ਲਈ ਸਾਰੇ ਵਰਗਾਂ ਦੇ ਲੋਕਾਂ ਤੋਂ ਸਹਿਯੋਗ ਦੀ ਅਪੀਲ

ਜ਼ੀਰਕਪੁਰ, 18 ਜੂਨ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਪੁਲਿਸ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਯਤਨਾਂ ਤਹਿਤ ਵਿੱਢੀ ਗਈ ਰਾਜ ਪੱਧਰੀ ਮੁਹਿੰਮ ਤਹਿਤ ਅੱਜ ਇੱਥੇ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿੱਤ ਜੀ. ਐੱਮ. ਰਿਜ਼ੋਰਟ ਵਿਖੇ ਸਬ ਡਵੀਜ਼ਨ ਪੱਧਰ ਦਾ 'ਨਸ਼ਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 303ਵਾਂ ਸ਼ਹੀਦੀ ਦਿਹਾੜਾ ਪੂਰਨ ਸ਼ਰਧਾ ਭਾਵਨਾ ਤਹਿਤ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਾਈਵੇਟ ਬੈਂਕ ਦੇ ਮੈਨੇਜਰ ਿਖ਼ਲਾਫ਼ ਥਾਣੇ 'ਚ ਦਿੱਤੀ ਸ਼ਿਕਾਇਤ

ਖਰੜ, 18 ਜੂਨ (ਗੁਰਮੁੱਖ ਸਿੰਘ ਮਾਨ)-ਇਕ ਪ੍ਰਾਈਵੇਟ ਬੈਂਕ ਮੈਨੇਜਰ ਿਖ਼ਲਾਫ਼ ਠੱਗੀ ਮਾਰਨ ਦੇ ਕਥਿਤ ਦੋਸ਼ ਤਹਿਤ ਪਿੰਡ ਭੁੱਖੜੀ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਵਲੋਂ ਥਾਣਾ ਸਦਰ ਖਰੜ ਵਿਖੇ ਸ਼ਿਕਾਇਤ ਦਿੱਤੀ ਗਈ ਹੈ | ਆਪਣੀ ਸ਼ਿਕਾਇਤ 'ਚ ਬਲਵਿੰਦਰ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »

750 ਗ੍ਰਾਮ ਹੈਰੋਇਨ ਸਮੇਤ ਕਬਾੜੀਆ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)- ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਲੁਧਿਆਣਾ ਨੇੜਿਓਾ ਇਕ ਵਿਅਕਤੀ ਨੂੰ 720 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਸ ਦੀ ਪਛਾਣ ਹਰੀ ਚੰਦ ਉਰਫ਼ ਪੱਪੀ ਵਾਸੀ ਲੁਧਿਆਣਾ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਹਾਦਸਿਆਂ ਨੂੰ ਪਾਈ ਜਾ ਸਕਦੀ ਹੈ ਠੱਲ੍ਹ-ਭੁੱਲਰ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਟ੍ਰੈਫ਼ਿਕ ਸਿੱਖਿਆ ਸੈੱਲ ਐੱਸ. ਏ. ਐੱਸ. ਨਗਰ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਵਿਚ ਜੱੁਟਿਆ ਹੋਇਆ ਹੈ ਅਤੇ 1 ਜਨਵਰੀ ਤੋਂ 31 ਮਈ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ 149 ਸੈਮੀਨਾਰ ਕਰਵਾ ਕੇ ...

ਪੂਰੀ ਖ਼ਬਰ »

35 ਕਿੱਲੋ ਪਲਾਸਟਿਕ ਦੇ ਕੈਰੀਬੈਗ ਜ਼ਬਤ, 4 ਦੁਕਾਨਦਾਰਾਂ ਦੇ ਕੱਟੇ ਚਲਾਨ

ਖਰੜ, 18 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ 'ਤੇ ਲਗਾਈ ਗਈ ਮੁਕੰਮਲ ਰੋਕ ਤਹਿਤ ਜਾਰੀ ਕੀਤੇ ਗਏ ਹੁਕਮਾਂ ਦੇ ਚੱਲਦਿਆਂ ਨਗਰ ਕੌਾਸਲ ਖਰੜ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵਲੋਂ ਖਰੜ ਸ਼ਹਿਰ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਵੱਖ-ਵੱਖ ਸੇਵਾਵਾਂ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਦਕਿ ਕੁਝ ਸੇਵਾਵਾਂ ਪਹਿਲਾਂ ਤੋਂ ਹੀ ਜਾਰੀ ਹਨ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ...

ਪੂਰੀ ਖ਼ਬਰ »

ਐੱਸ. ਐੱਚ. ਓ. ਵਲੋਂ ਇਲਾਕਾ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ

ਮੁੱਲਾਂਪੁਰ ਗਰੀਬਦਾਸ, 18 ਜੂਨ (ਖੈਰਪੁਰ)-ਪੁਲਿਸ ਥਾਣਾ ਮੁੱਲਾਂਪੁਰ ਵਿਖੇ ਨਵ-ਨਿਯੁਕਤ ਐੱਸ. ਐੱਚ. ਓ. ਗੁਰਬੰਤ ਸਿੰਘ ਵਲੋਂ ਇਲਾਕੇ ਦੇ ਪੰਚਾਂ-ਸਰਪੰਚਾਂ ਅਤੇ ਹੋਰ ਮੋਹਤਬਰਾਂ ਨਾਲ ਪਿੰਡਾਂ ਵਿਚ ਚੋਰੀਆਂ ਅਤੇ ਹੋਰ ਘਟਨਾਵਾਂ ਰੋਕਣ ਲਈ ਵਿਸ਼ੇਸ਼ ਮੀਟਿੰਗ ਬੁਲਾਈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਸੈਕਟਰ-70 ਵਿਖੇ ਦੂਖ ਨਿਵਾਰਨ ਦਵਾਖਾਨਾ ਸਥਾਪਿਤ

ਐੱਸ. ਏ. ਐੱਸ. ਨਗਰ, 18 ਜੂਨ (ਨਰਿੰਦਰ ਸਿੰਘ ਝਾਂਮਪੁਰ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸੈਕਟਰ-70 ਵਿਖੇ ਇਲਾਕਾ ਵਾਸੀਆਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਦੂਖ ਨਿਵਾਰਨ ਹੈਲਥ ਸੈਂਟਰ ਸਥਾਪਿਤ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਵਿਖੇ ਯੋਗ ਦਿਵਸ ਭਲਕੇ

ਐੱਸ. ਏ. ਐੱਸ. ਨਗਰ, 18 ਜੂਨ (ਝਾਂਮਪੁਰ)-ਬ੍ਰਹਮਾਕੁਮਾਰੀਜ਼ ਦੀ ਅੰਤਰਕੌਮੀ ਸੰਸਥਾ ਦੇ ਸਥਾਨਕ ਫੇਜ਼-7 ਸਥਿਤ ਸੁੱਖ ਸ਼ਾਂਤੀ ਭਵਨ ਵਿਖੇ ਅੰਤਰਕੌਮੀ ਯੋਗ ਦਿਵਸ 20 ਜੂਨ ਨੂੰ ਮਨਾਇਆ ਜਾਵੇਗਾ | ਇਸ ਮੌਕੇ ਯੋਗ ਆਸਨ ਟੀਮ ਦਾ ਸੰਚਾਲਨ ਭੈਣ ਮੀਨਾ ਕਰਨਗੇ, ਜਦਕਿ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਮਾਈਨਿੰਗ ਐਕਟ ਤਹਿਤ 3 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 18 ਜੂਨ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਪੁਲਿਸ ਨੇ ਪਿੰਡ ਮੁਕੰਦਪੁਰ ਵਿਖੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ 'ਚ 3 ਵਿਅਕਤੀਆਂ ਨੂੰ 3 ਟਿੱਪਰ ਗੱਡੀਆਂ ਸਮੇਤ ਕਾਬੂ ਕਰਕੇ ਉਨ੍ਹਾਂ ਦੇ ਿਖ਼ਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਤਫ਼ਤੀਸ਼ੀ ...

ਪੂਰੀ ਖ਼ਬਰ »

ਭਾਜਪਾ ਮੰਡਲ ਲਾਲੜੂ ਦੀ ਮੀਟਿੰਗ

ਲਾਲੜੂ, 18 ਜੂਨ (ਰਾਜਬੀਰ ਸਿੰਘ)-ਭਾਜਪਾ ਮੰਡਲ ਲਾਲੜੂ ਦੀ ਇਕ ਮੀਟਿੰਗ ਮੰਡਲ ਪ੍ਰਧਾਨ ਰਾਜਪਾਲ ਰਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੰਸਦੀ ਬੋਰਡ ਦੀ ਟੀਮ ਦਾ ਧੰਨਵਾਦ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਜਨਰਲ ਸਕੱਤਰ ਰਾਜੀਵ ਸ਼ਰਮਾ, ਵਾਇਸ ...

ਪੂਰੀ ਖ਼ਬਰ »

ਚਾਹੜ ਮਾਜਰਾ ਵਿਖੇ ਪੀਰ ਦੇ ਦਰਬਾਰ 'ਤੇ ਸਾਲਾਨਾ ਉਰਸ ਮਨਾਇਆ

ਮੁੱਲਾਂਪੁਰ ਗਰੀਬਦਾਸ, 18 ਜੂਨ (ਖੈਰਪੁਰ)- ਪਿੰਡ ਚਾਹੜ ਮਾਜਰਾ ਵਿਖੇ ਪੀਰ ਦੇ ਦਰਬਾਰ 'ਚ ਸਾਲਾਨਾ ਉਰਸ ਸਥਾਨਕ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਬੀਬੀ ਲਖਵਿੰਦਰ ਕੌਰ ਗਰਚਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਮੇਲੇ ਦਾ ਉਦਘਾਟਨ ਕੀਤਾ | ਇਸੇ ਦੌਰਾਨ ...

ਪੂਰੀ ਖ਼ਬਰ »

ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ- ਕੈਬਨਿਟ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਅਤੇ ਅਣ-ਅਧਿਕਾਰਤ ਕਾਲੋਨੀਆਂ ਨੇ ਵਿਗਾੜਿਆ ਸ਼ਹਿਰ ਦਾ ਬੁਨਿਆਦੀ ਢਾਂਚਾ

ਜ਼ੀਰਕਪੁਰ, 18 ਜੂਨ (ਅਵਤਾਰ ਸਿੰਘ)-ਗੇਟ ਵੇਅ ਆਫ਼ ਪੰਜਾਬ ਆਖੇ ਜਾਂਦੇ ਜ਼ੀਰਕਪੁਰ ਸ਼ਹਿਰ ਅੰਦਰ ਸ਼ਹਿਰ ਨੂੰ ਵਿਕਸਿਤ ਕਰਨ ਸਮੇਂ ਪਹਿਲਾਂ ਤਾਂ ਮਰਹੂਮ ਸਹਿਕਾਰਤਾ ਮੰਤਰੀ ਕੈਪਟਨ ਕੰਵਲਜੀਤ ਸਿੰਘ ਅਤੇ ਬਾਅਦ ਵਿਚ ਮੌਜੂਦਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਦੂਰ-ਅੰਦੇਸ਼ੀ ...

ਪੂਰੀ ਖ਼ਬਰ »

ਹੈਲਪਿੰਗ ਹੈਪਲੈੱਸ ਦੀ ਮੱਦਦ ਨਾਲ ਘਰ ਪਹੰੁਚਿਆ ਲਿਬਨਾਨ 'ਚ ਨਰਕ ਭਰੀ ਜ਼ਿੰਦਗੀ ਕੱਟ ਰਿਹਾ ਗੌਰਵ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਸੰਸਥਾ ਹੈਲਪਿੰਗ ਹੈਪਲੈੱਸ ਦੀ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਸਾਡੀ ਐਪ ਹੈਲਪਿੰਗ ਹੈਪਲੈੱਸ 'ਤੇ ਗੌਰਵ ਨੇ ਸ਼ਿਕਾਇਤ ਪਾਈ, ਜਦੋਂ ਅਸੀਂ ਆਪਣੀ ਐਪ ਉੱਪਰ ਸ਼ਿਕਾਇਤ ਦੇਖੀ ਤਾਂ ਸਾਨੂੰ ਪਤਾ ਲੱਗਾ ਕਿ ...

ਪੂਰੀ ਖ਼ਬਰ »

-ਮਾਮਲਾ ਰੇਲਵੇ ਲਾਈਨ ਦੇ ਨੇੜਿਓਾ ਅੱਧ ਸੜੀ ਲਾਸ਼ ਮਿਲਣ ਦਾ- ਪਿੰਡ ਕੁੰਭੜਾ ਦੇ ਰਮੇਸ਼ ਵਜੋਂ ਹੋਈ ਮਰਨ ਵਾਲੇ ਦੀ ਪਛਾਣ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-82 ਕੋਲੋਂ ਨਿਕਲਦੀ ਰੇਲਵੇ ਲਾਈਨ ਦੇ ਨੇੜਿਓਾ ਮਿਲੀ ਅੱਧ ਸੜੀ ਲਾਸ਼ ਦੇ ਮਾਮਲੇ 'ਚ ਪੁਲਿਸ ਨੇ ਮਿ੍ਤਕ ਦੀ ਪਛਾਣ ਕਰ ਲਈ ਹੈ | ਮਿ੍ਤਕ ਪਿੰਡ ਕੁੰਭੜਾ ਦਾ ਰਹਿਣ ਵਾਲਾ ਰਮੇਸ਼ ਦੱਸਿਆ ਜਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ

ਖਰੜ, 18 ਜੂਨ (ਮਾਨ)-ਚੰਡੀਗੜ੍ਹ-ਲੁਧਿਆਣਾ ਰੇਲਵੇ ਲਾਈਨ 'ਤੇ ਬੀਤੇ ਦਿਨੀਂ ਨਿਆਂ ਸ਼ਹਿਰ ਬਡਾਲਾ ਨਜ਼ਦੀਕ ਇਕ ਨੌਜਵਾਨ ਵਲੋਂ ਕਥਿਤ ਤੌਰ 'ਤੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਇਸ ਸਬੰਧੀ ਰੇਲਵੇ ਪੁਲਿਸ ਦੇ ਏ. ਐੱਸ. ਆਈ. ਹਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਲਸ ਪੋਲੀਓ ਮੁਹਿੰਮ ਤਹਿਤ 1,41,447 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੌਰਾਨ ਕੁੱਲ 1,41,447 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਹਨ | ਇਸ ਵਾਰ ਜ਼ਿਲ੍ਹੇ 'ਚ 0-5 ਸਾਲ ਤੱਕ ਦੇ 1,45,343 ਬੱਚਿਆਂ ਨੂੰ ਪੋਲੀਓ ਰੋਕੂ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕਿਰਤ ਕਮਿਸ਼ਨ ਦੇ ਦਫ਼ਤਰ ਮੂਹਰੇ ਸੂਬਾ ਪੱਧਰੀ ਧਰਨਾ

ਐੱਸ. ਏ. ਐੱਸ. ਨਗਰ, 18 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪੇਂਡੂ ਜਲ ਘਰਾਂ ਵਿਖੇ ਨਿਗੂਣੀਆਂ ਤਨਖ਼ਾਹਾਂ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਨੂੰ ਕਿਰਤ-ਕਾਨੂੰਨ ਤਹਿਤ ਬਣਦੀਆਂ ਸਾਰੀਆਂ ਸਹੂਲਤਾਂ ਦੇਣ ਦੀ ਮੰਗ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਪ੍ਰਭਾਵ ਤੋਂ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੱਖ-ਵੱਖ ਕੋਰਸਾਂ 'ਚ ਦਿੱਤੀਆਂ ਜਾ ਰਹੀਆਂ ਨੇ ਸ਼ਾਨਦਾਰ ਸਹੂਲਤਾਂ-ਡਾ. ਮੋਹਨਪਾਲ ਸਿੰਘ ਈਸ਼ਰ

ਸਮਾਲਸਰ, 18 ਜੂਨ (ਕਿਰਨਦੀਪ ਸਿੰਘ ਬੰਬੀਹਾ)-ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਵੱਖ-ਵੱਖ ਅਦਾਰਿਆਂ 'ਚ ਚੱਲ ਰਹੇ ਕੋਰਸਾਂ ਦੌਰਾਨ ਵਿਦਿਆਰਥੀਆਂ ਨੂੰ ਅਨੇਕਾਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਇਹ ਪ੍ਰਗਟਾਵਾ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX