ਤਾਜਾ ਖ਼ਬਰਾਂ


ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਡਰੋਨ ਰਾਹੀਂ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ : ਡੀ.ਐੱਸ.ਪੀ.ਮਨਜੀਤ ਸਿੰਘ
. . .  3 minutes ago
ਬੱਧਨੀ ਕਲਾਂ, 5 ਅਪ੍ਰੈਲ (ਸੰਜੀਵ ਕੋਛੜ) - ਵਿਸ਼ਵ ਭਰ ਦੇ ਕਈ ਦੇਸ਼ਾਂ 'ਚ ਆਪਣੇ ਪੈਰ ਪਾਸਾਰ ਚੁੱਕੀ ਨਾ ਮੁਰਾਦ ਬਿਮਾਰੀ ਕੋਰੋਨਾ ਵਾਇਰਸ (ਕੋਇਡ-19) ਦੇ ਬੁਰੇ ...
ਗੁਰੂਹਰਸਹਾਏ ਦੇ ਨੱਥੂ ਚਿਸਤੀ ਪਿੰਡ ਦੇ ਲੋਕਾਂ ਨੇ ਰਾਸ਼ਨ ਨਾ ਮਿਲਣ 'ਤੇ ਜਤਾਇਆ ਰੋਸ
. . .  16 minutes ago
ਗੁਰੂ ਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਹਲਕੇ ਦੇ ਸਰਹੱਦੀ ਪਿੰਡ ਨੱਥੂ ਚਿਸਤੀ ਵਿਖੇ 20 ਲੋੜਵੰਦ...
ਆਂਧਰਾ ਪ੍ਰਦੇਸ਼ 'ਚ ਕੋਰੋਨਾ ਦੇ 34 ਹੋਰ ਮਾਮਲੇ ਆਏ ਸਾਹਮਣੇ
. . .  34 minutes ago
ਹੈਦਰਾਬਾਦ, 5 ਅਪ੍ਰੈਲ- ਆਂਧਰਾ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ 34 ਮਾਮਲੇ ਸਾਹਮਣੇ ਆਏ ...
ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਪਰਚਾ ਦਰਜ
. . .  43 minutes ago
ਕਰਫ਼ਿਊ ਦੀ ਉਲੰਘਣਾ ਕਰਨ 'ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
. . .  57 minutes ago
ਸੁਲਤਾਨਪੁਰ ਲੋਧੀ, 5 ਮਾਰਚ(ਜਗਮੋਹਨ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਵਿਸ਼ਵ ਭਰ 'ਚ ਫੈਲੇ ਖ਼ਤਰਨਾਕ ਕੋਰੋਨਾ ਵਾਇਰਸ ...
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 9 ਲੋਕਾਂ ਦੇ ਖ਼ਿਲਾਫ਼ ਮੁਕੱਦਮਾ ਦਰਜ
. . .  about 1 hour ago
ਲੁਧਿਆਣਾ ਲਾਗੇ ਪਿੰਡ ਰਾਜਗੜ੍ਹ ਦਾ ਇਕ ਨੌਜਵਾਨ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  about 1 hour ago
ਲੁਧਿਆਣਾ, 5 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਲਾਗੇ ਕਸਬਾ ਦੋਰਾਹਾ ਕੋਲ ਪਿੰਡ ਰਾਜਗੜ੍ਹ ਦੇ 26 ਸਾਲਾ ਇਕ ਵਿਅਕਤੀ...
ਸ਼ੱਕੀ ਹਾਲਾਤਾਂ 'ਚ ਇੱਕ ਲੜਕੀ ਦੀ ਹੋਈ ਮੌਤ
. . .  about 1 hour ago
ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ)- ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਦੀ ਇੱਕ 16 ਸਾਲਾ...
ਬਿਲਕੁਲ ਠੀਕ-ਠਾਕ ਹਨ ਪਿੰਡ ਜੱਸੋਵਾਲ ਦੇ ਨਵਾਬ ਅਲੀ
. . .  about 1 hour ago
ਪਟਿਆਲਾ, 5 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)ઠ- ਪਟਿਆਲਾ ਦੇ ਨੇੜਲੇ ਪਿੰਡ ਪਿੰਡ ਜੱਸੋਵਾਲ ਦੇ ਨਵਾਬ ਅਲੀ ਬਿਲਕੁਲ ...
ਪਿਛਲੇ 24 ਘੰਟਿਆਂ ਦੌਰਾਨ 9 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 2 hours ago
ਨਵੀਂ ਦਿੱਲੀ, 5 ਅਪ੍ਰੈਲ - ਆਰਮੀ ਸੂਤਰਾਂ ਮੁਤਾਬਿਕ ਪਿਛਲੇ 24 ਘੰਟਿਆਂ ਦੌਰਾਨ ਕਸ਼ਮੀਰ ਘਾਟੀ ਵਿਚ ਭਾਰਤੀ ਫ਼ੌਜ ਨੇ 9 ਅੱਤਵਾਦੀਆਂ ਨੂੰ ਢੇਰੀ ਕਰ ਦਿੱਤਾ ਹੈ। ਬੀਤੇ ਕੱਲ੍ਹ ਦੱਖਣੀ ਕਸ਼ਮੀਰ ਦੇ ਬਾਟਪੁਰਾ 'ਚ 4 ਅੱਤਵਾਦੀ ਮਾਰੇ ਗਏ ਸਨ ਤੇ ਜਦਕਿ 5 ਅੱਤਵਾਦੀ ਕੇਰਨ ਸੈਕਟਰ ਐਲ.ਓ.ਸੀ. 'ਤੇ ਮਾਰੇ ਗਏ ਹਨ। ਇਹ...
ਅਜਨਾਲਾ 'ਚ ਕਰਫਿਊ ਦੀ ਉਲੰਘਣਾਂ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ
. . .  45 minutes ago
ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਸ ਵੱਲੋਂ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 14 ਵਿਅਕਤੀਆਂ ਖਿਲਾਫ ਮੁਕੱਦਮੇ ਦਰਜ਼ ਕੀਤੇ ਗਏ ਹਨ ਅਤੇ ਕਈਆਂ ਦੇ ਵਾਹਨ ਵੀ ਜ਼ਬਤ ਕੀਤੇ ਗਏ ਹਨ। ਇਸ ਸੰਬੰਧੀ ਥਾਣਾ ਅਜਨਾਲਾ ਦੇ ਐਸ.ਐਚ.ਓ ਇੰਸਪੈਕਟਰ ਸਤੀਸ਼ ਕੁਮਾਰ...
ਫੂਡ ਸਪਲਾਈ ਵਿਭਾਗ ਵੱਲੋਂ ਹੋਮ ਡਲਿਵਰੀ ਕਰਿਆਨਾ ਸਟੋਰਾਂ ਦੀ ਚੈਕਿੰਗ
. . .  about 2 hours ago
ਗੁਰੂ ਹਰ ਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਨੂੰ ਲੈ ਕੇ ਹੋਮ ਡਲਿਵਰੀ ਕਰ ਰਹੇ ਗੁਰੂ ਹਰ ਸਹਾਏ ਦੇ ਵੱਖ ਵੱਖ ਕਰਿਆਨਾ ਸਟੋਰਾਂ ਦੀ ਫੂਡ ਸਪਲਾਈ ਕੰਟਰੋਲਰ ਵਿਭਾਗ ਦੇ ਅਧਿਕਾਰੀਆਂ ਵਲੋ ਚੈਕਿੰਗ...
ਅਲਬਰਟਾ ਸੂਬੇ ਵਿੱਚ 1181 ਕੇਸਾਂ ਵਿੱਚੋ 20 ਮੌਤਾਂ ਅਤੇ 240 ਕੇਸ ਤੰਦਰੁਸਤ ਹੋਏ
. . .  about 3 hours ago
ਕੈਲਗਰੀ, 5 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ 106 ਨਵੇਂ ਕੇਸ ਆਉਣ ਨਾਲ ਸੂਬੇ ਅੰਦਰ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਹੁਣ 1181 ਹੋ ਚੁੱਕੀ ਅਤੇ ਇਨਾਂ ਵਿੱਚੋ 20 ਮੌਤਾਂ ਵੀ ਹੋ ਗਈਆ ਹਨ। ਡਾ.ਡੀਨਾ ਹਿੰਸਾ ਦੇ ਦੱਸਣ ਮੁਤਾਬਕ 240 ਕੇਸ ਤੰਦਰੁਸਤ ਵੀ ਹੋ ਗਏ ਹਨ। ਕੈਲਗਰੀ ਜ਼ੋਨ ਵਿੱਚ 734...
ਜਲੰਧਰ ਜ਼ਿਲ੍ਹੇ ‘ਚ ਜਾਰੀ ਹੋਈ ਸਬਜ਼ੀਆਂ ਤੇ ਫਲਾਂ ਦੀ ਅੱਜ ਦੀ ਰੇਟ ਲਿਸਟ
. . .  about 3 hours ago
ਜਲੰਧਰ, 5 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ ‘ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ...
ਕਈ ਮਹੀਨੇ ਮਜ਼ਦੂਰੀ ਕਰਕੇ ਪਰਤੇ ਪਰਿਵਾਰਾਂ ਨੇ ਪ੍ਰਸ਼ਾਸਨ ਪੁਆਈਆਂ ਭਾਜੜਾਂ
. . .  about 3 hours ago
ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸ਼ਹਿਰ ਵਾਸੀਆਂ ਚ ਬਾਹਰਲੇ ਜ਼ਿਲ੍ਹਿਆਂ ਵਿਚ ਕਈ ਮਹੀਨੇ ਮਜ਼ਦੂਰੀ ਕਰਕੇ ਵਾਪਸ ਆ ਰਹੇ ਪਰਿਵਾਰਾਂ ਨੇ ਕੋਰੋਨਾ ਕਾਰਨ ਚਿੰਤਾ ਵਧਾ ਦਿੱਤੀ ਹੈ ਅੱਜ ਸਵੇਰੇ ਤੜਕੇ ਸ਼ਹਿਰ ਅੰਦਰ ਪੁਲਿਸ ਤੇ ਸਿਹਤ ਵਿਭਾਗ ਨੂੰ ਭਾਜੜਾਂ ਪੈ ਗਈਆਂ, ਜਦ ਦੋ ਵੱਡੇ ਕੈਂਟਰ 'ਚ ਭਰੇ ਮਜ਼ਦੂਰ...
ਤਬਲੀਗ਼ੀ ਮਰਕਜ਼ ਵਿਚ ਹਿੱਸਾ ਲੈਣ ਗਏ ਨੌਜਵਾਨ ਦੀ ਰਿਪੋਰਟ ਆਈ ਨੈਗੇਟਿਵ
. . .  about 3 hours ago
ਕੋਰੋਨਾ ਦਾ ਅੰਧਕਾਰ ਮਿਟਾਉਣ ਲਈ ਅੱਜ ਦੇਸ਼ ਰਾਤ 9 ਵਜੇ 9 ਮਿੰਟ ਲਈ ਕਰੇਗਾ ਰੌਸ਼ਨ
. . .  about 4 hours ago
ਪੰਜਾਬ ਵਿੱਚ ਕੋਰੋਨਾ ਵਾਇਰਸ ਬਿਮਾਰੀ ਤੋਂ ਪੀੜਤ ਮਰੀਜਾ ਦੀ ਗਿਣਤੀ ਵੱਧਣ ਦੇ ਕਾਰਨ ਹਰਿਆਣੇ ਹੱਦਾ ਕੀਤੀਆ ਸੀਲ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਨਸ਼ੇ ਦੀ ਤਸਕਰੀ ਕਰਨ ਦੇ ਸ਼ੱਕ 'ਚ ਪਿੰਡ ਵਾਸੀਆਂ ਨੇ ਇੱਕ ਮੁਲਾਜ਼ਮ ਸਮੇਤ ਨੌਜਵਾਨਾਂ ਨੂੰ ਕੀਤਾ ਪੁਲਿਸ ਹਵਾਲੇ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 5 ਹਾੜ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਸਕੋਟ ਰੇਸ ਕੋਰਸ ਮੌਕੇ ਮਹਾਰਾਣੀ ਐਲਿਜ਼ਾਬੈੱਥ ਨਾਲ.....

ਰੋਇਲ ਅਸਕੋਟ ਰੇਸਕੋਰਸ ਦਾ ਪਹਿਲਾ ਦਿਨ

ਮਹਾਰਾਣੀ ਐਲਿਜ਼ਾਬੈੱਥ ਦੇ ਪਰਿਵਾਰਿਕ ਮੈਂਬਰਾਂ ਨਾਲ ਸਪੇਨ ਅਤੇ ਨੀਦਰਲੈਂਡ ਦੇ ਸ਼ਾਹੀ ਪਰਿਵਾਰ ਨੇ ਕੀਤੀ ਸ਼ਿਰਕਤ

ਲੰਡਨ 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰੋਇਲ ਅਸਕੋਟ ਰੇਸ ਕੋਰਸ, ਅਸਕੋਟ, ਬਰਕਸ਼ਾਇਰ ਵਿਖੇ ਅੱਜ ਸ਼ੁਰੂ ਹੋਏ 5 ਦਿਨਾਂ ਘੌੜ ਦੌੜਾਂ ਦਾ ਨਜ਼ਾਰਾ ਤੱਕਣ ਲਈ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ, ਨੀਦਰਲੈਂਡ ਦੇ ਰਾਜਾ ਵਿਲਮ ਅਲੈਗਜ਼ੈਂਡਰ, ਰਾਣੀ ਮੈਕਸੀਮਾ, ...

ਪੂਰੀ ਖ਼ਬਰ »

ਡਰਾਈਵਰ ਵਲੋਂ ਭਾਰਤੀ ਮੂਲ ਅੰਗਹੀਣ ਔਰਤ ਦੀ ਮਦਦ ਤੋਂ ਇਨਕਾਰ, ਮੁਅੱਤਲ

ਲੰਡਨ, 18 ਜੂਨ (ਏਜੰਸੀ)-ਬਰਤਾਨੀਆ ਦੇ ਲੀਸੈਸਟਰ ਸ਼ਹਿਰ ਵਿਚ ਭਾਰਤੀ ਮੂਲ ਦੀ ਇਕ ਅੰਗਹੀਣ ਔਰਤ ਨੂੰ ਮੰਦਰ ਦੇ ਰੈਂਪ ਤੋਂ ਹੇਠਾਂ ਉਤਰਨ ਅਤੇ ਕਾਰ ਵਿਚ ਚੜ੍ਹਨ 'ਚ ਮਦਦ ਤੋਂ ਇਨਕਾਰ ਕਰਨ ਵਾਲੇ ਟੈਕਸੀ ਡਰਾਈਵਰ ਨੂੰ 'ਅਣਮਿੱਥੇ ਸਮੇਂ ਲਈ' ਮੁਅੱਤਲ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਵਿਸ਼ਵ ਬੈਂਕ ਤੋਂ 91.8 ਕਰੋੜ ਡਾਲਰ ਦਾ ਕਰਜ਼ਾ ਲਵੇਗਾ ਪਾਕਿ

3 ਸਮਝੌਤਿਆਂ 'ਤੇ ਕੀਤੇ ਦਸਤਖ਼ਤ

ਇਸਲਾਮਾਬਾਦ, 18 ਜੂਨ (ਏਜੰਸੀ)-ਵਿਦੇਸ਼ੀ ਮੁਦਰਾ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਕੁੱਲ 91.8 ਕਰੋੜ ਡਾਲਰ ਕਰਜ਼ੇ ਲਈ ਵਿਸ਼ਵ ਬੈਂਕ ਨਾਲ ਤਿੰਨ ਸਮਝੌਤਿਆਂ 'ਤੇ ਦਸਤਖ਼ਤ ਕੀਤੇ | ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵਿੱਤੀ ਸਲਾਹਕਾਰ ਅਬਦੁਲ ਹਫ਼ੀਜ ਸ਼ੇਖ ਨੇ ...

ਪੂਰੀ ਖ਼ਬਰ »

ਪਾਕਿ ਜਮਾਤ-ਉਦ-ਦਾਵਾ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਸੰਸਥਾਵਾਂ 'ਚ ਭੇਜੇਗਾ

ਲਾਹੌਰ, 18 ਜੂਨ (ਏਜੰਸੀ)-ਪਾਕਿਸਤਾਨ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਕਾਰੀ ਹਾਫ਼ਿਜ ਸਈਦ ਦੇ ਜਮਾਤ ਉਦ ਦਾਵਾ (ਜੇ.ਯੂ.ਡੀ.) ਤੇ ਫਲਾਹ ਏ ਇਨਸਾਨੀਅਤ ਫਾਊਾਡੇਸ਼ਨ (ਐਫ਼. ਆਈ. ਐਫ਼) ਦੇ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ 'ਚ ਤਬਦੀਲ ਕਰਨ ਦੀ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ

ਮੈਲਬੌਰਨ, 18 ਜੂਨ (ਸਰਤਾਜ ਸਿੰਘ ਧੌਲ)-ਆਸਟ੍ਰੇਲੀਆ ਦੇ ਰਾਜ ਵਿਕਟੋਰੀਆ 'ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਸਰਕਾਰੀ ਤੌਰ 'ਤੇ ਮਨਾਇਆ ਜਾਵੇਗਾ | ਪ੍ਰੀਮੀਅਰ ਡੈਨੀਅਲ ਐਾਡਰਿਊ ਨੇ ਸਿੱਖਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ 'ਚ ਕਿਹਾ ...

ਪੂਰੀ ਖ਼ਬਰ »

ਕੈਲਗਰੀ 'ਚ ਨਸ਼ਿਆਂ ਅਤੇ ਗੈਂਗਵਾਰ ਬਾਰੇ ਜਾਗਰੂਕ ਕਰਨ ਲਈ ਮੁਹਿੰਮ

ਕੈਲਗਰੀ 18 ਜੂਨ (ਹਰਭਜਨ ਸਿੰਘ ਢਿੱਲੋਂ)-ਪੰਜਾਬੀ ਮੀਡੀਆ ਕਲੱਬ ਕੈਲਗਰੀ ਨੇ ਦਸਮੇਸ਼ ਕਲਚਰਲ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਨਸ਼ਾ ਅਤੇ ਗੈਂਗਵਾਰ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮੁਹਿੰਮ ਆਰੰਭ ਕਰ ਦਿੱਤੀ ਹੈ | ਇਸ ਲੜੀ ਦਾ ਪਹਿਲਾ ਪ੍ਰੋਗਰਾਮ ...

ਪੂਰੀ ਖ਼ਬਰ »

ਚੀਨ 'ਚ ਭੁਚਾਲ ਨਾਲ 12 ਮੌਤਾਂ, 100 ਤੋਂ ਵੱਧ ਜ਼ਖ਼ਮੀ

ਬੀਜਿੰਗ, 18 ਜੂਨ (ਏਜੰਸੀ)- ਚੀਨ ਦੇ ਸਿਚੁਆਨ ਸੂਬੇ 'ਚ ਸੋਮਵਾਰ ਰਾਤ ਤੇ ਮੰਗਲਵਾਰ ਸਵੇਰੇ ਆਏ ਭੁਚਾਲ ਦੇ ਦੋ ਸ਼ਕਤੀਸ਼ਾਲੀ ਝਟਕਿਆਂ ਨਾਲ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਤੇ 100 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ | ਚੀਨੀ ਭੁਚਾਲ ਕੇਂਦਰ (ਸੀ.ਈ.ਐਨ.ਸੀ.) ਅਨੁਸਾਰ ਰਿਕਟਰ ...

ਪੂਰੀ ਖ਼ਬਰ »

ਐਚ-4 ਵੀਜ਼ਾ ਧਾਰਕਾਂ ਦੀ ਕੰਮ ਕਰਨ ਦੀ ਇਜਾਜ਼ਤ ਨੂੰ ਰੱਦ ਕਰਨ ਦੀ ਯੋਜਨਾ ਅਜੇ ਮੁਕੰਮਲ ਨਹੀਂ

ਵਾਸ਼ਿੰਗਟਨ, 18 ਜੂਨ (ਏਜੰਸੀ)- ਟਰੰਪ ਪ੍ਰਸ਼ਾਸਨ ਵਲੋਂ ਐਚ.-4 ਵੀਜ਼ਾ ਧਾਰਕਾਂ ਲਈ ਕੰਮ ਕਰਨ ਦੀ ਇਜਾਜ਼ਤ ਦੇਣ ਦੇ ਅਧਿਕਾਰ ਨੂੰ ਰੱਦ ਕਰਨ ਦੇ ਫ਼ੈਸਲੇ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਕਿਉਂਕਿ ਇਸ ਸਬੰਧੀ ਨਿਯਮ ਨਿਰਧਾਰਨ ਦੀ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ ਹੈ | ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਰੈਂਟਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਿਆਟਲ, 18 ਜੂਨ (ਹਰਮਨਪ੍ਰੀਤ ਸਿੰਘ) -ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਨਾਨਕਸ਼ਾਹੀ ਕਲੰਡਰ ਮੁਤਾਬਿਕ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਪਰਿਵਾਰ ਨੂੰ ਮਾਰਨ ਤੋਂ ਬਾਅਦ ਕੀਤੀ ਸੀ ਆਤਮ-ਹੱਤਿਆ

ਵਾਸ਼ਿੰਗਟਨ, 18 ਜੂਨ (ਏਜੰਸੀ)-ਅਮਰੀਕਾ ਦੇ ਲੋਵਾ ਸੂਬੇ ਵਿਚ ਭਾਰਤੀ ਮੂਲ ਦੇ ਆਈ.ਟੀ. ਪੇਸ਼ੇਵਰ ਚੰਦਰਸ਼ੇਖਰ ਸੁੰਕਾਰਾ ਦੇ ਪਰਿਵਾਰ ਦੀ ਮੌਤ ਦਾ ਮਾਮਲਾ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ | ਪੁਲਿਸ ਦਾ ਕਹਿਣਾ ਹੈ ਕਿ 44 ਸਾਲ ਦੇ ਚੰਦਰਸ਼ੇਖਰ ਨੇ ਪਤਨੀ ਲਵਾਨਿਆ ਅਤੇ ...

ਪੂਰੀ ਖ਼ਬਰ »

ਫੇਸਬੁੱਕ ਦੀ ਆਪਣੇ 2 ਅਰਬ ਤੋਂ ਜ਼ਿਆਦਾ ਪ੍ਰਸੰਸਕਾਂ ਲਈ ਕਰੰਸੀ ਲਾਂਚ ਕਰਨ ਦੀ ਯੋਜਨਾ

ਸਾਨ ਫਰਾਂਸਿਸਕੋ, 18 ਜੂਨ (ਏਜੰਸੀ) -ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਰੋਜ਼ਾਨਾ ਲਗਪਗ 2 ਅਰਬ ਲੋਕਾਂ ਦੀ ਗੱਲਬਾਤ ਦਾ ਜ਼ਰੀਏ ਬਣੀ ਹੋਈ ਹੈੈ ਅਤੇ ਹੁਣ ਇਹ ਕੰਪਨੀ ਆਪਣੀ ਕਰੰਸੀ ਲਿਆਉਣਾ ਚਾਹੁੰਦੀ ਹੈ | ਇਸ ਸੋਸ਼ਲ ਮੀਡੀਆ ਕੰਪਨੀ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ...

ਪੂਰੀ ਖ਼ਬਰ »

ਸਿਆਟਲ ਵਿਚ ਉਲੰਪੀਅਨ ਗੁਰਬਿੰਦਰ ਸਿੰਘ ਪਹਿਲਵਾਨ ਦਾ ਨਿੱਘਾ ਸਵਾਗਤ

ਸਿਆਟਲ, 18 ਜੂਨ (ਗੁਰਚਰਨ ਸਿੰਘ ਢਿੱਲੋਂ)-ਅੰਤਰਰਾਸ਼ਟਰੀ ਕੁਸ਼ਤੀ ਕੋਚ ਜਗਦੇਵ ਸਿੰਘ ਦੇ ਗ੍ਰਹਿ ਵਿਖੇ ਕਾਕਾ ਪ੍ਰਭਸ਼ਰਨ ਸਿੰਘ ਦੇ 14ਵੇਂ ਜਨਮ ਦਿਵਸ ਦੀ ਖ਼ੁਸ਼ੀ ਵਿਚ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸਹਿਜ ਪਾਠ ਦੇ ਭੋਗ ਪਾਏ ਗਏ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਹਿੰਦੀ ਨੂੰ ਉਤਸ਼ਾਹਿਤ ਕਰਨ ਲਈ ਨਾਸਾ ਨੇ ਦਿੱਤਾ ਫੰਡ

ਵਾਸ਼ਿੰਗਟਨ, 18 ਜੂਨ (ਏਜੰਸੀ)-ਅਮਰੀਕੀ ਪੁਲਾੜ ਏਜੰਸੀ (ਨਾਸਾ) ਨੇ ਹਿੰਦੀ ਨੂੰ ਉਤਸ਼ਾਹਿਤ ਕਰਨ ਵਾਲੇ ਇਕ ਪ੍ਰਾਜੈਕਟ ਨੂੰ ਵਿੱਤੀ ਮਦਦ ਦਿੱਤੀ ਹੈ | ਇਸ ਪ੍ਰਾਜੈਕਟ ਤਹਿਤ ਭਾਰਤ ਦੇ ਕਈ ਇਤਿਹਾਸਕ ਅਤੇ ਪੁਰਾਤਤਵ ਮਹੱਤਵ ਵਾਲੇ ਸਥਾਨਾਂ ਬਾਰੇ ਵੀਡੀਓ ਬਣਾਏ ਗਏ ਹਨ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਪੰਜਾਬੀ ਨੇ ਦਮ ਤੋੜਿਆ

ਸਿਡਨੀ, 18 ਜੂਨ (ਹਰਕੀਰਤ ਸਿੰਘ ਸੰਧਰ)-ਭਰ ਜਵਾਨੀ ਵਿਚ ਸੜਕ ਹਾਦਸੇ ਵਿਚ ਤੁਰ ਗਏ ਹਰਵਿੰਦਰ ਸਿੰਘ ਕਰਕੇ ਭਾਰਤੀ ਭਾਈਚਾਰੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ | ਪਿਛਲੇ ਦਿਨੀਂ 20 ਸਾਲਾਂ ਹਰਵਿੰਦਰ ਸਿੰਘ ਦੇ ਪਰਥ ਵਿਚ ਇਕ ਸੜਕ ਦੁਰਘਟਨਾ ਦੌਰਾਨ ਭਾਰੀ ਸੱਟਾਂ ਵੱਜੀਆਂ ਸਨ | ...

ਪੂਰੀ ਖ਼ਬਰ »

ਖ਼ਾਲਸਾ ਨੌਜਵਾਨ ਸਭਾ ਨੇ ਥਾਈਲੈਂਡ ਰੌਇਲ ਏਅਰਫੋਰਸ ਹਾਕੀ ਟੂਰਨਾਮੈਂਟ ਕੱਪ ਕੀਤਾ ਫ਼ਤਹਿ

ਹਾਂਗਕਾਂਗ, 18 ਜੂਨ (ਜੰਗ ਬਹਾਦਰ ਸਿੰਘ)-ਖ਼ਾਲਸਾ ਨੌਜਵਾਨ ਸਭਾ ਦੀ ਏ ਟੀਮ ਵਲੋਂ ਹਾਂਗਕਾਂਗ ਵਾਸੀਆਂ ਲਈ ਮਾਣਮੱਤੀ ਪ੍ਰਾਪਤੀ ਕਰਦਿਆਂ ਥਾਈਲੈਂਡ ਰੌਇਲ ਏਅਰਫੋਰਸ ਹਾਕੀ ਟੂਰਨਾਮੈਂਟ ਕੱਪ 'ਤੇ ਸ਼ਾਨਦਾਰ ਫ਼ਤਹਿ ਹਾਸਲ ਕੀਤੀ ਗਈ | ਟੀਮ ਦੇ ਕੋਚ ਹਰਵਿੰਦਰ ਸਿੰਘ ਮੌਾਗਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਦਾ ਸੁਨਹਿਰੀ ਮੌਕਾ-ਭਾਈ ਮਹਿੰਦਰ ਸਿੰਘ

ਲੰਡਨ 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਸ਼ਕਾਮ ਸੇਵਕ ਜਥਾ ਯੂ. ਕੇ. ਦੇ ਮੁਖੀ ਭਾਈ ਸਾਹਿਬ ਭਾਈ ਮਹਿੰਦਰ ਸਿੰਘ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਦਾ ਸਾਡੇ ਕੋਲ ਹੁਣ ਸੁਨਹਿਰੀ ਮੌਕਾ ਹੈ | ਉਨ੍ਹਾਂ ਕਿਹਾ ਕਿ 550ਵੇਂ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰੰਧਾਵਾ ਦਾ ਐਮ. ਪੀ. ਵਰਿੰਦਰ ਸ਼ਰਮਾ ਵਲੋਂ ਸਨਮਾਨ

ਲੰਡਨ 18 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਮਾਂ ਬੋਲੀ ਦੇ ਹਿਤੈਸ਼ੀ ਗੁਰਪ੍ਰੀਤ ਸਿੰਘ ਰੰਧਾਵਾ ਦਾ ਐਮ. ਪੀ. ਵਰਿੰਦਰ ਸ਼ਰਮਾ ਅਤੇ ਕੌਾਸਲਰ ਰਾਜੂ ਸੰਸਾਰਪੁਰੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ |  ਰਾਜੂ ਸੰਸਾਰਪੁਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਗੁਰਮੀਤ ਕੜਿਆਲਵੀ ਦੀ ਪੁਸਤਕ ਰਿਲੀਜ਼

ਟੋਰਾਂਟੋ 18 ਜੂਨ (ਹਰਜੀਤ ਸਿੰਘ ਬਾਜਵਾ)-ਵੱਖ-ਵੱਖ ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਵਲੋਂ ਮਿੱਤਰ ਮੰਡਲ ਟੋਰਾਂਟੋ ਦੇ ਬੈਨਰ ਹੇਠ ਐਫ. ਬੀ. ਆਈ. ਸਕੂਲ ਬਰੈਂਪਟਨ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿੱਥੇ ਭਾਰਤ ਤੋਂ ਇੱਥੇ ਆਏ ਪੰਜਾਬੀ ਦੇ ਨਾਮਵਰ ਕਹਾਣੀਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX