ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551
ਿਵਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਪਟਿਆਲਾ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਮੀਰੀ-ਪੀਰੀ ਦੇ ਮਾਲਕ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਦੇ ਪ੍ਰਬੰਧਾਂ ਅਧੀਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਤੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਸਿੰਘਾਂ ਨੇ ਸੰਗਤਾਂ ਨੂੰ ਗੁਰਬਾਣੀ ਸਰਵਣ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕਵਾੜ ਖੁੱਲ੍ਹਣ ਮਗਰੋਂ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਤੇ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਇਲਾਕੇ ਭਰ ਦੀਆਂ ਸੰਗਤਾਂ ਨੇ ਵੱਡੀ ਗਿਣਤੀ 'ਚ ਗੁਰੂ ਘਰ ਮੱਥਾ ਟੇਕ ਕੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੰਗਤਾਂ ਨੇ ਖ਼ੁਦ ਮਿੱਸੇ ਪਰਸ਼ਾਦਿਆਂ ਦਾ ਲੰਗਰ ਤਿਆਰ ਕਰਕੇ ਛਕਾਇਆ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਗਿਆਨੀ ਪ੍ਰਨਾਮ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਜੀਵਨ-ਇਤਿਹਾਸ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਨੇ ਮੀਰੀ-ਪੀਰੀ ਧਾਰਨ ਕੇ ਸੰਤ ਤੋਂ ਸਿਪਾਹੀ ਬਣਾਇਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਵਰਗੇ ਮਹਾਨ ਕਾਰਜ ਕੀਤੇ | ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ ਆਦਿ ਹਾਜ਼ਰ ਸੀ |
ਗੁਰਦੁਆਰਾ ਬਾਬਾ ਗਾਂਧਾ ਸਿੰਘ ਵਿਖੇ ਧਾਰਮਿਕ ਸਮਾਗਮ
ਪਟਿਆਲਾ, (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਨਾਭਾ ਗੇਟ ਪਟਿਆਲਾ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ¢ ਸੁਖਮਨੀ ਸੁਸਾਇਟੀ ਖ਼ਾਲਸਾ ਮੁਹੱਲਾ ਪਟਿਆਲਾ ਦੇ ਉੱਦਮ ਨਾਲ ਕਰਵਾਏ ਗਏ ਸਮਾਗਮ ਵਿਖੇ ਸਮੂਹ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ¢ ਸਮਾਗਮ ਦੌਰਾਨ ਰਾਗੀ ਗੁਰਬਚਨ ਸਿੰਘ ਮੌੜ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ¢ ਇਸ ਮੌਕੇ ਗਿਆਨੀ ਹਰਬੰਸ ਸਿੰਘ ਦੇਵੀਗੜ੍ਹ, ਭੁਪਿੰਦਰ ਸਿੰਘ, ਗੌਰਵ ਆਦਿ ਹਾਜ਼ਰ ਸਨ¢
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਨਾਭਾ, (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਜੀ ਵਿਖੇ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਬਦ ਚੌਾਕੀ ਜਥੇ ਵਲੋਂ ਮਨਾਇਆ ਗਿਆ | ਸਵੇਰ ਦੀ ਕਥਾ ਦੀ ਸਮਾਪਤੀ ਉਪਰੰਤ ਮਿੱਸੇ ਪ੍ਰਸ਼ਾਦੇ, ਦਹੀਂ, ਮੱਖਣ, ਲੱਸੀ ਦਾ ਅਤੁੱਟ ਲੰਗਰ ਵਰਤਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ ਤੇ ਸ਼ਬਦ ਚੌਾਕੀ ਜਥੇ ਦੇ ਸੇਵਾਦਾਰਾਂ ਦੀ ਅਪੀਲ ਕੀਤੀ 'ਤੇ ਸੰਗਤ ਵਲੋਂ ਆਪਣੇ ਘਰਾਂ ਵਿਚੋਂ ਮਿੱਸੇ ਪ੍ਰਸ਼ਾਦੇ ਅਤੇ ਮੱਖਣ ਲਿਆ ਕੇ ਗੁਰੂ ਦੇ ਲੰਗਰਾਂ ਵਿਚ ਯੋਗਦਾਨ ਪਾਏ ਗਏ | ਪ੍ਰਕਾਸ਼ ਪੁਰਬ ਦੌਰਾਨ ਸੰਗਤ ਨੇ ਪੂਰੀ ਸ਼ਰਧਾ ਤੇ ਉਤਸਾਹ ਨਾਲ ਹਿੱਸਾ ਲਿਆ | ਇਸ ਮੌਕੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਮਾਸਟਰ ਅਜਮੇਰ ਸਿੰਘ ਪ੍ਰਧਾਨ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ, ਤੇਜਿੰਦਰ ਸਿੰਘ ਕਪੂਰ, ਗੁਰਬਚਨ ਸਿੰਘ ਲੇਖਾਕਾਰ, ਇੰਦਰਪਾਲ ਸਿੰਘ, ਹਰਪ੍ਰੀਤ ਸਿੰਘ ਰੂਬਲ, ਗਮਦੂਰ ਸਿੰਘ, ਦਵਿੰਦਰ ਸਿੰਘ, ਜਸਕੀਰਤ ਸਿੰਘ, ਜਸਵੀਰ ਸਿੰਘ ਛਿੰਦਾ ਤੇ ਜਥੇ. ਜਗਜੀਤ ਸਿੰਘ ਖੋਖ ਹਾਜਰ ਸਨ |

ਹਰਿਆਣਾ 'ਚੋਂ ਸ਼ਰਾਬ ਦੀ ਤਸਕਰੀ ਜ਼ੋਰਾਂ 'ਤੇ 240 ਬੋਤਲਾਂ ਸ਼ਰਾਬ ਹੋਰ ਬਰਾਮਦ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਪਾਤੜਾਂ ਇਲਾਕੇ ਦੀ ਹੱਦ ਹਰਿਆਣਾ ਦੇ ਨਾਲ ਲੱਗਦੀ ਹੋਣ ਕਾਰਨ ਸ਼ਰਾਬ ਦੀ ਤਸਕਰੀ ਜ਼ੋਰਾਂ 'ਤੇ ਚੱਲ ਰਹੀ ਹੈ ਤੇ ਹੁਣ ਤੱਕ ਪਾਤੜਾਂ ਪੁਲਿਸ ਹਜ਼ਾਰਾਂ ਬੋਤਲਾਂ ਅਜਿਹੀ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ...

ਪੂਰੀ ਖ਼ਬਰ »

ਅੱਗ ਦੀ ਲਪੇਟ 'ਚ ਆਏ ਵਿਅਕਤੀ ਦੀ ਮੌਤ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਪਿਛਲੇ ਦਿਨੀਂ ਸੰਗਰੂਰ ਰੋਡ 'ਤੇ ਇਕ ਟਰੱਕ ਦੀ ਤੇਲ ਵਾਲੀ ਟੈਂਕੀ ਫੱਟ ਜਾਣ ਕਾਰਨ ਅੱਗ ਦੀ ਲਪੇਟ 'ਚ ਆਏ ਇਕ ਵਿਅਕਤੀ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਹਿਚਾਣ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ

ਸਮਾਣਾ, 18 ਜੂਨ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਅਮਰਇੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਅਰਾਈਾ ਮਾਜਰਾ ਸਮਾਣਾ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਔਰਤ ਤੋਂ ਪਰਸ ਖੋਹ ਮੋਟਰਸਾਈਕਲ ਸਵਾਰ ਝਪਟਮਾਰ ਫ਼ਰਾਰ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨ ਰਾਜਪੁਰਾ ਟਾਊਨ 'ਚ ਇਕ ਮੋਟਰਸਾਈਕਲ ਸਵਾਰ ਝਪਟਮਾਰ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਿਆ | ਔਰਤ ਅਨੁਸਾਰ ਪਰਸ 'ਚ ਇਕ ਮੋਬਾਈਲ 11500 ਰੁਪਏ ਤੇ ਸੋਨੇ ਦੇ ਟਾਪਸ, ਅੰਗੂਠੀ ਤੇ ਇਕ ਚੈਨ ਸੀ | ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਲਾਸ਼ ਮਿਲੀ

ਬਨੂੜ, 18 ਜੂਨ (ਭੁਪਿੰਦਰ ਸਿੰਘ)-ਨੇੜਲੇ ਪਿੰਡ ਫ਼ੌਜੀ ਕਾਲੋਨੀ ਦੇ 12 ਜੂਨ ਤੋਂ ਲਾਪਤਾ ਹੋਏ 52 ਸਾਲਾ ਵਿਅਕਤੀ ਦੀ ਲਾਸ਼ ਬੀਤੀ ਸ਼ਾਮ ਬਨੂੜ ਜ਼ੀਰਕਪੁਰ ਮਾਰਗ 'ਤੇ ਸਥਿਤ ਪਿੰਡ ਛੱਤ ਨੇੜੇ ਸੜਕ ਕਿਨਾਰੇ ਝਾੜੀਆਂ 'ਚ ਪਈ ਮਿਲੀ | ਲਾਪਤਾ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ...

ਪੂਰੀ ਖ਼ਬਰ »

ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਸਾਰੇ ਮੈਂਬਰ ਫੱਟੜ

ਗੂਹਲਾ ਚੀਕਾ, 18 ਜੂਨ (ਓ.ਪੀ. ਸੈਣੀ)-ਅੱਜ ਇੱਥੇ ਪਿੰਡ ਕਾਂਗਥਲੀ ਵਿਖੇ ਇੱਕ ਦਲਿਤ ਪਰਿਵਾਰ ਦੇ ਘਰ ਦੀ ਛੱਤ ਡਿਗ ਜਾਣ 'ਤੇ ਪਰਿਵਾਰ ਦੇ ਸਾਰੇ ਮੈਂਬਰ ਫੱਟੜ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦਿਆਂ ਗੁਆਂਢੀ ਕੰਡਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਵਿਅਕਤੀਆਂ ਦੀ ਮੌਤ, ਮਾਮਲਾ ਦਰਜ

ਨਾਭਾ/ਭਾਦਸੋਂ, 18 ਜੂਨ (ਅਮਨਦੀਪ ਸਿੰਘ ਲਵਲੀ, ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸੜਕ ਹਾਦਸਿਆਂ ਦੌਰਾਨ ਲਗਾਤਾਰ ਜਾਨੀ ਨੁਕਸਾਨ ਹੋਣਾ ਆਮ ਜਿਹੀ ਗੱਲ ਹੁੰਦੀ ਜਾ ਰਹੀ ਹੈ¢ ਜਿਸ ਦੇ ਚੱਲਦਿਆਂ ਹਲਕਾ ਨਾਭਾ ਦੇ ਪਿੰਡ ਜਿੰਦਲਪੁਰ ਦੇ ਵਸਨੀਕ ਨਰੇਸ਼ ਕੁਮਾਰ ਸ਼ਰਮਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਉਲੀਕੇ ਪ੍ਰੋਗਰਾਮਾਂ ਤੇ ਸਰਕਾਰੀ ਸਕੀਮਾਂ ਦਾ ਲਾਭ ਲਾਭਪਾਤਰੀਆਂ ਤੱਕ ਪੁੱਜਦਾ ਕੀਤਾ ਜਾਵੇ-ਧਰਮਸੋਤ

ਪਟਿਆਲਾ, 18 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਲੋਕ ਸਭਾ ਚੋਣਾਂ ਦਾ ਕੰਮ ਮੁੱਕਣ ਮਗਰੋਂ ਹੁਣ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇ ਤੇ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦਾਂ ਸਮੇਤ ਅਸਲ ਲਾਭਪਾਤਰੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ | ਪਟਿਆਲਾ ਜ਼ਿਲ੍ਹੇ ...

ਪੂਰੀ ਖ਼ਬਰ »

ਸਰਪੰਚ 'ਤੇ ਹਮਲਾ ਕਰਨ ਦੇ ਦੋਸ਼ ਹੇਠ 5 ਨਾਮਜ਼ਦ

ਸਮਾਣਾ, 18 ਜੂਨ (ਸਾਹਿਬ ਸਿੰਘ)-ਬਲਾਕ ਸਮਾਣਾ ਦੇ ਪਿੰਡ ਫ਼ਤਿਹਪੁਰ ਦੇ ਸਰਪੰਚ ਅਮਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਪੰਜ ਵਿਅਕਤੀਆਂ 'ਤੇ ਭਾਰਤੀ ਦੰਡਾਵਲੀ ਦੀਆਂ ਗੰਭੀਰ ਧਰਾਵਾਂ ਹੇਠ ਮੁਕੱਦਮਾ ਦਰਜ ਕਰਕੇ ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਸਣੇ 3 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪੀੜਤਾਂ ਦੀ ਸ਼ਿਕਾਇਤ ਦੇ ਅਧਾਰ 'ਤੇ ਪਤੀ ਸਣੇ ਸਹੁਰੇ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਵਲੋਂ ਫ਼ਿਰੋਜ਼ਪੁਰ ਿਖ਼ਲਾਫ਼ ਵਧੀਆਂ ਸ਼ੁਰੂਆਤ

ਪਟਿਆਲਾ, 18 ਜੂਨ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਸ਼ੁਰੂ ਹੋਏ ਮੈਚ ਦੇ ਪਹਿਲੇ ਦਿਨ ਪਟਿਆਲਾ ਜ਼ਿਲੇ੍ਹ ਨੇ ਪ੍ਰਭਸਿਮਰਨ ਸਿੰਘ ਦੇ ਅਜੇਤੂ ਸੈਂਕੜੇ ਸਦਕਾ 70 ਓਵਰਾਂ 'ਚ 2 ਵਿਕਟਾਂ ਗੁਆ ਕੇ 351 ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋ: ਨੇ ਸ਼ੇਰਗਿੱਲ ਨੂੰ ਪ੍ਰਧਾਨ ਬਣਾਇਆ

ਪਟਿਆਲਾ, 18 ਜੂਨ (ਜ. ਸ ਢਿੱਲੋਂ)-ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਇੰਜ. ਜੋਗਿੰਦਰ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਇੰਜ. ਕੁਲਦੀਪ ਸਿੰਘ ਛੱਜਲਵੱਡੀ ਨੂੰ ਸਰਪ੍ਰਸਤ, ਇੰਜ. ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੇ ਜੁਲਾਈ ਤੱਕ 400 ਬੂਟੇ ਲਾਉਣ ਦਾ ਮਿਥਿਆ ਟੀਚਾ

ਬਨੂੜ, 18 ਜੂਨ (ਭੁਪਿੰਦਰ ਸਿੰਘ)-ਪਿੰਡ ਬੁੱਢਣਪੁਰ ਦੇ ਨੌਜਵਾਨਾਂ ਨੇ ਪਿੰਡ ਨੂੰ ਹਰਾ-ਭਰਾ ਬਣਾਉਣ ਲਈ ਪਿੰਡ ਦੀਆਂ ਜਨਤਕ ਥਾਵਾਂ ਉੱਤੇ 400 ਬੂਟੇ ਲਾਉਣ ਤੇ ਉਨ੍ਹਾਂ ਦੀ ਸਾਂਭ ਸੰਭਾਲ ਯਕੀਨੀ ਬਣਾਉਣ ਦਾ ਅਹਿਦ ਲਿਆ ਹੈ | ਨੌਜਵਾਨਾਂ ਨੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ, ...

ਪੂਰੀ ਖ਼ਬਰ »

ਧਾਰਮਿਕ ਤਸਵੀਰ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਪਾਉਣ 'ਤੇ ਐਸ.ਐਸ ਪੀ ਨੂੰ ਮੰਗ ਪੱਤਰ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਦਿਨੀਂ ਭਗਵਾਨ ਹਨੂਮਾਨ ਦੀ ਤਸਵੀਰ ਦੇ ਨਾਲ ਛੇੜਛਾੜ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਤੋਂ ਸ਼ਿਵ ਸੈਨਾ ਹਿੰਦੁਸਤਾਨ ਭੜਕ ਗਈ ਹੈ | ਜਿਸ ਦੇ ਚੱਲਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਚੁੰਨੀ ਲਾਲ ਨੂੰ ਲੱਡੂਆਂ ਨਾਲ ਤੋਲਿਆ

ਭਾਦਸੋਂ, 18 ਜੂਨ (ਗੁਰਬਖ਼ਸ਼ ਸਿੰਘ ਵੜੈਚ)-21 ਜੂਨ ਨੂੰ ਨਗਰ ਪੰਚਾਇਤ ਭਾਦਸੋਂ ਦੀ ਹੋ ਰਹੀ ਚੋਣ ਲਈ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੁੰਨੀ ਲਾਲ ਭਾਦਸੋਂ ਨੂੰ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਇਸ ਮੌਕੇ ਚੁੰਨੀ ਲਾਲ ਨੇ ਵਾਰਡ ਵਾਸੀਆਂ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਵਲੋਂ ਆਪ ਦੇ ਉਮੀਦਵਾਰ ਦੇ ਹੱਕ 'ਚ ਡੋਰ ਟੂ ਡੋਰ ਚੋਣ ਪ੍ਰਚਾਰ

ਭਾਦਸੋਂ, 18 ਜੂਨ (ਗੁਰਬਖਸ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਦੀਆਂ ਹੋ ਰਹੀਆਂ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਾਰਡ ਨੰ. 1 ਤੋਂ ਉਮੀਦਵਾਰ ਚਰਨਜੀਤ ਕੌਰ ਅਲਕਾ, ਵਾਰਡ ਨੰ. 9 ਤੋਂ ਉਮੀਦਵਾਰ ...

ਪੂਰੀ ਖ਼ਬਰ »

ਸੰਗਰੂਰ 'ਚ ਗੁੰਡਾਗਰਦੀ ਦਾ ਸ਼ਿਕਾਰ ਹੋਏ ਨੌਜਵਾਨਾਂ ਦਾ ਹਾਲ ਜਾਣਨ ਲਈ ਰਾਜਿੰਦਰਾ ਹਸਪਤਾਲ ਪਹੁੰਚੇ ਡਾ. ਮੱਟੂ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਰਾਖਵੇਂ ਕੋਟੇ ਦੀ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰ ਰਹੀ ਸੰਗਰੂਰ ਜ਼ਿਲੇ੍ਹ ਦੇ ਪਿੰਡ ਮੀਮਸਾ ਦੀ ਇਕ ਦਲਿਤ ਔਰਤ ਮਨਜੀਤ ਕੌਰ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਪਿੰਡ ਦੇ ਲੋਕਾਂ ਅੰਦਰ ਛਿਪੇ ਡਰ ਤੇ ਭੈਅ ਨੂੰ ਖ਼ਤਮ ਕਰਨ ਲਈ ਪਿੰਡ 'ਚ ਰੋਸ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਲਈ ਭੰਡਾਰੇ ਦੇ 5 ਟਰੱਕ ਰਵਾਨਾ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਸ੍ਰੀ ਅਮਰਨਾਥ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਲਈ ਹਰੀ ਓਮ ਸੇਵਾ ਮੰਡਲ ਪਟਿਆਲਾ ਵਲੋਂ ਬਾਲਟਾਲ ਜੰਮੂ ਕਸ਼ਮੀਰ ਵਿਖੇ ਲਗਾਏ ਜਾਣ ਵਾਲੇ 14ਵੇਂ ਵਿਸ਼ਾਲ ਭੰਡਾਰੇ ਲਈ 5 ਟਰੱਕ ਰਾਸ਼ਨ ਸਮੱਗਰੀ ਦੇ ਰਵਾਨਾ ਕੀਤੇ ਗਏ ਹਨ | ਜੰਮੂ ...

ਪੂਰੀ ਖ਼ਬਰ »

ਪਟਿਆਲਾ ਤੇ ਆਸ-ਪਾਸ ਹੋਈ ਬਰਸਾਤ ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਦਿੱਤੀ ਰਾਹਤ

ਪਟਿਆਲਾ, 18 ਜੂਨ (ਜ.ਸ. ਢਿੱਲੋਂ)-ਪਟਿਆਲਾ ਤੇ ਆਸ-ਪਾਸ ਦੇ ਖੇਤਰਾਂ 'ਚ ਬੀਤੀ ਰਾਤ ਹੋਈ ਬਰਸਾਤ ਨੇ ਜਿੱਥੇ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ | ਇਸ ਸਬੰਧੀ ਖੇਤੀ ਅਧਿਕਾਰੀ ਡਾ: ਅਵਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਬਰਸਾਤ ਬਹੁਤ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਲਗਾਏ ਕੈਂਪ ਦੌਰਾਨ ਪੇਚਸ ਦੇ 5 ਨਵੇਂ ਕੇਸ ਸਾਹਮਣੇ ਆਏ

ਰਾਜਪੁਰਾ, 18 ਜੂਨ (ਜੀ.ਪੀ. ਸਿੰਘ)-ਪਿੰਡ ਬਠੋਣੀਆਂ ਕਲਾਂ ਜਿੱਥੇ ਕੁੱਝ ਦਿਨ ਪਹਿਲਾਂ ਪੇਚਸ ਕਾਰਨ ਦੋ ਮਰੀਜ਼ਾਂ ਦੀ ਮੌਤ ਹੋਣ ਉਪਰੰਤ ਹਰਕਤ 'ਚ ਆਏ ਸਿਹਤ ਵਿਭਾਗ ਵਲੋਂ ਲਗਾਤਾਰ ਲੋਕਾਂ ਦੀ ਸਿਹਤ ਸਬੰਧੀ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸੇ ਦੌਰਾਨ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਸਰਬਜੀਤ ਤੇ ਉਸ ਦੇ ਪੁੱਤਰ ਨਾਲ ਕੁੱਟਮਾਰ ਕਰਨ 'ਤੇ ਬਾਦਲ ਪਰਿਵਾਰ ਦਿੱਲੀ ਜਾ ਕੇ ਧਰਨਾ ਕਿਉਂ ਨਹੀਂ ਲਗਾਉਂਦਾ-ਧਰਮਸੋਤ

ਨਾਭਾ, 18 ਜੂਨ (ਅਮਨਦੀਪ ਸਿੰਘ ਲਵਲੀ)-ਬੀਤੇ ਦਿਨ ਦਿੱਲੀ 'ਚ ਸਿੱਖ ਡਰਾਈਵਰ ਸਰਬਜੀਤ ਸਿੰਘ ਤੇ ਉਸ ਦੇ ਪੁੱਤਰ ਦੀ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਹੈ¢ ਉਸ ਦੇ ਹੱਕ ਵਿਚ ਪੰਥਕ ਅਖਵਾਉਣ ਵਾਲੀ ਅਕਾਲੀ ...

ਪੂਰੀ ਖ਼ਬਰ »

ਕਬਾੜ ਬਣੀਆਂ ਕਿਸ਼ਤੀਆਂ ਨੇ ਪ੍ਰਸ਼ਾਸਨ ਦੇ ਹੜ੍ਹ ਰੋਕੂ ਦਾਅਵਿਆਂ ਦੀ ਖੋਲ੍ਹੀ ਪੋਲ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਇਕ ਪਾਸੇ ਸਰਕਾਰ ਵਲੋਂ ਜਲ ਸਪਲਾਈ ਵਿਭਾਗ ਦੀਆਂ ਟੀਮਾਂ ਦੀ ਡਿਊਟੀ ਹੜ੍ਹਾਂ ਸੰਭਾਵਿਤ ਖੇਤਰਾਂ 'ਚ ਲਾ ਕੇ ਹੜ੍ਹਾਂ ਦੀ ਰੋਕਥਾਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹੜ੍ਹ ਆਉਣ ਦੀ ਸੂਰਤ 'ਚ ਲੋਕਾਂ ਨੂੰ ਬਾਹਰ ਕੱਢਣ ਲਈ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਅਸਾਮੀਆਂ ਸਬੰਧੀ ਬੈਠਕ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਸਬੰਧੀ ਬਿਜਲੀ ਨਿਗਮ ਦੀ ਮੈਨੇਜਮੈਂਟ ਵਲੋਂ ਬਿਜਲੀ ਮੁਲਾਜ਼ਮਾਂ ਏਕਤਾ ਮੰਚ ਨਾਲ ਬੈਠਕ ਕੀਤੀ ਜਿਸ ਦੀ ਪ੍ਰਧਾਨਗੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਪੂਟਾ ਅਹੁਦੇਦਾਰ ਉੱਚ-ਸਿੱਖਿਆ ਮੰਤਰੀ ਬਾਜਵਾ ਨੂੰ ਮਿਲੇ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਦਾ ਵਫ਼ਦ ਜਿਸ 'ਚ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ-ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਤੇ ਸੰਯੁਕਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...

ਪੂਰੀ ਖ਼ਬਰ »

ਕਿਸਾਨ ਇੰਦਰ ਦੇਵਤਾ ਤੋਂ ਖ਼ੁਸ਼ ਪਰ ਲੇਬਰ ਦੀ ਘਾਟ ਤੋਂ ਨਾਖ਼ੁਸ਼

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਬੀਤੀ ਸ਼ਾਮ ਹਲਕੇ 'ਚ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੇ ਚਿਹਰਿਆ 'ਤੇ ਲਾਲੀ ਆ ਗਈ ਹੈ | ਝੋਨੇ ਦੀ ਲਵਾਈ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਬਾਰਸ਼ ਨੇ ਖੇਤਾਂ ਵਿਚ ਪਾਣੀ ਹੀ ਪਾਣੀ ਕਰ ਦਿਤਾ | ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਨ੍ਹੀਂ ਦਿਨੀਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਵਿਦੇਸ਼ ...

ਪੂਰੀ ਖ਼ਬਰ »

ਸਮੈਕ ਸਮੇਤ ਨਸ਼ਾ ਤਸਕਰ ਕਾਬੂ- ਕੇਸ ਦਰਜ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਹੜਾ ਹਰਿਆਣਾ 'ਚੋਂ ਸਮੈਕ ਲਿਆ ਕੇ ਪਾਤੜਾਂ ਇਲਾਕੇ ਦੇ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦਾ ਸੀ | ਸਕੂਟਰੀ ਸਮੇਤ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਮਾਮਲੇ 'ਚ ਵਪਾਰ ਮੰਡਲ ਦੇ ਵਫ਼ਦ ਵਲੋਂ ਮੇਅਰ ਤੇ ਕਮਿਸ਼ਨਰ ਨਾਲ ਬੈਠਕ

ਪਟਿਆਲਾ, 18 ਜੂਨ (ਜਸਪਾਲ ਸਿੰਘ ਢਿੱਲੋਂ): ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਅੱਜ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਲਿਫ਼ਾਫ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮਿਲਿਆ | ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਪੁੱਜੇ ਸਮਾਜ ਸੇਵੀ ਐਡਵੋਕੇਟ ਜੋਸ਼ੀ ਤੇ ਗੁਰਜੀਤ ਸਿੰਘ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਪਾਵਰ ਮੈਨੇਜਮੈਂਟ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਰਹੀ ਬੇ-ਸਿੱਟਾ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਆਧਾਰਿਤ ਬਣੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਹੋਈ ਮੀਟਿੰਗ ਬੇ-ਸਿੱਟਾ ਰਹੀ | ਮੀਟਿੰਗ 'ਚ ਮੈਨੇਜਮੈਂਟ ਵਲੋਂ ਚੇਅਰਮੈਨ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਦੇ ਪੱਖੋਂ ਹਲਕੇ ਦੀ ਪੰਜਾਬ ਵਿਚੋਂ ਝੰਡੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »

ਪੂਟਾ ਅਹੁਦੇਦਾਰ ਉੱਚ-ਸਿੱਖਿਆ ਮੰਤਰੀ ਬਾਜਵਾ ਨੂੰ ਮਿਲੇ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੇ ਅਹੁਦੇਦਾਰਾਂ ਦਾ ਵਫ਼ਦ ਜਿਸ 'ਚ ਪ੍ਰਧਾਨ ਡਾ. ਭੁਪਿੰਦਰ ਸਿੰਘ ਵਿਰਕ, ਉਪ-ਪ੍ਰਧਾਨ ਇੰਜ. ਹਰਵਿੰਦਰ ਸਿੰਘ ਧਾਲੀਵਾਲ, ਸਕੱਤਰ ਡਾ. ਜਸਦੀਪ ਸਿੰਘ ਤੂਰ ਤੇ ਸੰਯੁਕਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ 'ਚ ਦੋਹਾਂ ਧਿਰਾਂ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 18 ਜੂਨ (ਮਨਦੀਪ ਸਿੰਘ ਖਰੋੜ)-ਲੰਘੀ ਰਾਤ ਬੱਸ ਅੱਡਾ ਨੇੜੇ ਪਰੋਂਠਾ ਮਾਰਕੀਟ 'ਚ ਦੋ ਧੜਿਆਂ ਦੀ ਆਪਸ 'ਚ ਲੜਾਈ ਹੋਣ ਦੇ ਮਾਮਲੇ 'ਚ ਥਾਣਾ ਲਹੌਰੀ ਗੇਟ ਦੀ ਪੁਲਿਸ ਨੇ ਦੋਹਾਂ ਧਿਰਾਂ ਦੇ 2 ਦਰਜਨ ਦੇ ਕਰੀਬ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਧਿਰ 'ਤੇ ...

ਪੂਰੀ ਖ਼ਬਰ »

ਕਿਸਾਨ ਇੰਦਰ ਦੇਵਤਾ ਤੋਂ ਖ਼ੁਸ਼ ਪਰ ਲੇਬਰ ਦੀ ਘਾਟ ਤੋਂ ਨਾਖ਼ੁਸ਼

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਬੀਤੀ ਸ਼ਾਮ ਹਲਕੇ 'ਚ ਭਰਵੀਂ ਬਾਰਸ਼ ਪੈਣ ਕਾਰਨ ਕਿਸਾਨਾਂ ਦੇ ਚਿਹਰਿਆ 'ਤੇ ਲਾਲੀ ਆ ਗਈ ਹੈ | ਝੋਨੇ ਦੀ ਲਵਾਈ ਦਾ ਸੀਜ਼ਨ ਸਿਰ 'ਤੇ ਹੋਣ ਕਾਰਨ ਬਾਰਸ਼ ਨੇ ਖੇਤਾਂ ਵਿਚ ਪਾਣੀ ਹੀ ਪਾਣੀ ਕਰ ਦਿਤਾ | ਪਰ ਹੁਣ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ

ਪਟਿਆਲਾ, 18 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬੱਤਰਾ ਵਲੋਂ ਯੂਨੀਵਰਸਿਟੀ ਕਾਲਜ ਘੁੱਦਾ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਨ੍ਹੀਂ ਦਿਨੀਂ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੇ ਵਿਦੇਸ਼ ...

ਪੂਰੀ ਖ਼ਬਰ »

ਸਮੈਕ ਸਮੇਤ ਨਸ਼ਾ ਤਸਕਰ ਕਾਬੂ- ਕੇਸ ਦਰਜ

ਪਾਤੜਾਂ, 18 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਹੜਾ ਹਰਿਆਣਾ 'ਚੋਂ ਸਮੈਕ ਲਿਆ ਕੇ ਪਾਤੜਾਂ ਇਲਾਕੇ ਦੇ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦਾ ਸੀ | ਸਕੂਟਰੀ ਸਮੇਤ ਕਾਬੂ ਕੀਤੇ ਗਏ ਇਸ ਵਿਅਕਤੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫ਼ਾਫ਼ਿਆਂ ਦੇ ਮਾਮਲੇ 'ਚ ਵਪਾਰ ਮੰਡਲ ਦੇ ਵਫ਼ਦ ਵਲੋਂ ਮੇਅਰ ਤੇ ਕਮਿਸ਼ਨਰ ਨਾਲ ਬੈਠਕ

ਪਟਿਆਲਾ, 18 ਜੂਨ (ਜਸਪਾਲ ਸਿੰਘ ਢਿੱਲੋਂ): ਪੰਜਾਬ ਪ੍ਰਦੇਸ਼ ਵਪਾਰ ਮੰਡਲ ਦਾ ਇਕ ਵਫਦ ਅੱਜ ਪ੍ਰਧਾਨ ਰਾਕੇਸ਼ ਗੁਪਤਾ ਦੀ ਅਗਵਾਈ 'ਚ ਲਿਫ਼ਾਫ਼ਿਆਂ ਦੇ ਮਾਮਲੇ ਨੂੰ ਲੈ ਕੇ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮਿਲਿਆ | ...

ਪੂਰੀ ਖ਼ਬਰ »

ਫ਼ਤਹਿਵੀਰ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਹਾਈਕੋਰਟ ਪੁੱਜੇ ਸਮਾਜ ਸੇਵੀ ਐਡਵੋਕੇਟ ਜੋਸ਼ੀ ਤੇ ਗੁਰਜੀਤ ਸਿੰਘ

ਸ਼ੁਤਰਾਣਾ, 18 ਜੂਨ (ਬਲਦੇਵ ਸਿੰਘ ਮਹਿਰੋਕ)-ਸੰਗਰੂਰ ਜ਼ਿਲੇ੍ਹ ਦੇ ਪਿੰਡ ਭਗਵਾਨਪੁਰਾ ਵਿਖੇ ਬੀਤੇ ਦਿਨੀਂ 2 ਸਾਲਾ ਬੱਚੇ ਫਤਿਹਵੀਰ ਸਿੰਘ ਦੀ ਬੋਰਵੈਲ 'ਚ ਡਿੱਗ ਕੇ ਮੌਤ ਹੋ ਗਈ ਸੀ ਤੇ ਫਤਿਹਵੀਰ ਨੂੰ ਜਿੰਦਾ ਬਾਹਰ ਕੱਢਣ ਲਈ ਵਿੱਢੇ ਬਚਾਅ ਕਾਰਜ਼ਾਂ 'ਤੇ ਕਈ ਤਰ੍ਹਾਂ ਦੇ ...

ਪੂਰੀ ਖ਼ਬਰ »

ਪਾਵਰ ਮੈਨੇਜਮੈਂਟ ਨਾਲ ਬਿਜਲੀ ਕਾਮਿਆਂ ਦੀ ਗੱਲਬਾਤ ਰਹੀ ਬੇ-ਸਿੱਟਾ

ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ 'ਤੇ ਆਧਾਰਿਤ ਬਣੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਚਕਾਰ ਹੋਈ ਮੀਟਿੰਗ ਬੇ-ਸਿੱਟਾ ਰਹੀ | ਮੀਟਿੰਗ 'ਚ ਮੈਨੇਜਮੈਂਟ ਵਲੋਂ ਚੇਅਰਮੈਨ ...

ਪੂਰੀ ਖ਼ਬਰ »

ਪਬਲਿਕ ਕਾਲਜ ਦੇ ਪਿ੍ੰਸੀਪਲ ਦੀ ਪੁਸਤਕ ਲੋਕ ਅਰਪਣ

ਸਮਾਣਾ, 18 ਜੂਨ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਦੇ ਪਿ੍ੰਸੀਪਲ ਡਾ. ਜਤਿੰਦਰ ਦੇਵ ਦੀ ਪੁਸਤਕ 'ਸਾਇੰਸਟਿਕ ਕਲਚਰ ਇੰਨ ਫਿਜ਼ੀਕਲ ਐਜੂਕੇਸ਼ਨ ਐਾਡ ਸਪੋਰਟਸ' ਡਿਪਟੀ ਕਮਿਸ਼ਨਰ ਪਟਿਆਲਾ ਤੇ ਕਾਲਜ ਕਮੇਟੀ ਦੇ ਚੇਅਰਮੈਨ ਸ੍ਰੀ ਕੁਮਾਰ ਅਮਿਤ ਨੇ ਲੋਕ ਅਰਪਣ ਕੀਤੀ | ਇਹ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ-ਵਿਧਾਇਕ ਕੰਬੋਜ

ਰਾਜਪੁਰਾ, 18 ਜੂਨ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਵਿਕਾਸ ਦੇ ਪੱਖੋਂ ਹਲਕੇ ਦੀ ਪੰਜਾਬ ਵਿਚੋਂ ਝੰਡੀ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਨੇੜਲੇ ਪਿੰਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX