ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਖੇਤਰ ਵਿਚ ਭਾਰੀ ਮੀਂਹ ਮਗਰੋਂ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਮੀਂਹ ਤੋਂ ਪ੍ਰਭਾਵਿਤ ਪਿੰਡ ਬੂੜਾ ਗੁੱਜਰ ਅਤੇ ...
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਮਲੌਦ, 20 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਮੈਡਮ ਇੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ- ਹਰਿਆਣਾ ਹਾਈਕੋਰਟ ਦੀ ਸੁਣਵਾਈ ਤਹਿਤ 2011 ਰਿਵਾਈਜ ਨਤੀਜੇ ਨਾਲ ਪਾਸ ਹੋਏ ਬੇਰੁਜ਼ਗਾਰ ਅਧਿਆਪਕਾਂ ...
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸਰਾਏ ਅਮਾਨਤ ਖਾਂ, 20 ਜੁਲਾਈ (ਨਰਿੰਦਰ ਸਿੰਘ ਦੋਦੇ)-ਕੁੱਟਮਾਰ ਕਰਕੇ ਵਿਆਹੁਤਾ ਦੀ ਹੱਤਿਆ ਕਰਨ ਵਾਲੇ ਸਹੁਰਾ ਪਰਿਵਾਰ ਵਿਰੁੱਧ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ਼ ਵਜੋਂ ਮ੍ਰਿਤਕਾ ਦੇ ਵਾਰਿਸਾਂ ਵੱਲੋਂ ਲਾਸ਼ ਨੂੰ ਥਾਣਾ ਸਰਾਏ ਅਮਾਨਤ ਖਾਂ ਅੱਗੇ ਰੱਖ ਕੇ ਧਰਨਾ ...
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 20 ਜੁਲਾਈ- ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਨਿਜਾਮੂਦੀਨ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਯੂ.ਪੀ.ਏ ਪ੍ਰਧਾਨ ਸੋਨੀਆ ਗਾਂਧੀ ਨੇ ਉੱਥੇ ਪਹੁੰਚ ਕੇ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਪਰਿਵਾਰਕ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਕਿਹਾ ਹੈ ਕਿ ਦਿੱਲੀ ਦੀ ਸਾਬਕਾ ਮੁੱਖਮੰਤਰੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਸਰਕਾਰ ਨੇ ਦੋ ਦਿਨ ਦਾ ਰਾਸ਼ਟਰੀ ਸੋਗ ਰੱਖਣ ਦਾ ਫੈਸਲਾ ਕੀਤਾ..
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਬਾਘਾਪੁਰਾਣਾ, 20 ਜੁਲਾਈ (ਬਲਰਾਜ ਸਿੰਗਲਾ)- ਗਰਮੀ ਦੀ ਰੁੱਤ ਦੀ ਦੂਸਰੀ ਮੋਹਲ਼ੇਧਾਰ ਬਰਸਾਤ ਬੇਸ਼ੱਕ 15-20 ਮਿੰਟ ਹੋਈ ਪਰ ਗੰਦੇ ਪਾਣੀ ਅਤੇ ਮੀਂਹ ਨੇ ਪ੍ਰਸ਼ਾਸਨ ਦੇ ਨਿਕਾਸੀ ਪ੍ਰਬੰਧ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਾਘਾ ਪੁਰਾਣਾ ਦੀ ਮੋਗੇ ਵਾਲੀ ਜੀ.ਟੀ. ਰੋਡ, ਜਿਸ ...
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  1 day ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  1 day ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  1 day ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  1 day ago
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  1 day ago
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  1 day ago
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  1 day ago
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  1 day ago
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  1 day ago
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  1 day ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  1 day ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  1 day ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 day ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  1 day ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  1 day ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  1 day ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  1 day ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 day ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  1 day ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  1 day ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਅੱਜ ਦਾ ਵਿਚਾਰ
. . .  1 day ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  2 days ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  2 days ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਹੁਸ਼ਿਆਰਪੁਰ / ਮੁਕੇਰੀਆਂ

ਨਿੱਜੀ ਮਿੱਲ 'ਚ ਬਣੀ ਡਿਸਪੈਂਸਰੀ 'ਚੋਂ ਟੀਕਾ ਲਗਾਉਣ ਤੋਂ ਬਾਅਦ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਸਥਿਤ ਪਿੰਡ ਚੌਹਾਲ ਨਜ਼ਦੀਕ ਇਕ ਨਿੱਜੀ ਮਿੱਲ 'ਚ ਬਣੀ ਡਿਸਪੈਂਸਰੀ 'ਚ ਟੀਕਾ ਲਗਾਉਣ ਤੋਂ ਬਾਅਦ ਇਕ 17 ਸਾਲਾ ਲੜਕੇ ਦੀ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਨੇ ਮਿੱਲ ਦੇ ਬਾਹਰ ਮੁੱਖ ਮਾਰਗ 'ਤੇ ਲਾਸ਼ ਨੂੰ ਰੱਖ ਕੇ ਜਾਮ ਲਗਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ | ਜਾਮ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਜਗਦੀਸ਼ ਰਾਜ ਅੱਤਰੀ ਅਤੇ ਥਾਣਾ ਸਦਰ ਦੇ ਐਸ.ਐਚ.ਓ. ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੰੁਚ ਗਏ ਤੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸਮਝਾਉਣ ਦਾ ਯਤਨ ਕੀਤਾ | ਪ੍ਰਦਰਸ਼ਨਕਾਰੀ ਇਸ ਗੱਲ 'ਤੇ ਅੜੇ ਹੋਏ ਸਨ ਕਿ ਮਿੱਲ ਪ੍ਰਬੰਧਕਾਂ ਅਤੇ ਡਾਕਟਰ ਖਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਕਰਨ ਕੁਮਾਰ (17) ਦੇ ਪਿਤਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਮਿੱਲ 'ਚ ਠੇਕੇਦਾਰ ਅਧੀਨ ਕੰਮ ਕਰਦਾ ਹੈ | ਉਸ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਕੁਝ ਤਕਲੀਫ਼ ਹੋਣ ਕਾਰਨ ਉਸ ਨੂੰ ਆਪਣੇ ਨਾਲ ਲੈ ਕੇ ਆਇਆ ਸੀ | ਉਸ ਨੇ ਦੱਸਿਆ ਕਿ ਡਿਸਪੈਂਸਰੀ 'ਚ ਉਸ ਨੇ ਆਪਣੇ ਲੜਕੇ ਦੀ ਜਾਂਚ ਕਰਵਾਈ ਜਿਸ ਤੋਂ ਬਾਅਦ ਡਾਕਟਰ ਨੇ ਉਸ ਨੂੰ ਟੀਕਾ ਲਗਾ ਦਿੱਤਾ ਜਿਸ ਦੇ ਚੱਲਦਿਆਂ ਉਸ ਦੀ ਹਾਲਤ ਹੋਰ ਖਰਾਬ ਹੋ ਗਈ ਤੇ ਉਸ ਦੇ ਲੜਕੇ ਦੀ ਮੌਤ ਹੋ ਗਈ | ਉਸ ਨੇ ਕਥਿਤ ਤੌਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਡਾਕਟਰ ਨੇ ਕੋਈ ਗਲਤ ਟੀਕਾ ਲਗਾ ਦਿੱਤਾ ਜਿਸ ਨਾਲ ਲੜਕੇ ਦੀ ਮੌਤ ਹੋ ਗਈ | ਪੁਲਿਸ ਦੇ ਉਚ ਅਧਿਕਾਰੀਆਂ ਵਲੋਂ ਭਰੋਸਾ ਦੇਣ 'ਤੇ ਲੋਕਾਂ ਨੇ ਜਾਮ ਖੋਲਿ੍ਹਆ | ਖਬਰ ਲਿਖੇ ਜਾਣ ਤੱਕ ਮਿੱਲ ਅਧਿਕਾਰੀਆਂ ਅਤੇ ਪੀੜਤਾਂ 'ਚ ਗੱਲਬਾਤ ਚੱਲ ਰਹੀ ਸੀ |

ਵਿਭਾਗ ਆਪਸੀ ਤਾਲਮੇਲ ਨਾਲ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ-ਅਰੋੜਾ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਭਾਗ ਆਪਸੀ ਤਾਲਮੇਲ ਨਾਲ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ, ਕਿਉਂਕਿ ਵਿਭਾਗਾਂ ਦੇ ਤਾਲਮੇਲ ਨਾਲ ਹੀ ਵਿਕਾਸ ਦੀ ਗਤੀ ਤੇਜ਼ ਹੋ ਸਕਦੀ ਹੈ | ਉਹ ਅੱਜ ...

ਪੂਰੀ ਖ਼ਬਰ »

ਨੌਜਵਾਨ 'ਤੇ ਕਾਤਲਾਨਾ ਹਮਲਾ, ਹਾਲਤ ਗੰਭੀਰ

ਮੁਕੇਰੀਆਂ, 19 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)- ਬੀਤੀ ਰਾਤ ਮੁਕੇਰੀਆਂ ਦੇ ਗੁਡੀਆ ਸ਼ਿਵਾਲਾ ਰੋਡ 'ਤੇ ਇਕ ਪ੍ਰਾਈਵੇਟ ਪਾਰਕਿੰਗ ਵਿਚ ਕੰਮ ਕਰਦੇ ਇਕ ਨੌਜਵਾਨ 'ਤੇ ਕਰੀਬ ਅੱਧੀ ਦਰਜਨ ਵਿਅਕਤੀਆਂ ਵਲੋ ਕਾਤਲਾਨਾ ਹਮਲਾ ਕਰਨ ਦੀ ਖ਼ਬਰ ਹੈ | ਪ੍ਰਾਪਤ ਵੇਰਵੇ ਅਨੁਸਾਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਦੋਸ਼ 'ਚ 18 ਲੱਖ ਠੱਗੇ, ਪਤੀ-ਪਤਨੀ ਸਮੇਤ 3 ਨਾਮਜ਼ਦ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਕੈਨੇਡਾ ਭੇਜਣ ਦੇ ਨਾਂਅ 'ਤੇ 18 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਪਤੀ-ਪਤਨੀ ਸਮੇਤ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੇਵ ਇਨਕਲੇਵ ਜਲੰਧਰ ਦੇ ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ 2 ਕਾਬੂ

ਹੁਸ਼ਿਆਰਪੁਰ, 19 ਜੂਨ (ਹਰਪ੍ਰੀਤ ਕੌਰ)-ਮਾਡਲ ਟਾਊਨ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਬਦਾਰਥ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਦੁਸਹਿਰਾ ਗਰਾਊਾਡ ਦੇ ਨੇੜੇ ਇਕ ਮੋਟਰ ਸਾਈਕਲ 'ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ...

ਪੂਰੀ ਖ਼ਬਰ »

ਬਸੀ ਕਲਾਂ ਗੋਲੀ ਕਾਂਡ 'ਚ 2 ਨਾਮਜ਼ਦ, 3 ਖਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਪੁਰਾਣੀ ਰੰਜ਼ਿਸ਼ ਦੇ ਚੱਲਦੇ ਦੁਕਾਨ 'ਚ ਜ਼ਬਰਦਸਤੀ ਵੜ ਕੇ ਹੱਤਿਆ ਦੀ ਨੀਅਤ ਨਾਲ ਗੋਲੀ ਚਲਾਉਣ ਵਾਲੇ ਮਾਮਲੇ 'ਚ ਥਾਣਾ ਚੱਬੇਵਾਲ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੰੂ ਨਾਮਜ਼ਦ ਕਰਕੇ ਤਿੰਨ ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਡੇਢ ਲੱਖ ਦੇ ਅਸ਼ਟਾਮ ਅਤੇ ਨਕਦੀ ਖੋਹ ਕੇ ਫ਼ਰਾਰ

ਮਾਹਿਲਪੁਰ, 19 ਜੂਨ (ਦੀਪਕ ਅਗਨੀਹੋਤਰੀ/ਰਜਿੰਦਰ ਸਿੰਘ)-ਅੱਜ ਸ਼ਾਮ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਪਿੰਡ ਟੂਟੋਮਜਾਰਾ ਦੇ ਨਜ਼ਦੀਕ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਗੜ੍ਹਸ਼ੰਕਰ ਤੋਂ ਅਸ਼ਟਾਮ ਫ਼ਰੋਸ਼ ਦਾ ਬੈਗ ਖੋਹ ...

ਪੂਰੀ ਖ਼ਬਰ »

ਅੱਧੇ ਮਿੰਟ 'ਚ ਹੀ ਡਿਊਟੀ 'ਤੇ ਬੈਠੇ ਮੁਣਸ਼ੀ ਦਾ ਸਿਰਫ਼ਿਰੇ ਫ਼ੌਜੀ ਨੇ ਕੀਤੀ ਸੀ ਹੱਤਿਆ

ਮਾਹਿਲਪੁਰ, 19 ਜੂਨ (ਦੀਪਕ ਅਗਨੀਹੋਤਰੀ)-16 ਜੂਨ ਨੂੰ ਦੁਪਹਿਰ ਦੋ ਵਜੇ ਸਥਾਨਕ ਵਾਰਡ ਨੰਬਰ 11 ਦੇ ਸਾਬਕਾ ਫ਼ੌਜੀ ਸੁਰਿੰਦਰ ਸਿੰਘ ਨੇ ਥਾਣਾ ਮਾਹਿਲਪੁਰ ਦੇ ਅੰਦਰ ਆਪਣੀ ਲਾਇਸੰਸੀ ਬੰਦੂਕ ਜਮ੍ਹਾਂ ਕਰਵਾਉਣ ਦਾ ਬਹਾਨਾ ਲਗਾ ਕੇ ਥਾਣੇ ਅੰਦਰ ਡਿਊਟੀ ਦੇ ਰਹੇ ਮੁਣਸ਼ੀ ...

ਪੂਰੀ ਖ਼ਬਰ »

16 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਪੁਲਿਸ ਨੇ ਨਾਕਾਬੰਦੀ ਦੌਰਾਨ 2 ਤਕਸਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 16 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਦੇ ਇੰਚਾਰਜ ਇੰਸਪੈਕਟਰ ਭਰਤ ਮਸੀਹ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਹੁਸ਼ਿਆਰਪੁਰ, 19 ਜੂਨ (ਨਰਿੰਦਰ ਸਿੰਘ ਬੱਡਲਾ)-ਏ.ਐਸ.ਆਈ. ਜਰਨੈਲ ਸਿੰਘ, ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹੌਲਦਾਰ ਹਰਵਿੰਦਰ ਸਿੰਘ ਐਸ.ਟੀ.ਐਫ.ਟੀਮ ਜਲੰਧਰ ਰੇਂਜ਼ ਵਲੋਂ ਥਾਣਾ ਮੇਹਟੀਆਣਾ ਦੇ ਸਹਿਯੋਗ ਨਾਲ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 209 ਨਸ਼ੀਲੀਆਂ ਗੋਲੀਆਂ ...

ਪੂਰੀ ਖ਼ਬਰ »

ਧਮਕੀਆਂ ਦੇਣ ਦੇ ਦੋਸ਼ 'ਚ ਔਰਤ ਸਮੇਤ 2 ਨਾਮਜ਼ਦ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਪੁਰਾਣੀ ਰੰਜਿਸ਼ ਦੇ ਚੱਲਦਿਆਂ ਘਰ 'ਚ ਜ਼ਬਰਦਸਤੀ ਦਾਖਲ ਹੋ ਕੇ ਵਕੀਲ ਤੇ ਉਸ ਦੇ ਪਿਤਾ ਨੂੰ ਕਥਿਤ ਤੌਰ 'ਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਔਰਤ ਸਮੇਤ ਦੋ ਕਥਿਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ...

ਪੂਰੀ ਖ਼ਬਰ »

ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖਾਹਾਂ ਨਾ ਮਿਲਣ ਦੇ ਰੋਸ 'ਚ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 19 ਜੂਨ (ਹਰਪ੍ਰੀਤ ਕੌਰ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਨੇ ਸੂਬਾ ਪ੍ਰਧਾਨ ਸੁਖਮੰਦਰ ਸਿੰਘ, ਜਨਰਲ ਸਕੱਤਰ ਰਾਮਜੀ ਦਾਸ ਚੌਹਾਨ ਅਤੇ ਵਿੱਤ ਸਕੱਤਰ ਪਰਮਜੀਤ ਸਿੰਘ ਨੇ ਕਿਹਾ ਕਿ ਜਲ ਸਰੋਤ ਮੁਲਾਜ਼ਮਾਂ ਨੇ ਤਨਖਾਹਾਂ ਨਾ ਮਿਲਣ ਦੇ ਰੋਸ 'ਚ ਸੰਘਰਸ਼ ਦਾ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਮਿ੍ਤਕ ਐਲਾਨਿਆ ਵਿਅਕਤੀ ਬਾਅਦ 'ਚ ਫਿਰ ਹੋਇਆ ਜ਼ਿੰਦਾ

ਐਮਾਂ ਮਾਂਗਟ, 19 ਜੂਨ (ਗੁਰਾਇਆ)-ਬੀਤੇ ਦਿਨੀਂ ਧਰਮਿੰਦਰ ਕੁਮਾਰ ਪੁੱਤਰ ਸੰਤੋਖ ਸਿੰਘ ਪਿੰਡ ਸਲੈਰੀਆ ਖ਼ੁਰਦ ਤੋਂ ਆਪਣੀ ਐਕਟਿਵਾ 'ਤੇ ਪਿੰਡ ਤੋਂ ਮੁਕੇਰੀਆਂ ਨੂੰ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੀ ਇਕ ਸਾਈਕਲ ਨਾਲ ਟੱਕਰ ਹੋ ਜਾਣ ਕਰ ਕੇ ਉਸ ਦੇ ਸਿਰ ਵਿਚ ਜ਼ਿਆਦਾ ਸੱਟ ...

ਪੂਰੀ ਖ਼ਬਰ »

ਤਲਵਾੜਾ ਵਾਸੀ ਗੱਠਜੋੜ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ-ਸਿੱਧੂ

ਤਲਵਾੜਾ, 19 ਜੂਨ (ਸੁਰੇਸ਼ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਦੁਆਬਾ ਜ਼ੋਨ ਦੇ ਸੀਨੀਅਰ ਆਗੂ ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਵਲੋਂ ਨਗਰ ਪੰਚਾਇਤ ਤਲਵਾੜਾ ਦੀਆਂ ਚੋਣਾਂ 'ਚ ਅਕਾਲੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਵਾਰਡਾਂ 'ਚ ...

ਪੂਰੀ ਖ਼ਬਰ »

ਸ਼ਰਾਬ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕਰਕੇ ਤਿੰਨ ਤਸਕਰਾਂ ਨੂੰ ਕਾਬੂ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਾਹਿਲਪੁਰ ਦੀ ਪੁਲਿਸ ਨੇ ਪਿੰਡ ਜੱਸੋਵਾਲ 'ਚ ਛਾਪਾ ਮਾਰ ਕੇ 27 ਹਜ਼ਾਰ ਮਿਲੀਲੀਟਰ ਸ਼ਰਾਬ ...

ਪੂਰੀ ਖ਼ਬਰ »

ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਮਰੀਜ਼ਾਂ ਦਾ ਕੀਤਾ ਜਾਂਦਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਨਸ਼ਿਆਂ ਖਿਲਾਫ ਚਲਾਏ ਗਏ ਅਭਿਆਨ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਫ਼ਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈ, ...

ਪੂਰੀ ਖ਼ਬਰ »

15 ਦਿਨਾਂ ਤੋਂ ਬਿਜਲੀ ਟਰਾਂਸਫਾਰਮਰ ਖ਼ਰਾਬ, ਕਿਸਾਨ ਪ੍ਰੇਸ਼ਾਨ

ਭੰਗਾਲਾ, 19 ਜੂਨ (ਸਰਵਜੀਤ ਸਿੰਘ)- ਬੇਸ਼ੱਕ ਪੰਜਾਬ ਸਰਕਾਰ ਕੰਡੀ ਖੇਤਰ ਨੂੰ 24 ਘੰਟੇ ਨਿਰਵਿਘਨ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਬਿਜਲੀ ਵਿਭਾਗ ਕੋਲ ਕਰਮਚਾਰੀਆਂ ਅਤੇ ਸਾਜੋ ਸਾਮਾਨ ਦੀ ਘਾਟ ਕਾਰਨ ਵਿਘਨ ਪੈਣ 'ਤੇ ਕਈ-ਕਈ ਦਿਨ ਬਿਜਲੀ ਸਪਲਾਈ ਬੰਦ ਰਹਿੰਦੀ ਹੈ | ਉਪ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲਏ

ਹੁਸ਼ਿਆਰਪੁਰ, 19 ਜੂਨ (ਹਰਪ੍ਰੀਤ ਕੌਰ)-ਸਿਹਤ ਵਿਭਾਗ ਦੀ ਟੀਮ ਨੇ ਅੱਜ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੇਵਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ 'ਚ ਵੱਖ-ਵੱਖ ਥਾਵਾਂ ਤੋਂ ਖਾਧ ਪਦਾਰਥਾਂ ਦੇ ਨਮੂਨੇ ਲਏ | ਟੀਮ ਨੇ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਹਲਵਾਈ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਵਲੋਂ ਬੀਰਮਪੁਰ ਦੇ ਵਿਕਾਸ ਲਈ 2 ਲੱਖ ਦਾ ਚੈੱਕ ਭੇਟ

ਗੜ੍ਹਸ਼ੰਕਰ, 19 ਜੂਨ (ਧਾਲੀਵਾਲ)-ਕਾਂਗਰਸੀ ਆਗੂ ਨਿਮਿਸ਼ਾ ਮਹਿਤਾ ਵਲੋਂ ਲੋਕ ਸਭਾ ਚੋਣਾਂ ਦੌਰਾਨ ਹਲਕੇ 'ਚ ਕਾਂਗਰਸ ਪਾਰਟੀ ਦੀ ਹੋਈ ਜਿੱਤ ਤੋਂ ਬਾਅਦ ਪਿੰਡਾਂ ਦੇ ਧੰਨਵਾਦੀ ਦੌਰਾ ਤਹਿਤ ਪਿੰਡ ਬੀਰਮਪੁਰ ਦੇ ਲੋਕਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਪਿੰਡ ਦੇ ਵਿਕਾਸ ਲਈ 2 ...

ਪੂਰੀ ਖ਼ਬਰ »

ਟੀਮ ਸਮਰਪਣ ਦਸੂਹਾ ਦੀ ਵਿਸ਼ੇਸ਼ ਇਕੱਤਰਤਾ

ਦਸੂਹਾ, 19 ਜੂਨ (ਭੁੱਲਰ)- ਅੱਜ ਕਲੀਨ ਗਰੀਨ ਦਸੂਹਾ ਦੇ ਮਿਸ਼ਨ ਨਾਲ ਕਾਰਜ ਕਰ ਰਹੀ ਟੀਮ ਸਮਰਪਣ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ | ਟੀਮ ਸਮਰਪਣ ਉਹ ਸਮਾਜ ਸੇਵੀ ਸੰਸਥਾ ਹੈ ਜਿਸ ਨੇ ਪਿਛਲੇ ਕਰੀਬ ਦੋ ਸਾਲਾ ਤੋਂ ਜਿਸ ਨੇ ਆਰਮੀ ਕੈਂਪ ਗਰਾੳਾੂਡ ਦੇ 26 ਕਿੱਲੇ ਜਿੱਥੇ ਗੰਦਗੀ ...

ਪੂਰੀ ਖ਼ਬਰ »

ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਦੇ ਨਿਰਮਾਣ ਲਈ ਖੰਨਾ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਖ਼ਤ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਸੜਕ ਦੀ ਖਸਤਾ ਹਾਲਤ ਦੇ ਚੱਲਦੇ ਸ਼ਰਧਾਲੂਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਕੇਂਦਰੀ ਸੜਕ ਮੰਤਰੀ ਨਿਤਿਨ ...

ਪੂਰੀ ਖ਼ਬਰ »

ਸਹੋਤਾ ਨੇ ਐਨ.ਆਰ.ਆਈ. ਕਮਿਸ਼ਨ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਹਾਜ਼ਰੀ ਵਿਚ ਸਮਾਜ ਸੇਵੀ ਤੇ ਇੰਗਲੈਂਡ ਵਸਦੇ ਦਲਜੀਤ ਸਿੰਘ ਸਹੋਤਾ ਨੇ ਪੰਜਾਬ ਰਾਜ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਆਨਰੇਰੀ ਮੈਂਬਰ ਵਜੋਂ ਅਹੁਦਾ ...

ਪੂਰੀ ਖ਼ਬਰ »

ਅਨੰਤਨਾਗ 'ਚ ਸ਼ਹੀਦ ਹੋਏ ਅਨਿਲ ਜਸਵਾਲ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ

ਊਨਾ,19 ਜੂਨ (ਹਰਪਾਲ ਸਿੰਘ ਕੋਟਲਾ)-ਕਸ਼ਮੀਰ ਘਾਟੀ ਦੇ ਅਨੰਤਨਾਗ ਵਿਚ ਬੀਤੇ ਸੋਮਵਾਰ -ਮੰਗਲਵਾਰ ਦੀ ਰਾਤ ਨੂੰ ਇਕ ਮੁਠਭੇੜ ਵਿਚ ਸ਼ਹੀਦ ਹੋਏ ਊਨਾ ਦੇ ਸਪੂਤ ਅਨਿਲ ਜਸਵਾਲ ਦੀ ਮਿ੍ਤਕ ਦੇਹ ਦਾ ਬੁੱਧਵਾਰ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ ¢ ਸ਼ਹੀਦ ਦੇ ...

ਪੂਰੀ ਖ਼ਬਰ »

ਰੈਗੂਲਰ ਹੋਏ 8886 ਐਸ.ਐਸ.ਏ/ ਰਮਸਾ ਅਧਿਆਪਕਾਂ ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ

ਹੁਸ਼ਿਆਰਪੁਰ, 19 ਜੂਨ (ਹਰਪ੍ਰੀਤ ਕੌਰ)-ਐਸ.ਐਸ.ਏ/ਰਮਸਾ ਆਦਰਸ਼ ਮਾਡਲ ਸਕੂਲਾਂ ਤੋਂ ਪੰਜਾਬ ਸਿੱਖਿਆ ਵਿਭਾਗ ਵਿਚ ਰੈਗੂਲਰ ਹੋਏ 8886 ਅਧਿਆਪਕਾਂ ਅਤੇ ਕੁੱਝ ਵਿਭਾਗੀ ਸਕੂਲਾਂ ਦੀਆਂ ਮੁਸ਼ਕਿਲਾਂ ਸਬੰਧੀ ਮੋਹਾਲੀ ਵਿਖੇ ਸਿਖਿਆ ਸਕੱਤਰ ਨਾਲ ਮੀਟਿੰਗ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਬੁੱਢੀ ਪਿੰਡ ਦਾ ਕਿ੍ਕਟ ਟੂਰਨਾਮੈਂਟ ਡੀ. ਸੀ. ਕਲੱਬ ਧੂਤਾਂ ਨੇ ਜਿੱਤਿਆ

ਅੱਡਾ ਸਰਾਂ, 19 ਜੂਨ (ਹਰਜਿੰਦਰ ਸਿੰਘ ਮਸੀਤੀ)-ਸਰਦਾਰ ਕਰਤਾਰ ਸਿੰਘ ਸਰਾਭਾ ਯੂਥ ਕਲੱਬ ਵਲੋਂ ਬੁੱਢੀ ਪਿੰਡ 'ਚ ਕਰਵਾਇਆ ਗਿਆ ਸਾਲਾਨਾ ਕਿ੍ਕਟ ਟੂਰਨਾਮੈਂਟ ਡੀ.ਸੀ. ਕਲੱਬ ਧੂਤਾਂ ਦੇ ਨਾਂਅ ਰਿਹਾ | ਕਲੱਬ ਵਲੋਂ ਪਿੰਡ ਵਾਸੀਆਂ ਅਤੇ ਪ੍ਰਵਾਸੀ ਪੰਜਾਬੀ ਨੌਜਵਾਨਾਂ ਹਰਿਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਸੰਜੀਵ ਅਰੋੜਾ ਵਧੀਆ ਸੇਵਾਵਾਂ ਲਈ ਸਨਮਾਨਿਤ

ਹੁਸ਼ਿਆਰਪੁਰ 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲਾਇਨਜ਼ ਕਲੱਬ ਇੰਟਰਨੈਸ਼ਨਲ ਡਿਸਟਿ੍ਕਟ 321-ਡੀ ਰੀਜਨ ਵਲੋਂ ਸਨਮਾਨ ਸਮਾਰੋਹ ਰੀਜਨ ਚੇਅਰਮੈਨ ਲਾਇਨ ਰਣਜੀਤ ਸਿੰਘ ਰਾਣਾ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਲਾਇਨ ਗੁਰਮੀਤ ਸਿੰਘ ਮੱਕੜ ਡਿਸਟਿ੍ਕਟ ...

ਪੂਰੀ ਖ਼ਬਰ »

ਜ਼ਿਲ੍ਹਾ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਵਲੋਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਫਰੀਡਮ ਫਾਈਟਰ ਉਤਰਾਅਧਿਕਾਰੀ ਸੰਸਥਾ ਹੁਸ਼ਿਆਰਪੁਰ ਵਲੋਂ ਦਿੱਲੀ ਵਿਖੇ ਪੁਲਿਸ ਮੁਲਾਜ਼ਮਾਂ ਵਲੋਂ ਇਕ ਸਿੱਖ ਆਟੋ ਚਾਲਕ 'ਤੇ ਉਸ ਦੇ ਪੱੁਤਰ ਦੀ ਸ਼ਰੇਆਮ ਕੀਤੀ ਗਈ ਕੁੱਟਮਾਰ ਦੇ ਵਿਰੋਧ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕ੍ਰਿਕਟ ਮੁਕਾਬਲੇ 'ਚ ਹੁਸ਼ਿਆਰਪੁਰ ਦੀ ਟੀਮ ਨੇ ਦਰਜ ਕੀਤੇ 4 ਅੰਕ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਕ੍ਰਿਕੇਟ ਐਸੋਸੀਏਸ਼ਨ ਵਲੋਂ ਕਰਵਾਈ ਗਈ ਅੰਡਰ 23 ਜ਼ਿਲ੍ਹਾ ਕ੍ਰਿਕਟ ਪ੍ਰਤੀਯੋਗਤਾ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਟੀਮ ਨੂੰ 65 ਦੌੜਾਂ ਨਾਲ ਹਰਾ ਕੇ ਚਾਰ ਅੰਕ ਦਰਜ ਕੀਤੇ | ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦੀ ਦਮਨਪ੍ਰੀਤ ਕੌਰ ਯੂਨੀਵਰਸਿਟੀ 'ਚੋਂ 8ਵੇਂ ਸਥਾਨ 'ਤੇ ਰਹੀ

ਦਸੂ੍ਹਹਾ, 19 ਜੂਨ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਕਾਮ. ਸਮੈਸਟਰ ਛੇਵਾਂ ਦੇ ਨਤੀਜਿਅਾਾ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਨਤੀਜਿਆਂ ਸਬੰਧੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮੌਕੇ ਟੈੱਟਨਸ ਡਿਪਥੀਰੀਆ ਵੈਕਸੀਨ ਦੀ ਸ਼ੁਰੂਆਤ

ਹੁਸ਼ਿਆਰਪੁਰ 19 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰੋਜ਼ਾਨਾ ਟੀਕਾਕਰਨ ਸੇਵਾਵਾਂ 'ਚ ਇਕ ਟੈੱਟਨਸ ਡਿਪਥੀਰੀਆ ਵੈਕਸੀਨ ਦੀ ਸ਼ੁਰੂਆਤ ਸਥਾਨਕ ਸਿਵਲ ਹਸਪਤਾਲ ਵਿਖੇ ਇਸ ਦੀ ਸ਼ੁਰੂਆਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਮਤਾ ਦਿਵਸ ਮੌਕੇ ਕੀਤੀ ਗਈ | ਇਸ ...

ਪੂਰੀ ਖ਼ਬਰ »

ਫੁੱਟਬਾਲ ਚੈਂਪੀਅਨਸ਼ਿਪ ਅੱਜ ਤੋਂ

ਮਾਹਿਲਪੁਰ, 19 ਜੂਨ (ਰਜਿੰਦਰ ਸਿੰਘ)-ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ (ਡੀ.ਐਫ.ਏ.) ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਗਿੱਲ ਅਰਜੁਨਾ ਐਵਾਰਡੀ ਦੀ ਅਗਵਾਈ 'ਚ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਹੋਈ ਜਿਸ 'ਚ ਜ਼ਿਲ੍ਹੇ ਦੇ ਕਲੱਬਜ਼ ਦੇ ਅਹੁਦੇਦਾਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਸੋਨਾਲੀਕਾ ਵਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਨੂੰ ਟਰੈਕਟਰ ਦਾਨ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਤਕਨੀਕੀ ਸਿੱਖਿਆ ਦੇ ਖੇਤਰ 'ਚ ਪੰਜ ਦਹਾਕਿਆਂ ਤੋਂ ਇਸ ਇਲਾਕੇ ਦੀ ਸੇਵਾ ਨਿਭਾਅ ਰਹੇ ਪੰਡਿਤ ਜੇ.ਆਰ. ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਨੂੰ ਅੰਮਿ੍ਤ ਸਾਗਰ ਮਿੱਤਲ ਵਾਈਸ ਚੇਅਰਮੈਨ ਸੋਨਾਲੀਕਾ ਇੰਟਰਨੈਸ਼ਨਲ ...

ਪੂਰੀ ਖ਼ਬਰ »

ਪਿੰਡ ਫ਼ਤਿਹਪੁਰ ਵਿਖੇ ਕਿ੍ਕਟ ਟੂਰਨਾਮੈਂਟ ਧੂਮ-ਧੜਕੇ ਨਾਲ ਸਮਾਪਤ

ਪੱਸੀ ਕੰਢੀ, 19 ਜੂਨ (ਜਗਤਾਰ ਸਿੰਘ ਰਜਪਾਲਮਾ)- ਕੰਢੀ ਦੇ ਪਿੰਡ ਫ਼ਤਿਹਪੁਰ ਵਿਖੇ ਬਾਬਾ ਬੰਦਗੀ ਨਾਥ ਯੂਥ ਕਲੱਬ ਵਲੋਂ ਸਮੂਹ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਕਿ੍ਕਟ ਟੂਰਨਾਮੈਂਟ ਧੂਮ-ਧੜਕੇ ਨਾਲ ਸਮਾਪਤ ਹੋ ਗਿਆ | ਇਸ ਟੂਰਨਾਮੈਂਟ ਵਿਚ ...

ਪੂਰੀ ਖ਼ਬਰ »

ਪੁੱਡਾ ਅਧਿਕਾਰੀਆਂ ਵਲੋਂ ਨਾਜਾਇਜ਼ ਕਾਲੋਨੀ 'ਤੇ ਫੇਰਿਆ ਬੁਲਡੋਜ਼ਰ

ਮੁਕੇਰੀਆਂ, 19 ਜੂਨ (ਰਾਮਗੜ੍ਹੀਆ, ਸਰਵਜੀਤ ਸਿੰਘ)-ਮੁਕੇਰੀਆਂ ਹਲਕੇ ਅੰਦਰ ਕਰੀਬ ਇਕ ਦਰਜਨ ਦੇ ਕਰੀਬ ਕੱਟੀਆਂ ਗਈਆਂ ਨਾਜਾਇਜ਼ ਕਾਲੋਨੀਆਂ ਵਿਚੋਂ ਪੁੱਡਾ ਅਧਿਕਾਰੀਆਂ ਨੇ ਪਹਿਲੇ ਭੰਗਾਲਾ ਅਤੇ ਐਮਾਂ ਮਾਂਗਟ ਵਿਖੇ ਬੁਲਡੋਜ਼ਰ ਚਲਾਇਆ ਸੀ ਅਤੇ ਅੱਜ ਕਿਲ੍ਹਾ ਰੋਡ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦੀ 'ਤੇ ਮਾਮਲਾ ਦਰਜ

ਦਸੂਹਾ, 19 ਜੂਨ (ਭੁੱਲਰ)- ਦਸੂਹਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਏ. ਐਸ. ਆਈ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਅਤੇ ਇਕਬਾਲ ਸਿੰਘ ਪਿੰਡ ਮਰਾਸਗੜ੍ਹ ਕੋਲੋਂ ਮੋਟਰਸਾਈਕਲ ਦੀ ਚੈਕਿੰਗ ਕਰਨ 'ਤੇ ...

ਪੂਰੀ ਖ਼ਬਰ »

ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 19 ਜੂਨ (ਬਲਜਿੰਦਰਪਾਲ ਸਿੰਘ)-ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ ਪਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਕੁਮਾਰੀ ਪੁੱਤਰੀ ਬਲਵੀਰ ਸਿੰਘ ਵਾਸੀ ਸੈਲਾ ਖ਼ੁਰਦ ਨੇ ...

ਪੂਰੀ ਖ਼ਬਰ »

ਬੀਣੇਵਾਲ 'ਚ ਨਸ਼ਾ ਛੁਡਾਊ ਕੇਂਦਰ ਅਤੇ ਬਿਸਤ ਦੋਆਬ ਨਹਿਰ 'ਤੇ 4 ਪੁਲ ਹੋਏ ਮਨਜ਼ੂਰ-ਗੋਲਡੀ

ਬੀਣੇਵਾਲ, 19 ਜੂਨ (ਬੈਜ ਚੌਧਰੀ)-ਬੀਤ ਇਲਾਕੇ ਵਿਚ ਨਸ਼ੇ ਦੀ ਲਪੇਟ 'ਚ ਆਏ ਨੌਜਵਾਨਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੇ ਵੱਡਾ ਉਪਰਾਲਾ ਕਰਦਿਆਂ ਸੀ.ਐਚ.ਸੀ. ਹਸਪਤਾਲ ਬੀਣੇਵਾਲ ਵਿਚ ਨਸ਼ਾ ਛੁਡਾਊ ਕੇਂਦਰ ਸਥਾਪਿਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੀ ਰਸਮੀ ਸ਼ੁਰੂਆਤ ...

ਪੂਰੀ ਖ਼ਬਰ »

ਮੋਟਰਸਾਈਕਲਾਂ ਨਾਲ ਭਰਿਆ ਕੈਂਟਰ ਪਲਟਿਆ

ਗੜ੍ਹਸ਼ੰਕਰ, 19 ਜੂਨ (ਧਾਲੀਵਾਲ)-ਲੰਘੀ ਰਾਤ ਇੱਥੇ ਸ੍ਰੀ ਅਨੰਦਪੁਰ ਸਾਹਿਬ ਚੌਾਕ ਨਜ਼ਦੀਕ ਮੋਟਰਸਾਈਕਲਾਂ ਨਾਲ ਭਰੇ ਕੈਂਟਰ ਦੇ ਪਲਟ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਜ਼ੀਰਕਪੁਰ ਤੋਂ ਜੰਮੂ ਨੂੰ 21 ਐਨਫੀਲਡ ਮੋਟਰਸਾਈਕਲ ਲੈ ਕੇ ਜਾ ਰਿਹਾ ਕੈਂਟਰ ਨੰਬਰ ...

ਪੂਰੀ ਖ਼ਬਰ »

ਸਮਾਗਮ ਦੌਰਾਨ ਹੋਏ ਹਵਾਈ ਫ਼ਾਇਰਾਂ ਨਾਲ ਦਹਿਸ਼ਤ ਫ਼ੈਲੀ

ਹੁਸ਼ਿਆਰਪੁਰ, 19 ਜੂਨ (ਹਰਪ੍ਰੀਤ ਕੌਰ)-ਬੀਤੀ ਰਾਤ ਖਾਨਪੁਰੀ ਗੇਟ ਇਲਾਕੇ 'ਚ ਉਸ ਸਮੇਂ ਦਹਿਸ਼ਤ ਫ਼ੈਲ ਗਈ ਜਦੋਂ ਉੱਥੇੇ ਚੱਲ ਰਹੇ ਸਮਾਗਮ ਦੌਰਾਨ ਇਕ ਵਿਅਕਤੀ ਨੇ ਰਿਵਾਲਵਰ ਕੱਢ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ | ਸੂਤਰਾਂ ਅਨੁਸਾਰ ਇਕ ਵਿਸ਼ੇਸ਼ ਬਰਾਦਰੀ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ.ਡੀ.ਪੀ.ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਗੜ੍ਹਸ਼ੰਕਰ, 19 ਜੂਨ (ਧਾਲੀਵਾਲ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ-ਚੱਕ ਹਾਜੀਪੁਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ

ਗੜ੍ਹਸ਼ੰਕਰ, 19 ਜੂਨ (ਧਾਲੀਵਾਲ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ-ਚੱਕ ਹਾਜੀਪੁਰ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX