ਤਾਜਾ ਖ਼ਬਰਾਂ


ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  3 minutes ago
ਨਵੀਂ ਦਿੱਲੀ, 20 ਨਵੰਬਰ- ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ...
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  9 minutes ago
ਨਵੀਂ ਦਿੱਲੀ, 20 ਨਵੰਬਰ- ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਇੱਕ ਬੈਠਕ ਸੰਸਦ ਦੇ ਕਾਂਗਰਸ ਦਫ਼ਤਰ 'ਚ ਹੋ ਰਹੀ ਹੈ। ਇਹ ਬੈਠਕ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ...
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  29 minutes ago
ਜਲੰਧਰ, 20 ਨਵੰਬਰ- ਬੀਤੇ ਦਿਨੀਂ ਜਲੰਧਰ ਦੇ ਟਿੱਕੀਆਂ ਵਾਲੇ ਚੌਕ 'ਚ ਜਿਨ੍ਹਾਂ ਦੁਕਾਨਾਂ ਨੂੰ ਤੋੜ ਦਿੱਤਾ ਗਿਆ ਸੀ, ਅੱਜ ਉਨ੍ਹਾਂ ਦੁਕਾਨਦਾਰਾਂ ਵਲੋਂ ਜੋਤੀ ਚੌਕ 'ਚ ਧਰਨਾ...
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  46 minutes ago
ਨਵੀਂ ਦਿੱਲੀ, 20 ਨਵੰਬਰ- ਮਹਾਰਾਸ਼ਟਰ 'ਚ ਸਰਕਾਰ ਬਣਾਉਣ ਨੂੰ ਲੈ ਕੇ ਹੋ ਰਹੀ ਦੇਰੀ ਵਿਚਾਲੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 1 hour ago
ਨਵੀਂ ਦਿੱਲੀ, 20 ਨਵੰਬਰ - ਰਾਜਧਾਨੀ ਦਿੱਲੀ ਵਿਚ ਅੱਜ ਬੁੱਧਵਾਰ ਹਵਾ ਪ੍ਰਦੂਸ਼ਣ ਦਾ ਪੱਧਰ 269 ਰਿਹਾ ਜੋ ਕਿ ਬਹੁਤ ਖ਼ਰਾਬ ਦਰਜੇ ਵਿਚ ਆਉਂਦਾ ਹੈ। ਦਿੱਲੀ ਵਿਚ ਪ੍ਰਦੂਸ਼ਣ ਨੂੰ ਲੈ ਕੇ ਬੀਤੇ ਕੱਲ੍ਹ ਮੰਗਲਵਾਰ ਨੂੰ ਇਕ ਪਾਸੇ ਸੰਸਦ ਵਿਚ ਚਰਚਾ ਹੋਈ ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਇਸ 'ਤੇ ਚਿੰਤਾ...
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਸਦ ਵਿਚ ਮਹਾਰਾਸ਼ਟਰ ਵਿਚ ਲਗਾਏ ਗਏ ਰਾਸ਼ਟਰਪਤੀ ਰਾਜ ਦੀ ਰਿਪੋਰਟ ਪੇਸ਼ ਕਰਨਗੇ। ਵਿਰੋਧੀ ਧਿਰ ਵਲੋਂ ਲਗਾਤਾਰ ਇਸ ਮਸਲੇ ਨੂੰ ਚੁੱਕਿਆ ਜਾ ਰਿਹਾ ਹੈ। ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਤੀਸਰਾ ਦਿਨ ਹੈ। ਇਸ ਤੋਂ ਇਲਾਵਾ ਅੱਜ ਸੰਸਦੀ ਕਮੇਟੀ ਪ੍ਰਦੂਸ਼ਣ 'ਤੇ ਚਰਚਾ ਕਰੇਗੀ ਤੇ...
ਅੱਜ ਦਾ ਵਿਚਾਰ
. . .  about 2 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਗੁਰੂ ਹਰਸਹਾਏ, 19 ਨਵੰਬਰ (ਕਪਿਲ ਕੰਧਾਰੀ) - ਆਏ ਦਿਨ ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਫ਼ਿਰੋਜ਼ਪੁਰ...
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਮੱਤੇਵਾਲ, 19 ਨਵੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਅੱਜ ਅੰਮ੍ਰਿਤਸਰ ਮਹਿਤਾ ਰੋਡ ਤੇ ਹੋਏ ਇਕ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵੱਲੋਂਂ ਆ ਰਹੇ ਟਰੈਕਟਰ ਟਰਾਲੀ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  1 day ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  1 day ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  1 day ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  1 day ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  1 day ago
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  1 day ago
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  1 day ago
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  1 day ago
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  1 day ago
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  1 day ago
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  1 day ago
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  1 day ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  1 day ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  1 day ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  1 day ago
ਅਣਪਛਾਤੇ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਗੰਭੀਰ ਜ਼ਖਮੀ
. . .  1 day ago
ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  1 day ago
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  1 day ago
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  1 day ago
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 day ago
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  1 day ago
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  1 day ago
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  1 day ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  1 day ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  1 day ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 1 hour ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 1 hour ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 1 hour ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 1 hour ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  22 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਰੂਪਨਗਰ

ਦਿੱਲੀ ਦੇ ਟੈਂਪੂ ਚਾਲਕ ਦੀ ਨਾਜਾਇਜ਼ ਕੁੱਟਮਾਰ ਿਖ਼ਲਾਫ਼ ਜਥੇਬੰਦੀਆਂ ਵਲੋਂ ਰੋਸ ਮਾਰਚ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਦਿੱਲੀ ਵਿਚ ਟੈਂਪੂ ਚਾਲਕ ਅੰਮਿ੍ਤਧਾਰੀ ਸਿੱਖ ਡਰਾਈਵਰ ਅਤੇ ਉਸ ਦੇ ਲੜਕੇ ਦੀ ਦਿੱਲੀ ਪੁਲਿਸ ਵਲੋਂ ਕੀਤੀ ਗਈ ਭਾਰੀ ਕੁੱਟਮਾਰ ਦੇ ਿਖ਼ਲਾਫ਼ ਸਿੱਖਾਂ ਅੰਦਰ ਭਾਰੀ ਰੋਸ ਦੀ ਲਹਿਰ ਪੈਦਾ ਹੋ ਗਈ ਹੈ | ਇਸੇ ਸਬੰਧ ਵਿਚ ਸ੍ਰੀ ਅਨੰਦਪੁਰ ਸਾਹਿਬ ਦੀਆਂ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਵਲੋਂ ਦਿੱਲੀ ਪੁਲਿਸ ਦੇ ਿਖ਼ਲਾਫ਼ ਸ਼ਹਿਰ ਅੰਦਰ ਜਿੱਥੇ ਭਾਰੀ ਰੋਸ ਮੁਜ਼ਾਹਰਾ ਕੀਤਾ ਗਿਆ, ਉੱਥੇ ਹੀ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਸਥਾਨਕ ਐਸ.ਡੀ.ਐਮ. ਕੰਨੂ ਗਰਗ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ ਇਹ ਰੋਸ ਮਾਰਚ ਨਾਅਰੇਬਾਜ਼ੀ ਕਰਦਾ ਮੇਨ ਬਾਜ਼ਾਰ, ਗੁ: ਭਗਤ ਰਵਿਦਾਸ ਚੌਕ, ਪੁੱਡਾ ਮਾਰਕੀਟ ਤੋਂ ਹੁੰਦਾ ਹੋਇਆ ਤਹਿਸੀਲ ਕੰਪਲੈਕਸ ਪਹੁੰਚਿਆ, ਜਿੱਥੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ੰਸੀਪਲ ਸੁਰਿੰਦਰ ਸਿੰਘ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਵਿਰਕ ਆਦਿ ਵਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਦਿੱਲੀ ਵਿਚ 1984 ਵਿਚ ਹੋਏ ਸਿੱਖ ਕਤਲੇਆਮ ਨੂੰ ਯਾਦ ਕਰਵਾ ਦਿੱਤਾ ਹੈ ਅਤੇ ਇਹ ਘਟਨਾ ਘੱਟ ਗਿਣਤੀਆਂ ਲਈ ਖ਼ਤਰੇ ਦੀ ਘੰਟੀ ਹੈ | ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਪੁਲਿਸ ਅਫ਼ਸਰਾਂ ਿਖ਼ਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਇਨ੍ਹਾਂ ਿਖ਼ਲਾਫ਼ ਹਿੰਸਾ ਦਾ ਮੁਕੱਦਮਾ ਦਾਇਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ | ਇਸ ਮੌਕੇ ਉੱਘੇ ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਸਰਕਲ ਪ੍ਰਧਾਨ ਮਾਸਟਰ ਹਰਜੀਤ ਸਿੰਘ ਅਚਿੰਤ, ਦਿਹਾਤੀ ਸਰਕਲ ਪ੍ਰਧਾਨ ਜਥੇਦਾਰ ਸੁਰਿੰਦਰ ਸਿੰਘ ਮਟੋਰ, ਮਨਜਿੰਦਰ ਸਿੰਘ ਬਰਾੜ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾਂ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਜਥੇਦਾਰ ਮੋਹਨ ਸਿੰਘ ਢਾਹੇ, ਬਾਬਾ ਜਰਨੈਲ ਸਿੰਘ, ਐਡਵੋਕੇਟ ਹਰਦੇਵ ਸਿੰਘ, ਮਨਜੀਤ ਸਿੰਘ ਬਾਸੋਵਾਲ, ਹਰਤੇਗਵੀਰ ਸਿੰਘ ਤੇਗੀ, ਜਗਜੀਤ ਸਿੰਘ ਜੱਗੀ, ਮਨਿੰਦਰਪਾਲ ਸਿੰਘ ਮਨੀ, ਪਿ੍ਤਪਾਲ ਸਿੰਘ ਗੰਡਾ ਆਦਿ ਹਾਜ਼ਰ ਸਨ |

ਕਿਰਤ ਵਿਭਾਗ ਵਲੋਂ ਦੁਕਾਨਾਂ 'ਤੇ ਆ ਕੇ ਬਾਲ ਮਜ਼ਦੂਰਾਂ ਨੂੰ ਰੋਕਣ ਲਈ ਕੀਤੀ ਗਈ ਜਾਂਚ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਕਿਰਤ ਵਿਭਾਗ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਤਹਿਸੀਲਦਾਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਤੇ ਕਿਰਤ ਇਨਫੋਰਸਮੈਂਟ ਅਫ਼ਸਰ ਅਜੈ ਕੁਮਾਰ ਰੂਪਨਗਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ-ਕਾਹਨਪੁਰ ਖੂਹੀ ਸੜਕ ਸਬੰਧੀ ਪੱਕੇ ਮੋਰਚੇ ਦਾ ਐਲਾਨ

ਕਾਹਨਪੁਰ ਖੂਹੀ, 18 ਜੂਨ (ਗੁਰਵੀਰ ਵਾਲੀਆ)-ਸ੍ਰੀ ਅਨੰਦਪੁਰ ਸਾਹਿਬ ਤੋਂ ਕਾਹਨਪੁਰ ਖੂਹੀ ਸੜਕ ਦੀ ਉਸਾਰੀ ਨੂੰ ਸਬੰਧੀ ਸਰਕਾਰ ਦੀ ਬੇਰੁਖ਼ੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲਗਾਤਾਰ ਬਹਾਨੇਬਾਜ਼ੀ ਤੇ ਡੰਗ ਟਪਾਊ ਪਹੁੰਚ ਦਾ ਸਹਾਰਾ ਲੈ ਕੇ ਜਾਰੀ ਹੋਏ ਫ਼ੰਡਾਂ ਨੂੰ ਖ਼ਰਚਣ ...

ਪੂਰੀ ਖ਼ਬਰ »

ਟੋਰੋਵਾਲ ਵਿਖੇ ਨੌਜਵਾਨ ਦੀ ਮੌਤ, ਤਿੰਨ ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ

ਪੋਜੇਵਾਲ ਸਰਾਂ, 18 ਜੂਨ (ਰਮਨ ਭਾਟੀਆ)- ਪਿੰਡ ਟੋਰੋਵਾਲ ਦੇ 29 ਸਾਲਾ ਨੌਜਵਾਨ ਸਤਨਾਮ ਸਿੰਘ ਪੁੱਤਰ ਪ੍ਰਕਾਸ਼ ਰਾਮ ਦੀ ਮੌਤ ਦੇ ਸਬੰਧ ਵਿਚ ਪੋਜੇਵਾਲ ਪੁਲਿਸ ਨੇ ਮਿ੍ਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਿਖ਼ਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਮਿਸ ਇੰਡੀਆ 'ਚ ਪੁਜ਼ੀਸ਼ਨ ਹਾਸਲ ਕਰਨ ਵਾਲੀ ਡਾ: ਕੋਮਲ ਦਾ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਨੇੜਲੇ ਪਿੰਡ ਅਗੰਮਪੁਰ ਦੀ ਜੰਮਪਲ ਅਤੇ ਅਧਿਆਪਕ ਅਸ਼ੋਕ ਰਾਣਾ ਦੀ ਬੇਟੀ ਡਾਕਟਰ ਕੋਮਲ ਪ੍ਰਤਾਪ ਸਿੰਘ ਦਾ ਆਗਰਾ ਵਿਖੇ ਹੋਏ ਮਿਸ ਇੰਡੀਆ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤਹਿਤ ਲਗਾਈ ਪੰਚਾਇਤ ਰਾਜ ਸੰਸਥਾਵਾਂ ਦੀ ਸਿਖਲਾਈ ਵਰਕਸ਼ਾਪ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਿਖ਼ਲਾਫ਼ ਮੁਹਿੰਮ ਡੈਪੋ ਪ੍ਰੋਗਰਾਮ ਤਹਿਤ ਉਪ ਮੰਡਲ ਦਫ਼ਤਰ ਸ੍ਰੀ ਅਨੰਦਪੁਰ ਸਾਹਿਬ ਵਿਚ ਦੋ ਦਿਨਾਂ ਪੰਚਾਇਤੀ ਰਾਜ ਸੰਸਥਾਵਾਂ ਵਿਚ ਕੰਮ ਕਰ ਰਹੇ ...

ਪੂਰੀ ਖ਼ਬਰ »

ਨਵੀਨ ਦੇ ਮਾਪਿਆਂ ਨੇ ਨੰਗਲ ਥਾਣੇ ਮੂਹਰੇ ਕੀਤਾ ਰੋਸ ਪ੍ਰਦਰਸ਼ਨ

ਨੰਗਲ, 18 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਪਿੰਡ ਮਹਿਲਮਾ ਦੇ ਸਮਾਜ ਸੇਵੀ ਚਰਨ ਦਾਸ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਅੱਜ ਨੰਗਲ ਥਾਣੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ | ਗ਼ੁੱਸੇ 'ਚ ਆਏ ਲੋਕਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ. ਨੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਆਰੰਭ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)- ਪੰਜਾਬ ਰਾਜ ਦੇ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੇ ਅੱਜ ਤੋਂ ਅਣਮਿਥੇ ਸਮੇਂ ਦੀ ਕਲਮ ਛੋੜ ਹੜਤਾਲ ਅਰੰਭ ਦਿੱਤੀ ਹੈ | ਯੂਨੀਅਨ ਦੀ ਸੂਬਾ ਕਮੇਟੀ ਨੇ 2 ਜੂਨ ਨੰੂ ਜੀਰਾ ਵਿਖੇ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਸਰਕਾਰ ਨੂੰ 10 ...

ਪੂਰੀ ਖ਼ਬਰ »

30 ਪੇਟੀਆਂ ਚੰਡੀਗੜ੍ਹ ਦੀ ਨਾਜਾਇਜ਼ ਸ਼ਰਾਬ ਬਰਾਮਦ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)- ਨੰਗਲ ਪੁਲਿਸ ਵਲੋਂ ਅੱਜ ਨੰਗਲ ਚੰਡੀਗੜ੍ਹ ਮੁੱਖ ਮਾਰਗ 'ਤੇ ਕੀਤੀ ਨਾਕੇਬੰਦੀ ਦੌਰ ਇਕ ਟਵੇਰਾ ਗੱਡੀ 'ਚੋਂ 30 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ ਹੋਈ | ਐਡੀਸ਼ਨਲ ਐਸ. ਐਚ. ਓ. ਰਾਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਐਕਸਾਈਜ਼ ਇੰਸਪੈਕਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਰੂਪਨਗਰ, 18 ਜੂਨ (ਮਨਜਿੰਦਰ ਸਿੰਘ ਚੱਕਲ)-ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਸਿੰਘ ਸਭਾ ਰੂਪਨਗਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਇਸਤਰੀ ਸਤਿਸੰਗ ਸਭਾ, ਸਿੰਘ ਸਭਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਨੰਗਲ ਦੀ ਮੀਟਿੰਗ

ਨੰਗਲ, 18 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਨੰਗਲ ਇਕਾਈ ਦੀ ਮੀਟਿੰਗ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਮੁਕੰਦ ਲਾਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ਮੀਟਿੰਗ ਵਿਚ ਪੰਜਾਬ ...

ਪੂਰੀ ਖ਼ਬਰ »

ਅਮਨ ਤੇ ਵਿਕਾਸ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੀ ਹੰਗਾਮੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅਮਨ ਤੇ ਵਿਕਾਸ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਵਿਸ਼ੇਸ਼ ਮੀਟਿੰਗ ਗੁਰਬਖ਼ਸ਼ ਸਿੰਘ ਏਅਰ ਫੋਰਸ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਮੇਟੀ ਦੇ ਕਨਵੀਨਰ ਜੰਗ ਸਿੰਘ ਨੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਸਲਾਹਪੁਰ 'ਚ ਚੌਥਾ ਤਿੰਨ ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ

ਬੇਲਾ, 18 ਜੂਨ (ਮਨਜੀਤ ਸਿੰਘ ਸੈਣੀ)-ਬਾਬਾ ਮੱਖਣ ਸ਼ਾਹ ਲੁਬਾਣਾ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਪਿੰਡ ਸਲਾਹਪੁਰ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚੌਥਾ ਤਿੰਨ ਦਿਨਾ ਕਿ੍ਕਟ ਟੂਰਨਾਮੈਂਟ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਕਲੱਬ ਚੇਅਰਮੈਨ ਗੁਰਮੁਖ ਸਿੰਘ ...

ਪੂਰੀ ਖ਼ਬਰ »

ਮਾਇਗਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ 600 ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਪਿਲਾਈਆਂ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਰਾਹੀਂ ਪੋਲੀਓ ਮੁਕਤ ਅਭਿਆਨ ਚਲਾਇਆ ਗਿਆ ਹੈ | ਜਿਸ ਦੇ ਤਹਿਤ 0 ਤੋਂ 5 ਸਾਲ ਦੇ ਮਾਇਗਰੇਟਰੀ ਪਲਸ ਪੋਲਿਓ ਮੁਹਿੰਮ ਚਲਾ ਕੇ 600 ਬੱਚਿਆਂ ਨੂੰ ਪਲਸ ਪੋਲਿਓ ਬੂੰਦਾਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ

ਪੁਰਖਾਲੀ, 18 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਪੁਲਿਸ ਸਾਂਝ ਕੇਂਦਰ ਰੂਪਨਗਰ ਵਲੋਂ ਮੀਆਂਪੁਰ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਕੈਂਪ ਦੌਰਾਨ ਸਾਂਝ ਕੇਂਦਰ ਦੇ ਇੰਚਾਰਜ ਐਸ.ਆਈ. ਰਜਿੰਦਰ ਸਿੰਘ, ਐਸ.ਆਈ. ਤਰਲੋਚਨ ਸਿੰਘ ਅਤੇ ਪੁਲਿਸ ਚੌਕੀ ਦੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸਪੋਰਟਸ ਕਲੱਬ ਬਡਵਾਲੀ ਨੇ ਚੌਥਾ ਕਬੂਤਰ ਉਡਾਉਣ ਦਾ ਮੁਕਾਬਲਾ ਕਰਵਾਇਆ

ਮੋਰਿੰਡਾ, 18 ਜੂਨ (ਪਿ੍ਤਪਾਲ ਸਿੰਘ)-ਪੰਚਾਇਤੀ ਰਾਜ ਸਪੋਰਟਸ ਕਲੱਬ ਬਡਵਾਲੀ ਵਲੋਂ ਲਖਬੀਰ ਸਿੰਘ ਰੋਡਾ ਦੀ ਯਾਦ ਵਿਚ ਚੌਥਾ ਕਬੂਤਰ ਉਡਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਸਬੰਧੀ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਕਬੂਤਰ ਮੁਕਾਬਲੇ ਵਿਚ 41 ਕਬੂਤਰਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਕੀਰਤਪੁਰ ਸਾਹਿਬ, 18 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਧਾਰਮਿਕ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਮਨਰੇਗਾ ਮਜ਼ਦੂਰਾਂ ਦੀ ਮੰਗਾਂ ਸਬੰਧੀ ਡੀ. ਸੀ. ਨੂੰ ਮੰਗ ਪੱਤਰ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)- ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਹੇਠ ਮਨਰੇਗਾ ਕਾਮਿਆਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇਕ ਮੰਗ ਪੱਤਰ ਸੌਾਪ ਕੇ ਆਪਣੀਆਂ ਮੰਗਾਂ ਦਾ ਹੱਲ ਕਰਨ ਦੀ ਗੁਹਾਰ ਲਾਈ | ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲੀਪ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਾਜਾਇਜ਼ ਕਬਜ਼ਾਧਾਰੀਆਂ ਸਾਹਮਣੇ ਪ੍ਰਸ਼ਾਸਨ ਦੀ ਇਕ ਨੀ ਚੱਲਦੀ

ਰੂਪਨਗਰ, 18 ਜੂਨ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਰੂਪਨਗਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿਚ ਨਾਜਾਇਜ਼ ਕਬਜ਼ਾਧਾਰੀ ਕਾਨੂੰਨ ਨੂੰ ਛਿੱਕੇ ਢੰਗ ਕੇ ਆਪਣੀਆਂ ਦੁਕਾਨਾਂ ਤੇ ਘਰਾਂ ਦੇ ਅੱਗੇ ਜਾ ਪਿੱਛੇ ਦੀ ਸਰਕਾਰੀ ਜਗ੍ਹਾ ਤੇ ਕਬਜ਼ਾ ਕਰਨ ਤਾੋ ਗੁਰੇਜ਼ ਨਹੀਂ ਕਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਰਸਾ ਸੰਭਾਲ ਕੈਂਪ ਸਮਾਪਤ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਰੂਪਨਗਰ ਨੇ ਗੁਰਦੁਆਰਾ ਸਾਹਿਬ ਪਾਵਰ ਕਾਲੋਨੀ ਅਤੇ ਸਮੂਹ ਸੰਗਤ ਪਾਵਰ ਕਾਲੋਨੀ ਦੇ ਸਹਿਯੋਗ ਨਾਲ ਸਕੂਲੀ ਵਿਦਿਆਰਥੀਆਂ ਲਈ ਵਿਰਸਾ ਸੰਭਾਲ ਕੈਂਪ ਲਗਾਇਆ | 15 ਜੂਨ ਤੋਂ 17 ਜੂਨ 2019 ਤੱਕ ਚੱਲੇ ਇਸ ...

ਪੂਰੀ ਖ਼ਬਰ »

ਪਾਵਰ ਕਾਲੋਨੀ 'ਚ ਨਿਵਾਸੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਨ ਸਬੰਧੀ ਜਾਗਰੂਕਤਾ ਮੀਟਿੰਗ

ਰੂਪਨਗਰ, 18 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਾਸਲ ਵਲੋਂ ਵਾਰਡ ਨੰਬਰ 8 ਸਥਿਤ ਪਾਵਰ ਕਾਲੋਨੀ ਵਿਖੇ ਸਵਛ ਭਾਰਤ ਮੁਹਿੰਮ ਤਹਿਤ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਕਾਲੋਨੀ ਨਿਵਾਸੀਆਂ ਨੂੰ ਗਿੱਲਾ ਅਤੇ ਸੂਕਾ ਕੂੜਾ ਅੱਡ-ਅੱਡ ਕਰਕੇ ਦੇਣ ਲਈ ਪ੍ਰੇਰਿਤ ਕੀਤਾ ਗਿਆ ...

ਪੂਰੀ ਖ਼ਬਰ »

ਹਿਰਦਾਪੁਰ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਪੁਰਖਾਲੀ, 18 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਹਿਰਦਾਪੁਰ ਦੇ ਨੌਜਵਾਨਾਂ ਵਲੋਂ ਪਿੰਡ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ¢ ਇਸ ਟੂਰਨਾਮੈਂਟ ਦਾ ਉਦਘਾਟਨ ਨੰਬਰਦਾਰ ਹਰਪ੍ਰੀਤ ਸਿੰਘ ਹੈਪੀ ਵਲੋਂ ਕੀਤਾ ਗਿਆ ¢ ਇਸ ਟੂਰਨਾਮੈਂਟ ਦੌਰਾਨ ਹੋਏ ਮੁਕਾਬਲਿਆਂ 'ਚ ਰਾਮਗੜ੍ਹ ...

ਪੂਰੀ ਖ਼ਬਰ »

ਗੁਰੂ ਕੀ ਨੜ੍ਹ ਵਿਖੇ ਧਾਰਮਿਕ ਸਮਾਗਮ

ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੇ ਨਾਲ ਪੈਂਦੀ ਦਸਮੇਸ਼ ਪਿਤਾ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ੍ਰੀ ਗੁਰੂ ਕਾ ਲਾਹੌਰ ਤੋਂ ਅੱਗੇ ਇਤਿਹਾਸਕ ਸਥਾਨ ਸ੍ਰੀ 'ਗੁਰੂ ਕੀ ਨੜ੍ਹ' ਵਿਖੇ ਪੁੰਨਿਆ ਦੇ ਸਬੰਧ ਵਿਚ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਗੰਗੂਵਾਲ ਵਿਖੇ ਕਰਵਾਇਆ ਗਿਆ ਕ੍ਰਿਕਟ ਟੂਰਨਾਮੈਂਟ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 18 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਗੰਗੂਵਾਲ ਦੇ ਆਜ਼ਾਦ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਸਮਾਪਤ ਹੋ ਗਿਆ ਜਿਸ ਵਿਚ ਮੁੱਖ ਮੁਕਾਬਲਾ ਗੰਭੀਰਪੁਰ ਅਤੇ ਗੰਗੂਵਾਲ ਵਿਚਕਾਰ ਹੋਇਆ | ਮੁੱਖ ...

ਪੂਰੀ ਖ਼ਬਰ »

ਲਾਲਪੁਰਾ ਵਲੋਂ ਭਾਜਪਾ ਦੇ ਕੌਮੀ ਪ੍ਰਧਾਨ ਨੱਢਾ ਨਾਲ ਮੀਟਿੰਗ

ਨੂਰਪੁਰ ਬੇਦੀ, 18 ਜੂਨ (ਹਰਦੀਪ ਸਿੰਘ ਢੀਂਡਸਾ)- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ. ਪੀ. ਐਸ. ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਵਲੋਂ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਮਿਲ ਕੇ ਵਧਾਈ ...

ਪੂਰੀ ਖ਼ਬਰ »

ਸਰਪੰਚ 'ਤੇ ਲਗਾਏ ਨਾਜ਼ਾਇਜ਼ ਮਾਈਨਿੰਗ ਦੇ ਦੋਸ਼

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਭੂਰੜੇ ਨੇ ਪਿੰਡ ਭੂਰੜੇ ਦੇ ਸਰਪੰਚ 'ਤੇ ਦੋਸ਼ ਲਗਾਏ ਹਨ ਕਿ ਉਹ ਪਿੰਡ ਦੇ ਵਿਕਾਸ ਦੇ ਨਾਂਅ 'ਤੇ ਸ਼ਾਮਲਾਟ ਜ਼ਮੀਨ 'ਚੋਂ ਨਜਾਇਜ਼ ਮਾਈਨਿੰਗ ਕਰਵਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਰਿੰਡਾ, 18 ਜੂਨ (ਕੰਗ) - ਅੱਜ ਮੋਰਿੰਡਾ ਅਤੇ ਆਸ ਪਾਸ ਦੇ ਗੁਰਦੁਆਰਿਆਂ ਵਿਚ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਸ਼ਹੀਦ ਗੰਜ ਮੋਰਿੰਡਾ, ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਥਰਮਲ ਯੂਨਿਟ ਦੀ ਮੁੱਖ ਇੰਜੀਨੀਅਰ ਨਾਲ ਮੀਟਿੰਗ

ਘਨੌਲੀ, 18 ਜੂਨ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ.ਰਾ.ਬਿ.ਬੋ. ਥਰਮਲ ਯੂਨਿਟ ਰੂਪਨਗਰ ਦੀ ਮੁੱਖ ਇੰਜੀਨੀਅਰ ਥਰਮਲ ਪਲਾਂਟ ਦੇ ਰਣਧੀਰ ਸਿੰਘ ਨਾਲ ਦਿੱਤੇ ਗਏ ਮੰਗ ਪੱਤਰ ਤੇ ਮੀਟਿੰਗ ਅੱਜ ਸਦਭਾਵਨਾ ਭਰੇ ਮਾਹੌਲ ਵਿਚ ਹੋਈ | ਇਸ ਮੀਟਿੰਗ ਵਿਚ ਯੂਨਿਟ ਦੇ ...

ਪੂਰੀ ਖ਼ਬਰ »

ਇਨੋਵਾ ਗੱਡੀ ਰਿਕਸ਼ਾ ਰੇਹੜੀ ਨੂੰ ਬਚਾਉਂਦੀ ਖਤਾਨਾਂ 'ਚ ਪਲਟੀ, ਚਾਲਕ ਫੱਟੜ

ਸ੍ਰੀ ਚਮਕੌਰ ਸਾਹਿਬ, 18 ਜੂਨ (ਜਗਮੋਹਣ ਸਿੰਘ ਨਾਰੰਗ)- ਅੱਜ ਸ਼ਾਮ ਸਥਾਨਕ ਬੇਲਾ ਮਾਰਗ 'ਤੇ ਇਕ ਇਨੋਵਾ ਗੱਡੀ ਰਿਕਸ਼ਾ ਰੇਹੜੀ ਨੂੰ ਬਚਾਉਂਦੀ ਖਤਾਨਾਂ ਵਿਚ ਪਲਟ ਗਈ ਜਿਸ ਨਾਲ ਚਾਲਕ ਦੇ ਗੰਭੀਰ ਸੱਟਾਂ ਵੱਜੀਆਂ ਅਤੇ ਇਨੋਵਾ ਗੱਡੀ ਤੇ ਰਿਕਸ਼ਾ ਨੂੰ ਵੀ ਕਾਫ਼ੀ ਨੁਕਸਾਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਭਾਤਪੁਰ ਦੜੌਲੀ ਵਿਖੇ ਧਾਰਮਿਕ ਸਮਾਗਮ

ਢੇਰ, 18 ਜੂਨ (ਸ਼ਿਵ ਕੁਮਾਰ ਕਾਲੀਆ)-ਅੱਜ ਮੀਰੀ-ਪੀਰੀ ਦੇ ਮਾਲਕ ਪਾਤਸ਼ਾਹ ਛੇਵੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਉਨ੍ਹਾਂ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਸਥਾਨ ਇਤਿਹਾਸਕ ਗੁਰਦੁਆਰਾ ਸਾਹਿਬ ਕੁਸ਼ਟ ਨਿਵਾਰਣ ਭਾਤਪੁਰ ਸਾਹਿਬ ਪਿੰਡ ਦੜੋਲੀ ...

ਪੂਰੀ ਖ਼ਬਰ »

ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ- ਕੈਬਨਿਟ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ...

ਪੂਰੀ ਖ਼ਬਰ »

ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ- ਕੈਬਨਿਟ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਪੰਜਾਬ ਵਿਚ ਡਾਕਟਰਾਂ ਲਈ ਭੈਅ ਮੁਕਤ ਮਾਹੌਲ ਸਿਰਜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਨ ਵਿਚ ਕੋਈ ਦਿੱਕਤ ਪੇਸ਼ ਨਾ ਆਵੇ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ...

ਪੂਰੀ ਖ਼ਬਰ »

35 ਕਿੱਲੋ ਪਲਾਸਟਿਕ ਦੇ ਕੈਰੀ ਬੈੱਗ ਜ਼ਬਤ, 4 ਦੁਕਾਨਦਾਰਾਂ ਦੇ ਕੱਟੇ ਚਲਾਨ

ਖਰੜ, 18 ਜੂਨ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ 'ਤੇ ਲਗਾਈ ਗਈ ਮੁਕੰਮਲ ਰੋਕ ਤਹਿਤ ਜਾਰੀ ਕੀਤੇ ਗਏ ਹੁਕਮਾਂ ਦੇ ਚੱਲਦਿਆਂ ਨਗਰ ਕੌਾਸਲ ਖਰੜ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਾਂਝੀ ਟੀਮ ਵਲੋਂ ਖਰੜ ਸ਼ਹਿਰ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਸੜਕ ਹਾਦਸਿਆਂ ਨੂੰ ਪਾਈ ਜਾ ਸਕਦੀ ਹੈ ਠੱਲ੍ਹ-ਭੁੱਲਰ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਟ੍ਰੈਫ਼ਿਕ ਸਿੱਖਿਆ ਸੈੱਲ ਐੱਸ. ਏ. ਐੱਸ. ਨਗਰ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਵਿਚ ਜੱੁਟਿਆ ਹੋਇਆ ਹੈ ਅਤੇ 1 ਜਨਵਰੀ ਤੋਂ 31 ਮਈ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ 149 ਸੈਮੀਨਾਰ ਕਰਵਾ ਕੇ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ 2 ਦਿਨ ਰਹਿਣਗੀਆਂ ਬੰਦ

ਖਰੜ, 18 ਜੂਨ (ਮਾਨ)-ਕਰਿਆਨਾ ਮਰਚੈਂਟਸ ਐਸਸੀਏਸ਼ਨ ਖਰੜ ਨਾਲ ਜੁੜੇ ਸਮੂਹ ਦੁਕਾਨਦਾਰਾਂ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਕਰਿਆਨੇ ਦੀਆਂ ਸਾਰੀਆਂ ਦੁਕਾਨਾਂ 2 ਦਿਨਾਂ ਲਈ ਬੰਦ ਰੱਖੀਆਂ ਜਾਣਗੀਆਂ | ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 18 ਜੂਨ (ਕੇ. ਐੱਸ. ਰਾਣਾ)-ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਤੁਰੰਤ ਪ੍ਰਭਾਵ ਤੋਂ ਸੀਵਰੇਜ ਦੇ ਗਟਰਾਂ ਦੀ ਸਫ਼ਾਈ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ | ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਚਾਕੂ ਨਾਲ ਹਮਲਾ ਕਰਨ ਵਾਲੇ ਮੁੱਖ ਮੁਲਜ਼ਮ ਖੂਨੀਆ ਨੂੰ ਪ੍ਰੋਡਕਸ਼ਨ ਵਾਰੰਟ 'ਤੇ

ਐੱਸ. ਏ. ਐੱਸ. ਨਗਰ, 18 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਅਨਮੋਲ ਨਾਂਅ ਦੇ ਨੌਜਵਾਨ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦੇਣ ਦੇ ਮਾਮਲੇ 'ਚ ਨਾਮਜ਼ਦ ਇਸ ਮਾਮਲੇ ਦੇ ਮੁੱਖ ਮੁਲਜ਼ਮ ਖੂਨੀਆ ਉਰਫ ਸੋਨੂੰ ਵਾਸੀ ਅੰਬ ਸਾਹਿਬ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX