ਤਾਜਾ ਖ਼ਬਰਾਂ


ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  10 minutes ago
ਨਵੀਂ ਦਿੱਲੀ, 20 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ। ਇਸ ਸੰਬੰਧੀ ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਸ਼ੀਲਾ ਦੀਕਸ਼ਿਤ ਦੇ ਦੇਹਾਂਤ ਨਾਲ ...
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  20 minutes ago
ਨਵੀਂ ਦਿੱਲੀ, 20 ਜੁਲਾਈ - ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ(81) ਦਾ ਦੇਹਾਂਤ ਹੋ ਗਿਆ। ਅੱਜ ਸ਼ਾਮ 6 ਵਜੇ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨੂੰ ਦਿੱਲੀ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦਾ ਜਾਵੇਗਾ। ਇਸ ...
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  37 minutes ago
ਜਲੰਧਰ, 20 ਜੁਲਾਈ (ਸ਼ਿਵ ਸ਼ਰਮਾ)- ਅੱਜ ਜਲੰਧਰ ਵਿਖੇ ਭਾਜਪਾ ਦੀ ਸੰਗਠਨ ਅਤੇ ਮੈਂਬਰਸ਼ਿਪ ਮੁਹਿੰਮ ਸਮਾਰੋਹ ਦੌਰਾਨ ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇਂ ਅਤੇ ਡਾ. ਸਵਰਨ ਸਿੰਘ (ਸੇਵਾ ਮੁਕਤ ਆਈ. ਏ. ਐੱਸ. ਅਫ਼ਸਰ) ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ...
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  58 minutes ago
ਚੰਡੀਗੜ੍ਹ, 20 ਜੁਲਾਈ(ਸੁਰਜੀਤ ਸੱਤੀ)- ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਮੰਤਰੀ ਮੰਡਲ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੀਕਾਰ ਕੀਤੇ ਜਾਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਵੱਡੇ ਪੈਮਾਨੇ 'ਤੇ ਤਬਾਦਲੇ ਕੀਤੇ...
ਜਲ ਸਰੋਤ ਮੰਤਰੀ ਸੁੱਖ ਸਰਕਾਰੀਆ ਨੇ ਹਰੀਕੇ ਹੈੱਡ ਵਰਕਸ ਦਾ ਕੀਤਾ ਦੌਰਾ
. . .  about 1 hour ago
ਹਰੀਕੇ ਪੱਤਣ, 20 ਜੁਲਾਈ(ਸੰਜੀਵ ਕੁੰਦਰਾ)- ਮੀਂਹ ਦੇ ਮੌਸਮ ਵਿੱਚ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਬਿਆਸ-ਸਤਲੁਜ ਦਰਿਆ ਦੇ ਸੰਗਮ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਅਤੇ ਦਰਿਆਵਾਂ ...
ਸਿਮਰਜੀਤ ਸਿੰਘ ਬੈਂਸ ਨੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਟਿਆਲਾ ਵਿਖੇ ਕੀਤੀ ਸ਼ਿਰਕਤ
. . .  about 1 hour ago
ਪਟਿਆਲਾ, 20 ਜੁਲਾਈ (ਧਰਮਿੰਦਰ ਸਿੰਘ ਸਿੱਧੂ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸ. ਸਿਮਰਜੀਤ ਸਿੰਘ ਬੈਂਸ ਪ੍ਰਧਾਨ ਵੱਲੋਂ ਪਟਿਆਲਾ ਵਿਖੇ 'ਸਾਡਾ ਪਾਣੀ, ਸਾਡਾ ਹੱਕ' ਜਨ ਅੰਦੋਲਨ ਤਹਿਤ ਪਹੁੰਚੇ ਇਸ ਮੌਕੇ ਬੈਂਸ ਨੇ ਕਿਹਾ ਕਿ ਰਿਪੇਰੀਅਨ ਸਿਧਾਂਤ ਅਨੁਸਾਰ, ਪੰਜਾਬ ...
ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ ਹੋ ਗਿਆ। ਉਹ 81 ਸਾਲਾ ਦੇ...
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ
. . .  about 1 hour ago
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਦੇਹਾਂਤ............
ਅਸਮ ਵਿੱਚ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  about 2 hours ago
ਗੁਹਾਟੀ, 20 ਜੁਲਾਈ- ਅਸਮ ਵਿੱਚ ਹੜ੍ਹ ਕਾਰਨ ਹਾਲਾਤ ਖ਼ਰਾਬ ਹੁੰਦੇ ਜਾ ਰਹੇ ਹਨ। ਸੂਬੇ ਦੇ 33 ਜ਼ਿਲ੍ਹਿਆਂ ਵਿੱਚੋਂ 27 ਜ਼ਿਲ੍ਹੇ ਹੜ੍ਹ ਦੀ ਮਾਰ ਝੱਲ ਰਹੇ ਹਨ। ਆਸਾਮ ਵਿੱਚ ਹੜ੍ਹ ਕਾਰਨ 1.79 ਲੱਖ ਹੈਕਟੇਅਰ ਫ਼ਸਲ ਤਬਾਹ ਹੋ ਚੁੱਕੀ ਹੈ। ਬਾਰਪੋਟਾ ਜ਼ਿਲ੍ਹੇ ਵਿੱਚ 6000 ਤੋਂ ...
ਅਮਰੀਕੀ ਦੌਰੇ 'ਤੇ ਰਵਾਨਾ ਹੋਏ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ
. . .  about 2 hours ago
ਇਸਲਾਮਾਬਾਦ, 20 ਜੁਲਾਈ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਪਣੀ ਬਹੁ-ਚਰਚਿਤ ਅਮਰੀਕੀ ਯਾਤਰਾ 'ਤੇ ਅੱਜ ਰਵਾਨਾ ਹੋ ਗਏ। ਅਗਸਤ 2018 'ਚ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਮਰਾਨ ਖ਼ਾਨ ਦਾ ਇਹ ਪਹਿਲਾ ਅਮਰੀਕੀ ਦੌਰਾ...
ਪ੍ਰਿਅੰਕਾ ਗਾਂਧੀ ਦੀ ਹਿਰਾਸਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਜਤਾਇਆ ਵਿਰੋਧ
. . .  about 2 hours ago
ਚੰਡੀਗੜ੍ਹ, 20 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਪ੍ਰਸ਼ਾਸਨ ਵੱਲੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾ ਡਰਾ ਦੀ ਗੈਰ-ਲੋਕਤੰਤਰੀ ਅਤੇ ਅਸੰਵਿਧਾਨਿਕ ਹਿਰਾਸਤ ਦਾ ਵਿਰੋਧ ਕੀਤਾ। ਸੋਨਭੱਦਰ ਹਿੰਸਾ ਦੇ ...
ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ, ਕਈ ਝੁਲਸੇ
. . .  about 2 hours ago
ਲਖਨਊ, 20 ਜੁਲਾਈ- ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ 'ਚ ਬੀਤੀ ਸ਼ਾਮ ਹਲਕੀ ਬੂੰਦਾ-ਬਾਂਦੀ ਦੌਰਾਨ ਵੱਖ-ਵੱਖ ਥਾਵਾਂ 'ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਝੁਲਸ ਗਏ। ਪੁਲਿਸ ਅਧਿਕਾਰੀਆਂ ਨੇ ਇਸ ਸੰਬੰਧੀ ਅੱਜ...
ਸਮਾਜ ਭਲਾਈ ਯੋਜਨਾਵਾਂ 'ਤੇ ਖ਼ਰਚੇ ਜਾਣਗੇ ਦੋ ਸੌ ਕਰੋੜ ਰੁਪਏ -ਮੋਹਨ ਲਾਲ ਸੂਦ
. . .  about 2 hours ago
ਬੰਗਾ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)- ਸਮਾਜ ਭਲਾਈ ਯੋਜਨਾਵਾਂ ਤੇ ਦੋ ਸੌ ਕਰੋੜ ਦੀ ਰਕਮ ਖ਼ਰਚੀ ਜਾਵੇਗੀ ਇਹ ਪ੍ਰਗਟਾਵਾ ਬੰਗਾ ਵਿਖੇ ਮੋਹਨ ਲਾਲ ਸੂਦ ਚੇਅਰਮੈਨ ਐਸ.ਸੀ. ਬੀ.ਸੀ. ਕਾਰਪੋਰੇਸ਼ਨ ਪੰਜਾਬ ਨੇ ਕੀਤਾ । ਉਨ੍ਹਾਂ ਕਿਹਾ ਸਰਕਾਰ ਵੱਲੋਂ ਸਮਾਜ ਭਲਾਈ ...
ਲਾਲ ਜੀ ਟੰਡਨ ਹੋਣਗੇ ਮੱਧ ਪ੍ਰਦੇਸ਼ ਦੇ ਰਾਜਪਾਲ, ਅਨੰਦੀਬੇਨ ਸੰਭਾਲਣਗੇ ਉੱਤਰ ਪ੍ਰਦੇਸ਼ ਦੀ ਜ਼ਿੰਮੇਵਾਰੀ
. . .  about 3 hours ago
ਭੋਪਾਲ, 20 ਜੁਲਾਈ- ਭਾਜਪਾ ਦੇ ਸੀਨੀਅਰ ਨੇਤਾ ਲਾਲ ਜੀ ਟੰਡਨ ਨੂੰ ਮੱਧ ਪ੍ਰਦੇਸ਼ ਦੇ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਮੱਧ ਪ੍ਰਦੇਸ਼ ਦੀ ਮੌਜੂਦਾ ਰਾਜਪਾਲ ਅੰਨਦੀਬੇਨ ਪਟੇਲ ਉੱਤਰ ਪ੍ਰਦੇਸ਼ ਵਿੱਚ ਜ਼ਿੰਮੇਵਾਰੀ ...
ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  about 3 hours ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 2 hours ago
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  about 3 hours ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  about 3 hours ago
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 4 hours ago
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 4 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  1 minute ago
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 5 hours ago
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 5 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 5 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 6 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 6 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 6 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 7 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  about 7 hours ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 7 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 7 hours ago
ਬੀ. ਐੱਸ. ਐੱਫ. ਦੇ ਆਈ. ਜੀ. ਨੇ 'ਕਾਰਗਿਲ ਵਿਜੇ ਦਿਵਸ' ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਚੀਨ ਦੀ ਗੈਸ ਫੈਕਟਰੀ 'ਚ ਹੋਏ ਧਮਾਕੇ 'ਚ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  about 8 hours ago
ਇਲਾਹਾਬਾਦ ਹਾਈਕੋਰਟ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਵਿਜੇ ਦਿਵਸ ਮੌਕੇ ਅੱਜ ਕਾਰਗਿਲ ਜਾਣਗੇ ਰਾਜਨਾਥ ਸਿੰਘ
. . .  about 9 hours ago
ਅਰੁਣਾਚਲ ਪ੍ਰਦੇਸ਼ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਯੂਨਿਟ ਪਰਤੇ ਫ਼ੌਜੀ ਵੀਰ ਦੇ ਲਾਪਤਾ ਹੋਣ ਨਾਲ ਇਲਾਕੇ ਵਿਚ ਹਾਹਾਕਾਰ
. . .  1 day ago
ਬਾਬਾ ਰਾਜਨ ਸਿੰਘ ਉਪਰ ਗੋਲੀਆਂ ਚਲਾਉਣ ਵਾਲਿਆਂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਹਨ ਲਾਲ ਸੂਦ ਨੇ ਸੰਭਾਲਿਆ ਅਹੁਦਾ
. . .  1 day ago
ਕੁੱਝ ਵਿਧਾਇਕਾ ਦਾ ਸੁਰੱਖਿਆ ਕਾਰਨਾਂ ਕਰ ਕੇ ਸਦਨ 'ਚ ਨਾ ਆਉਣ ਦਾ ਬਹਾਨਾ ਝੂਠਾ- ਸਪੀਕਰ
. . .  1 day ago
ਅਧਿਆਪਕ ਦਾ ਬੈਗ ਖੋਹ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਜਬਰ ਜਨਾਹ ਮਾਮਲੇ 'ਚ ਅਦਿੱਤਿਆ ਪੰਚੋਲੀ ਨੂੰ ਮਿਲੀ ਅੰਤਰਿਮ ਰਾਹਤ
. . .  about 1 hour ago
ਫ਼ਤਹਿਗੜ੍ਹ ਸਾਹਿਬ ਦੇ ਖੇੜਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਕਲਮਛੋੜ ਹੜਤਾਲ ਸ਼ੁਰੂ
. . .  about 1 hour ago
ਕੁਮਾਰਸਵਾਮੀ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ
. . .  about 1 hour ago
ਅਸਮਾਨੀ ਬਿਜਲੀ ਡਿੱਗਣ ਕਾਰਨ 9 ਲੋਕਾਂ ਦੀ ਹੋਈ ਮੌਤ
. . .  about 1 hour ago
ਆਈ. ਸੀ. ਸੀ. ਦੇ 'ਹਾਲ ਆਫ਼ ਫੇਮ' 'ਚ ਸ਼ਾਮਲ ਹੋਏ ਸਚਿਨ ਤੇਂਦੁਲਕਰ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਹਾੜ ਸੰਮਤ 551
ਿਵਚਾਰ ਪ੍ਰਵਾਹ: ਭਵਿੱਖ ਨੂੰ ਸਾਕਾਰ ਕਰ ਦੇਣਾ ਹੀ ਸਭ ਤੋਂ ਵਧੀਆ ਪੇਸ਼ੀਨਗੋਈ ਹੈ। -ਜੋਸਲ ਕਾਫਮੈਨ

ਜਗਰਾਓਂ

ਈਸੇਵਾਲ ਖੇਤੀਬਾੜੀ ਸਭਾ ਦੀ ਚੋਣ ਸਮੇਂ ਕਾਂਗਰਸ ਪਾਰਟੀ ਦੀ ਹੋਈ ਕਿਰਕਿਰੀ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਸੱਤ੍ਹਾਧਾਰੀ ਕਾਂਗਰਸ ਵਲੋਂ ਪਿੰਡਾਂ ਅੰਦਰ ਭਾਈਚਾਰਕ ਸਾਂਝ ਦਾ ਪ੍ਰਤੀਕ ਖੇਤੀਬਾੜੀ ਸਹਿਕਾਰੀ ਸਭਾਵਾਂ ਦੀ ਚੋਣ ਸਮੇਂ ਚੋਣ ਅਮਲੇ ਫੈਲੇ ਰਾਹੀਂ ਦਖ਼ਲ ਦੇਣ ਨਾਲ ਭਾਈਚਾਰਕ ਸਾਂਝ ਵਾਲੇ ਵਿਗੜ ਰਹੇ ਮਾਹੌਲ ਵਿਚ ਅੱਜ ਈਸੇਵਾਲ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ ਸਮੇਂ ਜਿੱਥੇ ਕਾਂਗਰਸ ਦੀ ਪੂਰੀ ਕਿਰਕਿਰੀ ਹੋਈ | ਖੇਤੀਬਾੜੀ ਸਹਿਕਾਰੀ ਸਭਾ ਈਸੇਵਾਲ ਸਭਾ ਦੇ ਮੈਂਬਰਾਂ ਦੀ ਚੋਣ 10 ਮਹੀਨੇ ਤੋਂ ਅਧੂਰੀ ਹੈ | ਸਭਾ ਈਸੇਵਾਲ ਉੱਪਰ ਅਕਾਲੀ ਦਲ ਦੇ ਮੈਂਬਰਾਂ ਦਾ ਦਬਦਬਾ ਅਤੇ ਕਾਂਗਰਸ ਦੀ ਪਕੜ ਢਿੱਲੀ ਹੋਣ ਕਰਕੇ ਪਹਿਲਾਂ ਤਿੰਨ ਵਾਰ ਰੱਦ ਹੋਈ ਚੋਣ ਦੀ ਅੱਜ ਚੌਥੀ ਵਾਰ ਚੋਣ ਪ੍ਰਕਿਰਿਆ ਸਮੇਂ ਕਾਂਗਰਸ ਦੇ ਦਬਾਅ ਹੇਠ ਰਿਟਰਨਿੰਗ ਅਫ਼ਸਰ ਵਲੋਂ ਅਕਾਲੀ ਧੜੇ ਨਾਲ ਸਬੰਧਿਤ ਚੋਣ ਲੜਨ ਵਾਲੇ ਸਾਰੇ ਮੈਂਬਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ | ਨਾਮਜ਼ਦਗੀ ਪੱਤਰ ਰੱਦ ਹੋਣ ਦੀ ਖ਼ਬਰ ਸੁਣ ਕੇ ਹਲਕਾ ਦਾਖਾ ਦੇ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਈਸੇਵਾਲ ਪਹੁੰਚ ਕੇ ਆਪਣੇ ਵਰਕਰਾਂ ਦੀ ਪਿੱਠ 'ਤੇ ਜਾ ਖੜ੍ਹਾ ਹੋਇਆ | ਕਾਂਗਰਸ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਇਯਾਲੀ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਉਹ ਨਾ ਤਾਂ ਈਸੇਵਾਲ ਪਿੰਡ ਵਿਚ ਮਾਹੌਲ ਖ਼ਰਾਬ ਹੋਣ ਦੇਵੇਗਾ, ਨਾ ਹੀ ਧੱਕੇਸ਼ਾਹੀ, ਅਜਿਹਾ ਰੋਕਣ ਲਈ ਚਾਹੇ ਸ਼੍ਰੋਮਣੀ ਅਕਾਲੀ ਦਲ ਨੂੰ ਲੜੀਵਾਰ ਧਰਨਾ ਹੀ ਕਿਉਂ ਨਾ ਦੇਣਾ ਪਵੇ | ਇਯਾਲੀ ਦੇ ਵਧਦੇ ਦਬਾਅ ਅਤੇ ਲੋਕਾਂ ਦੇ ਰੋਹ ਨੂੰ ਵੇਖਦਿਆਂ ਜਦ ਰਿਟਰਨਿੰਗ ਅਫ਼ਸਰ ਨੂੰ ਆਪਣੇ ਵਲੋਂ ਧੱਕੇਸ਼ਾਹੀ ਦਾ ਅਹਿਸਾਸ ਹੋਇਆ ਤਾਂ ਉਸ ਨੇ ਨਾਮਜ਼ਦਗੀ ਪੱਤਰ ਰੱਦ ਵਾਲਾ ਪੇਪਰ ਪਾੜ ਕੇ ਸਹਿਕਾਰੀ ਸਭਾ ਅੱਗੇ ਚੋਣ ਮੁਲਤਵੀਂ ਦਾ ਨੋਟਿਸ ਲਗਾ ਦਿੱਤਾ | ਹੁਣ ਵੇਖਣਾ ਹੋਵੇਗਾ ਕਿ ਸਹਿਕਾਰੀ ਸਭਾਵਾਂ ਵਿਭਾਗ ਈਸੇਵਾਲ ਖੇਤੀਬਾੜੀ ਸਭਾ ਦੀ ਪੰਜਵੀਂ ਵਾਰ ਚੋਣ ਪਾਰਦਰਸ਼ੀ ਢੰਗ ਨਾਲ ਕਰਵਾਏਗਾ ਜਾਂ ਚੋਣ ਜਿੱਤਣ ਲਈ ਕੋਈ ਨਵਾਂ ਹੱਥਕੰਡਾ ਵਰਤੇਗਾ |
ਇਯਾਲੀ ਵਲੋਂ ਨਿੰਦਾ
ਚੋਣ ਮੁਲਤਵੀਂ ਹੋਣ ਸਮੇਂ ਖੇਤੀਬਾੜੀ ਸਹਿਕਾਰੀ ਸਭਾ ਈਸੇਵਾਲ 'ਚ ਪੱਤਰਕਾਰ ਨਾਲ ਗੱਲ ਕਰਦਿਆਂ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਕਿਹਾ ਕਿ ਦੇਸ਼ ਅੱਗੇ ਵਧ ਰਿਹਾ, ਪਰਚੀਆਂ ਰਾਹੀਂ ਵੋਟ ਦੀ ਥਾਂ ਈ.ਵੀ.ਐੱਮ, ਵੀ.ਵੀ ਪੈਟ ਮਸ਼ੀਨਾਂ ਨੇ ਲੈ ਲਈ, ਪ੍ਰੰਤੂ ਕਾਂਗਰਸ ਆਪਣੇ 70 ਸਾਲ ਪੁਰਾਣੇ ਧੱਕੇਸ਼ਾਹੀ ਵਾਲੇ ਵਤੀਰੇ ਤੋਂ ਬਾਜ ਨਹੀਂ ਆ ਰਹੀ | ਉਨ੍ਹਾਂ ਦਿ੍ੜਤਾ ਨਾਲ ਕਿਹਾ ਕਿ ਕਿਸੇ ਹੋਰ ਹਲਕੇ 'ਚ ਕੁਝ ਹੋ ਸਕਦਾ ਹੈ | ਹਲਕਾ ਦਾਖਾ 'ਚ ਉਹ ਲੋਕਤੰਤਰ ਦਾ ਗਲਾ ਨਹੀਂ ਦਬਾਉਣ ਦੇਵੇਗਾ |

ਜੀ. ਐਚ. ਜੀ. ਕਾਲਜ 'ਚ ਚਾਰ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਰਾਏਕੋਟ, 19 ਜੂਨ (ਸੁਸ਼ੀਲ)-ਸਿੱਖਿਆ ਦੇ ਖੇਤਰ 'ਚ ਚੰਗਾ ਨਾਮਣਾ ਖੱਟਣ ਵਾਲੀ ਇਲਾਕੇ ਦੀ ਸਿਰਕੱਢ ਸੰਸਥਾ ਜੀ.ਐਚ.ਜੀ ਗਰੁੱਪ ਆਫ਼ ਕਾਲਜਜ਼ ਵਲੋਂ ਇਲਾਕੇ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ 'ਚ ਚਾਰ ਨਵੇਂ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਸਿੱਖ ਕੌਮ ਨੇ ਹਮੇਸ਼ਾ ਪੀੜ੍ਹਤ ਸੂਬਿਆਂ ਦੀ ਹਰ ਸਮੇਂ ਸਹਾਇਤਾ ਕੀਤੀ-ਪ੍ਰੀਤਮ ਸਿੰਘ ਰਟੌਲ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਦਿੱਲੀ ਦੇ ਮੁਖਰਜੀ ਪੁਲਿਸ ਥਾਣੇ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਮਾਮੂਲੀ ਵਿਵਾਦ ਤੇ ਸਿੱਖ ਪਿਉ-ਪੁੱਤਾਂ ਦੀ ਭਾਰੀ ਕੁੱਟ ਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ ਨਿਖੇਧੀ ਕੀਤੀ ਜਾਂਦੀ ਹੈ | ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ-ਦਾਖਾ 'ਚ ਯੋਗ ਦਿਵਸ 21 ਨੂੰ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਪਤੰਜਲੀ ਯੋਗ ਸੇਵਾ ਸੰਮਤੀ ਮੁੱਲਾਂਪੁਰ-ਦਾਖਾ (ਲੁਧਿ:) ਵਲੋਂ ਅੰਤਰਰਾਸ਼ਟਰੀ ਯੋਗ ਦਿਵਸ 21 ਜੂਨ ਸਵੇਰ 5 ਤੋਂ 7 ਵਜੇ ਤੱਕ ਦਾਖਾ ਹਾਈਟੈਕ ਖੇਡ ਗਰਾਊਾਡ-ਕਮ ਪਾਰਕ ਅੰਦਰ ਮਨਾਇਆ ਜਾ ਰਿਹਾ ਹੈ | ਯੋਗ ਗੁਰੂ ਅਨਿਲ ਸੇਠੀ ...

ਪੂਰੀ ਖ਼ਬਰ »

ਡੇਰਾ ਬਾਬਾ ਰੇਰੂ ਦਾਸ ਜੀ ਦੇ ਅਸਥਾਨ ਪਿੰਡ ਚੌਾਕੀਮਾਨ ਵਿਖੇ ਸਾਲਾਨਾ ਭੰਡਾਰਾ ਕਰਵਾਇਆ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਡੇਰਾ ਬਾਬਾ ਰੇਰੂ ਦਾਸ ਜੀ ਦੇ ਅਸਥਾਨ ਪਿੰਡ ਚੌਾਕੀਮਾਨ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਗਿਆ, ਇਸ ਮੌਕੇ ਭਾਈ ਸੋਮ ਨਾਥ ਰੋਡੇ ਲੰਡੇ ਵਾਲਿਆਂ ਦੇ ਕਵੀਸ਼ਰੀ ਜੱਥੇ ਨੇ ਗੁਰੂ ਜਸ ਸਰਵਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ...

ਪੂਰੀ ਖ਼ਬਰ »

ਰਾਏਕੋਟ ਦੇ ਬਜ਼ਾਰ ਤਿੰਨ ਦਿਨ ਲਈ ਬੰਦ ਰਹਿਣਗੇ

ਰਾਏਕੋਟ, 19 ਜੂਨ (ਸੁਸ਼ੀਲ)-ਰਾਏਕੋਟ ਸ਼ਹਿਰ ਦੇ ਸਾਰੇ ਪ੍ਰਮੁੱਖ ਬਜ਼ਾਰ 28 ਜੂਨ ਤੋਂ ਲੈ ਕੇ 30 ਜੂਨ ਤੱਕ ਗਰਮੀਆਂ ਦੀਆਂ ਛੱੁਟੀਆਂ ਕਾਰਨ ਬੰਦ ਰਹਿਣਗੇ | ਇਸ ਸਬੰਧੀ ਫ਼ੈਸਲਾ ਆਲ ਟ੍ਰੇਡਰਜ਼ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਲਿਆ ਗਿਆ | ਜਾਣਕਾਰੀ ਦਿੰਦੇ ਹੋਏ ਆਲ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਬੀ.ਕਾਮ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ.ਕਾਮ ਭਾਗ ਤੀਜਾ (ਸਮੈਸਟਰ ਛੇਵਾਂ) ਵਿਚ ਇਲਾਕੇ ਦੀ ਸਿਰਮੌਰ 'ਏ ਗਰੇਡ' ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਓਲੀ ਸਾਹਿਬ ਵਿਖੇ ਛੇਵੀਂ ਪਾਤਸ਼ਾਹੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

ਸਿੱਧਵਾਂ ਬੇਟ, 19 ਜੂਨ (ਜਸਵੰਤ ਸਿੰਘ ਸਲੇਮਪੁਰੀ)-ਇੱਥੋਂ ਕੁਝ ਮੀਲ ਦੂਰੀ 'ਤੇ ਪਹਿਲੀ ਅਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਬਾਓਲੀ ਸਾਹਿਬ (ਸੋਢੀਵਾਲ) ਵਿਖੇ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਆਗਮਨ ਪੁਰਬ ਪੂਰੀ ...

ਪੂਰੀ ਖ਼ਬਰ »

ਬੱਚਿਆਂ ਨੂੰ ਅੱਖਰੀ ਗਿਆਨ ਨਾਲ ਜੋੜੋ-ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 19 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਮੈਂਗਲ ਸਿੰਘ ਨਾਨਕਸਰ ਵਾਲਿਆਂ ਦੀ ਦਸਵੀਂ ਬਰਸੀ ਨਮਿੱਤ ਤਿੰਨ ਰੋਜ਼ਾ ਸਮਾਗਮ ਗੁਰਦੁਆਰਾ ਈਸ਼ਰ ਦਰਬਾਰ ਟਰਾਂਟੋ ਵਿਖੇ ਸੰਗਤਾਂ ਵਲੋਂ ਕਰਵਾਇਆ ਗਿਆ | ਇਹ ਸਮਾਗਮ ਸੰਤ ਬਾਬਾ ...

ਪੂਰੀ ਖ਼ਬਰ »

ਅਜ਼ਾਦੀ ਦੇ 72 ਵਰੇ੍ਹ ਬੀਤ ਜਾਣ ਦੇ ਬਾਵਜੂਦ ਬੇਟ ਇਲਾਕੇ ਦੇ ਲੋਕ ਮੁੱਢਲੀਆਂ ਸਹੂਲਤਾਂ ਤੋਂ ਵਾਂਝੇ

 ਸਿੱਧਵਾਂ ਬੇਟ, 19 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪਿਛਲੇ 15 ਸਾਲਾਂ ਤੋਂ ਕਸਬੇ ਵਿਚ ਕੋਈ ਪਾਈਪ ਹੀ ਨਹੀਂ ਪਾਈ ਗਈ। ਦਰਿਆ ਸਤਲੁਜ ਵਿਚ ਪੈ ਰਹੇ ਬੁੱਢੇ ਨਾਲੇ ਦੇ ਗੰਦੇ ਪਾਣੀ ਨੇ ਪੂਰਾ ਬੇਟ ਇਲਾਕੇ ਦੇ ਪਾਣੀ ਨੂੰ ਹੀ ਪ੍ਰਦੂਸ਼ਿਤ ਕਰਕੇ ਰੱਖ ਦਿੱਤਾ ਹੈ ਅਤੇ ਇਨ੍ਹਾਂ ...

ਪੂਰੀ ਖ਼ਬਰ »

ਭੈਣੀ ਵੱਲੋਂ ਅੱਜ ਲੱਗ ਰਹੇ ਲੋਕ ਭਲਾਈ ਕੈਂਪ ਦੌਰਾਨ ਲੋਕਾਂ ਨੂੰ ਲਾਭ ਉਠਾਉਣ ਦਾ ਸੱਦਾ

ਸਿੱਧਵਾਂ ਬੇਟ, 19 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਦਾਖਾ ਦੇ ਇੰਚਾਰਜ ਮੇਜਰ ਸਿੰਘ ਭੈਣੀ ਨੇ ਇਕੋਂ ਛੱਤ ਹੇਠ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਪਿੰਡ ਸਦਰਪੁਰਾ ਨਜ਼ਦੀਕ ਜੈਸਮੀਨ ਪੈਲੇਸ ਵਿਖੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਵੱਲੋਂ 'ਰੁੱਖ ਲਗਾਓ-ਵੰਸ਼ ਬਚਾਓ' ਮੁਹਿੰਮ ਚਲਾਉਣ ਦਾ ਐਲਾਨ

ਜਗਰਾਉਂ, 19 ਜੂਨ (ਜੋਗਿੰਦਰ ਸਿੰਘ)-ਰੁੱਖਾਂ ਨਾਲ ਮਨੁੱਖਾਂ ਦੇ ਪਾਕ ਪਵਿੱਤਰ ਰਿਸ਼ਤਿਆਂ ਦੀਆਂ ਤੰਦਾਂ ਮਜਬੂਤ ਕਰਨ ਅਤੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸ਼ਵ ਨੂੰ ਸਮਰਪਿਤ ਜਗਰਾਉਂ ਹਲਕੇ ਦੇ ਸਾਬਕਾ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸਰਾਫਾ ਬਜ਼ਾਰ 3 ਦਿਨ ਲਈ ਬੰਦ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਸਵਰਨਕਾਰ ਸੰਘ ਐਸੋਸੀਏਸ਼ਨ ਮੰਡੀ ਮੁੱਲਾਂਪੁਰ-ਦਾਖਾ ਨਾਲ ਜੁੜੇ ਸੋਨੇ ਦਾ ਕੰਮ ਕਰਨ ਵਾਲੇ ਸਰਾਫ਼ ਤਿੰਨ ਦਿਨ ਆਪਣੀਆਂ ਦੁਕਾਨਾਂ ਬੰਦ ਰੱਖਣਗੇ | ਮੰਡੀ ਮੁੱਲਾਂਪੁਰ 'ਚ ਸੋਨੇ ਵਾਲੀਆਂ ਦੁਕਾਨਾਂ ਬੰਦ ਹੋਣ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਚੌਾਕੀਮਾਨ, 19 ਜੂਨ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਕੈਂਬਸਰ (ਅਸਥਾਨ ਸ਼ਹੀਦਾਂ) ਪਿੰਡ ਸੋਹੀਆਂ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ...

ਪੂਰੀ ਖ਼ਬਰ »

ਗੁਰਮਤਿ ਭਵਨ ਅੰਗਹੀਣ ਸਹਾਇਤਾ ਕੈਂਪ ਦਾ ਸੈਂਕੜੇ ਲੋਕਾਂ ਲਾਭ ਲਿਆ

ਮੁੱਲਾਂਪੁਰ-ਦਾਖਾ, 19 ਜੂਨ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ ਦਾਖਾ ਗੁਰੂ ਨਾਨਕ ਚੈਰੀਟੇਬਲ ਟਰੱਸਟ ਵਲੋਂ ਸੁਰਜੀਤ ਸਿੰਘ (ਮਨੀਲਾ) ਪੰਡੋਰੀ, ਗੁਰਮੇਲ ਸਿੰਘ ਢਿੱਲੋਂ ਗਲਾਸਗੋ (ਯੂ.ਕੇ) ਪਿੰਡ ਚੀਮਨਾ ਅਤੇ ਸਵ: ਮਾਸਟਰ ਬਲਵੰਤ ਸਿੰਘ ਸੱਗੂ ਗਲਾਸਗੋ (ਯੂ.ਕੇ) ...

ਪੂਰੀ ਖ਼ਬਰ »

ਗੁਰਦੁਆਰਾ ਛੋਟਾ ਦਮਦਮਾ ਸਾਹਿਬ ਲੰਮਾ ਦੀਆਂ ਇਮਾਰਤਾਂ ਦੀ ਕਾਰ ਸੇਵਾ ਲਈ ਪਰਿਵਾਰਾਂ ਵੱਲੋਂ ਰਾਸ਼ੀ ਭੇਟ

ਰਾਏਕੋਟ, 19 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਛੋਟਾ ਦਮਦਮਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਲੰਮਾ ਦੇ ਨਵੇਂ ਦਰਬਾਰ ਸਾਹਿਬ ਦੀ ਉਸਾਰੀ ਲਈ ਦਾਨੀ ਪਰਿਵਾਰਾਂ ਨੇ ਰਾਸ਼ੀ ਭੇਟ ਕੀਤੀ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਪ੍ਰੀਤਮ ਸਿੰਘ ਲੰਮਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਬੀ.ਡੀ.ਪੀ.ਓਜ਼ ਅਤੇ ਲੇਖਾਕਾਰਾਂ ਦੇ ਤਬਾਦਲੇ

ਬੀਣੇਵਾਲ/ਹੁਸ਼ਿਆਰਪੁਰ, 19 ਜੂਨ (ਬੈਜ ਚੌਧਰੀ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਬੀ. ਡੀ. ਪੀ. ਓ. ਦੇ ਕੇਡਰ ਵਿਚ 34 ਬਦਲੀਆਂ ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ | ਕਈ ਲੇਖਾਕਾਰਾਂ/ਐਸ. ਈ. ਪੀ. ਓ. ਨੂੰ ਵਤੌਰ ਬੀ. ਡੀ. ਪੀ. ਓ. ਚਾਰਜ ਦਿੱਤਾ ਗਿਆ ਹੈ | ਅਨੁਰਾਗ ਵਰਮਾ ਵਿੱਤੀ ...

ਪੂਰੀ ਖ਼ਬਰ »

ਨੰਬਰਦਾਰ ਕਲੇਰ ਨੂੰ ਸਦਮਾ, ਪਿਤਾ ਅਮਰ ਸਿੰਘ ਕਲੇਰ ਦਾ ਦਿਹਾਂਤ

ਹੰਬੜਾਂ, 19 ਜੂਨ (ਜਗਦੀਸ਼ ਸਿੰਘ ਗਿੱਲ)-ਲੁਧਿਆਣਾ ਕਾਂਗਰਸ ਪਾਰਟੀ ਦੇ ਜਰਨਲ ਸਕੱਤਰ ਸਾਬਕਾ ਸਰਪੰਚ ਨੰਬਰਦਾਰ ਬਲਵੀਰ ਸਿੰਘ ਕਲੇਰ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਅਮਰ ਸਿੰਘ ਕਲੇਰ (85) ਦਾ ਕੁਝ ਦਿਨ ਬਿਮਾਰ ਰਹਿਣ ਮਗਰੋਂ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX